ਤਾਜਾ ਖ਼ਬਰਾਂ


ਵਿਰਾਸਤੀ ਮਾਰਗ 'ਤੇ ਬੁੱਤ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ ਵੀ ਮੋਹਾਲੀ ਤੋਂ ਗ੍ਰਿਫ਼ਤਾਰ
. . .  3 minutes ago
ਅੰਮ੍ਰਿਤਸਰ, 18 ਜਨਵਰੀ (ਰਾਜੇਸ਼ ਕੁਮਾਰ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਤੇ ਸਥਾਪਤ ਕੀਤੇ ਗਿੱਧੇ ਭੰਗੜੇ ਵਾਲੇ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  15 minutes ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  20 minutes ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  26 minutes ago
ਨਵੀਂ ਦਿੱਲੀ, 18 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  32 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਵਿਖੇ ਅਕਾਲੀ ਪਰਿਵਾਰਾਂ ਦੇ ਪ੍ਰੋਗਰਾਮ ਸਫਰ-ਏ-ਅਕਾਲੀ ਲਹਿਰ ਦੌਰਾਨ ਆਪਣੇ ਸੰਬੋਧਨ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ...
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  31 minutes ago
ਜੰਡਿਆਲਾ ਗੁਰੂ/ਬੰਡਾਲਾ, 18 ਜਨਵਰੀ (ਰਣਜੀਤ ਸਿੰਘ ਜੋਸਨ, ਅੰਗਰੇਜ਼ ਸਿੰਘ ਹੁੰਦਲ) -ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਦੀ ਐੱਚ. ਡੀ.ਐਫ.ਸੀ. ਬੈਂਕ ਚੋਂ ਅਣਪਛਾਤੇ ਹਥਿਆਰਬੰਦ ਲੁਟੇਰਿਆਂ...
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  44 minutes ago
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ...
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  48 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਸਮੂਹ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ'...
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਸੰਗਤ ਮੰਡੀ, 18 ਜਨਵਰੀ (ਦੀਪਕ ਕੁਮਾਰ) - ਸੰਗਤ ਮੰਡੀ 'ਚ ਬੀਤੀ ਰਾਤ 21 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵਲੋਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਵਤ ਨੇ ਰੱਖਿਆ ਮੰਤਰੀ ਨੂੰ...
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 1 hour ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਕਿਨੌਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਪੂਹ 'ਚ ਢਿਗਾਂ ਡਿੱਗਣ ਕਾਰਨ ਪੰਗੀ ਨਾਲਾ ਨੈਸ਼ਨਲ ਹਾਈਵੇ-5 ਬੰਦ ਹੋ ਗਿਆ। ਪ੍ਰਸ਼ਾਸਨ ਵੱਲੋਂ ਢਿਗਾਂ ਹਟਾਉਣ...
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 1 hour ago
ਭੋਪਾਲ, 18 ਜਨਵਰੀ - ਮੱਧ ਪ੍ਰਦੇਸ਼ ਪੁਲਿਸ ਨੇ ਭਾਜਪਾ ਦੀ ਵਿਵਾਦਾਂ 'ਚ ਰਹਿਣ ਵਾਲੀ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ...
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 1 hour ago
ਘਨੌਰ, 18 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ) - ਪਟਿਆਲਾ ਜ਼ਿਲ੍ਹੇ ਦੇ ਪਿੰਡ ਬਘੌਰਾ 'ਚ ਅੱਜ ਸਵੇਰੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਇੱਕ ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਪਰੰਤ ਹੋਈ ਗੋਲੀਬਾਰੀ 'ਚ 2 ਹੋਰ ਵਿਅਕਤੀ...
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਪਵਨ ਕੁਮਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਸੁਣਵਾਈ ਹੋਵੇਗੀ। ਪਵਨ ਨੇ ਆਪਣੀ ਪਟੀਸ਼ਨ...
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 1 hour ago
ਕੋਲਕਾਤਾ,18 ਜਨਵਰੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਖ਼ਜ਼ਾਨਾ ਮੰਤਰੀ ਪੀ ਚਿਦੰਬਰਮ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਸਾਰੀਆਂ ਵਿਰੋਧੀ ਪਾਰਟੀਆਂ ਨਾਗਰਿਕਤਾ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 1 hour ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 1 hour ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 2 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 2 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 2 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 3 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 3 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 3 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 3 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 4 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 4 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 4 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 4 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 5 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 5 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 5 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 6 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 6 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 7 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 7 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551

ਅੰਮ੍ਰਿਤਸਰ

ਲੁੱਟਾਂ ਖੋਹਾਂ ਅਤੇ ਹੱਤਿਆ ਦੇ ਮਾਮਲੇ 'ਚ ਲੋੜੀਂਦੇ ਮੁਲਜ਼ਮ ਸਮੇਤ 3 ਗਿ੍ਫ਼ਤਾਰ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਅੰਮਿ੍ਤਸਰ, ਜਲੰਧਰ, ਲੁਧਿਆਣਾ ਆਦਿ ਪ੍ਰਮੁਖ ਸ਼ਹਿਰਾਂ 'ਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਤੋਂ ਇਲਾਵਾ ਤਿੰਨ ਕਤਲ, ਇਰਾਦਾ ਕਤਲ, ਬੈਂਕ ਏ. ਟੀ. ਐਮ. ਭੰਨਣ ਸਣੇ 22 ਵਾਰਦਾਤਾਂ 'ਚ ਲੋੜੀਂਦੇ ਇਕ ਖਤਰਨਾਕ ਮੁਜ਼ਰਿਮ ਸਣੇ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫਤਾਰ ਕਰਨ 'ਚ ਅੰਮਿ੍ਤਸਰ ਪੁਲਿਸ ਨੇ ਸਫਲਤਾ ਹਾਸਲ ਕੀਤੀ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ ਦੋ ਦੇਸੀ ਪਿਸਤੌਲ, 6 ਜਿੰਦਾ ਰੌਾਦ, ਹੀਰੇ ਤੇ ਸੋਨੇ ਦੀਆਂ ਦੋ ਮੁੰਦਰੀਆਂ, ਆਈ.ਫੋਨ, ਲੋਹਾ ਕੱਟਣ ਵਾਲਾ ਕਟਰ ਤੇ ਮੋਟਰਸਾਇਕਲ ਵੀ ਬਰਾਮਦ ਕਰ ਲਿਆ ਗਿਆ ਹੈ | ਇਹ ਖੁਲਾਸਾ ਅੱਜ ਇਥੇ ਪੁਲਿਸ ਲਾਈਨ ਵਿਖੇ ਕਰਵਾਏ ਪੱਤਰਕਾਰ ਸੰਮੇਲਨ 'ਚ ਪੁਲਿਸ ਕਮਿਸ਼ਨਰ ਐਸ. ਸ੍ਰੀਵਾਸਤਵਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਗਿ੍ਫਤਾਰ ਵਿਅਕਤੀਆਂ ਦੀ ਸ਼ਨਾਖਤ ਦਲਜੀਤ ਸਿੰਘ (29) ਵਾਸੀ ਈਸਟ ਮੋਹਨ ਨਗਰ ਸੁਲਤਾਨਵਿੰਡ ਰੋਡ, ਹਰਪਾਲ ਸਿੰਘ (27) ਵਾਸੀ ਕੋਟ ਮਿਤ ਸਿੰਘ ਤਰਨਤਾਰਨ ਰੋਡ, ਸੁਰੇਸ਼ ਕੁਮਾਰ ਵਾਸੀ ਪ੍ਰਕਾਸ਼ ਵਿਹਾਰ, ਬਟਾਲਾ ਰੋਡ ਅੰਮਿ੍ਤਸਰ ਵਜੋਂ ਹੋਈ ਹੈ | ਇਨ੍ਹਾਂ ਨੂੰ ਸੀ. ਆਈ. ਏ. ਸਟਾਫ ਦੀ ਪੁਲਿਸ ਵਲੋਂ ਮੋੜ ਪਿੰਡ ਕਾਲਾ ਘੰਨੂੰਪੁਰ ਸਾਹਮਣੇ ਗੁਰਦੁਆਰਾ ਬਾਬਾ ਦਰਸ਼ਨ ਸਿੰਘ ਨੇੜਿਓਾ ਚੈਕਿੰਗ ਦੌਰਾਨ ਕਾਬੂ ਕੀਤਾ ਗਿਆ ਹੈ, ਜੋ ਕਿ ਉਸ ਵੇਲੇ ਇਕ ਮੋਟਰਸਾਇਕਲ 'ਤੇ ਸਵਾਰ ਹੋ ਕੇ ਜਾ ਰਹੇ ਸਨ |
ਦਲਜੀਤ ਸਿੰਘ ਹੈ ਸਭ ਤੋਂ ਬਦਨਾਮ ਮੁਜ਼ਰਮ
ਪੁਲਿਸ ਕਮਿਸ਼ਨਰ ਸ੍ਰੀਵਾਸਤਵਾ ਨੇ ਦੱਸਿਆ ਕਿ ਗਿ੍ਫਤਾਰ ਕੀਤੇ ਅਨਸਰਾਂ 'ਚੋਂ ਦਲਜੀਤ ਸਿੰਘ ਉਹ ਬਦਨਾਮ ਮੁਜ਼ਰਿਮ ਹੈ, ਜਿਸ ਨੇ ਪੁਲਿਸ ਨੂੰ ਮੰਨਿਆਂ ਹੈ ਕਿ ਉਸ ਵਲੋਂ ਇਕ ਅੰਨੇ ਕਤਲ ਸਣੇ ਤਿੰਨ ਕਤਲ ਕੀਤੇ ਗਏ ਹਨ, ਪਹਿਲਾਂ ਕਤਲ ਸਾਲ 2011 'ਚ ਕਚਿਹਰੀ ਰੋਡ ਅੰਮਿ੍ਤਸਰ ਵਿਖੇ ਐਕਸਿਸ ਬੈਂਕ ਦੀ ਕੈਸ਼ ਵੈਨ ਦੇ ਗਾਰਡ, ਦੂਜਾ ਏ. ਟੀ. ਐਮ. ਮਸ਼ੀਨ 'ਚ ਕੈਸ਼ ਪਾਉਣ ਵਾਲੀ ਵੈਨ ਦੇ ਗਾਰਡ ਨੂੰ ਪਾਵਰ ਕਲੋਨੀ ਮਜੀਠਾ ਰੋਡ ਵਿਖੇ ਅਤੇ ਤੀਜ਼ਾ ਸੁਲਤਾਨਵਿੰਡ ਰੋਡ ਤੇ ਹੌਲਦਾਰ ਗੁਰਦੀਪ ਸਿੰਘ ਨੂੰ ਗੋਲੀ ਮਾਰ ਕੇ ਉਸਦਾ ਸਰਕਾਰੀ ਰਿਵਾਲਵਰ ਤੇ ਪਰਸ ਖੋਹ ਕੈ ਲੈ ਗਏ ਸਨ | ਇਸੇ ਤਰ੍ਹਾਂ ਸਾਲ 2011 'ਚ ਹੀ ਜਲੰਧਰ ਦੇ ਪੁਲਿਸ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਸਦਾ ਸਰਕਾਰੀ ਮਾਊਜ਼ਰ ਖੋਹ ਕੇ ਲੈ ਜਾਣ, ਕੀਤੀਆਂ ਪ੍ਰਮੁਖ ਵਾਰਦਾਤਾਂ ਤੋਂ ਇਲਾਵਾ ਅੰਮਿ੍ਸਤਰ ਜਲੰਧਰ ਤੇ ਲੁਧਿਆਣਾ 'ਚ ਕੀਤੀਆਂ 9 ਡਕੈਤੀਆਂ ਵੀ ਸ਼ਾਮਿਲ ਹਨ | ਜਿਨ੍ਹਾਂ 'ਚੋਂ ਪ੍ਰਮੁਖ ਗਿਦੜਬਾਹਾ ਵਿਖੇ ਸਾਲ 2013 'ਚ ਬੈਂਕ ਡਕੈਤੀ ਵੀ ਸ਼ਾਮਿਲ ਸੀ, ਜਿਸ 'ਚ ਮੁਖ ਸਿਪਾਹੀ ਗੁਰਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ ਸੀ | ਇਸੇ ਤਰ੍ਹਾਂ ਦਲਜੀਤ ਸਿੰਘ ਨੇ ਹਰਪਾਲ ਸਿੰਘ ਨਾਲ ਰਲ ਕੇ ਯੂਕੋ ਬੈਂਕ ਦੇ ਏ.ਟੀ.ਐਮ. ਅਸ਼ੋਕਾ ਚੌਕ, ਪੀ. ਐਨ. ਬੀ. ਏ. ਟੀ. ਐਮ. 100 ਫੁੱਟੀ ਰੋਡ ਵਿਖੇ ਲੋਹੇ ਦੇ ਕਟਰ ਨਾਲ ਕੈਸ਼ ਕੱਢਣ ਦੀ ਕੋਸ਼ਿਸ ਕੀਤੀ ਪਰ ਉਹ ਕਾਮਯਾਬ ਨਹੀਂ ਹੋਏ ਸਨ | ਇਨ੍ਹਾਂ ਦਾ ਇਕ ਹੋਰ ਸਾਥੀ ਬਲਜੀਤ ਸਿੰਘ ਵਾਸੀ ਮੁੰਡਾ ਪਿੰਡ ਜੋ ਕਿ ਜੇਲ੍ਹ 'ਚ ਬੰਦ ਹੈ, ਨੂੰ ਵੀ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਜਾ ਰਿਹਾ ਹੈ, ਜਦੋਂ ਕਿ ਇਕ ਹੋਰ ਲੋੜੀਂਦੇ ਸਾਥੀ ਹੀਰਾ ਸਿੰਘ ਵਾਸੀ ਫਤਿਹਗੜ ਚੂੜੀਆਂ ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋ ਚੁੱਕੀ ਹੈ | ਇਸ ਮੌਕੇ ਉਨ੍ਹਾਂ ਨਾਲ ਡੀ. ਸੀ. ਪੀ. ਮੁਖਵਿੰਦਰ ਸਿੰਘ ਸਿੰਘ ਭੁੱਲਰ, ਡੀ. ਸੀ. ਪੀ. ਜਗਮੋਹਨ ਸਿੰਘ , ਏ. ਡੀ. ਸੀ. ਪੀ. ਗੁਰਨਾਮ ਸਿੰਘ ਏ. ਸੀ. ਪੀ. ਪਲਵਿੰਦਰ ਸਿੰਘ, ਇੰਸ: ਸੁਖਵਿੰਦਰ ਸਿੰਘ ਆਦਿ ਅਧਿਕਾਰੀ ਵੀ ਹਾਜ਼ਰ ਸਨ |

ਭਿ੍ਸ਼ਟਾਚਾਰ ਦੇ ਮਾਮਲੇ 'ਚ ਗਿ੍ਫ਼ਤਾਰ ਜ਼ਿਲ੍ਹਾ ਸਿਹਤ ਅਧਿਕਾਰੀ ਨੂੰ ਜੇਲ੍ਹ ਭੇਜਿਆ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਵਿਜੀਲੈਂਸ ਵਲੋਂ ਭਿ੍ਸ਼ਟਾਚਾਰ ਦੇ ਮਾਮਲੇ 'ਚ ਬੀਤੇ 9 ਮਈ ਨੂੰ ਗਿ੍ਫਤਾਰ ਕੀਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ: ਲਖਬੀਰ ਸਿੰਘ ਭਾਗੋਵਾਲੀਆ ਦਾ ਚਾਰ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ 'ਤੇ ਅਦਾਲਤ ਵਲੋਂ ਉਸਨੂੰ ਅੱਜ 22 ਮਈ ਤੱਕ ਲਈ ਜੇਲ੍ਹ ...

ਪੂਰੀ ਖ਼ਬਰ »

ਟੁੰਡਾ ਤਲਾਬ ਦੇ ਬੈਂਕ ਏ. ਟੀ. ਐਮ. 'ਚੋਂ ਭੇਦਭਰੇ ਹਾਲਾਤ 'ਚ ਪੌਣੇ ਦਸ ਲੱਖ ਚੋਰੀ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਅੰਦਰੂਨ ਸ਼ਹਿਰ ਦੇ ਭੀੜ ਭੜਕੇ ਵਾਲੇ ਇਲਾਕੇ ਟੁੰਡਾ ਤਲਾਬ ਦੇ ਇਕ ਬੈਂਕ ਏ. ਟੀ. ਐਮ. 'ਚੋਂ ਭੇਦ ਭਰੇ ਹਾਲਾਤ 'ਚ ਪੌਣੇ ਦੱਸ ਲੱਖ ਰੁਪਏ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਪੁਲਿਸ ਵਲੋਂ ਮਾਮਲਾ ਦਰਜ਼ ਕਰ ਲਿਆ ਗਿਆ ਹੈ ਅਤੇ ਚੋਰ ਦੀ ਭਾਲ ਸ਼ੁਰੂ ...

ਪੂਰੀ ਖ਼ਬਰ »

ਹਥਿਆਰ ਲੈ ਕੇ ਚੱਲਣ 'ਤੇ ਮਨਾਹੀ ਦੇ ਹੁਕਮ ਲਾਗੂ-ਹੋਰ ਪਾਬੰਦੀਆਂ ਵੀ ਜਾਰੀ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਭੁਪਿੰਦਰ ਸਿੰਘ, ਨੇ ਅਮਨਪੂਰਵਕ ਢੰਗ ਅਤੇ ਬਿਨਾਂ ਕਿਸੇ ਭੈ ਡਰ ਦੇ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਮੰਤਵ ਵਾਸਤੇ ਅਮਨ ਕਾਨੂੰਨ ਦੀ ...

ਪੂਰੀ ਖ਼ਬਰ »

ਤੂੜੀ ਵਾਲੇ ਢਾਰੇ ਨੂੰ ਅੱਗ ਲੱਗਣ ਕਾਰਨ ਕਿਸਾਨ ਦੀ ਮੱਝ ਦੀ ਮੌਤ, 4 ਡੰਗਰ ਝੁਲਸੇ

ਬੰਡਾਲਾ, 14 ਮਈ (ਅਮਰਪਾਲ ਸਿੰਘ ਬੱਬੂ)-ਬਿਜਲੀ ਦੇ ਸਪਾਰਕ ਹੋਣ ਨਾਲ ਤੂੜੀ ਦੇ ਢਾਰੇ ਨੂੰ ਅੱਗ ਲੱਗ ਜਾਣ ਕਾਰਨ ਕਿਸਾਨ ਦੀ ਇਕ ਸੱਜਰ ਸੂਈ ਮੱਝ ਤੇ 4 ਹੋਰ ਡੰਗਰਾਂ ਦੇ ਗੰਭੀਰ ਝੁਲਸ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕਿਸਾਨ ਫਲਵਿੰਦਰ ਸਿੰਘ ਸਪੁੱਤਰ ...

ਪੂਰੀ ਖ਼ਬਰ »

ਬ੍ਰਹਮਪੁਰਾ, ਅਜਨਾਲਾ ਤੇ ਸੇਖਵਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦਾ ਚੋਣ ਮਨੋਰਥ ਪੱਤਰ ਜਾਰੀ

ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ | ਪਾਰਟੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ, ਸੀਨੀਅਰ ਮੀਤ ਪ੍ਰਧਾਨ ਰਤਨ ...

ਪੂਰੀ ਖ਼ਬਰ »

ਅੰਮਿ੍ਤਸਰ ਬੱਸ ਅੱਡੇ 'ਤੇ ਗੈਂਗਸਟਰਾਂ ਨੇ ਚਲਾਈਆਂ ਗੋਲੀਆਂ-ਦੋ ਜ਼ਖ਼ਮੀ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਬੱਸ ਅੱਡਾ ਵਿਖੇ ਅੱਜ ਉਸ ਵੇਲੇ ਹਫੜਾ ਦਫੜੀ ਮਚ ਗਈ ਜਦੋਂ ਕਿ ਪਿਸਤੌਲਾਂ ਕਿਰਪਾਨਾਂ ਨਾਲ ਲੈਸ ਹਮਲਾਵਰਾਂ ਨੇ ਇਥੇ ਬੱਸ ਸਰਵਿਸ ਯੂਨੀਅਨ ਦੇ ਪ੍ਰਧਾਨ 'ਤੇ ਜਾਨ ਲੇਵਾ ਹਮਲਾ ਕਰ ਦਿੱਤਾ | ਇਸ ਹਮਲੇ 'ਚ ਨਿੱਜੀ ਬੱਸਾਂ 'ਚ ਕੰਮ ਕਰਦੇ ਦੋ ...

ਪੂਰੀ ਖ਼ਬਰ »

ਬੈਂਕ ਦੀ ਕੈਸ਼ੀਅਰ ਦਾ ਲੁਟੇਰੇ ਪਰਸ ਖੋਹ ਕੇ ਫਰਾਰ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਸਵੇਰ ਸਾਰ ਘਰੋਂ ਬੈਂਕ ਦੀ ਡਿਊਟੀ ਲਈ ਜਾ ਰਹੀ ਇਕ ਕੈਸ਼ੀਅਰ ਦਾ ਲੁਟੇਰੇ ਪਰਸ ਖੋਹ ਕੇ ਲੈ ਗਏ | ਉਸਦੇ ਪਰਸ 'ਚ ਬੈਂਕ ਦੀਆਂ ਚਾਬੀਆਂ, ਮੋਬਾਈਲ ਫੋਨ ਤੇ ਲੋਕ ਸਭਾ ਚੋਣਾ ਲਈ ਲੱਗੀ ਚੋਣ ਡਿਊਟੀ ਦੀ ਸਲਿਪ ਵੀ ਸੀ | ਥਾਣਾ ਬੀ.ਡਵੀਜ਼ਨ ਦੀ ਪੁਲਿਸ ...

ਪੂਰੀ ਖ਼ਬਰ »

ਨਿਗਮ ਦੀ ਕਾਰਵਾਈ ਤੋਂ ਬਾਅਦ ਸਰਕਾਰੀ ਖ਼ਜ਼ਾਨੇ 'ਚ ਜਮ੍ਹਾਂ ਹੋਈ ਲੱਖ ਰੁਪਏ ਤੋਂ ਵਧੇਰੇ ਰਾਸ਼ੀ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਬੀਤੇ ਦਿਨ ਖਜਾਨੇ ਵਾਲੇ ਗੇਟ ਨੇੜੇ ਨਗਰ ਨਿਗਮ ਦੀ ਜ਼ਮੀਨ ਤੇ ਬਿਨ੍ਹਾਂ ਮਨਜੂਰੀ 'ਤੇ ਪੰਘੂੜੇ ਲਗਾਏ ਜਾਣ ਦੇ ਵਿਰੁੱਧ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਵਲੋਂ ਕਾਰਵਾਈ ਕੀਤੇ ਜਾਣ ਤੋਂ ਬਾਅਦ ਨਿਗਮ ਦੇ ਖਜਾਨੇ ਵਿਚ 1 ਲੱਖ 10 ਹਜਾਰ ...

ਪੂਰੀ ਖ਼ਬਰ »

ਮੋਦੀ ਨੇ ਲੋਕਾਂ ਤੋਂ ਰੁਜ਼ਗਾਰ ਖੋਹਿਆ-ਔਜਲਾ

ਅਟਾਰੀ, 14 ਮਈ (ਰੁਪਿੰਦਰਜੀਤ ਸਿੰਘ ਭਕਨਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦਿੰਦਿਆ ਸਰਹੱਦੀ ਕਸਬਾ ਅਟਾਰੀ ਵਿਖੇ ਹਲਕਾ ਵਿਧਾਇਕ ਤਰਸੇਮ ਸਿੰਘ ਡੀ. ਸੀ. ਦੀ ਅਗਵਾਈ ਹੇਠ ਸੂਬਾਈ ...

ਪੂਰੀ ਖ਼ਬਰ »

ਮੋਦੀ ਦੀਆਂ ਨੀਤੀਆਂ ਲੋਕ ਵਿਰੋਧੀ, ਸੱਤਾ 'ਚੋਂ ਬਾਹਰ ਹੋਣਾ ਤੈਅ-ਵਿਧਾਇਕ ਅਜਨਾਲਾ

ਅਜਨਾਲਾ, 14 ਮਈ (ਐਸ. ਪ੍ਰਸ਼ੋਤਮ)- ਸਥਾਨਕ ਸ਼ਹਿਰ ਦੀ ਅਬਾਦੀ ਨਵੀਂ ਸਰਾਂ ਵਾਰਡ ਨੰ: 14 ਦੇ ਮੁੱਖ ਬਜ਼ਾਰ 'ਚ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਵਿਸ਼ਾਲ ਚੋਣ ਮੀਟਿੰਗ ਹੋਈ | ਚੋਣ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਸਰਕਾਰੀਆ ਵਲੋਂ ਸਰਹੱਦੀ ਪਿੰਡਾਂ ਵਿਚ ਔਜਲਾ ਦੇ ਹੱਕ 'ਚ ਚੋਣ ਮੀਟਿੰਗਾਂ

ਲੋਪੋਕੇ, 14 ਮਈ (ਗੁਰਵਿੰਦਰ ਸਿੰਘ ਕਲਸੀ)-ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਅੱਜ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਪਿੰਡ ਨੱਥੂਪੁਰ ਵਿਖੇ ਸਰਪੰਚ ਮੰਗਲ ਸਿੰਘ ਪਟਵਾਰੀ, ਪੰਜੂਰਾਏ ਵਿਖੇ ਸਰਪੰਚ ਦਿਲਬਾਗ ਸਿੰਘ, ਨਵਾ ਜੀਵਨ ਦੇ ਸਰਪੰਚ ਮਨਜੀਤ ਸਿੰਘ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾ ਵਲੋਂ ਕਾਂਗਰਸ ਤੇ ਅਕਾਲੀਆਂ ਿਖ਼ਲਾਫ਼ ਪਿੰਡਾਂ 'ਚ ਵੈਨ ਰਾਹੀਂ ਪ੍ਰਚਾਰ

ਚੋਗਾਵਾਂ, 14 ਮਈ (ਗੁਰਬਿੰਦਰ ਸਿੰਘ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਏਕਤ (ਉਗਰਾਹਾ) ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਮੱਤੇਨੰਗਲ ਦੀ ਅਗਵਾਈ ਹੇਠ ਅੱਜ ਬਲਾਕ ਚੋਗਾਵਾਂ ਦੇ ਦਰਜ਼ਨਾਂ ਪਿੰਡਾਂ ਵਿਚ ਪੰਜਾਬ ਦੀ ਕੈਪਟਨ ਸਰਕਾਰ ਿਖ਼ਲਾਫ਼ ਝੰਡਾ ਮਾਰਚ ਕੱਢਿਆ ਗਿਆ | ...

ਪੂਰੀ ਖ਼ਬਰ »

ਅੰਮਿ੍ਤਸਰ ਬਾਰ ਕੌਾਸਲ ਵਲੋਂ 'ਆਪ' ਉਮੀਦਵਾਰ ਨੂੰ ਸਮਰਥਨ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਬਾਰ ਕੌਾਸਲ ਵਲੋਂ ਪ੍ਰਧਾਨ ਵਿਪਿਨ ਢੰਡ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ, ਜਿਸ 'ਚ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੁਲਦੀਪ ਧਾਲੀਵਾਲ ਨੂੰ ਵਿਸ਼ੇਸ਼ ਤੌਰ 'ਤੇ ਬੁਲਾਇਆ ਗਿਆ | ਇਸ ਮੌਕੇ ਧਾਲੀਵਾਲ ਨੇ ...

ਪੂਰੀ ਖ਼ਬਰ »

ਫੋਕਲੋਰ ਰਿਸਰਚ ਅਕਾਦਮੀ ਵਲੋਂ ਉਮੀਦਵਾਰਾਂ ਨੂੰ ਵੱਖ-ਵੱਖ ਮੁੱਦਿਆਂ ਸਬੰਧੀ ਮੰਗ ਪੱਤਰ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਪਿਛਲੇ 25 ਸਾਲਾਂ ਤੋਂ ਪੰਜਾਬੀ ਭਾਸ਼ਾ ਦੇ ਵਿਕਾਸ, ਭਰਾਤਰੀ ਭਾਵ, ਔਰਤਾਂ ਦੀ ਸੁਰੱਖਿਆ ਤੇ ਉੱਨਤੀ, ਵਿਸ਼ਵ-ਅਮਨ ਅਤੇ ਸਹਿਹੋਂਦ ਵਰਗੇ ਮੁੱਦਿਆਂ 'ਤੇ ਵਿਸ਼ਵ ਪੱਧਰ 'ਤੇ ਕਾਰਜ ਕਰ ਰਹੀ ਫ਼ੋਕਲੋਰ ਰਿਸਰਚ ਅਕਾਦਮੀ (ਰਜਿ:) ਅੰਮਿ੍ਤਸਰ, ਨੇ ...

ਪੂਰੀ ਖ਼ਬਰ »

ਭਾਜਪਾ ਨੇਤਾਵਾਂ ਨੇ ਫੌਜ ਦਾ ਅਪਮਾਨ ਕੀਤਾ-ਔਜਲਾ, ਸੱਚਰ, ਕੱਥੂਨੰਗਲ

ਜੈਂਤੀਪੁਰ, 14 ਮਈ (ਬਲਵੰਤ ਸਿੰਘ ਭਗਤ)- ਦੇਸ਼ ਦੀਆਂ ਫ਼ੌਜਾਂ ਦੇ ਨਾਂਅ 'ਤੇ ਸਿਆਸਤ ਕਰਨ ਅਤੇ ਭਾਜਪਾ ਆਗੂਆਂ ਵਲੋਂ ਦੇਸ਼ ਦੀ ਬਹਾਦਰ ਸੈਨਾ ਨੂੰ ਮੋਦੀ ਸੈਨਾ ਬੋਲਣਾ ਦੇਸ਼ ਦੀ ਸੈਨਾ ਦਾ ਅਪਮਾਨ ਹੈ, ਕਿਉਂਕਿ ਭਾਰਤੀ ਫੌਜਾਂ ਕਿਸੇ ਇਕ ਵਿਅਕਤੀ ਦੇ ਅਧੀਨ ਨਹੀਂ ਸਗੋਂ ਪੂਰੇ ...

ਪੂਰੀ ਖ਼ਬਰ »

ਗਹਿਰੀ ਮੰਡੀ ਵਿਖੇ ਬੀਬੀ ਜਗੀਰ ਕੌਰ ਦੀ ਬੇਟੀ ਵਲੋਂ ਰੋਡ ਸ਼ੋਅ

ਜੰਡਿਆਲਾ ਗੁਰੂ, 14 ਮਈ (ਰਣਜੀਤ ਸਿੰਘ ਜੋਸਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਉਨ੍ਹਾਂ ਦੀ ਬੇਟੀ ਰਜਨੀਤ ਕੌਰ ਨੇ ਅੱਜ ਪਿੰਡ ਗਹਿਰੀ ਮੰਡੀ ਵਿਖੇ ਜਿਥੇ ਆਪਣੀ ਮਾਤਾ ਦੇ ਹੱਕ ਵਿੱਚ ਚੋਣ ਪ੍ਰਚਾਰ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਔਜਲਾ ਦੇ ਹੱਕ 'ਚ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ

ਜੇਠੂਵਾਲ, 14 ਮਈ (ਮਿੱਤਪਾਲ ਸਿੰਘ ਰੰਧਾਵਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਹੋਇਆਂ ਵਿਧਾਨ ਸਭਾ ਹਲਕਾ ਅਟਾਰੀ ਦੇ ਕਾਂਗਰਸੀ ਵਿਧਾਇਕ ਤਰਸੇਮ ਸਿੰਘ ਡੀ. ਸੀ. ਵਲੋਂ ਔਜਲਾ ਦੇ ਹੱਕ ...

ਪੂਰੀ ਖ਼ਬਰ »

ਲੋਕ ਭਾਜਪਾ ਦੇ ਪੈਰਾਸ਼ੂਟ ਉਮੀਦਵਾਰ ਨੂੰ ਕਦੇ ਵੀ ਪ੍ਰਵਾਨ ਨਹੀਂ ਕਰਨਗੇ-ਔਜਲਾ

ਬੱਚੀਵਿੰਡ, 14 ਮਈ (ਬਲਦੇਵ ਸਿੰਘ ਕੰਬੋ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਚੋਣ ਰੈਲੀ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਕਰਵਾਈ ਗਈ ਜਿਸ ਦੀ ਨਿਗਰਾਨੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ...

ਪੂਰੀ ਖ਼ਬਰ »

ਮਨੀਸ਼ ਸਿਸੋਦੀਆ ਭਲਕੇ ਕਰਨਗੇ ਰੋਡ ਸ਼ੋਅ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿਚ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ 16 ਮਈ ਨੂੰ ਅੰਮਿ੍ਤਸਰ 'ਚ ਵੱਖ-ਵੱਖ ਵਰਗਾਂ ...

ਪੂਰੀ ਖ਼ਬਰ »

ਮਾਤਾ ਜਗੀਰ ਕੌਰ ਔਜਲਾ ਵਲੋਂ ਕਸਬਾ ਚਵਿੰਡਾ ਦੇਵੀ ਵਿਖੇ ਚੋਣ ਰੈਲੀ

ਚਵਿੰਡਾ ਦੇਵੀ, 14 ਮਈ (ਸਤਪਾਲ ਸਿੰਘ ਢੱਡੇ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਮਜੀਠਾ ਹਲਕੇ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੀ ਅਗਵਾਈ 'ਚ ਰੈਲੀ ਕਰਵਾਈ ਗਈ | ਇਸ ਮੌਕੇ ਰੈਲੀ 'ਚ ਗੁਰਜੀਤ ਸਿੰਘ ਔਜਲਾ ...

ਪੂਰੀ ਖ਼ਬਰ »

ਬੀ. ਐਸ. ਐਫ. ਐਕਸ ਸਰਵਿਸਮੈਨ ਯੂਨੀਅਨ ਪੰਜਾਬ ਵਲੋਂ ਔਜਲਾ ਦਾ ਸਮਰਥਨ

ਅਜਨਾਲਾ, 14 ਮਈ (ਐਸ. ਪ੍ਰਸ਼ੋਤਮ)- ਬੀ. ਐਸ. ਐਫ਼. ਐਕਸ ਸਰਵਿਸਮੈਨ ਯੂਨੀਅਨ ਪੰਜਾਬ ਦੇ ਸੂਬਾਈ ਪ੍ਰਧਾਨ ਜੀ. ਐਸ. ਚਾਹਲ, ਸੂਬਾ ਸੀਨੀਅਰ ਮੀਤ ਪ੍ਰਧਾਨ ਮੁਖਤਾਰ ਸਿੰਘ ਬੂਆਨੰਗਲੀ ਅਤੇ ਜ਼ਿਲ੍ਹਾ ਪ੍ਰਧਾਨ ਵੇਦ ਪ੍ਰਕਾਸ਼ ਅਜਨਾਲਾ ਦੀ ਸਾਂਝੀ ਅਗਵਾਈ 'ਚ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਯੁਵਰਾਜ ਭੁਪਿੰਦਰ ਸਿੰਘ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਸਠਿਆਲਾ, 14 ਮਈ (ਜਗੀਰ ਸਿੰਘ ਸਫ਼ਰੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਨਾਨਕਸਰ ਨਗਰ ਸਠਿਆਲਾ ਵਿਖੇ ਸਰਪੰਚ ਦਲਵਿੰਦਰ ਸਿੰਘ, ਪ੍ਰਧਾਨ ਗੁਰਜਿੰਦਰ ਸਿੰਘ, ਪ੍ਰਧਾਨ ਬੂਟਾ ਸਿੰਘ ਤੇ ਬਲਜੀਤ ਸਿੰਘ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਾਵਨ ਸਰੂਪ ਅਗਨ ਭੇਟ ਕਰਨ ਦੀ ਸਖ਼ਤ ਨਿੰਖੇਧੀ

ਚੌਕ ਮਹਿਤਾ, 14 ਮਈ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਮਲੇਰਕੋਟਲਾ ਨੇੜਲੇ ਪਿੰਡ ਹਥੋਆ ਵਿਖੇ ਬੀਤੇ ਦਿਨ ਕਿਸੇ ਸ਼ਰਾਰਤੀ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਾਵਨ ਸਰੂਪ ਨੂੰ ਅਗਨ ਭੇਂਟ ਕੀਤੇ ਜਾਣ ਦੀ ਸਖ਼ਤ ...

ਪੂਰੀ ਖ਼ਬਰ »

ਡੀ. ਆਰ. ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰ੍ਰਾਪਤ ਕਰ ਕੀਤਾ ਸਕੂਲ ਦਾ ਨਾਂਅ ਰੋਸ਼ਨ

ਛੇਹਰਟਾ, 14 ਮਈ (ਸੁਰਿੰਦਰ ਸਿੰਘ ਵਿਰਦੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ¢ ਇਸ ਮੌਕੇ ਡਾਇਰੈਕਟਰ ਡੀ. ਐਸ. ਪਠਾਨੀਆ, ਪਿ੍ੰਸੀਪਲ ਰਵਿੰਦਰ ਪਠਾਨੀਆ ...

ਪੂਰੀ ਖ਼ਬਰ »

ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

ਛੇਹਰਟਾ, 14 ਮਈ (ਵਡਾਲੀ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਦੇ ਨਤੀਜੇ ਵਿਚ ਪ੍ਰਭਾਕਰ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ ਰਿਹਾ | ਸਾਇੰਸ ਗਰੁੱਪ ਦੀ ਵਿਦਿਆਰਥਣ ਈਸ਼ਾ ਨੇ 94 ਫੀਸਦੀ, ਸੁਸ਼ਾਂਤ ਨੇ 92 ...

ਪੂਰੀ ਖ਼ਬਰ »

ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਲੋਹਗੜ੍ਹ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਪਿ੍ੰ: ਸੁਨੀਤਾ ਸ਼ਰਮਾ ਨੇ ਦੱਸਿਆ ਕਿ ਕਾਮਰਸ ਗਰੁੱਪ 'ਚ ਸ਼ਰੂਤੀ ਭਾਰਦਵਾਜ ਨੇ 92 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਅਜਨਾਲਾ ਦੀਆਂ ਬਾਰਵੀਂ ਬੋਰਡ ਪ੍ਰੀਖਿਆ 'ਚ ਅੱਵਲ ਰਹੀਆਂ ਵਿਦਿਆਰਥਣਾਂ ਹੋਈਆਂ ਸਨਮਾਨਿਤ

ਅਜਨਾਲਾ, 14 ਮਈ (ਐਸ. ਪ੍ਰਸ਼ੋਤਮ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ 'ਚੋਂ ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਹਿਣ ਕਾਰਣ ਵਿਦਿਆਰਥੀਆਂ, ਸਕੂਲ ਸਟਾਫ ਤੇ ਮੈਨਜਮੈਂਟ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਐਸ. ਬੀ. ਐਸ. ਸੀਨੀ. ਸੈਕੰ. ਸਕੂਲ ਫ਼ਤਿਹਪੁਰ ਦਾ ਨਤੀਜਾ ਸ਼ਾਨਦਾਰ ਰਿਹਾ

ਨਵਾਂ ਪਿੰਡ, 14 ਮਈ (ਜਸਪਾਲ ਸਿੰਘ)-ਪੀ. ਐਸ. ਈ. ਬੀ. ਮੋਹਾਲੀ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀ ਦੇ ਨਤੀਜੇ 'ਚੋਂ ਨਨਕਾਣਾ ਸਾਹਿਬ ਐਸ. ਬੀ. ਐਸ. ਸੀਨੀ. ਸੈਕੰ. ਸਕੂਲ ਫ਼ਤਿਹਪੁਰ ਰਾਜਪੂਤਾਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਪ੍ਰਭਪ੍ਰੀਤ ਸਿੰਘ ਵਲੋਂ ਦੱਸਿਆ ਕਿ ਸਕੂਲ ਦੀਆਂ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸੀ: ਸੈ: ਸਕੂਲ ਸਰਾਂ ਤਲਵੰਡੀ ਦਾ 12ਵੀਂ ਦਾ ਨਤੀਜਾ 100 ਫ਼ੀਸਦੀ

ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼ਹੀਦ ਊਧਮ ਸਿੰਘ ਸੀ: ਸੈ: ਸਕੂਲ, ਸਰਾਂ ਤਲਵੰਡੀ ਦਾ 12ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ ਹੈ | ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ (ਬਾਬਾ ਬਕਾਲਾ ਸਾਹਿਬ) ਨੇ ਦੱਸਿਆ ਕਿ ਪਰਮਿੰਦਰ ਕੌਰ ਨੇ 93 ਫੀਸਦੀ, ਪ੍ਰਭਜੋਤ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਸੂਰੋਪੱਡਾ ਨਮਿਤ ਸ਼ਰਧਾਂਜਲੀ ਸਮਾਗਮ

ਚੌਕ ਮਹਿਤਾ, 14 ਮਈ (ਜਗਦੀਸ਼ ਸਿੰਘ ਬਮਰਾਹ)-ਸਰਪੰਚ ਜਸਪਾਲ ਸਿੰਘ ਪੱਡਾ ਤੇ ਦਲਬੀਰ ਸਿੰਘ ਕੈਨੇਡਾ ਦੇ ਮਾਤਾ ਮਹਿੰਦਰ ਕੌਰ ਦੀ ਆਤਮਿਕ ਸ਼ਾਂਤੀ ਨਮਿਤ ਰਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਸੂਰੋਪੱਡਾ ਵਿਖੇ ਪਾਏ ਗਏ | ਉਪਰੰਤ ਅੰਤਿਮ ...

ਪੂਰੀ ਖ਼ਬਰ »

19 ਤੇ 20 ਨੂੰ ਬੰਦ ਰਹੇਗਾ ਗੋਲਡਨ ਟੈਂਪਲ ਪਲਾਜ਼ਾ-ਤਜਿੰਦਰ ਸਿੰਘ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਬਣਾਇਆ ਗਿਆ ਗੋਲਡਨ ਟੈਂਪਲ ਪਲਾਜ਼ਾ (ਗੋਲਡਨ ਟੈਂਪਲ ਵਿਆਖਿਆ ਕੇਂਦਰ), ਜਿਸ 'ਚ ਸਿੱਖ ਇਤਿਹਾਸ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਬਾਰੇ ਜਾਣਕਾਰੀ ਭਰਪੂਰ ਦਸਤਾਵੇਜ਼ੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ 'ਚ ਮਾਂ ਦਿਵਸ ਨੂੰ ਸਮਰਪਿਤ ਪੋਸਟਰ ਮੁਕਾਬਲੇ

ਮਾਨਾਂਵਾਲਾ, 14 ਮਈ (ਗੁਰਦੀਪ ਸਿੰਘ ਨਾਗੀ)-ਸ੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਖਾਨਕੋਟ, ਅੰਮਿ੍ਤਸਰ ਵਿਖੇ ਪੰਜਾਬ ਗਰਲਜ਼ ਬਟਾਲੀਅਨ ਐਨ. ਸੀ. ਸੀ. (ਯੂਨਿਟ ਇਕ) ਦੇ ਕਮਾਂਡਿੰਗ ਅਫ਼ਸਰ ਦੇ ਨਿਰਦੇਸ਼ਾਂ ਤਹਿਤ 'ਮਾਂ-ਦਿਵਸ' ਨੂੰ ਸਮਰਪਿਤ 'ਬੇਟੀ ਬਚਾਓ' ਜਾਗਰੂਕਤਾ ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਵਿਖੇ ਸਥਾਪਤ ਨਵੀਂ ਵਿਦਿਆਰਥੀ ਪ੍ਰੀਸ਼ਦ ਦੇ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਦੀ ਸਹੁੰ ਚੁਕਾਈ

ਅੰਮਿ੍ਤਸਰ, 14 ਮਈ (ਜੱਸ)- ਸਥਾਨਕ ਸਪਰਿੰਗ ਡੇਲ ਸੀਨੀਅਰ ਸਕੂਲ ਦੀ ਨਵੀਂ ਵਿਦਿਆਰਥੀ ਪ੍ਰੀਸ਼ਦ ਦਾ ਗਠਨ ਕੀਤਾ ਗਿਆ, ਜਿਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਦੀ ਸਹੁੰ ਚੁਕਾਉਣ ਲਈ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀ ਪ੍ਰੀਸ਼ਦ ਦੇ ਪ੍ਰਧਾਨ, ਉਪ-ਪ੍ਰਧਾਨ ਅਤੇ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਓਠੀਆ, 14 ਮਈ (ਗੁਰਵਿੰਦਰ ਸਿੰਘ ਛੀਨਾ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ ਕੜਿਆਲ ਦੇ ਦਸਵੀਂ ਅਤੇ ਬਾਰਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਦੱਸਵੀਂ ਕਲਾਸ ਦੀ ਵਿਦਿਆਰਥਣ ਅਮਨਦੀਪ ਕੌਰ 87 ਪ੍ਰਤੀਸ਼ਤ ਮਮਤਾ ਗਿੱਲ 85 ਪ੍ਰਤੀਸ਼ਤ ਅਤੇ ਮਨਜੋਤ ਕੌਰ ਨੇ 84 ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਸੀ.ਸੈ. ਸਕੂਲ ਅਦਲੀਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਰਾਜਾਸਾਂਸੀ, 14 ਮਈ (ਹਰਦੀਪ ਸਿੰਘ ਖੀਵਾ)-ਗੁਰੂ ਨਾਨਕ ਨੈਸ਼ਨਲ ਸੀ. ਸੈ. ਪਬਲਿਕ ਸਕੂਲ ਅਦਲੀਵਾਲਾ 'ਚ ਸੈਸਨ 2018/19 ਦਾ ਦਸਵੀਂ ਤੇ ਬਾਰ੍ਹਵੀਂ ਦਾ ਨਤੀਜਾ 100 ਫੀਸਦੀ ਰਿਹਾ | ਜਾਣਕਾਰੀ ਅਨੁਸਾਰ ਪ੍ਰਵੀਨ ਕੌਰ ਦਸਵੀਂ ਜਮਾਤ 'ਚ 92 ਪ੍ਰਤੀਸ਼ਤ, ਹਰਜੀਤ ਕੌਰ 91 ਫੀਸਦੀ, ਨਵਰੂਪ ਕੌਰ 83 ...

ਪੂਰੀ ਖ਼ਬਰ »

ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਦਾ ਨਤੀਜਾ 100 ਫੀਸਦੀ ਰਿਹਾ | ਇਸ ਸਬੰਧੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਿ੍ੰ: ਰਮਾ ...

ਪੂਰੀ ਖ਼ਬਰ »

ਟਿ੍ਲਿਅਮ ਮਾਲ ਵਿਚ ਮਨਾਇਆ ਗਿਆ ਮਦਰਸ ਡੇ

ਅੰਮਿ੍ਤਸਰ, 14 ਮਈ (ਅ.ਬ.)-ਪਿਛਲੇ ਦਿਨੀਂ ਟਿ੍ਲਿਅਮ ਮਾਲ ਵਿਚ ਦਿਪਾਲੀ, ਦਾਨਿਸ਼ ਅਤੇ ਟਿ੍ਲਿਅਮ ਮਾਲ ਦੇ ਸਹਿਯੋਗ ਨਾਲ ਮਦਰਸ ਡੇਅ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਡੀ. ਜੇ. ਮੋਹਿਤ ਵਲੋਂ ਮੌਜੂਦ ਮਹਿਲਾਵਾਂ ਦੇ ਮਨੋਰੰਜਨ ਲਈ ਖਾਸ ਪੇਸ਼ਕਸ਼ ਕੀਤੀ ਗਈ | ...

ਪੂਰੀ ਖ਼ਬਰ »

ਰੈਵਲ ਡੇਲ ਪਬਲਿਕ ਸਕੂਲ ਰਣਗੜ੍ਹ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਅਟਾਰੀ, 14 ਮਈ (ਰੁਪਿੰਦਰਜੀਤ ਸਿੰਘ ਭਕਨਾ)-ਰੈਵਲ ਡੇਲ ਪਬਲਿਕ ਸਕੂਲ ਰਣਗੜ੍ਹ ਦੇ ਵਿਦਿਆਰਥੀਆਂ ਨੇ ਵਿੱਦਿਅਕ ਅਤੇ ਖੇਡਾਂ ਦੇ ਖੇਤਰ 'ਚ ਮੱਲ੍ਹਾਂ ਮਾਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਤੇ ਚੇਅਰਮੈਨ ਵੱਲੋਂ ਬੱਚਿਆਂ ...

ਪੂਰੀ ਖ਼ਬਰ »

ਬੀ. ਕੇ. ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਬੀ. ਕੇ. ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਇੰਦਰਜੀਤ ਭੰਡਾਰੀ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥੀਆਂ ਹਰਮਨਦੀਪ ਸਿੰਘ ਨੇ 372 ਅੰਕਾਂ ਨਾਲ ਪਹਿਲਾ, ਸਵਾਤੀ ...

ਪੂਰੀ ਖ਼ਬਰ »

ਸੇਂਟ ਕਬੀਰ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸੇਂਟ ਕਬੀਰ ਸੀਨੀਅਰ ਸੈਕੰਡਰੀ ਸਕੂਲ ਗੁਰਨਾਮ ਨਗਰ ਸੁਲਤਾਨਵਿੰਡ ਰੋਡ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ: ਸੁਖਰਾਜ ਕੌਰ ਬੋਪਾਰਾਏੇ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ 8ਵੀਂ ਜਮਾਤ ਦੇ 5 ਵਿਦਿਆਰਥੀਆਂ ਨੇ ਹਾਸਿਲ ਕੀਤੀ ਕੌਮੀ ਸਕਾਲਰਸ਼ਿਪ

ਅੰਮਿ੍ਤਸਰ, 14 ਮਈ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਅਧੀਨ ਚੱਲ ਰਹੇ ਸਵਾ ਸਦੀ ਪੁਰਾਤਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ 8ਵੀਂ ਜਮਾਤ ਦੇ 5 ਵਿਦਿਆਰਥੀਆਂ ਨੇ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਦੁਆਰਾ ਕਰਵਾਈ ਨੈਸ਼ਨਲ ...

ਪੂਰੀ ਖ਼ਬਰ »

ਮਾਲ ਰੋਡ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ, ਮਾਲ ਰੋਡ ਨੇ 12ਵੀਂ ਸ਼੍ਰੇਣੀ ਦੇ ਨਤੀਜੇ ਵਿਚ ਬੇਹਤਰੀਨ ਪ੍ਰਦਰਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਮਨਦੀਪ ਕੌਰ ਨੇ ਦੱਸਿਆ ਕਿ ਪਿ੍ਅੰਕਾ ਬਹਿਲ 94.67 ਫੀਸਦੀ ਅੰਕਾਂ ਨਾਲ ਪਹਿਲਾ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਬਾਬੋਵਾਲ ਵਿਖੇ ਸ਼ਹੀਦੀ ਸਮਾਗਮ

ਟਾਹਲੀ ਸਾਹਿਬ, 14 ਮਈ (ਪਲਵਿੰਦਰ ਸਿੰਘ ਸਰਹਾਲਾ)-ਜੂਨ 1984 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਸਮੂਹ ਸ਼ਹੀਦ ਸਿੰਘ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਪਿੰਡ ਬਾਬੋਵਾਲ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਪੰਜਾਬ ਨਾਟਸ਼ਾਲਾ ਵਿਚ ਨਾਟਕ 'ਪਹਿਲਾ ਸਤਿਆਗ੍ਰਹੀ' ਦਾ ਮੰਚਨ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਨੈਸ਼ਨਲ ਸਕੂਲ ਆਫ ਡਰਾਮਾ ਦਿੱਲੀ ਅਤੇ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਦੀ 150ਵੀਂ ਜਅੰਤੀ ਨੂੰ ਸਮਰਪਿਤ 'ਪਹਿਲਾ ਸਤਿਆਗ੍ਰਹੀ' ਦਾ ਮੰਚਨ ਪੰਜਾਬ ਨਾਟਸ਼ਾਲਾ ਵਿਖੇ ਕੀਤਾ ਗਿਆ | ਜਿਸ ਨੂੰ ਰਵਿੰਦਰਾ ਤਿ੍ਪਾਠੀ ...

ਪੂਰੀ ਖ਼ਬਰ »

ਸਿੱਖ ਕਤਲੇਆਮ ਸਬੰਧੀ ਭਾਜਪਾ ਅਤੇ ਕਾਂਗਰਸ ਕਰ ਰਹੀਆਂ ਨੇ ਗੰਧਲੀ ਰਾਜਨੀਤੀ-ਦਲ ਖ਼ਾਲਸਾ

ਅੰਮਿ੍ਤਸਰ, 14 ਮਈ (ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਨਵੰਬਰ '84 ਸਿੱਖ ਕਤਲੇਆਮ ਮਾਮਲੇ ਲਈ ਭਾਜਪਾ ਅਤੇ ਕਾਂਗਰਸ 'ਤੇ ਗੰਧਲੀ ਰਾਜਨੀਤੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦੋਵ੍ਹਾਂ ਹੀ ਰਾਜਨੀਤਕ ਪਾਰਟੀਆਂ ਦੇ ਦਾਮਨ 'ਤੇ ਨਿਰਦੋਸ਼ ਲੋਕਾਂ ਨੂੰ ਕਤਲ ਕਰਨ ਦੇ ਦਾਗ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ

ਸਠਿਆਲਾ, 14 ਮਈ (ਜਗੀਰ ਸਿੰਘ ਸਫਰੀ)¸ਗੁ: ਬੰਗਾ ਸਾਹਿਬ ਸਠਿਆਲਾ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਬਕਾਲਾ ਦੇ ਕਿਸਾਨ ਆਗੂਆਂ ਦੀ ਮੀਟਿੰਗ ਹੋਈ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਸਠਿਆਲਾ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੂੰ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਬੀਬੀ ਜਗੀਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ

ਬਾਬਾ ਬਕਾਲਾ ਸਾਹਿਬ, 14 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸ: ਗੁਰਮੀਤ ਸਿੰਘ ਪਨੇਸਰ (ਸਾਬਕਾ ਸਰਪੰਚ) ਦੀ ਅਗਵਾਈ ਹੇਠ ਅਕਾਲੀ ਵਰਕਰਾਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਰੰਗਾਰੰਗ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ ਜਿਸ 'ਚ ਨਰਸਰੀ ਤੋਂ ਲੈ ਕੇ ਦੂਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਜਿੱਥੇ ਭਾਗ ਲਿਆ ਉਥੇ ਹੀ ਖਾਸ ਤੌਰ 'ਤੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਇੰਜੀਨੀਅਰ ਬਾਰਡਰ ਜ਼ੋਨ ਦੇ ਦਫ਼ਤਰ ਮੂਹਰੇ ਰੋਸ ਧਰਨਾ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਦੀ ਅਗਵਾਈ 'ਚ ਵੱਖ-ਵੱਖ ਮੰਗਾਂ ਨੂੰ ਲੈ ਕੇ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਮੂਹਰੇ ਕਨਵੀਨਰ ਪ੍ਰਮੋਦ ਕੁਮਾਰ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਅਤੇ ਰੋਸ ਮਾਰਚ ...

ਪੂਰੀ ਖ਼ਬਰ »

ਲੋਕ ਕੈਪਟਨ ਨੂੰ ਕਦੇ ਮੁਆਫ਼ ਨਹੀਂ ਕਰਨਗੇ-ਡਾ: ਕੋਟਲਾ

ਬੰਡਾਲਾ, 14 ਮਈ (ਅਮਰਪਾਲ ਸਿੰਘ ਬੱਬੂ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅਕਾਲੀ ਦਲ ਦੇ ਹਲਕਾ ਜੰਡਿਆਲਾ ਦੇ ਇੰਚਾਰਜ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਕੋਟਲਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਚੋਣ ਪ੍ਰਚਾਰ ਕੀਤਾ | ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦਾ ਵਫਦ ਥਾਣਾ ਮੁਖੀ ਨੂੰ ਮਿਲਿਆ

ਚੌਕ ਮਹਿਤਾ, 14 ਮਈ (ਧਰਮਿੰਦਰ ਸਿੰਘ ਸਦਾਰੰਗ)-ਦਾਣਾ ਮੰਡੀ ਮਹਿਤਾ ਦੀ ਆੜਤੀ ਐਸੋਸੀਏਸ਼ਨ ਤੇ ਮੋਹਤਵਰ ਵਿਆਕਤੀਆਂ ਦੀ ਐਸ. ਐਚ. ਓ. ਸਤਪਾਲ ਸਿੰਘ ਨਾਲ ਥਾਣਾ ਮਹਿਤਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਹੋਈ | ਇਸ ਮੀਟਿੰਗ 'ਚ ਆੜਤੀਆਂ ਨੂੰ ਆ ਰਹਿਆ ਮੁਸ਼ਕੀਲਾਂ ਤੋਂ ਥਾਣਾ ਮੁਖੀ ...

ਪੂਰੀ ਖ਼ਬਰ »

ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਵਿਖੇ ਲਗਾਈ ਵਿਰਾਸਤੀ ਪ੍ਰਦਰਸ਼ਨੀ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)- ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਦੇ ਵਿਹੜੇ 'ਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ 'ਤੇ ਅਧਾਰਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਇਨਟੈੱਕ ਦੀ ਪੰਜਾਬ ਇਕਾਈ ਦੇ ਮੁਖੀ ਅਤੇ ਗੁਰੂ ਨਾਨਕ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਨੇ ਆਪਣੇ ਰਾਜ ਦੌਰਾਨ ਪੰਜਾਬ ਨੂੰ ਕੰਗਾਲ ਕਰ ਕੇ ਰੱਖ ਦਿੱਤਾ-ਵਿਧਾਇਕ ਅਜਨਾਲਾ

ਰਮਦਾਸ, 14 ਮਈ (ਜਸਵੰਤ ਸਿੰਘ ਵਾਹਲਾ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਬਲਾਕ ਪ੍ਰਧਾਨ ਗੁਰਪਾਲ ਸਿੰਘ ਸਿੰਧੀ ਪਸ਼ੀਆਂ ਦੀ ਅਗਵਾਈ ਹੇਠ ਸਰਪੰਚ ਬਲਜੀਤ ਸਿੰਘ ਪਿੰਡ ਬਾਉਲੀ ਵਿਖੇ ਚੋਣ ਜਲਸਾ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਪਰਜਾਪਿਤਾ ਬ੍ਰਹਮਾਕੁਮਾਰੀਜ਼ ਈਸ਼ਵਰੀਯ ਵਿਸ਼ਵ ਵਿਦਿਆਲਿਆ ਵਲੋਂ 'ਦਾ ਸੀਕਰੇਟਸ ਆਫ ਮਾਈਾਡ ਪਾਵਰ' ਵਿਸ਼ੇ 'ਤੇ ਸੈਮੀਨਾਰ ਕਰਾਇਆ

ਅੰਮਿ੍ਤਸਰ, 14 ਮਈ (ਜੱਸ)-ਪਰਜਾਪਿਤਾ ਬ੍ਰਹਮਾਕੁਮਾਰੀਜ਼ ਈਸ਼ਵਰੀਯ ਵਿਸ਼ਵ ਵਿਦਿਆਲਿਆ ਵਲੋਂ ਅੱਜ ਸਥਾਨਕ ਫੋਰ ਐਸ ਮਾਰਡਨ ਸਕੂਲ ਵਿਖੇ 'ਦਾ ਸੀਕਰੇਟਸ ਆਫ ਮਾਂਈਡ ਪਾਵਰ' ਵਿਸ਼ੇ 'ਤੇ ਅਧਿਆਤਮਿਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਰਾਜਯੋਗੀ ਬ੍ਰਹਮਾ ਕੁਮਾਰ ਸੂਰਜ ਭਾਈ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਏ

ਛੇਹਰਟਾ, 14 ਮਈ (ਸੁੱਖ ਵਡਾਲੀ)-ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਪਾਤਸ਼ਾਹੀ 6 ਵੀਂ (ਅੰਮਿ੍ਤਸਰ) ਦੇ ਮੈਨੇਜਰ ਭਾਈ ਲਾਲ ਸਿੰਘ ਲਾਲੀ ਦੀ ਦੇਖ-ਰੇਖ ਹੇਠ ਗੁਰੂਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਤੀਸਰੇ ਸਵਰਗੀ ਜਗੀਰ ਸਿੰਘ ਸੰਧੂ ਯਾਦਗਾਰੀ ਕਿਕਟ ਟੂਰਨਾਮੈਂਟ ਦਾ ਕੀਤਾ ਉਦਘਾਟਨ

ਓਠੀਆ, 14 ਮਈ (ਗੁਰਵਿੰਦਰ ਸਿੰਘ ਛੀਨਾ)¸ਨਜ਼ਦੀਕ ਪੈਂਦੇ ਪਿੰਡ ਜਸਤਰਵਾਲ ਵਿਖੇ ਪਹਿਲਵਾਨ ਜਗੀਰ ਸਿੰਘ ਸੰਧੂ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੋ ਕਿ੍ਕਟ ਟੂਰਨਾਮੈਂਟ ਕਰਵਾਇਆ ਜਾਂਦਾ ਹੈ | ਇਸ ਵਾਰ ਵੀ ਅੱਜ ਉਨ੍ਹਾਂ ਦੀ ਯਾਦ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਊਟਡੋਰ ਜਿੰਮਾਂ ਦਾ ਉਦਘਾਟਨ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਖੇਡਾਂ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਰੱਖਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਉਪ ਕੁਲਪਤੀ ਪੋ੍ਰ: ਡਾ: ਜਸਪਾਲ ਸਿੰਘ ਸੰਧੂ ਅਤੇ ਮਿਆਸ ਡਿਪਾਰਟਮੈਂਟ ਆਫ ਸਪੋਰਟਸ ਸਾਈਾਸਜ ਐਾਡ ਮੈਡੀਕਲ ਦੇ ਮੁਖੀ ...

ਪੂਰੀ ਖ਼ਬਰ »

ਐਕਸੈਲਸਮ ਹਾਈ ਸਕੂਲ ਵਿਖੇ ਕੌਮਾਤਰੀ ਮਾਂ ਦਿਵਸ ਮਨਾਇਆ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਐਕਸੈਲਸਮ ਹਾਈ ਸਕੂਲ ਵਿਖੇ ਡਾਇਰੈਕਟਰ ਗੁਨੀਤਾ ਗਰੇਵਾਲ ਦੀ ਅਗਵਾਈ ਹੇਠ ਕੌਮਾਂਤਰੀ ਮਾਂ ਦਿਵਸ ਮਨਾਇਆ ਗਿਆ, ਜਿਸ ਵਿਚ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰ ਹਰਜਿੰਦਰ ਸਿੰਘ ਰੰਧਾਵਾ ਦੀ ਸੇਵਾ-ਮੁਕਤੀ 'ਤੇ ਵਿਦਾਇਗੀ ਪਾਰਟੀ

ਬੰਡਾਲਾ, 14 ਮਈ (ਅਮਰਪਾਲ ਸਿੰਘ ਬੱਬੂ)¸ਵੈਟਰਨਰੀ ਇੰਸਪੈਕਟਰ ਹਰਜਿੰਦਰ ਸਿੰਘ ਰੰਧਾਵਾ ਨੂੰ ਸੇਵਾ ਮੁਕਤ ਹੋਣ 'ਤੇ ਸਾਥੀ ਵੈਟਰਨਰੀ ਇੰਸਪੈਕਟਰਾਂ ਵਲੋਂ ਸ਼ਾਨਦਾਰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਵਿਦਾਇਗੀ ਸਮਾਗਮ 'ਚ ਡਾ. ਪਵਨ ਕੁਮਾਰ ਮਲਹੋਤਰਾ ਤੇ ਡਾ. ਕੰਵਲਜੀਤ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਬੈਂਕਾਂ ਵਲੋਂ ਡੋਰ-ਟੂ-ਡੋਰ ਮੁਹਿੰਮ

ਅਜਨਾਲਾ, 14 ਮਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਡੋਰ-ਟੂ-ਡੋਰ ਆਪਣੀ ਚੋਣ ਮੁਹਿੰਮ ਭਖਾਉਂਦਿਆਂ ਲੋਕ ਸਭਾ ਹਲਕਾ ਸ੍ਰੀ ਅੰਮਿ੍ਤਸਰ ਤੋਂ ਅਜ਼ਾਦ ਉਮੀਦਵਾਰ ਸ: ਚੈਨ ਸਿੰਘ ਬੈਂਕਾ ਨੇ ਗਲੀਆਂ-ਮੁਹੱਲਿਆਂ ਤੇ ਘਰਾਂ ਦੇ ਦਰਵਾਜਿਆਂ 'ਤੇ ਦਸਤਕ ਦਿੰਦਿਆਂ ਆਪਣੇ 17 ...

ਪੂਰੀ ਖ਼ਬਰ »

ਔਜਲਾ ਦੇ ਹੱਕ ਵਿਚ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਲੋਪੋਕੇ, 14 ਮਈ (ਗੁਰਵਿੰਦਰ ਸਿੰਘ ਕਲਸੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਹੇਠ ਬਲਾਕ ਚੋਗਾਵਾਂ ਦੇ ਸਰਹੱਦੀ ਪਿੰਡ ਭੰਗਵਾਂ, ...

ਪੂਰੀ ਖ਼ਬਰ »

ਸ੍ਰੀਮਤੀ ਗੁਰਮੀਤ ਕੌਰ ਰੰਗੀਲਪੁਰਾ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਕੱਥੂਨੰਗਲ, 14 ਮਈ (ਦਲਵਿੰਦਰ ਸਿੰਘ ਰੰਧਾਵਾ)-ਬਲਾਕ ਸਿੱਖਿਆ ਮਜੀਠਾ-2 ਦੇ ਸਮੂਹ ਅਧਿਆਪਕਾਂ ਨੇ ਸ੍ਰੀਮਤੀ ਗੁਰਮੀਤ ਕੌਰ ਰੰਗੀਲਪੁਰਾ ਦੇ ਵਿਦਾਇਗੀ ਸਮਾਰੋਹ ਦੌਰਾਨ ਉਨ੍ਹਾਂ ਦੀ ਜੀਵਨੀ ਅਤੇ ਸਿੱਖਿਆ ਵਿਭਾਗ 'ਚ ਕੀਤੀ ਸ਼ਲਾਘਾਯੋਗ ਕਾਰਗੁਜਾਰੀ 'ਤੇ ਚਾਨਣਾ ਪਾਇਆ ਜਿਸ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਵੈ-ਰੁਜ਼ਗਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਵਾਇਆ

ਚੱਬਾ, 14 ਮਈ (ਜੱਸਾ ਅਨਜਾਣ)- ਸਰਕਾਰੀ ਸੰਕੈਡਰੀ ਸਮਾਰਟ ਸਕੂਲ ਚੱਬਾ ਵਿਖੇ ਮਾਸ ਕਾਊਾਸਲਿੰਗ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਜਸਬੀਰ ਸਿੰਘ ਇੰਚਾਰਜ਼ ਕੈਰੀਅਰ ਗਾਈਡੈਂਸ ਨੇ ਸ਼ਿਰਕਤ ਕੀਤੀ | ਇਸ ਪ੍ਰੋਗਰਾਮ 'ਚ ਚੱਬਾ ਸਕੂਲ ਤੋਂ ਇਲਾਵਾ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਰਾਜਾ ਵੜਿੰਗ ਤੇ ਸੈਮ ਪਿਤਰੋਦਾ ਦੀ ਭਾਸ਼ਾ ਸਿੱਖੀ ਿਖ਼ਲਾਫ਼ ਕਾਂਗਰਸ ਦੀ ਮਾਨਸਿਕਤਾ ਦਾ ਪ੍ਰਤੀਕ- ਬਾਬਾ ਹਰਨਾਮ ਸਿੰਘ

ਚੌਕ ਮਹਿਤਾ, 14 ਮਈ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਅਤੇ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸਮਾਗਮ ਦੌਰਾਨ ਪੱਤਰਕਾਰ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਕਾਂਗਰਸ ਆਗੂ ਰਾਜਾ ਵੜਿੰਗ ਵਲੋਂ ਹਿੰਦੂ ਸਿੱਖਾਂ 'ਚ ਨਫ਼ਰਤ ਪੈਦਾ ਕਰਨ ਵਾਲੇ ਬੇਤੁਕੇ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਪਬਲਿਕ ਸਕੂਲ ਬ੍ਰਾਂਚ-1 ਦੇ ਆਕਰਸ਼ਕ ਸਿੰਘ ਰਾਜਪੂਤ ਹੈੱਡ ਬੁਆਏ ਤੇ ਪਰਨੀਤ ਕੌਰ ਬਣੇ ਹੈੱਡ ਗਰਲ

ਅੰਮਿ੍ਤਸਰ, 14 ਮਈ (ਜੱਸ)-ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨ ਤਾਰਨ ਰੋਡ ਬਰਾਂਚ-1 ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਮੌਕੇ ਵਿਦਿਆਰਥੀ ਆਕਰਸ਼ਕ ਸਿੰਘ ਰਾਜਪੂਤ ਨੂੰ ਸਾਲ 2019-20 ਲਈ ਹੈੱਡ ਬੁਆਏ ਤੇ ਪਰਨੀਤ ਕੌਰ ਨੂੰ ਹੈੱਡ ਗਰਲ ਚੁਣਿਆਂ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਹੋਲੀ ਹਾਰਟ ਪ੍ਰੈਜ਼ੀਡੈਂਸੀ ਸਕੂਲ ਵਿਖੇ ਕੌਮਾਂਤਰੀ ਮਾਂ ਦਿਵਸ ਮਨਾਇਆ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਵਿਖੇ ਕੌਮਾਂਤਰੀ ਮਾਂ ਦਿਵਸ ਮਨਾਇਆ ਗਿਆ | ਇਸ ਦੌਰਾਨ ਡਾਇਰੈਕਟਰ ਅੰਜਨਾ ਸੇਠ, ਪਿ੍ੰ: ਸ਼ਿਲਪਾ ਸੇਠ ਨੇ ਜਿਥੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਵਿਦਿਆਰਥੀਆਂ ਨੂੰ ਆਪਣੇ ...

ਪੂਰੀ ਖ਼ਬਰ »

ਸੰਤ ਸਿੰਘ-ਸੁੱਖਾ ਸਿੰਘ ਵਿੱਦਿਅਕ ਸੰਸਥਾ ਨੇ ਮਨਾਇਆ 127ਵਾਂ ਸਥਾਪਨਾ ਦਿਵਸ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਸੰਤ ਸਿੰਘ ਸੁੱਖਾ ਸਿੰਘ (ਫੋਰ ਐਸ) ਵਿੱਦਿਅਕ ਸੰਸਥਾ ਨੇ ਆਪਣਾ 127ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ | ਇਸ ਸਬੰਧ ਵਿਚ ਸਕੂਲ ਦੇ ਡਾਇਰੈਕਟਰ ਸ: ਜਗਦੀਸ਼ ਸਿੰਘ ਦੀ ਅਗਵਾਈ ਹੇਠ ਸੰਸਥਾ ਦੇ 50 ਦੇ ਕਰੀਬ ਮੈਂਬਰਾਂ, ਵਿੱਦਿਅਕ ...

ਪੂਰੀ ਖ਼ਬਰ »

ਦੇਸ਼ ਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਸਮੇਂ ਦੀ ਲੋੜ- ਕਾ: ਅਮਰਜੀਤ ਕੌਰ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)- ਹਲਕਾ ਅਟਾਰੀ ਦੇ ਪਿੰਡ ਵਰਪਾਲ ਜਮਹੂਰੀ ਗਠਜੋੜ ਦੀ ਉਮੀਦਵਾਰ ਬੀਬੀ ਦਸਵਿੰਦਰ ਕੌਰ ਦੇ ਹੱਕ 'ਚ ਹੋਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ਦੀ ਕੌਮੀ ਸਕੱਤਰ ਕਾ: ਅਮਰਜੀਤ ਕੌਰ ਨੇ ਭਾਜਪਾ ਦੀ ਕੇਂਦਰ ਦੀ ਸਰਕਾਰ ਨੂੰ ਫਾਂਸੀਵਾਦੀ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਬਿਜਲੀ ਮੁਲਾਜ਼ਮਾਂ ਕੀਤੀ ਰੋਸ ਰੈਲੀ

ਮਜੀਠਾ, 14 ਮਈ (ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਸਾਂਝੀ ਸੰਘਰਸ਼ ਕਮੇਟੀ ਦੇ ਸੱਦੇ 'ਤੇ ਕਨਵੀਨਰ ਬਿਕਰਮ ਸਿੰਘ ਜਲਾਲਪੁਰਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ, ਜਿਸ ਨੂੰ ਬੁਲਾਰਿਆਂ ਨੇ ਬੋਲਦਿਆਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਨੰਗਲ ਪਨੂੰਆਂ ਵਿਖੇ ਬਿਜਲੀ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਅੰਮਿ੍ਤਪਾਲ ਸਿੰਘ ਦਾ ਸਠਿਆਲਾ ਪੁੱਜਣ 'ਤੇ ਸਵਾਗਤ

ਸਠਿਆਲਾ, 14 ਮਈ (ਜਗੀਰ ਸਿੰਘ ਸਫਰੀ)-ਮਲੇਸ਼ੀਆ ਵਿਖੇ ਹੋਈ 16ਵੀਂ ਕਰਾਟੇ ਓਪਨ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿਚੋਂ ਭਾਰਤ ਦੇ ਸੂਬੇ ਪੰਜਾਬ ਦੇ ਨੌਜਵਾਨ ਅੰਮਿ੍ਤਪਾਲ ਸਿੰਘ ਸਪੁੱਤਰ ਪ੍ਰਧਾਨ ਬੂਟਾ ਸਿੰਘ ਸਠਿਆਲਾ ਵਲੋਂ ਸੋਨ ਤਮਗਾ ਜਿੱਤ ਕੇ ਆਪਣੇ ਪਿੰਡ ਸਠਿਆਲਾ ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਕਾਲਜ ਵਲੋਂ ਧਾਰਮਿਕ ਪ੍ਰੀਖਿਆ ਦੇ ਫ਼ਾਰਮ ਭਰੇ

ਚੇਤਨਪੁਰਾ, 14 ਮਈ (ਮਹਾਂਬੀਰ ਸਿੰਘ ਗਿੱਲ)¸ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਹਰ ਸਾਲ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਦੇ ਸਬੰਧ ਵਿੱਚ ਸਰਕਲ ਅਜਨਾਲਾ ਵੱਖ-ਵੱਖ ਸਕੂਲ ਜਿਵੇਂ ਪੰਜਾਬ ਪਬਲਿਕ ਸਕੂਲ ਸੋਹੀਆ ਕਲਾਂ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ...

ਪੂਰੀ ਖ਼ਬਰ »

ਸਰਕਾਰੀਆ ਵਲੋਂ ਔਜਲਾ ਦੇ ਹੱਕ ਵਿਚ ਵੱਖ-ਵੱਖ ਪਿੰਡਾਂ 'ਚ ਚੋਣ ਰੈਲੀਆਂ

ਲੋਪੋਕੇ, 14 ਮਈ (ਗੁਰਵਿੰਦਰ ਸਿੰਘ ਕਲਸੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਅੱਜ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਆਪਣੇ ਹਲਕੇ ਰਾਜਾਸਾਂਸੀ ਦੇ ਪਿੰਡ ਚੱਕ ਮਿਸ਼ਰੀ ਖਾਂ, ਅਵਾਣ ਲੱਖਾ ਸਿੰਘ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX