ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਫਾਜ਼ਿਲਕਾ / ਅਬੋਹਰ

ਵਧੀਕ ਡਿਪਟੀ ਕਮਿਸ਼ਨਰ ਵਲੋਂ ਭਾਰਤੀ ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਵੈਨ ਰਵਾਨਾ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੇ ਮਹੱਤਵ ਪ੍ਰਤੀ ਜਾਗਰੂਕ ਕਰਨ ਅਤੇ ਲੋਕ ਸਭਾ ਚੋਣਾਂ ਵਿਚ ਵੋਟ ਦੇ ਹੱਕ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਦੇ ਮਕਸਦ ਨਾਲ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਆਰ.ਪੀ. ਸਿੰਘ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 'ਵੋਟਰ ਜਾਗਰੂਕਤਾ ਵੈਨ' ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਆਡੀਓ-ਵੀਡੀਓ ਸਿਸਟਮ ਨਾਲ ਲੈਸ ਇਹ ਵੈਨ ਅਗਲੇ ਦਿਨਾਂ ਦੌਰਾਨ ਸਵੇਰੇ-ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ, ਕਸਬਿਆਂ ਅਤੇ ਸਾਂਝੀਆਂ ਥਾਵਾਂ 'ਤੇ ਜਾ ਕੇ ਲੋਕਾਂ ਨੂੰ ਵੋਟ ਦੀ ਅਹਿਮੀਅਤ ਪ੍ਰਤੀ ਜਾਗਰੂਕ ਕਰੇਗੀ | ਭਾਰਤੀ ਚੋਣ ਕਮਿਸ਼ਨਰ ਦੇ ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਾਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰਾਜੈਕਟ ਤਹਿਤ ਰਵਾਨਾ ਕੀਤੀ ਗਈ ਇਹ ਵੈਨ ਸੂਬੇ ਭਰ ਵਿਚ ਲੋਕਾਂ ਨੂੰ ਵੋਟ ਹੱਕ ਪ੍ਰਤੀ ਅਤੇ ਵੱਧ ਤੋਂ ਵੱਧ ਵੋਟਿੰਗ ਕਰ ਕੇ ਲੋਕਤੰਤਰੀ ਪ੍ਰਣਾਲੀ ਮਜ਼ਬੂਤ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ | ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੋਟ ਪਾਉਣ ਦੀ ਸਹੁੰ ਵੀ ਚੁਕਾਈ | ਇਸ ਦੌਰਾਨ ਉਨ੍ਹਾਂ ਕਿਹਾ ਕਿ ਦੁਨੀਆ ਵਿਚ ਕਈ ਇਹੋ ਜਿਹੇ ਦੇਸ਼ ਹਨ, ਜਿੱਥੇ ਲੋਕਾਂ ਕੋਲ ਵੋਟਿੰਗ ਦਾ ਅਧਿਕਾਰ ਨਹੀਂ ਹੈ | ਸਾਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਸਾਡੇ ਦੇਸ਼ ਵਿਚ ਲੋਕਾਂ ਕੋਲ ਵੋਟ ਪਾਉਣ ਦਾ ਅਧਿਕਾਰ ਹੈ, ਜਿਸ ਤਹਿਤ ਅਸੀਂ ਆਪਣੀ ਵੋਟ ਦਾ ਇਸਤੇਮਾਲ ਕਰਕੇ ਆਪਣੀ ਮਰਜ਼ੀ ਦੀ ਸਰਕਾਰ ਚੁਣ ਸਕਦੇ ਹਾਂ | ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ 19 ਮਈ ਨੂੰ ਆਪਣੀ ਵੋਟ ਦਾ ਜਿਥੇ ਖ਼ੁਦ ਇਸਤੇਮਾਲ ਕਰਨ, ਉਥੇ ਆਪਣੇ ਨਜ਼ਦੀਕੀਆਂ ਤੇ ਰਿਸ਼ਤੇਦਾਰਾਂ ਨੂੰ ਵੀ ਵੋਟ ਹੱਕ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ | ਇਸ ਮੌਕੇ ਤਹਿਸੀਲਦਾਰ ਚੋਣਾਂ ਸਤਪਾਲ ਬਾਂਸਲ, ਸਵੀਪ ਦੇ ਨੋਡਲ ਅਫ਼ਸਰ ਪਿ੍ੰਸੀਪਲ ਰਾਜਿੰਦਰ ਵਿਖੌਣਾ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ |

ਇਕ ਪਾਸੇ ਤਜਰਬੇਕਾਰ ਨਰਿੰਦਰ ਮੋਦੀ ਦੂਜੇ ਪਾਸੇ ਬਿਨਾਂ ਲਾਇਸੰਸ ਵਾਲਾ ਰਾਹੁਲ ਗਾਂਧੀ, ਫ਼ੈਸਲਾ ਤੁਹਾਡੇ ਹੱਥ- ਬਾਦਲ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾਂ ਨੇ ਫ਼ੈਸਲਾ ਕਰਨਾ ਹੈ ਕਿ ਦੇਸ਼ ਦਾ ਪ੍ਰਧਾਨ ਮੰਤਰੀ ਕੌਣ ਹੋਵੇਗਾ, ਇਹ ਤੁਹਾਡੇ ਹੱਥ ਵਿਚ ਹੈ ਕਿ ਤੁਸੀਂ ਆਪਣਾ ਭਵਿੱਖ ਅਤੇ ਆਪਣੀਆਂ ਆਉਣ ਵਾਲੀਆਂ ਨਸਲਾਂ ਦੇ ਭਵਿੱਖ ਦੀ ਵਾਗਡੋਰ ਕਿਸ ਦੇ ਸਪੁਰਦ ਕਰਨੀ ਹੈ | ਇਕ ...

ਪੂਰੀ ਖ਼ਬਰ »

3. 5 ਕਿੱਲੋ ਭੁੱਕੀ ਸਮੇਤ ਰਾਜਸਥਾਨੀ ਨਸ਼ਾ ਤਸਕਰ ਫੜਿਆ

ਖੂਈਆਂ ਸਰਵਰ, 14 ਮਈ (ਜਗਜੀਤ ਸਿੰਘ ਧਾਲੀਵਾਲ)-ਗੁਆਂਢੀ ਸੂਬੇ ਰਾਜਸਥਾਨ ਤੋਂ ਲਿਆ ਕੇ ਪੰਜਾਬ ਦੇ ਸਰਹੱਦੀ ਪਿੰਡਾਂ 'ਚ ਵੇਚਣ ਦੇ ਮਕਸਦ ਨਾਲ ਲਿਆਂਦੇ ਨਸ਼ਾ ਤਸਕਰ ਨੂੰ ਭੱੁਕੀ ਸਮੇਤ ਪੁਲਿਸ ਨੇ ਕਾਬੂ ਕੀਤਾ ਹੈ | ਪਾਰਟੀ ਸਮੇਤ ਮਹਿਲਾ ਸਬ ਇੰਸਪੈਕਟਰ ਪੁਸ਼ਪਾ ਰਾਣੀ ਨੇ ...

ਪੂਰੀ ਖ਼ਬਰ »

ਚਾਲੂ ਭੱਠੀ, ਲਾਹਣ ਅਤੇ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ, ਲਾਹਣ ਅਤੇ ਚਾਲੂ ਭੱਠੀ ਬਰਾਮਦ ਕੀਤੀ ਹੈ, ਜਦੋਂ ਕਿ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ | ਪੁਲਿਸ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ 2 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਗਾਲ੍ਹਾਂ ਕੱਢਣ ਦੇ ਦੋਸ਼ਾਂ ਤਹਿਤ ਦੋ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਰਘਬੀਰ ਸਿੰਘ ਪੁੱਤਰ ਨਛੱਤਰ ਸਿੰਘ ...

ਪੂਰੀ ਖ਼ਬਰ »

ਔਰਤ ਨੂੰ ਤੰਗ-ਪ੍ਰੇਸ਼ਾਨ ਅਤੇ ਛੇੜਛਾੜ ਕਰਨ ਦੇ ਦੋਸ਼ 'ਚ 2 ਿਖ਼ਲਾਫ਼ ਮਾਮਲਾ ਦਰਜ

ਜਲਾਲਾਬਾਦ , 14 ਮਈ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਵੈਰੋ ਕੇ ਦੀ ਪੁਲਿਸ ਨੇ ਇਕ ਔਰਤ ਨੂੰ ਤੰਗ-ਪ੍ਰੇਸ਼ਾਨ ਅਤੇ ਛੇੜਛਾੜ ਕਰਨ ਵਾਲੇ 2 ਦੋਸ਼ੀਆਂ 'ਤੇ ਪਰਚਾ ਦਰਜ ਕੀਤਾ ਹੈ ¢ ਜਾਂਚ ਅਧਿਕਾਰੀ ਐਸ.ਆਈ. ਦਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਮਨਜੀਤ ਕੌਰ ਪਤਨੀ ਬਲਵੀਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਦੋ ਭਰਾਵਾਂ ਅਤੇ ਅਣਪਛਾਤੇ ਸਾਥੀਆਂ 'ਤੇ ਪਰਚਾ ਦਰਜ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੁਈਖੇੜਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਅਤੇ ਉਨ੍ਹਾਂ ਦੇ ਤਿੰਨ ਅਣਪਛਾਤੇ ਸਾਥੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਵਦੀਪ ਸਿੰਘ ਪੁੱਤਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਪਿੰਡ ਓਝਾਂਵਾਲੀ 'ਚੋਂ ਸੈਂਕੜੇ ਲੀਟਰ ਲਾਹਣ ਬਰਾਮਦ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਪਿੰਡ ਓਝਾਂਵਾਲੀ ਵਿਚ ਪੁਲਿਸ ਨੇ ਛਾਪੇਮਾਰੀ ਕਰਕੇ ਇਕ ਔਰਤ ਦੇ ਘਰੋਂ ਸੈਂਕੜੇ ਲੀਟਰ ਲਾਹਣ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਔਰਤ ਮੌਕਾ ਤਾੜ ਕੇ ਫ਼ਰਾਰ ਦੱਸੀ ਜਾ ਰਹੀ ਹੈ | ਹੌਲਦਾਰ ਗੁਰਮੇਲ ਸਿੰਘ ਨੇ ...

ਪੂਰੀ ਖ਼ਬਰ »

ਵੱਖ-ਵੱਖ ਲੜਾਈ-ਝਗੜਿਆਂ 'ਚ 5 ਵਿਅਕਤੀ ਜ਼ਖਮੀ

ਜਲਾਲਾਬਾਦ, 14 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡਾਂ ਵਿੱਚ ਹੋਈਆਂ ਵੱਖ ਵੱਖ ਤਿੰਨ ਲੜਾਈਆਂ ਵਿੱਚ ਪੰਜ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜ਼ਖਮੀ ਵਿਅਕਤੀ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜੇਰੇ ਇਲਾਜ ਹਨ | ਪਹਿਲੀ ਲੜਾਈ ਸ਼ਹਿਰ ਦੀ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ 1 ਵਿਅਕਤੀ ਜ਼ਖਮੀ

ਜਲਾਲਾਬਾਦ, 14 ਮਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਿਰੋਜਪੁਰ ਸੜਕ 'ਤੇ ਪਿੰਡ ਪੀਰ ਮੁਹੰਮਦ ਦੇ ਕੋਲ ਹੋਈ ਮੋਟਰਸਾਈਕਲਾਂ ਦੀ ਟੱਕਰ ਵਿੱਚ ਇੱਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਟੱਕਰ ਵਿੱਚ ਇੱਕ ਮੋਟਰਸਾਈਕਲ ਚਾਲਕ ਜਰਨੈਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ...

ਪੂਰੀ ਖ਼ਬਰ »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਉੱਚ ਪੱਧਰੀ ਟੀਮ ਵਲੋਂ ਨਰਮਾ ਪੱਟੀ ਦਾ ਦੌਰਾ

ਮੰਡੀ ਅਰਨੀਵਾਲਾ, 14 ਮਈ (ਨਿਸ਼ਾਨ ਸਿੰਘ ਸੰਧੂ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਨਰਮਾ ਪੱਟੀ ਵਿਚ ਨਰਮਾ ਅਤੇ ਕਪਾਹ ਦੀ ਫ਼ਸਲ ਨੂੰ ਲਾਹੇਵੰਦ ਬਣਾਉਣ ਲਈ ਇਕ ਉੱਚ ਪੱਧਰੀ ਟੀਮ ਨੇ ਬਲਾਕ ਅਰਨੀਵਾਲਾ ਦੇ ਵੱਖ-ਵੱਖ ਪਿੰਡਾਂ ਵਿਚ ਪੁੱਜ ਕੇ ਨਰਮੇ ਦੀ ...

ਪੂਰੀ ਖ਼ਬਰ »

ਭੱਠਾ ਮਜ਼ਦੂਰ ਯੂਨੀਅਨ ਨੇ ਐ ੱਸ.ਡੀ.ਐਮ. ਨੂੰ ਮੰਗ ਪੱਤਰ ਦਿੱਤਾ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਭੱਠਾ ਮਜ਼ਦੂਰ ਯੂਨੀਅਨ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਅੱਜ ਸਥਾਨਕ ਐ ੱਸ.ਡੀ.ਐਮ. ਮੈਡਮ ਪੂਨਮ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਤੋਂ ਪਹਿਲਾਂ ਯੂਨੀਅਨ ਦੀ ਸਥਾਨਕ ਨਹਿਰੂ ਪਾਰਕ ਵਿਖੇ ਮੀਟਿੰਗ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਵਲੋਂ ਹੋ ਰਹੀਆਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਦੀ ਸਖਤ ਨਿੰਦਾ

ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)-ਤਰਕਸ਼ੀਲ ਸੁਸਾਇਟੀ ਮੰਡੀ ਲਾਧੂਕਾ ਵੱਲੋਂ ਦੋ ਦਿਨ ਪਹਿਲਾਂ ਹੋਈ ਖੋਹ ਦੀ ਵਾਰਦਾਤ ਦਾ ਸਖਤ ਨੋਟਿਸ ਲੈਂਦਿਆਂ ਇਸ ਦੀ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਇਹ ਜੋ ਘਟਨਾਕ੍ਰਮ ਹੋ ਰਹੇ ਹਨ ਇਸ ਦੇ ਪਿੱਛੇ ਜਿੱਥੇ ਨਸ਼ੇ ਅਤੇ ਬੁਰੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਹਲਕੇ ਦੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ- ਸ਼ੇਰ ਸਿੰਘ ਘੁਬਾਇਆ

ਮੰਡੀ ਅਰਨੀਵਾਲਾ, 14 ਮਈ (ਨਿਸ਼ਾਨ ਸਿੰਘ ਸੰਧੂ)-ਮੈਂ ਹਲਕੇ ਦੇ ਲੋਕਾਂ ਨੂੰ ਗੁਮਰਾਹ ਕਰਨ ਵਾਲਾ ਨਹੀ ਹਾਂ ਜਦਕਿ ਮੇਰੇ ਵਿਰੋਧੀ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਦੀ ਪਿਛਲੇ 10 ਸਾਲ ਪੰਜਾਬ ਵਿਚ ਸਰਕਾਰ ਰਹੀ ਹੈ ਅਤੇ ਉਸ ਨੇ ਉਦੋਂ ਫਿਰੋਜਪੁਰ ...

ਪੂਰੀ ਖ਼ਬਰ »

ਕਰਨ ਨਾਰੰਗ ਨੇ ਸੁਖਬੀਰ ਬਾਦਲ ਲਈ ਘਰ-ਘਰ ਵੋਟਾਂ ਮੰਗੀਆਂ

ਅਬੋਹਰ, 14 ਮਈ (ਬਰਾੜ)-ਸਥਾਨਕ ਭਾਜਪਾ ਵਿਧਾਇਕ ਅਰੁਣ ਨਾਰੰਗ ਦੇ ਸਪੁੱਤਰ ਕਰਨ ਨਾਰੰਗ ਨੇ ਅੱਜ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਦੇ ਲਈ ਸਥਾਨਕ ਮਾਡਲ ਟਾਊਨ ਇਲਾਕੇ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਉਨ੍ਹਾਂ ਵੋਟਰਾਂ ...

ਪੂਰੀ ਖ਼ਬਰ »

ਰਘਬੀਰ ਸਿੰਘ ਵਲੋਂ ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਚੋਣ ਪ੍ਰਚਾਰ

ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)-ਜ਼ਿਲ੍ਹਾ ਫ਼ਾਜ਼ਿਲਕਾ ਤੋਂ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ਰਘਬੀਰ ਸਿੰਘ ਜੈਮਲ ਵਾਲਾ ਤੇ ਉਨ੍ਹਾਂ ਦੇ ਸਾਥੀਆ ਵੱਲੋਂ ਫ਼ਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿੱਚ ਪਿੰਡ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੇ ਹੱਕ 'ਚ ਸੀ.ਡੀ. ਕੰਬੋਜ ਤੇ ਤੇਜਵੰਤ ਸਿੰਘ ਟੀਟਾ ਨੇ ਕੀਤਾ ਚੋਣ ਪ੍ਰਚਾਰ

ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸੀਨੀਅਰ ਪੰਜਾਬ ਬੁਲਾਰੇ ਕਰਨਲ ਸੀ.ਡੀ ਕੰਬੋਜ, ਪੰਜਾਬ ਦੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਮਾਮੂਜੋਈਆ, ਫ਼ਾਜ਼ਿਲਕਾ ਮਾਰਕੀਟ ਕਮੇਟੀ ਦੀ ਸਾਬਕਾ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਸੀ. ਪੀ. ਆਈ. ਦੇ ਉਮੀਦਵਾਰ ਹੰਸ ਰਾਜ ਗੋਲਡਨ ਨੇ ਰੋਡ ਸ਼ੋਅ ਕਰ ਕੇ ਵੋਟਾਂ ਮੰਗੀਆਂ

ਜਲਾਲਾਬਾਦ 14 ਮਈ (ਹਰਪ੍ਰੀਤ ਸਿੰਘ ਪਰੂਥੀ)-ਫਿਰੋਜਪੁਰ ਲੋਕ ਸਭਾ ਹਲਕੇ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਕਾਮਰੇਡ ਹੰਸ ਰਾਜ ਗੋਲਡਨ ਨੇ ਅੱਜ ਜਲਾਲਾਬਾਦ ਸ਼ਹਿਰ ਰੋਡ ਸ਼ੋਅ ਕੀਤਾ¢ ਇਸ ਮੌਕੇ ਥਾਂ-ਥਾਂ ਉੱਤੇ ਦੁਕਾਨਦਾਰਾਂ ਅਤੇ ਮੁਹੱਲਾ ਵਾਸੀਆਂ ਵੱਲੋਂ ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੀ ਸਰਕਾਰ ਨੇ ਪੰਜ ਸਾਲਾਂ ਵਿਚ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕੀਤਾ - ਘੁਬਾਇਆ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਦੇਸ਼ ਵਿਚ ਹੋ ਰਹੀਆਂ ਲੋਕ ਸਭਾਂ ਚੋਣਾਂ ਨੇ ਦੇਸ਼ ਵਾਸੀਆਂ ਦੀ ਕਿਸਮਤ ਦਾ ਫ਼ੈਸਲਾ ਕਰਨਾ ਹੈ, ਪੰਜ ਸਾਲਾਂ ਵਿਚ ਕੇਂਦਰ ਦੀ ਮੋਦੀ ਸਰਕਾਰ ਨੇ ਵਿਸ਼ੇਸ਼ ਕਰਕੇ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ ਇਸ ਲਈ ਇਹ ਸਮਾਂ ...

ਪੂਰੀ ਖ਼ਬਰ »

ਵਿਧਾਇਕ ਨੱਥੂ ਰਾਮ ਨੇ ਵੱਖ-ਵੱਖ ਪਿੰਡਾਂ 'ਚ ਕੀਤਾ ਘੁਬਾਇਆ ਲਈ ਚੋਣ ਪ੍ਰਚਾਰ

ਅਬੋਹਰ, 14 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਵਲੋਂ ਸ਼ੇਰ ਸਿੰਘ ਘੁਬਾਇਆ ਲਈ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 19 ਮਈ ਨੂੰ ਕਾਂਗਰਸ ਨੂੰ ਵੋਟਾਂ ਪਾਓ | ਸ੍ਰੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੋਸਨ ਨੇ ਘੁਬਾਇਆ ਦੇ ਹੱਕ 'ਚ ਕੀਤਾ ਪ੍ਰਚਾਰ

ਮੰਡੀ ਰੋੜਾਂਵਾਲੀ, 14 ਮਈ (ਮਨਜੀਤ ਸਿੰਘ ਬਰਾੜ)-ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਸਾਬਕਾ ਮੰਤਰੀ ਹੰਸਰਾਜ ਜੋਸਨ ਵਲੋਂ ਅੱਜ ਵੱਖ-ਵੱਖ ਪਿੰਡਾਂ ਮੀਨਿਆਂਵਾਲਾ, ਢਾਣੀ ਰੇਸ਼ਮ ਸਿੰਘ, ਹਲੀਮ ਵਾਲਾ, ਰੋਹੀਵਾਲਾ ਆਦਿ ਦਾ ਦੌਰਾ ਕੀਤਾ ਅਤੇ ਸ਼ੇਰ ਸਿੰਘ ...

ਪੂਰੀ ਖ਼ਬਰ »

ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਕਾਮਰੇਡ ਹੰਸ ਰਾਜ ਗੋਲਡਨ ਵਲੋਂ ਪਿੰਡਾਂ 'ਚ ਕੀਤਾ ਚੋਣ ਪ੍ਰਚਾਰ

ਮੰਡੀ ਅਰਨੀਵਾਲਾ, 14 ਮਈ (ਨਿਸ਼ਾਨ ਸਿੰਘ ਸੰਧੂ)-ਪੰਜਾਬ ਜਮਹੂਰੀ ਗਠਜੋੜ ਦੇ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਉਮੀਦਵਾਰ ਕਾਮਰੇਡ ਹੰਸ ਰਾਜ ਗੋਲਡਨ ਪਿੰਡ ਮਾਹੰੂਆਣਾ ਬੋਦਲਾ, ਖਿਉਵਾਲੀ ਬੋਦਲਾ ਵਿਖੇ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਲੋਕਾਂ ਦੀ ਖ਼ੁਸ਼ਕਿਸਮਤੀ ਹੈ ਸੁਖਬੀਰ ਇੱਥੋਂ ਚੋਣ ਲੜ ਰਿਹਾ ਹੈ-ਕਰਨਲ ਕੰਬੋਜ

ਮੰਡੀ ਲਾਧੂਕਾ, 14 ਮਈ (ਰਾਕੇਸ਼ ਛਾਬੜਾ)-ਬਾਦਲ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਜਿਸ ਹਲਕੇ ਤੋਂ ਜਿੱਥੋਂ ਵੀ ਕੋਈ ਚੋਣ ਲੜੀ ਹੈ, ਉਸ ਹਲਕੇ ਦੇ ਵਿਕਾਸ ਦੇ ਰਾਹ ਖੁੱਲ੍ਹੇ ਹਨ ਇਹ ਵਿਚਾਰ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਕਰਨਲ ਸੀ. ਡੀ. ਕੰਬੋਜ਼ ਨੇ ਮੰਡੀ ਦੇ ਸ਼ਹੀਦ ਭਗਤ ...

ਪੂਰੀ ਖ਼ਬਰ »

ਬਾਰਡਰ ਦੇ ਵਸਨੀਕਾਂ ਲਈ ਸੱਭ ਤੋਂ ਵੱਧ ਸਹੂਲਤਾਂ ਸਾਡੀ ਸਰਕਾਰ ਨੇ ਦਿੱਤੀਆਂ-ਬਾਦਲੇ ਭਰਵੀਂ ਰੈਲੀ ਨੂੰ ਕੀਤਾ ਸੰਬੋਧਨ

ਜਲਾਲਾਬਾਦ, 14 ਮਈ (ਜਤਿੰਦਰ ਪਾਲ ਸਿੰਘ)-ਬਾਰਡਰ ਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੀ ਸਰਕਾਰ ਨੇ ਮਾਲਕ ਬਣਾਇਆ ਸੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਹਲਕਾ ਫ਼ਿਰੋਜਪੁਰ ਤੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ

ਅਬੋਹਰ, 14 ਮਈ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਭਾਗੂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਸੋਨੂੰ ਡੂਡੀ ਨੇ 392 ਅੰਕ ਲੈ ਕੇ ਪਹਿਲਾ, ਅਲਕਾ ਨੇ ਦੂਜਾ ਤੇ ਸ਼ੀਸ਼ਪਾਲ ਤੇ ਗੁਲਾਬੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX