ਤਾਜਾ ਖ਼ਬਰਾਂ


30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  20 minutes ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  32 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 1 hour ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 1 hour ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 1 hour ago
ਦੇਹਰਾਦੂਨ, 26 ਮਈ - ਰਿਪੋਰਟਾਂ ਮੁਤਾਬਿਕ ਇਕ ਜੂਨ ਤੋਂ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਭਾਰਤੀ ਫੌਜ ਦੀ ਇਕ ਟੀਮ ਨੂੰ ਇਕ ਮਈ ਤੋਂ 6 ਕਿੱਲੋਮੀਟਰ ਤੱਕ ਦੇ ਟਰੈਕ ਤੋਂ ਬਰਫ਼ ਨੂੰ ਹਟਾਉਣ ਲਈ ਤਾਇਨਾਤ ਕੀਤਾ ਗਿਆ ਹੈ, ਇਸ ਟੀਮ ਵਿਚ...
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 1 hour ago
ਅਹਿਮਦਾਬਾਦ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਜਿੱਤ ਦਾ ਜਸ਼ਨ ਮਨਾਉਣ ਦੇ ਲਈ ਗੁਜਰਾਤ ਪਹੁੰਚ ਰਹੇ ਹਨ, ਜਿਸ ਨੇ ਇੱਕ ਵਾਰ ਫਿਰ ਪਾਰਟੀ ਨੂੰ ਸਾਰੀਆਂ 26 ਸੰਸਦੀ ਸੀਟਾਂ ਸੌਂਪੀਆਂ ਹਨ। ਭਾਜਪਾ ਦੀ .....
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 2 hours ago
ਭੁਵਨੇਸ਼ਵਰ, 26 ਮਈ- ਬੀਜੂ ਜਨਤਾ ਦਲ ਦੇ ਪ੍ਰਧਾਨ ਨਵੀਨ ਪਟਨਾਇਕ ਨੇ ਐਤਵਾਰ ਨੂੰ ਓਡੀਸ਼ਾ ਦੇ ਰਾਜਪਾਲ ਗਣੇਸ਼ੀ ਲਾਲ ਨਾਲ ਮੁਲਾਕਾਤ ਕੀਤੀ ਅਤੇ ਸੂਬੇ 'ਚ ਲਗਾਤਾਰ ਪੰਜਵੀਂ ਵਾਰ ਸਰਕਾਰ ਬਣਾਉਣ ਦਾ ਦਾਅਵਾ ਪੇਸ਼
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 2 hours ago
ਤਿਰੂਵਨੰਤਪੁਰਮ, 26 ਮਈ- ਇਸਲਾਮਿਕ ਸਟੇਟ (ਆਈ. ਐੱਸ. ਆਈ. ਐੱਸ.) ਦੇ 15 ਸ਼ੱਕੀ ਅੱਤਵਾਦੀਆਂ ਦੇ ਕਿਸ਼ਤੀਆਂ 'ਚ ਸਵਾਰ ਹੋ ਕੇ ਕਥਿਤ ਤੌਰ 'ਤੇ ਸ੍ਰੀਲੰਕਾ ਤੋਂ ਲਕਸ਼ਦੀਪ ਲਈ ਰਵਾਨਾ ਹੋਣ ਦੀ ਖ਼ੁਫ਼ੀਆ ਰਿਪੋਰਟ ਮਿਲਣ ਤੋਂ ਬਾਅਦ ਕੇਰਲ ਤੱਟ 'ਤੇ ਹਾਈ ਅਲਰਟ...
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 2 hours ago
ਪਟਨਾ, 26 ਮਈ- ਬਿਹਾਰ 'ਚ ਸ਼ਿਵਹਰ ਜ਼ਿਲ੍ਹੇ ਦੇ ਨਗਰ ਥਾਣਾ ਇਲਾਕੇ 'ਚ ਹਰਨਾਹੀ ਪਿੰਡ 'ਚ ਇੱਕ ਵਿਅਕਤੀ ਵੱਲੋਂ ਆਪਣੇ ਦੋ ਬੱਚਿਆ ਦਾ ਕਤਲ ਕੀਤੇ ਜਾਣ ਤੋਂ ਬਾਅਦ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ...
ਬਠਿੰਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 2 hours ago
ਬਠਿੰਡਾ, 26 ਮਈ (ਲਛਮਣ ਦਾਸ ਗਰਗ, ਮਨਦੀਪ ਮੱਕੜ)- ਬਠਿੰਡਾ ਦੇ ਗੋਨਿਆਣਾ ਵਿਖੇ ਇੱਕ ਟਰੱਕ ਅਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਕਾਰ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਜਾਣਕਾਰੀ...
ਅਫ਼ਗ਼ਾਨਿਸਤਾਨ 'ਚ 30 ਤਾਲਿਬਾਨੀ ਅੱਤਵਾਦੀ ਢੇਰ
. . .  about 3 hours ago
ਕੰਧਾਰ, 26 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਕੰਧਾਰ ਅਤੇ ਦੋ ਹੋਰ ਪੂਰਬੀ ਸੂਬਿਆਂ 'ਚ ਤਾਲਿਬਾਨੀਆਂ ਦੇ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੀਤੀ ਗਈ ਕਾਰਵਾਈ 'ਚ ਤਾਲਿਬਾਨ ਸਮੂਹ ਦੇ ਦੋ ਸਥਾਨਕ ਕਮਾਂਡਰ ਸਮੇਤ ਕੁੱਲ 30 ਅੱਤਵਾਦੀਆਂ ਮਾਰੇ ਗਏ ਹਨ। ਫ਼ੌਜ ਵੱਲੋਂ .....
ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  about 3 hours ago
ਖਡੂਰ ਸਾਹਿਬ, 26 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਜਾਤੀ ਉਮਰਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੇ ਚਾਚਾ ਸੁਖਰਾਮ ਸਿੰਘ, ਦਾਦੀ ਸੁਰਜੀਤ ਕੌਰ ਅਤੇ ਭੈਣਾਂ ਹਰਪ੍ਰੀਤ...
8 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਹਿੱਲੀ ਪੇਰੂ ਦੀ ਧਰਤੀ
. . .  about 3 hours ago
ਲੀਮਾ, 26 ਮਈ- ਉੱਤਰੀ ਪੇਰੂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 8.0 ਮਾਪੀ ਗਈ। ਪ੍ਰਸ਼ਾਂਤ ਸੁਨਾਮੀ ਚਿਤਾਵਨੀ ਕੇਂਦਰ ਦਾ ਕਹਿਣਾ ਹੈ ਕਿ ਭੂਚਾਲ ਕਾਰਨ...
ਕਰਨਾਟਕ : ਭਾਜਪਾ ਆਗੂ ਆਰ.ਅਸ਼ੋਕ ਨੂੰ ਮਿਲੇ ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ. ਸੁਧਾਕਰ
. . .  about 4 hours ago
ਬੈਂਗਲੁਰੂ, ੨6 ਮਈ - ਕਾਂਗਰਸੀ ਆਗੂ ਰਮੇਸ਼ ਜਰਕੀਹੋਲੀ ਅਤੇ ਡਾ ਸੁਧਾਕਰ ਨੇ ਬੈਂਗਲੁਰੂ 'ਚ ਐੱਸ.ਐਮ ਕ੍ਰਿਸ਼ਨਾ ਦੇ ਗ੍ਰਹਿ ਵਿਖੇ ਭਾਜਪਾ ਆਗੂ ਆਰ.ਅਸ਼ੋਕ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਮੇਸ਼ ਜਰਕੀਹੋਲੀ ਨੇ ਕਿਹਾ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀ ਸੀ...
ਅਫ਼ਗ਼ਾਨਿਸਤਾਨ 'ਚ ਸੱਤ ਅੱਤਵਾਦੀ ਢੇਰ, ਤਿੰਨ ਪੁਲਿਸ ਕਰਮਚਾਰੀ ਵੀ ਹਲਾਕ
. . .  about 4 hours ago
ਕਾਬੁਲ, 26 ਮਈ- ਅਫ਼ਗ਼ਾਨਿਸਤਾਨ ਦੇ ਉੱਤਰੀ ਸੂਬੇ ਕੁੰਦੁਜ 'ਚ ਅੱਜ ਤੜਕੇ ਅੱਤਵਾਦੀਆਂ ਅਤੇ ਪੁਲਿਸ ਕਰਮਚਾਰੀਆਂ ਵਿਚਾਲੇ ਹੋਈ ਮੁਠਭੇੜ ਦੀਆਂ ਦੋ ਘਟਨਾਵਾਂ 'ਚ ਸੱਤ ਅੱਤਵਾਦੀ ਮਾਰੇ ਗਏ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਇਸ ਦੌਰਾਨ ਤਿੰਨ ਪੁਲਿਸ ਕਰਮਚਾਰੀ ਵੀ...
ਪਾਕਿਸਤਾਨ ਦੇ ਵਿਦੇਸ਼ ਮੰਤਰੀ ਕੁਰੈਸ਼ੀ ਨੇ ਕਿਹਾ- ਭਾਰਤ ਦੀ ਨਵੀਂ ਸਰਕਾਰ ਨਾਲ ਗੱਲਬਾਤ ਲਈ ਹਾਂ ਤਿਆਰ
. . .  about 5 hours ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚੌਧਰੀ ਸੰਤੋਖ ਸਿੰਘ
. . .  about 5 hours ago
ਟਰੈਕਟਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲਿਆ, ਮੌਤ
. . .  about 5 hours ago
ਫਾਰਚੂਨਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
. . .  about 5 hours ago
ਜਗਨਮੋਹਨ ਰੈੱਡੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 6 hours ago
ਪੱਛਮੀ ਬੰਗਾਲ 'ਚ ਲੱਗੇ ਭੂਚਾਲ ਦੇ ਝਟਕੇ
. . .  about 6 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 6 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  about 6 hours ago
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 7 hours ago
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 8 hours ago
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 9 hours ago
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 9 hours ago
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 9 hours ago
ਅੱਜ ਦਾ ਵਿਚਾਰ
. . .  1 minute ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 1 hour ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  about 1 hour ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  about 1 hour ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 1 hour ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਬਿ੍ਟਿਸ਼ ਸਿੱਖ ਰਿਪੋਰਟ 2019 ਜਾਰੀ

95 ਫ਼ੀਸਦੀ ਸਿੱਖ ਔਰਤਾਂ ਅਤੇ 93 ਫ਼ੀਸਦੀ ਸਿੱਖ ਮਰਦ ਆਪਣੇ ਪਰਿਵਾਰਕ ਮੈਂਬਰਾਂ ਨੂੰ ਅੰਗ ਦਾਨ ਕਰਨ ਦੀ ਇੱਛਾ ਰੱਖਦੇ ਹਨ

ਲੰਡਨ, 24 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਸੰਸਦ 'ਚ ਕੱਲ੍ਹ ਰਾਤੀਂ ਬਿ੍ਟਿਸ਼ ਸਿੱਖ ਰਿਪੋਰਟ 2019 ਜਾਰੀ ਕੀਤੀ ਗਈ, ਜਿਸ 'ਚ ਕਿਹਾ ਗਿਆ ਹੈ ਕਿ ਯੂ. ਕੇ. ਭਰ 'ਚੋਂ 2500 ਤੋਂ ਵੱਧ ਸਿੱਖਾਂ 'ਤੇ ਕੀਤੇ ਗਏ ਸਰਵੇਖਣਾਂ 'ਚ ਸਾਹਮਣੇ ਆਇਆ ਹੈ ਕਿ 95 ਫ਼ੀਸਦੀ ਸਿੱਖ ਔਰਤਾਂ ਅਤੇ 93 ਫ਼ੀਸਦੀ ਸਿੱਖ ਮਰਦ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਣੀ ਮੌਤ ਤੋਂ ਬਾਅਦ ਅੰਗਦਾਨ ਕਰਨ ਦੀ ਇੱਛਾ ਰੱਖਦੇ ਹਨ | 40 ਫ਼ੀਸਦੀ ਸਿੱਖਾਂ ਨੇ ਕਿਹਾ ਹੈ ਕਿ ਉਹ ਅੰਗ ਦਾਨ ਲਈ ਆਪਣਾ ਨਾਂਅ ਦਰਜ ਕਰਵਾ ਚੁੱਕੇ ਹਨ | ਇਸ ਤੋਂ ਇਲਾਵਾ ਬਿ੍ਟਿਸ਼ ਸਿੱਖ ਰਿਪੋਰਟ 2019 'ਚ ਸਾਹਮਣੇ ਆਇਆ ਹੈ ਕਿ 85 ਫ਼ੀਸਦੀ ਸਿੱਖਾਂ ਦਾ ਮੰਨਣਾ ਹੈ ਕਿ ਜਲਿ੍ਹਆਂਵਾਲਾ ਬਾਗ਼ ਹੱਤਿਆ ਕਾਂਡ ਬਾਰੇ ਸਕੂਲਾਂ 'ਚ ਪੜ੍ਹਾਇਆ ਜਾਵੇ | 42 ਫ਼ੀਸਦੀ ਸਿੱਖ, ਸਿੱਖ ਬੱਚਿਆਂ ਨੂੰ ਗੋਦ ਲੈਣ ਅਤੇ 29 ਫ਼ੀਸਦੀ ਗੈਰ ਸਿੱਖ ਬੱਚਿਆਂ ਨੂੰ ਗੋਦ ਲੈਣ ਬਾਰੇ ਵਿਚਾਰ ਕਰਦੇ ਹਨ | 10 'ਚੋਂ ਇਕ ਸਿੱਖ ਘਰਾਂ (11 ਫ਼ੀਸਦੀ) 'ਚ ਕੋਈ ਨਾ ਕੋਈ ਡੀਮੈਨਸ਼ੀਆ ਜਾਂ ਅਲਜ਼ੀਮਰ ਤੋਂ ਪੀੜਤ ਹੈ, ਜਦਕਿ 62 ਫ਼ੀਸਦੀ ਸਿੱਖ ਇਨ੍ਹਾਂ ਪੀੜਤਾਂ ਦੀ ਦੇਖ ਭਾਲ ਖ਼ੁਦ ਕਰਦੇ ਹਨ | 76 ਫ਼ੀਸਦੀ ਸਿੱਖਾਂ ਦਾ ਮੰਨਣਾ ਹੈ ਕਿ ਉਹ ਆਪਣੇ ਹੀ ਨਹੀਂ ਬਲਕਿ ਗੈਰ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਰਾਖੀ ਨੂੰ ਵੀ ਤਰਜੀਹ ਦਿੰਦੇ ਹਨ | ਬਿ੍ਟਿਸ਼ ਸਿੱਖ ਰਿਪੋਰਟ ਦੇ ਚੇਅਰਮੈਨ ਜਸਵੀਰ ਸਿੰਘ ਨੇ ਕਿਹਾ ਕਿ ਖ਼ੁਸ਼ੀ ਹੈ ਕਿ ਬਹੁ ਗਿਣਤੀ ਸਿੱਖ ਭਾਈਚਾਰਾ ਆਪਣੇ ਪਰਿਵਾਰਾਂ ਲਈ ਅੰਗਦਾਨ ਬਾਰੇ ਸੋਚਦਾ ਹੈ | ਜਗਦੇਵ ਸਿੰਘ ਵਿਰਦੀ ਨੇ ਵੀ ਇਸ ਰਿਪੋਰਟ ਦਾ ਸਵਾਗਤ ਕੀਤਾ ਹੈ | ਇਸ ਰਿਪੋਰਟ ਨੂੰ ਕੱਲ੍ਹ ਸ਼ਾਮੀ ਬਰਤਾਨੀਆ ਦੀ ਸੰਸਦ 'ਚ ਐਮ. ਪੀ. ਪੈਟ ਮੈਕਫੇਡਨ, ਐਮ. ਪੀ. ਤਨਮਨਜੀਤ ਸਿੰਘ ਢੇਸੀ ਅਤੇ ਸ਼ੈਡੋ ਖ਼ਜ਼ਾਨਾ ਮੰਤਰੀ ਜੌਹਨ ਮੈਕਡਾਨਲਡ, ਹਾਊਸ ਆਫ਼ ਲਾਰਡ ਅਤੇ ਹਾਊਸ ਆਫ਼ ਕਾਮਨਜ਼ ਦੇ ਹੋਰ ਮੈਂਬਰਾਂ ਦੀ ਹਾਜ਼ਰੀ 'ਚ ਜਾਰੀ ਕੀਤਾ ਗਿਆ |

ਕੈਲਗਰੀ ਦੇ ਪੂਰਬੀ ਦੱਖਣੀ ਇਲਾਕੇ 'ਚ ਭਿਆਨਕ ਅੱਗ

ਕੈਲਗਰੀ, 24 ਅਪ੍ਰੈਲ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਦੱਖਣੀ ਪੂਰਬੀ ਇਲਾਕੇ ਵਿਚ ਸਥਿਤ ਮੈਟਲ ਰੀਸਾਈਕਲ ਪਲਾਂਟ ਵਿਚ ਭਿਆਨਕ ਅੱਗ ਲੱਗ ਗਈ | ਪੁਲਿਸ ਅਤੇ ਅੱਗ ਬੁਝਾਊ ਮਹਿਕਮੇ ਦੇ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਉਣ ਦਾ ਯਤਨ ਕੀਤਾ | ਪੁਲਿਸ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਤੋਂ ਬਾਅਦ ਹੋਵੇਗਾ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ

ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)-ਬੁੱਧਵਾਰ ਨੂੰ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਕਿਹਾ ਕਿ ਰਾਸ਼ਟਰੀ ਫ਼ਿਲਮ ਪੁਰਸਕਾਰਾਂ ਦਾ ਐਲਾਨ ਲੋਕ ਸਭਾ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ | ਮੰਤਰਾਲੇ ਨੇ ਦੱਸਿਆ ਕਿ ਚੋਣ ਜ਼ਾਬਤੇ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ ਤਾਂ ਕਿ ਇਹ ...

ਪੂਰੀ ਖ਼ਬਰ »

ਸ੍ਰੀਲੰਕਾ ਬੰਬ ਧਮਾਕੇ ਦੇ ਪੀੜਤਾਂ ਨੂੰ ਸਾਊਥਾਲ 'ਚ ਸ਼ਰਧਾਂਜਲੀ

ਲੰਡਨ, 24 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀਆਂ ਦੇ ਗੜ੍ਹ ਸਾਊਥਾਲ ਵਿਖੇ ਸ੍ਰੀਲੰਕਾ ਬੰਬ ਧਮਾਕਿਆਂ ਵਿਚ ਮਾਰੇ ਗਏ ਸੈਂਕੜੇ ਲੋਕਾਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਅਤੇ ਪੀੜਤ ਲੋਕਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ | ਸਾਊਥਾਲ ਦੀ ...

ਪੂਰੀ ਖ਼ਬਰ »

ਬਚਪਨ 'ਚ ਮੇਰਾ ਵੀ ਹੋਇਆ ਸੀ ਸਰੀਰਕ ਸ਼ੋਸ਼ਣ- ਜਗਮੀਤ ਸਿੰਘ

ਟੋਰਾਂਟੋ, 24 ਅਪ੍ਰੈਲ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਰਾਸ਼ਟਰੀ ਪੱਧਰ ਦੀ ਰਾਜਨੀਤਕ ਪਾਰਟੀ, ਨਿਊ ਡੈਮੋਕੇ੍ਰਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਦੀਆਂ ਯਾਦਾਂ ਦੇ ਝਰੋਖੇ ਵਿਚੋਂ ਇਕ ਕਿਤਾਬ ਬੀਤੇ ਕੱਲ੍ਹ ਜਾਰੀ ਕੀਤੀ ਗਈ ਹੈ, ਜਿਸ 'ਚ ਉਨ੍ਹਾਂ ਨੇ ਆਪਣੇ ...

ਪੂਰੀ ਖ਼ਬਰ »

ਅਮਰੀਕਾ 'ਚ ਮਨੁੱਖੀ ਤਸਕਰੀ ਦੇ ਦੋਸ਼ਾਂ 'ਚ ਪੰਜਾਬੀ ਨੂੰ 5 ਸਾਲ ਦੀ ਸਜ਼ਾ

ਵਾਸ਼ਿੰਗਟਨ, 24 ਅਪ੍ਰੈਲ (ਏਜੰਸੀ)-ਅਮਰੀਕਾ 'ਚ ਵਿਦੇਸ਼ੀ ਨਾਗਰਿਕਾਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਅਦਾਲਤ ਨੇ ਇਕ ਪੰਜਾਬੀ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਹੈ | ਦੋਸ਼ੀ ਪੰਜਾਬੀ ਨਾਗਰਿਕ ਨੇ ਕਰੀਬ 400 ਵਿਦੇਸ਼ੀ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ 'ਚ ...

ਪੂਰੀ ਖ਼ਬਰ »

ਹਿੱਟ ਐਾਡ ਰਨ ਮਾਮਲੇ 'ਚ ਪੁਲਿਸ ਨੇ ਦੋ ਵਿਅਕਤੀ ਹਿਰਾਸਤ 'ਚ ਲਏ

ਕੈਲਗਰੀ, 24 ਅਪ੍ਰੈਲ (ਹਰਭਜਨ ਸਿੰਘ ਢਿੱਲੋਂ)- ਬੀਤੇ ਕੱਲ੍ਹ ਕੈਲਗਰੀ ਦੇ ਨਾਰਥ ਈਸਟ ਇਲਾਕੇ 'ਚ ਹੋਏ ਹਾਦਸੇ 'ਚ ਸੜਕ ਪਾਰ ਕਰ ਰਿਹਾ ਇਕ ਵਿਅਕਤੀ ਮਾਰਿਆ ਗਿਆ ਸੀ | ਪੁਲਿਸ ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਦੋ ਡਰਾਈਵਰ ਆਪਸ 'ਚ ਗੱਡੀਆਂ ਦੀ ਦੌੜ ਲਗਾ ਰਹੇ ਸਨ | ਦੋਵੇਂ ...

ਪੂਰੀ ਖ਼ਬਰ »

ਕੈਲਗਰੀ ਨੇ 600 ਮਿਲੀਅਨ ਡਾਲਰ ਬੱਚਤ 'ਚ ਦਰਜ ਕੀਤੇ

ਕੈਲਗਰੀ, 24 ਅਪ੍ਰੈਲ (ਹਰਭਜਨ ਸਿੰਘ ਢਿੱਲੋਂ)-ਕੈਲਗਰੀ ਸ਼ਹਿਰ ਦੀ ਸਾਲਾਨਾ ਵਿੱਤੀ ਰਿਪੋਰਟ ੳੱੁਪਰ ਬੀਤੇ ਕੱਲ੍ਹ ਆਡਿਟ ਕਮੇਟੀ 'ਚ ਚਰਚਾ ਹੋਈ | ਖ਼ਰਚਿਆਂ ਦੇ ਵਾਧੇ ਦੇ ਬਾਵਜੂਦ ਵੀ 600 ਮਿਲੀਅਨ ਡਾਲਰ ਦੀ ਬੱਚਤ ਹੋਈ ਸਾਹਮਣੇ ਆਈ ਹੈ | ਇਸ ਬਾਰੇ ਇਕ ਕੌਾਸਲਰ ਦਾ ਕਹਿਣਾ ਹੈ ...

ਪੂਰੀ ਖ਼ਬਰ »

ਯੂ.ਕੇ. ਤੋਂ ਗਏ ਧਾਰਮਿਕ ਆਗੂਆਂ ਦੇ ਵਫ਼ਦ ਨੇ ਰਾਜਾ ਕੰਗ ਦੀ ਅਗਵਾਈ 'ਚ ਕੀਤਾ ਸ੍ਰੀ ਕਰਤਾਰਪੁਰ ਲਾਂਘੇ ਦਾ ਦੌਰਾ

ਲੈਸਟਰ (ਇੰਗਲੈਂਡ), 24 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਧਾਰਮਿਕ ਆਗੂਆਂ ਦਾ ਇਕ ਵਫ਼ਦ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਲੈਸਟਰ ਦੇ ਪ੍ਰਧਾਨ ਸ: ਰਾਜਮਨਵਿੰਦਰ ਸਿੰਘ ਰਾਜਾ ਕੰਗ ਦੀ ਅਗਵਾਈ 'ਚ ਪਾਕਿਸਤਾਨ ਵਿਚਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ...

ਪੂਰੀ ਖ਼ਬਰ »

ਸਿੱਖ ਅਜਾਇਬ ਘਰ ਡਰਬੀ ਨੂੰ ਆਪਣੀਆਂ ਕਲਾ ਕਿ੍ਤਾਂ ਭੇਟ ਕਰਨ ਵਾਲੇ ਚਿੱਤਰਕਾਰ ਸਰੂਪ ਸਿੰਘ ਦਾ ਸਨਮਾਨ

ਲੰਡਨ, 24 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਨੈਸ਼ਨਲ ਸਿੱਖ ਅਜਾਇਬ ਘਰ ਡਰਬੀ ਨੂੰ ਆਪਣੀਆਂ ਜ਼ਿੰਦਗੀ ਭਰ 'ਚ ਬਣਾਈਆਂ ਗੁਰ ਇਤਿਹਾਸ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਕਲਾ ਕਿ੍ਤਾਂ ਭੇਟ ਕਰਨ ਲਈ ਸਿੰਘ ਸਭਾ ਅਤੇ ਅਖੰਡ ਕੀਰਤਨੀ ਜਥੇ ਦੇ ਸੇਵਾਦਾਰਾਂ ਵਲੋਂ ...

ਪੂਰੀ ਖ਼ਬਰ »

ਗ਼ਦਰੀ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਸਟਾਕਟਨ, 24 ਅਪ੍ਰੈਲ (ਹੁਸਨ ਲੜੋਆ ਬੰਗਾ)- ਗ਼ਦਰੀ ਸਿੰਘਾਂ ਸ਼ਹੀਦਾਂ ਦੀ ਯਾਦ 'ਚ ਬਣੇ ਇਤਿਹਾਸਕ ਗੁਰਦੁਆਰਾ ਸਾਹਿਬ ਸਟਾਕਟਨ-ਕੈਲੇਫੋਰਨੀਆ ਵਿਖੇ ਖ਼ਾਲਸਾ ਸਾਜਨਾ ਦਿਹਾੜੇ ਮੌਕੇ ਲਗਪਗ ਮਹੀਨਾ ਭਰ ਚੱਲੇ ਧਾਰਮਿਕ ਦੀਵਾਨਾਂ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ...

ਪੂਰੀ ਖ਼ਬਰ »

ਇਟਲੀ 'ਚ ਪ੍ਰੋ: ਸਰਬਜੀਤ ਸਿੰਘ ਧੂੰਦਾਂ ਦੇ ਲੜੀਵਾਰ ਦੀਵਾਨਾਂ ਦੌਰਾਨ ਸੰਗਤਾਂ ਦਾ ਭਾਰੀ ਉਤਸ਼ਾਹ

ਬਰੇਸ਼ੀਆ (ਇਟਲੀ), 24 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਉੱਘੇ ਸਿੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਧੂੰਦਾਂ ਇਹਨੀਂ ਦਿਨੀਂ ਯੂਰਪ ਦੌਰੇ 'ਤੇ ਹਨ, ਜਿੱਥੇ ਉਨ੍ਹਾਂ ਵਲੋਂ ਇਟਲੀ ਦੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ, ਸਨਬੋਨੀਫਾਚੋ ਵਿਖੇ ਲੜੀਵਾਰ ...

ਪੂਰੀ ਖ਼ਬਰ »

ਇਟਲੀ 'ਚ ਘਰੇਲੂ ਅੱਤਿਆਚਾਰ ਕਾਰਨ 80 ਲੱਖ ਤੋਂ ਵੀ ਵੱਧ ਔਰਤਾਂ ਦਿਮਾਗ਼ੀ ਪ੍ਰੇਸ਼ਾਨੀ ਦਾ ਸ਼ਿਕਾਰ

* ਸੰਨ 2000 ਤੋਂ ਹੁਣ ਤੱਕ ਹੋ ਚੁੱਕੀ ਹੈ 3000 ਔਰਤਾਂ ਦੀ ਘਰੇਲੂ ਹਿੰਸਾ ਕਾਰਨ ਹੱਤਿਆ

ਮਿਲਾਨ (ਇਟਲੀ), 24 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)- ਇਟਲੀ ਬੇਸ਼ੱਕ ਮਹਿਲਾ ਪ੍ਰਧਾਨ ਦੇਸ਼ ਹੈ ਪਰ ਇੱਥੇ ਵੀ ਔਰਤਾਂ ਨਾਲ ਹਿੰਸਾ ਵਾਲੀਆਂ ਘਟਨਾਵਾਂ ਹੋਣਾ ਆਮ ਜਿਹਾ ਬਣਦਾ ਜਾ ਰਿਹਾ ਹੈ | ਇਟਲੀ ਦੀ ਸਿਰਮੌਰ ਸੰਸਥਾ ਈਸਤਤ ਵਲੋਂ ਜਾਰੀ ਰਿਪੋਰਟ 'ਚ ਪਿਛਲੇ ਸਮੇਂ ਦੌਰਾਨ 8 ...

ਪੂਰੀ ਖ਼ਬਰ »

ਸਿਆਟਲ ਵਿਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ

ਸਿਆਟਲ, 24 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸਿੰਘ ਸਭਾ ਰੈਨਟਨ ਵਲੋਂ ਵਾਸ਼ਿੰਗਟਨ ਸਟੇਟ ਦੇ ਸਮੂਹ ਗੁਰਦੁਆਰਿਆਂ ਤੇ ਸੰਗਤ ਦੇ ਸਹਿਯੋਗ ਨਾਲ 4 ਮਈ ਨੂੰ ਸ਼ੋਅਵੈਅਰ ਸੈਂਟਰ ਕੈਂਟ ਵਿਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦੀਆਂ ...

ਪੂਰੀ ਖ਼ਬਰ »

ਚਿੱਤਰ ਉਨ੍ਹਾਂ ਲਈ ਬੋਲਦੇ ਹਨ ਜੋ ਸੁਣ ਸਕਦੇ ਹਨ-ਗੁਰਪ੍ਰੀਤ ਬਠਿੰਡਾ

ਸਿਡਨੀ, 24 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਰੰਗਾਂ ਰਾਹੀਂ ਕੁਦਰਤ ਦੇ ਗੀਤ ਗਾਉਣ ਵਾਲੇ ਚਿੱਤਰਕਾਰ ਗੁਰਪ੍ਰੀਤ ਬਠਿੰਡਾ ਇਨੀ ਦਿਨੀਂ ਆਸਟ੍ਰੇਲੀਆ ਦੌਰੇ 'ਤੇ ਹਨ | ਰਾਊਸਹਿੱਲ ਦੇ ਸ਼ਾਹੀ ਡਾਈਨਿੰਗ ਵਿਚ ਬਰਿੰਦਰ ਵਲੋਂ ਗੁਰਪ੍ਰੀਤ ਸਿੰਘ ਬਠਿੰਡਾ ਨੂੰ ਸਿਡਨੀ ਵਾਲਿਆਂ ...

ਪੂਰੀ ਖ਼ਬਰ »

ਐਡੀਲੇਡ-ਕੁਆਲਾਲੰਪੁਰ-ਸ੍ਰੀ ਅੰਮਿ੍ਤਸਰ ਸਿੱਧੀ ਹਵਾਈ ਸੇਵਾ ਸ਼ੁਰੂ ਹੋਣ ਨਾਲ ਪੰਜਾਬੀਆਂ 'ਚ ਖ਼ੁਸ਼ੀ ਦੀ ਲਹਿਰ

ਐਡੀਲੇਡ, 24 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਵਿਕਾਸ ਮੰਚ ਓਵਰਸੀਜ਼ ਦੇ ਸਕੱਤਰ ਸ੍ਰੀ ਸਿੱਪੀ ਸਿੰਘ ਗੁੰਮਟਾਲਾ ਤੇ ਟਰੈਵਲ ਕੇਅਰ ਐਡੀਲੇਡ ਦੇ ਮਾਲਕ ਕਮਲਦੀਪ ਸਿੰਘ ਭਾਟੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮਿ੍ਤਸਰ ਤੋਂ ਕੁਆਲਾਲੰਪੁਰ ਤੇ ਐਡੀਲੇਡ ਲਈ ਸਿੱਧੀ ਉਡਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX