ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਖੇਡ ਸੰਸਾਰ

ਕੋਹਲੀ ਤੇ ਮੰਧਾਨਾ ਬਣੇ 'ਕ੍ਰਿਕਟਰ ਆਫ਼ ਦਾ ਯੀਅਰ'

ਮੁੰਬਈ, 14 ਮਈ (ਏਜੰਸੀ)-ਮੁੰਬਈ 'ਚ ਸੀਏਟ ਇੰਟਰਨੈਸ਼ਨਲ ਕ੍ਰਿਕਟ ਪੁਰਸਕਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੂੰ 'ਇੰਟਰਨੈਸ਼ਨਲ ਕ੍ਰਿਕਟਰ ਆਫ਼ ਦਾ ਯੀਅਰ' ਚੁਣਿਆ ਗਿਆ | ਨਾਲ ਹੀ ਉਨ੍ਹਾਂ ਨੂੰ ਸਾਲ ਦਾ ਸਰਬੌਤਮ ਬੱਲੇਬਾਜ਼ ਵੀ ਐਲਾਨਿਆ ਗਿਆ | ਭਾਰਤੀ ਮਹਿਲਾ ਟੀਮ ਦੀ ਸਲਾਮੀ ਬੱਲੇਬਾਜ਼ ਸਮਿ੍ਤੀ ਮੰਧਾਨਾ ਨੂੰ 'ਇੰਟਰਨੈਸ਼ਨਲ ਮਹਿਲਾ ਕ੍ਰਿਕਟ ਆਫ਼ ਦਾ ਯੀਅਰ' ਚੁਣਿਆ ਗਿਆ | ਰੋਹਿਤ ਸ਼ਰਮਾ ਨੂੰ ਇਕ ਦਿਨਾ ਤੇ ਚੇਤੇਸ਼ਵਰ ਪੁਜਾਰਾ ਨੂੰ 'ਟੈਸਟ ਕ੍ਰਿਕਟਰ ਆਫ਼ ਦਾ ਯੀਅਰ' ਪੁਰਸਕਾਰ ਦਿੱਤਾ ਗਿਆ | ਵਿਰਾਟ ਕੋਹਲੀ ਨੇ ਇਸ ਸਾਲ ਕ੍ਰਿਕਟ ਦੇ ਤਿੰਨਾਂ ਫਾਰਮੈਟਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕੋਹਲੀ ਨੇ ਇਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ 'ਚ 10843 ਦੌੜਾਂ ਬਣਾਈਆਂ ਤੇ ਸਭ ਤੋਂ ਲੰਮੇ ਪ੍ਰਾਰੂਪ 'ਚ 6613 ਦੌੜਾਂ ਬਣਾਈਆਂ ਹਨ | ਜਦੋਂ ਕਿ ਮੰਧਾਨਾ ਦੇ ਇਕ ਦਿਨਾ ਕ੍ਰਿਕਟ 'ਚ 1951 ਦੌੜਾਂ ਤੇ ਸਭ ਤੋਂ ਘੱਟ ਪ੍ਰਾਰੂਪ 'ਚ 1298 ਦੌੜਾਂ ਹਨ | ਹਾਲਾਂਕਿ ਵਿਰਾਟ ਇਹ ਪੁਰਸਕਾਰ ਹਾਸਿਲ ਕਰਨ ਲਈ ਸਮਾਗਮ 'ਚ ਮੌਜੂਦ ਨਹੀਂ ਸਨ | ਆਪਣੇ ਸਮੇਂ ਦੇ ਸਰਬੌਤਮ ਬੱਲੇਬਾਜ਼ਾਂ 'ਚੋਂ ਇਕ ਕੋਹਲੀ 30 ਮਈ ਨੂੰ ਇੰਗਲੈਂਡ 'ਚ ਸ਼ੁਰੂ ਹੋ ਰਹੇ ਵਿਸ਼ਵ ਕੱਪ 'ਚ ਭਾਰਤ ਦੀ ਅਗਵਾਈ ਕਰਨਗੇ | ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ 'ਇੰਟਰਨੈਸ਼ਨਲ ਬਾਲਰ ਆਫ਼ ਦਾ ਯੀਅਰ' ਪੁਰਸਕਾਰ ਮਿਲਿਆ | ਖੱਬੇ ਹੱਥ ਦੇ ਸਪਿਨਰ ਕੁਲਦੀਪ ਯਾਦਵ ਨੂੰ 'ਆਊਟ ਸਟੈਡਿੰਗ ਪ੍ਰਫਾਰਮੈਂਸ ਆਫ਼ ਦਾ ਯੀਅਰ' ਪੁਰਸਕਾਰ ਮਿਲਿਆ | 1983 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਮੋਹਿੰਦਰ ਅਮਰਨਾਥ ਨੂੰ 'ਲਾਈਫ਼ਟਾਈਮ ਅਚੀਵਮੈਂਟ' ਪੁਰਸਕਾਰ ਦਿੱਤਾ ਗਿਆ | ਪੁਰਸਕਾਰ ਸਮਾਗਮ 'ਚ ਸੁਨੀਲ ਗਵਾਸਕਰ, ਗੌਤਮ ਗੰਭੀਰ, ਡੀਨ ਜੋਂਸ ਤੇ ਸ਼ਬਾ ਕਰੀਮ ਵੀ ਮੌਜੂਦ ਸਨ | ਸੀਏਟ ਨੇ ਅਫ਼ਗਾਨੀਸਤਾਨ ਦੇ ਲੇਗ ਸਪਿਨਰ ਰਾਸ਼ਿਦ ਖਾਨ ਨੂੰ ਟੀ-20 'ਚ ਬਿਹਤਰੀਨ ਗੇਂਦਬਾਜ਼ੀ ਲਈ ਵਧੀਆ ਪ੍ਰਦਰਸ਼ਨ ਲਈ ਸਨਮਾਨਿਤ ਕੀਤਾ | ਨੌਜਵਾਨ ਖਿਡਾਰੀ ਯਸ਼ਸਵੀ ਜਾਇਸਵਾਲ ਨੂੰ ਸਾਲ ਦਾ ਸਰਬੌਤਮ ਜੂਨੀਅਰ ਕ੍ਰਿਕਟਰ ਦਾ ਪੁਰਸਕਾਰ ਦਿੱਤਾ ਗਿਆ | ਉੱਥੇ ਹੀ ਆਸ਼ੂਤੋਸ਼ ਅਮਨ ਨੂੰ ਸਾਲ ਦੇ ਸਰਬੌਤਮ ਘਰੇਲੂ ਕ੍ਰਿਕਟਰ ਦੇ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ |

ਜੀ.ਐਸ. ਲਕਸ਼ਮੀ ਆਈ.ਸੀ.ਸੀ. ਮੈਚ ਰੈਫ਼ਰੀ ਪੈਨਲ 'ਚ ਸ਼ਾਮਿਲ ਹੋਣ ਵਾਲੀ ਪਹਿਲੀ ਔਰਤ ਬਣੀ

ਦੁਬਈ, 14 ਮਈ (ਏਜੰਸੀ)-ਭਾਰਤ ਦੀ ਜੀ.ਐਸ. ਲਕਸ਼ਮੀ ਆਈ.ਸੀ.ਸੀ. ਮੈਚ ਰੈਫ਼ਰੀ ਦੇ ਅੰਤਰਰਾਸ਼ਟਰੀ ਪੈਨਲ 'ਚ ਸ਼ਾਮਿਲ ਹੋਣ ਵਾਲੀ ਪਹਿਲੀ ਔਰਤ ਬਣ ਗਈ ਹੈ ਤੇ ਉਹ ਤੁਰੰਤ ਪ੍ਰਭਾਵ ਨਾਲ ਅੰਤਰਰਾਸ਼ਟਰੀ ਮੈਚਾਂ 'ਚ ਸੇਵਾਵਾਂ ਦੇ ਸਕਦੀ ਹੈ | ਇਸ ਮਹੀਨੇ ਦੇ ਸ਼ੁਰੂ 'ਚ ਕਲੇਰੀ ਪੋਲੋਸਾਕ ...

ਪੂਰੀ ਖ਼ਬਰ »

ਸਪੇਨ 'ਚ ਹੋਣ ਵਾਲੇ ਕੌਮਾਂਤਰੀ ਹਾਕੀ ਟੂਰਨਾਮੈਂਟ ਲਈ ਭਾਰਤੀ ਟੀਮ ਦਾ ਐਲਾਨ

ਪਟਿਆਲਾ, 14 ਮਈ (ਚਹਿਲ)-ਸਪੇਨ 'ਚ 10 ਜੂਨ ਤੋਂ ਹੋਣ ਵਾਲੇ 8 ਦੇਸ਼ਾਂ ਦੇ ਕੌਮਾਂਤਰੀ ਜੂਨੀਅਰ (ਅੰਡਰ-21) ਹਾਕੀ ਟੂਰਨਾਮੈਂਟ ਲਈ 18 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ | ਜਿਸ ਦੀ ਕਪਤਾਨੀ ਦੀ ਜਿੰਮੇਵਾਰੀ ਮਨਦੀਪ ਮੋਰਨ ਨੂੰ ਅਤੇ ਉਪ ਕਪਤਾਨੀ ਸੁਮਨ ਬੇਕ ਨੂੰ ...

ਪੂਰੀ ਖ਼ਬਰ »

ਵਿਸ਼ਵ ਕੱਪ ਜਿੱਤਣ ਲਈ ਭਾਰਤ ਪੂਰੀ ਸਮਰੱਥਾ ਨਾਲ ਖੇਡੇਗਾ-ਪੁਜਾਰਾ

ਮੁੰਬਈ, 14 ਮਈ (ਏਜੰਸੀ)-ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਦਾ ਮੰਨਣਾ ਹੈ ਕਿ ਵਿਸ਼ਵ ਕੱਪ ਜਿੱਤਣ ਲਈ ਭਾਰਤ ਨੂੰ ਆਪਣੀ ਪੂਰੀ ਸਮਰਥਾ ਨਾਲ ਖੇਡਣਾ ਹੋਵੇਗਾ | ਉਨ੍ਹਾਂ ਕਿਹਾ ਕਿ ਇਕ ਭਾਰਤੀ ਕ੍ਰਿਕਟਰ ਹੋਣ ਨਾਤੇ ਮੈਂ ਵੀ ਹੋਰ ਭਾਰਤੀਆਂ ਵਾਂਗ ...

ਪੂਰੀ ਖ਼ਬਰ »

ਭਾਰਤ ਪਹਿਲੀ ਵਾਰ ਅੰਤਰਰਾਸ਼ਟਰੀ ਸੈਨਾ ਖੇਡਾਂ ਦੀ ਕਰੇਗਾ ਮੇਜਬਾਨੀ

ਨਵੀਂ ਦਿੱਲੀ, 14 ਮਈ (ਏਜੰਸੀ)-ਰਾਜਸਥਾਨ ਦੇ ਜੈਸਲਮੇਰ 'ਚ ਅਗਸਤ ਮਹੀਨੇ 9 ਦਿਨ ਤੱਕ ਚੱਲਣ ਵਾਲੀਆਂ ਅੰਤਰਰਾਸ਼ਟਰੀ ਸੈਨਾ ਖੇਡਾਂ ਦੇ ਹਿੱਸੇ ਵਜੋਂ ਪਹਿਲੀ ਵਾਰ ਭਾਰਤ ਇਨ੍ਹਾਂ ਖੇਡਾਂ ਦੀ ਮੇਜਬਾਨੀ ਕਰੇਗਾ | ਇਹ ਜਾਣਕਾਰੀ ਫ਼ੌਜ ਦੇ ਅਧਕਾਰੀਆਂ ਨੇ ਦਿੱਤੀ | ਇਹ ਖੇਡਾਂ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਹਰ ਟੀਮ ਕੋਲ ਹੋਵੇਗਾ ਭਿ੍ਸ਼ਟਾਚਾਰ ਵਿਰੋਧੀ ਅਧਿਕਾਰੀ

ਨਵੀਂ ਦਿੱਲੀ, 14 ਮਈ (ਏਜੰਸੀ)-ਇੰਗਲੈਂਡ ਐਾਡ ਵੇਲਜ਼ 'ਚ ਹੋਣ ਵਾਲੇ ਵਿਸ਼ਵ ਕੱਪ ਨੂੰ ਫਿਕਸਿੰਗ ਤੇ ਭਿ੍ਸ਼ਟਾਚਾਰ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਣ ਲਈ ਆਈ. ਸੀ. ਸੀ. (ਇੰਟਰਨੈਸ਼ਨਲ ਕ੍ਰਿਕਟ ਕਾਉਂਸਿਲ) ਨੇ ਫ਼ੈਸਲਾ ਕੀਤਾ ਹੈ ਕਿ ਕਿ੍ਕਟ ਦੇ ਮਹਾਂਕੁੰਭ 'ਚ ਹਿੱਸਾ ਲੈਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX