ਤਾਜਾ ਖ਼ਬਰਾਂ


ਵਿਰਾਸਤੀ ਮਾਰਗ 'ਤੇ ਬੁੱਤ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ ਵੀ ਮੋਹਾਲੀ ਤੋਂ ਗ੍ਰਿਫ਼ਤਾਰ
. . .  9 minutes ago
ਅੰਮ੍ਰਿਤਸਰ, 18 ਜਨਵਰੀ (ਰਾਜੇਸ਼ ਕੁਮਾਰ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਤੇ ਸਥਾਪਤ ਕੀਤੇ ਗਿੱਧੇ ਭੰਗੜੇ ਵਾਲੇ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  21 minutes ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  26 minutes ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  32 minutes ago
ਨਵੀਂ ਦਿੱਲੀ, 18 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  38 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਵਿਖੇ ਅਕਾਲੀ ਪਰਿਵਾਰਾਂ ਦੇ ਪ੍ਰੋਗਰਾਮ ਸਫਰ-ਏ-ਅਕਾਲੀ ਲਹਿਰ ਦੌਰਾਨ ਆਪਣੇ ਸੰਬੋਧਨ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ...
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  37 minutes ago
ਜੰਡਿਆਲਾ ਗੁਰੂ/ਬੰਡਾਲਾ, 18 ਜਨਵਰੀ (ਰਣਜੀਤ ਸਿੰਘ ਜੋਸਨ, ਅੰਗਰੇਜ਼ ਸਿੰਘ ਹੁੰਦਲ) -ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਦੀ ਐੱਚ. ਡੀ.ਐਫ.ਸੀ. ਬੈਂਕ ਚੋਂ ਅਣਪਛਾਤੇ ਹਥਿਆਰਬੰਦ ਲੁਟੇਰਿਆਂ...
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  50 minutes ago
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ...
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  54 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਸਮੂਹ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ'...
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਸੰਗਤ ਮੰਡੀ, 18 ਜਨਵਰੀ (ਦੀਪਕ ਕੁਮਾਰ) - ਸੰਗਤ ਮੰਡੀ 'ਚ ਬੀਤੀ ਰਾਤ 21 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵਲੋਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਵਤ ਨੇ ਰੱਖਿਆ ਮੰਤਰੀ ਨੂੰ...
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 1 hour ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਕਿਨੌਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਪੂਹ 'ਚ ਢਿਗਾਂ ਡਿੱਗਣ ਕਾਰਨ ਪੰਗੀ ਨਾਲਾ ਨੈਸ਼ਨਲ ਹਾਈਵੇ-5 ਬੰਦ ਹੋ ਗਿਆ। ਪ੍ਰਸ਼ਾਸਨ ਵੱਲੋਂ ਢਿਗਾਂ ਹਟਾਉਣ...
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 1 hour ago
ਭੋਪਾਲ, 18 ਜਨਵਰੀ - ਮੱਧ ਪ੍ਰਦੇਸ਼ ਪੁਲਿਸ ਨੇ ਭਾਜਪਾ ਦੀ ਵਿਵਾਦਾਂ 'ਚ ਰਹਿਣ ਵਾਲੀ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ...
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 1 hour ago
ਘਨੌਰ, 18 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ) - ਪਟਿਆਲਾ ਜ਼ਿਲ੍ਹੇ ਦੇ ਪਿੰਡ ਬਘੌਰਾ 'ਚ ਅੱਜ ਸਵੇਰੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਇੱਕ ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਪਰੰਤ ਹੋਈ ਗੋਲੀਬਾਰੀ 'ਚ 2 ਹੋਰ ਵਿਅਕਤੀ...
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਪਵਨ ਕੁਮਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਸੁਣਵਾਈ ਹੋਵੇਗੀ। ਪਵਨ ਨੇ ਆਪਣੀ ਪਟੀਸ਼ਨ...
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 1 hour ago
ਕੋਲਕਾਤਾ,18 ਜਨਵਰੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਖ਼ਜ਼ਾਨਾ ਮੰਤਰੀ ਪੀ ਚਿਦੰਬਰਮ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਸਾਰੀਆਂ ਵਿਰੋਧੀ ਪਾਰਟੀਆਂ ਨਾਗਰਿਕਤਾ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 1 hour ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 2 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 2 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 2 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 3 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 3 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 3 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 3 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 3 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 4 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 4 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 4 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 4 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 5 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 5 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 5 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 6 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 6 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 7 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 7 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551

ਸੰਗਰੂਰ

ਕੇਜਰੀਵਾਲ ਦੇ ਰੋਡ ਸ਼ੋਅ ਦਾ ਜ਼ੋਰਦਾਰ ਸਵਾਗਤ

ਸੰਗਰੂਰ, 14 ਮਈ (ਧੀਰਜ ਪਸ਼ੌਰੀਆ) - ਪੰਜਾਬ ਵਿਚ ਪੰਜ ਦਿਨਾਂ ਲਈ ਚੋਣ ਪ੍ਰਚਾਰ 'ਤੇ ਆਏ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦਾ ਸੰਗਰੂਰ ਪੁੱਜਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ | ਕੱਲ੍ਹ ਸਵੇਰ ਤੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਹੱਕ ਵਿਚ ਕੱਢੇ ਜਾ ਰਹੇ ਰੋਡ ਸ਼ੋਅ ਦੀ ਅਗਵਾਈ ਕਰਦਿਆਂ ਸ੍ਰੀ ਕੇਜਰੀਵਾਲ ਧੂਰੀ ਵਲੋਂ ਸੰਗਰੂਰ ਪਹੁੰਚੇ | ਪਿੰਡ ਅਕੋਈ ਸਾਹਿਬ ਦੇ ਬੱਸ ਅੱਡੇ 'ਤੇ ਵੱਡੀ ਗਿਣਤੀ ਨੌਜਵਾਨਾਂ ਨੇ ਗੁਰਪਿਆਰ ਸਿੰਘ, ਬਲਬੀਰ ਚੰਗਾਲ, ਬੰਟੀ ਥਲੇਸਾਂ, ਹਰਦੀਪ ਸਿੰਘ ਬੱਗੂਆਣਾ, ਜਸਪ੍ਰੀਤ ਸਿੰਘ ਬੂਟਾ ਦੀ ਅਗਵਾਈ ਵਿਚ ਫੁੱਲਾਂ ਦੀ ਵਰਖਾ ਕਰ ਕੇ ਰੋਡ ਸ਼ੋਅ ਦਾ ਜ਼ੋਰਦਾਰ ਸਵਾਗਤ ਕੀਤਾ | ਰੋਡ ਸ਼ੋਅ ਦੀ ਅਗਵਾਈ ਕਰ ਰਹੇ ਟਰੱਕ ਵਿਚ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਾਲ ਉਮੀਦਵਾਰ ਅਤੇ ਪਾਰਟੀ ਸੂਬਾ ਪ੍ਰਧਾਨ ਭਗਵੰਤ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਮੌਜੂਦ ਸਨ | ਪਿੰਗਲਵਾੜਾ ਨੇੜੇ ਸੰਗਰੂਰ ਟੀਮ ਨੇ ਸ੍ਰੀ ਦਿਨੇਸ਼ ਬਾਂਸਲ ਹਲਕਾ ਇੰਚਾਰਜ ਦੀ ਅਗਵਾਈ ਵਿਚ ਰੋਡ ਸ਼ੋਅ ਦਾ ਜ਼ੋਰਦਾਰ ਸਵਾਗਤ ਕੀਤਾ | ਇਸ ਤੋਂ ਬਾਅਦ ਮੈਕਸ ਆਟੋ ਕੋਲ 30-35 ਨੌਜਵਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੇਜਰੀਵਾਲ ਦਾ ਵਿਰੋਧ ਕੀਤਾ | ਉਹ ਕੇਜਰੀਵਾਲ ਿਖ਼ਲਾਫ਼ ਨਾਅਰੇ ਲਗਾ ਕੇ ਕਹਿ ਰਹੇ ਸਨ ਕਿ ਕੇਜਰੀਵਾਲ ਨੇ ਨਸ਼ਿਆਂ ਦੇ ਮਾਮਲੇ ਵਿਚ ਮਜੀਠੀਏ ਤੋਂ ਮੁਆਫ਼ੀ ਮੰਗ ਕੇ ਪੰਜਾਬ ਨਾਲ ਧੋਖਾ ਕੀਤਾ ਹੈ | ਭਗਵੰਤ ਮਾਨ ਨੇ ਰੋਡ ਸ਼ੋਅ ਦੇ ਮੁੱਖ ਟਰੱਕ ਤੋਂ ਸਪੀਕਰ ਰਾਹੀਂ ਕਿਹਾ ਕਿ ਇਹ ਕਾਲੀਆਂ ਝੰਡੀਆਂ ਦਿਖਾਉਣ ਵਾਲੇ ਪੰਜਾਬ ਵਿਰੋਧੀਆਂ ਨੇ ਦਿਹਾੜੀ 'ਤੇ ਭੇਜੇ ਹਨ | 40 ਕੁ ਮਿੰਟ ਸੰਗਰੂਰ ਸ਼ਹਿਰ ਵਿਚੋਂ ਦੀ ਗੁਜਰਦਿਆਂ ਸ੍ਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਅਕਾਲੀਆਂ ਅਤੇ ਕਾਂਗਰਸ ਦੋਨਾਂ ਨੂੰ ਦੇਖ ਲਿਆ ਹੁਣ ਭਗਵੰਤ ਮਾਨ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਲੋਕ ਸਭਾ ਵਿਚ ਪਹੁੰਚਾਓ ਤਾਂ ਜੋ ਸੰਗਰੂਰ ਅਤੇ ਪੰਜਾਬ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ | ਇਸ ਮੌਕੇ ਅਵਤਾਰ ਸਿੰਘ ਈਲਵਾਲ, ਇੰਦਰਪਾਲ ਸਿੰਘ, ਦਲਬੀਰ ਸਿੰਘ ਢਿਲੋਂ, ਰਾਜਿੰਦਰ ਚਹਿਲ, ਬਿਮਲ ਅਤੇ ਹੋਰ ਮੌਜੂਦ ਸਨ |

ਹੰਡਿਆਇਆ ਵਿਖੇ ਓਵਰਬਿ੍ਜ 'ਤੇ ਲੱਗੀਆਂ ਲਾਈਟਾਂ ਚਾਲੂ ਕਰਨ ਦੀ ਮੰਗ

ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)- ਓਵਰਬਿ੍ਜ 'ਤੇ ਲਾਈਟਾਂ ਨਾ ਚੱਲਣ ਕਰ ਕਾਰਨ ਹਰ ਰੋਜ਼ ਵਾਹਨ ਹਾਦਸਾ ਗ੍ਰਸਤ ਹੋ ਰਹੇ ਹਨ | ਇਸ ਸਬੰਧੀ ਚੰਦ ਸਿੰਘ, ਮੱਖਣ ਸ਼ਰਮਾ, ਜੋਗਿੰਦਰ ਸਿੰਘ, ਅਮਨਦੀਪ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਬਠਿੰਡਾ ਕੌਮੀ ਮਾਰਗ 'ਤੇ ਹੰਡਿਆਇਆ ...

ਪੂਰੀ ਖ਼ਬਰ »

7 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਰੋਹ 'ਚ ਆਏ ਆਦਰਸ਼ ਸਕੂਲ ਦੇ ਅਧਿਆਪਕਾਂ ਵਲੋਂ ਧਰਨਾ

ਭਵਾਨੀਗੜ੍ਹ, 14 ਮਈ (ਮਾਝੀ, ਫੱਗੂਵਾਲਾ) - ਐਸ.ਯੂ.ਐਸ. ਆਦਰਸ਼ ਸਕੂਲ ਬਾਲਦ ਖ਼ੁਰਦ ਦੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਕੂਲ ਵਿਚ ਕਈ ਦਿਨ ਧਰਨਾ ਲਗਾਉਣ ਤੋਂ ਬਾਅਦ ਅੱਜ ਐਸ.ਡੀ.ਐਮ ਦਫ਼ਤਰ ਭਵਾਨੀਗੜ੍ਹ ਨੇੜੇ ਧਰਨਾ ਲਗਾਇਆ | ਅਧਿਆਪਕਾਂ ਦਾ ਕਹਿਣਾ ਹੈ ਕਿ ...

ਪੂਰੀ ਖ਼ਬਰ »

ਰੋਜ਼ਿਆਂ ਦੌਰਾਨ ਮੁਸਲਿਮ ਕੈਦੀਆਂ ਨੂੰ ਸਹੂਲਤਾਂ ਦੇਣ ਲਈ ਵਫ਼ਦ ਆਈ.ਜੀ (ਜੇਲ੍ਹ) ਨੂੰ ਮਿਲਿਆ

ਮਲੇਰਕੋਟਲਾ, 14 ਮਈ (ਪਾਰਸ ਜੈਨ) - ਮਾਇਨੋਰਟੀ ਪੀਸ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਕੋਆਰਡੀਨੇਟਰ ਅਨਵਾਰ ਸੈਫੀ ਦੀ ਅਗਵਾਈ ਹੇਠ ਵਫ਼ਦ ਨੇ ਆਈ.ਜੀ. ਜੇਲ੍ਹਾਂ ਪੰਜਾਬ ਸ੍ਰੀ ਰੂਪ ਕੁਮਾਰ ਨਾਲ ਮੁਲਾਕਾਤ ਕਰਕੇ ਕਿਹਾ ਕਿ ਮੁਸਲਿਮ ਕੈਦੀਆਂ ਤੋਂ ਰਮਜ਼ਾਨ ਉਲ ਮੁਬਾਰਕ 'ਚ ਕੋਈ ...

ਪੂਰੀ ਖ਼ਬਰ »

ਮੱਛੀਆਂ ਨੂੰ ਚੌਲ ਪਾਉਂਦਾ 27 ਸਾਲਾ ਨੌਜਵਾਨ ਨਹਿਰ 'ਚ ਡੁੱਬਿਆ

ਅਮਰਗੜ੍ਹ, 14 ਮਈ (ਸੁਖਜਿੰਦਰ ਸਿੰਘ ਝੱਲ) - ਮੱਛੀਆਂ ਨੂੰ ਚੌਲ ਪਾਉਂਦਿਆਂ ਇਕ 27 ਸਾਲਾ ਬੀ.ਟੈੱਕ ਪਾਸ ਨੌਜਵਾਨ ਨਹਿਰ ਵਿਚ ਡੁੱਬ ਗਿਆ | ਇਹ ਨੌਜਵਾਨ ਪਿੰਡ ਸਲੇਮਪੁਰ ਥਾਣਾ ਸ਼ੇਰਪੁਰ ਦਾ ਰਹਿਣ ਵਾਲਾ ਸੀ ਜੋ ਮਲੇਰਕੋਟਲਾ ਵਿਖੇ ਕੋਈ ਦਫਤਰੀ ਕੰਮ ਆਇਆ ਸੀ | ਕੇਵਲ ਸਿੰਘ ਨੇ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ ਕਰਮਚਾਰੀਆਂ ਵਲੋਂ ਪੋਸਟਰ ਪਾੜੇ ਜਾਣ 'ਤੇ ਰਾਜਨੀਤੀਵਾਨਾਂ 'ਚ ਰੋਸ

ਲੌਾਗੋਵਾਲ, 14 ਮਈ (ਸ.ਸ. ਖੰਨਾ) - ਸਥਾਨਕ ਕਸਬੇ ਦੇ ਨਗਰ ਕੌਾਸਲ ਕਰਮਚਾਰੀਆਂ ਵਲੋਂ ਵੱਖ-ਵੱਖ ਪਾਰਟੀਆਂ ਦੇ ਪੋਸਟਰ ਪਾੜੇ ਜਾਣ ਦੀ ਜਿਉਂ ਹੀ ਭਿਣਕ ਪਈ ਤਾਂ ਅਕਾਲੀ ਦਲ ਦੇ ਵਰਕਰਾਂ ਵਲੋਂ ਮੌਕੇ 'ਤੇ ਜਾ ਕੇ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਤੁਹਾਨੂੰ ਪੋਸਟਰ ਪਾੜਨ ਦੀ ...

ਪੂਰੀ ਖ਼ਬਰ »

ਜਨਤਾ ਦਲ ਯੂਨਾਇਟਿਡ 2022 ਦੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗਾ - ਬਲਿਆਵੀ ਬੈਨੀਪਾਲ ਦੇ ਹੱਕ ਵਿਚ ਸੰਗਰੂਰ ਪੁੱਜੇ ਪਾਰਟੀ ਦੇ ਕੌਮੀ ਆਗੂ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜਨਤਾ ਦਲ ਯੂਨਾਇਟਿਡ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਮਾਲਵਿੰਦਰ ਸਿੰਘ ਬੈਨੀਪਾਲ ਦੇ ਸਮਰੱਥਨ ਵਿਚ ਪੁੱਜੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਬਿਹਾਰ ਤੋਂ ਐਮ.ਐਲ.ਸੀ. ਗੁਲਾਮ ਰਸੂਲ ਬਲਿਆਵੀ ਨੇ ...

ਪੂਰੀ ਖ਼ਬਰ »

ਕੇਜਰੀਵਾਲ ਦਾ ਰੋਡ ਸ਼ੋਅ ਰਿਹਾ ਫਿੱਕਾ, ਆਮ ਲੋਕਾਂ ਨਾਲੋਂ ਪੁਲਿਸ ਦੀ ਆਮਦ ਰਹੀ ਜ਼ਿਆਦਾ

ਸ਼ੇਰਪੁਰ, 14 ਮਈ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਭਗਵੰਤ ਮਾਨ ਦੇ ਹੱਕ ਵਿਚ ਬਰਨਾਲਾ ਤੋਂ ਸ਼ੁਰੂ ਹੋਇਆ ਰੋਡ ਸ਼ੋਅ ਸ਼ੇਰਪੁਰ ਵਿਖੇ ਪੁੱਜਿਆ ਪਰ ਇਸ ਵਾਰ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ...

ਪੂਰੀ ਖ਼ਬਰ »

ਪੂਨਮ ਕਾਂਗੜਾ ਦੀ ਅਗਵਾਈ ਹੇਠ ਹੋਈਆਂ ਭਰਵੀਆਂ ਮੀਟਿੰਗਾਂ

ਸੰਗਰੂਰ, 14 ਮਈ (ਚੌਧਰੀ ਨੰਦ ਲਾਲ ਗਾਂਧੀ) - ਲੋਕ-ਸਭਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੇ ਮੈਂਬਰ ਪੀ.ਪੀ.ਸੀ.ਸੀ. ਬੀਬੀ ਪੂਨਮ ਕਾਂਗੜਾ ਵਲੋਂ ਹਲਕੇ ਦੇ ਵੱਖ-ਵੱਖ ਹਿੱਸਿਆ ਵਿਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਢੀਂਡਸਾ ਦੇ ਸਮਰਥਨ ਦਾ ਐਲਾਨ

ਸੰਗਰੂਰ, 14 ਮਈ (ਸੁਖਵਿੰਦਰ ਸਿੰਘ ਫੁੱਲ) - ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਵਪਾਰ ਮੰਡਲ ਦੇ ਪ੍ਰਧਾਨ ਨੇ ਢਿੱਲੋਂ ਦਾ ਕੀਤਾ ਸਮਰਥਨ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ) - ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸ: ਕੇਵਲ ਸਿੰਘ ਢਿਲੋਂ ਦੇ ਹੱਕ ਵਿਚ ਵਪਾਰ ਮੰਡਲ ਦੇ ਪ੍ਰਧਾਨ ਅਤੇ ਕੌਾਸਲਰ ਅਮਰਜੀਤ ਸਿੰਘ ਟੀਟੂ ਦੀ ਰਹਿਨੁਮਾਈ ਹੇਠ ਬਰਨਾਲਾ ਫਾਟਕਾਂ ਅਤੇ ਸੰਗਰੂਰ ਦੇ ਹੋਰ ਵਾਰਡਾਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਗਰੀਬਾਂ ਨੂੰ ਕੀਤਾ ਦੁਖੀ-ਢੀਂਡਸਾ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਦਾ ਜੋ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ, ਉਸ ਤੋਂ ਇਹ ਨਿਸ਼ਚਿਤ ਹੈ ਕਿ ਜਿੱਤ ਵੱਡੇ ਅੰਤਰ ਨਾਲ ਹੋਵੇਗੀ | ਬੱਗੂਆਣਾ ...

ਪੂਰੀ ਖ਼ਬਰ »

ਵਾਅਦਿਆਂ ਤੋਂ ਮੁੱਕਰੀ ਕਾਂਗਰਸ ਨੂੰ ਸਬਕ ਸਿਖਾਉਣ ਦਾ ਵਧੀਆ ਮੌਕਾ - ਢੀਂਡਸਾ

ਮਹਿਲ ਕਲਾਂ, 14 ਮਈ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕੁਰੜ, ਛਾਪਾ, ਠੁੱਲੀਵਾਲ ਅਤੇ ਹਮੀਦੀ ਆਦਿ ਪਿੰਡਾਂ ਵਿਚ ਭਰਵੇਂ ਇਕੱਠ ਦੀਆਂ ਨੁੱਕੜ ਮੀਟਿੰਗਾਂ ...

ਪੂਰੀ ਖ਼ਬਰ »

ਨਜੀਰਾ ਬੇਗ਼ਮ ਵਲੋਂ ਢਿੱਲੋਂ ਦੇ ਹੱਕ 'ਚ ਸਮਰਥਨ ਦੇਣ ਦਾ ਐਲਾਨ

ਲਹਿਰਾਗਾਗਾ, 14 ਮਈ (ਸੂਰਜ ਭਾਨ ਗੋਇਲ) - ਸਥਾਨਕ ਸੌਰਵ ਗੋਇਲ ਕੰਪਲੈਕਸ ਵਿਖੇ ਐਸੋਸੀਏਟ ਫ਼ਰੰਟ ਪੰਜਾਬ ਵਲੋਂ ਕਰਵਾਏ ਸੈਮੀਨਾਰ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਓ.ਪੀ. ਸੋਨੀ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਕਾਂਗਰਸੀ ਉਮੀਦਵਾਰ ਕੇਵਲ ...

ਪੂਰੀ ਖ਼ਬਰ »

ਭਾਜਪਾ ਨੇ ਕਿਸਾਨਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ- ਹੁੱਡਾ

ਖਨੌਰੀ, 14 ਮਈ (ਰਾਜੇਸ਼ ਕੁਮਾਰ, ਬਲਵਿੰਦਰ ਸਿੰਘ ਥਿੰਦ) - ਪੰਜਾਬ ਵਿਚ ਲੋਕ ਸਭਾ ਚੋਣਾਂ ਦਾ ਅਖਾੜਾ ਪੂਰੀ ਤਰ੍ਹਾਂ ਭੱਖ ਚੁੱਕਿਆ ਹੈ ਅਤੇ ਹਰੇਕ ਪਾਰਟੀ ਨੇ ਚੋਣ ਪ੍ਰਚਾਰ ਵਿਚ ਪੂਰਾ ਜ਼ੋਰ ਲਾ ਦਿੱਤਾ ਹੈ, ਇਸੇ ਤਹਿਤ ਲੋਕ ਸਭਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸ. ਕੇਵਲ ...

ਪੂਰੀ ਖ਼ਬਰ »

ਹਲਕਾ ਦਿੜ੍ਹਬਾ ਤੋਂ ਮਿਲੇਗੀ ਅਕਾਲੀ ਭਾਜਪਾ ਨੂੰ ਵੱਡੀ ਲੀਡ-ਕਰਨ ਘੁਮਾਣ

ਦਿੜ੍ਹਬਾ ਮੰਡੀ, 14 ਮਈ (ਪਰਵਿੰਦਰ ਸੋਨੂੰ) - ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਚੋਣ ਮੁਹਿੰਮ ਨੂੰ ਹਲਕਾ ਦਿੜ੍ਹਬਾ ਅੰਦਰ ਸੂਬਾ ਅਕਾਲੀ ਆਗੂ ਕਰਨ ਘੁਮਾਣ ਕੈਨੇਡਾ ਨੇ ਆਪਣੇ ...

ਪੂਰੀ ਖ਼ਬਰ »

ਬ੍ਰਾਹਮਣ ਪ੍ਰਤੀਨਿਧੀ ਸਭਾ ਵਲੋਂ ਢੀਂਡਸਾ ਦੀ ਹਮਾਇਤ ਦਾ ਐਲਾਨ

ਸੰਗਰੂਰ, 14 ਮਈ (ਚੌਧਰੀ ਨੰਦ ਲਾਲ ਗਾਂਧੀ) - ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ. ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉੱਤਰੀ ਭਾਰਤ ਬ੍ਰਾਹਮਣ ਪ੍ਰਤੀਨਿਧੀ ਸਭਾ ਨੇ ...

ਪੂਰੀ ਖ਼ਬਰ »

ਕੇਜਰੀਵਾਲ ਦਾ ਸ਼ਹੀਦ ਊਧਮ ਸਿੰਘ ਨੂੰ ਵਿਸਾਰਣਾ ਮੰਦਭਾਗਾ-ਕੰਬੋਜ

ਸੁਨਾਮ ਊਧਮ ਸਿੰਘ ਵਾਲਾ, 14 ਮਈ (ਭੁੱਲਰ, ਧਾਲੀਵਾਲ) - ਬੀਤੇ ਕੱਲ੍ਹ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿਚ ਸੁਨਾਮ ਸ਼ਹਿਰ 'ਚ ਕੱਢੇ ਗਏ ...

ਪੂਰੀ ਖ਼ਬਰ »

ਪ੍ਰਚਾਰ ਦੇ ਨਿਵੇਕਲੇ ਢੰਗਾਂ ਕਰਕੇ ਪਰਮਿੰਦਰ ਸਿੰਘ ਢੀਂਡਸਾ ਚੋਣ ਪ੍ਰਚਾਰ ਵਿਚ ਸਭ ਤੋਂ ਅੱਗੇ

ਸੰਗਰੂਰ, 14 ਮਈ (ਚੌਧਰੀ ਨੰਦ ਲਾਲ ਗਾਂਧੀ) - ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸ. ਪਰਮਿੰਦਰ ਸਿੰਘ ਢੀਂਡਸਾ ਹਰ ਵਰਗ ਦੇ ਚਹੇਤੇ ਆਗੂ ਵਜੋਂ ਉੱਭਰ ਕੇ ਸਾਹਮਣੇ ਆਏ ਹਨ ਅਤੇ ਹਲਕੇ ਦੇ ਸਮੂਹ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਦੀ ...

ਪੂਰੀ ਖ਼ਬਰ »

ਢੀਂਡਸਾ ਤੇ ਗੋਲਡੀ ਨੇ ਸ਼ੇਰਪੁਰ ਵਿਖੇ ਕੀਤਾ ਘਰ-ਘਰ ਪ੍ਰਚਾਰ

ਸ਼ੇਰਪੁਰ, 14 ਮਈ (ਦਰਸ਼ਨ ਸਿੰਘ ਖੇੜੀ, ਸੁਰਿੰਦਰ ਚਹਿਲ) - ਲੋਕ ਸਭਾ ਹਲਕਾ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਵਿਰਨਜੀਤ ਸਿੰਘ ਗੋਲਡੀ ਵਲੋਂ ਸ਼ੇਰਪੁਰ ਦੇ ...

ਪੂਰੀ ਖ਼ਬਰ »

ਬੜੂ ਸਾਹਿਬ ਵਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਲਈ ਸੰਗਤਾਂ ਰਵਾਨਾ

ਧਰਮਗੜ੍ਹ, 14 ਮਈ (ਗੁਰਜੀਤ ਸਿੰਘ ਚਹਿਲ) - ਕਲਗੀਧਰ ਟਰੱਸਟ ਬੜੂ ਸਾਹਿਬ (ਹਿ.ਪਿ੍.) ਵਲੋਂ ਪਾਉਂਟਾ ਸਾਹਿਬ ਵਿਖੇ ਸ਼ੋ੍ਰਮਣੀ ਪੰਥ ਰਤਨ ਬਾਬਾ ਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਲਈ ਧਰਮਗੜ੍ਹ, ਜਖੇਪਲ ਤੇ ਚੀਮਾ ਮੰਡੀ ਤੋਂ ਭਾਰੀ ਗਿਣਤੀ ਵਿਚ ...

ਪੂਰੀ ਖ਼ਬਰ »

ਦਲਿਤਾਂ ਲਈ ਰਾਖਵੇਂ ਕੋਟੇ ਦੀ ਜ਼ਮੀਨ ਦੀ ਬੋਲੀ ਰੱਦ

ਲੌਾਗੋਵਾਲ, 14 ਮਈ (ਵਿਨੋਦ) - ਪਿੰਡ ਦਿਆਲਗੜ੍ਹ ਵਿਖੇ ਦਲਿਤ ਭਾਈਚਾਰੇ ਲਈ ਰਾਖਵੇਂ ਕੋਟੇ ਦੀ ਪੰਚਾਇਤੀ ਜ਼ਮੀਨ 15 ਪ੍ਰਤੀਸ਼ਤ ਵਾਧੇ ਦੀ ਸ਼ਰਤ ਦਾ ਦਲਿਤ ਭਾਈਚਾਰੇ ਵਲੋਂ ਵਿਰੋਧ ਕੀਤੇ ਜਾਣ ਕਾਰਨ ਇਸ ਵਰ੍ਹੇ ਬੋਲੀ ਨੂੰ ਰੱਦ ਕਰ ਦਿੱਤਾ ਗਿਆ ਹੈ | ਬੋਲੀ ਕਰਵਾਉਣ ਲਈ ਪਿੰਡ ...

ਪੂਰੀ ਖ਼ਬਰ »

ਪਰਸ਼ੂਰਾਮ ਜੈਅਤੰ ਸਮਾਗਮ 'ਚ ਧਾਰਮਿਕ ਸੰਸਥਾਵਾਂ ਦਾ ਸਨਮਾਨ

ਮਲੇਰਕੋਟਲਾ, 14 ਮਈ (ਪਾਰਸ ਜੈਨ) - ਬ੍ਰਾਹਮਣ ਸਮਾਜ ਵਲੋਂ ਭਗਵਾਨ ਪਰਸ਼ੂਰਾਮ ਜਯੰਤੀ ਸਥਾਨਕ ਸ੍ਰੀ ਹਨੂੰਮਾਨ ਮੰਦਿਰ ਹਾਲ ਵਿਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਈ ਗਈ | ਐਡਵੋਕੇਟ ਸੁਸ਼ੀਲ ਸ਼ਰਮਾ ਵਲੋਂ ਭਗਵਾਨ ਪਰਸ਼ੂਰਾਮ ਪੂਜਨ ਕੀਤਾ ਗਿਆ | ਪ੍ਰਸਿੱਧ ਭਜਨ ਗਾਇਕ ...

ਪੂਰੀ ਖ਼ਬਰ »

ਦਿਮਾਗ਼ੀ ਰੋਗਾਂ ਦੇ ਮਾਹਿਰ ਡਾ: ਸ਼ਾਜ਼ੀਆ ਅੰਜੁਮ ਨੇ ਅਹੁਦਾ ਸੰਭਾਲਿਆ

ਮਾਲੇਰਕੋਟਲਾ, 14 ਮਈ (ਹਨੀਫ਼ ਥਿੰਦ) - ਸਬ-ਡਵੀਜ਼ਨਲ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਕਾਫ਼ੀ ਲੰਮੇ ਸਮੇਂ ਤੋਂ ਸ਼ਹਿਰ ਵਾਸੀਆਂ ਦੀ ਮੰਗ ਉਦੋਂ ਪੂਰੀ ਹੋ ਗਈ | ਜਦੋਂ ਸ੍ਰੀਮਤੀ ਡਾ: ਸ਼ਾਜ਼ੀਆ ਅੰਜ਼ੁਮ ਐਮ.ਬੀ.ਬੀ.ਐਸ., ਐਮ.ਡੀ. (ਸਾਇਕੈਟਰੀ), ਡੀ.ਐਮ.ਸੀ. ਲੁਧਿਆਣਾ ਸਾਬਕਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਵਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਲੌਾਗੋਵਾਲ, 14 ਮਈ (ਸ.ਸ.ਖੰਨਾ) - ਇੱਥੋਂ ਨੇੜਲੇ ਪਿੰਡ ਮੰਡੇਰ ਕਲਾਂ ਦੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਮੱਖਣ ਦੀ ਦਾਦੀ ਪ੍ਰੀਤਮ ਕੌਰ ਪਤਨੀ ਸਵਰਗਵਾਸੀ ਮੁਖਤਿਆਰ ਸਿੰਘ ਸਾਬਕਾ ਸਰਪੰਚ ਮੰਡੇਰ ਕਲਾਂ ਜੋ 90 ਸਾਲਾ ਦੇ ਸਨ, ਅਕਾਲ ਚਲਾਣਾ ਕਰ ਗਏ | ਇਸ ਸਮੇਂ ਉਨ੍ਹਾਂ ਨਾਲ ...

ਪੂਰੀ ਖ਼ਬਰ »

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਣਹਾਰ ਵਿਦਿਆਰਥੀ ਸਨਮਾਨਿਤ

ਸੰਗਰੂਰ, 14 ਮਈ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜ ਸੇਵਾ, ਲੋਕ ਭਲਾਈ, ਬਜ਼ੁਰਗਾਂ ਦੇ ਸਤਿਕਾਰ, ਸਿੱਖਿਆ ਤੇ ਸਿਹਤ ਨੂੰ ਸਮਰਪਿਤ ਸੀਨੀਅਰ ਸਿਟੀਜ਼ਨ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਵਲੋਂ ...

ਪੂਰੀ ਖ਼ਬਰ »

ਨਸੀਬ ਸਿੰਘ ਕੌਹਰੀਆਂ ਨੂੰ ਸੀਨੀਅਰ ਮੀਤ ਪ੍ਰਧਾਨ ਬਣਾਇਆ

ਕੌਹਰੀਆਂ, 14 ਮਈ (ਮਾਲਵਿੰਦਰ ਸਿੰਘ ਸਿੱਧੂ) - ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਵਲੋਂ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਖ਼ਜ਼ਾਨਾ ਮੰਤਰੀ ਦੇ ਨਿਰਦੇਸ਼ਾਂ ਤਹਿਤ ਨਸੀਬ ਸਿੰਘ ਕੌਹਰੀਆਂ ਨੂੰ ਸਰਕਲ ਦਿੜ੍ਹਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਜੇਲ੍ਹ ਭਲਾਈ ਕਮੇਟੀ 'ਚ ਨਿਯੁਕਤੀਆਂ

ਸੰਗਰੂਰ, 14 ਮਈ (ਸੁੁਖਵਿੰਦਰ ਸਿੰਘ ਫੁੱਲ) - ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ, ਨਵੀਂ ਦਿੱਲੀ ਵਲੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਅਤੇ ਉਨ੍ਹਾਂ ਦੀ ਭਲਾਈ ਲਈ ਇੱਕ ਮੁਹਿੰਮ ਚਲਾਈ ਜਾ ਰਹੀ ...

ਪੂਰੀ ਖ਼ਬਰ »

ਕੁਲਦੀਪ ਸਿੰਘ ਜੌਲੀਆਂ ਨਹੀਂ ਰਹੇ

ਭਵਾਨੀਗੜ੍ਹ, 14 ਮਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਇਲਾਕੇ ਵਿਚ ਉਸ ਸਮੇਂ ਸੋਗ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਕਾਂਗਰਸ ਪਾਰਟੀ ਨਾਲ ਸਬੰਧਤ ਨੌਜਵਾਨ ਆਗੂ ਸਾਬਕਾ ਪੱਤਰਕਾਰ ਕੁਲਦੀਪ ਸਿੰਘ ਖੱਟੜਾ ਜੌਲੀਆਂ ਅਚਾਨਕ ਅਕਾਲ ਚਲਾਣਾ ਕਰ ਗਏ ਜਿਨ੍ਹਾਂ ਦਾ ਸੰਸਕਾਰ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਵਿਚ ਸੈਮੀਨਾਰ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ) - ਸਾਇੰਟੇਫਿਕ ਅਵੇਅਰਨੈੱਸ ਐਾਡ ਸੋਸ਼ਲ ਵੈਲਫੇਅਰ ਫੋਰਮ ਵਲੋਂ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਸਹਿਯੋਗ ਨਾਲ ਗੋਲਡਨ ਅਰਥ ਗਲੋਬਲ ਪਬਲਿਕ ਸਕੂਲ ਵਿਖੇ ਨਸ਼ਿਆਂ ਵਿਰੁੱਧ 12ਵੇਂ ਸੈਮੀਨਾਰ ਦੌਰਾਨ ਬੋਲਦਿਆਂ ਡਾ: ਏ.ਐਸ. ਮਾਨ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਭਗਵੰਤ ਮਾਨ ਦੇ ਹੱਕ 'ਚ ਚੋਣ ਪ੍ਰਚਾਰ

ਬਰਨਾਲਾ, 14 ਮਈ (ਧਰਮਪਾਲ ਸਿੰਘ)-ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਸ੍ਰੀ ਭਗਵੰਤ ਮਾਨ ਦੇ ਹੱਕ ਵਿਚ ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੱੁਖ ਮੰਤਰੀ ਸ੍ਰੀ ਅਰਵਿੰਦਰ ਕੇਜਰੀਵਾਲ ਵਲੋਂ ਰੋਡ ਸ਼ੋਅ ਕੀਤਾ ਗਿਆ | ਰੋਡ ਸ਼ੋਅ ...

ਪੂਰੀ ਖ਼ਬਰ »

ਪੈਰ-ਪੈਰ 'ਤੇ ਝੂਠ ਬੋਲਣ ਵਾਲਾ ਭਗਵੰਤ ਮਾਨ ਲੋਕਾਂ ਦਾ ਨੁਮਾਇੰਦਾ ਨਹੀਂ ਹੋ ਸਕਦਾ-ਢੀਂਡਸਾ

ਮਹਿਲ ਕਲਾਂ, 14 ਮਈ (ਅਵਤਾਰ ਸਿੰਘ ਅਣਖੀ)- ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸ: ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਵੋਟਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ | ਪਿੰਡ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ ਭਗੌੜਾ ਮੋਹਾਲੀ ਤੋਂ ਕਾਬੂ

ਬਰਨਾਲਾ, 14 ਮਈ (ਰਾਜ ਪਨੇਸਰ)- ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ 21 ਸਤੰਬਰ 2016 ਨੂੰ ਮੱੁਦਈ ਮਮਤਾ ਪੱੁਤਰੀ ਅਸ਼ਵਨੀ ਕੁਮਾਰ ਵਾਸੀ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਹਲਕੇ ਅੰਦਰ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਲਹਿਰ ਬਣੀ-ਬੀਬੀ ਘਨੌਰੀ

ਮਹਿਲ ਕਲਾਂ, 14 ਮਈ (ਅਵਤਾਰ ਸਿੰਘ ਅਣਖੀ)- ਵਿਕਾਸ ਪੁਰਸ਼ ਵਜੋਂ ਜਾਣੇ ਜਾਂਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਕੇਵਲ ਸਿੰਘ ਢਿੱਲੋਂ ਦੀ ਹੱਕ 'ਚ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ, ਜਿਸ ਕਾਰਨ ਪੂਰੇ ਵਿਧਾਨ ਸਭਾ ਹਲਕੇ ਅੰਦਰ ਸ: ਢਿੱਲੋਂ ਦੇ ਹੱਕ 'ਚ ਲਹਿਰ ਬਣ ਚੁੱਕੀ ਹੈ | ਇਹ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਨਾਲ ਕਿਸਾਨ ਦਾ ਨੁਕਸਾਨ

ਭਦੌੜ, 14 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀਤੀ ਰਾਤ ਇਲਾਕੇ ਵਿਚ ਹੋਈ ਬਾਰਸ਼ ਅਤੇ ਹਨੇਰੀ ਕਾਰਨ ਕਾਫੀ ਨੁਕਸਾਨ ਹੋਣ ਦਾ ਸਮਾਚਾਰ ਹੈ | ਲਾਗਲੇ ਪਿੰਡ ਨੈਣੇਵਾਲ ਵਿਖੇ ਦੇਰ ਰਾਤ ਛੋਟੇ ਕਿਸਾਨ ਮਲਕੀਤ ਸਿੰਘ ਪੁੱਤਰ ਧੰਨਾ ਸਿੰਘ ਦੇ ਘਰ ਉੱਪਰ ਅਸਮਾਨੀ ਬਿਜਲੀ ਡਿੱਗੀ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਸੇਵਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)-ਤਨਖਾਹਾਂ ਨਾ ਮਿਲਣ ਕਾਰਨ ਅੱਜ ਸਫ਼ਾਈ ਸੇਵਕਾਂ ਵਲੋਂ ਨਗਰ ਕੌਾਸਲ ਦਫ਼ਤਰ ਬਰਨਾਲਾ ਵਿਖੇ ਧਰਨਾ ਲਗਾ ਕੇ ਨਗਰ ਕੌਾਸਲ ਅਧਿਕਾਰੀਆਂ ਤੇ ਠੇਕੇਦਾਰ ਵਿਰੱੁਧ ਜੰਮ ਕੇ ਨਾਅਰੇਬਾਜ਼ੀ ਕੀਤੀ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਪਾਣੀਆਂ ਦੇ ਅਧਿਕਾਰ ਯੂਨੀਅਨ ਸੂਚੀ 'ਚ ਕਰਨ ਦੇ ਅਮਲਾਂ ਨੂੰ ਸਹਿਣ ਨਹੀਂ ਕਰਾਂਗੇ – ਮਾਨ

ਸੰਗਰੂਰ, 14 ਮਈ (ਸੁਖਵਿੰਦਰ ਸਿੰਘ ਫੁੱਲ) -“ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕਿਹਾ ਹੈ ਕਿ ਭਾਰਤ ਦੇ ਵਿਧਾਨ ਵਿਚ ਤਿੰਨ ਤਰ੍ਹਾਂ ਦੇ ਅਧਿਕਾਰਾਂ ਦੀ ਵੰਡ ਹੈ, ਪਹਿਲੀ ਸੂਬਾ ਸੂਚੀ ਜਿਸ ਅਨੁਸਾਰ ਕੋਈ ਸੂਬਾ ਆਪਣੇ ਅਧਿਕਾਰਾਂ ਦੀ ...

ਪੂਰੀ ਖ਼ਬਰ »

ਦਰਬਾਰ ਹਾਲ ਦੇ ਤਾਲੇ ਨੇ ਖੋਲਿ੍ਹਆ ਹਥੋਆ ਵਿਖੇ ਵਾਪਰੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਕਰਨ ਦੇ ਮਾਮਲੇ ਦਾ ਰਾਜ਼

ਮਲੇਰਕੋਟਲਾ, 14 ਮਈ (ਕੁਠਾਲਾ) - ਸਨਿੱਚਰਵਾਰ ਤੇ ਐਤਵਾਰ ਦੀ ਵਿਚਕਾਰਲੀ ਰਾਤ ਨੇੜਲੇ ਪਿੰਡ ਹਥੋਆ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਨੂੰ ਅੱਗ ਲਗਾਉਣ ਦੀ ਹਿਰਦੇਵੇਧਕ ਘਟਨਾ ਬਾਰੇ ਗੰ੍ਰਥੀ ਸਿੰਘ ਵਲੋਂ ਦੱਸੀ ਤਾਲਾ ਤੋੜ ਕੇ ਅੱਗ ...

ਪੂਰੀ ਖ਼ਬਰ »

-ਮਾਮਲਾ ਪਿੰਡ ਹਥੋਆ 'ਚ ਹੋਈ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ- ਪਿੰਡ ਵਾਸੀਆਂ ਦੇ ਏਕੇ ਤੇ ਪੁਲਿਸ ਅਧਿਕਾਰੀਆਂ ਦੀ ਸਿਆਣਪ ਨੇ ਸਥਿਤੀ ਨੂੰ ਵਿਗੜਨ ਤੋਂ ਰੋਕਿਆ

ਮਲੇਰਕੋਟਲਾ, 14 ਮਈ (ਕੁਠਾਲਾ) - ਗੁਰਦੁਆਰਾ ਸਾਹਿਬ ਪਿੰਡ ਹਥੋਆ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ਪਿੱਛੋਂ ਬਣੇ ਸੰਵੇਦਨਸ਼ੀਲ ਹਾਲਾਤ ਦੌਰਾਨ ਪਿੰਡ ਵਾਸੀਆਂ ਦੇ ਏਕੇ ਅਤੇ ਪੁਲਿਸ ਅਧਿਕਾਰੀਆਂ ਦੀ ਪੇਸ਼ੇਵਾਰਾਨਾ ਸੂਝਬੂਝ ਨੇ ਪਿੰਡ ਹਥੋਆ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੂਜੇ ਸਥਾਨ 'ਤੇ -ਸਿੱਖਿਆ ਮੰਤਰੀ

ਲਹਿਰਾਗਾਗਾ, 14 ਮਈ (ਸੂਰਜ ਭਾਨ ਗੋਇਲ) - ਅਸੋਸੀਏਟਡ ਸਕੂਲ ਜੁਆਇੰਟ ਐਕਸ਼ਨ ਫ਼ਰੰਟ ਪੰਜਾਬ ਵਲੋਂ ਸਿੱਖਿਆ ਜਾਗਿ੍ਤੀ ਚਿੰਤਨ ਸੈਮੀਨਾਰ ਮੌਕੇ ਕੈਬਨਿਟ ਮੰਤਰੀ ਪੰਜਾਬ ਓ. ਪੀ. ਸੋਨੀ ਪੁੱਜੇ | ਉਨ੍ਹਾਂ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ...

ਪੂਰੀ ਖ਼ਬਰ »

ਜਨਰਲ ਸਮਾਜ ਪਾਰਟੀ ਨੇ ਨਮੋਲ ਵਿਖੇ ਕੀਤਾ ਚੋਣ ਪ੍ਰਚਾਰ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ) - ਜਨਰਲ ਸਮਾਜ ਪਾਰਟੀ ਦੇ ਉਮੀਦਵਾਰ ਸ੍ਰੀ ਜਗਮੋਹਨ ਕ੍ਰਿਸਨ ਠਾਕੁਰ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਪਿੰਡ ਨਮੋਲ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਵਾਇਤੀ ਪਾਰਟੀਆਂ ਵਲੋਂ ਜਨਰਲ ਸਮਾਜ ਦਾ ਕੀਤਾ ਜਾ ਰਿਹਾ ...

ਪੂਰੀ ਖ਼ਬਰ »

'ਕਿਸਾਨਾਂ ਨੂੰ ਜੰਤਰ ਦਾ ਬੀਜ ਮੁਹੱਈਆ ਕਰਵਾਇਆ ਜਾਵੇ'

ਮੰਡੀ ਲਾਧੂਕਾ, 14 ਮਈ (ਛਾਬੜਾ)-ਖੇਤੀਬਾੜੀ ਵਿਭਾਗ ਵਲੋਂ ਜਮੀਨ ਦੀ ਸਿਹਤ ਸੁਧਾਰਨ ਲਈ ਕਿਸਾਨਾਂ ਨੂੰ ਜੰਤਰ ਬੀਜਣ ਦੀ ਸਲਾਹ ਦਿੱਤੀ ਗਈ ਸੀ ਪਰ ਮਹਿਕਮੇ ਵਲੋਂ ਕਿਸਾਨਾਂ ਨੂੰ ਇਸ ਦਾ ਬੀਜ ਮੁਹੱਈਆ ਨਹੀ ਕਰਵਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਸਬ-ਤਹਿਸੀਲ ਦਾ ਕੱਟਿਆ ਬਿਜਲੀ ਕੁਨੈਕਸ਼ਨ

ਬਰੇਟਾ, 14 ਮਈ (ਮੰਡੇਰ)-ਬਰੇਟਾ ਸਬ ਤਹਿਸੀਲ ਹਮੇਸ਼ਾ ਚਰਚਾ 'ਚ ਰਹਿੰਦੀ ਹੈ | ਇਥੇ ਲੰਮੇ ਸਮੇਂ ਤੋਂ ਸਥਾਈ ਤੌਰ 'ਤੇ ਨਾਇਬ ਤਹਿਸੀਲਦਾਰ ਦੀ ਨਿਯੁਕਤੀ ਨਹੀਂ ਹੋਈ, ਜਿਸ ਕਾਰਨ ਤਹਿਸੀਲ ਦਾ ਕੰਮ ਪ੍ਰਭਾਵਿਤ ਹੋਣ ਦੇ ਨਾਲ-ਨਾਲ ਲੋਕਾਂ ਨੂੰ ਵੀ ਖੱਜਲ ਖ਼ੁਆਰ ਹੋਣਾ ਪੈਦਾ ਹੈ | ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਲ 28 ਸਫ਼ਾਈ ਸੇਵਕ ਹੋਣ ਕਾਰਨ ਵੀ ਹਰ ਪਾਸੇ ਗੰਦਗੀ ਦਾ ਬੋਲਬਾਲਾ

ਬੋਹਾ, 14 ਮਈ (ਤਾਂਗੜੀ)-20 ਹਜ਼ਾਰ ਦੀ ਵੱਡੀ ਆਬਾਦੀ ਤੇ 13 ਵਾਰਡਾਂ ਵਾਲੇ ਕਸਬਾ ਬੋਹਾ ਸਥਿਤ ਨਗਰ ਪੰਚਾਇਤ ਵਲੋਂ ਸ਼ਹਿਰ ਦੀ ਸਫ਼ਾਈ ਲਈ 28 ਸਫ਼ਾਈ ਸੇਵਕ ਰੱਖੇ ਹੋਏ ਹਨ | ਕੇਵਲ ਸਫ਼ਾਈ ਸੇਵਕ ਹੱਥ ਰੇੜ੍ਹੀਆਂ, ਸਫ਼ਾਈ ਸਾਈਕਲ, ਕਹੀਆਂ, ਝਾੜੂ, ਮੱਛਰ ਮਾਰ ਮਸ਼ੀਨ, ਟਰਾਲੀਆਂ, ...

ਪੂਰੀ ਖ਼ਬਰ »

ਦਿ੍ੜ੍ਹ ਇੱਛਾ ਸ਼ਕਤੀ ਨਾਲ ਹਰ ਵੀ ਮੰਜ਼ਿਲ ਸਹਿਜ ਨਾ ਸਰ ਕੀਤੀ ਜਾ ਸਕਦੀ ਹੈ-ਡੀ. ਸੀ.

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਤੇ 12ਵੀਂ ਦੇ ਨਤੀਜਿਆਂ 'ਚ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਣ ਵਾਲੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਇਥੇ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਜ਼ਿੰਮੇਵਾਰ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ

ਮਾਨਸਾ, 14 ਮਈ (ਵਿ. ਪ.)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਤੇ ਪ੍ਰਗਤੀਸ਼ੀਲ ਇਸਤਰੀ ਸਭਾ ਦੇ ਜ਼ਿਲ੍ਹਾ ਆਗੂ ਬਲਵਿੰਦਰ ਕੌਰ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਹੈ ਕਿ ਨਾਬਾਲਗਾ ਨੂੰ ਗ਼ੈਰ-ਕਾਨੰੂਨੀ ਤਰੀਕੇ ਨਾਲ ...

ਪੂਰੀ ਖ਼ਬਰ »

ਮਾਨ ਦਲ ਦੇ ਗਲੇ ਨਹੀਂ ਉੱਤਰ ਰਿਹਾ ਸ਼ਾਰਟ ਸਰਕਟ ਨਾਲ ਸਰੂਪ ਦੇ ਅਗਨ ਭੇਟ ਹੋਣ ਦਾ ਪੁਲਿਸ ਦਾਅਵਾ

ਮਲੇਰਕੋਟਲਾ, 14 ਮਈ (ਕੁਠਾਲਾ) - ਪਿੰਡ ਹਥੋਆ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਨੂੰ ਸ਼ਾਰਟ ਸਰਕਟ ਹੋਣ ਨਾਲ ਅੱਗ ਲੱਗਣ ਦਾ ਪੁਲਿਸ ਦਾ ਦਾਅਵਾ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਗਲੇ ਨਹੀਂ ਉੱਤਰ ਰਿਹਾ | ਪਾਰਟੀ ਦੇ ਦੁਬਈ ਯੂਨਿਟ ਦੇ ਪ੍ਰਧਾਨ ਭਾਈ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀਆਂ ਨੇ 7 ਦਹਾਕੇ ਰਾਜ ਕਰਨ 'ਤੇ ਪੰਜਾਬ ਦਾ ਕੁਝ ਵੀ ਨਹੀਂ ਸੰਵਾਰਿਆ-ਕੇਜਰੀਵਾਲ

ਭਵਾਨੀਗੜ੍ਹ, 14 ਮਈ (ਰਣਧੀਰ ਸਿੰਘ ਫੱਗੂਵਾਲਾ) - ਕਾਂਗਰਸ ਅਤੇ ਅਕਾਲੀਆਂ ਵਲੋਂ ਪੰਜਾਬ ਵਿੱਚ 70 ਸਾਲ ਰਾਜ ਕਰਨ ਦੇ ਬਾਵਜੂਦ ਪੰਜਾਬ ਦੇ ਭਲੇ ਲਈ ਕੁਝ ਵੀ ਨਹੀਂ ਸੰਵਾਰਿਆ ਇਹ ਵਿਚਾਰ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ...

ਪੂਰੀ ਖ਼ਬਰ »

ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਹੱਕ ਵਿੱਚ ਕੱਢਿਆ ਰੋਡ-ਸ਼ੋਅ

ਧੂਰੀ, 14 ਮਈ (ਸੰਜੇ ਲਹਿਰੀ, ਦੀਪਕ, ਭੁੱਲਰ) - ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਹਲਕਾ ਧੂਰੀ ਦੇ ਵੱਖ-ਵੱਖ ਪਿੰਡਾਂ ਅਤੇ ਧੂਰੀ ਸ਼ਹਿਰ ਵਿਚੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ...

ਪੂਰੀ ਖ਼ਬਰ »

ਮੋਦੀ ਨੇ ਝੂਠੇ ਵਾਅਦੇ ਕਰਕੇ ਕੇਂਦਰ 'ਚ ਸਰਕਾਰ ਬਣਾਈ-ਭੱਠਲ, ਢਿੱਲੋਂ

ਲਹਿਰਾਗਾਗਾ, 14 ਮਈ (ਸੂਰਜ ਭਾਨ ਗੋਇਲ) - ਮੋਦੀ ਨੇ ਝੂਠੇ ਵਾਅਦੇ ਕਰਕੇ ਕੇਂਦਰ ਵਿਚ ਸਰਕਾਰ ਬਣਾਈ ਸੀ, ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਸਗੋਂ ਸਾਡੇ ਸਮਾਜ ਨੂੰ ਤੋੜਨ ਦੀਆਂ ਗੱਲਾਂ ਕੀਤੀਆਂ ਹਨ | ਕਾਂਗਰਸ ਪਾਰਟੀ ਦੇਸ਼ ਲਈ ਲੜਾਈ ਲੜਦੀ ਰਹੀ ਹੈ ਤੇ ਕਾਂਗਰਸ ਚਾਹੁੰਦੀ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਦੇਸ਼ ਦੇ ਹਰ ਵਰਗ ਦਾ ਨੁਕਸਾਨ ਕੀਤਾ- ਓ.ਪੀ. ਸੋਨੀ ਸਿੱਖਿਆ ਮੰਤਰੀ ਤੇ ਬੀਬੀ ਭੱਠਲ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਜਿਤਾਉਣ ਦੀ ਅਪੀਲ

ਲਹਿਰਾਗਾਗਾ, 14 ਮਈ (ਸੂਰਜ ਭਾਨ ਗੋਇਲ) - ਕੇਂਦਰ ਦੀ ਮੋਦੀ ਸਰਕਾਰ ਨੇ ਨੋਟਬੰਦੀ ਕਰਕੇ ਅਤੇ ਜੀ. ਐਸ. ਟੀ. ਲਗਾ ਕੇ ਅੰਬਾਨੀ ਤੇ ਅਦਾਨੀ ਨੂੰ ਛੱਡ ਕੇ ਦੇਸ਼ ਦੇ ਹਰ ਵਰਗ ਦਾ ਵੱਡਾ ਨੁਕਸਾਨ ਕੀਤਾ ਹੈ ਅਤੇ ਇਸ ਦੀ ਭਾਈਵਾਲ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ 10 ਸਾਲਾ ਦੀ ਸਰਕਾਰ ...

ਪੂਰੀ ਖ਼ਬਰ »

ਗੰਨਾ ਕਿਸਾਨ 16 ਤੇ 17 ਨੂੰ ਧੂਰੀ ਤੋਂ ਮੋਤੀ ਮਹਿਲ ਤੱਕ ਕਰਨਗੇ ਸੜਕੀ ਰੋਸ ਪ੍ਰਦਰਸ਼ਨ

ਧੂਰੀ, 14 ਮਈ (ਭੁੱਲਰ) - ਗੰਨਾ ਸੰਘਰਸ਼ ਕਮੇਟੀ ਦੇ ਗੰਨਾ ਕਿਸਾਨਾਂ ਵਲੋਂ ਅਦਾਇਗੀ ਸਬੰਧੀ ਚੱਲ ਰਹੇ ਪੜਾਅਵਾਰ ਸੰਘਰਸ਼ ਦੇ ਮੱਦੇਨਜ਼ਰ ਆਰ ਪਾਰ ਦੀ ਲੜਾਈ ਲੜਨ ਦੀ ਰੂਪ ਰੇਖਾ ਕਿਸਾਨਾਂ ਵਲੋਂ ਸ਼ੂਗਰ ਮਿੱਲ ਧੂਰੀ ਅੰਦਰ ਕੀਤੀ ਰੋਸਮਈ ਮੀਟਿੰਗ ਵਿਚ ਫ਼ੈਸਲਾ ਲਿਆ ਕਿ 16 ਅਤੇ ...

ਪੂਰੀ ਖ਼ਬਰ »

ਸਿਮਰਨਜੀਤ ਸਿੰਘ ਮਾਨ ਹੱਕ 'ਚ ਵੋਟਾਂ ਮੰਗੀਆਂ

ਭਵਾਨੀਗੜ੍ਹ, 14 ਮਈ (ਰਣਧੀਰ ਸਿੰਘ ਫੱਗੂਵਾਲਾ) - ਲੋਕ ਸਭਾ ਹਲਕਾ ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਲਈ ਦਲ ਦੇ ਆਗੂਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਅਕਾਲੀ ਦਲ ਮਾਨ ਦੇ ਜਨਰਲ ਸਕੱਤਰ ਅਤੇ ਕਿਸਾਨ ਵਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX