ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਹੁਸ਼ਿਆਰਪੁਰ / ਮੁਕੇਰੀਆਂ

ਬੀਤ ਇਲਾਕੇ ਦੇ ਅੱਧਾ ਦਰਜਨ ਪਿੰਡਾਂ 'ਚ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ

ਬੀਣੇਵਾਲ, 14 ਮਈ (ਬੈਜ ਚੌਧਰੀ)- ਨੈਣਵਾਂ, ਹਰਮਾਂ, ਟੱਬਾ, ਡਾਕਟਰ ਅੰਬੇਡਕਰ ਨਗਰ, ਹੌਬੋਵਾਲ, ਆਦਰਸ਼ ਨਗਰ ਤੇ ਕੰਬਾਲਾ ਬੀਤ ਸਣੇ ਬੀਤ ਇਲਾਕੇ ਦੇ ਕਰੀਬ ਅੱਧਾ ਦਰਜਨ ਤੋਂ ਵੱਧ ਪਿੰਡਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਪਿਛਲੇ 5 ਦਿਨਾਂ ਤੋਂ ਨਾ ਹੋਣ ਕਾਰਨ ਇਨ੍ਹਾਂ ਪਿੰਡਾਂ ਦੇ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ, ਜਦਕਿ ਲੋੜ ਪੈਣ 'ਤੇ ਲੋਕਾਂ ਨੂੰ ਪੀਣ ਵਾਲਾ ਪਾਣੀ ਸਪਲਾਈ ਕਰਨ ਲਈ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਪਿੰਡ ਨੈਣਵਾਂ ਨੂੰ ਭੇਟ ਕੀਤੇ ਗਏ ਟੈਂਕਰ ਨੂੰ ਪਿੰਡ ਨੈਣਵਾਂ ਦੇ ਉਸਾਰੀ ਅਧੀਨ ਵਾਟਰ ਵਰਕਸ ਦੇ ਠੇਕੇਦਾਰ ਵਲੋਂ ਵਰਤੇ ਜਾਣ ਦੀ ਖ਼ਬਰ ਹੈ | ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਇਨ੍ਹਾਂ ਪਿੰਡਾਂ ਵਿਚ ਆਮ ਘਰਾਂ 'ਚ ਟੂਟੀਆਂ ਤਾਂ ਲੱਗੀਆਂ ਹੋਈਆਂ ਹਨ, ਪਰ ਪਾਣੀ ਸਿਰਫ਼ ਕੱੁਝ ਮਿੰਟਾਂ ਲਈ ਹੀ ਆਉਂਦਾ ਹੈ, ਉਹ ਵੀ ਜਿਹੜੀਆਂ ਟੂਟੀਆਂ ਨੀਵੇਂ ਥਾਂ 'ਤੇ ਲੱਗੀਆਂ ਹਨ, ਉਨ੍ਹਾਂ 'ਚ ਹੀ ਪਾਣੀ ਆਉਂਦਾ ਹੈ | ਸਖ਼ਤ ਗਰਮੀਂ ਦੇ ਮੌਸਮ ਵਿਚ ਲੋਕਾਂ ਨੂੰ ਪਾਣੀ ਲੈਣ ਲਈ ਇੱਧਰ-ਉਧਰ ਜਾਣਾ ਪੈਂਦਾ ਹੈ | ਪਿੰਡ ਨੈਣਵਾਂ ਦੇ ਪੰਚ ਭਜਨ ਲਾਲ, ਸਾਬਕਾ ਪੰਚ ਰਕੇਸ਼ ਕੁਮਾਰ, ਧਰਮ ਪਾਲ, ਭਾਗ ਸਿੰਘ, ਪਲਵਿੰਦਰ ਸਿੰਘ, ਜਸਵੀਰ ਧੀਮਾਨ, ਤਿਲਕ ਰਾਜ ਸੋਨੂੰ, ਬਲਜਿੰਦਰ ਸਿੰਘ, ਜਸਵਿੰਦਰ ਕੌਰ, ਸੁਮਨ ਦੇਵੀ, ਗੁਰਦੇਵ ਸਿੰਘ, ਰਣਜੋਧ ਸਿੰਘ, ਭਰਤ ਰਾਣਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਪਿਛਲੇ ਪੰਜ ਦਿਨਾਂ ਤੋਂ ਪਾਣੀ ਨਹੀਂ ਆ ਰਿਹਾ ਤੇ ਦਲਿਤ ਬਸਤੀ 'ਚ ਤਾਂ ਬਹੁਤ ਮਾੜਾ ਹਾਲ ਹੈ, ਵਿਭਾਗੀ ਕਰਮਚਾਰੀ ਸਾਡੀ ਸੁਣਵਾਈ ਨਹੀਂ ਕਰਦੇ | ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੇ ਪਿੰਡ ਨੂੰ ਲੋੜ ਵੇਲੇ ਪਾਣੀ ਸਪਲਾਈ ਕਰਨ ਲਈ ਜੋ ਟੈਂਕਰ ਸੰਸਦ ਮੈਂਬਰ ਚੰਦੂਮਾਜਰਾ ਨੇ ਦਿੱਤਾ ਸੀ, ਉਸ ਟੈਂਕਰ ਨੂੰ ਸਾਡੇ ਪਿੰਡ ਵਿਚ ਵਾਟਰ ਵਰਕਸ ਦੀ ਉਸਾਰੀ ਕਰ ਰਹੇ ਠੇਕੇਦਾਰ ਵਲੋਂ ਵਰਤਿਆ ਜਾ ਰਿਹਾ ਹੈ, ਪਿੰਡ ਦੇ ਲੋਕਾਂ ਨੂੰ ਉਸ ਦਾ ਕੋਈ ਲਾਭ ਨਹੀਂ ਹੈ, ਜਦਕਿ ਗਰਾਮ ਪੰਚਾਇਤ ਕੋਕੋਵਾਲ-ਮਜਾਰੀ ਦੇ ਟੈਂਕਰ ਨਾਲ ਲੋਕਾਂ ਨੂੰ ਲੋੜ ਮੁਤਾਬਿਕ ਪੀਣ ਵਾਲ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ | ਬਾਕੀ ਪਿੰਡਾ 'ਚ ਵੀ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਬਹੁਤ ਮਾੜਾ ਹਾਲ ਹੈ | ਸੰਪਰਕ ਕਰਨ 'ਤੇ ਐਸ. ਡੀ. ਓ. ਜਲ ਸਪਲਾਈ ਅਵਤਾਰ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ 'ਚ ਪਾਣੀ ਦੀ ਖਪਤ ਵਧਣ ਕਰਕੇ ਤੇ ਹਰੀਪੁਰ ਵਾਟਰ ਵਰਕਸ ਦੀ ਬਿਜਲੀ ਦੇ ਵਾਰ-ਵਾਰ ਲੱਗ ਰਹੇ ਕੱਟਾਂ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ, ਜੋ ਜਲਦੀ ਹੱਲ ਹੋਣ ਦੀ ਉਮੀਦ ਹੈ |

ਮੁਕੇਰੀਆਂ ਹਾਈਡਲ ਨਹਿਰ 'ਚ ਰੁੜੀ ਵਿਆਹੁਤਾ ਦੀ ਨੌਜਵਾਨਾਂ ਨੇ ਜਾਨ ਬਚਾਈ

ਤਲਵਾੜਾ/ਹਾਜੀਪੁਰ, 14 ਮਈ (ਸੁਰੇਸ਼ ਕੁਮਾਰ, ਰਣਜੀਤ ਸਿੰਘ)- ਅੱਡਾ ਝੀਰ ਦਾ ਖੂਹ ਨੇੜੇ ਮੁਕੇਰੀਆਂ ਹਾਈਡਲ ਨਹਿਰ ਦੇ ਪੁਲ ਕੋਲ ਨਹਿਰ 'ਚੋਂ ਪਾਣੀ ਭਰਨ ਲੱਗਿਆ ਇਕ ਔਰਤ ਰੁੜ੍ਹ ਗਈ, ਜਿਸ ਨੂੰ ਕੁੱਝ ਦੂਰੀ 'ਤੇ ਜਾ ਕੇ ਕੁੱਝ ਨੌਜਵਾਨਾ ਵਲੋਂ ਬਾਹਰ ਕੱਢ ਲਿਆ ਗਿਆ | ਔਰਤ ਨਾਲ ਆਏ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਦੇ ਹੱਕ 'ਚ ਮਹਿੰਦੀਪੁਰ ਵਾਸੀਆਂ ਨੂੰ ਕੀਤਾ ਲਾਮਬੰਦ

ਐਮਾਂ ਮਾਂਗਟ, 14 ਮਈ (ਗੁਰਾਇਆ)- ਪਿੰਡ ਮਹਿੰਦੀਪੁਰ ਵਿਖੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ ਵਿਚ ਲੋਕਾਂ ਨੂੰ ਲਾਮਬੰਦ ਕਰਨ ਲਈ ਮਾਸਟਰ ਰਮੇਸ਼ ਕੁਮਾਰ, ਮਾਸਟਰ ਸੇਵਾ ਸਿੰਘ, ਪਿ੍ੰਸੀਪਲ ਗੁਰਦਿਆਲ ਸਿੰਘ, ਸ਼ੇਰਾ ਸਿੰਘ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਸੜਕ ਪਾਰ ਕਰਦੇ ਸਮੇਂ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਨਸੀਬ ਚੰਦ ਪੁੱਤਰ ਸਰਵਨ ਰਾਮ, ਨਸਰਾਲਾ 'ਚ ਸੜਕ ਪਾਰ ਕਰ ਰਿਹਾ ਸੀ | ਇਸ ਦੌਰਾਨ ਉਹ ਅਣਪਛਾਤੇ ਵਾਹਨ ਦੀ ਲਪੇਟ 'ਚ ...

ਪੂਰੀ ਖ਼ਬਰ »

ਸ਼ਰਾਬ ਪੀਣ ਦੌਰਾਨ ਹੋਏ ਝਗੜੇ 'ਚ ਇਕ ਦੀ ਮੌਤ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਸ਼ਰਾਬ ਪੀਣ ਦੌਰਾਨ ਹੋਏ ਝਗੜੇ ਨੇ ਉਸ ਸਮੇਂ ਖ਼ੂਨੀ ਰੰਗ ਲੈ ਲਿਆ, ਜਦੋਂ ਦੋ ਨੌਜਵਾਨਾਂ ਨੇ ਆਪਣੇ ਇਕ ਸਾਥੀ ਨੂੰ ਕੱੁਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ, ਜਿਸ ਦੀ ਹਸਪਤਾਲ 'ਚ ਮੌਤ ਹੋ ਗਈ | ਪੁਲਿਸ ਨੇ ਗੈਰ-ਇਰਾਦਤਨ ਹੱਤਿਆ ਦਾ ...

ਪੂਰੀ ਖ਼ਬਰ »

-ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ- ਤਿਵਾੜੀ ਤੇ ਚੰਦੂਮਾਜਰਾ 'ਚ ਗਹਿਗੱਚ ਮੁਕਾਬਲਾ

ਬੀਣੇਵਾਲ, 14 ਮਈ (ਬੈਜ ਚੌਧਰੀ)- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਸੀਟ 'ਤੇ ਇਸ ਵਾਰ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਤੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵਿਚਕਾਰ ਗਹਿਗੱਚ ਮੁਕਾਬਲਾ ਹੋਣ ਜਾ ਰਿਹਾ ...

ਪੂਰੀ ਖ਼ਬਰ »

ਮੁਨੀਸ਼ ਸਿਸੋਦੀਆ ਵਲੋਂ ਮੁਕੇਰੀਆਂ 'ਚ ਚੋਣ ਰੈਲੀ ਅੱਜ- ਮੁਲਤਾਨੀ

ਮੁਕੇਰੀਆਂ, 14 ਮਈ (ਸਰਵਜੀਤ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਵਜੋਤ ਸਿੰਘ ਦੀ ਜਿੱਤ ਯਕੀਨੀ ਬਣਾਉਣ ਲਈ ਦਿੱਲੀ ਦੇ ਉਪ ਮੱੁਖ ਮੰਤਰੀ ਮੁਨੀਸ਼ ਸਿਸੋਦੀਆ 15 ਮਈ ਨੂੰ ਲਾਰਡ ਪੈਲੇਸ ਮੁਕੇਰੀਆਂ ਵਿਖੇ ਚੋਣ ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਅਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਕੇ ਹਲਕੇ ਵਿਚ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੇ ਪਾਵਰਕਾਮ ਤੇ ਨਹਿਰੀ ਅਧਿਕਾਰੀਆਂ ਿਖ਼ਲਾਫ਼ ਚੋਣ ਕਮਿਸ਼ਨ ਨੂੰ ਪੁੱਜੀ ਸ਼ਿਕਾਇਤ

ਤਲਵਾੜਾ, 14 ਮਈ (ਸੁਰੇਸ਼ ਕੁਮਾਰ)- ਪਿੰਡ ਭਡਿਆਰ ਦੇ ਇਕ ਵਸਨੀਕ ਨੇ ਅਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਕੇ ਆਪਣੇ ਜੱਦੀ ਹਲਕਿਆਂ ਵਿਚ ਰਹਿ ਕੇ ਵੋਟਰਾਂ ਨੂੰ ਆਪਣੇ ਸਿਆਸੀ ਅਕਾਵਾਂ ਦੇ ਪੱਖ ਵਿਚ ਭੁਗਤਾਉਣ ਲਈ ਪ੍ਰੇਰਿਤ ਕਰਨ ਵਾਲੇ ਪਾਵਰਕਾਮ ਤੇ ਨਹਿਰੀ ਵਿਭਾਗ ਦੇ ...

ਪੂਰੀ ਖ਼ਬਰ »

ਚੰਗੇ ਨਤੀਜਿਆਂ ਲਈ ਸਿੱਖਿਆ ਵਿਭਾਗ ਪੰਜਾਬ ਵਧਾਈ ਦਾ ਪਾਤਰ- ਲੈਕਚਰਾਰ ਸੰਪੂਰਨ ਰਈਆ

ਮੁਕੇਰੀਆਂ, 14 ਮਈ (ਰਾਮਗੜ੍ਹੀਆ)- ਸਮੁੱਚੇ ਪੰਜਾਬ ਦੇ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ ਦੇ ਦਸਵੀਂ ਦੇ ਬਾਰ੍ਹਵੀਂ ਦੇ ਆਸ ਤੋਂ ਵੱਧ ਆਏ ਨਤੀਜਿਆਂ ਲਈ ਸਿੱਖਿਆ ਵਿਭਾਗ ਪੰਜਾਬ ਵਧਾਈ ਦਾ ਪਾਤਰ ਹੈ | ਇਹ ਪ੍ਰਗਟਾਵਾ ਸੇਵਾ ਮੁਕਤ ਲੈਕਚਰਾਰ ਸੰਪੂਰਨ ਸਿੰਘ ਰਈਆ ਨੇ ਇਥੇ ...

ਪੂਰੀ ਖ਼ਬਰ »

ਬੀਬੀ ਜੋਸ਼ ਵਲੋਂ ਸ਼ਾਮਚੁਰਾਸੀ ਦੇ ਪਿੰਡਾਂ 'ਚ ਨੁੱਕੜ ਮੀਟਿੰਗਾਂ

ਸ਼ਾਮਚੁਰਾਸੀ, 14 ਮਈ (ਗੁਰਮੀਤ ਸਿੰਘ ਖ਼ਾਨਪੁਰੀ)- ਹਲਕਾ ਸ਼ਾਮਚੁਰਾਸੀ ਦੀ ਸਾਬਕਾ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਵਲੋਂ ਪਿੰਡ ਮਾਣਕਢੇਰੀ ਵਿਖੇ ਕੀਤੀ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਬੀਬੀ ...

ਪੂਰੀ ਖ਼ਬਰ »

6 ਮਹੀਨਿਆਂ ਤੋਂ ਤਨਖਾਹ ਬਿਨਾਂ ਕੰਮ ਕਰਨ ਲਈ ਮਜਬੂਰ ਪਾਵਰਕਾਮ ਦੇ ਸੀ. ਐਚ. ਬੀ.

ਨਸਰਾਲਾ, 14 ਮਈ (ਸਤਵੰਤ ਸਿੰਘ ਥਿਆੜਾ)- ਸਰਕਾਰ ਵਲੋਂ ਠੇਕੇਦਾਰੀ 'ਤੇ ਰੱਖੇ ਹੋਏ ਕੰਪਲੇਂਟ ਹੈਾਡਲ ਬੁਆਏ (ਸੀ. ਐਚ. ਬੀ.) ਦੀ ਹਾਲਤ ਇਹ ਹੋ ਚੁੱਕੀ ਹੈ ਕਿ ਉਨ੍ਹਾਂ ਦੀ ਪਿਛਲੇ ਅੱਧੇ ਸਾਲ ਜਨਵਰੀ 2018 ਤੋਂ ਲੈ ਕੇ ਜੂਨ 2018 ਦੀ ਤਨਖਾਹ ਅਜੇ ਤੱਕ ਨਹੀਂ ਮਿਲੀ | ਥੋੜ੍ਹੀ ਜਿਹੀ ਤਨਖਾਹ ...

ਪੂਰੀ ਖ਼ਬਰ »

ਸਕੂਲ 'ਚ ਚੋਰੀ ਕਰਦਾ ਕਾਬੂ

ਦਸੂਹਾ, 14 ਮਈ (ਭੁੱਲਰ)- ਪਿੰਡ ਭੂਸ਼ਾਂ ਵਿਖੇ ਲੋਕਾਂ ਵਲੋਂ ਸਕੂਲ ਵਿਚੋਂ ਚੋਰੀ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਗਿਆ ਤੇ ਪੁਲਿਸ ਵਲੋਂ ਉਸ ਵਿਰੁੱਧ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਐਸ. ਐਚ. ਓ. ਦਸੂਹਾ ਭੂਸ਼ਨ ਸੇਖੜੀ ਤੇ ਏ. ਐੱਸ. ਆਈ. ਤਰਸੇਮ ...

ਪੂਰੀ ਖ਼ਬਰ »

ਪੋਿਲੰਗ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ ਹੋ ਜਾਵੇਗਾ ਬੰਦ-ਈਸ਼ਾ ਕਾਲੀਆ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਪੋਿਲੰਗ ਦੇ 48 ਘੰਟੇ ਪਹਿਲਾਂ ਚੋਣ ਪ੍ਰਚਾਰ ਨਾ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ...

ਪੂਰੀ ਖ਼ਬਰ »

ਪਿੰਡ ਢਾਡਾ ਕਲਾਂ 'ਚ ਚੰਦੂਮਾਜਰਾ ਦੇ ਹੱਕ ਇਕੱਠ

ਕੋਟਫ਼ਤੂਹੀ, 14 ਮਈ (ਅਟਵਾਲ)- ਪਿੰਡ ਢਾਂਡਾ ਕਲਾਂ ਵਿਚ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਪਿੰਡ ਵਾਸੀਆਂ ਦਾ ਭਾਰੀ ਇਕੱਠ ਹੋਇਆ | ਇਸ ਮੌਕੇ ਵੋਟਰਾਂ ਨੂੰ ਲਾਮਬੰਦ ਕਰਨ ...

ਪੂਰੀ ਖ਼ਬਰ »

ਪਿੰਡ ਮਨਸੂਰਪੁਰ ਵਿਖੇ ਅਰੁਣੇਸ਼ ਸ਼ਾਕਰ ਵਲੋਂ ਚੋਣ ਜਲਸਾ

ਐਮਾਂ ਮਾਂਗਟ, 14 ਮਈ (ਗੁਰਾਇਆ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ ਵਿਚ ਪਿੰਡ ਮਨਸੂਰਪੁਰ ਵਿਚ ਦਲਜੀਤ ਸਿੰਘ ਸੈਣੀ ਦੀ ਅਗਵਾਈ ਵਿਚ ਚੋਣ ਜਲਸਾ ਕੀਤਾ ਗਿਆ, ਜਿਸ ਵਿਚ ਅਰੁਣੇਸ਼ ਸ਼ਾਕਰ ਸਾਬਕਾ ਮੰਤਰੀ ਪੰਜਾਬ, ਸਰਕਲ ...

ਪੂਰੀ ਖ਼ਬਰ »

ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਿਲ ਹੋਣ ਵਾਲਿਆਂ ਦਾ ਸਵਾਗਤ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਵਜੋਤ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ 'ਆਪ' ਆਗੂ ਤਜਿੰਦਰ ਸਿੰਘ ਬਰਿਆਲ ਦੀ ਪ੍ਰੇਰਨਾ ਸਦਕਾ ਜਗਜੀਤ ਸਿੰਘ, ਪਵਨ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਭੁੱਲਾ ਸਿੰਘ ਰਾਣਾ

ਦਸੂਹਾ, 14 ਮਈ (ਭੁੱਲਰ)- ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਪੂਰੀ ਤਰ੍ਹਾਂ ਲਹਿਰ ਬਣ ਚੁੱਕੀ ਹੈ ਤੇ ਉਹ ...

ਪੂਰੀ ਖ਼ਬਰ »

ਪ੍ਰਧਾਨ ਲੌਾਗੀਆ ਵਲੋਂ ਭਾਜਪਾ ਯੁਵਾ ਮੰਡਲ ਦੀਆਂ ਨਿਯੁਕਤੀਆਂ

ਚੱਬੇਵਾਲ, 14 ਮਈ (ਸਖ਼ੀਆ)- ਭਾਜਪਾ ਯੁਵਾ ਮੋਰਚਾ ਦੀ ਇਕੱਤਰਤਾ ਮੰਡਲ ਪ੍ਰਧਾਨ ਹਰਦੀਪ ਸਿੰਘ ਲੋਂਗੀਆ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਪ੍ਰਧਾਨ ਐਸ. ਸੀ. ਮੋਰਚਾ ਡਾ: ਦਿਲਬਾਗ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਭਾਜਪਾ ਯੁਵਾ ਮੰਡਲ ਦੀਆਂ ...

ਪੂਰੀ ਖ਼ਬਰ »

ਵਿਧਾਇਕ ਅਰੁਣ ਡੋਗਰਾ ਵਲੋਂ ਡਾ: ਰਾਜ ਕੁਮਾਰ ਦੇ ਹੱਕ 'ਚ ਪ੍ਰਚਾਰ

ਪੱਸੀ ਕੰਡੀ, 14 ਮਈ (ਅਮਰਜੀਤ ਸਿੰਘ ਤਿਹਾੜਾ)- ਹਲਕਾ ਵਿਧਾਇਕ ਅਰੁਣ ਡੋਗਰਾ ਵਲੋਂ ਹੁਸ਼ਿਆਰਪੁਰ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਹਲਕਾ ਦਸੂਹਾ ਦੇ ਪਿੰਡਾਂ ਵਿਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਪਿੰਡ ...

ਪੂਰੀ ਖ਼ਬਰ »

ਕੋਟਫ਼ਤੂਹੀ 'ਚ ਡਾ: ਰਾਜ ਕੁਮਾਰ ਵਲੋਂ ਰੋਡ ਸ਼ੋਅ

ਕੋਟਫ਼ਤੂਹੀ, 14 ਮਈ (ਅਟਵਾਲ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਵਲੋਂ ਕੋਟਫ਼ਤੂਹੀ ਵਿਖੇ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਚੋਣ ਜਿੱਤਣ ਉਪਰੰਤ ਹਲਕੇ ਦਾ ਸਰਬਪੱਖੀ ਵਿਕਾਸ ਹੋਵੇਗਾ ਮੁੱਖ ਟੀਚਾ- ਸੋਮ ਪ੍ਰਕਾਸ਼

ਹੁਸ਼ਿਆਰਪੁਰ, 14 ਮਈ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਪਿੰਡ ਪਾਂਸ਼ਟਾ ਦੀ ਦਾਣਾ ਮੰਡੀ 'ਚ ਭਰਵਾਂ ਚੋਣ ਜਲਸਾ ਤਜਿੰਦਰਪਾਲ ਸਿੰਘ ਪਰਮਾਰ, ਜਥੇਦਾਰ ਗੁਰਵਿੰਦਰ ਸਿੰਘ, ...

ਪੂਰੀ ਖ਼ਬਰ »

ਚੌਧਰੀ ਖੁਸ਼ੀ ਰਾਮ ਵਲੋਂ ਹਲਕਾ ਚੱਬੇਵਾਲ ਦੇ ਪਿੰਡਾਂ 'ਚ ਪ੍ਰਚਾਰ

ਹੁਸ਼ਿਆਰਪੁਰ, 14 ਮਈ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਸਾਂਝੇ ਉਮੀਦਵਾਰ ਚੌਧਰੀ ਖੁਸ਼ੀ ਰਾਮ ਵਲੋਂ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ ਤੇ ਇਸ ਦੌਰਾਨ ਉਨ੍ਹਾਂ ਪਿੰਡ ਢੋਲਣਵਾਲ 'ਚ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਵਲੋਂ ਮੋਟਰਸਾਈਕਲ ਰੈਲੀ

ਦਸੂਹਾ, 14 ਮਈ (ਭੁੱਲਰ)- ਕਾਂਗਰਸ ਸੇਵਾ ਦਲ ਦੇ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਨੂੰ ਭੁੱਲਾ ਸਿੰਘ ਰਾਣਾ ਦੀ ਅਗਵਾਈ ਹੇਠ ਮੋਟਰਸਾਈਕਲ ਰੈਲੀ ਕੱਢੀ ਗਈ, ਜੋ ਦਸੂਹਾ ਸ਼ਹਿਰ ਦੇ ਵੱਖ-ਵੱਖ ਸਥਾਨਾਂ ਰਾਹੀਂ ਹੁੰਦੀ ਹੋਈ ਸਮਾਪਤ ਹੋਈ | ਇਸ ਮੌਕੇ ਭੁੱਲਾ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜਾਂਗੇ-ਕੁਲਾਰ

ਟਾਂਡਾ ਉੜਮੁੜ, 14 ਮਈ (ਭਗਵਾਨ ਸਿੰਘ ਸੈਣੀ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਯੂਥ ਅਕਾਲੀ ਦਲ ਪੰਜਾਬ ਕੋਰ ਕਮੇਟੀ ਦੇ ਮੈਂਬਰ ਕਮਲਜੀਤ ਸਿੰਘ ਕੁਲਾਰ ਨੇ ਪਿੰਡ ਰਾਜਪੁਰ ...

ਪੂਰੀ ਖ਼ਬਰ »

ਟਾਹਲੀ 'ਚ ਸੋਮ ਪ੍ਰਕਾਸ਼ ਦੇ ਹੱਕ 'ਚ ਵਿਸ਼ਾਲ ਮੀਟਿੰਗ

ਮਿਆਣੀ, 14 ਮਈ (ਹਰਜਿੰਦਰ ਸਿੰਘ ਮੁਲਤਾਨੀ)- ਪਿੰਡ ਟਾਹਲੀ ਵਿਖੇ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ ਵਿਚ ਵੋਟਰਾਂ ਨੂੰ ਲਾਮਬੰਦ ਕੀਤਾ ਗਿਆ | ਸਰਪੰਚ ਬਚਿੱਤਰ ਸਿੰਘ ਸੰਮਤੀ ਮੈਂਬਰ ਬਲਵੀਰ ਕੌਰ, ਅਕਾਲੀ ਆਗੂ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਵਲੋਂ ਸੋਮ ਪ੍ਰਕਾਸ਼ ਦੇ ਸਮਰਥਨ ਦਾ ਐਲਾਨ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆ ਤੋਂ ਪ੍ਰਭਾਵਿਤ ਹੋ ਕੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਦੀ ਅਗਵਾਈ 'ਚ ਭਗਵਾਨ ਵਾਲਮੀਕਿ ਸ਼ਕਤੀ ਸੈਨਾ ਦੇ ਪੰਜਾਬ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਰਸੂਲਪੁਰ

ਟਾਂਡਾ ਉੜਮੁੜ, 14 ਮਈ (ਭਗਵਾਨ ਸਿੰਘ ਸੈਣੀ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ ਵੱਖ-ਵੱਖ ਪਿਡਾਂ 'ਚ ਹਲਕਾ ਇੰਚਾਰਜ ਉੜਮੁੜ ਵਲੋਂ ਚੋਣ ਮੀਟਿੰਗਾਂ ਕਰਵਾਈਆ ਗਈਆਂ ਜਿਸ ਵਿਚ ਲੋਕਾਂ ਵਲੋਂ ਭਰਵਾਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਤੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ, 14 ਮਈ (ਚੱਗਰ, ਗੋਂਦਪੁਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਤੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ 19 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਅਧਿਆਪਕ ਦਲ ਵਲੋਂ ਵਧੀਆ ਨਤੀਜਿਆਂ ਦੀ ਵਧਾਈ ਅਤੇ ਜਾਇਜ਼ ਮੰਗਾਂ ਮੰਗਣ ਦੀ ਅਪੀਲ

ਸ਼ਾਮਚੁਰਾਸੀ, 14 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਅਧਿਆਪਕ ਦਲ ਪੰਜਾਬ ਨੇ ਹਾਲ ਹੀ ਦੇ ਬੋਰਡ ਦੇ ਨਤੀਜਿਆਂ 'ਤੇ ਬੇਹੱਦ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ | ਇਸ ਸਬੰਧੀ ਦਲ ਦੀ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਈਸ਼ਰ ਸਿੰਘ ਅਤੇ ਪ੍ਰਧਾਨ ਉਂਕਾਰ ...

ਪੂਰੀ ਖ਼ਬਰ »

ਚੰਦੂਮਾਜਰਾ ਲੋਕਾਂ ਦੀਆਂ ਉਮੀਦਾਂ 'ਤੇ ਪੂਰੇ ਉਤਰੇ- ਰਾਠਾਂ

ਗੜ੍ਹਸ਼ੰਕਰ, 14 ਮਈ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਇਥੇ ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ...

ਪੂਰੀ ਖ਼ਬਰ »

ਕੇ. ਸੀ. ਗਲੋਬਲ ਸਕੂਲ 'ਚ 'ਹੈੱਡ ਬੁਆਏ' ਤੇ 'ਹੈੱਡ ਗਰਲ' ਦੀ ਚੋਣ

ਗੜ੍ਹਸ਼ੰਕਰ, 14 ਮਈ (ਧਾਲੀਵਾਲ)- ਕੇ. ਸੀ. ਗਲੋਬਲ ਸਕੂਲ ਡਘਾਮ ਵਿਖੇ ਪਿ੍ੰਸੀਪਲ ਡਾ. ਰਾਕੇਸ਼ ਗੁਪਤਾ ਦੀ ਦੇਖ-ਰੇਖ ਹੇਠ 'ਹੈੱਡ ਬੁਆਏ' ਅਤੇ 'ਹੈੱਡ ਗਰਲ' ਸਮੇਤ ਸਪੋਰਟਸ ਕੈਪਟਨ ਦੀ ਚੋਣ ਕੀਤੀ ਗਈ, ਜਿਸ ਦੌਰਾਨ ਦਸਵੀਂ ਜਮਾਤ ਦੇ ਵਿਦਿਆਰਥੀ ਗੌਰਵਜੀਤ ਨੂੰ 'ਹੈਡ ਬੁਆਏ' ਅਤੇ ...

ਪੂਰੀ ਖ਼ਬਰ »

ਬੰਟੀ ਦੀ ਅਗਵਾਈ 'ਚ ਸੋਮ ਪ੍ਰਕਾਸ਼ ਦੇ ਹੱਕ 'ਚ ਚੋਣ ਪ੍ਰਚਾਰ

ਹੁਸ਼ਿਆਰਪੁਰ, 14 ਮਈ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਵੋਟਰਾਂ ਨੂੰ ਲਾਮਬੰਦ ਕਰਨ ਲਈ ਸਰਕਲ ਪ੍ਰਧਾਨ ਚੱਬੇਵਾਲ ਨਿਰਮਲ ਸਿੰਘ ਭੀਲੋਵਾਲ ਤੇ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦੀਆਂ ਖਿਡਾਰਨਾਂ ਨੇ ਤਗਮੇ ਜਿੱਤੇ

ਦਸੂਹਾ, 14 ਮਈ (ਭੁੱਲਰ)- ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਦੀਆਂ ਵਿਦਿਆਰਥਣਾਂ ਨੇ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਐਸ. ਸ਼ਰਮਾ ਨੇ ਦੱਸਿਆ ਕਿ ਜਾਨਵੀ ਅਤੇ ਜਸਲੀਨ ਦੋਵੇਂ ਭੈਣਾਂ ਨੇ ਚੌਥੀ ...

ਪੂਰੀ ਖ਼ਬਰ »

ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਸੈਮੀਨਾਰ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਐਾਟੀ ਤੰਬਾਕੂ ਮਹੀਨੇ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਨੂੰ ਸੂਦ ਦੀ ਪ੍ਰਧਾਨਗੀ ਹੇਠ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਅਧੀਨ ਸਟਾਫ ਦਾ ਇਕ ਰੋਜ਼ਾ ...

ਪੂਰੀ ਖ਼ਬਰ »

ਵਿਧਾਇਕ ਡੋਗਰਾ ਵਲੋਂ ਵਿਦਿਆਰਥਣ ਅਲਕਾ ਰਾਣੀ ਦਾ ਸਨਮਾਨ

ਰਾਮਗੜ੍ਹ ਸੀਕਰੀ, 14 ਮਈ (ਕਟੋਚ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਮਾਰਟ ਸਕੂਲ) ਪਲਾਹੜ ਦੀ ਹੋਣਹਾਰ ਵਿਦਿਆਰਥਣ, ਜਿਸ ਨੇ ਬਾਰ੍ਹਵੀਂ ਦੀ ਬੋਰਡ ਪ੍ਰੀਖਿਆ ਵਿਚ 432/450 ਅੰਕ ਭਾਵ 96 ਫ਼ੀਸਦੀ ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ, ਨੂੰ ...

ਪੂਰੀ ਖ਼ਬਰ »

ਨਿਊ ਦਸਮੇਸ਼ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸੈਲਾ ਖ਼ੁਰਦ, 14 ਮਈ (ਹਰਵਿੰਦਰ ਸਿੰਘ ਬੰਗਾ)-ਨਿਊ ਦਸਮੇਸ਼ ਪਬਲਿਕ ਹਾਈ ਸਕੂਲ ਸੈਲਾ ਕਲਾਂ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਸੱਗੂ ਤੇ ਚਰਨਜੀਤ ਸਿੰਘ ਰਾਜੂ ਨੇ 650 'ਚੋਂ 604 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਵਮਨਦੀਪ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੇ ਹੁਕਮਾਂ ਦੀ ਅਣਦੇਖੀ ਕਰਦਿਆਂ 6 ਮਹੀਨੇ ਸੇਵਾ ਕਾਲ ਰਹਿੰਦੇ ਪ੍ਰੋਫੈਸਰਾਂ ਦੀਆਂ ਲਗਾਈਆਂ ਡਿਊਟੀਆਂ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਬੇਸ਼ੱਕ ਚੋਣ ਕਮਿਸ਼ਨ ਵਲੋਂ ਲਿਖਤੀ ਤੌਰ 'ਤੇ ਇਹ ਹਦਾਇਤ ਕੀਤੀ ਗਈ ਹੈ ਕਿ ਜਿਨ੍ਹਾਂ ਸਰਕਾਰੀ ਮੁਲਾਜ਼ਮਾਂ ਦਾ ਸੇਵਾ ਕਾਲ ਸਿਰਫ਼ 6 ਮਹੀਨੇ ਬਾਕੀ ਰਹਿੰਦਾ ਹੈ | ਉਨ੍ਹਾਂ ਦੀਆਂ ਚੋਣਾਂ ਦੌਰਾਨ ਡਿਊਟੀਆਂ ਨਾ ਲਗਾਈਆਂ ਜਾਣ, ਪਰ ...

ਪੂਰੀ ਖ਼ਬਰ »

ਜਿੰਪਾ ਤੇ ਨੰਦੀ ਵਲੋਂ ਸ਼ੇਰਪੁਰ ਬਾਹਤੀਆਂ 'ਚ ਚੋਣ ਪ੍ਰਚਾਰ

ਹੁਸ਼ਿਆਰਪੁਰ, 14 ਮਈ (ਹਰਪ੍ਰੀਤ ਕੌਰ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ ਵਿਚ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਬ੍ਰਹਮ ਸ਼ੰਕਰ ਜਿੰਪਾ ਅਤੇ ਸਰਪੰਚ ਨਰਵੀਰ ਸਿੰਘ ਨੰਦੀ ਨੇ ਪਿੰਡ ਸ਼ੇਰਪੁਰ ਬਾਹਤੀਆਂ ਵਿਚ ਚੋਣ ...

ਪੂਰੀ ਖ਼ਬਰ »

ਬਲਰਾਜ ਚੌਹਾਨ ਤੇ ਹੋਰਾਂ ਨੇ 208 ਕਿਲੋਮੀਟਰ ਸਾਈਕਲ ਰੇਸ 10 ਘੰਟੇ 'ਚ ਪੂਰੀ ਕੀਤੀ

ਚੌਲਾਂਗ, 14 ਮਈ (ਸੁਖਦੇਵ ਸਿੰਘ)- ਹੁਸ਼ਿਆਰਪੁਰ ਦੇ ਮਸ਼ਹੂਰ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਨੇ ਹਾਕ ਰਾਈਡਰਜ ਜਲੰਧਰ ਵਲੋਂ ਕਰਵਾਈ 208 ਕਿੱਲੋਮੀਟਰ ਸਾਇਕਲਿੰਗ ਰੇਸ ਜੋ ਸ਼ਾਮ 7 ਵਜੇ ਜਲੰਧਰ ਤੋਂ ਸ਼ੁਰੂ ਹੋ ਕੇ ਟਾਂਡਾ ਹੁਸ਼ਿਆਰਪੁਰ ਚਿੰਤਪੁਰਨੀ ਤੋਂ ਵਾਪਸ ...

ਪੂਰੀ ਖ਼ਬਰ »

ਤਲਵੰਡੀ ਅਰਾਈਆਂ 'ਚ ਸ਼ਹੀਦੀ ਪੁਰਬ ਸਬੰਧੀ ਸਮਾਗਮ ਕਰਵਾਉਣ ਲਈ ਮੀਟਿੰਗ

ਸ਼ਾਮਚੁਰਾਸੀ, 14 ਮਈ (ਗੁਰਮੀਤ ਸਿੰਘ ਖ਼ਾਨਪੁਰੀ)- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਦੀਆਂ ਲੜੀਆਂ ਦੀਆਂ ਤਿਆਰੀਆਂ ਸਬੰਧੀ ਇਕ ਮੀਟਿੰਗ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਔਲਖ ਨੇ ਡਾ: ਰਵਜੋਤ ਲਈ ਵੋਟਾਂ ਮੰਗੀਆਂ

ਅੱਡਾ ਸਰਾਂ, 14 ਮਈ (ਹਰਜਿੰਦਰ ਸਿੰਘ ਮਸੀਤੀ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ: ਰਵਜੋਤ ਸਿੰਘ ਦੇ ਹੱਕ 'ਚ ਪਿੰਡ ਬਾਬਕ ਵਿਖੇ ਹੋਈ ਨੁੱਕੜ ਮੀਟਿੰਗ ਦੌਰਾਨ ਹਲਕਾ ਇੰਚਾਰਜ ਹਰਮੀਤ ਸਿੰਘ ਔਲਖ ਨੇ ਵੋਟਰਾਂ ਨੂੰ ਲਾਮਬੰਦ ਕੀਤਾ | ਮੀਟਿੰਗ ...

ਪੂਰੀ ਖ਼ਬਰ »

ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਵਲੋਂ ਅਰੋੜਾ ਨੂੰ ਮੰਗ ਪੱਤਰ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਪੰਜਾਬ ਟੈਕਸੀ ਆਪ੍ਰੇਟਰ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਨਵਦੀਪ ਸ਼ਰਮਾ ਤੇ ਯੂਨੀਅਨ ਦੇ ਚੀਫ਼ ਐਡਵਾਈਜ਼ਰ ਸਮਾਜ ਸੇਵਕ ਰਾਜਿੰਦਰ ਪਰਮਾਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ- ਡਾ: ਦਿਲਬਾਗ ਰਾਏ

ਹੁਸ਼ਿਆਰਪੁਰ, 14 ਮਈ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਡਾ: ਦਿਲਬਾਗ ਰਾਏ ਪ੍ਰਧਾਨ ਭਾਜਪਾ ਐਸੀ. ਸੀ. ਮੋਰਚਾ ਦੀ ਅਗਵਾਈ 'ਚ ਪਿੰਡ ਦਿਹਾਣਾ 'ਚ ਹੋਈ ਇਕੱਤਰਤਾ ਨੂੰ ਸੰਬੋਧਨ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ 'ਮਿੰਨੀ ਪਾਰਲੀਮੈਂਟ' ਦੀ ਚੋਣ

ਮੁਕੇਰੀਆਂ, 14 ਮਈ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਪਿ੍ੰਸੀਪਲ ਬਬੀਤਾ ਚੌਧਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਧਿਆਪਕਾ ਸਨਦੀਪ ਕੌਰ ਅਤੇ ਜਗਦੀਪ ਸਿੰਘ ਦੀ ਨਿਗਰਾਨੀ ਹੇਠ ਸਕੂਲ ਦੀ 'ਮਿੰਨੀ ਪਾਰਲੀਮੈਂਟ' ਦੀ ਚੋਣ ਕਰਵਾਈ ਗਈ, ਜਿਸ ਦੇ ਤਹਿਤ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਡਿਸਕੋ ਭਾਜਪਾ 'ਚ ਸ਼ਾਮਿਲ

ਟਾਂਡਾ ਉੜਮੁੜ, 14 ਮਈ (ਦੀਪਕ ਬਹਿਲ)- ਨਗਰ ਕੌਾਸਲ ਟਾਂਡਾ ਦੇ ਸਾਬਕਾ ਕੌਾਸਲਰ ਜਸਵਿੰਦਰ ਸਿੰਘ ਡਿਸਕੋ ਨੇ ਅਕਾਲੀ-ਭਾਜਪਾ ਦੇ ਉਮੀਦਵਾਰ ਸੋਮ ਪ੍ਰਕਾਸ਼ ਦੀ ਹਾਜ਼ਰੀ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ | ਜਵਾਹਰ ਖੁਰਾਨਾ ਦੀ ਅਗਵਾਈ ਹੇਠ ਹੋਏ ਸਮਾਗਮ ਮੌਕੇ ਡਿਸਕੋ ...

ਪੂਰੀ ਖ਼ਬਰ »

ਸਰਪੰਚ ਸ਼ਿੰਦਰਪਾਲ ਤੇ ਮਨਪ੍ਰੀਤ ਬੈਂਸ ਨੇ ਡਾ: ਰਾਜ ਲਈ ਵੋਟਾਂ ਮੰਗੀਆਂ

ਚੱਬੇਵਾਲ, 14 ਮਈ (ਸਖ਼ੀਆ)- ਪਿੰਡ ਪੱਟੀ ਦੇ ਕਾਂਗਰਸੀ ਸਰਪੰਚ ਤੇ ਮੀਤ ਪ੍ਰਧਾਨ ਸ਼ਿੰਦਰਪਾਲ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਕੌਰ ਬੈਂਸ ਵਲੋਂ ਪਿੰਡ ਲਹਿਲੀ, ਪੱਟੀ, ਬਿਹਾਲਾ ਤੇ ਹਾਰਟਾ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੋਟਰਾਂ ਨਾਲ ਸਿੱਧਾ ਰਾਬਤਾ ...

ਪੂਰੀ ਖ਼ਬਰ »

ਮੰਨਣਹਾਨਾ 'ਚ ਸ਼ਰਾਰਤੀ ਅਨਸਰਾਂ ਨੇ ਇਨੋਵਾ ਦੇ ਸ਼ੀਸ਼ੇ ਭੰਨੇ

ਕੋਟ ਫ਼ਤੂਹੀ, 14 ਮਈ (ਅਵਤਾਰ ਸਿੰਘ ਅਟਵਾਲ)- ਪਿੰਡ ਮੰਨਣਹਾਨਾ 'ਚ ਘਰ ਦੇ ਬਾਹਰ ਖੜੀ ਗੱਡੀ ਦੇ ਸ਼ਰਾਰਤੀ ਅਨਸਰਾਂ ਵਲੋਂ ਸ਼ੀਸ਼ੇ ਭੰਨਣ ਦੇ ਨਾਲ ਪਸ਼ੂਆਂ ਲਈ ਬਣਾਇਆ ਛੱਪਰਾ ਤੋੜਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਲਜੀਤ ਸਿੰਘ ਪੁੱਤਰ ਜਰਨੈਲ ਸਿੰਘ ਨੇ ਰਾਤ ਢਾਈ ਕੁ ...

ਪੂਰੀ ਖ਼ਬਰ »

ਪਿੰਡ ਧੁੱਗਾ 'ਚ ਗੁਰਮਤਿ ਸਮਾਗਮ 4 ਨੂੰ

ਸ਼ਾਮਚੁਰਾਸੀ, 14 ਮਈ (ਗੁਰਮੀਤ ਸਿੰਘ ਖ਼ਾਨਪੁਰੀ)- ਪਿੰਡ ਧੁੱਗਾ ਨਜ਼ਦੀਕ ਨੈਣੋਵਾਲ ਜੱਟਾਂ ਵਿਖੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਬ੍ਰਹਮ ਗਿਆਨੀ ਸੰਤ ਬਾਬਾ ਠਾਕੁਰ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ 22ਵਾਂ ਸਾਲਾਨਾ ਗੁਰਮਤਿ ਸਮਾਗਮ 4 ਜੂਨ ਨੂੰ ਕਰਵਾਉਣ ਸਬੰਧੀ ...

ਪੂਰੀ ਖ਼ਬਰ »

ਵੋਟਰ ਪਛਾਣ ਵਜੋਂ 11 ਦਸਤਾਵੇਜ਼ ਦਿਖਾ ਕੇ ਕੀਤਾ ਜਾ ਸਕਦਾ ਮਤਦਾਨ- ਈਸ਼ਾ ਕਾਲੀਆ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਲੋਕ ਸਭਾ ਚੋਣਾਂ ਵਿਚ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋਂ 11 ਦਸਤਾਵੇਜ਼ਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਵਿਚੋਂ ਕਿਸੇ ਇਕ ਦਸਤਾਵੇਜ਼ ਨੂੰ ਦਿਖਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ

ਦਸੂਹਾ, 14 ਮਈ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਜਸਬੀਰ ...

ਪੂਰੀ ਖ਼ਬਰ »

ਡਬਲਯੂ. ਡੀ. ਇਮੀਗ੍ਰੇਸ਼ਨ ਕਨਸਲਟੈਂਟ ਵਿਖੇ ਜਰਮਨੀ ਐਜੂਕੇਸ਼ਨ ਸਬੰਧੀ ਸੈਮੀਨਾਰ ਅੱਜ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਡਬਲਯੂ. ਡੀ. ਇਮੀਗ੍ਰੇਸ਼ਨ ਕਨਸਲਟੈਂਟ ਹੁਸ਼ਿਆਰਪੁਰ ਵਲੋਂ ਬਿਨਾਂ ਆਈਲੈਟਸ ਜਰਮਨੀ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਕੰਪਨੀ ਦੇ ਚੇਅਰਮੈਨ ਅਤੇ ਮੈਨੇਜਿੰਗ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਏ. ਐਸ. ਸਕੂਲ ਮੁਕੇਰੀਆਂ ਮੁਕੇਰੀਆਂ, 14 ਮਈ (ਰਾਮਗੜ੍ਹੀਆ)- ਏ. ਐਸ. ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ ਦੇ ਪਿ੍ੰਸੀਪਲ ਨੀਰਜ ਘਈ ਨੇ ਦੱਸਿਆ ਕਿ ਬਾਰ੍ਹਵੀਂ ਦੇ ਸਾਇੰਸ ਗਰੁੱਪ ਦੇ 9 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸਕੂਲ, ਅਧਿਆਪਕਾਂ ਅਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX