ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਬਠਿੰਡਾ /ਮਾਨਸਾ

ਬਾਰਦਾਨੇ ਦੀ ਘਾਟ ਤੇ ਚੁਕਾਈ ਨਾ ਹੋਣ ਕਾਰਨ ਕਿਸਾਨ ਤੇ ਆੜਤੀ ਪ੍ਰੇਸ਼ਾਨ

ਬਾਲਿਆਂਵਾਲੀ, 14 ਮਈ (ਕੁਲਦੀਪ ਮਤਵਾਲਾ)-ਕਿਸਾਨ ਹਿਤੈਸ਼ੀ ਹੋਣ ਦਾ ਢਿਡੋਰਾ ਭਾਵੇਂ ਸਾਰੀਆਂ ਰਾਜਨੀਤਕ ਪਾਰਟੀਆਂ ਪਿੱਟਦੀਆਂ ਨੇ ਪਰ ਹਕੀਕਤ ਇਹ ਹੈ ਕਿ ਕਿਸਾਨਾਂ ਦਾ ਦਰਦ ਤੇ ਉਨ੍ਹਾਂ ਦਰਦਾਂ ਦੀ ਦਵਾਈ ਕੋਈ ਨਹੀਂ ਬਣਦਾ, ਜਿਸ ਕਾਰਨ ਅਜਿਹੇ ਬੇਚੈਨੀ ਦੇ ਮਾਹੌਲ 'ਚ ਖੇਤੀ ਘਾਟੇ ਦਾ ਸੌਦਾ ਸਾਬਤ ਹੋ ਰਹੀ ਹੈ ਤੇ ਕਰਜ਼ੇ ਕਾਰਨ ਖੁੰਘਲ ਹੋਇਆ ਕਿਸਾਨ ਖੁਦਕੁਸ਼ੀਆਂ ਜਿਹੇ ਰਸਤੇ ਪੈ ਗਿਆ ਹੈ | ਅਜੇ ਵੀ ਦਾਣਾ ਮੰਡੀਆਂ 'ਚ ਕਾਲਜਾ ਫੜੀ ਬੈਠੇ ਕਿਸਾਨਾਂ ਦੀ ਕੋਈ ਸਾਰ ਨਹੀਂ ਲੈ ਰਿਹਾ | 'ਅਜੀਤ' ਦੇ ਇਸ ਪੱਤਰਕਾਰ ਵਲੋਂ ਖੇਤਰ 'ਚ ਦੌਰਾ ਕਰਨ 'ਤੇ ਕਿਸਾਨਾਂ ਨੇ ਦੱਸਿਆ ਕਿ ਫ਼ਸਲ ਨੂੰ ਕਿਸਾਨ ਪੁੱਤਾਂ ਵਾਂਗ ਪਾਲਦਾ ਹਾਂ ਪਰ ਜਦੋਂ ਜਿਨਸ ਮੰਡੀਆਂ 'ਚ ਜਾਂਦੀ ਹੈ ਤਾਂ ਖੁੱਲੇ੍ਹ ਆਸਮਾਨ ਹੇਠਾਂ ਰੁਲਦੀ ਜਿਣਸ ਦਾ ਵਾਜਬ ਮੁੱਲ ਪਾਉਣ ਲਈ, ਕਿਸਾਨ ਦੇ ਸਬਰ ਨੂੰ ਨਮੀ ਦੇ ਬਹਾਨੇ, ਕਦੇ ਕੱਟ ਦੇ ਬਹਾਨੇ ਸਰਕਾਰੀ ਪੈਮਾਨਿਆਂ ਰਾਹੀਂ ਪਰਖਿਆ ਕੀਤਾ ਜਾਂਦਾ ਹੈ | ਕਿਸਾਨਾਂ ਦਾ ਵੱਡਾ ਹਿੱਸਾ ਮੰਡੀਆਂ 'ਚ ਰੁਲ ਰਿਹਾ ਹੈ | ਦੂਜੇ ਪਾਸੇ ਬੇ-ਮੌਸਮੀ ਮਾਰ ਪੈਣ ਕਾਰਨ ਹਾੜ੍ਹੀ ਦੀ ਵਾਢੀ ਪਿਛਲੇ ਸਾਲ ਨਾਲੋਂ ਪਿਛੇਤੀ ਚੱਲ ਰਹੀ ਹੈ ਕਿਉਂਕਿ ਕਿਸਾਨ ਤਾਂ ਆਪਣੀ ਜਿਣਸ ਨੂੰ ਤਣ-ਪੱਤਣ ਲਗਾਉਣ ਲਈ ਮੰਡੀਆਂ 'ਚ ਰੁਲ ਰਹੇ ਹਨ ਜਦ ਕਿ ਕਿਸਾਨਾਂ ਨੇ ਸਾਉਣੀ ਦੀ ਫ਼ਸਲ ਬੀਜਣ ਲਈ ਵੀ ਅਗਾਉਂ ਪ੍ਰਬੰਧ ਕਰਨੇ ਹੁੰਦੇ ਹਨ ਜੇਕਰ ਕਿਸਾਨ ਦੀ ਫ਼ਸਲ ਦਾ ਸਹੀ ਸਮੇਂ 'ਤੇ ਮੁੱਲ ਪੈ ਜਾਵੇ ਤਾਂ ਕਿਸਾਨ ਨੇ ਆਪਣੀ ਫ਼ਸਲ ਦੇ ਸਿਰ 'ਤੇ ਜੋ ਕਰਜ਼ੇ ਲਏ ਹੋਏ ਨੇ ਉਹ ਦੇਣਦਾਰੀਆਂ ਸਮੇਂ ਸਿਰ ਕਰ ਕੇ ਬੈਂਕਾਂ ਤੇ ਆੜ੍ਹਤੀਆਂ ਦੇ ਵਿਆਜ ਤੋਂ ਬਚ ਸਕਦੇ ਹਾਂ ਪਰ ਪੰਜਾਬ ਦਾ ਅੰਨ ਦਾਤਾ ਤਾਂ ਹਾਲੇ ਸਰਕਾਰੀ ਪੈਮਾਨਿਆਂ ਦੀ ਭੇਟ ਹੀ ਚੜਿ੍ਹਆ ਹੋਇਆ ਹੈ ਤੇ ਦਾਣਾ ਮੰਡੀਆਂ ਬਾਰਦਾਨੇ ਦੀ ਘਾਟ ਹੋਣ ਕਾਰਨ ਤੇ ਸਮੇਂ ਸਿਰ ਚੁਕਾਈ ਨਾ ਹੋਣ ਕਾਰਨ ਵਿਚਾਰੇ ਕਿਸਾਨ ਨੇ ਫ਼ਸਲ ਦੀ ਆਸ ਤੇ ਸੰਜੋਏ ਅਧੂਰੇ ਸੁਪਨੇ ਲਈ ਦਾਣਾ ਮੰਡੀਆਂ 'ਚ ਰਾਤਾਂ ਕੱਟਣ ਲਈ ਮਜਬੂਰ ਹੈ | ਦੇਸ਼ 'ਚ ਪੈ ਰਹੀਆਂ ਲੋਕ ਸਭਾ ਵੋਟਾਂ ਦਾ ਸ਼ੋਰ ਵੀ ਕਿਸਾਨਾਂ ਦੀ ਬੇਚੈਨੀ 'ਚ ਹੋਰ ਵਾਧਾ ਕਰ ਰਿਹਾ ਹੈ ਕਿਉਂਕਿ ਚੋਣਾਂ ਦੇ ਮੌਸਮ 'ਚ ਲੀਡਰ ਬਹੁਤ ਕਿਸਾਨਾਂ ਦੇ ਜ਼ਖ਼ਮਾਂ 'ਤੇ ਹੋਰ ਲੂਣ ਛਿੜਕਦੇ ਨੇ, ਲੀਡਰ ਵੋਟ ਬੈਂਕ ਪੱਕਾ ਕਰਨ ਲਈ ਜ਼ੋਰ ਸ਼ੋਰ ਨਾਲ ਕਿਸਾਨਾਂ ਨੂੰ ਵਡਿਆਉਂਦੇ ਹਨ | ਭਾਕਿਯੂ ਸਿੱਧੂਪੁਰਾ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਤੇ ਜ਼ਿਲ੍ਹਾ ਸਕੱਤਰ ਭੋਲਾ ਸਿੰਘ ਬਾਲਿਆਂਵਾਲੀ ਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਬਾਲਿਆਂਵਾਲੀ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਲੀਡਰ ਤਾਂ ਐਤਕੀਂ ਵੀ ਚੋਣਾਂ ਜਿੱਤਣਗੇ ਪਰ ਕਿਸਾਨ ਤੇ ਕਿਸਾਨੀ ਦੇ ਮਸਲੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਦੂਸ਼ਣਬਾਜੀਆਂ ਦੇ ਰੌਲੇ-ਰੱਪੇ 'ਚ ਅਲੋਪ ਹੋ ਜਾਣਗੇ | ਚੋਣਾਂ ਤੋਂ ਬਾਅਦ ਕਿਸਾਨੀ ਮਸਲੇ ਰੁਲ ਜਾਂਦੇ ਹਨ ਭਾਵੇਂ ਕਿ ਹੁਣ ਲਾਊਡ ਸਪੀਕਰਾਂ ਰਾਹੀ ਕੰਨ ਪਾੜਵੀਆਂ ਆਵਾਜ਼ਾਂ ਆ ਰਹੀਆਂ ਹਨ | ਕਿਸਾਨ ਰਾਜਨੀਤਕ ਆਗੂਆਂ ਤੋਂ ਕਿਸਾਨੀ ਮਸਲਿਆਂ ਬਾਰੇ ਜਵਾਬ-ਤਲਬੀ ਕਰਨ ਲੱਗ ਜਾਣ ਤਾਂ ਇਸ ਦੇ ਨਤੀਜੇ ਸਾਰਥਿਕ ਨਿਕਲ ਸਕਦੇ ਹਨ | ਰਾਜਨੀਤਕ ਪਾਰਟੀਆਂ ਨੂੰ ਕਿਸਾਨੀ ਮਸਲਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ |

ਨਗਰ ਪਾਲਿਕਾ ਪ੍ਰਧਾਨ ਤੇ ਉਪ ਪ੍ਰਧਾਨ ਦੀ ਕੁਰਸੀ ਦਾ ਫ਼ੈਸਲਾ ਅੱਜ

ਕਾਲਾਂਵਾਲੀ, 14 ਮਈ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਦੀ ਪ੍ਰਧਾਨ ਤੇ ਉਪ ਪ੍ਰਧਾਨ ਦੀ ਕਾਰਜਪ੍ਰਣਾਲੀ ਤੋਂ ਅਸੰਤੁਸ਼ਟ ਕੁਝ ਨਗਰ ਕੌਾਸਲਰਾਂ ਵਲੋਂ ਪ੍ਰਧਾਨ ਦੇ ਿਖ਼ਲਾਫ਼ ਬੇਵਿਸਾਹੀ ਮਤਾ ਲਿਆਉਣ ਲਈ ਡੀ. ਸੀ. ਪ੍ਰਭਜੋਤ ਸਿੰਘ ਨੂੰ ਸੌਾਪੇ ਗਏ ਬਿਆਨ ਹਲਫ਼ੀਆ ਬਾਅਦ ...

ਪੂਰੀ ਖ਼ਬਰ »

ਵੋਟਾਂ ਪਾਉਣ ਗਏ ਪਰਿਵਾਰ ਦੇ ਲੱਖਾਂ ਦੇ ਗਹਿਣੇ ਚੋਰੀ

ਕਾਲਾਂਵਾਲੀ, 14 ਮਈ (ਭੁਪਿੰਦਰ ਪੰਨੀਵਾਲੀਆ)-ਪਿੰਡ ਨੂਹੀਆਂਵਾਲੀ ਦੇ ਇਕ ਪਰਿਵਾਰ ਨੂੰ ਵੋਟਾਂ ਪਾਉਣ ਜਾਣਾ ਮਹਿੰਗਾ ਪਿਆ | ਜਦੋਂ ਇਹ ਪਰਿਵਾਰ ਵੋਟਾਂ ਪਾਉਣ ਲਈ ਗਿਆ ਹੋਇਆ ਸੀ ਉਦੋਂ ਪਿੱਛੋਂ ਚੋਰਾਂ ਨੇ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ | ...

ਪੂਰੀ ਖ਼ਬਰ »

ਅੰਮਿ੍ਤਾ ਵੜਿੰਗ ਵਲੋਂ ਬੁਰਜ 'ਚ ਬੈਠਕ

ਮੌੜ ਮੰਡੀ, 14 ਮਈ (ਲਖਵਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮ ਪਤਨੀ ਬੀਬੀ ਅੰਮਿ੍ਤ ਵੜਿੰਗ ਨੇ ਪਿੰਡ ਬੁਰਜ 'ਚ ਬੈਠਕ ਕਰਦਿਆਂ ਕਿਹਾ ਕਿ ਉਹ ਰਾਜਾ ਵੜਿੰਗ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ...

ਪੂਰੀ ਖ਼ਬਰ »

ਸੇਖੋਂ ਨੇ ਮੌੜ ਸ਼ਹਿਰ ਅੰਦਰ ਹਰਸਿਮਰਤ ਲਈ ਵੋਟਾਂ ਮੰਗੀਆਂ

ਮੌੜ ਮੰਡੀ, 14 ਮਈ (ਗੁਰਜੀਤ ਸਿੰਘ ਕਮਾਲੂ)-ਹਲਕਾ ਮੌੜ ਤੋਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਜਿਥੇ ਦਿਨ ਦੇ ਸਮੇਂ ਪਿੰਡਾਂ ਅੰਦਰ ਜਨਤਕ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਉਥੇ ਸ਼ਾਮ ਤੇ ਰਾਤ ਦੇ ਸਮੇਂ ਮੌੜ ਸ਼ਹਿਰ ਅੰਦਰ ਲੋਕਾਂ ਨੂੰ ਨਿੱਜੀ ਤੌਰ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੁਟੇਰੇ ਪਰਸ ਤੇ ਮੋਬਾਈਲ ਖੋਹ ਕੇ ਫ਼ਰਾਰ

ਕਾਲਾਂਵਾਲੀ, 14 ਮਈ (ਭੁਪਿੰਦਰ ਪੰਨੀਵਾਲੀਆ)-ਪਿੰਡ ਭੰਗੂ ਦੇ ਕੋਲ ਬੜਾਗੁੜਾ ਰੋਡ ਜਾ ਰਹੇ ਢਾਬਾਂ ਵਾਸੀ ਮਦਨ ਲਾਲ ਤੋਂ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ | ਮਦਨ ਲਾਲ ਨੇ ਦੱਸਿਆ ਕਿ ਉਹ ਪਸ਼ੂ ਪਾਲਣ ਵਿਭਾਗ ਦਾ ਸੇਵਾ ਮੁਕਤ ਕਰਮਚਾਰੀ ਹੈ ...

ਪੂਰੀ ਖ਼ਬਰ »

ਹੱਕੀ ਮੰਗਾਂ ਲਈ ਰਾਮਪੁਰਾ ਵਿਖੇ ਪਾਵਰਕਾਮ ਮੁਲਾਜ਼ਮਾਂ ਵਲੋਂ ਰੋਸ ਰੈਲੀ

ਰਾਮਪੁਰਾ ਫੂਲ, 14 ਮਈ (ਗੁਰਮੇਲ ਸਿੰਘ ਵਿਰਦੀ)-ਸਾਂਝੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਮੰਡਲ ਰਾਮਪੁਰਾ ਫੂਲ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ ਲਈ ਮੰਡਲ ਦਫ਼ਤਰ ਵਿਖੇ ਰੈਲੀ ਕਰਨ ਉਪਰੰਤ ਸਮੁੱਚੇ ਸ਼ਹਿਰ ਅੰਦਰ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਮਹਿਲਾ ਤੇ ਬੱਚਾ ਫੱਟੜ

ਕਾਲਾਂਵਾਲੀ, 14 ਮਈ (ਭੁਪਿੰਦਰ ਪੰਨੀਵਾਲੀਆ)-ਬੀਤੀ ਰਾਤ ਨੂੰ ਆਈ ਤੇਜ਼ ਬਾਰਿਸ਼ ਕਾਰਨ ਸ਼ਹਿਰ ਦੇ ਵਾਰਡ 6 ਦੀ ਗਲੀ ਪ੍ਰਕਾਸ਼ੋ ਮਹੰਤ ਵਾਲੀ ਵਿਚ ਇਕ ਮਕਾਨ ਦੀ ਛੱਤ ਡਿਗ ਗਈ | ਹਾਦਸੇ 'ਚ ਇਕ ਮਹਿਲਾ ਤੇ ਬੱਚੇ ਨੂੰ ਸੱਟਾਂ ਲੱਗੀਆਂ | ਦੋਵਾਂ ਫੱਟੜਾਂ ਨੂੰ ਸਹਾਰਾ ਕਲੱਬ ਦੀ ...

ਪੂਰੀ ਖ਼ਬਰ »

'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਵਲੋਂ ਪਿੰਡਾਂ 'ਚ ਰੈਲੀਆਂ

ਸੀਂਗੋ ਮੰਡੀ, 14 ਮਈ (ਲੱਕਵਿੰਦਰ ਸ਼ਰਮਾ)-ਲੋਕ ਸਭਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੇ ਹਲਕੇ ਦੇ ਕਈ ਪਿੰਡਾਂ 'ਚ ਰੈਲੀਆਂ ਕਰ ਕੇ ਦਿੱਲੀ ਦੀ ਤਰਜ਼ 'ਤੇ ਵਿਕਾਸ ਕਰਵਾਉਣ ਦੇ ਨਾਂਅ 'ਤੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਪਿੰਡ ਨਥੇਹਾ 'ਚ ਕੀਤੀ ...

ਪੂਰੀ ਖ਼ਬਰ »

'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਵਲੋਂ ਵਿਰਕ ਕਲਾਂ 'ਚ ਚੋਣ ਜਲਸਾ

ਬੱਲੂਆਣਾ, 14 ਮਈ (ਗੁਰਨੈਬ ਸਾਜਨ)-ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਨੇ ਵਿਰਕ ਕਲਾਂ, ਵਿਰਕ ਖ਼ੁਰਦ, ਝੰੁਬਾ, ਚੁੱਘੇ ਕਲਾਂ, ਬੁਲਾਡੇਵਾਲਾ ਤੇ ਹੋਰ ਦਰਜਨਾਂ ਪਿੰਡਾਂ 'ਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ | ਵਿਰਕ ਕਲਾਂ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ, ਆਲੀਕੇ ਦੇ 50 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਰਾਮਪੁਰਾ ਫੂਲ, 14 ਮਈ, (ਗੁਰਮੇਲ ਸਿੰਘ ਵਿਰਦੀ)-ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਉਸ ਮੌਕੇ ਵੱਡਾ ਹੁਲਾਰਾ ਮਿਲਿਆ ਜਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਅੱਜ ਦੇ ਰੋਡ ਸ਼ੋਅ ਦੀ ਸ਼ੁਰੂਆਤ ਬੁਢਲਾਡਾ ਤੋਂ

ਮਾਨਸਾ/ਬੁਢਲਾਡਾ, 14 ਮਈ (ਸ. ਰਿ/ਨਿ. ਪ. ਪ.)-ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 15 ਮਈ ਨੂੰ ਬੁਢਲਾਡਾ ਸ਼ਹਿਰ ਤੋਂ ਰੋਡ ਸ਼ੋਅ ਦੀ ਅਗਵਾਈ ਕਰਨਗੇ | ਇਸ ਸਬੰਧੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਗੁੰਡਾਗਰਦੀ ਦਾ ਲੋਕ 19 ਮਈ ਨੂੰ ਜਵਾਬ ਦੇਣਗੇ-ਪ੍ਰੋ: ਬਲਜਿੰਦਰ ਕੌਰ

ਰਾਮਾਂ ਮੰਡੀ, 14 ਮਈ (ਅਮਰਜੀਤ ਸਿੰਘ ਲਹਿਰੀ)-ਕੈਪਟਨ ਸਰਕਾਰ ਗੁੰਡਾਗਰਦੀ ਕਰ ਕੇ ਲੋਕ ਸਭਾ ਚੋਣਾ ਜਿੱਤਣਾ ਚਾਹੁੰਦੀ ਹੈ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਪਿੰਡਾਂ 'ਚ ਚੋਣ ਪ੍ਰਚਾਰ ...

ਪੂਰੀ ਖ਼ਬਰ »

ਅਕਾਲੀ ਆਗੂ ਤੇ ਸਾਬਕਾ ਐਮ. ਪੀ. ਚਤਿੰਨ ਸਿੰਘ ਸਮਾਉਂ ਦਾ ਪੁੱਤਰ ਕਾਂਗਰਸ ਪਾਰਟੀ 'ਚ ਸ਼ਾਮਿਲ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲੇ੍ਹ 'ਚ ਸ਼ੋ੍ਰਮਣੀ ਅਕਾਲੀ ਦਲ ਨੂੰ ਉਦੋਂ ਗਹਿਰਾ ਝਟਕਾ ਲੱਗਿਆ ਜਦੋਂ ਟਕਸਾਲੀ ਅਕਾਲੀ ਆਗੂ ਤੇ ਬਠਿੰਡਾ ਹਲਕੇ ਦੇ ਸਾਬਕਾ ਲੋਕ ਸਭਾ ਮੈਂਬਰ ਜਥੇਦਾਰ ਚਤਿੰਨ ਸਿੰਘ ਸਮਾਉਂ ਦਾ ਪੁੱਤਰ ਤੇ ਸਾਬਕਾ ਜ਼ਿਲ੍ਹਾ ...

ਪੂਰੀ ਖ਼ਬਰ »

ਐਤਕੀਂ ਹਰਸਿਮਰਤ ਲਈ ਦਿੱਲੀ ਦੂਰ ਹੈ-ਰਾਜਾ ਵੜਿੰਗ

ਮਾਨਸਾ/ਜੋਗਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ/ਬਲਜੀਤ ਸਿੰਘ ਅਕਲੀਆ)-ਲੋਕ ਸਭਾ ਹਲਕਾ ਬਠਿੰਡਾ ਦੇ ਵੋਟਰਾਂ ਨੂੰ ਭਾਵੁਕ ਅਪੀਲ ਕਰਦਿਆਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਉਹ ਜ਼ਮੀਰ ਦੀ ਆਵਾਜ਼ ਨਾਲ ਵੋਟ ਪਾਉਣ ਕਿਉਂਕਿ ਇਸ ...

ਪੂਰੀ ਖ਼ਬਰ »

ਵਿਰਕ ਕਲਾਂ ਵਿਖੇ ਹਰਸਿਮਰਤ ਦੇ ਹੱਕ 'ਚ ਜਗਮੀਤ ਬਰਾੜ ਵਲੋਂ ਚੋਣ ਜਲਸੇ

ਬੱਲੂਆਣਾ, 14 ਮਈ (ਗੁਰਨੈਬ ਸਾਜਨ)-ਲੋਕ ਸਭਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਵਿਰਕ ਕਲਾਂ ਸੰਬੋਧਨ ਕਰ ਕੇ ਉਨ੍ਹਾਂ ਦੇ ਹੱਕ 'ਚ ਵੋਟਾਂ ਮੰਗੀਆਂ | ਉਨ੍ਹਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਨੇ ਕੋਟਸ਼ਮੀਰ ਵਿਖੇ ਮੰਗੀਆਂ ਵੋਟਾਂ

ਕੋਟਫੱਤਾ, 14 ਮਈ (ਰਣਜੀਤ ਸਿੰਘ ਬੁੱਟਰ)-ਲੋਕ ਸਭਾ ਹਲਕਾ ਬਠਿੰਡਾ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਸਾਂਝੇ ਉਮੀਦਵਾਰ ਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਕੋਟਸ਼ਮੀਰ ਨਗਰ ਦੇ ਭਾਈ ਘਨੱਈਆ ਪਾਰਕ (ਵੱਡੇ ਖੂਹ) ਵਿਖੇ ਪੁੱਜੇ | ਉਨ੍ਹਾਂ ਨਾਲ ਸੀ. ...

ਪੂਰੀ ਖ਼ਬਰ »

ਸਰਕਾਰ ਆਉਣ 'ਤੇ ਸਿਰਫ਼ ਇਕ ਮਹੀਨੇ 'ਚ ਕਾਂਗਰਸ ਦੇ ਝੂਠੇ ਪਰਚਿਆਂ ਦਾ ਹਿਸਾਬ ਕਰਾਂਗੇ-ਮਲੂਕਾ

ਭਗਤਾ ਭਾਈਕਾ, 14 ਮਈ (ਸੁਖਪਾਲ ਸਿੰਘ ਸੋਨੀ)-ਕਾਂਗਰਸ ਵਲੋਂ ਸੱਤਾ ਦੇ ਨਸ਼ੇ 'ਚ ਨਿਰਦੋਸ਼ ਅਕਾਲੀ ਸਮਰਥਕਾਂ ਿਖ਼ਲਾਫ਼ ਦਰਜ ਕਰਵਾਏ ਜਾ ਰਹੇ ਝੂਠੇ ਮੁਕੱਦਮਿਆਂ ਦਾ ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਸਿਰਫ਼ ਇਕ ਮਹੀਨੇ ਅੰਦਰ ਅੰਦਰ ਹਿਸਾਬ ਕੀਤਾ ਜਾਵੇਗਾ ਤੇ ...

ਪੂਰੀ ਖ਼ਬਰ »

ਮਜੀਠੀਆ ਵਲੋਂ ਨਥਾਣਾ ਦੇ ਪਿੰਡਾਂ ਵਿਚ ਚੋਣ ਰੈਲੀਆਂ

ਨਥਾਣਾ, 14 ਮਈ (ਗੁਰਦਰਸ਼ਨ ਲੁੱਧੜ)-ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬਲਾਕ ਨਥਾਣਾ ਦੇ ਪਿੰਡ ਕਲਿਆਣ, ਭੈਣੀ, ਨਾਥਪੁਰਾ, ਪੂਹਲੀ, ਢੇਲਵਾਂ ਤੇ ਜੋਗਾਨੰਦ ਵਿਖੇ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਦੇ ਹੱਕ 'ਚ ਚੋਣ ਰੈਲੀਆਂ ਕੀਤੀਆਂ | ਇਸ ਮੌਕੇ ...

ਪੂਰੀ ਖ਼ਬਰ »

ਮਲੂਕਾ ਵਲੋਂ ਹਰਸਿਮਰਤ ਦੇ ਹੱਕ 'ਚ ਨੁੱਕੜ ਮੀਟਿੰਗਾਂ

ਬਰੇਟਾ, 14 ਮਈ (ਜੀਵਨ ਸ਼ਰਮਾ)-ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਪਿੰਡ ਬਰੇਟਾ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਉਨ੍ਹਾਂ ਕਿਹਾ ਕਿ ਹਲਕੇ 'ਚ ਹਰਸਿਮਰਤ ਨੂੰ ...

ਪੂਰੀ ਖ਼ਬਰ »

ਬੀ. ਐਫ. ਜੀ. ਆਈ. ਵਿਖੇ 12ਵੀਂ 'ਚੋਂ ਮੈਰਿਟ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਬਠਿੰਡਾ, 14 ਮਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਦੀ ਮੈਰਿਟ ਸੂਚੀ 'ਚ ਜ਼ਿਲ੍ਹਾ ਬਠਿੰਡਾ ਦੇ ਕੁਲ 6 ਵਿਦਿਆਰਥੀ ਮੈਰਿਟ 'ਚ ਆਏ ਹਨ | ਜਿਸ 'ਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੀਆਂ 2 ਵਿਦਿਆਰਥਣਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਆਉਣ ਵਾਲੇ ਸਮੇਂ 'ਚ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ-ਸਿੰਗਲਾ

ਗੋਨਿਆਣਾ, 14 ਮਈ (ਮਨਦੀਪ ਸਿੰਘ ਮੱਕੜ, ਲਛਮਣ ਦਾਸ ਗਰਗ)-ਕਾਂਗਰਸ ਪਾਰਟੀ ਆਉਣ ਵਾਲੇ 3 ਸਾਲਾਂ 'ਚ ਪੰਜਾਬ ਵਾਸੀਆਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰੇਗੀ, ਕਾਂਗਰਸ ਪਾਰਟੀ ਨੇ ਕਿਸਾਨਾਂ ਦਾ ਵੱਡੇ ਪੱਧਰ 'ਤੇ ਕਰਜ਼ਾ ਮੁਆਫ਼ ਕੀਤਾ ਹੈ, ਜੋ ਕਿ ਹੁਣ ਤੱਕ ਕਿਸੇ ਵੀ ਸਰਕਾਰ ...

ਪੂਰੀ ਖ਼ਬਰ »

ਸੇਖੋਂ ਵਲੋਂ ਹਰਸਿਮਰਤ ਦੇ ਹੱਕ 'ਚ ਚੋਣ ਪ੍ਰਚਾਰ

ਚਾਉਕੇ, 14 ਮਈ (ਮਨਜੀਤ ਸਿੰਘ ਘੜੈਲੀ)-ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਪਿੰਡ ਪਿੱਥੋ ਵਿਖੇ ਵੱਖ-ਵੱਖ ਥਾਵਾਂ 'ਤੇ ਅਕਾਲੀ ਵਰਕਰਾਂ ਨਾਲ ਨੁੱਕੜ ...

ਪੂਰੀ ਖ਼ਬਰ »

ਪੰਜਾਬ ਪਬਲਿਕ ਨਰਸਿੰਗ ਕਾਲਜ ਵਿਖੇ ਮਨਾਇਆ ਅੰਤਰ ਰਾਸ਼ਟਰੀ ਨਰਸਿੰਗ ਦਿਵਸ

ਬਠਿੰਡਾ, 14 ਮਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਪਬਲਿਕ ਕਾਲਜ ਆਫ਼ ਨਰਸਿੰਗ ਵਿਖੇ ਅੰਤਰ ਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਮਿਸ ਫਲੋਰੈਂਸ ਨਾਈਟਇਨਗੇਲ ਦੇ ਜਨਮ ਦਿਨ ਵਜੋਂ ਮਨਾਏ ਜਾਂਦੇ ਇਸ ਦਿਵਸ ਦੀ ਮਹਾਨਤਾ ਬਿਨ੍ਹਾਂ ਕਿਸੇ ਭੇਦਭਾਵ ਦੇ ਲੋਕਾਂ ਨੂੰ ਮੁੱਢਲੀ ...

ਪੂਰੀ ਖ਼ਬਰ »

ਦਿ ਮਿਲੇਨੀਅਮ ਸਕੂਲ 'ਚ 4 ਦਿਨਾ ਥੀਏਟਰ ਇਨ ਐਜੂਕੇਸ਼ਨ ਵਰਕਸ਼ਾਪ ਸ਼ੁਰੂ

ਕਾਲਾਂਵਾਲੀ, 14 ਮਈ (ਭੁਪਿੰਦਰ ਪੰਨੀਵਾਲੀਆ)-ਇਥੋਂ ਦੀ ਔਢਾਂ ਰੋਡ 'ਤੇ ਸਥਿਤ ਦਿ ਮਿਲੇਨੀਅਮ ਸਕੂਲ 'ਚ ਮਿਲੇਨੀਅਮ ਐਜੂਕੇਸ਼ਨ ਮੈਨੇਜਮੈਂਟ ਨੋਇਡਾ ਵਲੋਂ ਚਾਰ ਦਿਨਾਂ ਥੀਏਟਰ ਇਨ ਐਜੂਕੇਸ਼ਨ ਵਰਕਸ਼ਾਪ ਸ਼ੁਰੂ ਕੀਤੀ | ਵਰਕਸ਼ਾਪ ਸਕੂਲ ਦੇ ਪਿ੍ੰਸੀਪਲ ਡਾ: ਗੁਰਦੀਪ ਸਿੰਘ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਨੇ ਮਨਾਇਆ 'ਮਾਂ ਦਿਵਸ'

ਭਗਤਾ ਭਾਈਕਾ, 14 ਮਈ (ਸੁਖਪਾਲ ਸਿੰਘ ਸੋਨੀ)-ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਵਿਖੇ 'ਮਾਂ ਦਿਵਸ' ਮਨਾਇਆ ਗਿਆ | ਇਸ ਮੌਕੇ ਮਾਂ ਨੂੰ ਸਮਰਪਿਤ ਵੱਖ-ਵੱਖ ਪ੍ਰਕਾਰ ਦੇ ਗੀਤ, ਡਾਂਸ, ਕੋਰੀਓਗ੍ਰਾਫੀ ਪੇਸ਼ ਕੀਤੇ ਗਏ | ਇਸ ਮੌਕੇ ਸਕੂਲ 'ਚ ਕਰਵਾਏ ਸਮਾਗਮ ਦੌਰਾਨ ਡਾ: ...

ਪੂਰੀ ਖ਼ਬਰ »

ਜਥੇਦਾਰ ਹਵਾਰਾ ਕਮੇਟੀ ਵਲੋਂ ਕੱਲ੍ਹ ਦੇ ਬਠਿੰਡਾ ਮਾਰਚ 'ਚ ਸ਼ਾਮਿਲ ਹੋਣ ਦੀ ਅਪੀਲ-ਪ੍ਰੋ: ਬਲਜਿੰਦਰ ਸਿੰਘ

ਬਠਿੰਡਾ, 14 ਮਈ (ਸਟਾਫ਼ ਰਿਪੋਰਟਰ)-ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਾਰਜਸ਼ੀਲ 21 ਮੈਂਬਰੀ ਕਮੇਟੀ ਦੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਇਥੇ ਕਿਹਾ ਕਿ ਐਡਵੋਕੇਟ ਅਮਰ ਸਿੰਘ ਚਾਹਲ, ਭਾਈ ਨਰਾਇਣ ਸਿੰਘ ਚੌੜਾ, ਮਾਸਟਰ ...

ਪੂਰੀ ਖ਼ਬਰ »

ਰਾਜਾ ਵੜਿੰਗ ਵਲੋਂ ਰਾਮਨਿਵਾਸ ਵਿਖੇ ਨੁੱਕੜ ਮੀਟਿੰਗ

ਬਾਲਿਆਂਵਾਲੀ, 14 ਮਈ (ਕੁਲਦੀਪ ਮਤਵਾਲਾ)-ਲੋਕ ਸਭਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਵਲੋਂ ਹਲਕਾ ਮੌੜ ਦੇ ਪਿੰਡ ਰਾਮਨਿਵਾਸ ਵਿਖੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸਿੰਘ ਭੁਲੇਰੀਆ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿ੍ੰਸ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ ਸ਼ਾਨਦਾਰ

ਗੋਨਿਆਣਾ, 14 ਮਈ (ਬਰਾੜ ਆਰ.ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ 10ਵੀਂ ਜਮਾਤ ਦੇ 2019 ਦੇ ਨਤੀਜੇ 'ਚੋਂ ਪਿ੍ੰਸ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੇ ਵਿਦਿਆਰਥੀਆਂ 'ਚੋਂ ਮਨਮੀਤ ਸਿੰਘ 579/650 ਅੰਕ, ਸੁਖਮਨਪ੍ਰੀਤ ਕੌਰ ਨੇ 542 ਅੰਕ ਤੇ ਮੋਨੂੰ ਰਾਣੀ 540 ...

ਪੂਰੀ ਖ਼ਬਰ »

ਮਾਤਾ ਸੁੰਦਰੀ ਗਰਲਜ਼ ਕਾਲਜ ਢੱਡੇ 'ਚ ਬੀ. ਐੱਡ. ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਬੀ. ਐੱਡ. ਭਾਗ-ਦੂਜਾ, ਸਮੈਸਟਰ-ਤੀਜੇ ਦੇ ਨਤੀਜੇ 'ਚ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਢੱਡੇ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ | ਬੀ. ਐੱਡ. ਵਿਭਾਗ ਦੇ ਮੁਖੀ ...

ਪੂਰੀ ਖ਼ਬਰ »

ਦਿੱਲੀ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਵਲੋਂ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਪ੍ਰਚਾਰ

ਰਾਮਾਂ ਮੰਡੀ, 14 ਮਈ (ਤਰਸੇਮ ਸਿੰਗਲਾ)-ਕਾਂਗਰਸ ਤੇ ਅਕਾਲੀ-ਭਾਜਪਾ ਪੰਜਾਬ ਦੀ ਮਜ਼ਬੂਰੀ ਹਨ ਜ਼ਰੂਰਤ ਨਹੀਂ ਜਦਕਿ ਆਮ ਆਦਮੀਂ ਪਾਰਟੀ ਪੰਜਾਬ ਦੀ ਮਜ਼ਬੂਰੀ ਨਹੀਂ ਜ਼ਰੂਰਤ ਹੈ | ਇਹ ਪ੍ਰਗਟਾਵਾ ਦਿੱਲੀ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਦੇਰ ਸ਼ਾਮ ਹਲਕੇ ਦੀ 'ਆਪ' ...

ਪੂਰੀ ਖ਼ਬਰ »

ਗੋਨਿਆਣਾ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ

ਗੋਨਿਆਣਾ, 14 ਮਈ (ਲਛਮਣ ਦਾਸ ਗਰਗ)-ਸਥਾਨਕ ਪੰਜਾਬੀ ਸਾਹਿਤ ਸਭਾ ਦੀ ਮੀਟਿੰਗ ਅਮਰਜੀਤ ਸਿੰਘ ਜਨਾਂਗਲ ਸਭਾ ਪਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਵੈਦ ਬਲਵੀਰ ਸਿੰਘ ਗੋਨਿਆਣਾ ਖ਼ੁਰਦ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ | ਇਸ ਵਾਰ ਛੋਟੇ-ਛੋਟੇ ਬੱਚਿਆਂ ਗੁਰਜੋਤ ...

ਪੂਰੀ ਖ਼ਬਰ »

ਈ ਸਕੂਲ ਦੀ ਵਿਦਿਆਰਥਣ ਨੇ ਪੀ. ਟੀ. ਈ. 'ਚੋਂ 90 'ਚੋਂ 90 ਸਕੋਰ ਕੀਤੇ ਹਾਸਲ

ਬਠਿੰਡਾ, 14 ਮਈ (ਕੰਵਲਜੀਤ ਸਿੰਘ ਸਿੱਧੂ)-ਈ ਸਕੂਲ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਪੀ. ਟੀ. ਈ. ਦੇ ਸਪੀਕਿੰਗ ਵਿਭਾਗ ਵਿਚੋਂ 90 'ਚੋਂ 90 ਨੰਬਰ ਹਾਸਲ ਕਰ ਕੇ ਸ਼ਾਨਦਾਰ ਸ਼ੁਰੂਆਤ ਕੀਤੀ ਹੈ ਇਸ ਪ੍ਰਾਪਤੀ 'ਤੇ ਸੰਸਥਾ ਦੇ ਐਮ. ਡੀ. ਰੁਪਿੰਦਰ ਸਿੰਘ ਸਰਸੂਆ ਨੇ ਵਿਦਿਆਰਥਣ ਨੂੰ ...

ਪੂਰੀ ਖ਼ਬਰ »

ਜਤਿੰਦਰ ਕੌਰ ਖਹਿਰਾ ਵਲੋਂ ਬਠਿੰਡਾ ਸ਼ਹਿਰ 'ਚ ਘਰ-ਘਰ ਜਾ ਕੇ ਪਤੀ ਦੇ ਹੱਕ 'ਚ ਪ੍ਰਚਾਰ

ਬਠਿੰਡਾ, 14 ਮਈ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਜਮਹੂਰੀ ਗਠਜੋੜ ਦੇ ਬਠਿੰਡਾ ਲੋਕ ਸਭਾ ਹਲਕੇ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਧਰਮ ਪਤਨੀ ਜਤਿੰਦਰ ਕੌਰ ਖਹਿਰਾ ਨੇ ਬਠਿੰਡਾ ਸ਼ਹਿਰੀ ਅਸੰਬਲੀ ਹਲਕੇ 'ਚ ਘਰ-ਘਰ ਜਾ ਕੇ ਵੋਟਾਂ ਮੰਗਦਿਆਂ ਪਤੀ ਸੁਖਪਾਲ ਖਹਿਰਾ ਲਈ ...

ਪੂਰੀ ਖ਼ਬਰ »

ਦੋਦਾ 'ਚ ਪੁਲਿਸ ਵਲੋਂ ਕੱਢਿਆ ਫ਼ਲੈਗ ਮਾਰਚ

ਦੋਦਾ, 14 ਮਈ (ਰਵੀਪਾਲ)-19 ਮਈ ਨੂੰ ਪੰਜਾਬ 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵਲੋਂ ਹਲਕੇ ਅੰਦਰ ਚੌਕਸੀ ਵਧਾ ਦਿੱਤੀ ਗਈ ਹੈ, ਇਸੇ ਤਹਿਤ ਥਾਣਾ ਕੋਟ ਭਾਈ ਦੇ ਮੁੱਖ ਅਫ਼ਸਰ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਨਗਰ ਦੋਦਾ ਅੰਦਰ ਫਲੈਗ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿਗਣ ਨਾਲ ਅਮਰੀਕਨ ਗਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ)-ਬੀਤੀ ਰਾਤ ਇਲਾਕੇ ਵਿਚ ਆਏ ਤੇਜ਼ ਝੱਖੜ ਤੇ ਬਾਰਸ਼ ਸਮੇਂ ਪਿੰਡ ਥਾਂਦੇਵਾਲਾ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਇਕ ਅਮਰੀਕਨ ਗਊ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਤੇਜ ਸਿੰਘ ...

ਪੂਰੀ ਖ਼ਬਰ »

ਸਪੀਡ ਪੋਸਟ ਬਣੀ ਸਲੋ ਪੋਸਟ, ਕੱਛੂਕੁੰਮੇ ਦੀ ਚਾਲ ਨਾਲ ਆਪਣੀ ਮੰਜ਼ਿਲ 'ਤੇ ਪੁੱਜਦੇ ਹਨ ਪੱਤਰ

ਮਲੋਟ, 14 ਮਈ (ਗੁਰਮੀਤ ਸਿੰਘ ਮੱਕੜ)-ਕੇਂਦਰ ਸਰਕਾਰ ਦੇ ਮਹਿਕਮੇ ਡਾਕ ਵਿਭਾਗ ਦਾ ਰੱਬ ਹੀ ਰਾਖਾ ਹੈ | ਇਸ ਵਿਭਾਗ ਵਲੋਂ ਪੱਤਰ ਨੂੰ ਜਲਦੀ ਪਹੁੰਚਾਉਣ ਲਈ ਸੇਵਾ ਸਪੀਡ ਪੋਸਟ ਚਲਾਈ ਜਾਂਦੀ ਹੈ, ਜਿਸਦਾ ਮਤਲਬ ਹੈ ਕਿ ਤੇਜ਼ੀ ਨਾਲ ਪੱਤਰ ਆਪਣੀ ਮੰਜ਼ਿਲ 'ਤੇ ਪਹੁੰਚੇ, ਪ੍ਰੰਤੂ ...

ਪੂਰੀ ਖ਼ਬਰ »

ਖ਼ਜ਼ਾਨਾ ਮੰਤਰੀ ਦੇ ਹਲਕਾ ਬਠਿੰਡਾ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਭਲਕੇ

ਸ੍ਰੀ ਮੁਕਤਸਰ ਸਾਹਿਬ, 14 ਮਈ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿਚ ਪੰਜਾਬ ਸਰਕਾਰ ਵਲੋਂ ਕੀਤੀ ਗਈ ਕਟੌਤੀ ਦੇ ਿਖ਼ਲਾਫ਼ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਖਜਾਨਾ ...

ਪੂਰੀ ਖ਼ਬਰ »

ਪੰਥਕ ਧਿਰਾਂ ਵਲੋਂ ਕੱਢਿਆ ਰੋਸ ਮਾਰਚ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੰੁਚਿਆ

ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਘੁਮਾਣ)-ਪੰਥਕ ਧਿਰਾਂ ਵਲੋਂ ਅੱਜ ਲੋਕ ਸਭਾ ਹਲਕਾ ਫਿਰੋਜ਼ਪੁਰ ਵਿਚ ਰੋਸ ਮਾਰਚ ਕੱਢਿਆ ਗਿਆ | ਇਹ ਰੋਸ ਮਾਰਚ ਗੁਰਦੁਆਰਾ ਜਾਮਣੀ ਸਾਹਿਬ ਫਿਰੋਜ਼ਪੁਰ ਤੋਂ ਸਵੇਰੇ ਸ਼ੁਰੂ ਹੋਇਆ, ਜੋ ਜਲਾਲਾਬਾਦ ਅਤੇ ...

ਪੂਰੀ ਖ਼ਬਰ »

ਪੀਰਾਂ ਦਾ 40ਵਾਂ ਸਾਲਾਨਾ ਮੇਲਾ ਸਜਾਇਆ

ਰਾਮਾਂ ਮੰਡੀ, 14 ਮਈ (ਤਰਸੇਮ ਸਿੰਗਲਾ)- ਸਥਾਨਕ ਸ੍ਰੀ ਅਗਰਵਾਲ ਪੀਰਖਾਨਾ ਵਿਖੇ ਅਗਰਵਾਲ ਪੀਰਖਾਨਾ ਟਰੱਸਟ ਵਲੋਂ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਅੱਜ ਰਾਤ ਪੀਰਾਂ ਦਾ 40ਵਾਂ ਸਾਲਾਨਾ ਮੇਲਾ ਸਜਾਇਆ ਗਿਆ | ਇਸ ਦੌਰਾਨ ਪ੍ਰਬੰਧਕਾਂ ਵਲੋਂ ਵਿਸ਼ਵ ਸ਼ਾਂਤੀ ਲਈ ਪੀਰਾਂ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ

ਮਾਨਸਾ, 14 ਮਈ (ਸਟਾਫ਼ ਰਿਪੋਰਟਰ)- ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਯੁਵਾ ਮੰਡਲ ਵਲੋਂ ਸਥਾਨਕ ਸਿਨੇਮਾ ਰੋਡ ਦੇ ਦੁਕਾਨਦਾਰਾਂ ਤੋਂ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਵੋਟਾਂ ਮੰਗੀਆਂ ਗਈਆਂ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ...

ਪੂਰੀ ਖ਼ਬਰ »

ਜਤਿੰਦਰ ਕੌਰ ਖਹਿਰਾ ਨੇ ਪਿੰਡਾਂ 'ਚ ਨੁੱਕੜ ਮੀਟਿੰਗ ਕਰ ਕੇ ਆਪਣੇ ਪਤੀ ਲਈ ਵੋਟਾਂ ਮੰਗੀਆਂ

ਰਾਮਾਂ ਮੰਡੀ, 14 ਮਈ (ਅਮਰਜੀਤ ਸਿੰਘ ਲਹਿਰੀ)-ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਪੰਜਾਬ ਡੈਮੋਕਰੈਟਿਕ ਗੱਠਜੋੜ ਦੇ ਬਠਿੰਡਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਧਰਮ-ਪਤਨੀ ਜਤਿੰਦਰ ਕੌਰ ਖਹਿਰਾ ਅਤੇ ਉਨ੍ਹਾਂ ਦੀ ਬੇਟੀ ਵ੍ਰੀਤ ਕੌਰ ਖਹਿਰਾ ਅਤੇ ...

ਪੂਰੀ ਖ਼ਬਰ »

ਭਾਜਪਾ ਆਗੂਆਂ ਵਲੋਂ ਹਰਸਿਮਰਤ ਕੌਰ ਦੇ ਹੱਕ 'ਚ ਢੱਡੇ ਵਿਖੇ ਨੁੱਕੜ ਮੀਟਿੰਗ

ਬਾਲਿਆਂਵਾਲੀ, 14 ਮਈ (ਕੁਲਦੀਪ ਮਤਵਾਲਾ)-ਅਕਾਲੀ-ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਚੋਣ ਦੇ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਦੀ ਅਗਵਾਈ ਹੇਠ ਹਲਕਾ ਮੌੜ ਦੇ ਪਿੰਡ ਢੱਡੇ ਵਿਖੇ ਮੀਟਿੰਗ ਕੀਤੀ ...

ਪੂਰੀ ਖ਼ਬਰ »

ਮਲੇਸ਼ੀਆ 'ਚ ਕਬੱਡੀ ਪਾ ਕੇ ਪਰਤੇ ਭਾਈ ਰੂਪਾ ਦੇ ਖਿਡਾਰੀਆਂ ਦਾ ਕਲੱਬ ਵਲੋਂ ਸਨਮਾਨ

ਭਾਈਰੂਪਾ, 14 ਮਈ (ਵਰਿੰਦਰ ਲੱਕੀ)-ਮਲੇਸ਼ੀਆ ਦੇ ਖੇਡ ਪ੍ਰੇਮੀਆਂ ਵਲੋਂ ਕੁਆਲਾਲੰਪੁਰ 'ਚ ਕਰਵਾਏ ਕਬੱਡੀ ਖੇਡ ਮੇਲੇ 'ਚ ਭਾਗ ਲੈ ਕੇ ਵਤਨ ਪਰਤੇ ਕਸਬਾ ਭਾਈਰੂਪਾ ਦੇ ਖਿਡਾਰੀਆਂ ਦਾ ਬਾਬਾ ਭਾਈ ਰੂਪ ਚੰਦ ਸਪੋਰਟਸ ਕਲੱਬ ਭਾਈਰੂਪਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮਲੇਸੀਆਂ ਤੋਂ ਪਰਤੇ ਕਬੱਡੀ ਖਿਡਾਰੀ ਲਖਵਿੰਦਰ ਲੱਖਾ ਦਾ ਪਿੰਡ ਪੁੱਜਣ 'ਤੇ ਸਵਾਗਤ

ਭਗਤਾ ਭਾਈਕਾ, 14 ਮਈ (ਸੁਖਪਾਲ ਸਿੰਘ ਸੋਨੀ)-ਮਲੇਸ਼ੀਆ ਕਬੱਡੀ ਟੂਰਨਾਮੈਂਟ ਖੇਡਣ ਉਪਰੰਤ ਕਬੱਡੀ ਖਿਡਾਰੀ ਲਖਵਿੰਦਰ ਲੱਖਾ ਦਾ ਪਿੰਡ ਜਲਾਲ ਪੁੱਜਣ 'ਤੇ ਪੰਚਾਇਤ ਤੇ ਨੌਜਵਾਨਾਂ ਵਲੋਂ ਨਿੱਘਾ ਸਵਾਗਤ ਕੀਤਾ | ਇਸ ਸਬੰਧੀ ਯੂਥ ਆਗੂ ਲੱਕੀ ਜਲਾਲ ਨੇ ਦੱਸਿਆ ਕਿ ਕਬੱਡੀ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਠਿੰਡਾ ਦਾ ਜ਼ਿਲ੍ਹਾ ਚੋਣ ਇਜਲਾਸ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਬਠਿੰਡਾ ਦਾ ਜ਼ਿਲ੍ਹਾ ਚੋਣ ਇਜਲਾਸ ਸਥਾਨਕ ਟੀਚਰਜ਼ ਹੋਮ ਵਿਖੇ ਹੋਇਆ, ਜਿਸ 'ਚ 6 ਬਲਾਕਾਂ ਦੇ ਚੁਣੇ ਹੋਏ 160 ਡੈਲੀਗੇਟਾਂ ਤੇ ਵੱਡੀ ਗਿਣਤੀ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ | ਇਜਲਾਸ 'ਚ ਸੂਬਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX