ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਲੁਧਿਆਣਾ

ਗਰੇਵਾਲ ਭਾਰੀ ਬਹੁਮਤ ਨਾਲ ਜਿੱਤ ਹਾਸਿਲ ਕਰਨਗੇ-ਚੌਹਾਨ

 ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਲੋਕ ਸਭਾ ਹਲਕਾ ਦੇ ਨਿਵਾਸੀ ਨਕਾਰੇ ਹੋਏ ਲੀਡਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾ ਕੇ ਇਕ ਨਵੇਂ ਇਤਿਹਾਸ ਦੀ ਸਿਰਜਣਾ ਕਰਨਗੇ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਿੱਲ ਰੋਡ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਸਥਾਨਕ ਨਿਵਾਸੀਆਂ ਦੀ ਹੋਈ ਪ੍ਰਭਾਵਸ਼ਾਲੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜੱਥੇਬੰਧਕ ਸਕੱਤਰ ਸੁਰਿੰਦਰ ਸਿੰਘ ਚੌਹਾਨ ਨੇ ਕੀਤਾ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਤੇ ਸਰਬਜੀਤ ਸਿੰਘ ਕਾਕਾ ਸਾਬਕਾ ਕੌਸਲਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਰਿੰਦਰ ਸਿੰਘ ਚੌਹਾਨ, ਪ੍ਰਵੀਨ ਬਾਂਸਲ, ਸਰਬਜੀਤ ਸਿੰਘ ਕਾਕਾ, ਮਨੋਹਰ ਸਿੰਘ ਮੱਕੜ, ਮਹਿੰਦਰ ਸਿੰਘ ਕੰਡਾ, ਮਹਿੰਦਰਪਾਲ ਸਿੰਘ ਕਾਕਾ, ਸੁਰਿੰਦਰ ਸਿੰਘ ਭੁਟਿਆਣੀ, ਲਵਪ੍ਰੀਤ ਸਿੰਘ ਗਿੱਲ ਨੇ ਸਾਂਝੇ ਰੂਪ ਵਿਚ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਸਿਰਪਾਓ ਅਤੇ ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਹਰਦੀਪ ਸਿੰਘ ਮਸੌਣ, ਬਲਜਿੰਦਰ ਸਿੰਘ ਪਨੇਸਰ, ਰਜਿੰਦਰ ਸਿੰਘ ਪਰਹਾਲੀ, ਅਜੈਬ ਸਿੰਘ ਭੁਟਾ, ਰਾਜਕੁਮਾਰ ਰਾਜ, ਤਰਲੋਕ ਸਿੰਘ ਧੁੰਨਾ, ਸੁਮੀਤ ਸਿੰਘ ਬਿੰਦਰਾ, ਸੁਖਵਿੰਦਰ ਸਿੰਘ ਡਿੰਪਲ, ਹਰਪ੍ਰੀਤ ਸਿੰਘ ਮਸੌਣ, ਵਿਕਰਮਜੀਤ ਸਿੰਘ, ਰਵਿੰਦਰ ਸਿੰਘ ਕੋਹਲੀ, ਕਿਸ਼ਨ ਬਾਵਾ, ਰੋਹਿਤ ਸਿੰਗਲਾ, ਕਰਨ ਭੋਲਾ, ਸੋਮਨਾਥ ਸੂਦ, ਰਵੀ ਧਵਨ, ਗੁਰਮੀਤ ਸਿੰਘ ਕਾਲਾ, ਬਲਵਿੰਦਰ ਸਿੰਘ ਰੋਡੇ, ਕਰਨਜੋਤ ਸਿੰਘ, ਅਮਰੀਕ ਸਿੰਘ, ਹਰੀਸ਼ ਚੰਦ, ਰਾਜਨ ਕੋਹਲੀ, ਰਛਪਾਲ ਸਿੰਘ ਪਾਲੀ, ਹਰਨੇਕ ਸਿੰਘ, ਗੁਰਵਿੰਦਰ ਸਿੰਘ, ਹਰਜੀਤ ਸਿੰਘ ਗੁਜਰਾਲ, ਵਿੱਕੀ ਮੱਕੜ, ਪ੍ਰੀਤਮ ਸਿੰਘ, ਗੁਰਮੀਤ ਸਿੰਘ ਡਿੰਪਲ, ਗੋਗੀ ਰਾਜਪੂਤ, ਐਸ .ਪੀ. ਸਿੰਘ ਸੈਂਟਰਲ ਮਾਰਕੀਟ, ਹਰਮੀਤ ਸਿੰਘ ਕੰਡਾ, ਜਸਪਾਲ ਸਿੰਘ ਕੰਡਾ, ਸ੍ਰੀਮਤੀ ਸ਼ਾਂਤੀ ਠਾਕੁਰ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।

ਖਤਰਨਾਕ ਵਾਹਨ ਚੋਰ ਗਰੋਹ ਦੇ ਦੋ ਮੈਂਬਰ ਗਿ੍ਫ਼ਤਾਰ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਾਹਨ ਚੋਰ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਾਰਾਂ ਬਰਾਮਦ ਕੀਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘੰੁਮਾਰ ਮੰਡੀ ਚੌਕੀ ਇੰਚਾਰਜ ਜਸਕਰਨ ਸਿੰਘ ਨੇ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਸ਼ਹਿਰ 'ਚ ਚੌਕਸੀ ਵਧਾਈ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਲੋਂ ਸ਼ਹਿਰ 'ਚ ਚੌਕਸੀ ਵਧਾਈ ਗਈ ਹੈ ਤੇ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਪੈਰਾਮਿਲਟਰੀ ਫੋਰਸ ਦੇ ਮੁਲਾਜ਼ਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਲਾਸ਼ ਬਰਾਮਦ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਜਗਰਾਓਾ ਪੁਲ ਥੱਲੇ ਬੀਤੀ ਰਾਤ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ¢ ਉਸ ਦੀ ਲਾਸ਼ ਪੱਟੜੀ ਕਿਨਾਰੇ ਬਣੇ ਈਸਟ ਕੈਬਿਨ ਕੋਲ ਪਈ ਹੋਈ ਸੀ¢ ਮਿ੍ਤਕ ਦੀ ਉਮਰ 40-45 ਸਾਲ ਸੀ¢ ਉਸ ਨੇ ਪੀਲੀ ਬਨੈਣ ਤੇ ਨੀਲੀ ਜੀਨ ਦੀ ...

ਪੂਰੀ ਖ਼ਬਰ »

ਬਿੱਟੂ ਦੇ ਹੱਕ 'ਚ ਵਿਧਾਇਕ ਵੈਦ ਵਲੋਂ ਚੋਣ ਪ੍ਰਚਾਰ

ਲੁਧਿਆਣਾ/ਫੁੱਲਾਵਾਲ, 14 ਮਈ (ਕਵਿਤਾ ਖੁੱਲਰ, ਮਨਜੀਤ ਸਿੰਘ ਦੁੱਗਰੀ)-ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਵੱਖ-ਵੱਖ ਕਾਲੋਨੀਆਂ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਸ. ਬਿੱਟੂ ਨੇ ਕਿਹਾ ...

ਪੂਰੀ ਖ਼ਬਰ »

ਧਾਰਮਿਕ ਸਥਾਨ ਦੀ ਆੜ 'ਚ ਕੀਤੀ ਜਾ ਰਹੀ ਉਸਾਰੀ ਢਾਹੀ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਧਾਨ ਵਲੋਂ ਅਣਅਧਿਕਾਰਤ ਉਸਾਰੀਆਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ ਤਹਿਤ ਜ਼ੋਨ-ਏ ਇਮਾਰਤੀ ਸ਼ਾਖਾ ਸਟਾਫ਼ ਵਲੋਂ ਏ. ਸੀ. ਮਾਰਕੀਟ ਦੇ ਨਜਦੀਕ ਇਕ ਇਮਾਰਤ ਸੀਲ ਕਰ ਦਿੱਤੀ ਤੇ ਅਮਨ ਨਗਰ ਬੈਕਸਾਈਡ ਗ੍ਰੀਨ ਲੈਂਡ ਸਕੂਲ ...

ਪੂਰੀ ਖ਼ਬਰ »

ਰੋਡ ਜਾਲੀਆਂ ਤੇ ਸੀਵਰੇਜ ਲਾਈਨਾਂ ਦੀ ਸਫ਼ਾਈ ਨਾ ਹੋਣ 'ਤੇ ਬਰਸਾਤੀ ਮੌਸਮ ਦੌਰਾਨ ਪਾਣੀ 'ਚ ਡੁੱਬ ਸਕਦੇ ਹਨ ਕਈ ਇਲਾਕੇ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਬੁੱਢੇ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਾ ਦਿੱਤਾ ਹੈ ਤਾਂ ਜੋ ਆਉਂਦੇ ਬਰਸਾਤੀ ਸੀਜਨ ਦੌਰਾਨ ਪਾਣੀ ਓਵਰਫਲੋ ਹੋ ਕੇ ਆਸ ਪਾਸ ਦੇ ਇਲਾਕਿਆਂ 'ਚ ਬਰਬਾਦੀ ਨਾ ਕਰ ਸਕੇ ਪਰ ਸ਼ਹਿਰ ਅੰਦਰ ਮੌਜੂਦ ...

ਪੂਰੀ ਖ਼ਬਰ »

ਪੁਲਿਸ ਵਲੋਂ ਨਕਲੀ ਆਈ. ਪੀ. ਐੱਸ. ਅਧਿਕਾਰੀ ਕਾਬੂ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਨਕਲੀ ਆਈ.ਪੀ.ਐੱਸ ਅਧਿਕਾਰੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੁਖਵਿੰਦਰ ਕੁਮਾਰ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ 'ਚ ਦਰੱਖਤ ਡਿਗਣ ਕਾਰਨ ਵਾਹਨਾਂ ਨੂੰ ਪੁੱਜਿਆ ਨੁਕਸਾਨ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ-ਬੀ ਦਫ਼ਤਰ ਦੀ ਪਾਰਕਿੰਗ 'ਚ ਲੱਗਿਆ ਪਿੱਪਲ ਦਾ ਦਰੱਖਤ ਦਾ ਉਪਰਲਾ ਹਿੱਸਾ ਮੰਗਲਵਾਰ ਸਵੇਰੇ ਸੜਕ ਵੱਲ ਦੁਕਾਨਾਂ ਦੇ ਬਾਹਰ ਡਿੱਗ ਗਿਆ ਜਿਸ ਕਾਰਨ ਦੁਕਾਨਾਂ ਦੀ ਦੀਵਾਰ ਤੇ ਬਾਹਰ ਬਣੇ ਸ਼ੈਡਾਂ ਤੋਂ ਇਲਾਵਾ ਕੁੱਝ ...

ਪੂਰੀ ਖ਼ਬਰ »

ਜ਼ਮੀਨ ਹਲਵਾਹਕਾਂ ਨੂੰ ਹੱਕ ਲੈ ਕੇ ਦੇਣਾ ਬਾਬਾ ਬੰਦਾ ਸਿੰਘ ਬਹਾਦਰ ਦਾ ਵੱਡਾ ਯਤਨ-ਕਿ੍ਸ਼ਨ ਕੁਮਾਰ ਬਾਵਾ

ਮੁੱਲਾਂਪੁਰ-ਦਾਖਾ, 14 ਮਈ (ਨਿਰਮਲ ਸਿੰਘ ਧਾਲੀਵਾਲ)-ਚੱਪੜਚਿੜੀ ਦੇ ਮੈਦਾਨ 'ਚ ਮਈ 1710 ਨੂੰ ਸੂਬਾ ਸਰਹਿੰਦ ਵਜ਼ੀਰ ਖਾਨ ਨੂੰ ਮਾਰਨਾ ਅਤੇ ਸਰਹਿੰਦ ਢਹਿ-ਢੇਰੀ ਕਰਕੇ 309 ਸਾਲ ਪਹਿਲਾ ਬਾਬਾ ਬੰਦਾ ਸਿੰਘ ਬਹਾਦਰ ਸਿੰਘ ਜੀ ਵਲੋਂ ਸਰਹਿੰਦ ਫਤਹਿ ਕਰਕੇ ਪੰਜਾਬ 'ਚ ਮੁਗਲ ...

ਪੂਰੀ ਖ਼ਬਰ »

ਸਾਬਕਾ ਪੰਚ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ 'ਚ 4 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਗੜ੍ਹੀ ਤੱਗਰ ਵਿਚ ਸਾਬਕਾ ਪੰਚ 'ਤੇ ਕਾਤਲਾਨਾ ਹਮਲਾ ਕਰਨ ਦੇ ਮਾਮਲੇ ਵਿਚ 4 ਵਿਅਕਤੀਆਂ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਾਬਕਾ ਪੰਚ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਵੱਖ-ਵੱਖ ਥਾਵਾਂ 'ਤੇ ਚੋਣ ਪ੍ਰਚਾਰ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਵਲੋਂ ਚੋਣ ਪ੍ਰਚਾਰ ਵਿਚ ਤੇਜ਼ੀ ਲਿਆਂਦੀ ਗਈ ਹੈ ਜਿਸ ਤਹਿਤ ਉਨ੍ਹਾਂ ਨੇ ਸ਼ਹਿਰ ਵਿਚ ਦਰਜਨਾਂ ਥਾਵਾਂ 'ਤੇ ਚੋਣ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਬਿੱਟੂ ਦੇ ਹੱਕ 'ਚ ਚੋਣ ਜਲਸਾ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਪਿੰਡ ਰੰਗੀਆਂ ਵਿਖੇ ਭਰਵਾਂ ਚੋਣ ਜਲਸਾ ਹੋਇਆ, ਜਿਸ ਦੌਰਾਨ ਵੋਟਰਾਂ ਵਲੋਂ ਕਾਂਗਰਸ ਨੂੰ ਜਿਤਾਉਣ ਦਾ ਭਰੋਸਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਵਲੋਂ ਖੰਨਾ ਦੀ ਅਗਵਾਈ 'ਚ ਗਰੇਵਾਲ ਦੀ ਹਮਾਇਤ ਦਾ ਫ਼ੈਸਲਾ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਵਸਦੇ ਰਾਜਪੂਤ ਭਾਈਚਾਰੇ ਦੇ ਪ੍ਰਮੁੱਖ ਨੇਤਾਵਾਂ ਦੀ ਮੀਟਿੰਗ ਨਰਿੰਦਰ ਨਗਰ ਲੁਧਿਆਣਾ ਵਿਖੇ ਅਕਾਲੀ ਦਲ ਦੇ ਰਾਜਸਥਾਨ ਦੇ ਕੋ-ਅਬਜ਼ਰਬਰ ਰਣਜੀਤ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਰਾਜਪੂਤ ...

ਪੂਰੀ ਖ਼ਬਰ »

ਨਿੱਕੀ ਵਲੋਂ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ

ਢੰਡਾਰੀ ਕਲਾਂ, 14 ਮਈ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਮਹਿਲਾ ਕਾਂਗਰਸ (ਅਰਬਨ) ਦੀ ਪ੍ਰਧਾਨ ਨਿੱਕੀ ਰਿਐਤ ਨੇ ਇਲਾਕੇ 'ਚ ਮੀਟਿੰਗਾਂ ਦੀ ਹਨੇਰੀ ਚਲਾ ਦਿੱਤੀ ਹੈ¢ ਵਾਰਡ ਨੰਬਰ 28-29-30 ਵਿਚ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ¢ ਨਿੱਕੀ ਨੇ ਦੱਸਿਆ ਕਿ ਮੋਦੀ ਸਰਕਾਰ ...

ਪੂਰੀ ਖ਼ਬਰ »

ਬੈਂਸ ਭਰਾਵਾਂ ਨੇ ਪਿਛਲੇ 7 ਸਾਲਾਂ 'ਚ ਹਲਕੇ ਲਈ ਇਕ ਵੀ ਨਵਾਂ ਪ੍ਰੋਜੈਕਟ ਨਹੀਂ ਲਿਆਂਦਾ-ਬਿੱਟੂ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਹਲਕਾ ਆਤਮ ਨਗਰ 'ਚ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਸਾਥੀਆਂ ਸਮੇਤ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੂੰ ਨਾਲ ਲੈ ਕੇ ਡਾਬਾ ਚੌਾਕ ਤੋਂ ਹਰਕਿ੍ਸਨ ਸਕੂਲ ਦੀ ਹੁੰਦਾ ...

ਪੂਰੀ ਖ਼ਬਰ »

ਮਜੀਠੀਆ ਦਾ ਅਕਾਲੀ ਵਰਕਰਾਂ ਵਲੋਂ ਵਿਸ਼ੇਸ਼ ਸਨਮਾਨ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਚ ਸਾਬਕਾ ਕੈਬਨਿਟ ਮੰਤਰੀ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਬੇਦੀ ਦੇ ਗ੍ਰਹਿ ਵਿਖੇ ਬੀਤੀ ...

ਪੂਰੀ ਖ਼ਬਰ »

ਬਿੱਟੂ ਦੀ ਮਾਤਾ ਵਲੋਂ ਘਰ-ਘਰ ਚੋਣ ਪ੍ਰਚਾਰ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਡੇਹਲੋਂ ਦੀ ਜਿੱਤ ਲਈ ਜਿਥੇ ਸਮੂਹ ਵਿਧਾਇਕਾਂ, ਮੰਤਰੀਆਂ ਸਮੇਤ ਆਗੂਆਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉਥੇ ਅੱਜ ਉਮੀਦਵਾਰ ਬਿੱਟੂ ਦੀ ...

ਪੂਰੀ ਖ਼ਬਰ »

ਸਮਾਜ ਸੇਵਕ ਹੈਪੀ ਕਾਲੜਾ ਸੈਂਕੜੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਉੱਤਰੀ ਦੇ ਵਿਧਾਇਕ ਰਾਕੇਸ਼ ਪਾਂਡੇ ਦੀ ਪ੍ਰੇਰਣਾ ਤੇ ਕਾਂਗਰਸ ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਸਮਾਜ ਸੇਵਕ ਤੇ ਵਪਾਰੀ ਆਗੂ ਹੈਪੀ ਕਾਲੜਾ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋ ਗਏ | ਲੋਕ ...

ਪੂਰੀ ਖ਼ਬਰ »

ਅਕਾਲੀ ਭਾਜਪਾ ਉਮੀਦਵਾਰ ਦੀ ਜਿੱਤ ਯਕੀਨੀ-ਪ੍ਰਧਾਨ ਸ਼ਿਵਾਲਿਕ

ਲਾਡੋਵਾਲ, 14 ਮਈ (ਬਲਬੀਰ ਸਿੰਘ ਰਾਣਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਵੋਟਰਾਂ ਵਲੋਂ ਭਾਰੀ ਸਮੱਰਥਨ ਮਿਲ ਰਿਹਾ ਹੈ ਤੇ ਵੋਟਰ ਰੋਜਾਨਾਂ ਕਾਫਲੇ ਦੇ ਰੂਪ ਵਿਚ ਜੁੜ ਰਹੇ ਹਨ, ਜਿਸ ਕਰਕੇ ਸ.ਗਰੇਵਾਲ ...

ਪੂਰੀ ਖ਼ਬਰ »

ਬਿੱਟੂ ਵਲੋਂ ਕਮਿਊਨਿਟੀ ਹੈਲਥ ਸੈਂਟਰ ਡੇਹਲੋਂ ਨੂੰ ਕਾਂਗਰਸ ਦੀ ਪ੍ਰਾਪਤੀ ਦੱਸਣਾ ਗਲਤ-ਸ਼ਿਵਾਲਿਕ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਤੇ ਆਪਣੇ ਸੋਸ਼ਲ ਮੀਡੀਆ ਖਾਤੇ ਵਿਚ ਡੇਹਲੋਂ ਵਿਖੇ ਚੱਲ ਰਹੇ ਕਮਿਊਨਿਟੀ ਹੈਲਥ ਸੈਂਟਰ ਨੂੰ ਆਪਣੀ ਅਤੇ ...

ਪੂਰੀ ਖ਼ਬਰ »

ਤੰਬਾਕੂ ਕੈਂਸਰ ਵਰਗੀਆਂ ਬਿਮਾਰੀਆਂ ਨੂੰ ਜਨਮ ਦਿੰਦਾ ਹੈ -ਡਾ: ਮਨਜੀਤ ਸਿੰਘ

ਲੁਧਿਆਣਾ, 14 ਮਈ (ਸਲੇਮਪੁਰੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ ਸਮਾਜ ਵਿਚ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਮੁਹਿੰਮ ਸ਼ਰੂ ਕੀਤੀ ਗਈ ਹੈ, ਅੱਜ ਇਸੇ ਮੁਹਿੰਮ ਤਹਿਤ ਨੋਡਲ ਅਫ਼ਸਰ ਡਾ: ਮਨਜੀਤ ਸਿੰਘ ਨੇ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਫੈਕਟਰੀ ਮੁਲਾਜ਼ਮਾਂ ਨੇ ਪ੍ਰਬੰਧਕਾਂ 'ਤੇ ਲਗਾਏ ਤਸ਼ੱਦਦ ਕਰਨ ਦੇ ਦੋਸ਼

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਸਥਿਤ ਇਕ ਫੈਕਟਰੀ 'ਚ ਕੁਝ ਮੁਲਾਜ਼ਮਾਂ ਨੇ ਮਾਲਕਾਂ 'ਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲਗਾਏ ਹਨ | ਤਸ਼ੱਦਦ ਦਾ ਸ਼ਿਕਾਰ ਹੋਏ ਵਰਕਰ ਸਚਿਨ ਕੁਮਾਰ, ਵਿਨੋਦ ਕੁਮਾਰ, ਬੀਰੂ, ਦੀਪਕ ਕੁਮਾਰ, ਸੁਰਜੀਤ ਕੁਮਾਰ ...

ਪੂਰੀ ਖ਼ਬਰ »

ਅਨੁਪਮਾ ਝੱਜ ਤੇ ਨੀਲਮ ਡਾਵਰ ਵਲੋਂ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਚੋਣ ਮੁਹਿੰਮ ਨੂੰ ਸਿੱਖਰਾਂ ਵੱਲ ਵਧਾਉਂਦਿਆਂ ਉਨ੍ਹਾਂ ਦੀ ਧਰਮਪਤਨੀ ਅਨੁਪਮਾ ਝੱਜ ਨੇ ਹਲਕਾ ਕੇਂਦਰੀ ਵਿਖੇ ਵਿਧਾਇਕ ਸੁਰਿੰਦਰ ਡਾਵਰ ਦੀ ਪਤਨੀ ਨੀਲਮ ਡਾਵਰ ਤੇ ਇਲਾਕੇ ਦੀਆਂ ਔਰਤਾਂ ...

ਪੂਰੀ ਖ਼ਬਰ »

ਪੀ. ਏ. ਯੂ ਇੰਪਲਾਈਜ਼ ਯੂਨੀਅਨ ਦਾ ਧਰਨਾ ਛੇਵੇਂ ਦਿਨ 'ਚ ਸ਼ਾਮਿਲ

ਲੁਧਿਆਣਾ, 14 ਮਈ (ਬੀ.ਐਸ.ਬਰਾੜ)-ਪੀ.ਏ.ਯੂ ਇੰਪਲਾਈਜ਼ ਯੂਨੀਅਨ ਤੇ ਪੀ.ਏ.ਯੂ ਫੋਰਥ ਕਲਾਸ ਵਰਕਜ਼ ਯੂਨੀਅਨ ਵਲੋਂ ਆਪਣੀਆਂ ਹੱੱਕੀ ਮੰਗਾਂ ਮਨਾਉਣ ਲਈ ਪੀ.ਏ.ਯੂ ਦੇ ਉਪ-ਕੁਲਪਤੀ ਤੇ ਅਧਿਕਾਰੀਆਂ ਿਖ਼ਲਾਫ ਲਗਾਇਆ ਜਾ ਰਿਹਾ ਰੋਸ ਧਰਨਾ ਅੱਜ ਛੇਵੇਂ ਦਿਨ ਵਿਚ ਸ਼ਾਮਲ ਹੋ ਗਿਆ | ...

ਪੂਰੀ ਖ਼ਬਰ »

ਗੋਸ਼ਾ ਵਲੋਂ ਗਰੇਵਾਲ ਦੇ ਹੱਕ 'ਚ ਚੋਣ ਪ੍ਰਚਾਰ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਯੂਥ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵਲੋਂ ਦੱਖਣੀ ਹਲਕੇ 'ਚ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਲਈ ਚੋਣ ਪ੍ਰਚਾਰ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਬਿੱਟੂ ਨੂੰ ਮਿਲਿਆ ਆਤਮ ਨਗਰ 'ਚੋਂ ਭਰਵਾਂ ਹੁੰਗਾਰਾ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਕਾਂਗਰਸ ਉਮੀਦਵਾਰੀ ਰਵਨੀਤ ਸਿੰਘ ਬਿੱਟੂ ਵਲੋਂ ਹਲਕਾ ਆਤਮ ਨਗਰ ਵਿਚ ਕਮਲਜੀਤ ਸਿੰਘ ਕੜਵਲ ਨਾਲ ਮਿਲ ਕੇ ਰੈਲੀ ਕੀਤੀ ਗਈ¢ ਇਸੇ ਲੜੀ ਤਹਿਤ ਕਮਲਜੀਤ ਸਿੰਘ ਕੜਵਲ ਤੇ ਚਰਨਜੀਤ ਸਿੰਘ ਵਿਸ਼ਵਕਰਮਾ ਵਲੋਂ ਜਨਤਾ ਨਗਰ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਨੈਨੀ ਪੋ੍ਰਗਰਾਮ 'ਚ ਹੋਏ ਬਦਲਾਅ ਨਾਲ ਕੈਨੇਡਾ 'ਚ ਸਥਾਪਤ ਹੋਣਾ ਹੋਇਆ ਆਸਾਨ

ਲੁਧਿਆਣਾ, 14 ਮਈ (ਭੁਪਿੰਦਰ ਸਿੰਘ ਬਸਰਾ)-ਕੈਨੇਡਾ ਜਾ ਕੇ ਆਪਣਾ ਭੱਵਿਖ ਬਣਾਉਣ ਦੇ ਇਛੁੱਕਾਂ ਲਈ ਨੈਨੀ ਕੋਰਸ ਕਰਨ ਸਬੰਧੀ ਸੰਪੂਰਨ ਜਾਣਕਾਰੀ ਪ੍ਰਦਾਨ ਕਰਨ ਲਈ ਯੂਨੀਵਰਸਲ ਇੰਸਟੀਚਿਊਟ ਵਲੋਂ ਰਸੀਆ ਕੰਪਲੈਕਸ, ਨੇੜੇ ਇਸ਼ਮੀਤ ਚੌਾਕ, ਮਾਡਲ ਟਾਊਨ ਵਿਖੇ 16 ਅਤੇ 17 ਮਈ ਨੂੰ ...

ਪੂਰੀ ਖ਼ਬਰ »

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)- ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ...

ਪੂਰੀ ਖ਼ਬਰ »

ਮੇਵਾ ਸਿੰਘ ਗਿੱਲ ਨੂੰ ਸ਼ਰਧਾਂਜਲੀਆਂ ਭੇਟ

ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਤੀ ਤੇ ਕਾਂਗਰਸ ਦੇ ਸੂਬਾ ਸਕੱਤਰ ਲੰਬੜਦਾਰ ਕਰਮਜੀਤ ਸਿੰਘ ਗਿੱਲ ਦੇ ਪਿਤਾ ਸਤਿਕਾਰਯੋਗ ਮੇਵਾ ਸਿੰਘ ਗਿੱਲ ਜੋ ਕਿ ਬੀਤੇ ਦਿਨੀਂ ਅਕਾਲ ਪੁਰਖ ਵਲੋਂ ਬਖਸ਼ਿਸ਼ ਕੀਤੀ ਸਵਾਸਾਂ ਦੀ ਪੂੰਜੀ ਨੂੰ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਹਫ਼ਤਾਵਰੀ ਕੀਰਤਨ ਸਮਾਗਮ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਨਗਰ ਨਿਗਮ 'ਚ ਆਊਟਸੋਰਸ ਰਾਹੀਂ ਕੰਮ ਕਰਦੇ 110 ਕਰਮਚਾਰੀਆਂ ਨੂੰ 3 ਮਹੀਨੇ ਦੀ ਨਹੀਂ ਮਿਲੀ ਤਨਖ਼ਾਹ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਆਊਟਸੋਰਸ (ਠੇਕੇ) 'ਤੇ ਰੱਖੇ 100 ਤੋਂ ਵੱਧ ਕਰਮਚਾਰੀਆਂ ਜਿਨ੍ਹਾਂ 'ਚ ਜਿਆਦਾਤਰ ਕੰਪਿਊਟਰ ਆਪ੍ਰੇਟਰ ਹਨ, ਨੂੰ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ | ਨਗਰ ਨਿਗਮ ਦੇ ਇਕ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ 2 ਗਿ੍ਫ਼ਤਾਰ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਦੋ ਵੱਖ- ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਪਹਿਲੇ ਮਾਮਲੇ ਵਿਚ ਪੁਲਿਸ ਨੇ ਜਸਵੀਰ ਸਿੰਘ ਵਾਸੀ ਮਾਡਲ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਮੀਟਿੰਗ

ਹੰਬੜਾਂ, 14 ਮਈ (ਜਗਦੀਸ਼ ਸਿੰਘ ਗਿੱਲ)-ਹਲਕਾ ਗਿੱਲ ਦੇ ਪਿੰਡ ਫਾਗਲਾ ਵਿਖੇ ਅਕਾਲੀ ਆਗੂ ਐਡਵੋਕੇਟ ਇਕਬਾਲ ਸਿੰਘ ਗਿੱਲ ਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ ਕਰਮਜੀਤ ਸਿੰਘ ਮਲਕਪੁਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ...

ਪੂਰੀ ਖ਼ਬਰ »

ਮੋਦੀ ਸਰਕਾਰ 'ਚ ਗਰੇਵਾਲ ਅਕਾਲੀ ਦਲ ਤੋਂ ਮੰਤਰੀ ਹੋਣਗੇ-ਮਜੀਠੀਆ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸੀਨੀਅਰ ਅਕਾਲੀ ਆਗੂ ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਮਹੇਸ਼ਇੰਦਰ ਸਿੰਘ ਗਰੇਵਾਲ ਕੇਂਦਰ ਦੀ ਮੋਦੀ ਸਰਕਾਰ 'ਚ ਅਕਾਲੀ ਦਲ ਤੋਂ ਮੰਤਰੀ ਹੋਣਗੇ¢ ਸ. ਮਜੀਠੀਆ ਨੇ ਕਿਹਾ ਕਿ ਗਰੇਵਾਲ ਇਕ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 14 ਮਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਹੋਈ ਬੈਠਕ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਰ ਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਦੀ ...

ਪੂਰੀ ਖ਼ਬਰ »

ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਬੈਠਕ

ਲੁਧਿਆਣਾ, 14 ਮਈ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਵਿਖੇ ਕਾਰੋਬਾਰੀਆਂ ਦੀ ਹੋਈ ਬੈਠਕ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਰ ਤੇ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਜੌਲੀ ਦੀ ...

ਪੂਰੀ ਖ਼ਬਰ »

ਡਾਕਟਰਾਂ ਦਾ ਫ਼ੈਸਲਾ 19 ਨੂੰ 'ਨੋਟਾ' ਦਾ ਬਟਨ ਦਬਾਕੇ ਦਿਲ ਦੀ ਭੜਾਸ ਕੱਢਣਗੇ

ਲੁਧਿਆਣਾ, 14 ਮਈ (ਸਲੇਮਪੁਰੀ)- ਬੀਤੀ ਰਾਤ ਡਾਕਟਰਾਂ ਦੀ ਜਥੇਬੰਦੀ ਆਈ.ਐਮ. ਏ. ਵਲੋਂ ਲੋਕ ਸਭਾ ਲਈ ਚੋਣ ਲੜ ਰਹੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਗੱਲਬਾਤ ਕਰਨ ਲਈ ਆਈ.ਐਮ.ਏ ਹਾਊਸ ਵਿਚ ਇਕ ਮੀਟਿੰਗ ਰੱਖੀ ਗਈ ਸੀ | ਜਥੇਬੰਦੀ ਦੇ ਆਹੁਦੇਦਾਰ ਦੇਰ ਰਾਤ ਤੱਕ ...

ਪੂਰੀ ਖ਼ਬਰ »

ਖ਼ਾਲਸਾ ਦੀ ਅਗਵਾਈ ਹੇਠ ਰੋਡ ਸ਼ੋਅ ਕੱਲ੍ਹ

ਡਾਬਾ/ਲੁਹਾਰਾ, 14 ਮਈ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਦੀਪ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵਾਰਡ ਨੰਬਰ 35 ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਲੁਧਿਆਣਾ ਤੋਂ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ...

ਪੂਰੀ ਖ਼ਬਰ »

ਚੈੱਕ ਫੇਲ੍ਹ ਦੇ ਮਾਮਲੇ 'ਚ ਪਤੀ ਪਤਨੀ ਨੂੰ 2 ਸਾਲ ਕੈਦ ਤੇ ਜੁਰਮਾਨਾ

ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਚੈੱਕ ਫੇਲ੍ਹ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਪਤੀ ਪਤਨੀ ਨੂੰ ਦੋ ਦੋ ਸਾਲ ਕੈਦ ਤੇ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਇਸ ਸਬੰਧੀ ਰਾਜਗੁਰੂ ਨਗਰ ਦੀ ਰਹਿਣ ਵਾਲੀ ਲਵਲੀ ਰਾਣੀ ...

ਪੂਰੀ ਖ਼ਬਰ »

'ਮਾਮਲਾ ਸ਼ਹਿਰ 'ਚੋਂ ਨਿਕਲਦੇ ਕੂੜੇ ਦੀ ਸੰਭਾਲ ਦਾ' ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਨਿਰਮਾਣ ਨਾ ਹੋਣ ਕਾਰਨ ਟਨਾਂ ਮੂੰਹੀਂ ਗੰਦਗੀ ਇਕੱਤਰ ਹੋਈ ਮੁੱਖ ਕੂੜਾ ਘਰ 'ਚ

ਲੁਧਿਆਣਾ, 14 ਮਈ (ਅਮਰੀਕ ਸਿੰਘ ਬੱਤਰਾ)- ਸ਼ਹਿਰ 'ਚੋਂ ਨਿਕਲਦੇ ਰੋਜਾਨਾ 1100 ਟਨ ਤੋਂ ਵੱਧ ਕੂੜੇ ਦੀ ਸਾਂਭ ਸੰਭਾਲ ਲਈ ਸਾਲਿਡਵੇਸਟ ਮੈਨੇਜਮੈਂਟ ਪਲਾਂਟ ਲਗਾਉਣ ਲਈ ਨਿੱਜੀ ਕੰਪਨੀ ਏ.ਟੂ.ਜੈਡ ਨਾਲ ਨਗਰ ਨਿਗਮ ਪ੍ਰਸ਼ਾਸਨ ਵਲੋਂ 2011 'ਚ ਇਕਰਾਰਨਾਮਾ ਕੀਤਾ ਗਿਆ ਸੀ ਪਰ ਹੁਣ ਤੱਕ ...

ਪੂਰੀ ਖ਼ਬਰ »

ਅਪਨਦੀਪ ਕੌਰ ਨੇ ਵਾਰਡ 41 'ਚ ਭਖਾਈ ਚੋਣ ਮੁਹਿੰਮ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਚੋਣ ਮੁਹਿੰਮ 'ਚ ਤੇਜੀ ਲਿਆਉਂਦਿਆਂ ਉਨ੍ਹਾਂ ਦੀ ਭੈਣ ਅਪਨਦੀਪ ਕੌਰ ਨੇ ਬੀਬੀਆਂ ਨਾਲ ਆਤਮ ਨਗਰ ਹਲਕੇ ਦੇ ਵਾਰਡ 41 ਵਿਚ ਲੋਕਾਂ ਨਾਲ ਡੋਰ-ਟੂ-ਡੋਰ ਸੰਪਰਕ ਕੀਤਾ ਤੇ ਸ. ਬਿੱਟੂ ਦੇ ਹੱਕ 'ਕ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਸੰਗੋਵਾਲ ਵਿਖੇ ਮੀਟਿੰਗ

ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਅਕਾਲੀ ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਚੋਣ ਪ੍ਰਚਾਰ ਮੁਹਿੰਮ ਅਧੀਨ ਵਿਧਾਨ ਸਭਾ ਹਲਕਾ ਗਿੱਲ ਦੇ ਪਿੰਡ ਸੰਗੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਦੀ ...

ਪੂਰੀ ਖ਼ਬਰ »

ਗਰੇਵਾਲ ਵੱਡੀ ਲੀਡ ਨਾਲ ਚੋਣ ਮੈਦਾਨ ਫਤਿਹ ਕਰਨਗੇ-ਰਣੀਆ, ਗਿੱਲ

ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਬਲਵੰਤ ਸਿੰਘ ਰਣੀਆ, ਸਰਪੰਚ ਨਰਿੰਦਰਜੀਤ ਸਿੰਘ ਰਣੀਆ, ਯੂਥ ਅਕਾਲੀ ਦਲ ਕੌਰ ਕਮੇਟੀ ਮੈਂਬਰ ਰਾਜਕਮਲ ਸਿੰਘ ਗਿੱਲ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ ਭਾਜਪਾ ...

ਪੂਰੀ ਖ਼ਬਰ »

ਸ਼ਿਵਾਲਿਕ ਨੇ ਡੇਹਲੋਂ ਵਿਖੇ ਉਮੀਦਵਾਰ ਗਰੇਵਾਲ ਦੇ ਹੱਕ 'ਚ ਦਫ਼ਤਰ ਖੋਲਿ੍ਹਆ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਇਲਾਕੇ ਦੇ ਪਿੰਡਾਂ 'ਚ ਚੋਣ ਪ੍ਰਚਾਰ ਨੰੂ ਤੇਜ਼ ਕਰਨ ਦੇ ਮਕਸਦ ਨਾਲ ਡੇਹਲੋਂ ਵਿਖੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ...

ਪੂਰੀ ਖ਼ਬਰ »

ਨਾਰਾਇਣ ਸੂਬਾ ਰਾਓ ਹਾਰਡੀਕਰ ਦਾ 113ਵਾਂ ਜਨਮ ਦਿਨ ਚੋਣ ਪ੍ਰਚਾਰ ਮਾਰਚ ਕਰ ਕੇ ਮਨਾਇਆ

ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)-ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਾਾਗਰਸ ਸੇਵਾ ਦਲ ਦੇ ਬਾਨੀ ਨਾਰਾਇਣ ਸੂਬਾ ਰਾਓ ਹਾਰਡੀਕਰ ਦਾ 113ਵਾਂ ਜਨਮ ਦਿਨ ਲੁਧਿਆਣਾ ਪ੍ਰਧਾਨ ਸੱਤਪਾਲ ਲਾਲੀ ਦੀ ਅਗਵਾਈ ਵਿਚ ਸੇਵਾ ਦਲ ਦੇ ਵਰਕਰਾਾ ਵਲੋਂ ਦੋ ਕਿਲੋਮੀਟਰ ਲੰਬਾ ਚੋਣ ...

ਪੂਰੀ ਖ਼ਬਰ »

ਕਿਸਾਨੀ ਨੂੰ ਚੜ੍ਹਦੀ ਕਲਾ ਵੱਲ ਲਿਜਾਣ ਲਈ ਵਿਗਿਆਨੀ ਹੰਭਲਾ ਮਾਰਨ-ਡਾ. ਬੈਂਸ

ਲੁਧਿਆਣਾ, 14 ਮਈ (ਬੀ.ਐਸ.ਬਰਾੜ)-ਪੀ.ਏ.ਯੂ ਦੇ ਵੱਖ-ਵੱਖ ਵਿਭਾਗਾਂ ਦੇ ਵਿਗਿਆਨੀਆਂ ਨੇ ਮੀਟਿੰਗ ਕਰਕੇ ਪੰਜਾਬ ਦੀ ਕਿਸਾਨੀ ਦੀ ਬਿਹਤਰੀ ਦੇ ਮੁੱਦਿਆਂ 'ਤੇ ਵਿਚਾਰ ਕੀਤਾ | ਇਨ੍ਹਾਂ ਮੁੱਦਿਆਂ 'ਚ ਪਰਿਵਾਰ ਦੇ ਖਰਚੇ, ਆਰਥਿਕ ਜਾਗਰੂਕਤਾ, ਕਰਜ਼ਿਆਂ ਸਬੰਧੀ ਚੇਤੰਨਤਾ ਤੇ ਆਤਮ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਹਲਕਾ ਗਿੱਲ ਦੇ ਪਿੰਡਾਂ 'ਚ ਚੋਣ ਜਲਸੇ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਅਕਾਲੀ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਵਿਧਾਨ ਸਭਾ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਅੰਦਰ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਸ਼ਿਵਾਲਿਕ ਵਲੋਂ ਚੋਣ ਜਲਸੇ ਕੀਤੇ ...

ਪੂਰੀ ਖ਼ਬਰ »

ਵੈਦ ਵਲੋਂ ਬਿੱਟੂ ਦੇ ਹੱਕ 'ਚ ਚੋਣ ਜਲਸਾ

ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਸਿੰਘ ਨਗਰ ਧਾਂਦਰਾ ਰੋਡ ਵਿਖੇ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ ਕਾਹਲੋਂ, ਸਰਪੰਚ ਸਤਨਾਮ ਸਿੰਘ ਠੇਕੇਦਾਰ ਤੇ ਸੀਨੀਅਰ ਕਾਂਗਰਸੀ ਆਗੂ ਦਿਲਵਰ ਸਿੰਘ ਭੱਟੀ ਦੀ ...

ਪੂਰੀ ਖ਼ਬਰ »

ਬੱਚੇ ਸਾਰੀ ਉਮਰ ਮਾਂ ਬਾਪ ਦਾ ਕਰਜ਼ ਨਹੀਂ ਉਤਾਰ ਸਕਦੇ- ਡਾ. ਸਿੰਘ

ਲੁਧਿਆਣਾ, 14 ਮਈ (ਬੀ.ਐਸ.ਬਰਾੜ)-ਪ੍ਰਤਾਪ ਕਾਲਜ ਆਫ ਐਜੂਕੇਸ਼ਨ ਵਿਖੇ 'ਮਾਂ ਦਿਵਸ' ਮਨਾਇਆ ਗਿਆ | ਇਸ ਮੌਕੇ ਡੀ.ਐਲ.ਐਡ. ਪਹਿਲੇ ਅਤੇ ਦੂਜੇ ਸਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪਿ੍ੰਸੀਪਲ ਡਾ. ਬਲਵੰਤ ਸਿੰਘ ਅਤੇ ਸਹਾਇਕ ਪਿ੍ੰਸੀਪਲ ਡਾ. ਮਨਪ੍ਰੀਤ ਕੌਰ ਹਾਜ਼ਰ ਸਨ, ਨੇ ...

ਪੂਰੀ ਖ਼ਬਰ »

ਮੁੱਢਲੀਆਂ ਸਹੂਲਤਾਂ ਤੋਂ ਵਾਂਝੇ ਲੋਕ ਅਕਾਲੀਆਂ ਤੇ ਕਾਂਗਰਸੀਆਂ ਨੂੰ ਸਿਖਾਉਣਗੇ ਸਬਕ-ਕਾਲਾ, ਰਿਸ਼ੀ, ਬਿੰਦਰ

ਫੁੱਲਾਂਵਾਲ, 14 ਮਈ (ਮਨਜੀਤ ਸਿੰਘ ਦੁੱਗਰੀ)-ਲੋਕ ਇਨਸਾਫ਼ ਪਾਰਟੀ ਦੇ ਨੌਜਵਾਨ ਆਗੂ ਤੇ ਦਿਹਾਤੀ ਦੇ ਪ੍ਰਧਾਨ ਜਗਦੀਪ ਸਿੰਘ ਕਾਲਾ ਸਰਪੰਚ ਘਵੱਦੀ, ਸੀਨੀਅਰ ਨੌਜਵਾਨ ਆਗੂ ਰਿਸ਼ੀ ਕੁਮਾਰ, ਫਾਰਮਾਸਿਸਟ ਬਿੰਦਰ ਸਿੰਘ ਤੇ ਰਜਿੰਦਰ ਸਿੰਘ ਕਾਲਾ ਨੇ ਗਿੱਲ ਹਲਕੇ ਅਧੀਨ ਪੈਂਦੇ ...

ਪੂਰੀ ਖ਼ਬਰ »

ਚਿਤਰਕਾਰ ਸੱਗੂ ਨੇ ਦਲਜੀਤ ਜੱਸਲ ਨਾਲ ਕੀਤੀਆਂ ਵਿਚਾਰਾਂ

ਇਯਾਲੀ/ਥਰੀਕੇ, 14 ਮਈ (ਰਾਜ ਜੋਸ਼ੀ)-ਆਪਣੀ ਲਾ ਜਵਾਬ ਚਿਤਰਕਾਰੀ ਸਦਕਾ ਸਾਲ 1987, 88 ਤੇ 1992 ਦੇ ਲਲਿਤ ਕਲਾਂ ਅਕਾਦਮੀ ਪੁਰਸਕਾਰ ਜੇਤੂ ਪ੍ਰਵਾਸੀ ਪੰਜਾਬੀ ਸੁਖਵਿੰਦਰ ਸਿੰਘ ਸੱਗੂ ਜੋ ਪਿਛਲੇ 24 ਸਾਲਾਂ ਤੋਂ ਆਸਟ੍ਰੇਲੀਆ ਵਿਖੇ ਰਹਿ ਰਹੇ ਹਨ, ਨੇ ਮੋਹਨ ਸਿੰਘ ਮੇਲੇ ਦੇ ਰਹੇ ਮੰਚ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰਨਾਮਪੁਰਾ ਵਿਖੇ 'ਮਾਂ ਦਿਵਸ' ਮਨਾਇਆ

ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਹਲਕਾ ਗਿੱਲ ਅਧੀਨ ਆਉਂਦੇ ਪਿੰਡ ਹਰਨਾਮਪੁਰਾ ਦੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਹਰਮੇਲ ਰਾਏ ਨੇ ਆਪਣੇ ਵਿਚਾਰ ਪੇਸ਼ ਕੀਤੇ | ਬੱਚਿਆਂ ਦੀਆਂ ਮਾਤਾਵਾਂ ਨੂੰ ...

ਪੂਰੀ ਖ਼ਬਰ »

ਆਨ ਲਾਈਨ ਪ੍ਰਣਾਲੀ ਰਾਹੀਂ ਲੋਕ ਹੁਣ ਗੈਸ ਕੁਨੈਕਸ਼ਨ ਵੀ ਲੈ ਸਕਦੇ ਹਨ

ਲੁਧਿਆਣਾ, 14 ਮਈ (ਜੁਗਿੰਦਰ ਸਿੰਘ ਅਰੋੜਾ)-ਤੇਜੀ ਨਾਲ ਹੋਈ ਤਰੱਕੀ ਦੇ ਜਮਾਨੇ ਵਿਚ ਹੁਣ ਲੋਕ ਆਨ ਲਾਈਨ ਪ੍ਰਣਾਲੀ ਰਾਹੀਂ ਵੀ ਰਸੋਈ ਗੈਸ ਦਾ ਕੂਨੈਕਸ਼ਨ ਲੈ ਸਕਦੇ ਹਨ, ਜਦੋਂ ਕਿ ਰਸੋਈ ਦੀ ਬੁਕਿੰਗ ਲਈ ਤਾਂ ਖਪਤਕਾਰਾਂ ਵਲੋਂ ਕਾਫ਼ੀ ਦੇਰ ਤੋਂ ਆਨ ਲਾਈਨ ਪ੍ਰਣਾਲੀ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX