ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਫ਼ਤਹਿਗੜ੍ਹ ਸਾਹਿਬ

ਚੋਣਾਂ ਦੇ ਮੱਦੇ ਨਜ਼ਰ ਅਮਨ ਕਾਨੰੂਨ ਨੂੰ ਮੁੱਖ ਰੱਖ ਕੇ ਪੁਲਿਸ ਪ੍ਰਸ਼ਾਸਨ ਨੇ ਕੱਢਿਆ ਫਲੈਗ ਮਾਰਚ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਲੋਕਾਂ ਵਿਚ ਅਮਨ ਕਾਨੰੂਨ ਦੀ ਸਥਿਤੀ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਇਸ ਸਬੰਧ ਵਿਚ ਅੱਜ ਫ਼ਤਹਿਗੜ੍ਹ ਸਾਹਿਬ-ਸਰਹਿੰਦ ਦੀ ਪੁਲਿਸ ਅਤੇ ਇੰਡੀਆ ਤਿੱਬਤ ਬਾਰਡਰ ਪੁਲਿਸ ਨੇ ਸਾਂਝੇ ਤੌਰ ਤੇ ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਰਾਮਿੰਦਰ ਸਿੰਘ ਕਾਹਲੋਂ ਅਤੇ ਇੰਡੀਆ ਤਿੱਬਤ ਬਾਡਰ ਪੁਲਿਸ ਤੋਂ ਅਸਿਸਟੈਂਟ ਕਮਾਂਡਰ ਅਕਸ਼ੇ ਦੇਸਮੁਖ ਦੀ ਨਿਗਰਾਨੀ ਹੇਠ ਇਲਾਕੇ ਵਿਚ ਫਲੈਗ ਮਾਰਚ ਕੱਢਿਆ ਗਿਆ ਜਿਸ ਵਿਚ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਵਿਨੋਦ ਕੁਮਾਰ, ਥਾਣਾ ਸਰਹਿੰਦ ਦੇ ਮੁਖੀ ਰਜਨੀਸ਼ ਸੂਦ, ਸਰਹਿੰਦ ਚੌਕੀ ਇੰਚਾਰਜ ਗੁਰਮੀਤ ਸਿੰਘ, ਸਹਾਇਕ ਥਾਣੇਦਾਰ ਕੌਰ ਸਿੰਘ, ਜ਼ਿਲ੍ਹਾ ਪੁਲਿਸ ਅਤੇ ਇੰਡੀਆ ਤਿੱਬਤ ਬਾਰਡਰ ਪੁਲਿਸ ਦੇ ਦਰਜਨਾਂ ਜਵਾਨਾਂ ਨੇ ਭਾਗ ਲਿਆ | ਇਹ ਫਲੈਗ ਮਾਰਚ ਸਰਹਿੰਦ ਪੁਲਿਸ ਚੌਕੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੰੁਦਾ ਹੋਇਆ ਪੁਲਿਸ ਚੌਕੀ ਸਰਹਿੰਦ ਵਿਖੇ ਸਮਾਪਤ ਹੋਇਆ | ਥਾਣਾ ਫ਼ਤਹਿਗੜ੍ਹ ਸਾਹਿਬ ਦੇ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੇ ਇਸ ਫਲੈਗ ਮਾਰਚ ਰਾਹੀਂ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਦੀ ਵਰਤੋਂ ਕਰਨ ਅਤੇ ਪੁਲਿਸ ਵਲੋਂ ਹਰ ਤਰ੍ਹਾਂ ਦੀ ਸਥਿਤੀ ਉੱਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ |

ਗੁਰਮਤਿ ਸਮਾਗਮ 'ਚ ਵੱਖ-ਵੱਖ ਜਥਿਆਂ ਨੇ ਸੰਗਤਾਂ ਨੂੰ ਸਰਹਿੰਦ ਫ਼ਤਹਿ ਦੇ ਇਤਿਹਾਸ ਨਾਲ ਜੋੜਿਆ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸੰਨ 1710 ਨੂੰ ਕੀਤੀ ਗਈ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅਧਿਆਪਕ ਨੇ ਲੱਭਿਆ ਫ਼ੋਨ ਵਾਪਸ ਕੀਤਾ

ਖਮਾਣੋਂ, 14 ਮਈ (ਮਨਮੋਹਣ ਸਿੰਘ ਕਲੇਰ)-ਪਿੰਡ ਬਰਵਾਲੀ ਖ਼ੁਰਦ ਨਿਵਾਸੀ ਸ਼ਿੰਗਾਰਾ ਸਿੰਘ ਜੋ ਕਿ ਪੇਸ਼ੇ ਵਜੋਂ ਅਧਿਆਪਕ ਹਨ ਜਦੋਂ ਉਹ ਦੁਪਿਹਰ ਵੇਲੇ ਕਿਸੇ ਜ਼ਰੂਰੀ ਕੰਮ ਲਈ ਫ਼ਤਹਿਗੜ੍ਹ ਸਾਹਿਬ ਜਾ ਰਹੇ ਸਨ ਤਾਂ ਉਨ੍ਹਾਂ ਦੁਪਿਹਰ ਵਕਤ ਇਕ ਮਹਿੰਗੇ ਭਾਅ ਦਾ ਮੋਬਾਈਲ ...

ਪੂਰੀ ਖ਼ਬਰ »

ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਮਿਲੀ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)- ਥਾਣਾ ਫ਼ਤਹਿਗੜ੍ਹ ਸਾਹਿਬ ਪੁਲਿਸ ਨੰੂ ਇਕ ਅਣਪਛਾਤੇ ਲਗਪਗ 35 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਇਕ ਪ੍ਰਵਾਸੀ ...

ਪੂਰੀ ਖ਼ਬਰ »

ਤਰਖਾਣ ਮਾਜਰਾ ਵਿਖੇ ਪੈਡੀ ਟਰਾਂਸਪਲਾਂਟ ਤਕਨੀਕ ਸਬੰਧੀ ਲਗਾਇਆ ਕੈਂਪ

ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਸ਼ਕਤੀਮਾਨ ਕੰਪਨੀ ਰਾਜਕੋਟ ਗੁਜਰਾਤ ਦੁਆਰਾ ਗੁਰੂ ਰਾਮ ਦਾਸ ਟਰੇਡਰਜ਼ ਸਰਹਿੰਦ ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਤਰਖਾਣ ਮਾਜਰਾ ਵਿਖੇ ਪੈਡੀ ਟਰਾਸਪਲਾਂਟਰ ਕੈਂਪ ਲਗਾ ਇਲਾਕੇ ਦੇ ਕਿਸਾਨਾਂ ਨੂੰ ਪੈਡੀ ਦੀ ਲੁਆਈ ਬਾਰੇ ...

ਪੂਰੀ ਖ਼ਬਰ »

ਐਚ.ਡੀ.ਐਫ.ਸੀ. ਬੈਂਕ ਦੇ ਮੈਨੇਜਰ 'ਤੇ ਮਨਰੇਗਾ ਬਜ਼ੁਰਗ ਮਹਿਲਾਵਾਂ ਨੇ ਲਾਏ ਦੁਰਵਿਵਹਾਰ ਦੇ ਦੋਸ਼

ਖਮਾਣੋਂ, 14 ਮਈ (ਮਨਮੋਹਣ ਸਿੰਘ ਕਲੇਰ)-ਐਚ.ਡੀ.ਐਫ.ਸੀ. ਬੈਂਕ ਬਾਂ੍ਰਚ ਖਮਾਣੋਂ ਦੇ ਮੈਨੇਜਰ ਮਨੀਸ਼ ਕੁਮਾਰ ਦੁਆਰਾ ਮਨਰੇਗਾ ਬਜ਼ੁਰਗ ਮਹਿਲਾਵਾਂ ਨਾਲ ਕਥਿਤ ਦੁਰਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪਿੰਡ ਚੰਡਿਆਲਾ ਦੀਆਂ ਬਜ਼ੁਰਗ ਮਨਰੇਗਾ ...

ਪੂਰੀ ਖ਼ਬਰ »

ਅਮਲੋਹ ਸ਼ਹਿਰ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ

ਅਮਲੋਹ, 14 ਮਈ (ਸੂਦ, ਸ਼ਾਰਦਾ)-ਲੋਕ ਸਭਾ ਦੀਆਂ 19 ਮਈ ਨੂੰ ਹੋਣ ਵਾਲੀਆਂ ਚੋਣਾਂ ਅਮਨ-ਅਮਾਨ ਤੇ ਸ਼ਾਂਤੀ ਨਾਲ ਕਰਵਾਉਣ ਲਈ ਪੁਲਿਸ ਵਲੋਂ ਅੱਜ ਸ਼ਹਿਰ ਵਿਚ ਡੀ.ਐਸ.ਪੀ. ਗੁਰਸ਼ੇਰ ਸਿੰਘ ਸੰਧੂ ਅਤੇ ਥਾਣਾ ਮੁਖੀ ਮਹਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਅਤੇ ਕੇਰਲ ...

ਪੂਰੀ ਖ਼ਬਰ »

ਤਰਖਾਣ ਮਾਜਰਾ ਵਿਖੇ ਪੈਡੀ ਟਰਾਂਸਪਲਾਂਟ ਤਕਨੀਕ ਸਬੰਧੀ ਲਗਾਇਆ ਕੈਂਪ

ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਸ਼ਕਤੀਮਾਨ ਕੰਪਨੀ ਰਾਜਕੋਟ ਗੁਜਰਾਤ ਦੁਆਰਾ ਗੁਰੂ ਰਾਮ ਦਾਸ ਟਰੇਡਰਜ਼ ਸਰਹਿੰਦ ਦੇ ਸਹਿਯੋਗ ਨਾਲ ਨਜ਼ਦੀਕੀ ਪਿੰਡ ਤਰਖਾਣ ਮਾਜਰਾ ਵਿਖੇ ਪੈਡੀ ਟਰਾਸਪਲਾਂਟਰ ਕੈਂਪ ਲਗਾ ਇਲਾਕੇ ਦੇ ਕਿਸਾਨਾਂ ਨੂੰ ਪੈਡੀ ਦੀ ਲੁਆਈ ਬਾਰੇ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਬੁੱਗਾ ਕਲਾਂ ਦੇ ਮੈਨੇਜਰ 'ਤੇ ਦੁਰਵਿਵਹਾਰ ਕਰਨ ਦੇ ਲਗਾਏ ਦੋਸ਼

ਅਮਲੋਹ, 14 ਮਈ (ਕੁਲਦੀਪ ਸ਼ਾਰਦਾ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਰਾਈਏਵਾਲ ਦੇ ਵਸਨੀਕ ਗੇਜ਼ ਸਿੰਘ ਪੁੱਤਰ ਬੱਗਾ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਾਇਆ ਕਿ ਸਹਿਕਾਰੀ ਬੈਕ ਬੁੱਗਾ ਕਲਾਂ ਦੇ ਮੈਨੇਜਰ ਬਲਜੀਤ ...

ਪੂਰੀ ਖ਼ਬਰ »

ਖਮਾਣੋਂ ਵਿਖੇ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ

ਖਮਾਣੋਂ, 14 ਮਈ (ਜੋਗਿੰਦਰ ਪਾਲ, ਮਨਮੋਹਣ ਸਿੰਘ ਕਲੇਰ)-ਐਸ.ਐਸ.ਪੀ. ਅਮਨੀਤ ਕੌਾਡਲ ਅਤੇ ਦਿੱਗਵਿਜੇ ਕਪਿਲ ਐੱਸ.ਪੀ. ਆਪੇ੍ਰਸ਼ਨ ਫ਼ਤਹਿਗੜ੍ਹ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਦੇ ਮੱਦੇ ਨਜ਼ਰ ਖਮਾਣੋਂ ਸ਼ਹਿਰ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿਚ ਧਰਮ ਪਾਲ ...

ਪੂਰੀ ਖ਼ਬਰ »

ਹਲਕੇ 'ਚ 9 ਸਖੀ ਪੋਿਲੰਗ ਸਟੇਸ਼ਨ ਬਣਾਏ ਜਾਣਗੇ-ਗੋਇਲ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤ ਦੇ ਚੋਣ ਕਮਿਸ਼ਨ ਦੀ ਅਨੋਖੀ ਪਹਿਲ 'ਤੇ ਪਹਿਲੀ ਵਾਰ 08-ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਪੈਂਦੇ ਸਾਰੇ 9 ਹਲਕਿਆਂ ਵਿਚ 'ਸਖੀ' ਨਾਮ ਹੇਠ 9 ਪੋਿਲੰਗ ਸਟੇਸ਼ਨ ਸਥਾਪਤ ਕੀਤੇ ...

ਪੂਰੀ ਖ਼ਬਰ »

ਦਿਮਾਗ਼ੀ ਤੌਰ ਤੇ ਪ੍ਰੇਸ਼ਾਨ ਔਰਤ ਦਾ 'ਮਾਂ ਦਿਵਸ' 'ਤੇ ਹੋਇਆ ਮੇਲ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-ਇਕ ਮਾਂ ਨੂੰ ਉਸ ਦੇ ਪਰਿਵਾਰ ਨਾਲ ਮਿਲਾਉਣਾ ਮਾਂ ਦਿਵਸ ਦਾ ਸਭ ਤੋਂ ਵੱਡਾ ਤੋਹਫ਼ਾ ਹੈ | ਬੀਨਾ ਨਾਮ ਦੀ ਬਜ਼ੁਰਗ ਔਰਤ ਜੋ ਕਿ ਪਿਛਲੇ ਇਕ ਸਾਲ ਤੋਂ ਆਪਣੇ ਪਰਿਵਾਰ ਤੋਂ ਦੂਰ ਲਾਪਤਾ ਸੀ, ਉਸ ਨੰੂ ਨਾਂ ਤਾਂ ਘਰ, ਪਰਿਵਾਰ ਦੇ ਮੈਂਬਰਾਂ ...

ਪੂਰੀ ਖ਼ਬਰ »

ਸਮਰਪਣ ਦਿਵਸ ਨੂੰ ਮੁੱਖ ਰੱਖ ਕੇ ਨਿਰੰਕਾਰੀ ਭਵਨ 'ਚ ਸਮਾਗਮ ਕਰਵਾਇਆ

ਅਮਲੋਹ, 14 ਮਈ (ਸੂਦ, ਸ਼ਾਰਦਾ)-ਸੰਤ ਨਿਰੰਕਾਰੀ ਮਿਸ਼ਨ ਵਲੋਂ ਨਿਰੰਕਾਰੀ ਬਾਬਾ ਹਰਦੇਵ ਸਿੰਘ ਦੇ ਸਾਕਾਰ ਤੋਂ ਨਿਰਾਕਾਰ ਹੋਣ ਦੇ 3 ਸਾਲ ਪੂਰੇ ਹੋਣ ਤੇ ਨਿਰੰਕਾਰੀ ਭਵਨ ਅਮਲੋਹ ਵਿਚ 'ਸਮਰਪਣ ਦਿਵਸ' ਨੂੰ ਮੁੱਖ ਰੱਖ ਕੇ ਇਕ ਸਮਾਗਮ ਕੀਤਾ ਗਿਆ ਜਿੱਥੇ ਭਾਈ ਸਾਹਿਬ ਗੁਰਮੀਤ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਪੁੱਜੀ ਕਣਕ ਦੀ 100 ਫ਼ੀਸਦੀ ਖ਼ਰੀਦ ਕੀਤੀ-ਗੋਇਲ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਆਈ 2 ਲੱਖ 72 ਹਜ਼ਾਰ 245 ਮੀਟਰਿਕ ਟਨ ਕਣਕ ਦੀ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਤੇ ਵਪਾਰੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ ਹੈ ਅਤੇ ਖ਼ਰੀਦੀ ਗਈ ਕਣਕ ਵਿਚੋਂ 2 ਲੱਖ 31 ਹਜ਼ਾਰ 24 ...

ਪੂਰੀ ਖ਼ਬਰ »

ਖਮਾਣੋਂ ਵਿਖੇ ਡਾ. ਅਮਰ ਸਿੰਘ ਦੇ ਹੱਕ ਵਿਚ ਵਿਸ਼ਾਲ ਚੋਣ ਰੈਲੀ

ਖਮਾਣੋਂ, 14 ਮਈ (ਜੋਗਿੰਦਰ ਪਾਲ)-ਲੋਕ ਸਭਾ ਹਲਕਾ ਫਤਹਿਗੜ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਦਾਣਾ ਮੰਡੀ ਖਮਾਣੋਂ ਵਿਖੇ ਵਿਸ਼ਾਲ ਚੋਣ ਰੈਲੀ ਕੀਤੀ ਗਈ ਜਿਸ ਵਿਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਕਾਂਗਰਸ ਦੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਕੁਲਦੀਪ ਸਹੋਤਾ ਵਲੋਂ ਸਾਨੀਪੁਰ ਵਿਖੇ ਚੋਣ ਮੀਟਿੰਗ

ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਦਲਿਤ ਭਾਈਚਾਰੇ ਵਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਆਜ਼ਾਦ ਉਮੀਦਵਾਰ ਕੁਲਦੀਪ ਸਿੰਘ ਸਹੋਤਾ ਵਲੋਂ ਪਿੰਡ ਪੱਧਰ ਤੇ ਮੀਟਿੰਗ ਕਰਕੇ ਕਾਂਗਰਸ ਦੀਆਂ ਲੋਕ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ | ਪਿੰਡ ...

ਪੂਰੀ ਖ਼ਬਰ »

ਯੂਥ ਵਿੰਗ ਵਲੋਂ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼ ਕੀਤਾ

ਨੋਗਾਵਾਂ, 14 ਮਈ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦੇ ਨੌਜਵਾਨ ਵਿੰਗ ਵਲੋਂ ਗੁਰਮੀਤ ਸਿੰਘ ਸੋਨੰੂ ਚੀਮਾ ਮੈਂਬਰ ਯੂਥ ਕੋਰ ਕਮੇਟੀ ਦੀ ਅਗਵਾਈ ਹੇਠ ਰਿਜ਼ਰਵ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਐਨ.ਡੀ.ਏ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ...

ਪੂਰੀ ਖ਼ਬਰ »

ਪੀ.ਡੀ.ਏ. ਦੇ ਉਮੀਦਵਾਰ ਗਿਆਸਪੁਰਾ ਨੂੰ ਜਿਤਾ ਕੇ ਸੰਸਦ ਭੇਜਾਂਗੇ-ਲਖਵੀਰ ਰਾਏ

ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਪੰਜਾਬ ਏਕਤਾ ਪਾਰਟੀ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਲਖਵੀਰ ਸਿੰਘ ਰਾਏ ਦੀ ਅਗਵਾਈ ਵਿਚ ਹੋਈ | ਇਸ ਮੌਕੇ ਪੀ.ਡੀ.ਏ. ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਜਿਤਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਹਰਿਆਣਾ ਦੇ ਮੁੱਖ ਮੰਤਰੀ ਖੱਟੜ 'ਗੁਰੂ' ਦੇ ਹੱਕ 'ਚ ਅੱਜ ਕਰਨਗੇ ਸੰਬੋਧਨ-ਚਨਾਰਥਲ, ਰਾਜੂ ਖੰਨਾ

ਅਮਲੋਹ, 14 ਮਈ (ਸੂਦ)-ਅਕਾਲੀ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸੁਰਜੀਤ ਬੈਕੰਟ ਹਾਲ ਸਲਾਣੀ ਅਮਲੋਹ ਵਿਖੇ 15 ਮਈ ਨੂੰ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਸਲਾਣਾ ਤੋਂ ਸਵਰਨਜੀਤ ਕੌਰ ਸਲਾਣਾ ਕਾਂਗਰਸ ਵਿਚ ਹੋਈ ਸ਼ਾਮਿਲ

ਅਮਲੋਹ , 14 ਮਈ (ਕੁਲਦੀਪ ਸ਼ਾਰਦਾ)-ਕਾਂਗਰਸ ਦੇ ਮੁੱਖ ਦਫ਼ਤਰ ਅਮਲੋਹ ਵਿਖੇ ਬਲਾਕ ਸੰਮਤੀ ਜ਼ੋਨ ਸਲਾਣਾ ਤੋਂ ਸਵਰਨਜੀਤ ਕੌਰ ਸਲਾਣਾ ਦਾ ਕਾਂਗਰਸ ਵਿਚ ਸ਼ਾਮਿਲ ਹੋਣ ਤੇ ਉਨ੍ਹਾਂ ਦੇ ਪਤੀ ਜਗਦੇਵ ਸਿੰਘ ਦਾ ਹਲਕਾ ਵਿਧਾਇਕ ਰਣਦੀਪ ਸਿੰਘ ਵਲੋਂ ਕਾਂਗਰਸ ਪਾਰਟੀ ਵਿਚ ਆਉਣ ਦਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ-ਰਣਦੀਪ

ਅਮਲੋਹ, 14 ਮਈ (ਰਾਮ ਸ਼ਰਨ ਸੂਦ)-ਕਾਂਗਰਸ ਦੇ ਮੁੱਖ ਦਫ਼ਤਰ ਅਮਲੋਹ ਵਿਖੇ ਬਲਾਕ ਸੰਮਤੀ ਮੈਂਬਰਾਂ ਸਰਪੰਚਾਂ ਅਤੇ ਪੰਚਾਂ ਦੀ ਇਕ ਅਹਿਮ ਮੀਟਿੰਗ ਵਿਧਾਇਕ ਰਣਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਉਨ੍ਹਾਂ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਉਮੀਦਵਾਰ ਡਾ. ...

ਪੂਰੀ ਖ਼ਬਰ »

ਹਲਕਾ ਵਿਧਾਇਕ ਨੇ ਕੀਤੀ ਜ਼ਿਲ੍ਹਾ ਮੀਤ ਪ੍ਰਧਾਨ ਦੀ ਨਾਰਾਜ਼ਗੀ ਦੂਰ

ਸੰਘੋਲ, 14 ਮਈ (ਹਰਜੀਤ ਸਿੰਗ ਮਾਵੀ)-ਪਿਛਲੇ ਦੀ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਵਾਲੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਲੁਹਾਰ ਮਾਜਰਾ ਦੀ ਹਲਕਾ ਵਿਧਾਇਕ ਬਸੀ ਪਠਾਣਾਂ ਗੁਰਪ੍ਰੀਤ ਸਿੰਘ ਜੀ.ਪੀ. ਵਲੋਂ ਨਾਰਾਜ਼ਗੀ ਦੂਰ ਕਰ ਦਿੱਤੀ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਡਾ. ਅਮਰ ਸਿੰਘ ਤੇ ਵਿਧਾਇਕ ਰਣਦੀਪ ਸਿੰਘ ਨੇ ਮਾਨਗੜ੍ਹ 'ਚ ਕੀਤਾ ਪ੍ਰਚਾਰ

ਅਮਲੋਹ, 14 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਹਲਕੇ ਦੇ ਵਿਧਾਇਕ ਰਣਦੀਪ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਪਿੰਡ ਮਾਨਗੜ੍ਹ ਵਿਚ ਇਕ ਪ੍ਰਭਾਵਸ਼ਾਲੀ ਚੋਣ ਜਲਸਾ ਕਰਕੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਟੈਂਪੂ ਟਰੱਕ ਯੂਨੀਅਨ ਸਰਹਿੰਦ 'ਚ ਗੁਰੂ ਦੇ ਹੱਕ 'ਚ ਕੀਤਾ ਪ੍ਰਚਾਰ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-ਪੰਜਾਬ ਦੇ ਸਾਬਕਾ ਮੰਤਰੀ ਅਤੇ ਹਾਅ ਦਾ ਨਾਅਰਾ ਟਰੱਸਟ ਦੇ ਸਰਪ੍ਰਸਤ ਡਾ. ਹਰਬੰਸ ਲਾਲ ਨੇ ਅੱਜ ਸਰਹਿੰਦ ਵਿਖੇ ਟੈਂਪੂ ਟਰੱਕ ਯੂਨੀਅਨ ਸਰਹਿੰਦ ਵਿਖੇ ਅਕਾਲੀ-ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਸੁੱਚਾ ...

ਪੂਰੀ ਖ਼ਬਰ »

ਬਸੀ ਪਠਾਣਾਂ 'ਚ ਡਾ. ਅਮਰ ਸਿੰਘ ਬੋਪਾਰਾਏ ਵਲੋਂ ਰੋਡ ਸ਼ੋਅ

ਬਸੀ ਪਠਾਣਾਂ, 14 ਮਈ (ਗ.ਸ. ਰੁਪਾਲ, ਐਚ.ਐਸ. ਗੌਤਮ)-ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕਾ ਰਿਜ਼ਰਵ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੇਵਾ ਮੁਕਤ ਆਈ.ਏ.ਐਸ. ਡਾ. ਅਮਰ ਸਿੰਘ ਬੋਪਾਰਾਏ ਨੇ ਅੱਜ ਸ਼ਹਿਰ ਵਿਚ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਹੇਸ਼ਪੁਰਾ ਵਿਖੇ ਪੁਰਾਤਨ ਗਾਉਣ ਕਰਵਾਇਆ

ਸੰਘੋਲ, 14 ਮਈ (ਗੁਰਨਾਮ ਸਿੰਘ ਚੀਨਾ)-ਬਾਬਾ ਨੰਦ ਦਾਸ ਕਮੇਟੀ ਮੱਟਾ ਮਹੇਸ਼ਪੁਰਾ ਵਲੋਂ ਪੰਜਾਬੀ ਵਿਰਸੇ ਨੂੰ ਸਮਰਪਿਤ ਪੁਰਾਤਨ ਗਾਉਣ ਕਰਵਾਇਆ ਗਿਆ | ਜਿਸ ਦੌਰਾਨ ਨਾਜ਼ਰ ਸਿੰਘ ਨੇ ਆਪਣੇ ਸਾਥੀ ਕਲਾਕਾਰਾਂ ਸਮੇਤ ਭਗਤ ਪੂਰਨ ਸਿੰਘ ਦੀ ਕਥਾ ਸੁਣਾ ਕੇ ਪਹੁੰਚੇ ਸਰੋਤਿਆਂ ...

ਪੂਰੀ ਖ਼ਬਰ »

ਸਰਪੰਚ ਬਲਵੀਰ ਸਿੰਘ ਦੀ ਅਗਵਾਈ ਹੇਠ ਖਮਾਣੋਂ ਰੈਲੀ ਲਈ ਕਾਫ਼ਲਾ ਰਵਾਨਾ

ਸੰਘੋਲ, 14 ਮਈ (ਗੁਰਨਾਮ ਸਿੰਘ ਚੀਨਾ)-ਕਾਂਗਰਸ ਪਾਰਟੀ ਦੁਆਰਾ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਡਾ. ਅਮਰ ਸਿੰਘ ਦੁਆਰਾ ਖਮਾਣੋਂ ਵਿਖੇ ਕੀਤੀ ਜਾ ਰਹੀ ਰੈਲੀ 'ਚ ਸ਼ਮੂਲੀਅਤ ਕਰਨ ਲਈ ਪਿੰਡ ਖੰਟ ਤੋਂ ਸਰਪੰਚ ਬਲਵੀਰ ਸਿੰਘ ਦੀ ਅਗਵਾਈ 'ਚ ਕਾਫ਼ਲਾ ਰਵਾਨਾ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਦੇ ਹੱਕ 'ਚ ਓ.ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਵਲੋਂ ਮੀਟਿੰਗ

ਮੰਡੀ ਗੋਬਿੰਦਗੜ੍ਹ, 14 ਮਈ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੀ ਚੋਣ ਮੁਹਿੰਮ ਨੂੰ ਭਖਾਉਣ ਲਈ ਕਾਂਗਰਸ ਪਾਰਟੀ ਦੇ ਓ.ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਬਿੱਲਾ ਵਲੋਂ ਅੱਜ ...

ਪੂਰੀ ਖ਼ਬਰ »

'ਗੁਰੂ' ਦੀ ਅਗਵਾਈ 'ਚ ਖਮਾਣੋਂ ਸ਼ਹਿਰ ਵਿਖੇ ਘਰ-ਘਰ ਚੋਣ ਪ੍ਰਚਾਰ 16 ਨੂੰ

ਖਮਾਣੋਂ, 14 ਮਈ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨੇ ਖਮਾਣੋਂ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਥੇ. ਸਵਰਨ ਸਿੰਘ ਚਨਾਰਥਲ ਨੇ ਦੱਸਿਆ ...

ਪੂਰੀ ਖ਼ਬਰ »

'ਗੁਰੂ' ਦੀ ਅਗਵਾਈ 'ਚ ਖਮਾਣੋਂ ਸ਼ਹਿਰ ਵਿਖੇ ਘਰ-ਘਰ ਚੋਣ ਪ੍ਰਚਾਰ 16 ਨੂੰ

ਖਮਾਣੋਂ, 14 ਮਈ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਨੇ ਖਮਾਣੋਂ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜਥੇ. ਸਵਰਨ ਸਿੰਘ ਚਨਾਰਥਲ ਨੇ ਦੱਸਿਆ ...

ਪੂਰੀ ਖ਼ਬਰ »

9ਵੇਂ ਇੰਟਰਨੈਸ਼ਨਲ ਗਤਕਾ ਮੁਕਾਬਲੇ 'ਚ ਸਿੰਘ ਵਾਰੀਅਰਜ਼ ਨੇ ਫਾਈਟ 'ਚ ਪਹਿਲਾ ਸਥਾਨ ਹਾਸਲ ਕੀਤਾ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਸਰਹਿੰਦ ਫ਼ਤਹਿ ਦਿਵਸ ਮੌਕੇ ਸਥਾਨਕ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਗਏ 9ਵੇਂ ਅੰਤਰਰਾਸ਼ਟਰੀ ਗੱਤਕਾ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਕੁਲਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਾ. ਅਮਰ ਸਿੰਘ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-ਪੰਜਾਬ ਗੌਰਮਿੰਟ ਡਰਾਈਵਰ ਯੂਨੀਅਨ ਦੇ ਸੂਬਾ ਚੇਅਰਮੈਨ ਤੇ ਕਾਂਗਰਸ ਆਗੂ ਕੁਲਵੰਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਾ. ਅਮਰ ਸਿੰਘ ਦੇ ਸਨਮਾਨ ਵਿਚ ਉਸ ਦੇ ਸਰਹਿੰਦ ਸਥਿਤ ਗ੍ਰਹਿ ਵਿਖੇ ਇਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ ...

ਪੂਰੀ ਖ਼ਬਰ »

ਸਹਿਕਾਰੀ ਬੈਂਕ ਦੇ ਮੈਨੇਜਰ ਨੇ ਇਮਾਨਦਾਰੀ ਦਿਖਾਉਂਦਿਆਂ ਗਾਹਕ ਦੇ ਪੈਸੇ ਵਾਪਸ ਕੀਤੇ

ਸੰਘੋਲ, 14 ਮਈ (ਹਰਜੀਤ ਸਿੰਘ ਮਾਵੀ)-ਸਹਿਕਾਰੀ ਬੈਂਕ ਸੰਘੋਲ ਦੇ ਮੈਨੇਜਰ ਕਰਮਜੀਤ ਸਿੰਘ ਅਤੇ ਰਾਣਵਾਂ ਸਭਾ ਦੇ ਸਕੱਤਰ ਰਾਣਵਾਂ ਜਸਵਿੰਦਰ ਸਿੰਘ ਨੰਦ ਨੇ ਇਮਾਨਦਾਰੀ ਦਿਖਾਉਂਦਿਆਂ ਗਾਹਕ ਦੇ 10 ਹਜ਼ਾਰ ਰੁਪਏ ਵਾਪਸ ਕੀਤੇ ਹਨ | ਜਾਣਕਾਰੀ ਅਨੁਸਾਰ ਪਿੰਡ ਰਾਣਵਾਂ ਵਾਸੀ ...

ਪੂਰੀ ਖ਼ਬਰ »

ਸਰਹਿੰਦ ਮਿਊਜ਼ੀਕਲ ਕਲੱਬ ਵਲੋਂ ਸੰਗੀਤਮਈ ਸ਼ਾਮ ਕਰਵਾਈ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-ਸਰਹਿੰਦ ਮਿਊਜ਼ੀਕਲ ਕਲੱਬ ਵਲੋਂ ਸਰਹਿੰਦ ਵਿਚ ਸੰਗੀਤਮਈ ਸ਼ਾਮ ਕਰਵਾਈ ਗਈ ਜਿਸ ਵਿਚ ਵੱਖ-ਵੱਖ ਸ਼ਹਿਰਾਂ ਤੋਂ ਸੰਗੀਤ ਵਿਚ ਰੁਚੀ ਰੱਖਣ ਵਾਲੇ ਗਾਇਕਾਂ ਨੇ ਪੁਰਾਣੇ ਹਿੰਦੀ ਰੋਮਾਂਟਿਕ ਗੀਤ ਗਾ ਕੇ ਸਰੋਤਿਆਂ ਦਾ ਮਨੋਰੰਜਨ ...

ਪੂਰੀ ਖ਼ਬਰ »

ਨੂਰਪੁਰਾ ਦੇ ਛਿੰਝ ਮੇਲੇ 'ਚ ਝੰਡੀ ਦੀ ਕੁਸ਼ਤੀ ਤਾਜ ਰੌਣੀ ਨੇ ਕਰਮਾ ਪਟਿਆਲਾ ਨੂੰ ਚਿੱਤ ਕਰਕੇ ਜਿੱਤੀ

ਅਮਲੋਹ, 14 ਮਈ (ਸੂਦ)-ਅਮਲੋਹ ਸਬ ਡਵੀਜ਼ਨ ਦੇ ਪਿੰਡ ਨੂਰਪੁਰਾ ਵਿਖੇ ਬਾਬਾ ਸ਼ਾਂਤੀ ਨਾਥ ਦੇ ਡੇਰੇ 'ਤੇ ਗ੍ਰਾਮ ਪੰਚਾਇਤ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਅਤੇ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਸ਼ਾਂਤੀ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ ਲਗਾਇਆ ਦੋ ਰੋਜ਼ਾ ਸੈਮੀਨਾਰ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ ਅਨੁਸਾਰ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ ਸਾਇੰਸ ਲੈਕਚਰਾਰਾਂ ਦੇ ਦੋ ਰੋਜ਼ਾ ਸੈਮੀਨਾਰ ਮਾਤਾ ਗੁਜਰੀ ਕਾਲਜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ...

ਪੂਰੀ ਖ਼ਬਰ »

ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਢਿੱਲੋਂ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਫ਼ਤਹਿਗੜ੍ਹ ਸਾਹਿਬ, 14 ਮਈ (ਰਾਜਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਦੇਬੀ, ਜਰਨੈਲ ਸਿੰਘ ਨੰਬਰਦਾਰ, ਚਰਨਜੀਤ ਸਿੰਘ ਮਹਿਤਾਬਗੜ੍ਹ ਸਾਰੇ ਜਨਰਲ ਸਕੱਤਰ, ਮਾਲਵਾ ...

ਪੂਰੀ ਖ਼ਬਰ »

ਆਪ ਵਰਕਰਾਂ ਵਲੋਂ ਬਨਦੀਪ ਦੂਲੋ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਫ਼ਤਹਿਗੜ੍ਹ ਸਾਹਿਬ , 14 ਮਈ (ਮਨਪ੍ਰੀਤ ਸਿੰਘ)-ਆਪ ਵਰਕਰਾਂ ਨੇ ਐਸ.ਸੀ. ਵਿੰਗ ਦੇ ਵਾਇਸ ਪ੍ਰਧਾਨ ਗੁਰਮੁਖ ਸਿੰਘ ਬ੍ਰਾਹਮਣ ਮਾਜਰਾ ਦੀ ਅਗਵਾਈ ਹੇਠ ਰੁੜਕੀ, ਖਰੌੜਾ, ਖਰੌੜੀ ਵਿਖੇ ਆਪ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਦੇ ਉਮੀਦਵਾਰ ਬਨਦੀਪ ਸਿੰਘ ਦੂਲੋ ਦੇ ਹੱਕ ...

ਪੂਰੀ ਖ਼ਬਰ »

ਚੋਣ ਅਮਲਾ ਵੋਟਾਂ ਵਾਲੇ ਦਿਨ ਆਪਣੀ ਡਿਊਟੀ ਨਿਰਪੱਖ ਹੋ ਕੇ ਨਿਭਾਏ-ਸ਼ਿਆਮਲ ਕਿਸ਼ੋਰ ਪਾਠਕ

ਫ਼ਤਹਿਗੜ੍ਹ ਸਾਹਿਬ, 14 ਮਈ (ਭੂਸ਼ਨ ਸੂਦ)-19 ਮਈ ਨੂੰ ਹੋਣ ਵਾਲੀਆਂ ਲੋਕ ਚੋਣਾਂ ਮੌਕੇ ਲੋਕ ਸਭਾ ਹਲਕਾ-08 ਫ਼ਤਹਿਗੜ੍ਹ ਸਾਹਿਬ ਦਾ ਸਮੁੱਚਾ ਚੋਣ ਅਮਲਾ ਨਿਰਪੱਖ ਹੋ ਕੇ ਆਪਣੀ ਡਿਊਟੀ ਨਿਭਾਵੇ ਤਾਂ ਜੋ ਚੋਣਾਂ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋ ਸਕਣ | ...

ਪੂਰੀ ਖ਼ਬਰ »

ਨੰਦਪੁਰ ਕਲੌੜ ਦੇ ਪ੍ਰਭਾਵਸ਼ਾਲੀ ਚੋਣ ਜਲਸੇ 'ਚ ਐਡਵੋਕੇਟ ਚੀਮਾ ਕਾਂਗਰਸ ਵਿਚ ਸ਼ਾਮਿਲ

ਬਸੀ ਪਠਾਣਾਂ, 14 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਅੱਜ ਕਾਂਗਰਸ ਪਾਰਟੀ ਵਲੋਂ ਰਿਜ਼ਰਵ ਲੋਕ ਸਭਾ ਹਲਕੇ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਹਲਕੇ ਦੇ ਉੱਘੇ ਕਸਬੇ ਅਤੇ ਪੰਥਕ ਚਿੰਤਕ ਗਿ: ਦਿੱਤ ਸਿੰਘ ਦੇ ਪਿੰਡ ਨੰਦਪੁਰ ਕਲੌੜ ਵਿਖੇ ...

ਪੂਰੀ ਖ਼ਬਰ »

ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਉਮੀਦਵਾਰ ਗਿਆਸਪੁਰਾ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਗੋਬਿੰਦਗੜ੍ਹ, 14 ਮਈ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੀ ਚੋਣ ਮੁਹਿੰਮ ਦੌਰਾਨ ਅੱਜ ਮੰਡੀ ਗੋਬਿੰਦਗੜ੍ਹ ਦੇ ਮੁਹੱਲਾ ਸੰਗਤਪੁਰਾ, ਮਾਡਲ ਟਾਊਨ ਸਮੇਤ ...

ਪੂਰੀ ਖ਼ਬਰ »

ਫ਼ਤਹਿਗੜ੍ਹ ਸਾਹਿਬ ਵਿਖੇ ਡਾ. ਅਮਰ ਸਿੰਘ ਨੇ ਕੀਤੀਆਂ ਚੋਣ ਮੀਟਿੰਗਾਂ

ਫ਼ਤਹਿਗੜ੍ਹ ਸਾਹਿਬ, 14 ਮਈ (ਅਰੁਣ ਆਹੂਜਾ)-ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਸਰਹਿੰਦ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸੀ ਆਗੂਆਂ ਵਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ¢ ਜ਼ਿਕਰਯੋਗ ਹੈ ਕਿ ਭਲਕੇ ਡਾ. ਅਮਰ ਸਿੰਘ ਫ਼ਤਹਿਗੜ੍ਹ ...

ਪੂਰੀ ਖ਼ਬਰ »

ਨੰਬਰਦਾਰ ਬਲਕਾਰ ਸਿੰਘ ਦੀ ਅਗਵਾਈ ਹੇਠ ਕੱਚਾ ਦਲੀਪ ਨਗਰ ਵਿਖੇ ਚੋਣ ਮੀਟਿੰਗ

ਮੰਡੀ ਗੋਬਿੰਦਗੜ੍ਹ, 14 ਮਈ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਅਮਰ ਸਿੰਘ ਦੇ ਹੱਕ ਵਿਚ ਬੀਤੀ ਰਾਤ ਸਥਾਨਕ ਮੁਹੱਲਾ ਕੱਚਾ ਦਲੀਪ ਨਗਰ ਵਿਚ ਨੰਬਰਦਾਰ ਬਲਕਾਰ ਸਿੰਘ ਦੀ ਅਗਵਾਈ ਹੇਠ ਚੋਣ ਮੀਟਿੰਗ ਹੋਈ | ਜਿਸ ...

ਪੂਰੀ ਖ਼ਬਰ »

'ਗੁਰੂ' ਦੇ ਹੱਕ 'ਚ ਮੰਡੀ ਗੋਬਿੰਦਗੜ੍ਹ 'ਚ ਰਾਜੂ ਖੰਨਾ ਦੀ ਟੀਮ ਨੇ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਮੰਡੀ ਗੋਬਿੰਦਗੜ੍ਹ, 14 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਲਈ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਵਲੋਂ ਅੱਜ ਯੂਥ ਅਕਾਲੀ ਦਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX