ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  about 1 hour ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 12 ਵੈਸਾਖ ਸੰਮਤ 551

ਕਪੂਰਥਲਾ / ਫਗਵਾੜਾ

ਬਿਜਲੀ ਦੇ ਚੰਗਿਆੜੇ ਡਿੱਗਣ ਕਾਰਨ 5 ਏਕੜ ਕਣਕ ਸੜ ਕੇ ਸੁਆਹ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਥਿੰਦ, ਹੈਪੀ)- ਪਿੰਡ ਠੱਟਾ ਪੁਰਾਣਾ ਵਿਖੇ ਠੱਟਾ ਨਵਾਂ ਦੇ ਨੇੜੇ ਬਿਜਲੀ ਦੇ ਟਰਾਂਸਫ਼ਾਰਮਰ ਦਾ ਸਰਕਟ ਸ਼ਾਰਟ ਹੋਣ ਨਾਲ ਸਵੇਰੇ ਲਗਪਗ 9 ਵਜੇ 5 ਏਕੜ ਕਣਕ ਸੜ ਕੇ ਸੁਆਹ ਹੋ ਗਈ | ਕਿਸਾਨਾਂ ਤੇ ਨਗਰ ਨਿਵਾਸੀਆਂ ਨੇ ਮੌਕੇ 'ਤੇ ਪਹੰੁਚੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 9 ਵਜੇ ਦੇ ਕਰੀਬ ਨਜ਼ਦੀਕ ਲੱਗੇ ਟਰਾਂਸਫ਼ਾਰਮਰ ਤੋਂ ਬਿਜਲੀ ਦਾ ਸਰਕਟ ਸ਼ਾਰਟ ਹੋਣ ਨਾਲ ਚੰਗਿਆੜੇ ਕਣਕ ਦੀ ਪੱਕੀ ਫ਼ਸਲ 'ਤੇ ਡਿਗ ਪਏ ਤੇ ਵੇਖਦਿਆਂ ਹੀ ਵੇਖਦਿਆਂ ਅੱਗ ਦੀਆਂ ਲਪਟਾਂ ਅਸਮਾਨ ਛੂਹਣ ਲੱਗੀਆਂ ਤੇ ਕਿਸਾਨ ਸੁਖਦੇਵ ਸਿੰਘ ਬਿੱਟੂ ਅਤੇ ਕਿਸਾਨ ਗੁਰਮੇਜ ਕੌਰ ਪਤਨੀ ਗੁਰਮੁਖ ਸਿੰਘ ਵਾਸੀ ਠੱਟਾ ਨਵਾਂ ਦੀ ਤਕਰੀਬਨ 5 ਏਕੜ ਕਣਕ ਸੜ ਕੇ ਸੁਆਹ ਹੋ ਗਈ | ਕਿਸਾਨਾਂ ਨੇ ਦੱਸਿਆ ਕਿ ਬੀਤੀ ਰਾਤ ਤੇਜ਼ ਹਨ੍ਹੇਰੀ ਆਉਣ ਕਾਰਨ ਬਿਜਲੀ ਰਾਤ ਭਰ ਬੰਦ ਸੀ, ਪਰ ਜਦੋਂ ਸਵੇਰੇ ਬਿਜਲੀ ਦਾ ਸਵਿੱਚ ਲਗਾਇਆ ਗਿਆ ਤਾਂ ਅਚਾਨਕ ਹੀ ਸੁਖਦੇਵ ਸਿੰਘ ਦੀ ਮੋਟਰ 'ਤੇ ਲੱਗੇ ਟਰਾਂਸਫ਼ਾਰਮਰ ਵਿਚੋਂ ਚੰਗਿਆੜੇ ਨਿਕਲੇ ਤੇ ਕਣਕ ਦੇ ਨਾੜ 'ਤੇ ਪੈ ਗਏ, ਜਿਸ ਨਾਲ ਬਹੁਤ ਹੀ ਤੇਜ਼ੀ ਨਾਲ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ | ਠੱਟਾ ਪੁਰਾਣਾ ਤੇ ਠੱਟਾ ਨਵਾਂ ਦੇ ਕਿਸਾਨਾਂ ਵਲੋਂ ਟਰੈਕਟਰਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ ਗਿਆ | ਪੀੜਤ ਕਿਸਾਨ ਸੁਖਦੇਵ ਸਿੰਘ ਬਿੱਟੂ ਤੇ ਗੁਰਮੁਖ ਸਿੰਘ ਨੇ ਦੁਖੀ ਮਨ ਨਾਲ ਦੱਸਿਆ ਕਿ ਅੱਜ ਹੀ ਕੰਬਾਈਨ ਨਾਲ ਕਣਕ ਕਟਵਾਉਣੀ ਸੀ, ਪਰ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਹੋਣ ਨਾਲ ਕਣਕ ਨੂੰ ਅੱਗ ਲੱਗ ਗਈ | ਅੱਗ ਲੱਗਣ ਦੀ ਖ਼ਬਰ ਸੁਣਦਿਆਂ ਸਾਰ ਹੀ ਪ੍ਰਸ਼ਾਸਨਿਕ ਅਧਿਕਾਰੀ ਨਾਇਬ ਤਹਿਸੀਲਦਾਰ ਸੁਖਦੇਵ ਸਿੰਘ, ਐੱਸ. ਐੱਚ. ਓ. ਜਸਪਾਲ ਸਿੰਘ ਥਾਣਾ ਤਲਵੰਡੀ ਚੌਧਰੀਆਂ, ਕਾਨੂੰਨਗੋ ਸ਼ਿੰਗਾਰਾ ਸਿੰਘ, ਕਾਨੂੰਨਗੋ ਬਲਬੀਰ ਚੰਦ ਭੱਟੀ, ਪਟਵਾਰੀ ਭੁਪਿੰਦਰ ਸਿੰਘ, ਕੁਲਜੀਤ ਸਿੰਘ ਰੀਡਰ ਆਦਿ ਵਲੋਂ ਮੌਕੇ 'ਤੇ ਪਹੁੰਚ ਗਏ ਤੇ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਕੇ ਰਿਪੋਰਟ ਡਿਪਟੀ ਕਮਿਸ਼ਨਰ ਨੂੰ ਭੇਜ ਦਿੱਤੀ ਗਈ | ਇਸ ਮੌਕੇ ਸੁਖਵਿੰਦਰ ਸਿੰਘ ਸੌਾਦ, ਨਵਦੀਪ ਸਿੰਘ ਨੰਢਾ ਸੂਜੋਕਾਲੀਆ, ਸੁਖਵਿੰਦਰ ਸਿੰਘ ਸਾਬਾ, ਗੁਲਜ਼ਾਰ ਸਿੰਘ ਮੋਮੀ, ਬਲਬੀਰ ਸਿੰਘ, ਸੁੱਚਾ ਸਿੰਘ, ਸੁਖਦੇਵ ਸਿੰਘ ਸੋਢੀ, ਰੇਸ਼ਮ ਸਿੰਘ ਸਰਪੰਚ, ਮਲਕੀਤ ਸਿੰਘ ਸਰਪੰਚ, ਨਿਰਮਲ ਸਿੰਘ, ਬਖ਼ਸ਼ੀਸ਼ ਸਿੰਘ, ਅਵਤਾਰ ਸਿੰਘ ਬਾਲੂ, ਕੁਲਵੰਤ ਸਿੰਘ, ਜਗਤਾਰ ਸਿੰਘ, ਬਲਜੀਤ ਸਿੰਘ ਬੱਲੀ, ਅਜੀਤ ਸਿੰਘ, ਅਨੋਖ ਸਿੰਘ, ਰਤਨ ਸਿੰਘ, ਸੁਖਵੰਤ ਸਿੰਘ, ਫੁੰਮਣ ਸਿੰਘ, ਚਰਨਜੀਤ ਸਿੰਘ ਆਦਿ ਵਲੋਂ ਪੂਰੀ ਜੱਦੋ ਜਹਿਦ ਕਰਕੇ ਅੱਗ 'ਤੇ ਕਾਬੂ ਪਾਇਆ |

ਅਧਿਕਾਰੀ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੰਤਰ ਮੁਲਾਂਕਣ ਕਰਨ- ਇੰਜ. ਖਰਬੰਦਾ

ਕਪੂਰਥਲਾ, 24 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ | ਇਹ ਗੱਲ ਇੰਜ: ਡੀ. ਪੀ. ਅੱੈਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ...

ਪੂਰੀ ਖ਼ਬਰ »

-ਮਾਮਲਾ-125 ਏਕੜ ਕਣਕ ਦੀ ਫ਼ਸਲ ਸੜਨ ਦਾ

ਡੀ. ਸੀ. ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਲ ਲੈ ਕੇ ਘਟਨਾ ਸਥਾਨ ਦਾ ਕੀਤਾ ਦੌਰਾ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਬੀਤੇ ਦਿਨ ਪਿੰਡ ਦੀਪੇਵਾਲ ਵਿਖੇ ਕਣਕ ਦੀ ਫ਼ਸਲ ਨੂੰ ਲੱਗੀ ਅੱਗ ਨਾਲ 125 ਏਕੜ ਦੇ ਕਰੀਬ ਕਣਕ ਸੜ ਜਾਣ 'ਤੇ ਵੀ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਦੇ ਨਾ ਪੁੱਜਣ ਦੀਆਂ ਲੱਗੀਆਂ ਖ਼ਬਰਾਂ 'ਤੇ ਨੀਂਦ ਤੋਂ ਪ੍ਰਸ਼ਾਸਨ ...

ਪੂਰੀ ਖ਼ਬਰ »

ਡੀ. ਸੀ. ਵਲੋਂ ਫਗਵਾੜਾ ਵਿਖੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਫਗਵਾੜਾ, 24 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)- ਡਿਪਟੀ ਕਮਿਸ਼ਨਰ ਇੰਜ: ਡੀ. ਪੀ. ਐੱਸ ਖਰਬੰਦਾ ਨੇ ਅੱਜ ਦਾਣਾ ਮੰਡੀ ਫਗਵਾੜਾ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਣਕ ਦੀ ਸੁਚੱਜੀ ਖ਼ਰੀਦ ਲਈ ਲੋੜੀਂਦੇ ...

ਪੂਰੀ ਖ਼ਬਰ »

ਮੀਂਹ ਤੇ ਝੱਖੜ ਨੇ ਵਾਢੀ ਰੋਕੀ, ਕਿਸਾਨਾਂ ਦਾ ਹੋਇਆ ਨੁਕਸਾਨ

ਕਾਲਾ ਸੰਘਿਆਂ, 24 ਅਪ੍ਰੈਲ (ਸੰਘਾ)- ਸਥਾਨਕ ਇਲਾਕੇ 'ਚ ਸ਼ਾਮ 4 ਕੁ ਵਜੇ ਤੇਜ਼ ਰਫ਼ਤਾਰ ਝੱਖੜ ਅਤੇ ਮੀਂਹ ਨੇ ਕਿਸਾਨਾਂ ਦੇ ਜ਼ੋਰਾਂ ਸ਼ੋਰਾ ਨਾਲ ਚੱਲ ਰਹੀ ਕਣਕ ਦੀ ਵਾਢੀ ਵਿਚ ਖਲਲ ਪਾ ਦਿੱਤਾ ਹੈ | ਤੇਜ਼ ਰਫ਼ਤਾਰ ਝੱਖੜ ਉਪਰੰਤ ਮੀਂਹ ਦੇ ਨਾਲ ਕਈ ਥਾਵਾਂ 'ਤੇ ਗੜੇਮਾਰੀ ਵੀ ...

ਪੂਰੀ ਖ਼ਬਰ »

ਦੋ ਧਿਰਾਂ ਵਿਚਾਲੇ ਹੋਏ ਝਗੜੇ 'ਚ ਚਾਰ ਜ਼ਖ਼ਮੀ

ਫਗਵਾੜਾ, 24 ਅਪ੍ਰੈਲ (ਹਰੀਪਾਲ ਸਿੰਘ)- ਇੱਥੋਂ ਨੇੜਲੇ ਪਿੰਡ ਚੱਕ ਹਕੀਮ ਵਿਖੇ ਮਾਮੂਲੀ ਬਹਿਸ ਤੋਂ ਬਾਅਦ ਦੋ ਧਿਰਾਂ ਵਿਚਾਲੇ ਹੋਏ ਝਗੜੇ 'ਚ ਚਾਰ ਵਿਅਕਤੀ ਜ਼ਖਮੀ ਹੋ ਗਏ | ਜ਼ਖਮੀਆਂ ਵਿਚ ਅਸ਼ੋਕ ਕੁਮਾਰ ਪੁੱਤਰ ਸੋਹਨ ਲਾਲ, ਦੀਪਕ ਕੁਮਾਰ ਪੁੱਤਰ ਸੋਹਨ ਲਾਲ, ਸੁੱਚਾ ਰਾਮ ...

ਪੂਰੀ ਖ਼ਬਰ »

ਚੋਣ ਸਮੇਂ ਪੋਿਲੰਗ ਬੂਥਾਂ 'ਤੇ ਅੰਗਹੀਣ ਵੋਟਰਾਂ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ- ਬੀ. ਪੁਰੂਸ਼ਾਰਥਾ

ਕਪੂਰਥਲਾ, 24 ਅਪ੍ਰੈਲ (ਅਮਰਜੀਤ ਕੋਮਲ)- ਚੋਣ ਕਮਿਸ਼ਨ ਵਲੋਂ ਅੰਗਹੀਣ ਵੋਟਰਾਂ ਦੀ ਸਹੂਲਤ ਲਈ ਜਾਰੀ ਕੀਤੀ ਮੋਬਾਈਲ ਐਪ ਬਾਰੇ ਵੱਧ ਤੋਂ ਵੱਧ ਅੰਗਹੀਣ ਵੋਟਰਾਂ ਨੂੰ ਜਾਣੂ ਕਰਵਾ ਕੇ ਉਨ੍ਹਾਂ ਦੀ ਚੋਣਾਂ ਵਿਚ ਸ਼ਮੂਲੀਅਤ ਯਕੀਨੀ ਬਣਾਈ ਜਾਵੇ | ਇਹ ਗੱਲ ਬੀ. ਪੁਰੂਸ਼ਾਰਥਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 24 ਅਪ੍ਰੈਲ (ਸਡਾਨਾ)- ਇਕ ਲੜਕੀ ਨੂੰ ਵਿਆਹ ਦੇ ਝਾਂਸੇ ਵਰਗਲਾ ਕੇ ਲਿਜ਼ਾਣ ਦੇ ਦੋਸ਼ ਹੇਠ ਥਾਣਾ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਹਰਬੰਸ ਲਾਲ ਵਾਸੀ ਵਰਿਆਹ ਦੋਨਾ ਨੇ ਦੱਸਿਆ ਕਿ ਬੀਤੇ ਦਿਨੀਂ ਕਥਿਤ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ 'ਚ ਹੋਈ ਗੜੇਮਾਰੀ, ਫ਼ਸਲਾਂ ਨੂੰ ਨੁਕਸਾਨ ਪੁੱਜਾ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਸੋਨੀਆ, ਹੈਪੀ)- ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਸਰਾਏ ਜੱਟਾਂ, ਸਵਾਲ, ਮੇਵਾ ਸਿੰਘ ਵਾਲਾ, ਬੋਹੜਵਾਲਾ, ਪੰਡੋਰੀ ਜਗੀਰ, ਮੀਰਾ, ਖੁਰਦਾਂ, ਪਰਮਜੀਤਪੁਰ, ਲਓ, ਪਿਥੋਰਾਹਲ, ਕਾਦੂਵਾਲ, ਝੰਡੂਵਾਲਾ, ਝੁੱਗੀਆਂ ਬੰਦੂ ਤੇ ਆਸ ਪਾਸ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ 2 ਚੋਰ ਗਿ੍ਫ਼ਤਾਰ

ਭੁਲੱਥ, 24 ਅਪ੍ਰੈਲ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)- ਏ. ਐੱਸ. ਪੀ. ਹਰਸਿਮਰਤ ਕੌਰ ਦੀ ਅਗਵਾਈ ਹੇਠ ਭੁਲੱਥ ਪੁਲਿਸ ਵਲੋਂ 2 ਚੋਰਾਂ ਨੂੰ ਸੋਨੇ ਦੇ ਗਹਿਣਿਆਂ ਸਮੇਤ ਗਿ੍ਫ਼ਤਾਰ ਕਰਨ ਦਾ ਸਮਾਚਾਰ ਹੈ | ਡੀ. ਐੱਸ. ਪੀ. ਦਫ਼ਤਰ ਭੁਲੱਥ ਵਿਖੇ ਪ੍ਰੈੱਸ ਕਾਨਫ਼ਰੰਸ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਅੱੈਫ. ਐੱਸ. ਟੀ. ਤੇ ਐੱਸ. ਅੱੈਸ. ਟੀ. ਵਲੋਂ ਗੱਡੀਆਂ ਦੀ ਚਾਂਚ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਐੱਫ. ਐੱਸ. ਟੀ. ਤੇ ਐੱਸ. ਐੱਸ. ਟੀ. ਟੀਮਾਂ ਪੂਰੇ ਇਲਾਕੇ ਵਿਚ ਪੂਰੀ ਤਰ੍ਹਾਂ ਸਰਗਰਮ ਹਨ | ਸਥਾਨਕ ਸ਼ਹੀਦ ਊਧਮ ਸਿੰਘ ਚੌਾਕ ਵਿਚ ਇੰਚਾਰਜ ਦਵਿੰਦਰ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਬੀਬੀ ਖਾਲੜਾ ਦੀ ਚੋਣ ਮੁਹਿਮ 'ਚ ਕੁੱਦਣਗੇ-ਸੁਖਵੰਤ ਸਿੰਘ, ਗੁਰਜੀਤ ਕੌਰ

ਸੁਲਤਾਨਪੁਰ ਲੋਧੀ, 23 ਅਪ੍ਰੈਲ (ਪ. ਪ੍ਰ.)- ਸਮੇਂ ਦੀਆਂ ਸਰਕਾਰਾਂ ਵਲੋਂ ਪੰਜਾਬ ਦੀ ਜਵਾਨੀ 'ਤੇ ਕੀਤੇ ਗਏ ਅਣਮਨੁੱਖੀ ਘਾਣ ਵਿਰੁੱਧ ਆਵਾਜ਼ ਉਠਾਉਣ ਵਾਲੇ ਬਹਾਦਰ ਯੋਧੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਜੋ ਲੋਕ ਸਭਾ ਹਲਕਾ ਖਡੂਰ ...

ਪੂਰੀ ਖ਼ਬਰ »

ਤਯਬਪੁਰ ਦੇ 22 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਭੰਡਾਲ ਬੇਟ, 24 ਅਪ੍ਰੈਲ (ਜੋਗਿੰਦਰ ਸਿੰਘ ਜਾਤੀਕੇ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਤਹਿਤ ਹਲਕਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਪਿੰਡ ਤਯਬਪੁਰ ਦੇ ਨੌਜਵਾਨ ਸਰਪੰਚ ਬਲਵਿੰਦਰ ਪਾਲ ਮੋਮੀ ਦੀ ਪੇ੍ਰਰਨਾ ...

ਪੂਰੀ ਖ਼ਬਰ »

ਮੋਦੀ ਤੋਂ ਜਨਤਾ ਦਾ ਵਿਸ਼ਵਾਸ ਉਠਿਆ- ਡਾ. ਚੱਬੇਵਾਲ

ਨਡਾਲਾ, 24 ਅਪ੍ਰੈਲ (ਮਨਜਿੰਦਰ ਸਿੰਘ ਮਾਨ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਨੇ ਹਲਕਾ ਭੁਲੱਥ ਦਾ ਤੂਫ਼ਾਨੀ ਦੌਰਾ ਕਰਦਿਆਂ ਨਡਾਲਾ ਵਿਖੇ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਨਗੇ- ਇੰਜ: ਸਵਰਨ ਸਿੰਘ, ਮਜ਼ਾਦਪੁਰ

ਕਪੂਰਥਲਾ, 24 ਅਪ੍ਰੈਲ (ਵਿ. ਪ੍ਰ.)- ਖਡੂਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਬੀਬੀ ਜਗੀਰ ਕੌਰ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਜ: ਸਵਰਨ ਸਿੰਘ ਮੈਂਬਰ ਪੀ.ਏ.ਸੀ. ਸ਼ੋ੍ਰਮਣੀ ਅਕਾਲੀ ਦਲ ਤੇ ਸੀਨੀਅਰ ਅਕਾਲੀ ਆਗੂ ਜਥੇਦਾਰ ਪਿਆਰਾ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ- ਜੋਸ਼

ਬੇਗੋਵਾਲ, 24 ਅਪ੍ਰੈਲ (ਸੁਖਜਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਧਕ ਸਕੱਤਰ ਸਵਰਨ ਸਿੰਘ ਜੋਸ਼ ਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਵਲੋਂ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੇ ਜਾਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹਲਕੇ ਭੁਲੱਥ ਵਿਚ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ

ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨਾਲ ਵਿਸ਼ੇਸ਼ ਮੁਲਾਕਾਤ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)- ਕੇਂਦਰ 'ਚ ਪਿਛਲੇ ਪੰਜ ਸਾਲਾਂ ਤੋਂ ਰਾਜ ਕਰਦੀ ਸਰਕਾਰ ਨੇ ਪੰਜਾਬ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ | ਭਾਰਤ-ਪਾਕਿਸਤਾਨ ਦੀ ਸਰਹੱਦ 'ਤੇ ਬੈਠੇ ਲੋਕ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਪਰ ਭਾਜਪਾ ਸਰਕਾਰ ਨੇ ਸਰਹੱਦੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਪੇਂਡੂ ਖੇਤਰਾਂ ਦੇ ਲੋਕਾਂ ਵਿਚ ਭਾਰੀ ਉਤਸ਼ਾਹ- ਪਰਮਜੀਤ ਸਿੰਘ

ਕਪੂਰਥਲਾ, 24 ਅਪ੍ਰੈਲ (ਵਿ. ਪ੍ਰ.)- ਪੇਂਡੂ ਖੇਤਰਾਂ ਵਿਚ ਖਡੂਰ ਸਾਹਿਬ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੀ ਲੋਕ ਸਭਾ ਲਈ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਪੂਰਥਲਾ ਹਲਕੇ ਦੇ ਪਿੰਡ ਲੱਖਣ ਕਲਾਂ, ...

ਪੂਰੀ ਖ਼ਬਰ »

ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੀ ਮੀਟਿੰਗ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੀ ਇਕ ਮੀਟਿੰਗ ਪ੍ਰਧਾਨ ਰਣਜੀਤ ਸਿੰਘ ਡੱਲਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪਾਰਟੀ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਗਈ | ਪ੍ਰਧਾਨ ਰਣਜੀਤ ਸਿੰਘ ਡੱਲਾ, ਪਰਮਜੀਤ ਸਿੰਘ ...

ਪੂਰੀ ਖ਼ਬਰ »

ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ ਮੁਕਾਬਲਾ ਡਾਕਟਰਾਂ ਤੇ ਸਾਬਕਾ ਨੌਕਰਸ਼ਾਹਾਂ 'ਚ

ਹੁਸ਼ਿਆਰਪੁਰ, 24 ਅਪ੍ਰੈਲ (ਹਰਪ੍ਰੀਤ ਕੌਰ)- ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ ਦੋ ਡਾਕਟਰਾਂ ਤੇ ਦੋ ਸਾਬਕਾ ਨੌਕਰਸ਼ਾਹਾਂ ਦੇ ਮੈਦਾਨ ਵਿਚ ਉਤਰਨ ਕਰਕੇ ਮੁਕਾਬਲਾ ਦਿਲਚਸਪ ਹੋ ਗਿਆ ਹੈ | ਦੋ ਡਾਕਟਰ ਤੇ ਇਕ ਬਾਬੂ ਪਹਿਲਾਂ ਵੋਟਰਾਂ ਦੀ ਨਬਜ ਟਟੋਲਣ ਵਿਚ ਲੱਗੇ ਹੋਏ ਸਨ, ਹੁਣ ...

ਪੂਰੀ ਖ਼ਬਰ »

'ਆਪ' ਦੇ ਜ਼ਿਲ੍ਹਾ ਪ੍ਰਧਾਨ ਸੱਜਣ ਸਿੰਘ ਚੀਮਾ 27 ਨੂੰ ਹੋਣਗੇ ਅਕਾਲੀ ਦਲ 'ਚ ਸ਼ਾਮਿਲ

ਕਪੂਰਥਲਾ, 24 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੱਜਣ ਸਿੰਘ ਚੀਮਾ 27 ਅਪ੍ਰੈਲ ਨੂੰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣਗੇ | ਇਸ ਸਬੰਧੀ ਅਕਾਲੀ ਦਲ ਵਲੋਂ ਪਿੰਡ ਡੱਲਾ ਦੇ ...

ਪੂਰੀ ਖ਼ਬਰ »

ਵੋਟਰ ਜਾਗਰੂਕਤਾ ਦਿਵਸ ਮਨਾਇਆ

ਖਲਵਾੜਾ, 24 ਅਪ੍ਰੈਲ (ਮਨਦੀਪ ਸਿੰਘ ਸੰਧੂ)- ਪਿੰਡ ਚੱਕ ਪ੍ਰੇਮਾ ਦੇ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕਾ ਜਸਵਿੰਦਰ ਤੇ ਬੀ. ਐੱਲ. ਓ. ਰਾਮ ਗੋਪਾਲ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਦਿਵਸ ਮਨਾਇਆ ਗਿਆ, ਜਿਸ ਵਿਚ ਸੁਪਰਵਾਈਜ਼ਰ ਇਕਬਾਲ ਕ੍ਰਿਸ਼ਨ ਸ਼ਰਮਾ ਵਿਸ਼ੇਸ਼ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਤੇ ਪਨਗਰੇਨ ਅਧਿਕਾਰੀਆਂ ਵਲੋਂ ਦਾਣਾ ਮੰਡੀ ਡੱਲਾ ਦਾ ਦੌਰਾ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਅਧਿਕਾਰੀਆਂ ਤੇ ਪਨਗਰੇਨ ਅਧਿਕਾਰੀਆਂ ਵਲੋਂ ਦਾਣਾ ਮੰਡੀ ਡੱਲਾ ਦਾ ਦੌਰਾ ਕਰਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਮੰਡੀ ਸੁਪਰਵਾਈਜ਼ਰ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੇ ਮਾਪਿਆਂ ਨੂੰ ਬੱਚੇ ਸਕੂਲ 'ਚ ਦਾਖ਼ਲ ਕਰਵਾਉਣ ਲਈ ਪ੍ਰੇਰਿਆ

ਕਪੂਰਥਲਾ, 24 ਅਪ੍ਰੈਲ (ਅਮਰਜੀਤ ਕੋਮਲ)- ਪੰਜਾਬ ਦੇ ਸਿੱਖਿਆ ਸਕੱਤਰ ਦੇ ਆਦੇਸ਼ ਅਨੁਸਾਰ ਅਧਿਆਪਕਾਂ ਵਲੋਂ ਬੱਚਿਆਂ ਦੇ ਮਾਪਿਆਂ ਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਸਕੂਲਾਂ ਵਿਚ ਦਾਖ਼ਲਾ ਵਧਾਉਣ ਦੀ ਮੁਹਿਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਗੱਲ ਪਰਮਜੀਤ ...

ਪੂਰੀ ਖ਼ਬਰ »

ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਕਾਲਾ ਸੰਘਿਆਂ, 24 ਅਪ੍ਰੈਲ (ਸੰਘਾ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਪਿੰਡ ਖ਼ਾਨਪੁਰ ਢੱਡਾ ਵਿਖੇ ਐੱਨ.ਆਈ.ਵੀਰਾਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ ਵਿੱਚ ਔਰਤਾਂ ਅਤੇ ਮਰਦਾਂ ਦੀ ਕੈਂਸਰ ਸਬੰਧੀ ਸਰੀਰਕ ਜਾਂਚ, ਬਲੱਡ ਕੈਂਸਰ ਦੀ ...

ਪੂਰੀ ਖ਼ਬਰ »

ਮਲੇਰੀਆ ਜਾਗਰੂਕਤਾ ਦਿਵਸ ਮਨਾਇਆ

ਨਡਾਲਾ, 24 ਅਪ੍ਰੈਲ (ਮਾਨ)- ਸਿਵਲ ਸਰਜਨ ਕਪੂਰਥਲਾ ਦੀਆਂ ਹਦਾਇਤਾਂ 'ਤੇ ਐੱਸ. ਡੀ. ਪਬਲਿਕ ਸਕੂਲ ਨਡਾਲਾ ਵਿਖੇ ਮਲੇਰੀਆ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਸਿਹਤ ਸੁਪਰਵਾਈਜ਼ਰ ਜਸਵਿੰਦਰ ਸਿੰਘ ਨੇ ਬੱਚਿਆਂ ਨੂੰ ਦੱਸਿਆ ਕਿ ਮਲੇਰੀਆ ਬੁਖ਼ਾਰ ਮਾਦਾ ...

ਪੂਰੀ ਖ਼ਬਰ »

ਰੋਟਰੀ ਕਲੱਬ ਰਾਇਲ ਨੇ ਰੋਟਰੀ ਇੰਟਰਨੈਸ਼ਨਲ 'ਚ ਆਪਣੀ ਥਾਂ ਬਣਾਈ ਹੈ- ਨਾਗਪਾਲ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਰੋਟਰੀ ਕਲੱਬ ਸੁਲਤਾਨਪੁਰ ਲੋਧੀ ਰਾਇਲ ਵਲੋਂ ਕੀਤੇ ਗਏ ਸਮਾਜ ਸੇਵੀ ਦੇ ਕਾਰਜਾਂ ਦੀ ਬਦੌਲਤ ਕਲੱਬ ਨੇ ਰੋਟਰੀ ਇੰਟਰਨੈਸ਼ਨਲ ਵਿਚ ਆਪਣੀ ਵਿਸ਼ੇਸ਼ ਥਾਂ ਬਣਾਈ ਹੈ, ਜਿਸ ਕਰਕੇ ਕਲੱਬ ਦੇ ਪ੍ਰਧਾਨ ਤੇ ਸਮੂਹ ਮੈਂਬਰ ...

ਪੂਰੀ ਖ਼ਬਰ »

ਸਾਲਾਨਾ ਅਮਰਜੋਤੀ ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਪੁਰਾਤਨ ਭਾਰਤੀ ਪਰੰਪਰਾ ਅਨੁਸਾਰ ਦਿੱਤਾ ਅਸ਼ੀਰਵਾਦ

ਜਲੰਧਰ, 24 ਅਪ੍ਰੈਲ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾ ਵਿਦਿਆਲਾ ਜਲੰਧਰ ਨੇ ਆਪਣੀਆਂ ਪਰੰਪਰਾਵਾਂ ਨੂੰ ਕਾਇਮ ਰੱਖਦੇ ਹੋਏ ਆਪਣੀ ਸਿੱਖਿਆ ਮੁਕੰਮਲ ਕਰਕੇ ਜਾਣ ਵਾਲੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ 'ਅਮਰਜੋਤੀ' ਕਰਵਾਇਆ | ਇਸ ਸਮਾਗਮ 'ਚ 1947 'ਚ ਕੇ.ਐਮ.ਵੀ. ਤੋਂ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ-

ਨਸ਼ੀਲੇ ਪਾਊਡਰ ਦੇ ਮਾਮਲੇ 'ਚ ਕੈਦ

ਜਲੰਧਰ, 24 ਅਪ੍ਰੈਲ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜੰਗ ਬਹਾਦੁਰ ਪੁੱਤਰ ਪਰਗਟ ਸਿੰਘ ਵਾਸੀ ਤੀਆਂ ਮੁਹੱਲਾ, ਨੂਰਮਹਿਲ ਨੂੰ 3 ਮਹੀਨੇ ਦੀ ਕੈਦ ਤੇ 500 ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਸ੍ਰੀਲੰਕਾ ਦੀਆਂ ਚਰਚਾਂ 'ਤੇ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਇਸਾਈ ਭਾਈਚਾਰੇ ਵਲੋਂ ਨਿੰਦਾ

ਜਲੰਧਰ, 24 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)- ਪੰਜਾਬ ਕ੍ਰਿਸਚੀਅਨ ਮੂਵਮੈਂਟ, ਯੂਨਾਈਟਿੰਡ ਪਾਸਟਰ ਐਸੋਸੀਏਸ਼ਨ, ਸੈਵਨਥ ਡੇ ਐਡਵੈਨਟਿਸਟ ਚਰਚ ਵਲੋਂ ਸਥਾਨਕ ਪੰਜਾਬ ਪ੍ਰੈੱਸ ਕਲੱਬ ਵਿਖੇ ਇਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ...

ਪੂਰੀ ਖ਼ਬਰ »

ਰਾਮਾ ਮੰਡੀ ਵਿਖੇ ਕਰਵਾਏ ਕਵੀ ਤੇ ਢਾਡੀ ਦਰਬਾਰ 'ਚ ਵੱਡੀ ਗਿਣਤੀ ਸੰਗਤਾਂ ਨੇ ਭਰੀ ਹਾਜ਼ਰੀ

ਜਲੰਧਰ, 24 ਅਪ੍ਰੈਲ (ਜਸਪਾਲ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਖਾਲਸਾ ਨੌਜਵਾਨ ਸਭਾ ਕਾਕੀ ਪਿੰਡ ਰਾਮਾ ਮੰਡੀ ਵਲੋਂ ਖਹਿਰਾ ਪੈਟਰੋਲ ਪੰਪ ਦੇ ਨੇੜੇ ਭਾਈ ਰਵਿੰਦਰ ਸਿੰਘ ਦੀ ਰਹਿਨੁਮਾਈ 'ਚ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜਲੰਧਰ, 24 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਜਲੰਧਰ ਵਿਖੇ ਸ੍ਰੀ ਗੂਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਕਮੇਟੀ ਦੇ ਪ੍ਰਧਾਨ ਭਪਿੰਦਰਪਾਲ ਸਿੰਘ ਖਾਲਸਾ ਨੇ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੂਮੈਨ 'ਚ ਫੇਅਰਵੈੱਲ ਪਾਰਟੀ

ਸੁਲਤਾਨਪੁਰ ਲੋਧੀ, 24 ਅਪ੍ਰੈਲ ( ਨਰੇਸ਼ ਹੈਪੀ, ਥਿੰਦ)- ਐੱਸ. ਡੀ. ਕਾਲਜ ਫ਼ਾਰ ਵੂਮੈਨ ਵਿਖੇ ਪਿੰ੍ਰਸੀਪਲ ਡਾ. ਵੰਦਨਾ ਸ਼ੁਕਲਾ ਦੀ ਅਗਵਾਈ ਵਿਚ ਸੀਨੀਅਰ ਵਿਦਿਆਰਥਣਾਂ ਲਈ ਫੇਅਰਵੈੱਲ ਪਾਰਟੀ ਕਰਵਾਈ ਗਈ | ਇਸ ਮੌਕੇ ਵਿਦਿਆਰਥਣਾਂ ਵਲੋਂ ਸ਼ਾਨਦਾਰ ਸਭਿਆਚਾਰਕ ਸਮਾਗਮ ...

ਪੂਰੀ ਖ਼ਬਰ »

ਨਿਰੰਕਾਰੀ ਮਿਸ਼ਨ ਵਲੋਂ ਮਾਨਵ ਏਕਤਾ ਦਿਵਸ ਸਬੰਧੀ ਸਮਾਗਮ

ਕਪੂਰਥਲਾ, 24 ਅਪ੍ਰੈਲ (ਵਿ. ਪ੍ਰ.)- ਨਿਰੰਕਾਰੀ ਮਿਸ਼ਨ ਵਲੋਂ ਮਿਸ਼ਨ ਦੇ ਮੁਖੀ ਬਾਬਾ ਗੁਰਬਚਨ ਸਿੰਘ, ਚਾਚਾ ਪ੍ਰਤਾਪ ਸਿੰਘ ਤੇ ਹੋਰ ਬਲਿਦਾਨੀ ਸੰਤਾਂ ਦੀ ਯਾਦ ਨੂੰ ਮਾਨਵ ਏਕਤਾ ਦਿਵਸ ਵਜੋਂ ਮਨਾਇਆ ਗਿਆ | ਇਸ ਸਬੰਧੀ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਤ ਨਿਰੰਕਾਰੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ 'ਚ ਕੋਈ ਕਮੀ ਨਹੀਂ ਰਹੇਗੀ- ਰਿਆੜ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ | ਇਸ ਸੰਬੰਧੀ ...

ਪੂਰੀ ਖ਼ਬਰ »

ਭੁਲੱਥ ਵਿਖੇ ਤੁਰੰਤ ਫਾਇਰ ਬਿ੍ਗੇਡ ਤਾਇਨਾਤ ਕੀਤੀ ਜਾਵੇ- ਭਾਕਿਯੂ

ਭੁਲੱਥ, 24 ਅਪ੍ਰੈਲ (ਮੁਲਤਾਨੀ)- ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਬਾਗਵਾਨਪੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਪਾਸੋਂ ਮੰਗ ਕਰਦੇ ਹੋਏ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਜ਼ੋਰਾਂ 'ਤੇ ਚੱਲ ਰਿਹਾ ਹੈ ਤੇ ਇਸ ਕਣਕ ਦੀ ਕਟਾਈ ਦੌਰਾਨ ਕੋਈ ...

ਪੂਰੀ ਖ਼ਬਰ »

ਸ਼ਬਦ ਗੁਰੂ ਯਾਤਰਾ ਦਾ ਭਦਾਸ 'ਚ ਹੋਇਆ ਭਰਵਾਂ ਸਵਾਗਤ

ਬੇਗੋਵਾਲ, 24 ਅਪ੍ਰੈਲ (ਸੁਖਜਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਸ਼ੋ੍ਰਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਤੇ ਸੰਗਤਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਤੋਂ ਚੱਲੀ ਸ਼ਬਦ ਗੁਰੂ ਯਾਤਰਾ ਦਾ ਪੜਾਅ ਵਾਰ ਵੱਖ-ਵੱਖ ਕਸਬਿਆਂ, ...

ਪੂਰੀ ਖ਼ਬਰ »

ਜੱਟ ਸਭਾ ਸੁਲਤਾਨਪੁਰ ਲੋਧੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਸੋਨੀਆ)- ਜੱਟ ਸਭਾ ਸੁਲਤਾਨਪੁਰ ਲੋਧੀ ਦੀ ਮੀਟਿੰਗ ਭਾਈ ਮਰਦਾਨਾ ਹਾਲ ਗੁਰਦੁਆਰਾ ਬੇਰ ਸਾਹਿਬ ਵਿਖੇ ਸੰਤੋਖ ਸਿੰਘ ਭਾਗੋਰਾਈਆਂ ਦੀ ਸਰਪ੍ਰਸਤੀ ਹੇਠ ਹੋਈ, ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਮਨਾਉਣ ਲਈ ...

ਪੂਰੀ ਖ਼ਬਰ »

ਨਾਬਾਲਗ ਬੱਚੇ ਦੇ ਲਾਪਤਾ ਹੋਣ ਸਬੰਧੀ ਸਦਰ ਪੁਲਿਸ ਵਲੋਂ ਕੇਸ ਦਰਜ

ਕਪੂਰਥਲਾ, 24 ਅਪ੍ਰੈਲ (ਸਡਾਨਾ)- ਇਕ 10 ਸਾਲਾ ਬੱਚੇ ਦੇ ਲਾਪਤਾ ਹੋਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਬੱਚੇ ਦੀ ਭਾਲ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਮੁਕੇਸ਼ ਕੁਮਾਰ ਵਾਸੀ ਬਿਹਾਰ, ਹਾਲ ਵਾਸੀ ਸਿਧਵਾਂ ਦੋਨਾ ...

ਪੂਰੀ ਖ਼ਬਰ »

ਸੀਨੀਅਰ ਵਿਦਿਆਰਥੀਆਂ ਨੂੰ ਜੂਨੀਅਰ ਨੇ ਦਿੱਤੀ ਵਿਦਾਇਗੀ ਪਾਰਟੀ

ਕਾਲਾ ਸੰਘਿਆਂ, 24 ਅਪ੍ਰੈਲ (ਸੰਘਾ)- ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਿਆ ਵਿਖੇ ਕਾਲਜ ਦੀ ਸੈਂਟਰਲ ਐਸੋਸੀਏਸ਼ਨ ਵਲੋਂ ਵਿਦਾਇਗੀ ਪਾਰਟੀ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਮਨਪ੍ਰੀਤ ਕੌਰ (ਬੀ. ਕਾਮ. ਚੌਥਾ ਸਮੈਸਟਰ) ਵਲੋਂ ਜੀ ਆਇਆਂ ਕਹਿਣ ਨਾਲ ਹੋਇਆ, ...

ਪੂਰੀ ਖ਼ਬਰ »

ਤੇਜ਼ ਹਨ੍ਹੇਰੀ ਕਾਰਨ ਦਰੱਖ਼ਤ ਡਿਗੇ, ਕਈ ਥਾਵਾਂ 'ਤੇ ਬਿਜਲੀ ਹੋਈ ਗੁੱਲ

ਢਿਲਵਾਂ, 24 ਅਪ੍ਰੈਲ (ਗੋਬਿੰਦ, ਪਲਵਿੰਦਰ, ਪ੍ਰਵੀਨ)- ਬੀਤੀ ਦੇਰ ਰਾਤ ਤੇ ਅੱਜ ਬਾਅਦ ਦੁਪਹਿਰ ਆਈ ਤੇਜ਼ ਹਨ੍ਹੇਰੀ ਕਾਰਨ ਜਿੱਥੇ ਸੜਕਾਂ 'ਤੇ ਕਈ ਦਰਖ਼ਤ ਡਿੱਗੇ ਉੱਥੇ ਢਿਲਵਾਂ ਤੇ ਨਜ਼ਦੀਕੀ ਪਿੰਡਾਂ ਧਾਲੀਵਾਲ ਬੇਟ, ਮਨਸੂਰਵਾਲ ਬੇਟ, ਬੁਤਾਲਾ ਤੇ ਹੋਰ ਪਿੰਡਾਂ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX