ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  5 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  20 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  30 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  48 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  1 minute ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 2 hours ago
ਗੋਲੀ ਲੱਗਣ ਨਾਲ ਹੋਮਗਾਰਡ ਜਵਾਨ ਦੀ ਭੇਦਭਰੀ ਹਾਲਤਾਂ 'ਚ ਮੌਤ
. . .  about 2 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  about 3 hours ago
ਪਟਨਾ-ਅੰਮ੍ਰਿਤਸਰ ਵਿਚਕਾਰ ਰੋਜ਼ਾਨਾ ਏਅਰ ਇੰਡੀਆ ਦੀ ਹਵਾਈ ਉਡਾਣ ਹੋਵੇਗੀ ਸ਼ੁਰੂ- ਪੁਰੀ
. . .  about 3 hours ago
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 33/1
. . .  about 3 hours ago
ਦੱਖਣੀ ਅਫ਼ਰੀਕਾ 'ਚ ਵਾਪਰੇ ਸੜਕ ਹਾਦਸੇ 'ਚ 26 ਲੋਕਾਂ ਦੀ ਮੌਤ
. . .  about 3 hours ago
ਚੋਰਾਂ ਨੇ ਲੋਪੋਕੇ ਦੇ ਗੁਰਦੁਆਰਾ ਸਾਹਿਬ ਦੀ ਭੰਨੀ ਗੋਲਕ, ਸੱਚਖੰਡ ਸਾਹਿਬ 'ਚ ਵੀ ਕੀਤੀ ਬੇਅਦਬੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਬਿਹਾਰ ਦੇ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ
. . .  about 2 hours ago
ਵਿਸ਼ਵ ਕੱਪ 2019 : ਵੈਸਟਇੰਡੀਜ਼ ਨੂੰ ਲੱਗਾ ਪਹਿਲਾ ਝਟਕਾ, ਕ੍ਰਿਸ ਗੇਲ ਆਊਟ
. . .  about 4 hours ago
ਸ੍ਰੀ ਮੁਕਤਸਰ ਸਾਹਿਬ: ਡਾਕਟਰਾਂ ਵੱਲੋਂ ਮੁਕੰਮਲ ਹੜਤਾਲ
. . .  about 3 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਦੋ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਅਹਿਮਦਗੜ੍ਹ 'ਚ ਡਾਕਟਰਾਂ ਵੱਲੋਂ ਹੜਤਾਲ
. . .  about 4 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਵਲੋਂ ਟਾਸ ਜਿੱਤ ਕੇ ਵੈਸਟਇੰਡੀਜ਼ ਨੂੰ ਬੱਲੇਬਾਜ਼ੀ ਦਾ ਸੱਦਾ
. . .  about 4 hours ago
ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖ਼ਾਨ ਨੂੰ ਜੋਧਪੁਰ ਕੋਰਟ ਤੋਂ ਮਿਲੀ ਰਾਹਤ
. . .  about 4 hours ago
ਪੁਲਿਸ ਵਲੋਂ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਦੀ ਘਟਨਾ ਦੀ ਕੇਜਰੀਵਾਲ ਨੇ ਕੀਤੀ ਨਿੰਦਾ
. . .  about 4 hours ago
ਜਾਪਾਨ ਦੇ ਸਫ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਫਤਿਹਵੀਰ ਦੀ ਮੌਤ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਨੂੰ ਭੇਜਿਆ ਨੋਟਿਸ
. . .  about 5 hours ago
ਦੇਸ਼ ਭਰ 'ਚ ਡਾਕਟਰਾਂ ਦੀ ਹੜਤਾਲ, ਮਰੀਜ਼ ਹੋਏ ਪਰੇਸ਼ਾਨ
. . .  about 5 hours ago
ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  about 5 hours ago
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  about 5 hours ago
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  about 6 hours ago
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  about 5 hours ago
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  about 5 hours ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 6 hours ago
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 6 hours ago
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  about 6 hours ago
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 7 hours ago
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 7 hours ago
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 7 hours ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 7 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਮਾਨਸਾ

ਅੱਜ ਤੋਂ 30 ਤਕ ਮੋਬਾਈਲ ਫੂਡ ਵੈਨ ਰਾਹੀਂ ਖਾਧ ਪਦਾਰਥਾਂ ਦੀ ਸ਼ੁੱਧਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ

ਮਾਨਸਾ, 24 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਸਿਹਤ ਵਿਭਾਗ ਵਲੋਂ ਮੋਬਾਈਲ ਫੂਡ ਵੈਨ ਸਮੇਤ ਫੂਡ ਚੈਕਿੰਗ ਟੀਮ 25 ਤੋਂ 30 ਅਪ੍ਰੈਲ ਤੱਕ ਜ਼ਿਲ੍ਹੇ 'ਚ ਭੇਜੀ ਜਾਵੇਗੀ, ਜਿਸ ਦੌਰਾਨ ਲੋਕਾਂ ਨੂੰ ਖਾਦ ਪਦਾਰਥਾਂ ਦੀ ਸ਼ੁੱਧਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਸਿਵਲ ਸਰਜਨ ਮਾਨਸਾ ਲਾਲ ਚੰਦ ਠਕਰਾਲ ਨੇ ਦੱਸਿਆ ਕਿ ਇਹ ਵੈਨ 25 ਅਪੈ੍ਰਲ ਨੂੰ ਬੱਸ ਸਟੈਂਡ ਝੁਨੀਰ, 26 ਨੂੰ ਸਿਵਲ ਹਸਪਤਾਲ ਸਰਦੂਲਗੜ੍ਹ, 27 ਨੂੰ ਸਿਵਲ ਹਸਪਤਾਲ ਭੀਖੀ, 29 ਨੂੰ ਅਨਾਜ ਮੰਡੀ ਬੁਢਲਾਡਾ ਅਤੇ 30 ਅਪ੍ਰੈਲ ਨੂੰ ਬੱਸ ਸਟੈਂਡ ਬੋਹਾ ਵਿਖੇ ਦੌਰਾ ਕਰੇਗੀ | ਉਨ੍ਹਾਂ ਦੱਸਿਆ ਕਿ ਇਹ ਵੈਨ ਉਪਰੋਕਤ ਥਾਵਾਂ 'ਤੇ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ ਦੇ 4.00 ਵਜੇ ਤੱਕ ਰੁਕੇਗੀ | ਇਸ ਵਿਚ ਮਸਾਲੇ, ਪਨੀਰ, ਦੁੱਧ, ਬਰਫ਼ੀ, ਪੇੜਾ, ਦਹੀਂ ਦੀ ਸਹੀ ਸ਼ੁੱਧਤਾ ਮਾਪਣ ਲਈ ਸਿਹਤ ਵਿਭਾਗ ਵੱਲੋਂ ਖ਼ਾਸ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਪਦਾਰਥ ਦੀ ਸ਼ੁੱਧਤਾ ਤੁਰੰਤ ਮਾਪ ਕੇ ਰਿਪੋਰਟ ਵੀ ਤੁਰੰਤ ਦੇਣ ਦੀ ਸਹੂਲਤ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਆਮ ਵਿਅਕਤੀ, ਦੁਕਾਨਦਾਰ ਕਿਸੇ ਵੀ ਉਪਰੋਕਤ ਚੀਜ਼ਾਂ ਦੀ ਸ਼ੁੱਧਤਾ ਮਾਪਣ ਦਾ ਉਤਸੁਕ ਹੈ, ਤਾਂ ਉਹ 50 ਰੁਪਏ ਫ਼ੀਸ ਭਰ ਕੇ ਤੁਰੰਤ ਆਪਣੇ ਪਦਾਰਥ ਦੀ ਰਿਪੋਰਟ ਪ੍ਰਾਪਤ ਕਰ ਸਕਦਾ ਹੈ | ਉਨ੍ਹਾਂ ਦੁਕਾਨਦਾਰ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਦੁਕਾਨ ਤੇ ਵੇਚਣ ਵਾਲੇ ਸਮਾਨ ਦੀ ਸ਼ੁੱਧਤਾ ਜ਼ਰੂਰ ਚੈੱਕ ਕਰਵਾਉਣ | ਸਿਵਲ ਸਰਜਨ ਨੇ ਦੱਸਿਆ ਕਿ ਇਸ ਮੋਬਾਈਲ ਫੂਡ ਵੈਨ ਦਾ ਮੰਤਵ ਆਮ ਲੋਕਾਂ ਵਿਚ ਖਾਦ ਪਦਾਰਥਾਂ ਦੀ ਜਾਂਚ ਲਈ ਜਾਗਰੂਕਤਾ ਪੈਦਾ ਕਰਨਾ ਹੈ, ਤਾਂ ਜੋ ਆਮ ਜਨਤਾ ਨੂੰ ਸ਼ੱੁਧ ਖਾਦ ਪਦਾਰਥ ਮੁਹੱਈਆ ਕਰਵਾਉਣ ਵਿਚ ਮਦਦ ਮਿਲ ਸਕੇ |

ਗੱਡੀ ਸਮੇਤ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕੀਤੀ

ਝੁਨੀਰ, 24 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਫੱਤਾ ਮਾਲੋਕਾ ਦੇ ਇਕ ਵਿਅਕਤੀ ਨੇ ਆਰਥਿਕ ਤੰਗੀ ਕਾਰਨ ਭਾਖੜਾ ਨਹਿਰ ਵਿਚ ਗੱਡੀ ਸਮੇਤ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ | ਸਹਾਇਕ ਸਬ ਇੰਸਪੈਕਟਰ ਥਾਣੇਦਾਰ ਕਰਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਅਤੇ ਬਾਰਦਾਨਾ ਨਾ ਹੋਣ 'ਤੇ ਕਿਸਾਨਾਂ ਵਲੋਂ ਧਰਨਾ

ਭੀਖੀ, 24 ਅਪ੍ਰੈਲ (ਗੁਰਿੰਦਰ ਸਿੰਘ ਔਲਖ)- ਪਿੰਡ ਹੀਰੋ ਖ਼ੁਰਦ ਦੇ ਕਿਸਾਨਾਂ ਵਲੋਂ ਪਿਛਲੇ ਦਿਨਾਂ ਤੋਂ ਕਣਕ ਦੀ ਖ਼ਰੀਦ ਨਾ ਹੋਣ ਅਤੇ ਬਾਰਦਾਨਾ ਨਾ ਆਉਣ ਦੇ ਰੋਸ ਵਜੋਂ ਮਾਨਸਾ-ਪਟਿਆਲਾ ਮੁੱਖ ਮਾਰਗ 'ਤੇ ਪਿੰਡ ਹਮੀਰਗੜ੍ਹ ਢੈਪਈ ਵਿਖੇ ਰੋਸ ਧਰਨਾ ਦਿੱਤਾ ਗਿਆ | ਧਰਨੇ ਨੂੰ ...

ਪੂਰੀ ਖ਼ਬਰ »

ਬਠਿੰਡਾ ਹਲਕੇ ਦੇ ਵੋਟਰ ਬਾਦਲਾਂ ਤੇ ਕਾਂਗਰਸ ਦਾ ਗ਼ਰੂਰ ਭੰਨ ਦੇਣਗੇ-ਜਵਾਹਰਕੇ

ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਹੈ ਕਿ ਬਠਿੰਡਾ ਹਲਕੇ ਦੇ ਵੋਟਰ ਐਤਕੀਂ ਬਾਦਲ ਪਰਿਵਾਰ ਅਤੇ ਕਾਂਗਰਸ ਪਾਰਟੀ ਦਾ ਗਰੂਰ ਭੰਨ ਦੇਣਗੇ | ਦੇਰ ਸ਼ਾਮ ਸਥਾਨਕ ਵਿਸ਼ਵਕਰਮਾ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਨੇ ਲਿਆ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਬਰੇਟਾ, 24 ਅਪ੍ਰੈਲ (ਜੀਵਨ ਸ਼ਰਮਾ)- ਇਲਾਕੇ ਦੇ ਖ਼ਰੀਦ ਕੇਂਦਰ ਕੁੱਲਰੀਆਂ ਅਤੇ ਕਿਸ਼ਨਗੜ੍ਹ ਵਿਖੇ ਹਲਕਾ ਵਿਧਾਇਕ ਬੁੱਧ ਰਾਮ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਖ਼ਰੀਦ ਕੇਂਦਰ ਕੁੱਲਰੀਆਂ ਵਿਖੇ ਜਿੱਥੇ ਕਿ ਖ਼ਰੀਦ ਸ਼ੁਰੂ ਨਹੀਂ ਕੀਤੀ ਗਈ ਸੀ, ਦੇ ਸਬੰਧ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਸਬੰਧੀ ਜ਼ਰੂਰੀ ਜਾਣਕਾਰੀਆਂ ਬਾਰੇ ਤਿਆਰ ਵੈੱਬਸਾਈਟ ਦੇ ਸਟਿੱਕਰ ਜਾਰੀ

ਬੁਢਲਾਡਾ, 24 ਅਪ੍ਰੈਲ (ਸਵਰਨ ਸਿੰਘ ਰਾਹੀ)- 'ਬੁਢਲਾਡਾ ਸਿਟੀ ਡਾਟ ਕਾਮ' ਵਲੋਂ ਇਲਾਕੇ ਦੇ ਇਤਿਹਾਸਿਕ ਧਾਰਮਿਕ ਸਥਾਨਾਂ ਤੇ ਹੋਰਨਾਂ ਅਦਾਰਿਆਂ ਸਬੰਧੀ ਜਾਣਕਾਰੀ ਦਿੰਦੀ ਵੈੱਬਸਾਈਟ ਤਿਆਰ ਕੀਤੀ ਗਈ ਹੈ, ਜਿਸ ਦਾ ਸਟਿੱਕਰ ਅੱਜ ਇੱਥੇ ਗੁਰਦੁਆਰਾ ਸਾਹਿਬ ਪਾਤਸ਼ਾਹੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਨੇ ਬੁਢਲਾਡਾ ਸ਼ਹਿਰ ਦਾ ਵਿਕਾਸ ਕੀਤਾ ਹੰੁਦਾ ਤਾਂ ਅੱਜ ਲੋਕ ਸੜਕਾਂ 'ਤੇ ਕਿਉਂ ਉਤਰਦੇ-ਸਿੱਧੂ

ਬੁਢਲਾਡਾ, 24 ਅਪ੍ਰੈਲ (ਸਵਰਨ ਸਿੰਘ ਰਾਹੀ)-ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਚੋਣ ਪ੍ਰਚਾਰ ਤਹਿਤ ਅੱਜ ਇਥੇ ਬਲਾਕ ਕਾਂਗਰਸ ਕਮੇਟੀ ਆਗੂਆਂ ਨੂੰ ਮਿਲਣ ਸਮੇਂ ਗੱਲਬਾਤ ਕਰਦਿਆਂ ਆਲ ਇੰਡੀਆ ਯੂਥ ਕਾਂਗਰਸ ਦੇ ਸੋਸ਼ਲ ...

ਪੂਰੀ ਖ਼ਬਰ »

ਡੇਰਾ ਸਿਰਸਾ ਦੇ ਪ੍ਰੇਮੀਆਂ 'ਤੇ ਪਾਬੰਦੀ ਲਗਾਉਣ ਲਈ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਲਿਖਿਆ

ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਪੰਜਾਬ 'ਚ ਡੇਰਾ ਸਿਰਸਾ ਦੇ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਨੂੰ ਕੂੜੇ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ

ਮਾਨਸਾ, 24 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਜ਼ਿਲ੍ਹੇ ਨੂੰ ਸਾਫ਼-ਸੁਥਰਾ ਅਤੇ ਕੂੜਾ ਰਹਿਤ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟ 3 ਡੀ ਤਹਿਤ ਸਥਾਨਕ ਬੱਚਤ ਭਵਨ ਵਿਖੇ ਸਹਾਇਕ ਕਮਿਸ਼ਨਰ (ਜ) ਨਵਦੀਪ ...

ਪੂਰੀ ਖ਼ਬਰ »

ਹੌਲਦਾਰ ਜੋਗਿੰਦਰ ਸਿੰਘ ਦਾਤੇਵਾਸ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀਆਂ ਭੇਟ

ਬੁਢਲਾਡਾ, 24 ਅਪ੍ਰੈਲ (ਸਵਰਨ ਸਿੰਘ ਰਾਹੀ)- ਭਾਰਤੀ ਫ਼ੌਜ 'ਚ ਵੀਰਗਤੀ ਉਪਰੰਤ ਅਸ਼ੋਕ ਚੱਕਰ ਪ੍ਰਾਪਤ ਕਰਨ ਵਾਲੇ ਪਿੰਡ ਦਾਤੇਵਾਸ ਦੇ ਸ਼ਹੀਦ ਜੋਗਿੰਦਰ ਸਿੰਘ ਦੇ ਅੱਜ ਮਨਾਏ ਗਏ ਸ਼ਹੀਦੀ ਦਿਵਸ ਮੌਕੇ ਪੰਚਾਇਤ ਤੇ ਪਿੰਡ ਦੇ ਪਤਵੰਤਿਆਂ ਨੇ ਸ਼ਹੀਦ ਦੇ ਬੁੱਤ 'ਤੇ ...

ਪੂਰੀ ਖ਼ਬਰ »

ਬਾਲ ਭਲਾਈ ਕਮੇਟੀ ਦੀ ਮੀਟਿੰਗ 'ਚ ਬਾਲ ਸੁਰੱਖਿਆ ਦੇ ਮੁੱਦੇ ਵਿਚਾਰੇ

ਮਾਨਸਾ, 24 ਅਪ੍ਰੈਲ (ਸਟਾਫ਼ ਰਿਪੋਰਟਰ)- ਬਾਲ ਭਲਾਈ ਕਮੇਟੀ ਮਾਨਸਾ ਦੀ ਤਿਮਾਹੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਹੋਈ¢ ਉਨ੍ਹਾਂ ਦੱਸਿਆ ਕਿ ਬਾਲ ਸੁਰੱਖਿਆ ਇਕ ਅਹਿਮ ਮੁੱਦਾ ਹੈ ਜਿਸ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ...

ਪੂਰੀ ਖ਼ਬਰ »

ਕਣਕ ਦੀ ਮੱਠੀ ਖ਼ਰੀਦ ਤੇ ਲਿਫ਼ਟਿੰਗ ਨਾ ਹੋਣ ਦੇ ਰੋਸ 'ਚ ਕਿਸਾਨਾਂ ਤੇ ਆੜ੍ਹਤੀਆਂ ਵਲੋਂ ਧਰਨਾ

ਭੀਖੀ, 24 ਅਪ੍ਰੈਲ (ਬਲਦੇਵ ਸਿੰਘ ਸਿੱਧੂ)- ਅਨਾਜ ਮੰਡੀ ਭੀਖੀ 'ਚ ਕਣਕ ਦੀ ਖ਼ਰੀਦ ਮੱਠੀ ਹੋਣ ਕਾਰਨ ਅਤੇ ਤੁਲੀ ਹੋਈ ਕਣਕ ਦੀ ਚੁਕਾਈ ਨਾ ਹੋਣ ਕਰ ਕੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮਾਰਕੀਟ ਕਮੇਟੀ ਭੀਖੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਇਸ ਮੌਕੇ ਆੜ੍ਹਤੀਆ ...

ਪੂਰੀ ਖ਼ਬਰ »

ਮੱਤੀ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਭੀਖੀ, 24 ਅਪ੍ਰੈਲ (ਪ. ਪ.)- ਮਾਲਵਾ ਲੋਕ ਹਿਤ ਆਰਗੇਨਾਈਜੇਸ਼ਨ ਮਾਨਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤਕ ਪਹਿਲੀਆਂ ਤਿੰਨ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਕੇਂਦਰ 'ਚ ਕਾਂਗਰਸ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਜਾਵੇਗੀ-ਵੜਿੰਗ

ਮਾਨਸਾ, 24 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ)-ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਸਥਾਨਕ ਸ਼ਹਿਰ ਅਤੇ ਿਖ਼ਆਲਾ ਕਲਾਂ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੀਆਂ ...

ਪੂਰੀ ਖ਼ਬਰ »

ਲੱਖੀ ਵਲੋਂ ਪਿੰਡਾਂ 'ਚ ਮੀਟਿੰਗਾਂ

ਮਹਿਮਾ ਸਰਜਾ, 24 ਅਪ੍ਰੈਲ (ਰਾਮਜੀਤ ਸ਼ਰਮਾ)-ਅਕਾਲੀ ਦਲ ਦੇ ਹਲਕਾ ਇੰਚਾਰਜ ਲਖਵਿੰਦਰ ਸਿੰਘ ਲੱਖੀ ਵਲੋਂ ਪਿੰਡ ਮਹਿਮਾ ਸਰਜਾ, ਮਹਿਮਾ ਸਰਕਾਰੀ, ਬਲਾਹੜ ਮਹਿਮਾ ਆਦਿ ਪਿੰਡਾਂ 'ਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ¢ ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਦਲਿਤਾਂ ਦੇ ਘਰਾਂ 'ਚ ਰਾਤਾਂ ਕੱਟਣ ਦੇ ਡਰਾਮੇ ਕਰ ਰਹੇ ਵੜਿੰਗ ਨੂੰ ਦਲਿਤ ਮੂੰਹ ਨਹੀਂ ਲਗਾਉਣਗੇ- ਡਾ: ਜੱਖੂ

ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸ਼ੋ੍ਰਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਅਤੇ ਐਸ.ਸੀ. ਵਿੰਗ ਦੇ ਸੀਨੀਅਰ ਆਗੂ ਡਾ: ਹਰਜਿੰਦਰ ਸਿੰਘ ਜੱਖੂ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ...

ਪੂਰੀ ਖ਼ਬਰ »

ਪ੍ਰਵਾਸੀ ਪੰਛੀ ਰਾਜਾ ਵੜਿੰਗ 19 ਮਈ ਤੋਂ ਬਾਅਦ ਉਡਾਰੀ ਮਾਰ ਜਾਵੇਗਾ-ਹਰਸਿਮਰਤ ਕੌਰ ਬਾਦਲ

ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦਲਿਤ ਲੋਕਾਂ ਦੇ ਘਰਾਂ 'ਚ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਜਗਸੀਰ ਕਲਿਆਣ ਵਲੋਂ ਨੁੱਕੜ ਮੀਟਿੰਗ

ਲਹਿਰਾ ਮੁਹੱਬਤ, 24 ਅਪ੍ਰੈਲ (ਸੁਖਪਾਲ ਸਿੰਘ ਸੁੱਖੀ)-ਲੋਕ ਸਭਾ ਬਠਿੰਡਾ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦਾ ਐਲਾਨ ਹੋਣ ਮਗਰੋਂ ਭੁੱਚੋ ਹਲਕੇ ਦੇ ਪਿੰਡਾਂ ਵਿਚ ਚੋਣ ਸਰਗਰਮੀਆਂ ਤੇਜ ਕੀਤੀਆਂ ਗਈਆਂ | ਇਸ ਦੌਰਾਨ ...

ਪੂਰੀ ਖ਼ਬਰ »

ਖਹਿਰਾ ਨੇ ਬਠਿੰਡਾ ਸ਼ਹਿਰੀ ਖੇਤਰ ਵਿਚ ਚੋਣ ਮੁਹਿੰਮ ਦੌਰਾਨ ਵੋਟਰਾਂ ਨੂੰ ਕੀਤਾ ਸੰਬੋਧਨ

ਬਠਿੰਡਾ, 24 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਪੰਜਾਬ ਜਮਹੂਰੀ ਗੱਠਜੋੜ ਦੇ ਬਠਿੰਡਾ ਲੋਕ ਸਭਾ ਹਲਕਾ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ ਬਠਿੰਡਾ ਵਿਖੇ ਆਪਣੀ ਚੋਣ ਮੁਹਿੰਮ ਤਹਿਤ ਸਥਾਨਕ ਰੋਜ਼ਗਾਰਡਨ ਵਿਖੇ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਵਿਚ ਜਨ ਸਭਾਵਾਂ ਨੂੰ ਵਿਧਾਇਕ ਕੁਲਬੀਰ ਜ਼ੀਰਾ ਨੇ ਕੀਤਾ ਸੰਬੋਧਨ

ਬੱਲੂਆਣਾ, 24 ਅਪ੍ਰੈਲ (ਗੁਰਨੈਬ ਸਾਜਨ)- ਲੋਕ ਸਭਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਬਠਿੰਡਾ ਦਿਹਾਤੀ ਦੇ ਪਿੰਡ ਦਿਉਣ ਖ਼ੁਰਦ, ਬੁਰਜ ਮਹਿਮਾ, ਭਿਸੀਆਣਾ, ਵਿਰਕ ਕਲਾਂ, ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਉੱਡਣ ਦਸਤਿਆਂ ਵਲੋਂ ਵਾਹਨਾਂ ਦੀ ਜਾਂਚ ਦਾ ਕੰਮ ਤੇਜ਼

ਭੁੱਚੋ ਮੰਡੀ, 24 ਅਪ੍ਰੈਲ (ਬਿੱਕਰ ਸਿੰਘ ਸਿੱਧੂ)- ਪੰਜਾਬ ਵਿਚ ਦਿਨੋਂ-ਦਿਨ ਨਜ਼ਦੀਕ ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਚੋਣ ਕਮਿਸ਼ਨ ਵਲੋਂ ਵਾਹਨਾਂ ਦੀ ਚੈਕਿੰਗ ਲਈ ਸਥਾਪਿਤ ਕੀਤੇ ਉੱਡਣ ਦਸਤਿਆਂ ਨੇ ਆਪਣੀਆਂ ਸਰਗਰਮੀਆਂ ਪੂਰੀਆਂ ਤੇਜ਼ ਕਰਦੇ ਹੋਏ ਵੱਖ-ਵੱਖ ...

ਪੂਰੀ ਖ਼ਬਰ »

ਲੱਖੀ ਜ਼ੈਲਦਾਰ ਵਲੋਂ ਬੀਬਾ ਬਾਦਲ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਅਧੀਨ ਚੋਣ ਪ੍ਰਚਾਰ

ਭੁੱਚੋ ਮੰਡੀ, 24 ਅਪ੍ਰੈਲ (ਬਿੱਕਰ ਸਿੰਘ ਸਿੱਧੂ)- ਲੋਕ ਸਭਾ ਹਲਕਾ ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੇ ਨਾਂਅ ਦਾ ਐਲਾਨ ਹੁੰਦਿਆਂ ਹੀ ਅਕਾਲੀ ਆਗੂਆਂ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਦੇ ਤਹਿਤ ਹਲਕਾ ਭੁੱਚੋ ਮੰਡੀ ਦੇ ਇੰਚਾਰਜ ਲੱਖੀ ...

ਪੂਰੀ ਖ਼ਬਰ »

ਲੋਕ ਬਾਦਲ, ਵੜਿੰਗ ਅਤੇ ਖਹਿਰਾ ਦੀਆਂ ਹਵਾਈ ਗੱਲਾਂ 'ਚ ਨਾ ਆਉਣ-ਸਮਾਉਂ

ਮਾਨਸਾ, 24 ਅਪ੍ਰੈਲ (ਸਟਾਫ਼ ਰਿਪੋਰਟਰ)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਕਾਮਰੇਡ ਭਗਵੰਤ ਸਿੰਘ ਸਮਾਉਂ ਨੇ ਸਥਾਨਕ ਦਾਣਾ ਮੰਡੀ 'ਚ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣਾਂ ਵਿਚ ਹਲਕੇ ਤੋਂ ਖੜ੍ਹੇ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਘੜੈਲਾ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਨਿਯੁਕਤ

ਮੌੜ ਮੰਡੀ/ਚਾਉਕੇ, 24 ਅਪ੍ਰੈਲ (ਗੁਰਜੀਤ ਸਿੰਘ ਕਮਾਲੂ/ਮਨਜੀਤ ਸਿੰਘ ਘੜੈਲੀ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਨ੍ਹਾਂ ਨਿਯੁਕਤੀਆਂ ਵਿਚ ਹਲਕਾ ਮੌੜ ਤੋਂ ਵੀ ਯੂਥ ਅਕਾਲੀ ਦਲ ਦੀ ਕੋਰ ...

ਪੂਰੀ ਖ਼ਬਰ »

ਰਾਜਾ ਵੜਿੰਗ ਦੀ ਚੋਣ ਸਬੰਧੀ ਹਲਕਾ ਮੌੜ ਦੇ ਕਾਾਗਰਸੀਆਾ ਵਲੋਂ ਮੀਟਿੰਗ

ਬਾਲਿਆਂਵਾਲੀ, 24 ਅਪੈ੍ਰਲ (ਕੁਲਦੀਪ ਮਤਵਾਲਾ)- ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਵਲੋਂ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਣ ਤੇ ਹਲਕਾ ਮੌੜ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਖ਼ੁਸ਼ੀ ਦਾ ਆਲਮ ਪਾਇਆ ਜਾ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗੀ-ਜਾਨੀ ਨੁਕਸਾਨ ਹੋਣ ਤੋਂ ਬਚਾਅ

ਮਹਿਮਾ ਸਰਜਾ, 24 ਅਪ੍ਰੈਲ (ਬਲਦੇਵ ਸੰਧੂ)-ਪਿੰਡ ਮਹਿਮਾ ਸਵਾਈ ਦੇ ਇਕ ਦਲਿਤ ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਮੇਂ ਦੌਰਾਨ ਭਾਵੇਂ ਪਰਿਵਾਰ ਦਾ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਕਮਰੇ ਅੰਦਰ ਪਿਆ ਘਰ ਦਾ ਘਰੇਲੂ ਸਾਮਾਨ ...

ਪੂਰੀ ਖ਼ਬਰ »

ਸ਼ਰਾਬ ਤਸਕਰਾਂ ਨੇ ਠੇਕੇਦਾਰ ਦੀ ਗੱਡੀ 'ਤੇ ਡਲੇ ਮਾਰੇ

ਰਾਮਾਂ ਮੰਡੀ, 24 ਅਪੈ੍ਰਲ (ਤਰਸੇਮ ਸਿੰਗਲਾ)-ਸ਼ਰਾਬ ਤਸਕਰਾਂ ਦਾ ਸ਼ਰਾਬ ਠੇਕੇਦਾਰ ਵਲੋਂ ਪਿੱਛਾ ਕਰਨਾ ਉਸ ਸਮੇਂ ਮਹਿੰਗਾ ਪੈ ਗਿਆ ਜਦ ਤਸਕਰਾਂ ਨੇ ਡਲੇ ਮਾਰਕੇ ਗੱਡੀ ਨੂੰ ਨੁਕਸਾਨ ਪਹੁੰਚਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਰਾਬ ਦੇ ਠੇਕੇਦਾਰ ਦੇ ਡਰਾਈਵਰ ਹਰਭਜਨ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ

ਮੌੜ ਮੰਡੀ, 24 ਅਪ੍ਰੈਲ (ਗੁਰਜੀਤ ਸਿੰਘ ਕਮਾਲੂ)-ਲੋਕ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਦੀ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਇਕ ਅਹਿਮ ਮੀਟਿੰਗ ਭਾਜਪਾ ਦੇ ਮੰਡਲ ਮੌੜ ਦੇ ਪ੍ਰਧਾਨ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਰੈਲੀ ਕੱਢਕੇ ਲੋਕਾਂ ਨੂੰ ਦਿੱਤਾ ਸਹੀ ਵੋਟ ਪਾਉਣ ਦਾ ਸੱਦਾ

ਬਠਿੰਡਾ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਹਾਇਕ ਰਿਟਰਨਿੰਗ ਅਫ਼ਸਰ ਕਮ ਐਸ. ਡੀ. ਐਮ. ਅਮਰਿੰਦਰ ਸਿੰਘ ਟਿਵਾਣਾ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਭੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ. ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਝਾਂਸੇ ਨਾਲ 40 ਲੱਖ ਦੀ ਠੱਗੀ ਮਾਰਨ ਦੇ ਦੋਸ਼ 'ਚ ਮੁਕੱਦਮਾ ਦਰਜ

ਭਗਤਾ ਭਾਈਕਾ, 24 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਸਥਾਨਕ ਪੁਲਿਸ ਸਟੇਸ਼ਨ ਵਿਖੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਮਾਮਲੇ ਸਬੰਧੀ ਪੁਲਿਸ ਵਲੋਂ ਕਥਿਤ ਦੋਸ਼ੀਆਂ ਦੀ ਭਾਲ ...

ਪੂਰੀ ਖ਼ਬਰ »

ਮੈਗਨਟ ਇੰਸਟੀਚਿਊਟ ਦੇ 3 ਵਿਦਿਆਰਥੀਆਂ ਨੂੰ ਫੈਲੋਸ਼ਿਪ ਐਵਾਰਡ

ਬਠਿੰਡਾ, 24 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਵਿਗਿਆਨ ਅਤੇ ਉਦਯੋਗਿਕ ਵਿਭਾਗ ਵਲੋਂ ਸੰਚਾਲਿਤ ਕਿਸ਼ੋਰ ਵਿਗਿਆਨਿਕ ਉਤਸ਼ਾਹ ਯੋਜਨਾ ਸਟੇਜ 2 ਦਾ ਨਤੀਜਾ ਅੱਜ ਐਲਾਨਿਆ ਗਿਆ ਜਿਸ ਵਿਚ ਮੈਗਨਟ ਇੰਸਟੀਚਿਊਟ ਦੇ 3 ਵਿਦਿਆਰਥੀਆਂ ਨੇ ਕੁਆਲੀਫ਼ਾਈ ਕੀਤਾ ਹੈ | ਇਸ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. ਵਲੋਂ 3 ਰੋਜ਼ਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਅੱਜ

ਰਾਮਾਂ ਮੰਡੀ, 24 ਅਪ੍ਰੈਲ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੀ ਰਿਫਾਇਨਰੀ ਰੋਡ 'ਤੇ ਸਥਿਤ ਦਾ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਦੁਆਰਾ ਇਸ ਵਾਰ ਬਠਿੰਡਾ ਗਨਪਤੀ ਇਨਕਲੇਵ ਵਿਖੇ ਸਥਿਤ ਗਨਪਤੀ ਬੈਡਮਿੰਟਨ ਹਾਲ ਵਿਖੇ ਇੰਟਰ ਸਕੂਲ ਅਤੇ ਓਪਨ ਬੈਡਮਿੰਟਨ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਤੇਜ਼ ਹਨ੍ਹੇਰੀ ਨੇ ਕਣਕ ਦੀ ਫ਼ਸਲ ਵੱਢਣ ਵਿਚ ਵਿਘਨ ਪਾਇਆ

ਸੀਂਗੋ ਮੰਡੀ, 24 ਅਪ੍ਰੈਲ (ਲੱਕਵਿੰਦਰ ਸ਼ਰਮਾ)- ਪਹਿਲਾਂ ਮੀਂਹ ਪੈਣ ਤੋਂ ਬਾਦ ਹੁਣ ਿਖ਼ੱਤੇ ਵਿਚ ਸ਼ਾਮ ਨੂੰ ਆਈ ਹਨੇਰੀ ਨੇ ਜਿੱਥੇ ਕਿਸਾਨਾਂ ਦੀ ਹਾੜੀ ਫ਼ਸਲ ਕੱਢਣ ਵਿਚ ਵਿਘਨ ਪਾਇਆ ਹੈ, ਜਿਸ ਨਾਲ ਕਣਕ ਕੱਢਦੀਆਂ ਕੰਬਾਈਨਾਂ ਨੇ ਆਪਾ ਕੰਮ ਰੋਕ ਦਿੱਤਾ ਉੱਥੇ ਹੀ ਕਣਕ ਦਾ ...

ਪੂਰੀ ਖ਼ਬਰ »

ਅਮਰਜੀਤ ਸਿੰਘ ਵਲੋਂ ਵਕੀਲ ਰਾਹੀਂ ਪੰਜਾਬ ਸਰਕਾਰ ਤੇ 7 ਅਧਿਕਾਰੀਆਂ ਨੂੰ ਕਾਨੰੂਨੀ ਨੋਟਿਸ

ਬਠਿੰਡਾ, 24 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਧਮਾਕਾਖ਼ੇਜ਼ ਸਮਗਰੀ ਬਣਾਉਣ ਲਈ ਵਿੱਤੀ ਸਹਾਇਤਾ ਦੇਣ ਅਤੇ ਭਾਈ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਸੰਨੀ ਨਾਲ ਮਿਲ ਕੇ ਗੈਰ ਕਾਨੰੂਨੀ ਕਾਰਵਾਈਆਂ 'ਚ ਸ਼ਮੂਲੀਅਤ ਦੇ ਦੋਸ਼ਾਂ 'ਚੋਂ ਬਰੀ ਹੋਏ ਅਮਰਜੀਤ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰ ਦੀ ਲਾਪਰਵਾਹੀ ਕਾਰਨ ਕਿਸਾਨਾਂ ਦਾ ਨੁਕਸਾਨ ਹੋ ਰਿਹੈ-ਮਲੂਕਾ

ਭਗਤਾ ਭਾਈਕਾ, 24 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਸੂਬਾ ਸਰਕਾਰ ਵਲੋਂ ਭਾਵੇਂ ਅਨਾਜ ਮੰਡੀਆਂ ਅੰਦਰ ਪੁਖ਼ਤਾ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰੰਤੂ ਮੰਡੀਆਂ ਅੰਦਰ ਪ੍ਰਬੰਧਾਂ ਦੀ ਘਾਟ ਕਾਰਨ ਕਿਸਾਨਾਂ ਦਾ ਮੰਦਾ ਹਾਲ ਹੋ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਪੈਨਸ਼ਨਰਜ਼/ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਬਠਿੰਡਾ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੈਨਸ਼ਨਰਜ਼/ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਰਜਿ: ਮਾਡਲ ਟਾਊਨ, ਬਠਿੰਡਾ ਦੀ ਮੀਟਿੰਗ ਗੁਰਦਰਸ਼ਨ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਜ਼ਿਲਿ੍ਹਆਂ ਵਾਲਾ ਬਾਗ਼ ਦੀ ਘਟਨਾ ਦੇ 100 ਸਾਲ ਪੂਰੇ ਹੋਣ 'ਤੇ ...

ਪੂਰੀ ਖ਼ਬਰ »

ਸਖ਼ਤ ਗਰਮੀ ਕਾਰਨ 2 ਵਿਅਕਤੀ ਹੋਏ ਬੇਹੋਸ਼

ਬਠਿੰਡਾ, 24 ਅਪ੍ਰੈਲ (ਭਰਪੂਰ ਸਿੰਘ)- ਸਥਾਨਕ ਹਨੂਮਾਨ ਚੌਾਕ ਦੇ ਕੋਲ ਦਵਿੰਦਰ ਸਿੰਘ ਪੁੱਤਰ ਵੱਡਾ ਸਿੰਘ ਸਖ਼ਤ ਗਰਮੀ ਦੀ ਤਾਬ ਨਾ ਚਲਦਾ ਹੋਇਆ ਅਚਾਨਕ ਚੱਕਰ ਆਉਣ ਨਾਲ ਡਿੱਗ ਕੇ ਗੰਭੀਰ ਰੂਪ ਵਿਚ ਬੇਹੋਸ਼ ਹੋ ਗਿਆ | ਇਕ ਹੋਰ ਘਟਨਾ ਵਿਚ ਮੋਟਰਸਾਈਕਲ ਸਵਾਰ ਹਰਜੋਤ ਸਿੰਘ ...

ਪੂਰੀ ਖ਼ਬਰ »

ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਵੋਟ ਅਧਿਕਾਰ ਪ੍ਰਤੀ ਜਾਗਰੂਕ ਕੀਤਾ

ਬੋਹਾ, 24 ਅਪ੍ਰੈਲ (ਰਾਮੇਸ਼ ਤਾਂਗੜੀ) - ਸਥਾਨਕ ਸ਼ਹੀਦ ਜਗਸੀਰ ਸਿੰਘ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਵਿਖੇ ਨੌਜਵਾਨਾਂ ਵਿਚ ਵੋਟਾਂ ਪਾਉਣ ਦੀ ਰੁਚੀ ਇਕਾਗਰ ਕਰਨ ਹਿਤ ਸਵੀਪ ਬੈਠਕ ਹੇਠ ਪ੍ਰੋਗਰਾਮ ਕੀਤਾ ਗਿਆ | ਪ੍ਰਧਾਨਗੀ ਐਸ. ਡੀ. ਐਮ ਬੁਢਲਾਡਾ ਅਦਿੱਤਿਆ ਡੇਚਲਵਾਲ ਨੇ ...

ਪੂਰੀ ਖ਼ਬਰ »

ਸੰਤ ਕਬੀਰ ਗਰਲਜ਼ ਕਾਲਜ ਵਿਖੇ ਸਵੀਪ ਵਲੋਂ 'ਚੰਗੇ ਨੇਤਾ ਦੀ ਚੋਣ, ਲੋਕਤੰਤਰ ਰਾਹੀਂ' 'ਤੇ ਕਰਵਾਇਆ ਸੈਮੀਨਾਰ

ਭੁੱਚੋ ਮੰਡੀ, 24 ਅਪ੍ਰੈਲ (ਬਲਵਿੰਦਰ ਸਿੰਘ ਸੇਠੀ)- ਭੁੱਚੋ ਮੰਡੀ-ਬਠਿੰਡਾ ਮੁੱਖ ਸੜਕ 'ਤੇ ਸਥਿਤ ਕਬੀਰ ਗਰਲਜ਼ ਕਾਲਜ ਆਫ਼ ਮੈਨੇਜ਼ਮੈਂਟ ਆਰਟਸ ਐਾਡ ਕੰਪਿਊਟਰ ਸਾਇੰਸ ਭੁੱਚੋ ਖ਼ੁਰਦ ਵਿਖੇ ਭਾਰਤ ਚੋਣ ਕਮਿਸ਼ਨ ਦੀ ਟੀਮ ਸਵੀਪ ਬਠਿੰਡਾ ਵਲੋਂ ਕਾਲਜ ਦੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਨੌਜਵਾਨ ਪੁਲਿਸ ਮੁਲਾਜ਼ਮਾਂ ਨੇ ਗ਼ਰੀਬ ਪਰਿਵਾਰਾਂ ਦੀ ਮਦਦ ਕਰਨ ਦਾ ਕੀਤਾ ਪ੍ਰਣ

ਭਾਈਰੂਪਾ, 24 ਅਪ੍ਰੈਲ (ਵਰਿੰਦਰ ਲੱਕੀ)- ਹਾਲ 'ਚ ਹੀ ਪੁਲਿਸ 'ਚ ਭਰਤੀ ਹੋਏ ਕਸਬੇ ਦੇ ਤਕਰੀਬਨ ਡੇਢ ਦਰਜਨ ਨੌਜਵਾਨ ਪੁਲਿਸ ਮੁਲਾਜ਼ਮ (ਮੁੰਡੇ-ਕੁੜੀਆਂ) ਨੇ ਹਰ ਮਹੀਨੇ ਗ਼ਰੀਬ ਪਰਿਵਾਰਾਂ ਦਾ ਚੁੱਲ੍ਹਾ ਤਪਾਉਣ ਦਾ ਪ੍ਰਣ ਕੀਤਾ ਹੈ | ਇਸ ਦੀ ਸ਼ੁਰੂਆਤ ਇਨ੍ਹਾਂ ਮੁਲਾਜ਼ਮਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX