ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

-ਘਰ ਦਾ ਭੇਤੀ ਲੰਕਾ ਢਾਏ-

ਨੈੱਟ ਕਾਲਾਂ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ 50 ਲੱਖ ਦੀ ਫਿਰੌਤੀ ਮੰਗਣ ਵਾਲੇ ਅਸਲ੍ਹਾ, ਰੌ ਾਦਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ

ਨਵਾਂਸ਼ਹਿਰ, 14 ਮਈ (ਗੁਰਬਖਸ਼ ਸਿੰਘ ਮਹੇ)- ਰੈਡੀਮੇਡ ਕੱਪੜੇ ਦੀ ਦੁਕਾਨ 'ਤੇ ਕੰਮ ਕਰ ਚੱੁਕੇ ਇਕ ਕਥਿਤ ਦੋਸ਼ੀ ਵਲੋਂ ਆਪਣੇ ਦੋ ਹੋਰ ਮਿੱਤਰਾਂ ਨਾਲ ਮਿਲ ਕੇ ਨੈੱਟ ਰਾਹੀਂ ਫ਼ੋਨ ਕਾਲਾਂ ਕਰਕੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦੇਣ ਵਾਲਿਆਂ ਦੀ ਪੈੜ ਨੱਪਦਿਆਂ ਜ਼ਿਲ੍ਹਾ ਪੁਲਿਸ ਵਲੋਂ ਉਕਤ ਤਿੰਨੋਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਮਾਮਲੇ ਸਬੰਧੀ ਅੱਜ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਉਕਤ ਕਥਿਤ ਦੋਸ਼ੀਆਂ ਪਾਸੋਂ ਅਸਲਾ, ਜ਼ਿੰਦਾ ਰੌਾਦ ਅਤੇ ਨਸ਼ੀਲੇ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐੱਸ.ਐੱਸ.ਪੀ ਨੇ ਦੱਸਿਆ ਕਿ ਥਾਣਾ ਸਿਟੀ ਨਵਾਂਸ਼ਹਿਰ ਵਿਖੇ 27 ਅਪ੍ਰੈਲ 2019 ਨੂੰ ਰਾਕੇਸ਼ ਕੁਮਾਰ ਪੱੁਤਰ ਪ੍ਰੇਮ ਕੁਮਾਰ ਵਾਸੀ ਨਵਾਂਸ਼ਹਿਰ ਨੇ ਮਾਮਲਾ ਦਰਜ ਕਰਵਾਇਆ ਸੀ ਕਿ ਉਹ 'ਜੈ ਅੰਬੇ ਗਾਰਮੈਂਟਸ' ਨਾਂਅ 'ਤੇ ਰੈਡੀਮੇਡ ਕੱਪੜੇ ਦੀ ਦੁਕਾਨ ਕਰਦਾ ਹੈ ਜਿਸ ਨੂੰ 25 ਅਪ੍ਰੈਲ ਨੂੰ ਮੋਬਾਇਲ ਫ਼ੋਨ 'ਤੇ ਉਸ ਨੂੰ , ਉਸ ਦੀ ਪਤਨੀ ਅਤੇ ਬੱਚਿਆਂ ਨੂੰ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੰਦਿਆਂ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਅਤੇ ਫਿਰ ਲਗਾਤਾਰ ਨੈੱਟ ਰਾਹੀਂ ਫ਼ੋਨ ਕਾਲਾਂ ਆਉਣ ਲੱਗੀਆਂ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਐੱਸ.ਪੀ. (ਜਾਂਚ) ਵਜ਼ੀਰ ਸਿੰਘ ਖਹਿਰਾ ਦੀ ਨਿਗਰਾਨੀ ਹੇਠ ਡੀ.ਐੱਸ.ਪੀ. (ਜਾਂਚ) ਪਰਮਜੀਤ ਸਿੰਘ, ਡੀ.ਐੱਸ.ਪੀ. ਕੈਲਾਸ਼ ਚੰਦਰ, ਇੰਸਪੈਕਟਰ ਸੀ.ਆਈ.ਏ ਅਜੀਤ ਪਾਲ ਸਿੰਘ ਅਤੇ ਐੱਸ.ਐਚ.ਓ ਸਿਟੀ ਇੰਸਪੈਕਟਰ ਕੁਲਜੀਤ ਸਿੰਘ ਦੇ ਆਧਾਰ 'ਤੇ ਬਣਾਈ ਜਾਂਚ ਟੀਮ ਨੇ ਵੱਖ-ਵੱਖ ਪਹਿਲੂਆਂ 'ਤੇ ਜਾਂਚ ਕਰਦਿਆਂ ਤਕਨੀਕੀ ਅਤੇ ਖ਼ੁਫ਼ੀਆ ਤੌਰ 'ਤੇ ਆਪਣਾ ਜਾਲ ਵਿਛਾ ਦਿੱਤਾ | ਉਨ੍ਹਾਂ ਦੱਸਿਆ ਕਿ ਮੱੁਢਲੀ ਪੱੁਛਗਿੱਛ ਦੌਰਾਨ ਇਸ ਮਾਮਲੇ 'ਚ ਜਗਤਾਰ ਸਿੰਘ ਉਰਫ਼ ਲਾਡੀ ਪੱੁਤਰ ਤਰਸੇਮ ਸਿੰਘ ਵਾਸੀ ਅਲੀਪੁਰ ਥਾਣਾ ਗੜ੍ਹਸ਼ੰਕਰ, ਵਿਨੋਦ ਕੁਮਾਰ ਉਰਫ਼ ਵੀਨੂੰ ਪੱੁਤਰ ਜੀਤ ਰਾਮ ਵਾਸੀ ਕੁਨੈਲ ਥਾਣਾ ਗੜ੍ਹਸ਼ੰਕਰ ਅਤੇ ਵਿਕਾਸ ਸ਼ਰਮਾ ਉਰਫ਼ ਵਿੱਕੀ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਬੀਹੜਾ ਥਾਣਾ ਮਾਹਿਲਪੁਰ ਤਿੰਨੋਂ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਨਾਮਜ਼ਦ ਕਰਕੇ ਮਿਤੀ 13 ਮਈ ਨੂੰ ਮੁਖ਼ਬਰ ਦੀ ਇਤਲਾਹ 'ਤੇ ਏ.ਐੱਸ.ਆਈ ਜਸਵਿੰਦਰ ਸਿੰਘ ਦੀ ਟੀਮ ਵਲੋਂ ਉਕਤ ਤਿੰਨੋ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਤਲਾਸ਼ੀ ਲਈ ਤਾਂ ਵਿਨੋਦ ਕੁਮਾਰ ਉਰਫ਼ ਵੀਨੂੰ ਤੋਂ ਨਾਜਾਇਜ਼ ਪਿਸਟਲ ਲੋਡ ਕੀਤਾ ਹੋਇਆ ਸਮੇਤ 7 ਜ਼ਿੰਦਾ ਰੌਾਦ, ਦੋਸ਼ੀਆਂ ਦੁਆਰਾ ਧਮਕੀਆਂ ਦੇਣ ਸਮੇਂ ਵਰਤੇ ਗਏ ਮੋਬਾਇਲ ਫ਼ੋਨ, ਜਗਤਾਰ ਸਿੰਘ ਲਾਡੀ ਪਾਸੋਂ 19 ਨਸ਼ੇ ਲਈ ਵਰਤੇ ਜਾਣ ਵਾਲੇ ਟੀਕੇ ਅਤੇ ਵਿਨੋਦ ਕੁਮਾਰ ਉਰਫ਼ ਵੀਨੂੰ ਪਾਸੋਂ 30 ਨਸ਼ੇ ਲਈ ਵਰਤੇ ਜਾਣ ਵਾਲੇ ਟੀਕੇ ਬਰਾਮਦ ਕਰਕੇ 13 ਮਈ ਨੂੰ ਥਾਣਾ ਸਿਟੀ ਨਵਾਂਸ਼ਹਿਰ ਵਿਖੇ 68 ਨੰਬਰ ਮੁਕੱਦਮਾ ਦਰਜ ਕੀਤਾ ਗਿਆ | ਐੱਸ.ਐੱਸ.ਪੀ ਨੇ ਦੱਸਿਆ ਕਿ ਪੱੁਛਗਿੱਛ ਦੌਰਾਨ ਸਾਹਮਣੇ ਆਇਆ ਕਿ ਜਗਤਾਰ ਸਿੰਘ ਉਰਫ਼ ਲਾਡੀ ਨੇ 7-8 ਸਾਲ ਪਹਿਲਾ ਅੰਬੇ ਗਾਰਮੈਂਟਸ ਦੀ ਦੁਕਾਨ 'ਤੇ ਕਰੀਬ 2 ਸਾਲ ਕੰਮ ਕੀਤਾ ਅਤੇ ਉਹ ਘਰ ਦੇ ਚੱਪੇ-ਚੱਪੇ ਦਾ ਅਤੇ ਘਰ ਦੇ ਹਰ ਭੇਤ ਤੋਂ ਜਾਣੰੂ ਹੋ ਗਿਆ ਸੀ ਜੋ ਕੰਮ ਛੱਡਣ ਤੋਂ ਬਾਅਦ ਅਸਲਾ ਰੱਖਣ ਦੇ ਦੋਸ਼ ਹੇਠ ਜੇਲ੍ਹ ਚਲੇ ਗਿਆ ਤੇ ਮੁੜ ਬਾਹਰ ਆ ਕੇ ਉਸ ਨੇ ਨਵਾਂਸ਼ਹਿਰ ਦੇ ਪਾਠਕ ਕਲੈਕਸ਼ਨ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਿੱਥੇ ਉਸ ਦੀ ਪਹਿਚਾਣ ਪਹਿਲਾਂ ਤੋਂ ਕੰਮ ਕਰਦੇ ਵਿਕਾਸ ਸ਼ਰਮਾ ਉਰਫ਼ ਵਿੱਕੀ ਨਾਲ ਹੋ ਗਈ | ਇਸ ਉਪਰੰਤ ਵਿੱਕੀ ਰਾਹੀਂ ਜਗਤਾਰ ਸਿੰਘ ਲਾਡੀ ਦੀ ਪਹਿਚਾਣ ਵਿਨੋਦ ਕੁਮਾਰ ਵੀਨੂੰ ਨਾਲ ਹੋ ਗਈ | ਜਾਂਚ ਦੌਰਾਨ ਸਾਹਮਣੇ ਆਇਆ ਕਿ ਉਕਤ ਤਿੰਨੋਂ ਕਥਿਤ ਦੋਸ਼ੀਆਂ ਵਲੋਂ ਇਹ ਫਿਰੌਤੀ ਮੰਗਣ ਦੀ ਯੋਜਨਾ ਤਿਆਰ ਕੀਤੀ ਗਈ ਸੀ | ਵਿਨੋਦ ਕੁਮਾਰ ਵੀਨੂੰ ਕਰੀਬ 14-15 ਸਾਲ ਤੋਂ ਦੁਬਈ ਰਹਿੰਦਾ ਹੈ ਤੇ 2 ਢਾਈ ਮਹੀਨੇ ਤੋਂ ਭਾਰਤ ਆਇਆ ਜਿਸ ਨੇ ਇੰਟਰਨੈਸ਼ਨਲ ਫ਼ੋਨ ਕਾਲਾ ਕਰਨ ਲਈ ਦੁਬਈ ਤੋਂ ਕੈਸ਼ ਕਾਰਡ ਮੰਗਵਾਇਆ ਸੀ ਜਿਸ ਰਾਹੀਂ ਉਹ 50 ਲੱਖ ਫਿਰੌਤੀ ਦੀ ਮੰਗ ਕਰਦੇ ਹਨ | ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਉਕਤ ਦੋਸ਼ੀਆਂ ਨੇ ਮੰਨਿਆ ਕਿ ਹਰਜਿੰਦਰ ਸਿੰਘ ਪੱੁਤਰ ਅਵਤਾਰ ਸਿੰਘ ਵਾਸੀ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਜੋ ਕਿ ਅਲਾਚੌਰ ਵਿਖੇ ਮੈਡੀਕਲ ਸਟੋਰ ਚਲਾਉਂਦਾ ਹੈ ਅਤੇ ਮਿਤੀ 4 ਅਪ੍ਰੈਲ 2019 ਨੂੰ ਪੈਸੇ ਕੋਲ ਲੈ ਕੇ ਆਪਣੇ ਘਰ ਆ ਰਿਹਾ ਸੀ ਨੂੰ ਲੱੁਟਣ ਦੀ ਯੋਜਨਾ ਜਗਤਾਰ ਸਿੰਘ ਲਾਡੀ ਦੇ ਕਹਿਣ 'ਤੇ ਬਣਾਈ ਸੀ | ਹਰਜਿੰਦਰ ਸਿੰਘ ਦੇ ਸਕੂਟਰ ਦੇ ਟਾਇਰ 'ਚ ਗੋਲੀਆਂ ਉਕਤ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਮਾਰ ਦੇਣ ਦੀ ਨੀਯਤ ਨਾਲ ਮਾਰੀਆਂ ਗਈਆਂ, ਪਰ ਉਹ ਬਚ ਗਿਆ ਅਤੇ ਦੋਸ਼ੀ ਭੱਜਣ 'ਚ ਕਾਮਯਾਬ ਹੋ ਗਏ ਸੀ ਅਤੇ ਥਾਣਾ ਸਿਟੀ ਵਿਖੇ 4 ਅਪ੍ਰੈਲ ਨੂੰ ਹੀ 47 ਨੰਬਰ ਮੁਕੱਦਮਾ ਦਰਜ ਕੀਤਾ ਗਿਆ ਸੀ | ਐੱਸ.ਐੱਸ.ਪੀ ਨੇ ਦੱਸਿਆ ਕਿ ਇਸੇ ਤਰ੍ਹਾਂ ਵਿਨੋਦ ਕੁਮਾਰ ਨੇ ਪੱੁਛਗਿੱਛ ਦੌਰਾਨ ਦੱਸਿਆ ਕਿ ਨਵੰਬਰ 2018 'ਚ ਜਦੋਂ ਉਹ ਦੁਬਈ ਸੀ ਤਾਂ ਟਰੱਕ ਡਰਾਈਵਰ ਸੁਲਤਾਨ ਰਾਹੀਂ ਉਸ ਦੀ ਫ਼ੋਨ 'ਤੇ ਯਾਦਵਿੰਦਰ ਸਿੰਘ ਉਰਫ਼ ਯਾਦ ਪੱੁਤਰ ਪਲਵਿੰਦਰ ਸਿੰਘ ਵਾਸੀ ਮੁੱਛਲ ਜ਼ਿਲ੍ਹਾ ਅੰਮਿ੍ਤਸਰ ਨਾਲ ਹੋਈ ਸੀ ਜਿਸ ਨੇ ਉਸ ਨੂੰ ਇਕ ਲੜਕੀ ਜੋ ਮੋਹਾਲੀ ਵਿਖੇ ਰਹਿੰਦੀ ਸੀ ਉਸ ਨੂੰ ਜਾਨੋਂ ਮਾਰਨ ਲਈ 90 ਹਜ਼ਾਰ ਰੁਪਏ ਫਿਰੌਤੀ ਵਜੋਂ ਦਿੱਤੇ ਸਨ ਜੋ ਉਸ ਦੇ ਬੈਂਕ ਖਾਤੇ ਵਿਚ ਪਾਏ ਗਏ ਹਨ ਅਤੇ ਉਹ ਉਸ ਲੜਕੀ ਨੂੰ ਮਾਰਨ ਦੀ ਯੋਜਨਾ ਹਾਲੇ ਤਿਆਰ ਕਰ ਰਹੇ ਸਨ | ਉਨ੍ਹਾਂ ਦੱਸਿਆ ਕਿ ਵਿਨੋਦ ਕੁਮਾਰ ਵੀਨੂੰ ਿਖ਼ਲਾਫ਼ ਪੰਜਾਬ ਦੇ ਵੱਖ-ਵੱਖ ਥਾਣਿਆਂ 'ਚ ਪਹਿਲਾਂ 8 ਮੁਕੱਦਮੇ ਦਰਜ ਹਨ, ਜਿਨ੍ਹਾਂ 'ਚੋਂ ਕਈਆਂ 'ਚੋਂ ਉਹ ਬਰੀ ਅਤੇ ਕਈਆਂ 'ਚੋਂ ਸਜਾ ਹੋ ਚੱੁਕੀ ਹੈ ਅਤੇ ਕੁਝ ਅਦਾਲਤ ਦੇ ਵਿਚਾਰ ਅਧੀਨ ਹਨ ਜਦ ਕਿ ਜਗਤਾਰ ਸਿੰਘ ਉਰਫ਼ ਲਾਡੀ ਿਖ਼ਲਾਫ਼ ਪਹਿਲੇ ਦੋ ਮੁਕੱਦਮੇ ਦਰਜ ਹਨ | ਵਿਕਾਸ ਸ਼ਰਮਾ 'ਤੇ ਇਹ ਪਹਿਲਾ ਮੁਕੱਦਮਾ ਦਰਜ ਹੋਇਆ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦਾ ਅੱਜ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਅਤੇ ਕਈ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਐੱਸ.ਪੀ.ਜਾਂਚ ਵਜ਼ੀਰ ਸਿੰਘ ਖਹਿਰਾ, ਡੀ.ਐੱਸ.ਪੀ. ਕੈਲਾਸ਼ ਚੰਦਰ, ਇੰਸਪੈਕਟਰ ਅਜੀਤ ਪਾਲ ਸਿੰਘ, ਇੰਸਪੈਕਟਰ ਕੁਲਜੀਤ ਸਿੰਘ, ਸਬ-ਇੰਸਪੈਕਟਰ, ਨੀਰਜ ਕੁਮਾਰ ਵੀ ਹਾਜ਼ਰ ਸਨ |

ਚੇਅਰਮੈਨ ਚਾਂਦਪੁਰੀ ਨੇ ਚੰਦੂਮਾਜਰਾ ਦੇ ਹੱਕ 'ਚ ਸਾਥੀਆਂ ਸਮੇਤ ਵੱਖ-ਵੱਖ ਪਿੰਡਾਂ 'ਚ ਜਾ ਕੇ ਚੋਣ ਪ੍ਰਚਾਰ ਕੀਤਾ

ਪੋਜੇਵਾਲ ਸਰਾਂ, 14 ਮਈ (ਰਮਨ ਭਾਟੀਆ)- ਸ੍ਰ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਬਲਾਕ ਸੰਮਤੀ ਸੜੋਆ ਦੇ ਸਾਬਕਾ ਚੇਅਰਮੈਨ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਵਲੋਂ ਪਿੰਡ ਚੂਹੜਪੁਰ, ਖੁਰਦਾਂ, ਸੰਡਰੇਵਾਲ, ਟੱਪਰੀਆਂ ਖੁਰਦ, ਟੋਰੋਵਾਲ, ਛੂਛੇਵਾਲ ਵਿਖੇ ਜਾ ਕੇ ...

ਪੂਰੀ ਖ਼ਬਰ »

ਸਿੱਖ ਸਿਕਲੀਗਰ ਪੰਜਾਬ ਦੀ ਮੀਟਿੰਗ ਹੋਈ

ਨਵਾਂਸ਼ਹਿਰ, 14 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਸਿੱਖ ਸਿਕਲੀਗਰ ਪੰਜਾਬ ਦੀ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਡਾਂਗ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਿਕਲੀਗਰਾ ਨੂੰ ਆਉਂਦੀਆਂ ਮੁਸ਼ਕਲਾਂ ਸਬੰਧੀ ਵਿਚਾਰਾ ਕੀਤੀਆਂ ਗਈਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਰਾਹੋਂ, 14 ਮਈ (ਬਲਬੀਰ ਸਿੰਘ ਰੂਬੀ)- ਬੀਤੀ ਦੇਰ ਸ਼ਾਮ ਇੱਕ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਟਿੱਪਰ ਨਾਲ ਟੱਕਰ ਹੋਣ ਕਾਰਨ ਉਸ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਮਿ੍ਤਕ ਜਸਵੀਰ ਕੁਮਾਰ ਪੁੱਤਰ ਹਜ਼ਾਰਾ ਪਿੰਡ ਉਧੋਵਾਲ ਥਾਣਾ ਰਾਹੋਂ ਜੋ ਕਿ ਐਲੂਮੀਨੀਅਮ ਦਾ ਕੰਮ ਕਰਦਾ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਰੱਤੇਵਾਲ ਵਿਖੇ ਕੀਤੀ ਭਰਵੀਂ ਚੋਣ ਰੈਲੀ

ਰੱਤੇਵਾਲ, 14 ਮਈ (ਜੋਨੀ ਭਾਟੀਆ)- ਮੈਂ ਪਿਛਲੇ ਪੰਜ ਸਾਲਾਂ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਤੌਰ ਸੇਵਾਦਾਰ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਹੈ ਅਤੇ ਅੱਗੇ ਤੋਂ ਵੀ ਬਤੌਰ ਸੇਵਾਦਾਰ ਵੱਧ ਤੋਂ ਵੱਧ ਵਿਕਾਸ ਕਾਰਜਾਂ ਨੂੰ ਤਰਜੀਹ ...

ਪੂਰੀ ਖ਼ਬਰ »

ਅੰਬੇਡਕਰ ਚੌਕ 'ਤੇ ਚੰਡੀਗੜ੍ਹ ਰੋਡ 'ਤੇ ਪਏ ਡੂੰਘੇ ਟੋਏ ਅਤੇ ਟੇਢਾ ਖੰਭਾ ਹਾਦਸਿਆਂ ਨੂੰ ਦੇ ਰਹੇ ਹਨ ਸੱਦਾ

ਨਵਾਂਸ਼ਹਿਰ, 14 ਮਈ (ਹਰਮਿੰਦਰ ਸਿੰਘ ਪਿੰਟੂ)- ਨਵਾਂਸ਼ਹਿਰ ਦੇ ਅੰਬੇਡਕਰ ਚੌਕ ਤੇ ਚੰਡੀਗੜ੍ਹ ਰੋਡ ਤੇ ਵੱਖ-ਵੱਖ ਥਾਵਾਂ 'ਤੇ ਪਏ ਟੋਏ ਅਤੇ ਗੁਰਦੁਆਰਾ ਸਿੰਘ ਸਭਾ ਦੇ ਸਾਹਮਣੇ ਸਰਕਾਰੀ ਲਾਈਟ ਵਾਲਾ ਖੰਭਾ ਜੋ ਸੜਕ 'ਤੇ ਟੇਢਾ ਹੋਇਆ ਹੈ ਕਿਸੇ ਵੀ ਸਮੇਂ ਡਿਗ ਸਕਦਾ ਹੈ ਉਹ ...

ਪੂਰੀ ਖ਼ਬਰ »

ਸਹਾਇਕ ਰਿਟਰਨਿੰਗ ਅਫ਼ਸਰ ਬਲਾਚੌਰ ਵਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਾਨਕ ਨਿਰੀਖਣ

ਸੜੋਆ, 14 ਮਈ (ਪੱਤਰ ਪ੍ਰੇਰਕ)- 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ ਜਸਵੀਰ ਸਿੰਘ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮਜਿਸਟਰੇਟ ਬਲਾਚੌਰ ਨੇ ਅੱਜ ਸਬ ਡਵੀਜ਼ਨ ਬਲਾਚੌਰ ਦੇ ਬਲਾਕ ਸੜੋਆ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਅਚਾਨਕ ...

ਪੂਰੀ ਖ਼ਬਰ »

ਕਿਸਾਨ ਦੇ ਟਰੈਕਟਰ 'ਚੋਂ ਬੈਟਰੀ ਚੋਰੀ

ਸਮੁੰਦੜਾ, 14 ਮਈ (ਤੀਰਥ ਸਿੰਘ ਰੱਕੜ)- ਪਿੰਡ ਚੱਕ ਗੁਰੂ ਵਿਖੇ ਇਕ ਕਿਸਾਨ ਦੇ ਟਰੈਕਟਰ ਚੋਂ ਚੋਰਾਂ ਵਲੋਂ ਬੈਟਰੀ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਕਿਸਾਨ ਮੱਖਣ ਸਿੰਘ ਪੁੱਤਰ ਚੈਨ ਸਿੰਘ ਵਾਸੀ ਚੱਕ ਗੁਰੂ ਨੇ ਦੱਸਿਆ ਕਿ ਉਸ ਨੇ ਰੋਜ਼ਾਨਾ ਦੀ ਤਰ੍ਹਾਂ ...

ਪੂਰੀ ਖ਼ਬਰ »

ਚੋਣਾਂ ਨੂੰ ਲੈ ਕੇ ਨਵਾਂਸ਼ਹਿਰ ਪੁਲਿਸ ਨੇ ਕੱਢਿਆ ਫਲੈਗ ਮਾਰਚ

ਨਵਾਂਸ਼ਹਿਰ, 14 ਮਈ (ਹਰਵਿੰਦਰ ਸਿੰਘ)- ਲੋਕ ਸਭਾ ਚੋਣਾਂ ਸ਼ਾਂਤ ਮਈ ਅਤੇ ਨਿਰਪੱਖਤਾ ਨਾਲ ਕਰਵਾਉਣ ਲਈ ਨਵਾਂਸ਼ਹਿਰ ਪੁਲਿਸ ਨੇ ਡੀ.ਐੱਸ.ਪੀ. ਨਵਾਂਸ਼ਹਿਰ ਕੈਲਾਸ਼ ਚੰਦਰ ਅਤੇ ਡੀ.ਐੱਸ.ਪੀ. (ਸੀ.ਏ.ਪੀ.) ਜਤਿੰਦਰ ਸਿੰਘ ਦੀ ਅਗਵਾਈ ਹੇਠ ਸਬ ਡਵੀਜ਼ਨ ਦੀ ਪੁਲਿਸ, ਕਿਆਊ.ਆਰ. ਟੀ ...

ਪੂਰੀ ਖ਼ਬਰ »

ਤਿਵਾੜੀ ਇਕ ਕੰਮ ਗਿਣਾ ਦੇਵੇ ਜਿਹੜਾ ਉਸਨੇ ਪੰਜਾਬ 'ਚ ਕਰਵਾਇਆ-ਚੰਦੂਮਾਜਰਾ

ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਬੰਗਾ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਮਨੀਸ਼ ਤਿਵਾੜੀ ਪੰਜ ਸਾਲ ਪਾਰਲੀਮੈਂਟ ਦੇ ਮੈਂਬਰ ਅਤੇ ...

ਪੂਰੀ ਖ਼ਬਰ »

ਲੋਕ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ-ਚੰਦੂਮਾਜਰਾ

ਜਾਡਲਾ, 14 ਮਈ (ਬੱਲੀ)- ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਆਪਣਾ ਆਧਾਰ ਪੂਰੀ ਤਰ੍ਹਾਂ ਗਵਾ ਲਿਆ ਹੈ | ਜਿਸ ਕਾਰਨ ਲੋਕ ਇਨ੍ਹਾਂ ਚੋਣਾਂ ਵਿਚ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ ਹਨ | ਇਹ ਵਿਚਾਰ ਵਿਧਾਇਕ ਹਰਿੰਦਰਪਾਲ ...

ਪੂਰੀ ਖ਼ਬਰ »

ਬਿਗ੍ਰੇਡੀਅਰ ਰਾਜ ਕੁਮਾਰ ਦੇ ਯਤਨਾਂ ਸਦਕਾ ਪੰਮੀ ਕਸਾਣਾ ਅਕਾਲੀ ਦਲ 'ਚ ਸ਼ਾਮਿਲ

ਰੱਤੇਵਾਲ, 14 ਮਈ (ਜੋਨੀ ਭਾਟੀਆ)- ਜਿੱਥੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਇਕ ਦੂਜੀ ਪਾਰਟੀ ਦੇ ਆਗੂਆਂ ਨੂੰ ਆਪਣੀ-ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ ਉੱਥੇ ਹੀ ਬਿ੍ਗੇਡੀਅਰ ਰਾਜ ਕੁਮਾਰ ਦੇ ਯਤਨਾਂ ਸਦਕਾ ਪਵਨ ਕੁਮਾਰ ਪੰਮੀ ਕਸਾਣਾ ਜਿਨ੍ਹਾਂ ਦੀ ਪਤਨੀ ...

ਪੂਰੀ ਖ਼ਬਰ »

ਬਸਪਾ ਆਗੂਆਂ ਵਲੋਂ ਪਿੰਡਾਂ ਦਾ ਦੌਰਾ

ਨਵਾਂਸ਼ਹਿਰ, 14 ਮਈ (ਹਰਮਿੰਦਰ ਸਿੰਘ ਪਿੰਟੂ)- ਸੋਢੀ ਵਿਕਰਮ ਸਿੰਘ ਦੇ ਸਮਰਥਕਾਂ ਵਲੋਂ ਮੱਖਣ ਲਾਲ ਚੌਹਾਨ ਦੀ ਅਗਵਾਈ ਵਿਚ ਵੱਖ-ਵੱਖ ਪਿੰਡਾ ਦੇ ਤੂਫ਼ਾਨੀ ਦੌਰੇ ਕੀਤੇ ਗਏ | ਚੌਹਾਨ ਨੇ ਦੱਸਿਆ ਕਿ ਅੱਜ ਉਨ੍ਹਾਂ ਦਾ ਕਾਫ਼ਲਾ ਬਰਨਾਲਾ, ਸੋਨਾ, ਬਘੌਰਾਂ, ਰਾਮਰਾਏ ਪੁਰ, ...

ਪੂਰੀ ਖ਼ਬਰ »

ਟਕਸਾਲੀ ਉਮੀਦਵਾਰ ਬੀਰ ਦਵਿੰਦਰ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਬਹਿਰਾਮ, 14 ਮਈ (ਨਛੱਤਰ ਸਿੰਘ ਬਹਿਰਾਮ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬੀਰ ਦਵਿੰਦਰ ਸਿੰਘ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਸਰਕਲ ਪ੍ਰਧਾਨ ਬਲਦੇਵ ਸਿੰਘ ਚੇਤਾ ਦੀ ਅਗਵਾਈ ਵਿਚ ਮੀਟਿੰਗਾਂ ਕੀਤੀਆਂ ...

ਪੂਰੀ ਖ਼ਬਰ »

ਡਾ: ਸੁੱਖੀ ਤੇ ਭਾਰਦਵਾਜ ਵਲੋਂ ਬੰਗਾਂ 'ਚ ਵੋਟਰਾਂ ਨਾਲ ਘਰ-ਘਰ ਸੰਪਰਕ

ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਬੰਗਾ ਦੇ ਰੇਲਵੇ ਰੋਡ 'ਤੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮੋਦੀ ਨੇ ਭਾਰਤ ਦੋ ਹਿੱਸਿਆਂ ਵਿਚ ਵੰਡਿਆ-ਕਾ: ਰਘੁਨਾਥ ਸਿੰਘ

ਮਜਾਰੀ/ਸਾਹਿਬਾ, 14 ਮਈ (ਨਿਰਮਲਜੀਤ ਸਿੰਘ ਚਾਹਲ)- ਸੀ.ਪੀ.ਆਈ.(ਐਮ) ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਕਾਮਰੇਡ ਰਘੁਨਾਥ ਸਿੰਘ ਨੇ ਪਿੰਡ ਜੈਨਪੁਰ ਵਿਖੇ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਮੋਦੀ ਨੇ ਭਾਰਤ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ | ਇਕ ਹਿੱਸਾ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਬਸਪਾ ਆਗੂਆਂ ਅਤੇ ਵਰਕਰਾਂ ਵਲੋਂ ਉਮੀਦਵਾਰ ਸੋਢੀ ਵਿਕਰਮ ਸਿੰਘ ਦੇ ਹੱਕ ਵਿਚ ਚੋਣ ਜਲਸਾ

ਔੜ/ਝਿੰਗੜਾਂ, 14 ਮਈ (ਕੁਲਦੀਪ ਸਿੰਘ ਝਿੰਗੜ)- ਬਹੁਜਨ ਸਮਾਜ ਪਾਰਟੀ ਅਤੇ ਪੀ .ਡੀ.ਏ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸੋਢੀ ਵਿਕਰਮ ਸਿੰਘ ਦੇ ਹੱਕ ਵਿਚ ਪਿੰਡ ਝਿੰਗੜਾਂ ਦੇ ਬਸਪਾ ਆਗੂਆਂ ਅਤੇ ਹਮਾਇਤੀਆਂ ਵਲੋਂ ਚੋਣ ਜਲਸਾ ਕੀਤਾ ਗਿਆ | ਸੁਰਿੰਦਰ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਕੀਤੀ ਚੋਣ ਮੀਟਿੰਗ

ਨਵਾਂਸ਼ਹਿਰ, 14 ਮਈ (ਹਰਵਿੰਦਰ ਸਿੰਘ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ, ਅਕਾਲੀ ਸਰਕਾਰ ਦੇ ਸਮੇਂ ਕੀਤੇ ਕੰਮਾਂ ਨੂੰ ਆਪਣਾ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ | ਉਹ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੇ ਝੰਬੇ ਨੌਜਵਾਨ ਉਡੀਕ ਰਹੇ ਨੇ ਸਰਕਾਰੀ ਨੌਕਰੀਆਂ ਅਤੇ ਸਮਾਰਟ ਫ਼ੋਨ-ਚੰਦੂਮਾਜਰਾ

ਭੱਦੀ, 14 ਮਈ (ਨਰੇਸ਼ ਧੌਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਉਨ੍ਹਾਂ ਦੇ ਸਪੁੱਤਰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਪਿੰਡ ਨਾਨੋਵਾਲ ...

ਪੂਰੀ ਖ਼ਬਰ »

ਕੇਂਦਰ ਵਿਚ ਮੁੜ ਮੋਦੀ ਸਰਕਾਰ ਬਣੇਗੀ-ਚੰਦੂਮਾਜਰਾ

ਕਾਠਗੜ੍ਹ, 14 ਮਈ (ਬਲਦੇਵ ਸਿੰਘ ਪਨੇਸਰ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸ: ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਪਿੰਡ ਬਾਗੋਵਾਲ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਂ ...

ਪੂਰੀ ਖ਼ਬਰ »

ਪਿੰਡ ਹੀਉਂ 'ਚ ਪ੍ਰੋ: ਚੰਦੂਮਾਜਰਾ ਦੇ ਹੱਕ 'ਚ ਚੋਣ ਪ੍ਰਚਾਰ

ਬੰਗਾ, 14 ਮਈ (ਲਧਾਣਾ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬੰਗਾ ਦੇ ਵਿਧਾਇਕ ਡਾ: ਸੁਖਵਿੰਦਰ ਕੁਮਾਰ ਸੁੱਖੀ ਵਲੋਂ ਹੋਰ ਸਮਰਥਕਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਗਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਾਹਿਲ ਗਹਿਲਾਂ ਵਿਖੇ ਹੋਏ ਹਮਲੇ ਦੇ ਦੋਸ਼ੀਆਂ 'ਤੇ ਕਾਰਵਾਈ ਦੀ ਮੰਗ

ਪੱਲੀ ਝਿੱਕੀ, 14 ਮਈ (ਕੁਲਦੀਪ ਸਿੰਘ ਪਾਬਲਾ)-ਪਿੰਡ ਮਾਹਿਲ ਗਹਿਲਾਂ ਵਿਖੇ ਦਿਨ-ਦਿਹਾੜੇ ਕੁਝ ਹਮਲਾਵਰਾਂ ਵਲੋਂ ਘਰ 'ਤੇ ਹਮਲਾ ਕਰਕੇ ਲੜਕੀ ਜਸਵਿੰਦਰ ਕੌਰ ਨੂੰ ਗੰਭੀਰ ਰੂਪ 'ਚ ਜ਼ਖ਼ਮੀਂ ਕਰ ਦਿੱਤਾ ਸੀ | ਕਥਿਤ ਦੋਸ਼ੀਆਂ ਦੀ ਕਾਰਵਾਈ ਸੀ.ਸੀ.ਟੀ.ਵੀ. ਕੈਮਰਿਆਂ 'ਚ ਬੰਦ ਹੋ ...

ਪੂਰੀ ਖ਼ਬਰ »

ਦੇਸ਼ ਦੀ ਅਜੋਕੀ ਰਾਜਨੀਤੀ ਨੂੰ ਦਰਸਾਉਂਦਾ ਸਨੀ ਮੋਰਾਂਵਾਲੀ ਦਾ ਗੀਤ 'ਹਾਕਮ' ਜਾਰੀ

ਬੰਗਾ, 14 ਮਈ (ਕਰਮ ਲਧਾਣਾ) - ਗਰਚਾ ਮਿਊਜ਼ਿਕ ਇੰਸਟੀਚਿਊਟ ਵਲੋਂ ਸਾਫ਼ ਸੁਥਰੀ ਗਾਇਕੀ, ਦੇਸ਼ ਭਗਤੀ ਅਤੇ ਸਮਾਜ ਸੇਵਾ ਦੇ ਮਿਸ਼ਨ ਨੂੰ ਲੈ ਕੇ ਚਲਦੇ ਹੋਏ ਆਪਣੇ ਸੰਗੀਤਕ ਸਿੱਖਿਆਰਥੀ ਸਨੀ ਮੋਰਾਂਵਾਲੀ ਦਾ ਗੀਤ 'ਹਾਕਮ' ਗੁੱਗੂ ਰਿਕਾਰਡਜ਼ ਕੰਪਨੀ ਅਤੇ ਗਗਨਦੀਪ ਗਰਚਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ-ਮਾਨ

ਮਜਾਰੀ/ਸਾਹਿਬਾ, 14 ਮਈ (ਨਿਰਮਲਜੀਤ ਸਿੰਘ ਚਾਹਲ)-ਸੰਨ 2004 ਤੋਂ ਬਾਅਦ ਦੇ ਸਰਕਾਰੀ ਮੁਲਾਜ਼ਮਾਂ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਆਰੰਭੇ ਸੰਘਰਸ਼ ਤਹਿਤ ਜ਼ਿਲ੍ਹਾ ਕਨਵੀਨਰ ਮਾਸਟਰ ਗੁਰਦਿਆਲ ਮਾਨ ਨੇ ਆਪਣੇ ਸਾਥੀਆਂ ਸਮੇਤ ਮਜਾਰੀ, ਰੱਕੜਾਂ ਢਾਹਾਂ, ਕਰਾਵਰ, ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਚੈਰੀਟੇਬਲ ਟਰੱਸਟ ਮਹਿੰਦਪੁਰ ਦੀ ਮੀਟਿੰਗ ਹੋਈ

ਮਜਾਰੀ/ਸਾਹਿਬਾ, 14 ਮਈ (ਨਿਰਮਲਜੀਤ ਸਿੰਘ ਚਾਹਲ)-ਗੁਰੂ ਤੇਗ ਬਹਾਦਰ ਚੈਰੀਟੇਬਲ ਟਰੱਸਟ ਮਹਿੰਦਪੁਰ ਦੀ ਵਿਸ਼ੇਸ਼ ਇਕੱਤਰਤਾ ਸਰਪ੍ਰਸਤ ਡਾ: ਜਗਤ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਟਰੱਸਟ ਦੇ ਮੈਂਬਰ ਤੇ ਨਗਰ ਦੀ ਪੰਚਾਇਤ ਅਤੇ ਪਤਵੰਤੇ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਨਵਾਂਸ਼ਹਿਰ, 14 ਮਈ (ਗੁਰਬਖਸ਼ ਸਿੰਘ ਮਹੇ)-ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਡਾ: ਸਵਿਤਾ ਦੂਬੇ ਹਾਜ਼ਰ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਇੰਸਟੀਚਿਊਟ ਦੀ ...

ਪੂਰੀ ਖ਼ਬਰ »

ਬੰਗੜ ਗੋਤ ਦੇ ਜਠੇਰਿਆਂ ਦਾ ਮੇਲਾ 19 ਨੂੰ

ਨਵਾਂਸ਼ਹਿਰ, 14 ਮਈ (ਹਰਵਿੰਦਰ ਸਿੰਘ)-ਬੰਗੜ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਪਿੰਡ ਮਜਾਰਾ ਖ਼ੁਰਦ ਨੇੜੇ ਜਾਡਲਾ ਵਿਖੇ 19 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਪਿ੍ੰ: ਭਾਗ ਰਾਮ ਬੰਗੜ ਗੜ੍ਹੀ ਕਾਨੰੂਗੋਆਂ ਨੇ ਦੱਸਿਆ ...

ਪੂਰੀ ਖ਼ਬਰ »

ਸਿੰਬਲੀ ਖਾਨਗਾਹ ਮੇਲੇ ਦਾ ਪ੍ਰਬੰਧਕਾਂ ਅਤੇ ਪੰਚਾਇਤ ਵਲੋਂ ਪੋਸਟਰ ਜਾਰੀ

ਸਮੁੰਦੜਾ, 14 ਮਈ (ਤੀਰਥ ਸਿੰਘ ਰੱਕੜ)-ਪਿੰਡ ਸਿੰਬਲੀ ਵਿਖੇ ਪੀਰ ਬਾਬਾ ਮੀਆਂ ਫਜ਼ਲੀ ਸ਼ਾਹ (ਖ਼ਾਨਗਾਹ ਵਾਲੇ) ਦਰਗਾਹ 'ਤੇ ਕਰਵਾਏ ਜਾ ਰਹੇ ਸਾਲਾਨਾ ਮੇਲੇ ਦਾ ਅੱਜ ਪ੍ਰਬੰਧਕਾਂ ਅਤੇ ਪੰਚਾਇਤ ਮੈਂਬਰਾਂ ਵਲੋਂ ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਮਹਾਲੋਂ ਸਕੂਲ ਦਾ ਦੌਰਾ

ਨਵਾਂਸ਼ਹਿਰ, 14 ਮਈ (ਹਰਵਿੰਦਰ ਸਿੰਘ)- ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਹਰਚਰਨ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਅਮਰੀਕ ਸਿੰਘ ਵਲੋਂ ਮਹਾਲੋਂ ਸਕੂਲ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਵਲੋਂ ਸਕੂਲ ਦਾ ਰਿਕਾਰਡ ਚੈੱਕ ਕੀਤਾ ਗਿਆ ਅਤੇ ਤਸੱਲੀ ...

ਪੂਰੀ ਖ਼ਬਰ »

ਸੱਤਵੀਂ ਬਰਸੀ 'ਤੇ ਵਿਸ਼ੇਸ਼ :

ਬਲਾਚੌਰ- ਸ: ਤਰਸੇਮ ਸਿੰਘ ਬਹਿਲ ਦਾ ਜਨਮ 8 ਅਪ੍ਰੈਲ 1933 ਨੂੰ ਪਿਤਾ ਸਵ: ਮੇਲਾ ਸਿੰਘ ਬਹਿਲ ਦੇ ਘਰ ਮਾਤਾ ਬਚਿੰਤ ਕੌਰ ਦੀ ਉਦਰ ਤੋਂ ਪਿੰਡ ਢਾਡਾ (ਠੂਆਣਾ) ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਹੋਇਆ | ਜਨਮ ਉਪਰੰਤ ਕੁਝ ਦੇਰ ਬਾਅਦ ਪਰਿਵਾਰ ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲੇ੍ਹ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਮੁਕੰਦਪੁਰ ਅਤੇ ਭਲਾਈ ਮੰਚ ਦੀ ਮੀਟਿੰਗ ਹੋਈ

ਮੁਕੰਦਪੁਰ, 14 ਮਈ (ਦੇਸ ਰਾਜ ਬੰਗਾ)- ਭਾਰਤ ਵਿਕਾਸ ਪ੍ਰੀਸ਼ਦ ਮੁਕੰਦਪੁਰ ਅਤੇ ਬਾਬਾ ਰਾਮ ਚੰਦ ਸਮਾਜ ਭਲਾਈ ਮੰਚ ਦੀ ਮੀਟਿੰਗ ਰਾਣਾ ਸੀਮਿੰਟ ਸਟੋਰ ਮੁਕੰਦਪੁਰ ਵਿਖੇ ਹੋਈ | ਇਸ ਮੌਕੇ ਮੰਚ ਦੇ ਪ੍ਰਧਾਨ ਮਹਿੰਦਰ ਸਿੰਘ ਰਾਣਾ ਅਤੇ ਪ੍ਰੀਸ਼ਦ ਦੇ ਮੈਂਬਰਾਂ ਅਤੇ ...

ਪੂਰੀ ਖ਼ਬਰ »

ਉਘੜਾ ਗੋਤ ਜਠੇਰਿਆਂ ਦਾ ਮੇਲਾ 19 ਨੂੰ

ਬੰਗਾ, 14 ਮਈ (ਕਰਮ ਲਧਾਣਾ)- ਜਿਲ੍ਹੇ ਦੇ ਪਿੰਡ ਸਹਿਬਾਜਪੁਰ ਪੱਲੀਆਂ ਵਿਖੇ ਸਥਿਤ ਉਘੜਾ ਗੋਤ ਦੇ ਜਠੇਰਿਆਂ ਦਾ ਸਲਾਨਾ ਜੋੜ ਮੇਲਾ 19 ਮਈ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਪਰਮਜੀਤ ਸਿੰਘ ਲਧਾਣਾ ਉੱਚਾ ਨੇ ਦੱਸਿਆ ਕਿ ਇਸ ਮੇਲੇ ਵਿਚ ਸੈਣੀ ਭਾਈਚਾਰੇ ਦੇ ਲੋਕ ਜੋ ...

ਪੂਰੀ ਖ਼ਬਰ »

ਬਲਦੇਵ ਸਿੰਘ ਚੇਤਾ ਵਲੋਂ ਬੀਰ ਦਵਿੰਦਰ ਸਿੰਘ ਦੇ ਹੱਕ 'ਚ ਵੋਟਰਾਂ ਨਾਲ ਸੰਪਰਕ

ਘੁੰਮਣਾਂ, 14 ਮਈ (ਮਹਿੰਦਰ ਪਾਲ ਸਿੰਘ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਦੇ ਹੱਕ 'ਚ ਜਥੇਦਾਰ ਬਲਦੇਵ ਸਿੰਘ ਚੇਤਾ ਵਲੋਂ ਪਿੰਡ ਘੁੰਮਣਾਂ, ਮਾਂਗਟਾ-ਡੀਗਰੀਆਂ, ਭਰੋਲੀ ਤੇ ਮੇਹਲੀਆਣਾ ਨੇ ਆਪਣੇ ...

ਪੂਰੀ ਖ਼ਬਰ »

ਕਾਂਗਰਸ ਸਿਰਫ਼ ਆਪਣਿਆਂ ਦਾ ਵਿਕਾਸ ਕਰਨ ਤੱਕ ਸੀਮਿਤ ਰਹੀ-ਹਰਿੰਦਰਪਾਲ ਸਿੰਘ ਚੰਦੂਮਾਜਰਾ

ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਅਤੇ ਵਿਧਾਨ ਸਭਾ ਹਲਕਾ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਬੇਟ ਇਲਾਕੇ ਵਿਚ ਕਾਮਰੇਡ ਰਘੁਨਾਥ ਸਿੰਘ ਵੱਲੋਂ ਚੋਣ ਮੀਟਿੰਗਾਂ

ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ)- ਦੇਸ਼ ਦੀ ਸਤਾ ਤੇ ਸਮੇਂ ਸਮੇਂ ਤੇ ਰਾਜ ਕਰਨ ਵਾਲੀਆਂ ਕਾਂਗਰਸ, ਭਾਜਪਾ ਆਦਿ ਪਾਰਟੀਆਂ ਨੇ ਦੇਸ਼ ਦਾ ਕੁਝ ਵੀ ਨਹੀਂ ਸੰਵਾਰਿਆ ਅਤੇ ਸਿਰਫ਼ ਤੇ ਸਿਰਫ਼ ਸਰਮਾਏਦਾਰ ਲੋਕਾਂ ਨੂੰ ਹੀ ਲਾਭ ਪੁੱਜਦਾ ਕੀਤਾ,ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕਾਂਗਰਸ ਸਿਰਫ਼ ਆਪਣਿਆਂ ਦਾ ਵਿਕਾਸ ਕਰਨ ਤੱਕ ਸੀਮਿਤ ਰਹੀ-ਹਰਿੰਦਰਪਾਲ ਸਿੰਘ ਚੰਦੂਮਾਜਰਾ

ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਅਤੇ ਵਿਧਾਨ ਸਭਾ ਹਲਕਾ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਹਲਕੇ ਦੇ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਪਿੰਡ ਚੰਦਿਆਣੀ ਖ਼ੁਰਦ ਵਿਖੇ ਘਰ-ਘਰ ਜਾ ਕੇ ਪ੍ਰੋ: ਚੰਦੂਮਾਜਰਾ ਲਈ ਵੋਟਾਂ ਮੰਗੀਆਂ

ਪੋਜੇਵਾਲ ਸਰਾਂ, 14 ਮਈ (ਰਮਨ ਭਾਟੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਉਮੀਦਵਾਰ ਸ੍ਰ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਪਿੰਡ ਚੰਦਿਆਣੀ ਖ਼ੁਰਦ ਵਿਖੇ ਅਕਾਲੀ ਆਗੂ ਗੁਰਚਰਨ ਚੇਚੀ ਤੇ ਸਰਪੰਚ, ਸੁਰਿੰਦਰ ...

ਪੂਰੀ ਖ਼ਬਰ »

ਸਵਾਮੀ ਕੇਸ਼ਵਾ ਨੰਦ ਅਭਧੂਤ ਨਮਿਤ ਹਰੀਦੁਆਰ 'ਚ ਕਰਵਾਇਆ ਤਿੰਨ ਰੋਜ਼ਾ ਸੰਤ ਸਮਾਗਮ ਸਮਾਪਤ

ਪੋਜੇਵਾਲ ਸਰਾਂ, 14 ਮਈ (ਨਵਾਂਗਰਾਈਾ)-ਭੂਰੀਵਾਲੇ ਗੁਰਗੱਦੀ ਪੰਪਰਾ (ਗਰੀਬਦਾਸੀ ਸੰਪਰਦਾਇ) ਦੇ ਤੀਜੇ ਗੱਦੀਨਸ਼ੀਨ ਸਤਿਗੁਰੂ ਬ੍ਰਹਮਾ ਨੰਦ ਭੂਰੀਵਾਲਿਆਂ ਦੇ ਪਰਮ ਸ਼ਿਸ਼ ਸਵਾਮੀ ਕੇਸ਼ਵਾ ਨੰਦ ਅਭਧੂਤ ਨਮਿੱਤ ਬ੍ਰਹਮ ਨਿਵਾਸ ਆਸ਼ਰਮ ਸਪਤ ਸਰੋਵਰ ਮਾਰਗ ਦੱਖਣੀ ਭਾਗ ...

ਪੂਰੀ ਖ਼ਬਰ »

ਐਨ. ਐਮ. ਐਮ. ਐਸ. ਪ੍ਰੀਖਿਆ 'ਚ ਫਿਰ ਭੰਗਲ ਖੁਰਦ ਸਕੂਲ ਦੀ ਝੰਡੀ

ਮੱਲਪੁਰ ਅੜਕਾਂ, 14 ਮਈ (ਮਨਜੀਤ ਸਿੰਘ ਜੱਬੋਵਾਲ)- ਐਸ. ਸੀ. ਆਈ. ਆਰ. ਟੀ. ਚੰਡੀਗੜ੍ਹ ਵਲੋਂ ਨੈਸ਼ਨਲ ਮੀਨਜ-ਕਮ ਮੈਰਿਟ ਸਕਾਲਰਸ਼ਿਪ 2018-19 ਦੀ ਪ੍ਰੀਖਿਆ ਵਿਚ ਇਸ ਵਾਰ ਵੀ ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਦੇ 18 ਵਿਦਿਆਰਥੀ ਮੈਰਿਟ ਸੂਚੀ ਵਿਚ ਆਏ ਜਿਸ ਵਿਚ ਲਖਵੀਰ ਸਿੰਘ, ...

ਪੂਰੀ ਖ਼ਬਰ »

ਸੂੰਢ-ਮਕਸੂਦਪੁਰ ਦੇ ਸਰਕਾਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸੰਧਵਾਂ, 14 ਮਈ (ਪ੍ਰੇਮੀ ਸੰਧਵਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂੰਢ-ਮਕਸੂਦਪੁਰ ਦੀ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫੀਸਦੀ ਆਉਣ ਤੇ ਸਵੇਰ ਦੀ ਸਭਾ 'ਚ ਪਿ੍ੰ: ਕਸ਼ਮੀਰ ਚੰਦ ਦੀ ਅਗਵਾਈ 'ਚ ਇਕ ਸਾਦਾ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪਿ੍ੰ: ਕਸ਼ਮੀਰ ਚੰਦ ਨੇ ਦੱਸਿਆ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਬਾਦਲ ਦਲ ਨੇ ਪ੍ਰਾਈਵੇਟ ਲਿਮਟਿਡ ਕੰਪਨੀ ਬਣਾਇਆ-ਜਥੇ: ਚੇਤਾ

ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ)- ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਦੇ ਹੱਕ 'ਚ ਪਿੰਡ ਪੂੰਨੀਆਂ, ਲੱਖਪੁਰ, ਬੱਜੋਂ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਜਥੇ: ਬਲਦੇਵ ਸਿੰਘ ਚੇਤਾ ਨੇ ਕਿਹਾ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਤਾਜਪੁਰ 'ਚ ਇਕ ਰੋਜ਼ਾ ਧਾਰਮਿਕ ਸਾਲਾਨਾ ਜੋੜ ਮੇਲਾ 26 ਨੂੰ

ਔੜ, 14 ਮਈ (ਜਰਨੈਲ ਸਿੰਘ ਖ਼ੁਰਦ)- ਦਰਬਾਰ ਸਾਈਾ ਲੋਕ ਪਿੰਡ ਤਾਜਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧਾਰਮਿਕ ਸਾਲਾਨਾ ਜੋੜ ਮੇਲਾ 26 ਮਈ ਦਿਨ ਐਤਵਾਰ ਨੂੰ ਸ਼ਰਧਾਲੂ ਸੰਗਤਾਂ, ਮੇਲਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ...

ਪੂਰੀ ਖ਼ਬਰ »

ਬੇਟ ਇਲਾਕੇ ਵਿਚ ਕਾਮਰੇਡ ਰਘੁਨਾਥ ਸਿੰਘ ਵੱਲੋਂ ਚੋਣ ਮੀਟਿੰਗਾਂ

ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ)- ਦੇਸ਼ ਦੀ ਸਤਾ ਤੇ ਸਮੇਂ ਸਮੇਂ ਤੇ ਰਾਜ ਕਰਨ ਵਾਲੀਆਂ ਕਾਂਗਰਸ, ਭਾਜਪਾ ਆਦਿ ਪਾਰਟੀਆਂ ਨੇ ਦੇਸ਼ ਦਾ ਕੁਝ ਵੀ ਨਹੀਂ ਸੰਵਾਰਿਆ ਅਤੇ ਸਿਰਫ਼ ਤੇ ਸਿਰਫ਼ ਸਰਮਾਏਦਾਰ ਲੋਕਾਂ ਨੂੰ ਹੀ ਲਾਭ ਪੁੱਜਦਾ ਕੀਤਾ,ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਤੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ, 14 ਮਈ (ਚੱਗਰ, ਗੋਂਦਪੁਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਤੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ 19 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਚੰਦੂਮਾਜਰਾ ਲੋਕਾਂ ਦੀਆਂ ਉਮੀਦਾਂ 'ਤੇ ਪੂਰੇ ਉਤਰੇ- ਰਾਠਾਂ

ਗੜ੍ਹਸ਼ੰਕਰ, 14 ਮਈ (ਧਾਲੀਵਾਲ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਇਥੇ ਸਾਬਕਾ ਵਿਧਾਇਕ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ- ਭੁੱਲਾ ਸਿੰਘ ਰਾਣਾ

ਦਸੂਹਾ, 14 ਮਈ (ਭੁੱਲਰ)- ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਭੁੱਲਾ ਸਿੰਘ ਰਾਣਾ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਪੂਰੀ ਤਰ੍ਹਾਂ ਲਹਿਰ ਬਣ ਚੁੱਕੀ ਹੈ ਤੇ ਉਹ ...

ਪੂਰੀ ਖ਼ਬਰ »

ਕੋਟਫ਼ਤੂਹੀ 'ਚ ਡਾ: ਰਾਜ ਕੁਮਾਰ ਵਲੋਂ ਰੋਡ ਸ਼ੋਅ

ਕੋਟਫ਼ਤੂਹੀ, 14 ਮਈ (ਅਟਵਾਲ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਦੇ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਵਲੋਂ ਕੋਟਫ਼ਤੂਹੀ ਵਿਖੇ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਉਨ੍ਹਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਚੋਣ ਜਿੱਤਣ ਉਪਰੰਤ ਹਲਕੇ ਦਾ ਸਰਬਪੱਖੀ ਵਿਕਾਸ ਹੋਵੇਗਾ ਮੁੱਖ ਟੀਚਾ-ਸੋਮ ਪ੍ਰਕਾਸ਼

ਹੁਸ਼ਿਆਰਪੁਰ, 14 ਮਈ (ਨਰਿੰਦਰ ਸਿੰਘ ਬੱਡਲਾ)- ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਪਿੰਡ ਪਾਂਸ਼ਟਾ ਦੀ ਦਾਣਾ ਮੰਡੀ 'ਚ ਭਰਵਾਂ ਚੋਣ ਜਲਸਾ ਤਜਿੰਦਰਪਾਲ ਸਿੰਘ ਪਰਮਾਰ, ਜਥੇਦਾਰ ਗੁਰਵਿੰਦਰ ਸਿੰਘ, ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਕੀਰਤਨ ਤੇ ਢਾਡੀ ਦਰਬਾਰ

ਦਸੂਹਾ, 14 ਮਈ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਸਾਹਿਬ ਕੌਰ ਜੀ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭਾਈ ਜਸਬੀਰ ...

ਪੂਰੀ ਖ਼ਬਰ »

ਡਬਲਯੂ. ਡੀ. ਇਮੀਗ੍ਰੇਸ਼ਨ ਕਨਸਲਟੈਂਟ ਵਿਖੇ ਜਰਮਨੀ ਐਜੂਕੇਸ਼ਨ ਸਬੰਧੀ ਸੈਮੀਨਾਰ ਅੱਜ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)- ਡਬਲਯੂ. ਡੀ. ਇਮੀਗ੍ਰੇਸ਼ਨ ਕਨਸਲਟੈਂਟ ਹੁਸ਼ਿਆਰਪੁਰ ਵਲੋਂ ਬਿਨਾਂ ਆਈਲੈਟਸ ਜਰਮਨੀ ਜਾ ਕੇ ਪੜ੍ਹਾਈ ਕਰਨ ਦੇ ਇਛੁੱਕ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਿਹਾ ਹੈ | ਕੰਪਨੀ ਦੇ ਚੇਅਰਮੈਨ ਅਤੇ ਮੈਨੇਜਿੰਗ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੇਹਲੀ ਦਾ ਨਤੀਜਾ 100 ਫ਼ੀਸਦੀ ਰਿਹਾ

ਮੇਹਲੀ, 14 ਮਈ (ਸੰਦੀਪ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਅਨੁਸਾਰ ਸਰਕਾਰੀ ਹਾਈ ਸਕੂਲ ਮੇਹਲੀ ਦਾ ਦਸਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਮੁੱਖ ਅਧਿਆਪਕਾ ਗੁਰਮੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੋਰਡ ਵਲੋਂ ਐਲਾਨੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਰੱਖੜਾ ਪਟਿਆਲਾ ਸੀਟ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਸ਼ਕਤੀਮਾਨ

ਪਟਿਆਲਾ, 13 ਮਈ (ਗੁਰਪ੍ਰੀਤ ਸਿੰਘ ਚੱਠਾ)-ਇੰਜੀਨੀਅਰ ਗੁਰਵਿੰਦਰ ਸਿੰਘ ਸ਼ਕਤੀਮਾਨ ਮੈਂਬਰ ਜਨਰਲ ਕੌਾਸਲ ਸ਼੍ਰੋਮਣੀ ਅਕਾਲੀ ਦਲ ਅਤੇ ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਯੋਗ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਨਿਊ ਮੇਹਰ ਸਿੰਘ ਕਾਲੋਨੀ, ...

ਪੂਰੀ ਖ਼ਬਰ »

ਆਈ. ਡੀ. ਪੀ. ਵਲੋਂ ਪਟਿਆਲਾ ਸੀਟ ਤੋਂ ਡਾ. ਧਰਮਵੀਰ ਗਾਂਧੀ ਨੂੰ ਸਮਰਥਨ

ਪਟਿਆਲਾ, 13 ਮਈ (ਜ. ਸ. ਢਿੱਲੋਂ)-ਅੱਜ ਇੱਥੇ ਆਈ.ਡੀ.ਪੀ. ਦੇ ਮੈਂਬਰਾਂ ਵਲੋਂ ਕੀਤੀ ਗਈ ਬੈਠਕ 'ਚ ਸਰਬ ਸੰਮਤੀ ਨਾਲ ਲੋਕ ਸਭਾ ਚੋਣਾਂ ਲਈ ਪਟਿਆਲਾ ਦੀ ਸੀਟ ਤੋਂ ਡਾ. ਧਰਮਵੀਰ ਗਾਂਧੀ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ | ਆਈ.ਡੀ.ਪੀ. ਦੇ ਜ਼ਿਲ੍ਹਾ ਪ੍ਰਧਾਨ ਿਖ਼ਆਲੀ ਰਾਮ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨ ਪੰਜਾਬ 'ਚ 700 ਤੇ ਦਿੱਲੀ ਵਿਚ 2500 ਰੁਪਏ ਕੀਤੀ-ਨੀਨਾ ਮਿੱਤਲ

ਪਟਿਆਲਾ, 13 ਮਈ (ਜ.ਸ. ਢਿਲੋਂ)-ਆਮ ਆਦਮੀ ਪਾਰਟੀ ਉਮੀਦਵਾਰ ਸ੍ਰੀਮਤੀ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਜ਼ੁਰਗਾਂ ਨਾਲ ਵੀ ਕੋਝਾ ਮਜਾਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੋ ਪੈਨਸ਼ਨ ਹੌਲੀ-ਹੌਲੀ ਤੇ ਕਈ-ਕਈ ਮਹੀਨਿਆਂ ਬਾਅਦ ਪੰਜਾਬ ਵਿਚ 700 ਰੁਪਏ ...

ਪੂਰੀ ਖ਼ਬਰ »

ਹੈਰੀਮਾਨ ਦੇ ਪੀ. ਏ. ਨੂੰ ਸਦਮਾ, ਦਾਦੀ ਦਾ ਦਿਹਾਂਤ

ਦੇਵੀਗੜ੍ਹ, 13 ਮਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਪੀ ਏ ਪ੍ਰਭਜਿੰਦਰ ਸਿੰਘ ਬਚੀ ਸਪੁੱਤਰ ਦੀਦਾਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਸਰਦਾਰ ਕੌਰ ਦਾ ਦਿਲ ਦਾ ਦੌਰਾ ਪੈਣ ...

ਪੂਰੀ ਖ਼ਬਰ »

ਹਰਜੀਤ ਸਿੰਘ ਗਰੇਵਾਲ ਵਲੋਂ ਰੱਖੜਾ ਦੇ ਹੱਕ 'ਚ ਚੋਣ ਬੈਠਕਾਂ ਕਰ ਕੇ ਕੀਤਾ ਪ੍ਰਚਾਰ

ਬਨੂੜ, 13 ਮਈ (ਭੁਪਿੰਦਰ ਸਿੰਘ)-ਭਾਜਪਾ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਹਰਜੀਤ ਸਿੰਘ ਗਰੇਵਾਲ ਵਲੋਂ ਪਿੰਡ ਰਾਮਪਰ ਕਲਾਂ, ਅਜੀਜਪੁਰ, ਕਰਾਲਾ, ਕਰਾਲੀ, ਝੂਰਮਾਜਰਾ, ਖਲੋਰ, ਸਲੇਮਪੁਰ ਨੱਗਲ, ਮਠਿਆੜਾ, ਬੁਢਨਪੁਰ, ਝੱਜੋ ਅਤੇ ਮਨੌਲੀ ਸੂਰਤ ਸਮੇਤ ਦਰਜਨਾਂ ਪਿੰਡਾਂ ਵਿਚ ਲੋਕ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਅਪੈ੍ਰਲ ਮਹੀਨੇ 12 ਮੁਲਾਜ਼ਮ ਤੇ 2 ਪ੍ਰਾਈਵੇਟ ਵਿਅਕਤੀ ਰਿਸ਼ਵਤ ਲੈਂਦੇ ਦਬੋਚੇ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਅਪੈ੍ਰਲ ਮਹੀਨੇ ਦੌਰਾਨ ਕੱੁਲ 10 ਛਾਪੇ ਮਾਰ ਕੇ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ...

ਪੂਰੀ ਖ਼ਬਰ »

ਆਮ ਲੋਕ ਸਭਾ ਚੋਣਾਂ- 2019: ਵੋਟਰਾਂ ਦੀ ਪਹੁੰਚਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਵ੍ਹੀਲ ਚੇਅਰ ਵਾਕਥੌਨ

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ)- ਆਮ ਲੋਕ ਸਭਾ ਚੋਣਾਂ-2019 ਲਈ ਵੋਟਰਾਂ ਦੀ ਪਹੁੰਚਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਵ੍ਹੀਲ ਚੇਅਰ ਵਾਕਥੌਨ ਕਰਵਾਈ ਗਈ | ਜਿਸ ਦੀ ਰਸਮੀ ਸ਼ੁਰੂਆਤ ਕੇਂਦਰੀ ਪਲਾਜਾ ਤੋਂ ਅਜੋਏ ਕੁਮਾਰ ਸਿਨਹਾ ਆਈ.ਏ.ਐਸ. ਵਿੱਤ ਸਕੱਤਰ-ਕਮ-ਮੁੱਖ ਚੋਣ ਅਫ਼ਸਰ, ...

ਪੂਰੀ ਖ਼ਬਰ »

ਡਾਕਟਰ ਕਾਰੋਬਾਰੀ ਨਹੀਂ, ਖ਼ਪਤਕਾਰ ਐਕਟ ਨੂੰ ਉਨ੍ਹਾਂ 'ਤੇ ਲਾਗੂ ਨਹੀਂ ਹੋਣਾ ਚਾਹੀਦਾ- ਬਾਂਸਲ

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ)- ਡਾਕਟਰ ਕਾਰੋਬਾਰੀ ਨਹੀਂ ਹਨ, ਖ਼ਪਤਕਾਰ ਐਕਟ ਨੂੰ ਉਨ੍ਹਾਂ 'ਤੇ ਲਾਗੂ ਨਹੀਂ ਹੋਣਾ ਚਾਹੀਦਾ ਇਹ ਪ੍ਰਗਟਾਵਾ ਲੋਕ ਸਭਾ ਹਲਕਾ ਚੰਡੀਗੜ੍ਹ ਤੋ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਵਲੋਂ ਸੈਕਟਰ 35 ਸਥਿਤ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਮੁਬਾਰਿਕਪੁਰ ਵਿਖੇ ਲੋਕ ਸੁਰਜੀਤ ਸਿੰਘ ਰੱਖੜਾ ਦੀ ਹਮਾਇਤ 'ਚ ਨਿੱਤਰੇ

ਡੇਰਾਬੱਸੀ, 14 ਮਈ (ਸ਼ਾਮ ਸਿੰਘ ਸੰਧੂ)-ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦਾ ਮੁਬਾਰਿਕਪੁਰ ਵਿਖੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ | ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਅਗਵਾਈ ਹੇਠ ਚੋਣ ਪ੍ਰਚਾਰ ਕਰਨ ਪੁੱਜੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਛੱਡ ਕੇ ਪਿੰਡ ਮੁਕੰਦਪੁਰ ਦੇ ਦਰਜਨ ਤੋਂ ਵੱਧ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਡੇਰਾਬੱਸੀ, 14 ਮਈ (ਸ਼ਾਮ ਸਿੰਘ ਸੰਧੂ)-ਅਕਾਲੀ-ਭਾਜਪਾ ਗਠਜੋੜ ਵਾਲੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਲਈ ਚਾਲੂ ਕੀਤੀਆਂ ਸਕੀਮਾਂ ਨੂੰ ਚਾਲੂ ਰੱਖਣ ਸਕੀਮਾਂ ਨੂੰ ਚਾਲੂ ਰੱਖਣ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਾਂਗਰਸ ਹੋਈ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਮਆਫ਼ ਨਹੀਂ ਕਰੇਗੀ ਪੰਜਾਬ ਦੀ ਜਨਤਾ- ਢਿੱਲੋਂ

ਲਾਲੜੂ, 14 ਮਈ (ਰਾਜਬੀਰ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਹਰ ਵਰਕਰਾਂ ਦੀਆਂ ਸੇਵਾਵਾਂ ਦਾ ਮਾਣ ਰੱਖਦਾ ਹੈ- ਸ਼ਰਮਾ

ਲਾਲੜੂ, 14 ਮਈ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਲਾਲੜੂ ਮੰਡੀ ਵਿਖੇ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਦੀਆਂ ਨੀਤੀਆਂ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX