ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਤਰਨਤਾਰਨ

ਸੋਇਲ ਫਰਟੀਲਿਟੀ ਨਕਸ਼ੇ ਦੀ ਵਰਤੋਂ ਕਰਕੇ ਬੇਲੋੜੀਆਂ ਖਾਦਾਂ ਪਾਉਣ ਤੋਂ ਬਚਿਆ ਜਾ ਸਕਦੈ- ਮੁੱਖ ਖੇਤੀਬਾੜੀ ਅਫ਼ਸਰ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਕੱਤਰ ਖੇਤੀਬਾੜੀ ਕਾਹਨ ਸਿੰਘ ਪੰਨੂ ਤੇ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸੁਤੰਤਰ ਕੁਮਾਰ ਐਰੀ ਦੇ ਹੁਕਮਾਂ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਐਮਾਂ ਮੱਲੀਆਂ ਬਲਾਕ ਤਰਨ ਤਾਰਨ ਦੇ ਗੁਰਦੁਆਰਾ ਸਾਹਿਬ ਵਿਖੇ ਸੋਇਲ ਫਰਟੀਲਿਟੀ ਨਕਸ਼ਾ ਲਗਾ ਕੇ ਸੁਰੂਆਤ ਕੀਤੀ ਗਈ ਸੀ | ਇਸੇ ਮੁਹਿੰਮ ਤਹਿਤ ਅੱਜ ਪਿੰਡ ਲਾਲੂ ਘੁੰਮਣ, ਕੱਦਗਿੱਲ, ਪੰਡੋਰੀ ਗੋਲਾ, ਪੰਡੋਰੀ ਤੇਜਾ ਸਿੰਘ, ਪੰਜਵੜ ਵਿਖੇ ਸੋਇਲ ਫਰਟੀਲਿਟੀ ਨਕਸ਼ੇ ਲਗਾਏ ਗਏ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਆਏ ਹੋਏ ਕਿਸਾਨਾਂ ਨੂੰ ਇਸ ਨਕਸ਼ੇ ਬਾਰੇ ਸੁਚੱਜੀ ਜਾਣਕਾਰੀ ਮੁਹੱਈਆ ਕਰਵਾੳਾੁਦੇ ਹੋਏ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਸਗੋਂ ਜਮੀਨ ਵਿਚ ਹੀ ਵਾਹੁਣ ਜਿਸ ਨਾਲ ਜ਼ਮੀਨ ਦਾ ਜੈਵਿਕ ਮਾਦਾ ਵੱਧਦਾ ਹੈ, ਫ਼ਸਲ ਡਿੱਗਦੀ ਨਹੀਂ ਤੇ ਰਸਾਇਣਿਕ ਖਾਦਾਂ ਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਘੱਟਦੀ ਹੈ | ਉਨ੍ਹਾਂ ਦੱਸਿਆ ਕਿ ਇਸ ਨਾਲ ਬਿਮਾਰੀਆਂ ਅਤੇ ਕੀੜਿਆਂ ਦਾ ਹਮਲਾ ਘੱਟ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ | ਉਨ੍ਹਾਂ ਦੱਸਿਆ ਕਿ ਸੋਇਲ ਫਰਟੀਲਿਟੀ ਨਕਸ਼ੇ ਦੇ ਅਨੁਸਾਰ ਹੀ ਖ਼ਾਦਾਂ ਦੀ ਵਰਤੋਂ ਕਰਕੇ ਬੇਲੋੜੀਆਂ ਖਾਦਾਂ ਪਾਉਣ ਤੋਂ ਬਚਿਆ ਜਾ ਸਕਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ 2500 ਤੋਂ ਲੈ ਕੇ 25 ਹਜ਼ਾਰ ਰੁਪਏ ਤੱਕ ਦਾ ਜ਼ੁਰਮਾਨਾ ਜਾਂ ਐੱਫ.ਆਈ.ਆਰ. ਤੇ ਫਰਦ ਹਕੀਕਤ ਵਿਚ ਲਾਲ ਐਾਟਰੀ ਕੀਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਨਾੜ ਨੰੰੂ ਅੱਗ ਲਗਾਉਣ ਦੀ ਬਜਾਇ ਜ਼ਮੀਨ ਵਿਚ ਹੀ ਵਾਹਿਆ ਜਾਵੇ, ਤਾਂ ਜੋ ਵਾਤਾਵਰਣ ਸ਼ੁੱਧ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖੀ ਜਾ ਸਕੇ |

ਸੀ. ਆਈ. ਏ. ਸਟਾਫ਼ ਵਲੋਂ ਨਾਮੀ ਗੈਂਗਸਟਰ ਤੇ ਉਸ ਦਾ ਸਾਥੀ ਹੈਰੋਇਨ ਤੇ ਪਿਸਤੌਲ ਸਮੇਤ ਕਾਬੂ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਸੀ. ਆਈ. ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਤਰਨ ਤਾਰਨ ਦੇ ਰਹਿਣ ਵਾਲੇ ਇਕ ਨਾਮੀ ਗੈਂਗਸਟਰ ਅਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਫੜੇ ਗਏ ਦੋਵਾਂ ਵਿਅਕਤੀਆਂ ਪਾਸੋਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਵਿਦਿਆਰਥੀ ਧਾਰਮਿਕ ਮੁਕਾਬਲਿਆਂ 'ਚੋਂ ਰਹੇ ਮੋਹਰੀ

ਖਡੂਰ ਸਾਹਿਬ, 14 ਮਈ (ਮਾਨ ਸਿੰਘ)- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਕਰਵਾਏ ਗਏ ਗੁਰਬਾਣੀ ਕੰਠ ਤੇ ਧਾਰਮਿਕ ਪ੍ਰੀਖਿਆ ਮੁਕਾਬਲਿਆਂ ਵਿਚੋਂ ਅਕਾਲ ਅਕੈਡਮੀ ਰਾਮਪੁਰ (ਨਰੋਤਮਪੁਰ) ਦੇ ...

ਪੂਰੀ ਖ਼ਬਰ »

ਪੱਟੀ ਪੁਲਿਸ ਨੇ ਜਬਰ ਜਨਾਹ ਕਰਨ ਵਾਲੇ 2 ਵਿਅਕਤੀਆਂ ਨੂੰ ਕੀਤਾ ਕਾਬੂ

ਪੱਟੀ, 14 ਮਈ (ਅਵਤਾਰ ਸਿੰਘ ਖਹਿਰਾ)- ਪੁਲਿਸ ਥਾਣਾ ਸਿਟੀ ਪੱਟੀ ਅਧੀਨ ਪਿੰਡ ਬਾਹਮਣੀ ਵਾਲਾ ਵਿਖੇ ਬੀਤੇ ਦਿਨ ਨਬਾਲਿਗ ਲੜਕੀ ਨਾਲ ਜ਼ਬਰ ਜਨਾਹ ਕਰਨ ਵਾਲੇ 2 ਵਿਅਕਤੀਆਂ ਨੂੰ ਪੁਲਿਸ ਨੇ ਗਸ਼ਤ ਦੌਰਾਨ ਕਾਬੂ ਕਰ ਲਿਆ ਹੈ | ਏ. ਐੱਸ. ਆਈ. ਕੇਵਲ ਕਿ੍ਸ਼ਨ ਚੌਾਕੀ ਇੰਚਾਰਜ਼ ਨੇ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਨੂੰ ਲੁੱਟਣ ਵਾਲੇ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਪਿੰਡ ਪਲਾਸੌਰ ਕਲੋਨੀ ਦੇ ਨਜ਼ਦੀਕ ਮੋਟਰਸਾਈਕਲ 'ਤੇ ਆ ਰਹੇ ਇਕ ਵਿਅਕਤੀ ਨੂੰ ਕੁੱਟਮਾਰ ਕਰਕੇ ਲੁੱਟਣ ਵਾਲੇ ਤਿੰਨ ਵਿਅਕਤੀਆਂ ਨੂੰ ਚੌਾਕੀ ਟਾਊਨ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਜਗਬੀਰ ਸਿੰਘ ...

ਪੂਰੀ ਖ਼ਬਰ »

ਦੋਹਰੀਆਂ ਵੋਟਾਂ ਬਣਾਉਣ 'ਤੇ 22 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਪਿੰਡ ਮੁੱਠਿਆਂਵਾਲਾ ਦੇ ਰਹਿਣ ਵਾਲੇ 22 ਵਿਅਕਤੀਆਂ ਵਲੋਂ ਦੋਹਰੀਆਂ ਵੋਟਾਂ ਬਣਾਉਣ ਦੇ ਮਾਮਲੇ ਵਿਚ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਕਾਂਗਰਸੀ ਆਗੂ ਕੋਲੋਂ ਪੰਜਾਹ ਹਜ਼ਾਰ ਲੁੱਟੇ

ਝਬਾਲ, 14 ਮਈ (ਸੁਖਦੇਵ ਸਿੰਘ)- ਪਿੰਡ ਪੱਧਰੀ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਝਬਾਲ ਨੂੰ ਆ ਰਹੇ ਕਾਂਗਰਸੀ ਆਗੂ ਕੋਲੋਂ ਮੋਟਰਸਾਈਕਲ ਸਵਾਰ ਦੋ ਲੁਟੇਰੇ 50 ਹਜ਼ਾਰ ਰੁਪਏ ਤੇ ਮੋਬਾਈਲ ਲੁੱਟ ਕੇ ਫਰਾਰ ਹੋ ਗਏ | ਇਸ ਲੁੱਟ ਦੇ ਸ਼ਿਕਾਰ ਹੋਏ ਕਾਂਗਰਸੀ ਆਗੂ ਸਲਵਿੰਦਰ ਸਿੰਘ ...

ਪੂਰੀ ਖ਼ਬਰ »

2 ਦੋਸਤਾਂ ਵਿਚਕਾਰ ਹੋਇਆ ਝਗੜਾ, ਇਕ ਦੇ ਪਿਤਾ ਵਲੋਂ ਦੂਸਰੇ ਬੱਚੇ ਦੀ ਕੀਤੀ ਕੁੱਟਮਾਰ

ਪੱਟੀ, 14 ਮਈ (ਅਵਤਾਰ ਸਿੰਘ ਖਹਿਰਾ)- ਸਰਕਾਰੀ ਪ੍ਰਾਇਮਰੀ ਸਕੂਲ ਸਰਾਲੀ ਮੰਡ ਵਿਖੇ ਤੀਸਰੀ ਕਲਾਸ ਵਿਚ ਪੜ੍ਹਦੇ ਵਿਦਿਆਰਥੀ ਦਾ ਦੂਸਰੇ ਵਿਦਿਆਰਥੀ ਨਾਲ ਝਗੜਾ ਹੋ ਗਿਆ ਤੇ ਉਸ ਵਿਦਿਆਰਥੀ ਨੇ ਘਰ ਜਾ ਕੇ ਝਗੜੇ ਸਬੰਧੀ ਆਪਣੇ ਪਿਤਾ ਨਾਲ ਗੱਲ ਕੀਤੀ ਤਾਂ ਉਸਦੇ ਪਿਤਾ ਨੇ ...

ਪੂਰੀ ਖ਼ਬਰ »

ਭਿੱਖੀਵਿੰਡ ਵਿਖੇ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਰੈਲੀ

ਭਿੱਖੀਵਿੰਡ, 14 ਮਈ (ਬੌਬੀ)- ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਭਿੱਖੀਵਿੰਡ ਵਿਖੇ ਹੋਈ ਰੈਲੀ ਵਿਚ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਇਹ ਚੋਣ ਰੈਲੀ ਸਾਬਕਾ ਮੁੱਖ ਸੰਸਦੀ ਸਕੱਤਰ ਪੋ੍ਰ. ਵਿਰਸਾ ਸਿੰਘ ਵਲਟੋਹਾ ਵਲੋਂ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਝੂਠੀ ਸਹੁੰ ਖਾ ਕੇ ਸੱਤਾ ਹਾਸਲ ਕਰਨ ਵਾਲਿਆਂ ਨੂੰ ਕਦੀ ਮੂੰਹ ਨਹੀਂ ਲਾਉਣਗੇ- ਬੀਬੀ ਜਗੀਰ ਕੌਰ

ਸਰਾਏ ਅਮਾਨਤ ਖਾਂ, 14 ਮਈ (ਨਰਿੰਦਰ ਸਿੰਘ ਦੋਦੇ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਦੀ ਸਾਝੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਦੌਰਾਨ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਤੇ ਦਵਿੰਦਰ ਸਿੰਘ ਲਾਲੀ ਢਾਲਾ ਦੀ ਅਗਵਾਈ ਹੇਠ ਪਿੰਡ ...

ਪੂਰੀ ਖ਼ਬਰ »

ਗਗਨਦੀਪ ਸਿੰਘ ਵਲੋਂ ਬੀਬੀ ਖਾਲੜਾ ਦੇ ਹੱਕ 'ਚ ਚੋਣ ਪ੍ਰਚਾਰ

ਖਡੂਰ ਸਾਹਿਬ, 14 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੀ.ਡੀ.ਏ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਨੈਸ਼ਨਲ ਅਥਲੀਟ ਗਗਨਦੀਪ ਸਿੰਘ ਹਦਾਇਤਪੁਰ (ਮਜੀਠਾ) ਨੇ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ | ਗਗਨਦੀਪ ਸਿੰਘ ...

ਪੂਰੀ ਖ਼ਬਰ »

ਕਾ. ਸੋਹਲ ਤੇ ਕਾ. ਦਦੇਹਰ ਵਲੋਂ ਬੀਬੀ ਖਾਲੜਾ ਦੇ ਹੱਕ 'ਚ ਚੋਣ ਪ੍ਰਚਾਰ

ਤਰਨ ਤਾਰਨ, 14 ਮਈ (ਲਾਲੀ ਕੈਰੋਂ)- ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਮੀਤ ਸਕੱਤਰ ਕਾਮਰੇਡ ਦਵਿੰਦਰ ਕੁਮਾਰ ਸੋਹਲ ਤੇ ਪਾਰਟੀ ਦੇ ਬਲਾਕ ਸਕੱਤਰ ਕਾ: ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਸਮੇਂ ਗੱਲਬਾਤ ...

ਪੂਰੀ ਖ਼ਬਰ »

ਕਾਂਗਰਸ ਕੋਲ ਚੋਣ ਲੜਨ ਲਈ ਕੋਈ ਮੁੱਦਾ ਨਹੀਂ- ਬੀਬੀ ਜਗੀਰ ਕੌਰ

ਅਮਰਕੋਟ, 14 ਮਈ (ਗੁਰਚਰਨ ਸਿੰਘ ਭੱਟੀ)- ਸੂਬੇ ਅੰਦਰ ਜੋ ਵਿਕਾਸ ਅਕਾਲੀ-ਭਾਜਪਾ ਸਰਕਾਰ ਵਲੋਂ ਕਰਵਾਇਆ ਗਿਆ, ਉਹ ਬੇਮਿਸਾਲ ਹੈ, ਜਦੋਂਕਿ ਕਾਂਗਰਸ ਦੇ ਦੋ ਸਾਲਾ ਦੇ ਰਾਜ ਅੰਦਰ ਨਾ ਤਾਂ ਪਿੰਡਾਂ, ਸ਼ਹਿਰਾਂ 'ਚ ਕੋਈ ਵਿਕਾਸ ਹੋਇਆ ਤੇ ਨਾ ਹੀ ਬਾਕੀ ਵਿਕਾਸ ਕੋਈ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਫੈਲੋਕੇ ਵਿਖੇ ਇਕਬਾਲ ਸਿੰਘ ਸੰਧੂ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੀਟਿੰਗ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਫ਼ਤਹਿ ਗਰੁੱਪ ਦੇ ਬੈਨਰ ਹੇਠ ਦੋ ਸਾਲ ਦੇ ਲਗਪਗ ਵਿਧਾਨ ਸਭਾ ਹਲਕਾ ਖਡੂਰ ਸਾਹਿਬਰ ਅੰਦਰ ਵਿਚਰੇ ਇਕਬਾਲ ਸਿੰਘ ਸੰਧੂ ਜਿੰਨਾਂ ਨੂੰ ਸ਼ੋ੍ਰਮਣੀ ਅਕਾਲੀ ਦਲ (ਬ) ਵਿਚ ਸ਼ਾਮਿਲ ਕੀਤਾ ਗਿਆ ਹੈ, ਵਲੋਂ ਆਪਣੇ ਸਮੱਰਥਕਾਂ ਸਮੇਤ ਅੱਜ ਲੋਕ ਸਭਾ ...

ਪੂਰੀ ਖ਼ਬਰ »

ਕਾਂਗਰਸ ਨੂੰ ਝਟਕਾ, ਸੁਰਜੀਤ ਸਿੰਘ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਭਿੱਖੀਵਿੰਡ, 14 ਮਈ (ਬੌਬੀ)- ਵਿਧਾਨ ਸਭਾ ਹਲਕਾ ਖੇਮਕਰਨ ਵਿਖੇ ਕਾਂਗਰਸ ਨੂੰ ਉਸ ਸਮੇਂ ਤਕੜਾ ਝਟਕਾ ਲੱਗਾ, ਜਦੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਰਜੀਤ ਸਿੰਘ ਘੁੱਲਾ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ...

ਪੂਰੀ ਖ਼ਬਰ »

ਪਿੰਡ ਮੁੰਡਾ ਪਿੰਡ ਵਿਖੇ ਜਤਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਭਰਵੀਂ ਚੋਣ ਇਕੱਤਰਤਾ

ਫਤਿਆਬਾਦ, 14 ਮਈ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਜਿੱਤ ਨੂੰ ਲੈ ਕੇ, ਸਖਤ ਮਿਹਨਤ ਕਰ ਰਹੇ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ, ਜਥੇ. ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਾਉਣ ਵਾਲੇ ਬਾਦਲ ਪਰਿਵਾਰ ਨੂੰ ਸੂਬੇ ਦੇ ਲੋਕ ਨਸੀਹਤ ਦੇਣਗੇ - ਬ੍ਰਹਮਪੁਰਾ

ਖਡੂਰ ਸਾਹਿਬ, 14 ਮਈ (ਮਾਨ ਸਿੰਘ)- ਲੋਕ ਸਬਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਵੈਰੋਵਲ ਬਾਵਿਆਂ ਵਿਖੇ ਪੀ. ਡੀ. ਏ. ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਚੋਣ ਮੀਟਿੰਗ ਹੋਈ | ਇਸ ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਰਵਿੰਦਰ ਸਿੰਘ ...

ਪੂਰੀ ਖ਼ਬਰ »

ਰਣਜੀਤ ਸਿੰਘ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੀਟਿੰਗ

ਮੀਆਂਵਿੰਡ, 14 ਮਈ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਰਣਜੀਤ ਸਿੰਘ ਨੇ ਆਪਣੇ ਸਾਥੀ ਮਾਝਾ ਜ਼ੋਨ ਦੇ ਅਕਾਲੀ ਦਲ ਦੇ ਜਰਨਲ ਸਕੱਤਰ ਹਰਜੀਤ ਸਿੰਘ ਨਾਲ ਸਤਨਾਮ ਸਿੰਘ ਦੇ ਗ੍ਰਹਿ ਮੀਆਂਵਿੰਡ ਵਿਖੇ ਬੀਬੀ ਜਗੀਰ ਕੌਰ ਦੇ ਹੱਕ ਵਿਚ ਚੋਣ ...

ਪੂਰੀ ਖ਼ਬਰ »

ਇਕਬਾਲ ਸਿੰਘ ਸੰਧੂ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅੰਦਰ ਫ਼ਤਹਿ ਗਰੁੱਪ ਦੇ ਬੈਨਰ ਹੇਠ ਵਿਚਰਦੇ ਇਕਬਾਲ ਸਿੰਘ ਸੰਧੂ ਨੇ ਸ਼ੋ੍ਰਮਣੀ ਅਕਾਲੀ ਦਲ ਅੰਦਰ ਪ੍ਰਵੇਸ਼ ਕਰਦਿਆਂ ਬੀਬੀ ਜਗੀਰ ਕੌਰ ਉਮੀਦਵਾਰ ਸ਼ੋ੍ਰਮਣੀ ਅਕਾਲੀ ਦਲ ਲੋਕ ਸਭਾ ਹਲਕਾ ਖਡੂਰ ...

ਪੂਰੀ ਖ਼ਬਰ »

ਪ੍ਰੋ. ਵਲਟੋਹਾ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਰੈਲੀ

ਸ਼ਾਹਬਾਜ਼ਪੁਰ, 14 ਮਈ (ਪ੍ਰਦੀਪ ਬੇਗੇਪੁਰ)- ਹਲਕਾ ਖੇਮਕਰਨ ਦੇ ਪਿੰਡ ਮਨਿਹਾਲਾ ਵਿਖੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ 'ਚ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਪ੍ਰਭਾਵਸ਼ਾਲੀ ਰੈਲੀ ਕਰਵਾਈ ਗਈ | ਇਸ ਮੌਕੇ ਪਹੁੰਚੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਾਅਦੇ ਪੂਰੇ ਨਾ ਕਰਕੇ ਲੋਕਾਂ ਨਾਲ ਧੋਖਾ ਕੀਤਾ- ਸੰਧੂ

ਝਬਾਲ, 14 ਮਈ (ਸੁਖਦੇਵ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਿੰਡ ਸੋਹਲ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸਵੀਪ ਪ੍ਰੋਗਰਾਮ ਤਹਿਤ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਗਰੂਕ

ਖਾਲੜਾ, 14 ਮਈ (ਜੱਜਪਾਲ ਸਿੰਘ)- ਲੋਕ ਸਭਾ ਚੋਣਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲੜਾ (ਲੜਕੇ) ਦੇ ਐੱਨ. ਸੀ. ਸੀ. ਕੈਂਡਿਟਾਂ ਵਲੋਂ ਰੈਲੀ ਕੱਢੀ ਗਈ, ਜੋ ਕਸਬੇ ਦੇ ਬਾਜ਼ਾਰਾਂ, ਗਲੀਆਂ ਵਿਚੋਂ ਹੁੰਦੀ ਹੋਈ ...

ਪੂਰੀ ਖ਼ਬਰ »

ਮੁਖਤਾਰ ਸਿੰਘ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਤਰਨ ਤਾਰਨ 14 ਮਈ (ਹਰਿੰਦਰ ਸਿੰਘ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿੰਮ. ਦੀ ਖੰਨਾ ਡਵੀਜਨ ਤੋਂ ਬਤੌਰ ਡਵੀਜਨ ਸੁਪਰਡੈਂਟ ਦੀ ਅਸਾਮੀ ਤੋਂ ਸੇਵਾ ਮੁਕਤ ਹੋਏ ਮੁਖਤਾਰ ਸਿੰਘ ਢਿੱਲੋਂ ਨੂੰ ਸਥਾਨਿਕ ਸਤਿਕਾਰ ਪੈਲੇਸ ਵਿਚ ਹੋਏ ਸ਼ਮਾਗਮ ਮੌਕੇ ਵਿਭਾਗ ਦੇ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਲੋਟਸ ਵੈਲੀ ਸਕੂਲ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆਂ

ਫਤਿਆਬਾਦ 14 ਮਈ (ਹਰਵਿੰਦਰ ਸਿੰਘ ਧੂੰਦਾ)- ਲੋਟਸ ਵੈਲੀ ਸੀਨੀਅਰ ਸਕੂਲ ਕੋਟ ਮੁੰਹਮਦ ਖ਼ਾਂ ਵਿਖੇ ਸਕੂਲ ਦੇ ਡਾਇਰੈਕਟਰ ਸਰਵਜੀਤ ਸਿੰਘ ਗਿੱਲ ਤੇ ਪਿ੍ੰ. ਜਤਿੰਦਰ ਕੌਰ ਦੀ ਅਗਵਾਈ 'ਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕਰਕੇ ਇਨਾਮ ਵੰਡ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਆਤਮਾ ਰਾਮ ਦੀ ਇਮਾਰਤ ਦਾ ਉਦਘਾਟਨ

ਪੱਟੀ, 14 ਮਈ (ਅਵਤਾਰ ਸਿੰਘ ਖਹਿਰਾ)- ਸਬ ਡਵੀਜ਼ਨ ਪੱਟੀ ਦੇ ਪਿੰਡ ਘਰਿਆਲਾ ਵਿਖੇ ਬਾਬਾ ਆਤਮਾ ਰਾਮ ਨੇੜੇ ਸਰਕਾਰੀ ਹਸਪਤਾਲ ਘਰਿਆਲਾ ਵਿਖੇ ਗੁਰਦੁਆਰਾ ਸਹਿਬ ਦੀ ਇਮਾਰਤ ਦੀ ਤੀਸਰੀ ਮੰਜ਼ਿਲ ਦਾ ਉਦਘਾਟਨ ਬਾਬਾ ਤਾਰਾ ਸਿੰਘ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ¢ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ

ਪੱਟੀ, 14 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐੱਮ. ਡੀ. ਰਾਜੇਸ਼ ...

ਪੂਰੀ ਖ਼ਬਰ »

ਕਸਬਾ ਫਤਿਆਬਾਦ ਵਿਖੇ ਬੀਬੀ ਖਾਲੜਾ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ

ਫਤਿਆਬਾਦ, 14 ਮਈ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਡੈਮੋਕਰੇਟਿਕ ਅਲਾਇੰਸ ਦੀ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪ੍ਰਮਜੀਤ ਕੌਰ ਖਾਲੜਾ ਦੇ ਹੱਕ 'ਚ ਕਸਬਾ ਫਤਿਆਬਾਦ ਵਿਖੇ ਉਨ੍ਹਾਂ ਦੇ ਹਮਾਇਤੀ ਮੋਹਣ ਸਿੰਘ, ਅਮਰਜੀਤ ਸਿੰਘ ਕਾਲਾ, ਸੁਰਿੰਦਰ ਸਿੰਘ ਛਿੰਦਾ, ...

ਪੂਰੀ ਖ਼ਬਰ »

'ਆਪ' ਨੂੰ ਝਟਕਾ, ਜਾਮਾਰਾਏ ਦੇ 20 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫਤਿਆਬਾਦ, 14 ਮਈ (ਹਰਵਿੰਦਰ ਸਿੰਘ ਧੂੰਦਾ)- ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ , ਉਦੋਂ ਵੱਡਾ ਬਲ ਮਿਲਿਆ, ਜਦੋਂ ਪਿੰਡ ਜਾਮਾਰਾਏ ਦੇ 20 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ ਤੇ ਯੂਥ ਅਕਾਲੀ ...

ਪੂਰੀ ਖ਼ਬਰ »

ਪਿੰਡ ਭੱਠਲ ਵਿਖੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਹੋਇਆ ਇਕੱਠ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਪਿੰਡ ਭੱਠਲ 'ਚ ਮੀਟਿੰਗ ਰਾਣਾ ਭੱਠਲ ਦੇ ਗ੍ਰਹਿ ਵਿਖੇ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਆਰ.ਐੱਮ.ਪੀ.ਆਈ. ਦੇ ਸੂਬਾ ਆਗੂ ਪ੍ਰਗਟ ਸਿੰਘ ...

ਪੂਰੀ ਖ਼ਬਰ »

ਪਿੰਡ ਵੇਈਾ ਪੰੂਈ ਵਿਖੇ ਬੀਬੀ ਜਗੀਰ ਕੌਰ ਦੇ ਹੱਕ 'ਚ ਭਾਰੀ ਇਕੱਤਰਤਾ

ਫਤਿਆਬਾਦ, 14 ਮਈ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਪਿੰਡ ਵੇੲੀਂਪੰੂਈ ਦੇ ਗਿਆਨੀ ਨਰਿੰਦਰ ਸਿੰਘ ਦੇ ਗ੍ਰਹਿ, ਅਲਵਿੰਦਰਪਾਲ ਸਿੰਘ ਪੱਖੋਕੇ ਦੀ ਅਗਵਾਈ ਹੇਠ ਭਰਵੀ ਚੋਣ ਇਕੱਤਰਤਾ ...

ਪੂਰੀ ਖ਼ਬਰ »

ਬੇਗੇਪੁਰ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਸ਼ਾਹਬਾਜ਼ਪੁਰ 14 ਮਈ (ਪ੍ਰਦੀਪ ਬੇਗੇਪੁਰ)- ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਥਾਨਕ ਜ਼ਿਲ੍ਹੇ ਅੰਦਰ ਬੱਚਿਆਂ ਦੁਆਰਾ ਉਨ੍ਹਾਂ ਦੇ ਮਾਪਿਆਂ ਨੂੰ ਲੋਕ ਸਭਾ ਚੋਣਾਂ 'ਚ ਆਪਣੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਜ਼ਿਲ੍ਹੇ ਭਰ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੱਠੇ ਭੈਣੀ ਦੀ ਵਿਦਿਆਰਥਣ ਦਾ ਸਨਮਾਨ

ਪੱਟੀ, 14 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਕਾਰੀ ਹਾਈ ਸਕੂਲ ਬੱਠੇ ਭੈਣੀ ਦੀ ਵਿਦਿਆਰਥਣ ਮਹਿਕਦੀਪ ਕੌਰ ਪੁੱਤਰੀ ਪਰਮਜੀਤ ਸਿੰਘ ਨੇ ਯੂਥ ਐੈਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਭਾਰਤ ਵਲੋਂ ਅੰਮਿ੍ਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆਂ ਗਈਆਂ ...

ਪੂਰੀ ਖ਼ਬਰ »

ਅੱਗ ਦੀ ਲਪੇਟ 'ਚ ਆ ਕੇ ਮਰਨ ਵਾਲੇ ਕਿਸਾਨ ਨੂੰ ਮੁਆਵਜ਼ਾ ਦੇਣ ਦੀ ਮੰਗ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਇਕ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਪਿਛਲੇ ਦਿਨੀਂ ਅੱਗ ਦੀ ਲਪੇਟ ਵਿਚ ਆਉਣ ਨਾਲ ਮਾਰੇ ਗਏ ਕਿਸਾਨ ਹਰੀ ਸਿੰਘ ਪੁੱਤਰ ਬਚਨ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਸਾਹਿਬ ਭੰਬਰਾਂ ਸੁਰਸਿੰਘ ਵਿਖੇ ਕੀਰਤਨ ਦਰਬਾਰ ਕਰਵਾਇਆ

ਪੱਟੀ, 14 ਮਈ (ਅਵਤਾਰ ਸਿੰਘ ਖਹਿਰਾ)- ਬਾਬਾ ਬਿਧੀ ਚੰਦ ਸਾਹਿਬ ਜੀ ਦੇ ਅੰਸ ਬੰਸ ਦੇ ਮਹਾਂਪੁਰਖਾਂ ਦੇ ਗੁਰਦੁਆਰਾ ਤਪ ਅਸਥਾਨ ਸਾਹਿਬ ਭੰਬਰਾਂ ਪੱਧਰੀ ਰੋਡ ਸੁਰਸਿੰਘ ਵਿਖੇ ਬਾਬਾ ਗੁਰਬਚਨ ਸਿੰਘ ਦੀ ਅਗਵਾਈ ਹੇਠ ਸਿੱਖ ਪੰਥ ਦੇ ਮਹਾਨ ਕੀਰਤਨੀਏ ਤੇ ਕਥਾਵਾਚਕ ਭਾਈ ...

ਪੂਰੀ ਖ਼ਬਰ »

ਤੰਬਾਕੂ ਜਾਗਰੂਕਤਾ ਮੁਹਿੰਮ ਤਹਿਤ ਬੱਚਿਆਂ ਦੇ ਪ ੇਂਟਿੰਗ ਮੁਕਾਬਲੇ ਕਰਵਾਏ

ਪੱਟੀ, 14 ਮਈ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਡਾ. ਨਵਦੀਪ ਸਿੰਘ ਤੇ ਜ਼ਿਲਾ ਸਿਹਤ ਅਫਫ਼ਸਰ ਡਾ. ਮਹਿੰਦਰ ਪਵਾਰ ਦੇ ਨਿਰਦੇਸ਼ਾਂ ਅਨੁਸਾਰ ਐੱਸ. ਐੱਮ. ਓ. ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਨੰ.-1 ਵਿਚ ਤੰਬਾਕੂ ਜਾਗਰੂਕਤਾ ਮੁਹਿੰਮ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਪ੍ਰਦੀਪ ਕੁਮਾਰ ਨੇ ਜੁਰਮ, ਵਾਰਦਾਤਾਂ ਦੀ ਰੋਕਥਾਮ ਕਰਨੀ ਜ਼ਰੂਰੀ ਸਮਝਦਿਆਂ ਹੋਇਆਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ 'ਚ ਵਿਕਾਸ ਕਰਨ ਦੀ ਬਜਾਏ ਕੀਤਾ ਵਿਨਾਸ਼- ਬੀਬਾ ਪਰਨੀਤ ਕੈਰੋਂ

ਪੱਟੀ, 14 ਮਈ (ਅਵਤਾਰ ਸਿੰਘ ਖਹਿਰਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੇ ਭਾਜਪਾ ਦੀ ਸਾਂਝੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਵਿਧਾਨ ਸਭਾ ਹਲਕਾ ਪੱਟੀ ਵਿਖੇ ਬੀਬਾ ਪਰਨੀਤ ਕੌਰ ਕੈਰੋਂ ਪਤਨੀ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ...

ਪੂਰੀ ਖ਼ਬਰ »

ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਬੀਬੀ ਜਗੀਰ ਕੌਰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਪੱਟੀ, 14 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਜੋੜਾ ਵਿਖੇ ਗੁਰਿੰਦਰਬੀਰ ਸਿੰਘ ਜੋੜਾ ਦੇ ਗ੍ਰਹਿ ਵਿਖੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ...

ਪੂਰੀ ਖ਼ਬਰ »

ਪ੍ਰੋ. ਵਲਟੋਹਾ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਭਰਵੀਂ ਚੋਣ ਰੈਲੀ

ਭਿੱਖੀਵਿੰਡ, 14 ਮਈ (ਬੌਬੀ)- ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਵਲੋਂ ਸੂਰਜ ਪੈਲੇਸ 'ਚ ਭਰਵੀਂ ਚੋਣ ਰੈਲੀ ਕਰਵਾਈ ਗਈ | ਇਸ ਮੌਕੇ ਸੰਬੋਧਨ ਕਰਦਿਆਂ ਪ੍ਰੋ. ਵਲਟੋਹਾ ਨੇ ...

ਪੂਰੀ ਖ਼ਬਰ »

ਜੇ. ਈ. ਨੌਨਿਹਾਲ ਸਿੰਘ ਦੀ ਬਦਲੀ ਵਿਰੁੱਧ ਪਾਵਰਕਾਮ ਅਧਿਕਾਰੀਆਂ ਵਲੋਂ ਧਰਨਾ

ਸਰਾਏਾ ਅਮਾਨਤ ਖਾਂ, 14 ਮਈ (ਨਰਿੰਦਰ ਸਿੰਘ ਦੋਦੇ)- ਸਬ ਡਵੀਜ਼ਨ ਸਰਾਏਾ ਅਮਾਨਤ ਖਾਂ ਵਿਖੇ ਪਾਵਰਕਾਮ ਅਧਿਕਾਰੀਆਂ ਵਲੋਂ ਪਿਛਲੇ ਦਿਨੀਂ ਜੇ. ਈ. ਨੌਨਿਹਾਲ ਸਿੰਘ ਦੀ ਬਦਲੀ ਨੂੰ ਲੈ ਕੇ ਧਰਨਾ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਕੁਲਦੀਪ ਸਿੰਘ ਝਬਾਲ ਨੇ ...

ਪੂਰੀ ਖ਼ਬਰ »

ਬੀਬੀ ਖਾਲੜਾ ਦੇ ਹੱਕ 'ਚ ਪਿੰਡ ਛਾਪੜੀ ਸਾਹਿਬ ਵਿਖੇ ਚੋਣ ਇਕੱਤਰਤਾ

ਫਤਿਆਬਾਦ, 14 ਮਈ (ਹਰਵਿੰਦਰ ਸਿੰਘ ਧੂੰਦਾ)- ਹਲਕਾ ਖਡੂਰ ਤੋਂ ਪੀ. ਡੀ. ਏ. ਦੀ ਉਮੀਦਵਾਰ ਬੀਬੀ ਪ੍ਰਮਜੀਤ ਕੌਰ ਖਾਲੜਾ ਦੇ ਹੱਾਕ ਵਿਚ ਪਿੰਡ ਛਾਪੜੀ ਸਾਹਿਬ ਵਿਖੇ ਗੁਰਿੰਦਰ ਸਿੰਘ ਬਾਠ ਤੇ ਕੁਲਵੰਤ ਸਿੰਘ ਬਾਠ ਦੀਆਂ ਬਹਿਕਾਂ ਤੇ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ...

ਪੂਰੀ ਖ਼ਬਰ »

ਸ੍ਰੀਮਤੀ ਗੁਰਮੀਤ ਕੌਰ ਰੰਗੀਲਪੁਰਾ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ

ਕੱਥੂਨੰਗਲ, 14 ਮਈ (ਦਲਵਿੰਦਰ ਸਿੰਘ ਰੰਧਾਵਾ)-ਬਲਾਕ ਸਿੱਖਿਆ ਮਜੀਠਾ-2 ਦੇ ਸਮੂਹ ਅਧਿਆਪਕਾਂ ਨੇ ਸ੍ਰੀਮਤੀ ਗੁਰਮੀਤ ਕੌਰ ਰੰਗੀਲਪੁਰਾ ਦੇ ਵਿਦਾਇਗੀ ਸਮਾਰੋਹ ਦੌਰਾਨ ਉਨ੍ਹਾਂ ਦੀ ਜੀਵਨੀ ਅਤੇ ਸਿੱਖਿਆ ਵਿਭਾਗ 'ਚ ਕੀਤੀ ਸ਼ਲਾਘਾਯੋਗ ਕਾਰਗੁਜਾਰੀ 'ਤੇ ਚਾਨਣਾ ਪਾਇਆ ਜਿਸ ...

ਪੂਰੀ ਖ਼ਬਰ »

ਬੈਂਕ ਦੀ ਕੈਸ਼ੀਅਰ ਦਾ ਲੁਟੇਰੇ ਪਰਸ ਖੋਹ ਕੇ ਫਰਾਰ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਸਵੇਰ ਸਾਰ ਘਰੋਂ ਬੈਂਕ ਦੀ ਡਿਊਟੀ ਲਈ ਜਾ ਰਹੀ ਇਕ ਕੈਸ਼ੀਅਰ ਦਾ ਲੁਟੇਰੇ ਪਰਸ ਖੋਹ ਕੇ ਲੈ ਗਏ | ਉਸਦੇ ਪਰਸ 'ਚ ਬੈਂਕ ਦੀਆਂ ਚਾਬੀਆਂ, ਮੋਬਾਈਲ ਫੋਨ ਤੇ ਲੋਕ ਸਭਾ ਚੋਣਾ ਲਈ ਲੱਗੀ ਚੋਣ ਡਿਊਟੀ ਦੀ ਸਲਿਪ ਵੀ ਸੀ | ਥਾਣਾ ਬੀ.ਡਵੀਜ਼ਨ ਦੀ ਪੁਲਿਸ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵਲੋਂ ਪਿੰਡ ਬਾਬੋਵਾਲ ਵਿਖੇ ਸ਼ਹੀਦੀ ਸਮਾਗਮ

ਟਾਹਲੀ ਸਾਹਿਬ, 14 ਮਈ (ਪਲਵਿੰਦਰ ਸਿੰਘ ਸਰਹਾਲਾ)-ਜੂਨ 1984 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਹੋਰ ਸਮੂਹ ਸ਼ਹੀਦ ਸਿੰਘ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਪਿੰਡ ਬਾਬੋਵਾਲ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਪਿੰਡ ਜਾਮਾਰਾਏ ਵਿਖੇ ਰੁਪਿੰਦਰ ਬ੍ਰਹਮਪੁਰਾ ਦੀ ਅਗਵਾਈ ਹੇਠ ਡੋਰ-ਟੂ-ਡੋਰ ਚੋਣ ਪ੍ਰਚਾਰ

ਫਤਿਆਬਾਦ, 14 ਮਈ (ਹਰਵਿੰਦਰ ਸਿੰਘ ਧੂੰਦਾ)- ਬੀਬੀ ਜਗੀਰ ਕੌਰ ਦੇ ਹੱਕ 'ਚ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਬ੍ਰਹਮਪੁਰਾ ਦੀ ਅਗਵਾਈ ਹੇਠ, ਪਿੰਡ ਦੀਆਂ ਔਰਤਾਂ ਨੇ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਬੀਬੀ ਰੁਪਿੰਦਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦ ਦੀ ਮਾਲੀ ਮਦਦ

ਪੱਟੀ, 14 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਡਾ. ਐੱਸ. ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦ ਸੰਸਥਾਵਾਂ, ਪਰਿਵਾਰਾਂ ਤੇ ਬੇਸਹਾਰਾ ਵਿਧਵਾਵਾਂ ਲਈ ਚਲਾਈ ਜਾ ਰਹੀ ਮਹੀਨਾਵਾਰ ਮਦਦ ਸਕੀਮ ਤਹਿਤ ਟਰੱਸਟ ਵਲੋਂ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਵਿਖੇ 'ਮਾਂ-ਦਿਵਸ' ਮਨਾਇਆ

ਗੋਇੰਦਵਾਲ ਸਾਹਿਬ, 14 ਮਈ (ਵਰਿੰਦਰ ਸਿੰਘ ਰੰਧਾਵਾ)- ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਕਿਡਜ਼ ਪੈਰਾਡਾਇਜ਼ ਵਿਖੇ ਮਾਂ ਦਿਵਸ ਮੌਕੇ 'ਤੇ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਤੇ ਉਨ੍ਹਾਂ ਦੀਆਂ ਮਾਂਵਾਂ ਲਈ 'ਰੈਂਪ ਵੋਕ' ਮੁਕਾਬਲਾ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਨੰਦ ਸਿੰਘ ਸਕੂਲ ਤੁੜ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਚੋਹਲਾ ਸਾਹਿਬ, 14 ਮਈ (ਬਲਵਿੰਦਰ ਸਿੰਘ ਚੋਹਲਾ)- ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾ ਹੇਠ ਨੰਦ ਸਿੰਘ ਮੈਮੋਰੀਅਲ ਪਬਲਿਕ ਸਕੂਲ ਤੁੜ ਵਿਖੇ ਵਿਦਿਅਰਥੀ ਤੇ ਮਾਪੇ ਜਾਗਰੂਕਤਾ ਮੁਹਿੰਮ ਤਹਿਤ ਪ੍ਰੋਗਰਾਮ ਸਵੇਰ ਦੀ ਪ੍ਰਾਥਨਾ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਐੱਸ. ਡੀ. ਸਕੂਲ ਦੇ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ ਤਰਨ ਤਾਰਨ, 14 ਮਈ (ਲਾਲੀ ਕੈਰੋਂ)- ਐੱਸ. ਡੀ. ਸੀ. ਸੈਕੰਡਰੀ ਸਕੂਲ ਤਰਨ ਤਾਰਨ ਦਾ ਦਸਵੀਂ ਤੇ ਬਾਰ੍ਹਵੀਂ ਜਮਾਤਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਖ਼ੁਸ਼ੀ ਸਾਂਝੀ ਕਰਦਿਆਂ ਸਕੂਲ ਪਿ੍ੰ. ਜਤਿੰਦਰਪਾਲ ਸਿੰਘ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX