ਤਾਜਾ ਖ਼ਬਰਾਂ


ਵਿਰਾਸਤੀ ਮਾਰਗ 'ਤੇ ਬੁੱਤ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ ਵੀ ਮੋਹਾਲੀ ਤੋਂ ਗ੍ਰਿਫ਼ਤਾਰ
. . .  9 minutes ago
ਅੰਮ੍ਰਿਤਸਰ, 18 ਜਨਵਰੀ (ਰਾਜੇਸ਼ ਕੁਮਾਰ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਤੇ ਸਥਾਪਤ ਕੀਤੇ ਗਿੱਧੇ ਭੰਗੜੇ ਵਾਲੇ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  21 minutes ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  26 minutes ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  32 minutes ago
ਨਵੀਂ ਦਿੱਲੀ, 18 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  38 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਵਿਖੇ ਅਕਾਲੀ ਪਰਿਵਾਰਾਂ ਦੇ ਪ੍ਰੋਗਰਾਮ ਸਫਰ-ਏ-ਅਕਾਲੀ ਲਹਿਰ ਦੌਰਾਨ ਆਪਣੇ ਸੰਬੋਧਨ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ...
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  37 minutes ago
ਜੰਡਿਆਲਾ ਗੁਰੂ/ਬੰਡਾਲਾ, 18 ਜਨਵਰੀ (ਰਣਜੀਤ ਸਿੰਘ ਜੋਸਨ, ਅੰਗਰੇਜ਼ ਸਿੰਘ ਹੁੰਦਲ) -ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਦੀ ਐੱਚ. ਡੀ.ਐਫ.ਸੀ. ਬੈਂਕ ਚੋਂ ਅਣਪਛਾਤੇ ਹਥਿਆਰਬੰਦ ਲੁਟੇਰਿਆਂ...
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  50 minutes ago
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ...
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  54 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਸਮੂਹ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ'...
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਸੰਗਤ ਮੰਡੀ, 18 ਜਨਵਰੀ (ਦੀਪਕ ਕੁਮਾਰ) - ਸੰਗਤ ਮੰਡੀ 'ਚ ਬੀਤੀ ਰਾਤ 21 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵਲੋਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਵਤ ਨੇ ਰੱਖਿਆ ਮੰਤਰੀ ਨੂੰ...
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 1 hour ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਕਿਨੌਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਪੂਹ 'ਚ ਢਿਗਾਂ ਡਿੱਗਣ ਕਾਰਨ ਪੰਗੀ ਨਾਲਾ ਨੈਸ਼ਨਲ ਹਾਈਵੇ-5 ਬੰਦ ਹੋ ਗਿਆ। ਪ੍ਰਸ਼ਾਸਨ ਵੱਲੋਂ ਢਿਗਾਂ ਹਟਾਉਣ...
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 1 hour ago
ਭੋਪਾਲ, 18 ਜਨਵਰੀ - ਮੱਧ ਪ੍ਰਦੇਸ਼ ਪੁਲਿਸ ਨੇ ਭਾਜਪਾ ਦੀ ਵਿਵਾਦਾਂ 'ਚ ਰਹਿਣ ਵਾਲੀ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ...
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 1 hour ago
ਘਨੌਰ, 18 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ) - ਪਟਿਆਲਾ ਜ਼ਿਲ੍ਹੇ ਦੇ ਪਿੰਡ ਬਘੌਰਾ 'ਚ ਅੱਜ ਸਵੇਰੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਇੱਕ ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਪਰੰਤ ਹੋਈ ਗੋਲੀਬਾਰੀ 'ਚ 2 ਹੋਰ ਵਿਅਕਤੀ...
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਸਾਲ 2012 ਦੇ ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ ਦੇ ਦੋਸ਼ੀ ਪਵਨ ਕੁਮਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਸੁਣਵਾਈ ਹੋਵੇਗੀ। ਪਵਨ ਨੇ ਆਪਣੀ ਪਟੀਸ਼ਨ...
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 1 hour ago
ਕੋਲਕਾਤਾ,18 ਜਨਵਰੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਖ਼ਜ਼ਾਨਾ ਮੰਤਰੀ ਪੀ ਚਿਦੰਬਰਮ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਸਾਰੀਆਂ ਵਿਰੋਧੀ ਪਾਰਟੀਆਂ ਨਾਗਰਿਕਤਾ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 1 hour ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 2 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 2 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 2 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 3 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 3 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 3 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 3 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 3 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 4 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 4 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 4 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 4 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 5 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 5 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 5 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 6 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 6 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 7 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 7 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  1 day ago
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551

ਬਰਨਾਲਾ

ਭਗਵੰਤ ਮਾਨ ਨੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਸੰਸਦ 'ਚ ਬੁਲੰਦ ਕੀਤੀ-ਕੇਜਰੀਵਾਲ

ਮਹਿਲ ਕਲਾਂ, 14 ਮਈ (ਅਵਤਾਰ ਸਿੰਘ ਅਣਖੀ)- ਭਗਵੰਤ ਮਾਨ ਨੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਸੰਸਦ 'ਚ ਬੁਲੰਦ ਕਰ ਕੇ ਆਪਣਾ ਫ਼ਰਜ਼ ਬਖ਼ੂਬੀ ਢੰਗ ਨਾਲ ਨਿਭਾਇਆ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਉਮੀਦਵਾਰ ਭਗਵੰਤ ਮਾਨ ਦੇ ਹੱਕ 'ਚ ਪਿੰਡ ਕਰਮਗੜ੍ਹ ਅਤੇ ਨੰਗਲ 'ਚ ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਐਮ.ਪੀ. ਲੈਂਡ ਫ਼ੰਡਾਂ ਦੀ ਸਹੀ ਵਰਤੋਂ, ਦੇਸ਼ ਦੀ ਪਾਰਲੀਮੈਂਟ 'ਚ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿਵਾ ਕੇ ਭਗਵੰਤ ਮਾਨ ਨੇ ਉਹ ਕਰ ਵਿਖਾਇਆ ਹੈ, ਜੋ ਇਸ ਤੋਂ ਪਹਿਲਾਂ 16 ਲੋਕ ਸਭਾਵਾਂ ਦੇ ਮੈਂਬਰ ਨਹੀਂ ਕਰਵਾ ਸਕੇ | ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਅੱਜ ਹਰ ਵਰਗ ਦੇ ਲੋਕ ਦੁਖੀ ਹਨ, ਜੀ.ਐਸ.ਟੀ., ਨੋਟ ਬੰਦੀ ਵਰਗੇ ਫ਼ੈਸਲਿਆਂ ਨੇ ਦੇਸ਼ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਸੰਸਦ ਮੈਂਬਰ ਭਗਵੰਤ ਮਾਨ ਨੂੰ ਪਹਿਲਾਂ ਨਾਲੋਂ ਵੀ ਵੱਧ ਵੋਟਾਂ ਨਾਲ ਜਿਤਾ ਕੇ ਪਾਰਲੀਮੈਂਟ ਵਿਚ ਭੇਜਿਆ ਜਾਵੇ | ਲੋਕਾਂ ਨੇ ਰੋਡ ਸ਼ੋਅ ਦਾ ਭਰਵਾਂ ਸਵਾਗਤ ਕਰਦਿਆਂ ਅਰਵਿੰਦ ਕੇਜਰੀਵਾਲ 'ਤੇ ਫੁੱਲਾਂ ਦੀ ਵਰਖਾ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਬਰਨਾਲਾ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਨਿਰਮਲ ਸਿੰਘ ਜਾਗਲ, ਮਨਜੀਤ ਸਿੰਘ ਸਹਿਜੜਾ, ਚਮਕੌਰ ਸਿੰਘ ਕਰਮਗੜ੍ਹ, ਸੇਵਕ ਸਿੰਘ, ਗੁਰਜੀਤ ਸਿੰਘ, ਮਲਕੀਤ ਸਿੰਘ, ਸੰਦੀਪ ਸਿੰਘ, ਲਵਪ੍ਰੀਤ ਸਿੰਘ, ਗੋਬਿੰਦਰ ਸਿੰਘ ਸਿੱਧੂ, ਸੁਖਵਿੰਦਰ ਦਾਸ ਕੁਰੜ, ਬਿੰਦਰ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |

ਖਹਿਰਾ ਸਮਰਥਕਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ

ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਦਾ ਪਿੰਡ ਕਰਮਗੜ੍ਹ ਪੁੱਜਣ 'ਤੇ ਖਹਿਰਾ ਸਮਰਥਕਾਂ ਵਲੋਂ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਗਿਆ | ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਉੱਪਲ, ਅਮਨਦੀਪ ਸਿੰਘ ਟੱਲੇਵਾਲ, ਪ੍ਰਗਟ ਸਿੰਘ, ਸਾਹਿਬ ਸਿੰਘ ਵਜੀਦਕੇ, ਐਡਵੋਕੇਟ ...

ਪੂਰੀ ਖ਼ਬਰ »

ਕੈਮੀਕਲ ਤੇ ਦੁੱਧ ਦੇ ਭਰੇ ਟੈਂਕਰਾਂ ਦੀ ਟੱਕਰ 'ਚ ਇਕ ਜ਼ਖ਼ਮੀ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)-ਸਥਾਨਕ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਇਕ ਪ੍ਰਾਈਵੇਟ ਸਕੂਲ ਨਜ਼ਦੀਕ ਦੋ ਟੈਂਕਰਾਂ ਦੀ ਟੱਕਰ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਮੌਕੇ 'ਤੇ ਹਾਜ਼ਰ ਲੋਕਾਂ ਅਨੁਸਾਰ ...

ਪੂਰੀ ਖ਼ਬਰ »

ਭਾਰਤ ਨੂੰ ਨਰਿੰਦਰ ਮੋਦੀ ਵਰਗੇ ਤਾਕਤਵਰ ਪ੍ਰਧਾਨ ਮੰਤਰੀ ਦੀ ਹੀ ਲੋੜ-ਬਰਨਾਲਾ

ਸ਼ਹਿਣਾ, 14 ਮਈ (ਸੁਰੇਸ਼ ਗੋਗੀ)- ਭਾਰਤ ਨੂੰ ਨਰਿੰਦਰ ਮੋਦੀ ਵਰਗੇ ਤਾਕਤਵਰ ਤੇ ਸਥਿਰ ਪ੍ਰਧਾਨ ਮੰਤਰੀ ਦੀ ਲਗਾਤਾਰ ਲੰਬੇ ਸਮੇਂ ਲਈ ਲੋੜ ਹੈ | ਇਹ ਸ਼ਬਦ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਵੱਖ-ਵੱਖ ਥਾਵਾਂ 'ਤੇ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਨੱੁਕੜ ...

ਪੂਰੀ ਖ਼ਬਰ »

ਲੱਖਾ ਸਿਧਾਣਾ ਵਲੋਂ ਸਿਮਰਨਜੀਤ ਸਿੰਘ ਮਾਨ ਦੇ ਹੱਕ 'ਚ ਰੋਡ ਸ਼ੋਅ ਅੱਜ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਕੌਮੀ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਸਮਾਜ ਸੇਵੀ ਲੱਖਾ ਸਿਧਾਣਾ ਵਲੋਂ 15 ਮਈ ਨੂੰ ਰੋਡ ਸ਼ੋਅ ਕੀਤਾ ਜਾਵੇਗਾ | ਜ਼ਿਲ੍ਹਾ ...

ਪੂਰੀ ਖ਼ਬਰ »

ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਪੰਜ ਸਾਲ ਦੀ ਕੈਦ

ਬਰਨਾਲਾ, 14 ਮਈ (ਧਰਮਪਾਲ ਸਿੰਘ)-ਜ਼ਿਲ੍ਹਾ ਸੈਸ਼ਨ ਜੱਜ ਬਰਨਾਲਾ ਸ੍ਰੀ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਇਕ ਬੱਚੀ ਨਾਲ ਅਸ਼ਲੀਲ ਹਰਕਤਾਂ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਵਿਚ ਦੋਸ਼ੀ ਬਹਾਦਰ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਜੋਧਪੁਰ ਨੂੰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੋਟਰ ਜਾਗਰੂਕਤਾ ਰੈਲੀ ਝੰਡੀ ਦੇ ਕੇ ਰਵਾਨਾ

ਸ਼ਹਿਣਾ, 14 ਮਈ (ਸੁਰੇਸ਼ ਗੋਗੀ)- ਬਲਾਕ ਦਫ਼ਤਰ ਸ਼ਹਿਣਾ ਵਿਖੇ ਵੋਟਰ ਜਾਗਰੂਕਤਾ ਰੈਲੀ ਨੂੰ ਸ: ਤੇਜ ਪ੍ਰਤਾਪ ਸਿੰਘ ਫੂਲਕਾ ਡਿਪਟੀ ਕਮਿਸ਼ਨਰ ਬਰਨਾਲਾ ਨੇ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਆਮ ਨਾਗਰਿਕ ਵੋਟ ਪਾਉਣ ਤੋਂ ਕੰਨੀ ਕਤਰਾਉਂਦੇ ਹਨ ਜਦਕਿ ਵੋਟ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਓਵਰਬਿ੍ਜ 'ਤੇ ਲੱਗੀਆਂ ਲਾਈਟਾਂ ਚਾਲੂ ਕਰਨ ਦੀ ਮੰਗ

ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੁੱਡੀ)- ਓਵਰਬਿ੍ਜ 'ਤੇ ਲਾਈਟਾਂ ਨਾ ਚੱਲਣ ਕਰ ਕਾਰਨ ਹਰ ਰੋਜ਼ ਵਾਹਨ ਹਾਦਸਾ ਗ੍ਰਸਤ ਹੋ ਰਹੇ ਹਨ | ਇਸ ਸਬੰਧੀ ਚੰਦ ਸਿੰਘ, ਮੱਖਣ ਸ਼ਰਮਾ, ਜੋਗਿੰਦਰ ਸਿੰਘ, ਅਮਨਦੀਪ ਸਿੰਘ ਨੇ ਦੱਸਿਆ ਕਿ ਚੰਡੀਗੜ੍ਹ ਬਠਿੰਡਾ ਕੌਮੀ ਮਾਰਗ 'ਤੇ ਹੰਡਿਆਇਆ ...

ਪੂਰੀ ਖ਼ਬਰ »

ਪਿੰਡ ਕੁਰੜ 'ਚ ਪਰਮਿੰਦਰ ਸਿੰਘ ਢੀਂਡਸਾ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ

ਮਹਿਲ ਕਲਾਂ, 14 ਮਈ (ਤਰਸੇਮ ਸਿੰਘ ਚੰਨਣਵਾਲ)- ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕੁਰੜ ਵਿਖੇ ਚੋਣ ਪ੍ਰਚਾਰ ਲਈ ਗਏ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਿੰਦਰ ਸਿੰਘ ਸਮੇਤ ਅਕਾਲੀ ਆਗੂਆਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਪਿੰਡ ਦੇ ਕੁਝ ਲੋਕਾਂ ਵਲੋਂ ਕੀਤਾ ...

ਪੂਰੀ ਖ਼ਬਰ »

ਮੋਦੀ ਤੇ ਸ਼ਾਹ ਦੀ ਜੁਗਲਬੰਦੀ ਨੇ ਦੇਸ਼ ਨੂੰ ਧਰਮ ਦੇ ਨਾਂਅ 'ਤੇ ਵੰਡਿਆ- ਕੇਜਰੀਵਾਲ

ਬਰਨਾਲਾ, 14 ਮਈ (ਧਰਮਪਾਲ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੋ ਪਾਰਟੀ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੰਜਾਬ ਵਿਚ ਆਏ ਹੋਏ ਹਨ, ਵਲੋਂ ਅੱਜ ਸਵੇਰੇ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ...

ਪੂਰੀ ਖ਼ਬਰ »

ਦੰਗਾ ਪੀੜ੍ਹਤਾਂ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਦਿੱਤਾ ਸਮਰਥਨ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)- ਦੰਗਾ ਪੀੜ੍ਹਤ ਕਮੇਟੀ ਬਰਨਾਲਾ ਅਤੇ ਸੰਗਰੂਰ ਵਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸ: ਪਰਮਿੰਦਰ ਸਿੰਘ ਢੀਂਡਸਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ | ਕਮੇਟੀ ਦੇ ਪ੍ਰਧਾਨ ਹਰਨੇਕ ਸਿੰਘ ਦੀਵਾਨਾ ...

ਪੂਰੀ ਖ਼ਬਰ »

ਬੀਬੀ ਢਿੱਲੋਂ ਵਲੋਂ ਪਤੀ ਦੇ ਹੱਕ 'ਚ ਚੋਣ ਪ੍ਰਚਾਰ

ਮਹਿਲ ਕਲਾਂ, 14 ਮਈ (ਅਵਤਾਰ ਸਿੰਘ ਅਣਖੀ)- ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਉਨ੍ਹਾਂ ਦੀ ਪਤਨੀ ਬੀਬੀ ਮਨਜੀਤ ਕੌਰ ਢਿੱਲੋਂ ਵਲੋਂ ਪਿੰਡ ਮਾਂਗੇਵਾਲ 'ਚ ਵੋਟਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਕੇਵਲ ਸਿੰਘ ਢਿੱਲੋਂ ਦੇ ਚੋਣ ਦਫ਼ਤਰ ਦਾ ਉਦਘਾਟਨ

ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੱੁਡੀ)- ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ: ਕੇਵਲ ਸਿੰਘ ਢਿੱਲੋਂ ਦੇ ਚੋਣ ਦਫ਼ਤਰ ਦਾ ਉਦਘਾਟਨ ਹੰਡਿਆਇਆ ਵਿਖੇ ਉਨ੍ਹਾਂ ਦੇ ਸਪੱੁਤਰ ਕਨਵਰ ਸਿੰਘ ਢਿੱਲੋਂ ਨੇ ਕੀਤਾ | ਇਸ ਤੋਂ ਪਹਿਲਾਂ ਉਨ੍ਹਾਂ ਬਾਬਾ ਜੀਵਨ ...

ਪੂਰੀ ਖ਼ਬਰ »

ਕੈਪਟਨ ਨੇ ਹਮੇਸ਼ਾ ਲੋਕ ਹਿਤਾਂ ਦਾ ਘਾਣ ਕੀਤੈ-ਲੌਾਗੋਵਾਲ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ)- ਕਾਂਗਰਸ ਨੇ ਹਮੇਸ਼ਾ ਲੋਕ ਹਿਤਾਂ ਦਾ ਘਾਣ ਕੀਤਾ ਹੈ, ਜਿਸ ਕਾਰਨ ਲੋਕ ਇਨ੍ਹਾਂ ਦੇ ਝਾਂਸੇ ਵਿਚ ਆ ਗਏ ਅਤੇ ਹੁਣ ਹਰ ਵਰਗ ਦੇ ਲੋਕ ਇਸ ਸਰਕਾਰ ਨੂੰ ਕੋਸ ਰਹੇ ਹਨ, ਕਿਉਂਕਿ ਕਾਂਗਰਸ ਪਾਰਟੀ ਕੀਤੇ ਗਏ ਵਾਅਦਿਆਂ ਵਿਚੋਂ ਕੋਈ ਵੀ ਵਾਅਦਾ ਪੂਰਾ ...

ਪੂਰੀ ਖ਼ਬਰ »

ਪਿੰਡ ਨਿੰਮਵਾਲਾ ਮੌੜ ਵਿਖੇ ਬੀਬੀ ਰਮਨਦੀਪ ਕੌਰ ਢੀਂਡਸਾ ਨੂੰ ਲੱਡੂਆਂ ਨਾਲ ਤੋਲਿਆ

ਸ਼ਹਿਣਾ, 14 ਮਈ (ਸੁਰੇਸ਼ ਗੋਗੀ)- ਪਿੰਡ ਨਿੰਮਵਾਲਾ ਮੌੜ ਵਿਖੇ ਅਕਾਲੀ-ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਭੈਣ ਰਮਨਦੀਪ ਕੌਰ ਢੀਂਡਸਾ ਨੂੰ ਸਰਪੰਚ ਗੁਰਮੀਤ ਕੌਰ ਨਿੰਮਵਾਲਾ ਦੀ ਅਗਵਾਈ ਵਿਚ ਲੱਡੂਆਂ ਨਾਲ ਤੋਲਿਆ ਗਿਆ ਅਤੇ ਯੂਥ ਆਗੂ ਲਵਲੀ ਮਾਨ ਵਲੋਂ ...

ਪੂਰੀ ਖ਼ਬਰ »

ਕੇਜਰੀਵਾਲ ਨੇ ਭਗਵੰਤ ਮਾਨ ਦੇ ਹੱਕ 'ਚ ਕੀਤਾ ਰੋਡ ਸ਼ੋਅ

ਤਪਾ ਮੰਡੀ, 14 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ 'ਚ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਅੱਜ ਪੰਜਾਬ ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਜਨਤਾ ਦੇਸ਼ ਨੂੰ ਭਾਜਪਾ ਮੁਕਤ ਕਰ ਦੇਵੇਗੀ- ਘਨੌਰੀ

ਟੱਲੇਵਾਲ, 14 ਮਈ (ਸੋਨੀ ਚੀਮਾ)- ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਤੋਂ ਹਰ ਵਰਗ ਦੇ ਲੋਕ ਖ਼ੁਸ਼ ਹਨ ਕਿਉਂਕਿ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਪੰਜਾਬ ਵਾਸੀਆਂ ਨਾਲ ਵਾਅਦੇ ਕੀਤਾ ਸਨ ਉਹ ਇਕ-ਇਕ ਕਰ ਕੇ ਪੂਰਾ ਕੀਤੇ ਗਏ ਹਨ | ਇਹ ਸ਼ਬਦ ਬੀਬੀ ...

ਪੂਰੀ ਖ਼ਬਰ »

ਫਲਾਇੰਗ ਫੈਦਰਜ਼ ਦੀ ਵਿਦਿਆਰਥਣ ਦਾ ਆਈਲਟਸ ਵਿਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)-ਫਲਾਇੰਗ ਫੈਦਰਜ਼ ਸੰਸਥਾ ਬਰਨਾਲਾ ਦੀ ਵਿਦਿਆਰਥਣ ਵਲੋਂ ਆਈਲਟਸ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ ਹੈ | ਸੰਸਥਾ ਦੇ ਪ੍ਰਬੰਧਕ ਸ੍ਰੀ ਸੁਮਿਤ ਨੇ ਦੱਸਿਆ ਕਿ ਵਿਦਿਆਰਥਣ ਮਿਨਾਲਿਨੀ ਗੋਇਲ ਨੇ ਲਿਸਨਿੰਗ ਵਿਚੋਂ ...

ਪੂਰੀ ਖ਼ਬਰ »

ਢੀਂਡਸਾ ਦੇ ਹੱਕ ਵਿਚ ਅਕਾਲੀ ਆਗੂਆਂ ਵਲੋਂ ਵਾਰਡਾਂ ਵਿਚ ਮੀਟਿੰਗਾਂ

ਭਦੌੜ, 14 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਧੰਮੀ ਅਤੇ ਜਥੇਦਾਰ ਸਾਧੂ ਸਿੰਘ ਰਾਗੀ ਵਲੋਂ ਵਾਰਡਾਂ ...

ਪੂਰੀ ਖ਼ਬਰ »

ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਸਮੂਹਿਕ ਪਾਠ ਦੀ ਲੜੀ ਸ਼ੁਰੂ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਾਨ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਬੀਬੀਆਂ) ਤੇ ਕਲਗ਼ੀਧਰ ਇਸਤਰੀ ਸਤਿਸੰਗ ਸਭਾ ਬਰਨਾਲਾ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਸਮੂਹਿਕ ਪਾਠ ਦੀ ਲੜੀ ਸ਼ੁਰੂ ...

ਪੂਰੀ ਖ਼ਬਰ »

'ਆਪ' ਆਗੂ ਦਵਿੰਦਰ ਸਿੰਘ ਬਧੇਸ਼ਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਮਹਿਲ ਕਲਾਂ, 14 ਮਈ (ਅਵਤਾਰ ਸਿੰਘ ਅਣਖੀ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਬਧੇਸ਼ਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਚਰਨਜੀਤ ਕੌਰ (60) ਪਤਨੀ ਪ੍ਰੀਤਮ ਸਿੰਘ ਬਧੇਸ਼ਾ ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਸੰਸਦ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਸਮਿ੍ਤੀ ਇਰਾਨੀ ਦੀ ਅੱਜ ਦੀ ਰੈਲੀ ਸਬੰਧੀ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)- ਕੇਂਦਰੀ ਮੰਤਰੀ ਸਮਿ੍ਤੀ ਇਰਾਨੀ ਵਲੋਂ 15 ਮਈ ਨੂੰ ਅਕਾਲੀ-ਭਾਜਪਾ ਉਮੀਦਵਾਰ ਸ: ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਬਰਨਾਲਾ ਦੇ ਹੰਡਿਆਇਆ ਬਾਜ਼ਾਰ ਵਿਖੇ ਦੁਪਹਿਰ 2:30 ਵਜੇ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ | ਇਸ ਰੈਲੀ ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਨੂੰ ਸੰਸਦ 'ਚ ਸ਼ਰਧਾਂਜਲੀ ਦਿਵਾਉਣ ਸਬੰਧੀ ਕੇਜਰੀਵਾਲ ਤੇ ਮਾਨ ਬੋਲ ਰਹੇ ਨੇ ਝੂਠ-ਢੀਂਡਸਾ

ਬਰਨਾਲਾ, 14 ਮਈ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ...

ਪੂਰੀ ਖ਼ਬਰ »

ਮਾਨਾਂ ਪੱਤੀ ਧਨੌਲਾ ਵਿਖੇ ਦਰਜਨ ਦੇ ਕਰੀਬ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਫੜਿਆ ਪੱਲਾ

ਧਨੌਲਾ, 14 ਮਈ (ਚੰਗਾਲ)- ਸੂਬੇ ਅੰਦਰ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਸੂਬੇ ਦੇ ਲੋਕਾਂ ਨੂੰ ਆਰਥਿਕ ਤੇ ਸਮਾਜਿਕ ਤੌਰ 'ਤੇ ਨੁਕਸਾਨ ਹੀ ਝੱਲਣਾ ਪਿਆ ਹੈ, ਕਾਂਗਰਸ ਸਰਕਾਰ ਨੇ ਗ਼ਰੀਬ ਵਰਗ ਲਈ ਸਹੂਲਤਾਂ ਮੁਹੱਈਆ ਤਾਂ ਕੀ ਕਰਵਾਉਣੀਆਂ ਸੀ ਸਗੋਂ ਅਕਾਲੀ ਦਲ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਲੌਾਗੋਵਾਲ, 14 ਮਈ (ਸ.ਸ.ਖੰਨਾ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਚੁੱਲ੍ਹੇ ਬਾਬਾ ਆਲਾ ਸਿੰਘ ਵਿਖੇ ਇਕ ਸਮਾਗਮ ਕਰਵਾਇਆ ਗਿਆ | ਅਖੰਡ ਪਾਠ ਦੇ ਭੋਗ ...

ਪੂਰੀ ਖ਼ਬਰ »

ਹਲਕੇ ਦਾ ਵਿਕਾਸ ਤੇ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਦੀ ਸਮਰੱਥਾ ਸਿਰਫ਼ ਢਿੱਲੋਂ 'ਚ-ਕਾਂਗਰਸੀ ਆਗੂ

ਮਹਿਲ ਕਲਾਂ, 14 ਮਈ (ਤਰਸੇਮ ਸਿੰਘ ਚੰਨਣਵਾਲ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਪਾਰਟੀ ਵਰਕਰਾਂ ਅਤੇ ਆਗੂਆਂ ਨੰੂ ਲਾਮਬੰਦ ਕਰਨ ਲਈ ਮਹਿਲ ਕਲਾਂ ਵਿਖੇ ਸਾਬਕਾ ਸਰਪੰਚ ਹਰਭੁਪਿੰਦਰਜੀਤ ਸਿੰਘ ਲਾਡੀ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX