ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਮੋਗਾ

ਕਣਕ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇੇਸ਼ਾਨ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦਾਣਾ ਮੰਡੀ ਪਿੰਡ ਸਿੰਘਾਂਵਾਲਾ ਵਿਖੇ ਪੰਜਾਬ ਸਰਕਾਰ ਦੇ ਮਾੜੇ ਕਣਕ ਖ਼ਰੀਦ ਪ੍ਰਬੰਧਾਂ ਕਾਰਨ ਕਿਸਾਨ ਆਪਣੀ ਕਣਕ ਨੂੰ ਵੇਚਣ ਲਈ ਕਈ ਦਿਨਾਂ ਤੋਂ ਮੰਡੀ ਵਿਚ ਰਾਤਾਂ ਕੱਟਣ ਲਈ ਮਜਬੂਰ ਹੋਏ ਪਏ ਹਨ | ਸਰਕਾਰ ਦੇ ਬੇਹੱਦ ਘਟੀਆ ਖ਼ਰੀਦ ਪ੍ਰਬੰਧਾਂ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਬਿੰਦ ਸਿੰਘ ਸਿੰਘਾਂਵਾਲਾ, ਬਲਵੀਰ ਸਿੰਘ ਮੰਟੂ, ਸੁਖਮੰਦਰ ਸਿੰਘ ਨੇ ਕਿਹਾ ਕਿ ਇਸ ਮੰਡੀ ਦਾ 6 ਕਿੱਲਿਆਂ ਵਿਚ ਪੱਕਾ ਫੜ ਬਣਿਆ ਹੋਇਆ ਹੈ ਜੋ ਪਿਛਲੇ 10 ਦਿਨਾਂ ਤੋਂ ਸਰਕਾਰੀ ਖ਼ਰੀਦ ਨਾ ਹੋਣ ਕਰ ਕੇ ਇਕ ਲੱਖ ਬੋਰੀਆਂ ਦੇ ਕਰੀਬ ਕਣਕ ਨਾਲ ਭਰਿਆ ਪਿਆ ਹੈ | ਉਨ੍ਹਾਂ ਦੱਸਿਆ ਕਿ ਇਹ ਖ਼ਰੀਦ ਕੇਂਦਰ ਮਾਰਕਫੈੱਡ ਖ਼ਰੀਦ ਏਜੰਸੀ ਦੇ ਅਧੀਨ ਆਉਂਦਾ ਹੈ ਤੇ ਇਸ ਖ਼ਰੀਦ ਏਜੰਸੀ ਨੇ ਹੁਣ ਤੱਕ ਇਕ ਵੀ ਦਾਣਾ ਕਣਕ ਦੀ ਖ਼ਰੀਦ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਜੇਕਰ ਤੁਰੰਤ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਈ ਤਾਂ ਉਹ ਮੰਡੀ ਵਿਚ ਧਰਨਾ ਲਗਾ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਨਗੇ | ਇਸ ਮੌਕੇ ਹਰਨੇਕ ਸਿੰਘ, ਜਸਵਿੰਦਰ ਸਿੰਘ, ਮੋਠਾ ਸਿੰਘ, ਬੇਅੰਤ ਸਿੰਘ, ਨਛੱਤਰ ਸਿੰਘ, ਪੱਪਾ ਸਿੰਘ, ਕਰਮਜੀਤ ਸਿੰਘ, ਕੁਲਦੀਪ ਸਿੰਘ, ਚਰਨ ਸਿੰਘ, ਸੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |

20 ਸਾਲਾ ਮੁਟਿਆਰ ਦਾ ਕਤਲ-ਫੇਸਬੁੱਕ 'ਤੇ ਕੀਤੀ ਦੋਸਤੀ ਬਣੀ ਮੌਤ ਦਾ ਕਾਰਨ

ਮੋਗਾ, 24 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਬੀਤੀ ਰਾਤ ਸ਼ਹਿਰ ਦੇ ਜ਼ੀਰਾ ਰੋਡ ਸਥਿਤ ਮੁਹੱਲਾ ਗੁਰੂ ਅੰਗਦ ਦੇਵ ਨਗਰ ਵਿਚ ਇਕ 20 ਸਾਲਾ ਮੁਟਿਆਰ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਪੁੱਤਰੀ ਸਵ. ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਦਾਖ਼ਲੇ ਵਧਾਉਣ ਸੰਬੰਧੀ ਮੀਟਿੰਗ

ਕਿਸ਼ਨਪੁਰਾ ਕਲਾਂ, 24 ਅਪ੍ਰੈਲ (ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਵਿਖੇ ਸਕੂਲ 'ਚ ਦਾਖ਼ਲੇ ਵਧਾਉਣ ਸੰਬੰਧੀ ਇਕ ਅਹਿਮ ਮੀਟਿੰਗ ਪਿ੍ੰਸੀਪਲ ਮਨਪ੍ਰੀਤ ਕੌਰ ਦੀ ਸਰਪ੍ਰਸਤੀ ਹੇਠ ਹੋਈ | ਮੀਟਿੰਗ ਦੌਰਾਨ ਸਰਕਾਰੀ ਸਕੂਲ 'ਚ ਬਿੱਚਆਂ ਦੇ ਦਾਖ਼ਲੇ ਵਧਾਉਣ ...

ਪੂਰੀ ਖ਼ਬਰ »

ਬਿਜਲੀ ਦੇ ਖੰਭੇ ਤੋਂ ਪੈਦਾ ਹੋਏ ਸਪਾਰਕ ਕਾਰਨ ਕਣਕ ਦੇ ਨਾੜ ਨੂੰ ਲੱਗੀ ਅੱਗ

ਸਮਾਧ ਭਾਈ, 24 ਅਪ੍ਰੈਲ (ਮਾਣੂੰਕੇ)-ਪਿੰਡ ਫੂਲੇਵਾਲਾ ਦੇ ਨੇੜੇ ਬੀਤੇ ਕੱਲ੍ਹ ਬਿਜਲੀ ਦੇ ਖੰਭੇ ਤੋਂ ਸਪਾਰਕ ਕਾਰਨ ਪੈਦਾ ਹੋਈ ਅੱਗ ਨਾਲ ਜਿੱਥੇ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ ਉੱਥੇ ਲੋਕਾਂ ਦੀ ਭਾਰੀ ਮਿਹਨਤ ਨਾਲ 50 ਏਕੜ ਕਣਕ ਅਤੇ 45 ਏਕੜ ਕਣਕ ਦੇ ਨਾੜ ਨੂੰ ਬਚਾਉਣ ਵਿਚ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸੈਮੀਨਾਰ ਕਰਵਾਇਆ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਵਿਭਾਗ ਦੀਆਂ ਲਗਾਤਾਰ ਕੋਸ਼ਿਸ਼ਾਂ ਕਾਰਨ ਚੇਚਕ ਅਤੇ ਪੋਲੀਓ ਵਾਂਗ ਮਲੇਰੀਏ ਦੀ ਬਿਮਾਰੀ ਵੀ ਖ਼ਾਤਮੇ ਵੱਲ ਵਧ ਰਹੀ ਹੈ | 20ਵੀਂ ਸਦੀ ਦੀ ਇਸ ਭਿਅੰਕਰ ਬਿਮਾਰੀ ਕਾਰਨ ਕਰੋੜਾਂ ਲੋਕ ਮੌਤ ਦਾ ਸ਼ਿਕਾਰ ਹੋ ...

ਪੂਰੀ ਖ਼ਬਰ »

ਤੀਸਰੇ ਦਿਨ ਵੀ ਦਿੱਤਾ ਫੂਡ ਗਰੇਨ ਅਲਾਇਡ ਵਰਕਰ ਯੂਨੀਅਨ ਨੇ ਧਰਨਾ

ਅਜੀਤਵਾਲ, 24 ਅਪ੍ਰੈਲ (ਗ਼ਾਲਿਬ)-ਅੱਜ ਤੀਸਰੇ ਦਿਨ ਵੀ ਫੂਡ ਗਰੇਨ ਐਾਡ ਅਲਾਇਡ ਵਰਕਰ ਯੂਨੀਅਨ ਅਜੀਤਵਾਲ ਨੇ ਕੋਕਰੀ ਕਲਾਂ ਜਲਾਲਾਬਾਦ ਰੋਡ 'ਤੇ ਯਤਿਨ ਐਗਰੋ ਅੱਗੇ ਧਰਨਾ ਦਿੱਤਾ | ਧਰਨਾਕਾਰੀ ਮੰਗ ਕਰ ਰਹੇ ਹਨ ਕਿ ਅਸੀਂ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਾਂ, ਹੁਣ ...

ਪੂਰੀ ਖ਼ਬਰ »

ਮੋਬਾਈਲ ਵੈਨ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਗਰੁੂਕ ਕੀਤਾ ਜਾਵੇਗਾ-ਮੁਨੀਸ਼ ਸਿੰਗਲ ਜ਼ਿਲ੍ਹਾ ਅਤੇ ਸੈਸ਼ਨ ਜੱਜ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਹਿਤ ਚਲਾਈ ਗਈ ਲੜੀ ਤਹਿਤ ਮੁਨੀਸ਼ ਸਿੰਗਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਪਾਲਣਾ ...

ਪੂਰੀ ਖ਼ਬਰ »

ਮਾਛੀਕੇ ਅਤੇ ਬੀਹਲੇ ਦੇ ਕਿਸਾਨਾਂ ਦੀ 250 ਏਕੜ ਦੇ ਕਰੀਬ ਕਣਕ ਸੜੀ

ਨਿਹਾਲ ਸਿੰਘ ਵਾਲਾ, 24 ਅਪੈ੍ਰਲ (ਪਲਵਿੰਦਰ ਸਿੰਘ ਟਿਵਾਣਾ)-ਮੋਗਾ ਜ਼ਿਲੇ੍ਹ ਅੰਦਰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਹਰ ਰੋਜ਼ ਵਾਧਾ ਹੋ ਰਿਹਾ ਹੈ¢ ਅੱਜ ਬਾਅਦ ਦੁਪਹਿਰ ਮੋਗਾ ਜ਼ਿਲੇ੍ਹ ਦੇ ਪਿੰਡ ਮਾਛੀਕੇ ਅਤੇ ਬਰਨਾਲਾ ਜ਼ਿਲੇ੍ਹ ਦੇ ਪਿੰਡ ਬੀਹਲਾ ਦੇ ਕਿਸਾਨਾਂ ਦੀ 250 ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਕਣਕ ਦੀ ਖ਼ਰੀਦ ਸਬੰਧੀ ਦਾਅਵਿਆਂ ਦੀ ਪੋਲ ਖੁੱਲ੍ਹੀ-ਜਥੇਦਾਰ ਤੋਤਾ ਸਿੰਘ

ਨਿਹਾਲ ਸਿੰਘ ਵਾਲਾ, 24 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਆਉਣ ਦੇਣ ਦੇ ਦਾਅਵਿਆਂ ਦੀ ਮੋਗਾ ਜ਼ਿਲੇ੍ਹ ਵਿਚ ਖ਼ਰੀਦ ਸਬੰਧੀ ਪੋਲ ਖੁੱਲ੍ਹ ਰਹੀ ਹੈ, ...

ਪੂਰੀ ਖ਼ਬਰ »

ਕੋਟ ਸਦਰ ਖਾਂ ਵਿਚ ਕਣਕ ਅਤੇ ਨਾੜ ਨੂੰ ਲੱਗੀ ਅੱਗ

ਕੋਟ ਈਸੇ ਖਾਂ, 24 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ)-ਪਿੰਡ ਕੋਟ ਸਦਰ ਖਾਂ 'ਚ ਅੱਗ ਲੱਗਣ ਕਾਰਨ 5-6 ਏਕੜ ਦੇ ਕਰੀਬ ਕਣਕ ਅਤੇ ਕਰੀਬ ਤਿੰਨ ਕਿੱਲੇ ਨਾੜ ਸੜ ਗਿਆ¢ ਮੌਕੇ 'ਤੇ ਇਕੱਤਰ ਹੋਏ ਕਿਸਾਨਾਂ ਨੇ ਦੱਸਿਆ ਕਿ ਬੜੀ ਮੁਸ਼ਕਿਲ ਨਾਲ ਅੱਗ 'ਤੇ ਕਾਬੂ ਪਾਇਆ ਜਾ ਸਕਿਆ ਹੈ | ਉਨ੍ਹਾਂ ...

ਪੂਰੀ ਖ਼ਬਰ »

ਝੂਠ ਅਤੇ ਫਰੇਬ ਦੇ ਸਹਾਰੇ ਬਣੀ ਕਾਂਗਰਸ ਸਰਕਾਰ ਤੋਂ ਲੋਕ ਠੱਗੇ ਮਹਿਸੂਸ ਕਰਨ ਲੱਗੇ-ਜਥੇ. ਤੋਤਾ ਸਿੰਘ

ਧਰਮਕੋਟ, 24 ਅਪ੍ਰੈਲ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਝੂਠ ਅਤੇ ਫਰੇਬ ਦੇ ਸਹਾਰੇ ਬਣੀ ਕਾਂਗਰਸ ਸਰਕਾਰ ਤੋਂ ਸੂਬੇ ਦਾ ਹਰ ਵਰਗ ਠੱਗਿਆ-ਠੱਗਿਆ ਮਹਿਸੂਸ ਕਰਨ ਲੱਗਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵਲੋਂ ਲੋਕ ਸਭਾ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਕੁੱਸਾ ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਬੱਧਨੀ ਕਲਾਂ, 24 ਅਪ੍ਰੈਲ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ (ਬ) 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਰਜਿੰਦਰ ਸਿੰਘ ਕੁੱਸਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ...

ਪੂਰੀ ਖ਼ਬਰ »

ਖੇਡ ਕੈਂਪ ਲਗਾ ਕੇ ਬਾਸਕਟਬਾਲ ਦੀ ਸਿਖਲਾਈ ਦਿੱਤੀ

ਮੋਗਾ, 24 ਅਪ੍ਰੈਲ (ਜਸਪਾਲ ਸਿੰਘ ਬੱਬੀ)-ਦੀ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਖੇਡ ਕੈਂਪ ਲਗਾ ਕੇ ਕੋਚ ਕਿਰਨ ਗਿੱਲ ਵਲੋਂ ਬਾਸਕਟਬਾਲ ਦੀ ਸਿਖਲਾਈ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਸਨਮਤੀ ਜਨਤਾ ਧਰਮਸ਼ਾਲਾ ਟਰੱਸਟ ਬਾਘਾ ਪੁਰਾਣਾ ਦੀ ਚੋਣ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਸਨਮਤੀ ਜੰਤਾ ਧਰਮਸ਼ਾਲਾ ਟਰੱਸਟ ਬਾਘਾ ਪੁਰਾਣਾ ਦੀ ਚੋਣ ਸਰਬਸੰਮਤੀ ਨਾਲ ਟਰੱਸਟ ਦੇ ਸਰਪ੍ਰਸਤ ਬਾਊ ਜਗਦੀਸ਼ ਰਾਏ ਦੀ ਦੇਖ ਰੇਖ ਹੇਠ ਹੋਈ ਜਿਸ ਵਿਚ ਨਰੇਸ਼ ਮਿੱਤਲ ਪ੍ਰਧਾਨ, ਭੁਪਿੰਦਰ ਮਿੱਲ (ਬਿੱਟੂ) ਵਾਇਸ ਪ੍ਰਧਾਨ, ਫੂਲ ...

ਪੂਰੀ ਖ਼ਬਰ »

ਜਥੇ. ਤੋਤਾ ਸਿੰਘ ਵਲੋਂ ਰਣੀਕੇ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ

ਕਿਸ਼ਨਪੁਰਾ ਕਲਾਂ, 24 ਅਪ੍ਰੈਲ (ਕਲਸੀ)-ਲਾਗਲੇ ਪਿੰਡ ਕਿਸ਼ਨਪੁਰਾ ਖ਼ੁਰਦ ਵਿਚ ਸ਼ੋ੍ਰਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਲਕਾ ਫ਼ਰੀਦਕੋਟ ਤੋਂ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਭਰਵਾਂ ਚੋਣ ਜਲਸਾ ਹੋਇਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਡਾ. ਸਵਰਨ ਸਿੰਘ ਨੇ ਕੀਤੀ ਪਿੰਡ ਥਰਾਜ ਵਾਸੀਆਂ ਨਾਲ ਚੋਣ ਮੀਟਿੰਗ

ਠੱਠੀ ਭਾਈ, 24 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਪਣਾ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸਾਂਝੇ ਉਮੀਦਵਾਰ ਡਾ. ਸਵਰਨ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਆਪਣੇ ਸਾਥੀਆਂ ਸਮੇਤ ਪਿੰਡ ਥਰਾਜ ਵਿਖੇ ...

ਪੂਰੀ ਖ਼ਬਰ »

ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਮੁਹੰਮਦ ਸਦੀਕ ਦੇ ਦਫ਼ਤਰ ਦਾ ਕੀਤਾ ਉਦਘਾਟਨ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ਹੋਰ ਗਰਮਾਉਣ ਲਈ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਸਥਾਨਕ ਨਵੀਂ ਦਾਣਾ ਮੰਡੀ ਸਾਹਮਣੇ ਜੀ.ਟੀ. ਰੋਡ 'ਤੇ ਮੁਹੰਮਦ ਸਦੀਕ ...

ਪੂਰੀ ਖ਼ਬਰ »

ਲੋਕ ਪ੍ਰੋ. ਸਾਧੂ ਸਿੰਘ ਨੂੰ ਵੱਡੀ ਲੀਡ ਨਾਲ ਜਿਤਾਉਣਗੇ-ਸੰਜੀਵ ਕੋਛੜ

ਧਰਮਕੋਟ, 24 ਅਪ੍ਰੈਲ (ਹਰਮਨਦੀਪ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਵੱਡੀ ਲੀਡ ਨਾਲ ਜਿੱਤ ਹਾਸਲ ਕਰਨਗੇ¢ ਉਕਤ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਧਰਮਕੋਟ ਤੋਂ ਇੰਚਾਰਜ਼ ਸੰਜੀਵ ਕੋਛੜ ਨੇ ਕੀਤਾ¢ ...

ਪੂਰੀ ਖ਼ਬਰ »

ਜਥੇ. ਰਣੀਕੇ ਤੇ ਤੋਤਾ ਸਿੰਘ ਵਲੋਂ ਚੋਣ ਦੌਰੇ

ਕੋਟ ਈਸੇ ਖਾਂ, 24 ਅਪ੍ਰੈਲ (ਨਿਰਮਲ ਸਿੰਘ ਕਾਲੜਾ, ਗੁਰਮੀਤ ਸਿੰਘ ਖ਼ਾਲਸਾ)-19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦਾ ਚੋਣ ਪ੍ਰਚਾਰ ਸਿਖ਼ਰਾਂ 'ਤੇ ਹੈ | ਇਸੇ ਤਹਿਤ ਸ. ਰਣੀਕੇ, ਸਾਬਕਾ ਮੰਤਰੀ ਜਥੇ. ਤੋਤਾ ...

ਪੂਰੀ ਖ਼ਬਰ »

ਦਾਣਾ ਮੰਡੀ ਧਰਮਕੋਟ ਵਿਖੇ ਧਾਰਮਿਕ ਸਮਾਗਮ ਕਰਵਾਇਆ

ਧਰਮਕੋਟ, 24 ਅਪ੍ਰੈਲ (ਪ. ਪ. ਰਾਹੀਂ)-ਦਾਣਾ ਮੰਡੀ ਧਰਮਕੋਟ ਵਿਖੇ ਹਰ ਸਾਲ ਦੀ ਤਰ੍ਹਾਂ ਸਰਬਤ ਦੇ ਭਲੇ ਅਤੇ ਕਣਕ ਦੇ ਚੰਗੇ ਸੀਜ਼ਨ ਨੂੰ ਲੈ ਕੇ ਸਮੂਹ ਆੜ੍ਹਤ ਯੂਨੀਅਨ ਵਲੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਇਸ ਮੌਕੇ ਭਾਈ ਨਿਰਭੈ ਸਿੰਘ ਦੇ ਰਾਗੀ ਜਥੇ ਵਲੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮੋਗਾ, 24 ਅਪ੍ਰੈਲ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਟਾਂਕ ਕਸ਼ੱਤਰੀ ਜਮੀਅਤ ਸਿੰਘ ਰੋਡ ਮੋਗਾ ਵਿਖੇ 9ਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਅੰਮਿ੍ਤ ਵੇਲੇ ਪੰਜ ਬਾਣੀਆਂ ਦੇ ਜਾਪ ਹੋਏ | ਗੁਰਦੁਆਰਾ ਟਾਂਕ ਕਸ਼ੱਤਰੀ ਦੇ ...

ਪੂਰੀ ਖ਼ਬਰ »

ਸਰਪੰਚ ਸੁਖਬੀਰ ਸਿੰਘ ਰਾਉਕੇ ਨਾਲ ਕੀਤਾ ਦੁੱਖ ਸਾਂਝਾ

ਬੱਧਨੀ ਕਲਾਂ, 24 ਅਪ੍ਰੈਲ (ਸੰਜੀਵ ਕੋਛੜ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਸੁਖਬੀਰ ਸਿੰਘ ਰਾਉੂਕੇ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਧਰਮ-ਪਤਨੀ ਅਤੇ ਕੁਲਦੀਪ ਸਿੰਘ ਕੈਨੇਡਾ ਦੀ ਮਾਤਾ ਸਰਦਾਰਨੀ ਚਰਨਜੀਤ ਕੌਰ (55) ਅਚਾਨਕ ਅਕਾਲ ਚਲਾਣਾ ਕਰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਵਿਸ਼ਵ ਪੁਸਤਕ ਦਿਵਸ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਜਿਸ ਦੌਰਾਨ ਵਿਦਿਆਰਥੀਆਂ ਵਲੋਂ ਬਹੁਤ ਹੀ ਸੁੰਦਰ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਰਵਾਨਾ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਵੋਟਰਾਂ ਨੂੰ ਵੋਟ ਦੀ ਮਹੱਤਤਾ ਅਤੇ ਵੋਟ ਪਾਉਣ ਸਬੰਧੀ ਜਾਣਕਾਰੀ ਪ੍ਰਦਾਨ ਕਰਵਾਉਣ ਲਈ ਇਕ ਵਿਸ਼ੇਸ਼ ਤੌਰ 'ਤੇ ਤਿਆਰ ਕੀਤੀ ਪ੍ਰਚਾਰ ਵੈਨ ਨੂੰ ਝੰਡੀ ਦੇ ਕੇ ਬੀਤੇ ਕੱਲ੍ਹ ਰਵਾਨਾ ਕਰਨ ਦੀ ਰਸਮ ਉਪ ਮੰਡਲ ਮਜਿਸਟਰੇਟ ਕਮ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮੋਗਾ, 24 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਦੀ ਅਗਵਾਈ ਹੇਠ ਬੀ. ਏ. ਭਾਗ ਤੀਸਰਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਕਮੇਟੀ ਨੇ 'ਕਾਰਨ ਦੱਸੋ ਨੋਟਿਸ' ਰੱਦ ਕਰਵਾਇਆ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਵਲੋਂ ਬਲਜਿੰਦਰ ਧਾਲੀਵਾਲ, ਜਸਵੀਰ ਸਿੰਘ ਸਿੱਧੂ, ਪ੍ਰਗਟਜੀਤ ਸਿੰਘ, ਦਿਗਵਿਜੇਪਾਲ, ਜਸਵੀਰ ਸਿੰਘ ਚੰਦ ਨਵਾਂ, ਕੇਵਲ ਸਿੰਘ, ਮਨਮੀਤ ਰਾਏ, ਸੁਰਿੰਦਰ ਸ਼ਰਮਾ, ਗੁਰਮੀਤ ਢੋਲੇਵਾਲ ਅਤੇ ...

ਪੂਰੀ ਖ਼ਬਰ »

ਕਣਕ ਵਿਕਣ ਦੇ ਬਾਵਜੂਦ ਬਾਰਦਾਨਾ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿਚ ਰਾਤਾਂ ਕੱਟਣ ਲਈ ਮਜਬੂਰ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵਲੋਂ ਹਾੜੀ ਰੁੱਤ ਦੀ ਮੁੱਖ ਫ਼ਸਲ ਕਣਕ ਦੀ ਖ਼ਰੀਦ ਸ਼ੁਰੂ ਹੋਣ ਤੋਂ ਪਹਿਲਾਂ ਹਰ ਤਰ੍ਹਾਂ ਦੇ ਪ੍ਰਬੰਧ ਪੂਰੇ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਸਰਕਾਰ ਦੇ ਇਨ੍ਹਾਂ ਦਾਅਵਿਆਂ ਦੀ ਅਸਲੋਂ ਹੀ ਫੂਕ ਕੱਢ ਦਿੱਤੀ ...

ਪੂਰੀ ਖ਼ਬਰ »

ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਣਕਾਰੀ ਕੈਂਪ ਲਗਾਇਆ

ਬੱਧਨੀ ਕਲਾਂ, 24 ਅਪ੍ਰੈਲ (ਸੰਜੀਵ ਕੋਛੜ)-ਨੈਸ਼ਨਲ ਹੈਲਥ ਮਿਸ਼ਨ ਅਧੀਨ ਸਰਕਾਰੀ ਹਸਪਤਾਲ ਬੁੱਟਰ ਕਲਾਂ ਵਿਖੇ ਗਰਮੀ ਦੇ ਮੌਸਮ ਵਿਚ ਹੋਣ ਵਾਲੀ ਬਿਮਾਰੀ ਮਲੇਰੀਆ ਦੀ ਰੋਕਥਾਮ ਅਤੇ ਇਸ ਤੋਂ ਬਚਾਅ ਸਬੰਧੀ ਜਾਣਕਾਰੀ ਕੈਂਪ ਲਗਾਇਆ ਗਿਆ | ਇਸ ਸਮੇਂ ਹੈਲਥ ਸੁਪਰਵਾਈਜ਼ਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 28 ਨੂੰ ਅਤੇ 1 ਮਈ ਨੂੰ ਰੋਸ ਪ੍ਰਦਰਸ਼ਨ

ਧਰਮਕੋਟ, 24 ਅਪ੍ਰੈਲ (ਪ. ਪ.)-ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਿਖ਼ਲਾਫ਼ 28 ਅਪ੍ਰੈਲ ਨੂੰ ਸਮਾਜਿਕ ਸਿੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਮੈਡਮ ਰਜੀਆ ਸੁਲਤਾਨਾ ਦੇ ਹਲਕੇ ਦੀਨਾ ਨਗਰ ਅਤੇ 1 ਮਈ ਨੂੰ ਵਿਤ ...

ਪੂਰੀ ਖ਼ਬਰ »

ਗੋ ਗਲੋਬਲ ਨੇ ਹਰਪ੍ਰੀਤ ਦਾ ਕੈਨੇਡਾ ਦਾ ਸੁਪਨਾ ਸਾਕਾਰ ਕੀਤਾ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਨੇੜੇ ਸਬ-ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਲੋਂ ਵਿਦਿਆਰਥੀ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨੇ ਪੂਰੇ ਕੀਤੇ ਜਾ ਰਹੇ ਹਨ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰਗਾਰਟਨ ਵਿਖੇ ਮਾਪੇ ਅਧਿਆਪਕ ਮਿਲਣੀ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਨਾਮਵਰ ਸਕੂਲ ਹੋਲੀ ਹਾਰਟ ਕਿੰਡਰਗਾਰਟਨ ਵਿਖੇ ਬੱਚਿਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅਧਿਆਪਕ ਤੇ ਮਾਪਿਆਂ ਦੀ ਮੀਟਿੰਗ ਹੋਈ ਜਿਸ ਵਿਚ ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਕਿਰਨਦੀਪ ਪਲਤਾ ਤੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਲਏ 7 ਬੈਂਡ

ਸਮਾਧ ਭਾਈ, 24 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਸ਼ਾਖਾ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀ ਆਏ ਦਿਨ ਆਇਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ

ਮੋਗਾ, 24 ਅਪ੍ਰੈਲ (ਜਸਪਾਲ ਸਿੰਘ ਬੱਬੀ)-ਪੰਜ ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਵਲੋਂ ਐਸ.ਡੀ. ਕਾਲਜ ਮੋਗਾ ਐਨ.ਸੀ.ਸੀ. ਯੂਨਿਟ ਦੇ ਸਹਿਯੋਗ ਨਾਲ ਸਵੱਛ ਭਾਰਤ ਅਭਿਆਨ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਐਨ.ਸੀ.ਸੀ. ਕੈਡਟਾਂ ਨੇ ਸਵੱਛਤਾ ਸਬੰਧੀ ਨਾਅਰੇ ...

ਪੂਰੀ ਖ਼ਬਰ »

ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਵਲੋਂ ਸ੍ਰੀ ਹਨੂੰਮਾਨ ਜੈਅੰਤੀ ਮਨਾਈ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਸ਼ਹਿਰ ਦੀ ਧਾਰਮਿਕ ਸੰਸਥਾ ਸ੍ਰੀ ਸਾਲਾਸਰ ਬਾਲਾ ਜੀ ਸੇਵਾ ਮੰਡਲ ਵਲੋਂ ਮੰਡਲ ਦੇ ਪ੍ਰਧਾਨ ਵਿਜੇ ਗੁਪਤਾ ਦੀ ਅਗਵਾਈ ਹੇਠ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਬਾਘਾ ਪੁਰਾਣਾ ਦੀ ਧਰਮਸ਼ਾਲਾ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ 'ਚ ਪੇਂਟਿੰਗ ਮੁਕਾਬਲੇ ਕਰਵਾਏ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਕਿੰਡਰ ਗਾਰਟਨ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਸਕੂਲ ਦੇ ਡੀਨ ਮਲਕੀਤ ਸਿੰਘ ਨੇ ਦੱਸਿਆ ਕਿ ਕੋਆਰਡੀਨੇਟਰ ਅਰਚਨਾ ਨਰੂਲਾ ਦੀ ...

ਪੂਰੀ ਖ਼ਬਰ »

ਕਸਬਾ ਸਮਾਲਸਰ ਦੀ ਅਨਾਜ ਮੰਡੀ ਵਿਚੋਂ ਕਣਕ ਦੀ ਖ਼ਰੀਦ ਸ਼ੁਰੂ

ਸਮਾਲਸਰ, 24 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਫ਼ਸਲ ਲਈ ਮੰਡੀਆਂ ਦੀ ਸ਼ੁਰੂਆਤ ਅਤੇ ਕਣਕ ਦੀ ਖ਼ਰੀਦ ਕਰਨ ਦਾ ਐਲਾਨ ਪਹਿਲੀ ਤੋਂ ਕੀਤਾ ਹੋਇਆ ਸੀ ਪਰ ਇੰਦਰ ਦੇਵਤਾ ਅਤੇ ਮੌਸਮ ਦੇ ਬਦਲਦੇ ਮਿਜਾਜ ਕਾਰਨ ਇਸ ਵਾਰ ਕਣਕ ਦੀ ਕਟਾਈ ...

ਪੂਰੀ ਖ਼ਬਰ »

ਦਾਣਾ ਮੰਡੀ ਧਰਮਕੋਟ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਧਰਮਕੋਟ, 24 ਅਪ੍ਰੈਲ (ਪਰਮਜੀਤ ਸਿੰਘ, ਹਰਮਨਦੀਪ ਸਿੰਘ)-ਅੱਜ ਸ਼ਹਿਰ ਦੀ ਮੁੱਖ ਦਾਣਾ ਮੰਡੀ 'ਚ ਕਣਕ ਦੀ ਸਰਕਾਰੀ ਖ਼ਰੀਦ ਤਹਿਸੀਲਦਾਰ ਧਰਮਕੋਟ ਪਵਨ ਕੁਮਾਰ ਗੁਲਾਟੀ ਵਲੋਂ ਸ਼ੁਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਮਨਿੰਦਰ ਸਿੰਘ, ਸੈਕਟਰੀ ਮਾਰਕੀਟ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਲਾਇਬ੍ਰੇਰੀ ਲਈ ਬਾਲ ਕਾਵਿ ਪੁਸਤਕਾਂ ਕੀਤੀਆਂ ਭੇਟ

ਮੋਗਾ, 24 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸਰਕਾਰੀ ਪ੍ਰਾਇਮਰੀ ਸਕੂਲ ਕਿ੍ਸ਼ਨਾ ਨਗਰ ਮੋਗਾ ਵਿਖੇ ਪੁਸਤਕ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਬੱਚਿਆਂ ਵਿਚ ਪੜ੍ਹਨ ਦੀ ਰੁਚੀ ਪੈਦਾ ਕਰਨ ਲਈ ਲਿਖਾਰੀ ਸਭਾ ਮੋਗਾ ਦੇ ਪ੍ਰਧਾਨ ਪ੍ਰੋਫੈਸਰ ਸੁਰਜੀਤ ਸਿੰਘ ਕਾਉਂਕੇ ਨੇ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਬਲਦੇਵ ਸਿੰਘ ਨੂੰ ਜਿਤਾਉਣਾ ਜ਼ਰੂਰੀ-ਆਗੂ

ਨਿਹਾਲ ਸਿੰਘ ਵਾਲਾ, 24 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਜਮਹੂਰੀ ਗੱਠਜੋੜ ਹਲਕਾ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਇੱਥੇ ਪਾਰਟੀ ਦੇ ਦਫ਼ਤਰ 'ਚ ਗੱਠਜੋੜ ਦੇ ਆਗੂ ਜਗਦੇਵ ਸਿੰਘ ਯੂ.ਐਸ.ਏ. ਲੁਹਾਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੀ.ਪੀ.ਆਈ. ਦੇ ਆਗੂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 24 ਅਪੈ੍ਰਲ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗੇ੍ਰਸ਼ਨ ਅਕਾਲਸਰ ਚੌਾਕ ਜੀ.ਟੀ. ਰੋਡ, ਮੋਗਾ ਅਨੇਕਾਂ ਹੀ ਲੋਕਾਂ ਨੂੰ ਕੈਨੇਡਾ ਵਿਚ ਪੱਕੇ ਤੌਰ 'ਤੇ ਪੜ੍ਹਾਈ ਕਰਨ ਵਾਲੇ ਜਾਂ ਵਿਜ਼ਟਰ ਵੀਜ਼ਿਆਂ 'ਤੇ ਜਾਣ ...

ਪੂਰੀ ਖ਼ਬਰ »

ਅਨੰਦ ਈਸ਼ਵਰ ਦਰਬਾਰ ਠਾਠ ਵਿਖੇ ਸਮਾਗਮ ਕਰਵਾਇਆ

ਧਾਰਮਿਕ ਦੀਵਾਨ 29 ਤੱਕ ਬੱਧਨੀ ਕਲਾਂ, 24 ਅਪ੍ਰੈਲ (ਕੋਛੜ)-19 ਅਪ੍ਰੈਲ ਤੋਂ 23 ਅਪ੍ਰੈਲ ਤੱਕ ਦਿੱਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਮੌਕੇ ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਾਲੇ ਬਾਬਾ ਜੋਰਾ ਸਿੰਘ ਅਤੇ ਬਾਬਾ ਗੁਰਬਖ਼ਸ਼ ਸਿੰਘ ਵਲੋਂ ਭਗਤ ਧੰਨਾ ਜੱਟ ਜੀ ਦਾ ਜਨਮ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਨੇ ਲਗਵਾਏ ਸ਼ੈਨੇਗਨ ਵੀਜ਼ੇ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਵਿਚ ਨਜ਼ਦੀਕ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਕਿ ਮੋਗਾ ਸ਼ਹਿਰ ਵਿਚ ਸਭ ਤੋਂ ਵੱਧ ਵੀਜ਼ੇ ਲਗਵਾਉਣ ਵਿਚ ਮੋਹਰੀ ਹੈ, ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਨੂੰ ਜਿਤਾਉਣ ਲਈ ਐਸ. ਸੀ. ਵਿੰਗ ਪੱਬਾਂ ਭਾਰ-ਹੈਪੀ

ਮੋਗਾ, 24 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਹਲਕਾ ਲੋਕ ਸਭਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਪੰਜਾਬ ਦੀ ਸਿਆਸਤ ਵਿਚ ਇਕ ਮਹਿਬੂਬ ਨੇਤਾ ਤਾਂ ਮੰਨੇ ਹੀ ਜਾਂਦੇ ਹਨ ...

ਪੂਰੀ ਖ਼ਬਰ »

ਆੜ੍ਹਤੀਆਂ ਦੀਆਂ ਦੁਕਾਨਾਂ 'ਤੋਂ ਜ਼ਿਆਦਾ ਨਮੀ ਵਾਲੀ ਕਣਕ ਚੁਕਵਾਈ

ਸਮਾਲਸਰ, 24 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਭਾਵੇਂ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਪਹਿਲੀ ਅਪ੍ਰੈਲ ਤੋਂ ਕਰਨ ਦਾ ਐਲਾਨ ਕੀਤਾ ਹੋਇਆ ਹੈ ਪਰ ਮੌਸਮ ਦੇ ਬਦਲਦੇ ਮਿਜ਼ਾਜ ਕਾਰਨ ਇਸ ਵਾਰ ਕਣਕ ਦੀ ਆਮਦ ਮੰਡੀਆਂ ਵਿਚ ਕਾਫੀ ਦੇਰ ਬਾਅਦ ਹੋਈ ਹੈ¢ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਾਹਿਬ ਸਕੂਲ 'ਚ ਧਰਤੀ ਦਿਵਸ ਮਨਾਇਆ

ਫ਼ਤਿਹਗੜ੍ਹ ਪੰਜਤੂਰ, 24 ਅਪ੍ਰੈਲ (ਜਸਵਿੰਦਰ ਸਿੰਘ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਮੈਡਮ ਮੰਜੂ ਅਰੋੜਾ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਵਿੰਗ ਦੇ ਬੱਚਿਆਂ ਦੇ ਚਾਰਟ ਮੇਕਿੰਗ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ 'ਚ ਸਵੀਪ ਪੋ੍ਰਗਰਾਮ ਕਰਵਾਇਆ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਸਿਸਟਮੈਟਿਕ ਵੋਟਰ ਐਜੂਕੇਸ਼ਨ ਐਾਡ ਇਲੈਕਟ੍ਰੋਲ ਪਾਰਟੀਸਿਪੇਸ਼ਨ ਪੋ੍ਰਗਰਾਮ (ਸਵੀਪ) ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟੀਮ ਪੁੱਜੀ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ-ਰਣੀਆ

ਮੋਗਾ, 24 ਅਪ੍ਰੈਲ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਵੱਡੀ ਜਿੱਤ ਪ੍ਰਾਪਤ ਕਰਨਗੇ ਤੇ ਵਿਧਾਨ ਸਭਾ ਦੇ 9 ਦੇ 9 ਹਲਕਿਆਂ ਵਿਚੋਂ ਹੀ ਉਹ ਵੋਟਾਂ ਦੀ ਲੀਡ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX