ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਖੰਨਾ / ਸਮਰਾਲਾ

ਰੂੰ ਦੇ ਭਰੇ ਟਰਾਲੇ ਨੂੰ ਬਿਜਲੀ ਦੀਆਂ ਤਾਰਾਂ ਲੱਗਣ ਕਾਰਨ ਲੱਗੀ ਅੱਗ

ਮਾਛੀਵਾੜਾ ਸਾਹਿਬ, 14 ਮਈ (ਸੁਖਵੰਤ ਸਿੰਘ ਗਿੱਲ)-ਰਾਹੋਂ ਰੋਡ 'ਤੇ ਸਥਿਤ ਇਕ ਧਾਗਾ ਫੈਕਟਰੀ 'ਚੋਂ ਰੂੰ ਦੀਆਂ ਗੱਠਾਂ ਨਾਲ ਭਰ ਕੇ ਆ ਰਹੇ ਓਵਰਲੋਡ ਟਰਾਲੇ ਨੂੰ ਮਾਛੀਵਾੜਾ ਦੇ ਮੇਨ ਚੌਕ 'ਚ ਬਿਜਲੀ ਦੀਆਂ ਤਾਰਾਂ ਨਾਲ ਰੂੰ ਦੀਆਂ ਗੱਠਾਂ ਟਕਰਾਉਣ 'ਤੇ ਅੱਗ ਲੱਗ ਗਈ | ਇਕੱਤਰ ਜਾਣਕਾਰੀ ਅਨੁਸਾਰ ਫ਼ੈਕਟਰੀ 'ਚੋਂ ਰੂੰ ਦੀਆਂ ਗੱਠਾਂ ਨਾਲ ਭਰ ਕੇ ਆ ਰਿਹਾ ਇਹ ਓਵਰਲੋਡ ਟਰਾਲੇ ਨੂੰ ਉਸ ਸਮੇਂ ਅੱਗ ਲੱਗੀ ਜਦ ਟਰਾਲੇ ਦੀ ਬਾਡੀ ਤੋਂ ਉੱਪਰ ਤੱਕ ਲੱਦੀਆਂ ਰੂੰ ਦੀਆਂ ਗੱਠਾਂ ਬਿਜਲੀ ਦੀਆਂ ਮੇਨ ਤਾਰਾਂ ਨਾਲ ਟਕਰਾਈਆਂ ਤੇ ਉਸ ਦੀਆਂ ਚਿੰਗਿਆੜੀਆਂ ਨਾਲ ਰੂੰ ਦੀਆਂ ਗੱਠਾਂ ਨੂੰ ਅੱਗ ਲੱਗ ਗਈ | ਮੇਨ ਚੌਕ 'ਚ ਟਰਾਲੇ 'ਚ ਭਰੀਆਂ ਗੱਠਾਂ ਨੂੰ ਅੱਗ ਲੱਗਣ ਨਾਲ ਲੋਕਾਂ 'ਚ ਭੱਜ-ਨੱਠ ਮੱਚ ਗਈ ਅਤੇ ਲੋਕਾਂ ਫਾਇਰ ਬਿ੍ਗੇਡ ਤੇ ਪੁਲਿਸ ਨੂੰ ਸੂਚਿਤ ਕੀਤਾ | ਮੌਕੇ 'ਤੇ ਪੁੱਜੀਆਂ ਫਾਇਰ ਬਿਗ੍ਰੇਡ ਦੇ ਕਰਮਚਾਰੀਆਂ ਤੇ ਲੋਕਾਂ ਨੇ ਵੱਡੀ ਮਸ਼ੱਕਤ ਨਾਲ ਰੂੰ ਦੀਆਂ ਗੱਠਾਂ ਨੂੰ ਲੱਗੀ ਅੱਗ 'ਤੇ ਕਾਬੂ ਪਾਇਆ ਪਰ ਅੱਗ ਦੀ ਲਪੇਟ 'ਚ ਆਉਣ ਨਾਲ ਜਿੱਥੇ ਕੁੱਝ ਗੱਠਾਂ ਖ਼ਰਾਬ ਹੋਈਆਂ, ਜਦਕਿ ਬਾਕੀ ਬਚੀਆਂ ਰੂੰ ਦੀਆਂ ਗੱਠਾਂ ਪਾਣੀ ਕਾਰਨ ਖ਼ਰਾਬ ਹੋ ਗਈਆਂ ਤੇ ਟਰਾਲੇ ਨੂੰ ਅੱਗ ਦੇ ਨੁਕਸਾਨ ਤੋਂ ਬਚਾ ਲਿਆ ਗਿਆ |

ਖ਼ਾਲਸਾ ਗਰਲਜ਼ ਸਕੂਲ ਦੋਰਾਹਾ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ

ਦੋਰਾਹਾ, 14 ਮਈ (ਮਨਜੀਤ ਸਿੰਘ ਗਿੱਲ)- ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਪਿ੍ੰਸੀਪਲ ਜਸਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਮੇਸ਼ ਕੌਰ ਪੁੱਤਰੀ ਬੇਅੰਤ ਕੌਰ ਨੇ 85.33 ...

ਪੂਰੀ ਖ਼ਬਰ »

ਜੁਲਫ਼ਗੜ੍ਹ ਨੇੜੇ ਵਾਪਰੇ ਹਾਦਸੇ 'ਚ ਨੌਜਵਾਨ ਦੀ ਮੌਤ

ਮਾਛੀਵਾੜਾ ਸਾਹਿਬ, 14 ਮਈ (ਸੁਖਵੰਤ ਸਿੰਘ ਗਿੱਲ)-ਬੀਤੀ ਰਾਤ ਬੇਟ ਦੇ ਪਿੰਡ ਜੁਲਫ਼ਗੜ੍ਹ ਨੇੜ੍ਹੇ ਵਾਪਰੇ ਹਾਦਸੇ ਕਾਰਨ ਨੌਜਵਾਨ ਗੁਰਪ੍ਰੀਤ ਸਿੰਘ (24) ਵਾਸੀ ਰੌੜ ਦੀ ਮੌਤ ਹੋ ਗਈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਇਆ ਗੁਰਪ੍ਰੀਤ ਸਿੰਘ ਬੱਸ ...

ਪੂਰੀ ਖ਼ਬਰ »

ਗੁੱਜਰ ਭਾਈਚਾਰੇ ਦੇ ਡੇਰੇ ਨੂੰ ਲੱਗੀ ਅੱਗ ਕਾਰਨ ਲੱਖਾਂ ਦਾ ਨੁਕਸਾਨ

ਕੁਹਾੜਾ, 14 ਮਈ (ਤੇਲੂ ਰਾਮ ਕੁਹਾੜਾ)-ਪਿੰਡ ਬੁੱਢੇਵਾਲ ਤੋਂ ਧਨਾਨਸੂ ਨੂੰ ਜਾਂਦੀ ਸੜਕ 'ਤੇ ਅੱਧਾ ਕਿਲੋਮੀਟਰ ਦੀ ਦੂਰੀ 'ਤੇ ਬੀਤੀ ਦੇਰ ਰਾਤ ਨੂੰ ਗੁੱਜਰ ਭਾਈਚਾਰੇ ਦੇ ਇਕ ਡੇਰੇ ਨੂੰ ਅੱਗ ਲੱਗਣ ਦੀ ਖ਼ਬਰ ਹੈ¢ ਡੇਰੇ ਦੇ ਮਾਲਕ ਸੈਫ ਅਲੀ ਨੇ ਦੱਸਿਆ ਕਿ ਰਾਤ ਸਮੇਂ ਜਦੋਂ ...

ਪੂਰੀ ਖ਼ਬਰ »

ਨਿਊਜ਼ ਪੇਪਰ ਏਜੰਟ 'ਤੇ ਹਮਲਾ ਕਰਨ ਵਾਲਿਆਂ ਬਾਰੇ ਪੁਲਿਸ ਨੂੰ ਤੀਜੇ ਦਿਨ ਵੀ ਕੁਝ ਨਹੀਂ ਪਤਾ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) - ਅਜੀਤ ਦੇ ਨਿਊਜ਼ ਪੇਪਰ ਏਜੰਟ ਅਤੇ ਅਜੈ ਨਿਊਜ਼ ਏਜੰਸੀ ਦੇ ਮਾਲਕ ਤੇ ਐਤਵਾਰ ਸਵੇਰੇ ਹੋਏ ਹਮਲੇ ਨੂੰ ਅੱਜ ਤੀਜਾ ਦਿਨ ਬੀਤ ਗਿਆ ਹੈ ਪਰੰਤੂ ਥਾਣਾ ਸਿਟੀ ਦੇ ਮੁੱਖ ਅਫ਼ਸਰ ਨੂੰ ਅਜੇ ਤੱਕ ਇਸ ਮਾਮਲੇ ਦੀ ਜਾਣਕਾਰੀ ਨਹੀਂ ਹੈ | ਪੁਲਿਸ ...

ਪੂਰੀ ਖ਼ਬਰ »

ਗੰਦਗੀ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਰਾਜਸੀ ਪਾਰਟੀਆਂ ਨੂੰ ਸਹਿਯੋਗ ਨਾ ਦੇਣ ਦਾ ਫ਼ੈਸਲਾ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) - ਵਾਰਡ ਨੰਬਰ 17 ਦੇ ਮੁਹੱਲਾ ਗੁਰੂ ਨਾਨਕ ਨਗਰ ਵਿਚ ਗੰਦਗੀ ਤੋਂ ਪ੍ਰੇਸ਼ਾਨ ਮੁਹੱਲਾ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਹੱਲਾ ਸੁਧਾਰ ਕਮੇਟੀ ਦੇ ਪ੍ਰਧਾਨ ਕੁਲਬੀਰ ਸਿੰਘ ਬਿੱਲਾ ਤੇ ਹੋਰਨਾਂ ਨੇ ਦੱਸਿਆ ਕਿ ਵਾਰਡ ਨੰਬਰ 17 ...

ਪੂਰੀ ਖ਼ਬਰ »

ਖੱਤਰੀ ਚੇਤਨਾ ਮੰਚ ਦੀ ਕਾਰਜਕਾਰੀ ਦੀ ਮਿਆਦ 1 ਸਾਲ ਹੋਰ ਵਧਾਈ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਖੱਤਰੀ ਚੇਤਨਾ ਮੰਚ ਦੀ ਸਾਲਾਨਾ ਮੀਟਿੰਗ ਵਿਚ ਮੰਚ ਦੀ ਕਾਰਜਕਾਰਨੀ ਦਾ ਸਮਾਂ 2 ਸਾਲ ਤੋਂ ਵਧਾ ਕੇ 3 ਤਿੰਨ ਸਾਲ ਕਰ ਦਿੱਤਾ ਗਿਆ ਹੈ | ਮੌਜੂਦਾ ਕਾਰਜਕਾਰੀ ਦਾ ਸਮਾਂ 30 ਜੂਨ 2019 ਨੂੰ ਸਮਾਪਤ ਹੋਣਾ ਸੀ, ਉਸ ਦੇ ਬਾਅਦ ਜੁਲਾਈ ਵਿਚ ਚੋਣਾਂ ਵੀ ...

ਪੂਰੀ ਖ਼ਬਰ »

ਗੁਰੂ ਅਮਰ ਦਾਸ ਮਾਰਕੀਟ 'ਚੋਂ ਟਰੱਸਟ ਅਧਿਕਾਰੀ ਤਹਿਖ਼ਾਨੇ ਨਹੀਂ ਹਟਾਉਣਾ ਚਾਹੰੁਦੇ-ਬਾਂਸਲ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) - ਗੁਰੂ ਅਮਰ ਦਾਸ ਮਾਰਕੀਟ ਵਿਚ ਬੂਥਾਂ ਅਤੇ ਸ਼ੋ-ਰੂਮਾਂ ਥੱਲੇ ਬਣੀਆਂ ਬੇਸਮੈਟਾਂ ਜਾਰੀ ਰੱਖਣ 'ਚ ਦੁਕਾਨਦਾਰਾਂ ਨਾਲੋਂ ਵੱਧ ਨਗਰ ਸੁਧਾਰ ਟਰੱਸਟ ਖੰਨਾ ਦੇ ਅਧਿਕਾਰੀ ਦਿਲਚਸਪੀ ਦਿਖਾ ਰਹੇ ਹਨ¢ ਡੂੰਘਾਈ ਨਾਲ ਹੋਈ ਜਾਂਚ-ਪੜਤਾਲ ਤੋਂ ...

ਪੂਰੀ ਖ਼ਬਰ »

ਬਿੱਟੂ ਵਲੋਂ ਕਮਿਊਨਿਟੀ ਹੈਲਥ ਸੈਂਟਰ ਡੇਹਲੋਂ ਨੂੰ ਕਾਂਗਰਸ ਦੀ ਪ੍ਰਾਪਤੀ ਦੱਸਣਾ ਗ਼ਲਤ-ਸ਼ਿਵਾਲਿਕ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਵਲੋਂ ਆਪਣੇ ਚੋਣ ਪ੍ਰਚਾਰ ਦੌਰਾਨ ਅਤੇ ਆਪਣੇ ਸੋਸ਼ਲ ਮੀਡੀਆ ਖਾਤੇ ਵਿਚ ਡੇਹਲੋਂ ਵਿਖੇ ਚੱਲ ਰਹੇ ਕਮਿਊਨਿਟੀ ਹੈਲਥ ਸੈਂਟਰ ਨੂੰ ਆਪਣੀ ਅਤੇ ਕਾਂਗਰਸ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) - ਪੁਲਿਸ ਜਿਲ੍ਹਾ ਖੰਨਾ ਦੇ ਐਸ. ਐਸ. ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਭਗੋੜਾ ਨੂੰ ਕਾਬੂ ਕਰਨ ਦੇ ਲਈ ਚਲਾਈ ਸਪੈਸ਼ਲ ਮੁਹਿੰਮ ਦੇ ਅਧੀਨ ਅੱਜ ਪੁਲਿਸ ਨੂੰ ਉਸ ਸਮੇਂ ਸਫ਼ਲਤਾ ਹਾਸਲ ਹੋਈ ਜਦ ਨਸ਼ਾ ਤੱਸਕਰੀ ...

ਪੂਰੀ ਖ਼ਬਰ »

ਦਰਬਾਰਾ ਸਿੰਘ ਗੁਰੂ ਵੱਡੀ ਲੀਡ ਨਾਲ ਜਿੱਤਣਗੇ-ਉਮੈਦਪੁਰ

ਸਮਰਾਲਾ, 14 ਮਈ (ਸੁਰਜੀਤ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਉਮੀਦਵਾਰ ਦਰਬਾਰਾ ਸਿੰਘ ਗੁਰੂ ਵੱਡੀ ਲੀਡ ਲੈ ਕੇ ਜਿੱਤਣਗੇ¢ ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁੱਖ ਸੇਵਾਦਾਰ ਸੰਤਾ ਸਿੰਘ ਉਮੈਦਪੁਰ ਨੇ ਕੀਤਾ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ...

ਪੂਰੀ ਖ਼ਬਰ »

ਉਮੀਦਵਾਰ ਬਿੱਟੂ ਦੀ ਮਾਤਾ ਵਲੋਂ ਚੋਣ ਪ੍ਰਚਾਰ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਡੇਹਲੋਂ ਦੀ ਜਿੱਤ ਲਈ ਜਿੱਥੇ ਸਮੂਹ ਵਿਧਾਇਕਾ, ਮੰਤਰੀਆਂ ਸਮੇਤ ਆਗੂਆਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਉੱਥੇ ਅੱਜ ਉਮੀਦਵਾਰ ਬਿੱਟੂ ਦੀ ...

ਪੂਰੀ ਖ਼ਬਰ »

ਮਿਹਰਬਾਨ, ਜੱਲਾ, ਚੀਮਾ, ਗੁਰੂ ਵਲੋਂ ਗੁਰੂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਈਸੜੂ, 14 ਮਈ (ਪੱਤਰ ਪ੍ਰੇਰਕ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਹਲਕਾ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ, ਮੈਂਬਰ ਸ਼੍ਰੋਮਣੀ ਕਮੇਟੀ ਹਰਪਾਲ ਸਿੰਘ ਜੱਲਾ, ਪ੍ਰਧਾਨ ਨਗਰ ...

ਪੂਰੀ ਖ਼ਬਰ »

ਪਿੰਡ ਰਾਮਗੜ੍ਹ ਵਿਖੇ ਗਿਆਸਪੁਰਾ ਵਲੋਂ ਚੋਣ ਪ੍ਰਚਾਰ

ਮਾਛੀਵਾੜਾ ਸਾਹਿਬ, 14 ਮਈ (ਸੁਖਵੰਤ ਸਿੰਘ ਗਿੱਲ)-ਚੋਣ ਪ੍ਰਚਾਰ ਦੇ ਅੰਤਿਮ ਪੜਾਅ ਵੱਲ ਵਧਦਿਆਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਪੀ.ਡੀ.ਏ. ਉਮੀਦਵਾਰ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਦੀ ਚੋਣ ਮੁਹਿੰਮ ਨੂੰ ਸਰਬੰਸ ਸਿੰਘ ਮਾਣਕੀ ਦੀ ਅਗਵਾਈ 'ਚ ਬੇਟ ਦੇ ...

ਪੂਰੀ ਖ਼ਬਰ »

ਲੋਪੋਂ ਵਿਖੇ ਗੁਰੂ ਦੇ ਹੱਕ 'ਚ ਹੋਈ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ

ਬੀਜਾ, 14 ਮਈ (ਰਣਧੀਰ ਸਿੰਘ ਧੀਰਾ)-ਪਿੰਡ ਲੋਪੋਂ ਦੇ ਪੁਲਸ ਵਿਖੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਵਿਸ਼ਾਲ ਮੀਟਿੰਗ ਚੇਅਰਮੈਨ ਇੰਦਰਜੀਤ ਸਿੰਘ ਲੋਪੋ ਦੀ ਸਰਪ੍ਰਸਤੀ ਹੇਠ ਹੋਈ, ਜੋ ...

ਪੂਰੀ ਖ਼ਬਰ »

ਨਿਰੰਕਾਰੀ ਐਸੋ: ਵਲੋਂ 11 ਬੋਤਲਾਂ ਖ਼ੂਨਦਾਨ

ਖੰਨਾ, 14 ਮਈ (ਅਜੀਤ ਬਿਊਰੋ)-ਨਿਰੰਕਾਰੀ ਬਲੱਡ ਡੋਨਰ ਐਸੋਸੀਏਸ਼ਨ ਦੇ ਵਲੋਂ ਸੰਤ ਬਾਬਾ ਹਰਦੇਵ ਸਿੰਘ ਦੀ ਯਾਦ ਵਿਚ ਮੁਫ਼ਤ ਖ਼ੂਨਦਾਨ ਕੈਂਪ ਲਗਾਇਆ ਗਿਆ | ਜਿਸ ਵਿਚ ਬਲੱਡ ਬੈਂਕ ਇੰਚਾਰਜ ਡਾ. ਹਰਵਿੰਦਰ ਸਿੰਘ ਦੀ ਦੇਖਰੇਖ ਵਿਚ 11 ਲੋਕਾਂ ਨੇ ਖ਼ੂਨਦਾਨ ਕੀਤਾ | ਇਸ ਦੌਰਾਨ ...

ਪੂਰੀ ਖ਼ਬਰ »

ਸਹਿਜਪ੍ਰੀਤ ਕੌਰ ਨੂੰ ਸਾਬਕਾ ਸਰਪੰਚ ਨੇ ਸਨਮਾਨਿਤ ਕੀਤਾ

ਮਾਛੀਵਾੜਾ ਸਾਹਿਬ, 14 ਮਈ (ਸੁਖਵੰਤ ਸਿੰਘ ਗਿੱਲ) : ਦਸਵੀਂ 'ਚ ਪੜ੍ਹਦੀ ਪਿੰਡ ਹੇੜੀਆਂ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਵਲੋਂ 93 ਫ਼ੀਸਦੀ ਅੰਕ ਪ੍ਰਾਪਤ ਕਰਨ 'ਤੇ ਪਿੰਡ ਦੇ ਸਾਬਕਾ ਸਰਪੰਚ ਕਰਮਜੀਤ ਸਿੰਘ ਨੇ ਬੱਚੀ ਦਾ ਹੌਸਲਾ ਵਧਾਉਂਦਿਆਂ ਹੋਇਆ ਉਸ ਨੂੰ ਸਨਮਾਨਿਤ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਸਕੂਲ ਰਸੂਲੜਾ ਦੇ ਨਤੀਜੇ 100 ਫ਼ੀਸਦੀ ਰਹੇ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਸੂਲੜਾ ਦੇ 10ਵੀਂ ਤੇ 12ਵੀਂ ਜਮਾਤਾਂ ਦੇ ਨਤੀਜੇ 100 ਫ਼ੀਸਦੀ ਰਹੇ¢ ਪਿ੍ੰਸੀਪਲ ਭੁਪਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 12ਵੀਂ ਜਮਾਤ 'ਚ 4 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਲ ...

ਪੂਰੀ ਖ਼ਬਰ »

'ਯੰਗ ਸਟਾਰ ਸਭਿਆਚਾਰਕ' ਮੰਚ ਦੋਰਾਹਾ ਦੀ ਮੀਟਿੰਗ

ਦੋਰਾਹਾ, 14 ਮਈ (ਜਸਵੀਰ ਝੱਜ)-'ਯੰਗ ਸਟਾਰ ਸਭਿਆਚਾਰਕ' ਮੰਚ ਦੋਰਾਹਾ ਦੀ ਮੀਟਿੰਗ ਪ੍ਰਧਾਨ ਦਿਲਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਹਰ ਸਾਲ ਦੀ ਤਰਾਂ ਇਸ ਸਾਲ ਵੀ 14ਵਾਂ ਸਾਲਾਨਾ ਮੇਲਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ 'ਚ 'ਦਸਤਾਰ ਸਜਾਓ' ਮੁਕਾਬਲਾ

ਦੋਰਾਹਾ, 14 ਮਈ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਦਸਤਾਰ ਦੇ ਮਹੱਤਵ ਨੰੂ ਉਜਾਗਰ ਕਰਦੇ ਹੋਏ ਮੈਡਮ ਤਰਮਿੰਦਰ ਕੌਰ ਦੀ ਅਗਵਾਈ ਵਿਚ ਤੀਜੀ ਜਮਾਤ ਤੋਂ ਲੈ ਕੇ ਪੰਜਵੀ, ਅਤੇ ਛੇਵੀਂ ਤੋਂ ਅੱਠਵੀਂ ਦੀਆਂ 'ਦਸਤਾਰ ਸਜਾਓ' ਮੁਕਾਬਲੇ ਕਰਵਾਏ ਗਏ | ਇਸ ...

ਪੂਰੀ ਖ਼ਬਰ »

ਗੁਲਜ਼ਾਰ ਗਰੁੱਪ ਵਲੋਂ 'ਤਕਨੀਕੀ ਸਿੱਖਿਆਂ ਦਾ ਭਵਿੱਖ' ਵਿਸ਼ੇ 'ਤੇ ਵਰਕਸ਼ਾਪ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਵੱਲੋਂ ਤਕਨੀਕੀ ਸਿੱਖਿਆਂ ਅਤੇ ਆਨਲਾਈਨ ਸਿੱਖਿਆਂ ਦੇ ਭਵਿਖ ਅਤੇ ਉਸ ਦੇ ਵਿਸਥਾਰ ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਏ. ਆਈ. ਸੀ. ਟੀ. ਈ. ਦੇ ਚੇਅਰਮੈਨ ਪ੍ਰੋ. ਅਨਿਲ ...

ਪੂਰੀ ਖ਼ਬਰ »

ਸੈਮ ਪਿਤਰੋਦਾ ਦੇ ਬਿਆਨ 'ਤੇ ਯੂਥ ਅਕਾਲੀ ਦਲ 'ਚ ਰੋਸ

ਮਾਛੀਵਾੜਾ ਸਾਹਿਬ, 14 ਮਈ (ਸੁਖਵੰਤ ਸਿੰਘ ਗਿੱਲ)-ਬੀਤੇ ਦਿਨੀਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵਲੋਂ 1984 'ਚ ਹੋਏ ਮਨੁੱਖੀ ਕਤਲੇਆਮ ਨੂੰ ਇਹ ਕਹਿਣਾ ਕਿ 'ਹੁਣ ਕੀ ਹੈ 84 ਦਾ, ਜੋ ਹੋਇਆ ਸੋ ਹੋਇਆ' ਨਾ ਸਿਰਫ਼ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ...

ਪੂਰੀ ਖ਼ਬਰ »

ਤਲਵੰਡੀ ਦੀ ਅਗਵਾਈ 'ਚ 5 ਨੇਤਾ ਅਕਾਲੀ ਦਲ 'ਚ ਸ਼ਾਮਿਲ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਅੱਜ ਪਿੰਡ ਇਕੋਲਾਹਾ ਵਿਚ ਅਕਾਲੀ ਦਲ ਦੇ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਤਲਵੰਡੀ ਨੇ ਜਥੇ. ਮਲਕੀਤ ਸਿੰਘ ਇਕੋਲਾਹਾ ਦੀ ਅਗਵਾਈ ਵਿਚ 5 ਵਿਅਕਤੀਆਂ ਨੂੰ ਅਕਾਲੀ ਦਲ ਵਿਚ ਸ਼ਾਮਿਲ ਕੀਤਾ | ਜਥੇ. ਤਲਵੰਡੀ ਅਨੁਸਾਰ ਅਕਾਲੀ ਦਲ ਵਿਚ ...

ਪੂਰੀ ਖ਼ਬਰ »

ਐਸ. ਡੀ. ਐਮ. ਪਾਇਲ ਵਲੋਂ ਸੈਕਟਰ ਅਫ਼ਸਰਾਂ ਨਾਲ ਮੀਟਿੰਗ

ਪਾਇਲ, 14 ਮਈ (ਨਿਜ਼ਾਮਪੁਰ, ਰਜਿੰਦਰ ਸਿੰਘ)-ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਹਾਇਕ ਰਿਟਰਨਿੰਗ ਅਫ਼ਸਰ ਅਤੇ ਐਸ. ਡੀ. ਐਮ. ਪਾਇਲ ਸ੍ਰੀਮਤੀ ਸਵਾਤੀ ਟਿਵਾਣਾ ਵਲੋਂ ਸੈਕਟਰ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ ¢ ...

ਪੂਰੀ ਖ਼ਬਰ »

ਵਿਧਾਇਕ ਕੇ.ਡੀ. ਵੈਦ ਵਲੋਂ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਅੰਦਰ ਹਲਕਾ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਵਲੋਂ ਤੂਫ਼ਾਨੀ ਚੋਣ ਦੌਰਾ ਕੀਤਾ ਗਿਆ¢ ...

ਪੂਰੀ ਖ਼ਬਰ »

ਐਨ.ਜੇ.ਐਸ.ਏ. ਸਕੂਲ ਦਾ ਮੈਗਜ਼ੀਨ 'ਉੱਦਮੀ ਸੋਚ' ਲੋਕ ਅਰਪਣ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) - ਇੱਥੇ ਸਮਰਾਲਾ ਰੋਡ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸੀ.ਸੈ.ਸਕੂਲ ਵਿਖੇ ਵਿਦਿਆਰਥੀਆਂ ਦਾ ਸਾਲਾਨਾ ਮੈਗਜ਼ੀਨ 'ਉੱਦਮੀ ਸੋਚ' ਦਾ ਅੱਜ ਬੜੇ ਉਤਸ਼ਾਹ ਨਾਲ ਲੋਕ ਅਰਪਣ ਕੀਤਾ ਗਿਆ¢ ਜਿਸ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ...

ਪੂਰੀ ਖ਼ਬਰ »

ਸੈਮ ਪਿਤਰੋਦਾ ਦੇ ਬਿਆਨ 'ਤੇ ਰਾਹੁਲ ਸਿੱਖਾਂ ਤੋਂ ਮੁਆਫ਼ੀ ਮੰਗਣ-ਗੁਰੂ

ਬੀਜਾ, 14 ਮਈ (ਰਣਧੀਰ ਸਿੰਘ ਧੀਰਾ)- ਸਬ-ਡਵੀਜ਼ਨ ਸਮਰਾਲਾ ਦੇ ਪਿੰਡ ਬਗ਼ਲੀ ਕਲਾਂ ਵਿਖੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ-ਭਾਜਪਾ ਗੱਠਜੋੜ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਵਿਸ਼ਾਲ ਚੋਣ ਮੀਟਿੰਗ ਹਲਕਾ ਇੰਚਾਰਜ ਜਥੇ. ਸੰਤਾ ਸਿੰਘ ...

ਪੂਰੀ ਖ਼ਬਰ »

ਲਸਾੜਾ ਵਿਖੇ ਡਾ: ਅਮਰ ਸਿੰਘ ਦੇ ਹੱਕ 'ਚ ਚੋਣ ਜਲਸਾ

ਮਲੌਦ, 14 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ਦੇ ਸਪੁੱਤਰ ਕਾਮਿਲ ਬੋਪਾਰਾਏ ਨੇ ਆਪਣੇ ਪਿਤਾ ਦੇ ਹੱਕ ਵਿਚ ਪਿੰਡ ਲਸਾੜਾ ਪੋਹਲੇਵਾਸ ਤੇ ਲੱਖੋਵਾਸ ਵਿਖੇ ਭਰਵੇਂ ਚੋਣ ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਰ ਸਕੂਲ 'ਚ ਵਿਦਿਆਰਥੀ ਕੌਸ਼ਲ ਦਾ ਗਠਨ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਨਰੋਤਮ ਵਿੱਦਿਆ ਮੰਦਰ ਸਕੂਲ ਵਿਚ 13 ਮਈ 2019 ਨੂੰ ਸੈਸ਼ਨ 2019-20 ਦੀ ਵਿਦਿਆਰਥੀ ਕੌਾਸਲ ਦਾ ਗਠਨ ਕੀਤਾ ਗਿਆ | ਸਕੂਲ ਮੁਖੀ ਆਦਰਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਵਿਚ ਵਿਦਿਆਰਥੀ ...

ਪੂਰੀ ਖ਼ਬਰ »

'ਇਨਸਾਨੀਅਤ ਲਈ ਦੌੜ' 'ਤੇ ਨਿਕਲੀ ਸੂਫ਼ੀਆ ਦਾ ਸਮਰਾਲਾ ਪਹੁੰਚਣ 'ਤੇ ਸਵਾਗਤ

ਸਮਰਾਲਾ, 14 ਮਈ (ਪੱਤਰ ਪ੍ਰੇਰਕ)-ਕਸ਼ਮੀਰ ਤੋਂ ਕੰਨਿਆ ਕੁਮਾਰੀ ਤੱਕ 'ਇਨਸਾਨੀਅਤ ਲਈ ਦੌੜ' ਤੇ ਨਿਕਲੀ ਸੂਫ਼ੀਆ ਸੂਫ਼ੀ ਦਾ ਅੱਜ ਸਮਰਾਲਾ ਪਹੁੰਚਣ 'ਤੇ ਹਾਕੀ ਕਲੱਬ ਸਮਰਾਲਾ ਵਲੋਂ ਨਿੱਘਾ ਸਵਾਗਤ ਕੀਤਾ ਗਿਆ¢ ਸੂਫ਼ੀ ਨੇ ਦੱਸਿਆ ਕਿ ਉਹ 100 ਦਿਨਾਂ ਵਿਚ 4000 ਕਿਲੋਮੀਟਰ ਦਾ ...

ਪੂਰੀ ਖ਼ਬਰ »

ਰਾਹੁਲ ਦੀ ਰੈਲੀ ਦੀ ਕਾਮਯਾਬੀ ਲਈ ਗੁਰਕੀਰਤ, ਰਾਜਾ ਗਿੱਲ, ਮਹਿਤਾ, ਰੋਸ਼ਾ ਤੇ ਹੋਰਾਂ ਵਲੋਂ ਧੰਨਵਾਦ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ਰੈਲੀ ਕਾਮਯਾਬ ਕਰਨ ਲਈ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ, ਵਿਧਾਇਕ ਗੁਰਕੀਰਤ ਸਿੰਘ, ਕਾਂਗਰਸ ਦੇ ਸਕੱਤਰ ਰੁਪਿੰਦਰ ਸਿੰਘ ਰਾਜਾ ਗਿੱਲ, ...

ਪੂਰੀ ਖ਼ਬਰ »

ਮੀਤਕੇ ਗੋਤਰ ਦੇ ਵਡੇਰਿਆਂ ਦਾ ਸਾਲਾਨਾ ਜੋੜ ਮੇਲਾ 26 ਨੂੰ

ਮਲੌਦ, 14 ਮਈ (ਸਹਾਰਨ ਮਾਜਰਾ)-ਧੌਲ ਖ਼ੁਰਦ ਵਿਖੇ ਮੀਤਕੇ ਗੋਤਰ ਦੇ ਜਠੇਰੇ/ਵਡੇਰਿਆਂ ਅਤੇ ਮਾਤਾ ਦੇ ਅਸਥਾਨਾਂ 'ਤੇ ਸਾਲਾਨਾ ਜੋੜ ਮੇਲੇ ਸਬੰਧੀ ਇਕੱਤਰਤਾ ਹੋਈ, ਜਿਸ ਵਿਚ ਮੇਜਰ ਸਿੰਘ ਮੀਤਕੇ, ਰਾਮ ਚੰਦ ਸਿੰਘ, ਅਮਰਜੀਤ ਸਿੰਘ, ਮਾ: ਨਾਜ਼ਰ ਸਿੰਘ, ਮਿਸਤਰੀ ਅਮਰਜੀਤ ਸਿੰਘ, ...

ਪੂਰੀ ਖ਼ਬਰ »

ਜਥੇ. ਹਰਿਓਾ ਤੇ ਜਥੇ. ਤਲਵੰਡੀ ਵਲੋਂ ਗੁਰੂ ਦੇ ਹੱਕ 'ਚ ਮੀਟਿੰਗਾਂ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) - ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਜਥੇ. ਰਣਜੀਤ ਸਿੰਘ ਦੀ ਅਗਵਾਈ ਹੇਠ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੇ ਹੱਕ ਵਿਚ ਕਈ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਰਾਮਪੁਰ ਸਭਾ ਦੀ ਇਕੱਤਰਤਾ 'ਚ 'ਪ੍ਰਗਟਾਵੇ ਦੀ ਆਜ਼ਾਦੀ' ਨੂੰ ਦਬਾਉਣ ਵਿਰੁੱਧ ਮਤਾ

ਦੋਰਾਹਾ, 14 ਮਈ (ਪੱਤਰ ਪ੍ਰੇਰਕ)-ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਮਈ ਮਹੀਨੇ ਦੀ ਇਕੱਤਰਤਾ ਸਭਾ ਦੇ ਪ੍ਰਧਾਨ ਜਸਵੀਰ ਝੱਜ ਦੀ ਪ੍ਰਧਾਨਗੀ ਹੇਠ ਸਭਾ ਦੀ ਲਾਇਬ੍ਰੇਰੀ ਪਿੰਡ ਰਾਮਪੁਰ ਵਿਖੇ ਕੀਤੀ ਗਈ, ਜਿਸ ਦੌਰਾਨ ਪਹਿਲੀ ਵਾਰ ਆਈ ਸ਼ਾਇਰਾ ਨੀਤੂ ਰਾਮਪੁਰ ਅਤੇ ਲੋਕ ਗਾਇਕ ...

ਪੂਰੀ ਖ਼ਬਰ »

ਟੀ.ਐਸ.ਯੂ. ਖੰਨਾ ਵਲੋਂ ਸ਼ਹੀਦਾਂ ਦੀ ਯਾਦ 'ਚ ਝੰਡੇ ਦੀ ਰਸਮ ਅਦਾ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) - ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸਿਟੀ 2 ਖੰਨਾ ਦੇ ਪ੍ਰਧਾਨ ਇਕਬਾਲ ਸਿੰਘ ਬਘੌਰੀਆਂ ਅਤੇ ਸਕੱਤਰ ਵਿਧੀ ਚੰਦ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਝੰਡੇ ਦੀ ਰਸਮ ...

ਪੂਰੀ ਖ਼ਬਰ »

ਇਲੀਟ ਅਕੈਡਮੀ ਮੁੱਲਾਂਪੁਰ ਦੀਆਂ ਦੋ ਵਿਦਿਆਰਥਣਾਂ ਨੈਨੀ ਵੀਜ਼ਾ ਰਾਹੀਂ ਕੈਨੇਡਾ ਰਵਾਨਾ

ਮੁੱਲਾਂਪੁਰ-ਦਾਖਾ, 14 ਮਈ (ਨਿਰਮਲ ਸਿੰਘ ਧਾਲੀਵਾਲ)-ਇਲੀਟ ਇੰਟਰਨੈਸ਼ਨਲ ਅਕੈਡਮੀ ਮੰਡੀ ਮੁੱਲਾਂਪੁਰ-ਦਾਖਾ ਡਰੀਮਪਲੈਕਸ ਬਿਲਡਿੰਗ 'ਚ ਪੰਜਾਬ ਐਾਡ ਸਿੰਧ ਬੈਂਕ ਨੇੜੇ ਮੁੱਖ ਇੰਸਟੀਚਿਊਟ ਅੰਦਰ ਨੈਨੀ ਕੋਰਸ ਕਰਕੇ ਬਹੁਤਾਦ ਵਿਦਿਆਰਥੀ ਕੈਨੇਡਾ ਦਾ ਨੈਨੀ ਵੀਜ਼ਾ ...

ਪੂਰੀ ਖ਼ਬਰ »

ਪੁਨੀਤ ਇੰਗਲਿਸ਼ ਡਾਟ ਕਾਮ ਦੇ ਵਿਦਿਆਰਥੀਆਂ ਨੇ ਲਏ ਓਵਰਆਲ 8 ਬੈਂਡ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਤੇ ਇਲਾਕੇ ਵਿਚ ਆਈਲੈਟਸ ਦੇ ਸ਼ਾਨਦਾਰ ਨਤੀਜਿਆਂ ਲਈ ਜਾਣੇ ਪਹਿਚਾਣੇ ਆਈਲੈਟਸ ਇੰਸਟੀਚਿਊਟ, ਪੁਨੀਤ ਇੰਗਲਿਸ਼ ਡਾਟ ਕਾਮ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਉਨ੍ਹਾਂ ਦੇ ਪੜਾਏ ਵਿਦਿਆਰਥੀ ਬਹੁਤ ਚੰਗੇ ਬੈਂਡ ...

ਪੂਰੀ ਖ਼ਬਰ »

ਚੰਗਾ ਕੰਮ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਸਨਮਾਨਿਤ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਪਿੰਡ ਭੱਟੀਆਂ ਦੀ ਧਰਮਸ਼ਾਲਾ ਵਿਚ ਆਂਗਣਵਾੜੀ ਵਰਕਰਜ਼ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸੀ.ਡੀ. ਪੀ.ਓ. ਮੈਡਮ ਸਰਬਜੀਤ ਕੌਰ ...

ਪੂਰੀ ਖ਼ਬਰ »

ਇੰਜੀ: ਅਮਨਦੀਪ ਸਿੰਘ ਬਗ਼ਲੀ ਨਮਿਤ ਭੋਗ 17 ਨੂੰ

ਬੀਜਾ, 14 ਮਈ (ਰਣਧੀਰ ਸਿੰਘ ਧੀਰਾ)-ਨਸ਼ਿਆਂ ਵਿਰੁੱਧ ਹੋਕਾ ਦੇਣ ਵਾਲਾ, ਛੋਟੇ-ਛੋਟੇ ਬੱਚਿਆਂ ਨੂੰ ਖੇਡਾਂ, ਨਗਰ ਵਿਚ ਸਮਾਜ ਭਲਾਈ, ਧਾਰਮਿਕ ਸਮਾਗਮ ਵਿਚ ਅੱਗੇ ਹੋ ਕੇ ਸੇਵਾ ਨਿਭਾਉਣ ਵਾਲਾ ਇੰਜੀਨੀਅਰ ਅਮਨਦੀਪ ਸਿੰਘ ਅਮਨ ਬਗ਼ਲੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ¢ ...

ਪੂਰੀ ਖ਼ਬਰ »

ਅਮਨਦੀਪ ਸਿੰਘ ਬਲਾਕ ਅਹਿਮਦਗੜ੍ਹ ਓ.ਬੀ.ਸੀ. ਦੇ ਚੇਅਰਮੈਨ ਨਿਯੁਕਤ

ਅਹਿਮਦਗੜ੍ਹ, 14 ਮਈ (ਸੋਢੀ)-ਆਲ ਇੰਡੀਆ ਕਾਂਗਰਸ ਕਮੇਟੀ ਦੀ ਹਦਾਇਤ ਤੇ ਅਮਨਦੀਪ ਸਿੰਘ ਨੂੰ ਕਾਂਗਰਸ ਪਾਰਟੀ ਦੀ ਓ.ਬੀ.ਸੀ. ਇਕਾਈ ਦੇ ਅਹਿਮਦਗੜ੍ਹ ਬਲਾਕ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ¢ਨਿਯੁਕਤੀ ਪੱਤਰ ਦੇਣ ਮੌਕੇ ਐਡਵੋਕੇਟ ਹਰਦੀਪ ਸਿੰਘ ਚਾਹਲ ਕੋਆਰਡੀਨੇਟਰ ਆਲ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ 'ਚ ਮਾਂ ਦਿਵਸ ਮਨਾਇਆ

ਦੋਰਾਹਾ, 14 ਮਈ (ਜੋਗਿੰਦਰ ਸਿੰਘ ਓਬਰਾਏ)-ਇੱਥੋਂ ਦੇ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿ੍ਸ਼ਟੀ ਦੀ ਸਿਰਜਣਹਾਰ ਮਾਂ ਨੂੰ ਸਮਰਪਿਤ 'ਮਾਂ ਦਿਵਸ' ਰੁਪਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠਾਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ¢ ਪੋ੍ਰਗਰਾਮ ਦਾ ਅਰੰਭ ...

ਪੂਰੀ ਖ਼ਬਰ »

ਲਸਾੜਾ ਸਕੂਲ ਦੇ ਵਿਦਿਆਰਥੀਆਂ ਨੂੰ ਵਰਵਦੀਆਂ ਵੰਡੀਆਂ

ਮਲੌਦ, 14 ਮਈ (ਸਹਾਰਨ ਮਾਜਰਾ)-ਸਰਕਾਰੀ ਪ੍ਰਾਇਮਰੀ ਸਕੂਲ ਲਸਾੜਾ ਪੋਹਲੇਵਾਸ ਵਿਖੇ ਸਮਾਗਮ ਹੋਇਆ | ਜਿਸ ਵਿਚ ਜਿੱਥੇ ਸਕੂਲੀ ਬੱਚਿਆਂ ਦੇ ਨਤੀਜਿਆਂ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਉੱਥੇ ਹੀ ਸਕੂਲ ਦੇ ਸਾਰੇ 27 ਬੱਚਿਆਂ ਨੂੰ ਵਰਦੀਆਂ ਦਿੱਤੀਆਂ ਗਈਆਂ ਜੋ ਇਸੇ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਵਿਖੇ ਪੋਸਟਰ ਪ੍ਰਦਰਸ਼ਨੀ ਮੁਕਾਬਲੇ

ਬੀਜਾ, 14 ਮਈ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਨਰਸਿੰਗ ਹਫ਼ਤੇ ਦੇ ਪ੍ਰੋਗਰਾਮ ਜਾਰੀ ਹਨ¢ ਅੱਜ 'ਸਰੀਰ, ਮਨ ਅਤੇ ਆਤਮਾ ਦਾ ਸੰਤੁਲਨ' ਵਿਸ਼ੇ 'ਤੇ ਪੋਸਟਰ ਪ੍ਰਦਰਸ਼ਨੀ ਦਾ ਪ੍ਰਬੰਧ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਕੁਲਾਰ ...

ਪੂਰੀ ਖ਼ਬਰ »

ਡਾ: ਅਮਰ ਸਿੰਘ ਬੋਪਾਰਾਏ ਦੇ ਹੱਕ 'ਚ ਚੋਣ ਇਕੱਤਰਤਾਵਾਂ

ਮਲੌਦ, 14 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਕਾਂਗਰਸੀ ਉਮੀਦਵਾਰ ਡਾ: ਅਮਰ ਸਿੰਘ ਬੋਪਾਰਾਏ ਦੇ ਸਪੁੱਤਰ ਕਾਮਿਲ ਬੋਪਾਰਾਏ ਨੇ ਬਲਾਕ ਕਾਂਗਰਸ ਮਲੌਦ ਦੇ ਪਿੰਡ ਟਿੰਬਰਵਾਲ ਤੇ ਉੱਚੀ ਦੌਦ ਵਿਖੇ ਚੋਣ ਜਲਸੇ ਦੌਰਾਨ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਚੋਣਾਂ ਨੂੰ ਧਿਆਨ 'ਚ ਰੱਖਦਿਆਂ ਪੁਲਿਸ ਵਲੋਂ ਫਲੈਗ ਮਾਰਚ

ਦੋਰਾਹਾ, 14 ਮਈ (ਜਸਵੀਰ ਝੱਜ)-ਪੀ. ਪੀ. ਐਸ. ਸੀਨੀਅਰ ਪੁਲਿਸ ਕਪਤਾਨ ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਦੇ ਨਿਰਦੇਸ਼ਾਂ ਅਤੇ ਐਸ. ਪੀ. ਖੰਨਾ ਮੁਕੇਸ਼ ਕੁਮਾਰ ਦੀ ਅਗਵਾਈ ਹੇਠ ਦੋਰਾਹਾ ਵਿਖੇ ਪੁਲਿਸ ਨੇ ਫਲੈਗ ਮਾਰਚ ਕੀਤਾ | ਜਿਸ ਦੇ ਬਾਰੇ ਐਸ. ਪੀ. ਖੰਨਾ ਮੁਕੇਸ਼ ਕੁਮਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX