ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪਿ੍ਅੰਕਾ ਗਾਂਧੀ ਨੇ ਸੁਨੀਲ ਜਾਖੜ ਦੇ ਹੱਕ 'ਚ ਕੱਢਿਆ ਰੋਡ ਸ਼ੋਅ

ਪਠਾਨਕੋਟ, 14 ਮਈ (ਸੰਧੂ/ਚੌਹਾਨ/ਆਸ਼ੀਸ਼ ਸ਼ਰਮਾ/ਆਰ. ਸਿੰਘ)-ਸੂਬੇ ਭਰ 'ਚ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਚੋਣ ਮੁਹਿੰਮ ਨੂੰ ਹੋਰ ਭਖਾਉਣ ਲਈ ਅੱਜ ਪਠਾਨਕੋਟ ਦੇ ਸ਼ਹੀਦ ਭਗਤ ਸਿੰਘ ਚੌਾਕ ਤੋਂ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਵਲੋਂ ਰੋਡ ਸ਼ੋਅ ਕੱਢਿਆ ਗਿਆ | ਰੋਡ ਸ਼ੋਅ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ, ਪਠਾਨਕੋਟ ਤੋਂ ਵਿਧਾਇਕ ਅਮਿਤ ਵਿਜ ਵੀ ਉਨ੍ਹਾਂ ਨਾਲ ਸ਼ਾਮਿਲ ਸਨ | ਪਠਾਨਕੋਟ ਦੇ ਸ਼ਹੀਦ ਭਗਤ ਸਿੰਘ ਚੌਕ ਤੋਂ ਰੋਡ ਸ਼ੋਅ ਸ਼ੁਰੂ ਹੋ ਕੇ ਢਾਂਗੂ ਰੋਡ, ਸਲਾਰੀਆ ਚੌਕ ਤੋਂ ਹੁੰਦਾ ਹੋਇਆ ਬਾਲਮੀਕੀ ਚੌਕ ਵਿਖੇ ਸਮਾਪਤ ਹੋਇਆ | ਮੋਟਰਸਾਈਕਲਾਂ 'ਤੇ ਸਵਾਰ ਨੌਜਵਾਨ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਪਾਰਟੀ ਦੇ ਹੱਕ ਵਿਚ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਦਿਖਾਈ ਦਿੱਤੇ | ਬਾਲਮੀਕੀ ਚੌਕ ਵਿਖੇ ਪਹੁੰਚਣ 'ਤੇ ਸੰਬੋਧਨ ਕਰਦੇ ਹੋਏ ਕਾਂਗਰਸ ਪਾਰਟੀ ਦੀ ਕੌਮੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੇ ਕਿਹਾ ਕਿ ਜਨਤਾ ਤੈਅ ਕਰੇਗੀ ਕਿ ਦੇਸ਼ ਨੂੰ ਅਭਿਨੇਤਾ ਚਾਹੀਦਾ ਹੈ ਜਾਂ ਨੇਤਾ | ਉਨ੍ਹਾਂ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਐਕਟਰ ਦੱਸਿਆ ਤੇ ਕਿਹਾ ਕਿ ਪਿਛਲੇ 5 ਸਾਲਾਂ ਤੋਂ ਮੋਦੀ ਐਕਟਿੰਗ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਰਹੇ ਕਿਉਂਕਿ ਉਨ੍ਹਾਂ ਦੇਸ਼ ਦੀ ਕਿਸੇ ਵੀ ਸਮੱਸਿਆ ਨੂੰ ਹੱਲ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਮੋਦੀ ਨੇ ਦੇਸ਼ ਦੇ ਨੌਜਵਾਨਾਂ ਨਾਲ 2 ਕਰੋੜ ਰੁਜ਼ਗਾਰ ਹਰ ਸਾਲ ਦੇਣ ਦਾ ਵਾਅਦਾ ਕੀਤਾ ਸੀ | ਪਰ ਇਸ ਦੇ ਉਲਟ ਮੋਦੀ ਸਰਕਾਰ ਮੌਕੇ 5 ਕਰੋੜ ਰੁਜ਼ਗਾਰ ਘੱਟ ਗਏ ਜਿਸ ਵਿਚੋਂ 50 ਲੱਖ ਰੁਜ਼ਗਾਰ ਦਾ ਸਿਰਫ਼ ਨੋਟਬੰਦੀ ਸਮੇਂ ਹੀ ਖ਼ਤਮ ਹੋ ਗਏ ਸਨ | ਉਨ੍ਹਾਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ ਕਿ ਕਾਂਗਰਸ ਨੇ 70 ਸਾਲਾਂ ਵਿਚ ਕੁਝ ਨਹੀਂ ਕੀਤਾ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਸਮੇਂ ਹੀ ਦੇਸ਼ ਦਾ ਵਿਕਾਸ ਹੋਇਆ ਹੈ ਤੇ ਅੱਜ ਦੇਸ਼ ਦੀ ਜਨਤਾ ਹਵਾਈ ਜਹਾਜ਼ ਵਿਚ ਸਫ਼ਰ ਕਰ ਰਹੀ ਹੈ ਤਾਂ ਉਹ ਵੀ ਕਾਂਗਰਸ ਸਰਕਾਰਾਂ ਸਮੇਂ ਹੀ ਸੰਭਵ ਹੋਇਆ | ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਦੇ ਬੈਂਕ ਖਾਤਿਆਂ ਵਿਚ ਆਉਣ ਵਾਲਾ 15-15 ਲੱਖ ਰੁਪਏ ਅੱਜ ਵੀ ਜਨਤਾ ਉਡੀਕ ਰਹੀ ਹੈ | ਪਿਛਲੇ 5 ਸਾਲਾਂ ਦੌਰਾਨ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਹੋਣ ਦੀ ਬਜਾਏ ਆਮਦਨੀ ਘਟੀ ਹੈ ਤੇ 12 ਹਜ਼ਾਰ ਕਿਸਾਨ ਹੁਣ ਤੱਕ ਆਤਮ ਹੱਤਿਆ ਕਰ ਚੁੱਕੇ ਹਨ | ਉਨ੍ਹਾਂ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਜਨਤਾ ਦੇਸ਼ ਅੰਦਰ ਸੱਚੀ ਰਾਜਨੀਤੀ ਚਾਹੁੰਦੀ ਹੈ ਤਾਂ ਕਾਂਗਰਸ ਪਾਰਟੀ ਨੂੰ ਜਿੱਤਾ ਕੇ ਦੇਸ਼ ਦੀ ਸਰਕਾਰ ਬਣਾਉਣ ਵਿਚ ਸਫਲ ਬਣਾਉਣ |
ਮੋਦੀ ਜਾਤ-ਪਾਤ ਤੇ ਧਰਮ ਦੇ ਨਾਂਅ 'ਤੇ ਦੇਸ਼ ਨੂੰ ਵੰਡ ਰਹੇ ਹਨ-ਨਵਜੋਤ ਸਿੰਘ ਸਿੱਧੂ
ਰੋਡ ਸ਼ੋਅ ਦੌਰਾਨ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਤ-ਪਾਤ ਤੇ ਧਰਮ ਦੀ ਰਾਜਨੀਤੀ ਕਰਦੇ ਹਨ ਤੇ ਮੋਦੀ ਜਾਤ-ਪਾਤ ਤੇ ਧਰਮ ਦੇ ਨਾਮ 'ਤੇ ਦੇਸ਼ ਦੇ ਲੋਕਾਂ ਨੂੰ ਵੰਡ ਰਹੇ ਹਨ | ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਜਾਤ-ਪਾਤ ਤੇ ਧਰਮ ਸਭ ਤੋਂ ਬਾਅਦ 'ਚ ਹਨ ਤੇ ਜੇਕਰ ਮੋਦੀ ਨੇ ਗੱਲ ਕਰਨੀ ਹੈ ਤਾਂ ਪਹਿਲਾਂ ਨੌਜਵਾਨਾਂ ਦੀ ਗੱਲ ਕਰਨ, ਕਿਸਾਨ ਦੀ ਪੱਗੜੀ ਦੀ ਗੱਲ ਕਰਨ | ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਇਸ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਬਜ਼ਿਦ ਹੈ ਤੇ ਉਨ੍ਹਾਂ ਸੁਨੀਲ ਜਾਖੜ ਨੂੰ ਵੱਡੀ ਲੀਡ ਨਾਲ ਜਿੱਤ ਦਰਜ ਕਰਵਾਉਣ ਲਈ ਲੋਕਾਂ ਨੂੰ ਅਪੀਲ ਵੀ ਕੀਤੀ | ਇਸ ਮੌਕੇ ਅਨਿਲ ਵਿਜ, ਅਨਿਲ ਦਾਰਾ, ਵਿਕਰਮ ਮਹਾਜਨ, ਵਿਭੂਤੀ ਸ਼ਰਮਾ, ਰਾਕੇਸ਼ ਬੱਬਲੀ, ਅਜੇ ਕੁਮਾਰ, ਜੁਗਲ ਕਿਸ਼ੋਰ ਸਿੰਘ, ਪੰਨਾ ਲਾਲ ਭਾਟੀਆ, ਅਮਿਤ ਵਿਜ, ਰੰਜਨਾ ਮਹਾਜਨ, ਰੋਹਿਤ ਕੋਹਲੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਤੇ ਲੀਡਰ ਤੇ ਵਰਕਰ ਹਾਜ਼ਰ ਸਨ |

ਅਧਿਆਪਕਾ ਦਾ ਮੋਬਾਈਲ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ

ਗੁਰਦਾਸਪੁਰ, 14 ਮਈ (ਆਲਮਬੀਰ ਸਿੰਘ)-ਸਥਾਨਿਕ ਹਨੰੂਮਾਨ ਚੌਕ ਵਾਲੀ ਗਲੀ 'ਚ ਮੋਟਰਸਾਈਕਲ ਸਵਾਰ ਨੌਜਵਾਨ ਸਰਕਾਰੀ ਅਧਿਆਪਕਾ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਪੀੜਤ ਅਨੀਤਾ ਕੁਮਾਰੀ ਪਤਨੀ ਵਿਜੇ ਕੁਮਾਰ ਵਾਸੀ ਹਰਦੋਛੰਨੀ ਨੇ ਦੱਸਿਆ ਕਿ ਉਹ ਬੀਤੇ ਦਿਨ ...

ਪੂਰੀ ਖ਼ਬਰ »

ਸੰਨੀ ਦਿਓਲ ਨੇ ਕੀਤਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਰੋਡ ਸ਼ੋਅ

ਡੇਰਾ ਬਾਬਾ ਨਾਨਕ, 14 ਮਈ (ਮਾਂਗਟ, ਸ਼ਰਮਾ, ਵਤਨ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ ਵਿਚ ਰੋਡ ਸ਼ੋਅ ਕੀਤਾ ਗਿਆ | ਡੇਰਾ ਬਾਬਾ ਨਾਨਕ ਵਿਖੇ ਰੋਡ ਸ਼ੋਅ ...

ਪੂਰੀ ਖ਼ਬਰ »

ਧਰਮਿੰਦਰ ਨੇ ਕੀਤੇ ਸੁਨੀਲ ਜਾਖੜ 'ਤੇ ਤਿੱਖੇ ਵਾਰ

ਗੁਰਦਾਸਪੁਰ, 14 ਮਈ (ਗੁਰਪ੍ਰਤਾਪ ਸਿੰਘ)-ਅੱਜ 'ਅਜੀਤ' ਟੀਮ ਨਾਲ ਗੱਲ ਕਰਦੇ ਹੋਏ ਲੋਕ ਸਭਾ ਚੋਣਾਂ ਵਿਚ ਆਪਣੇ ਪੁੱਤਰ ਸੰਨੀ ਦਿਓਲ ਦੀ ਹਮਾਇਤ ਲਈ ਗੁਰਦਾਸਪੁਰ ਆਏ ਹੋਏ ਧਰਮਿੰਦਰ ਦਿਓਲ ਵਲੋਂ ਸੁਨੀਲ ਜਾਖੜ 'ਤੇ ਤਿੱਖੇ ਨਿਸ਼ਾਨੇ ਕੱਸੇ ਗਏ | ਗੱਲਬਾਤ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

84 ਸਿੱਖ ਕਤਲੇਆਮ ਪੀੜਤਾਂ ਨੇ ਪਿ੍ਅੰਕਾ ਗਾਂਧੀ ਦੇ ਰੋਡ ਸ਼ੋਅ ਅੱਗੇ ਕੀਤਾ ਮੁਜ਼ਾਹਰਾ

ਪਠਾਨਕੋਟ, 14 ਮਈ (ਆਰ. ਸਿੰਘ/ਚੌਹਾਨ/ਸੰਧੂ)-ਪਠਾਨਕੋਟ ਢਾਂਗੂ ਰੋਡ ਸਥਿਤ ਮਾਡਲ ਟਾਊਨ ਗੁਰਦੁਆਰਾ ਸਾਹਿਬ ਨੇੜੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਦੇ ਰੋਡ ਸ਼ੋਅ ਮੌਕੇ '84 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਉਨ੍ਹਾਂ ਦੇ ਹਿਮਾਇਤੀਆਂ ...

ਪੂਰੀ ਖ਼ਬਰ »

ਘੁਮਾਣ ਦਾਣਾ ਮੰਡੀ ਕਣਕ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀਆਂ ਤੇ ਮਜ਼ਦੂਰਾਂ 'ਚ ਮਚੀ ਹਾਹਾਕਾਰ

ਘੁਮਾਣ, 14 ਮਈ (ਬੰਮਰਾਹ)-ਕਣਕ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਘੁਮਾਣ ਦੇ ਆੜ੍ਹਤੀਆਂ 'ਚ ਹਫੜਾ-ਦਫੜੀ ਵਾਲਾ ਮਾਹੌਲ ਸੀ, ਕਿਉਂਕਿ ਪਹਿਲਾਂ ਤਾਂ ਬਾਰਦਾਨਾ ਮੰਡੀਆਂ ਵਿਚ ਨਹੀਂ ਪੁੱਜਾ, ਜੇਕਰ ਪੁੱਜਾ ਤਾਂ ਉਸ ਵਕਤ ਪੁੱਜਾ, ਜਦੋਂ ਦਾਣਾ ਮੰਡੀਆਂ ਵਿਚੋਂ ਕਣਕ ਰੱਖਣ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਨਰਸਿੰਗ ਕਾਲਜ ਕਾਦੀਆਂ 'ਚ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

ਬਟਾਲਾ, 14 ਮਈ (ਕਾਹਲੋਂ)-ਗੁਰੂ ਨਾਨਕ ਦੇਵ ਨਰਸਿੰਗ ਕਾਲਜ ਹਰਚੋਵਾਲ ਰੋਡ ਕਾਦੀਆਂ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ ਗਿਆ, ਜੋ ਇਸ ਦਿਨ ਦੀ ਜਨਮਦਾਤਾ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਨੂੰ ਸਮਰਪਿਤ ਸੀ | ਇਸ ਮੌਕੇ ਚੇਅਰਮੈਨ ਸ: ਸਤਨਾਮ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਲਾਡੀ ਧੜੇ ਵਲੋਂ ਕੀਤੇ ਇਕੱਠ ਨੇ ਜ਼ਿਲ੍ਹਾ ਪੱਧਰੀ ਦਿੱਗਜ਼ ਆਗੂਆਾ ਦੇ ਚੋਣ ਜਲਸਿਆਂ ਦੀ ਕੱਢੀ ਫ਼ੂਕ

ਪੁਰਾਣਾ ਸ਼ਾਲਾ, 14 ਮਈ (ਗੁਰਵਿੰਦਰ ਸਿੰਘ ਗੁਰਾਇਆ)-ਆਪਣੀ ਸਿਆਸੀ ਤਾਕਤ ਦਾ ਲੋਹਾ ਮਨਵਾਉਣ ਦੇ ਤਜਰਬੇ ਦੇ ਮਾਹਿਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਰਿਆਵਲ ਦਸਤੇ ਵਜੋਂ ਜਾਣੇ ਜਾਾਦੇ ਯੂਥ ਬਿ੍ਗੇਡ ਦੀ ਸੂਬੇ 'ਚ ਹੋਣ ਵਾਲੀ ਹਰ ਚੋਣ 'ਚ ਅਹਿਮ ਭੂਮਿਕਾ ਰਹੀ ਹੈ | ਜਿਸ ਦੀ ...

ਪੂਰੀ ਖ਼ਬਰ »

ਸੁਨੀਲ ਜਾਖੜ ਤੇ ਹਲਕਾ ਵਿਧਾਇਕ ਪਾਹੜਾ ਵਲੋਂ ਇਸਲਾਮਾਬਾਦ ਮੁਹੱਲੇ 'ਚ ਮੀਟਿੰਗ

ਗੁਰਦਾਸਪੁਰ, 14 ਮਈ (ਸੈਣੀ)-ਸਥਾਨਿਕ ਸ਼ਹਿਰ ਦੇ ਗੀਤਾ ਭਵਨ ਰੋਡ ਸਥਿਤ ਇਸਲਾਮਾਬਾਦ ਮੁਹੱਲਾ ਵਿਖੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਬੱਬੇਹਾਲੀ ਵਲੋਂ ਪਿੰਡ ਭੁੰਬਲੀ ਵਿਖੇ ਸੰਨੀ ਦਿਓਲ ਦੇ ਹੱਕ 'ਚ ਚੋਣ ਮੀਟਿੰਗ

ਗੁਰਦਾਸਪੁਰ, 14 ਮਈ (ਆਰਿਫ਼)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੇ ਹੱਕ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਪਿੰਡ ਭੁੰਬਲੀ ਵਿਖੇ ਭਰਵੀਂ ਚੋਣ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਹੱਕ 'ਚ ਪਿੰਡ ਨੰਗਲ ਬਾਗਬਾਨਾਂ 'ਚ ਗੋਰਾ ਤੇ ਮਾਹਲ ਵਲੋਂ ਚੋਣ ਮੀਟਿੰਗਾਂ

ਕਾਦੀਆਂ, 14 ਮਈ (ਕੁਲਵਿੰਦਰ ਸਿੰਘ, ਮਕਬੂਲ ਅਹਿਮਦ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਉਮੀਦਵਾਰ ਫ਼ਿਲਮ ਸਟਾਰ ਸੰਨੀ ਦਿਓਲ ਦੇ ਹੱਕ 'ਚ ਵਿਧਾਨ ਸਭਾ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਲੀਡਰ ਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਦੀ ਕਮੇਟੀ ...

ਪੂਰੀ ਖ਼ਬਰ »

ਗੁਰਇਕਬਾਲ ਸਿੰਘ ਬਿੱਲਾ ਮਾਹਲ ਵਲੋਂ ਸੰਨੀ ਦਿਓਲ ਦੇ ਹੱਕ 'ਚ ਚੋਣ ਮੀਟਿੰਗ

ਧਾਰੀਵਾਲ, 14 ਮਈ (ਜੇਮਸ ਨਾਹਰ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੇ ਹੱਕ ਵਿਚ ਹਲਕਾ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਬਿੱਲਾ ਮਾਹਲ ਵਲੋਂ ਸਥਾਨਕ ...

ਪੂਰੀ ਖ਼ਬਰ »

ਦੀਨਾਨਗਰ 'ਚ ਸੜਕੀ ਤੰਤਰ ਦਾ ਵਿਛੇਗਾ ਜਾਲ ਤੇ ਗਰਾਂਟਾਂ ਨਾਲ ਪੰਚਾਇਤਾਂ ਹੋਣਗੀਆਾ ਨਿਹਾਲ-ਅਰੁਣਾ ਚੌਧਰੀ

ਪੁਰਾਣਾ ਸ਼ਾਲਾ, 14 ਲਈ (ਗੁਰਿੰਦਰ ਸਿੰਘ ਵਧਾਇਆ)-ਪੰਜਾਬ ਦੀ ਸੱਤਾ ਤੇ ਕਾਂਗਰਸ ਪਾਰਟੀ ਦੇ ਰਹਿੰਦੇ ਅਗਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਜਿੱਥੇ ਹਲਕਾ ਦੀਨਾਨਗਰ ਅੰਦਰ ਸੜਕੀ ਤੰਤਰ ਦਾ ਜਾਲ ਪੂਰੀ ਤਰ੍ਹਾਂ ਵਿਛਾ ਦਿੱਤਾ ਜਾਵੇਗਾ ਉੱਥੇ ਸਮੱੁਚੇ ਹਲਕੇ ਅਧੀਨ ...

ਪੂਰੀ ਖ਼ਬਰ »

ਤਰਸੇਮ ਸਹੋਤਾ ਵਲੋਂ ਸੁਨੀਲ ਜਾਖੜ ਦੇ ਹੱਕ 'ਚ ਕੀਤੀ ਚੋਣ ਮੀਟਿੰਗ

ਗੁਰਦਾਸਪੁਰ, 14 ਮਈ (ਸੈਣੀ)- ਵੱਖ-ਵੱਖ ਪਿੰਡਾਂ 'ਚ ਕਾਂਗਰਸ ਪਾਰਟੀ ਦੇ ਹੱਕ ਵਿਚ ਤੂਫ਼ਾਨੀ ਦੌਰੇ ਕਰ ਰਹੇ ਤਰਸੇਮ ਸਹੋਤਾ, ਪ੍ਰਧਾਨ ਕੈਥੋਲਿਕ ਯੂਨੀਅਨ ਪੰਜਾਬ ਅਤੇ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਆਪਣੇ ਸਾਥੀਆਂ ਸਮੇਤ ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਸਰਹੱਦਾਂ 'ਤੇ ਰਹਿੰਦੇ ਲੋਕ ਜ਼ਿੰਦਾਬਾਦ ਸਨ ਤੇ ਜ਼ਿੰਦਾਬਾਦ ਰਹਿਣਗੇ-ਰੰਧਾਵਾ

ਡੇਰਾ ਬਾਬਾ ਨਾਨਕ, 14 ਮਈ (ਵਤਨ, ਸ਼ਰਮਾ, ਮਾਂਗਟ)-ਕਸਬਾ ਡੇਰਾ ਬਾਬਾ ਨਾਨਕ ਦੇ ਪੁਰਾਣਾ ਬਸ ਅੱਡਾ ਚੌਾਕ ਵਿਖੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਜਾਖੜ ਦੇ ਹੱਕ 'ਚ ਕੀਤੀ ਮੀਟਿੱਗ

ਪੁਰਾਣਾ ਸ਼ਾਲਾ 14 ਮਈ (ਅਸ਼ੋਕ ਸ਼ਰਮਾ)-ਕਸਬਾ ਸਾਹੋਵਾਲ 'ਚ ਰਮਨ ਦੱਤਾ ਬਲਾਕ ਸੰਮਤੀ ਮੈਂਬਰ, ਸਰਪੰਚ ਜੈ ਹਰੀ ਚੰਦ ਲਵਲੀ ਸਾਹੋਵਾਲ ਅਤੇ ਗੁਰਦਰਸ਼ਨ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਪ੍ਰਬੰਧਾਂ ਹੇਠ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ...

ਪੂਰੀ ਖ਼ਬਰ »

ਲੰਗਾਹ ਨੇ ਭਗਠਾਣਾ ਤੁੱਲੀਆਂ ਵਿਖੇ ਸੰਨੀ ਦਿਓਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਡੇਰਾ ਬਾਬਾ ਨਾਨਕ, 14 ਮਈ (ਵਿਜੇ ਸ਼ਰਮਾ)-ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਪਿੰਡ ਭਗਠਾਣਾ ਤੁੱਲੀਆਂ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਕਾਂਗਰਸ ਨੇ ਆਪਣੀ ਦੋ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਵਲੋਂ ਘਰ ਘਰ ਜਾ ਕੇ ਜਾਖੜ ਦੇ ਹੱਕ 'ਚ ਚੋਣ ਪ੍ਰਚਾਰ

ਗੁਰਦਾਸਪੁਰ, 14 ਮਈ (ਸੈਣੀ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਚੋਣ ਮੈਦਾਨ 'ਚ ਉਤਾਰੇ ਗਏ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਮਹਿਲਾ ਕਾਂਗਰਸ ਵਲੋਂ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਜਿਸ ਤਹਿਤ ਮਹਿਲਾ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਅਮਨਦੀਪ ਕੌਰ ...

ਪੂਰੀ ਖ਼ਬਰ »

ਭਾਜਪਾ ਨੂੰ ਸੁਨੀਲ ਜਾਖੜ ਦੇ ਸਿਆਸੀ ਕੱਦ ਦਾ ਕੋਈ ਉਮੀਦਵਾਰ ਹੀ ਨਹੀਂ ਲੱਭਿਆ-ਵਿਧਾਇਕ ਬਾਜਵਾ

ਬਟਾਲਾ, 14 ਮਈ (ਕਾਹਲੋਂ)-ਦੇਸ਼ ਦੀਆਂ ਘੱਟ-ਗਿਣਤੀਆਂ ਲਈ ਖ਼ਤਰਾ ਅਤੇ ਆਰ.ਐਸ.ਐਸ. ਦੀ ਸੋਚ 'ਤੇ ਕੰਮ ਕਰਨ ਵਾਲੀ ਭਾਜਪਾ ਨੂੰ ਗੁਰਦਾਸਪੁਰ ਹਲਕੇ 'ਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਕੱਦ ਦਾ ਕੋਈ ਉਮੀਦਵਾਰ ਹੀ ਨਹੀਂ ਲੱਭਿਆ, ਜਿਸ ਕਰਕੇ ਫਿਲਮਾਂ 'ਚੋਂ ਲਿਆ ਕੇ ਸੰਨੀ ...

ਪੂਰੀ ਖ਼ਬਰ »

ਹਲਕਾ ਬਟਾਲਾ ਦੇ ਪਿੰਡ ਚੀਮਾ 'ਚ ਸੰਨੀ ਦਿਓਲ ਦੇ ਹੱਕ 'ਚ ਚੋਣ ਮੀਟਿੰਗ

ਵਡਾਲਾ ਗ੍ਰੰਥੀਆਂ, 14 ਮਈ (ਕਾਹਲੋਂ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਭਾਰੀ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ ਅਤੇ ਉਨ੍ਹਾਂ ਦੀ ਸਭ ਤੋਂ ਵੱਡੀ ਲੀਡ ਵਿਧਾਨ ਸਭਾ ਹਲਕਾ ਬਟਾਲਾ ਤੋਂ ਹੋਵੇਗੀ | ਇਹ ...

ਪੂਰੀ ਖ਼ਬਰ »

ਧੁੱਗਾ ਵਲੋਂ ਸਾਥੀਆਂ ਸਮੇਤ ਸੋਮ ਪ੍ਰਕਾਸ਼ ਦੇ ਹੱਕ 'ਚ ਚੋਣ ਮੀਟਿੰਗ

ਬਟਾਲਾ, 14 ਮਈ (ਕਾਹਲੋਂ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸ੍ਰੀ ਸੋਮ ਪ੍ਰਕਾਸ਼ ਦੇ ਹੱਕ 'ਚ ਚੋਣ ਮੀਟਿੰਗ ਪਿੰਡ ਚਾਹਲ ਕਲਾਂ 'ਚ ਸਰਪੰਚ ਬਿੱਕਾ ਚਾਹਲ ਦੇ ਗ੍ਰਹਿ ਵਿਖੇ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਸਾਬਕਾ ...

ਪੂਰੀ ਖ਼ਬਰ »

ਘੁਮਾਣ ਵਿਖੇ ਸੋਮ ਪ੍ਰਕਾਸ਼ ਦੇ ਹੱਕ 'ਚ ਭਰਵੀਂ ਮੀਟਿੰਗ

ਘੁਮਾਣ, 14 ਮਈ (ਬੰਮਰਾਹ)- ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਇਸਤਰੀ ਅਕਾਲੀ ਦਲ ਦੇ ਸੂਬਾਈ ਕਮੇਟੀ ਦੀ ਵਰਕਿੰਗ ਕਮੇਟੀ ਮੈਂਬਰ ਬੀਬੀ ਦਲਜੀਤ ਕੌਰ ਘੁਮਾਣ ਅਗਵਾਈ 'ਚ ਭਰਵੀਂ ਮੀਟਿੰਗ ਘੁਮਾਣ ਵਿਚ ਕਰਵਾਈ ਗਈ, ਜਿਸ ਵਿਚ ਪੰਜ ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਸੁਨੀਲ ਜਾਖੜ ਦੇ ਹੱਕ 'ਚ ਚੋਣ ਮੀਟਿੰਗ

ਬਹਿਰਾਮਪੁਰ, 14 ਮਈ (ਬਲਬੀਰ ਸਿੰਘ ਕੋਲਾ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮਰਾੜਾ ਤੇ ਰਾਵੀ ਪਾਰਲੇ ਇਲਾਕੇ ਦੇ ਪਿੰਡਾਂ ਵਿਖੇ ਚੋਣ ਮੀਟਿੰਗਾਂ ਨੰੂ ਸੰਬੋਧਨ ਕੀਤਾ | ਇਸ ...

ਪੂਰੀ ਖ਼ਬਰ »

19 ਮਈ ਦੀਆਂ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਯਕੀਨੀ

ਫਤਿਹਗੜ੍ਹ ਚੂੜੀਆਂ, 14 ਮਈ (ਜੇ.ਐਸ. ਮਾਨ)-ਸੀਨੀਅਰ ਕਾਂਗਰਸੀ ਆਗੂ ਦਵਿੰਦਰ ਸਿੰਘ ਭੋਲੇਕੇ, ਸਰਪੰਚ ਜਗਜੀਤ ਸਿੰਘ ਭੋਲੇਕੇ, ਬਲਦੇਵ ਸਿੰਘ ਪੰਚ ਭੋਲੇਕੇ ਨੇ ਇਕ ਸਾਂਝੇ ਬਿਆਨ 'ਚ ਕਿਹਾ 19 ਮਈ ਦੀਆਂ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ ਤੇ ਵਿਰੋਧੀ ...

ਪੂਰੀ ਖ਼ਬਰ »

ਇਸ ਵਾਰ ਹਵਾ ਕਾਂਗਰਸ ਦੇ ਪੱਖ 'ਚ-ਸਰਪੰਚ ਹਰਜੰਤ ਸਿੰਘ ਮਾਨ

ਫਤਹਿਗੜ੍ਹ ਚੂੜੀਆਂ, 14 ਮਈ (ਜੇ.ਐਸ. ਮਾਨ)-ਇਥੋਂ ਨਜਦੀਕੀ ਪਿੰਡ ਹਰਦੋਰਵਾਲ ਖੁਰਦ ਦੇ ਸਰਪੰਚ ਹਰਜੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਕਾਂਗਰਸੀ ਵਰਕਰਾਂ ਦੀ ਇਕ ਭਰਵੀਂ ਇਕੱਤਰਤਾ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸਰਪੰਚ ਹਰਜੰਤ ਸਿੰਘ ਮਾਨ ਕਿਹਾ ਕਿ ਇਸ ਵਾਰ ਹਵਾ ...

ਪੂਰੀ ਖ਼ਬਰ »

ਵੁੱਡ ਸਟਾਕ ਸਕੂਲ ਦੇ 2 ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲੇ ਲਈ ਚੋਣ

ਬਟਾਲਾ, 14 ਮਈ (ਕਾਹਲੋਂ)-ਵੁੱਡ ਸਟਾਕ ਸਕੂਲ ਬਟਾਲਾ ਦੇ 2 ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਮੁਕਾਬਲੇ ਲਈ ਹੋਈ ਹੈ | ਇਸ ਸਬੰਧੀ ਪਿ੍ੰਸੀਪਲ ਐਨਸੀ ਨੇ ਦੱਸਿਆ ਕਿ ਚੈਸ ਐਸੋਸੀਏਸ਼ਨ ਗੁਰਦਾਸਪੁਰ ਵਲੋਂ ਸਥਾਨਕ ਆਰ.ਡੀ. ਖੋਸਲਾ ਸਕੂਲ 'ਚ ਕਰਵਾਏ ਸਤਰੰਜ਼ ਮੁਕਾਬਲੇ 'ਚ ਸਕੂਲ ...

ਪੂਰੀ ਖ਼ਬਰ »

ਕੇ.ਕੇ. ਮਹਾਜਨ ਏ.ਵੀ.ਐਮ. ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਰਿਹਾ

ਬਟਾਲਾ, 14 ਮਈ (ਕਾਹਲੋਂ)-ਕੇ.ਕੇ. ਮਹਾਜਨ ਏ.ਵੀ.ਐਮ. ਸੀਨੀਅਰ ਸੈਕੰਡਰੀ ਸਕੂਲ ਠਠਿਆਰੀ ਗੇਟ ਬਟਾਲਾ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਪਿ੍ੰਸੀਪਲ ਅਤੇ ਮੈਨੇਜਰ ਜਗਤਪਾਲ ਮਹਾਜਨ ਨੇ ਦੱਸਿਆ ਕਿ ਸਕੂਲ ਦਾ ਕਾਮਰਸ ਗਰੁੱਪ ਦਾ ਵਿਦਿਆਰਥੀ ...

ਪੂਰੀ ਖ਼ਬਰ »

ਰਵਿੰਦਰਾ ਮਾਡਰਨ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, (ਆਰਿਫ਼)-ਰਵਿੰਦਰਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਰੋਡ ਗੁਰਦਾਸਪੁਰ ਦਾ ਦਸਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਜਤਿੰਦਰ ਕੌਰ ਸੋਹਲ ਨੇ ਦੱਸਿਆ ਕਿ ਦਸਵੀਂ ਦੇ ਨਤੀਜੇ ਵਿਚੋਂ ਕਵਿਤਾ ਨੇ 91.7 ਫ਼ੀਸਦੀ ਅੰਕ ਲੈ ਕੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਅਕੈਡਮੀ ਔਜਲਾ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, (ਆਰਿਫ਼)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚੋਂ ਗੁਰੂ ਰਾਮਦਾਸ ਅਕੈਡਮੀ ਔਜਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੀ ਵਿਦਿਆਰਥਣ ਅਨੁਰੀਤ ਕੌਰ ਨੇ ਜ਼ਿਲ੍ਹੇ ਭਰ ਵਿਚੋਂ 9ਵਾਂ ਸਥਾਨ ਅਤੇ ਪੰਜਾਬ ਭਰ ਵਿਚੋਂ 19ਵਾਂ ...

ਪੂਰੀ ਖ਼ਬਰ »

ਹਲਕਾ ਕਾਦੀਆਂ ਦੀ ਪੰਜ ਮੈਂਬਰੀ ਕਮੇਟੀ ਦੇ ਪ੍ਰਧਾਨ ਦੀ ਬਾਦਲ ਨਾਲ ਮੀਟਿੰਗ ਹੋਈ

ਧਾਰੀਵਾਲ, 14 ਮਈ (ਸਵਰਨ ਸਿੰਘ)-ਵਿਧਾਨ ਸਭਾ ਹਲਕਾ ਕਾਦੀਆ ਦੀ ਪੰਜ ਮੈਂਬਰੀ ਕਮੇਟੀ ਆਗੂ ਜਥੇ. ਰਤਨ ਸਿੰਘ ਜਫਰਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਐਸ.ਜੀ.ਪੀ.ਸੀ. ਗੁਰਿੰਦਰਪਾਲ ਸਿੰਘ ਗੋਰਾ, ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਕੰਵਲਪ੍ਰੀਤ ਸਿੰਘ ਕਾਕੀ, ਜਥੇਬੰਧਕ ਸਕੱਤਰ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਇਸਾਈ ਭਾਈਚਾਰੇ ਦੀ ਭਲਾਈ ਲਈ ਕੰਮ ਕੀਤਾ-ਜਾਖੜ

ਡੇਰਾ ਬਾਬਾ ਨਾਨਕ, 14 ਮਈ (ਵਤਨ)-ਪੰਜਾਬ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੇ ਪਿੰਡ ਠੇਠਰਕੇ ਵਿਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਜਸਦੀਪ ਸਿੰਘ ਰੰਧਾਵਾ ਦੇ ਦਫ਼ਤਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੇ ...

ਪੂਰੀ ਖ਼ਬਰ »

ਪੰਜਾਬ ਰਾਜ ਮੁਲਾਜ਼ਮ ਵਿੰਗ ਚੋਣਾਂ 'ਚ ਕੈਪਟਨ ਸਰਕਾਰ ਦਾ ਵਿਰੋਧ ਕਰੇਗੀ-ਬਾਗੜੀਆ

ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਪੰਜਾਬ ਰਾਜ ਮੁਲਾਜ਼ਮ ਵਿੰਗ ਪੰਜਾਬ ਦੇ ਜਨਰਲ ਸਕੱਤਰ ਸਲਵਿੰਦਰ ਸਿੰਘ ਬਾਗੜੀਆ ਨੇ ਪ੍ਰੈੱਸ ਨੰੂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦੇ ਮੁਲਾਜ਼ਮ ਕੈਪਟਨ ਸਰਕਾਰ ਤੋਂ ਦੁਖੀ ਹਨ | ...

ਪੂਰੀ ਖ਼ਬਰ »

ਅੱਤ ਦੀ ਗਰਮੀ 'ਚ ਵੀ ਸੰਨੀ ਦਿਓਲ ਦੇ ਰੋਡ ਸ਼ੋਅ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ

ਕੋਟਲੀ ਸੂਰਤ ਮੱਲ੍ਹੀ, 14 ਮਈ (ਕੁਲਦੀਪ ਸਿੰਘ ਨਾਗਰਾ)-ਸੰਸਦੀ ਹਲਕਾ ਗੁਰਦਾਸਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤੇ ਪ੍ਰਸਿੱਧ ਅਦਾਕਾਰ ਸੰਨੀ ਦਿਓਲ ਵਲੋਂ ਅੱਜ ਹਲਕੇ ਦੇ ਅਕਾਲੀ ਆਗੂਆਂ ਸਮੇਤ ਹਲਕੇ ਅੰਦਰ ਕੀਤੇ ਗਏ ਰੋਡ ਸ਼ੋਅ ਨੂੰ ...

ਪੂਰੀ ਖ਼ਬਰ »

ਸਰਹੱਦੀ ਖੇਤਰ ਦੇ ਲੋਕ ਜੰਗ ਨਹੀਂ ਅਮਨ ਚਾਹੁੰਦੇ ਹਨ-ਰੰਧਾਵਾ

ਵਡਾਲਾ ਬਾਂਗਰ, 14 ਮਈ (ਭੁੰਬਲੀ)-ਹਲਕੇ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਲਾਕੇ ਦੇ ਪਿੰਡ ਭੰਡਾਲ ਵਿਚ ਲੋਕ ਸਭਾ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਇਕ ਵਿਸ਼ਾਲ ਚੋਣ ਮੀਟਿੰਗ ਕਰਦਿਆਂ ਅਪੀਲ ਕੀਤੀ ਕਿ ਉਹ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਚੇਅਰਮੈਨ ਅਮਰੀਕ ਸਿੰਘ

ਕਲਾਨੌਰ, 14 ਮਈ (ਸਤਵੰਤ ਸਿੰਘ ਕਾਹਲੋਂ)-ਅੱਜ ਸਥਾਨਕ ਅਕਾਲੀ-ਭਾਜਪਾ ਚੋਣ ਦਫ਼ਤਰ ਵਿਖੇ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਅਮਰੀਕ ਸਿੰਘ ਵਡਾਲਾ ਬਾਂਗਰ ਸੀਨੀਅਰ ਪ੍ਰਧਾਨ ਅਤੇ ਮੀਤ ਪ੍ਰਧਾਨ ਬੂਟਾ ਸਿੰਘ ਭਗਵਾਨਪੁਰ ਐਸ.ਸੀ. ਵਿੰਗ ਨੇ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸ਼ੇਖਪੁਰ ਸਕੂਲ ਦੇ 7 ਵਿਦਿਆਰਥੀ 4 ਸਾਲਾਂ ਤੱਕ ਲੈਣਗੇ 6 ਹਜ਼ਾਰ ਰੁਪਏ ਸਾਲਾਨਾ ਵਜ਼ੀਫਾ

ਵਜ਼ੀਫਾ ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ 'ਚੋਂ ਰਹੇ ਅੱਵਲ ਬਟਾਲਾ, 14 ਮਈ (ਕਾਹਲੋਂ)-ਸਿੱਖਿਆ ਵਿਭਾਗ ਪੰਜਾਬ ਵਲੋਂ ਹਰ ਸਾਲ ਅੱਠਵੀ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਈ ਜਾਂਦੀ ਵਜ਼ੀਫਾ ਪ੍ਰੀਖਿਆ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਖਪੁਰ ਦੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ-ਪੱਪੂ

ਗੁਰਦਾਸਪੁਰ, 14 ਮਈ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਵਿੱਤ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚੇਅਰਮੈਨ ਪਾਵਰਕਾਮ ਪਟਿਆਲਾ ਨੇ ਜਾਇੰਟ ਫੋਰਮ ਪੰਜਾਬ ਨਾਲ ਚੋਣ ਜ਼ਾਬਤੇ ਤੋਂ ਪਹਿਲਾਂ ਮੀਟਿੰਗ ਕਰਕੇ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ 'ਚ ਰੱਖੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ

ਪੰਜਗਰਾਈਆਂ, 14 ਮਈ (ਬਲਵਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਰੱਖੀ ਮੀਟਿੰਗ ਰੈਲੀ ਦਾ ਰੂਪ ਧਾਰਨ ਕਰ ਗਈ | ਇਸ ...

ਪੂਰੀ ਖ਼ਬਰ »

ਵਕੀਲ ਭਾਟੀਆ ਵਲੋਂ ਸਾਥੀਆਂ ਸਮੇਤ ਘਰ-ਘਰ ਜਾ ਕੇ ਚੋਣ ਪ੍ਰਚਾਰ

ਬਟਾਲਾ, 14 ਮਈ (ਕਾਹਲੋਂ)-ਭਾਜਪਾ ਆਗੂ ਤੇ ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਵਕੀਲ ਸੁਰੇਸ਼ ਭਾਟੀਆ ਨੇ ਸਾਥੀਆਂ ਸਮੇਤ ਵਾਰਡ ਨੰ: 20 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਹੱਕ 'ਚ ਵੋਟਾਂ ਮੰਗੀਆਂ | ਉਨ੍ਹਾਂ ਲੋਕਾਂ ਨੂੰ ...

ਪੂਰੀ ਖ਼ਬਰ »

ਅਰੁਣਾ ਚੌਧਰੀ ਵਲੋਂ ਜਾਖੜ ਦੇ ਹੱਕ 'ਚ ਪਿੰਡਾਂ ਅੰਦਰ ਚੋਣ ਮੀਟਿੰਗਾਂ

ਬਹਿਰਾਮਪੁਰ, 14 ਮਈ (ਬਲਬੀਰ ਸਿੰਘ ਕੋਲਾ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿਚ ਹਲਕਾ ਵਿਧਾਇਕਾ ਦੀਨਾਨਗਰ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਮਾਨ ਕਾਲੋਨੀ, ਰੰਗੜ੍ਹਪਿੰਡੀ, ਸਾਦੜ, ਬਾਹਮਣੀ ਅਤੇ ਜੋਗਰ ਆਦਿ ਪਿੰਡਾਂ ...

ਪੂਰੀ ਖ਼ਬਰ »

ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਅੰਮੋਨੰਗਲ ਵਿਖੇ ਚੋਣ ਰੈਲੀ

ਅੱਚਲ ਸਾਹਿਬ, 14 ਮਈ (ਗੁਰਚਰਨ ਸਿੰਘ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਅਤੇ ਜ਼ੋਨ ਇੰਚਾਰਜ ਮਨਜੀਤ ਸਿੰਘ ਚੀਮਾ ਦੇ ਉਦਮ ਸਦਕਾ ਸਰਪੰਚ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦਾਸਪੁਰ ਤੋਂ ਸੰਨੀ ਦਿਉਲ ਦੀ ਹੋਵੇਗੀ ਇਤਿਹਾਸਿਕ ਜਿੱਤ-ਚੌਹਾਨ ਤੇ ਬੱਲ

ਫਤਿਹਗੜ੍ਹ ਚੂੜੀਆਂ, 14 ਮਈ (ਜੇ.ਐਸ.ਮਾਨ)-ਬਲਜੀਤ ਸਿੰਘ ਚੌਹਾਨ ਪ੍ਰਧਾਨ ਨਗਰ ਕੌਸਲ ਫਤਿਹਗੜ੍ਹ ਚੂੜੀਆ ਤੇ ਸੀਨੀਅਰ ਅਕਾਲੀ ਆਗੂ ਲਖਵਿੰਦਰ ਸਿੰਘ ਬੱਲ ਨੇ ਸਾਂਝੇ ਬਿਆਨ 'ਚ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਤੋ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਪਿਛਲੇ ਪੰਜ ...

ਪੂਰੀ ਖ਼ਬਰ »

ਸੰਨੀ ਦਿਓਲ ਵਲੋਂ ਆਪਣੇ ਹੱਕ ਵਿਚ ਨਿੱਕੇ ਘੁੰਮਣ 'ਚ ਰੋਡ ਸ਼ੋਅ

ਨਿੱਕੇ ਘੁੰਮਣ, 14 ਮਈ (ਸਤਬੀਰ ਸਿੰਘ ਘੁੰਮਣ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਵਲੋਂ ਆਪਣੇ ਹੱਕ ਵਿਚ ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਨਿੱਕੇ ਘੁੰਮਣ ਤੋਂ ਰੋਡ ਸ਼ੋਅ ਕੱਢਿਆ ਗਿਆ | ਇਸ ਮੌਕੇ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਹੱਕ 'ਚ ਪਰਮਵੀਰ ਸਿੰਘ ਲਾਡੀ ਵਲੋਂ ਦੋਰਾਂਗਲਾ 'ਚ ਮੀਟਿੰਗ

ਦੋਰਾਂਗਲਾ, 14 ਮਈ (ਲਖਵਿੰਦਰ ਸਿੰਘ ਚੱਕਰਾਜਾ)-ਹਲਕਾ ਗੁਰਦਾਸਪੁਰ ਤੋਂ ਅਕਾਲੀ ਪਾਜਪਾ ਦੇ ਉਮੀਦਵਾਰ ਸੰਨੀ ਦਿਓਲ ਦੇ ਚੋਣ ਪ੍ਰਚਾਰ ਨੰੂ ਹੋਰ ਤੇਜ਼ ਕਰਦਿਆਂ ਅੱਜ ਕੁਲਦੀਪ ਸਿੰਘ ਬੈਂਸ ਦੀ ਅਗਵਾਈ ਹੇਠ ਕਸਬਾ ਦੋਰਾਂਞਲਾ ਵਿਖੇ ਅਕਾਲੀ ਦਲ ਵਲੋਂ ਚੋਣ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਡਿਵਾਈਨ ਵਿੱਲ ਸਕੂਲ 'ਚ ਮਾਂ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਬਟਾਲਾ, 14 ਮਈ (ਕਾਹਲੋਂ)-ਡਿਵਾਈਨ ਵਿੱਲ ਪਬਲਿਕ ਸਕੂਲ ਬਟਾਲਾ 'ਚ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਪਿ੍ੰ: ਰਤਨ ਮਾਲਾ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਡਾਇਰੈਕਟਰ ਜਸਵੰਤ ਕੌਰ ਬੋਪਾਰਾਏ ਸ਼ਾਮਿਲ ਹੋਏ ਅਤੇ ਉਨ੍ਹਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਡਬਲਯੂ.ਡਬਲਯੂ.ਈ.ਸੀ ਨੇ 10 ਸਾਲ ਦਾ ਟੂਰਿਸਟ ਵੀਜ਼ਾ ਲਗਵਾਇਆ

ਗੁਰਦਾਸਪੁਰ, 14 ਮਈ (ਆਰਿਫ਼)-ਡਬਲਯੂ.ਡਬਲਯੂ.ਈ.ਸੀ. ਸੰਸਥਾ ਨੇ ਹਰਮੇਸ਼ ਕੁਮਾਰ ਗੁਰਦਾਸਪੁਰ ਵਾਸੀ ਦਾ 10 ਸਾਲ ਦਾ ਟੂਰਿਸਟ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ. ਗੁਰਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਹਰਮੇਸ਼ ਕੁਮਾਰ ...

ਪੂਰੀ ਖ਼ਬਰ »

ਪਿੰਡ ਸੈਦੋਵਾਲ ਦੇ ਕਾਂਗਰਸੀ ਵਰਕਰਾਂ ਨੇ ਸੁਨੀਲ ਜਾਖੜ ਦੇ ਹੱਕ 'ਚ ਵੋਟਾਂ ਮੰਗੀਆਂ

ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਪਿੰਡ ਸੈਦੋਵਾਲ ਕਲਾਂ ਵਿਖੇ ਇਲਾਕੇ ਦੇ ਸਮੂਹ ਕਾਂਗਰਸੀਆਂ ਦੀ ਮੀਟਿੰਗ ਕਾਂਗਰਸੀ ਆਗੂ ਮੰਨਾ ਮਸੀਹ ਦੇ ਗ੍ਰਹਿ ਵਿਖੇ ਹੋਈ | ਇਸ ਦੀ ਰਹਿਨੁਮਾਈ ਬਾਬਾ ਰਣਜੀਤ ਸਿੰਘ ਜ਼ੋਨ ਇੰਚਾਰਜ ਸੈਦੋਵਾਲ ਕਲਾਂ ਨੇ ਕੀਤੀ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਵਲੋਂ ਸੁਨੀਲ ਜਾਖੜ ਨੂੰ ਸਮਰਥਨ ਦਾ ਐਲਾਨ

ਗੁਰਦਾਸਪੁਰ, 14 ਮਈ (ਆਰਿਫ਼)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੀ ਚੋਣ ਮੁਹਿੰਮ ਨੰੂ ਉਸ ਵੇਲੇ ਵੱਡਾ ਹੰੁਗਾਰਾ ਮਿਲਿਆ ਜਦੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਗਗਨ ਸਕੂਲ 'ਚ 'ਮਾਂ' ਦੇ ਵੱਖ-ਵੱਖ ਕਿਰਦਾਰਾਂ 'ਤੇ ਕੋਰਿਓਗ੍ਰਾਫ਼ੀਆਂ ਦੀ ਕੀਤੀ ਪੇਸ਼ਕਾਰੀ

ਕਲਾਨੌਰ, 14 ਮਈ (ਪੁਰੇਵਾਲ)-ਬਾਬਾ ਮੇਹਰ ਸਿੰਘ ਮੈਮੋਰੀਅਲ ਗਰੁੱਪ ਆਫ਼ ਇੰਸਟੀਚਿਊਟ ਦੇ ਸਥਾਨਕ ਕੈਂਪਸ ਗਗਨ ਇੰਟਰਨੈਸ਼ਨਲ ਸਕੂਲ 'ਚ 'ਮਾਂ' ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਬੱਚਿਆਂ ਨੂੰ ਸੁਨੇਹਾ ਦਿੱਤਾ ਕਿ ...

ਪੂਰੀ ਖ਼ਬਰ »

10 ਰੋਜ਼ਾ ਜਿਮਨਾਸਟਿਕ ਕੈਂਪ 'ਚ ਜੇਤੂ ਵਿਦਿਆਰਥੀਆਂ ਦਾ ਸਨਮਾਨ

ਬਟਾਲਾ, 14 ਮਈ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਵਿਖੇ 10 ਰੋਜ਼ਾ ਜਿਮਨਾਸਟਿਕ ਕੈਂਪ ਲਗਾਇਆ ਗਿਆ, ਜਿਸ 'ਚ ਵਿਦਿਆਰਥੀ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਕੋਚ ਵੀਨਾ ਸ਼ਰਮਾ, ਨਿਧੀ ਸ਼ਰਮਾ ਤੇ ਮੈਡਮ ਊਸ਼ਾ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦਾ ਸਿਦਕਪ੍ਰੀਤ ਸਿੰਘ ਐਨ.ਡੀ.ਏ. ਲਈ ਚੁਣਿਆ

ਕਾਹਨੂੰਵਾਨ, 14 ਮਈ (ਹਰਜਿੰਦਰ ਸਿੰਘ ਜੱਜ)-ਇਥੋਂ ਨਜ਼ਦੀਕ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਹੋਣਹਾਰ ਵਿਦਿਆਰਥੀ ਹਮੇਸ਼ਾ ਹੀ ਆਪਣੀਆਂ ਸਫ਼ਲਤਾਵਾਂ ਕਰਕੇ ਪੂਰੇ ਇਲਾਕੇ ਦੇ ਨਾਲ ਪੰਜਾਬ ਭਰ 'ਚ ਵਾਹ-ਵਾਹ ਖੱਟਦੇ ਆ ਰਹੇ ਹਨ | ਇਸ ਸਫ਼ਲਤਾ ਦੇ ਰਾਜ ਨੂੰ ਬਰਕਰਾਰ ...

ਪੂਰੀ ਖ਼ਬਰ »

ਸੁਨੀਲ ਜਾਖੜ ਦੇ ਹੱਕ ਵਿਚ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਚੋਣ ਮੀਟਿੰਗ

ਧਾਰੀਵਾਲ, 14 ਮਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੁਨੀਲ ਕੁਮਾਰ ਜਾਖੜ ਦੇ ਹੱਕ ਵਿਚ ਸਥਾਨਕ ਸ਼ਹਿਰ ਦੇ ਵਾਰਡ ...

ਪੂਰੀ ਖ਼ਬਰ »

ਕੰਵਲਪ੍ਰੀਤ ਸਿੰਘ ਕਾਕੀ ਵਲੋਂ ਅਕਾਲੀ ਦਲ ਕਿਸਾਨ ਵਿੰਗ ਦੇ ਅਹੁਦੇਦਾਰ ਨਿਯੁਕਤ

ਕਾਹਨੂੰਵਾਨ, 14 ਮਈ (ਹਰਜਿੰਦਰ ਸਿੰਘ ਜੱਜ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਸੂਬਾ ਆਗੂ ਤੇ ਜ਼ਿਲ੍ਹਾ ਕਿਸਾਨ ਵਿੰਗ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਕਾਦੀਆਂ ਹਲਕੇ 'ਚ ਮਜ਼ਬੂਤੀ ਲਈ ਅਕਾਲੀ ਦਲ ਕਿਸਾਨ ਵਿੰਗ ਦੇ ...

ਪੂਰੀ ਖ਼ਬਰ »

ਆਈ.ਟੀ.ਆਈ. ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਡਮਟਾਲ, 14 ਮਈ (ਰਾਕੇਸ਼ ਕੁਮਾਰ)-ਆਈ.ਟੀ.ਆਈ. ਸ਼ਾਹਪੁਰ ਦੇ ਇਕ ਵਿਦਿਆਰਥੀ ਵਲੋਂ ਕਿਰਾਏ ਦੇ ਕਮਰੇ 'ਚ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਸ਼ਾਹਪੁਰ ਆਈ.ਟੀ.ਆਈ. ਦੇ ਵਿਚ ਸੀਟ ਮੈਟਲ ਟਰੇਡ ਦੇ ਇਕ ...

ਪੂਰੀ ਖ਼ਬਰ »

ਸਕੂਟਰੀ ਸਲਿਪ ਹੋਣ ਕਾਰਨ 12ਵੀਂ ਦੇ ਵਿਦਿਆਰਥੀ ਦੀ ਮੌਤ

ਸੁਜਾਨਪੁਰ, 14 ਮਈ (ਜਗਦੀਪ ਸਿੰਘ)-ਸੁਜਾਨਪੁਰ ਦੇ ਕਮਿਊਨਿਟੀ ਹਾਲ ਨੇੜੇ ਇਕ ਐਕਟਿਵਾ ਸਕੂਟਰੀ ਸਲਿਪ ਹੋਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ | ਜਿਸ ਦੀ ਪਹਿਚਾਣ ਅਭੈ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਰਤਨ ਕਾਲੋਨੀ ਛੋਟੇਪੁਰ ਦੇ ਰੂਪ 'ਚ ਹੋਈ ਹੈ | ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

ਮੇਰਾ ਮੁੱਖ ਮਕਸਦ ਹਲਕੇ ਦਾ ਵਿਕਾਸ ਕਰਨਾ ਹੈ-ਸੰਨੀ ਦਿਓਲ

ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਮੇਰਾ ਮੁੱਖ ਮਕਸਦ ਲੋਕ ਸਭਾ ਹਲਕਾ ਗੁਰਦਾਸਪੁਰ ਦਾ ਵਿਕਾਸ ਕਰਨਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਨੀ ਦਿਓਲ ਨੇ ਪਿੰਡ ਤਿਬੜ ਤੋਂ ਸ਼ੁਰੂ ਕੀਤੀ ਆਪਣੀ ਲੋਕ ਸੰਪਰਕ ਪ੍ਰੋਗਰਾਮ ਤੋਂ ਪਹਿਲਾਂ ਤਿੱਬੜ ਵਿਖੇ ਦਫ਼ਤਰ ਦਾ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਅੱਜ ਹਲਕਾ ਸ੍ਰੀ ਹਰਿਗੋਬਿੰਦਪੁਰ 'ਚ 15 ਮੀਟਿੰਗਾਂ ਨੂੰ ਸੰਬੋਧਨ ਕਰਨਗੇ-ਪੰਨੂ ਤੇ ਗਿੱਲ

ਬਟਾਲਾ, 14 ਮਈ (ਕਾਹਲੋਂ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਅੱਜ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ 'ਚ 15 ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਲ ਸ੍ਰੀ ...

ਪੂਰੀ ਖ਼ਬਰ »

ਪੀਟਰ ਚੀਦਾ ਵਲੋਂ ਵਿਸ਼ਾਲ ਚੋਣ ਜਲਸਾ

ਫਤਹਿਗੜ੍ਹ ਚੂੜੀਆਂ, 14 ਮਈ (ਧਰਮਿੰਦਰ ਸਿੰਘ ਬਾਠ)-ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਗੁਰਦਾਸਪੁਰ ਤੋਂ ਉਮੀਦਵਾਰ ਪੀਟਰ ਚੀਦਾ ਵਲੋਂ ਫਤਹਿਗੜ੍ਹ ਚੂੜੀਆਂ ਵਿਖੇ ਵਿਸ਼ਾਲ ਚੋਣ ਜਲਸਾ ਕੀਤਾ ਗਿਆ, ਜਿਸ ਨੂੰ ਸੰਬੋਧਨ ਕਰਦੇ ਹੋਏ ਪੀਟਰ ਚੀਦਾ ਨੇ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਮੰਤਰੀ ਬਾਜਵਾ ਵਲੋਂ ਖਾਨਫੱਤਾ 'ਚ ਸੁਨੀਲ ਜਾਖੜ ਲਈ ਚੋਣ ਪ੍ਰਚਾਰ

ਬਟਾਲਾ, 14 ਮਈ (ਕਾਹਲੋਂ)-ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਵਲੋਂ ਦੂਜੀ ਵਾਰ ਚੋਣ ਮੈਦਾਨ 'ਚ ਉਤਾਰੇ ਸੁਨੀਲ ਜਾਖੜ ਦੇ ਹੱਕ 'ਚ ਭਰਵੀਂ ਚੋਣ ਮੀਟਿੰਗ ਪਿੰਡ ਖਾਨਫੱਤਾ 'ਚ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਗੁਰਦਾਸਪੁਰ ਤੇ ਬਟਾਲਾ 'ਚ ਮਿਲਣਗੀਆਂ 50 ਪ੍ਰਤੀਸ਼ਤ ਡਿਸਕਾਊਾਟ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 14 ਮਈ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਫ਼ਿਲਮੀ ਡਾਇਲਾਗ ਬੋਲ ਕੇ ਨਹੀਂ ਬਲਕਿ ਹਲਕਾ ਗੁਰਦਾਸਪੁਰ 'ਚ ਵਿਕਾਸ ਕਰਾਉਣ ਦੇ ਨਾਂਅ 'ਤੇ ਲੋਕਾਂ ਦਾ ਸਮਰਥਨ ਚਾਹੁੰਦਾ ਹਾਂ-ਜਾਖੜ

ਪਠਾਨਕੋਟ, 14 ਮਈ (ਆਰ. ਸਿੰਘ)-ਫ਼ਿਲਮੀ ਗਾਣਿਆਂ ਅਤੇ ਡਾਇਲਾਗ ਬੋਲ ਕੇ ਨਹੀਂ ਬਲਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿਚ ਵਿਕਾਸ ਕਰਾਉਣ ਦੇ ਨਾਂਅ 'ਤੇ ਲੋਕਾਂ ਦਾ ਸਮਰਥਨ ਚਾਹੁੰਦਾ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ...

ਪੂਰੀ ਖ਼ਬਰ »

ਵੇਦ ਕੌਰ ਸਕੂਲ ਕਾਦੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 14 ਮਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ 'ਚ ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ਸਰਬਜੀਤ ਕੌਰ ਬੋਪਾਰਾਏ ਨੇ ਦੱਸਿਆ ਕਿ ਆਰਟਸ ...

ਪੂਰੀ ਖ਼ਬਰ »

ਭਾਈ ਬਿਧੀ ਚੰਦ ਛੀਨਾ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 14 ਮਈ (ਆਰਿਫ਼)-ਭਾਈ ਬਿਧੀ ਚੰਦ ਛੀਨਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਲੇਚੱਕ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਜਿਸ ਵਿਚੋਂ ਅਜੇਦੀਪ ਨੇ 81 ਫ਼ੀਸਦੀ, ਮਨਿੰਦਰਜੀਤ ਤੇ ਹਰਪਿੰਦਰ ਸਿੰਘ ਨੇ 80 ਫ਼ੀਸਦੀ, ਪਿ੍ਤਪਾਲ ਸਿੰਘ ਨੇ 78 ਫ਼ੀਸਦੀ, ਰਮਨਦੀਪ ਸਿੰਘ ਨੇ 77 ...

ਪੂਰੀ ਖ਼ਬਰ »

ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਦੋ ਸਾਲਾ ਗੁਰਮਤਿ ਕੋਰਸ 'ਚ ਦਾਖਲਾ ਸ਼ੁਰੂ

ਨੌਸ਼ਹਿਰਾ ਮੱਝਾ ਸਿੰਘ, 14 ਮਈ (ਤਰਸੇਮ ਸਿੰਘ ਤਰਾਨਾ)-ਗੁਰਮਤਿ ਸਿਧਾਂਤ ਤੇ ਗੁਰਬਾਣੀ ਦੀਆਂ ਸਿਧਾਂਤਕ ਸਿੱਖਿਆਵਾਂ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਸਮਰਪਿਤ ਸੰਸਥਾ ਨਿਸ਼ਕਾਮ ਕੀਰਤਨੀ ਜਥਾ ਗੁਰਦਾਸਪੁਰ ਵਲੋਂ ਡਾਕਟਰ ਸ਼ਿਵ ਗੁਰਦਾਸਪੁਰ ਵਾਲਿਆਂ ਦੀ ਪ੍ਰੇਰਨਾ ਨਾਲ ...

ਪੂਰੀ ਖ਼ਬਰ »

ਸੁਨੀਲ ਜਾਖੜ ਵਲੋਂ ਬਟਾਲਾ 'ਚ ਰਾਮਗੜ੍ਹੀਆ ਭਾਈਚਾਰੇ ਨਾਲ ਭਰਵੀਂ ਚੋਣ ਮੀਟਿੰਗ

ਬਟਾਲਾ, 14 ਮਈ (ਹਰਦੇਵ ਸਿੰਘ ਸੰਧੂ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਅੱਜ ਰਾਮਗੜ੍ਹੀਆ ਭਾਈਚਾਰੇ ਵਲੋਂ ਭਰਵੀਂ ਚੋਣ ਮੀਟਿੰਗ ਰਵਿੰਦਰ ਸਿੰਘ ਨਾਗੀ ਕੌਮੀ ਪ੍ਰਧਾਨ ਵਿਸ਼ਵਕਰਮਾ ਰਾਮਗੜ੍ਹੀਆ ਫੈਡਰੇਸ਼ਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸੰਨੀ ਦਿਓਲ ਸੁੱਖ ਭੰਡਾਰ ਚਰਚ ਵਡਾਲਾ ਬਾਂਗਰ ਵਿਖੇ ਹੋਏ ਨਤਮਸਤਕ

ਵਡਾਲਾ ਬਾਂਗਰ, 14 ਮਈ (ਮਨਪ੍ਰੀਤ ਸਿੰਘ ਘੁੰਮਣ)-ਅੱਜ ਸਥਾਨਕ ਕਸਬੇ 'ਚ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਆਪਣੇ ਰੋਡ ਸ਼ੋਅ ਦੌਰਾਨ ਪਿੰਡ ਵਡਾਲਾ ਬਾਂਗਰ ਸੁੱਖ ਭੰਡਾਰ ਚਰਚ ਵਿਖੇ ਨਤਮਸਤਕ ਹੋਏ | ਇਸ ਮੌਕੇ ਚਰਚ ਦੇ ਮੁਖੀ ਬਿਸ਼ਪ ਰਿਆਜ ਮਸੀਹ ਤੇਜਾ ਨੇ ...

ਪੂਰੀ ਖ਼ਬਰ »

ਵੀਲਾ ਤੇਜਾ 'ਚ ਸੰਨੀ ਦਿਓਲ ਨੇ ਕਰੀਬ 28 ਪਿੰਡਾਂ ਦੇ ਚੋਣ ਜਲਸੇ ਨੂੰ ਸੰਬੋਧਨ ਕੀਤਾ

ਕਾਲਾ ਅਫਗਾਨਾ, 14 ਮਈ (ਅਵਤਾਰ ਸਿੰਘ ਰੰਧਾਵਾ)-ਬੀਤੀ ਦੇਰ ਸ਼ਾਮ ਨਜ਼ਦੀਕੀ ਪਿੰਡ ਵੀਲਾ ਤੇਜਾ ਵਿਖੇ ਕਰੀਬ 28 ਪਿੰਡਾਂ ਦੇ ਇਕ ਚੋਣ ਪ੍ਰਚਾਰ ਜਲਸੇ ਨੂੰ ਸੰਬੋਧਨ ਕਰਨ ਲਈ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੰਨੀ ਦਿਓਲ ਪਹੁੰਚੇ | ਇਸ ਮੌਕੇ ਉਨ੍ਹਾਂ ਦੇ ਨਾਲ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗਰੇਸ਼ਨ ਨੇ 3 ਸਾਲ ਦੇ ਗੈਪ 'ਤੇ ਲਗਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 14 ਮਈ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਵਲੋਂ ਤਿੰਨ ਸਾਲ ਦੇ ਗੈਪ ਵਾਲੇ ਵਿਦਿਆਰਥੀ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਐਮ.ਡੀ. ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਸੈਵਨਸੀਜ਼ ਵਲੋਂ ਲਗਾਤਾਰ ਸਫਲਤਾ ...

ਪੂਰੀ ਖ਼ਬਰ »

ਸੰਨੀ ਦਿਓਲ ਨੂੰ ਵੱਡੀ ਜਿੱਤ ਦਿਵਾਉਣ ਲਈ ਲੋਕਾਂ 'ਚ ਭਾਰੀ ਉਤਸ਼ਾਹ-ਇੰਦਰਜੀਤ ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 14 ਮਈ (ਕੁਲਦੀਪ ਸਿੰਘ ਨਾਗਰਾ)-ਸੰਸਦੀ ਹਲਕਾ ਗੁਰਦਾਸਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਤੇ ਪ੍ਰਸਿੱਧ ਅਦਾਕਾਰ ਸੰਨੀ ਦਿਓਲ ਦੇ ਹੱਕ ਨੇੜਲੇ ਪਿੰਡ ਭਗਵਾਨਪੁਰ 'ਚ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਦਿਆਂ ...

ਪੂਰੀ ਖ਼ਬਰ »

ਸੁਨੀਲ ਜਾਖੜ ਵਲੋਂ ਬਟਾਲਾ 'ਚ ਰਾਮਗੜ੍ਹੀਆ ਭਾਈਚਾਰੇ ਨਾਲ ਭਰਵੀਂ ਚੋਣ ਮੀਟਿੰਗ

ਬਟਾਲਾ, 14 ਮਈ (ਹਰਦੇਵ ਸਿੰਘ ਸੰਧੂ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ਹੱਕ 'ਚ ਅੱਜ ਰਾਮਗੜ੍ਹੀਆ ਭਾਈਚਾਰੇ ਵਲੋਂ ਭਰਵੀਂ ਚੋਣ ਮੀਟਿੰਗ ਰਵਿੰਦਰ ਸਿੰਘ ਨਾਗੀ ਕੌਮੀ ਪ੍ਰਧਾਨ ਵਿਸ਼ਵਕਰਮਾ ਰਾਮਗੜ੍ਹੀਆ ਫੈਡਰੇਸ਼ਨ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਭਾਜਪਾ ਵਲੋਂ ਧਾਰ ਬਲਾਕ ਦੇ ਪਿੰਡਾਂ 'ਚ ਨੁੱਕੜ ਮੀਟਿੰਗਾਂ

ਧਾਰ ਕਲਾਂ, 14 ਮਈ (ਨਰੇਸ਼ ਪਠਾਨੀਆ)-ਧਾਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਭਾਜਪਾ ਵਲੋਂ ਚੋਣ ਪ੍ਰਚਾਰ 'ਚ ਤੇਜ਼ੀ ਲਿਆਉਂਦੇ ਹੋਏ ਸੁਚੱਜੇ ਢੰਗ ਨਾਲ ਵੱਡੀਆਂ ਰੈਲੀਆਂ ਨਾ ਕਰਦੇ ਹੋਏ ਸੁਜਾਨਪੁਰ ਦੇ ਹਲਕਾ ਵਿਧਾਇਕ ਦਿਨੇਸ਼ ਸਿੰਘ ਬੱਬੂ ਅਤੇ ਧਾਰ ਮੰਡਲ ਦੇ ਮਹਾਂ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਸੁਨੀਲ ਜਾਖੜ ਵਲੋਂ ਕੰਢੀ ਇਲਾਕੇ ਦਾ ਤੂਫਾਨੀ ਦੌਰਾ

ਸ਼ਾਹਪੁਰ ਕੰਢੀ, 14 ਮਈ (ਰਣਜੀਤ ਸਿੰਘ)-ਲੋਕ ਸਭਾ ਹਲਕਾ ਗੁਰਦਾਸਪੁਰ ਦੇ ਕਾਂਗਰਸੀ ਉਮੀਦਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਕੰਢੀ ਇਲਾਕੇ ਦੇ ਪਿੰਡਾਂ ਦਾ ਦੌਰਾ ਕਰਕੇ ਨੁੱਕੜ ਮੀਟਿੰਗਾਂ ਆਪਣੇ ਵਲੋਂ ਇਲਾਕੇ ਵਿਚ ਕਰਵਾਏ ਕੰਮਾਂ ਦੀ ਜਾਣਕਾਰੀ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ

ਸੁਜਾਨਪੁਰ, 14 ਮਈ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਪਿੰਡ ਫਿਰੋਜ਼ਪੁਰ ਵਿਖੇ ਟਰੈਕਟਰ ਟਰਾਲੀ ਦੀ ਲਪੇਟ ਵਿਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਜਿਸ ਦੀ ਪਹਿਚਾਣ ਬਲਦੇਵ ਸਿੰਘ ਪੁੱਤਰ ਵਧਾਵਾ ਸਿੰਘ ਵਾਸੀ ਫਿਰੋਜ਼ਪੁਰ ਕਲਾਂ ਦੇ ਰੂਪ 'ਚ ਹੋਈ ਹੈ | ...

ਪੂਰੀ ਖ਼ਬਰ »

ਇਸ ਵਾਰ ਬਿਆਨਬਾਜ਼ੀ ਕਰ ਕੇ ਵੋਟਰਾਂ ਨੂੰ ਨਹੀਂ ਭਰਮਾ ਸਕਦੇ ਨੇਤਾ-ਰਾਕੇਸ਼ ਸ਼ਰਮਾ

ਪਠਾਨਕੋਟ, 14 ਮਈ (ਆਰ. ਸਿੰਘ)-ਰਾਸ਼ਟਰੀ ਕਲਿਆਣਕਾਰੀ ਪਰਿਸ਼ਦ ਦੇ ਪ੍ਰਧਾਨ ਰਾਕੇਸ਼ ਸ਼ਰਮਾ ਨੇ ਕਿਹਾ ਕਿ ਚੁਣਾਵੀ ਮਾਹੌਲ ਵਿਚ ਰਾਜ ਨੇਤਾਵਾਂ ਵੱਲੋਂ ਕੀਤੀ ਜਾ ਰਹੀ ਚੁਣਾਵੀ ਬਿਆਨਬਾਜ਼ੀ ਵੋਟਰਾਂ ਨੂੰ ਲੁਭਾਉਣ ਦੇ ਲਈ ਵੱਡੇ-ਵੱਡੇ ਵਾਅਦਿਆਂ ਦੀ ਵਚਨਬੱਧਤਾ, ਵੋਟਰਾਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਅਲਪ ਸੰਖਿਅਕ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ-ਅਨਿਲ ਸ਼ਰਮਾ

ਨਰੋਟ ਮਹਿਰਾ, 14 ਮਈ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਜਾਖੋਵੜ ਵਿਖੇ ਅਲਪ ਸੰਖਿਅਕ ਭਾਜਪਾ ਮੋਰਚੇ ਦੀ ਮੀਟਿੰਗ ਅਲਪ ਸੰਖਿਅਕ ਮੁਸਲਿਮ ਰਾਸ਼ਟਰੀਏ ਸੰਯੋਜਕ ਪੰਜਾਬ ਮੁਹੰਮਦ ਸਫ਼ੀ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਰਾਸ਼ਟਰੀਏ ਸੰਯੋਜਕ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਨੇ ਕੀਤੀ ਪਿੰਡ ਸਿੰਬਲੀ ਤੇ ਗੁੱਲਪੁਰ 'ਚ ਚੋਣ ਰੈਲੀ

ਸਰਨਾ, 14 ਮਈ (ਬਲਵੀਰ ਰਾਜ)-ਹਲਕਾ ਭੋਆ ਦੇ ਵਿਧਾਇਕ ਵਲੋਂ ਅੱਜ ਪਿੰਡ ਸਿੰਬਲੀ ਵਿਚ ਇਕ ਚੋਣ ਰੈਲੀ ਨੰੂ ਸੰਬੋਧਨ ਕੀਤਾ ਗਿਆ | ਚੋਣ ਰੈਲੀ ਦਾ ਪ੍ਰਬੰਧ ਪਿੰਡ ਸਿੰਬਲੀ ਦੀ ਮਹਿਲਾ ਸਰਪੰਚ ਬੀਬੀ ਕੁਲਵਿੰਦਰ ਕੌਰ ਵਲੋਂ ਕੀਤਾ ਗਿਆ | ਰੈਲੀ 'ਚ ਵੱਖ-ਵੱਖ ਲੋਕਾਂ ਵਲੋਂ ਕਾਂਗਰਸ ਦੇ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਮਨਾਇਆ ਮਾਂ ਦਿਵਸ

ਪਠਾਨਕੋਟ, 14 ਮਈ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਐਵਲਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਂ ਦਿਵਸ ਦੇ ਸਬੰਧ ਵਿਚ ਸਮਾਗਮ ਹੋਇਆ | ਸਮਾਗਮ ਵਿਚ ਜ਼ਿਲ੍ਹਾ ਪਠਾਨਕੋਟ ਦਾ ਨਾਂਅ ਰੌਸ਼ਨ ਕਰਨ ...

ਪੂਰੀ ਖ਼ਬਰ »

ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਭੇਟ

ਪਠਾਨਕੋਟ, 14 ਮਈ (ਸੰਧੂ)-ਓਲਡ ਸਟੂਡੈਂਟਸ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਬੀ.ਡੀ. ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਪ੍ਰਧਾਨ ਬੀ.ਡੀ. ਸ਼ਰਮਾ ਤੇ ਹੋਰਨਾਂ ...

ਪੂਰੀ ਖ਼ਬਰ »

ਪ੍ਰਚਾਰ ਨੂੰ ਲੈ ਕੇ ਇਕ ਦੂਜੇ ਨਾਲ ਹੱਥੋਪਾਈ ਹੋਏ ਭਾਜਪਾਈ ਤੇ ਕਾਂਗਰਸੀ

ਪਠਾਨਕੋਟ, 14 ਮਈ (ਚੌਹਾਨ)-ਸਿਵਲ ਹਸਪਤਾਲ ਵਿਚ ਇਕ ਨੌਜਵਾਨ ਅਤੇ ਉਸ ਦੀ ਮਾਂ 'ਤੇ ਕੁਝ ਨੌਜਵਾਨਾਂ ਵਲੋਂ ਹਮਲਾ ਕਰਨ ਦੇ ਦੋਸ਼ ਲਗਾਏ ਗਏ | ਜੇਰੇ ਇਲਾਜ ਨੌਜਵਾਨ ਨੇ ਦੱਸਿਆ ਕਿ ਉਹ ਢਾਂਗੂ ਪੀਰ ਦਾ ਰਹਿਣ ਵਾਲਾ ਹੈ | ਉਸ ਦੇ ਮੁਹੱਲੇ ਦੇ ਕੁਝ ਨੌਜਵਾਨਾਂ ਨੇ ਉਸ ਨਾਲ ਕੁੱਟ ਮਾਰ ...

ਪੂਰੀ ਖ਼ਬਰ »

ਸੁਨੀਲ ਜਾਖੜ ਨੂੰ ਜਿਤਾਉਣ ਲਈ ਕਾਂਗਰਸੀਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਤਾਰਾਗੜ੍ਹ, 14 ਮਈ (ਸੋਨੂੰ ਮਹਾਜਨ)-ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਜਿਤਾਉਣ ਲਈ ਕਾਂਗਰਸੀ ਆਗੂਆਂ ਨੇ ਜ਼ਿਲ੍ਹਾ ਕਾਂਗਰਸ ਉਪ ਪ੍ਰਧਾਨ ਅਤੇ ਸਰਪੰਚ ਰਾਜ ਕੁਮਾਰ ਸਿਹੋੜਾ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਕੁਲਜੀਤ ਸੈਣੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਜਨਰਲ ਸੈਕਟਰੀ ਪੰਜਾਬ ਸਿਮਰਨ ਕੌਰ ਬਾਜਵਾ ਦੇ ਘਰ ਪਹੰੁਚੇ

ਸਰਨਾ, 14 ਮਈ (ਬਲਵੀਰ ਰਾਜ)-ਲੋਕ ਸਭਾ ਚੋਣਾਂ ਨੰੂ ਲੈ ਕੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਸਰਨਾ ਸਟੇਸ਼ਨ 'ਤੇ ਯੂਥ ਕਾਂਗਰਸ ਦੇ ਜਨਰਲ ਸੈਕਟਰੀ ਪੰਜਾਬ ਹਰਸਿਮਰਨ ਕੌਰ ਬਾਜਵਾ ਦੇ ਗ੍ਰਹਿ ਨਿਵਾਸ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪੰਚਾਇਤ ਮੰਤਰੀ ਪੰਜਾਬ ਰਜਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਸੁਕਾਲਗੜ੍ਹ 'ਚ ਵਿਧਾਇਕ ਜੋਗਿੰਦਰਪਾਲ ਵਲੋਂ ਭਰਵੀਂ ਚੋਣ ਰੈਲੀ

ਸਰਨਾ, 14 ਮਈ (ਬਲਵੀਰ ਰਾਜ)-ਸਰਨਾ ਨੇੜੇ ਲੱਗਦੇ ਪਿੰਡ ਸੁਕਾਲਗੜ੍ਹ (ਬਾਜੀਗਰਾਂ ਦੇ ਡੇਰੇ) 'ਚ ਵਿਧਾਇਕ ਜੋਗਿੰਦਰਪਾਲ ਵਲੋਂ ਸੰਮਤੀ ਮੈਂਬਰ ਹਰਜਿੰਦਰ ਸਿੰਘ ਫੌਜੀ ਦੀ ਦੇਖਰੇਖ 'ਚ ਭਰਵੀਂ ਚੋਣ ਰੈਲੀ ਕੀਤੀ | ਰੈਲੀ 'ਚ ਵਾਰੋ-ਵਾਰੀ ਕਈ ਲੋਕਾਂ ਸੰਬੋਧਨ ਕੀਤਾ | ਹਰਵਿੰਦਰ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਹਸਪਤਾਲ ਦੇ ਸਪੈਸ਼ਲਿਸਟ ਡਾਕਟਰਾਂ ਦੀ ਮੀਟਿੰਗ

ਪਠਾਨਕੋਟ, 14 ਮਈ (ਆਰ. ਸਿੰਘ)-ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਹਸਪਤਾਲ ਪਠਾਨਕੋਟ ਦੇ ਸਪੈਸ਼ਲਿਸਟ ਡਾਕਟਰਾਂ ਦੀ ਮੀਟਿੰਗ ਹੋਈ | ਸਿਵਲ ਸਰਜਨ ਡਾ: ਨੈਨਾ ਸਲਾਥੀਆ ਨੇ ਮੀਟਿੰਗ 'ਚ ਸਾਰੇ ਸਪੈਸ਼ਲਿਸਟ ਡਾਕਟਰਾਂ ਦੇ ਟੀਚਿਆਂ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ

ਪਠਾਨਕੋਟ, 14 ਮਈ (ਆਰ. ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਸਿਵਲ ਸਰਜਨ ਡਾ: ਨੈਨਾ ਸਲਾਥੀਆ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਇਆ ...

ਪੂਰੀ ਖ਼ਬਰ »

19 ਤੇ 23 ਮਈ ਡਰਾਈ ਡੇਅ ਐਲਾਨਿਆ-ਜ਼ਿਲ੍ਹਾ ਚੋਣ ਅਧਿਕਾਰੀ

ਪਠਾਨਕੋਟ, 14 ਮਈ (ਆਰ. ਸਿੰਘ)-ਜ਼ਿਲ੍ਹਾ ਚੋਣ ਅਧਿਕਾਰੀ ਰਾਮਵੀਰ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਦੇ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ 2019 ਦੌਰਾਨ ਚੋਣ ਖੇਤਰ 'ਚ ਚੋਣਾਂ ਵਾਲੇ ਦਿਨ 19 ਮਈ ਅਤੇ ਗਿਣਤੀ ਵਾਲੇ ਦਿਨ ਮਿਤੀ 23 ਮਈ ਨੂੰ 48 ...

ਪੂਰੀ ਖ਼ਬਰ »

ਥਾਣਾ ਤਾਰਾਗੜ੍ਹ ਪੁਲਿਸ ਵਲੋਂ 26 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਨਰੋਟ ਮਹਿਰਾ, 14 ਮਈ (ਰਾਜ ਕੁਮਾਰੀ)-ਥਾਣਾ ਤਾਰਾਗੜ੍ਹ ਪੁਲਿਸ ਨੇ ਪਰਮਾਨੰਦ ਲਗਾਏ ਇਕ ਨਾਕੇ ਦੌਰਾਨ ਸੈਂਟਰੋ ਕਾਰ ਨੰਬਰ ਪੀ.ਬੀ. 29 ਜੀ. 8227 ਵਿਚੋਂ 26 ਪੇਟੀਆਂ ਨਾਜਾਇਜ਼ ਸ਼ਰਾਬ ਹਰਿਆਣਾ ਮਾਰਕਾ ਫੜਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਤਾਰਾਗੜ੍ਹ ...

ਪੂਰੀ ਖ਼ਬਰ »

ਚੀਤੇ ਦੀ ਖੱਲ ਸਮੇਤ ਇਕ ਵਿਅਕਤੀ ਕਾਬੂ

ਡਮਟਾਲ, 14 ਮਈ (ਰਾਕੇਸ਼ ਕੁਮਾਰ)-ਚੁਬਾੜੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ ਚੀਤੇ ਦੀ ਖੱਲ ਬਰਾਮਦ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਪਿੰਡ ਜਦਰੋਗ ਦੇ ਕੋਲ ਗਸ਼ਤ ਕਰ ਰਹੀ ਸੀ ਤਾਂ ਇਕ ਵਿਅਕਤੀ ਬੈਗ ਨੰੂ ਲੈ ਕੇ ਸੜਕ ਕਿਨਾਰੇ ਦਰੱਖਤ ਦੇ ...

ਪੂਰੀ ਖ਼ਬਰ »

ਦਿਨੇਸ਼ ਸਿੰਘ ਬੱਬੂ ਵਲੋਂ ਸੰਨੀ ਦਿਓਲ ਦੇ ਹੱਕ 'ਚ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ

ਸੁਜਾਨਪੁਰ, 14 ਮਈ (ਜਗਦੀਪ ਸਿੰਘ)-ਸੁਜਾਨਪੁਰ ਹਲਕੇ ਦੇ ਵਿਧਾਇਕ ਦਿਨੇਸ਼ ਸਿੰਘ ਬੱਬੂ ਵਲੋਂ ਲੋਕ ਸਭਾ ਹਲਕਾ ਗੁਰਦਾਸਪੁਰ-ਪਠਾਨਕੋਟ ਦੇ ਭਾਜਪਾ ਉਮੀਦਵਾਰ ਸੰਨੀ ਦਿਓਲ ਦੇ ਹੱਕ ਵਿਚ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ | ਪਿੰਡ ਮੈਰਾ ਵਿਚ ਬੋਲਦਿਆਂ ਦਿਨੇਸ਼ ...

ਪੂਰੀ ਖ਼ਬਰ »

ਸੁਨੀਲ ਜਾਖੜ ਦੇ ਹੱਕ ਵਿਚ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਚੋਣ ਮੀਟਿੰਗ

ਧਾਰੀਵਾਲ, 14 ਮਈ (ਜੇਮਸ ਨਾਹਰ)-ਵਿਧਾਨ ਸਭਾ ਹਲਕਾ ਕਾਦੀਆਂ ਦੀ ਰਹਿਨੁਮਾਈ ਕਰ ਰਹੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਉਮੀਦਵਾਰ ਸੁਨੀਲ ਕੁਮਾਰ ਜਾਖੜ ਦੇ ਹੱਕ ਵਿਚ ਸਥਾਨਕ ਸ਼ਹਿਰ ਦੇ ਵਾਰਡ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਵਲੋਂ ਸਮੂਹ ਹੋਟਲਾਂ ਦੇ ਮਾਲਕਾਂ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 14 ਮਈ (ਆਰ. ਸਿੰਘ )-ਲੋਕ ਸਭਾ ਚੋਣਾਂ-2019 ਦੇ ਅਧੀਨ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਰਾਮਵੀਰ ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜ਼ਿਲ੍ਹਾ ਪਠਾਨਕੋਟ ਵਿਚ ਸਮੂਹ ਹੋਟਲਾਂ ਦੇ ਮਾਲਕ/ ਮੈਨੇਜਰਾਂ ...

ਪੂਰੀ ਖ਼ਬਰ »

ਹਲਕਾ ਵਿਧਾਇਕ ਜੋਗਿੰਦਰਪਾਲ ਨੇ ਕੀਤਾ ਘਰ-ਘਰ ਚੋਣ ਪ੍ਰਚਾਰ

ਨਰੋਟ ਮਹਿਰਾ, 14 ਮਈ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਸਮਰਾਲਾ ਵਿਖੇ ਹਲਕਾ ਵਿਧਾਇਕ ਜੋਗਿੰਦਰਪਾਲ ਨੇ ਘਰ-ਘਰ ਜਾ ਕੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਲਈ ਵੋਟ ਮੰਗੇ | ਉਨ੍ਹਾਂ ਸਭਾ ਤੋਂ ਪਹਿਲਾਂ ਪਿੰਡ ਵਿਚ ਇਕ ਮੀਟਿੰਗ ਕੀਤੀ ਅਤੇ ਉੱਥੇ ...

ਪੂਰੀ ਖ਼ਬਰ »

ਡਬਲਯੂ.ਡਬਲਯੂ.ਈ.ਸੀ. ਨੇ 10 ਸਾਲ ਦਾ ਟੂਰਿਸਟ ਵੀਜ਼ਾ ਲਗਵਾਇਆ

ਗੁਰਦਾਸਪੁਰ, 14 ਮਈ (ਆਰਿਫ਼)-ਡਬਲਯੂ.ਡਬਲਯੂ.ਈ.ਸੀ. ਸੰਸਥਾ ਨੇ ਹਰਮੇਸ਼ ਕੁਮਾਰ ਗੁਰਦਾਸਪੁਰ ਵਾਸੀ ਦਾ 10 ਸਾਲ ਦਾ ਟੂਰਿਸਟ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐਮ.ਡੀ. ਗੁਰਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਹਰਮੇਸ਼ ਕੁਮਾਰ ...

ਪੂਰੀ ਖ਼ਬਰ »

ਪਿੰਡ ਸੈਦੋਵਾਲ ਦੇ ਕਾਂਗਰਸੀ ਵਰਕਰਾਂ ਨੇ ਸੁਨੀਲ ਜਾਖੜ ਦੇ ਹੱਕ 'ਚ ਵੋਟਾਂ ਮੰਗੀਆਂ

ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਪਿੰਡ ਸੈਦੋਵਾਲ ਕਲਾਂ ਵਿਖੇ ਇਲਾਕੇ ਦੇ ਸਮੂਹ ਕਾਂਗਰਸੀਆਂ ਦੀ ਮੀਟਿੰਗ ਕਾਂਗਰਸੀ ਆਗੂ ਮੰਨਾ ਮਸੀਹ ਦੇ ਗ੍ਰਹਿ ਵਿਖੇ ਹੋਈ | ਇਸ ਦੀ ਰਹਿਨੁਮਾਈ ਬਾਬਾ ਰਣਜੀਤ ਸਿੰਘ ਜ਼ੋਨ ਇੰਚਾਰਜ ਸੈਦੋਵਾਲ ਕਲਾਂ ਨੇ ਕੀਤੀ | ਇਸ ਮੌਕੇ ਬਾਬਾ ...

ਪੂਰੀ ਖ਼ਬਰ »

ਇਸਾਈ ਭਾਈਚਾਰੇ ਵਲੋਂ ਸੁਨੀਲ ਜਾਖੜ ਨੂੰ ਸਮਰਥਨ ਦਾ ਐਲਾਨ

ਗੁਰਦਾਸਪੁਰ, 14 ਮਈ (ਆਰਿਫ਼)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੀ ਚੋਣ ਮੁਹਿੰਮ ਨੰੂ ਉਸ ਵੇਲੇ ਵੱਡਾ ਹੰੁਗਾਰਾ ਮਿਲਿਆ ਜਦੋਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX