ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਫਰੀਦਕੋਟ / ਮੁਕਤਸਰ

ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਧਰਨਿਆਂ ਦਾ ਐਲਾਨ

ਫ਼ਰੀਦਕੋਟ, 14 ਮਈ (ਸਰਬਜੀਤ ਸਿੰਘ)-ਕਿਰਤੀ ਕਿਸਾਨੀ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਜਿੰਦਰ ਸਿੰਘ ਦੀਪ ਸਿੰਘ ਵਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਸਰਦੂਲ ਸਿੰਘ ਕਾਸਮ ਭੱਟੀ ਦੀ ਅਗਵਾਈ 'ਚ ਕਿਸਾਨਾਂ ਦੀ ਹੰਗਾਮੀ ਮੀਟਿੰਗ ਹੋਈ | ਮੀਟਿੰਗ ਵਿਚ ਕਿਸਾਨਾਂ ਵਲੋਂ 27 ਮਈ ਨੂੰ ਪੰਜਾਬ ਭਰ 'ਚ ਜ਼ਿਲ੍ਹਾ ਕੇਂਦਰ 'ਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਦਿੱਤੇ ਜਾ ਰਹੇ ਧਰਨਿਆਂ ਦੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ | ਇਸ ਮੌਕੇ ਕਿਸਾਨ ਆਗੂਆਂ ਵਲੋਂ ਮੰਗਾਂ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਰਜ਼ਾ ਮੁਆਫ਼ੀ ਦਾ ਵਾਅਦਾ ਮੁਕੰਮਲ ਰੂਪ 'ਚ ਲਾਗੂ ਕਰਨ ਤੋਂ ਭੱਜ ਚੁੱਕੀ ਹੈ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦਾ ਕਰਜ਼ਾ ਕੁਰਕੀ ਨਾ ਕਰਨ ਦਾ ਵਾਅਦਾ ਵੀ ਵਫ਼ਾ ਨਹੀਂ ਹੋ ਸਕਿਆ ਅਤੇ ਵੱਖ-ਵੱਖ ਖੇਤਰਾਂ 'ਚ ਕਿਸਾਨਾਂ ਦੀਆਂ ਕੁਰਕੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ | ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਅਤੇ ਬੈਂਕਾਂ ਵਲੋਂ ਆਪਸੀ ਤਾਲਮੇਲ ਕਰਕੇ ਮਾਰੂ ਕਾਨੂੰਨਾਂ ਦੀ ਆੜ 'ਚ ਕਿਸਾਨਾਂ ਦੇ ਉੱਪਰ ਚੈੱਕ ਬਾਊਾਸ ਦੇ ਫ਼ੌਜਦਾਰੀ ਕੇਸ ਦਰਜ ਕਰਵਾ ਕੇ ਅਦਾਲਤਾਂ ਰਾਹੀਂ ਹਜ਼ਾਰਾਂ ਕਿਸਾਨਾਂ ਨੂੰ ਜੇਲ੍ਹਾਂ 'ਚ ਡੱਕ ਦਿੱਤਾ ਹੈ | ਸਰਦੂਲ ਸਿੰਘ ਕਾਸਮ ਭੱਟੀ ਨੇ ਕਿਹਾ ਕਿ ਪੰਜਾਬ 'ਚ ਪੰਦਰਾਂ ਹਜ਼ਾਰ ਤੋਂ ਉੱਪਰ ਕਿਸਾਨਾਂ ਦੇ ਿਖ਼ਲਾਫ਼ ਅਦਾਲਤਾਂ ਵਿਚ ਚੈੱਕ ਬਾਊਾਸ ਦੇ ਕੇਸ ਚੱਲ ਰਹੇ ਹਨ ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕੇਸ਼ਾਹੀ ਹੈ | ਕਿਸਾਨ ਆਗੂਆਂ ਵਲੋਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਜ਼ਿਲ੍ਹਾ ਕੇਂਦਰ 'ਤੇ 27 ਮਈ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਇੱਕਤਰ ਹੋਣ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ 'ਚ ਸ਼ਾਮਿਲ ਹੋਣ | ਇਸ ਮੌਕੇ ਪਰਮਜੀਤ ਸਿਵੀਆਂ, ਇਕਬਾਲ ਸਿੰਘ ਬਿਸ਼ਨੰਦੀ, ਰਛਪਾਲ ਸਿੰਘ ਜੈਤੋ, ਰਾਜ ਸਿੰਘ ਜੈਤੋ, ਸੁਖਮੰਦਰ ਸਿੰਘ ਕਾਸਮ ਭੱਟੀ, ਅਮਰਜੀਤ ਫ਼ਰੀਦਕੋਟ, ਭਜਨ ਸਿੰਘ ਡਿੰਗੀ, ਮਹਿੰਦਰ ਸਿੰਘ ਨਿਆਮੀ ਵਾਲਾ ਆਦਿ ਵੀ ਹਾਜ਼ਰ ਸਨ |

ਕਰਜ਼ਾ ਵਾਰੰਟ ਜਾਰੀ ਹੋਣ ਨਾਲ ਵੱਧਣਗੀਆਂ ਕਿਸਾਨ ਖੁਦਕਸ਼ੀਆਂ: ਬਿੰਦਰ ਸਿੰਘ ਗੋਲੇਵਾਲਾ

ਸਾਦਿਕ, 14 ਮਈ (ਗੁਰਭੇਜ ਸਿੰਘ ਚੌਹਾਨ)-ਭਾਂਵੇ ਕੈਪਟਨ ਸਰਕਾਰ ਕਰਜ਼ਾ ਕੁਰਕੀ ਖ਼ਤਮ ਅਤੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕਰਕੇ ਹੋਂਦ ਵਿਚ ਆਈ ਹੈ ਪਰ ਹਾਲੇ ਤੱਕ ਕਰਜ਼ਾ ਮੁਆਫ਼ੀ ਵਿਚ ਹਜ਼ਾਰਾਂ ਘੁਣਤਰਾਂ ਪਾ ਕੇ ਉਸਨੂੰ ਤੋਰਿਆ ਜਾ ਰਿਹਾ ਹੈ | ਇਸ ਨੂੰ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹਾਨ ਗੁਰਮਤਿ ਸਮਾਗਮ ਅੱਜ

ਫ਼ਰੀਦਕੋਟ, 14 ਮਈ (ਸਤੀਸ਼ ਬਾਗ਼ੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ, ਭਾਈ ਮਰਦਾਨਾ ਜੀ ਸੇਵਾ ਸੁਸਾਇਟੀ ਅਤੇ ਹੋਰ ਧਾਰਮਿਕ ਸੇਵਾ ਸੁਸਾਇਟੀਆਂ ਦੇ ਸਹਿਯੋਗ ਦੇ ਨਾਲ 15 ਮਈ ਨੂੰ ਸ਼ਾਮ 6.30 ਵਜੇ ਤੋਂ ਰਾਤ 9.30 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ...

ਪੂਰੀ ਖ਼ਬਰ »

ਰਣਇੰਦਰ ਸਿੰਘ ਨੇ ਲਿਆ ਬਰਗਾੜੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ

ਬਾਜਾਖਾਨਾ, 14 ਮਈ (ਜੀਵਨ ਗਰਗ)-ਕਾਂਗਰਸ ਪਾਰਟੀ ਵਲੋਂ 15 ਮਈ ਨੂੰ ਖੇਡ ਸਟੇਡੀਅਮ ਬਰਗਾੜੀ ਵਿਖੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਹੱਕ 'ਚ ਚੋਣ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਨੂੰ ਸੰਬੋਧਨ ਕਰਨ ਲਈ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਰਾਹੁਲ ਦੀ ਰੈਲੀ ਦੇ ਮੱਦੇਨਜ਼ਰ ਪੂਰਾ ਬਰਗਾੜੀ ਇਲਾਕਾ ਪੁਲਿਸ ਛਾਉਣੀ ਵਿਚ ਤਬਦੀਲ

ਬਰਗਾੜੀ, 14 ਮਈ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਦਸਮੇਸ਼ ਸਟੇਡੀਅਮ ਬਰਗਾੜੀ ਵਿਖੇ ਅੱਜ ਦੀ ਰਾਹੁਲ ਗਾਂਧੀ ਵਲੋਂ ਕੀਤੀ ਜਾ ਰਹੀ ਰੈਲੀ ਦੇ ਮੱਦੇਨਜ਼ਰ ਬਰਗਾੜੀ ਦਾ ਪੂਰਾ ਇਲਾਕਾ ਪੁਲਿਸ ਛਾਉਣੀ ਵਿਚ ਤਬਦੀਲ ਕੀਤਾ ਗਿਆ ਹੈ | ਦਾਣਾ ਮੰਡੀ ਬਰਗਾੜੀ ਵਿਖੇ ਬਣਾਏ ...

ਪੂਰੀ ਖ਼ਬਰ »

ਮਾੜੀ ਰਜਬਾਹਾ ਦੀ ਦਲ ਵਾਲਾ ਬਰਾਂਚ ਵਾਲੀ ਕੱਸੀ ਹਫ਼ਤੇ ਬਾਅਦ ਫਿਰ ਟੁੱਟੀ

ਬਰਗਾੜੀ, 14 ਮਈ (ਸੁਖਰਾਜ ਸਿੰਘ ਗੋਂਦਾਰਾ)-ਮਾੜੀ ਰਜਬਾਹਾ ਦੀ ਦਲ ਸਿੰਘ ਵਾਲਾ ਬਰਾਂਚ ਵਾਲੀ ਕੱਸੀ ਹਫਤੇ 'ਚ ਦੂਜੀ ਵਾਰ ਫਿਰ ਟੁੱਟੀ ਗਈ | ਇਸ ਕੱਸੀ ਨਾਲ ਲੱਗਦੇ ਕਿਸਾਨ ਨੇ ਦੱਸਿਆ ਕਿ ਭਾਂਵੇ ਕੁਝ ਵਿਭਾਗ ਦੇ ਕਰਮਚਾਰੀਆਂ ਦੀ ਵੀ ਲਾਪ੍ਰਵਾਹੀ ਹੋ ਸਕਦੀ ਹੈ ਪ੍ਰੰਤੂ ਇਲਾਵਾ ...

ਪੂਰੀ ਖ਼ਬਰ »

ਬਹਿਬਲ ਕਾਂਡ-ਸਾਬਕਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਸਬੰਧੀ ਸੁਣਵਾਈ 28 ਮਈ ਤੱਕ ਟਲ਼ੀ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਬਹਿਬਲ ਗੋਲੀ ਕਾਂਡ ਮਾਮਲੇ ਵਿਚ ਘਿਰੇ ਮੋਗਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਚੇਤਨ ਸ਼ਰਮਾ ਦੀ ਅਦਾਲਤ ਵਿਚ ਪੇਸ਼ ਕਰਨਾ ਸੀ ਪ੍ਰੰਤੂ ਪਟਿਆਲਾ ਜੇਲ੍ਹ ...

ਪੂਰੀ ਖ਼ਬਰ »

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ਲਾਇੰਗ ਸਕੁਐਡ ਨੇ ਸਿਆਸੀ ਪਾਰਟੀਆਂ ਦੇ ਪੋਸਟਰ ਅਤੇ ਬੈਨਰ ਉਤਰਵਾਏ

ਕੋਟਕਪੂਰਾ, 14 ਮਈ (ਮੇਘਰਾਜ)-ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਫਲਾਇੰਗ ਸਕੁਆਇਡ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਿਆਸੀ ਪਾਰਟੀਆਂ ਦੇ ਲੱਗੇ ਪੋਸਟਰ ਤੇ ਬੈਨਰ ਆਦਿ ਉਤਰਵਾਏ ਗਏ | ਡਾ. ਕੁਲਦੀਪ ਸਿੰਘ ਸੇਖੋਂ ਦੀ ਅਗਵਾਈ ਵਾਲੀ ਇਸ ਟੀਮ ਵਿਚ ਚਮਕੌਰ ਸਿੰਘ ...

ਪੂਰੀ ਖ਼ਬਰ »

ਮਾੜੀਆਂ ਸੇਵਾਵਾਂ ਦੇਣ ਦੇ ਦੋਸ਼ਾਂ 'ਚ ਕੋਰੀਅਰ ਕੰਪਨੀ ਨੂੰ 11 ਹਜ਼ਾਰ ਰੁਪਏ ਹਰਜਾਨਾ

ਫ਼ਰੀਦਕੋਟ, 14 ਮਈ (ਸਰਬਜੀਤ ਸਿੰਘ)-ਸਥਾਨਕ ਖਪਤਕਾਰ ਫੋਰਮ ਦੇ ਪ੍ਰਧਾਨ ਅਜੀਤ ਅਗਰਵਾਲ ਤੇ ਮੈਂਬਰ ਪਰਮਪਾਲ ਕੌਰ ਨੇ ਆਪਣੇ ਇਕ ਫ਼ੈਸਲੇ 'ਚ ਡੀ.ਟੀ.ਡੀ.ਸੀ ਨਾਮ ਦੀ ਕੋਰੀਅਰ ਕੰਪਨੀ ਨੂੰ ਗਾਹਕਾਂ ਨੂੰ ਮਾੜੀਆਂ ਸੇਵਾਵਾਂ ਦੇਣ ਦਾ ਕਸੂਰਵਾਰ ਮੰਨਦਿਆਂ ਆਦੇਸ਼ ਦਿੱਤੇ ਹਨ ਕਿ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ 'ਚ ਨੌਜਵਾਨ ਦੀ ਮੌਤ, ਦੋ ਜ਼ਖ਼ਮੀ

ਪੰਜਗਰਾੲੀਂ ਕਲਾਂ, 14 ਮਈ (ਸੁਖਮੰਦਰ ਸਿੰਘ ਬਰਾੜ)-ਪੰਜਗਰਾੲੀਂ ਕਲਾਂ ਤੋਂ ਢਿਲਵਾਂ ਕਲਾਂ ਨੂੰ ਜਾਣ ਵਾਲੀ ਸੰਪਰਕ ਸੜਕ 'ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ 'ਤੇ ਇਕ ਨੌਜਵਾਨ ਦੀ ਮੌਤ ਹੋਣ ਤੇ ਦੋ ਵਿਅਕਤੀ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਸੂਬਾ ਸਿੰਘ ਬਾਦਲ ਨੇ ਪਿੰਡ ਬਿਸ਼ਨੰਦੀ ਦਾ ਦੌਰਾ ਕੀਤਾ

ਜੈਤੋ, 14 ਮਈ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ ਦੁੱਲਟ ਭਗਤੂਆਣਾ ਅਤੇ ਯੂਥ ਅਕਾਲੀ ਦਲ ਜ਼ੈਲ ਰੋੜੀਕਪੂਰਾ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸਦੀਕ ਦੇ ਹੱਕ 'ਚ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ

ਬਾਜਾਖਾਨਾ, 14 ਮਈ (ਜੀਵਨ ਗਰਗ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਹੱਕ 'ਚ ਉਨ੍ਹਾਂ ਪੁੱਤਰੀ ਜਾਵੇਦ ਅਖ਼ਤਰ ਦੀ ਅਗਵਾਈ 'ਚ ਬਾਜਾਖਾਨਾ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਦੁਕਾਨਦਾਰਾਂ ਕੋਲ ਪਹੁੰਚ ਕਰਕੇ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਵਲੋਂ ਪਾਰਟੀ ਵਰਕਰਾਂ ਨੂੰ ਰਣੀਕੇ ਦੇ ਹੱਕ 'ਚ ਡੱਟਣ ਦੀ ਅਪੀਲ

ਜੈਤੋ, 14 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਜਿਤਾਉਣ ਲਈ ਹਲਕਾ ਇੰਚਾਰਜ ਸੂਬਾ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਭੋਲਾ ਸਿੰਘ ਧਾਲੀਵਾਲ ਤੇ ਯੂਥ ਅਕਾਲੀ ਦਲ ਸਰਕਲ ...

ਪੂਰੀ ਖ਼ਬਰ »

ਪਿੰਡ ਡੱਲੇਵਾਲੇ ਦੇ ਕਈ ਪਰਿਵਾਰ ਅਕਾਲੀ ਦਲ ਬਾਦਲ 'ਚ ਸ਼ਾਮਿਲ

ਗੋਲੇਵਾਲਾ, 14 ਮਈ (ਅਮਰਜੀਤ ਬਰਾੜ)-ਪਿੰਡ ਡੱਲੇਵਾਲਾ ਦੇ ਨੌਜਵਾਨ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਦੇ ਕਰੀਬੀ ਵੀਰਪਾਲ ਸਿੰਘ ਬਰਾੜ ਦੀ ਪ੍ਰੇਰਨਾ ਸਦਕਾ ਪਿੰਡ ਡੱਲੇਵਾਲਾ ਦੇ ਸਾਬਕਾ ਸਰਪੰਚ ਦਰਸ਼ਨ ਸਿੰਘ, ਪਿ੍ਤਪਾਲ ਸਿੰਘ ਬਰਾੜ ਅਤੇ ਗੁਰਦੀਪ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਭ ਤੋਂ ਵੱਧ ਸਹੂਲਤਾਂ ਗਠਜੋੜ ਸਰਕਾਰ ਸਮੇਂ ਮਿਲੀਆਂ: ਬਾਦਲ

ਬਰਗਾੜੀ, 14 ਮਈ (ਸੁਖਰਾਜ ਸਿੰਘ ਗੋਂਦਾਰਾ)-ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਸਭ ਤੋਂ ਵੱਧ ਸਹੂਲਤਾਂ ਗੱਠਜੋੜ ਸਰਕਾਰ ਸਮੇਂ ਮਿਲੀਆਂ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ...

ਪੂਰੀ ਖ਼ਬਰ »

ਕਾਂਗਰਸ ਸਿੱਖਾਂ ਦੀ ਦੁਸ਼ਮਣ : ਰਣੀਕੇ, ਰੋਮਾਣਾ

ਸਾਦਿਕ, 14 ਮਈ (ਆਰ.ਐਸ.ਧੰੁਨਾ)-ਕਾਂਗਰਸ ਸਿੱਖਾਂ ਦੀ ਇਕ ਨੰਬਰ ਦੁਸ਼ਮਣ ਜਮਾਤ ਹੈ ਜਿਸ ਨੇ ਸੱਤਾ ਵਿਚ ਹੰੁਦਿਆਂ ਆਪਣੀਆਂ ਦੁਸ਼ਮਣੀਆਂ ਕੱਢੀਆਂ ਹਨ ਤੇ ਸਿੱਖ ਕੌਮ ਦਾ ਵੱਡਾ ਨੁਕਸਾਨ ਕੀਤਾ ਹੈ | ਇਹ ਦਾਅਵਾ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ

ਫ਼ਰੀਦਕੋਟ, 14 ਮਈ (ਸਰਬਜੀਤ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਥਾਨਕ ਬਲਬੀਰ ਐਵੀਨਿਊ ਤੇ ਜੀਵਨ ਸਿੰਘ ਨਗਰ ਵਿਖੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਮਹਿਮੂਆਣਾ ਦੇ 12 ਪਰਿਵਾਰ ਕਾਂਗਰਸ 'ਚ ਸ਼ਾਮਿਲ

ਸਾਦਿਕ, 14 ਮਈ (ਆਰ.ਐਸ.ਧੁੰਨਾ)-ਨੇੜਲੇ ਪਿੰਡ ਮਹਿਮੂਆਣਾ ਵਿਖੇ ਵੱਖ ਵੱਖ ਪਾਰਟੀਆਂ ਛੱਡ ਕੇ 12 ਪਰਿਵਾਰ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਸਰਪੰਚ ਰਾਜਬਿੰਦਰ ਸਿੰਘ ਧੌਾਸੀ ਦੇ ਯਤਨਾਂ ਸਦਕਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਕਾਂਗਰਸ 'ਚ ਸ਼ਾਮਿਲ ...

ਪੂਰੀ ਖ਼ਬਰ »

ਅਖਿਲ ਭਾਰਤੀਯ ਹਿੰਦੂ ਮਹਾਂ ਸਭਾ ਦੇ ਉਮੀਦਵਾਰ ਲਈ ਵੋਟਾਂ ਮੰਗੀਆਂ

ਬਾਜਾਖਾਨਾ, 14 ਮਈ (ਜੀਵਨ ਗਰਗ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਖਿਲ ਭਾਰਤੀਯ ਮਹਾਂ ਸਭਾ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਉਕੰਦਵਾਲਾ ਦੇ ਹੱਕ 'ਚ ਪਾਰਟੀ ਪ੍ਰਧਾਨ ਰਾਜ ਸ੍ਰੀ ਚੌਧਰੀ ਪੜਪੋਤਰੀ ਸੁਭਾਸ਼ ਚੰਦਰ ਬੋਸ ਨੇ ਬਾਜਾਖਾਨਾ ਵਿਖੇ ਪ੍ਰਚਾਰ ਕਰਦਿਆਂ ਕਿਹਾ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਚੋਣ ਪ੍ਰਚਾਰ ਕੀਤਾ

ਜੈਤੋ, 14 ਮਈ (ਗੁਰਚਰਨ ਸਿੰਘ ਗਾਬੜੀਆ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਸਥਾਨਕ ਚੌਾਕ ਨੰਬਰ 2 ਵਿਖੇ ਮਿਸਤਰੀ/ਮਜ਼ਦੂਰ ...

ਪੂਰੀ ਖ਼ਬਰ »

ਲੋਕ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਕੇ ਹੋਏ ਹਨ : ਜ਼ੈਲਦਾਰ ਯਾਦਵਿੰਦਰ ਸਿੰਘ

ਜੈਤੋ, 14 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕੇ ਹੋਏ ਹਨ, ਕਿਉਂਕਿ ਲੰਘੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ...

ਪੂਰੀ ਖ਼ਬਰ »

ਪ੍ਰੋ: ਸਾਧੂ ਸਿੰਘ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੋਠੇ ਵੜਿੰਗ ਵਿਖੇ ਕੀਤੀ ਚੋਣ ਮੀਟਿੰਗ

ਕੋਟਕਪੂਰਾ, 14 ਮਈ (ਮੇਘਰਾਜ)-ਲੋਕ ਸਭਾ ਹਲਕਾ ਫ਼ਰੀਦਕੋਟ ਦੀ ਚੋਣ ਨਜ਼ਦੀਕ ਆ ਰਹੀ ਹੈ ਸਾਰੀਆਂ ਪਾਰਟੀਆਂ ਅਤੇ ਆਗੂਆਂ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ | ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ: ਸਾਧੂ ਸਿੰਘ ਅਤੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਵਿਧਾਇਕ ...

ਪੂਰੀ ਖ਼ਬਰ »

ਲੋਕ ਜਨਸ਼ਕਤੀ ਪਾਰਟੀ ਵਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਮਰਥਨ ਦੇਣ ਦਾ ਐਲਾਨ

ਫ਼ਰੀਦਕੋਟ, 14 ਮਈ (ਹਰਮਿੰਦਰ ਸਿੰਘ ਮਿੰਦਾ)-ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮਹਿੰਮ ਨੂੰ ਉਸ ਵਕਤ ਵੱਡਾ ਹੰਗਾਰਾ ਮਿਲਿਆ ਜਦੋਂ ਲੋਕ ਜਨ ਸ਼ਕਤੀ ਪਾਰਟੀ ਪੰਜਾਬ ਦੇ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਦੀ ਪੜ੍ਹਾਈ ਲਈ ਸਹਾਇਤਾ ਰਾਸ਼ੀ ਦਿੱਤੀ

ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਅਗਰਵਾਲ ਸੇਵਾ ਸੰਮਤੀ (ਰਜਿ:) ਵਲੋਂ ਗਾਂਧੀ ਮੈਮੋਰੀਅਲ ਹਾਈ ਸਕੂਲ 'ਚ ਇਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸੰਮਤੀ ਵਲੋਂ ਜ਼ਰੂਰਤਮੰਦ ਬੱਚਿਆਂ ਦੀ ਪੜ੍ਹਾਈ ਲਈ ਗੋਦ ਲਏ ਗਏ ਐਸ.ਡੀ. ਪੁੱਤਰੀ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ ਨੂੰ ਇਲਾਜ ਲਈ ਟਰੱਸਟ ਵਲੋਂ ਆਰਥਿਕ ਇਮਦਾਦ

ਕੋਟਕਪੂਰਾ, 14 ਮਈ (ਮੋਹਰ ਸਿੰਘ ਗਿੱਲ)-ਸ੍ਰੀ ਗੁਰੁ ਨਾਨਕ ਦੇਵ ਜੀ ਲੋਕ ਭਲਾਈ ਟਰੱਸਟ ਹਾਂਗਕਾਂਗ ਵਲੋਂ ਲੋੜਵੰਦ ਮਰੀਜ਼ ਦੀ ਆਰਥਿਕ ਇਮਦਾਦ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਸੇਵਾਦਾਰਾਂ ਬਿੰਦਰ ਸਿੰਘ ਮਹਿਰਾਜ ਅਤੇ ਜਤਿੰਦਰ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਸਮਰਪਨ ਦਿਵਸ ਮਨਾਇਆ

ਜੈਤੋ, 14 ਮਈ (ਭੋਲਾ ਸ਼ਰਮਾ)-ਸੰਤ ਨਿਰੰਕਾਰੀ ਸੇਵਾ ਦਲ ਵਲੋਂ ਸਥਾਨਕ ਨਹਿਰੂ ਪਾਰਕ ਦੀ ਸਫ਼ਾਈ ਕਰਕੇ 'ਸਮਰਪਨ ਦਿਵਸ' ਮਨਾਇਆ ਗਿਆ | ਡੇਢ ਸੌ ਤੋਂ ਵੱਧ ਨਿਰੰਕਾਰੀ ਸੇਵਾਦਾਰਾਂ ਨੇ ਆਪਣੇ ਮੁਖੀ ਅਸ਼ੋਕ ਧੀਰ ਦੀ ਅਗਵਾਈ ਵਿਚ ਬਲਵਿੰਦਰ ਸਿੰਘ ਅਤੇ ਲਖਵੀਰ ਭੱਟੀ ਦੀ ਨਿਗਰਾਨੀ ...

ਪੂਰੀ ਖ਼ਬਰ »

ਬਰਗਾੜੀ ਤੇ ਕੋਟਕਪੂਰਾ ਇਲਾਕੇ ਅੰਦਰ ਕਾਮੇਡੀ ਫਿਲਮ ਦੀ ਸ਼ੂਟਿੰਗ ਹੋਈ

ਬਰਗਾੜੀ, 14 ਮਈ (ਲਖਵਿੰਦਰ ਸ਼ਰਮਾ)-ਸ਼ੇਰੇ ਪੰਜਾਬ ਢਾਬਾ ਕੋਟਕਪੂਰਾ ਬਾਈਪਾਸ ਦੇ ਮਾਲਕ ਡਾ. ਬਲਵਿੰਦਰ ਸਿੰਘ ਬਰਗਾੜੀ ਅਤੇ ਹਰਜੀਤ ਸਿੰਘ ਜੱਸਲ ਨੇ ਦੱਸਿਆ ਕਿ ਕਾਮੇਡੀ ਫਿਲਮ ਦੇ ਡਾਇਰੈਕਟਰ ਅਵਿਨਾਸ਼ ਚੌਹਾਨ ਦੀ ਦੇਖ-ਰੇਖ ਹੇਠ ਕਾਮੇਡੀ ਫਿਲਮ ਦੀ ਸ਼ੂਟਿੰਗ ਬਰਗਾੜੀ ...

ਪੂਰੀ ਖ਼ਬਰ »

ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਫ਼ਰੀਦਕੋਟ ਦੀ ਮੀਟਿੰਗ

ਕੋਟਕਪੂਰਾ, 14 ਮਈ (ਮੇਘਰਾਜ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪਾਵਰਕਾਮ ਸਰਕਲ ਫ਼ਰੀਦਕੋਟ ਦੀ ਮੀਟਿੰਗ ਮਿਊਾਸੀਪਲ ਪਾਰਕ ਵਿਖੇ ਹੋਈ | ਜਿਸ ਵਿਚ ਆਈ.ਟੀ.ਆਈ ਹੋਲਡਰ, ਸਹਾਇਕ ਲਾਈਨਮੈਨ, ਜੇ.ਈ., ਏ.ਜੇ.ਟੀ., ਏ.ਈ.ਈ. ਨੇ ਭਾਗ ਲਿਆ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਮਰਜੀਤ ...

ਪੂਰੀ ਖ਼ਬਰ »

ਸਮਾਜਿਕ ਸੁਧਾਰਾਂ ਲਈ ਸੁਸਾਇਟੀ ਦਾ ਗਠਨ

ਜੈਤੋ, 14 ਮਈ (ਭੋਲਾ ਸ਼ਰਮਾ)-ਪਿੰਡ ਰਾਮੇਆਣਾ ਵਿਚ ਸ੍ਰੀ ਗੁਰੂ ਰਵਿਦਾਸ ਜੀ ਵੈੱਲਫ਼ੇਅਰ ਸੁਸਾਇਟੀ ਦਾ ਗਠਨ ਕੀਤਾ ਗਿਆ ਹੈ | ਇਸ ਸੰਸਥਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਗੁਰਚਰਨ ਸਿੰਘ ਪ੍ਰਧਾਨ ਚੁਣੇ ਗਏ ਹਨ | ਹੋਰਨਾਂ ਅਹੁਦੇਦਾਰਾਂ ਵਿਚ ਦੇਸ ਰਾਜ ...

ਪੂਰੀ ਖ਼ਬਰ »

ਬਰਗਾੜੀ ਦੀ ਰੈਲੀ ਵਿਰੋਧੀਆਂ ਤੇ ਸਭ ਭਰਮ-ਭੁਲੇਖੇ ਦੂਰ ਕਰ ਦੇਵੇਗੀ-ਸੰਨੀ ਬਰਾੜ

ਬਾਜਾਖਾਨਾ, 14 ਮਈ (ਜੀਵਨ ਗਰਗ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਹੱਕ 'ਚ ਬਰਗਾੜੀ ਖੇਡ ਸਟੇਡੀਅਮ 'ਚ ਕੀਤੀ ਜਾਣ ਵਾਲੀ ਚੋਣ ਰੈਲੀ ਜਿਸ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਦੇ ਹਲਕਾ ਬਠਿੰਡਾ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਭਲਕੇ

ਸ੍ਰੀ ਮੁਕਤਸਰ ਸਾਹਿਬ, 14 ਮਈ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿਚ ਪੰਜਾਬ ਸਰਕਾਰ ਵਲੋਂ ਕੀਤੀ ਗਈ ਕਟੌਤੀ ਦੇ ਿਖ਼ਲਾਫ਼ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਖਜਾਨਾ ...

ਪੂਰੀ ਖ਼ਬਰ »

ਸ਼ਹਿਰ ਵਿਚ ਥਾਂ-ਥਾਂ ਹੋ ਰਹੀ ਪਾਣੀ ਦੀ ਬਰਬਾਦੀ ਨੂੰ ਰੋਕੇ ਜਾਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਪਾਣੀ ਬਹੁਤ ਕੀਮਤੀ ਹੈ, ਪਰ ਲੋਕ ਇਸ ਦੀ ਬਰਬਾਦੀ ਕਰ ਰਹੇ ਹਨ | ਕਈ ਥਾਵਾਂ 'ਤੇ ਜਲ ਸਪਲਾਈ ਵਿਭਾਗ ਦੀ ਅਣਗਹਿਲੀ ਨਾਲ ਪਾਣੀ ਬਰਬਾਦ ਹੋ ਰਿਹਾ ਹੈ, ਪਰ ਇਸਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਕੋਈ ਕਦਮ ਨਹੀਂ ...

ਪੂਰੀ ਖ਼ਬਰ »

ਵਾਰਡ ਨੰ: 23 ਵਿਖੇ ਰੋਜ਼ੀ ਬਰਕੰਦੀ ਨੇ ਘਰ-ਘਰ ਜਾ ਕੇ ਕੀਤਾ ਵੋਟਰਾਂ ਨਾਲ ਸੰਪਰਕ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਫਿਰੋਜ਼ਪੁਰ ਲੋਕ ਸਭਾ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰ: 23 ਵਿਖੇ ਘਰ-ਘਰ ਜਾ ਕੇ ਵੋਟਰਾਂ ਨਾਲ ...

ਪੂਰੀ ਖ਼ਬਰ »

ਨਰਮਾ ਬੈਲਟ ਵਾਲੇ ਖੇਤਰ ਨੂੰ ਪਹਿਲ ਦੇ ਆਧਾਰ 'ਤੇ ਖੇਤੀ ਲਈ ਬਿਜਲੀ 24 ਘੰਟੇ ਦੇਣ ਦੀ ਮੰਗ

ਮੰਡੀ ਲੱਖੇਵਾਲੀ, 14 ਮਈ (ਮਿਲਖ ਰਾਜ)-ਅਕਾਲੀ ਦਲ ਦੇ ਯੂਥ ਸਰਕਲ ਪ੍ਰਧਾਨ ਗੁਰਸ਼ਮਿੰਦਰ ਟੋਨਾ ਬਰਾੜ, ਹਰਿੰਦਰਜੀਤ ਸਿੰਘ ਬਰਾੜ, ਲਾਲੀ ਬਰਾੜ, ਮਿੱਕਾ ਬਰਾੜ ਅਤੇ ਗੁਰਸੇਵਕ ਬਰਾੜ ਨੇ ਪਾਵਰਕਾਮ ਅਤੇ ਖੇਤੀਬਾੜੀ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਉਹ ਨਰਮਾ ਬੈਲਟ ਵਾਲੇ ਇਸ ...

ਪੂਰੀ ਖ਼ਬਰ »

ਪੰਥਕ ਧਿਰਾਂ ਵਲੋਂ ਕੱਢਿਆ ਰੋਸ ਮਾਰਚ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰੁਚਿਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਘੁਮਾਣ)-ਪੰਥਕ ਧਿਰਾਂ ਵਲੋਂ ਅੱਜ ਲੋਕ ਸਭਾ ਹਲਕਾ ਫਿਰੋਜ਼ਪੁਰ ਵਿਚ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ਮਾਰਚ ਗੁਰਦੁਆਰਾ ਜਾਮਣੀ ਸਾਹਿਬ ਫਿਰੋਜ਼ਪੁਰ ਤੋਂ ਸਵੇਰੇ ਸ਼ੁਰੂ ਹੋਇਆ, ਜੋ ਜਲਾਲਾਬਾਦ ਅਤੇ ...

ਪੂਰੀ ਖ਼ਬਰ »

ਪਿੰਡ ਸਰਾਂਵਾਂ ਵਿਖੇ ਡੋਰ-ਟੂ-ਡੋਰ ਪ੍ਰਚਾਰ ਕਰਕੇ ਮੰਗੀਆਂ ਮੁਹੰਮਦ ਸਦੀਕ ਲਈ ਵੋਟਾਂ

ਜੈਤੋ, 14 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ ਯਕੀਨੀ ਬਣਾਉਣ ਲਈ ਕਾਂਗਰਸੀ ਵਰਕਰਾਂ ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਗਈ | ਇਸ ਮੁਹਿੰਮ ਦੇ ਤਹਿਤ ਪਿੰਡ ਸਰਾਂਵਾਂ ਵਿਖੇ ਯੂਥ ਕਾਂਗਰਸੀ ...

ਪੂਰੀ ਖ਼ਬਰ »

ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ

ਬਾਜਾਖਾਨਾ, 14 ਮਈ (ਜੀਵਨ ਗਰਗ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੂੰ ਬਾਜਾਖਾਨਾ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਸ਼ਟੇਸਨਰੀ ਦਾ ਸਮਾਨ ਵੰਡਿਆ ਗਿਆ | ਸਕੂਲ ਪਿ੍ੰਸੀਪਲ ਪ੍ਰਭਜੋਤ ਸਿੰਘ ਦੱਸਿਆ ਕਿ ਸਕੂਲ 'ਚ ਅਜਿਹੇ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਜਾਂਦੀ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਵਲੋਂ ਪੰਜ ਪੈਨਸ਼ਨਰ ਸਨਮਾਨਿਤ

ਕੋਟਕਪੂਰਾ, 14 ਮਈ (ਮੇਘਰਾਜ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਕੋਟਕਪੂਰਾ ਦੀ ਮਹੀਨਾਵਾਰ ਮੀਟਿੰਗ ਰਣਜੀਤ ਸਿੰਘ ਕੰਵਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮਈ ਮਹੀਨੇ ਵਿਚ ਜਨਮ ਲੈਣ ਵਾਲੇ ਪੰਜ ਪੈਨਸ਼ਨਰ ਸਨਮਾਨਿਤ ਕੀਤੇ ਗਏ ਜਿਨ੍ਹਾਂ ਵਿਚ ਮਾਸਟਰ ...

ਪੂਰੀ ਖ਼ਬਰ »

ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 14 ਮਈ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਅਤੇ 12ਵੀਂ ਜਮਾਤ ਦੇ ਨਤੀਜੇ 'ਚ ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦਾ ਨਤੀਜਾ ਸ਼ਾਨਦਾਰ ਰਿਹਾ | ਦਸਵੀਂ ਜਮਾਤ 'ਚੋਂ ਸੰਦੀਪ ਕੁਮਾਰ, ਸੋਨੀ ਕੁਮਾਰੀ, ...

ਪੂਰੀ ਖ਼ਬਰ »

ਸਵੀਪ ਤਹਿਤ ਵੋਟਰ ਜਾਗਰੂਕਤਾ ਮੁਹਿੰਮ ਸਿਖਰਾਂ 'ਤੇ ਪਹੁੰਚੀ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲੇ੍ਹ ਦੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕੰਤਤਰ ਨੂੰ ਮਜ਼ਬੂਤ ਕਰਨ ਤਹਿਤ ਚਲਾਈ ਜਾ ਰਹੀ ਸਿਸਟੇਮੈਟਿਕ ਵੋਟਰ ਐਜੂਕੇਸ਼ਨ ਐਾਡ ਇਲੈਕਟਰੋਲ ਪਾਰਟੀ ਸੀਪੇਸ਼ਨ (ਸਵੀਪ) ਤਹਿਤ ਪੂਰੇ ਜ਼ਿਲੇ੍ਹ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਬੰਧੀ ਸੈਮੀਨਾਰ

ਸਾਦਿਕ, 14 ਮਈ (ਗੁਰਭੇਜ ਸਿੰਘ ਚੌਹਾਨ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸਾਦਿਕ ਵਲੋਂ ਸਰਕਾਰੀ ਮਿਡਲ ਸਕੂਲ ਕਿੰਗਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਧਰਮਿੰਦਰ ਸਿੰਘ ਹੈਡ ਮਾਸਟਰ ਨੇ ਸਮਾਗਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੂੰ ਫਿਲਟਰ ਸਮੇਤ ਵਾਟਰ ਕੂਲਰ ਕੀਤਾ ਦਾਨ

ਜੈਤੋ, 14 ਮਈ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਦੇ ਮਿਹਨਤੀ ਸਟਾਫ਼ ਦੇ ਉਪਰਾਲਿਆਂ ਸਦਕਾ ਵੱਖ-ਵੱਖ ਖੇਤਰਾਂ ਵਿਚ ਵਿਦਿਆਰਥੀਆਂ ਵਲੋਂ ਨਾਮ ਕਮਾਉਣ 'ਤੇ ਨਿੱਤ ਸੁਰਖੀਆਂ ਬਟੋਰ ਰਹੇ ਸਨ | ਇਸ ਸਕੂਲ ਲਈ ਨਿਰੋਤਮ ਸਿੰਘ ਅਮਰੀਕਾ ...

ਪੂਰੀ ਖ਼ਬਰ »

ਆਫ਼ਤਾਬ ਦੇ ਰਾਈਜ਼ਿੰਗ ਸਟਾਰ ਦੇ ਟਾਪ-10 'ਚ ਪਹੁੰਚਣ 'ਤੇ ਸਕੂਲ 'ਚ ਖੁਸ਼ੀ ਮਨਾਈ

ਸਾਦਿਕ, 14 ਮਈ (ਗੁਰਭੇਜ ਸਿੰਘ ਚੌਹਾਨ)-ਬਹੁਤ ਛੋਟੀ ਉਮਰ ਦਾ ਬਾਲ ਗਾਇਕ ਆਫ਼ਤਾਬ ਜੋ ਪਿੰਡ ਦੀਪ ਸਿੰਘ ਵਾਲਾ ਦੇ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀ ਨੌਵੀਂ ਜਮਾਤ ਵਿਚ ਪੜ੍ਹ ਰਿਹਾ ਹੈ | ਜੋ ਪਿਛਲੇ ਸਮੇਂ ਤੋਂ ਕਲਰਜ਼ ਚੈਨਲ 'ਤੇ ਰਾਈਜ਼ਿੰਗ ਸਟਾਰ ਨਾਂਅ ਦੇ ...

ਪੂਰੀ ਖ਼ਬਰ »

ਵਿਸ਼ਵ ਨਰਸਿੰਗ ਦਿਵਸ ਮਨਾਇਆ

ਫ਼ਰੀਦਕੋਟ, 14 ਮਈ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਵਿਸ਼ਵ ਨਰਸਿੰਗ ਦਿਵਸ ਸਮੂਹ ਸਟਾਫ਼ ਵਲੋਂ ਮਨਾਇਆ ਗਿਆ | ਜਿਸ ਦੀ ਅਗਵਾਈ ਮੈਡੀਕਲ ਸੁਪਰਡੈਂਟ ਭਾ. ਰਾਜੀਵ ਜੋਸ਼ੀ ਵਲੋਂ ਕੀਤੀ ਗਈ | ਇਸ ਮੌਕੇ ਵਾਈਸ ਚਾਂਸਲਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX