ਤਾਜਾ ਖ਼ਬਰਾਂ


ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  20 minutes ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  34 minutes ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  55 minutes ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  1 minute ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 2 hours ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 3 hours ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 3 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ 'ਚ ਬੀਤੀ ਰਾਤ ਕੂਚ ਬਿਹਾਰ ਦੇ ਸਤਈ ਇਲਾਕੇ 'ਚ ਕਥਿਤ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਕਰਾਂ ਦੇ ਹਮਲੇ 'ਚ ਭਾਜਪਾ ਦੇ ਪੰਜ ਵਰਕਰ...
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 3 hours ago
ਮੈਕਸੀਕੋ ਸਿਟੀ, 21 ਮਈ- ਮੈਕਸੀਕੋ ਦੇ ਦੱਖਣੀ ਸੂਬੇ ਓਕਸਾਸਾ ਅਤੇ ਉੱਤਰੀ-ਪੂਰਬੀ ਸੂਬੇ ਤਮੌਲੀਪਸ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਓਕਸਾਸਾ ਦੇ ਸਰਕਾਰੀ ਵਕੀਲਾਂ ਅਤੇ ਸਥਾਨਕ ਮੀਡੀਆ ਨੇ ਕਿਹਾ ਕਿ ਇੱਥੇ ਸੜਕ ਕਿਨਾਰੇ ਚਾਰ ਔਰਤਾਂ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 4 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 4 hours ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 4 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 4 hours ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 5 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 6 hours ago
ਮੁਇਨੁਲ ਹੱਕ ਭਾਰਤ 'ਚ ਪਾਕਿਸਤਾਨ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 1 hour ago
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 6 hours ago
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 6 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 6 hours ago
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  5 minutes ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  14 minutes ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  24 minutes ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  34 minutes ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  28 minutes ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 1 hour ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 1 hour ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਮੁਕਤਸਰ ਸਾਹਿਬ

ਸੈਸ਼ਨ ਜੱਜ ਵਲੋਂ ਜੇਲ੍ਹ ਦਾ ਅਚਨਚੇਤ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕੈਦੀਆਂ ਅਤੇ ਹਵਾਲਾਤੀਆਂ ਦੇ ਅਧਿਕਾਰਾਂ ਦਾ ਵੀ ਪੂਰਾ ਸਨਮਾਨ ਕੀਤਾ ਜਾਣਾ ਚਾਹੀਦਾ ਹੈ, ਜੇਲ੍ਹਾਂ ਮੁਜ਼ਰਮਾਂ ਲਈ ਸੁਧਾਰ ਘਰ ਹੋਣ ਨਾ ਕਿ ਉਨ੍ਹਾਂ ਦੇ ਅਪਰਾਧਿਕ ਸੁਭਾਅ ਨੂੰ ਪ੍ਰਫੁੱਲਿਤ ਕਰਨ ਦਾ ਸਾਧਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਖਵਿੰਦਰ ਕੌਰ ਵਲੋਂ ਨਜ਼ਦੀਕੀ ਪਿੰਡ ਬੂੜਾ ਗੁੱਜਰ ਵਿਖੇ ਸਥਿਤ ਜੇਲ੍ਹ ਦੇ ਅਚਨਚੇਤ ਨਿਰੀਖਣ ਦੌਰਾਨ ਕੀਤਾ | ਇਸ ਮੌਕੇ ਕੈਦੀਆਂ ਅਤੇ ਹਵਾਲਾਤੀਆਂ ਦੀ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਨ੍ਹਾਂ ਦੇ ਹੱਲ ਲਈ ਜੇਲ੍ਹ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ | ਨਿਰੀਖਣ ਦੌਰਾਨ ਸੈਸ਼ਨ ਜੱਜ ਅਤੇ ਸੀ.ਜੇ.ਐਮ. ਪਿ੍ਤਪਾਲ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਕੈਦੀਆਂ ਦੇ ਰਹਿਣ ਸਹਿਣ, ਦਿੱਤੀਆਂ ਜਾ ਰਹੀਆਂ ਮੈਡੀਕਲ ਸਹੂਲਤਾਂ, ਰਸੋਈ ਅਤੇ ਖਾਣੇ ਦੀ ਚੈਕਿੰਗ ਦੇ ਨਾਲ ਕੈਦੀਆਂ ਦੀਆਂ ਪੇਸ਼ੀਆਂ ਦੇ ਰਿਕਾਰਡ ਵੀ ਚੈੱਕ ਕੀਤਾ ਗਿਆ | ਉਨ੍ਹਾਂ ਕੈਦੀਆਂ ਨਾਲ ਗੱਲਬਾਤ ਕਰਦਿਆਂ ਅਦਾਲਤਾਂ ਵਿਚ ਚੱਲ ਰਹੇ ਮਾਮਲਿਆਂ ਅਤੇ ਹੋਰ ਦਰਪੇਸ਼ ਮੁਸ਼ਕਿਲਾਂ ਸਬੰਧੀ ਵੀ ਜਾਣਕਾਰੀ ਲਈ | ਸੁਖਵਿੰਦਰ ਕੌਰ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਮਾਰ ਕੈਦੀਆਂ ਦੇ ਇਲਾਜ ਅਤੇ ਕਾਨੂੰਨੀ ਸਹਾਇਤਾ ਵਿਚ ਬਿਲਕੁਲ ਵੀ ਢਿੱਲ ਨਾ ਕੀਤੀ ਜਾਵੇ | ਉਨ੍ਹਾਂ ਜੇਲ੍ਹ ਅੰਦਰ ਨਿਯਮਾਂ, ਕਾਨੂੰਨਾਂ ਦੀ ਪਾਲਣਾ ਕਰਨ ਅਤੇ ਸਜਾ ਉਪਰੰਤ ਸਮਾਜ ਵਿਚ ਚੰਗੇ ਨਾਗਰਿਕ ਦੇ ਤੌਰ ਤੇ ਵਿਚਰਨ ਲਈ ਕੈਦੀਆਂ ਨੂੰ ਪ੍ਰੇਰਿਤ ਕੀਤਾ | ਸੀ.ਜੇ.ਐਮ. ਪਿ੍ਤਪਾਲ ਸਿੰਘ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਵਾਲੇ ਚਾਹਵਾਨ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲਈ ਅਰਜ਼ੀਆਂ ਪ੍ਰਾਪਤ ਕਰਨ ਦੇ ਨਾਲ ਉਨ੍ਹਾਂ ਦੀ ਸਜਾ ਨਾਲ ਸਬੰਧਿਤ ਰਿਕਾਰਡ ਦੀ ਜਾਂਚ ਵੀ ਕੀਤੀ | ਉਨ੍ਹਾਂ ਕੈਦੀਆਂ ਨੂੰ ਜੇਲ੍ਹ ਵਿਚ ਸਥਾਪਿਤ ਲਾਇਬੇ੍ਰਰੀ ਵਿਚੋਂ ਚੰਗੀਆਂ ਕਿਤਾਬਾਂ ਪੜ੍ਹਨ ਤੇ ਚੰਗੇ ਵਿਚਾਰਾਂ ਨੂੰ ਗ੍ਰਹਿਣ ਕਰਨ ਲਈ ਵੀ ਪ੍ਰੇਰਿਤ ਕੀਤਾ | ਇਸ ਮੌਕੇ ਸੁਪਰੀਤ ਕੌਰ ਜੁਡੀਸ਼ੀਅਲ ਮੈਜਿਸਟੇ੍ਰਟ (ਅੰਡਰ ਟੇ੍ਰਨਿੰਗ), ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਅਤੇ ਜੇਲ੍ਹ ਦੇ ਸਟਾਫ਼ ਮੈਂਬਰ ਹਾਜ਼ਰ ਸਨ |

ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਦਿੱਤੀ ਸਿਖਲਾਈ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮਹਾਰਾਜਾ ਰਣਜੀਤ ਸਿੰਘ ਕਾਲਜ ਵਿਚ ਇਲਾਕੇ ਦੇ ਸਕੂਲ ਦੇ ਵਿਦਿਆਰਥੀਆਂ ਨੇ ਕੰਪਿਊਟਰ ਵਿਭਾਗ ਦੇ ਪ੍ਰੋ: ਪੰਕਜ ਮਹਿਤਾ ਦੀ ਨਿਗਰਾਨੀ ਵਿਚ ਕਿੱਤਾ ਮੁਖੀ ਕੋਰਸ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ ਤੇ ਜਾਣਿਆ ਕਿ ਕਿਸ ...

ਪੂਰੀ ਖ਼ਬਰ »

ਇੰਟਰ ਹਾਊਸ ਡਿਸਪਲੇ ਬੋਰਡ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਦੇਸ਼ ਭਗਤ ਗਲੋਬਲ ਸਕੂਲ ਵਿਖੇ ਬੱਚਿਆਂ ਵਿਚ ਕਲਾ ਪ੍ਰਤੀ ਰੁਚੀ ਪੈਦਾ ਕਰਨ ਲਈ ਇੰਟਰ ਹਾਊਸ ਡਿਸਪਲੇ ਬੋਰਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਨੇ ਵੱਧ-ਚੜ੍ਹ ਕੇ ...

ਪੂਰੀ ਖ਼ਬਰ »

ਖੋਖਰ 'ਚ ਨਾਟਕ ਰਾਹੀਂ ਲੋਕਾਂ ਨੂੰ ਵੋਟਾਂ ਦੇ ਮਹੱਤਵ ਸਬੰਧੀ ਜਾਗਰੂਕ ਕੀਤਾ

ਮੰਡੀ ਬਰੀਵਾਲਾ, 24 ਅਪ੍ਰੈਲ (ਨਿਰਭੋਲ ਸਿੰਘ)-ਐਮ.ਕੇ ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਨਛਿੰਦਰ ਕੌਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜ ਕੁਮਾਰ ਜ਼ਿਲ੍ਹਾ ਸਵੀਪ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਵਰਕਰਾਂ ਵਲੋਂ 11 ਤੋਂ ਰੋਸ ਮੁਜ਼ਾਹਰੇ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਹਰਮਹਿੰਦਰ ਪਾਲ)-ਪੰਜਾਬ ਦੇ ਸਰਕਾਰੀ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ 22 ਲੱਖ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਮਿਡ-ਡੇ-ਮੀਲ ਸਕੀਮ ਰਾਹੀਂ ਦਿੱਤੇ ਜਾਂਦੇ ਦੁਪਹਿਰ ਦੇ ਖਾਣੇ ਦੀ ਸਪਲਾਈ ਦੀ ਜ਼ਿੰਮੇਵਾਰੀ ਹੁਣ ...

ਪੂਰੀ ਖ਼ਬਰ »

ਲੁਬਾਣਿਆਂਵਾਲੀ ਵਿਖੇ 1 ਏਕੜ ਕਣਕ ਅਤੇ 7 ਏਕੜ ਨਾੜ ਸੜਿਆ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਲੁਬਾਣਿਆਂਵਾਲੀ ਵਿਖੇ ਅੱਗ ਲੱਗਣ ਕਾਰਨ 1 ਏਕੜ ਕਣਕ ਦੀ ਫ਼ਸਲ ਅਤੇ 7 ਏਕੜ ਨਾੜ ਸੜਨ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੁਬਾਣਿਆਂਵਾਲੀ ਵਿਖੇ ਅਚਾਨਕ ਅੱਗ ਲੱਗਣ ਕਾਰਨ ਸੁਖਚੈਨ ਸਿੰਘ ...

ਪੂਰੀ ਖ਼ਬਰ »

ਪਿੰਡ ਹੁਸਨਰ ਦੇ ਗੁਰਦੁਆਰਾ ਸਾਹਿਬ ਵਾਲਾ ਮਸਲਾ ਹੋਇਆ ਹੱਲ

ਗਿੱਦੜਬਾਹਾ, 24 ਅਪ੍ਰੈਲ (ਬਲਦੇਵ ਸਿੰਘ ਘੱਟੋਂ)- ਬੀਤੇ ਕੱਲ੍ਹ ਪਿੰਡ ਹੁਸਨਰ ਵਿਖੇ ਮਜ਼੍ਹਬੀ ਸਿੱਖ ਭਾਈਚਾਰੇ ਅਤੇ ਲੋਕਲ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਿਚਕਾਰ ਖੜ੍ਹਾ ਹੋਇਆ ਵਿਵਾਦ ਅੱਜ ਸ਼ਾਂਤਮਈ ਤੇ ਭਾਈਚਾਰਕ ਤਰੀਕੇ ਨਾਲ ਹੱਲ ਹੋ ਗਿਆ ਹੈ | ਵਿਵਾਦ ਨੂੰ ਹੱਲ ...

ਪੂਰੀ ਖ਼ਬਰ »

ਮੰਡੀ ਦੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਮੰਡੀ ਲੱਖੇਵਾਲੀ, 24 ਅਪ੍ਰੈਲ (ਮਿਲਖ ਰਾਜ)-ਇਲਾਕੇ ਦੀ ਸਭ ਤੋਂ ਪੁਰਾਣੀ ਅਨਾਜ ਮੰਡੀ ਦੇ ਆੜ੍ਹਤੀ, ਕਿਸਾਨ ਅਤੇ ਮਜ਼ਦੂਰ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਤੋਂ ਬੇਹੱਦ ਪ੍ਰੇਸ਼ਾਨ ਹਨ | ਸਰਕਾਰੀ ਖ਼ਰੀਦ ਪ੍ਰਬੰਧਾਂ ਤੋਂ ਅੱਕੇ ਆੜ੍ਹਤੀਆਂ, ਕਿਸਾਨਾਂ ਅਤੇ ...

ਪੂਰੀ ਖ਼ਬਰ »

ਬਾਦਲ ਵਲੋਂ ਫ਼ਸਲਾਂ ਸੜਨ ਦੇ ਪੀੜਤ ਕਿਸਾਨਾਂ ਲਈ ਫ਼ੌਰੀ ਮੁਆਵਜ਼ੇ ਦੀ ਮੰਗ

ਮੰਡੀ ਕਿੱਲਿਆਂਵਾਲੀ, 24 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤਾਂ ਵਿਚ ਫ਼ਸਲਾਂ ਸੜਨ ਦੇ ਪੀੜਤ ਕਿਸਾਨਾਂ ਲਈ ਫ਼ੌਰੀ ਤੌਰ 'ਤੇ ਮੁਆਵਜ਼ੇ ਦਿੱਤੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਸੜ ਜਾਣ ...

ਪੂਰੀ ਖ਼ਬਰ »

ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ 28 ਨੂੰ

ਮੰਡੀ ਬਰੀਵਾਲਾ, 24 ਅਪ੍ਰੈਲ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ 28 ਅਪ੍ਰੈਲ ਨੂੰ ਬਾਬਾ ਮੋਢਾ ਜੀ ਦੀ ਸਮਾਧ 'ਤੇ ਬਰੀਵਾਲਾ ਵਿਚ ਹੋ ਰਹੀ ਹੈ | ਮਾਸਟਰ ਤੀਰਥ ਸਿੰਘ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿਚ ਸਾਹਿਤਕਾਰ ਆਪਣੀਆਂ ...

ਪੂਰੀ ਖ਼ਬਰ »

ਚੋਣਾਂ ਵਾਲੇ ਦਿਨ ਮੁਲਾਜ਼ਮਾਂ ਨੂੰ ਮਿਲੇਗੀ ਕਮਾਈ ਛੁੱਟੀ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ ਲੋਕ ਸਭਾ ਚੋਣਾਂ 19 ਮਈ ਅਤੇ ਹਰਿਆਣਾ ਵਿਚ 12 ਮਈ ਨੂੰ ਹੋਣੀਆਂ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਸਰਕਾਰ ਵਲੋਂ ਚੋਣ ਕਮਿਸ਼ਨ ਦੀ ਪ੍ਰਵਾਨਗੀ ਨਾਲ ਉਸ ਦਿਨ ਕਮਾਈ ਛੁੱਟੀ ਐਲਾਨੀ ਹੋਈ ਹੈ | ...

ਪੂਰੀ ਖ਼ਬਰ »

ਖ਼ਰੀਦ ਏਜੰਸੀਆਂ ਵਿਰੁੱਧ ਭਾਗਸਰ ਦੇ ਕਿਸਾਨਾਂ ਵਲੋਂ ਰੋਸ ਪ੍ਰਗਟਾਵਾ

ਮੰਡੀ ਲੱਖੇਵਾਲੀ, 24 ਅਪ੍ਰੈਲ (ਮਿਲਖ ਰਾਜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਨਜ਼ਦੀਕੀ ਪਿੰਡ ਭਾਗਸਰ ਦੀ ਅਨਾਜ ਮੰਡੀ ਵਿਖੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਵਲੋਂ ਖ਼ਰੀਦ ਵਿਚ ਨਾਂਹ ਨੁੱਕਰ ਕੀਤੇ ਜਾਣ ਖਿਲਾਫ਼ ਰੋਸ ਪ੍ਰਗਟ ਕੀਤਾ ਗਿਆ | ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਉਦੇਕਰਨ ਦੇ ਕੋਲੋਂ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਿਸ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਥਾਣਾ ਸਦਰ ਦੇ ਥਾਣੇਦਾਰ ਰਾਜ ਸਿੰਘ ...

ਪੂਰੀ ਖ਼ਬਰ »

ਹਾਈਬ੍ਰਿਡ ਝੋਨਾ ਬੀਜਣ ਦੀ ਮੰਗ ਸਬੰਧੀ ਸਹਿਕਾਰਤਾ ਮੰਤਰੀ ਨੂੰ ਮਿਲਿਆ ਵਫ਼ਦ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਹਾਈਬਿ੍ਡ ਝੋਨਾ ਬੀਜਣ ਦੇਣ 'ਤੇ ਖੱੁਲ੍ਹ ਦੇਣ ਲਈ ਕਿਸਾਨਾਂ ਦਾ ਇੱਕ ਵਫ਼ਦ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਹਾਈਬਿ੍ਡ ਝੋਨਾ ਲਗਾਉਣ ਦੀ ਖੁੱਲ੍ਹ ਦਿੱਤੀ ਜਾਵੇ | ਕਿਸਾਨ ਬਲਵੰਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਦਲ 'ਚ ਸਵੀਪ ਅਧੀਨ ਜਾਗਰੂਕਤਾ ਸੈਮੀਨਾਰ

ਲੰਬੀ, 24 ਅਪ੍ਰੈਲ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿਖੇ ਸਵੀਪ ਪ੍ਰੋਗਰਾਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਡਾ: ਰਿਚਾ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਡਾ: ਰਿਚਾ ਨੇ 19 ਮਈ ਨੂੰ ਸਾਰੇ ਵੋਟਰਾਂ ਨੂੰ ਮਤਦਾਨ ਕਰਨ ਦੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਣ 'ਤੇ ਲੱਡੂ ਵੰਡੇ

ਮੰਡੀ ਲੱਖੇਵਾਲੀ, 24 ਅਪ੍ਰੈਲ (ਮਿਲਖ ਰਾਜ)-ਪਿੰਡ ਲੱਖੇਵਾਲੀ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨੇ ਜਾਣ 'ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਸਰਕਲ ਬਰੀਵਾਲਾ ਦੀ ਮੀਟਿੰਗ

ਮੰਡੀ ਬਰੀਵਾਲਾ, 24 ਅਪ੍ਰੈਲ (ਨਿਰਭੋਲ ਸਿੰਘ)-ਸ਼ੋ੍ਰਮਣੀ ਅਕਾਲੀ ਦੀ ਸਰਕਲ ਬਰੀਵਾਲਾ ਦੀ ਮੀਟਿੰਗ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਿ੍ਸ਼ਨ ਕੁਮਾਰ ਕ੍ਰਾਂਤੀ ਜ਼ਿਲ੍ਹਾ ਮੀਤ ਪ੍ਰਧਾਨ, ਫਕੀਰ ਚੰਦ ਜਨਰਲ ...

ਪੂਰੀ ਖ਼ਬਰ »

ਕਾਂਗਰਸ ਅਤੇ 'ਆਪ' ਛੱਡ ਕੇ 21 ਪਰਿਵਾਰ ਭਾਜਪਾ 'ਚ ਸ਼ਾਮਿਲ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਵਾਰਡ ਨੰ. 11 ਦੇ ਲਗਪਗ 21 ਪਰਿਵਾਰ ਜਿਨ੍ਹਾਂ ਵਿਚ ਸੁਰੇਸ਼ ਕੁਮਾਰ, ਅਸ਼ੋਕ ਕੁਮਾਰ, ਸਤੀਸ਼ ਕੁਮਾਰ, ਸੰਜੂ ਨਾਥ, ਸੰਜੂ ਕੁਮਾਰ, ਸੌਰਵ ਕੁਮਾਰ, ਰਾਹੁਲ ਕੁਮਾਰ, ਰਣਜੀਤ ਸਿੰਘ ਆਦਿ ਡਾ: ਅਮਰਜੀਤ ਸਿੰਘ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਪਿੰਡ ਸੰਗੂਧੌਣ ਵਿਖੇ 20 ਪਰਿਵਾਰ ਕਾਂਗਰਸ 'ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗੂਧੌਣ ਵਿਖੇ 20 ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਏ | ਕਾਂਗਰਸ ਵਿਚ ਸ਼ਾਮਿਲ ਹੋਣ 'ਤੇ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬਰਾੜ ਦੇ ਅਕਾਲੀ ਦਲ 'ਚ ਸ਼ਾਮਿਲ ਹੋਣ ਤੇ ਖੁਸ਼ੀ ਦਾ ਪ੍ਰਗਟਾਵਾ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜਗਮੀਤ ਸਿੰਘ ਬਰਾੜ ਦੇ ਅਕਾਲੀ ਦਲ ਵਿਚ ਸ਼ਾਮਿਲ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ 26 ਨੂੰ ਕਾਗ਼ਜ਼ ਦਾਖ਼ਲ ਕਰਨਗੇ-ਕਾਹਨ ਸਿੰਘ ਵਾਲਾ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜੋ ਕਿ ਸੰਗਰੂਰ ਤੋਂ ਲੋਕ ਸਭਾ ਦੀ ਚੋਣ ਲੜ ਰਹੇ ਹਨ, ਉਹ ਆਪਣੇ ਕਾਗ਼ਜ਼ 26 ਅਪ੍ਰੈਲ ਨੂੰ ਸਵੇਰੇ 10:30 ਵਜੇ ਸੰਗਰੂਰ ਵਿਖੇ ਭਰਨਗੇ | ਇਹ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਘੁਬਾਇਆ ਦੀ ਪਹਿਲੀ ਚੋਣ ਰੈਲੀ 25 ਨੂੰ -ਮਰਾੜ੍ਹ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਵਲੋਂ 25 ਅਪ੍ਰੈਲ ਨੂੰ ਸਵੇਰੇ 11 ਵਜੇ ਅਜਮੇਰ ਪੈਲੇਸ ਮਲੋਟ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪਹਿਲੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ 26 ਨੂੰ ਕਾਗਜ਼ ਦਾਖ਼ਲ ਕਰਨਗੇ-ਰੋਜ਼ੀ ਬਰਕੰਦੀ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਦੱਸਿਆ ਕਿ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ...

ਪੂਰੀ ਖ਼ਬਰ »

ਸੁਖਜਿੰਦਰ ਰੰਧਾਵਾ ਵਲੋਂ ਲੰਬੀ 'ਚ ਰਾਜਾ ਵੜਿੰਗ ਦੇ ਹੱਕ 'ਚ ਪ੍ਰਚਾਰ

ਮੰਡੀ ਕਿੱਲਿਆਂਵਾਲੀ, 24 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਬਠਿੰਡਾ ਤੋਂ ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦੀ ਹਮਾਇਤ 'ਚ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅੱਜ ਬਾਦਲ ਦੀ ਲੰਬੀ ਪੁੱਜੇ | ਜਿੱਥੇ ਉਨ੍ਹਾਂ ਸਰਾਵਾਂ ਜ਼ੈਲ ਦੇ ਪਿੰਡਾਂ 'ਚ ਚੋਣ ਮੀਟਿੰਗਾਂ ਨੂੰ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦਾ ਜਥਾ ਬੀਬੀ ਬਾਦਲ ਦੇ ਪ੍ਰਚਾਰ ਲਈ ਜਾਵੇਗਾ-ਬੀਬੀ ਬਰਾੜ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਤੋਂ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਦੇ ਚੋਣ ਮੈਦਾਨ ਵਿਚ ਉਤਰਨ ਨਾਲ ਵਰਕਰਾਂ ਦੇ ਹੌਾਸਲੇ ਬੁਲੰਦ ਹੋਏ ਹਨ | ਇਹ ਪ੍ਰਗਟਾਵਾ ਇਸਤਰੀ ...

ਪੂਰੀ ਖ਼ਬਰ »

ਭਾਜਪਾ ਦੀ ਨਵੀਂ ਕਾਰਜਕਾਰਨੀ ਟੀਮ ਦੀ ਹੋਈ ਚੋਣ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਭਾਜਪਾ ਦੀ ਇੱਕ ਅਹਿਮ ਮੀਟਿੰਗ ਭਾਜਪਾ ਦਫ਼ਤਰ ਵਿਖੇ ਭਾਜਪਾ ਮੰਡਲ ਪ੍ਰਧਾਨ ਸੋਮਨਾਥ ਕਾਲੜਾ ਦੀ ਅਗਵਾਈ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਭਾਜਪਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਪੰਜਾਬ ਦੇ ਮੀਡੀਆ ਇੰਚਾਰਜ ਸੁਨੀਲ ...

ਪੂਰੀ ਖ਼ਬਰ »

ਗੁਰਪਾਲ ਸਿੰਘ ਗੋਰਾ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਹਰਸਿਮਰਤ ਕੌਰ ਬਾਦਲ ਨੇ ਕੀਤਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ/ ਗਿੱਦੜਬਾਹਾ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਪਰਮਜੀਤ ਸਿੰਘ ਥੇੜ੍ਹੀ)-ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕਾਂਗਰਸ ਨੂੰ ਛੱਡ ਕੇ ਦੁਬਾਰਾ ਅਕਾਲੀ ਦਲ ਵਿਚ ਘਰ ਵਾਪਸੀ ਕਰਨ 'ਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ: ਗੁਰਪਾਲ ...

ਪੂਰੀ ਖ਼ਬਰ »

ਸੁਖਜਿੰਦਰ ਰੰਧਾਵਾ ਵਲੋਂ ਬਾਦਲ ਪਰਿਵਾਰ 'ਤੇ ਤਿੱਖੇ ਹਮਲੇ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਪਿੰਡ ਡੱਬਵਾਲੀ ਢਾਬ ਵਿਖੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬਾਦਲ ਪਰਿਵਾਰ ਤੇ ਤਿੱਖੇ ਹਮਲੇ ਕਰਦੇ ਹੋਏ ਕਿਹਾ ਕਿ ਅੱਜ ਤੱਕ ਇਤਿਹਾਸ ਵਿਚ ਗੁਰਦੁਆਰਿਆਂ ਨੂੰ ਕਦੇ ਜਿੰਦਰੇ ਨਹੀਂ ਲੱਗੇ, ਹੁਣ ਗੁਰਦੁਆਰਿਆਂ ਨੂੰ ...

ਪੂਰੀ ਖ਼ਬਰ »

ਸ਼ਹਿਰ 'ਚ ਫਿਰਦੇ ਆਵਾਰਾ ਪਸ਼ੂਆਂ ਦੇ ਝੁੰਡ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼ਹਿਰ 'ਚ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਆਏ ਦਿਨੀਂ ਸੜਕ ਹਾਦਸੇ ਹੋ ਰਹੇ ਹਨ, ਪਰ ਸਰਕਾਰ ਵਲੋਂ ਇਸ ਪਾਸੇ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਅਨੇਕਾਂ ਰਾਹੀ ਮੌਤ ਦੇ ਮੂੰਹ ਵਿਚ ਪਹੁੰਚ ਗਏ ਹਨ | ...

ਪੂਰੀ ਖ਼ਬਰ »

ਦੁਕਾਨਾਂ ਤੋਂ ਪਾਬੰਦੀਸ਼ੁਦਾ ਪੌਲੀਥੀਨ ਬਰਾਮਦ ਕਰ ਕੇ ਕੀਤੇ ਚਲਾਨ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨੇ ਸਾਂਝੇ ਤੌਰ 'ਤੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਦੁਕਾਨਾਂ ਦੀ ਜਾਂਚ ਕੀਤੀ | ਇਸ ਮੌਕੇ 2 ਦੁਕਾਨਾਂ ਤੋਂ ਪਾਬੰਦੀਸ਼ੁਦਾ ਪੌਲੀਥੀਨ ਬਰਾਮਦ ...

ਪੂਰੀ ਖ਼ਬਰ »

ਕਣਕ ਨੂੰ ਅੱਗ ਲੱਗਣ ਤੋਂ ਰੋਕਣ ਲਈ ਢੁਕਵੇਂ ਕਦਮ ਚੁੱਕਣ ਦੀ ਹਦਾਇਤ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ ਨੇ ਅਧਿਕਾਰੀਆਂ ਨਾਲ ਬੈਠਕ ਕਰਕੇ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਲਈ ਜ਼ਰੂਰੀ ਕਦਮ ਚੁੱਕਣ ਲਈ ਹਦਾਇਤ ਕੀਤੀ ਹੈ | ਉਨਾਂ ਦੱਸਿਆ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ

ਡੱਬਵਾਲੀ, 24 ਅਪੈ੍ਰਲ (ਇਕਬਾਲ ਸਿੰਘ ਸ਼ਾਂਤ)-ਇਤਿਹਾਸਕ ਗੁਰਦੁਆਰਾ ਚੋਰਮਾਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਵਲੋਂ ਅੱਜ ਅਖੰਡ ਪਾਠ ਦੇ ਭੋਗ ਪਾਏ | ਇਸ ਮੌਕੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਗੁਰਦੁਆਰੇ ਵਿਚ ਨਤਮਸਤਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਸਟੱਡੀ ਸੈਂਟਰ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ ਦਿੱਲੀ ਅਧੀਨ ਰਿਜਨਲ ਸੈਂਟਰ ਖੰਨਾ ਵਲੋਂ ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਸਥਾਨਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ

ਮੰਡੀ ਬਰੀਵਾਲਾ, 24 ਅਪ੍ਰੈਲ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਜਗਦੇਵ ਸਿੰਘ ਮੁੱਖ ਸਕੱਤਰ ਪੰਜਾਬ, ਅਵਤਾਰ ਸਿੰਘ ਵੱਟੂ ਬਲਾਕ ਪ੍ਰਧਾਨ ਬਰੀਵਾਲਾ, ਦਲਜੀਤ ਸਿੰਘ ਰੰਧਾਵਾ, ਦਵਿੰਦਰ ਸਿੰਘ ਭੰਗੇਵਾਲਾ, ਹਰਮੇਲ ਸਿੰਘ ਜੰਡੋਕੇ ਆਦਿ ਦੀ ਅਗਵਾਈ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਦੋਦਾ, 24 ਅਪ੍ਰੈਲ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਪਿੰਡ ਦੋਦਾ ਵਿਖੇ ਹੋਈ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਸਕਾਈ ਮਾਲ ਵਿਖੇ ਸੋਲੋ ਡਾਂਸ ਮੁਕਾਬਲਾ 28 ਨੂੰ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਇੰਡੀਅਨ ਡਾਂਸ ਅਕੈਡਮੀ ਵਲੋਂ ਸੋਲੋ ਡਾਂਸ ਮੁਕਾਬਾਲਾ 28 ਅਪ੍ਰੈਲ ਨੂੰ ਸ਼ਾਮ 5 ਵਜੇ ਨੂੰ ਸਕਾਈ ਮਾਲ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਵੇਦ ਪ੍ਰਕਾਸ਼ ਅੱਲਾ ਅਤੇ ਵਿਸ਼ੇਸ਼ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖਾਦ, ਬੀਜ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਬਣਾਈਆਂ ਗਈਆਂ ਟੀਮਾਂ ਵਲੋਂ ਖਾਦ, ਬੀਜ ਅਤੇ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ...

ਪੂਰੀ ਖ਼ਬਰ »

ਸਬ ਸੈਂਟਰਾਂ 'ਤੇ ਮਲੇਰੀਏ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਤੇ ਇੰਚਾਰਜ ਸੀ.ਐਚ.ਸੀ ਆਲਮਵਾਲਾ ਦੀ ਅਗਵਾਈ ਹੇਠ ਸਬ ਸੈਂਟਰ ਤਰਖਾਣਵਾਲਾ, ਮਿੱਡਾ, ਪੰਨੀਵਾਲਾ, ਰੱਤਾ ਟਿੱਬਾ ਵਿਖੇ ਮਲੇਰੀਏ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX