ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  2 minutes ago
ਨਵੀਂ ਦਿੱਲੀ, 25 ਮਈ- ਕਾਂਗਰਸ ਦੇ ਪ੍ਰਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਆਪਣੇ...
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  6 minutes ago
ਨਵੀਂ ਦਿੱਲੀ, 25 ਮਈ- ਸੰਸਦ ਭਵਨ ਦੇ ਸੈਂਟਰਲ ਹਾਲ 'ਚ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਨਰਿੰਦਰ ਮੋਦੀ ਸਮੇਤ ਐੱਨ. ਡੀ. ਏ. ਦੇ ਵੱਡੇ ਨੇਤਾ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਮੌਜੂਦ ਹਨ...
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  40 minutes ago
ਨਵੀਂ ਦਿੱਲੀ, 25 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਦੀ ਅਗਵਾਈ ਵਾਲੇ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐੱਨ. ਡੀ. ਏ.) ਦੇ ਨੇਤਾ ਚੁਣੇ ਜਾਣ ਤੋਂ ਬਾਅਦ ਰਾਤੀਂ ਕਰੀਬ 8 ਵਜੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ...
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  about 1 hour ago
ਨਵੀਂ ਦਿੱਲੀ, 25 ਮਈ- ਦਿੱਲੀ ਭਾਜਪਾ ਦੇ ਮੁਖੀ ਮਨੋਜ ਤਿਵਾੜੀ ਨੇ ਅੱਜ ਦਿੱਲੀ ਕਾਂਗਰਸ ਦੀ ਮੁਖੀ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਤਿਵਾੜੀ ਨੇ ਉਨ੍ਹਾਂ ਕੋਲੋਂ...
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 25 ਦਿੱਲੀ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਜਰਮਨੀ ਦੀ ਚਾਂਸਲਰ ਐਂਜੇਲਾ ਮਾਰਕਲ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਦੋਹਾਂ ਨੇ ਪ੍ਰਧਾਨ ਮੰਤਰੀ ਨੂੰ ਫੋਨ...
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  about 1 hour ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਚੋਂ ਬਾਹਰ ਕੱਢਣ ਦੀਆਂ ਕਨਸੋਆਂ ਦਰਮਿਆਨ ਜੀ. ਕੇ. ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ...
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  about 1 hour ago
ਰਾਜਾਸਾਂਸੀ, 25 ਮਈ (ਹੇਰ, ਖੀਵਾ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਅਦਰੀਵਾਲਾ ਵਿਖੇ ਬਿਹਾਰ ਦੀ ਇੱਕ ਲੜਕੀ ਨੇ ਚਾਰ ਨੌਜਵਾਨਾਂ 'ਤੇ ਅਗਵਾ ਕਰਕੇ ਜਬਰ ਜਨਾਹ ਕਰਨ ਦਾ ਦੋਸ਼ ਲਾਇਆ ਹੈ। ਉਕਤ ਲੜਕੀ ਨੇ ਪਿੰਡ ਦੇ ਨੌਜਵਾਨ ਸਰਪੰਚ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  about 2 hours ago
ਨਵੀਂ ਦਿੱਲੀ, 24 ਮਈ- ਅੱਜ ਪਾਰਟੀ ਦਫ਼ਤਰ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੁਣ ਖ਼ਤਮ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ...
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  about 2 hours ago
ਸ੍ਰੀਨਗਰ, 25 ਮਈ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ 'ਚ ਢਿਗਾਂ ਡਿੱਗਣ ਕਾਰਨ ਸ਼ਨੀਵਾਰ ਨੂੰ ਜੰਮੂ-ਸ੍ਰੀਨਗਰ ਕੌਮੀ ਹਾਈਵੇਅ 'ਤੇ ਆਵਾਜਾਈ ਬੰਦ ਹੋ ਗਈ ਹੈ। ਆਵਾਜਾਈ ਵਿਭਾਗ ਦੇ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੇ...
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  about 2 hours ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ)- ਜਿਨ੍ਹਾਂ ਗੋਰਿਆ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ 'ਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈੱਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ...
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  about 3 hours ago
ਨਾਭਾ, 25 ਮਈ (ਕਰਮਜੀਤ ਸਿੰਘ)- ਇੱਥੇ ਅੱਜ ਇੱਟਾਂ ਨਾਲ ਭਰੀ ਇੱਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨੇ ਐਕਟਿਵਾ ਸਵਾਰ ਇੱਕ ਵਿਦਿਆਰਥਣ ਨੂੰ ਕੁਚਲ ਦਿੱਤਾ। ਇਸ ਹਾਦਸੇ 'ਚ ਉਕਤ ਵਿਦਿਆਰਥਣ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਹਿਚਾਣ ਮਨਵੀਰ ਕੌਰ ਦੇ ਰੂਪ...
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  about 3 hours ago
ਨਵੀਂ ਦਿੱਲੀ, 25 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਦੇਸ਼ ਦੀ ਕੋਰ ਕਮੇਟੀ ਦੀ ਬੈਠਕ 'ਚ ਲਏ ਗਏ ਫ਼ੈਸਲੇ ਤੋਂ ਬਾਅਦ ਭ੍ਰਿਸ਼ਟਾਚਾਰ ਦੇ ਕਥਿਤ ਮਾਮਲਿਆਂ 'ਚ ਘਿਰੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼...
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  about 3 hours ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ 'ਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਡਿਊਟੀ 'ਤੇ ਆਏ ਪੰਜਾਬ ਪੁਲਿਸ ਦੇ ਇੱਕ ਜਵਾਨ ਦੀ ਅਚਾਨਕ ਸਿਹਤ ਖ਼ਰਾਬ ਹੋਣ ਕਾਰਨ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਅੱਜ ਦੱਸਿਆ ਕਿ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਤੋਂ ਡਿਊਟੀ...
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  about 4 hours ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਹਸਤਾਖ਼ਰ ਕਰ ਦਿੱਤੇ ਹਨ। ਰਾਸ਼ਟਰਪਤੀ ਨੇ ਕੇਂਦਰੀ ਕੈਬਨਿਟ ਦੀ ਸਲਾਹ 'ਤੇ ਅੱਜ ਇਸ ਹੁਕਮ 'ਤੇ ਹਸਤਾਖ਼ਰ ਕੀਤੇ ਹਨ। ਦੱਸਣਯੋਗ ਹੈ ਕਿ 16ਵੀਂ ਲੋਕ...
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  about 4 hours ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  about 4 hours ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  about 4 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 5 hours ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 5 hours ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 5 hours ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 5 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 6 hours ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 6 hours ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 6 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 minute ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 7 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 8 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 9 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  about 1 hour ago
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  about 1 hour ago
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  7 minutes ago
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  33 minutes ago
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  45 minutes ago
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  about 1 hour ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  about 1 hour ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 1 hour ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਦਿੱਲੀ

ਸ੍ਰੀਲੰਕਾ 'ਚ ਹੋਈ ਦਹਿਸ਼ਤਗਰਦ ਕਾਰਵਾਈ ਦੀ ਦਿੱਲੀ ਕਮੇਟੀ ਵਲੋਂ ਨਿਖੇਧੀ

ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸ੍ਰੀ ਲੰਕਾ 'ਚ ਹੋਏ ਬੰਬ ਧਮਾਕਿਆਂ 'ਤੇ ਦੁੱਖ ਪ੍ਰਗਟ ਕਰਦਿਆਂ ਅੱਤਵਾਦ ਨੂੰ ਪੂਰੀ ਦੁਨੀਆ ਦੀ ਸਮੱਸਿਆ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ 'ਚ 290 ਮੌਤਾਂ ਦਾ ਜ਼ਿਕਰ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਬੇਗੁਨਾਹ ਲੋਕਾਂ ਨੂੰ ਮਾਰਨ ਨਾਲ ਕੋਈ ਮਸਲਾ ਹੱਲ ਨਹੀਂ ਹੁੰਦਾ ਤੇ ਨਾ ਹੀ ਅਜਿਹੀ ਘਿਨੌਣੀ ਹਰਕਤ ਨੂੰ ਬਹਾਦਰੀ ਵਾਲਾ ਕਾਰਨਾਮਾ ਆਖਿਆ ਜਾ ਸਕਦਾ ਹੈ ਸਗੋਂ ਅਜਿਹੀ ਕਾਰਵਾਈ ਤਾਂ ਕਾਇਰਤਾ ਨੂੰ ਹੀ ਦਰਸਾਉਂਦੀ ਹੈ | ਸਿਰਸਾ ਨੇ ਬੰਬ ਧਮਾਕਿਆਂ 'ਚ ਮਰਨ ਵਾਲੇ ਭਾਰਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਤੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੀਆਂ ਘਟਨਾਵਾਂ ਦੀ ਨਿੰਦਾ ਕਰਦੀ ਹੈ |

ਚੋਣ ਜਲਸਿਆਂ 'ਚ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਦੇਸ਼ ਹਿੱਤ ਨੂੰ ਧਿਆਨ 'ਚ ਜ਼ਰੂਰ ਰੱਖਿਆ ਜਾਵੇ-ਸਿਰਸਾ

ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਮੁਖੀ ਰਾਹੁਲ ਗਾਂਧੀ ਨੂੰ ਸਲਾਹ ਦਿੱਤੀ ਹੈ ਕਿ ਚੋਣ ਜਲਸਿਆਂ 'ਚ ਬਿਆਨਬਾਜ਼ੀ ਕਰਨ ਤੋਂ ਪਹਿਲਾਂ ਦੇਸ਼ ਹਿੱਤ ਨੂੰ ਜ਼ਰੂਰ ਧਿਆਨ 'ਚ ...

ਪੂਰੀ ਖ਼ਬਰ »

ਭਾਰਤੀ ਕਾਲਜ 'ਚ ਵਿਦਿਆਰਥੀ ਦੀ ਕਰੀਅਰ ਕੌਾਸਿਲੰਗ ਕੀਤੀ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਭਾਰਤੀ ਕਾਲਜ ਵਿਖੇ ਇਕ ਕਰੀਅਰ ਕੌਾਸਿਲੰਗ ਦਾ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ | ਪ੍ਰੋਗਰਾਮ ਦੇ ਸ਼ੁਰੂ ਵਿਚ ਕਾਲਜ ਦੀ ...

ਪੂਰੀ ਖ਼ਬਰ »

ਹਿੰਦੂ-ਮੁਸਲਿਮ ਏਕਤਾ ਤੇ ਰਾਸ਼ਟਰਵਾਦ ਦੇ ਅੰਦੋਲਨ ਨੂੰ ਕੁਚਲਣ ਲਈ ਜਨਰਲ ਡਾਇਰ ਨੇ ਗੋਲੀ ਚਲਾਈ-ਪ੍ਰੋ: ਕੇ. ਐਲ. ਟੁਟੇਜਾ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਭਾਈ ਵੀਰ ਸਿੰਘ ਸਾਹਿਤ ਸਦਨ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਵਲੋਂ ਕਿਮ-ਏ-ਵਾਗਨਰ ਦੀ ਪੁਸਤਕ 'ਜਲਿ੍ਹਆਂਵਾਲਾ ਬਾਗ ਐਨ ਅੰਪਾਇਰ ਆਫ਼ ਫੀਅਰ ਐਾਡ ਦੀ ਮੇਕਿੰਗ ਆਫ਼ ਦੀ ਅੰਮਿ੍ਤਸਰ ਮਾਸੇਕਰ' 'ਤੇ ...

ਪੂਰੀ ਖ਼ਬਰ »

ਸਿਆਸੀ ਤਪਸ਼ ਦੇ ਨਾਲ ਗਰਮੀ ਵਿਚ ਵੀ ਹੋ ਰਿਹੈ ਵਾਧਾ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਇਨ੍ਹਾਂ ਦਿਨਾਂ ਵਿਚ ਲੋਕ ਸਭਾ ਦੀਆਂ ਚੋਣਾਂ ਪ੍ਰਤੀ ਸਿਆਸੀ ਤਪਸ਼ ਪੂਰੀ ਤਰ੍ਹਾਂ ਮਘੀ ਹੋਈ ਹੈ ਅਤੇ ਹਰ ਪਾਰਟੀ ਦੇ ਖੜ੍ਹੇ ਹੋਏ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਤੋਂ ਇਕ ਮਿੰਟ ਦਾ ਵੀ ਵਿਹਲ ਨਹੀਂ ਹੈ ਅਤੇ ...

ਪੂਰੀ ਖ਼ਬਰ »

ਚਿੜੀਆ ਘਰ 'ਚ ਪਿ੍ਥਵੀ ਦਿਵਸ ਮਨਾਇਆ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਚਿੜੀਆ ਘਰ ਵਿਖੇ ਪਿ੍ਥਵੀ, ਪ੍ਰਕਿਰਤੀ ਅਤੇ ਜਾਨਵਰਾਂ ਦੀਆਂ ਪ੍ਰਜਾਤੀਆਂ ਦੀ ਸੁਰੱਖਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ...

ਪੂਰੀ ਖ਼ਬਰ »

ਆਧਾਰ ਕਾਰਡ ਨਾ ਹੋਣ 'ਤੇ ਦਾਖ਼ਲਾ ਨਹੀਂ ਰੋਕਿਆ ਜਾ ਸਕਦਾ-ਹਾਈਕੋਰਟ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਆਧਾਰ ਕਾਰਡ ਨਾ ਹੋਣ 'ਤੇ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਨੂੰ ਦਾਖ਼ਲੇ ਦੇਣ ਲਈ ਮਨ੍ਹਾ ਕੀਤਾ ਜਾ ਰਿਹਾ ਹੈ, ਜਿਸ ਕਰਕੇ ਕਈ ਬੱਚਿਆਂ ਦੇ ਮਾਪੇ ਬਹੁਤ ਪ੍ਰੇਸ਼ਾਨ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਆਧਾਰ ਕਾਰਡ ...

ਪੂਰੀ ਖ਼ਬਰ »

'ਸੰਭਵੀ' ਸੰਸਥਾ ਨੇ 15 ਥਾਵਾਂ 'ਤੇ ਲਗਾਏ ਬੂਟੇ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਸਮਾਜਸੇਵੀ 'ਸੰਭਵੀ' ਸੰਸਥਾ ਵਲੋਂ ਸਮੇਂ-ਸਮੇਂ 'ਤੇ ਗਰੀਬਾਂ ਕੋਲ ਜਾ ਕੇ ਉਨ੍ਹਾਂ ਦੀ ਮਦਦ ਕੀਤੀ ਜਾਂਦੀ ਹੈ | ਇਸ ਸੰਸਥਾ ਦੀ ਮੁਖੀ ਅੰਜੂ ਪਾਂਡੇ ਦਾ ਕਹਿਣਾ ਹੈ ਕਿ ਸਾਨੂੰ ਗਰੀਬ ਅਤੇ ਲੋੜਵੰਦ ਲੋਕਾਂ ਦੀ ...

ਪੂਰੀ ਖ਼ਬਰ »

ਡਾ: ਆਦਿਲ ਸਦੀਕੀ ਦੇ ਲਿਖੇ ਨਾਵਲ ਦੀ ਹੋਈ ਘੁੰਡ ਚੁਕਾਈ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪਿ੍ਥਵੀ ਦਿਵਸ ਮੌਕੇ ਦਿੱਲੀ ਦੇ ਇੰਡੀਆ ਇੰਟਰਨੈਸ਼ਨਲ ਸੈਂਟਰ ਅਨੈਕਸੀ ਵਿਖੇ ਆਦਿਲ ਸਦੀਕੀ ਦੀ ਲਿਖੇ ਨਾਵਲ 'ਪ੍ਰਾਫਿਟ ਐਾਡ ਲਾਸ ਅਕਾਊਾਟ ਆਫ ਲਾਈਫ' ਦੀ ਘੁੰਡ ਚੁਕਾਈ ਡਾ: ਨੇਮ ਸਿੰਘ ਪੇ੍ਰਮੀ (ਪ੍ਰਧਾਨ ਇੰਟਰਨੈਸ਼ਨਲ ...

ਪੂਰੀ ਖ਼ਬਰ »

ਡਾ: ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ ਲੋਕ ਅਰਪਣ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਦੇ ਪ੍ਰਸਿੱਧ ਤੇ ਸਿਰਮੌਰ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਨੂੰ ਲਿਖਣ ਵਾਲੇ ਡਾ: ਦਰਸ਼ਨ ਸਿੰਘ ਆਸ਼ਟ ਦੀ ਬਾਲ ਪੁਸਤਕ 'ਮਿਹਨਤ ਦੀ ਕਮਾਈ ਕਾ ਸੁੱਖ' ਦਾ 5ਵਾਂ ਐਡੀਸ਼ਨ ਨੈਸ਼ਨਲ ਬੁੱਕ ਟਰੱਸਟ ਨਵੀਂ ਦਿੱਲੀ ...

ਪੂਰੀ ਖ਼ਬਰ »

ਸਾਢੇ 12 ਕਰੋੜ ਦੀ ਹੈਰੋਇਨ ਸਮੇਤ ਤਿੰਨ ਗਿ੍ਫ਼ਤਾਰ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ)-ਐਸ.ਟੀ.ਐਫ਼. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਢੇ 12 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪਨਬਸ ਨੂੰ ਪੀ.ਆਰ.ਟੀ.ਸੀ. 'ਚ ਚੁੱਪ-ਚੁਪੀਤੇ ਤਬਦੀਲ ਕਰਨ ਦੀ ਪ੍ਰਕਿਰਿਆ ਸ਼ੁਰੂ

ਲੁਧਿਆਣਾ, 24 ਅਪ੍ਰੈਲ (ਸਲੇਮਪੁਰੀ)-ਪੰਜਾਬ ਰੋਡਵੇਜ਼ ਅਤੇ ਪਨਬਸ ਕਾਮਿਆਂ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕਰਨ ਵਿਰੁੱਧ ਭਾਰੀ ਰੋਸ ਫੈਲਦਾ ਜਾ ਰਿਹਾ ਹੈ | ਅੱਜ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਏਟਕ ਦੀ ਸੂਬਾ ...

ਪੂਰੀ ਖ਼ਬਰ »

12 ਫ਼ੀਸਦੀ ਤੋਂ ਘੱਟ ਨਮੀ ਵਾਲਾ ਅਨਾਜ ਬਿਨਾਂ ਦੇਰੀ ਤੋਂ ਮੰਡੀਆਂ 'ਚੋਂ ਚੁੱਕਿਆ ਜਾਵੇ-ਕੈਪਟਨ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 12 ਫ਼ੀਸਦੀ ਤੋਂ ਘੱਟ ਨਮੀ ਵਾਲਾ ਸਾਰਾ ਅਨਾਜ ਬਿਨਾਂ ਕਿਸੇ ਦੇਰੀ ਤੋਂ ਮੰਡੀਆਂ ਵਿਚੋਂ ਚੁੱਕਣ ਲਈ ਭਾਰਤੀ ਖੁਰਾਕ ਨਿਗਮ (ਐਫ. ਸੀ. ਆਈ.) ਨੂੰ ਆਖਿਆ ਹੈ | ਫ਼ਰੀਦਕੋਟ ਜ਼ਿਲ੍ਹੇ ਦੀ ਇਕ ...

ਪੂਰੀ ਖ਼ਬਰ »

ਹਰਿਆਣਾ 'ਚ ਚੋਣਾਂ ਦਾ ਪਹਿਲਾ ਪੜਾਅ ਹੋਇਆ ਮੁਕੰਮਲ

ਚੰਡੀਗੜ੍ਹ, 24 ਅਪ੍ਰੈਲ (ਐਨ. ਐਸ. ਪਰਵਾਨਾ)- ਲੋਕ ਸਭਾ ਲਈ ਹਰਿਆਣਾ ਦੀ 10 ਹਲਕਿਆਂ ਤੋਂ ਨਾਮਜ਼ਦਗੀ ਪ੍ਰਕਿ੍ਆ ਦੇ ਆਖ਼ਰੀ ਦਿਨ 163 ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ | ਇਸ ਤੋਂ ਬਾਅਦ ਸਾਰੇ ਲੋਕ ਸਭਾ ਹਲਕਿਆਂ ਤੋਂ ਨਾਮਜ਼ਦਗੀ ਦਾਖ਼ਲ ਕਰਨ ਵਾਲਿਆਂ ਦੀ ਗਿਣਤੀ 305 ...

ਪੂਰੀ ਖ਼ਬਰ »

ਪੰਚਕੂਲਾ 'ਚ ਕੁੱਟਮਾਰ ਕਾਰਨ ਹਾਈਕੋਰਟ ਵਿਚ ਵਕੀਲਾਂ ਨੇ ਕੰਮ ਰੱਖਿਆ ਠੱਪ

ਚੰਡੀਗੜ੍ਹ, 24 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਚਕੂਲਾ ਵਿਖੇ ਐਤਵਾਰ ਦੇਰ ਰਾਤ ਸੈਕਟਰ-10 ਵਿਖੇ ਇਕ ਢਾਬੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਨਾਲ ਕੁੱਟਮਾਰ ਕਰਨ ਦੇ ਰੋਸ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਹਾਈਕੋਰਟ ਵਿਚ ਕੰਮਕਾਜ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਐੱਸ.ਐੱਫ.ਐੱਸ. ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਐੱਸ.ਐੱਫ.ਐੱਸ. ਅਤੇ ਵਿਦਿਆਰਥੀ ਕੌਾਸਲ ਦੀ ਪ੍ਰਧਾਨ ਕਨੂਪਿ੍ਆ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਉਪ ਕੁਲਪਤੀ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਚੰਡੀਗੜ੍ਹ ਸੀਟ ਲਈ ਭਾਜਪਾ ਉਮੀਦਵਾਰ ਦੀ ਉਡੀਕ ਖ਼ਤਮ, ਕਿਰਨ ਖੇਰ ਨੂੰ ਮਿਲੀ ਟਿਕਟ

ਚੰਡੀਗੜ੍ਹ, 24 ਅਪ੍ਰੈਲ (ਮਨਜੋਤ ਸਿੰਘ ਜੋਤ)- ਭਾਜਪਾ ਨੇ ਇਕ ਵਾਰ ਫੇਰ ਸ਼ਹਿਰ ਦੀ ਮੌਜੂਦਾ ਲੋਕ ਸਭਾ ਮੈਂਬਰ ਕਿਰਨ ਖੇਰ 'ਤੇ ਭਰੋਸਾ ਜਿਤਾਇਆ ਹੈ | ਇਸ ਦੇ ਨਾਲ ਹੀ ਚੰਡੀਗੜ੍ਹ ਤੋਂ ਭਾਜਪਾ ਦੀ ਟਿਕਟ ਨੂੰ ਲੈ ਕੇ ਲਗਾਈਆਂ ਜਾ ਰਹੀਆਂ ਅਟਕਲਾਂ ਖ਼ਤਮ ਹੋ ਗਈਆਂ ਹਨ | ਭਾਜਪਾ ...

ਪੂਰੀ ਖ਼ਬਰ »

ਇਨੈਲੋ ਦੀ ਸਿਰਸਾ ਡੇਰੇ ਦੇ 'ਪ੍ਰੇਮੀਆਂ' 'ਤੇ 'ਡੋਰ'

ਚੰਡੀਗੜ੍ਹ, 24 ਅਪ੍ਰੈਲ (ਐਨ.ਐਸ. ਪਰਵਾਨਾ)-ਹਰਿਆਣਾ ਦੀ ਸੱਤਾਧਾਰੀ ਪਾਰਟੀ ਭਾਜਪਾ ਅਤੇ ਇਨੈਲੋ ਲੋਕ ਸਭਾ ਦੀਆਂ ਚੋਣਾਂ ਵਿਚ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀਆਂ ਅਤੇ ਸ਼ਰਧਾਲੂਆਂ ਤੋਂ ਵੋਟਾਂ ਮੰਗਣ ਲਈ ਤਿਆਰ ਹਨ | ਭਾਵੇਂ ਇਹ 'ਡੇਰਾ ਪ੍ਰੇਮੀ' ਪੰਜਾਬ ਦੇ ਹੋਣ ਜਾਂ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਮੋਬਾਈਲ ਝੱਪਟਿਆ

ਚੰਡੀਗੜ੍ਹ, 24 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਰਾਮ ਦਰਬਾਰ ਦੀ ਰਹਿਣ ਵਾਲੀ ਇਕ ਔਰਤ ਦਾ ਮੋਬਾਈਲ ਫ਼ੋਨ ਐਕਟੀਵਾ ਸਵਾਰ ਤਿੰਨ ਲੜਕੇ ਝੱਪਟ ਕੇ ਫ਼ਰਾਰ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਵਿਚ ਸ਼ਿਕਾਇਤਕਰਤਾ ਔਰਤ ਨੇ ਦੱਸਿਆ ਕਿ ਉਹ ਰਾਮ ਦਰਬਾਰ 3ਬੀਆਰਡੀ ...

ਪੂਰੀ ਖ਼ਬਰ »

ਕਣਕ ਦੇ ਬਦਰੰਗ ਹੋਣ ਦਾ ਰੌਲਾ ਬੰਦ ਕਰੇ ਸਰਕਾਰ-ਚੀਮਾ

ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਵਿਚ ਚੰਡੀਗੜ੍ਹ 'ਚ ਹੋਈ ਜਿਸ 'ਚ ਪੰਜਾਬ ਸਰਕਾਰ ਵਲੋਂ ਕਣਕ ਦੇ ਬਦਰੰਗ ਹੋਣ ਦੀ ਗੱਲ ਕਰਕੇ ਕੇਂਦਰ ਸਰਕਾਰ ਤੋਂ ਟੀਮ ...

ਪੂਰੀ ਖ਼ਬਰ »

ਝੂਠੇ ਪੁਲਿਸ ਮੁਕਾਬਲੇ 'ਚ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ

ਚੰਡੀਗੜ੍ਹ, 24 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਸਾਲ 2014 'ਚ ਇਕ ਨੌਜਵਾਨ ਤੇ ਉਸ ਦੀ ਪੇ੍ਰਮਿਕਾ ਦੇ ਕਥਿਤ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੇ ਦੋ ਹੌਲਦਾਰਾਂ ਵਿਰੁੱਧ ਮਾਮਲਾ ਚਲਾਉਣ ਦੀ ਪੁਲਿਸ ਵਿਭਾਗ ਵਲੋਂ ਇਜਾਜ਼ਤ ਦੇਣ ਲਈ ਤੇ ਮੁਕਾਬਲਾ ਕਰਨ ਆਏ ...

ਪੂਰੀ ਖ਼ਬਰ »

ਹੁਣ ਕਿਸਾਨ ਵੀ ਜਾ ਸਕਣਗੇ ਕੈਨੇਡਾ-ਬਿ੍ਲੀਐਾਟ ਕੰਸਲਟੈਂਟ

ਜਲੰਧਰ, 24 ਅਪ੍ਰੈਲ (ਅ. ਬ.)-ਬਿ੍ਲੀਐਾਟ ਕੰਸਲਟੈਂਟਸ (ਮੁਹਾਲੀ) ਜੋ ਕਿ ਭਾਰਤ ਸਰਕਾਰ ਤੋਂ ਰਜਿਸਟਰਡ ਅਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਕੰਪਨੀ ਹੈ, ਐਸ. ਸੀ. ਓ. 79, ਫੇਜ਼-2 ਮੁਹਾਲੀ ਵਿਖੇ ਸਥਿਤ ਹੈ, ਦੇ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਹੁਣ ਕਿਸਾਨ ਵੀ ਟੈਂਪਰੇਰੀ ...

ਪੂਰੀ ਖ਼ਬਰ »

ਸਿਆਸਤ 'ਚ ਆਉਣ ਦਾ ਵਿਚਾਰ ਤਾਂ ਰੱਖਦਾ ਹਾਂ ਪਰ ਪਾਰਟੀ ਨਹੀਂ ਚੁਣੀ-ਐਮੀ ਵਿਰਕ

ਅੰਮਿ੍ਤਸਰ, 24 ਅਪ੍ਰੈਲ (ਹਰਮਿੰਦਰ ਸਿੰਘ)-ਬਾਲੀਵੁੱਡ 'ਚ ਕੰਮ ਕਰਨ ਨਾਲ ਇਹ ਅਹਿਸਾਸ ਹੋ ਰਿਹਾ ਹੈ ਕਿ ਉਹ ਆਪਣੀ ਜ਼ਿੰਦਗੀ 'ਚ ਇਕ ਕਦਮ ਹੋਰ ਅੱਗੇ ਵੱਧ ਗਿਆ ਹੈ | ਇਹ ਪ੍ਰਗਟਾਵਾ ਪੰਜਾਬ ਦੇ ਨਾਮਵਰ ਗਾਇਕ ਤੇ ਅਦਾਕਾਰ ਐਮੀ ਵਿਰਕ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ...

ਪੂਰੀ ਖ਼ਬਰ »

ਵੀਨਸ ਕਰੀਮ ਬਾਰ ਨੇ ਨਾਗਰਿਕਾਂ ਨੂੰ ਕੀਤੀ ਮਤਦਾਨ ਦੀ ਅਪੀਲ

ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)- ਆਰ.ਐੱਸ.ਪੀ.ਐਲ. ਲਿਮਿ. ਗਰੁੱਪ ਦੇ ਗੁੱਣਵਤਾਪੂਰਨ ਉਤਪਾਦ ਵੀਨਸ ਕਰੀਮ ਬਾਰ ਨੇ ਸਮਾਜਿਕ ਜਾਗਰੁਕਤਾ ਦੇ ਲਈ ਆਪਣੇ ਬਰਾਂਡ ਦੀ ਨਵੀਂ ਮੁਹਿੰਮ 'ਮੇਰਾ ਦੇਸ਼ ਮੇਰੀ ਜਿੰਮੇਦਾਰੀ' ਨੂੰ ਜਾਰੀ ਕੀਤਾ ਹੈ | ਜੋ ਨਾਗਰਿਕਾ ਨੂੰ ਦੇਸ਼ ਪ੍ਰਤੀ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2019-20 ਦੌਰਾਨ ਸਾਲ 2018-19 ਵਾਲਾ ਪਾਠਕ੍ਰਮ ਲਾਗੂ ਕਰਨ ਦਾ ਐਲਾਨ

ਐੱਸ.ਏ.ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ 11ਵੀਂ ਅਤੇ 12ਵੀਂ ਸ਼ੇ੍ਰਣੀ ਦੇ ਇਤਿਹਾਸ ਵਿਸ਼ਾ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਅਕਾਦਮਿਕ ਸਾਲ 2019-20 ਦੌਰਾਨ ਵੀ ਇਤਿਹਾਸ ਦਾ ਨਵਾਂ ਪਾਠਕ੍ਰਮ ਤੇ ਪਾਠ ਪੁਸਤਕਾਂ ਤਿਆਰ ਕਰਨ ਵਿਚ ...

ਪੂਰੀ ਖ਼ਬਰ »

ਉਮਰਾਨੰਗਲ 'ਤੇ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ ਦੀ ਸੀ.ਬੀ.ਆਈ. ਜਾਂਚ ਤੋਂ ਹਾਈਕੋਰਟ ਦਾ ਇਨਕਾਰ

ਚੰਡੀਗੜ੍ਹ, 24 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ 'ਤੇ 25 ਸਾਲ ਪਹਿਲਾਂ ਗ਼ਾਇਬ ਹੋਏ ਕਾਲਾ ਅਫਗਾਨਾ (ਗੁਰਦਾਸਪੁਰ) ਦੇ ਸੁਖਪਾਲ ਸਿੰਘ ਦੇ ਝੂਠੇ ਪੁਲਿਸ ਮੁਕਾਬਲੇ ਦੇ ਲੱਗੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਤੋਂ ਹਾਈਕੋਰਟ ਨੇ ਇਨਕਾਰ ਕਰ ...

ਪੂਰੀ ਖ਼ਬਰ »

ਆਦਮਪੁਰ ਤੋਂ ਦਿੱਲੀ ਜਾਣ ਵਾਲੀ ਉਡਾਣ ਦਾ ਸਮਾਂ ਅੱਜ ਤੋਂ ਬਦਲਿਆ

ਆਦਮਪੁਰ, 24 ਅਪ੍ਰੈਲ (ਰਮਨ ਦਵੇਸਰ)-ਆਦਮਪੁਰ ਸਿਵਲ ਹਵਾਈ ਅੱਡੇ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਉਡਾਣ ਦਾ ਸਮਾਂ ਅੱਜ ਤੋਂ ਬਦਲ ਗਿਆ ਹੈ | ਅੱਜ ਤੋਂ ਇਹ ਉਡਾਣ ਦੁਪਹਿਰ 1.10 ਵਜੇ 'ਤੇ ਦਿੱਲੀ ਤੋਂ ਚੱਲੇਗੀ ਅਤੇ 2.25 ਵਜੇ ਆਦਮਪੁਰ ਪਹੁੰਚੇਗੀ | ਇਸ ਤਰ੍ਹਾਂ ਇਹ ਉਡਾਣ 2 ...

ਪੂਰੀ ਖ਼ਬਰ »

ਐਸ.ਆਈ.ਟੀ. ਬਣਾਈ ਉਮਰਾਨੰਗਲ 'ਤੇ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ ਦੀ ਸੀ.ਬੀ.ਆਈ. ਜਾਂਚ ਤੋਂ ਹਾਈਕੋਰਟ ਦਾ ਇਨਕਾਰ

ਚੰਡੀਗੜ੍ਹ, 24 ਅਪ੍ਰੈਲ (ਸੁਰਜੀਤ ਸਿੰਘ ਸੱਤੀ)-ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ 'ਤੇ 25 ਸਾਲ ਪਹਿਲਾਂ ਗ਼ਾਇਬ ਹੋਏ ਕਾਲਾ ਅਫਗਾਨਾ (ਗੁਰਦਾਸਪੁਰ) ਦੇ ਸੁਖਪਾਲ ਸਿੰਘ ਦੇ ਝੂਠੇ ਪੁਲਿਸ ਮੁਕਾਬਲੇ ਦੇ ਲੱਗੇ ਦੋਸ਼ਾਂ ਦੀ ਸੀ.ਬੀ.ਆਈ. ਜਾਂਚ ਤੋਂ ਹਾਈਕੋਰਟ ਨੇ ਇਨਕਾਰ ਕਰ ...

ਪੂਰੀ ਖ਼ਬਰ »

ਸਰਕਾਰ ਵਲੋਂ ਬਕਾਇਆ ਰਾਸ਼ੀ ਨਾ ਦੇਣ ਕਾਰਨ ਸਿੱਖਿਆ ਬੋਰਡ ਦੀ ਆਰਥਿਕ ਹਾਲਤ ਡਾਵਾਂਡੋਲ

ਐੱਸ.ਏ.ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪਾਠ ਪੁਸਤਕਾਂ ਦੀ 3.25 ਅਰਬ ਦੀ ਬਕਾਇਆ ਰਾਸ਼ੀ ਜਾਰੀ ਨਾ ਕਰਨ ਕਾਰਨ ਬੋਰਡ ਦੀ ਆਰਥਿਕ ਹਾਲਤ ਡਾਵਾਂਡੋਲ ਹੋ ਗਈ ਹੈ | ਬੋਰਡ ਮੈਨੇਜਮੈਂਟ ਨੂੰ ਰੋਜ਼ਮਰ੍ਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX