ਤਾਜਾ ਖ਼ਬਰਾਂ


ਵਿਰਾਸਤੀ ਮਾਰਗ 'ਤੇ ਬੁੱਤ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ ਵੀ ਮੋਹਾਲੀ ਤੋਂ ਗ੍ਰਿਫ਼ਤਾਰ
. . .  2 minutes ago
ਅੰਮ੍ਰਿਤਸਰ, 18 ਜਨਵਰੀ (ਰਾਜੇਸ਼ ਕੁਮਾਰ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਤੇ ਸਥਾਪਤ ਕੀਤੇ ਗਿੱਧੇ ਭੰਗੜੇ ਵਾਲੇ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  14 minutes ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  19 minutes ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  25 minutes ago
ਨਵੀਂ ਦਿੱਲੀ, 18 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  31 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਵਿਖੇ ਅਕਾਲੀ ਪਰਿਵਾਰਾਂ ਦੇ ਪ੍ਰੋਗਰਾਮ ਸਫਰ-ਏ-ਅਕਾਲੀ ਲਹਿਰ ਦੌਰਾਨ ਆਪਣੇ ਸੰਬੋਧਨ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ...
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  30 minutes ago
ਜੰਡਿਆਲਾ ਗੁਰੂ/ਬੰਡਾਲਾ, 18 ਜਨਵਰੀ (ਰਣਜੀਤ ਸਿੰਘ ਜੋਸਨ, ਅੰਗਰੇਜ਼ ਸਿੰਘ ਹੁੰਦਲ) -ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਦੀ ਐੱਚ. ਡੀ.ਐਫ.ਸੀ. ਬੈਂਕ ਚੋਂ ਅਣਪਛਾਤੇ ਹਥਿਆਰਬੰਦ ਲੁਟੇਰਿਆਂ...
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  43 minutes ago
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ...
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  47 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਸਮੂਹ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ'...
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਸੰਗਤ ਮੰਡੀ, 18 ਜਨਵਰੀ (ਦੀਪਕ ਕੁਮਾਰ) - ਸੰਗਤ ਮੰਡੀ 'ਚ ਬੀਤੀ ਰਾਤ 21 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵਲੋਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਵਤ ਨੇ ਰੱਖਿਆ ਮੰਤਰੀ ਨੂੰ...
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 1 hour ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਕਿਨੌਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਪੂਹ 'ਚ ਢਿਗਾਂ ਡਿੱਗਣ ਕਾਰਨ ਪੰਗੀ ਨਾਲਾ ਨੈਸ਼ਨਲ ਹਾਈਵੇ-5 ਬੰਦ ਹੋ ਗਿਆ। ਪ੍ਰਸ਼ਾਸਨ ਵੱਲੋਂ ਢਿਗਾਂ ਹਟਾਉਣ...
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 1 hour ago
ਭੋਪਾਲ, 18 ਜਨਵਰੀ - ਮੱਧ ਪ੍ਰਦੇਸ਼ ਪੁਲਿਸ ਨੇ ਭਾਜਪਾ ਦੀ ਵਿਵਾਦਾਂ 'ਚ ਰਹਿਣ ਵਾਲੀ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ...
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 1 hour ago
ਘਨੌਰ, 18 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ) - ਪਟਿਆਲਾ ਜ਼ਿਲ੍ਹੇ ਦੇ ਪਿੰਡ ਬਘੌਰਾ 'ਚ ਅੱਜ ਸਵੇਰੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਇੱਕ ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਪਰੰਤ ਹੋਈ ਗੋਲੀਬਾਰੀ 'ਚ 2 ਹੋਰ ਵਿਅਕਤੀ...
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਪਵਨ ਕੁਮਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਸੁਣਵਾਈ ਹੋਵੇਗੀ। ਪਵਨ ਨੇ ਆਪਣੀ ਪਟੀਸ਼ਨ...
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 1 hour ago
ਕੋਲਕਾਤਾ,18 ਜਨਵਰੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਖ਼ਜ਼ਾਨਾ ਮੰਤਰੀ ਪੀ ਚਿਦੰਬਰਮ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਸਾਰੀਆਂ ਵਿਰੋਧੀ ਪਾਰਟੀਆਂ ਨਾਗਰਿਕਤਾ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 1 hour ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 1 hour ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 2 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 2 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 2 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 3 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 3 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 3 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 3 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 minute ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 4 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 4 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 4 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 minute ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 5 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 5 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 minute ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 6 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 6 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 7 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 7 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਾਜਪਾ ਨੂੰ ਰੋਕਣ ਲਈ ਕੇਂਦਰ 'ਚ ਕਿਸੇ ਵੀ ਬਣਨ ਵਾਲੀ ਸਰਕਾਰ ਦਾ ਸਮਰਥਨ ਕਰ ਸਕਦੀ ਹੈ 'ਆਪ' - ਸਿਸੋਦੀਆ

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ)- ਅੱਜ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੋਦੀ-ਸ਼ਾਹ ਦੀ ਜੋੜੀ ਨੂੰ ਦੇਸ਼ ਲਈ ਖ਼ਤਰਾ ਦੱਸਦੇ ਕਿਹਾ ਕਿ ਆਮ ਆਦਮੀ ਪਾਰਟੀ ਕੇਂਦਰ 'ਚ ਭਾਜਪਾ ਨੂੰ ਰੋਕਣ ਲਈ ਕਿਸੇ ਦੀ ਵੀ ਅਗਵਾਈ ਵਿਚ ਬਨਣ ਵਾਲੀ ਸਰਕਾਰ ਦਾ ਸਮਰਥਨ ਕਰ ਸਕਦੀ ਹੈ | ਭਾਜਪਾ ਮੋਦੀ ਦੇ ਨਾਂਅ ਉੱਤੇ ਵੋਟ ਮੰਗਦੀ ਹੈ ਤੇ ਮੋਦੀ ਪਾਕਿਸਤਾਨ ਅਤੇ ਫ਼ੌਜ ਦੇ ਨਾਂਅ ਉੱਤੇ ਵੋਟ ਮੰਗਦੇ ਹਨ ਜਦਕਿ ਉਨ੍ਹਾਂ ਨੂੰ ਆਪਣੇ ਕੰਮ ਦੇ ਨਾਂਅ ਉੱਤੇ ਵੋਟ ਮੰਗਣਾ ਚਾਹੀਦਾ ਹੈ, ਪਰ ਉਨ੍ਹਾਂ ਕੋਲ ਦੇਸ਼ ਨੂੰ ਦੱਸਣ ਲਈ ਕੁਝ ਨਹੀਂ ਹੈ | ਸਿਸੋਦੀਆ ਨੇ ਦਿੱਲੀ 'ਚ ਸੱਤੇ ਸੀਟਾਂ ਜਿੱਤਣ ਦਾ ਦਾਅਵਾ ਕਰਦਿਆਂ ਕਿਹਾ ਕਿ ਉਹ ਚੰਡੀਗੜ੍ਹ ਜਿੱਤ ਰਹੇ ਹਨ ਗੋਆ 'ਚ ਇਕ-ਇਕ ਸੀਟ ਜਿੱਤ ਰਹੇ ਹਨ ਜਦੋਂ ਕਿ ਪੰਜਾਬ ਬਾਰੇ ਉਹ ਦੌਰੇ ਬਾਅਦ ਕੁਝ ਦੱਸ ਪਾਉਣਗੇ | ਭਾਜਪਾ ਦਾ ਗਰਾਫ਼ ਡਿੱਗ ਰਿਹਾ ਹੈ ਇਸ ਲਈ ਅਭਿਨੇਤਰੀ ਕਿਰਨ ਖੇਰ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ ਉਨ੍ਹਾਂ ਦਾ ਕੰਮ ਲੋਕਾਂ ਨੇ ਵੇਖ ਹੀ ਲਿਆ ਹੈ | ਉੱਥੇ ਹਰਮੋਹਨ ਧਵਨ ਨੂੰ ਸਭ ਜਾਣਦੇ ਹਨ ਅਤੇ ਉਨ੍ਹਾਂ ਦੀ ਕੰਮ ਕਰਨ ਦੀ ਸ਼ੈਲੀ ਵੇਖੀ ਹੈ | ਉਨ੍ਹਾਂ ਨੇ ਚੰਗੇਰੇ ਮੁੱਦਿਆਂ ਉੱਤੇ ਕੰਮ ਕੀਤਾ, ਇਸ ਲਈ ਇਕ ਮੌਕਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ | ਦਿੱਲੀ ਤੋਂ 'ਆਪ' ਉਮੀਦਵਾਰ ਬਲਬੀਰ ਜਾਖੜ ਦੇ ਬੇਟੇ ਵਲੋਂ ਉਨ੍ਹਾਂ ਦੇ ਪਿਤਾ ਨੂੰ ਟਿਕਟ ਦੇਣ ਲਈ ਕੇਜਰੀਵਾਲ ਉੱਤੇ 6 ਕਰੋੜ ਰੁਪਏ ਲੈਣ ਦੇ ਦੋਸ਼ਾਂ ਨੂੰ ਸਿਰੇ ਵਲੋਂ ਖ਼ਾਰਜ ਕਰਦੇ ਕਿਹਾ ਕਿ ਇਲਜ਼ਾਮ ਤਾਂ ਕੋਈ ਵੀ ਲਗਾ ਸਕਦਾ ਹੈ | ਅਰਵਿੰਦ ਕੇਜਰੀਵਾਲ ਵਲੋਂ ਰਾਹੁਲ ਅਤੇ ਕਾਂਗਰਸ ਦੇ ਨਾਲ ਗਠਜੋੜ ਨਾ ਕਰਨ ਲਈ ਆਪਣੇ ਬੇਟੇ ਦੀ ਖਾਧੀ ਸਹੁੰ' ਤੇ ਸਿਸੋਦੀਆ ਨੇ ਕੋਈ ਸੰਤੁਸ਼ਟੀਜਨਕ ਜਵਾਬ ਨਾ ਦਿੰਦੇ ਕਿਹਾ ਕਿ ਜਿਸ ਵਕਤ ਘਰ ਵਿਚ ਅੱਗ ਲੱਗੀ ਹੁੰਦੀ ਹੈ ਤਾਂ ਬੁਝਾਉਣ ਲਈ ਗੰਦੇ ਪਾਣੀ ਦਾ ਇਸਤੇਮਾਲ ਕਰੀਏ ਜਾਂ ਫਿਰ ਸਾਫ਼ -ਸੁਥਰੇ ਪਾਣੀ ਦਾ ਇੰਤਜ਼ਾਰ ਕਰੀਏ |
ਇਸ ਤੋਂ ਪਹਿਲਾਂ ਸਿਸੋਦੀਆ ਨੇ ਆਪਣੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਦੇ ਹੱਕ ਵਿਚ ਚੋਣ ਪ੍ਰਚਾਰ ਦੇ ਨਾਲ ਰੋਡ ਸ਼ੋਅ ਵੀ ਕੀਤਾ | ਧਵਨ ਦੀ ਰਿਹਾਇਸ਼ 'ਤੇ ਪਾਰਟੀ ਵਰਕਰਾਂ ਦਾ ਇਕੱਠ ਕਰ ਕੇ ਸ਼ਕਤੀ ਪ੍ਰਦਰਸ਼ਨ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ | ਕਾਂਗਰਸ ਦੇ ਕੁਝ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕੀਤਾ ਗਿਆ |

ਸੈਕਟਰ 44 'ਚ ਹਥਿਆਰਬੰਦ ਲੁਟੇਰਿਆਂ ਵਲੋਂ ਜਵੈਲਰੀ ਸ਼ੋਅਰੂਮ 'ਚ ਲੁੱਟ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ) -ਸੈਕਟਰ 44 ਵਿਚ ਪੈਂਦੇ ਇਕ ਜਵੈਲਰੀ ਸ਼ੋਅਰੂਮ 'ਚ ਹਥਿਆਰਬੰਦਾਂ ਵਲੋਂ ਲੁੱਟ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ੋਅਰੂਮ 'ਚ ਦਾਖ਼ਲ ਹੋਏ ਤਿੰਨ ਲੁਟੇਰਿਆਂ ਨੇ ਪਹਿਲਾਂ ਮਾਲਕ ਨੂੰ ਹਥਿਆਰਾਂ ਦੀ ਨੋਕ 'ਤੇ ਬੰਦੀ ਬਣਾਇਆ ਅਤੇ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਅਕਤੀ ਦੀ ਮੌਤ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੀ.ਜੀ.ਆਈ ਦੇ ਨੇੜੇ ਇਕ ਵਿਅਕਤੀ ਬੇਸੁੱਧ ਹਾਲਤ ਵਿਚ ਪਿਆ ਹੋਇਆ ਮਿਲਿਆ | ਪੁਲਿਸ ਟੀਮ ਨੇ ਵਿਅਕਤੀ ਨੂੰ ਸੈਕਟਰ 16 ਦੇ ਸਰਕਾਰੀ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ...

ਪੂਰੀ ਖ਼ਬਰ »

19 ਕਿੱਲੋ ਅਫ਼ੀਮ ਸਮੇਤ 2 ਕਾਬੂ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਦੀ ਚੰਡੀਗੜ੍ਹ ਖੇਤਰੀ ਟੀਮ ਨੇ ਦੋ ਤਸਕਰਾਂ ਨੂੰ 19 ਕਿੱਲੋ 800 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਐਨ.ਸੀ.ਬੀ. ਦੀ ਚੰਡੀਗੜ੍ਹ ਟੀਮ ਨੂੰ ਗੁਪਤ ਸੂਚਨਾ ਮਿਲੀ ...

ਪੂਰੀ ਖ਼ਬਰ »

-ਮਾਮਲਾ 5 ਸਾਲਾ ਬੱਚੀ ਨਾਲ ਜਬਰ-ਜਨਾਹ ਉਪਰੰਤ ਉਸ ਦੀ ਹੱਤਿਆ ਦਾ- ਮੁਲਜ਼ਮ ਨੂੰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜਿਆ

ਪੰਚਕੂਲਾ, 14 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-14 ਵਿਖੇ ਇਕ 5 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਉਪਰੰਤ ਪੱਥਰ ਮਾਰ ਕੇ ਉਸ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਲਖਪਤੀ ਨੂੰ ਅੱਜ ਪੰਚਕੂਲਾ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ...

ਪੂਰੀ ਖ਼ਬਰ »

ਹਰਿਆਣਾ 'ਚ ਦਸਵੀਂ ਦੀ ਸਕਾਲਰਸ਼ਿਪ ਵਿਚ ਹੋਈ ਕਰੋੜਾਂ ਦੀ ਧੋਖਾਧੜੀ ਅਕਾਊਾਟੈਂਟ ਿਖ਼ਲਾਫ਼ ਮਾਮਲਾ ਦਰਜ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਹਰਿਆਣਾ ਦੇ ਪਿੰ੍ਰਸੀਪਲ ਸਕੱਤਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਵਿਭਾਗ ਦੇ ਅਕਾੳਾੂਟੈਂਟ ਿਖ਼ਲਾਫ਼ ਤਿੰਨ ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਡਿਜੀਟਲੀਕਰਨ ਭਾਰਤੀ ਰੇਲਵੇ ਦੀ ਖ਼ਰੀਦ ਪ੍ਰਣਾਲੀ ਦਾ ਨਵਾਂ ਚਿਹਰਾ- ਟੀ.ਪੀ ਸਿੰਘ

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ)- ਡਿਜੀਟਲੀਕਰਨ ਭਾਰਤੀ ਰੇਲਵੇ ਦੀ ਖ਼ਰੀਦ ਪ੍ਰਣਾਲੀ ਦਾ ਨਵਾਂ ਚਿਹਰਾ ਹੈ | ਇਹ ਪ੍ਰਗਟਾਵਾ ਟੀ.ਪੀ ਸਿੰਘ ਉਤਰ ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ ਸਿੰਘ ਵਲੋਂ ਉੱਤਰ ਰੇਲਵੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਅਤੇ ਡੀਜ਼ਲ ਆਧੂਨਿਕੀਕਰਨ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ”ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਲਾਲੜੂ, 14 ਮਈ (ਰਾਜਬੀਰ ਸਿੰਘ)-ਟ੍ਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐੱਸ. ਆਈ. ਜਨਕ ਰਾਜ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਪਿ੍ੰਸੀਪਲ ਅਮਰਜੀਤ ਕੌਰ ਦੇ ਸਹਿਯੋਗ ਨਾਲ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ, ਜਿਸ ਵਿਚ ...

ਪੂਰੀ ਖ਼ਬਰ »

ਲੋਕ ਕਾਂਗਰਸ ਤੇ 'ਆਪ' ਦੇ ਮੁਕੰਮਲ ਸਫ਼ਾਏ ਲਈ ਕਾਹਲੇ- ਐੱਨ. ਕੇ. ਸ਼ਰਮਾ

ਜ਼ੀਰਕਪੁਰ, 14 ਮਈ (ਅਵਤਾਰ ਸਿੰਘ)-ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਡੇਰਾਬੱਸੀ ਹਲਕੇ ਵਿਚ ਲੋਕ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਮੁਕੰਮਲ ਸਫ਼ਾਇਆ ਕਰਨ ਲਈ ਉਤਾਵਲੇ ਹਨ ਕਿਉਂਕਿ ਹਲਕੇ ਦੇ ਲੋਕਾਂ ਨੇ ਆਪਣਾ ਫ਼ਤਵਾ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਨੰੂ ਦੇਣ ...

ਪੂਰੀ ਖ਼ਬਰ »

ਕਾਂਗਰਸ ਤੇ ਬਾਦਲ ਲੋਕਾਂ 'ਚੋਂ ਆਪਣਾ ਆਧਾਰ ਗੁਆ ਚੁੱਕੇ ਹਨ- ਜਥੇ: ਬਡਾਲੀ

ਕੁਰਾਲੀ, 14 ਮਈ (ਹਰਪ੍ਰੀਤ ਸਿੰਘ)-ਕਾਂਗਰਸ ਅਤੇ ਬਾਦਲ ਲੋਕਾਂ 'ਚੋਂ ਆਪਣਾ ਆਧਾਰ ਗੁਆ ਚੁੱਕੇ ਹਨ, ਜਿਸ ਕਾਰਨ ਲੋਕ ਇਨ੍ਹਾਂ ਦੋਵੇਂ ਪਾਰਟੀਆਂ ਤੋਂ ਕਿਨਾਰਾ ਕਰਨ ਲੱਗ ਪਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਜਥੇਦਾਰ ਉਜਾਗਰ ਸਿੰਘ ਬਡਾਲੀ ਨੇ ਨੇੜਲੇ ...

ਪੂਰੀ ਖ਼ਬਰ »

ਘਰ-ਘਰ ਜਾ ਕੇ ਲੋਕਾਂ ਨੂੰ ਵੋਟਾਂ ਦਾ ਬਾਈਕਾਟ ਕਰਨ ਲਈ ਪ੍ਰੇਰਿਤ ਕਰਨਗੇ ਟਿਊਬਵੈੱਲ ਆਪ੍ਰੇਟਰ

ਖਰੜ, 14 ਮਈ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਅੰਦਰ ਵੱਖ-ਵੱਖ ਟਿਊਬਵੈੱਲਾਂ 'ਤੇ ਨਗਰ ਕੌਾਸਲ ਖਰੜ ਤਹਿਤ ਕੰਮ ਕਰਦੇ ਟਿਊਬਵੈੱਲ ਆਪ੍ਰੇਟਰਾਂ ਵਲੋਂ ਆਪਣੀਆਂ ਮੁਸ਼ਕਿਲਾਂ ਨੂੰ ਲੈ ਕੇ 16 ਮਈ ਤੋਂ ਖਰੜ ਸ਼ਹਿਰ ਦੇ ਸਮੂਹ ਵਾਰਡਾਂ ਦੇ ਘਰੋਂ ਘਰੀਂ ਜਾ ਕੇ ਲੋਕਾਂ ਨੂੰ ਵੋਟਾਂ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਭਲਕੇ ਖਰੜ ਵਿਖੇ ਚੋਣ ਜਲਸੇ ਨੂੰ ਕਰਨਗੇ ਸੰਬੋਧਨ

ਖਰੜ, 14 ਮਈ (ਜੰਡਪੁਰੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 16 ਮਈ ਦਿਨ ਵੀਰਵਾਰ ਨੂੰ 2.30 ਵਜੇ ਖਰੜ ਦੀ ਅਨਾਜ ਮੰਡੀ ਵਿਖੇ ਚੋਣ ਜਲਸੇ ਨੂੰ ...

ਪੂਰੀ ਖ਼ਬਰ »

ਕਾਂਗਰਸ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਜਿੱਤ ਹਾਸਲ ਕਰੇਗੀ- ਕੰਗ

ਖਰੜ, 14 ਮਈ (ਜੰਡਪੁਰੀ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਦਿਨੋਂ ਦਿਨ ਭਰਵਾਂ ਹੰੁਗਾਰਾ ਮਿਲ ਰਿਹਾ ਹੈ ਅਤੇ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਪਿੰਡ ਬਡਾਲੀ ਵਿਖੇ ਚੋਣ ਮੀਟਿੰਗ ਦੌਰਾਨ ਗਿੱਲ ਨੂੰ ਲੱਡੂਆਂ ਨਾਲ ਤੋਲਿਆ

ਖਰੜ, 14 ਮਈ (ਗੁਰਮੁੱਖ ਸਿੰਘ ਮਾਨ)-ਅਕਾਲੀ-ਭਾਜਪਾ ਗਠਜੋੜ ਵਲੋਂ ਚੋਣਾਂ ਸਮੇਂ ਜੋ ਵੀ ਵਾਅਦੇ ਕੀਤੇ ਜਾਂਦੇ ਹਨ, ਉਨ੍ਹਾਂ ਨੂੰ ਹਮੇਸ਼ਾ ਪੂਰਾ ਕੀਤਾ ਜਾਂਦਾ ਹੈ | ਇਹ ਵਿਚਾਰ ਖਰੜ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਪਿੰਡ ਬਡਾਲੀ ਵਿਖੇ ਕੌਾਸਲਰ ...

ਪੂਰੀ ਖ਼ਬਰ »

ਖਰੜ ਹਲਕੇ 'ਚੋਂ ਕਾਂਗਰਸੀ ਉਮੀਦਵਾਰ ਨੂੰ ਕਰਾਰੀ ਹਾਰ ਦੇ ਕੇ ਭਜਾਇਆ ਜਾਏਗਾ- ਗਿੱਲ

ਖਰੜ, 14 ਮਈ (ਗੁਰਮੁੱਖ ਸਿੰਘ ਮਾਨ)-ਵਿਧਾਨ ਸਭਾ ਹਲਕਾ ਖਰੜ 'ਚੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੂੰ ਕਰਾਰੀ ਹਾਰ ਦੇ ਕੇ ਭਜਾਇਆ ਜਾਵੇਗਾ | ਇਹ ਵਿਚਾਰ ਖਰੜ ਹਲਕੇ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਕੌਾਸਲਰ ਮਾਨ ਸਿੰਘ ਸੈਣੀ ਦੀ ਅਗਵਾਈ ਹੇਠ ਖਰੜ ਵਿਖੇ ...

ਪੂਰੀ ਖ਼ਬਰ »

ਬੱਬੀ ਬਾਦਲ ਵਲੋਂ ਬੀਰਦਵਿੰਦਰ ਦੇ ਹੱਕ ਵਿਚ ਵੱਖ-ਵੱਖ ਥਾਈਾ ਚੋਣ ਰੈਲੀਆਂ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਯੂਥ ਅਕਾਲੀ ਦਲ ਟਕਸਾਲੀ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਵਲੋਂ ਹਲਕਾ ਮੁਹਾਲੀ ਦੇ ਪਿੰਡ ਜੁਝਾਰ ਨਗਰ, ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਹਾਰ ਮੰਨ ਚੁੱਕੇ ਹਨ- ਚੰਦੂਮਾਜਰਾ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਉਮੀਦਵਾਰ ਅਤੇ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਲੀਮੈਂਟ ਦੀਆਂ ਚੋਣਾਂ ਤੋਂ ...

ਪੂਰੀ ਖ਼ਬਰ »

ਮੁਨੀਸ਼ ਸ਼ਿਸੋਦੀਆ ਵਲੋਂ 'ਆਪ' ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਹੱਕ 'ਚ ਰੋਡ ਸ਼ੋਅ

ਐੱਸ. ਏ. ਐੱਸ. ਨਗਰ, 14 ਮਈ (ਨਰਿੰਦਰ ਸਿੰਘ ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸ਼ਿਸੋਦੀਆ ਸਥਾਨਕ ਫ਼ੇਜ਼-11 ...

ਪੂਰੀ ਖ਼ਬਰ »

ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰਾਂ ਨੂੰ ਵੱਡੀ ਪੱਧਰ 'ਤੇ ਲੋਕਾਂ ਦਾ ਮਿਲ ਰਿਹੈ ਸਮਰਥਨ- ਸੋਢੀ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ. ਡੀ. ਏ.) ਦੇ ਉਮੀਦਵਾਰਾਂ ਨੂੰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਵੱਡੇ ਪੱਧਰ 'ਤੇ ਸਮਰਥਨ ਮਿਲ ਰਿਹਾ ਹੈ | ਉਕਤ ਵਿਚਾਰ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਅਤੇ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦਾ ਦੱਖਣ ਜ਼ੋਨ ਪਟਿਆਲਾ ਦਾ ਧਰਨਾ ਅੱਜ

ਪਟਿਆਲਾ, 14 ਮਈ (ਧਰਮਿੰਦਰ ਸਿੰਘ ਸਿੱਧੂ)-ਪੈਨਸ਼ਨਰਜ਼ ਐਸੋਸੀਏਸ਼ਨ ਰਜਿ: ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਲੁਧਿਆਣਾ, ਜਲੰਧਰ, ਬਠਿੰਡਾ ਅਤੇ ਬਟਾਲਾ (ਗੁਰਦਾਸਪੁਰ) ਵਿਖੇ ਜੋਨ ਪੱਧਰੀ ਧਰਨੇ ਲਗਾਉਣ ਤੋਂ ...

ਪੂਰੀ ਖ਼ਬਰ »

ਥਾਣਾ ਸਦਰ ਸਮਾਣਾ ਪੁਲਿਸ ਵਲੋਂ ਹਰਿਆਣਾ ਦੀਆਂ 240 ਬੋਤਲਾਂ ਸ਼ਰਾਬ ਠੇਕਾ ਬਰਾਮਦ

ਸਮਾਣਾ, 14 ਮਈ (ਪ੍ਰੀਤਮ ਸਿੰਘ ਨਾਗੀ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 240 ਬੋਤਲਾਂ ਹਰਿਆਣਾ ਦੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਬਰਾਮਦਸ਼ੁਦਾ ਸ਼ਰਾਬ ਅਤੇ ਕਾਰ ਨੰੂ ਪੁਲਿਸ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ...

ਪੂਰੀ ਖ਼ਬਰ »

ਪੰਜਾਬ ਸਿੱਖ ਕੌ ਾਸਲ ਨੇ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ

ਪਟਿਆਲਾ, 14 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਿੱਖ ਕੌਾਸਲ ਦੇ ਆਗੂਆਂ ਨੇ ਅੱਜ ਛੋਟੀ ਬਾਰਾਂਦਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਿਖ਼ਲਾਫ਼ ਘੰਟਾ ਰੋਸ ਧਰਨਾ ਦਿੱਤਾ ਅਤੇ ਪੁਤਲਾ ਫੂਕਿਆ ¢ ਜਥੇਬੰਦੀ ਦੇ ਪ੍ਰਧਾਨ ਜਥੇਦਾਰ ਮੋਹਨ ...

ਪੂਰੀ ਖ਼ਬਰ »

ਇਕ ਹੀ ਮਕਾਨ 3 ਵਿਅਕਤੀਆਂ ਨੰੂ ਵੇਚਣ ਵਾਲੇ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਪਾਤੜਾਂ, 14 ਮਈ (ਜਗਦੀਸ਼ ਸਿੰਘ ਕੰਬੋਜ)-ਇਕ ਹੀ ਮਕਾਨ ਦੇ ਤਿੰਨ ਵੱਖ ਵੱਖ ਲੋਕਾਂ ਨਾਲ ਬਿਆਨੇ ਕਰਨ ਮਗਰੋਂ ਉਨ੍ਹਾਂ ਤੋਂ ਇਸ ਮਕਾਨ ਤੇ ਬੈਂਕ ਦਾ ਕਰਜ਼ ਭਰਵਾਉਣ ਲਈ ਲੱਖਾਂ ਰੁਪਏ ਪਤੀ ਪਤਨੀ ਵਲੋਂ ਲਏ ਗਏ | ਪਰ ਰਜਿਸਟਰੀ ਦੋਵਾਂ ਨੂੰ ਨਾਂਅ ਕਰਵਾਏ ਜਾਣ 'ਤੇ ਇਸ ਪਤੀ ਪਤਨੀ ...

ਪੂਰੀ ਖ਼ਬਰ »

ਸਿਆਸਤਦਾਨਾਂ ਦੀ ਬਜਾਏ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ

ਪਟਿਆਲਾ, 14 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਦੇ ਸੂਬਾਈ ਆਗੂਆਂ ਦੀ ਬੈਠਕ 'ਚ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ, ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਬੈਠਕ ਵਿਚ ਮਤਾ ...

ਪੂਰੀ ਖ਼ਬਰ »

ਆਉਣ ਵਾਲੀ 23 ਮਈ ਨੂੰ ਦੇਸ਼ ਦੇ ਲੋਕ ਭਾਜਪਾ ਦਾ ਸਫ਼ਾਇਆ ਕਰ ਦੇਣਗੇ-ਵਿਧਾਇਕ ਕੰਬੋਜ

ਰਾਜਪੁਰਾ, 14 ਮਈ (ਰਣਜੀਤ ਸਿੰਘ)-ਦੇਸ਼ ਦੇ ਲੋਕ ਆਉਣ ਵਾਲੀ 23 ਮਈ ਨੂੰ ਭਾਜਪਾ ਦਾ ਸਫ਼ਾਇਆ ਕਰ ਦੇਣਗੇ ਅਤੇ ਮੁੜ ਤੋਂ ਦੇਸ਼ ਦੇ ਗੱਡੀ ਦੀਆਂ ਚਾਬੀਆਂ ਕਾਂਗਰਸ ਪਾਰਟੀ ਦੇ ਹੱਥ ਸੌਾਪ ਦਿੱਤੀਆਂ ਜਾਣਗੀਆਂ, ਅਤੇ ਸ੍ਰੀਮਤੀ ਪ੍ਰਨੀਤ ਕੌਰ ਨੂੰ ਕੇਂਦਰ ਵਿਚ ਵੱਡੀ ...

ਪੂਰੀ ਖ਼ਬਰ »

ਇੰਡੀਅਨ ਫਾਰਮਜ਼ ਐਸੋਸੀਏਸ਼ਨ ਵਲੋਂ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦਾ ਵਿਰੋਧ ਅਤੇ ਕਾਂਗਰਸ ਨੂੰ ਸਮਰਥਨ ਦੇਣਾ ਦਾ ਐਲਾਨ ਕੀਤਾ ਹੈ¢ ਪਟਿਆਲਾ ਦੇ ਨਿੱਜੀ ਹੋਟਲ 'ਚ ਪ੍ਰੈਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

'ਅਜੀਤ' ਦੇ ਪੱਤਰਕਾਰ 'ਤੇ ਹਮਲਾ ਕਰਨ ਵਾਲਾ ਊਬਰ ਟੈਕਸੀ ਚਾਲਕ ਗਿ੍ਫ਼ਤਾਰ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- 'ਅਜੀਤ' ਦੇ ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਵਿਕਰਮਜੀਤ ਸਿੰਘ ਮਾਨ 'ਤੇ ਬੀਤੀ ਰਾਤ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਵਾਲੇ ਊਬਰ ਕੰਪਨੀ ਦੇ ਟੈਕਸੀ ਡਰਾਈਵਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ...

ਪੂਰੀ ਖ਼ਬਰ »

ਅਠਾਵਲੇ ਵਲੋਂ ਆਰ.ਪੀ.ਆਈ (ਏ) ਉਮੀਦਵਾਰ ਸੁਭਾਸ਼ ਗੋਇਲ ਦਾ ਚੋਣ ਮਨੋਰਥ ਪੱਤਰ ਜਾਰੀ

ਚੰਡੀਗੜ੍ਹ 14 ਮਈ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਪੈੱ੍ਰਸ ਕਲੱਬ ਵਿਖੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਉਮੀਦਵਾਰ ਸੁਭਾਸ਼ ਗੋਇਲ ਦੇ ਹੱਕ 'ਚ ਕੇਂਦਰੀ ਰਾਜ ਵਜ਼ੀਰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਆਰ.ਪੀ.ਆਈ (ਏ) ਦੇ ਕੌਮੀ ...

ਪੂਰੀ ਖ਼ਬਰ »

ਪਿੰਡ ਅਟਾਵਾ ਵਾਸੀਆਂ ਨੇ ਖੇਰ 'ਤੇ ਸਾਰ ਨਾ ਲੈਣ ਦੇ ਲਗਾਏ ਦੋਸ਼

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ) -ਅੱਜ ਸੈਕਟਰ 42 ਸਥਿਤ ਅਟਾਵਾ ਅਤੇ ਸੈਕਟਰ 41 ਸਥਿਤ ਬੁਟਰੇਲਾ ਵਾਸੀਆਂ ਵਿਚ ਜਦ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਪ੍ਰਚਾਰ ਲਈ ਗਏ ਤਾਂ ਜਾਣੂ ਕਰਵਾਇਆ ਕਿ ਪਿੰਡ ਅਟਾਵਾ ਦਾ ਹਾਲ ਬਦ ਤੋਂ ਬਦਤਰ ...

ਪੂਰੀ ਖ਼ਬਰ »

ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਨੂੰ 212.46 ਕਰੋੜ ਰੁਪਏ ਜਾਰੀ ਕੀਤੇ- ਡਿਪਟੀ ਕਮਿਸ਼ਨਰ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ ਵਿਕਣ ਲਈ ਪੁੱਜੀ 100 ਫ਼ੀਸਦੀ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਬਿਲਡਰਾਂ ਦੇ ਚੋਣ ਫੰਡ ਦੇ ਨਾਂਅ 'ਤੇ ਲੱਗਾ ਮੋਟਾ ਟੀਕਾ

ਜ਼ੀਰਕਪੁਰ, 14 ਮਈ (ਅਵਤਾਰ ਸਿੰਘ)-ਪ੍ਰਾਪਰਟੀ ਬਾਜ਼ਾਰ 'ਚ ਬੀਤੇ ਕਈ ਸਾਲਾਂ ਤੋਂ ਚੱਲ ਰਹੇ ਭਾਰੀ ਮੰਦੇ ਕਾਰਨ ਤੇ ਬੈਂਕਾਂ ਸਮੇਤ ਸ਼ਾਹੂਕਾਰਾਂ ਦੇ ਕਰਜ਼ੇ ਥੱਲ੍ਹੇ ਦੱਬੇ ਖੇਤਰ ਦੇ ਬਿਲਡਰਾਂ ਦੇ ਇਸ ਵਾਰ ਚੋਣ ਫੰਡ ਦੇ ਨਾਂਅ 'ਤੇ ਮੋਟਾ ਟੀਕਾ ਲੱਗਿਆ ਦੱਸਿਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਗੁ: ਬੀਬੀ ਭਾਨੀ ਤੋਂ 150 ਫੁੱਟ ਦੀ ਦੂਰੀ 'ਤੇ ਖੱੁਲ੍ਹੇ ਸ਼ਰਾਬ ਦੇ ਠੇਕੇ ਤੇ ਅਹਾਤੇ ਨੂੰ ਤਬਦੀਲ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-61 ਦੀ ਮਾਰਕੀਟ ਵਿਚ ਗੁਰਦੁਆਰਾ ਬੀਬੀ ਭਾਨੀ ਜੀ ਤੋਂ 150 ਫੁੱਟ ਦੀ ਦੂਰੀ 'ਤੇ ਅਤੇ ਫ਼ੇਜ਼-7 ਦੀ ਕੋਠੀ ਨੰ: 364 ਤੋਂ 371 ਦੇ ਬਿਲਕੁਲ ਨਾਲ ਖੁੱਲ੍ਹੇ ਸ਼ਰਾਬ ਦੇ ਠੇਕਾ ਅਤੇ ਅਹਾਤੇ ਦਾ ਸਥਾਨਕ ਵਸਨੀਕਾਂ ਵਲੋਂ ...

ਪੂਰੀ ਖ਼ਬਰ »

ਹੱਥਾਂ 'ਚ ਸਮਾਰਟ ਫ਼ੋਨ ਫੜ ਕੇ ਮੁੱਖ ਮੰਤਰੀ ਨੂੰ ਚੋਣ ਵਾਅਦੇ ਯਾਦ ਕਰਵਾਉਣਗੇ ਯੂਥ ਅਕਾਲੀ ਵਰਕਰ

ਜ਼ੀਰਕਪੁਰ, 14 ਮਈ (ਅਵਤਾਰ ਸਿੰਘ)-16 ਮਈ ਨੂੰ ਜ਼ੀਰਕਪੁਰ ਵਿਖੇ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਲਕਾ ਡੇਰਾਬੱਸੀ ਦੇ ਯੂਥ ਅਕਾਲੀ ਵਰਕਰ ਹੱਥਾਂ ਵਿਚ ਸਮਾਰਟ ਫ਼ੋਨ ਫੜ੍ਹ ਕੇ ਉਨ੍ਹਾਂ ਵਲੋਂ ਸਰਕਾਰ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰਸਾਈਕਲ ਮਾਰਚ ਭਲਕੇ ਪਹੁੰਚੇਗਾ ਮੁਹਾਲੀ

ਐੱਸ. ਏ. ਐੱਸ. ਨਗਰ, 14 ਮਈ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੋਟਰਸਾਈਕਲ ਕਲੱਬ ਵਰਲਡ ਟੂਰ ਅਤੇ ਖ਼ਾਲਸਾ ਏਡ ਵਲੋਂ ਕੱਢਿਆ ਜਾ ਰਿਹਾ ਮੋਟਰਸਾਈਕਲ ਮਾਰਚ, ਜੋ ਕੈਨੇਡਾ ਤੋਂ ਸ਼ੁਰੂ ਹੋ ਕੇ ਵੱਖ-ਵੱਖ ਦੇਸ਼ਾਂ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਵਲੋਂ ਕਈ ਪਿੰਡਾਂ ਦਾ ਤੂਫ਼ਾਨੀ ਦੌਰਾ

ਮੁੱਲਾਂਪੁਰ ਗਰੀਬਦਾਸ, 14 ਮਈ (ਖੈਰਪੁਰ)-ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਖਰੜ ਦੇ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਜਗਮੋਹਣ ਸਿੰਘ ਕੰਗ ਨੇ ਉਮੀਦਵਾਰ ਦੇ ਹੱਕ ਵਿਚ ਪਿੰਡ ਮਾਜਰਾ ਸਮੇਤ ਕਈ ਪਿੰਡਾਂ ਦਾ ਤੂਫ਼ਾਨੀ ਦੌਰਾ ਕੀਤਾ | ਪਿੰਡ ਮਾਜਰਾ ਵਿਖੇ ਸਾਬਕਾ ਮੰਤਰੀ ...

ਪੂਰੀ ਖ਼ਬਰ »

ਜੁਆਇੰਟ ਟੀਮ ਵਲੋਂ ਸੋਹਾਣਾ ਵਿਖੇ ਕੈਮਿਸਟਾਂ ਦੀਆਂ ਦੁਕਾਨਾਂ 'ਤੇ ਚੈਕਿੰਗ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਚੋਣਾਂ ਸਬੰਧੀ ਚੋਣ ਕਮਿਸ਼ਨ ਵਲੋਂ ਗਠਿਤ ਵਿਸ਼ੇਸ਼ ਟਾਸਕ ਫੋਰਸ ਅਤੇ ਨਾਰਕੋਟਿਕ ਅਤੇ ਡਰੱਗ ਇੰਸਪੈਕਟਰ ਦੀ ਅਗਵਾਈ ਵਾਲੀ ਜੁਆਇੰਟ ਟੀਮ ਵਲੋਂ ਅੱਜ ਪਿੰਡ ਸੋਹਾਣਾ ਵਿਖੇ ਚੈਕਿੰਗ ਅਭਿਆਨ ਚਲਾਇਆ ਗਿਆ | ਟੀਮ ਨੇ ਸੋਹਾਣਾ ਅੰਦਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਖਰੜ, 14 ਮਈ (ਗੁਰਮੁੱਖ ਸਿੰਘ ਮਾਨ)-ਖਰੜ-ਕੁਰਾਲੀ ਸੜਕ 'ਤੇ ਮੋਟਰਸਾਈਕਲ ਅਤੇ ਟਰੈਕਟਰ-ਟਰਾਲੀ ਵਿਚਕਾਰ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ | ਥਾਣਾ ਸਿਟੀ ਖਰੜ ਦੇ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸਥਾਨਕ ਫ਼ੇਜ਼-1 ਦੇ ਓਲਡ ਬੈਰੀਅਰ ਨੇੜਿਓਾ ਇਕ ਵਿਅਕਤੀ ਜੋ ਕਿ ਸੜਕ ਕਿਨਾਰੇ ਡਿੱਗਿਆ ਪਿਆ ਸੀ, ਨੂੰ ਪੁਲਿਸ ਵਲੋਂ ਸਿਵਲ ਹਸਪਤਾਲ ਫ਼ੇਜ਼-6 ਵਿਖੇ ਲਿਜਾਇਆ ਗਿਆ, ਜਿਥੇ ਕਿ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਆਪਣੀ ਹਾਰ ਨੂੰ ਦੇਖ ਕੇ ਬੇਲੋੜੇ ਮੁੱਦੇ ਉੱਠਾ ਰਿਹੇ ਹਨ - ਮੇਜਰ ਜੱਲੋਂ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਮੇਜਰ ਨਰਿੰਦਰ ਸਿੰਘ ਜੱਲੋਂ ਨੇ ਇਕ ਬਿਆਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਸ ਗੱਲੋਂ ਨਿਖੇਧੀ ਕੀਤੀ ਹੈ ਕਿ ਉਹ ਵਿਕਾਸ ਦੇ ਸਾਰੇ ਕੰਮਾਂ ਨੂੰ ਛੱਡ ਕੇ ਚੋਣ ...

ਪੂਰੀ ਖ਼ਬਰ »

ਢਿੱਲੋਂ ਨੇ ਮਹਾਰਾਣੀ ਪ੍ਰਨੀਤ ਕੌਰ ਲਈ ਮੰਗੀਆਂ ਵੋਟਾਂ

ਜ਼ੀਰਕਪੁਰ, 14 ਮਈ (ਹੈਪੀ ਪੰਡਵਾਲਾ)-ਜ਼ਿਲ੍ਹ•ਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜ਼ੀਰਕਪੁਰ ਸ਼ਹਿਰ ਦਾ ਗੇਟਵੇਅ ਆਫ਼ ਪੰਜਾਬ ਦੇ ਰੂਪ ਵਿਚ ਵਿਕਾਸ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਦੇ ਲਈ ਇਥੋਂ ਦੇ ਮਾਸਟਰ ਪਲਾਨ ...

ਪੂਰੀ ਖ਼ਬਰ »

ਪੁਲਿਸ ਵਲੋਂ 2 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਬਰਾਮਦ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਥਾਣਾ ਮਟੌਰ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਲੱਖ 70 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਬਰਾਮਦ ਹੋਈ ਰਕਮ ਸਬੰਧੀ ਐੱਸ. ਡੀ. ਐੱਮ. ਮੁਹਾਲੀ ਅਤੇ ਇਨਕਮ ਟੈਕਸ ਕਮਿਸ਼ਨਰ ਨੂੰ ਸੂਚਿਤ ਕਰਨ ਉਪਰੰਤ ਥਾਣਾ ਮਟੌਰ ਵਿਖੇ ਡੀ. ਡੀ. ...

ਪੂਰੀ ਖ਼ਬਰ »

ਰੇਲ-ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸਥਾਨਕ ਫ਼ੇਜ਼-11 ਅਧੀਨ ਪੈਂਦੀ ਅੰਬ ਸਾਹਿਬ ਕਾਲੋਨੀ ਦੇ ਨੇੜਿਓਾ ਗੁਜਰ ਰਹੀ ਰੇਲਵੇ ਲਾਈਨ 'ਤੇ ਬੀਤੀ ਰਾਤ 9 ਵਜੇ ਦੇ ਕਰੀਬ ਇਕ ਲੜਕੇ ਵਲੋਂ ਰੇਲ-ਗੱਡੀ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ | ਹਾਲਾਂਕਿ ਮਿ੍ਤਕ ਦੀ ਪਛਾਣ ...

ਪੂਰੀ ਖ਼ਬਰ »

ਮਹਿਲਾ ਨਕਦੀ ਤੇ ਚੋਰੀ ਦੇ 8 ਮੋਬਾਈਲਾਂ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸੋਹਾਣਾ ਥਾਣਾ ਪੁਲਿਸ ਨੇ ਘਰਾਂ 'ਚੋਂ ਸਾਮਾਨ ਚੋਰੀ ਕਰਨ ਵਾਲੀ ਇਕ ਮਹਿਲਾ ਨੂੰ ਗਿ੍ਫ਼ਤਾਰ ਕੀਤਾ ਹੈ | ਉਕਤ ਮਹਿਲਾ ਦੀ ਪਛਾਣ ਪੂਜਾ (22) ਵਾਸੀ ਪਿੰਡ ਕੰਬਾਲੀ ਦੇ ਰੂਪ ਵਿਚ ਹੋਈ ਹੈ | ਪੂਜਾ ਨੂੰ ਉਸ ਵੇਲੇ ਕਾਬੂ ਕੀਤਾ ਗਿਆ ਜਦੋਂ ਉਹ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਲਾਲੜੂ, 14 ਮਈ (ਰਾਜਬੀਰ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ ਵਿਚ ਨਗਰ ਕੌਾਸਲ ਲਾਲੜੂ ਦੇ ਵਾਰਡ ਨੰ: 15 ਵਿਚ ਲਾਲੜੂ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਸਤੀਸ਼ ਰਾਣਾ ਦੀ ਅਗਵਾਈ ਹੇਠ ਘਰ-ਘਰ ਜਾ ਕੇ ਕਾਂਗਰਸੀਆਂ ...

ਪੂਰੀ ਖ਼ਬਰ »

ਜ਼ੀਰਕਪੁਰ ਅਤੇ ਨੇੜਲੇ ਖੇਤਰਾਂ 'ਚ ਸਿਹਤ ਸਹੂਲਤਾਂ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ - ਪ੍ਰਨੀਤ ਕੌਰ

ਜ਼ੀਰਕਪੁਰ, 14 ਮਈ (ਹੈਪੀ ਪੰਡਵਾਲਾ)- ਜ਼ੀਰਕਪੁਰ ਤੇ ਇਸ ਦੇ ਨਾਲ ਲਗਦੇ ਖੇਤਰਾਂ ਡੇਰਾਬੱਸੀ, ਲਾਲੜੂ ਤੇ ਹੰਡੇਸਰਾ 'ਚ ਸਿਹਤ ਸਹੂਲਤਾਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਹੈ | ਲੋਕਾਂ ਨੂੰ ਕਈ ਕਿੱਲੋਮੀਟਰ ਦਾ ਸਫ਼ਰ ਤੈਅ ਕਰਕੇ ਚੰਡੀਗੜ੍ਹ ਦੇ ਹਸਪਤਾਲਾਂ 'ਚ ਇਲਾਜ ...

ਪੂਰੀ ਖ਼ਬਰ »

ਸਭਿਆਚਾਰਕ ਪ੍ਰਦੂਸ਼ਣ ਦਾ ਚੋਣ ਮੁੱਦਾ ਨਾ ਬਣਨਾ ਮੰਦਭਾਗਾ- ਇਪਟਾ

ਐੱਸ. ਏ. ਐੱਸ. ਨਗਰ, 14 ਮਈ (ਨਰਿੰਦਰ ਸਿੰਘ ਝਾਂਮਪੁਰ)-ਲੱਚਰਤਾ, ਅਸ਼ਲੀਲਤ, ਹਿੰਸਾ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰ ਰਹੀ ਪੰਜਾਬੀ ਗਾਇਕੀ ਰਾਹੀਂ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੀ ਨੌਜਵਾਨੀ ਦੇ ਹੋ ਰਹੇ ਜ਼ਹਿਨੀ ਅਤੇ ਮਾਨਸਿਕ ਵਿਗਾੜ ਤੋਂ ਚਿੰਤਤ ਇਪਟਾ ਪੰਜਾਬ ...

ਪੂਰੀ ਖ਼ਬਰ »

ਖ਼ਾਲਸਾ ਸ. ਸ. ਸਕੂਲ ਕੁਰਾਲੀ ਦਾ ਨੀਤਜਾ ਸ਼ਾਨਦਾਰ ਰਿਹਾ

ਕੁਰਾਲੀ, 14 ਮਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਅਤੇ 12ਵੀਂ ਸ਼ੇ੍ਰਣੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਦੇ ਚਲਦਿਆਂ ਸਕੂਲ ਕੈਂਪਸ ਵਿਖੇ ਪਿ੍ੰ: ਸੁਪਿੰਦਰ ਸਿੰਘ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 46ਵੀਂ ਲੜੀ ਦੀ 4646ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖ਼ੁਸ਼ੀ 'ਚ ਵਿਸ਼ਾਲ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 14 ਮਈ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 46ਵੀਂ ਲੜੀ ਦੇ 4646ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਜੀਵ ਵਿਗਿਆਨ ਲੈਕਚਰਾਰਾਂ ਦੀ 2 ਰੋਜ਼ਾ ਵਰਕਸ਼ਾਪ ਸਮਾਪਤ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ 11ਵੀਂ ਅਤੇ 12ਵੀਂ ਸ਼੍ਰੇਣੀ ਦੇ ਜੀਵ ਵਿਗਿਆਨ (ਬਾਇਓਲੋਜ਼ੀ) ਵਿਸ਼ੇ ਨੂੰ ਰੌਚਿਕ ਬਣਾਉਣ ਲਈ ਜ਼ਿਲ੍ਹਾ ਮੈਂਟਰ-ਕਮ-ਪਿ੍ੰਸੀਪਲ ਹਿਮਾਂਸ਼ੂ ਲਟਾਵਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਚਿਲਡਰਨ ਹੋਮਜ਼ ਦਾ ਨਿਰੀਖਣ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਮੁਹਾਲੀ ਵਿਵੇਕ ਪੁਰੀ ਵਲੋਂ ਜ਼ਿਲ੍ਹੇ ਵਿਚਲੇ ਵੱਖ-ਵੱਖ ਚਿਲਡਰਨ ਹੋਮਜ਼ ਜਿਵੇਂ ਜੋਤੀ ਸਰੂਪ ਕੰਨਿਆ ਆਸਰਾ ਟਰੱਸਟ ਖਰੜ, ਯੂਨੀਵਰਸਲ ਡਿਸਏਬਲਡ ਕੇਅਰ ਟੇਕਰ ਸੁਸਾਇਟੀ ਪਡਿਆਲਾ, ਮਾਤਾ ਗੁਜਰੀ ਸੁੱਖ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਵਿਖੇ ਸਕੂਲ ਹੈਲਥ ਐਜੂਕੇਸ਼ਨ ਪ੍ਰੋਗਰਾਮ ਤੇ ਓਪਨ ਟੈਲੰਟ ਸ਼ੋਅ ਕਰਵਾਇਆ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਜਾਰੀ ਨਰਸਿੰਗ ਹਫ਼ਤੇ ਦੇ ਦੂਸਰੇ ਦਿਨ ਸਕੂਲ ਹੈਲਥ ਐਜੂਕੇਸ਼ਨ ਪ੍ਰੋਗਰਾਮ ਤੇ ਓਪਨ ਟੈਲੰਟ ਸ਼ੋਅ ਕਰਵਾਇਆ ਗਿਆ | ਅਸਿਸਟੈਂਟ ਪ੍ਰੋਫ਼ੈਸਰ ਲਖਪ੍ਰੀਤ ਕੌਰ ਅਤੇ ਅਸਿਸਟੈਂਟ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਖਰੜ ਵਲੋਂ ਵਿਦਿਆਰਥੀਆਂ ਦਾ ਸਨਮਾਨ

ਖਰੜ, 14 ਮਈ (ਗੁਰਮੁੱਖ ਸਿੰਘ ਮਾਨ)-ਭਾਰਤ ਵਿਕਾਸ ਪ੍ਰੀਸ਼ਦ ਖਰੜ ਵਲੋਂ ਸ. ਮਾ. ਸ. ਸ. ਸਮਾਰਟ ਸਕੂਲ ਖਰੜ ਦੇ ਵਿਦਿਆਰਥੀਆਂ ਤਰਨਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਨ੍ਹਾਂ ਦੋਵਾਂ ਵਿਦਿਆਰਥੀਆਂ ਨੇ 12ਵੀਂ ਸ਼ੇ੍ਰਣੀ ਦੀ ਪ੍ਰੀਖਿਆ ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਵਿਖੇ ਚੰਦੂਮਾਜਰਾ ਦੇ ਹੱਕ 'ਚ ਰਣਜੀਤ ਸਿੰਘ ਗਿੱਲ ਵਲੋਂ ਚੋਣ ਮੀਟਿੰਗ

ਮੁੱਲਾਂਪੁਰ ਗਰੀਬਦਾਸ, 14 ਮਈ (ਖੈਰਪੁਰ)-ਪਿੰਡ ਸੰਗਤਪੁਰਾ ਵਿਖੇ ਅਕਾਲੀ-ਭਾਜਪਾ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ ਹੋਈ | ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿਚ ਲੋਕਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਵਿਧਾਇਕ ਐੱਨ. ਕੇ. ਸ਼ਰਮਾ ਨੇ ਸ਼ਹਿਰ 'ਚ ਵਿਕਾਸ ਦੀ ਬਜਾਏ ਗੁੱਟਬਾਜ਼ੀ ਵੱਲ ਦਿੱਤਾ ਧਿਆਨ- ਉਦੈਵੀਰ ਢਿੱਲੋਂ

ਡੇਰਾਬੱਸੀ, 14 ਮਈ (ਗੁਰਮੀਤ ਸਿੰਘ)-ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਕੋਆਰਡੀਨੇਟਰ ਅਤੇ ਮੁੱਖ ਬੁਲਾਰੇ ਉਦੈਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਡੇਰਾਬੱਸੀ 'ਚ ਵਿਕਾਸ ਕੰਮਾਂ ਵੱਲ ਘੱਟ ਗੁੱਟਬਾਜੀ ਵੱਲ ਵੱਧ ਧਿਆਨ ਦਿੱਤਾ ਹੈ, ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਤੇ ਵਿਕਾਸ ਲਈ ਸਟਿੱਕਰ ਵੰਡੇ

ਐੱਸ. ਏ. ਐੱਸ. ਨਗਰ, 14 ਮਈ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਅਤੇ ਵਿਕਾਸ ਲਈ ਚਲਾਈ ਗਈ ਲਹਿਰ ਤਹਿਤ ਵੱਖ-ਵੱਖ ਗੁਰਦੁਆਰਿਆਂ ਨੂੰ ਦੋ ਹਜ਼ਾਰ ਤੋਂ ਵੱਧ ਸਟਿੱਕਰ ਵੰਡੇ ਗਏ | ਇਨ੍ਹਾਂ ਸਟਿੱਕਰਾਂ ਵਿਚ ...

ਪੂਰੀ ਖ਼ਬਰ »

ਮਾਤਾ ਬਲਵਿੰਦਰ ਕੌਰ ਦੀ ਅੰਤਿਮ ਯਾਤਰਾ 'ਚ ਵੱਖ-ਵੱਖ ਸ਼ਖ਼ਸੀਅਤਾਂ ਪਹੁੰਚੀਆਂ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਇਥੋਂ ਦੀ ਮਸ਼ਹੂਰ ਬਲੈਕ ਸਟੋਨ ਇੰਡਸਟਰੀ ਦੇ ਮਾਲਕ ਕੁਲਦੀਪ ਸਿੰਘ, ਬਲਜੀਤ ਸਿੰਘ ਤੇ ਗੁਰਮੀਤ ਸਿੰਘ ਦੇ ਮਾਤਾ ਅਤੇ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਭੁੱਲਰ ਦੀ ਭੈਣ ਬੀਬੀ ਬਲਵਿੰਦਰ ਕੌਰ ਜੰਡੂ ਜੋ ਕਿ ਬੀਤੀ ਰਾਤ ਅਕਾਲ ...

ਪੂਰੀ ਖ਼ਬਰ »

ਨਿਰੰਕਾਰੀ ਬਾਬਾ ਹਰਦੇਵ ਸਿੰਘ ਦੀ ਯਾਦ 'ਚ ਸਮਰਪਣ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)- ਮਾਤਾ ਸੁਦੀਕਸ਼ਾ ਦੀ ਅਗਵਾਈ 'ਚ ਸਤਿਗੁਰੂ ਬਾਬਾ ਹਰਦੇਵ ਸਿੰਘ ਦੀ ਯਾਦ ਵਿਚ ਸਥਾਨਕ ਨਿਰੰਕਾਰੀ ਭਵਨ ਵਿਖੇ ਸਮਰਪਣ ਦਿਵਸ ਮਨਾਇਆ ਗਿਆ | ਇਸ ਮੌਕੇ ਮਹਾਤਮਾ ਰਾਜਨ ਸੁਰੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਜੁੜੇ ...

ਪੂਰੀ ਖ਼ਬਰ »

ਅਕਾਲੀ ਦਲ ਹਰ ਵਰਕਰਾਂ ਦੀਆਂ ਸੇਵਾਵਾਂ ਦਾ ਮਾਣ ਰੱਖਦਾ ਹੈ- ਸ਼ਰਮਾ

ਲਾਲੜੂ, 14 ਮਈ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਲਾਲੜੂ ਮੰਡੀ ਵਿਖੇ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਦੀਆਂ ਨੀਤੀਆਂ ਤੋਂ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਮਆਫ਼ ਨਹੀਂ ਕਰੇਗੀ ਪੰਜਾਬ ਦੀ ਜਨਤਾ- ਢਿੱਲੋਂ

ਲਾਲੜੂ, 14 ਮਈ (ਰਾਜਬੀਰ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਛੱਡ ਕੇ ਪਿੰਡ ਮੁਕੰਦਪੁਰ ਦੇ ਦਰਜਨ ਤੋਂ ਵੱਧ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਡੇਰਾਬੱਸੀ, 14 ਮਈ (ਸ਼ਾਮ ਸਿੰਘ ਸੰਧੂ)-ਅਕਾਲੀ-ਭਾਜਪਾ ਗਠਜੋੜ ਵਾਲੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਲਈ ਚਾਲੂ ਕੀਤੀਆਂ ਸਕੀਮਾਂ ਨੂੰ ਚਾਲੂ ਰੱਖਣ ਸਕੀਮਾਂ ਨੂੰ ਚਾਲੂ ਰੱਖਣ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਾਂਗਰਸ ਹੋਈ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਡਾਕਟਰ ਕਾਰੋਬਾਰੀ ਨਹੀਂ, ਖ਼ਪਤਕਾਰ ਐਕਟ ਨੂੰ ਉਨ੍ਹਾਂ 'ਤੇ ਲਾਗੂ ਨਹੀਂ ਹੋਣਾ ਚਾਹੀਦਾ- ਬਾਂਸਲ

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ)- ਡਾਕਟਰ ਕਾਰੋਬਾਰੀ ਨਹੀਂ ਹਨ, ਖ਼ਪਤਕਾਰ ਐਕਟ ਨੂੰ ਉਨ੍ਹਾਂ 'ਤੇ ਲਾਗੂ ਨਹੀਂ ਹੋਣਾ ਚਾਹੀਦਾ ਇਹ ਪ੍ਰਗਟਾਵਾ ਲੋਕ ਸਭਾ ਹਲਕਾ ਚੰਡੀਗੜ੍ਹ ਤੋ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਵਲੋਂ ਸੈਕਟਰ 35 ਸਥਿਤ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਆਮ ਲੋਕ ਸਭਾ ਚੋਣਾਂ- 2019: ਵੋਟਰਾਂ ਦੀ ਪਹੁੰਚਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਵ੍ਹੀਲ ਚੇਅਰ ਵਾਕਥੌਨ

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ)- ਆਮ ਲੋਕ ਸਭਾ ਚੋਣਾਂ-2019 ਲਈ ਵੋਟਰਾਂ ਦੀ ਪਹੁੰਚਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਵ੍ਹੀਲ ਚੇਅਰ ਵਾਕਥੌਨ ਕਰਵਾਈ ਗਈ | ਜਿਸ ਦੀ ਰਸਮੀ ਸ਼ੁਰੂਆਤ ਕੇਂਦਰੀ ਪਲਾਜਾ ਤੋਂ ਅਜੋਏ ਕੁਮਾਰ ਸਿਨਹਾ ਆਈ.ਏ.ਐਸ. ਵਿੱਤ ਸਕੱਤਰ-ਕਮ-ਮੁੱਖ ਚੋਣ ਅਫ਼ਸਰ, ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਅਪੈ੍ਰਲ ਮਹੀਨੇ 12 ਮੁਲਾਜ਼ਮ ਤੇ 2 ਪ੍ਰਾਈਵੇਟ ਵਿਅਕਤੀ ਰਿਸ਼ਵਤ ਲੈਂਦੇ ਦਬੋਚੇ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਅਪੈ੍ਰਲ ਮਹੀਨੇ ਦੌਰਾਨ ਕੱੁਲ 10 ਛਾਪੇ ਮਾਰ ਕੇ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ...

ਪੂਰੀ ਖ਼ਬਰ »

ਡਾ: ਧਰਮਵੀਰ ਗਾਂਧੀ ਨੇ ਹਲਕਾ ਸਨੌਰ ਦੇ ਕਸਬਿਆਂ ਤੇ ਪਿੰਡਾਂ ਵਿਚ ਕੱਢਿਆ ਰੋਡ ਸ਼ੋਅ

ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਵਿਚ ਲੋਕ ਸਭਾ ਹਲਕਾ ਪਟਿਆਲਾ ਤੋਂ ਜਮਹੂਰੀ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਰੋਡ ਸ਼ੋਅ ਕੱਢਿਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਭਾਗ ਲਿਆ | ਇਸ ਮੌਕੇ ਵੱਖ ...

ਪੂਰੀ ਖ਼ਬਰ »

ਮੁਖਮੈਲਪੁਰ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ ਅੰਦਰ ਰੱਖੜਾ ਦੇ ਹੱਕ 'ਚ ਚੋਣ ਪ੍ਰਚਾਰ

ਘਨੌਰ, 14 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪਿਛਲੇ 2 ਢਾਈ ਸਾਲਾਂ ਤੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਦੌਰਾਨ ਹੋ ਰਹੀਆਂ ਵਧੀਕੀਆਂ ਅਤੇ ਧੱਕੇਸ਼ਾਹੀਆਂ ਦੇ ਜ਼ੰੁਮੇਵਾਰ ਸਿਰਫ਼ ਤੋਂ ਸਿਰਫ਼ ਪਾਰਟੀ ਦੇ ਵੱਡੇ ਆਗੂ ਹੀ ਹਨ | ਅਕਾਲੀ ਭਾਜਪਾ ਦੀ ਸਾਂਝੀ ਸਰਕਾਰ ਮੌਕੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿਚ ਚੋਣ ਪ੍ਰਚਾਰ

ਨਾਭਾ, 14 ਮਈ (ਕਰਮਜੀਤ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿਚ ਆਮ ਆਦਮੀ ਪਾਰਟੀ ਨਾਭਾ ਦੇ ਹਲਕਾ ਮੁਖੀ ਦੇਵ ਮਾਨ ਦੀ ਅਗਵਾਈ ਵਿਚ ਚੋਣ ਮੁਹਿੰਮ ਤੇਜ਼ ਹੋ ਗਈ ਹੈ | ਇਲਾਕੇ ਦੇ ਪਿੰਡਾਂ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਗੁਰਮਤਿ ਅਕੈਡਮੀ ਦਾ ਨਤੀਜਾ ਰਿਹਾ ਸ਼ਾਨਦਾਰ

ਘਨੌਰ, 14 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਵਿਚ ਸੰਤ ਈਸ਼ਰ ਸਿੰਘ ਗੁਰਮਤਿ ਅਕੈਡਮੀ ਚਪੜ ਦਾ ਰਿਜ਼ਲਟ 100 ਫ਼ੀਸਦੀ ਰਿਹਾ | ਜਿਸ ਵਿਚ ਸਕੂਲ ਦੀ ਵਿਦਿਆਰਥਣ ਸਿਮਰਨ ਵਰਮਾ ਨੇ 91 ਫੀਸਦੀ, ਮਹਿਕਪ੍ਰੀਤ ਕੌਰ 88 ਤੇ ਭੁਪਿੰਦਰ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਘਰਾਂ ਵਿਚ ਜਾ ਕੇ ਚੋਣ ਪ੍ਰਚਾਰ ਕਰਨ ਦੀ ਮੁਹਿੰਮ ਵਿੱਢੀ

ਪਾਤੜਾਂ, 14 ਮਈ (ਜਗਦੀਸ਼ ਸਿੰਘ ਕੰਬੋਜ)-ਕਾਂਗਰਸ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਜਿੱਥੇ ਵਿਧਾਇਕ ਨਿਰਮਲ ਸਿੰਘ ਵਲੋਂ ਪਾਤੜਾਂ ਇਲਾਕੇ ਵਿਚ ਚੋਣ ਪ੍ਰਚਾਰ ਜਾਰੀ ਹੈ ਉੱਥੇ ਹੀ ਨਗਰ ਕੌਾਸਲ ਪ੍ਰਧਾਨ ਨਰਿੰਦਰ ਗੁਪਤਾ, ਸ਼ਹਿਰੀ ਪ੍ਰਧਾਨ ਸਤੀਸ਼ ਗਰਗ ਅਤੇ ਕੌਾਸਲਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX