ਤਾਜਾ ਖ਼ਬਰਾਂ


ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  24 minutes ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  37 minutes ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  51 minutes ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  55 minutes ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  about 1 hour ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  49 minutes ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  about 1 hour ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  about 3 hours ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  about 3 hours ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  about 3 hours ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  about 3 hours ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  about 3 hours ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  about 4 hours ago
ਸੁਲਤਾਨਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਲਾਡੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ...
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  about 4 hours ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਔਰਤਾਂ ਪ੍ਰਤੀ ਗ਼ਲਤ ਸ਼ਬਦਾਵਲੀ ਬੋਲਣ ਵਾਲੇ ਕਾਂਗਰਸੀ ਆਗੂ ਦੇ ਖ਼ਿਲਾਫ਼ ਦਿੱਤੀ ਸ਼ਿਕਾਇਤ 'ਤੇ ਪੁਲਿਸ ਵੱਲੋਂ ਕਾਰਵਾਈ ਨਾ ਕਰਨ ਦੇ ਰੋਸ...
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਅਬੋਹਰ/ਫ਼ਾਜ਼ਿਲਕਾ, 18 ਅਕਤੂਬਰ (ਪ੍ਰਦੀਪ ਕੁਮਾਰ)- ਬੀਤੀ 16 ਅਕਤੂਬਰ ਨੂੰ ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਅਬੋਹਰ ਦੇ ਰਹਿਣ ਵਾਲੇ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦਾ...
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  about 4 hours ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  about 5 hours ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  about 5 hours ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  about 5 hours ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  about 6 hours ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  about 6 hours ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  about 6 hours ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  about 6 hours ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  about 7 hours ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 5 hours ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  about 7 hours ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  about 7 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 8 hours ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 8 hours ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 9 hours ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 9 hours ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 9 hours ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 9 hours ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 10 hours ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 10 hours ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 10 hours ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 minute ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 11 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 11 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 12 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  about 1 hour ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  18 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਖੰਨਾ / ਸਮਰਾਲਾ

ਇਕ ਰੁਪਏ ਡਾਲੇ ਦੇ ਰੇੜਕੇ ਨੂੰ ਲੈ ਕੇ ਮੰਡੀ 'ਚ ਚੁਕਾਈ ਦਾ ਕੰਮ ਪ੍ਰਭਾਵਿਤ

ਮਾਛੀਵਾੜਾ ਸਾਹਿਬ, 24 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਮੌਸਮ ਦੇ ਖੁੱਲ੍ਹਦਿਆਂ ਹੀ ਅਨਾਜ ਮੰਡੀ ਮਾਛੀਵਾੜਾ 'ਚ ਕਣਕ ਦੀ ਆਮਦ ਨੇ ਜ਼ੋਰ ਫੜ੍ਹਨਾ ਸ਼ੁਰੂ ਕੀਤਾ ਹੀ ਸੀ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਚੁਕਾਈ ਨੂੰ ਲੈ ਕੇ ਆੜ੍ਹਤੀ ਅਤੇ ਟਰੱਕ ਚਾਲਕਾਂ ਵਿਚ ਡਾਲੇ ਨੂੰ ਲੈ ਕੇ ਰੇੜ੍ਹਕਾ ਖੜਕਣ ਲੱਗਾ, ਜੋ ਆਉਣ ਵਾਲੇ ਦਿਨਾਂ 'ਚ ਆੜ੍ਹਤੀਆਂ ਲਈ ਵੱਡੀ ਸਮੱਸਿਆ ਬਣ ਸਕਦਾ ਹੈ | ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਮੰਡੀ ਵਿਚ ਆਈ ਫ਼ਸਲ ਦੀ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ 23 ਅਪ੍ਰੈਲ ਤੱਕ ਖ਼ਰੀਦ ਏਜੰਸੀਆਂ ਨੇ ਕਰੀਬ 78 ਹਜ਼ਾਰ ਕੁਇੰਟਲ ਫ਼ਸਲ ਦੀ ਖ਼ਰੀਦ ਕਰ ਲਈ ਗਈ, ਜਿਸ ਵਿਚ ਪਨਗ੍ਰੇਨ ਵਲੋਂ 9970 ਕੁਇੰਟਲ, ਮਾਰਕਫੈੱਡ ਵਲੋਂ 18200 ਕੁਇੰਟਲ, ਪਨਸਪ ਵਲੋਂ 11140 ਕੁਇੰਟਲ, ਵੇਅਰ ਹਾਊਸ ਵਲੋਂ 10740 ਕੁਇੰਟਲ, ਪੰਜਾਬ ਐਗਰੋ ਵਲੋਂ 14620 ਕੁਇੰਟਲ, ਉਪ ਖ਼ਰੀਦ ਕੇਂਦਰ ਹੇਡੋਂ ਬੇਟ 'ਚ ਮਾਰਕਫੈੱਡ ਵਲੋਂ 3440 ਕੁਇੰਟਲ, ਅਤੇ ਸ਼ੇਰਪੁਰ ਬੇਟ 'ਚ 9200 ਕੁਇੰਟਲ ਖ਼ਰੀਦ ਕੀਤੀ, ਜਦਕਿ ਬੁਰਜ ਪਵਾਤ 'ਚ ਪਨਗ੍ਰੇਨ ਨੇ 420 ਕੁਇੰਟਲ ਕਣਕ ਖ਼ਰੀਦ ਕਰਨ ਨਾਲ ਲਗਭਗ 1,50,000 ਕੱਟਾ ਮੰਡੀ ਦੇ ਫੜ੍ਹਾਂ ਵਿਚ ਚੁਕਾਈ ਨਾ ਹੋਣ ਕਾਰਨ ਜਮਾਂ ਹੋ ਚੁੱਕਾ ਹੈ ਜੇਕਰ ਮੰਡੀ ਵਿਚ ਤੇਜ਼ੀ ਨਾਲ ਚੁਕਾਈ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਮੰਡੀ ਵਿਚ ਨਵੀਂ ਫ਼ਸਲ ਢੇਰੀ ਕਰਵਾਉਣ ਲਈ ਆੜ੍ਹਤੀ ਅਤੇ ਕਿਸਾਨਾਂ ਲਈ ਵੱਡੀ ਸਮੱਸਿਆ ਪੈਦਾ ਕਰ ਸਕਦਾ ਹੈ | ਸੱਚਾ ਸੌਦਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਖੇੜ੍ਹਾ ਨੇ ਚੁਕਾਈ ਦੀ ਸਮੱਸਿਆ ਸਬੰਧੀ ਕਿਹਾ ਕਿ ਠੇਕੇਦਾਰ ਵਲੋਂ ਤਾਂ ਟਰੱਕ ਮਾਲਕਾਂ ਨਾਲ ਢੁਆਈ ਦਾ ਰੇਟ ਤੈਅ ਕਰ ਲਿਆ ਗਿਆ, ਪਰ ਫੜ੍ਹਾਂ ਵਿਚੋਂ ਖ਼ਰੀਦ ਕੀਤੀ ਗਈ ਚੁਕਾਈ ਦੀ ਫ਼ਸਲ ਚੁੱਕਣ ਸਮੇਂ ਟਰੱਕ ਚਾਲਕ ਉਨ੍ਹਾਂ ਤੋਂ 1 ਰੁਪਈਆ ਪ੍ਰਤੀ ਕੱਟਾ ਵੱਖਰੇ ਤੌਰ 'ਤੇ ਮੰਗ ਰਹੇ ਹਨ, ਜੋ ਆੜ੍ਹਤੀਆਂ ਨਾਲ ਸਰਾਸਰ ਬੇਇਨਸਾਫ਼ੀ ਹੈ | ਪ੍ਰਧਾਨ ਖੇੜ੍ਹਾ ਦਾ ਕਹਿਣਾ ਸੀ ਕਿ ਖ਼ਰੀਦ ਕੀਤੀ ਗਈ ਫ਼ਸਲ ਨੂੰ ਫੜ੍ਹਾਂ 'ਚੋਂ ਚੁਕਾਉਣ ਲਈ ਜਿੱਥੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਹੈ ਉੱਥੇ ਇਸ ਕੰਮ ਲਈ ਸਰਕਾਰ ਨੇ ਟੈਂਡਰਾਂ ਰਾਹੀਂ ਠੇਕੇਦਾਰ ਨਿਯੁਕਤ ਕੀਤਾ ਗਿਆ ਹੈ ਜਿਸ ਦੀ ਜ਼ਿੰਮੇਵਾਰੀ ਹੈ ਕਿ ਉਹ ਮੰਡੀ 'ਚੋਂ ਚੁਕਾਈ ਦੇ ਕੰਮ ਨੂੰ ਬਿਨਾਂ ਰੋਕ-ਟੋਕ ਕਰਵਾਏ | ਅਨਾਜ ਮੰਡੀ ਵਿਚ ਚੁਕਾਈ ਸਬੰਧੀ ਐਸ. ਡੀ. ਐਮ. ਸਮਰਾਲਾ ਗੀਤਿਕਾ ਸਿੰਘ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਉਹ ਜਲਦ ਹੀ ਇਸ ਦਾ ਹੱਲ ਕਰਵਾਉਣਗੇ | ਆੜ੍ਹਤੀ ਐਸੋਸੀਏਸ਼ਨ ਪ੍ਰਧਾਨ ਵਲੋੋਂ ਫੜ੍ਹਾਂ ਵਿਚੋਂ ਫ਼ਸਲ ਦੀ ਚੁਕਾਈ ਕਰਨ ਸਮੇਂ 1 ਰੁਪਈਆ ਡਾਲੇ ਦੀ ਮੰਗ ਸਬੰਧੀ ਟਰੱਕ ਚਾਲਕਾਂ ਨੇ ਕੋਈ ਵੀ ਸਪਸ਼ਟ ਜਵਾਬ ਨਾ ਦਿੱਤਾ |

ਬਾਰਿਸ਼ ਤੇ ਗੜੇਮਾਰੀ ਨੇ ਫ਼ਸਲਾਂ ਭੰਨੀਆ ਤੇ ਦਰਖ਼ਤ ਪੁੱਟੇ

ਸਮਰਾਲਾ, 24 ਅਪ੍ਰੈਲ (ਬਲਜੀਤ ਸਿੰਘ ਬਘੌਰ, ਸੁਰਜੀਤ)-ਅੱਜ ਸ਼ਾਮੀ ਸਮਰਾਲਾ ਇਲਾਕੇ ਵਿਚ ਹੋਈ ਅਚਨਚੇਤ ਬਾਰਿਸ਼ ਤੇ ਭਾਰੀ ਗੜੇਮਾਰੀ ਨੇ ਕਣਕ ਤੇ ਸਰੋਂ੍ਹ ਦੀਆਂ ਪੱਕੀਆਂ ਫ਼ਸਲਾਂ ਭੰਨ ਸੁੱਟੀਆਂ ਅਤੇ ਨੈਸ਼ਨਲ ਹਾਈਵੇ 'ਤੇ ਦਰਜਨਾਂ ਦਰਖ਼ਤ ਅਤੇ ਬਿਜਲੀ ਦੇ ਖੰਬੇ ਪੁੱਟ ...

ਪੂਰੀ ਖ਼ਬਰ »

ਯੂ.ਪੀ.ਐਸ.ਸੀ. ਪ੍ਰੀਖਿਆ 'ਚ ਟਾਪਰ ਰਹੇ ਹਰਪ੍ਰੀਤ ਸਿੰਘ ਦਾ ਸਨਮਾਨ

ਦੋਰਾਹਾ, 24 ਅਪੈ੍ਰਲ (ਮਨਜੀਤ ਸਿੰਘ ਗਿੱਲ)-ਹਾਲ ਹੀ ਵਿਚ ਯੂ. ਪੀ. ਐਸ. ਸੀ. ਦੀ ਪ੍ਰੀਖਿਆ ਵਿਚ ਦੇਸ਼ ਭਰ ਵਿਚੋਂ 19ਵਾਂ ਤੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਹਰਪ੍ਰੀਤ ਸਿੰਘ ਪੁੱਤਰ ਮਲਵਿੰਦਰ ਸਿੰਘ ਵਾਸੀ ਦੋਰਾਹਾ ਦਾ ਸ਼ਹਿਰ ਵਿਚ ਪੁੱਜਣ 'ਤੇ ਸ਼ਹਿਰ ...

ਪੂਰੀ ਖ਼ਬਰ »

ਆਪਸੀ ਝਗੜੇ 'ਚ ਇਕ ਜ਼ਖ਼ਮੀ

ਖੰਨਾ, 24 ਅਪ੍ਰੈਲ (ਦਵਿੰਦਰ ਸਿੰਘ ਗੋਗੀ)-ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਅਧੀਨ ਬਸੰਤ ਨਗਰ ਮੜ੍ਹੀਆਂ ਰੋਡ ਵਾਸੀ ਮਨਜੀਤ ਸਿੰਘ ਨੇ ਦੋਸ਼ ਲਾਇਆ ਕਿ ਉਹ ਬੀਤੀ ਸ਼ਾਮ ਪੰਜ ਵਜੇ ਦੇ ਕਰੀਬ ਕੁਝ ਸਾਮਾਨ ਲੈਣ ਵਾਸਤੇ ਦੁਕਾਨ 'ਤੇ ਜਾ ਰਿਹਾ ਸੀ ਕਿ ਰਸਤੇ ਵਿਚ ਪਿੱਛੋਂ ਇਕ ...

ਪੂਰੀ ਖ਼ਬਰ »

ਦੋਰਾਹਾ ਆਲ ਟ੍ਰੇਡ ਯੂਨੀਅਨ ਤੇ ਸ਼ਹਿਰ ਵਾਸੀਆਂ ਵਲੋਂ ਹਰਪ੍ਰੀਤ ਸਿੰਘ ਦਾ ਸਨਮਾਨ

ਦੋਰਾਹਾ, 24 ਅਪ੍ਰੈਲ (ਜਸਵੀਰ ਝੱਜ)-ਦੋਰਾਹਾ ਸ਼ਹਿਰ ਦੇ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਗੁਰਪ੍ਰੀਤ ਕੌਰ ਤੇ ਮਲਵਿੰਦਰ ਸਿੰਘ ਦਾ ਆਲ ਟ੍ਰੇਡ ਯੂਨੀਅਨ ਅਤੇ ਸਮੂਹ ਸਮਾਜਿਕ ਜਥੇਬੰਦੀਆਂ ਦੋਰਾਹਾ ਵਲੋਂ 'ਦੋਰਾਹਾ ਦੀ ਸ਼ਾਨ' ਨਾਲ ਸਨਮਾਨ ਕੀਤਾ ਗਿਆ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਉਮੀਦਵਾਰ ਬਿੱਟੂ ਦੀ ਚੋਣ ਮੁਹਿੰਮ ਨੂੰ ਵੱਡਾ ਹੰੁਗਾਰਾ

ਡੇਹਲੋਂ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਚੋਣ ਪ੍ਰਚਾਰ ਨੰੂ ਵੱਡਾ ਹੰੁਗਾਰਾ ਮਿਲਿਆ, ਜਦ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਰੁੜਕਾ ਦੀ ਪੂਰੀ ਪੰਚਾਇਤ ਵਲੋਂ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਹੋਏ ਉਦਾਸ

ਬੀਜਾ, 24 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਕਸਬਾ ਬੀਜਾ ਇਲਾਕੇ ਦੇ ਪਿੰਡਾਂ ਵਿਚ ਅੱਜ ਸਾਮੀ ਮੀਂਹ ਦੇ ਨਾਲ ਗੜੇ ਪੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਕਿਸਾਨ ਵਰਗ ਲਈ ਬਹੁਤ ਹੀ ਦੁਖਦਾਈ ਖ਼ਬਰ ਨਾਲ ਕਿਸਾਨਾਂ ਦੇ ਚਹੇਰੇ ਮੁਰਝਾ ਗਏ ਹਨ¢ ਕਣਕ ਦੀ ਵਾਡੀ ਤਿੰਨ ਚਾਰ ਦਿਨ ...

ਪੂਰੀ ਖ਼ਬਰ »

ਪੰਪ ਤੋਂ ਪਵਾਏ ਡੀਜ਼ਲ 'ਚ ਪਾਣੀ ਦੀ ਮਿਲਾਵਟ ਹੋਣ 'ਤੇ ਪੈਦਾ ਹੋਇਆ ਵਿਵਾਦ

ਸਮਰਾਲਾ, 24 ਅਪ੍ਰੈਲ (ਬਲਜੀਤ ਸਿੰਘ ਬਘੌਰ)-ਅੱਜ ਸਵੇਰੇ ਮੇਨ ਚੌਕ ਕੋਲ ਇਕ ਪੈਟਰੋਲ ਪੰਪ 'ਤੇ ਉਸ ਸਮੇਂ ਵਿਵਾਦ ਪੈਦਾ ਹੋ ਗਿਆ, ਜਦ ਇਕ ਕਿਸਾਨ ਅਵਤਾਰ ਸਿੰਘ ਨੇ ਪੰਪ ਤੋਂ ਟਰੈਕਟਰ ਵਿਚ ਪਵਾਏ ਡੀਜ਼ਲ ਵਿਚ ਪਾਣੀ ਦੀ ਮਿਲਾਵਟ ਹੋਣ ਦਾ ਦੋਸ਼ ਲਗਾਇਆ | ਮੌਕੇ 'ਤੇ ਆਏ ਕਿਸਾਨ ਦੇ ...

ਪੂਰੀ ਖ਼ਬਰ »

ਹਲਕਾ ਗਿੱਲ 'ਚ ਉਮੀਦਵਾਰ ਬਿੱਟੂ ਦੀ ਚੋਣ ਮੁਹਿੰਮ ਨੂੰ ਵੱਡਾ ਹੰੁਗਾਰਾ

ਡੇਹਲੋਂ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਚੋਣ ਪ੍ਰਚਾਰ ਨੰੂ ਵੱਡਾ ਹੰੁਗਾਰਾ ਮਿਲਿਆ, ਜਦ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਰੁੜਕਾ ਦੀ ਪੂਰੀ ਪੰਚਾਇਤ ਵਲੋਂ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਜ਼ਖ਼ਮੀ ਹੋਏ ਵਿਅਕਤੀ ਨੂੰ ਰਾਹਗੀਰਾਂ ਨੇ ਹਸਪਤਾਲ ਪਹੁੰਚਾਇਆ

ਸਮਰਾਲਾ, 24 ਅਪ੍ਰੈਲ (ਬਲਜੀਤ ਸਿੰਘ ਬਘੌਰ)-ਅੱਜ ਸਵੇਰੇ ਮਾਛੀਵਾੜਾ ਰੋਡ 'ਤੇ ਨਗਰ ਕੌਾਸਲ ਦਫ਼ਤਰ ਸਾਹਮਣੇ ਇਕ ਦੋ ਪਹੀਆ ਵਾਹਨ ਚਾਲਕ ਨੂੰ ਅਣਪਛਾਤੇ ਵਾਹਨ ਟੱਕਰ ਮਾਰ ਕੇ ਜ਼ਖ਼ਮੀ ਹਾਲਤ ਵਿਚ ਸੁੱਟ ਕੇ ਫ਼ਰਾਰ ਹੋ ਗਿਆ | ਤੜਫਦੇ ਨੌਜਵਾਨ ਨੂੰ ਰਾਹਗੀਰਾਂ ਵਲੋਂ ਸਿਵਲ ...

ਪੂਰੀ ਖ਼ਬਰ »

ਗ਼ਲਤ ਦਵਾਈ ਖਾਣ ਨਾਲ ਔਰਤ ਦੀ ਮੌਤ

ਸਮਰਾਲਾ, 24 ਅਪ੍ਰੈਲ (ਬਲਜੀਤ ਸਿੰਘ ਬਘੌਰ)-ਥਾਣਾ ਸਮਰਾਲਾ ਦੀ ਹਦੂਦ ਅੰਦਰ ਪੈਂਦੇ ਪਿੰਡ ਸੁਲਤਾਨਪੁਰ ਵਿਖੇ ਇਕ ਔਰਤ ਜਸਵੀਰ ਕੌਰ (50) ਦੀ ਗਲਤ ਦਵਾਈ ਖਾਣ ਨਾਲ ਮੌਤ ਹੋ ਗਈ | ਪੁਲਿਸ ਨੇ ਮਿ੍ਤਕਾ ਦੇ ਪਤੀ ਪਰਮਜੀਤ ਸਿੰਘ ਅਤੇ ਭਰਾ ਸਿਕੰਦਰ ਸਿੰਘ ਦੇ ਬਿਆਨਾਂ 'ਤੇ 174 ਦੀ ...

ਪੂਰੀ ਖ਼ਬਰ »

ਐਾਟੀ ਸਾਬੋ ਟੀਮ ਵਲੋਂ ਵੋਟਾਂ ਦੇ ਮੱਦੇ ਨਜ਼ਰ ਸੰਵੇਦਨਸ਼ੀਲ ਥਾਵਾਂ ਦੀ ਚੈਕਿੰਗ

ਪਾਇਲ, 24 ਅਪੈ੍ਰਲ (ਰਜਿੰਦਰ ਸਿੰਘ, ਨਿਜ਼ਾਮਪੁਰ)-ਸੀਨੀਅਰ ਪੁਲਿਸ ਕਪਤਾਨ ਖੰਨਾ ਧਰੁਵ ਦਹੀਆ ਦੇ ਹੁਕਮਾ ਤਹਿਤ, ਡੀ. ਐੱਸ. ਪੀ. ਪਾਇਲ ਸੁਰਜੀਤ ਸਿੰਘ ਧਨੋਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਐੱਸ. ਐੱਚ. ਓ. ਮਨਪ੍ਰੀਤ ਸਿੰਘ ਦਿਓਲ ਦੀ ਅਗਵਾਈ 'ਚ ਸ਼ਹਿਰ ਦੀਆਂ ਸੰਵੇਦਨਸ਼ੀਲ ...

ਪੂਰੀ ਖ਼ਬਰ »

ਅਨਾਜ ਮੰਡੀ ਸਮਰਾਲਾ 'ਚ ਕਣਕ ਦੀ ਆਮਦ ਜ਼ੋਰ ਫੜਨ ਲੱਗੀ

ਸਮਰਾਲਾ, 24 ਅਪ੍ਰੈਲ (ਸੁਰਜੀਤ)-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਤੋਂ ਬਾਅਦ ਮੌਸਮ 'ਚ ਆਏ ਬਦਲਾਅ ਅਤੇ ਤੇਜ਼ ਧੁੱਪ ਕਾਰਨ ਕਣਕ ਦੀ ਵਾਢੀ ਜ਼ੋਰਾਂ ਨਾਲ ਸ਼ੁਰੂ ਹੋ ਗਈ ਹੈ¢ ਲਿਹਾਜ਼ਾ ਕਿਸਾਨ ਆਪਣੀ ਫ਼ਸਲ ਨੂੰ ਮੀਂਹ-ਝੱਖੜ ਤੋਂ ਸਾਂਭਣ ਦੀ ਫ਼ਿਰਾਕ ਵਿਚ ਹਨ¢ ਸਥਾਨਕ ਅਨਾਜ ...

ਪੂਰੀ ਖ਼ਬਰ »

ਜਰਖੜ ਵਿਖੇ ਅਕਾਲੀ-ਭਾਜਪਾ ਉਮੀਦਵਾਰ ਗਰੇਵਾਲ ਦੇ ਹੱਕ 'ਚ ਭਰਵਾਂ ਚੋਣ ਜਲਸਾ

ਡੇਹਲੋਂ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਪਿੰਡ ਜਰਖੜ ਵਿਖੇ ਭਰਵਾਂ ਚੋਣ ਜਲਸਾ ਹੋਇਆ, ਜਿਸ ਦੌਰਾਨ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ, ਸ਼੍ਰੋਮਣੀ ...

ਪੂਰੀ ਖ਼ਬਰ »

ਬੈਲ ਦੌੜਾਕਾਂ ਵਲੋਂ ਬਿੱਟੂ ਤੇ ਡਾ. ਅਮਰ ਸਿੰਘ ਦੇ ਹੱਕ 'ਚ ਡਟਣ ਦਾ ਐਲਾਨ

ਡੇਹਲੋਂ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਵਿਖੇ ਵਿਸ਼ੇਸ਼ ਮੀਟਿੰਗ ਸਮੇਂ ਗੁਰੂ ਹਰਗੋਬਿੰਦ ਸਾਹਿਬ ਬੈਲ ਦੌੜਾਕ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿਚ ਬਲਦਾਂ ਦੇ ਦੌੜਾਕਾਂ ਨੇ ਸ਼ਿਰਕਤ ਕੀਤੀ ਅਤੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਸੀ.ਪੀ.ਆਈ. ਤੇ ਬਸਪਾ ਦੇ ਆਗੂਆਂ ਵਲੋਂ ਗਿਆਸਪੁਰਾ ਦੇ ਹੱਕ 'ਚ ਪ੍ਰਚਾਰ

ਮਲੌਦ, 24 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਕਸਬਾ ਮਲੌਦ ਵਿਖੇ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਸੀ. ਪੀ. ਆਈ.) ਦੇ ਜਨਰਲ ਸਕੱਤਰ ਕਾਮਰੇਡ ਭਗਵਾਨ ਸਿੰਘ ਸੋਮਲ ਖੇੜੀ, ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਗੁਰਪ੍ਰੀਤ ਸਿੰਘ ਰੋੜੀਆ ਤੇ ਜੋਨ ਇੰਚਾਰਜ ਕੁਲਵੰਤ ...

ਪੂਰੀ ਖ਼ਬਰ »

ਪੋਹੀੜ ਵਿਖੇ ਬਿੱਟੂ ਦੇ ਹੱਕ 'ਚ ਵਿਸ਼ਾਲ ਚੋਣ ਜਲਸਾ

ਡੇਹਲੋਂ/ਅਹਿਮਦਗੜ੍ਹ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ, ਰਵਿੰਦਰ ਪੁਰੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਚੋਣ ਮੁਹਿੰਮ ਨੰੂ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਪੋਹੀੜ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਸਮੇਂ ਕਈ ...

ਪੂਰੀ ਖ਼ਬਰ »

ਸਿਹੌੜਾ ਵਿਖੇ ਗੁਰੂ ਦੇ ਹੱਕ 'ਚ ਭਰਵਾਂ ਚੋਣ ਜਲਸਾ

ਮਲੌਦ, 24 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਹਲਕਾ ਪਾਇਲ ਦੀ ਅਕਾਲੀ ਲੀਡਰਸ਼ਿਪ ਨੇ ਪਿੰਡ ਸਿਹੌੜਾ ਵਿਖੇ ਭਰਵੇਂ ਚੋਣ ਜਲਸੇ ਨੂੰ ਸੰਬੋਧਨ ...

ਪੂਰੀ ਖ਼ਬਰ »

ਸ਼ਿਵਾਲਿਕ ਦੀ ਅਗਵਾਈ ਹੇਠ ਸ਼ਰੀਂਹ ਵਿਖੇ ਗਰੇਵਾਲ ਦੇ ਹੱਕ 'ਚ ਚੋਣ ਜਲਸਾ

ਡੇਹਲੋਂ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਸ਼ਰੀਂਹ ਵਿਖੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਵਿਚ ਭਰਵਾਂ ਚੋਣ ਜਲਸਾ ਹੋਇਆ, ਜਿਸ ਦੌਰਾਨ ਵੱਡੀ ਗਿਣਤੀ ਵਿਚ ਅਕਾਲੀ ਸਮਰਥਕਾਂ ਨੇ ਹਿੱਸਾ ...

ਪੂਰੀ ਖ਼ਬਰ »

ਗਿੱਲ ਆਪਣੀ ਟੀਮ ਨਾਲ ਚੋਣ ਸਰਗਰਮੀਆਂ 'ਚ ਰੁੱਝੇ

ਮਲੌਦ, 24 ਅਪੈ੍ਰਲ (ਸਹਾਰਨ ਮਾਜਰਾ)-ਸਿਆਸੀ ਸਫ਼ਾਂ ਵਿਚ ਹਮੇਸ਼ਾ ਆਪਣੀਆਂ ਗਤੀਵਿਧੀਆਂ ਕਾਰਨ ਚਰਚਾ ਵਿਚ ਰਹਿਣ ਵਾਲੇ ਸੀਨੀਅਰ ਕਾਂਗਰਸੀ ਆਗੂ ਜਗਜੀਵਨ ਪਾਲ ਸਿੰਘ ਗਿੱਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਨਜ਼ਦੀਕੀ ਮੰਨਦਿਆਂ ਦੋ ਲੋਕ ਸਭਾ ਹਲਕਿਆਂ ...

ਪੂਰੀ ਖ਼ਬਰ »

ਦੇਸ਼ ਨੂੰ ਚੌਕੀਦਾਰ ਦੀ ਨਹੀਂ ਪ੍ਰਧਾਨ ਮੰਤਰੀ ਦੀ ਲੋੜ-ਵਿਧਾਇਕ ਲੱਖਾ ਪਾਇਲ

ਮਲੌਦ, 24 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਦੇਸ਼ ਨੂੰ ਚੌਕੀਦਾਰ ਦੀ ਨਹੀਂ, ਬਲਕਿ ਮਜ਼ਬੂਤ ਪ੍ਰਧਾਨ ਮੰਤਰੀ ਦੀ ਲੋੜ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਨੇ ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਦੇ ਹੱਕ 'ਚ ਉਕਸੀ ਦੁਧਾਲ ਵਿਖੇ ਭਰਵਾਂ ਚੋਣ ਜਲਸਾ

ਮਲੌਦ, 24 ਅਪੈ੍ਰਲ (ਸਹਾਰਨ ਮਾਜਰਾ)-ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਰਕਲ ਮਲੌਦ ਦੇ ਅਹਿਮ ਨਗਰ ਦੁਧਾਲ ਉਕਸੀ ਵਿਖੇ ਆਈ.ਟੀ. ਵਿੰਗ ਦੇ ਸੂਬਾ ਆਗੂ ਕੁਲਦੀਪ ਸਿੰਘ ਰਿੰਕਾ ਦੁਧਾਲ, ...

ਪੂਰੀ ਖ਼ਬਰ »

ਖਗੂੰੜਾ ਵਲੋਂ ਬਿੱਟੂ ਦੇ ਹੱਕ 'ਚ ਮੀਟਿੰਗਾਂ

ਅਹਿਮਦਗੜ੍ਹ, 24 ਅਪ੍ਰੈਲ (ਪੁਰੀ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਜਗਪਾਲ ਸਿੰਘ ਖਗੂੰੜਾ ਨੇ ਹਲਕਾ ਦਾਖਾ ਦੇ ਪਿੰਡਾਂ ਵਿਚ ਜ਼ਬਰਦਸਤ ਮੁਹਿੰਮ ਸ਼ੁਰੂ ਕੀਤੀ ਹੈ¢ ਪਿਛਲੇ ਦੋ ...

ਪੂਰੀ ਖ਼ਬਰ »

ਦਾਨੀ ਸੱਜਣਾਂ ਵਲੋਂ ਗਊਸ਼ਾਲਾ ਨੂੰ ਤੂੜੀ ਦਾਨ

ਮਾਛੀਵਾੜਾ ਸਾਹਿਬ, 24 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਬਾਬਾ ਭਗਤੀ ਨਾਥ ਗਊਸ਼ਾਲਾ ਮਾਛੀਵਾੜਾ ਵਿਖੇ ਇਸ ਵਾਰ ਵੀ ਇਲਾਕੇ ਦੇ ਕਿਸਾਨਾਂ ਵਲੋਂ ਗਊਸ਼ਾਲਾ ਲਈ ਤੂੜੀ ਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡ ਰਾਮਗੜ੍ਹ ਦੇ ਕਿਸਾਨ ਚਰਨਜੀਤ ਸਿੰਘ ਵਲੋਂ ਇਕ ਟਰਾਲੀ ਤੂੜੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲਾ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੁੱਜੇ ਜ਼ਿਲ੍ਹਾ ਅਧਿਕਾਰੀ

ਕੁਹਾੜਾ, 24 ਅਪੈ੍ਰਲ (ਤੇਲੂ ਰਾਮ ਕੁਹਾੜਾ)-ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਚਲਾਈ ਦਾਖਲਾ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਵੀਰ ਸਿੰਘ ...

ਪੂਰੀ ਖ਼ਬਰ »

ਦੋਰਾਹਾ ਨਗਰ ਕੌਾਸਲ 'ਚ ਪ੍ਰਧਾਨ ਦੋਬੁਰਜੀ ਦੀ ਅਗਵਾਈ 'ਚ ਹਰਪ੍ਰੀਤ ਸਿੰਘ ਦਾ ਸਨਮਾਨ

ਦੋਰਾਹਾ, 24 ਅਪ੍ਰੈਲ (ਮਨਜੀਤ ਸਿੰਘ ਗਿੱਲ)-ਯੂ. ਪੀ. ਐਸ. ਸੀ. ਪ੍ਰੀਖਿਆ 'ਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਦੋਰਾਹਾ ਸ਼ਹਿਰ ਦੇ ਜੰਮਪਲ ਹਰਪ੍ਰੀਤ ਸਿੰਘ ਪੁੱਤਰ ਮਲਵਿੰਦਰ ਸਿੰਘ ਦਾ ਅੱਜ ਦੋਰਾਹਾ ਨਗਰ ਕੌਾਸਲ 'ਚ ਪ੍ਰਧਾਨ ਬੰਤ ਸਿੰਘ ਦੋਬੁਰਜੀ ਦੀ ...

ਪੂਰੀ ਖ਼ਬਰ »

ਚੇਅਰਮੈਨ ਗਿੱਲ ਬੇਰਕਲਾਂ ਬੋਪਾਰਾਏ ਪਰਿਵਾਰ ਨਾਲ ਦੁੱਖ ਸਾਂਝਾ

ਪਾਇਲ, 24 ਅਪੈ੍ਰਲ (ਰਜਿੰਦਰ ਸਿੰਘ, ਨਿਜ਼ਾਮਪੁਰ)-ਉੱਘੇ ਸਮਾਜ ਸੇਵੀ ਬੋਪਾਰਾਏ ਇਲੈਕਟ੍ਰੀਕਲ ਐਡ ਇੰਜੀਨੀਅਰ ਦੇ ਮਾਲਕ ਜਗਦੇਵ ਸਿੰਘ ਬੋਪਾਰਾਏ, ਜਗਦੀਸ਼ ਸਿੰਘ ਬੋਪਾਰਾਏ ਅਤੇ ਹਰਬੰਸ ਸਿੰਘ ਬੋਪਾਰਾਏ ਦੀ ਮਾਤਾ ਦਲੀਪ ਕੌਰ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ...

ਪੂਰੀ ਖ਼ਬਰ »

ਬੀ.ਵੀ.ਪੀ. ਤੇ ਤਿ੍ਵੇਣੀ ਸ਼ਾਖਾ ਦਿਵਿਆਂਗਾਂ ਦੀ ਸਹਾਇਤਾ ਲਈ ਲਾਏਗੀ ਕੈਂਪ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਰਤ ਵਿਕਾਸ ਪ੍ਰੀਸ਼ਦ ਦੀ ਤਿ੍ਵੇਣੀ ਸ਼ਾਖਾ ਨੇ ਦਿਵਿਆਂਗ ਕਰਾਟੇ ਖਿਡਾਰੀ ਤਰੁਨ ਸ਼ਰਮਾ ਨੂੰ ਪਿਛਲੇ ਸਾਲ ਕਰਾਟੇ ਚੈਂਪੀਅਨਸ਼ਿਪ ਦੇ ਲਈ ਵਿਦੇਸ਼ ਭੇਜਿਆ ਸੀ | ਸ਼ਾਖਾ ਵਲੋਂ ਇਸ ਸਾਲ ਵੀ ਯਸ਼ਪਾਲ ਗੁਪਤਾ ਕੌਮੀ ਚੇਅਰਮੈਨ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਦੋਰਾਹਾ 'ਚ 'ਗੁਡਟਚ-ਬੈਡਟਚ' ਨਾਟਕ ਖੇਡਿਆ

ਦੋਰਾਹਾ, 24 ਅਪ੍ਰੈਲ (ਜਸਵੀਰ ਝੱਜ)-ਸਰਕਾਰੀ ਸੀਨੀ. ਸੈਕੰ. ਸਕੂਲ ਦੋਰਾਹਾ ਦੇ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਵਲੋਂ ਅੱਜ ਸਵੇਰ ਦੀ ਸਭਾ ਵਿਚ ਪਿ੍ੰਸੀਪਲ ਸਤੀਸ਼ ਕੁਮਾਰ ਦੁਆ ਦੀ ਅਗਵਾਈ ਹੇਠ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਰੋਜ਼ਾਨਾ ਗਤੀਵਿਧੀਆਂ ਵਿਚ ਇਕ ਨਾਟਕ ...

ਪੂਰੀ ਖ਼ਬਰ »

ਰੈਟਰੀ ਕਲੱਬ ਵਲੋਂ ਬਿਮਾਰੀ ਦੇ ਮੁਫ਼ਤ ਜਾਾਚ ਕੈਂਪ

ਅਹਿਮਦਗੜ੍ਹ, 24 ਅਪ੍ਰੈਲ (ਪੁਰੀ)-ਰੈਟਰੀ ਕਲੱਬ ਅਹਿਮਦਗੜ੍ਹ ਵਲੋਂ ਕੈਂਸਰ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਾਲ ਹੀ ਬਿਮਾਰੀ ਟੈਸਟ ਕਰਨ ਲਈ ਕੈਂਸਰ ਸਕਰੀਨਿੰਗ ਕੈਂਪ ਲਗਾਇਆ ਗਿਆ | ਜਿਸ ਮੌਕੇ 'ਤੇ ਰੋਟਰੀ ਕਲੱਬ ਵਲੋਂ ਕੈਂਸਰ ਜਾਾਚ ਮੋਬਾਈਲ ਬੱਸ ਅਤੇ ...

ਪੂਰੀ ਖ਼ਬਰ »

ਸਿੱਖੀ ਦਾ ਪ੍ਰਚਾਰ ਕਰਨ ਵਾਲੇ ਬੱਚਿਆਂ ਦਾ ਸਨਮਾਨ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਖੰਨਾ ਵਿਖੇ ਕਈ ਮਹੀਨਿਆਂ ਤੋਂ ਗੁਰਪੁਰਬਾਂ ਅਤੇ ਹੋਰ ਇਤਿਹਾਸਿਕ ਦਿਹਾੜਿਆਂ ਤੇ ਇਲਾਕੇ ਦੇ ਬੱਚੇ ਸ਼ਬਦ ਗਾਇਨ ਅਤੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਦੇ ਰਹੇ ਹਨ | ...

ਪੂਰੀ ਖ਼ਬਰ »

4 ਵਿਅਕਤੀਆਂ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਥਾਣਾ ਸਦਰ ਪੁਲਿਸ ਵਲੋਂ 4 ਨੌਜਵਾਨਾਂ ਤੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਏ. ਐਸ. ਆਈ. ਚਰਨਜੀਤ ਸਿੰਘ, ਸਿਪਾਹੀ ਗੁਰਦੀਪ ਸਿੰਘ, ਗੁਰਪਿਆਰ ਸਿੰਘ ਦੀ ਟੀਮ ਨੇ ਗਸ਼ਤ ਦੌਰਾਨ ...

ਪੂਰੀ ਖ਼ਬਰ »

ਚੋਣਾਂ ਸਬੰਧੀ ਐਸ.ਡੀ.ਐਮ. ਸੰਦੀਪ ਸਿੰਘ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਖੰਨਾ ਦੇ ਐਸ. ਡੀ. ਐਮ. ਸੰਦੀਪ ਸਿੰਘ ਨੇ ਚੋਣ ਸੁਪਰਵਾਈਜ਼ਰਾਂ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਸਥਾਨਕ ਮਾਰਕੀਟ ਕਮੇਟੀ ਵਿਚ ਐਸ. ਡੀ. ਐਮ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX