ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਪਟਿਆਲਾ

ਮੰਗਾਂ ਨੂੰ ਲੈ ਅਧਿਆਪਕਾਂ ਨੇ ਪਟਿਆਲਾ 'ਚ ਕੱਢਿਆ ਵਿਸ਼ਾਲ 'ਝੰਡਾ ਮਾਰਚ'

ਪਟਿਆਲਾ, 14 ਮਈ (ਧਰਮਿੰਦਰ ਸਿੰਘ ਸਿੱਧੂ)-ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਇਕੱਤਰ ਹੋਏ ਅਧਿਆਪਕਾਂ ਨੇ ਮੁੱਖ ਮੰਤਰੀ ਦੇ ਸ਼ਹਿਰ ਅਤੇ ਉਨ੍ਹਾਂ ਦੀ ਪਤਨੀ ਦੇ ਲੋਕ ਸਭਾ ਹਲਕਾ ਪਟਿਆਲਾ ਵਿਚ ਰੋਹ ਭਰਪੂਰ 'ਝੰਡਾ ਮਾਰਚ' ਕੱਢਿਆ | ਇਸ ਮੌਕੇ ਅਧਿਆਪਕਾਂ ਦਾ ਇੱਕ ਹਿੱਸਾ ਪਿੰਡ ਨੰਦਪੁਰ ਕੇਸ਼ੋ ਤੋਂ ਝੰਡਾ ਮਾਰਚ ਸ਼ੁਰੂ ਕਰਦਿਆਂ ਪਟਿਆਲਾ ਦਿਹਾਤੀ ਤੇ ਨਾਭਾ ਹਲਕੇ ਦੇ ਕਈ ਪਿੰਡਾਂ ਵਿਚੋਂ ਅਤੇ ਦੂਜੇ ਵੱਡੇ ਕਾਫ਼ਲੇ ਨੇ ਪਿੰਡ ਫਤਿਹਗੜ੍ਹ ਛੰਨਾਂ ਤੋਂ ਝੰਡਾ ਮਾਰਚ ਸ਼ੁਰੂ ਕਰਕੇ ਸਮਾਣਾ ਚੋਣ ਹਲਕੇ ਦੇ ਦਰਜਨਾਂ ਪਿੰਡਾਂ ਦੇ ਨਾਲ-ਨਾਲ ਸਮਾਣਾ ਤੇ ਪਟਿਆਲਾ ਸ਼ਹਿਰਾਂ ਦੇ ਪ੍ਰਮੁੱਖ ਹਿੱਸਿਆਂ ਵਿਚ ਵੀ ਲੋਕਾਂ ਦੇ ਬੁਨਿਆਦੀ ਮਸਲਿਆਂ ਨੂੰ ਹੱਲ ਕਰਨ ਵਿਚ ਨਾਕਾਮ ਰਹੀਂ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਪਾਜ਼ ਉਧੇੜਦਾ ਪਟਿਆਲਾ ਸ਼ਹਿਰ ਵਿੱਚ ਪਹੁੰਚਿਆ | 'ਝੰਡਾ ਮਾਰਚ' ਦੌਰਾਨ ਅਧਿਆਪਕਾਂ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਤੇ ਤਨਖਾਂਹ ਕਟੌਤੀ ਨੂੰ ਰੀਵਿਊ ਕਰਨ ਲਈ ਪੰਜਾਬ ਸਰਕਾਰ ਵਲੋਂ ਉੱਚ ਪੱਧਰੀ ਕਮੇਟੀ ਬਣਾਉਣ ਦੇ ਕੀਤੇ ਐਲਾਨ 'ਤੇ ਖਰੇ ਨਾ ਉਤਰਣ ਅਤੇ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਨ ਖਿਲਾਫ ਤਿੱਖਾ ਰੋਸ ਪ੍ਰਗਟ ਕੀਤਾ | ਝੰਡਾ ਮਾਰਚ ਦੀ ਸਮਾਪਤੀ ਦੌਰਾਨ ਅਧਿਆਪਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਚਾਹਲ, ਹਰਜਿੰਦਰ ਪਾਲ ਪੰਨੂ, ਪ੍ਰਵੀਨ ਕੁਮਾਰ, ਬਲਜੀਤ ਸਲਾਣਾ, ਹਰਦੀਪ ਟੋਡਰਪੁਰ, ਹਰਵਿੰਦਰ ਬਿਲਗਾ, ਦਲਜੀਤ ਸੈਫੀਪੁਰ, ਬਿਕਰਮਜੀਤ ਮਾਲੇਰਕੋਟਲਾ, ਗੁਰਿੰਦਰ ਘੁੱਕੇਵਾਲੀ, ਹਰਜੀਤ ਸਿੰਘ ਜੁਨੇਜਾ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਬੱਚਿਆਂ ਕੋਲੋਂ ਸਿੱਖਿਆ ਖੋਹ ਕੇ ਆਨੇ ਬਹਾਨੇ ਸਰਕਾਰੀ ਸਕੂਲਾਂ ਦਾ ਉਜਾੜਾ ਕਰ ਰਹੀ ਹੈ | ਸਿੱਖਿਆ ਸਕੱਤਰ ਵਲੋਂ ਆਏ ਦਿਨ ਨਵੇਂ ਤੁਗਲਕੀ ਫ਼ੁਰਮਾਨ ਜਾਰੀ ਕਰਕੇ ਅਧਿਆਪਕਾਂ ਅਤੇ ਸਿੱਖਿਆ ਅਧਿਕਾਰੀਆਂ ਨਾਲ਼ ਬਦਸਲੂਕੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਰਕੇ ਜਨਤਕ ਸਿੱਖਿਆ ਨੂੰ ਬਚਾਉਣ ਅਤੇ ਅਧਿਆਪਕਾਂ ਦਾ ਮਾਣ-ਸਨਮਾਨ ਬਹਾਲ ਕਰਵਾਉਣ ਲਈ ਅਧਿਆਪਕ ਸੰਘਰਸ਼ ਕਮੇਟੀ ਨੇ 3 ਅਤੇ 4 ਜੂਨ ਨੂੰ ਮੋਹਾਲੀ ਵਿਖੇ ਧਰਨਾ ਲਗਾ ਕੇ ਸਿੱਖਿਆ ਸਕੱਤਰ ਦੇ ਦਫਤਰ ਦਾ ਘਿਰਾਓ ਕਰਨ ਦਾ ਐਲਾਨ ਵੀ ਕੀਤਾ | ਇਸ ਮੌਕੇ ਸਤਵੀਰ ਰੌਣੀ, ਗੁਰਬਾਜ ਸਿੰਘ ਭੁੱਲਰ, ਵਿਕਰਮ ਦੇਵ ਸਿੰਘ, ਗੁਰਵਿੰਦਰ ਸ਼ਸ਼ਕੋਰ, ਸੁਖਦੀਪ ਤਪਾ, ਕਿ੍ਸ਼ਨ ਕੁਮਾਰ, ਕਰਮਜੀਤ ਨਦਾਮਪੁਰ, ਸੁਖਵਿੰਦਰ ਸਿੰਘ, ਬਲਜੀਤ ਸਿੰਘ, ਲਛਮਣ ਸਿੰਘ ਨਬੀਪੁਰ, ਜੋਗਾ ਸਿੰਘ ਘਨੌਰ, ਸੁਖਚੈਨ ਗੁਰਨੇ, ਗੁਰਪ੍ਰੀਤ ਗੁਰੀ, ਤਜਿੰਦਰ ਕੌਰ, ਹਰਮਨ ਸਿੰਘ, ਅਵਤਾਰ ਗੰਡਾ, ਗੁਰਬਾਜ ਸਿੰਘ, ਸਵਰਨਜੀਤ ਸਿੰਘ ਵਿਰਦੀ, ਅਤਿੰਦਰ ਘੱਗਾ, ਮਨੌਜ ਘਈ, ਰਣਜੀਤ ਮਾਨ ਆਦਿ ਮੌਜੂਦ ਰਹੇ |

ਬੈਂਕ ਦੇ ਸੁਰੱਖਿਆ ਮੁਲਾਜ਼ਮ ਨੇ ਸਹਾਇਕ ਮੈਨੇਜਰ ਨੂੰ ਗੋਲੀ ਮਾਰ ਕੇ ਕੀਤਾ ਗੰਭੀਰ ਜ਼ਖ਼ਮੀ

ਸਮਾਣਾ, 14 ਮਈ (ਪ੍ਰੀਤਮ ਸਿੰਘ ਨਾਗੀ)-ਸਥਾਨਕ ਸੀ.ਆਈ.ਏ. ਸਟਾਫ਼ ਨੇੜੇ ਸਥਿਤ ਬੈਂਕ ਆਫ਼ ਇੰਡੀਆ 'ਚ ਉਸ ਵੇਲੇ ਤਰਥੱਲੀ ਮੱਚ ਗਈ ਜਦੋਂ ਬੈਂਕ 'ਚ ਤੈਨਾਤ ਸੁਰੱਖਿਆ ਮੁਲਾਜ਼ਮ ਨੇ ਆਪਣੀ 12 ਬੋਰ ਬੰਦੂਕ ਨਾਲ ਬੈਂਕ ਦੇ ਸਹਾਇਕ ਮੈਨੇਜਰ ਯੋਗੇਸ਼ ਸੂਦ ਨੂੰ ਗੋਲੀ ਮਾਰ ਦਿੱਤੀ | ...

ਪੂਰੀ ਖ਼ਬਰ »

ਸਰਕਾਰਾਂ ਦੀ ਵਾਅਦਾ ਿਖ਼ਲਾਫ਼ੀ ਵਿਰੁੱਧ ਕਿਸਾਨ ਯੂਨੀਅਨ ਡਕੌਾਦਾ ਵਲੋਂ ਵਿਸ਼ਾਲ ਰੋਸ ਪ੍ਰਦਰਸ਼ਨ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਦਾਣਾ ਮੰਡੀ ਪਟਿਆਲਾ ਵਿਖੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੁਰੇ ਨਾ ਕਰਨ ਦੇ ਵਿਰੁੱਧ ਵਿਸ਼ਾਲ ਰੈਲੀ ਕੀਤੀ ਗਈ | ਰੈਲੀ ...

ਪੂਰੀ ਖ਼ਬਰ »

ਬਹਾਦਰਗੜ੍ਹ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਫਲੈਗ ਮਾਰਚ

ਬਹਾਦਰਗੜ੍ਹ, 14 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਬਹਾਦਰਗੜ੍ਹ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡੀ.ਐੱਸ.ਪੀ. ਅਜੈਪਾਲ ਸਿੰਘ, ਥਾਣਾ ਸਦਰ ਮੁਖੀ ਪਟਿਆਲਾ ਗੁਰਪ੍ਰੀਤ ਸਿੰਘ, ਬਹਾਦਰਗੜ੍ਹ ਚੌਕੀ ਇੰਚਾਰਜ ਅੰਕੁਰਦੀਪ ਸਿੰਘ ਦੀ ਅਗਵਾਈ ਵਿਚ ਪੁਲਿਸ ਅਤੇ ਪੈਰਾ ...

ਪੂਰੀ ਖ਼ਬਰ »

ਕੁੱਟਮਾਰ ਦੇ ਮਾਮਲਿਆਂ 'ਚ ਇਕ ਦਰਜਨ ਤੋਂ ਵੱਧ ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 14 ਮਈ (ਮਨਦੀਪ ਸਿੰਘ ਖਰੋੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕੁੱਟਮਾਰ ਦੇ ਵੱਖ-ਵੱਖ ਮਾਮਲਿਆਂ 'ਚ 6 ਅਣਪਛਾਤੇ ਵਿਅਕਤੀਆਂ ਸਮੇਤ 13 ਜਣਿਆ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਵਰਿੰਦਰ ਸਿੰਘ ਵਾਸੀ ਪਟਿਆਲਾ ਨੇ ਪੁਲਿਸ ਨੂੰ ਦੱਸਿਆ ਕਿ 11 ਮਈ ਨੂੰ ...

ਪੂਰੀ ਖ਼ਬਰ »

ਦੋ ਵੱਖ-ਵੱਖ ਸੜਕ ਹਾਦਸਿਆਂ 'ਚ 1 ਦੀ ਮੌਤ 2 ਜ਼ਖ਼ਮੀ

ਰਾਜਪੁਰਾ, 14 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਖੇਤਰ ਵਿਚ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ 'ਚ 1 ਵਿਅਕਤੀ ਦੀ ਮੌਤ ਹੋ ਗਈ ਜਦ ਕਿ 2 ਵਿਅਕਤੀ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਜਾਣਕਾਰੀ ਦੇ ਅਨੁਸਾਰ ਰਜਿੰਦਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਰੇਲਵੇ ਪੁਲਿਸ ਨੂੰ ਅਣਪਛਾਤੀ ਲਾਸ਼ ਮਿਲੀ

ਪਟਿਆਲਾ, 14 ਮਈ (ਮਨਦੀਪ ਸਿੰਘ ਖਰੌੜ)-ਪਟਿਆਲਾ ਰੇਲਵੇ ਸਟੇਸ਼ਨ ਨੇੜੇ ਇਕ ਵਿਅਕਤੀ ਦੀ ਰੇਲ ਥੱਲੇ ਆ ਜਾਣ ਕਾਰਨ ਮੌਤ ਹੋ ਗਈ | ਜਿਸ ਦੀ ਪਹਿਚਾਣ ਲਈ ਰੇਲਵੇ ਥਾਣਾ ਦੀ ਪੁਲਿਸ ਵਲੋਂ ਲਾਸ਼ ਸਰਕਾਰੀ ਰਜਿੰਦਰਾ ਹਸਪਤਾਲ 'ਚ ਮੁਰਦਾਘਾਟ ਵਿਖੇ ਰਖਵਾ ਦਿੱਤੀ ਗਈ ਹੈ | ਇਸ ਦੀ ...

ਪੂਰੀ ਖ਼ਬਰ »

ਪਿੰਡ ਅਲਹੌਰਾਂ ਕਲਾਂ ਦੇ 24 ਸਾਲਾ ਨੌਜਵਾਨ ਜਗਜੀਤ ਦੀ ਸਾਊਦੀ ਅਰਬ ਤੋਂ ਪਰਤੀ ਨਾਭਾ ਵਿਖੇ ਲਾਸ਼

ਨਾਭਾ, 14 ਮਈ (ਅਮਨਦੀਪ ਸਿੰਘ ਲਵਲੀ)-ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਪੰਜਾਬ ਵਿਚ ਰੋਜ਼ਗਾਰ ਨਾ ਮਿਲਣ ਕਾਰਨ ਬੇਰੁਜ਼ਗਾਰ ਹੰੁਦਿਆਂ ਵਿਦੇਸ਼ ਵੱਲ ਨੂੰ ਵਤੀਰੇ ਘੱਤ ਰਹੀ ਹੈ | ਅਜਿਹਾ ਇਕ ਮਾਮਲਾ ਹਲਕਾ ਨਾਭਾ ਦੇ ਪਿੰਡ ਅਲਹੌਰਾਂ ਕਲਾਂ ਦੀ ਮੇਘ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪੂਟਾ ਚੋਣਾਂ ਸ਼ਾਂਤੀਪੂਰਵਕ ਸਮਾਪਤ

ਪਟਿਆਲਾ, 14 ਮਈ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ (ਪੂਟਾ) ਦੀਆਂ ਚੋਣਾ ਸ਼ਾਂਤੀਪੂਰਵਕ ਸਮਾਪਤ ਹੋ ਗਈਆਂ | ਬਾਅਦ ਦੁਪਹਿਰ 3 ਵਜੇ ਤੱਕ ਹੋਏ ਮਤਦਾਨ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਅਤੇ ...

ਪੂਰੀ ਖ਼ਬਰ »

ਅਨਾਜ ਮੰਡੀ ਵਿਚ ਕਣਕ ਦੀ ਆਮਦ ਬੰਦ, ਫੜਾਂ 'ਤੇ ਲੱਗੇ ਹਜ਼ਾਰਾਂ ਕਵਿੰਟਲ ਬੋਰੀਆਂ ਦੇ ਅੰਬਾਰ

ਰਾਜਪੁਰਾ, 14 ਮਈ (ਰਣਜੀਤ ਸਿੰਘ)-ਇੱਥੋਂ ਦੀ ਅਨਾਜ ਮੰਡੀ ਪੰਜਾਬ ਦੀਆਂ ਵੱਡੀਆਂ ਮੰਡੀਆਂ ਵਿਚ ਆਪਣਾ ਨਾਮ ਲਿਖਵਾਈ ਬੈਠੀ ਹੈ | ਇਸ ਮੰਡੀ ਵਿਚ ਅਫ਼ਸਰਾਂ ਦੇ ਕੀਤੇ ਵੱਡੇ ਵੱਡੇ ਦਾਅਵੇ ਵੀ ਖੋਖਲੇ ਹੀ ਸਾਬਤ ਹੋ ਰਹੇ ਹਨ | ਅਨਾਜ ਮੰਡੀ ਵਿਚ ਕਣਕ ਦੀ ਆਮਦ ਬੰਦ ਹੋਈ ਨੂੰ ਭਾਵੇਂ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ ਵਿਚ ਲੋਕਾਂ ਨਾਲ ਹੋਇਆ ਮਤਰੇਈ ਮਾਂ ਵਾਲਾ ਸਲੂਕ-ਰੱਖੜਾ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਕਾਂਗਰਸ ਰਾਜ ਨੂੰ ਮਤਰੇਈ ਵਾਲਾ ਰਾਜ ਕਰਾਰ ਦਿੰਦਿਆਂ ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਪੂਰਾ ਪੰਜਾਬ ਅੱਜ ਵਿਕਾਸ ਪੱਖੋਂ ਸੱਖਣਾ ...

ਪੂਰੀ ਖ਼ਬਰ »

ਅੱਜ ਵੀ ਕਾਂਗਰਸ ਦੀ ਸਰਕਾਰ ਸਮੇਂ ਨਸ਼ੇ ਨਾਲ ਮਰ ਰਹੇ ਹਨ ਪੰਜਾਬ ਦੇ ਨੌਜਵਾਨ-ਡਾ: ਗਾਂਧੀ

ਦੇਵੀਗੜ੍ਹ, 14 ਮਈ (ਮੁਖਤਿਆਰ ਸਿੰਘ ਨੌਗਾਵਾਂ)-ਮੈਂਬਰ ਪਾਰਲੀਮੈਂਟ ਅਤੇ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਵਿਧਾਨ ਸਭਾ ਹਲਕਾ ਸਨੌਰ ਦੇ ਪਿੰਡ ਬਲਬੇੜਾ, ਭੁਨਰਹੇੜੀ, ਦੇਵੀਗੜ੍ਹ ਸਮੇਤ ਅਨੇਕਾਂ ਪਿੰਡਾਂ ਵਿਚ ਰੋਡ ਸ਼ੋਅ ਕਰਨ ਉਪਰੰਤ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ ਦਾ ਤਾਂਤਾ ਲੱਗਾ-ਹੈਰੀਮਾਨ

ਦੇਵੀਗੜ੍ਹ, 14 ਮਈ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਸਮੇਂ ਹਲਕਾ ਸਨੌਰ ਬੁਰੀ ਤਰ੍ਹਾਂ ਪੱਛੜ ਗਿਆ ਸੀ ਪਰ ਕਾਂਗਰਸ ਸਰਕਾਰ ਨੇ ਦੋ ਸਾਲਾਂ ਦੌਰਾਨ ਹੀ ਰਿਕਾਰਡ ਵਿਕਾਸ ਕਰਵਾਇਆ ਜਿਸ ...

ਪੂਰੀ ਖ਼ਬਰ »

ਬਲਿਊ ਸਟਾਰ ਤੇ ਦਿੱਲੀ ਸਿੱਖ ਨਸਲਕੁਸ਼ੀ ਲਈ ਗਾਂਧੀ ਪਰਿਵਾਰ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ-ਡਾ. ਗਾਂਧੀ

ਪਟਿਆਲਾ, 14 ਮਈ (ਜ.ਸ. ਢਿੱਲੋਂ)-ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਅੱਜ ਇੱਥੇ ਜਾਰੀ ਇਕ ਬਿਆਨ 'ਚ ਆਖਿਆ ਹੈ ਕਿ ਅਪਰੇਸ਼ਨ ਬਲਿਊ ਸਟਾਰ ਨੂੰ ਪੰਜਾਬੀ ਭਾਈਚਾਰਾ ਤੇ ਖ਼ਾਸਕਰ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ | ਅੱਜ ਜਦੋਂ ਕਾਂਗਰਸ ਦੇ ਪ੍ਰਧਾਨ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਰਣਧੀਰ ਸਿੰਘ ਖੰਗੂੜਾ ਨੇ ਆਪਣੀ ਚੋਣ ਮੁਹਿੰਮ ਕੀਤੀ ਤੇਜ਼

ਨਾਭਾ, 14 ਮਈ (ਕਰਮਜੀਤ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਰਣਧੀਰ ਸਿੰਘ ਖੰਗੂੜਾ ਨੇ ਆਪਣੀ ਚੋਣ ਮੁਹਿੰਮ ਵਿਚ ਤੇਜ਼ੀ ਲਿਆ ਰੱਖੀ ਹੈ | ਜਿਸ ਸਬੰਧੀ ਉਨ੍ਹਾਂ ਨੇ ਗਲੈਕਸੋ ਫ਼ੈਕਟਰੀ ਦੇ ਵਰਕਰਾਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ | ਜਿਸ ...

ਪੂਰੀ ਖ਼ਬਰ »

ਪਿੰਡ ਥੂਹੀ ਦੇ 12 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਹੋਏ ਸ਼ਾਮਿਲ

ਨਾਭਾ, 14 ਮਈ (ਕਰਮਜੀਤ ਸਿੰਘ)-ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਥੂਹੀ ਦੇ 12 ਕਾਂਗਰਸੀ ਪਰਿਵਾਰ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ | ਇਸ ਮੌਕੇ ਹਲਕਾ ਮੁਖੀ ਬਾਬੂ ਕਬੀਰ ਦਾਸ ਨੇ ਕਿਹਾ ਕਿ ਇਨ੍ਹਾਂ ਸਾਰੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਵਲੋਂ ਘਨੌਰ ਦੇ ਪਿੰਡਾਂ 'ਚ ਤੂਫ਼ਾਨੀ ਦੌਰਾ

ਘਨੌਰ, 14 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਵਲੋਂ 'ਆਪ' ਦੇ ਉੱਘੇ ਆਗੂ ਜਰਨੈਲ ਸਿੰਘ ਮੰਨੂ ਇੰਚਾਰਜ ਹਲਕਾ ਘਨੌਰ ਦੀ ਦੇਖ-ਰੇਖ ਹੇਠ ਸਵੇਰ ਤੋਂ ਹੀ ਚੋਣ ਬੈਠਕਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰ ...

ਪੂਰੀ ਖ਼ਬਰ »

ਕਾਂਗਰਸ ਨੇ ਹਮੇਸ਼ਾ ਆਪਸੀ ਭਾਈਚਾਰੇ ਦੀ ਮਜ਼ਬੂਤੀ ਲਈ ਕੰਮ ਕੀਤਾ-ਪ੍ਰਨੀਤ ਕੌਰ

ਪਟਿਆਲਾ, 14 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਕਾਂਗਰਸ ਪਾਰਟੀ ਨੇ ਹਮੇਸ਼ਾ ਮੁੱਦਿਆਂ ਦੇ ਆਧਾਰ ਤੇ ਰਾਜਨੀਤਕ ਲੜਾਈ ਲੜੀ ਹੈ | ਜਦੋਂ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਨੂੰ ਜਾਤੀ ਆਧਾਰ ਤੇ ਵੰਡ ਕੇ ਅਤੇ ਧਰਮ ਦੇ ਨਾ ਤੇ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ-ਡਾ.ਗਾਂਧੀ

ਪਟਿਆਲਾ, 14 ਮਈ (ਜਸਪਾਲ ਸਿੰਘ ਢਿੱਲੋਂ)-ਪਟਿਆਲਾ ਦੇ ਸਾਂਸਦ ਤੇ ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ: ਧਰਮਵੀਰ ਗਾਂਧੀ ਨੇ ਅੱਜ ਇੱਥੇ ਚੋਣ ਪ੍ਰਚਾਰ ਕਰਨ ਤੋਂ ਪਹਿਲਾਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਮੋਦੀ ਕਿਸਾਨਾਂ ਨੂੰ ਵੀ ਜੀ. ਐਸ. ਟੀ. ਦੇ ਘੇਰੇ 'ਚ ਲਿਆਉਣ ਦੀ ਤਿਆਰੀ 'ਚ ਹੈ-ਪ੍ਰਨੀਤ ਕੌਰ

ਸਨੌਰ, 14 ਮਈ (ਸੋਖਲ)-ਕੇਂਦਰ ਦੀ ਮੋਦੀ ਸਰਕਾਰ ਨੇ ਨੋਟ ਬੰਦੀ, ਜੀ.ਐਸ.ਟੀ. ਤੇ ਹੋਰ ਕਿਸਾਨ, ਮਜਦੂਰ, ਛੋਟੇ ਵਪਾਰੀਆਂ ਿਖ਼ਲਾਫ਼ ਹੀ ਕਾਨੂੰਨ ਬਣਾ ਕੇ ਹਰ ਵਰਗ ਦਾ ਬੇਹੱਦ ਨੁਕਸਾਨ ਕੀਤਾ ਹੈ, ਅਤੇ ਹੁਣ ਕੇਂਦਰ ਸਰਕਾਰ ਕਿਸਾਨਾਂ ਨੂੰ ਵੀ ਜੀ.ਐਸ.ਟੀ. ਦੇ ਘੇਰੇ 'ਚ ਲਿਆਉਣ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਕਈ ਆਗੂ ਬ੍ਰਹਮ ਮਹਿੰਦਰਾ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਿਲ

ਪਟਿਆਲਾ, 14 ਮਈ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਨੂੰ ਪਟਿਆਲਾ ਦਿਹਾਤੀ ਹਲਕੇ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰੇਰਨਾ ਸਦਕਾ ਅਤੇ ...

ਪੂਰੀ ਖ਼ਬਰ »

ਕੌਮੀ ਹਾਕੀ ਚੈਂਪੀਅਨਸ਼ਿਪ 'ਚ ਪੰਜਾਬ ਵਲੋਂ ਜੇਤੂ ਸ਼ੁਰੂਆਤ

ਪਟਿਆਲਾ, 14 ਮਈ (ਚਹਿਲ)-9ਵੀਂ ਕੌਮੀ ਸਬ ਜੂਨੀਅਰ ਹਾਕੀ ਚੈਂਪੀਅਨਸ਼ਿਪ 'ਚ ਪੰਜਾਬ ਨੇ ਤਾਮਿਲਨਾਡੂ ਨੂੰ 7-0 ਨਾਲ ਹਰਾ ਕੇ ਲਗਾਤਾਰ ਦੂਸਰੀ ਜਿੱਤ ਦਰਜ ਕੀਤੀ ਹੈ | ਰਾਏਪੁਰ (ਛੱਤੀਸਗੜ੍ਹ) ਵਿਖੇ ਚੱਲ ਰਹੀ ਉਕਤ ਚੈਂਪੀਅਨਸ਼ਿਪ ਦੇ ਪੂਲ ਏ ਦੇ ਮੈਚ 'ਚ ਪੰਜਾਬ ਦੀ ਟੀਮ ਵਲੋਂ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਘਨੌਰ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਨਾਲ ਨਾਲ ਪੜ੍ਹਾਈ 'ਚ ਵੀ ਮਾਰੀ ਬਾਜ਼ੀ

ਘਨੌਰ, 14 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕੀਤੇ ਹਨ | ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੇ ਕਿਸਾਨ ਵਿੰਗ ਜ਼ਿਲ੍ਹਾ ਪਟਿਆਲਾ ਇਕਾਈ ਦਾ ਕੀਤਾ ਐਲਾਨ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਕਿਸਾਨ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਸਾਨ ਵਿੰਗ ਜ਼ਿਲ੍ਹਾ ਦੀ ਇਕਾਈ ਦਾ ਐਲਾਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਦੇ ਆਦੇਸ਼ਾਂ 'ਤੇ ਕਿਸਾਨ ਵਿੰਗ ਦਾ ਗਠਨ ਹੋਇਆ ਹੈ, ਇਸ 'ਚ ...

ਪੂਰੀ ਖ਼ਬਰ »

ਚਿੱਤਰਕਾਰੀ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਗੁਰੂ ਅਰਜਨ ਕੀਰਤਨ ਮੰਡਲ ਦੇ ਸਹਿਯੋਗ ਨਾਲ ਪ੍ਰਸਿੱਧ ਚਿੱਤਰਕਾਰ ਸਵਰਗਵਾਸੀ ਸ. ਤਰਲੋਕ ਸਿੰਘ ਦੀ ਯਾਦ ਨੂੰ ਸਮਰਪਿਤ 29ਵਾਂ ਚਿੱਤਰਕਾਰੀ ਮੁਕਾਬਲਾ 4 ਮਈ ਨੂੰ ਕਰਵਾਇਆ ਗਿਆ ਜਿਸ ਦਾ ਇਨਾਮ ਵੰਡ ਸਮਾਗਮ ਕੀਤਾ ਕੱਲ੍ਹ ਕੀਤਾ ਗਿਆ | ...

ਪੂਰੀ ਖ਼ਬਰ »

ਦੁਕਾਨ 'ਚੋਂ 15 ਹਜ਼ਾਰ ਚੋਰੀ

ਪਟਿਆਲਾ, 14 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਮਾਰਕਲ ਕਾਲੋਨੀ ਵਿਖੇ ਹੈਡਲੂਮ ਦੀ ਦੁਕਾਨ 'ਚੋਂ 1 ਮਈ ਵਾਲੇ ਦਿਨ ਰਵੀ ਵਾਸੀ ਪਟਿਆਲਾ 15085 ਰੁਪਏ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ ਦੁਕਾਨ ਦੇ ਮਾਲਕ ਮਨਪ੍ਰੀਤ ਵਰਮਾ ਵਾਸੀ ਮਾਰਕਨ ਕਾਲੋਨੀ ਨੇ ਥਾਣਾ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਚੋਰੀ

ਪਟਿਆਲਾ, 14 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਧਾਲੀਵਾਲ ਕਾਲੋਨੀ 'ਚੋਂ 11 ਮਈ ਵਾਲੇ ਦਿਨ ਕੋਈ ਅਣਪਛਾਤੇ ਵਿਅਕਤੀ ਬੁਲਟ ਨੰਬਰ ਪੀਬੀ 11 ਸੀਪੀ 1004 ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਮੋਟਰਸਾਈਕਲ ਦੇ ਮਾਲਕ ਰਾਹੁਲ ਵਾਸੀ ਗੋਬਿੰਦ ਬਾਗ਼ ਨੇ ਥਾਣਾ ਅਰਬਨ ਅਸਟੇਟ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਸੁਰੱਖਿਆ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ

ਸਮਾਣਾ, 14 ਮਈ (ਪ੍ਰੀਤਮ ਸਿੰਘ ਨਾਗੀ)-ਪੰਜਾਬ ਪੁਲਿਸ ਵਲੋਂ ਉਪ ਕਪਤਾਨ ਪੁਲਿਸ ਜਸਵੰਤ ਸਿੰਘ ਮਾਂਗਟ ਤੇ ਥਾਣਾ ਸਦਰ ਮੁਖੀ ਇੰਸ. ਗੁਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 'ਚ ਸੁਰੱਖਿਆ ਦੇ ਮੱਦੇਨਜ਼ਰ ਫਲੈਗ ਮਾਰਚ ਕੱਢਿਆ ਗਿਆ | ਫਲੈਗ ਮਾਰਚ ਜਿਸ 'ਚ ਭਾਰੀ ...

ਪੂਰੀ ਖ਼ਬਰ »

ਜ਼ਮੀਨੀ ਮਾਮਲੇ 'ਚ ਧੋਖਾਧੜੀ ਕਰਨ 'ਤੇ 2 ਨਾਮਜ਼ਦ

ਰਾਜਪੁਰਾ, 14 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ੰਭੂ ਪੁਲਿਸ ਨੇ ਜ਼ਮੀਨੀ ਮਾਮਲੇ ਵਿਚ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਭੁਪਿੰਦਰ ਸਿੰਘ ਵਾਸੀ ਪਿੰਡ ਰਾਜਗੜ੍ਹ ਨੇ ...

ਪੂਰੀ ਖ਼ਬਰ »

ਪੰਜਾਬ ਸਿੱਖ ਕੌ ਾਸਲ ਨੇ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ

ਪਟਿਆਲਾ, 14 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਿੱਖ ਕੌਾਸਲ ਦੇ ਆਗੂਆਂ ਨੇ ਅੱਜ ਛੋਟੀ ਬਾਰਾਂਦਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਿਖ਼ਲਾਫ਼ ਘੰਟਾ ਰੋਸ ਧਰਨਾ ਦਿੱਤਾ ਅਤੇ ਪੁਤਲਾ ਫੂਕਿਆ ¢ ਜਥੇਬੰਦੀ ਦੇ ਪ੍ਰਧਾਨ ਜਥੇਦਾਰ ਮੋਹਨ ...

ਪੂਰੀ ਖ਼ਬਰ »

ਪੋਲ ਡੇ ਮੋਨੀਟਰਿੰਗ ਸਿਸਟਮ ਤੇ ਵੀ.ਵੀ.ਪੈਟ ਮਸ਼ੀਨਾਂ 'ਚ ਵੋਟਾਂ ਦੀ ਗਿਣਤੀ ਕਰਨ ਦੀ ਦਿੱਤੀ ਸਿਖਲਾਈ

ਪਟਿਆਲਾ, 14 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਜ਼ਿਲ੍ਹੇ 'ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਚੋਣ ਪ੍ਰਸ਼ਾਸਨ ਵਲੋਂ ਹਰ ਪ੍ਰਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਜਿਸ ਤਹਿਤ ਅੱਜ ਵੋਟਿੰਗ ਦੌਰਾਨ ਫੀਲਡ 'ਚ ਲਗਾਏ ਗਏ ਸੈਕਟਰ ...

ਪੂਰੀ ਖ਼ਬਰ »

ਇਕ ਹੀ ਮਕਾਨ 3 ਵਿਅਕਤੀਆਂ ਨੰੂ ਵੇਚਣ ਵਾਲੇ ਪਤੀ-ਪਤਨੀ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ

ਪਾਤੜਾਂ, 14 ਮਈ (ਜਗਦੀਸ਼ ਸਿੰਘ ਕੰਬੋਜ)-ਇਕ ਹੀ ਮਕਾਨ ਦੇ ਤਿੰਨ ਵੱਖ ਵੱਖ ਲੋਕਾਂ ਨਾਲ ਬਿਆਨੇ ਕਰਨ ਮਗਰੋਂ ਉਨ੍ਹਾਂ ਤੋਂ ਇਸ ਮਕਾਨ ਤੇ ਬੈਂਕ ਦਾ ਕਰਜ਼ ਭਰਵਾਉਣ ਲਈ ਲੱਖਾਂ ਰੁਪਏ ਪਤੀ ਪਤਨੀ ਵਲੋਂ ਲਏ ਗਏ | ਪਰ ਰਜਿਸਟਰੀ ਦੋਵਾਂ ਨੂੰ ਨਾਂਅ ਕਰਵਾਏ ਜਾਣ 'ਤੇ ਇਸ ਪਤੀ ਪਤਨੀ ...

ਪੂਰੀ ਖ਼ਬਰ »

ਆਉਣ ਵਾਲੀ 23 ਮਈ ਨੂੰ ਦੇਸ਼ ਦੇ ਲੋਕ ਭਾਜਪਾ ਦਾ ਸਫ਼ਾਇਆ ਕਰ ਦੇਣਗੇ-ਵਿਧਾਇਕ ਕੰਬੋਜ

ਰਾਜਪੁਰਾ, 14 ਮਈ (ਰਣਜੀਤ ਸਿੰਘ)-ਦੇਸ਼ ਦੇ ਲੋਕ ਆਉਣ ਵਾਲੀ 23 ਮਈ ਨੂੰ ਭਾਜਪਾ ਦਾ ਸਫ਼ਾਇਆ ਕਰ ਦੇਣਗੇ ਅਤੇ ਮੁੜ ਤੋਂ ਦੇਸ਼ ਦੇ ਗੱਡੀ ਦੀਆਂ ਚਾਬੀਆਂ ਕਾਂਗਰਸ ਪਾਰਟੀ ਦੇ ਹੱਥ ਸੌਾਪ ਦਿੱਤੀਆਂ ਜਾਣਗੀਆਂ, ਅਤੇ ਸ੍ਰੀਮਤੀ ਪ੍ਰਨੀਤ ਕੌਰ ਨੂੰ ਕੇਂਦਰ ਵਿਚ ਵੱਡੀ ...

ਪੂਰੀ ਖ਼ਬਰ »

ਸਿਆਸਤਦਾਨਾਂ ਦੀ ਬਜਾਏ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ

ਪਟਿਆਲਾ, 14 ਮਈ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਮੁਲਾਜ਼ਮਾਂ ਦੀ ਪ੍ਰਮੁੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ ਦੇ ਸੂਬਾਈ ਆਗੂਆਂ ਦੀ ਬੈਠਕ 'ਚ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆ, ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਬੈਠਕ ਵਿਚ ਮਤਾ ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੰੂਨ ਤਹਿਤ ਚਾਰ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 14 ਮਈ (ਮਨਦੀਪ ਸਿੰਘ ਖਰੋੜ)-ਥਾਣਾ ਔਰਤਾਂ ਦੀ ਪੁਲਿਸ ਨੇ ਦਾਜ ਦਹੇਜ ਦੇ 2 ਮਾਮਲਿਆਂ 'ਚ ਇਕ ਔਰਤ ਸਮੇਤ ਚਾਰ ਵਿਅਕਤੀਆਂ ਿਖ਼ਲਾਫ਼ ਦਾਜ ਵਿਰੋਧੀ ਕਾਨੰੂਨ ਤਹਿਤ ਕੇਸ ਦਰਜ ਕਰ ਲਿਆ ਹੈ | ਪਹਿਲੇ ਕੇਸ 'ਚ ਮਨਪ੍ਰੀਤ ਕੌਰ ਵਾਸੀ ਪਟਿਆਲਾ ਨੇ ਥਾਣਾ ਔਰਤਾਂ ਦੀ ਪੁਲਿਸ ...

ਪੂਰੀ ਖ਼ਬਰ »

ਇੰਡੀਅਨ ਫਾਰਮਜ਼ ਐਸੋਸੀਏਸ਼ਨ ਵਲੋਂ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਫਾਰਮਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦਾ ਵਿਰੋਧ ਅਤੇ ਕਾਂਗਰਸ ਨੂੰ ਸਮਰਥਨ ਦੇਣਾ ਦਾ ਐਲਾਨ ਕੀਤਾ ਹੈ¢ ਪਟਿਆਲਾ ਦੇ ਨਿੱਜੀ ਹੋਟਲ 'ਚ ਪ੍ਰੈਸ ਕਾਨਫ਼ਰੰਸ ਦੌਰਾਨ ...

ਪੂਰੀ ਖ਼ਬਰ »

ਦਰਜਨਾਂ ਨੌਜਵਾਨਾ ਨੇ 'ਆਪ' ਪਾਰਟੀ ਦਾ ਪੱਲਾ ਫੜਿਆ

ਪਟਿਆਲਾ, 14 ਮਈ (ਜ.ਸ.ਢਿੱਲੋਂ)-ਅੱਜ ਇਥੇ ਧਾਨਕਾ ਮੁਹੱਲਾ ਦੇ ਦਰਜਨਾਂ ਨੌਜਵਾਨਾਂ ਨੇ ਹਲਕਾ ਇੰਚਾਰਜ ਆਈ ਟੀ ਵਿੰਗ ਜਸਵਿੰਦਰ ਕੁਮਾਰ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ ਹਨ | ਇਸ ਮੌਕੇ ਨੌਜਵਾਨਾਂ ਰਾਕੇਸ਼ ਕੁਮਾਰ, ਭੀਮ ਸਿੰਘ, ਹਰਸ਼, ਮਨੀ, ਗੁਰਮੀਤ, ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿਚ ਆਉਣ ਲਈ ਲੋਕਾਂ ਨਾਲ ਕੀਤੇ ਝੂਠੇ ਵਾਅਦੇ-ਰਣਧੀਰ ਸਿੰਘ ਰੱਖੜਾ

ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਕਾਂਗਰਸ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ ¢ਜਿਸ ਤੋਂ ਲੋਕ ਭਲੀਭਾਂਤ ਜਾਣੂ ਹੋ ਚੁੱਕੇ ਹਨ ¢19 ਮਈ ਨੂੰ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਇਸ ਦਾ ਵੱਡਾ ਖ਼ਮਿਆਜ਼ਾ ਭੁਗਤਣਾ ਪਵੇਗਾ ¢ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿਚ ਚੋਣ ਪ੍ਰਚਾਰ

ਨਾਭਾ, 14 ਮਈ (ਕਰਮਜੀਤ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿਚ ਆਮ ਆਦਮੀ ਪਾਰਟੀ ਨਾਭਾ ਦੇ ਹਲਕਾ ਮੁਖੀ ਦੇਵ ਮਾਨ ਦੀ ਅਗਵਾਈ ਵਿਚ ਚੋਣ ਮੁਹਿੰਮ ਤੇਜ਼ ਹੋ ਗਈ ਹੈ | ਇਲਾਕੇ ਦੇ ਪਿੰਡਾਂ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ...

ਪੂਰੀ ਖ਼ਬਰ »

ਡਾ: ਧਰਮਵੀਰ ਗਾਂਧੀ ਨੇ ਹਲਕਾ ਸਨੌਰ ਦੇ ਕਸਬਿਆਂ ਤੇ ਪਿੰਡਾਂ ਵਿਚ ਕੱਢਿਆ ਰੋਡ ਸ਼ੋਅ

ਦੇਵੀਗੜ੍ਹ, 14 ਮਈ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਇਲਾਕੇ ਵਿਚ ਲੋਕ ਸਭਾ ਹਲਕਾ ਪਟਿਆਲਾ ਤੋਂ ਜਮਹੂਰੀ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ. ਧਰਮਵੀਰ ਗਾਂਧੀ ਵਲੋਂ ਰੋਡ ਸ਼ੋਅ ਕੱਢਿਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਇਲਾਕੇ ਦੇ ਲੋਕਾਂ ਨੇ ਭਾਗ ਲਿਆ | ਇਸ ਮੌਕੇ ਵੱਖ ...

ਪੂਰੀ ਖ਼ਬਰ »

ਮੁਖਮੈਲਪੁਰ ਦੀ ਅਗਵਾਈ ਹੇਠ ਦਰਜਨਾਂ ਪਿੰਡਾਂ ਅੰਦਰ ਰੱਖੜਾ ਦੇ ਹੱਕ 'ਚ ਚੋਣ ਪ੍ਰਚਾਰ

ਘਨੌਰ, 14 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਪਿਛਲੇ 2 ਢਾਈ ਸਾਲਾਂ ਤੋਂ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਦੌਰਾਨ ਹੋ ਰਹੀਆਂ ਵਧੀਕੀਆਂ ਅਤੇ ਧੱਕੇਸ਼ਾਹੀਆਂ ਦੇ ਜ਼ੰੁਮੇਵਾਰ ਸਿਰਫ਼ ਤੋਂ ਸਿਰਫ਼ ਪਾਰਟੀ ਦੇ ਵੱਡੇ ਆਗੂ ਹੀ ਹਨ | ਅਕਾਲੀ ਭਾਜਪਾ ਦੀ ਸਾਂਝੀ ਸਰਕਾਰ ਮੌਕੇ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਨੋਟਬੰਦੀ ਤੇ ਜੀ. ਐਸ. ਟੀ. ਨਾਲ ਸਾਰੇ ਵਰਗਾਂ ਦੇ ਕਾਰੋਬਾਰ ਠੱਪ ਕੀਤੇ-ਪ੍ਰਨੀਤ ਕੌਰ

ਦੇਵੀਗੜ੍ਹ, 14 ਮਈ (ਮੁਖਤਿਆਰ ਸਿੰਘ ਨੋਗਾਵਾਂ, ਰਾਜਿੰਦਰ ਸਿੰਘ ਮੌਜੀ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਨੇ ਦਾਅਵਾ ਕੀਤਾ ਹੈ ਕਿ ਜੇਕਰ ਕੇਂਦਰ ਵਿਚ ਭਾਜਪਾ ਦੀ ਸਰਕਾਰ ਦੋਬਾਰਾ ਬਣੀ ਤਾਂ ਸ੍ਰੀ ਨਰਿੰਦਰ ਮੋਦੀ ਨੇ ਖੇਤੀ ਤੇ ਵੀ ਜੀ.ਐਸ.ਟੀ. ...

ਪੂਰੀ ਖ਼ਬਰ »

ਪਟਿਆਲਾ ਦੇ ਲੋਕ ਕਦੇ ਵੀ ਪਟਿਆਲਾ ਤੋਂ ਕਾਂਗਰਸੀ ਮੈਂਬਰ ਪਾਰਲੀਮੈਂਟ ਨਹੀਂ ਚੁਣਨਗੇ-ਚਰਨਜੀਤ ਰੱਖੜਾ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਹੁਣ ਪਟਿਆਲਾ ਦੇ ਲੋਕ ਕਦੇ ਵੀ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨੂੰ ਮੈਂਬਰ ਪਾਰਲੀਮੈਂਟ ਨਹੀਂ ਬਣਾਉਣਗੇ ਕਿਉਂਕਿ ਲੋਕਾਂ ਨੂੰ ਪਤਾ ਲੱਗ ਚੁੱਕਿਆ ਹੈ ਕਿ ਕਾਂਗਰਸ ਦੇਸ਼ ਧਰੋਹੀ ਪਾਰਟੀ ਹੈ¢ ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕੇਂਦਰ 'ਚ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ-ਪ੍ਰਨੀਤ ਕੌਰ

ਬਨੂੜ, 14 ਮਈ (ਭੁਪਿੰਦਰ ਸਿੰਘ)-ਦੇਸ਼ ਦੀ ਅਗਲੀ ਸਰਕਾਰ ਕਾਂਗਰਸ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੀ ਬਣੇਗੀ ਕਿਉਂਕਿ ਜੁਮਲਿਆਂ ਦੀ ਮੋਦੀ ਸਰਕਾਰ ਨੇ ਪਿਛਲੇ 5 ਸਾਲ ਦੇਸ਼ ਨੂੰ ਅੰਦਰੂਨੀ ਅਤੇ ਬਾਹਰੀ ਤੌਰ 'ਤੇ ਹਰ ਪੱਖੋਂ ਕਮਜ਼ੋਰ ਕੀਤਾ ਹੈ ਜਿਸ ਲਈ ਪੂਰੇ ...

ਪੂਰੀ ਖ਼ਬਰ »

ਹਲਕਾ ਸਨੌਰ 'ਚ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ 'ਚ ਲਹਿਰ-ਹੈਰੀਮਾਨ

ਦੇਵੀਗੜ੍ਹ, 13 ਮਈ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਦੀ ਜਿੱਤ ਨੂੰ ...

ਪੂਰੀ ਖ਼ਬਰ »

ਪੰਜਰਥ, ਸ਼ਾਮ ਲਾਲ ਤੇ ਭੋਲਾ ਵਲੋਂ ਰੱਖੜਾ ਲਈ ਘਰੋਂ-ਘਰੀਂ ਪ੍ਰਚਾਰ

ਸਮਾਣਾ, 14 ਮਈ (ਪ੍ਰੀਤਮ ਸਿੰਘ ਨਾਗੀ)-ਅਕਾਲੀ-ਭਾਜਪਾ ਦੇ ਲੋਕ ਸਭਾ ਪਟਿਆਲਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਪ੍ਰਚਾਰ ਨੂੰ ਹੋਰ ਤੇਜ਼ ਕਰਦੇ ਹੋਏ ਪੰਜਾਬ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਪੰਜਰਥ, ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਗਰਗ, ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਭੁੱਨਰਹੇੜੀ ਵਿਖੇ ਕੀਤਾ ਚੋਣ ਪ੍ਰਚਾਰ

ਭੁੱਨਰਹੇੜੀ, 14 ਮਈ (ਧਨਵੰਤ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਾਬਕਾ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਭਾਰਤ ਦੇ ਉੱਜਵਲ ਭਵਿੱਖ ਲਈ ਕਾਂਗਰਸ ਦੀਆਂ ਉਸਾਰੂ ਨੀਤੀਆਂ ਹਨ ਆਮ ਲੋਕਾਂ ਦੀ ਭਲਾਈ ਲਈ ਅਨੇਕਾਂ ...

ਪੂਰੀ ਖ਼ਬਰ »

ਸਨੌਰ ਹਲਕੇ 'ਚ ਗਾਂਧੀ ਦਾ ਪ੍ਰਭਾਵਸ਼ਾਲੀ ਰੋਡ ਸ਼ੋਅ

ਡਕਾਲਾ, 14 ਮਈ (ਮਾਨ)-ਪੰਜਾਬ 'ਚ ਬਣੇ ਸਾਂਝੇ ਗਠਜੋੜ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਅੱਜ ਸਨੌਰ ਹਲਕੇ 'ਚ ਪ੍ਰਭਾਵਸ਼ਾਲੀ ਰੋਡ ਸ਼ੋਅ ਕੀਤਾ ਅਤੇ ਵੋਟਰਾਂ ਨੂੰ ਆਪਣੇ ਹੱਕ 'ਚ ਭੁਗਤਣ ਲਈ ਅਪੀਲ ਕੀਤੀ | ਰੋਡ ਸ਼ੋਅ ਦੌਰਾਨ ਬਲਬੇੜ੍ਹਾ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਕਾਰ ਸੇਵਾ ਦੇ ਕੰਮ ਨਿਰੰਤਰ ਜਾਰੀ

ਨਾਭਾ, 14 ਮਈ (ਕਰਮਜੀਤ ਸਿੰਘ)-ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਘੋੜਿਆਂ ਵਾਲਾ ਵਿਖੇ ਸੱਚਖੰਡ ਵਾਸੀ ਬਾਬਾ ਹਰਬੰਸ ਸਿੰਘ ਕਾਰ ਸੇਵਾ ਵਾਲੇ ਦੇ ਵਰੋਸਾਏ ਬਾਬਾ ਮੱਖਣ ਸਿੰਘ ਕਾਰ ਵਾਲਿਆਂ ਦੀ ਦੇਖ ਰੇਖ ਹੇਠ ਕਾਰ ਸੇਵਾ ਦੇ ਕੰਮ ਨਿਰੰਤਰ ਜਾਰੀ ਹਨ | ਇਸ ...

ਪੂਰੀ ਖ਼ਬਰ »

ਪਟਿਆਲਾ ਦੇ ਸਰਵਪੱਖੀ ਵਿਕਾਸ ਲਈ ਪ੍ਰਨੀਤ ਕੌਰ ਨੂੰ ਜਿਤਾਉਣਾ ਜ਼ਰੂਰੀ-ਜੈਇੰਦਰ ਕੌਰ

ਪਟਿਆਲਾ, 14 ਮਈ (ਜ. ਸ. ਢਿੱਲੋਂ)-ਸੀਨੀਅਰ ਦਲਿਤ ਕਾਂਗਰਸੀ ਆਗੂ ਰਾਜੇਸ਼ ਘਾਰੂ, ਵਲੋਂ ਆਪਣੀ ਟੀਮ ਨਾਲ ਮਿਲ ਕੇ ਪਟਿਆਲਾ ਲੋਕ ਸਭਾ ਹਲਕੇ ਦੇ ਵਿਚ ਆਉਂਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਪ੍ਰਨੀਤ ਕੌਰ ਜੀ ਦੇ ਹੱਕ ਵਿਚ ਮੀਟਿੰਗਾਂ ਤੇਜ਼ ਕਰ ਦਿੱਤੀਆਂ ਹਨ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਕੇਂਦਰ 'ਚ ਵੱਡੇ ਬਹੁਮਤ ਨਾਲ ਕਾਂਗਰਸ ਦੀ ਸਰਕਾਰ ਬਣੇਗੀ-ਪ੍ਰਨੀਤ ਕੌਰ

ਸ਼ੁਤਰਾਣਾ, 14 ਮਈ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਵਿਖੇ ਬੀਤੇ ਦਿਨ ਚੋਣ ਬੈਠਕ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਹੁਣ ਤੱਕ ਵੱਖ-ਵੱਖ ਪੜਾਵਾਂ ਹੇਠ ਪਈਆਂ ਵੋਟਾਂ ਵਿਚ ਲੋਕਾਂ ਨੇ ਕਾਂਗਰਸ ਦੇ ਹੱਕ 'ਚ ਫਤਵਾ ਦਿੱਤਾ ਹੈ ਜਿਸ ਕਰਕੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਘਰਾਂ ਵਿਚ ਜਾ ਕੇ ਚੋਣ ਪ੍ਰਚਾਰ ਕਰਨ ਦੀ ਮੁਹਿੰਮ ਵਿੱਢੀ

ਪਾਤੜਾਂ, 14 ਮਈ (ਜਗਦੀਸ਼ ਸਿੰਘ ਕੰਬੋਜ)-ਕਾਂਗਰਸ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਜਿੱਥੇ ਵਿਧਾਇਕ ਨਿਰਮਲ ਸਿੰਘ ਵਲੋਂ ਪਾਤੜਾਂ ਇਲਾਕੇ ਵਿਚ ਚੋਣ ਪ੍ਰਚਾਰ ਜਾਰੀ ਹੈ ਉੱਥੇ ਹੀ ਨਗਰ ਕੌਾਸਲ ਪ੍ਰਧਾਨ ਨਰਿੰਦਰ ਗੁਪਤਾ, ਸ਼ਹਿਰੀ ਪ੍ਰਧਾਨ ਸਤੀਸ਼ ਗਰਗ ਅਤੇ ਕੌਾਸਲਰ ...

ਪੂਰੀ ਖ਼ਬਰ »

ਹਲਕਾ ਸ਼ੁਤਰਾਣਾ ਤੋਂ ਔਰਤ ਵਿੰਗ ਵਲੋਂ ਪ੍ਰਨੀਤ ਕੌਰ ਦੀ ਹਮਾਇਤ ਦਾ ਐਲਾਨ

ਸ਼ੁਤਰਾਣਾ, 14 ਮਈ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਤੇ ਸਾ. ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਬੱਲ ਮਿਲਿਆ ਜਦੋਂ ਵਿਧਾਇਕ ਨਿਰਮਲ ਸਿੰਘ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਤੋਂ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਪਟਿਆਲਾ ਸ਼ਹਿਰੀ ਵਲੋਂ ਜਥੇਬੰਦਕ ਢਾਂਚੇ ਦਾ ਐਲਾਨ

ਪਟਿਆਲਾ, 14 ਮਈ (ਗੁਰਪ੍ਰੀਤ ਸਿੰਘ ਚੱਠਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਜੁਨੇਜਾ ਅਤੇ ਯੂਥ ਅਕਾਲੀ ਦਲ ਦੇ ਮਾਲਵਾ ਜੋਨ-2 ਦੇ ਪ੍ਰਧਾਨ ਸਤਬੀਰ ਸਿੰਘ ਖੱਟੜਾ ਨੇ ਐਲਾਨ ਕਰਦਿਆਂ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ | ਸੂਚੀ ਜਾਰੀ ਕਰਨ ਮੌਕੇ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸਨੌਰ ਹਲਕੇ 'ਚ ਗਾਂਧੀ ਦਾ ਪ੍ਰਭਾਵਸ਼ਾਲੀ ਰੋਡ ਸ਼ੋਅ

ਡਕਾਲਾ, 14 ਮਈ (ਮਾਨ)-ਪੰਜਾਬ 'ਚ ਬਣੇ ਸਾਂਝੇ ਗਠਜੋੜ ਦੇ ਪਟਿਆਲਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਅੱਜ ਸਨੌਰ ਹਲਕੇ 'ਚ ਪ੍ਰਭਾਵਸ਼ਾਲੀ ਰੋਡ ਸ਼ੋਅ ਕੀਤਾ ਅਤੇ ਵੋਟਰਾਂ ਨੂੰ ਆਪਣੇ ਹੱਕ 'ਚ ਭੁਗਤਣ ਲਈ ਅਪੀਲ ਕੀਤੀ | ਰੋਡ ਸ਼ੋਅ ਦੌਰਾਨ ਬਲਬੇੜ੍ਹਾ ...

ਪੂਰੀ ਖ਼ਬਰ »

ਦੇਸ਼ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਅਗਵਾਈ ਵਾਲੀ ਆਵੇਗੀ-ਪ੍ਰਨੀਤ ਕੌਰ

ਰਾਜਪੁਰਾ, 14 ਮਈ (ਰਣਜੀਤ ਸਿੰਘ)-ਦੇਸ਼ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਦੀ ਅਗਵਾਈ ਵਾਲੀ ਬਣੇਗੀ ਅਤੇ ਲੋਕ ਜੁਮਲੇਬਾਜੀ ਦੀ ਰਾਜਨੀਤੀ ਨੂੰ ਸਿਰੇ ਤੋਂ ਨਕਾਰ ਦੇਣ ਦਾ ਮਨ ਬਣਾਈ ਬੈਠੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦੇਰ ਸ਼ਾਮ ਹਲਕਾ ਪਟਿਆਲਾ ਤੋਂ ਕਾਂਗਰਸ ...

ਪੂਰੀ ਖ਼ਬਰ »

ਰਣਦੀਪ ਸਿੰਘ ਨਾਭਾ ਨੇ ਮਾਰੀ ਪਲਟੀ, ਟਕਸਾਲੀ ਕਾਂਗਰਸੀਆਂ ਨੂੰ ਸਮਝਾਉਣ ਦੀ ਲਈ ਜ਼ਿੰਮੇਵਾਰੀ

ਨਾਭਾ, 14 ਮਈ (ਅਮਨਦੀਪ ਸਿੰਘ ਲਵਲੀ)-ਪਿਛਲੇ ਬਹੁਤ ਲੰਮੇ ਸਮੇਂ ਤੋਂ ਵਿਧਾਨ ਸਭਾ ਹਲਕਾ ਨਾਭਾ ਅੰਦਰ ਅਮਲੋਹ ਤੋਂ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਅਤੇ ਨਾਭਾ ਤੋਂ ਵਿਧਾਇਕ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਆਪਸੀ ਵਿਵਾਦ ਚੱਲ ਰਿਹਾ ਸੀ ਜਿਸ ਕਾਰਨ ਰਣਦੀਪ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਨਾਭਾ ਵਿਖੇ ਪ੍ਰਨੀਤ ਕੌਰ ਦੇ ਹੱਕ ਵਿਚ ਰੱਖੀ ਰੈਲੀ ਨੂੰ ਅੱਜ ਕਰਨਗੇ ਸੰਬੋਧਨ

ਨਾਭਾ, 14 ਮਈ (ਅਮਨਦੀਪ ਸਿੰਘ ਲਵਲੀ)-ਇਤਿਹਾਸਿਕ ਨਗਰੀ ਨਾਭਾ ਦੇ ਅਨਾਜ ਮੰਡੀ ਨਾਭਾ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਲੋਕ ਸਭਾ ਪਟਿਆਲਾ ਤੋਂ ਕਾਂਗਰਸੀ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਰੱਖੀ ਰੈਲੀ ਨੂੰ ਸ਼ਾਮ ਚਾਰ ਵਜੇ ਸੰਬੋਧਨ ...

ਪੂਰੀ ਖ਼ਬਰ »

ਪ੍ਰਧਾਨ ਬਾਂਸਲ ਨੇ ਰੱਖੜਾ ਲਈ ਰੱਖੀ ਚੋਣ ਬੈਠਕ ਨੇ ਧਾਰਿਆ ਰੈਲੀ ਦਾ ਰੂਪ

ਸਮਾਣਾ, 14 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਚੋਣ ਪ੍ਰਚਾਰ ਲਈ ਵਾਰਡ ਨੰਬਰ 8 ਵਿਚ ਨਗਰ ਕੌਾਸਲ ਦੇ ਪ੍ਰਧਾਨ ਕਪੂਰ ਚੰਦ ਬਾਂਸਲ ਵਲੋਂ ਰੱਖੀ ਗਈ ਚੋਣ ਬੈਠਕ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਸੁਰਜੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX