ਤਾਜਾ ਖ਼ਬਰਾਂ


ਵਿਰਾਸਤੀ ਮਾਰਗ 'ਤੇ ਬੁੱਤ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ ਵੀ ਮੋਹਾਲੀ ਤੋਂ ਗ੍ਰਿਫ਼ਤਾਰ
. . .  10 minutes ago
ਅੰਮ੍ਰਿਤਸਰ, 18 ਜਨਵਰੀ (ਰਾਜੇਸ਼ ਕੁਮਾਰ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਤੇ ਸਥਾਪਤ ਕੀਤੇ ਗਿੱਧੇ ਭੰਗੜੇ ਵਾਲੇ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  22 minutes ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  27 minutes ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  33 minutes ago
ਨਵੀਂ ਦਿੱਲੀ, 18 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  39 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਵਿਖੇ ਅਕਾਲੀ ਪਰਿਵਾਰਾਂ ਦੇ ਪ੍ਰੋਗਰਾਮ ਸਫਰ-ਏ-ਅਕਾਲੀ ਲਹਿਰ ਦੌਰਾਨ ਆਪਣੇ ਸੰਬੋਧਨ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ...
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  38 minutes ago
ਜੰਡਿਆਲਾ ਗੁਰੂ/ਬੰਡਾਲਾ, 18 ਜਨਵਰੀ (ਰਣਜੀਤ ਸਿੰਘ ਜੋਸਨ, ਅੰਗਰੇਜ਼ ਸਿੰਘ ਹੁੰਦਲ) -ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਦੀ ਐੱਚ. ਡੀ.ਐਫ.ਸੀ. ਬੈਂਕ ਚੋਂ ਅਣਪਛਾਤੇ ਹਥਿਆਰਬੰਦ ਲੁਟੇਰਿਆਂ...
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  51 minutes ago
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ...
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  55 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਸਮੂਹ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ'...
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਸੰਗਤ ਮੰਡੀ, 18 ਜਨਵਰੀ (ਦੀਪਕ ਕੁਮਾਰ) - ਸੰਗਤ ਮੰਡੀ 'ਚ ਬੀਤੀ ਰਾਤ 21 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵਲੋਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਵਤ ਨੇ ਰੱਖਿਆ ਮੰਤਰੀ ਨੂੰ...
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 1 hour ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਕਿਨੌਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਪੂਹ 'ਚ ਢਿਗਾਂ ਡਿੱਗਣ ਕਾਰਨ ਪੰਗੀ ਨਾਲਾ ਨੈਸ਼ਨਲ ਹਾਈਵੇ-5 ਬੰਦ ਹੋ ਗਿਆ। ਪ੍ਰਸ਼ਾਸਨ ਵੱਲੋਂ ਢਿਗਾਂ ਹਟਾਉਣ...
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 1 hour ago
ਭੋਪਾਲ, 18 ਜਨਵਰੀ - ਮੱਧ ਪ੍ਰਦੇਸ਼ ਪੁਲਿਸ ਨੇ ਭਾਜਪਾ ਦੀ ਵਿਵਾਦਾਂ 'ਚ ਰਹਿਣ ਵਾਲੀ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ...
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 1 hour ago
ਘਨੌਰ, 18 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ) - ਪਟਿਆਲਾ ਜ਼ਿਲ੍ਹੇ ਦੇ ਪਿੰਡ ਬਘੌਰਾ 'ਚ ਅੱਜ ਸਵੇਰੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਇੱਕ ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਪਰੰਤ ਹੋਈ ਗੋਲੀਬਾਰੀ 'ਚ 2 ਹੋਰ ਵਿਅਕਤੀ...
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਪਵਨ ਕੁਮਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਸੁਣਵਾਈ ਹੋਵੇਗੀ। ਪਵਨ ਨੇ ਆਪਣੀ ਪਟੀਸ਼ਨ...
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 1 hour ago
ਕੋਲਕਾਤਾ,18 ਜਨਵਰੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਖ਼ਜ਼ਾਨਾ ਮੰਤਰੀ ਪੀ ਚਿਦੰਬਰਮ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਸਾਰੀਆਂ ਵਿਰੋਧੀ ਪਾਰਟੀਆਂ ਨਾਗਰਿਕਤਾ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 1 hour ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 2 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 2 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 2 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 3 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 3 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 3 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 3 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 3 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 4 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 4 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 4 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 4 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 5 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 5 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 5 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 6 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 6 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 7 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 7 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551

ਮੋਗਾ

ਚੋਣ ਮੈਨੀਫੈਸਟੋ ਦਾ 'ਐਫੀਡਵਿਟ ਲਵੋ ਵੋਟ ਦਿਓ' ਮੁਹਿੰਮ ਨੂੰ ਮਿਲ ਰਿਹੈ ਹੁੰਗਾਰਾ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਉਮੀਦਵਾਰਾਂ ਦੇ ਝੂਠੇ ਵਾਅਦਿਆਂ ਤੋਂ ਦੁਖੀ ਲੋਕ ਹੁਣ ਜਾਗ ਪਾਏ ਹਨ ਅਤੇ ਲੋਕ ਹੁਣ ਲੀਡਰਾਂ ਤੋਂ ਵਾਅਦਿਆਂ ਦੇ ਸਵਾਲ ਪੁੱਛ ਰਹੇ ਹਨ ਅਤੇ ਚੋਣ ਮੈਨੀਫੈਸਟੋ ਦਾ ਐਫੀਡੇਵਿਟ ਵੀ ਮੰਗ ਰਹੇ ਹਨ ਤਾਂ ਜੋ ਭਵਿੱਖ ਵਿੱਚ ਝੂਠੇ ਵਾਅਦੇ ਕਰਨ ਵਾਲਿਆਂ ਲੀਡਰਾਂ ਨੂੰ ਜਵਾਬਦੇਹ ਬਣਾਇਆ ਜਾ ਸਕੇ | ਇਹ ਪ੍ਰਗਟਾਵਾ ਐਾਟੀ ਕਰੱਪਸ਼ਨ ਅਵੇਰਨੈਂਸ ਆਰਗਨਾਈਜੇਸ਼ਨ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸਚਦੇਵਾ ਨੇ ਫ਼ਰੀਦਕੋਟ ਹਲਕੇ ਤੋਂ ਸਮਾਜ ਅਧਿਕਾਰ ਕਲਿਆਣ ਪਾਰਟੀ ਤੋਂ ਉਮੀਦਵਾਰ ਵੀਰਪਾਲ ਕੌਰ ਤੋਂ ਚੋਣ ਮੈਨੀਫੈਸਟੋ ਦਾ ਐਫੀਡੇਵਿਟ ਲੈਣ ਸਮੇਂ ਕੀਤਾ | ਇਸ ਸਮੇਂ ਉਮੀਦਵਾਰ ਵੀਰਪਾਲ ਕੌਰ ਨੇ ਇਸ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਲੋਕਾਂ ਦਾ ਲੀਡਰਾਂ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ | ਅੱਜ ਸਮੇਂ ਦੀ ਮੰਗ ਹੈ ਕਿ ਸਿਆਸੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਦਾ ਕਾਨੂੰਨੀ ਦਸਤਾਵੇਜ਼ ਬਣੇ | ਇਸ ਸਮੇਂ ਗੁਰਪ੍ਰੀਤ ਸਿੰਘ ਸਚਦੇਵਾ, ਪ੍ਰੇਮ ਕੁਮਾਰ ਨੇ ਕਿਹਾ ਕਿ ਲੋਕ ਨਸ਼ੇ, ਪੈਸੇ ਜਾਂ ਹੋਰ ਕਿਸੇ ਲਾਲਚ ਤੋਂ ਬੇਖ਼ੌਫ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ 100 ਫ਼ੀਸਦੀ ਮਤਦਾਨ ਯਕੀਨੀ ਬਣਾਉਣ | ਉਨ੍ਹਾਂ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ: ਸਾਧੂ ਸਿੰਘ, 'ਬਹੁਜਨ ਮੁਕਤੀ ਪਾਰਟੀ' ਦੇ ਚੰਨਣ ਸਿੰਘ ਵੱਟੂ ਅਤੇ 'ਸਮਾਜ ਅਧਿਕਾਰ ਕਲਿਆਣ ਪਾਰਟੀ' ਤੋਂ ਉਮੀਦਵਾਰ ਵੀਰਪਾਲ ਕੌਰ ਨੇ ਆਪਣਾ ਚੁਣਾਵੀ ਵਾਅਦਿਆਂ ਦਾ ਐਫੀਡੇਵਿਟ ਵੋਟਰਾਂ ਨੂੰ ਦੇਣਾ ਸ਼ੁਰੂ ਕਰ ਦਿੱਤਾ ਹੈ ਜੋ ਕਿ ਇਕ ਚੰਗਾ ਸੰਕੇਤ ਹੈ | ਇਸ ਸਮੇਂ ਰਾਮ ਗੰਜ ਰੋਡ ਦੇ ਪ੍ਰਧਾਨ ਸੁਖਚਰਨ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸ ਨਵੇਂ ਬਦਲਾਅ ਤੋਂ ਬੌਖਲਾ ਕਿ ਇਕਾ-ਦੁੱਕਾ ਮੁਹੱਲਾ ਪੱਧਰ ਦੇ ਲੀਡਰ ਫੋਕੀ ਸ਼ੁਹਰਤ ਹਾਸਲ ਕਰਨ ਲਈ ਇਸ ਮੁਹਿੰਮ ਵਿਰੁੱਧ ਬੇਤੁਕੀ ਅਤੇ ਦੋਗਲੀ ਬਿਆਨਬਾਜ਼ੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਉਕਤ ਲੀਡਰ ਦੀ ਕੁਰਸੀ ਦੀ ਲੜਾਈ ਦਾ ਖ਼ਮਿਆਜ਼ਾ ਸ਼ਹਿਰ ਨਿਵਾਸੀ ਅੱਜ ਤੱਕ ਭੁਗਤ ਰਹੇ ਹਨ ਅਤੇ ਉਹ ਪਹਿਲਾਂ ਵੀ ਆਪਣੀਆਂ ਗ਼ਲਤੀਆਂ ਕਰਕੇ ਸਾਡੀ ਸੰਸਥਾ ਤੋਂ ਮਾਫ਼ੀ ਮੰਗ ਚੁੱਕਿਆ ਹੈ | ਇਸ ਸਮੇਂ ਉਨ੍ਹਾਂ ਨਾਲ ਪ੍ਰੇਮ ਗਰਗ, ਰਕੇਸ਼ ਛਾਬੜਾ, ਐਡਵੋਕੇਟ ਕੇਵਲ ਕਿ੍ਸ਼ਨ, ਜਿੰਦਰ ਸਿੰਘ ਰਾਮੂਵਾਲੀਆ, ਰੁਪਿੰਦਰਜੀਤ ਸਿੰਘ, ਜਸਵੰਤ ਸਿੰਘ ਢੱਲਾ, ਵਿਨੋਦ ਕੁਮਾਰ, ਬਲਵਿੰਦਰ ਸਿੰਘ ਭੱਲੀ, ਧੀਰਜ ਮਨੋਚਾ, ਵਿਨੇ ਕੁਮਾਰ, ਵਰੁਨ ਕੁਮਾਰ, ਰਕੇਸ਼ ਨਾਡਾ, ਰਿਸ਼ੂ ਛਾਬੜਾ, ਅਨਿਲ ਕੁਮਾਰ ਆਦਿ ਹਾਜ਼ਰ ਸਨ |

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 17 ਤੋਂ 19 ਮਈ ਤੱਕ ਅਤੇ 23 ਮਈ ਨੂੰ 'ਡਰਾਈ ਡੇ' ਦੇ ਹੁਕਮ ਜਾਰੀ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ 17 ਮਈ ਨੂੰ ਸ਼ਾਮ 6 ਵਜੇ ਤੋਂ 19 ਮਈ ਨੂੰ ਸ਼ਾਮ 6:00 ਵਜੇ ਤੱਕ ਅਤੇ ਚੋਣਾਂ ਦੀ ...

ਪੂਰੀ ਖ਼ਬਰ »

ਸਬ ਡਵੀਜ਼ਨ ਦਫ਼ਤਰ ਬੱਧਨੀ ਕਲਾਂ ਮੂਹਰੇ ਲੋਕਾਂ ਲਾਇਆ ਧਰਨਾ-ਕੀਤੀ ਨਾਅਰੇਬਾਜ਼ੀ

ਬੱਧਨੀ ਕਲਾਂ, 14 ਮਈ (ਸੰਜੀਵ ਕੋਛੜ)-ਸੂਬਾ ਸਰਕਾਰ ਵਲੋਂ ਪੇਂਡੂ ਖੇਤਰ 'ਚ 24 ਘੰਟੇ ਬਿਜਲੀ ਦੇਣ ਦੇ ਕੀਤੇ ਜਾਂਦੇ ਵਾਅਦੇ ਉਸ ਸਮੇਂ ਖੋਖਲੇ ਸਾਬਤ ਹੋਏ ਜਦੋਂ ਪਿਛਲੇ ਚਾਰ ਦਿਨਾਂ ਤੋਂ ਪਿੰਡ ਲੋਪੋ ਵਿਖੇ ਬਿਜਲੀ ਨਾ ਆਉਣ ਕਾਰਨ ਲੋਕਾਂ 'ਚ ਭਾਰੀ ਹਾਹਾਕਾਰ ਮੱਚ ਗਈ | ਵੱਡੀ ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜਾ ਵਿਅਕਤੀ ਪੁਲਿਸ ਨੇ ਕੀਤਾ ਕਾਬੂ

ਨਿਹਾਲ ਸਿੰਘ ਵਾਲਾ/ਸਮਾਧ ਭਾਈ , 14 ਮਈ (ਟਿਵਾਣਾ ਮਾਣੂੰਕੇ)-ਜ਼ਿਲ੍ਹਾ ਪੁਲਿਸ ਮੁਖੀ ਅਮਰਜੀਤ ਸਿੰਘ ਬਾਜਵਾ ਅਤੇ ਡੀ.ਐਸ.ਪੀ. ਨਿਹਾਲ ਸਿੰਘ ਵਾਲਾ ਗੁਰਦੇਵ ਸਿੰਘ ਭੱਲਾ ਵਲੋਂ ਸੰਸਦੀ ਚੋਣਾਂ ਨੂੰ ਲੈ ਕੇ ਨਸ਼ਾ ਸਮਗਲਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਭਗੌੜੇ ਵਿਅਕਤੀਆਂ ...

ਪੂਰੀ ਖ਼ਬਰ »

ਰਵਾਇਤੀਆਂ ਪਾਰਟੀਆਂ ਤੋਂ ਅੱਕੇ ਸੂਬੇ ਦੇ ਲੋਕ ਤੀਜੇ ਬਦਲ ਦੀ ਤਲਾਸ਼ 'ਚ-ਡਾ. ਸਵਰਨ ਸਿੰਘ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸੂਬੇ ਦੇ ਲੋਕ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਤੋਂ ਬਿਲਕੁਲ ਅੱਕੇ ਹੋਏ ਹਨ ਅਤੇ ਹੁਣ ਉਹ ਤੀਜੇ ਬਦਲ ਦੀ ਤਲਾਸ਼ ਵਿਚ ਹਨ ਪਰੰਤੂ ਇਨ੍ਹਾਂ ਰਵਾਇਤੀ ਧਨਾਢ ਪਾਰਟੀਆਂ ਨੇ ਆਪਣਾ ਹਰ ਗਲਬਾ ਵਰਤੇ ਕੇ ਸੂਬੇ ਦੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4,070 ਅੰਗਹੀਣ ਵੋਟਰਾਂ ਦੀ ਸ਼ਨਾਖਤ ਕੀਤੀ ਗਈ-ਵਧੀਕ ਡਿਪਟੀ ਕਮਿਸ਼ਨਰ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ-2019 ਵਿਚ ਅੰਗਹੀਣ ਵੋਟਰਾਂ ਦੀ 100 ਫ਼ੀਸਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੀ.ਡਬਲਯੂ.ਡੀ. ਨਾਂਅ ਦੀ ਮੋਬਾਈਲ ਐਪ ਜਾਰੀ ਕੀਤੀ ਹੈ ਜਿਸ ਨੂੰ ਕਿ ਐਾਡਰੌਇਡ ਮੋਬਾਈਲ ਫ਼ੋਨ ...

ਪੂਰੀ ਖ਼ਬਰ »

100 ਲੀਟਰ ਲਾਹਣ ਬਰਾਮਦ, ਵਿਅਕਤੀ ਫ਼ਰਾਰ

ਬਾਘਾ ਪੁਰਾਣਾ, 14 ਮਈ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ 100 ਲੀਟਰ ਲਾਹਣ ਬਰਾਮਦ ਕਰਨ ਅਤੇ ਦੋਸ਼ੀ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਰਾਜਾ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਹੈਰੋਇਨ ਪੀਂਦੇ ਮੌਕੇ 'ਤੇ ਚਾਰ ਕਾਬੂ

ਮੋਗਾ, 14 ਮਈ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਬਾਅਦ ਦੁਪਹਿਰ 2 ਵਜੇ ਦੇ ਕਰੀਬ ਪਿੰਡ ਕਿਸ਼ਨਪੁਰਾ ਕੋਲ ਆਮ ਵਾਂਗ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਨੇ ਜਾਣਕਾਰੀ ਦਿੱਤੀ ਸੀ ਕਿ ਅਵਤਾਰ ਸਿੰਘ ਉਰਫ਼ ਸ਼ੈਂਪੀ ...

ਪੂਰੀ ਖ਼ਬਰ »

ਰੋਜ਼ਾ ਇਫ਼ਤਾਰੀ ਕਰਵਾਈ

ਮੋਗਾ, 14 ਮਈ (ਰਾਜੇਸ਼ ਕੋਛੜ)-ਮੋਗਾ ਅਕਾਲਸਰ ਰੋਡ ਵਿਖੇ ਮਸਜਿਦ ਉਸਮਾਨ ਰਾਨੀ ਕਲੱਬ ਮੋਗਾ ਵਲੋਂ ਰਮਜ਼ਾਨ ਮੁਬਾਰਕ ਦੇ 6ਵੇਂ ਰੋਜ਼ੇ 'ਤੇ ਕਲੱਬ ਵਲੋਂ ਰੋਜ਼ਾ ਇਫ਼ਤਾਰੀ ਕਰਵਾਈ ਗਈ | ਇਸ ਮੌਕੇ ਕਲੱਬ ਦੇ ਪ੍ਰਧਾਨ ਇਸਰਾਈਲ ਅਲੀ ਅਤੇ ਸੋਨੂੰ ਵਾਹਦ ਨੇ ਰਮਜ਼ਾਨ ਦੀ ਅਹਿਮੀਅਤ ...

ਪੂਰੀ ਖ਼ਬਰ »

ਬੀਬੀ ਭਾਗੀਕੇ ਦੇ ਹੱਕ ਵਿਚ ਹਲਕੇ ਦੇ ਟਕਸਾਲੀ ਆਗੂਆਂ ਅਤੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 14 ਮਈ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੂੰਕੇ)-ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਿਖ਼ਲਾਫ਼ ਬੇਬੁਨਿਆਦ ਬਿਆਨਬਾਜ਼ੀ ਕਰਨ ਵਾਲੇ ਅਤੇ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਕਿਸਾਨ ਆਗੂ ਮੁਕੰਦ ਸਿੰਘ ਨਿਧਾਂਵਾਲਾ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਅੰਤਿਮ ਵਿਦਾਇਗੀ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਸੀਨੀਅਰ ਆਗੂ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੇ ਸਾਬਕਾ ਮੈਂਬਰ ਮੁਕੰਦ ਸਿੰਘ ਨਿਧਾਂਵਾਲਾ ਪੁੱਤਰ ਬਚਨ ਸਿੰਘ (72 ਸਾਲ) ਜੋ ਅਚਾਨਕ ਸਦੀਵੀ ਵਿਛੋੜਾ ਦੇ ਗਏ, ਦਾ ਅੰਤਿਮ ਸੰਸਕਾਰ ਪਿੰਡ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡੀ.ਐਮ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਆਰਟਸ ਵਿਚੋਂ ਗੁਰਵਿੰਦਰ ਸਿੰਘ 91.33 ਫ਼ੀਸਦੀ ਨੰਬਰ ਲੈ ਕੇ ਪਹਿਲੇ ਸਥਾਨ 'ਤੇ ਰਿਹਾ ਅਤੇ ਕਾਮਰਸ ਵਿਚੋਂ ਦਾਨਸੀ ਨੇ 89 ਫ਼ੀਸਦੀ ਨੰਬਰ ...

ਪੂਰੀ ਖ਼ਬਰ »

ਡਾ. ਨਾਇਬ ਸਿੰਘ ਸਰਾਂ ਨੂੰ ਸਦਮਾ-ਪੁੱਤਰ ਦਾ ਦਿਹਾਂਤ

ਮੋਗਾ, 14 ਮਈ (ਜਸਪਾਲ ਸਿੰਘ ਬੱਬੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਅਫ਼ਸਰ ਡਾ. ਨਾਇਬ ਸਿੰਘ ਸਰਾਂ ਯੋਗ ਟੀਚਰ ਪਤੰਜਲੀ ਯੋਗ ਪੀਠ ਨਿਵਾਸੀ ਗੋਬਿੰਦਗੜ੍ਹ ਬਸਤੀ ਮੋਗਾ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ, ਜਗ ਉਨ੍ਹਾਂ ਦੇ ਨੌਜਵਾਨ ਪੁੱਤਰ ਮਨਜੀਤ ਸਿੰਘ ਮੰਨੂ ...

ਪੂਰੀ ਖ਼ਬਰ »

-ਮਾਮਲਾ ਸਰਕਾਰੀ ਖ਼ਰੀਦ ਏਜੰਸੀਆਂ ਕੋਲ ਜਗ੍ਹਾ ਅਤੇ ਕਰੇਟਾਂ ਦੀ ਘਾਟ ਦਾ- ਦੋ ਵਾਰੀ ਲੱਖਾਂ ਬੋਰੀਆਂ ਮੰਡੀਆਂ ਵਿਚ ਮੀਂਹ ਕਾਰਨ ਭਿੱਜੀਆਂ

ਬਾਘਾ ਪੁਰਾਣਾ, 14 ਮਈ (ਸਿੰਗਲਾ)-ਬੇਸ਼ੱਕ ਸਰਕਾਰ ਵਲੋਂ ਕਣਕ ਦੇ ਖ਼ਰੀਦ ਅਤੇ ਭੰਡਾਰ ਕਰਨ ਦੇ ਪੂਰੇ ਪ੍ਰਬੰਧਾਂ ਦੇ ਦਾਅਵੇ ਕੀਤੇ ਗਏ ਸਨ ਪਰ ਸਾਰਾ ਸੀਜ਼ਨ ਹੀ ਮੁਸ਼ਕਿਲਾਂ ਨਾਲ ਭਰਿਆ ਰਿਹਾ ਕਿਉਂ ਕਿ ਕਦੇ ਬਾਰਦਾਨੇ ਦੀ ਕਮੀ, ਕਦੇ ਲੋਡਿੰਗ ਦੀ ਤੇ ਖ਼ਰੀਦ ਦੀ ਜਿਸ ਕਰਕੇ ...

ਪੂਰੀ ਖ਼ਬਰ »

ਡੀ.ਐਸ.ਪੀ. ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ

ਧਰਮਕੋਟ, 14 ਮਈ (ਪਰਮਜੀਤ ਸਿੰਘ)-19 ਮਈ ਨੂੰ ਆ ਰਹੀਆਂ ਐਮ.ਪੀ. ਦੀਆਂ ਚੋਣਾਂ ਨੂੰ ਲੈ ਕੇ ਲੋਕਾਂ ਦਾ ਮਨੋਬਲ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਬਿਨਾਂ ਕਿਸੇ ਦਬਾਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੁਲਿਸ ਥਾਣਾ ਧਰਮਕੋਟ ਦੇ ਡੀ.ਐਸ.ਪੀ. ਰਛਪਾਲ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਲੋਕ ਸੰਗਰਾਮ ਮੰਚ ਨੇ ਦਿੱਤਾ ਚੋਣਾਂ ਦੇ ਬਾਈਕਾਟ ਦਾ ਸੱਦਾ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੌਜੂਦਾ ਪਾਰਲੀਮਾਨੀ ਚੋਣਾਂ ਸਬੰਧੀ ਲੋਕ ਸੰਗਰਾਮ ਮੰਚ ਸੂਬਾ ਕਮੇਟੀ ਨੇ ਇਕ ਪੋਸਟਰ ਜਾਰੀ ਕਰਕੇ ਪਾਰਲੀਮਾਨੀ ਚੋਣਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ | ਮੰਚ ਦਾ ਕਹਿਣਾ ਹੈ ਕਿ ਵੋਟ ਪਾਰਟੀਆਂ ਵਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਫ਼ਾਇਨਾਂਸਰ ਅਤੇ ਪ੍ਰਾਪਰਟੀਜ਼ ਕੰਸਲਟੈਂਟ ਐਸੋਸੀਏਸ਼ਨ ਦੀ ਹੋਈ ਮੀਟਿੰਗ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਫ਼ਾਇਨਾਂਸਰ ਅਤੇ ਪ੍ਰਾਪਰਟੀਜ਼ ਕੰਸਲਟੈਂਟ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਈ ਭਖਦੇ ਮੁੱਦਿਆਂ ਨੂੰ ਵਿਚਾਰਨ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਐਸ.ਸੀ. ਵਿੰਗ ਲੋਕ ਸਭਾ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਏਗਾ-ਕੁਲਦੀਪ ਸਿੰਘ

ਅਜੀਤਵਾਲ, 14 ਮਈ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਐਸ.ਸੀ. ਵਿੰਗ ਲੋਕ ਸਭਾ ਚੋਣਾਂ ਵਿਚ ਅਹਿਮ ਯੋਗਦਾਨ ਪਾਉਂਦਿਆਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਮੁਲਾਜ਼ਮ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਹੋਈ ਸੂਬਾ ਪੱਧਰੀ ਮੀਟਿੰਗ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਮੁਲਾਜ਼ਮ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਮੀਤ ਪ੍ਰਧਾਨ ਗੁਰਮੇਲ ਸਿੰਘ ਰਾਊਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਸੁਖਬੀਰ ਸਿੰਘ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਕੀਤਾ ਫਲੈਗ ਮਾਰਚ

ਕੋਟ ਈਸੇ ਖਾਾ, 14 ਮਈ (ਖਾਲਸਾ) ਲੋਕ ਸਭਾ ਚੋਣਾਾ ਦੇ ਮੱਦੇਨਜ਼ਰ ਡੀ.ਐੱਸ.ਪੀ. ਧਰਮਕੋਟ ਰਛਪਾਲ ਸਿੰਘ ਅਤੇ ਅਸਿਸਟੈਂਟ ਕਮਾਾਡੈਂਟ ਦੀਪਕ ਝਾਰਖੰਡ ਆਰਮਨ ਪੁਲਿਸ ਦੀ ਅਗਵਾਈ ਵਿੱਚ ਪੁਲਿਸ ਕਰਮੀਆਂ ਵਲੋਂ ਸਥਾਨਕ ਸ਼ਹਿਰ ਅਤੇ ਪਿੰਡਾਂ ਅੰਦਰ ਫਲੈਗ ਮਾਰਚ ਕੀਤਾ ਗਿਆ¢ ਇਸ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੇ ਹੱਕ 'ਚ ਵਿਧਾਇਕ ਲੋਹਗੜ੍ਹ ਵਲੋਂ ਚੋਣ ਜਲਸੇ

ਫਤਹਿਗੜ੍ਹ ਪੰਜਤੂਰ, 14 ਮਈ (ਜਸਵਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਹੱਕ ਵਿਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਚੋਣ ਮੁਹਿੰਮ ਨੂੰ ਹੁਲਾਰਾ ਦਿੰਦਿਆਂ ਫਤਹਿਗੜ੍ਹ ਪੰਜਤੂਰ ਵਿਖੇ ਚੋਣ ...

ਪੂਰੀ ਖ਼ਬਰ »

ਪੁਲਿਸ ਅਤੇ ਸੁਰੱਖਿਆ ਦਸਤਿਆਂ ਨੇ ਚੋਣਾਂ ਨੂੰ ਲੈ ਕੇ ਕੱਢਿਆ ਫਲੈਗ ਮਾਰਚ

ਬਾਘਾ ਪੁਰਾਣਾ, 14 ਮਈ (ਬਲਰਾਜ ਸਿੰਗਲਾ)-19 ਮਈ ਨੂੰ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਸੁਰੱਖਿਆ ਦਸਤਿਆਂ ਨੂੰ ਨਾਲ ਲੈ ਕੇ ਫਲੈਗ ਮਾਰਚ ਕੱਢਿਆ | ਫਲੈਗ ਮਾਰਚ ਦੀ ਅਗਵਾਈ ਡੀ.ਐਸ.ਪੀ ਕੁਲਜਿੰਦਰ ਸਿੰਘ ਮੋਗਾ, ਇੰਸ. ਲਛਮਣ ਸਿੰਘ ...

ਪੂਰੀ ਖ਼ਬਰ »

ਮੋਗਾ ਪੁਲਿਸ ਨੇ ਚੋਣਾਂ ਦੇ ਮੱਦੇਨਜ਼ਰ ਕੀਤਾ ਵਿਸ਼ਾਲ ਰੋਡ ਸ਼ੋਅ

ਮੋਗਾ, 14 ਮਈ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-19 ਮਈ ਨੂੰ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਠੀਕ ਆ ਜਿੱਥੇ ਮੋਗਾ ਪੁਲਿਸ ਜ਼ਿਲ੍ਹੇ ਵਿਚ ਚੋਣਾਂ ਨੂੰ ਅਮਨ ਅਮਾਨ ਦੇ ਨਾਲ ਨੇਪਰੇ ਚਾੜ੍ਹਨ ਲਈ ਯਤਨਸ਼ੀਲ ਹੈ, ਉੱਥੇ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ 'ਤੇ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਕੱਢਿਆ ਫਲੈਗ ਮਾਰਚ

ਅਜੀਤਵਾਲ, 14 ਮਈ (ਗਾਲਿਬ)-19 ਮਈ ਨੂੰ ੂ ਹੋ ਰਹੀਆਂ ਪੰਜਾਬ ਅੰਦਰ ਲੋਕ ਸਭਾ ਦੇ ਮੱਦੇ ਨਜ਼ਰ ਪੰਜਾਬ ਵਿਚ ਸ਼ਾਂਤੀ ਬਣਾਈ ਰੱਖਣ ਲਈ ਡਿਪਟੀ ਨਿਹਾਲ ਸਿੰਘ ਵਾਲਾ ਗੁਰਦੇਵ ਸਿੰਘ, ਇੰਸ. ਕਰਮਜੀਤ ਸਿੰਘ ਅਜੀਤਵਾਲ, ਇੰਸ. ਵੇਦ ਪ੍ਰਕਾਸ਼ ਬੱਧਨੀ ਕਲਾਂ, ਸਬ ਇੰਸ. ਪਰਮਜੀਤ ਸਿੰਘ ਦੀ ...

ਪੂਰੀ ਖ਼ਬਰ »

ਦਿੱਲੀ ਕਾਨਵੈਂਟ ਸਕੂਲ 'ਚ ਮਾਂ ਦਿਵਸ ਮਨਾਇਆ

ਫਤਹਿਗੜ ਪੰਜਤੂਰ, 14 ਮਈ (ਪ. ਪ.)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਿੱਲੀ ਕਾਨਵੈਂਟ ਸਕੂਲ ਵਿਖੇ ਮਾਂ ਦਿਵਸ ਮਨਾਇਆ ਗਿਆ¢ ਸਕੂਲ ਦੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਦੀ ਅਗਵਾਈ ਹੇਠ ਵਿਦਿਆਰਥੀਆਂ ਵਿਚਕਾਰ ਮਾਂ ਨਾਲ ਸਬੰਧਤ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ¢ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕ ਦੁਖੀ-ਪਰਮਜੀਤ ਸਿੰਘ

ਕਿਸ਼ਨਪੁਰਾ ਕਲਾਂ, 14 ਮਈ (ਕਲਸੀ)-ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੋ ਚੁੱਕਿਆ ਹੈ ਕਿਉਂ ਕਿ ਕਾਂਗਰਸ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ (ਬ) ਸਰਕਲ ਪ੍ਰਧਾਨ ਪਰਮਜੀਤ ਸਿੰਘ ਚੱਕ ਤਾਰੇ ...

ਪੂਰੀ ਖ਼ਬਰ »

ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਹਰ ਗ਼ਰੀਬ ਪਰਿਵਾਰ ਨੂੰ 72 ਹਜ਼ਾਰ ਰੁਪਏ ਸਾਲਾਨਾ ਦੀ ਮਾਲੀ ਮਦਦ ਦਿੱਤੀ ਜਾਵੇਗੀ- ਰਾਣਾ ਸੋਢੀ

ਗੁਰੂਹਰਸਹਾਏ, 14 ਮਈ (ਪਿ੍ਥਵੀ ਰਾਜ ਕੰਬੋਜ)- ਕੇਂਦਰ ਵਿਚ ਕਾਂਗਰਸ ਸਰਕਾਰ ਬਣਨ 'ਤੇ ਹਰ ਗ਼ਰੀਬ ਪਰਿਵਾਰ ਨੂੰ 72 ਹਜ਼ਾਰ ਰੁਪਏ ਦੀ ਆਰਥਿਕ ਮਦਦ ਹਰ ਸਾਲ ਦਿੱਤੀ ਜਾਵੇਗੀ | ਇਹ ਸ਼ਬਦ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ...

ਪੂਰੀ ਖ਼ਬਰ »

-ਮਾਮਲਾ ਸ਼ਰ੍ਹੇਆਮ ਖੇਤਾਂ ਵਿਚ ਕਰਚਿਆਂ ਨੂੰ ਅੱਗ ਲਗਾਉਣ ਦਾ- ਪਾਬੰਦੀਆਂ ਲਗਾ ਕੇ ਸਿਰਫ ਖਾਨਾਪੂਰਤੀ ਕਰਨ ਦਾ ਕੀ ਫ਼ਾਇਦਾ-ਪਤਵੰਤੇ

ਬਾਘਾ ਪੁਰਾਣਾ, 14 ਮਈ (ਬਲਰਾਜ ਸਿੰਗਲਾ)-ਸਰਕਾਰ ਵਲੋਂ ਵੱਖ-ਵੱਖ ਸਮਿਆਂ 'ਤੇ ਕਈ ਸਮੱਸਿਆਵਾਂ ਨੂੰ ਲੈ ਕੇ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਪਰ ਲੋਕਾਂ ਵਲੋਂ ਹਮੇਸ਼ਾ ਹੀ ਸਰਕਾਰ ਦੀਆਂ ਲਗਾਈਆਂ ਹੋਈਆਂ ਪਾਬੰਦੀਆਂ ਨੂੰ ਅਣਡਿੱਠ ਕਰਕੇ ਆਪਣਾ ਉੱਲੂ ਸਿੱਧਾ ...

ਪੂਰੀ ਖ਼ਬਰ »

ਪੰਜਾਬ ਕੋ ਐਜੂਕੇਸ਼ਨ ਸਕੂਲ ਵਲੋਂ ਪ੍ਰਾਪਤੀਆਂ ਕਰਨ ਵਾਲੇ ਬਾਰ੍ਹਵੀਂ ਦੇ ਵਿਦਿਆਰਥੀਆਂ ਦਾ ਸਨਮਾਨ

ਬਾਘਾ ਪੁਰਾਣਾ, 14 ਮਈ (ਬਲਰਾਜ ਸਿੰਗਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਵਿਚ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਜ਼ਿਲ੍ਹਾ ਮੋਗਾ ਦੀਆਂ ...

ਪੂਰੀ ਖ਼ਬਰ »

ਫੈਡਰੇਸ਼ਨ ਆਗੂ ਭਾਈ ਜਸਪਾਲ ਸਿੰਘ ਤੇ ਸਾਥੀਆਂ ਦੀ ਅਕਾਲੀ ਦਲ 'ਚ ਹੋਈ ਵਾਪਸੀ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੋਰ ਵੀ ਵੱਡਾ ਹੁੰਗਾਰਾ ਮਿਲਿਆ, ਜਦ ਪਿਛਲੇ ਕੁਝ ਸਾਲਾਂ ਤੋਂ ਭਾਜਪਾ ਨਾਲ ਬਣੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਨਤੀਜਾ ਰਿਹਾ ਸ਼ਾਨਦਾਰ

ਸਮਾਧ ਭਾਈ, (ਗੁਰਮੀਤ ਸਿੰਘ ਮਾਣੂੰਕੇ)-ਬਾਬਾ ਜਸਵੰਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੌਾਤਾ ਦਾ ਬਾਰ੍ਹਵੀਂ ਦਾ ਨਤੀਜਾ ਸੌ ਫੀਸਦੀ ਰਿਹਾ | ਪਿ੍ੰਸੀਪਲ ਕੁਲਵਿੰਦਰ ਕੌਰ ਭੁੱਲਰ ਅਤੇ ਵਾਈਸ ਪਿ੍ੰਸੀਪਲ ਰਾਮ ਸਿੰਘ ਰੌਾਤਾ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਐਚ.ਕੇ.ਐਸ. ਸਕੂਲ ਦੇ ਵਿਦਿਆਰਥੀਆਂ ਨੇ ਮਾਂ ਦਿਵਸ 'ਤੇ ਕੱਢੀ ਰੈਲੀ

ਸਮਾਲਸਰ, 14 ਮਈ (ਕਿਰਨਦੀਪ ਸਿੰਘ ਬੰਬੀਹਾ)-ਹੈੱਡਮਾਸਟਰ ਕਰਤਾਰ ਸਿੰਘ ਮਾਡਲ ਸੀਨੀ. ਸੈਕੰਡਰੀ ਸਕੂਲ ਸਮਾਲਸਰ ਦੇ ਹਾਈ ਅਤੇ ਸੈਕੰਡਰੀ ਵਿਭਾਗ ਨੇ ਵਿਸ਼ਾਲ ਰੈਲੀ ਕੱਢ ਕੇ ਮਾਂ ਦਿਵਸ ਮਨਾਇਆ | ਰੈਲੀ ਦੇ ਤਿੰਨ ਪੜਾਅ ਕੀਤੇ ਗਏ ਜਿਨ੍ਹਾਂ 'ਤੇ ਬੱਚਿਆਂ ਵਲੋਂ ਰੰਗਾ-ਰੰਗ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਤੀਰ-ਅੰਦਾਜ਼ੀ ਦੀ ਟਰੇਨਿੰਗ ਸ਼ੁਰੂ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਨੂੰ ਤੀਰ ਅੰਦਾਜ਼ੀ ਸਿਖਾਉਣ ਲਈ ਨਵਾ ਕੋਚ ਨਿਯੁਕਤ ਕੀਤਾ ਹੈ | ਇਹ ਟ੍ਰੇਨਿੰਗ ਆਊਟ ਡੋਰ ਅਤੇ ਇਨਡੋਰ ਦੋਨੋਂ ਜਗ੍ਹਾ 'ਤੇ ਕਰਵਾਈ ਜਾ ਰਹੀ ਹੈ | ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਸਟੱਡੀ ਵੀਜ਼ਾ ਲਗਵਾਇਆ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਅਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਮੈਕਰੋ ਗਲੋਬਲ ਇਮੀਗ੍ਰੇਸ਼ਨ ਅਕਾਲਸਰ ਚੌਾਕ, ਜੀ.ਟੀ. ਰੋਡ ਮੋਗਾ ਵੱਲੋਂ ਖੁਸ਼ਪ੍ਰੀਤ ਕੌਰ ਕਿੰਗਰਾ ਪੁੱਤਰੀ ਗੁਰਮੀਤ ਸਿੰਘ ਵਾਸੀ ਹਰੀਕੇ ਕਲਾਂ, ਮੁਕਤਸਰ ਸਾਹਿਬ ਦਾ ਕੈਨੇਡਾ ਦਾ ...

ਪੂਰੀ ਖ਼ਬਰ »

1965 ਦੀ ਜੰਗ ਦੇ ਸ਼ਹੀਦ ਝੰਡਾ ਸਿੰਘ ਦੀ ਯਾਦ ਵਿਚ ਪਰਿਵਾਰ ਵਲੋਂ ਗੇਟ ਬਣਵਾਇਆ

ਅਜੀਤਵਾਲ, 14 ਮਈ (ਸ਼ਮਸ਼ੇਰ ਸਿੰਘ ਗਾਲਿਬ)-1965 ਹਿੰਦ-ਪਾਕਿ ਜੰਗ ਦੇ ਸ਼ਹੀਦ ਝੰਡਾ ਸਿੰਘ ਗਿੱਲ ਦੀ ਯਾਦ ਵਿਚ ਪਰਿਵਾਰ ਮੁੱਖ ਮਾਰਗ ਤੋਂ ਕੋਕਰੀ ਕਲਾਂ ਿਲੰਕ ਸੜਕ 'ਤੇ ਯਾਦਗਾਰੀ ਗੇਟ ਬਣਵਾਇਆ ਗਿਆ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖਾਲੜਾ ਸੈਕਟਰ ਪੰਜਾਬ ਵਿਚ ਹੋਏ ...

ਪੂਰੀ ਖ਼ਬਰ »

ਐਮ. ਐਲ. ਐਮ. ਨਰਸਿੰਗ ਸਕੂਲ 'ਚ ਨਰਸਿੰਗ ਡੇ ਮਨਾਇਆ

ਅਜੀਤਵਾਲ, 14 ਮਈ (ਹਰਦੇਵ ਸਿੰਘ ਮਾਨ)-ਐਮ. ਐਲ. ਐਮ. ਸਕੂਲ ਆਫ ਨਰਸਿੰਗ ਕਿਲੀ ਚਾਹਲ ਵਿਚ ਨਰਸਿੰਗ ਡੇ ਮਨਾਇਆ ਗਿਆ | ਇਸ ਮੌਕੇ ਐਮ. ਐਲ. ਐਮ. ਗਰੁੱਪ ਆਫ ਕਾਲਜ ਦੇ ਚੇਅਰਮੈਨ ਡਾ. ਸੁਰੇਸ਼ ਕੁਮਾਰ ਬਾਂਸਲ ਅਤੇ ਡਾ. ਪ੍ਰੇਮ ਲਾਲ ਬਾਂਸਲ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਫਤਹਿਗੜ੍ਹ ਪੰਜਤੂਰ ਦੇ ਬੱਚੇ ਮੈਰੀਟੋਰੀਅਸ ਸਕੂਲਾਂ ਦੇ ਦਾਖ਼ਲੇ ਲਈ ਚੁਣੇ ਗਏ

ਫਤਹਿਗੜ੍ਹ ਪੰਜਤੂਰ, 14 ਮਈ (ਜਸਵਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਫਤਹਿਗੜ੍ਹ ਪੰਜਤੂਰ ਦੇ 4 ਵਿਦਿਆਰਥੀ ਮੈਰੀਟੋਰੀਅਸ ਸਕੂਲਾਂ ਵਿਚ ਦਾਖਲ ਹੋਣ ਲਈ ਚੁਣੇ ਗਏ | ਇਨ੍ਹਾਂ ਬੱਚਿਆਂ ਨੇ ਬੋਰਡ ਦੀ ਪ੍ਰੀਖਿਆ ਵਿਚ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਹਨ | ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ ਵਿਚ ਵੋਟਰ ਜਾਗਰੂਕਤਾ ਅਭਿਆਨ ਤਹਿਤ ਕਰਵਾਇਆ ਸੈਮੀਨਾਰ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵੋਟਰ ਜਾਗਰੂਕਤਾ ਅਭਿਆਨ ਦੇ ਤਹਿਤ ਸ਼ਹਿਰ ਭਰ ਤੋਂ ਪੁੱਜੀ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਤੇ ਬੱਚਿਆਂ ਨੇ ਮਤਦਾਨ ਕਰਨ ਦੀ ਸਹੁੰ ਚੁੱਕੀ | ਸਮਾਗਮ ...

ਪੂਰੀ ਖ਼ਬਰ »

ਪਿੰਡ ਰਾਊਕੇ ਕਲਾਂ ਦਾ ਸਰਪੰਚ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਿਲ

ਸਮਾਧ ਭਾਈ/ਨਿਹਾਲ ਸਿੰਘ ਵਾਲਾ, 14 ਮਈ (ਮਾਣੂੰਕੇ, ਟਿਵਾਣਾ)-ਕਾਂਗਰਸ ਪਾਰਟੀ ਨੂੰ ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿਚ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਪਿੰਡ ਰਾਊਕੇ ਕਲਾਂ ਦਾ ਮੌਜੂਦਾ ਸਰਪੰਚ ਜਰਨੈਲ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਿਆ, ਦਾ ...

ਪੂਰੀ ਖ਼ਬਰ »

ਜਥੇਦਾਰ ਮੁਖ਼ਤਿਆਰ ਸਿੰਘ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਠੱਠੀ ਭਾਈ, 14 ਮਈ (ਜਗਰੂਪ ਸਿੰਘ ਮਠਾੜੂ)- ਨੇੜਲੇ ਪਿੰਡ ਕੋਟਲਾ ਰਾਏਕਾ ਦੇ ਨਾਮੀ ਪਰਿਵਾਰ ਹਰਬੰਸ ਸਿੰਘ ਬਰਾੜ, ਦਰਸ਼ਨ ਸਿੰਘ ਬਰਾੜ, ਗੁਰਚਰਨ ਸਿੰਘ ਰਾਣਾ ਬਰਾੜ, ਸੁਰਜੀਤ ਕੌਰ, ਪਰਮਜੀਤ ਕੌਰ ਦੇ ਸਤਿਕਾਰਯੋਗ ਪਿਤਾ ਅਤੇ ਆੜ੍ਹਤੀ ਗੁਰਤੇਜ ਸਿੰਘ ਮਾਨ ਮੌੜ ਨੌਾ ਆਬਾਦ ਦੇ ...

ਪੂਰੀ ਖ਼ਬਰ »

ਬਿਜਲੀ ਬੰਦ ਰਹਿਣ ਕਾਰਨ ਠੱਠੀ ਭਾਈ ਵਾਸੀਆਂ 'ਚ ਮਚੀ ਹਾਹਾਕਾਰ

ਠੱਠੀ ਭਾਈ, 14 ਮਈ (ਜਗਰੂਪ ਸਿੰਘ ਮਠਾੜੂ)-ਬੀਤੇ ਕੱਲ੍ਹ ਸ਼ਾਮ ਪਈ ਬਾਰਸ਼ ਦੇ ਨਾਲ ਵਗੀਆਂ ਹਵਾਵਾਂ ਤੋਂ ਬਾਅਦ ਠੱਠੀ ਭਾਈ ਵਿਖੇ ਬਿਜਲੀ ਬੰਦ ਹੋ ਜਾਣ ਤੋਂ 24 ਘੰਟੇ ਬੀਤ ਜਾਣ ਤੇ ਵੀ ਬਿਜਲੀ ਸਪਲਾਈ ਬਹਾਲ ਨਾ ਹੋਣ ਕਾਰਨ ਪਿੰਡ ਵਾਸੀਆਂ ਵਿਚ ਹਾਹਾਕਾਰ ਮੱਚੀ ਹੋਈ ਹੈ¢ ਬਿਜਲੀ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਦੇ 6 ਮੋਬਾਈਲ ਫ਼ੋਨ ਚੋਰੀ

ਕੋਟ ਈਸੇ ਖਾਂ, 14 ਮਈ (ਨਿਰਮਲ ਸਿੰਘ ਕਾਲੜਾ)-ਇੱਥੇ ਗਲੋਟੀ ਰੋਡ ਵਿਖੇ ਕਿਰਾਏ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ 6 ਮੋਬਾਈਲ ਫ਼ੋਨ ਚੋਰੀ ਹੋਣ ਦਾ ਸਮਾਚਾਰ ਹੈ | ਪ੍ਰਵਾਸੀ ਮਜ਼ਦੂਰ ਅਨੀਸ਼, ਆਜਾਨ, ਅਨਸ, ਖ਼ਾਲਿਦ ਤਹਿਸੀਲ ਅਤੇ ਪਰਵੇਜ਼ ਨੇ ਪੁਲਿਸ ਨੂੰ ਦਰਖਾਸਤ ਦਿੰਦੇ ...

ਪੂਰੀ ਖ਼ਬਰ »

ਅਦਾਕਾਰਾ ਸਹਿਜਪਾਲ ਨੇ ਪ੍ਰੋ. ਸਾਧੂ ਸਿੰਘ ਦੇ ਹੱਕ ਵਿਚ ਕੀਤਾ ਡੋਰ-ਟੂ-ਡੋਰ ਪ੍ਰਚਾਰ

ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ ਦੀ ਜਿੱਤ ਯਕੀਨੀ ਬਣਾਉਣ ਲਈ ਜਿੱਥੇ ਨੌਜਵਾਨ ਵਰਗ ਸਿਰ ਤੋੜ ਯਤਨ ਕਰ ਰਿਹਾ ਹੈ, ਉੱਥੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਨਵਦੀਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX