ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਪਰਵਾਈਜ਼ਰਾਂ ਅਤੇ ਸਹਾਇਕ ਸੁਪਰਵਾਈਜ਼ਰਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਚੋਣ ਅਫ਼ਸਰ-ਕਮ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੱਤਰ ਜ਼ਿਲ੍ਹਾ ਪ੍ਰੀਸ਼ਦ ਗੁਰਮੀਤ ਸਿੰਘ ਢਿੱਲੋਂ ਵਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸੁਪਰਵਾਈਜ਼ਰਾਂ ਅਤੇ ਸਹਾਇਕ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵਲੋਂ ਪੋਸਟਲ ਬੈਲਟ ਪੇਪਰਾਂ ਦੀ ਕਾੳਾੂਟਿੰਗ ਅਤੇ ਈ.ਟੀ.ਪੀ.ਬੀ.ਐੱਸ. ਸਾਫ਼ਟਵੇਅਰ ਰਾਹੀਂ ਪ੍ਰਾਪਤ ਹੋਏ ਬੈਲਟ ਪੇਪਰ ਦੀ ਸਕੈਨਿੰਗ ਸਬੰਧੀ ਵਿਚਾਰ ਚਰਚਾ ਕੀਤੀ ਗਈ | ਸਕੱਤਰ ਜ਼ਿਲ੍ਹਾ ਪ੍ਰੀਸ਼ਦ ਨੇ ਪੋਸਟਲ ਬੈਲਟ ਪੇਪਰਾਂ ਦੀ ਕਾੳਾੂਟਿੰਗ ਅਤੇ ਈ. ਟੀ. ਪੀ. ਬੀ. ਐੱਸ. ਸਾਫ਼ਟਵੇਅਰ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਦੂਸਰੇ ਜ਼ਿਲਿ੍ਹਆਂ ਤੋਂ ਤਾਇਨਾਤ ਚੋਣ ਡਿਊਟੀ ਕਰਮਚਾਰੀ ਆਪਣੀਆਂ ਵੋਟਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ | ਇਨ੍ਹਾਂ ਪੋਸਟਲ ਬੈਲਟ ਪੇਪਰਾਂ ਨੂੰ ਭਾਰੀ ਸੁਰੱਖਿਆ ਹੇਠ ਰੱਖਿਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪੋਸਟਲ ਬੈਲਟ ਪ੍ਰਾਪਤ ਕਰਨ ਵਾਸਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਰਿਹਰਸਲ ਵਾਲੇ ਸਥਾਨਾਂ 'ਤੇ ਪੋਸਟਲ ਬੈਲਟ ਪੇਪਰ ਸੁਵਿਧਾ ਕਾਊਾਟਰ ਵੀ ਬਣਾਏ ਜਾਣਗੇ, ਜਿੱਥੋਂ ਜ਼ਿਲ੍ਹੇ ਵਿਚ ਤਾਇਨਾਤ ਅਮਲਾ, ਜੋ ਹੋਰਨਾਂ ਲੋਕ ਸਭਾ ਹਲਕਿਆਂ ਨਾਲ ਸਬੰਧਿਤ ਹੋਵੇਗਾ | ਇਸ ਮੌਕੇ ਪ੍ਰੋਗਰਾਮਰ ਤਰਲੋਚਨ ਸਿੰਘ, ਜ਼ਿਲ੍ਹਾ ਪ੍ਰਾਜੈਕਟ ਮੈਨੇਜਰ ਗਗਨਦੀਪ ਕੁਮਾਰ ਸਮੇਤ ਚੋਣ ਅਮਲੇ ਨਾਲ ਸਬੰਧਿਤ ਅਧਿਕਾਰੀ ਵੀ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸਾਫ਼-ਸਫ਼ਾਈ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸਾਫ਼-ਸਫ਼ਾਈ, ਬਿਜਲੀ ਦੀ ਵਰਤੋਂ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਸਾਂਭ-ਸੰਭਾਲ ਆਦਿ ਬਾਰੇ ਵਿਚਾਰ ਚਰਚਾ ਕਰਨ ਲਈ ਸਮੂਹ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਚੰਦਰ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਬਲਾਕ ਜ਼ੀਰਾ ਦੀ ਮੀਟਿੰਗ ਹੋਈ

ਜ਼ੀਰਾ, 14 ਮਈ (ਮਨਜੀਤ ਸਿੰਘ ਢਿੱਲੋਂ)- ਇੰਡੀਅਨ ਐਕਸ ਸਰਵਿਸਮੈਨ ਲੀਗ ਬਲਾਕ ਜ਼ੀਰਾ ਦੀ ਅਹਿਮ ਮੀਟਿੰਗ ਜੀਵਨ ਮੱਲ ਸਰਕਾਰੀ ਸੀਨੀ: ਸੈਕੰ: ਸਕੂਲ ਜ਼ੀਰਾ ਵਿਖੇ ਪ੍ਰਧਾਨ ਗੁਰਬਖ਼ਸ਼ ਸਿੰਘ ਵਰਨਾਲਾ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਮੀਤ ...

ਪੂਰੀ ਖ਼ਬਰ »

ਇਮਾਰਤ 'ਤੋਂ ਹੇਠਾਂ ਡਿਗਿਆ ਮਜ਼ਦੂਰ, ਗੰਭੀਰ ਜ਼ਖ਼ਮੀ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਕਚਹਿਰੀ ਦੀ ਇਮਾਰਤ ਨੂੰ ਰੰਗ-ਰੋਗਨ ਕਰ ਰਿਹਾ ਇਕ ਪ੍ਰਵਾਸੀ ਮਜ਼ਦੂਰ ਬਿਲਡਿੰਗ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਬਿਹਾਰ ਦਾ ਵਸਨੀਕ ਸੁਮਿਤ ਇਮਾਰਤ 'ਤੇ ਪੁੱਟੀ ਦੀ ...

ਪੂਰੀ ਖ਼ਬਰ »

ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਟੀ.ਬੀ ਤੋਂ ਬਚਾਓ ਸਬੰਧੀ ਕੀਤਾ ਜਾਗਰੂਕ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਸਿਵਲ ਸਰਜਨ ਡਾ: ਰਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ ਹੇਠ ਫ਼ਿਰੋਜ਼ਪੁਰ ਵਾਸੀਆਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਅਤੇ ਟੀ.ਬੀ ਜਿਹੀਆਂ ਬਿਮਾਰੀਆਂ ਤੋਂ ਬਚਾਓ ਸਬੰਧੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵਲੋਂ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਨਗਰ ਪੰਚਾਇਤ ਮਮਦੋਟ ਦੇ ਮੁਲਾਜ਼ਮਾਂ ਤਨਖ਼ਾਹਾਂ ਨਾ ਮਿਲਣ ਕਾਰਨ ਦਫ਼ਤਰ ਨੂੰ ਜੜਿਆ ਤਾਲਾ

ਮਮਦੋਟ, 14 ਮਈ (ਜਸਬੀਰ ਸਿੰਘ ਕੰਬੋਜ)- ਅੱਜ ਤੱਕ ਵੀ ਤਨਖ਼ਾਹ ਨਾ ਦਿੱਤੇ ਜਾਣ ਕਾਰਨ ਨਗਰ ਪੰਚਾਇਤ ਮਮਦੋਟ ਦੇ ਮੁਲਾਜ਼ਮਾਂ ਅਤੇ ਸਫ਼ਾਈ ਸੇਵਕਾਂ ਨੇ ਹੜਤਾਲ ਕਰਕੇ ਨਗਰ ਪੰਚਾਇਤ ਮਮਦੋਟ ਦੇ ਦਫਤਰ ਨੂੰ ਤਾਲਾ ਲਗਾ ਦਿੱਤਾ, ਜਿਸ ਕਾਰਨ ਜਿੱਥੇ ਰੋਜ਼ਾਨਾ ਕੰਮਕਾਰ ਲਈ ਆਉਣ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਨਿਰੀਖਣ ਦੌਰਾਨ ਐਲ.ਆਈ.ਸੀ. ਅਤੇ ਬੀ.ਡੀ.ਓ. ਦਫ਼ਤਰ 'ਚੋਂ ਮਿਲਿਆ ਡੇਂਗੂ ਦਾ ਲਾਰਵਾ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਸਿਵਲ ਸਰਜਨ ਡਾ: ਰਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ: ਮੀਨਾਕਸ਼ੀ ਢੀਂਗਰਾ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਸ਼ਹਿਰ ਦੇ ਸਰਕਾਰੀ ਦਫ਼ਤਰਾਂ, ਸਕੂਲਾਂ, ਕੀਰਤੀ ਨਗਰ ਅਤੇ ਆਜ਼ਾਦ ਨਗਰ ...

ਪੂਰੀ ਖ਼ਬਰ »

ਘੁਬਾਇਆ ਦੇ ਹੱਕ 'ਚ ਬੈਠਾ ਆਜ਼ਾਦ ਉਮੀਦਵਾਰ ਮਨੋਜ ਮੋਂਗਾ

ਗੁਰੂਹਰਸਹਾਏ, 14 ਮਈ (ਹਰਚਰਨ ਸਿੰਘ ਸੰਧੂ)- ਸੰਸਦੀ ਹਲਕੇ ਫ਼ਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਆਜ਼ਾਦ ਤੌਰ 'ਤੇ ਚੋਣ ਲੜ ਰਹੇ ਮਨੋਜ ਕੁਮਾਰ ਮੋਂਗਾ ਵਾਸੀ ਗੁਰੂਹਰਸਹਾਏ, ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਲਈ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਕੱੁਲਗੜ੍ਹੀ, 13 ਮਈ (ਸੁਖਜਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਜਿੱਤ ਦੀ ਲੀਡ ਨੂੰ ਹੋਰ ਵੱਡਾ ਕਰਨ ਲਈ ਸਰਕਲ ਪ੍ਰਧਾਨ ਭੁਪਿੰਦਰ ਸਿੰਘ ਫਰੀਦੇ ਵਾਲਾ, ਚੰਗਾਲੀ ਕਦੀਮ ਜ਼ੋਨ ਇੰਚਾਰਜ ...

ਪੂਰੀ ਖ਼ਬਰ »

ਭਰਾਵੋ, 2017 ਵਾਲੀ ਗ਼ਲਤੀ ਹੁਣ ਨਾ ਕਰ ਬੈਠਿਓ- ਬੱਬੂ ਪ੍ਰਧਾਨ

ਫ਼ਿਰੋਜ਼ਸ਼ਾਹ, 14 ਮਈ (ਸਰਬਜੀਤ ਸਿੰਘ ਧਾਲੀਵਾਲ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਹੇ ਸੁਰਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਨੇ ...

ਪੂਰੀ ਖ਼ਬਰ »

ਹੀਰਾ ਸੋਢੀ ਨੇ ਸ਼ੇਰ ਸਿੰਘ ਘੁਬਾਇਆ ਲਈ ਸ਼ਹਿਰ ਵਿਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਗੁਰੂਹਰਸਹਾਏ, 14 ਮਈ (ਪਿ੍ਥਵੀ ਰਾਜ ਕੰਬੋਜ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਹੀਰਾ ਸੋਢੀ ਨੇ ਗੁਰੂਹਰਸਹਾਏ ...

ਪੂਰੀ ਖ਼ਬਰ »

ਛਾਉਣੀ ਵਾਸੀਓ ਪ੍ਰਵਾਹ ਨਾ ਕਰੋ, ਤਕੜੇ ਹੋ ਕੇ ਚੋਣ ਜਿਤਾਓ, ਤੁਹਾਡੀ ਹਵਾ ਵੱਲ ਨਹੀਂ ਕੋਈ ਵੇਖ ਸਕਦਾ- ਮਜੀਠੀਆ

ਫ਼ਿਰੋਜ਼ਪੁਰ, 14 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਭਖਾਉਣ ਅਤੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਅਕਾਲੀ ਦਲ ਦੇ ਹੱਕ 'ਚ ਪਾਉਣ ਲਈ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਣ ਵਾਲਿਆਂ ਨੂੰ ਮਿਲੇਗਾ ਬਣਦਾ ਮਾਣ ਸਨਮਾਨ-ਗਹਿਰੀ

ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ ਗਡੋਡੂ ਤੋਂ ਪਰਮਜੀਤ ਸਿੰਘ ਬਾਵਾ ਸਰਪੰਚ ਦੀ ਪੇ੍ਰਰਨਾ ਸਦਕਾ ਬਲਦੇਵ ਸਿੰਘ ਸਾਬਕਾ ਸਰਪੰਚ, ਬਲਵੀਰ ਸਿੰਘ, ਜਗਤਾਰ ਸਿੰਘ, ਹਰਪ੍ਰੀਤ ਸਿੰਘ, ਨਰੈਣ ਸਿੰਘ, ਗੁਰਪ੍ਰੀਤ ਸਿੰਘ, ਸਤਨਾਮ ...

ਪੂਰੀ ਖ਼ਬਰ »

ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿਚ 25 ਤੋਂ ਵੱਧ ਪਰਿਵਾਰ ਹੋਏ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਗੁਰੂਹਰਸਹਾਏ, 14 ਮਈ (ਪਿ੍ਥਵੀ ਰਾਜ ਕੰਬੋਜ)- ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਧੜੱਲੇ ਨਾਲ ਚਲਾ ਰਹੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਨੂੰ ਉਸ ਵਕਤ ...

ਪੂਰੀ ਖ਼ਬਰ »

ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ 'ਤੇ ਹਰ ਗ਼ਰੀਬ ਪਰਿਵਾਰ ਨੂੰ 72 ਹਜ਼ਾਰ ਰੁਪਏ ਸਾਲਾਨਾ ਦੀ ਮਾਲੀ ਮਦਦ ਦਿੱਤੀ ਜਾਵੇਗੀ- ਰਾਣਾ ਸੋਢੀ

ਗੁਰੂਹਰਸਹਾਏ, 14 ਮਈ (ਪਿ੍ਥਵੀ ਰਾਜ ਕੰਬੋਜ)- ਕੇਂਦਰ ਵਿਚ ਕਾਂਗਰਸ ਸਰਕਾਰ ਬਣਨ 'ਤੇ ਹਰ ਗ਼ਰੀਬ ਪਰਿਵਾਰ ਨੂੰ 72 ਹਜ਼ਾਰ ਰੁਪਏ ਦੀ ਆਰਥਿਕ ਮਦਦ ਹਰ ਸਾਲ ਦਿੱਤੀ ਜਾਵੇਗੀ | ਇਹ ਸ਼ਬਦ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ...

ਪੂਰੀ ਖ਼ਬਰ »

ਬਰਾੜ ਅਤੇ ਸਿਆਣ ਵਲੋਂ ਘੁਬਾਇਆ ਦੇ ਹੱਕ 'ਚ ਚੋਣ ਪ੍ਰਚਾਰ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੀ ਚੋਣ ਮੁਹਿੰਮ ਨੂੰ ਭਖਾਉਂਦਿਆਂ ਕਾਂਗਰਸ ਆਗੂ ਬਲਜੀਤ ਸਿੰਘ ਬਰਾੜ ਅਤੇ ਕੌਾਸਲ ਭਜਨ ਸਿੰਘ ਸਿਆਣ ਵਲੋਂ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਘੁਬਾਇਆ ਤੇ ਰਿੰਪੀ ਨੇ ਚੋਣ ਪ੍ਰਚਾਰ ਦੌਰਾਨ ਮੰਗੀਆਂ ਵੋਟਾਂ

ਮਮਦੋਟ, 14 ਮਈ (ਸੁਖਦੇਵ ਸਿੰਘ ਸੰਗਮ)- ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਸ਼ੇਰ ਸਿੰਘ ਘੁਬਾਇਆ, ਕਾਂਗਰਸੀ ਆਗੂ ਬਲਜਿੰਦਰਜੀਤ ਸਿੰਘ ਰਿੰਪੀ ਵੜਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਨਾਲ ਲੈ ਕੇ ਮਮਦੋਟ ਦੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ...

ਪੂਰੀ ਖ਼ਬਰ »

ਫੈਡਰੇਸ਼ਨ ਆਗੂ ਭਾਈ ਜਸਪਾਲ ਸਿੰਘ ਤੇ ਸਾਥੀਆਂ ਦੀ ਅਕਾਲੀ ਦਲ 'ਚ ਹੋਈ ਵਾਪਸੀ

ਫ਼ਿਰੋਜ਼ਪੁਰ, 14 ਮਈ (ਤਪਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਹੋਰ ਵੀ ਵੱਡਾ ਹੁੰਗਾਰਾ ਮਿਲਿਆ, ਜਦ ਪਿਛਲੇ ਕੁਝ ਸਾਲਾਂ ਤੋਂ ਭਾਜਪਾ ਨਾਲ ਬਣੇ ...

ਪੂਰੀ ਖ਼ਬਰ »

ਕਈ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ-ਨੋਨੀ ਮਾਨ ਨੇ ਕੀਤਾ ਨਿੱਘਾ ਸਵਾਗਤ

ਗੁਰੂਹਰਸਹਾਏ, 14 ਮਈ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਹਲਕੇ ਦੇ ਪਿੰਡ ਝਾਵਲਾ ਅਤੇ ਕਰਕਾਂਦੀ ਪਿੰਡ ਤੋਂ ਕਈ ਪਰਿਵਾਰਾਂ ਨੇ ਅਕਾਲੀ ਦਲ 'ਚ ਸ਼ਮੂਲੀਅਤ ਕੀਤੀ | ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਦੀ ਹਾਜ਼ਰੀ 'ਚ ਪਿੰਡ ਝਾਵਲਾ ਦੇ ਰਾਮਦਾਸ, ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਸਾਦਕ (ਮੰਤਰੀ) ਰਹੀਮੇ ਕੇ ਦਾ ਲੜਕਾ ਦੇਸ ਰਾਜ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ

ਮਮਦੋਟ, 14 ਮਈ (ਜਸਬੀਰ ਸਿੰਘ ਕੰਬੋਜ)- ਇਲਾਕੇ ਵਿਚ ਸਾਦਕ ਮੰਤਰੀ ਦੇ ਨਾਮ ਨਾਲ ਜਾਣੇ ਜਾਂਦੇ ਪੁਰਾਣੇ ਟਕਸਾਲੀ ਕਾਂਗਰਸੀ ਸਾਦਕ ਰਹੀਮੇ ਕੇ ਦਾ ਵੱਡਾ ਲੜਕਾ ਦੇਸ ਰਾਜ ਅਤੇ ਉਨ੍ਹਾਂ ਦੇ ਸਾਥੀ ਲਾਡੀ, ਮੁਖਤਿਆਰ ਅਤੇ ਹੋਰਨਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਸ਼੍ਰੋਮਣੀ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਿੰਦੂ ਨੇ ਹੋਣਹਾਰ ਵਿਦਿਆਰਥਣ ਕਿਰਨਪ੍ਰੀਤ ਕੌਰ ਨੂੰ ਦਿੱਤੀ ਮੁਬਾਰਕਬਾਦ

ਫ਼ਿਰੋਜ਼ਸ਼ਾਹ, 14 ਮਈ (ਧਾਲੀਵਾਲ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰ ਰਹੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਪਿੰਡ ਬੱਧਨੀ ਗੁਲਾਬ ਸਿੰਘ ਪਹੰੁਚ ...

ਪੂਰੀ ਖ਼ਬਰ »

ਹੀਰਾ ਸੋਢੀ ਤੇ ਵਰਿੰਦਰ ਘੁਬਾਇਆ ਵਲੋਂ ਬਸਤੀਆਂ ਦਾ ਦੌਰਾ

ਗੁਰੂਹਰਸਹਾਏ, 14 ਮਈ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਬੇਟੇ ਅਨੁਮੀਤ ਸਿੰਘ ਹੀਰਾ ਸੋਢੀ ਅਤੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਬੇਟੇ ਵਰਿੰਦਰ ਸਿੰਘ ਘੁਬਾਇਆ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਬਸਤੀਆਂ ਅੰਦਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਿੰਦੂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਮੁੱਦਕੀ, 14 ਮਈ (ਭਾਰਤ ਭੂਸ਼ਨ ਅਗਰਵਾਲ)- 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਅਕਾਲੀ ਦਲ ਬਾਦਲ ਅਤੇ ਭਾਜਪਾ ਵਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਇਸੇ ਕੜੀ ਤਹਿਤ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਚੋਣ ਪ੍ਰਚਾਰ ਕਰਨ ਲਈ ਪਿੰਡ ਲੁਹਾਮ ਵਿਖੇ ...

ਪੂਰੀ ਖ਼ਬਰ »

ਸੀ.ਜੇ.ਐਮ. ਅਮਨ ਪ੍ਰੀਤ ਸਿੰਘ ਨੇ ਪ੍ਰੈੱਸ ਕਲੱਬ ਵਿਖੇ ਸਮਾਗਮ 'ਚ ਭਰੀ ਹਾਜ਼ਰੀ

ਫ਼ਿਰੋਜ਼ਪੁਰ, 14 ਮਈ (ਰਾਕੇਸ਼ ਚਾਵਲਾ)- ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਿਰੋਜ਼ਪੁਰ ਅਮਨ ਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਨੇ ਅੱਜ ਪੈੱ੍ਰਸ ਕਲੱਬ ਫ਼ਿਰੋਜ਼ਪੁਰ ਵਿਖੇ ਸਭਨਾਂ ਦੀ ਸੁੱਖ ਸ਼ਾਂਤੀ ਵਾਸਤੇ ਰੱਖੇ ...

ਪੂਰੀ ਖ਼ਬਰ »

ਸਵੀਪ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਪੈਰਾਡਾਈਜ਼ ਸਕੂਲ ਦੀ ਅਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਜ਼ੀਰਾ, 14 ਮਈ (ਮਨਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪੱਧਰੀ ਸਵੀਪ ਯੁਵਕ ਮੇਲੇ ਵਿਚ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਤੋਂ ਬੱਚਿਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਰੋਡ ਜ਼ੀਰਾ ਦੀ ਵਿਦਿਆਰਥਣਾਂ ਨੇ ...

ਪੂਰੀ ਖ਼ਬਰ »

ਦਰਜਨ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਪਿੰਡ ਠੇਠਰ ਕਲਾਂ ਵਿਖੇ ਕਾਂਗਰਸ ਪਾਰਟੀ ਦੇ ਕਰੀਬ ਦਰਜਨ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਸਬੰਧੀ ਹੋਏ ਚੋਣ ਜਲਸੇ ਵਿਚ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਵਲੋਂ ਸ਼ਿਰਕਤ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਸਾਮਾਨ ਸੜਿਆ

ਅਬੋਹਰ, 14 ਮਈ (ਢਿੱਲੋਂ)-ਬੀਤੀ ਰਾਤ ਇੱਥੇ ਲੱਕੜ ਮੰਡੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਅੱਗ ਨਾਲ ਸੈਨੇਟਰੀ ਦੀ ਦੁਕਾਨ ਵਿਚ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਧੂੜੀਆ ਸੈਨੇਟਰੀ ਸਟੋਰ ਵਿਚ ਰਾਤ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਸੀ ਜਿਸ ਕਾਰਨ ...

ਪੂਰੀ ਖ਼ਬਰ »

ਜਥੇਦਾਰ ਜ਼ੀਰਾ ਸਾਬਕਾ ਮੰਤਰੀ ਨੇ ਸੰਭਾਲਿਆ ਦਿਹਾਤੀ ਹਲਕਾ

ਫ਼ਿਰੋਜ਼ਪੁਰ, 14 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੀ ਚੋਣ ਮੁਹਿੰਮ ਨੂੰ ਆਪਣੇ ਹੱਥਾਂ 'ਚ ਲੈਂਦਿਆਂ ਕਾਂਗਰਸ ਕੋਆਰਡੀਨੇਟਰ ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ...

ਪੂਰੀ ਖ਼ਬਰ »

ਜਥੇਦਾਰ ਜ਼ੀਰਾ ਸਾਬਕਾ ਮੰਤਰੀ ਨੇ ਸੰਭਾਲਿਆ ਦਿਹਾਤੀ ਹਲਕਾ

ਫ਼ਿਰੋਜ਼ਪੁਰ, 14 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੀ ਚੋਣ ਮੁਹਿੰਮ ਨੂੰ ਆਪਣੇ ਹੱਥਾਂ 'ਚ ਲੈਂਦਿਆਂ ਕਾਂਗਰਸ ਕੋਆਰਡੀਨੇਟਰ ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਮੱਲਾਂਵਾਲਾ 'ਚ ਵਰਕਰ ਮੀਟਿੰਗ ਕੀਤੀ

ਮੱਲਾਂਵਾਲਾ, 14 ਮਈ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਨੇ ਆਪਣੇ ਵਰਕਰਾਂ ਨਾਲ ਬਿਗ ਬੀ ਪਾਰਕ ਵਿਚ ਵੋਟਾਂ ਸਬੰਧੀ ਮੀਟਿੰਗ ਕੀਤੀ ਅਤੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਾਂਗਰਸੀ ਸਾਬਕਾ ਮੰਤਰੀ ਪੰਡਿਤ ਬਾਲ ਮੁਕੰਦ ਸ਼ਰਮਾ ਨੂੰ ਅਕਾਲੀ ਰੰਗ 'ਚ ਰੰਗਣ ਤੋਂ ਅਸਫਲ ਰਹੇ ਸੁਖਬੀਰ ਸਿੰਘ ਬਾਦਲ

ਫ਼ਿਰੋਜ਼ਪੁਰ, 14 ਮਈ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਦੇ ਸੀਨੀਅਰ ਤੇ ਬਜ਼ੁਰਗ ਕਾਂਗਰਸੀ ਆਗੂ ਪੰਡਿਤ ਬਾਲ ਮੁਕੰਦ ਸ਼ਰਮਾ ਨੂੰ ਅਕਾਲੀ ਰੰਗ 'ਚ ਰੰਗਣ ਵਾਲੀਆਂ ਅਕਾਲੀ ਆਗੂਆਂ ਦੀਆਂ ਸਮੂਹ ਕੋਸ਼ਿਸ਼ਾਂ ਉਦੋਂ ਅਸਫਲ ਰਹੀਆਂ, ਜਦੋਂ ਸੁਖਬੀਰ ਸਿੰਘ ਬਾਦਲ ਪ੍ਰਧਾਨ ...

ਪੂਰੀ ਖ਼ਬਰ »

ਸੰਤ ਦਾਦੂਵਾਲ, ਭਾਈ ਮੰਡ, ਭਾਈ ਮੋਹਕਮ ਸਿੰਘ ਵਲੋਂ ਰੋਸ ਰੈਲੀ

ਜਲਾਲਾਬਾਦ, 14 ਮਈ (ਜਤਿੰਦਰ ਪਾਲ ਸਿੰਘ)- ਬਰਗਾੜੀ ਮੋਰਚੇ ਨੂੰ ਖ਼ਤਮ ਕਰਨ ਤੋਂ ਬਾਅਦ ਅਜੇ ਵੀ ਕੋਈ ਸੱਚ ਸਾਹਮਣੇ ਨਾ ਆਉਣ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੋਸ਼ੀ ਗਰਦਾਨਦੇ ਹੋਏ ਸੰਤ ਬਲਜੀਤ ਸਿੰਘ ਦਾਦੂਵਾਲ, ਭਾਈ ਧਿਆਨ ਸਿੰਘ ਮੰਡ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਵਲੋਂ ਕੱਢਿਆ ਰੋਸ ਮਾਰਚ ਅਰਨੀਵਾਲਾ ਪੁੱਜਾ

ਮੰਡੀ ਅਰਨੀਵਾਲਾ, 14 ਮਈ (ਨਿਸ਼ਾਨ ਸਿੰਘ ਸੰਧੂ)-ਸਿੱਖ ਪੰਥਕ ਜਥੇਬੰਦੀਆਂ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਖਿਲਾਫ ਲੋਕ ਸਭਾ ਹਲਕਾ ਫਿਰੋਜਪੁਰ ਵਿਚ ਕੱਢਿਆ ਗਿਆ ਰੋਸ ਮਾਰਚ ਅੱਜ ਅਰਨੀਵਾਲਾ ਖੇਤਰ ਦੇ ਪਿੰਡ ਜੰਡਵਾਲਾ ਭੀਮੇਸ਼ਾਹ, ...

ਪੂਰੀ ਖ਼ਬਰ »

ਰੋਸ ਮਾਰਚ 'ਚ ਹਿੱਸਾ ਲੈਣ ਲਈ ਅਕਾਲੀ ਦਲ ਟਕਸਾਲੀ ਦਾ ਜਥਾ ਰਵਾਨਾ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀ ਦੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦੇਣ ਲਈ ਗੁਰਦੁਆਰਾ ਸ੍ਰੀ ਜ਼ਾਮਨੀ ਸਾਹਿਬ ਵਜੀਦਪੁਰ ਤੋਂ ਸ਼ੁਰੂ ਹੋਏ ਰੋਸ ਮਾਰਚ ਵਿਚ ...

ਪੂਰੀ ਖ਼ਬਰ »

ਲੱਖੋ ਕੇ ਬਹਿਰਾਮ ਵਿਖੇ ਸੁਖਬੀਰ ਸਿੰਘ ਬਾਦਲ ਦੇ ਪੋਸਟਰ ਪਾੜੇ

ਲੱਖੋ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ)- ਸ਼ੋ੍ਰਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਲੱਖੋ ਕੇ ਬਹਿਰਾਮ ਵਿਖੇ ਲੱਗੇ ਪੋਸਟਰ ਅੱਜ ਕੋਈ 6-7 ਗੱਡੀਆਂ 'ਤੇ ਸਵਾਰ ਹੋ ਕੇ ਆਏ ਵਿਅਕਤੀਆਂ ਜਿਨ੍ਹਾਂ ਨੇ ਕਾਲੀਆਂ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਬੱਬੂ ਨੇ ਵੋਟਰਾਂ ਨੂੰ ਕੀਤਾ ਲਾਮਬੰਦ

ਕੁੱਲਗੜ੍ਹੀ, 14 ਮਈ (ਸੁਖਜਿੰਦਰ ਸਿੰਘ ਸੰਧੂ)- ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੱਬੂ ਨੇ ਹਲਕੇ ਦੇ ਪਿੰਡ ਬਸਤੀ ਬੂਟਾ ਸਿੰਘ ਵਾਲੀ (ਸੋਢੀ ਨਗਰ) ਵਿਖੇ ਵੋਟਰਾਂ ਨਾਲ ਸੰਪਰਕ ਕਰਕੇ 19 ਮਈ ਨੂੰ ਇਕ-ਇਕ ਵੋਟ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਪਵਾਉਣ ਲਈ ...

ਪੂਰੀ ਖ਼ਬਰ »

ਮੋਟਰਸਾਈਕਲ ਤੋਂ ਡਿੱਗ ਕੇ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਤਲਵੰਡੀ ਭਾਈ, 14 ਮਈ (ਕੁਲਜਿੰਦਰ ਸਿੰਘ ਗਿੱਲ)- ਬੀਤੇ ਦਿਨ ਇੱਥੇ ਪਿੰਡ ਹਰਾਜ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਭਾਈ ਦੇ ਮੁੱਖ ਮੁਨਸ਼ੀ ਕਰਮ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਰੇ ਬਾਜ਼ਾਰ ਵਿਚ ਹਥਿਆਰਾਂ ਦੀ ਨੋਕ 'ਤੇ ਖੋਹੇ ਢਾਈ ਲੱਖ

ਫ਼ਿਰੋਜ਼ਪੁਰ, 14 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਨਮਕ ਮੰਡੀ ਵਾਲੇ ਭਰੇ ਬਾਜ਼ਾਰ 'ਚੋਂ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਇਕ ਵਪਾਰੀ ਤੋਂ ਹਥਿਆਰਾਂ ਦੀ ਨੋਕ 'ਤੇ ਢਾਈ ਲੱਖ ਰੁਪਏ ਦੀ ਖੋਹ ਕਰ ਲੈਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਸ਼ਹਿਰੀ ਤੇ ਦਿਹਾਤੀ ਦੇ ਉੱਚ ਆਗੂਆਂ ਨਾਲ ਮੀਟਿੰਗਾਂ

ਫ਼ਿਰੋਜ਼ਪੁਰ, 14 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਵਰਕਰਾਂ ਅਤੇ ਆਗੂਆਂ ਨਾਲ ਨੇੜਤਾ ਪੈਦਾ ਕਰ ਸਿੱਧੀਆਂ ਗੱਲਾਂ ਕਰਦਿਆਂ ਜਨਮੇਜਾ ਸਿੰਘ ਸੇਖੋਂ ਸਾਬਕਾ ...

ਪੂਰੀ ਖ਼ਬਰ »

ਹੰਸ ਰਾਜ ਗੋਲਡਨ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ -ਸਤੀਸ਼ ਮੋਹਲਾ

ਅਬੋਹਰ, 14 ਮਈ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਜਮਹੂਰੀ ਗੱਠਜੋੜ ਵਲੋਂ ਹਲਕਾ ਫ਼ਿਰੋਜ਼ਪੁਰ ਤੋਂ ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਕਾਮਰੇਡ ਹੰਸ ਰਾਜ ਗੋਲਡਨ ਦੇ ਹੱਕ ਵਿਚ ਹਲਕਾ ਅਬੋਹਰ ਤੇ ਬੱਲੂਆਣਾ ਦੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

17 ਨੂੰ ਹੋਵੇਗੀ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਵਿਖੇ ਸੁਖਬੀਰ ਸਿੰਘ ਬਾਦਲ ਦੀ ਆਮਦ 'ਤੇ ਵਿਸ਼ਾਲ ਰੈਲੀ- ਜਿੰਦੂ

ਫ਼ਿਰੋਜ਼ਪੁਰ, 14 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਵਲੋਂ 17 ਮਈ ਦਿਨ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਸੁਖਬੀਰ ਦੇ ਹੱਕ 'ਚ ਦਿਹਾਤੀ ਪ੍ਰਧਾਨ ਬੱਬੂ ਜੈਮਲ ਵਾਲਾ ਨੇ ਡੋਰ-ਟੂ ਡੋਰ ਵੋਟਾਂ ਮੰਗੀਆਂ

ਮੰਡੀ ਲਾਧੂਕਾ, 14 ਮਈ (ਮਨਪ੍ਰੀਤ ਸਿੰਘ ਸੈਣੀ)-ਫ਼ਿਰੋਜ਼ਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਪਿੰਡ ਟਿੰਡਾਂ ਵਾਲਾ 'ਚ ਜਲਾਲਾਬਾਦ ਦਿਹਾਤੀ ਸਰਕਲ 1 ਦੇ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਵੱਲੋਂ ਡੋਰ ਟੂ ਡੋਰ ਜਾ ਕੇ ...

ਪੂਰੀ ਖ਼ਬਰ »

ਜਿਹੜੇ ਜਿੱਤ ਤੋਂ ਬਾਅਦ ਲੋਕਾਂ ਦਾ ਧੰਨਵਾਦ ਨਹੀਂ ਕਰ ਸਕੇ ਉਹ ਵਿਕਾਸ ਕੀ ਕਰਨਗੇ - ਜਿਆਣੀ

ਫ਼ਾਜ਼ਿਲਕਾ, 14 ਮਈ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪੰਜਾਬ ਦੇ ਸਾਬਕਾ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਵਲੋਂ ਫ਼ਾਜ਼ਿਲਕਾ ਸ਼ਹਿਰ ਵਿਚ ਚੋਣ ਪ੍ਰਚਾਰ ਵਿਚ ...

ਪੂਰੀ ਖ਼ਬਰ »

'ਕਿਸਾਨਾਂ ਨੂੰ ਜੰਤਰ ਦਾ ਬੀਜ ਮੁਹੱਈਆ ਕਰਵਾਇਆ ਜਾਵੇ'

ਮੰਡੀ ਲਾਧੂਕਾ, 14 ਮਈ (ਛਾਬੜਾ)-ਖੇਤੀਬਾੜੀ ਵਿਭਾਗ ਵਲੋਂ ਜਮੀਨ ਦੀ ਸਿਹਤ ਸੁਧਾਰਨ ਲਈ ਕਿਸਾਨਾਂ ਨੂੰ ਜੰਤਰ ਬੀਜਣ ਦੀ ਸਲਾਹ ਦਿੱਤੀ ਗਈ ਸੀ ਪਰ ਮਹਿਕਮੇ ਵਲੋਂ ਕਿਸਾਨਾਂ ਨੂੰ ਇਸ ਦਾ ਬੀਜ ਮੁਹੱਈਆ ਨਹੀ ਕਰਵਾਇਆ ਜਾ ਰਿਹਾ ਹੈ | ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਐਨ.ਸੀ.ਸੀ. ਕੈਡਟਸ ਦੀ ਚੋਣ

ਅਬੋਹਰ, 14 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਮਾਡਲ ਸੈਕੰਡਰੀ ਸਕੂਲ ਨਿਹਾਲ ਖੇੜਾ ਵਿਚ ਸਟੇਟ ਐਵਾਰਡੀ ਪਿ੍ੰਸੀਪਲ ਸ: ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ 2 ਪੰਜਾਬ ਇੰਡੀਪੈਂਡਿਟ ਕੰਪਨੀ ਐਨ.ਸੀ.ਸੀ. ਅਬੋਹਰ ਦੇ ਕਮਾਂਡਿੰਗ ਅਫ਼ਸਰ ਕਰਨਲ ਕੇ.ਐਨ. ਸੁਰੇਸ਼ ਦੇ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਵਲੋਂ ਪ੍ਰਧਾਨ ਖਾਰਾ ਦੀ ਅਗਵਾਈ ਹੇਠ ਘੁਬਾਇਆ ਦੇ ਹੱਕ 'ਚ ਚੋਣ ਜਲਸਾ

ਫ਼ਿਰੋਜ਼ਪੁਰ, 14 ਮਈ (ਪ.ਪ. ਰਾਹੀਂ)- ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਵਲੋਂ ਜ਼ਿਲ੍ਹਾ ਪ੍ਰਧਾਨ ਤੇਜਬੀਰ ਸਿੰਘ ਖਾਰਾ ਦੀ ਅਗਵਾਈ ਹੇਠ ਗੋਲਡਨ ਇਨਕਲੇਵ ਫ਼ਿਰੋਜ਼ਪੁਰ ਸ਼ਹਿਰ ਵਿਖੇ ਵਿਸ਼ਾਲ ਚੋਣ ਜਲਸਾ ਕਰਕੇ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਅਬੋਹਰ-ਬੱਲੂਆਣਾ ਦੀ ਅਕਾਲੀ-ਭਾਜਪਾ ਦੀ ਰੈਲੀ ਚੜ੍ਹੀ ਮਾੜੀ ਵਿਵਸਥਾ ਦੀ ਭੇਟ

ਅਬੋਹਰ, 14 ਮਈ (ਕੁਲਦੀਪ ਸਿੰਘ ਸੰਧੂ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅੱਜ ਇੱਥੇ ਹਲਕਾ ਅਬੋਹਰ ਤੋਂ ਬੱਲੂਆਣਾ ਦੀ ਹੋਈ ਇਕੱਠੀ ਰੈਲੀ ਮਾੜੇ ਪ੍ਰਬੰਧਾਂ ਦੀ ਭੇਟ ਚੜ੍ਹ ਗਈ | ਸਟੇਜ 'ਤੇ ਬੈਠੇ ਆਗੂ ਹੋਰਾਂ ਦੀ ਫ਼ਿਕਰ ਛੱਡ ...

ਪੂਰੀ ਖ਼ਬਰ »

8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਜਲਾਲਾਬਾਦ, 14 ਮਈ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਸਿਟੀ ਦੀ ਪੁਲਿਸ ਨੇ 8 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ¢ ਜਾਂਚ ਅਧਿਕਾਰੀ ਐਚ.ਸੀ. ਜਗਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਜਦੋਂ ਜੰਮੂ ਬਸਤੀ ਤੋਂ ਕਮਰੇ ਵਾਲਾ ਰੋਡ ਨੂੰ ਜਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਅਬੋਹਰ, 14 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਗਲੀ ਨੰਬਰ ਛੇ ਵਿਚ ਸਥਿਤ ਬੰਬੇ ਇੰਸਟੀਚਿਊਟ ਵਿਖੇ ਦਸਵੀਂ ਤੇ ਬਾਰ੍ਹਵੀਂ ਦੇ ਕੰਪਾਰਟਮੈਂਟ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ | ਇੰਸਟੀਚਿਊਟ ਦੇ ਸੰਚਾਲਕ ਗਗਨ ਚੁੱਘ ਨੇ ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਾਕਿਸਤਾਨ ਨੂੰ ਸਬਕ ਨਰਿੰਦਰ ਮੋਦੀ ਹੀ ਸਿਖਾ ਸਕਦਾ ਹੈ-ਪ੍ਰਕਾਸ਼ ਸਿੰਘ ਬਾਦਲ

ਮੰਡੀ ਅਰਨੀਵਾਲਾ, 14 ਮਈ (ਸੰਧੂ)-ਲੋਕ ਸਭਾ ਹਲਕਾ ਫਿਰੋਜਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਉਮੀਦਵਾਰ ਸ: ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਇਕ ਚੋਣ ਰੈਲੀ ਨੂੰ ਅਰਨੀਵਾਲਾ ਵਿਖੇ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX