ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਰੂਪਨਗਰ

ਦੋਸਤ ਨੇ ਹੋਰਨਾਂ ਨਾਲ ਮਿਲ ਕੇ ਦੋਸਤ ਨੂੰ ਖੇਤਾਂ ਵਿਚ ਗੋਲੀ ਮਾਰ ਕੇ ਕੀਤਾ ਕਤਲ

ਨੂਰਪੁਰ ਬੇਦੀ/ਬੁੰਗਾ ਸਾਹਿਬ/ਕੀਰਤਪੁਰ ਸਾਹਿਬ, 14 ਮਈ (ਹਰਦੀਪ ਸਿੰਘ ਢੀਂਡਸਾ, ਚੌਧਰੀ, ਝਾਂਡੀਆਂ, ਸੁਖਚੈਨ ਰਾਣਾ, ਬੀਰਅੰਮਿ੍ਤਪਾਲ ਸੰਨੀ)-ਨੂਰਪੁਰ ਬੇਦੀ ਬਲਾਕ ਅਧੀਨ ਪੈਂਦੇ ਪਿੰਡ ਸ਼ਾਹਪੁਰ ਬੇਲਾ ਵਿਖੇ ਬੀਤੇ ਦਿਨ ਇਕ ਨੌਜਵਾਨ ਦੀ ਉਸ ਦੇ ਦੋਸਤ ਤੇ ਹੋਰਨਾਂ ਵਲੋਂ ਗੋਲੀ ਮਾਰ ਕੇ ਕੀਤੀ ਹੱਤਿਆ ਸਬੰਧੀ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਨੇ ਮਿ੍ਤਕ ਨੌਜਵਾਨ ਸੁਖਵਿੰਦਰ ਸਿੰਘ ਸੁੱਖਾ ਦੇ ਪਿਤਾ ਰਾਮ ਸਿੰਘ ਸਾਬਕਾ ਸਰਪੰਚ ਸ਼ਾਹਪੁਰ ਬੇਲਾ ਦੇ ਬਿਆਨਾਂ ਦੇ ਆਧਾਰ 'ਤੇ ਮਿ੍ਤਕ ਸੁਖਵਿੰਦਰ ਸਿੰਘ ਦੇ ਦੋਸਤ ਹਰਮੋਲ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਉਸ ਦੇ ਪਿਤਾ ਜਸਵੀਰ ਸਿੰਘ ਪੁੱਤਰ ਮਹਾਂ ਸਿੰਘ ਸਮੇਤ ਹੋਰ ਅਗਿਆਤ ਵਿਅਕਤੀਆਂ ਦੇ ਿਖ਼ਲਾਫ਼ ਕਤਲ ਅਤੇ ਨਾਜਾਇਜ਼ ਹਥਿਆਰ ਰੱਖਣ ਦਾ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਹਪੁਰ ਬੇਲਾ ਨੀਲਾ ਦੇ ਸਾਬਕਾ ਸਰਪੰਚ ਰਾਮ ਸਿੰਘ ਦੇ ਪੁੱਤਰ ਸੁਖਵਿੰਦਰ ਸਿੰਘ ਸੁੱਖਾ (24) ਨੂੰ ਉਸ ਵਕਤ ਗੋਲੀ ਮਾਰੀ ਗਈ ਜਦੋਂ ਉਹ ਆਪਣੇ ਖੇਤਾਂ ਵਿਚ ਕਣਕ ਵੱਢ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਸਾਮਾਨ ਦੇਣ ਗਿਆ ਸੀ | ਮਿ੍ਤਕ ਨੌਜਵਾਨ ਦੇ ਪਿਤਾ ਰਾਮ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਕਿ 13 ਮਈ ਨੂੰ ਸਵੇਰੇ ਕਰੀਬ 10.30 ਵਜੇ ਉਸ ਦਾ ਲੜਕਾ ਘਰ ਦੇ ਨਜ਼ਦੀਕ ਸਥਿਤ ਖੇਤਾਂ ਵਿਚ ਕਣਕ ਵੱਢ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਸਾਮਾਨ ਦੇਣ ਗਿਆ ਸੀ ਤਾਂ ਉਹ ਆਪਣੇ ਭਾਣਜੇ ਸਤਿੰਦਰ ਸਿੰਘ ਨਾਲ ਆਪਣੇ ਘਰ ਬੈਠੇ ਸਨ | ਉਨ੍ਹਾਂ ਨੂੰ ਘਰ ਵਿਚ ਫਾਇਰ ਹੋਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਹ ਖੇਤਾਂ ਵਿਚ ਗਏ ਜਿੱਥੇ ਸੁਖਵਿੰਦਰ ਸਿੰਘ ਮੂਧੇ ਮੂੰਹ ਡਿੱਗਾ ਪਿਆ ਤੜਫ਼ ਰਿਹਾ ਸੀ | ਉਨ੍ਹਾਂ ਨੇ ਤੁਰੰਤ ਉਸ ਨੂੰ ਗੱਡੀ ਵਿਚ ਬਿਠਾ ਕੇ ਸਰਕਾਰੀ ਹਸਪਤਾਲ ਸਿੰਘਪੁਰ ਨੂੰ ਲੈ ਕੇ ਗਏ | ਜਦੋਂ ਉਹ ਉਸ ਨੂੰ ਹਸਪਤਾਲ ਲੈ ਜਾ ਰਹੇ ਸੀ ਤਾਂ ਸੁਖਵਿੰਦਰ ਸਿੰਘ ਨੇ ਤੜਫਦੇ ਹੋਏ ਦੱਸਿਆ ਕਿ ਹਰਮੋਲ ਸਿੰਘ, ਜਸਵੀਰ ਸਿੰਘ ਅਤੇ ਹੋਰਾਂ ਨੇ ਉਸ ਨੂੰ ਮਿਲ ਕੇ ਗੋਲੀ ਮਾਰੀ ਹੈ | ਮਿ੍ਤਕ ਨੌਜਵਾਨ ਦੇ ਪਿਤਾ ਰਾਮ ਸਿੰਘ ਨੇ ਦੱਸਿਆ ਕਿ ਉਹ ਜਦੋਂ ਸਿੰਘਪੁਰ ਹਸਪਤਾਲ ਵਿਖੇ ਪੁੱਜੇ ਤਾਂ ਉਥੇ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ | ਜਿਸ ਉਪਰੰਤ ਮਿ੍ਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲੈ ਜਾਇਆ ਗਿਆ ਜਿੱਥੇ ਉਸ ਦਾ ਪੋਸਟਮਾਰਟਮ ਕੀਤਾ ਗਿਆ | ਰਾਮ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਇਕ ਦੋ ਦਿਨ ਪਹਿਲਾਂ ਸੁਖਵਿੰਦਰ ਸਿੰਘ ਤੇ ਹਰਜੋਤ ਸਿੰਘ ਵਿਚਕਾਰ ਕਿਸੀ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਵੀ ਹੋਈ ਸੀ |
ਸੈਂਕੜੇ ਸੇਜਲ ਅੱਖਾਂ ਦੀ ਮੌਜੂਦਗੀ 'ਚ ਹੋਇਆ ਅੰਤਿਮ ਸਸਕਾਰ:
ਅੱਜ ਮਿ੍ਤਕ ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਉਸ ਦੇ ਪਿੰਡ ਸ਼ਾਹਪੁਰ ਬੇਲਾ ਵਿਖੇ ਲਿਆਂਦਾ ਗਿਆ | ਇਸ ਦੁੱਖ ਦੀ ਘੜੀ ਵਿਚ ਇਲਾਕੇ ਦੇ ਹਜ਼ਾਰਾਂ ਲੋਕ ਸ਼ਾਹਪੁਰ ਬੇਲਾ ਵਿਖੇ ਨੌਜਵਾਨ ਨੂੰ ਅੰਤਿਮ ਸ਼ਰਧਾਂਜਲੀ ਦੇਣ ਪੁੱਜ ਗਏ | ਕਿਸੀ ਅਣਸੁਖਾਵੀਂ ਘਟਨਾ ਨੂੰ ਦੇਖਦੇ ਹੋਏ ਸਸਕਾਰ ਮੌਕੇ ਜਿੱਥੇ ਪੁਲਿਸ ਦੇ ਡੀ. ਐਸ. ਪੀ. ਅਨੰਦਪੁਰ ਸਾਹਿਬ ਚੰਦ ਸਿੰਘ ਵਿਸ਼ੇਸ਼ ਤੌਰ 'ਤੇ ਪੁੱਜੇ, ਉਥੇ ਵੱਡੀ ਗਿਣਤੀ ਵਿਚ ਪੁਲਿਸ ਬਲ ਵੀ ਤਾਇਨਾਤ ਸੀ | ਸ਼ਾਹਪੁਰ ਬੇਲਾ ਵਿਖੇ ਕਤਲ ਹੋਏ ਨੌਜਵਾਨ ਸੁਖਵਿੰਦਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ | ਜਿੱਥੇ ਉਸ ਦੇ ਪਿਤਾ ਰਾਮ ਸਿੰਘ ਨੇ ਉਸ ਦੀ ਮਿ੍ਤਕ ਦੇਹ ਨੂੰ ਅਗਨੀ ਦਿਖਾਈ | ਇਸ ਮੌਕੇ ਇਕੱਤਰ ਲੋਕਾਂ, ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਹਰ ਅੱਖ ਨਮ ਸੀ |
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਸੁਖਵਿੰਦਰ:
ਕਤਲ ਹੋਇਆ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ | ਇਸ ਦੀ ਇਕ ਛੋਟੀ ਭੈਣ ਵੀ ਹੈ | ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਘਰ ਇਕ ਡੇਢ ਕੁ ਸਾਲ ਦੀ ਲੜਕੀ ਵੀ ਹੈ | ਮਾਪਿਆਂ ਦਾ ਇਕੋ ਇਕ ਮੁੰਡਾ ਹੋਣ ਕਰ ਕੇ ਸਾਰਾ ਪਰਿਵਾਰ ਗਹਿਰੇ ਸਦਮੇ ਵਿਚ ਹੈ | ਦੱਸਣਯੋਗ ਹੈ ਕਿ ਮਿ੍ਤਕ ਨੌਜਵਾਨ ਸੁਖਵਿੰਦਰ ਸਿੰਘ ਬਲਾਕ ਸੰਮਤੀ ਨੂਰਪੁਰ ਬੇਦੀ ਦੀ ਸਾਬਕਾ ਚੇਅਰਪਰਸਨ ਬੀਬੀ ਮਹਿੰਦਰ ਕੌਰ ਤੇ ਸਾ. ਸੰਮਤੀ ਮੈਂਬਰ ਦਰਬਾਰਾ ਸਿੰਘ ਬਾਲਾ ਦਾ ਨਜ਼ਦੀਕੀ ਰਿਸ਼ਤੇਦਾਰ ਸੀ |
ਪੁਲਿਸ ਕਰ ਰਹੀ ਹੈ ਜਾਂਚ: ਇਸ ਸਬੰਧ ਵਿਚ ਥਾਣਾ ਕੀਰਤਪੁਰ ਸਾਹਿਬ ਦੇ ਮੁਖੀ ਜਤਿਨ ਕਪੂਰ ਨੇ ਦੱਸਿਆ ਕਿ ਪੁਲਿਸ ਵਲੋਂ ਮਿ੍ਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਹਰਮੋਲ ਸਿੰਘ, ਉਸ ਦੇ ਪਿਤਾ ਜਸਵੀਰ ਸਿੰਘ ਤੇ ਅਗਿਆਤ ਵਿਅਕਤੀਆਂ ਵਿਰੁੱਧ ਆਈ. ਪੀ. ਸੀ. ਦੀ ਧਾਰਾ 302, 341 ਅਤੇ ਆਰਮਜ਼ ਐਕਟ ਦੀ ਧਾਰਾ 25,27/54/19 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਫ਼ਰਾਰ ਹਨ | ਉਨ੍ਹਾਂ ਦੀ ਪੂਰੀ ਸਖ਼ਤੀ ਨਾਲ ਭਾਲ ਕੀਤੀ ਜਾ ਰਹੀ ਹੈ | ਥਾਣਾ ਮੁਖੀ ਨੂਰਪੁਰ ਬੇਦੀ ਇੰਸਪੈਕਟਰ ਰਾਜੀਵ ਚੌਧਰੀ ਨੇ ਦੱਸਿਆ ਕਿ ਭਾਵੇਂ ਪਿੰਡ ਸ਼ਾਹਪੁਰ ਬੇਲਾ ਨੂਰਪੁਰ ਬੇਦੀ ਪੁਲਿਸ ਥਾਣੇ ਅਧੀਨ ਪੈਂਦਾ ਹੈ ਪਰ ਵਾਰਦਾਤ ਵਾਲਾ ਖੇਤ ਮਾਲ ਵਿਭਾਗ ਦੇ ਰਿਕਾਰਡ ਅਨੁਸਾਰ ਕੀਰਤਪੁਰ ਸਾਹਿਬ ਪੁਲਿਸ ਥਾਣੇ ਅਧੀਨ ਪੈਂਦਾ ਸੀ ਜਿਸ ਕਰ ਕੇ ਇਹ ਮਾਮਲਾ ਉਥੇ ਦਰਜ ਕੀਤਾ ਗਿਆ | ਪੁਲਿਸ ਵਲੋਂ ਦੋਸ਼ੀਆਂ ਦੇ ਰਿਸ਼ਤੇਦਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਇਹ ਵੀ ਪਤਾ ਲੱਗਾ ਹੈ ਕਿ ਸਰਾਂ ਪੱਤਣ ਵਿਖੇ ਸਥਿਤ ਇਕ ਧਾਰਮਿਕ ਸਥਾਨ ਦੇ ਸੇਵਾਦਾਰ ਤੋਂ ਵੀ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਕੀਤੀ ਹੈ |
ਦੋਸ਼ੀ ਕੋਲ ਕਿਥੋਂ ਆਏ ਹਥਿਆਰ ਜਦਕਿ ਸਭ ਹਥਿਆਰ ਚੋਣਾਂ ਕਾਰਨ ਜਮਾਂ ਹਨ:
ਇਸੀ ਦੌਰਾਨ ਦੋਸ਼ੀ ਵਲੋਂ ਫਾਇਰ ਲਈ ਵਰਤੇ ਗਏ ਹਥਿਆਰ ਨੂੰ ਲੈ ਕੇ ਵੀ ਲੋਕਾਂ ਵਿਚ ਕਈ ਸਵਾਲ ਉੱਠ ਰਹੇ ਹਨ | ਭਾਵੇਂ ਲੋਕ ਸਭਾ ਚੋਣਾਂ ਕਾਰਨ ਸਾਰੇ ਲਾਇਸੰਸੀ ਹਥਿਆਰ ਪੁਲਿਸ ਕੋਲ ਜਮਾਂ ਹਨ ਫੇਰ ਦੋਸ਼ੀਆਂ ਵਲੋਂ ਕਿਸ ਹਥਿਆਰ ਨਾਲ ਨੌਜਵਾਨ 'ਤੇ ਫਾਇਰ ਕੀਤੇ ਹਨ | ਪੁਲਿਸ ਲਈ ਇਹ ਵੀ ਇਕ ਗੁੰਝਲਦਾਰ ਮੁੱਦਾ ਹੈ ਕਿ ਅਗਰ ਦੋਸ਼ੀਆਂ ਨੇ ਗੈਰ ਕਾਨੂੰਨੀ ਹਥਿਆਰ ਵਰਤੇ ਹਨ ਤਾਂ ਉਹ ਕਿਥੋਂ ਆਏ ਹਨ ਅਗਰ ਨੌਜਵਾਨ 'ਤੇ ਹਮਲਾ ਲਾਇਸੰਸੀ ਹਥਿਆਰ ਨਾਲ ਹੋਇਆ ਹੈ ਤਾਂ ਉਹ ਕਿਸ ਦਾ ਸੀ ਅਤੇ ਉਸ ਨੂੰ ਚੋਣਾਂ ਕਾਰਨ ਪੁਲਿਸ ਕੋਲ ਜਮਾਂ ਕਿਉਂ ਨਹੀਂ ਕਰਵਾਇਆ ਗਿਆ |

ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵਲੋਂ ਸ਼ੇਰਗਿੱਲ ਦੇ ਹੱਕ 'ਚ ਰੋਡ ਸ਼ੋਅ ਦਾ ਭਰਵਾਂ ਸਵਾਗਤ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿਚ ਕੱਢੇ ਰੋਡ ਸ਼ੋਅ ਦਾ ਅੱਜ ਬੇਲਾ ਚੌਾਕ ਰੂਪਨਗਰ ਪੁੱਜਣ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਵਿਦਿਆਰਥਣ ਜਸਪਾਲ ਕੌਰ ਦਾ ਸਨਮਾਨ

ਪੁਰਖਾਲੀ, 14 ਮਈ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ਼ਰਨਜੀਤ ਸਿੰਘ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਾਪੁਰ ਦੀ ਵਿਦਿਆਰਥਣ ਜਸਪਾਲ ਕੌਰ, ਜਿਸ ਨੇ ਕਿ ਬਾਰ੍ਹਵੀਂ ਜਮਾਤ ਚ ਜ਼ਿਲੇ੍ਹ ਭਰ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਨੂੰ ...

ਪੂਰੀ ਖ਼ਬਰ »

ਅਣਸਿੱਖਿਅਤ ਡੀ. ਸੀ. ਰੇਟ 'ਤੇ ਤਨਖ਼ਾਹ ਦੇ ਕੇ ਕੌਾਸਲ ਨੰਗਲ ਸਾਡਾ ਸ਼ੋਸ਼ਣ ਕਰ ਰਹੀ-ਆਗੂ

ਨੰਗਲ, 14 ਮਈ (ਪ੍ਰੋ: ਅਵਤਾਰ ਸਿੰਘ)-ਨੰਗਲ ਨਗਰ ਕੌਾਸਲ ਦੀ ਫ਼ੀਲਡ ਇੰਪਲਾਈਜ਼ ਯੂਨੀਅਨ ਦੇ ਮੁਲਾਜ਼ਮਾਂ ਦੀ ਮੀਟਿੰਗ ਪ੍ਰਧਾਨ ਲਲਿਤ ਕੁਮਾਰ ਦੀ ਮੌਜੂਦਗੀ ਵਿਚ ਹੋਈ | ਮੀਟਿੰਗ ਵਿਚ ਕਈ ਅਹਿਮ ਮਸਲਿਆਂ 'ਤੇ ਚਰਚਾ ਕੀਤੀ ਗਈ | ਇਸ ਦੌਰਾਨ ਪ੍ਰਧਾਨ ਲਲਿਤ ਕੁਮਾਰ ਨੇ ਕਿਹਾ ਕਿ ...

ਪੂਰੀ ਖ਼ਬਰ »

ਅੱਖਾਂ ਅਤੇ ਦੰਦਾਂ ਦਾ 65ਵਾਂ ਮੁਫ਼ਤ ਆਪ੍ਰੇਸ਼ਨ ਕੈਂਪ ਕੱਲ੍ਹ

ਸ੍ਰੀ ਚਮਕੌਰ ਸਾਹਿਬ, 14 ਮਈ (ਨਾਰੰਗ)-ਸਥਾਨਕ ਲਾਈਨਜ਼ ਆਈ ਕੇਅਰ ਸੁਸਾਇਟੀ ਵਲੋਂ ਆਪਣੇ ਲਾਈਨਜ਼ ਚੈਰੀਟੇਬਲ ਹਸਪਤਾਲ ਵਿਚ 16 ਮਈ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਅੱਖਾਂ ਅਤੇ ਦੰਦਾਂ ਦਾ 65ਵਾਂ ਮੁਫ਼ਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਫ਼ੀਸਾਂ ਦੇ ਵਾਧੇ ਕਾਰਨ ਮਾਪਿਆਂ ਨੇ ਕੀਤਾ ਰੋਸ ਵਿਖਾਵਾ

ਢੇਰ, 14 (ਸ਼ਿਵ ਕੁਮਾਰ ਕਾਲੀਆ)-ਸੈਂਟ ਮੈਰੀ ਸਕੂਲ ਜਿੰਦਵੜੀ ਦੇ ਿਖ਼ਲਾਫ਼ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਮਾਪਿਆਂ 'ਚ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਸਕੂਲ ਮਾਪਿਆਂ ਦੀ ਇਕ ਮੀਟਿੰਗ ਕੰਗ ਪੈਲੇਸ ਕੀਤੀ ਗਈ ਜਿੱਥੇ ਮਾਪਿਆ ਵਲੋ ਸਕੂਲ ਿਖ਼ਲਾਫ਼ ਰੋਸ ਵਿਖਾਵਾ ...

ਪੂਰੀ ਖ਼ਬਰ »

ਮਾਮਲਾ ਕੰਟਰੈਕਟਰ ਕਾਮਿਆਂ ਦੀਆਂ ਉਜ਼ਰਤਾਂ 'ਚ ਵਾਧਾ ਅਤੇ ਟੁੱਟੀਆਂ ਸੜਕਾਂ ਦੀ ਰਿਪੇਅਰ ਨਾ ਕਰਨ ਦਾ ਥਰਮਲ ਕਾਮਿਆਂ ਵਲੋਂ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੂਪਨਗਰ ਦੀ ਮੈਨੇਜਮੈਂਟ ਿਖ਼ਲਾਫ਼ ਰੋਸ ਮੁਜ਼ਾਹਰਾ

ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪੰ. ਰਾ. ਬਿ. ਬੋ. ਅਤੇ ਕੰਟਰੈਕਟਰ ਕਰਮਚਾਰੀ ਯੂਨੀਅਨ ਵਲੋਂ ਅੱਜ ਥਰਮਲ ਪਲਾਂਟ ਦੇ ਮੇਨ ਗੇਟ ਤੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ | ਥਰਮਲ ਪਲਾਂਟ ਦੀ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਦੌਰਾਨ ਸੰਬੋਧਨ ...

ਪੂਰੀ ਖ਼ਬਰ »

ਸੰਤੋਖਗੜ੍ਹ (ਊਨਾ) ਵਿਖੇ ਸੁਰੱਖਿਆ ਕਰਮਚਾਰੀਆਂ ਵਲੋਂ ਫਲੈਗ ਮਾਰਚ

ਸੰਤੋਖਗੜ੍ਹ, 14 ਮਈ (ਮਲਕੀਅਤ ਸਿੰਘ)-ਜ਼ਿਲ੍ਹਾ ਊਨਾ ਵਿਚ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਸੰਤੋਖਗੜ੍ਹ (ਊਨਾ) ਨਗਰ ਵਿਖੇ ਚੌਕੀ ਇੰਚਾਰਜ ਸੰਤੋਖਗੜ੍ਹ ਅਤੇ ਮੈਹਿਤਪੁਰ ਚੌਕੀ ਪੁਲਿਸ ਦੇ ਇੰਚਾਰਜ ਦੀ ਅਗਵਾਈ ਵਿਚ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ 120 ...

ਪੂਰੀ ਖ਼ਬਰ »

ਰਿਆਤ ਪਬਲਿਕ ਸਕੂਲ ਦੇ ਹਰਿੰਦਰਜੀਤ ਸਿੰਘ ਨੇ ਹਾਸਲ ਕੀਤੇ 95 ਫ਼ੀਸਦੀ ਅੰਕ

ਰੂਪਨਗਰ, 14 ਮਈ (ਸਟਾਫ਼ ਰਿਪੋਰਟਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਘੋਸ਼ਿਤ ਕੀਤੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਰਿਆਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਹਰਿੰਦਰਜੀਤ ਸਿੰਘ ਨੇ 95 ਫ਼ੀਸਦੀ ਅੰਕ ਪ੍ਰਾਪਤ ਕੀਤੇ¢ ਸਕੂਲ ਪਿ੍ੰਸੀਪਲ ਡਾ. ਪੱਲਵੀ ...

ਪੂਰੀ ਖ਼ਬਰ »

ਵਡੇਰੀ ਉਮਰ 'ਚ ਵੀ ਪੰਜਾਬੀ ਲੋਕ ਗਾਥਾਵਾਂ 'ਤੇ ਤੂੰਬੀ-ਅਲਗੋਜ਼ੇ ਦੀ ਵਿਰਾਸਤ ਨੂੰ ਸੰਭਾਲ ਰਿਹਾ ਮੱਖਣ ਸਿੰਘ ਦਾ ਟੋਲਾ

ਨੂਰਪੁਰ ਬੇਦੀ, 14 ਮਈ (ਹਰਦੀਪ ਸਿੰਘ ਢੀਂਡਸਾ)-ਪੰਜਾਬੀ ਲੋਕ-ਧਾਰਾ ਦਾ ਹਿੱਸਾ ਰਹੇ ਪੰਜਾਬੀ ਲੋਕ ਸਾਜ਼ ਤੂੰਬਾ ਤੇ ਅਲਗੋਜ਼ੇ ਅੱਜ ਆਧੁਨਿਕਤਾ ਦੀ ਮਾਰ ਹੇਠ ਹਨ | ਮਾਡਰਨ ਯੁੱਗ ਦੇ ਸਾਜਾਂ ਨੇ ਇਹਨਾਂ ਸਾਜਾਂ ਦੀ ਅਹਿਮੀਅਤ ਨੂੰ ਭਾਵੇਂ ਹਾਸ਼ੀਏ ਤੇ ਲਿਆ ਕੇ ਰੱਖ ਦਿੱਤਾ ਹੈ ...

ਪੂਰੀ ਖ਼ਬਰ »

'ਆਪ' ਦੇ ਭਰਵੇਂ ਰੋਡ ਸ਼ੋਅ ਦਾ ਸ੍ਰੀ ਚਮਕੌਰ ਸਾਹਿਬ ਵਿਖੇ ਭਰਵਾਂ ਸਵਾਗਤ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਹੱਕ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਵਲੋਂ ਕੀਤੇ ਰੋਡ ਸ਼ੋਅ ਦਾ ਬਾਅਦ ਦੁਪਹਿਰ ਸ੍ਰੀ ਚਮਕੌਰ ਸਾਹਿਬ ...

ਪੂਰੀ ਖ਼ਬਰ »

ਪੀ.ਜੀ.ਆਈ. ਲਈ ਚੱਲਦੀ ਬੱਸ ਸੇਵਾ ਲਈ 15 ਹਜ਼ਾਰ ਦੀ ਰਾਸ਼ੀ ਸੁਸਾਇਟੀ ਨੂੰ ਕੀਤੀ ਭੇਟ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਖੇਤਰ ਦੇ ਮਰੀਜ਼ਾਂ ਲਈ ਸ੍ਰੀ ਚਮਕੌਰ ਸਾਹਿਬ ਉਪਕਾਰ ਸੇਵਾ ਸੁਸਾਇਟੀ ਵਲੋਂ ਪੀ.ਜੀ.ਆਈ ਚੰਡੀਗੜ੍ਹ ਲਈ ਚਲਾਈ ਜਾ ਰਹੀ ਮੁਫ਼ਤ ਬੱਸ ਸੇਵਾ ਲਈ ਰਣਜੀਤ ਸਿੰਘ ਪੁੱਤਰ ਸਵ. ਬਖ਼ਤਾਵਰ ਸਿੰਘ ਵਾਸੀ ...

ਪੂਰੀ ਖ਼ਬਰ »

ਡਾ: ਦਲਜੀਤ ਸਿੰਘ ਚੀਮਾ ਨੇ ਕੀਤੇ ਰੂਪਨਗਰ ਸ਼ਹਿਰ 'ਚ ਭਰਵੇਂ ਚੋਣ ਜਲਸੇ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਵਿਚ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਭਾਰੀ ਵੋਟਾਂ ਨਾਲ ਜਿੱਤਣਗੇ | ਇਹ ਦਾਅਵਾ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ | ਅੱਜ ਸ਼ਹਿਰ ਦੇ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਵਰਕਰਾਂ ਨੇ ਭਖਾਈ ਚੋਣ ਮੁਹਿੰਮ

ਸ੍ਰੀ ਅਨੰਦਪੁਰ ਸਾਹਿਬ, 14 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੂੰ ਜੇਤੂ ਬਣਾਉਣ ਲਈ ਅਕਾਲੀ ਅਤੇ ਭਾਜਪਾ ਵਰਕਰਾਂ ਵਲੋਂ ਚੋਣ ...

ਪੂਰੀ ਖ਼ਬਰ »

ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ 'ਆਪ' ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨਾਲ ਸਿਆਸੀ ਮੁਲਾਕਾਤ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨਾਲ ਹੋਈ ਸਿਆਸੀ ਮੁਲਾਕਾਤ ਦੇ ਅੰਸ਼ ਪੇਸ਼ ਕਰ ਰਹੇ ਹਾਂ | ਪ੍ਰਸ਼ਨ: ਤੁਹਾਡਾ ਸਿਆਸੀ ਪਿਛੋਕੜ ਕੀ ਹੈ? ਉੱਤਰ: ਮੈਂ ਲੋਕ ਸਭਾ ...

ਪੂਰੀ ਖ਼ਬਰ »

ਪ੍ਰੋ. ਚੰਦੂਮਾਜਰਾ ਦੇ ਹੱਕ ਵਿਚ ਮਾਂਗਟ ਵਲੋਂ ਕਰਵਾਈ ਮੀਟਿੰਗ ਨੇ ਧਾਰਿਆਂ ਵਿਸ਼ਾਲ ਰੈਲੀ ਦਾ ਰੂਪ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਜਗਦੀਪ ਪੈਲੇਸ ਵਿਖੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ -ਭਾਜਪਾ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਸਥਾਨਕ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸਮਾਰਟ ਫ਼ੋਨ ਤੇ ਬੇਰੁਜ਼ਗਾਰੀ ਭੱਤੇ ਦੇ ਨਾਂਅ 'ਤੇ ਨੌਜਵਾਨਾਂ ਨਾਲ ਕੀਤਾ ਧੋਖਾ-ਡਾ: ਚੀਮਾ

ਕਾਹਨਪੁਰ ਖੂਹੀ, 14 ਮਈ (ਗੁਰਬੀਰ ਸਿੰਘ ਵਾਲੀਆ)-ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਨੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪੋ੍ਰਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਜੀਵਨ ਕੁਮਾਰ ਸੰਜੂ, ਠੇਕੇਦਾਰ ਹਰਮੇਸ਼ ਚੰਦ, ...

ਪੂਰੀ ਖ਼ਬਰ »

ਸਰਹਾਲੀ ਰੋਡ ਤੋਂ ਖੇਮਕਰਨ ਚੁੰਗੀ ਤੱਕ ਜਾਮ ਲੱਗਣ ਨਾਲ ਸ਼ਹਿਰ ਵਾਸੀ ਪ੍ਰੇਸ਼ਾਨ

ਪੱਟੀ, 14 ਮਈ (ਅਵਤਾਰ ਸਿੰਘ ਖਹਿਰਾ)- ਪੱਟੀ ਸ਼ਹਿਰ ਦੇ ਖੇਮਕਰਨ ਚੂੰਗੀ ਤੋਂ ਲੈ ਕੇ ਸਰਹਾਲੀ ਰੋਡ ਤੱਕ ਦਾਣਾ ਮੰਡੀ ਪੱਟੀ, ਰੋਡਵੇਜ਼ ਵਰਕਸ਼ਾਪ, ਸਿਵਲ ਹਸਪਤਾਲ, ਪ੍ਰਾਈਵੇਟ ਹਸਪਤਾਲ ਤੇ ਕਈ ਕਲੋਨੀਆਂ ਤੇ ਕਈ ਪਿੰਡਾਂ ਨੂੰ ਰਸਤਾ ਜਾਂਦਾ ਹੈ, ਪਰ ਇਸ ਸਮੇਂ ਇਸ ਰੋਡ 'ਤੇ ਬਣੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਅਕੈਡਮੀ ਵਿਖੇ ਬੱਚਿਆਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ

ਸ਼ਾਹਬਾਜ਼ਪੁਰ, 14 ਮਈ (ਪਰਦੀਪ ਬੇਗੇਪੁਰ)- 'ਸਪਾਰਕ' ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਇੰਟਰਨੈਸ਼ਨਲ ਮਾਝਾ ਅਕੈਡਮੀ ਵਿਖੇ ਸਵੇਰ ਦੀ ਪ੍ਰਾਥਨਾ ਮੌਕੇ ਐੱਮ. ਡੀ. ਸਤਿੰਦਰਪਾਲ ਸਿੰਘ ਵਲੋਂ ਬੱਚਿਆਂ ਤੋਂ ਆਪਣੇ ਮਾਪਿਆਂ ਤੋਂ ਵੋਟ ਜ਼ਰੂਰ ਪਾਉਣ ਲਈ ਪ੍ਰੇਰਿਤ ਕੀਤਾ ਗਿਆ | ...

ਪੂਰੀ ਖ਼ਬਰ »

ਲੋਕਾਂ ਨੂੰ ਮਿਲਦੀਆਂ ਸਹੂਲਤਾਂ ਵੀ ਕੈਪਟਨ ਸਰਕਾਰ ਨੇ ਬੰਦ ਕੀਤੀਆਂ- ਬੀਬੀ ਜਗੀਰ ਕੌਰ

ਝਬਾਲ, 14 ਮਈ (ਸੁਖਦੇਵ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਉਦਮਾਂ ਸਦਕਾ ਰੱਖੀ ਗਈ ਚੋਣ ਰੈਲੀ ਨੂੰ ...

ਪੂਰੀ ਖ਼ਬਰ »

ਬਾਬਾ ਸੁਰਜਨ ਜੀ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ

ਸ਼ਾਹਬਜ਼ਪੁਰ, 14 ਮਈ (ਪਰਦੀਪ ਬੇਗੇਪੁਰ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਅਨਿਨ ਸੇਵਕ ਬਾਬਾ ਸੁਰਜਨ ਜੀ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਪੰਜ ਹਾੜ ਨੂੰ ਬਾਬਾ ਜੀ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ 'ਚ ਸ਼ਾਹਬਾਜ਼ਪੁਰ ਵਿਖੇ ...

ਪੂਰੀ ਖ਼ਬਰ »

ਬ੍ਰਹਮਪੁਰਾ ਨੇ ਕਾਂਗਰਸ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਖਡੂਰ ਸਾਹਿਬ , 14 ਮਈ (ਮਾਨ ਸਿੰਘ)- ਹਲਕਾ ਬਾਬਾ ਬਕਾਲਾ ਸਾਹਿਬ ਇਕ ਅਜਿਹਾ ਹਲਕਾ ਹੈ, ਜਿਸ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦਾ ਵਿਕਾਸ ਪੱਖੋਂ ਬੁਰਾ ਹਾਲ ਹੈ | ਸ਼੍ਰੋਮਣੀ ਆਕਾਲੀ ਦਲ ਟਕਸਾਲੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਇਸ ਹਲਕੇ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਸਕੂਲ ਵਲੋਂ ਕੈਨੇਡਾ ਦੇ ਸਿੱਖ ਮੋਟਰਸਾਈਕਲ ਕਲੱਬ ਦੇ ਜਥੇ ਦਾ ਸਨਮਾਨ

ਖਡੂਰ ਸਾਹਿਬ, 14 ਮਈ (ਰਸ਼ਪਾਲ ਸਿੰਘ ਕੁਲਾਰ)- ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਖਡੂਰ ਸਾਹਿਬ ਵਿਖੇ ਕੈਨੇਡਾ ਦੇ ਸ਼ਹਿਰ ਸਰੀ ਤੋਂ ਸਿੱਖ ਮੋਟਰਸਾਈਕਲ ਕਲੱਬ ਬੀ.ਸੀ. ਕੈਨੇਡਾ ਸਰੀ ਦੇ ਸਿੰਘਾਂ ਦੇ ਜਥੇ ਨੂੰ ਸਕੂਲ ਵਿਚ ਪਹੁੰਚਣ 'ਤੇ ਜੀ ਆਇਆਂ ਕਿਹਾ ਗਿਆ | ਸਿੱਖ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਧਾਮਾਂ ਦੇ ਦਰਸ਼ਨ ਕੀਤੇ

ਝਬਾਲ, 14 ਮਈ (ਸਰਬਜੀਤ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਝਬਾਲ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੀਤੇ ਦਿਨੀਂ ਗੁਰੂੁ ਨਾਨਕ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਵਿਖੇ 'ਸਪਾਰਕ' ਗਤੀਵਿਧੀ ਕਰਵਾਈ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਸਾਹਿਬਜਾਦਾ ਅਜੀਤ ਸਿੰਘ ਪਬਲਿਕ ਸਕੂਲ ਕੰਗ ਵਿਖੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਸਪਾਰਕ ਗਤੀਵਿਧੀ ਅਧੀਨ ਸਵੇਰ ਦੀ ਸਭਾ ਦੌਰਾਨ ਬੱਚਿਆਂ ਨੂੰ ਪੈਫਲੇਟ ਵੰਡ ਕੇ ਆਪਣੇ ਮਾਪਿਆਂ ਨੂੰ 19 ਮਈ ਨੂੰ ਲੋਕ ਸਭਾ ਚੋਣਾਂ ਵਾਸਤੇ 100 ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਖਡੂਰ ਸਾਹਿਬ, 14 ਮਈ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵਲੋਂ ਭੇਜੀ ਵੋਟਰ ਜਾਗਰੂਕਤਾ ਵੈਨ ਨੂੰ ਕੁਲਪ੍ਰੀਤ ਸਿੰਘ ਐੱਸ.ਡੀ.ਐੱਮ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਖਡੂਰ ਸਾਹਿਬ ਨੇ ਹਰੀ ਝੰਡੀ ਦੇ ਕੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਚੋਣਾਂ ਸਬੰਧੀ ਕੀਤਾ ਜਾਗਰੂਕ

ਝਬਾਲ, 14 ਮਈ (ਸਰਬਜੀਤ ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਸੇਲ ਵਿਖੇ ਗੁਰਮੀਤ ਸਿੰਘ, ਪੰਚਾਇਤ ਸੈਕਟਰੀ ਬਲਾਕ ਪੱਟੀ ਤੋਂ ਪਹੁੰਚੇ | ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਵਲੋਂ ਉਲੀਕੇ ਪ੍ਰੋਗਰਾਮ ਸਪਾਰਕ ਤਹਿਤ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦੇ ਅਕਾਲ ਚਲਾਣੇ 'ਤੇ ਖੇਡ ਪ੍ਰਮੋਟਰਾਂ ਵਲੋਂ ਦੁੱਖ ਪ੍ਰਗਟ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਕਬੱਡੀ ਖੇਡ ਜਗਤ ਦੇ ਸਿਖ਼ਰਾਂ ਤੇ ਪਹੁੰਚੇ ਖਿਡਾਰੀ ਬਿੱਟੂ ਦੁਗਾਲ ਦਾ ਇੰਜ ਬੇਵਕਤੀ ਤੁਰ ਜਾਣਾ ਕਬੱਡੀ ਜਗਤ ਨੂੰ ਕਦੇ ਨਾ ਵੀ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਇਹੋ ਜਿਹੇ ਖਿਡਾਰੀ ਰੋਜ਼ ਰੋਜ਼ ਨਹੀਂ ਜੰਮਦੇ ਬਿੱਟੂ ਦੁਗਾਲ ਦੀ ਮੌਤ ...

ਪੂਰੀ ਖ਼ਬਰ »

ਵੋਟਾਂ ਮੰਗਣ ਲਈ ਆਏ ਉਮੀਦਵਾਰਾਂ ਨੂੰ ਔਰਤਾਂ ਨੇ ਕੀਤੇ ਤਿੱਖੇ ਸਵਾਲ...

ਪੁਰਖਾਲੀ, 14 ਮਈ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਵਿਖੇ ਵੋਟਾਂ ਮੰਗਣ ਲਈ ਆਏ ਉਮੀਦਵਾਰਾਂ ਨੂੰ ਔਰਤਾਂ ਵਲੋਂ ਘੇਰਿਆ ਗਿਆ ਤੇ ਔਰਤਾਂ ਵਲੋਂ ਇਨ੍ਹਾਂ ਉਮੀਦਵਾਰਾਂ ਨੂੰ ਸਵਾਲ ਕੀਤੇ ਗਏ | ਪੁਰਖਾਲੀ ਵਿਖੇ ਸਵੇਰ ਸਮੇਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਪ੍ਰੋ. ...

ਪੂਰੀ ਖ਼ਬਰ »

ਥਲੀ ਦੀ ਟੀਮ ਨੇ ਜਿੱਤਿਆ ਘਨੌਲੀ ਦਾ ਫੁੱਟਬਾਲ ਟੂਰਨਾਮੈਂਟ

ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-ਗੁੱਗਾ ਜਾਹਰ ਪੀਰ ਸਪੋਰਟਸ ਕਲੱਬ ਘਨੌਲੀ ਵਲੋਂ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਵਿਖੇ ਕਰਵਾਇਆ ਗਿਆ | ਇਸ ਸਬੰਧੀ ਕਲੱਬ ਮੈਂਬਰਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ 'ਚ ਇਲਾਕੇ ਦੀ 14 ਟੀਮਾਂ ਨੇ ਹਿੱਸਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਅੱਜ ਤੋਂ ਲਗਾਈਆਂ ਜਾਣਗੀਆਂ ਮੁਫ਼ਤ ਯੋਗ ਕਲਾਸਾਂ

ਰੂਪਨਗਰ, 14 ਮਈ (ਸੱਤੀ)-ਭਾਰਤੀ ਯੋਗ ਸੰਸਥਾਨ ਦੀ ਰੂਪਨਗਰ ਇਕਾਈ ਵਲੋਂ ਹਰ ਸਾਲ 21 ਜੂਨ ਨੂੰ ਮਨਾਏ ਜਾਂਦੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ 19 ਮਈ ਦਿਨ ਐਤਵਾਰ ਨੂੰ ਆਪਣਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ 'ਤੇ 2 ਿਖ਼ਲਾਫ਼ ਮਾਮਲਾ ਦਰਜ

ਰੂਪਨਗਰ, 14 ਮਈ (ਹੁੰਦਲ)-ਬੀਤੇ ਦਿਨ ਸਰਹਿੰਦ ਨਹਿਰ 'ਚ ਭੇਦਭਰੇ ਹਾਲਾਤ 'ਚ ਛਲਾਂਗ ਲਗਾਉਣ ਵਾਲੇ ਸੁਰਮੁੱਖ ਸਿੰਘ ਨਿਵਾਸੀ ਪਿੰਡ ਮਛਲੀ ਕਲਾਂ ਜ਼ਿਲ੍ਹਾ ਮੁਹਾਲੀ ਦੇ ਸੁਸਾਈਡ ਨੋਟ 'ਤੇ ਪਰਿਵਾਰਕ ਮੈਂਬਰ ਦਵਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਸਿਟੀ ਪੁਲਿਸ ਵਲੋਂ ...

ਪੂਰੀ ਖ਼ਬਰ »

ਸਹੇਲੀ ਫਾਊਾਡੇਸ਼ਨ ਵਲੋ 78 ਵਿਦਿਆਰਥੀਆਂ ਨੂੰ ਸਕੂਲ ਬੈਗ ਭੇਟ

ਨੰਗਲ, 14 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਸਹੇਲੀ ਫਾਊਾਡੇਸ਼ਨ ਸਰੀ ਕੈਨੇਡਾ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤਲਵਾੜਾ 'ਚ ਕਰਵਾਏ ਗਏ ਸਮਾਗਮ ਦੌਰਾਨ ਨਰਸਰੀ-ਪੰਜਵੀਂ ਤੱਕ ਦੇ 78 ਵਿਦਿਆਰਥੀਆਂ ਨੂੰ ਸਕੂਲ ਬੈਗ ਭੇਟ ਕੀਤੇ ਗਏ | ਸਹੇਲੀ ਫਾਊਾਡੇਸ਼ਨ ਦੇ ...

ਪੂਰੀ ਖ਼ਬਰ »

ਡਾ. ਗਿਆਨਇੰਦਰ ਜੈਰਥ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਬਣੇ

ਨੰਗਲ, 14 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ ਦੇ ਪ੍ਰਸਿੱਧ ਵਕੀਲ ਅਸ਼ੋਕ ਮਨੋਚਾ ਦੀ ਨਿਗਰਾਨੀ ਹੇਠ ਹੋਈ ਭਾਰਤ ਵਿਕਾਸ ਪ੍ਰੀਸ਼ਦ ਦੀ ਅਹਿਮ ਮੀਟਿੰਗ 'ਚ ਡਾ. ਗਿਆਨਇੰਦਰ ਜੈਰਥ ਨੂੰ ਪ੍ਰਧਾਨ, ਸੁਦਰਸ਼ਨ ਗੁਲੇਰੀਆ ਨੂੰ ਜਨਰਲ ਸਕੱਤਰ, ਪ੍ਰਸਿੱਧ ਸਮਾਜ ਸੇਵਿਕਾ ਨਿਰਮਲ ...

ਪੂਰੀ ਖ਼ਬਰ »

'ਅਜੀਤ' ਦੇ ਪੱਤਰਕਾਰ 'ਤੇ ਹਮਲਾ ਕਰਨ ਵਾਲਾ ਊਬਰ ਟੈਕਸੀ ਚਾਲਕ ਗਿ੍ਫ਼ਤਾਰ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- 'ਅਜੀਤ' ਦੇ ਚੰਡੀਗੜ੍ਹ ਤੋਂ ਸੀਨੀਅਰ ਪੱਤਰਕਾਰ ਵਿਕਰਮਜੀਤ ਸਿੰਘ ਮਾਨ 'ਤੇ ਬੀਤੀ ਰਾਤ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ ਵਾਲੇ ਊਬਰ ਕੰਪਨੀ ਦੇ ਟੈਕਸੀ ਡਰਾਈਵਰ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਮੁਲਜ਼ਮ ਦੀ ...

ਪੂਰੀ ਖ਼ਬਰ »

ਅਠਾਵਲੇ ਵਲੋਂ ਆਰ.ਪੀ.ਆਈ (ਏ) ਉਮੀਦਵਾਰ ਸੁਭਾਸ਼ ਗੋਇਲ ਦਾ ਚੋਣ ਮਨੋਰਥ ਪੱਤਰ ਜਾਰੀ

ਚੰਡੀਗੜ੍ਹ 14 ਮਈ (ਆਰ.ਐਸ.ਲਿਬਰੇਟ)- ਅੱਜ ਚੰਡੀਗੜ੍ਹ ਪੈੱ੍ਰਸ ਕਲੱਬ ਵਿਖੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਏ) ਦੇ ਉਮੀਦਵਾਰ ਸੁਭਾਸ਼ ਗੋਇਲ ਦੇ ਹੱਕ 'ਚ ਕੇਂਦਰੀ ਰਾਜ ਵਜ਼ੀਰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਆਰ.ਪੀ.ਆਈ (ਏ) ਦੇ ਕੌਮੀ ...

ਪੂਰੀ ਖ਼ਬਰ »

-ਮਾਮਲਾ 5 ਸਾਲਾ ਬੱਚੀ ਨਾਲ ਜਬਰ-ਜਨਾਹ ਉਪਰੰਤ ਉਸ ਦੀ ਹੱਤਿਆ ਦਾ- ਮੁਲਜ਼ਮ ਨੂੰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜਿਆ

ਪੰਚਕੂਲਾ, 14 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-14 ਵਿਖੇ ਇਕ 5 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਉਪਰੰਤ ਪੱਥਰ ਮਾਰ ਕੇ ਉਸ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਲਖਪਤੀ ਨੂੰ ਅੱਜ ਪੰਚਕੂਲਾ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ...

ਪੂਰੀ ਖ਼ਬਰ »

19 ਕਿੱਲੋ ਅਫ਼ੀਮ ਸਮੇਤ 2 ਕਾਬੂ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਦੀ ਚੰਡੀਗੜ੍ਹ ਖੇਤਰੀ ਟੀਮ ਨੇ ਦੋ ਤਸਕਰਾਂ ਨੂੰ 19 ਕਿੱਲੋ 800 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਐਨ.ਸੀ.ਬੀ. ਦੀ ਚੰਡੀਗੜ੍ਹ ਟੀਮ ਨੂੰ ਗੁਪਤ ਸੂਚਨਾ ਮਿਲੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੋਪੜ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਰੂਪਨਗਰ, 14 ਮਈ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਰੋਪੜ ਦੇ ਵਿਦਿਆਰਥੀਆਂ ਦੇ ਨਤੀਜੇ ਸ਼ਾਨਦਾਰ ਰਹੇ | ਜਿਸਦੀ ਜਾਣਕਾਰੀ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਪੰਜਾਬੀ ਸੈਣੀ ਸਭਿਆਚਾਰਕ ਭਲਾਈ ਸੁਸਾਇਟੀ ਵਲੋਂ ਅਕਾਲੀ-ਭਾਜਪਾ ਦੇ ਹੱਕ 'ਚ ਨਿਤਰਨ ਦਾ ਐਲਾਨ

ਰੂਪਨਗਰ, 14 ਮਈ (ਸਟਾਫ ਰਿਪੋਰਟਰ)-ਹਰਭਾਗ ਸਿੰਘ ਸੈਣੀ (ਦੇਸੂਮਾਜਰਾ) ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸੂਬਾ ਪ੍ਰਧਾਨ ਪੰਜਾਬ ਸੈਣੀ ਸੱਭਿਆਚਾਰਕ ਭਲਾਈ ਸੁਸਾਇਟੀ (ਰਜਿ.) ਨੇ ਸੈਣੀ ਸਮਾਜ ਦੇ ਅਹੁਦੇਦਾਰਾਂ ਦੀ ਇਕ ਵਿਸ਼ੇਸ਼ ਮੀਟਿੰਗ ਵਿਚ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਪਿੰਡ ਸਮਾਣਾ ਕਲਾਂ ਅਤੇ ਰਾਮਗੜ੍ਹ ਵਿਖੇ ਸ਼ੋ੍ਰਮਣੀ ਅਕਾਲੀ-ਭਾਜਪਾ ਦੀਆਂ ਭਰਵੀਆਂ ਮੀਟਿੰਗਾਂ

ਮੋਰਿੰਡਾ, 14 ਮਈ (ਪਿ੍ਤਪਾਲ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਪਿੰਡ ਸਮਾਣਾ ਕਲਾਂ ਅਤੇ ਰਾਮਗੜ੍ਹ ਵਿਖੇ ਭਰਵੀਆਂ ਚੋਣ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਮਾਤਾ ਬਲਵਿੰਦਰ ਕੌਰ ਦੀ ਅੰਤਿਮ ਯਾਤਰਾ 'ਚ ਵੱਖ-ਵੱਖ ਸ਼ਖ਼ਸੀਅਤਾਂ ਪਹੁੰਚੀਆਂ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਇਥੋਂ ਦੀ ਮਸ਼ਹੂਰ ਬਲੈਕ ਸਟੋਨ ਇੰਡਸਟਰੀ ਦੇ ਮਾਲਕ ਕੁਲਦੀਪ ਸਿੰਘ, ਬਲਜੀਤ ਸਿੰਘ ਤੇ ਗੁਰਮੀਤ ਸਿੰਘ ਦੇ ਮਾਤਾ ਅਤੇ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਭੁੱਲਰ ਦੀ ਭੈਣ ਬੀਬੀ ਬਲਵਿੰਦਰ ਕੌਰ ਜੰਡੂ ਜੋ ਕਿ ਬੀਤੀ ਰਾਤ ਅਕਾਲ ...

ਪੂਰੀ ਖ਼ਬਰ »

ਵਿਧਾਇਕ ਐੱਨ. ਕੇ. ਸ਼ਰਮਾ ਨੇ ਸ਼ਹਿਰ 'ਚ ਵਿਕਾਸ ਦੀ ਬਜਾਏ ਗੁੱਟਬਾਜ਼ੀ ਵੱਲ ਦਿੱਤਾ ਧਿਆਨ- ਉਦੈਵੀਰ ਢਿੱਲੋਂ

ਡੇਰਾਬੱਸੀ, 14 ਮਈ (ਗੁਰਮੀਤ ਸਿੰਘ)-ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਕੋਆਰਡੀਨੇਟਰ ਅਤੇ ਮੁੱਖ ਬੁਲਾਰੇ ਉਦੈਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਡੇਰਾਬੱਸੀ 'ਚ ਵਿਕਾਸ ਕੰਮਾਂ ਵੱਲ ਘੱਟ ਗੁੱਟਬਾਜੀ ਵੱਲ ਵੱਧ ਧਿਆਨ ਦਿੱਤਾ ਹੈ, ਜਿਸ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਖਰੜ ਵਲੋਂ ਵਿਦਿਆਰਥੀਆਂ ਦਾ ਸਨਮਾਨ

ਖਰੜ, 14 ਮਈ (ਗੁਰਮੁੱਖ ਸਿੰਘ ਮਾਨ)-ਭਾਰਤ ਵਿਕਾਸ ਪ੍ਰੀਸ਼ਦ ਖਰੜ ਵਲੋਂ ਸ. ਮਾ. ਸ. ਸ. ਸਮਾਰਟ ਸਕੂਲ ਖਰੜ ਦੇ ਵਿਦਿਆਰਥੀਆਂ ਤਰਨਪ੍ਰੀਤ ਸਿੰਘ ਅਤੇ ਸਿਮਰਨਜੀਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਨ੍ਹਾਂ ਦੋਵਾਂ ਵਿਦਿਆਰਥੀਆਂ ਨੇ 12ਵੀਂ ਸ਼ੇ੍ਰਣੀ ਦੀ ਪ੍ਰੀਖਿਆ ...

ਪੂਰੀ ਖ਼ਬਰ »

ਪਿੰਡ ਸੰਗਤਪੁਰਾ ਵਿਖੇ ਚੰਦੂਮਾਜਰਾ ਦੇ ਹੱਕ 'ਚ ਰਣਜੀਤ ਸਿੰਘ ਗਿੱਲ ਵਲੋਂ ਚੋਣ ਮੀਟਿੰਗ

ਮੁੱਲਾਂਪੁਰ ਗਰੀਬਦਾਸ, 14 ਮਈ (ਖੈਰਪੁਰ)-ਪਿੰਡ ਸੰਗਤਪੁਰਾ ਵਿਖੇ ਅਕਾਲੀ-ਭਾਜਪਾ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ ਹੋਈ | ਹਲਕਾ ਖਰੜ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਨੇ ਆਪਣੇ ਸੰਬੋਧਨ ਵਿਚ ਲੋਕਾਂ ਨੂੰ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਵਿਖੇ ਸਕੂਲ ਹੈਲਥ ਐਜੂਕੇਸ਼ਨ ਪ੍ਰੋਗਰਾਮ ਤੇ ਓਪਨ ਟੈਲੰਟ ਸ਼ੋਅ ਕਰਵਾਇਆ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਜਾਰੀ ਨਰਸਿੰਗ ਹਫ਼ਤੇ ਦੇ ਦੂਸਰੇ ਦਿਨ ਸਕੂਲ ਹੈਲਥ ਐਜੂਕੇਸ਼ਨ ਪ੍ਰੋਗਰਾਮ ਤੇ ਓਪਨ ਟੈਲੰਟ ਸ਼ੋਅ ਕਰਵਾਇਆ ਗਿਆ | ਅਸਿਸਟੈਂਟ ਪ੍ਰੋਫ਼ੈਸਰ ਲਖਪ੍ਰੀਤ ਕੌਰ ਅਤੇ ਅਸਿਸਟੈਂਟ ...

ਪੂਰੀ ਖ਼ਬਰ »

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਚਿਲਡਰਨ ਹੋਮਜ਼ ਦਾ ਨਿਰੀਖਣ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਤੇ ਸੈਸ਼ਨ ਜੱਜ ਮੁਹਾਲੀ ਵਿਵੇਕ ਪੁਰੀ ਵਲੋਂ ਜ਼ਿਲ੍ਹੇ ਵਿਚਲੇ ਵੱਖ-ਵੱਖ ਚਿਲਡਰਨ ਹੋਮਜ਼ ਜਿਵੇਂ ਜੋਤੀ ਸਰੂਪ ਕੰਨਿਆ ਆਸਰਾ ਟਰੱਸਟ ਖਰੜ, ਯੂਨੀਵਰਸਲ ਡਿਸਏਬਲਡ ਕੇਅਰ ਟੇਕਰ ਸੁਸਾਇਟੀ ਪਡਿਆਲਾ, ਮਾਤਾ ਗੁਜਰੀ ਸੁੱਖ ...

ਪੂਰੀ ਖ਼ਬਰ »

ਗੋਲਡਨ ਬੈੱਲਜ਼ ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿੰਮੇਵਾਰੀਆਂ ਸੌਾਪੀਆਂ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-77 ਸਥਿਤ ਗੋਲਡਨ ਬੈੱਲਜ਼ ਪਬਲਿਕ ਸਕੂਲ ਵਲੋਂ ਸਕੂਲ ਕੈਂਪਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਸੌਾਪੀਆਂ ਗਈਆਂ | ਇਸ ਮੌਕੇ ਸਕੂਲ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਜੀਵ ਵਿਗਿਆਨ ਲੈਕਚਰਾਰਾਂ ਦੀ 2 ਰੋਜ਼ਾ ਵਰਕਸ਼ਾਪ ਸਮਾਪਤ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ 11ਵੀਂ ਅਤੇ 12ਵੀਂ ਸ਼੍ਰੇਣੀ ਦੇ ਜੀਵ ਵਿਗਿਆਨ (ਬਾਇਓਲੋਜ਼ੀ) ਵਿਸ਼ੇ ਨੂੰ ਰੌਚਿਕ ਬਣਾਉਣ ਲਈ ਜ਼ਿਲ੍ਹਾ ਮੈਂਟਰ-ਕਮ-ਪਿ੍ੰਸੀਪਲ ਹਿਮਾਂਸ਼ੂ ਲਟਾਵਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ 46ਵੀਂ ਲੜੀ ਦੀ 4646ਵੇਂ ਸ੍ਰੀ ਅਖੰਡ ਪਾਠ ਸਾਹਿਬ ਸੰਪੂਰਨ ਹੋਣ ਦੀ ਖ਼ੁਸ਼ੀ 'ਚ ਵਿਸ਼ਾਲ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 14 ਮਈ (ਨਰਿੰਦਰ ਸਿੰਘ ਝਾਂਮਪੁਰ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸਾਹਿਬ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 46ਵੀਂ ਲੜੀ ਦੇ 4646ਵੇਂ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਸਭਿਆਚਾਰਕ ਪ੍ਰਦੂਸ਼ਣ ਦਾ ਚੋਣ ਮੁੱਦਾ ਨਾ ਬਣਨਾ ਮੰਦਭਾਗਾ- ਇਪਟਾ

ਐੱਸ. ਏ. ਐੱਸ. ਨਗਰ, 14 ਮਈ (ਨਰਿੰਦਰ ਸਿੰਘ ਝਾਂਮਪੁਰ)-ਲੱਚਰਤਾ, ਅਸ਼ਲੀਲਤ, ਹਿੰਸਾ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰ ਰਹੀ ਪੰਜਾਬੀ ਗਾਇਕੀ ਰਾਹੀਂ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੀ ਨੌਜਵਾਨੀ ਦੇ ਹੋ ਰਹੇ ਜ਼ਹਿਨੀ ਅਤੇ ਮਾਨਸਿਕ ਵਿਗਾੜ ਤੋਂ ਚਿੰਤਤ ਇਪਟਾ ਪੰਜਾਬ ...

ਪੂਰੀ ਖ਼ਬਰ »

ਖ਼ਾਲਸਾ ਸ. ਸ. ਸਕੂਲ ਕੁਰਾਲੀ ਦਾ ਨੀਤਜਾ ਰਿਹਾ ਸ਼ਾਨਦਾਰ

ਕੁਰਾਲੀ, 14 ਮਈ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਅਤੇ 12ਵੀਂ ਸ਼ੇ੍ਰਣੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਦੇ ਚਲਦਿਆਂ ਸਕੂਲ ਕੈਂਪਸ ਵਿਖੇ ਪਿ੍ੰ: ਸੁਪਿੰਦਰ ਸਿੰਘ ਦੀ ਅਗਵਾਈ ਹੇਠ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਜ਼ੀਰਕਪੁਰ ਅਤੇ ਨੇੜਲੇ ਖੇਤਰਾਂ 'ਚ ਸਿਹਤ ਸਹੂਲਤਾਂ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ - ਪ੍ਰਨੀਤ ਕੌਰ

ਜ਼ੀਰਕਪੁਰ, 14 ਮਈ (ਹੈਪੀ ਪੰਡਵਾਲਾ)- ਜ਼ੀਰਕਪੁਰ ਤੇ ਇਸ ਦੇ ਨਾਲ ਲਗਦੇ ਖੇਤਰਾਂ ਡੇਰਾਬੱਸੀ, ਲਾਲੜੂ ਤੇ ਹੰਡੇਸਰਾ 'ਚ ਸਿਹਤ ਸਹੂਲਤਾਂ ਦੀ ਬਹੁਤ ਘਾਟ ਮਹਿਸੂਸ ਕੀਤੀ ਜਾ ਰਹੀ ਹੈ | ਲੋਕਾਂ ਨੂੰ ਕਈ ਕਿੱਲੋਮੀਟਰ ਦਾ ਸਫ਼ਰ ਤੈਅ ਕਰਕੇ ਚੰਡੀਗੜ੍ਹ ਦੇ ਹਸਪਤਾਲਾਂ 'ਚ ਇਲਾਜ ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਤੇ ਵਿਕਾਸ ਲਈ ਸਟਿੱਕਰ ਵੰਡੇ

ਐੱਸ. ਏ. ਐੱਸ. ਨਗਰ, 14 ਮਈ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਮਾਂ ਬੋਲੀ ਪੰਜਾਬੀ ਦੀ ਪ੍ਰਫੁੱਲਤਾ ਅਤੇ ਵਿਕਾਸ ਲਈ ਚਲਾਈ ਗਈ ਲਹਿਰ ਤਹਿਤ ਵੱਖ-ਵੱਖ ਗੁਰਦੁਆਰਿਆਂ ਨੂੰ ਦੋ ਹਜ਼ਾਰ ਤੋਂ ਵੱਧ ਸਟਿੱਕਰ ਵੰਡੇ ਗਏ | ਇਨ੍ਹਾਂ ਸਟਿੱਕਰਾਂ ਵਿਚ ...

ਪੂਰੀ ਖ਼ਬਰ »

ਆਈ. ਡੀ. ਪੀ. ਵਲੋਂ ਪਟਿਆਲਾ ਸੀਟ ਤੋਂ ਡਾ. ਧਰਮਵੀਰ ਗਾਂਧੀ ਨੂੰ ਸਮਰਥਨ

ਪਟਿਆਲਾ, 13 ਮਈ (ਜ. ਸ. ਢਿੱਲੋਂ)-ਅੱਜ ਇੱਥੇ ਆਈ.ਡੀ.ਪੀ. ਦੇ ਮੈਂਬਰਾਂ ਵਲੋਂ ਕੀਤੀ ਗਈ ਬੈਠਕ 'ਚ ਸਰਬ ਸੰਮਤੀ ਨਾਲ ਲੋਕ ਸਭਾ ਚੋਣਾਂ ਲਈ ਪਟਿਆਲਾ ਦੀ ਸੀਟ ਤੋਂ ਡਾ. ਧਰਮਵੀਰ ਗਾਂਧੀ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ | ਆਈ.ਡੀ.ਪੀ. ਦੇ ਜ਼ਿਲ੍ਹਾ ਪ੍ਰਧਾਨ ਿਖ਼ਆਲੀ ਰਾਮ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨ ਪੰਜਾਬ 'ਚ 700 ਤੇ ਦਿੱਲੀ ਵਿਚ 2500 ਰੁਪਏ ਕੀਤੀ-ਨੀਨਾ ਮਿੱਤਲ

ਪਟਿਆਲਾ, 14 ਮਈ (ਜ.ਸ. ਢਿਲੋਂ)-ਆਮ ਆਦਮੀ ਪਾਰਟੀ ਉਮੀਦਵਾਰ ਸ੍ਰੀਮਤੀ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸਰਕਾਰ ਬਜ਼ੁਰਗਾਂ ਨਾਲ ਵੀ ਕੋਝਾ ਮਜਾਕ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੋ ਪੈਨਸ਼ਨ ਹੌਲੀ-ਹੌਲੀ ਤੇ ਕਈ-ਕਈ ਮਹੀਨਿਆਂ ਬਾਅਦ ਪੰਜਾਬ ਵਿਚ 700 ਰੁਪਏ ...

ਪੂਰੀ ਖ਼ਬਰ »

ਹੈਰੀਮਾਨ ਦੇ ਪੀ. ਏ. ਨੂੰ ਸਦਮਾ, ਦਾਦੀ ਦਾ ਦਿਹਾਂਤ

ਦੇਵੀਗੜ੍ਹ, 13 ਮਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਦੇ ਪੀ ਏ ਪ੍ਰਭਜਿੰਦਰ ਸਿੰਘ ਬਚੀ ਸਪੁੱਤਰ ਦੀਦਾਰ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਦਾਦੀ ਸਰਦਾਰ ਕੌਰ ਦਾ ਦਿਲ ਦਾ ਦੌਰਾ ਪੈਣ ...

ਪੂਰੀ ਖ਼ਬਰ »

ਹਰਜੀਤ ਸਿੰਘ ਗਰੇਵਾਲ ਵਲੋਂ ਰੱਖੜਾ ਦੇ ਹੱਕ 'ਚ ਚੋਣ ਬੈਠਕਾਂ ਕਰ ਕੇ ਕੀਤਾ ਪ੍ਰਚਾਰ

ਬਨੂੜ, 13 ਮਈ (ਭੁਪਿੰਦਰ ਸਿੰਘ)-ਭਾਜਪਾ ਦੇ ਹਲਕਾ ਰਾਜਪੁਰਾ ਦੇ ਇੰਚਾਰਜ ਹਰਜੀਤ ਸਿੰਘ ਗਰੇਵਾਲ ਵਲੋਂ ਪਿੰਡ ਰਾਮਪਰ ਕਲਾਂ, ਅਜੀਜਪੁਰ, ਕਰਾਲਾ, ਕਰਾਲੀ, ਝੂਰਮਾਜਰਾ, ਖਲੋਰ, ਸਲੇਮਪੁਰ ਨੱਗਲ, ਮਠਿਆੜਾ, ਬੁਢਨਪੁਰ, ਝੱਜੋ ਅਤੇ ਮਨੌਲੀ ਸੂਰਤ ਸਮੇਤ ਦਰਜਨਾਂ ਪਿੰਡਾਂ ਵਿਚ ਲੋਕ ...

ਪੂਰੀ ਖ਼ਬਰ »

ਸੁਰਜੀਤ ਸਿੰਘ ਰੱਖੜਾ ਪਟਿਆਲਾ ਸੀਟ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਸ਼ਕਤੀਮਾਨ

ਪਟਿਆਲਾ, 13 ਮਈ (ਗੁਰਪ੍ਰੀਤ ਸਿੰਘ ਚੱਠਾ)-ਇੰਜੀਨੀਅਰ ਗੁਰਵਿੰਦਰ ਸਿੰਘ ਸ਼ਕਤੀਮਾਨ ਮੈਂਬਰ ਜਨਰਲ ਕੌਾਸਲ ਸ਼੍ਰੋਮਣੀ ਅਕਾਲੀ ਦਲ ਅਤੇ ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਯੋਗ ਅਗਵਾਈ ਵਿਚ ਉਨ੍ਹਾਂ ਦੇ ਗ੍ਰਹਿ ਨਿਊ ਮੇਹਰ ਸਿੰਘ ਕਾਲੋਨੀ, ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਅਪੈ੍ਰਲ ਮਹੀਨੇ 12 ਮੁਲਾਜ਼ਮ ਤੇ 2 ਪ੍ਰਾਈਵੇਟ ਵਿਅਕਤੀ ਰਿਸ਼ਵਤ ਲੈਂਦੇ ਦਬੋਚੇ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਪੰਜਾਬ ਵਿਜੀਲੈਂਸ ਬਿਊਰੋ ਨੇ ਅਪੈ੍ਰਲ ਮਹੀਨੇ ਦੌਰਾਨ ਕੱੁਲ 10 ਛਾਪੇ ਮਾਰ ਕੇ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੰੂ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ...

ਪੂਰੀ ਖ਼ਬਰ »

ਆਮ ਲੋਕ ਸਭਾ ਚੋਣਾਂ- 2019: ਵੋਟਰਾਂ ਦੀ ਪਹੁੰਚਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਵ੍ਹੀਲ ਚੇਅਰ ਵਾਕਥੌਨ

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ)- ਆਮ ਲੋਕ ਸਭਾ ਚੋਣਾਂ-2019 ਲਈ ਵੋਟਰਾਂ ਦੀ ਪਹੁੰਚਯੋਗਤਾ ਨੂੰ ਉਤਸ਼ਾਹਿਤ ਕਰਨ ਲਈ ਵ੍ਹੀਲ ਚੇਅਰ ਵਾਕਥੌਨ ਕਰਵਾਈ ਗਈ | ਜਿਸ ਦੀ ਰਸਮੀ ਸ਼ੁਰੂਆਤ ਕੇਂਦਰੀ ਪਲਾਜਾ ਤੋਂ ਅਜੋਏ ਕੁਮਾਰ ਸਿਨਹਾ ਆਈ.ਏ.ਐਸ. ਵਿੱਤ ਸਕੱਤਰ-ਕਮ-ਮੁੱਖ ਚੋਣ ਅਫ਼ਸਰ, ...

ਪੂਰੀ ਖ਼ਬਰ »

ਡਾਕਟਰ ਕਾਰੋਬਾਰੀ ਨਹੀਂ, ਖ਼ਪਤਕਾਰ ਐਕਟ ਨੂੰ ਉਨ੍ਹਾਂ 'ਤੇ ਲਾਗੂ ਨਹੀਂ ਹੋਣਾ ਚਾਹੀਦਾ- ਬਾਂਸਲ

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ)- ਡਾਕਟਰ ਕਾਰੋਬਾਰੀ ਨਹੀਂ ਹਨ, ਖ਼ਪਤਕਾਰ ਐਕਟ ਨੂੰ ਉਨ੍ਹਾਂ 'ਤੇ ਲਾਗੂ ਨਹੀਂ ਹੋਣਾ ਚਾਹੀਦਾ ਇਹ ਪ੍ਰਗਟਾਵਾ ਲੋਕ ਸਭਾ ਹਲਕਾ ਚੰਡੀਗੜ੍ਹ ਤੋ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਵਲੋਂ ਸੈਕਟਰ 35 ਸਥਿਤ ਇੰਡੀਅਨ ਮੈਡੀਕਲ ...

ਪੂਰੀ ਖ਼ਬਰ »

ਮੁਬਾਰਕਪੁਰ ਵਿਖੇ ਲੋਕ ਸੁਰਜੀਤ ਸਿੰਘ ਰੱਖੜਾ ਦੀ ਹਮਾਇਤ 'ਚ ਨਿੱਤਰੇ

ਡੇਰਾਬੱਸੀ, 14 ਮਈ (ਸ਼ਾਮ ਸਿੰਘ ਸੰਧੂ)-ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦਾ ਮੁਬਾਰਿਕਪੁਰ ਵਿਖੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ | ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਦੀ ਅਗਵਾਈ ਹੇਠ ਚੋਣ ਪ੍ਰਚਾਰ ਕਰਨ ਪੁੱਜੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਛੱਡ ਕੇ ਪਿੰਡ ਮੁਕੰਦਪੁਰ ਦੇ ਦਰਜਨ ਤੋਂ ਵੱਧ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਡੇਰਾਬੱਸੀ, 14 ਮਈ (ਸ਼ਾਮ ਸਿੰਘ ਸੰਧੂ)-ਅਕਾਲੀ-ਭਾਜਪਾ ਗਠਜੋੜ ਵਾਲੀ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਸੂਬੇ ਦੇ ਲੋਕਾਂ ਲਈ ਚਾਲੂ ਕੀਤੀਆਂ ਸਕੀਮਾਂ ਨੂੰ ਚਾਲੂ ਰੱਖਣ ਸਕੀਮਾਂ ਨੂੰ ਚਾਲੂ ਰੱਖਣ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਾਂਗਰਸ ਹੋਈ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਬੇਅਦਬੀ ਦੇ ਦੋਸ਼ੀਆਂ ਨੂੰ ਮਆਫ਼ ਨਹੀਂ ਕਰੇਗੀ ਪੰਜਾਬ ਦੀ ਜਨਤਾ- ਢਿੱਲੋਂ

ਲਾਲੜੂ, 14 ਮਈ (ਰਾਜਬੀਰ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਡੇਰਾਬੱਸੀ ਦੇ ਇੰਚਾਰਜ ਦੀਪਇੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਹਰ ਵਰਕਰਾਂ ਦੀਆਂ ਸੇਵਾਵਾਂ ਦਾ ਮਾਣ ਰੱਖਦਾ ਹੈ- ਸ਼ਰਮਾ

ਲਾਲੜੂ, 14 ਮਈ (ਰਾਜਬੀਰ ਸਿੰਘ)-ਹਲਕਾ ਵਿਧਾਇਕ ਐੱਨ. ਕੇ. ਸ਼ਰਮਾ ਨੇ ਲਾਲੜੂ ਮੰਡੀ ਵਿਖੇ ਇਕ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਅੰਦਰ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਵੱਡੀ ਗਿਣਤੀ ਵਿਚ ਲੋਕ ਅਕਾਲੀ ਦਲ ਦੀਆਂ ਨੀਤੀਆਂ ਤੋਂ ...

ਪੂਰੀ ਖ਼ਬਰ »

ਨਿਰੰਕਾਰੀ ਬਾਬਾ ਹਰਦੇਵ ਸਿੰਘ ਦੀ ਯਾਦ 'ਚ ਸਮਰਪਣ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)- ਮਾਤਾ ਸੁਦੀਕਸ਼ਾ ਦੀ ਅਗਵਾਈ 'ਚ ਸਤਿਗੁਰੂ ਬਾਬਾ ਹਰਦੇਵ ਸਿੰਘ ਦੀ ਯਾਦ ਵਿਚ ਸਥਾਨਕ ਨਿਰੰਕਾਰੀ ਭਵਨ ਵਿਖੇ ਸਮਰਪਣ ਦਿਵਸ ਮਨਾਇਆ ਗਿਆ | ਇਸ ਮੌਕੇ ਮਹਾਤਮਾ ਰਾਜਨ ਸੁਰੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਜੁੜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX