ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਅਜੇ ਤੱਕ ਰਾਜਾਸਾਂਸੀ ਨਹੀਂ ਪਹੁੰਚੀ ਹਜ਼ੂਰ ਸਾਹਿਬ ਤੋਂ ਆਉਣ ਵਾਲੀ ਉਡਾਣ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਜਲੰਧਰ

ਤੇਜ਼ ਝੱਖੜ ਨਾਲ ਬਣ ਰਹੀ ਇਮਾਰਤ ਦੀ ਕੰਧ ਡਿਗੀ

ਜਲੰਧਰ, 24 ਅਪ੍ਰੈਲ (ਸ਼ਿਵ)- ਦੁਪਹਿਰ ਬਾਅਦ ਆਏ ਤੇਜ਼ ਝੱਖੜ ਨਾਲ ਮਿੱਠਾ ਪੁਰ ਦੇ ਲਾਗੇ ਗੁਰੂ ਨਗਰ 'ਚ ਇਕ ਬਣਦੀ ਇਮਾਰਤ ਦੀ ਕੰਧ ਮਕਾਨ ਦੇ ਉਪਰ ਡਿੱਗਣ ਨਾਲ ਭਾਰੀ ਨੁਕਸਾਨ ਹੋਇਆ ਜਦਕਿ ਉਸ ਜਗਾ ਖੇਡ ਰਹੇ ਬੱਚੇ ਵਾਲ-ਵਾਲ ਬੱਚ ਗਏ | ਆਏ ਤੇਜ਼ ਝੱਖੜ ਨਾਲ ਹੋਰ ਵੀ ਕਈ ਜਗਾ ਨੁਕਸਾਨ ਹੋਇਆ ਜਦਕਿ ਕੁਝ ਸਮਾਂ ਮੀਂਹ ਪੈਣ ਨਾਲ ਤਾਪਮਾਨ ਡਿਗ ਗਿਆ | ਤੇਜ਼ ਝੱਖੜ ਕਰਕੇ ਮਿੱਠਾਪੁਰ ਲਾਗੇ ਇਕ ਮਕਾਨ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ | 68 ਗੁਰੂ ਨਗਰ ਨਿਵਾਸੀ ਕਰਮਜੀਤ ਸਿੰਘ ਨੇ ਦੱਸਿਆ ਕਿ ਨਵੀਂ ਉਸਾਰੀ ਦੀ ਦੀਵਾਰ ਡਿੱਗਣ ਨਾਲ ਉਨਾਂ ਦੇ ਮਕਾਨ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਨੇ ਪਹਿਲਾਂ ਹੀ ਇਸ ਜਗ੍ਹਾ 'ਤੇ ਦੀਵਾਰ ਡਿੱਗਣ ਦਾ ਖ਼ਦਸ਼ਾ ਜ਼ਾਹਰ ਕੀਤਾ ਸੀ ਪਰ ਇਸ ਦੇ ਬਾਵਜੂਦ ਉਸਾਰੀ ਚੱਲਦੀ ਰਹੀ ਸੀ | ਹੇਠਾਂ ਬੱਚੇ ਖੇਡ ਰਹੇ ਸਨ ਜਿਹੜੇ ਕਿ ਵਾਲ-ਵਾਲ ਬੱਚ ਗਏ | ਕਰਮਜੀਤ ਸਿੰਘ ਨੇ ਦੱਸਿਆ ਕਿ ਲਾਗੇ ਇਕ ਵੱਡੀ ਇਮਾਰਤ ਦੀ ਉਸਾਰੀ ਹੋ ਰਹੀ ਸੀ ਤੇ ਤੇਜ਼ ਝੱਖੜ ਕਰਕੇ ਇਕ ਬਣਦੀ ਇਮਾਰਤ ਦੀ ਦੀਵਾਰ ਇਕ ਮਕਾਨ ਦੇ ਉੱਪਰ ਡਿਗ ਗਈ | ਇਸ ਦੀ ਸੂਚਨਾ ਮਿਲਣ 'ਤੇ ਇਲਾਕਾ ਕੌਾਸਲਰ ਰੋਹਨ ਸਹਿਗਲ ਆਪ ਮੌਕੇ 'ਤੇ ਗਏ | ਲੋਕਾਂ ਨਾਲ ਰੋਹਨ ਸਹਿਗਲ ਨੇ ਗੱਲਬਾਤ ਕਰਕੇ ਸਾਰੇ ਮਾਮਲੇ ਦੀ ਜਾਣਕਾਰੀ ਲਈ | ਰੋਹਨ ਸਹਿਗਲ ਨੇ ਕਿਹਾ ਕਿ ਪੀੜਤ ਨੂੰ ਇਸ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਮਕਾਨ ਦਾ ਨੁਕਸਾਨ ਹੋਇਆ ਹੈ | ਉਧਰ ਅੱਜ ਦੁਪਹਿਰ ਬਾਅਦ ਆਏ ਤੇਜ਼ ਝੱਖੜ ਨਾਲ ਕਈ ਜਗਾ ਨੁਕਸਾਨ ਹੋਇਆ | ਕਈ ਜਗ੍ਹਾ ਤਾਂ ਦਰਖ਼ਤ ਵੀ ਡਿਗ ਗਏ ਦੁਪਹਿਰ ਬਾਅਦ ਹਨੇਰਾ ਪੈ ਗਿਆ ਜਿਸ ਕਰਕੇ ਮੀਂਹ 'ਚ ਨਿਕਲਦੀਆਂ ਗੱਡੀਆਂ ਦੀਆਂ ਲਾਈਟਾਂ ਜਗੀਆਂ ਹੋਈਆਂ ਸੀ | ਮੀਂਹ ਕੁਝ ਸਮੇਂ ਹੀ ਪਿਆ ਪਰ ਕੁਝ ਜਗ੍ਹਾ ਜਲਥਲ ਹੋ ਗਈ | ਸ਼ਾਮ 4 ਵਜੇ ਤੋਂ ਬਾਅਦ ਸ਼ਹਿਰ ਵਿਚ ਇਕਦਮ ਮੌਸਮ ਖ਼ਰਾਬ ਹੋ ਗਿਆ | ਪਹਿਲਾਂ ਤੇਜ਼ ਝੱਖੜ ਆਉਣ ਨਾਲ ਬਿਜਲੀ ਬੰਦ ਹੋ ਗਈ ਕਿਉਂਕਿ ਇਸ ਤੋਂ ਪਹਿਲਾਂ ਹੀ ਤੇਜ਼ ਝੱਖੜ ਨਾਲ ਬਿਜਲੀ ਬੰਦ ਕੀਤੀ ਜਾਂਦੀ ਰਹੀ ਹੈ ਜਿਹੜੀ ਕਿ ਕਈ ਜਗ੍ਹਾ 24 ਘੰਟੇ ਤੋਂ ਜ਼ਿਆਦਾ ਸਮੇਂ ਤੋਂ ਬੰਦ ਰਹੀ | ਤੇਜ਼ ਝੱਖੜ ਨਾਲ ਕਈ ਜਗ੍ਹਾ ਨੁਕਸਾਨ ਵੀ ਹੋਇਆ | ਮੌਸਮ ਵਿਭਾਗ ਕੁਝ ਦਿਨ ਪਹਿਲਾਂ ਹੀ ਭਵਿੱਖਬਾਣੀ ਕਰ ਚੁੱਕਾ ਹੈ ਕਿ ਆਉਂਦੇ ਦਿਨਾਂ 'ਚ ਮੌਸਮ ਦੇ ਖ਼ਰਾਬ ਹੋਣ ਨਾਲ ਤੇਜ਼ ਝੱਖੜ ਤੇ ਮੀਂਹ ਪੈ ਸਕਦਾ ਹੈ | ਕੁਝ ਸਮੇਂ ਤੱਕ ਮੀਂਹ ਪੈਣ 'ਤੇ ਚਾਹੇ ਬਾਅਦ 'ਚ ਧੁੱਪ ਨਿਕਲ ਗਈ ਸੀ ਪਰ ਬੱਦਲਵਾਈ ਬਣੀ ਹੋਈ | ਦੁਪਹਿਰ ਬਾਅਦ ਝੱਖੜ ਨਾਲ ਬਿਜਲੀ ਬੰਦ ਹੋ ਗਈ ਜਿਸ ਨੂੰ ਠੀਕ ਕਰਨ ਲਈ ਪਾਵਰਕਾਮ ਦੇ ਸਟਾਫ਼ ਨੂੰ ਕਾਫ਼ੀ ਮਿਹਨਤ ਕਰਨੀ ਪਈ |
ਮੀਂਹ ਬੰਦ ਹੋਣ ਤੋਂ ਬਾਅਦ ਪਾਵਰਕਾਮ ਨੇ ਬੰਦ ਪਏ ਫੀਡਰਾਂ 'ਤੇ ਬਿਜਲੀ ਚਲਾ ਦਿੱਤੀ ਪਰ ਬਾਅਦ 'ਚ ਸ਼ਾਮ ਨੂੰ ਫਿਰ ਝੱਖੜ ਆਉਣ ਨਾਲ ਬਿਜਲੀ ਫਿਰ ਬੰਦ ਹੋ ਗਈ | ਇਸ ਨਾਲ 8 ਦੇ ਕਰੀਬ ਫੀਡਰ ਪ੍ਰਭਾਵਿਤ ਹੋਏ ਜਿੱਥੇ ਕਿ ਬਿਜਲੀ ਸਪਲਾਈ ਨੂੰ ਠੀਕ ਕਰਨ ਲਈ ਸਟਾਫ਼ ਲੱਗਾ ਰਿਹਾ | ਅੱਜ ਵੀ ਬਿਜਲੀ ਸਪਲਾਈ ਠੀਕ ਕਰਨ ਲਈ ਸਟਾਫ਼ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਇਸ ਵੇਲੇ ਮੁਰੰਮਤ ਕਰਨ ਵਾਲੇ ਮੁਲਾਜ਼ਮਾਂ ਦੀ ਗਿਣਤੀ ਕਾਫ਼ੀ ਘੱਟ ਹੈ | ਪਾਵਰ ਕਾਮ ਦੇ ਐੱਸ. ਈ. ਇੰਜੀ. ਐੱਚ. ਐੱਸ. ਬਾਂਸਲ ਆਪ ਬਿਜਲੀ ਮੁਰੰਮਤ ਦੇ ਕੰਮ ਦੀ ਨਿਗਰਾਨੀ ਕਰ ਰਹੇ ਸਨ | ਉਧਰ ਤੇਜ਼ ਝੱਖੜ ਨਾਲ ਲਾਡੋਵਾਲੀ ਰੋਡ 'ਤੇ ਇਕ ਟੈਂਪੂ 'ਤੇ ਦਰਖ਼ਤ ਡਿਗ ਗਿਆ |
ਮੀਂਹ ਨਾਲ ਕੂਲ੍ਹ ਰੋਡ ਸੜਕ ਦਾ ਕੰਮ ਰੁਕਿਆ
ਕਈ ਦਿਨਾਂ ਬਾਅਦ ਨਿਗਮ ਨੇ ਕੂਲ੍ਹ ਰੋਡ ਦਾ ਕੰਮ ਸ਼ੁਰੂ ਕੀਤਾ ਸੀ | ਇਹ ਸੜਕ ਲੰਬੇ ਸਮੇਂ ਤੋਂ ਖ਼ਰਾਬ ਹੈ | ਦੁਪਹਿਰ ਬਾਅਦ ਮੀਂਹ ਪੈਣ 'ਤੇ ਸੜਕ ਬਣਾਉਣ ਦਾ ਕੰਮ ਬੰਦ ਹੋ ਗਿਆ | ਇਸ ਤੋਂ ਪਹਿਲਾਂ ਸੜਕ ਬਣਨ ਦੇ ਕੰਮ ਨੂੰ ਵਿਧਾਇਕ ਪਰਗਟ ਸਿੰਘ ਨੇ ਦੇਖਿਆ ਜਿਨ੍ਹਾਂ ਨੇ ਬਣ ਰਹੀ ਸੜਕ ਦੇ ਕੰਮ ਤੋਂ ਸੰਤੁਸ਼ਟੀ ਜ਼ਾਹਰ ਕੀਤੀ | ਇਸ ਸੜਕ ਨੂੰ ਕਾਫ਼ੀ ਸਮੇਂ ਬਾਅਦ ਬਣਾਇਆ ਜਾ ਰਿਹਾ ਹੈ | ਐੱਸ. ਈ. ਇੰਜੀ. ਰਜਨੀਸ਼ ਡੋਗਰਾ ਨੇ ਕਿਹਾ ਕਿ ਹੁਣ ਮੀਂਹ ਪੈਣ ਤੋਂ ਬਾਅਦ ਹੀ ਸੜਕ ਦਾ ਬਾਕੀ ਹਿੱਸਾ ਬਣਾਇਆ ਜਾਵੇਗਾ |

ਚੱਲਦੀ ਬੱਸ 'ਚੋਂ ਡਿਗਣ ਨਾਲ ਔਰਤ ਦੀ ਮੌਤ

ਸ਼ਾਹਕੋਟ, 24 ਅਪ੍ਰੈਲ (ਸੁਖਦੀਪ ਸਿੰਘ,ਦਲਜੀਤ ਸਚਦੇਵਾ, ਬਾਂਸਲ)-ਸ਼ਾਹਕੋਟ ਨਜ਼ਦੀਕ ਸਤਲੁਜ ਦਰਿਆ ਨੇੜੇ ਅੱਜ ਦੁਪਹਿਰ ਚੱਲਦੀ ਬੱਸ 'ਚੋਂ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਜ ਕੌਰ (30) ਪਤਨੀ ਕਸ਼ਮੀਰ ਸਿੰਘ ਵਾਸੀ ਪਿੰਡ ਆਸ਼ਾ ਹੂਰ (ਫਿਲੌਰ) ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਤੇ ਨਕਦੀ ਚੋਰੀ

ਜਲੰਧਰ ਛਾਉਣੀ, 24 ਅਪ੍ਰੈਲ (ਪਵਨ ਖਰਬੰਦਾ)-ਥਾਣਾ ਛਾਉਣੀ ਅਧੀਨ ਆਉਂਦੇ ਖੇਤਰ ਭੂਰ ਮੰਡੀ ਵਿਖੇ ਚੋਰਾਂ ਨੇ ਇਕ ਵਾਰ ਫਿਰ ਆਪਣੀ ਦਸਤਕ ਦਿੰਦੇ ਹੋਏ ਇਕ ਤਾਲਾਬੰਦ ਘਰ ਨੂੰ ਨਿਸ਼ਾਨਾਂ ਬਣਾਉਂਦੇ ਹੋਏ ਉਸ ਅੰਦਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਆਦਿ ਚੋਰੀ ਕਰ ਲਈ | ਜਾਣਕਾਰੀ ...

ਪੂਰੀ ਖ਼ਬਰ »

ਏਸ਼ੀਅਨ ਬੈਂਕ ਦੀ ਟੀਮ ਨੇ ਦੇਖੀ ਨਿਗਮ ਦੀ ਵਿੱਤੀ ਹਾਲਤ 8 ਪ੍ਰਾਜੈਕਟਾਂ 'ਚ ਆਪਣੇ ਹਿੱਸੇ ਲਈ ਕਰਜ਼ਾ ਮੰਗਿਆ ਹੈ ਨਿਗਮ ਨੇ

ਜਲੰਧਰ, 24 ਅਪ੍ਰੈਲ (ਸ਼ਿਵ ਸ਼ਰਮਾ)- ਨਗਰ ਨਿਗਮ ਨੂੰ ਕਰਜ਼ਾ ਦੇਣ ਲਈ ਸ਼ੁਰੂ ਕੀਤੀ ਗਈ ਪ੍ਰਕਿਰਿਆ ਦੇ ਤਹਿਤ ਏ.ਡੀ.ਬੀ. (ਏਸ਼ੀਅਨ ਡਿਵੈਲਪਮੈਂਟ ਬੈਂਕ )ਦੀ ਟੀਮ ਨੇ ਨਿਗਮ ਦੀ ਵਿੱਤੀ ਹਾਲਤ ਦਾ ਜਾਇਜ਼ਾ ਲਿਆ ਹੈ ਤਾਂ ਜੋ ਕਰਜ਼ਾ ਦੇਣ ਤੋਂ ਪਹਿਲਾਂ ਨਿਗਮ ਉਨਾਂ ਦੀ ਰਕਮ ਦੀਆਂ ...

ਪੂਰੀ ਖ਼ਬਰ »

ਬਿਲਡਿੰਗ ਇੰਸਪੈਕਟਰ ਟਿਵਾਣਾ ਮੁਅੱਤਲ

ਜਲੰਧਰ, 24 ਅਪ੍ਰੈਲ (ਸ਼ਿਵ)-ਖੁਰਲਾ ਕਿੰਗਰਾਂ ਰੋਡ 'ਤੇ ਇਕ ਦੁਕਾਨ ਦੀ ਉਸਾਰੀ ਨਾ ਤੋੜਨ ਿਖ਼ਲਾਫ਼ ਸਥਾਨਕ ਸਰਕਾਰਾਂ ਵਿਭਾਗ ਨੇ ਕਾਰਵਾਈ ਕਰਦੇ ਹੋਏ ਬਿਲਡਿੰਗ ਇੰਸਪੈਕਟਰ ਆਰ. ਐੱਸ. ਟਿਵਾਣਾ ਨੂੰ ਮੁਅੱਤਲ ਕਰ ਦਿੱਤਾ ਹੈ | ਵਿਭਾਗ ਨੇ ਇਸ ਮਾਮਲੇ 'ਚ ਆਦੇਸ਼ ਜਾਰੀ ਕਰਦਿਆਂ ...

ਪੂਰੀ ਖ਼ਬਰ »

ਬਿਨਾ ਲਾਇਸੈਂਸ ਦੇ ਚੱਲ ਰਹੀ ਦਵਾਈਆਂ ਦੀ ਦੁਕਾਨ 'ਚੋਂ 55 ਤਰ੍ਹਾਂ ਦੀਆਂ ਦਵਾਈਆਂ ਜ਼ਬਤ

ਜਲੰਧਰ, 24 ਅਪ੍ਰੈਲ (ਐੱਮ.ਐੱਸ. ਲੋਹੀਆ)- ਕਾਲਾ ਬੱਕਰਾ, ਭੋਗਪੁਰ ਦੇ ਖੇਤਰ 'ਚ ਬਿਨਾ ਲਾਇਸੈਂਸ ਦੇ ਚੱਲ ਰਹੀ ਦਵਾਈਆਂ ਦੀ ਦੁਕਾਨ 'ਤੇ ਡਰੱਗ ਵਿਭਾਗ ਦੀ ਟੀਮ ਵਲੋਂ ਛਾਪਾ ਮਾਰ ਕੇ 55 ਤਰ੍ਹਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਹਨ | ਡਰੱਗ ਵਿਭਾਗ ਵਲੋਂ ਡਰੱਗ ਇੰਸਪੈਕਟਰ ...

ਪੂਰੀ ਖ਼ਬਰ »

ਦੜਾਸੱਟਾ ਲਗਾਉਂਦੇ 11 ਗਿ੍ਫ਼ਤਾਰ

ਜਲੰਧਰ, 24 ਅਪ੍ਰੈਲ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਦੜ੍ਹਾ-ਸੱਟਾ ਲਗਾਉਣ ਵਾਲਿਆਂ ਿਖ਼ਲਾਫ਼ ਕਾਰਵਾਈ ਕਰਦੇ ਹੋਏ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਹਿਚਾਣ ਭਗਤ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਰਸਤਾ ਮੁਹੱਲਾ, ...

ਪੂਰੀ ਖ਼ਬਰ »

ਤੇਜ਼ ਹਨੇਰੀ ਕਾਰਨ ਛੱਤ ਦਾ ਕੁਝ ਹਿੱਸਾ ਡਿਗਿਆ

ਜਲੰਧਰ ਛਾਉਣੀ, 24 ਅਪ੍ਰੈਲ (ਪਵਨ ਖਰਬੰਦਾ)-ਅੱਜ ਸ਼ਾਮ ਤੇਜ਼ ਹਨੇਰੀ ਤੇ ਮੀਂਹ ਆਉਣ ਕਾਰਨ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਜਿੱਥੇ ਦਰੱਖਤ ਆਦਿ ਡਿੱਗ ਗਏ ਤੇ ਕਈ ਥਾਵਾਂ 'ਤੇ ਕੁਝ ਜਾਨੀਂ ਨੁਕਸਾਨ ਵੀ ਹੋਇਆ ਹੈ, ਉੱਥੇ ਹੀ ਇਸ ਕਾਰਨ ਧੰਨੋਵਾਲੀ ਖੇਤਰ 'ਚ ਇਕ ਘਰ ਦੀ ਛੱਤ 'ਤੇ ...

ਪੂਰੀ ਖ਼ਬਰ »

ਡਾ. ਅਰੁਣ ਮਿਤਰਾ ਵਲੋਂ ਮੋਦੀ ਿਖ਼ਲਾਫ਼ ਕਾਰਵਾਈ ਦੀ ਮੰਗ

ਜਲੰਧਰ, 24 ਅਪ੍ਰੈਲ (ਜਸਪਾਲ ਸਿੰਘ)-ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ. ਏ.) ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਤੇ ਅਨੇਕਾਂ ਹੋਰ ਸਮਾਜਿਕ ਤੇ ਡਾਕਟਰੀ ਪੇਸ਼ੇ ਨਾਲ ਸਬੰਧਿਤ ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਹੋਏ ਡਾ. ਅਰੁਣ ਮਿੱਤਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਸ਼ਾਹਕੋਟ ਹਲਕੇ ਤੋਂ ਵੱਡੀ ਲੀਡ ਨਾਲ ਜਿੱਤਣਗੇ : ਵਿਧਾਇਕ ਸ਼ੇਰੋਵਾਲੀਆ

ਲੋਹੀਆਂ ਖਾਸ, 24 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)-ਹਲਕਾ ਜਲੰਧਰ ਤੋਂ ਲੋਕ ਸਭਾ ਲਈ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੂਜੇ 9 ਹਲਕਿਆਂ ਦੇ ਮੁਕਾਬਲੇ ਹਲਕਾ ਸ਼ਾਹਕੋਟ ਤੋਂ ਵੱਡੀ ਲੀਡ ਨਾਲ ਜੇਤੂ ਰਹਿ ਕੇ ਰਿਕਾਡਰਤੋੜ ਜਿੱਤ ਦਰਜ ਕਰਨਗੇ, ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਚੋਣ ਆਬਜ਼ਰਵਰਾਂ ਵਲੋਂ ਲੋਕ ਸਭਾ ਚੋਣਾਂ ਲਈ ਸਥਾਪਿਤ ਕੀਤੇ ਗਏ ਵੱਖ-ਵੱਖ ਸੈੱਲਾਂ ਦਾ ਨਿਰੀਖਣ

ਜਲੰਧਰ, 24 ਅਪ੍ਰੈਲ (ਚੰਦੀਪ ਭੱਲਾ)-ਜਲੰਧਰ ਲੋਕ ਸਭਾ ਲਈ ਚੋਣ ਖਰਚਾ ਆਬਜਰਵਰਾਂ ਜਿਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਵੀ ਸਨ, ਵਲੋਂ ਲੋਕ ਸਭਾ ਚੋਣਾਂ ਨੂੰ ਨਿਰਪੱਖ, ਸ਼ਾਂਤਮਈ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਵਲੋਂ ਸਮਾਗਮ 28 ਨੂੰ

ਜਲੰਧਰ, 24 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਸੰਤ ਨਾਮਦੇਵ ਕਸ਼ੱਤਰੀਆ (ਟਾਂਕ) ਸਭਾ ਜਲੰਧਰ ਵੱਲੋਂ ਬਰਾਦਰੀ 'ਚ ਲੜਕੇ ਤੇ ਲੜਕੀਆਂ ਦੇ ਰਿਸ਼ਤਿਆਂ ਲਈ ਛੇਵਾਂ ਪਰਿਚੈ ਸਮਾਗਮ 28 ਅਪ੍ਰੈਲ ਨੂੰ ਸੰਤ ਨਾਮਦੇਵ ਭਵਨ ਮਾਡਲ ਹਾਊਸ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ...

ਪੂਰੀ ਖ਼ਬਰ »

ਮੁਜ਼ੱਫਰਪੁਰ ਦੇ ਖੇਤਾਂ 'ਚ ਕਣਕ ਤੇ ਨਾੜ ਨੂੰ ਲੱਗੀ ਅੱਗ

ਚੁਗਿੱਟੀ/ਜੰਡੂਸਿੰਘਾ, 24 ਅਪ੍ਰੈਲ (ਨਰਿੰਦਰ ਲਾਗੂ)-ਦਿਹਾਤੀ ਖ਼ੇਤਰ ਦੇ ਥਾਣਾ ਪਤਾਰਾ ਅਧੀਨ ਆਉਂਦੇ ਪਿੰਡ ਮੁਜ਼ੱਫਰਪੁਰ ਵਿਖੇ ਅੱਜ ਦਿਨ ਦੇ ਚੜ੍ਹਾਅ ਖੇਤਾਂ 'ਚ ਅੱਗ ਲੱਗ ਜਾਣ ਕਾਰਨ ਇਕ ਖ਼ੇਤ 'ਚ ਖੜ੍ਹੀ ਕਣਕ ਕਾਫ਼ੀ ਹੱਦ ਤੱਕ ਸੜ ਗਈ | ਇਸ ਸਬੰਧੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਸਵਾਗਤ ਲਈ ਅੱਧੀ ਦਰਜਨ ਤੋਂ ਵੱਧ ਪਿੰਡਾਂ ਦੀਆਂ ਸੰਗਤਾਂ ਇਕੱਠੀਆਂ ਹੋਣਗੀਆਂ ਪਿੰਡ ਪਤਾਰਾ 'ਚ

ਚੁਗਿੱਟੀ/ਜੰਡੂਸਿੰਘਾ, 24 ਅਪ੍ਰੈਲ (ਨਰਿੰਦਰ ਲਾਗੂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁ: ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਈ 'ਸ਼ਬਦ ਗੁਰੂ ਯਾਤਰਾ' ਦੇ ਪਿੰਡ ਪਤਾਰਾ ਵਿਖੇ 26 ਅਪ੍ਰੈਲ ਨੂੰ ...

ਪੂਰੀ ਖ਼ਬਰ »

ਸ਼ਹਿਰ ਦਾ ਗੰਦਾ ਪਾਣੀ ਲੈ ਕੇ ਆਉਂਦਾ ਨਾਲਾ ਬਣਨ ਲੱਗਾ ਕੂੜੇ ਦਾ ਡੰਪ

ਜਮਸ਼ੇਰ ਖਾਸ, 24 ਅਪ੍ਰੈਲ (ਰਾਜ ਕਪੂਰ)-ਸਵੱਛ ਭਾਰਤ ਅਭਿਆਨ ਦੀ ਦੇਸ਼ ਵਿਆਪੀ ਮੁਹਿੰਮ ਨੂੰ ਇਲਾਕੇ 'ਚ ਗ੍ਰਹਿਣ ਲੱਗ ਰਿਹਾ ਹੈ! ਪਹਿਲਾਂ ਹੀ ਸ਼ਹਿਰ ਵਿਚੋਂ ਡੇਅਰੀਆਂ ਬਾਹਰ ਕੱਢ ਕੇ ਜਮਸ਼ੇਰ 'ਚ ਡੇਅਰੀ ਕੰਪਲੈਕਸ ਉਸਾਰਨ ਨਾਲ ਇਲਾਕੇ ਦੇ ਲੋਕ ਜਗ੍ਹਾ ਜਗ੍ਹਾ ਖੜ੍ਹੇ ਗੰਦੇ ...

ਪੂਰੀ ਖ਼ਬਰ »

ਵਿਧਾਇਕ ਸ਼ੇਰੋਵਾਲੀਆ ਵਲੋਂ ਸ਼ਾਹਕੋਟ ਦੇ 13 ਵਾਰਡਾਂ ਦੇ ਕੌਾਸਲਰਾਂ ਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਸ਼ਾਹਕੋਟ, 24 ਅਪ੍ਰੈਲ (ਦਲਜੀਤ ਸਚਦੇਵਾ, ਬਾਂਸਲ/ਸੁਖਦੀਪ ਸਿੰਘ)- ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਚੋਣ ਸਰਗਰਮੀਆਂ ਨੂੰ ਤੇਜ਼ ਕਰਦਿਆਂ ਸ਼ਾਹਕੋਟ ...

ਪੂਰੀ ਖ਼ਬਰ »

ਕਾਂਗਰਸ ਤੋਂ ਲੋਕਾਂ ਦਾ ਮੋਹ ਭੰਗ ਹੋਇਆ- ਅਟਵਾਲ

ਭੋਗਪੁਰ, 24 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਬਲਾਕ ਭੋਗਪੁਰ ਦੇ ਪਿੰਡ ਭਟਨੂਰਾ ਲੁਬਾਣਾ, ਲੜੋਆ, ਪਤਿਆਲ, ਚਰੜ, ਬੜਚੂਹੀ ਅਤੇ ...

ਪੂਰੀ ਖ਼ਬਰ »

ਜਲੰਧਰ ਲੋਕ ਸਭਾ ਸੀਟ ਲਈ ਤੀਜੇ ਦਿਨ ਦੋ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ

ਜਲੰਧਰ, 24 ਅਪ੍ਰੈਲ (ਚੰਦੀਪ ਭੱਲਾ)-ਜਲੰਧਰ ਲੋਕ ਸਭਾ ਸੀਟ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਤੀਜੇ ਦਿਨ ਦੋ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਵਰਿੰਦਰ ਕੁਮਾਰ ...

ਪੂਰੀ ਖ਼ਬਰ »

ਕੋਹਾੜ ਨੇ ਸਰਕਲ ਮਹਿਤਪੁਰ ਦੇ ਪਿੰਡਾਂ 'ਚ ਕੀਤੀਆਂ ਚੋਣ ਮੀਟਿੰਗਾਂ

ਮਹਿਤਪੁਰ, 24 ਅਪ੍ਰੈਲ (ਰੰਧਾਵਾ) - ਲੋਕ ਸਭਾ ਹਲਕਾ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਲੋਕ ਸਭਾ ਦੀ ਚੋਣ ਮਹਿੰਮ ਨੂੰ ਹੋਰ ਤੇਜ਼ ਕਰਦਿਆਂ ਬਚਿੱਤਰ ਸਿੰਘ ਕੋਹਾੜ ਹਲਕਾ ਇੰਚਾਰਜ ਸ਼ਾਹਕੋਟ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਜੁਮਲਿਆਂ ਨਾਲ ਲੋਕਾਂ ਦਾ ਢਿੱਡ ਨਹੀਂ ਭਰਨਾ: ਅਸ਼ਵਨ ਭੱਲਾ

ਭੋਗਪੁਰ 24 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਚੌਧਰੀ ਸੰਤੌਖ ਸਿੰਘ ਦੇ ਹੱਕ ਵਿੱਚ ਕਾਂਗਰਸ ਪਾਰਟੀ ਲਈ ਵੋਟਾਂ ਮੰਗਦਿਆਂ ਨੌਜਵਾਨ ਆਗੂ ਅਸ਼ਵਨ ਭੱਲਾ ਜ਼ਿਲ੍ਹਾ ਪ੍ਰਧਾਨ ਯੂਥ ...

ਪੂਰੀ ਖ਼ਬਰ »

ਵਾਰਡ ਨੰਬਰ 77 ਦੀ ਭਾਜਪਾ ਟੀਮ ਦਾ ਐਲਾਨ

ਜਲੰਧਰ, 24 ਅਪ੍ਰੈਲ (ਸ਼ਿਵ)- ਵਾਰਡ ਨੰਬਰ 77 ਦੀ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਅਮਿੱਤ ਲੁਧਰਾ, ਵਿਨੀਤ ਧੀਰ ਜ਼ਿਲ੍ਹਾ ਭਾਜਪਾ ਮੀਤ ਪ੍ਰਧਾਨ, ਮਹਿੰਦਰ ਭਗਤ ਮੀਤ ਪ੍ਰਧਾਨ ਪੰਜਾਬ ਦੀ ਹਾਜ਼ਰੀ ਵਿਚ ਕੀਤੀ ਗਈ ਜਿਸ ਵਿਚ ਵਾਰਡ 77 ਦੀ ਟੀਮ ਦਾ ਐਲਾਨ ਕੀਤਾ ਗਿਆ | ਇਸ ਵਿਚ ...

ਪੂਰੀ ਖ਼ਬਰ »

ਇਲਾਹਾਬਾਦ ਬੈਂਕ ਦਾ 155ਵਾਂ ਸਥਾਪਨਾ ਦਿਵਸ ਮਨਾਇਆ

ਮਕਸੂਦਾਂ, 24 ਅਪ੍ਰੈਲ (ਲਖਵਿੰਦਰ ਪਾਠਕ)-ਇਲਾਹਾਬਾਦ ਬੈਂਕ ਦੀ ਮਕਸੂਦਾਂ ਸ਼ਾਖਾ 'ਚ ਇਲਾਹਾਬਾਦ ਬੈਂਕ ਦਾ 155ਵਾਂ ਸਥਾਪਨਾ ਦਿਵਸ ਬੈਂਕ ਪ੍ਰਬੰਧਕ ਹਰਿ ਪ੍ਰਸਾਦ ਹਲਦੁਨੀਆ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਬੈਂਕ ਨੂੰ ਆਕਰਸ਼ਕ ਢੰਗ ਨਾਲ ਸਜਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਸਟੂਡੈਂਟ ਵੀਜ਼ਾ ਦੀ ਸਫਲਤਾ ਲਈ ਆਇਲਟਸ ਕਿਵੇਂ ਕੀਤੀ ਜਾਵੇ-ਮਾਈਲਸਟੋਨ

ਜਲੰਧਰ, 24 ਅਪ੍ਰੈਲ (ਅ. ਬ.)-ਮਾਈਲਸਟੋਨ ਐਜੂਕੇਸ਼ਨ ਗਰੁੱਪ ਦੇ ਐਮ. ਡੀ. ਮਨਜਿੰਦਰ ਸਿੰਘ ਮਾਘੋ ਨੇ ਸਲਾਹ ਦਿੰਦਿਆਂ ਦੱਸਿਆ ਕਿ ਵੀਜ਼ਾ ਲੈਣ ਦਾ ਸਭ ਤੋਂ ਪਹਿਲਾਂ ਕੰਮ ਸਹੀ ਅਕੈਡਮੀ ਦੀ ਚੋਣ ਕਰਨਾ ਅਤੇ ਚੰਗੇ ਬੈਂਡ ਲੈਣਾ ਜ਼ਰੂਰੀ ਹੈ ਜੋ ਕਿ ਬੱਚਿਆਂ ਨੂੰ ਸਹੀ ਰਾਹ 'ਤੇ ਲੈ ...

ਪੂਰੀ ਖ਼ਬਰ »

ਸਰਕਾਰੀ ਨੌਕਰੀਆਂ ਵੱਲ ਲੈ ਕੇ ਜਾਣ ਵਾਲੀ ਸਫਲ ਸੰਸਥਾ-ਆਈ. ਬੀ. ਟੀ.

ਜਲੰਧਰ, 24 ਅਪ੍ਰੈਲ (ਅ. ਬ.)-ਆਈ. ਬੀ. ਟੀ. ਹੈੱਡ ਆਫਿਸ ਜਲੰਧਰ ਬੱਸ ਸਟੈਂਡ ਦੇ ਸਾਹਮਣੇ ਸਥਿਤ ਸਰਕਾਰੀ ਨੌਕਰੀਆਂ ਵੱਲ ਲੈ ਕੇ ਜਾਣ ਵਾਲੀ ਸਫ਼ਲ ਅਤੇ ਵਿਸ਼ਾਲ ਸੰਸਥਾ ਦੇ ਡਾਇਰੈਕਟਰ ਸ੍ਰੀ ਪ੍ਰਦੀਪ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਐਸ. ਬੀ. ਆਈ. ਵਲੋਂ 8653 ਕਲਰਕਾਂ ਦੇ ਖਾਲੀ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਜ਼ਖ਼ਮੀ

ਚੁਗਿੱਟੀ/ਜੰਡੂਸਿੰਘਾ, 24 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਵਿਖੇ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਲਪੇਟ 'ਚ ਆਇਆ ਸਾਈਕਲ ਸਵਾਰ ਇਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਕਿ ਇਕੱਤਰ ਲੋਕਾਂ ਵਲੋਂ ਸ਼ਹਿਰ ਦੇ ਇਕ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

ਜਿਮਖਾਨਾ ਕਲੱਬ 'ਚ ਜੀ. ਪੀ. ਐਲ.-9 ਦੀ ਧੁੰਮ

ਜਲੰਧਰ, 24 ਅਪ੍ਰੈਲ (ਜਸਪਾਲ ਸਿੰਘ)- ਜਿਮਖਾਨਾ ਕਲੱਬ ਵਿਖੇ ਚੱਲ ਰਹੀ ਜਿਮਖਾਨਾ ਕ੍ਰਿਕਟ ਪ੍ਰੀਮੀਅਰ ਲੀਗ (ਜੀ. ਪੀ. ਐਲ.-9) ਦੌਰਾਨ ਅੱਜ ਕਾਫੀ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ | ਕਲੱਬ ਦੇ ਪ੍ਰਧਾਨ ਬੀ. ਪੁਰੂਸ਼ਾਰਥਾ, ਸੈਕਟਰੀ ਡਾ. ਸੰਜੀਵ ਸ਼ਰਮਾ ਅਤੇ ਖਜ਼ਾਨਚੀ ਸ੍ਰੀ ...

ਪੂਰੀ ਖ਼ਬਰ »

ਮਲਾਜ਼ਮਾਂ ਨੂੰ ਅੱਖੋਂ ਪਰੋਖੇ ਕਰਨ ਕਾਰਨ 1 ਮਈ ਤੋਂ ਆਰ ਪਾਰ ਦੀ ਲੜਾਈ ਲੜਨ ਦਾ ਫ਼ੈਸਲਾ

ਜਲੰਧਰ, 24 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਲਗਾਤਾਰ 2 ਸਾਲ ਤੋਂ ਅੱਖੋ ਪਰੋਖੇ ਕਰਨ 'ਤੇ ਰੋਹ 'ਚ ਆਏ ਮੁਲਾਜ਼ਮਾਂ ਵੱਲੋਂ ਸਰਕਾਰ ਨਾਲ ਆਰ ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾਗਿਆ ਹੈ ਅਤੇ ਮੁਲਾਜ਼ਮਾਂ ਦਾ ਪ੍ਰਮੁੱਖ ਆਗੂ ਸੱਜਨ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਥਾਈਾ ਮੀਟਿੰਗ

ਜਲੰਧਰ, 24 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਜੋ ਗੁਰਦੁਆਰਾ ਸ੍ਰੀ ਬੇਰ ਸਹਿਬ ਸੁਲਤਾਨਪੁਰ ਲੋਧੀ ਤੋਂ ਆਰੰਭੀ ਹੋਈ ਹੈ 26 ਅਪ੍ਰੈਲ ਰਾਤ ਨੂੰ ਡੇਰਾ ਬਾਬਾ ਬਸੰਤ ਸਿੰਘ, ਨਿਰਮਲ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਬੀ. ਡੀ. ਪੀ. ਓ. ਭੋਗਪੁਰ ਿਖ਼ਲਾਫ਼ ਚੋਣ ਅਧਿਕਾਰੀ ਨੂੰ ਸ਼ਿਕਾਇਤ

ਜਲੰਧਰ, 24 ਅਪ੍ਰੈਲ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੇ ਭੋਗਪੁਰ ਦੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਖਿਲਾਫ ਜ਼ਿਲ੍ਹਾ ਚੋਣ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਹੈ | ਇਹ ਸ਼ਿਕਾਇਤ ਹਲਕਾ ਆਦਮਪੁਰ ਦੇ ਵਿਧਾਇਕ ਪਵਨ ਟੀਨੂੰ ਦੀ ਅਗਵਾਈ ਹੇਠ ਅਕਾਲੀ ਆਗੂਆਂ ਵਲੋਂ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ-

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ ਜਲੰਧਰ, 24 ਅਪ੍ਰੈਲ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜੰਗ ਬਹਾਦੁਰ ਪੁੱਤਰ ਪਰਗਟ ਸਿੰਘ ਵਾਸੀ ਤੀਆਂ ਮੁਹੱਲਾ, ਨੂਰਮਹਿਲ ਨੂੰ 3 ...

ਪੂਰੀ ਖ਼ਬਰ »

ਸਾਲਾਨਾ ਅਮਰਜੋਤੀ ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਪੁਰਾਤਨ ਭਾਰਤੀ ਪਰੰਪਰਾ ਅਨੁਸਾਰ ਦਿੱਤਾ ਅਸ਼ੀਰਵਾਦ

ਜਲੰਧਰ, 24 ਅਪ੍ਰੈਲ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾ ਵਿਦਿਆਲਾ ਜਲੰਧਰ ਨੇ ਆਪਣੀਆਂ ਪਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ ਆਪਣੀ ਸਿੱਖਿਆ ਮੁਕੰਮਲ ਕਰਕੇ ਜਾਣ ਵਾਲੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ 'ਅਮਰਜੋਤੀ' ਕਰਵਾਇਆ | ਇਸ ਸਮਾਗਮ 'ਚ 1947 'ਚ ਕੇ.ਐਮ.ਵੀ. ਤੋਂ ...

ਪੂਰੀ ਖ਼ਬਰ »

ਜਲੰਧਰ ਨੇ ਧਰੁੱਵ ਪਾਂਡਵ ਕ੍ਰਿਕਟ ਟਰਾਫੀ ਦੇ ਸੁਪਰ ਲੀਗ ਲਈ ਕੁਆਲੀਫਾਈ ਕੀਤਾ

ਜਲੰਧਰ, 24 ਅਪ੍ਰੈਲ (ਜਤਿੰਦਰ ਸਾਬੀ)-ਬਲਰਟਨ ਪਾਰਕ ਕ੍ਰਿਕਟ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਧਰੁਵ ਪਾਂਡਵ ਅੰਡਰ 19 ਸਾਲ ਵਰਗ ਦੀ ਕ੍ਰਿਕਟ ਟਰਾਫ਼ੀ ਦੇ ਵਿਚ ਜ਼ਿਲ੍ਹਾ ਜਲੰਧਰ ਦੀ ਕ੍ਰਿਕਟ ਟੀਮ ਨੇ ਸੁਪਰਲੀਗ ਲਈ ਕੁਆਲੀਫਾਈ ਕਰ ਲਿਆ ਹੈ ਤੇ ਹੁਣ ਜਲੰਧਰ ਦੇ 18 ਅੰਕ ਹੋ ਗਏ ਹਨ ...

ਪੂਰੀ ਖ਼ਬਰ »

ਜੌਹਲਾਂ 'ਚ ਸੰਤ ਬਾਬਾ ਪ੍ਰੀਤਮ ਸਿੰਘ ਤੇ ਸੰਤ ਬਾਬਾ ਕਰਮ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ ਅੱਜ

ਜਲੰਧਰ ਛਾਉਣੀ, 24 ਅਪ੍ਰੈਲ (ਪਵਨ ਖਰਬੰਦਾ)-ਨਾਮ ਬਾਣੀ ਦੇ ਰਸੀਏ, ਬ੍ਰਹਮ ਗਿਆਨੀ ਸੰਤ ਬਾਬਾ ਪ੍ਰੀਤਮ ਸਿੰਘ ਚਾਹ ਵਾਲਿਆਂ ਦੀ 67ਵੀਂ ਤੇ ਸੰਤ ਬਾਬਾ ਕਰਮ ਸਿੰਘ (ਚਾਹ ਵਾਲਿਆਂ) ਦੀ ਦੂਸਰੀ ਸਾਲਾਨਾ ਪਵਿੱਤਰ ਯਾਦ 'ਚ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੌਹਲ ਵਿਖੇ ...

ਪੂਰੀ ਖ਼ਬਰ »

ਰਾਮਾ ਮੰਡੀ ਵਿਖੇ ਕਰਵਾਏ ਕਵੀ ਤੇ ਢਾਡੀ ਦਰਬਾਰ 'ਚ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਜਲੰਧਰ, 24 ਅਪ੍ਰੈਲ (ਜਸਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਖਾਲਸਾ ਨੌਜਵਾਨ ਸਭਾ ਕਾਕੀ ਪਿੰਡ ਰਾਮਾ ਮੰਡੀ ਵਲੋਂ ਖਹਿਰਾ ਪੈਟਰੋਲ ਪੰਪ ਦੇ ਨੇੜੇ ਭਾਈ ਰਵਿੰਦਰ ਸਿੰਘ ਦੀ ਰਹਿਨੁਮਾਈ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 24 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਜਲੰਧਰ ਵਿਖੇ ਸ੍ਰੀ ਗੂਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਭਪਿੰਦਰਪਾਲ ਸਿੰਘ ਖਾਲਸਾ ਨੇ ...

ਪੂਰੀ ਖ਼ਬਰ »

5200 ਬੰਦ ਐਲ. ਈ. ਡੀ. ਲਾਈਟਾਂ ਜਗਾਉਣ ਲਈ ਤਿਆਰ ਹੋਈ ਕੰਪਨੀ

ਸ਼ਿਵ ਸ਼ਰਮਾ ਜਲੰਧਰ, 24 ਅਪ੍ਰੈਲ-ਸ਼ਹਿਰ 'ਚ ਬੰਦ ਪਈਆਂ 5200 ਐਲ. ਈ. ਡੀ. ਨੂੰ ਜਗਾਉਣ ਲਈ ਕੰਪਨੀ ਤਿਆਰ ਹੋ ਗਈ ਹੈ | ਮੇਅਰ ਜਗਦੀਸ਼ ਰਾਜਾ ਵਲੋਂ ਲੋਕ-ਸਭਾ ਚੋਣਾਂ ਨੂੰ ਦੇਖਦੇ ਹੋਏ ਕੰਪਨੀ ਨੇ ਇਹ ਫ਼ੈਸਲਾ ਲਿਆ ਹੈ | ਇਸ ਬਾਰੇ ਨਿਗਮ ਦੇ ਓਐਾਡਐਮ ਦੇ ਅਧਿਕਾਰੀਆਂ ਨਾਲ ਹੋਈ ...

ਪੂਰੀ ਖ਼ਬਰ »

ਰਿਕਸ਼ੇ 'ਤੇ ਜਾ ਰਹੀ ਔਰਤ ਦਾ ਪਰਸ ਝਪਟਣ ਵਾਲੇ 3 ਕਾਬੂ

ਜਲੰਧਰ, 24 ਅਪ੍ਰੈਲ (ਐੱਮ. ਐੱਸ. ਲੋਹੀਆ) - ਰੇਲਵੇ ਰੋਡ 'ਤੇ ਇਕ ਰਿਕਸ਼ਾ ਸਵਾਰ ਔਰਤ ਦਾ 3 ਮੋਟਰਸਾਈਕਲ ਸਵਾਰਾਂ ਨੇ ਪਰਸ ਝਪਟ ਲਿਆ, ਨੇੜੇ ਹੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਲੁਟੇਰਿਆਂ ਨੂੰ ਕਾਬੂ ਕਰਕੇ ਪਰਸ ਬਰਾਮਦ ਕਰ ਲਿਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੀ.ਜੇ.ਐਮ ਨੇ ਮਾਡਰਨ ਜੇਲ੍ਹ 'ਚ ਕੀਤੀ ਕੇਸਾਂ ਦੀ ਸੁਣਵਾਈ

ਜਲੰਧਰ, 24 ਅਪ੍ਰੈਲ (ਚੰਦੀਪ ਭੱਲਾ)- ਸੀ.ਜੇ.ਐਮ. ਜਾਪਇੰਦਰ ਸਿੰਘ ਨੇ ਕਪੂਰਥਲਾ ਵਿਖੇ ਸਥਿਤ ਮਾਡਰਨ ਜੇਲ੍ਹ 'ਚ ਅੱਜ ਕੈਂਪ ਅਦਾਲਤ ਲਗਾ ਕੇ 6 ਕੇਸਾਂ ਦੀ ਸੁਣਵਾਈ ਕੀਤੀ ਇਸ ਅਦਾਲਤ ਦੀ ਪ੍ਰਧਾਨਗੀ ਕਰਦੇ ਹੋਏ ਸੀ.ਜੇ.ਐਮ ਜਾਪਇੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਅਦਾਲਤ 'ਚ 6 ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ 'ਚ ਧਰਤੀ ਦਿਵਸ ਮਨਾਇਆ

ਜਲੰਧਰ, 24 ਅਪ੍ਰੈਲ (ਸੋਢੀ)-ਸਰਕਾਰੀ ਪੋਲੀਟੈਕਨਿਕ ਕਾਲਜ (ਲ) ਲਾਡੋਵਾਲੀ ਰੋਡ, ਜਲੰਧਰ ਵਿਖੇ ਧਰਤੀ ਦਿਵਸ ਮਨਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀ ਕਾਨਫ਼ਰੰਸ ਹਾਲ ਵਿਚ ਇਕੱਠੇ ਹੋਏ | ਪਿ੍ੰਸੀਪਲ ਰਾਜ ਕੁਮਾਰੀ ਦੀ ਅਗਵਾਈ ਹੇਠ ਇਨਵਾਇਰਮੈਂਟ ਕਲੱਬ ਦੇ ਮੈਂਬਰਾਂ ਨੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਲਾਂਬੜਾ, 24 ਅਪ੍ਰੈਲ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵਲੋਂ ਅੱਜ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਲਾਂਬੜਾ ਪੁਲਿਸ ਦੇ ਐਸ. ਆਈ. ਇੰਦਰ ਸਿੰਘ ਨੇ ਅੱਜ ...

ਪੂਰੀ ਖ਼ਬਰ »

ਬੜਾ ਪਿੰਡ ਵਿਖੇ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਗੁਰਾਇਆ, 24 ਅਪ੍ਰੈਲ (ਬਲਵਿੰਦਰ ਸਿੰਘ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋ ਕੀਤੇ ਫ਼ੈਸਲੇ ਅਨੁਸਾਰ ਬੜਾ ਪਿੰਡ ਵਿਖੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਲੋ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ਤੀਰਥ ਸਿੰਘ ਬਾਸੀ, ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ 'ਚ ਵੱਖ-ਵੱਖ ਮੁਕਾਬਲੇ ਕਰਵਾਏ

ਸ਼ਾਹਕੋਟ, 24 ਅਪ੍ਰੈਲ (ਦਲਜੀਤ ਸਚਦੇਵਾ, ਬਾਂਸਲ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉੱਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਅਤੇ ਪਿੰ੍ਰਸੀਪਲ ਕੰਵਰ ਨੀਲ ਕਮਲ ਦੀ ਦੇਖ-ਰੇਖ ਹੇਠ ਪੰਜਾਬੀ ਕਵਿਤਾ ਉਚਾਰਨ ਤੇ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ 3 ਨੂੰ ਸੁਲਤਾਨਪੁਰ ਲੋਧੀ ਪੁੱਜੇਗੀ -ਜਥੇ: ਲੋਹੀਆਂ, ਖਾਲਸਾ

ਲੋਹੀਆਂ ਖਾਸ, 24 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਨੂੰ ਆਰੰਭ ਹੋਈ 'ਸ਼ਬਦ ਗੁਰੂ ਯਾਤਰਾ' ਪੰਜਾਬ ਦੇ ਮਾਝਾ, ਮਾਲਵਾ ਤੇ ਦੋਆਬਾ ...

ਪੂਰੀ ਖ਼ਬਰ »

ਪਿੰਡ ਅਰਾਈਵਾਲ ਦੋਨਾ 'ਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਦੇ ਰਹੀਆਂ ਨੇ ਕਿਸੇ ਵੱਡੇ ਹਾਦਸੇ ਨੂੰ ਸੱਦਾ

ਮੱਲ੍ਹੀਆਂ ਕਲਾਂ, 24 ਅਪ੍ਰੈਲ (ਮਨਜੀਤ ਮਾਨ)-ਇਕ ਪਾਸੇ ਕਾਂਗਰਸ ਦੀ ਮੌਜੂਦਾ ਸਰਕਾਰ ਸੂਬੇ ਅੰਦਰ ਵਿਕਾਸ ਕਰਵਾਉਣ ਦੇ ਢੰਡੋਰੇ ਪਿੱਟ ਰਹੀ ਹੈ, ਦੂਸਰੇ ਪਾਸੇ ਪਿੰਡ ਅਰਾਈਵਾਲ ਦੋਨਾਂ (ਜਲੰਧਰ) ਵਿਖੇ ਬਿਜਲੀ ਦੀਆਂ ਨੀਵੀਆਂ ਤੇ ਢਿੱਲੀਆਂ ਤਾਰਾਂ ਕਿਸੇ ਵੱਡੇ ਹਾਦਸੇ ਦੀ ...

ਪੂਰੀ ਖ਼ਬਰ »

ਮਾਸਟਰ ਗੁਰਮੇਜ ਸਿੰਘ ਵਲੋਂ 'ਕਬੱਡੀ ਟ੍ਰੇਨਿੰਗ ਕੈਂਪ' ਦਾ ਉਦਘਾਟਨ

ਮਲਸੀਆਂ, 24 ਅਪ੍ਰੈਲ (ਸੁਖਦੀਪ ਸਿੰਘ) ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਖੇਡ ਸਟੇਡੀਅਮ ਮਲਸੀਆਂ ਵਿਖੇ ਕਬੱਡੀ ਕੋਚ ਪਰਮਜੀਤ ਸਿੰਘ ਪੰਮਾ ਦੀ ਅਗਵਾਈ 'ਚ ਕਬੱਡੀ ਟ੍ਰੇਨਿੰਗ ਕੈਂਪ ਦੀ ਸ਼ੁਰੂਆਤ ਹੋਈ, ਜਿਸਦਾ ਉਦਘਾਟਨ ਮਾਸਟਰ ਗੁਰਮੇਜ ਸਿੰਘ ...

ਪੂਰੀ ਖ਼ਬਰ »

ਸਾਹਿਤ ਮਨੁੱਖੀ ਜੀਵਨ ਜਿਊਣ ਦੀ ਜਾਚ ਸਿਖਾਉਂਦਾ ਹੈ-ਸੁਰਜੀਤ ਪਾਤਰ

ਨਕੋਦਰ, 24 ਅਪ੍ਰੈਲ (ਭੁਪਿੰਦਰ ਅਜੀਤ ਸਿੰਘ)-ਡੀ. ਏ. ਵੀ. ਕਾਲਜ ਨਕੋਦਰ ਵਿਖੇ ਪਿ੍ੰਸੀਪਲ ਡਾ: ਅਨੂਪ ਕੁਮਾਰ ਦੀ ਅਗਵਾਈ 'ਚ ਪੰਜਾਬੀ ਸਮਕਾਲੀ ਸਾਹਿਤ ਦੇ ਪ੍ਰਮੁੱਖ ਸਰੋਕਾਰ ਵਿਸ਼ੇ 'ਤੇ ਇਕ ਕੌਮੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਸਾਹਿਤਕਾਰਾਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਮਹਿਤਪੁਰ ਦੀ ਮੰਡੀ 'ਚ ਹੋਈ 19 ਹਜ਼ਾਰ ਕੁਇੰਟਲ ਕਣਕ ਦੀ ਖ਼ਰੀਦ

ਮਹਿਤਪੁਰ, 24 ਅਪ੍ਰੈਲ ( ਰੰਧਾਵਾ ) ਮੰਜਕੀ ਦੀ ਅਨਾਜ ਪੱਖੋਂ ਸਭ ਤੋਂ ਵੱਡੀ ਦਾਣਾ ਮੰਡੀ ਮਹਿਤਪੁਰ ਵਿਖੇ ਚਮਕ ਦੇ ਗੁਆਚਣ ਤੇ ਸਿੱਲ ਦੇ ਬਾਵਜੂਦ ਮੰਡੀ 'ਚ ਪੁੱਜੀ ਕਣਕ 'ਚੋਂ 18947 ਕੁਇੰਟਲ ਕਣਕ ਦੀ ਪਿਛਲੇ ਦੋ ਦਿਨਾਂ 'ਚ ਖ਼ਰੀਦ ਹੋਈ ਹੈ | 21 ਅਪ੍ਰੈਲ ਨੂੰ 11447 ਕੁਇੰਟਲ ਤੇ 22 ...

ਪੂਰੀ ਖ਼ਬਰ »

ਪੰਜਾਬੀ ਸਮਕਾਲੀ ਸਾਹਿਤ ਵਿਸ਼ੇ 'ਤੇ ਕੌਮੀ ਸੈਮੀਨਾਰ
ਸਾਹਿਤ ਮਨੁੱਖੀ ਜੀਵਨ ਜਿਊਣ ਦੀ ਜਾਚ ਸਿਖਾਉਂਦਾ ਹੈ-ਸੁਰਜੀਤ ਪਾਤਰ

ਨਕੋਦਰ, 24 ਅਪ੍ਰੈਲ (ਭੁਪਿੰਦਰ ਅਜੀਤ ਸਿੰਘ)-ਡੀ. ਏ. ਵੀ. ਕਾਲਜ ਨਕੋਦਰ ਵਿਖੇ ਪਿ੍ੰਸੀਪਲ ਡਾ: ਅਨੂਪ ਕੁਮਾਰ ਦੀ ਅਗਵਾਈ 'ਚ ਪੰਜਾਬੀ ਸਮਕਾਲੀ ਸਾਹਿਤ ਦੇ ਪ੍ਰਮੁੱਖ ਸਰੋਕਾਰ ਵਿਸ਼ੇ 'ਤੇ ਇਕ ਕੌਮੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਸਾਹਿਤਕਾਰਾਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਪੈਟਰੋਲ ਪੰਪ ਨਕੋਦਰ ਦੇ ਕਰਮਚਾਰੀਆਂ 'ਤੇ 6 ਹਥਿਆਰਬੰਦ ਲੁਟੇਰਿਆਂ ਵਲੋਂ ਹਮਲਾ-ਪਰਸ ਤੇ ਜ਼ਰੂਰੀ ਸਾਮਾਨ ਖੋਹਿਆ

ਨਕੋਦਰ, 24 ਅਪ੍ਰੈਲ (ਗੁਰਵਿੰਦਰ ਸਿੰਘ)-ਨੂਰਮਹਿਲ ਰੋਡ ਤੇ ਸਥਿਤ ਰਿਲਾਇੰਸ ਪੈਟਰੋਲ ਪੰਪ 'ਤੇ ਰਾਤ ਨੂੰ ਕਰੀਬ ਸਵਾ 1 ਵਜੇ 6 ਅਣਪਛਾਤੇ ਹਥਿਆਰਬੰਦ ਲੁਟੇਰੇ ਪੈਟਰੋਲ ਪੰਪ ਕਰਮਚਾਰੀਆਂ ਦੀ ਕੁੱਟਮਾਰ ਕਰਕੇ ਇਕ ਪਰਸ ਤੇ ਹੋਰ ਜ਼ਰੂਰੀ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ | ਇਹ ...

ਪੂਰੀ ਖ਼ਬਰ »

ਮਲਸੀਆਂ ਮੰਡੀ 'ਚ ਖੁੱਲ੍ਹੇ ਆਸਮਾਨ ਹੇਠ ਭਿਜਦੀ ਰਹੀ ਕਿਸਾਨਾਂ ਵਲੋਂ ਲਿਆਂਦੀ ਕਣਕ

ਮਲਸੀਆਂ, 24 ਅਪ੍ਰੈਲ (ਸੁਖਦੀਪ ਸਿੰਘ)-ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕੀ ਤੇ ਨਮੀ ਰਹਿਤ ਫ਼ਸਲ ਲਿਆਉਣ ਦੀ ਅਪੀਲ ਕਰਨ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪ੍ਰਬੰਧਾਂ 'ਤੇ ਉਦੋਂ ਪਾਣੀ ਫਿਰਦਾ ਨਜ਼ਰ ਆਇਆ, ਜਦੋਂ ਅੱਜ ਦੁਪਹਿਰੋਂ ਬਾਅਦ ਪਈ ਬਰਸਾਤ ਨੇ ਮਲਸੀਆਂ ਦੀ ...

ਪੂਰੀ ਖ਼ਬਰ »

ਵੁੱਡਬਰੀ ਇੰਟਰਨੈਸ਼ਨਲ ਪਬਲਿਕ ਸਕੂਲ 'ਚ ਮਨਾਇਆ 'ਧਰਤੀ ਦਿਵਸ'

ਭੋਗਪੁਰ, 24 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਵੁੱਡਬਰੀ ਇੰਟਰਨੈਸ਼ਨਲ ਪਬਲਿਕ ਸਕੂਲ ਭੋਗਪੁਰ 'ਚ ਚੇਅਰਮੈਨ ਇੰਜੀਨੀਅਰ ਸੁਖਵਿੰਦਰ ਸਿੰਘ ਤੇ ਵਾਈਸ ਚੇਅਰਪਰਸਨ ਮੈਡਮ ਪਰਮਜੀਤ ਕੌਰ ਦੀ ਅਗਵਾਈ ਹੇਠ 'ਧਰਤੀ ਦਿਵਸ' ਮਨਾਇਆ ਗਿਆ | ਪ੍ਰਾਰਥਨਾ ਸਭਾ ਦੌਰਾਨ ਪਿ੍ੰਸੀਪਲ ...

ਪੂਰੀ ਖ਼ਬਰ »

ਸਵੀਪ ਪੋ੍ਰਗਰਾਮ ਤਹਿਤ ਪੇਂਟਿੰਗ ਮੁਕਾਬਲਾ ਤੇ ਸਟਿੱਕਰ ਲਗਾਏ

ਗੁਰਾਇਆ,24ਅਪ੍ਰੈਲ (ਬਲਵਿੰਦਰ ਸਿੰਘ)-ਰਾਜੇਸ਼ ਕੁਮਾਰ ਐੱਸ.ਡੀ.ਐਮ, ਅਸਿਸਟੈਂਟ ਰਿਟਰਨਿੰਗ ਅਫ਼ਸਰ ਫਿਲੌਰ ਤੇ ਪਿ੍ੰਸੀਪਲ ਕਮ ਨੋਡਲ ਅਫ਼ਸਰ ਸਤਵਿੰਦਰ ਪਾਲ ਸਿੰਘ ਦੀ ਅਗਵਾਈ 'ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰਾਇਆ ਵਿਖੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ

ਮੱਲ੍ਹੀਆਂ ਕਲਾਂ, 24 ਅਪ੍ਰੈਲ (ਮਨਜੀਤ ਮਾਨ)-ਸਵਾਮੀ ਪ੍ਰਕਾਸ਼ਾ ਨੰਦ ਸੇਵਾ ਸੰਮਤੀ ਵਲੋਂ ਗੁਰੂ ਨਾਨਕ ਪਬਲਿਕ ਸਕੂਲ ਉੱਗੀ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਬਲਦੇਵ ਸਿੰਘ ਆਦਰਸ਼, ਰਾਕੇਸ਼ ਗੁਪਤਾ, ਦੇਸ ਕਵਿਤਾ ਤੇ ਸੁਰਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਬਹੁਤ ਹੀ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਭੋਗਪੁਰ ਪੁੱਜਣ 'ਤੇ ਨਿੱਘਾ ਸਵਾਗਤ

ਭੋਗਪੁਰ, 24 ਅਪ੍ਰੈਲ (ਕੁਲਦੀਪ ਸਿੰਘ ਪਾਬਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ 7 ਜਨਵਰੀ ਨੂੰ ਆਰੰਭ ਹੋਈ ਸ਼ਬਦ ਗੁਰੂ ਯਾਤਰਾ ਦਾ ਅੱਜ ਭੋਗਪੁਰ ਪਹੁੰਚਣ 'ਤੇ ਸ਼ਹਿਰ ਵਾਸੀਆਂ ...

ਪੂਰੀ ਖ਼ਬਰ »

ਸ਼ਾਰਟ ਸਰਕਟ ਨਾਲ 4 ਏਕੜ ਨਾੜ ਸੜ ਕੇ ਸੁਆਹ

ਫਿਲੌਰ, 24 ਅਪ੍ਰੈਲ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਅੱਟੀ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ 4 ਏਕੜ ਨਾੜ ਸੜ ਕੇ ਸੁਆਹ ਹੋ ਗਿਆ | ਮੌਕੇ 'ਤੇ ਹਾਜ਼ਰ ਲੋਕਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਾਵਰ ਕਾਮ ਵਿਭਾਗ ਜੋ ਲੋਕਾਂ ਨੂੰ ਕਣਕ ਬਚਾਉਣ ਲਈ ਕਈ ...

ਪੂਰੀ ਖ਼ਬਰ »

ਪਾਵਰਕਾਮ ਦੇ ਟੈਕਨੀਕਲ ਸਟਾਫ਼ ਨੂੰ ਚੋਣ ਡਿਊਟੀ ਤੋਂ ਛੋਟ ਮਿਲਣ ਦੇ ਬਾਵਜੂਦ ਵੀ ਲਗਾਇਆ ਡਿਊਟੀ 'ਤੇ

ਸ਼ਾਹਕੋਟ, 24 ਅਪ੍ਰੈਲ (ਸਚਦੇਵਾ, ਬਾਂਸਲ)- ਪਾਵਰਕਾਮ ਕਾਰਪੋਰੇਸ਼ਨ ਦੇ ਟੈਕਨੀਕਲ ਸਟਾਫ਼ ਦੀਆਂ ਲੋਕ ਸਭਾ ਚੋਣਾਂ 'ਚ ਡਿਊਟੀਆਂ ਲੱਗਣ ਕਾਰਨ ਬਿਜਲੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਜਦ ਕਿ ਚੋਣ ਕਮਿਸ਼ਨ ਨੇ ਟੈਕਨੀਕਲ ਸਟਾਫ਼ ਨੂੰ ਚੋਣ ਡਿਊਟੀ ਤੋਂ ਛੋਟ ਦਿੱਤੀ ਹੋਈ ਹੈ | ...

ਪੂਰੀ ਖ਼ਬਰ »

ਬੜਾ ਪਿੰਡ 'ਚ ਕਣਕ ਨੂੰ ਲੱਗੀ ਅੱਗ

ਬੜਾ ਪਿੰਡ, 24 ਅਪ੍ਰੈਲ (ਚਾਵਲਾ)-ਬੀਤੀ ਰਾਤ ਆਈ ਹਨੇਰੀ ਨਾਲ ਬੜਾ ਪਿੰਡ ਦੇ ਸੰਤੋਖ ਸਿੰਘ ਪੁੱਤਰ ਕੇਹਰ ਸਿੰਘ ਖ਼ਾਲਸਾ ਦੇ ਡੇਢ ਖ਼ੇਤ ਅੱਗ ਦੀ ਭੇਟ ਚੜ੍ਹ ਗਏ | ਸੰਤੋਖ ਸਿੰਘ ਨੇ ਦੱਸਿਆ ਕਿ ਅਸੀਂ ਸਵੇਰੇ ਸੁਵਖ਼ਤੇ ਕਣਕ ਦੀ ਕਟਾਈ ਕਰਨੀ ਸੀ, ਸਾਰੀ ਤਿਆਰੀ ਵਾਸਤੇ ਲੇਬਰ ਆਦਿ ...

ਪੂਰੀ ਖ਼ਬਰ »

ਮੀਂਹ ਹਨ੍ਹੇਰੀ ਅਤੇ ਗੜੇਮਾਰੀ ਨੇ ਪਛੜ ਕੇ ਸ਼ੁਰੂ ਹੋਈ ਵਾਢੀ ਇਕ ਵਾਰ ਫਿਰ ਰੋਕੀ

ਸ਼ਾਹਕੋਟ, 24 ਅਪ੍ਰੈਲ (ਬਾਂਸਲ)-ਪਿਛਲੇ ਦਿਨੀਂ ਹੋਈ ਬਾਰਿਸ਼ ਕਾਰਨ ਪਹਿਲਾਂ ਹੀ ਪੱਛੜ ਕੇ ਸ਼ੁਰੂ ਹੋਈ ਕਣਕ ਦੀ ਕਟਾਈ 'ਤੇ ਇਕ ਵਾਰ ਫਿਰ ਅੱਜ ਭਾਰੀ ਬਾਰਿਸ਼ ਤੇ ਗੜੇਮਾਰੀ ਨੇ ਜਿੱਥੇ ਰੁਕਾਵਟ ਖੜ੍ਹੀ ਕਰ ਦਿੱਤੀ ਹੈ, ਉੱਥੇ ਪੂਰੀ ਤਰ੍ਹਾਂ ਪੱਕ ਚੁੱਕੀ ਕਣਕ 'ਤੇ ਪਏ ਮੀਂਹ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਆਦਮਪੁਰ , 24 ਅਪ੍ਰੈਲ (ਰਮਨ ਦਵੇਸਰ)-ਪਿੰਡ ਖੁਰਦਪੁਰ ਵਿਖੇ ਤਰਨਦੀਪ ਸਿੰਘ ਦਿਓਲ ਦੀ ਯਾਦ 'ਚ ਖੂਨਦਾਨ ਕੈਂਪ ਹੁਸ਼ਿਆਰਪੁਰ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਟੀਮ ਦੀ ਦੇਖ -ਰੇਖ 'ਚ ਸਰਕਾਰੀ ਕੰਨਿਆ ਹਾਈ ਸਕੂਲ ਖੁਰਦਪੁਰ ਵਿਖੇ ਲਗਾਇਆ ਗਿਆ ¢ ਇਹ ਜਾਣਕਾਰੀ ਬੀ .ਜੇ. ਡੀ ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ 'ਚ ਧਰਨਾਕਾਰੀਆਂ 'ਤੇ ਮੁਕੱਦਮਾ ਦਰਜ

ਨਕੋਦਰ, 24 ਅਪ੍ਰੈਲ (ਗੁਰਵਿੰਦਰ ਸਿੰਘ)-ਲੋਕ ਸਭਾ ਚੋਣਾਂ ਦੇ ਸਮੇਂ ਚੋਣ ਜਾਬਤਾ ਲਾਗੂ ਹੋਣ 'ਤੇ ਥਾਣੇ ਮੁਹਰੇ ਧਰਨਾ ਲਗਾਉਣ ਵਾਲਿਆਂ 'ਤੇ ਉੱਪ ਮੰਡਲ ਮੈਜਿਸਟ੍ਰੈਟ -ਕਮ-ਸਹਾਇਕ ਰਿਟਰਨਿੰਗ ਅਫ਼ਸਰ ਨਕੋਦਰ ਨੂੰ ਸ਼ਿਕਾਇਤ ਮਿਲਣ 'ਤੇ 2 ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ...

ਪੂਰੀ ਖ਼ਬਰ »

ਹਨ੍ਹੇਰੀ ਤੇ ਪਏ ਮੀਂਹ ਕਾਰਨ ਕਣਕ ਦੀ ਕਟਾਈ ਦਾ ਕੰਮ ਰੁਕਿਆ

ਕਿਸ਼ਨਗੜ੍ਹ, 24 ਅਪ੍ਰੈਲ (ਹਰਬੰਸ ਸਿੰਘ ਹੋਠੀ)-ਇਸ ਖੇਤਰ ਅੰਦਰ ਪਿਛਲੇ ਕੁਝ ਦਿਨਾਂ ਤੋਂ ਗ਼ਰਮੀ ਤੇ ਹੰੁਮਸ ਵਧਣ ਕਾਰਨ ਜਿੱਥੇ ਕਣਕ ਦੀ ਕਟਾਈ ਦਾ ਕੰਮ ਅਜੇ ਕੁਝ ਦਿਨ ਪਹਿਲਾਂ ਹੀ ਸ਼ੁਰੂ ਹੋਇਆ ਸੀ ਪਰ ਅੱਜ ਉਕਤ ਕੰਮ ਨੂੰ ਉਸ ਵਕਤ ਵਿਰਾਮ ਲੱਗ ਗਿਆ ਜਦੋਂ ਅਚਾਨਕ ਹੀ ਬਦਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX