ਤਾਜਾ ਖ਼ਬਰਾਂ


ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  0 minutes ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  6 minutes ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਵਿਰਾਸਤੀ ਮਾਰਗ 'ਤੇ ਬੁੱਤ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ ਵੀ ਮੋਹਾਲੀ ਤੋਂ ਗ੍ਰਿਫ਼ਤਾਰ
. . .  25 minutes ago
ਅੰਮ੍ਰਿਤਸਰ, 18 ਜਨਵਰੀ (ਰਾਜੇਸ਼ ਕੁਮਾਰ) - ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ 'ਤੇ ਸਥਾਪਤ ਕੀਤੇ ਗਿੱਧੇ ਭੰਗੜੇ ਵਾਲੇ ਸਭਿਆਚਾਰਕ ਬੁੱਤਾਂ ਨੂੰ ਤੋੜਨ ਦੇ ਮਾਮਲੇ ਦਾ 9ਵਾਂ ਦੋਸ਼ੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  37 minutes ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  42 minutes ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  48 minutes ago
ਨਵੀਂ ਦਿੱਲੀ, 18 ਜਨਵਰੀ - ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ...
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  54 minutes ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਵਿਖੇ ਅਕਾਲੀ ਪਰਿਵਾਰਾਂ ਦੇ ਪ੍ਰੋਗਰਾਮ ਸਫਰ-ਏ-ਅਕਾਲੀ ਲਹਿਰ ਦੌਰਾਨ ਆਪਣੇ ਸੰਬੋਧਨ ਵਿਚ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ...
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  53 minutes ago
ਜੰਡਿਆਲਾ ਗੁਰੂ/ਬੰਡਾਲਾ, 18 ਜਨਵਰੀ (ਰਣਜੀਤ ਸਿੰਘ ਜੋਸਨ, ਅੰਗਰੇਜ਼ ਸਿੰਘ ਹੁੰਦਲ) -ਪੁਲਿਸ ਥਾਣਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਬੰਡਾਲਾ ਦੀ ਐੱਚ. ਡੀ.ਐਫ.ਸੀ. ਬੈਂਕ ਚੋਂ ਅਣਪਛਾਤੇ ਹਥਿਆਰਬੰਦ ਲੁਟੇਰਿਆਂ...
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਦਿੱਲੀ ਦੇ ਗੁੜੀਆ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਇੱਕ ਅਦਾਲਤ ਨੇ ਪ੍ਰਦੀਪ ਅਤੇ ਮਨੋਜ ਸ਼ਾਹ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਪਾਕਸੋ, ਅਗਵਾਕਾਰੀ...
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 1 hour ago
ਨਵੀਂ ਦਿੱਲੀ, 18 ਜਨਵਰੀ (ਜਗਤਾਰ ਸਿੰਘ) - ਦਿੱਲੀ ਦੇ ਸਮੂਹ ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ'...
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 1 hour ago
ਸੰਗਤ ਮੰਡੀ, 18 ਜਨਵਰੀ (ਦੀਪਕ ਕੁਮਾਰ) - ਸੰਗਤ ਮੰਡੀ 'ਚ ਬੀਤੀ ਰਾਤ 21 ਸਾਲਾ ਨੌਜਵਾਨ ਦੀ ਬਿਜਲੀ ਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 18 ਜਨਵਰੀ- ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਵਲੋਂ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਵਤ ਨੇ ਰੱਖਿਆ ਮੰਤਰੀ ਨੂੰ...
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 1 hour ago
ਜੰਮੂ, 18 ਜਨਵਰੀ - ਜੰਮੂ ਕਸ਼ਮੀਰ ਦੇ ਕਿਨੌਰ ਜ਼ਿਲ੍ਹੇ ਦੀ ਸਬ ਡਿਵੀਜ਼ਨ ਪੂਹ 'ਚ ਢਿਗਾਂ ਡਿੱਗਣ ਕਾਰਨ ਪੰਗੀ ਨਾਲਾ ਨੈਸ਼ਨਲ ਹਾਈਵੇ-5 ਬੰਦ ਹੋ ਗਿਆ। ਪ੍ਰਸ਼ਾਸਨ ਵੱਲੋਂ ਢਿਗਾਂ ਹਟਾਉਣ...
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 1 hour ago
ਭੋਪਾਲ, 18 ਜਨਵਰੀ - ਮੱਧ ਪ੍ਰਦੇਸ਼ ਪੁਲਿਸ ਨੇ ਭਾਜਪਾ ਦੀ ਵਿਵਾਦਾਂ 'ਚ ਰਹਿਣ ਵਾਲੀ ਸੰਸਦ ਮੈਂਬਰ ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਮਹਾਰਾਸ਼ਟਰ ਦੇ ਨਾਂਦੇੜ ਤੋਂ ਇੱਕ...
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 1 hour ago
ਘਨੌਰ, 18 ਜਨਵਰੀ (ਜਾਦਵਿੰਦਰ ਸਿੰਘ ਜੋਗੀਪੁਰ) - ਪਟਿਆਲਾ ਜ਼ਿਲ੍ਹੇ ਦੇ ਪਿੰਡ ਬਘੌਰਾ 'ਚ ਅੱਜ ਸਵੇਰੇ ਪਿੰਡ ਦੇ ਹੀ ਕੁੱਝ ਵਿਅਕਤੀਆਂ ਨੇ ਘਰ ਅੰਦਰ ਦਾਖਲ ਹੋ ਕੇ ਇੱਕ ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਪਰੰਤ ਹੋਈ ਗੋਲੀਬਾਰੀ 'ਚ 2 ਹੋਰ ਵਿਅਕਤੀ...
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 1 hour ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 2 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 2 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 2 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 2 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 2 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 3 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 3 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 3 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 3 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 4 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 4 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 4 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 4 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 minute ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 5 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 5 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 6 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 6 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 6 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 6 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 7 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 8 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਟਾਂਗਰਾ ਨੇੜੇ 2 ਗੱਡੀਆਂ ਦੀ ਟੱਕਰ 'ਚ 2 ਦੀ ਮੌਤ
. . .  1 day ago
ਸਾਬਕਾ ਕੈਬਨਿਟ ਮੰਤਰੀ ਰਣੀਕੇ ਦੀ ਅਗਵਾਈ 'ਚ ਅਕਾਲੀ ਵਰਕਰਾਂ ਵੱਲੋਂ ਥਾਣਾ ਕੰਬੋਅ ਮੂਹਰੇ ਧਰਨਾ
. . .  1 day ago
ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  1 day ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  1 day ago
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  1 day ago
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  1 day ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  1 day ago
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  1 day ago
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551

ਦਿੱਲੀ

ਗੁਰਦੁਆਰਾ ਰਾਜੌਰੀ ਗਾਰਡਨ ਡਿਸਪੈਂਸਰੀ ਵਿਖੇ ਬਾਬਾ ਇਕਬਾਲ ਸਿੰਘ ਵਲੋਂ ਆਧੁਨਿਕ ਲੇਜ਼ਰ ਮਸ਼ੀਨ ਦਾ ਉਦਘਾਟਨ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਵਿਖੇ ਚਲ ਰਹੀ ਅਤਿ ਆਧੁਨਿਕ ਸਹੂਲਤਾਂ ਵਾਲੀ ਡਿਸਪੈਂਸਰੀ 'ਚ ਇਕ ਆਧੁਨਿਕ ਤਕਨੀਕ ਵਾਲੀ ਲੇਜ਼ਰ ਮਸ਼ੀਨ ਲਗਾਈ ਗਈ ਹੈ | ਇਸ ਨਵੀਂ ਲੇਜ਼ਰ ਮਸ਼ੀਨ ਦਾ ਉਦਘਾਟਨ ਬਾਬਾ ਇਕਬਾਲ ਸਿੰਘ (ਬੜੂ ਸਾਹਿਬ) ਦੁਆਰਾ ਕੀਤਾ ਗਿਆ | ਜਾਣਕਾਰੀ ਮੁਤਾਬਿਕ ਆਧੁਨਿਕ ਤਕਨੀਕ ਵਾਲੀ ਇਹ ਇਕ ਅਜਿਹੀ ਲੇਜ਼ਰ ਮਸ਼ੀਨ ਹੈ ਕਿ ਜੋ ਮਰੀਜ਼ ਦਾ ਕਿਸੀ ਵੀ ਤਰ੍ਹਾਂ ਦਾ ਦਰਦ ਖਿੱਚਣ ਦੇ ਸਮਰਥ ਹੈ | ਇਸ ਮਸ਼ੀਨ ਦਾ ਉਦਘਾਟਨ ਕਰਨ ਉਪਰੰਤ ਬਾਬਾ ਇਕਬਾਲ ਸਿੰਘ ਨੇ ਰਾਜੌਰੀ ਗਾਰਡਨ ਕਮੇਟੀ ਵਲੋਂ ਇਸ ਡਿਸਪੈਂਸਰੀ ਰਾਹੀਂ ਸਮਾਜ ਦੇ ਲੋਕਾਂ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਮੇਟੀ ਮੁਖੀ ਹਰਮਨਜੀਤ ਸਿੰਘ ਨੂੰ ਅਜਿਹੇ ਉਪਰਾਲੇ ਭਵਿੱਖ 'ਚ ਲਗਾਤਾਰ ਜਾਰੀ ਰੱਖਣ ਦੀ ਅਪੀਲ ਕੀਤੀ | ਕਮੇਟੀ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਰਾਜੌਰੀ ਗਾਰਡਨ ਦੀ ਡਿਸਪੈਂਸਰੀ ਕਿਸੀ ਵੀ ਤਰ੍ਹਾਂ ਇੱਕ ਮਿੰਨੀ ਹਸਪਤਾਲ ਨਾਲੋਂ ਘੱਟ ਨਹੀਂ ਹੈ ਕਿਉਂਕਿ ਇੱਥੇ ਹਰ ਤਰ੍ਹਾਂ ਦੀ ਬੀਮਾਰੀ ਦੇ ਇਲਾਜ ਲਈ ਡਾਕਟਰਾਂ ਦੀ ਟੀਮ ਦੇ ਨਾਲ ਨਾਲ ਅਤਿ ਆਧੁਨਿਕ ਮਸ਼ੀਨਰੀ ਲਗਾਈ ਹੈ ਅਤੇ ਅਜਿਹੀ ਮਸ਼ੀਨਰੀ ਕਈ ਨਾਮੀ ਹਸਪਤਾਲਾਂ ਦੇ ਵਿਚ ਵੀ ਉਪਲਬਧ ਨਹੀਂ ਹੈ | ਹਰਮਨਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਕਮੇਟੀ ਦੇ ਸਹਿਯੋਗ ਅਤੇ ਸੰਗਤਾਂ ਦੇ ਅਸ਼ੀਰਵਾਦ ਸਦਕਾ ਛੇਤੀ ਹੀ ਹੋਰ ਕਈ ਤਰ੍ਹਾਂ ਦੀਆਂ ਮਸ਼ੀਨਾਂ ਡਿਸਪੈਂਸਰੀ 'ਚ ਲਗਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਸੰਗਤਾਂ ਦੀ ਸਹੂਲਤ ਵਾਸਤੇ ਟੋਡਰਮਲ ਹਾਲ ਦੀ ਉਸਾਰੀ ਕੀਤੇ ਜਾਣ ਬਾਰੇ ਵੀ ਜਾਣੂ ਕਰਵਾਇਆ ਤੇ ਭਰੋਸਾ ਦਿਵਾਇਆ ਕਿ ਸੰਗਤਾਂ ਲਈ ਭਲਾਈ ਸੰਬਧੀ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ | ਇਸ ਮੌਕੇ ਡਿਸਪੈਂਸਰੀ ਦੇ ਚੇਅਰਮੈਨ ਬਿੰਦਰਾ, ਜੀ.ਐਸ. ਭਾਟੀਆ, ਸੁੰਦਰ ਸਿੰਘ ਨਾਰੰਗ, ਹਰਿੰਦਰ ਸਿੰਘ, ਪ੍ਰੀਤਪਾਲ ਸਿੰਘ, ਸਤਨਾਮ ਸਿੰਘ, ਜੀ.ਐਸ. ਸੋਢੀ ਤੇ ਦਲੀਪ ਸਿੰਘ ਸੇਠੀ ਸਮੇਤ ਹੋਰਨਾ ਪਤਵੰਤੇ ਵੀ ਮੌਜੂਦ ਸਨ |

ਪੰਜਾਬੀਆਂ ਦੇ ਸਵਾਲਾਂ ਦਾ ਜਵਾਬ ਨਾ ਹੋਣ ਕਰ ਕੇ ਸਿੱਧੂ ਨੇ ਪੰਜਾਬ 'ਚ ਪ੍ਰਚਾਰ ਕਰਨ ਤੋਂ ਪਾਸਾ ਵੱਟਿਆ-ਸਿਰਸਾ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਲੋਕਾਂ ਨਾਲ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਕਰ ਕੇ ਹੀ ਨਵਜੋਤ ...

ਪੂਰੀ ਖ਼ਬਰ »

ਭੋਗਲ ਨੇ ਸਿੱਖ ਕਤਲੇਆਮ ਦੀ ਜਾਂਚ ਲਈ ਗਠਤ ਐਸ.ਆਈ.ਟੀ. ਨੂੰ ਚਿੱਠੀ ਸੌ ਾਪ ਕੇ ਕੀਤੀ ਅਪੀਲ

ਨਵੀਂ ਦਿੱਲੀ, 14 ਮਈ (ਜਗਤਾਰ ਸਿੰਘ)-ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ 1984 ਦੇ ਮੁਖੀ ਕੁਲਦੀਪ ਸਿੰਘ ਭੋਗਲ ਵੱਲੇ ਭੇਜੀ ਜਾਣਕਾਰੀ ਮੁਤਾਬਿਕ ਉਨ੍ਹਾਂ (ਭੋਗਲ) ਵੱਲੋਂ, ਦਿੱਲੀ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਲਈ ਗਠਤ ਐਸ.ਆਈ.ਟੀ. ਦੇ ਚੇਅਰਮੈਨ ਨੂੰ ਪੱਤਰ ...

ਪੂਰੀ ਖ਼ਬਰ »

ਸ਼ਾਹ ਤੇ ਮੋਦੀ 'ਰੰਗਾ-ਬਿੱਲਾ' ਦੇ ਬਰਾਬਰ-ਹਾਰਦਿਕ ਪਟੇਲ

ਚੰਡੀਗੜ੍ਹ, 14 ਮਈ (ਆਰ. ਐਸ. ਲਿਬਰੇਟ) -ਕਾਂਗਰਸ ਦੇ ਨੌਜਵਾਨ ਆਗੂ ਹਾਰਦਿਕ ਪਟੇਲ ਨੇ ਕਿਹਾ ਕਿ ਗੁਜਰਾਤ 'ਚ ਜੇ ਅਮਿਤ ਸ਼ਾਹ ਇਕੱਲੇ ਖੜੇ ਹੋਣ ਤਾਂ ਲੋਕ ਉਨ੍ਹਾਂ ਨੂੰ ਜਨਰਲ ਡਾਇਰ ਕਹਿ ਕੇ ਸੰਬੋਧਿਤ ਕਰਦੇ ਹਨ ਅਤੇ ਜੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਇਕੱਠੇ ਖੜ੍ਹੇ ਹੋਣ ...

ਪੂਰੀ ਖ਼ਬਰ »

ਅਦਾਲਤ ਨੇ ਫ਼ਰਜ਼ੀ ਮਹਿਲਾ ਵਕੀਲ ਨੂੰ ਦਿੱਤੀ ਗਈ ਜ਼ਮਾਨਤ ਨੂੰ ਰੱਖਿਆ ਬਰਕਰਾਰ

ਚੰਡੀਗੜ੍ਹ, 14 ਮਈ (ਰਣਜੀਤ ਸਿੰਘ)- ਹਾਈਕੋਰਟ ਬਾਰ ਐਸੋਸੀਏਸ਼ਨ ਦੀ ਫਰਜ਼ੀ ਮਹਿਲਾ ਵਕੀਲ ਨੂੰ ਅਦਾਲਤ ਵਲੋਂ ਦਿੱਤੀ ਗਈ ਜਮਾਨਤ ਨੂੰ ਖ਼ਾਰਜ ਕਰਨ ਦੀ ਅਪੀਲ ਅਰਜ਼ੀ ਨੂੰ ਜ਼ਿਲ੍ਹਾ ਅਦਾਲਤ ਦੇ ਜੱਜ ਅਭਿਸ਼ੇਕ ਫੁਟੇਲਾ ਨੇ ਸੋਮਵਾਰ ਨੂੰ ਦੋਵੇਂ ਪੱਖਾਂ ਦੀ ਦਲੀਲਾਂ ਸੁਣਨ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਸੁਸਾਇਟੀ ਤੇ ਕੰਬੋਜ ਸਮਾਜ ਵਲੋਂ ਬਾਂਸਲ ਦੇ ਸਮਰਥਨ ਦਾ ਐਲਾਨ

ਚੰਡੀਗੜ੍ਹ, 14 ਮਈ (ਆਰ. ਐਸ. ਲਿਬਰੇਟ)-ਅੱਜ ਸੈਕਟਰ 44 ਵਿਚ ਇਕ ਪ੍ਰੋਗਰਾਮ ਦੌਰਾਨ ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੋਸਾਇਟੀ ਅਤੇ ਆਲ ਇੰਡੀਆ ਕੰਬੋਜ ਸਮਾਜ ਨੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਨੂੰ ਸਮਰਥਨ ਦਾ ਐਲਾਨ ਕੀਤਾ ਹੈ ...

ਪੂਰੀ ਖ਼ਬਰ »

ਅਦਾਲਤ ਵਲੋਂ ਸੜਕ ਹਾਦਸੇ 'ਚ ਜ਼ਖ਼ਮੀ ਹੋਈ ਔਰਤ ਨੂੰ 61 ਲੱਖ ਦਾ ਮੁਆਵਜ਼ਾ ਦੇਣ ਦਾ ਫ਼ੈਸਲਾ

ਚੰਡੀਗੜ੍ਹ, 14 ਮਈ (ਰਣਜੀਤ ਸਿੰਘ)- ਐਕਸੀਡੈਂਟ ਕਲੇਮ ਟਿ੍ਬਿਊਨਲ ਅਦਾਲਤ ਨੇ ਟਰੱਕ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋਈ ਇਕ ਪੀੜਤ ਔਰਤ ਨੂੰ 61 ਲੱਖ 32 ਹਜ਼ਾਰ 800 ਰੁ. ਬਤੌਰ ਮੁਆਵਜ਼ਾ ਦੇਣ ਦਾ ਹੁਕਮ ਸੁਣਾਇਆ ਹੈ | ਜ਼ਿਲ੍ਹਾ ਮੁਹਾਲੀ ਦੇ ਪਿੰਡ ਢਕੋਲੀ ਦੀ ਰਹਿਣ ਵਾਲੀ ਪੀੜਤ ਔਰਤ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ 'ਚ ਐਡਵਾਂਸ ਆਰਟ ਤੇ ਕਰਾਫਟ ਵਰਕਸ਼ਾਪ ਲਗਾਈ

ਰਾਜਪੁਰਾ, 14 ਮਈ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਵਿਚ ਪਿਡੀ ਲਾਇਟ ਵਲੋਂ ਐਡਵਾਂਸ ਆਰਟ ਅਤੇ ਕਰਾਫਟ ਦੀ ਵਰਕਸ਼ਾਪ ਲਗਾਈ ਗਈ | ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਕੂਲ ਦੀ ਪਿ੍ੰਸੀਪਲ ਮੈਡਮ ਸੁਦੇਸ਼ ਜੋਸ਼ੀ ਨੇ ਸ਼ਿਰਕਤ ਕਰਕੇ ਵਰਕਸ਼ਾਪ ਦੀ ਸ਼ੁਰੂਆਤ ...

ਪੂਰੀ ਖ਼ਬਰ »

ਭਾਜਪਾ ਰਾਜ 'ਚ ਪਿੰਡਾਂ ਤੇ ਕਾਲੋਨੀਆਂ ਵਿਚ ਲੋੜੀਂਦੀਆਂ ਸਹੂਲਤਾਂ ਦੀ ਰਹੀ ਵੱਡੀ ਘਾਟ

ਚੰਡੀਗੜ੍ਹ, 14 ਮਈ (ਆਰ.ਐਸ.ਲਿਬਰੇਟ)-ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਨੇ ਹੱਲੋਮਾਜਰਾ 'ਚ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਭਾਜਪਾ ਰਾਜ 'ਚ ਪਿੰਡਾਂ ਤੇ ਕਾਲੋਨੀਆਂ ਵਿਚ ਲੋੜੀਂਦੀਆਂ ਸਹੂਲਤਾਂ ਦੀ ਵੱਡੀ ਘਾਟ ਰਹੀ ਬਾਕੀ ...

ਪੂਰੀ ਖ਼ਬਰ »

ਸ੍ਰੀਲੰਕਾ ਦੇ ਰਾਸ਼ਟਰਪਤੀ ਵਲੋਂ ਐਨ.ਟੀ.ਜੇ. ਅਤੇ ਦੋ ਹੋਰ ਇਸਲਾਮਿਕ ਕੱਟੜਪੰਥੀ ਸੰਗਠਨਾਂ 'ਤੇ ਪਾਬੰਦੀਆਂ

ਕੋਲੰਬੋ, 14 ਮਈ (ਏਜੰਸੀਆਂ)-ਸ੍ਰੀਲੰਕਾ ਸਰਕਾਰ ਨੇ ਈਸਟਰ 'ਤੇ ਅੱਤਵਾਦੀ ਹਮਲੇ ਕਰਨ ਵਾਲੇ ਨੈਸ਼ਨਲ ਤੌਹੀਦ ਜਮਾਤ (ਐਨ.ਟੀ.ਜੇ.) ਸਮੇਤ 3 ਇਸਲਾਮਿਕ ਕੱਟੜਪੰਥੀ ਸੰਗਠਨਾਂ 'ਤੇ ਪਾਬੰਦੀਆਂ ਲਗਾ ਦਿੱਤੀਆਂ ਹਨ | ਈਸਟਰ 'ਤੇ ਹੋਏ ਧਮਾਕਿਆਂ 'ਚ 250 ਤੋਂ ਵੱਧ ਲੋਕ ਮਾਰੇ ਗਏ ਅਤੇ ਇਹ ...

ਪੂਰੀ ਖ਼ਬਰ »

ਬੁੱਢੇ ਨਾਲੇ 'ਚ ਸੁੱਟਿਆ ਜਾ ਰਿਹੈ ਫ਼ੈਕਟਰੀਆਂ ਦਾ ਗੰਦਾ ਪਾਣੀ

ਚੰਡੀਗੜ੍ਹ, 14 ਮਈ (ਸੁਰਜੀਤ ਸਿੰਘ ਸੱਤੀ)- ਲੁਧਿਆਣਾ ਜੇਲ੍ਹ 'ਚ ਬੰਦ ਕੈਦੀਆਂ ਵਲੋਂ ਜੇਲ੍ਹ ਲਾਗੇ ਰੰਗਾਈ ਮਿੱਲਾਂ 'ਚੋਂ ਗੰਦੀ ਬਦਬੂ ਆਉਣ ਦੀ ਭੇਜੀ ਸ਼ਿਕਾਇਤ 'ਤੇ ਹਾਈਕੋਰਟ ਵਲੋਂ ਆਪੇ ਲਏ ਗਏ ਨੋਟਿਸ ਦੇ ਮਾਮਲੇ 'ਚ ਐਮਾਇਕਸ ਕਿਊਰੀ ਐਡਵੋਕੇਟ ਐਚ.ਸੀ. ਅਰੋੜਾ ਨੇ ਆਪਣੀ ...

ਪੂਰੀ ਖ਼ਬਰ »

ਜੈੱਟ ਏਅਰਵੇਜ਼ ਦੇ ਸੀ.ਈ.ਓ. ਸਮੇਤ 4 ਅਧਿਕਾਰੀਆਂ ਵਲੋਂ ਅਸਤੀਫ਼ਾ

ਮੁੰਬਈ, 14 ਮਈ (ਏਜੰਸੀ)- ਅਸਥਾਈ ਤੌਰ 'ਤੇ ਬੰਦ ਚੱਲ ਰਹੀ ਹਵਾਈ ਜਹਾਜ਼ ਕੰਪਨੀ ਜੈੱਟ ਏਅਰਵੇਜ਼ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਵਿਨੇ ਦੂਬੇ ਤੇ ਉੱਪ-ਮੁੱਖ ਕਾਰਜਕਾਰੀ ਅਧਿਕਾਰੀ ਅਮਿਤ ਅਗਰਵਾਲ ਸਮੇਤ 4 ਅਧਿਕਾਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਬਾਸਮਤੀ ਦਾ ਉਤਪਾਦਨ ਵਧਾ ਕੇ ਫ਼ਸਲੀ ਵਿਭਿੰਨਤਾ ਤੇ ਕਿਸਾਨਾਂ ਦੀ ਆਮਦਨ ਵਧਾਉਣ ਦੀ ਯੋਜਨਾ

ਪਟਿਆਲਾ, 14 ਮਈ (ਭਗਵਾਨ ਦਾਸ)– ਬਾਸਮਤੀ, ਜਿਸ ਨੰੂ ਪੰਜਾਬ ਸਰਕਾਰ ਨੇ ਸ਼ੁਰੂ–ਸ਼ੁਰੂ 'ਚ ਆਪਣੇ ਫ਼ਸਲੀ–ਵਿਭਿੰਨਤਾ ਨੀਤੀ 'ਚ ਅਣਗੌਲਿਆ ਜਿਹਾ ਕੀਤਾ ਹੋਇਆ ਸੀ, ਹੁਣ ਅਹਿਮ ਥਾਂ ਦਿੱਤੀ ਗਈ ਹੈ | ਫ਼ਸਲੀ–ਵਿਭਿੰਨਤਾ 'ਚ ਬਾਸਮਤੀ ਤੋਂ ਇਲਾਵਾ ਕਿਸੇ ਹੋਰ ਫ਼ਸਲ ਭਾਵੇਂ ਮੱਕੀ ...

ਪੂਰੀ ਖ਼ਬਰ »

ਪਾਕਿ ਨੂੰ ਮਿਲੇਗਾ ਕਰਾਰਾ ਜਵਾਬ ਸਰਹੱਦ 'ਤੇ ਏਅਰ ਡਿਫੈਂਸ ਯੂਨਿਟ ਤਾਇਨਾਤ ਕਰੇਗਾ ਭਾਰਤ

ਨਵੀਂ ਦਿੱਲੀ, 14 ਮਈ (ਏਜੰਸੀਆਂ)-ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਤੋਂ ਹੀ ਭਾਰਤ ਅਤੇ ਪਾਕਿਸਤਾਨ 'ਚ ਤਣਾਅ ਹੈ | ਹਾਲ ਹੀ 'ਚ ਭਾਵੇਂ ਤਣਾਅ ਘੱਟ ਹੋਇਆ ਹੈ ਪਰ ਭਾਰਤ ਅਜੇ ਵੀ ਪਾਕਿਸਤਾਨ 'ਤੇ ਭਰੋਸਾ ਨਹੀਂ ਕਰ ਰਿਹਾ ਹੈ | ਭਾਰਤੀ ਫ਼ੌਜ ਨੇ ਇਕ ...

ਪੂਰੀ ਖ਼ਬਰ »

ਕੋਲਕਾਤਾ ਦੀ ਕੰਪਨੀ ਦੀ ਸੰਪਤੀ ਦੂਜੀ ਵਾਰ ਕੁਰਕ, ਈ. ਡੀ. ਨੇ ਇਕੱਤਰ ਕੀਤੇ 483 ਕਰੋੜ ਰੁਪਏ

ਨਵੀਂ ਦਿੱਲੀ, 14 ਮਈ (ਏਜੰਸੀ)-ਕਰੋੜਾਂ ਦੀ ਕਥਿਤ ਬੈਂਕ ਧੋਖਾਧੜੀ ਮਾਮਲੇ 'ਚ ਕੋਲਕਾਤਾ ਦੇ ਇਕ ਸਮੂਹ ਦੀ 483 ਕਰੋੜ ਰੁਪਏ ਦੀ ਸੰਪਤੀ ਈ. ਡੀ. ਨੇ ਕੁਰਕ ਕਰ ਲਈ | ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਨੇ ਤਾਇਲ ਗਰੁੱਪ ਆਫ਼ ਕੰਪਨੀਜ਼ ਦੀਆਂ ਸੰਪਤੀਆਂ ਦੀ ਕੁਰਕੀ ਲਈ ਹਵਾਲਾ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਫ਼ਿਲਮ 'ਦਾਸਤਾਨ-ਏ-ਮੀਰੀ ਪੀਰੀ' ਦਾ ਸੰਗੀਤ ਕੀਤਾ ਲੋਕ ਅਰਪਣ

ਚੰਡੀਗੜ੍ਹ, 14 ਮਈ (ਅਜਾਇਬ ਸਿੰਘ ਔਜਲਾ)-ਪੰਜਾਬੀ ਫ਼ਿਲਮ 'ਦਾਸਤਾਨ-ਏ-ਮੀਰੀ ਪੀਰੀ' 1604 ਈ: 'ਤੇ ਆਧਾਰਿਤ ਸਿੱਖਾਂ ਦੇ ਪੰਜਵੇਂ ਗੁਰੂ ਅਰਜੁਨ ਦੇਵ ਜੀ ਦੀ ਸ਼ਹੀਦੀ ਅਤੇ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਦੇ ਮੁਗ਼ਲਾਂ ਦੇ ਅੱਤਿਆਚਾਰਾਂ ਦੇ ਿਖ਼ਲਾਫ਼ ਦੋ ਤਲਵਾਰਾਂ ਮੀਰੀ ...

ਪੂਰੀ ਖ਼ਬਰ »

12ਵੀਂ ਦੇ ਚੰਗੇ ਨਤੀਜਿਆਂ ਨਾਲ ਕੈਨੇਡਾ ਵੱਲ ਵਧਿਆ ਵਿਦਿਆਰਥੀਆਂ ਦਾ ਰੁਝਾਨ-ਪਿਰਾਮਿਡ

ਜਲੰਧਰ, 14 ਮਈ (ਅ. ਬ.)-ਪਿਰਾਮਿਡ ਈ-ਸਰਵਿਸਿਜ਼ ਜੋ ਸਟੂਡੈਂਟ ਵੀਜ਼ਾ ਦੀਆਂ ਸੇਵਾਵਾਂ ਪਿਛਲੇ 15 ਸਾਲਾਂ ਤੋਂ ਦੇ ਰਿਹਾ ਹੈ | ਕੰਪਨੀ ਸੰਚਾਲਕ ਸ: ਭਵਨੂਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਵਾਰ ਮਈ ਸੈਸ਼ਨ ਲਈ ਕਾਫ਼ੀ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਤੇ ਨਤੀਜੇ ਵੀ ਬਹੁਤ ਚੰਗੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਕਾਲਜ ਵਿਚ ਦਾਖ਼ਲੇ ਸ਼ੁਰੂ

ਜਲੰਧਰ, 14 ਮਈ (ਅ. ਬ.)-ਸਾਲ 1972 ਤੋਂ ਲੈ ਕੇ ਹੁਣ ਤੱਕ ਸ੍ਰੀ ਸੁਖਮਨੀ ਗਰੁੱਪ ਆਫ਼ ਇੰਸਟੀਚਿਊਟ ਇਕ ਸਰਬੋਤਮ ਐਜੂਕੇਸ਼ਨਲ ਗਰੁੱਪ ਦੇ ਰੂਪ ਵਿਚ ਉੱਭਰ ਕੇ ਸਾਹਮਣੇ ਆਇਆ ਹੈ, ਜਿਸ ਵਿਚ ਇੰਜੀਨੀਅਰਿੰਗ, ਮੈਡੀਕਲ, ਵੋਕੇਸ਼ਨਲ, ਮੈਨੇਜਮੈਂਟ, ਹਾਸਪੀਟੈਲਿਟੀ, ਬੀ. ਟੈੱਕ, ਕੰਪਿਊਟਰ ...

ਪੂਰੀ ਖ਼ਬਰ »

ਕਾਲੀਆਂ ਝੰਡੀਆਂ ਫੜ ਪੰਥਕ ਜਥੇਬੰਦੀਆਂ ਕੱਢਿਆ 'ਬਾਦਲ ਭਜਾਓ, ਪੰਜਾਬ ਬਚਾਓ' ਰੋਸ ਮਾਰਚ

ਫ਼ਿਰੋਜ਼ਪੁਰ, 14 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲਿਆਂ ਨਾਲ ਸਬੰਧਿਤ ਬਾਦਲ ਪਰਿਵਾਰ ਨੂੰ ਗੁਨਾਹਗਾਰ ਦੱਸਦੇ ਹੋਏ ਅੱਜ ਪੰਥਕ ਜਥੇਬੰਦੀਆਂ ਵਲੋਂ ਗੁਰਦੁਆਰਾ ਜ਼ਾਮਨੀ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੀਤੀ ਰੈਲੀ ਕਾਰਨ ਅਕਾਲੀ-ਭਾਜਪਾ ਵਰਕਰਾਂ 'ਚ ਵਧਿਆ ਉਤਸ਼ਾਹ-ਗਰਚਾ

ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਗੁਰਵੀਰ ਸਿੰਘ ਗਰਚਾ ਨੂੰ ਯੂਥ ਅਕਾਲੀ ਦਲ ਕੋਰ ਕਮੇਟੀ ਦਾ ਮੈਂਬਰ ਬਣਾਏ ਜਾਣ ਅਤੇ ਸ. ਗਰਚਾ ਵਲੋਂ ਸਾਥੀਆਂ ਸਮੇਤ ਅਕਾਲੀ ਦਲ-ਭਾਜਪਾ ਉਮੀਦਵਾਰ ਦੀ ਚੋਣ ਮੁਹਿੰਮ 'ਚ ਸਰਗਰਮੀ ਨਾਲ ਹਿੱਸਾ ਲਏ ਜਾਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸੈਰ ਸਪਾਟਾ ਵਿਭਾਗ ਕਰਾਏਗਾ ਭਾਈ ਵੀਰ ਸਿੰਘ, ਧਨੀ ਰਾਮ ਚਾਤਿ੍ਕ ਅਤੇ ਸ਼ਿਵ ਬਟਾਲਵੀ ਦੇ ਘਰਾਂ ਦੀ ਨਵਉਸਾਰੀ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪੰਜਾਬ ਸਰਕਾਰ ਦੇ ਸੈਰ ਸਪਾਟਾ ਵਿਭਾਗ ਵਲੋਂ ਪੰਜਾਬ ਦੇ ਪ੍ਰਸਿੱਧ ਸਾਹਿਤਕਾਰਾਂ ਦੇ ਘਰਾਂ ਅਤੇ ਸਬੰਧਤ ਯਾਦਗਾਰਾਂ ਨੂੰ ਸਹਿਜਣ ਦੀ ਯੋਜਨਾ ਬਣਾਈ ਗਈ ਹੈ | ਜਿਸ ਦੇ ਚੱਲਦਿਆਂ ਅੰਮਿ੍ਤਸਰ ਵਿਚਲੇ ਭਾਈ ਵੀਰ ਸਿੰਘ, ਲਾਲਾ ਧਨੀ ਰਾਮ ...

ਪੂਰੀ ਖ਼ਬਰ »

ਉੱਚੀ ਬੱਸੀ ਵਿਖੇ ਫ਼ੌਜ ਦੀ ਭਰਤੀ ਦੌਰਾਨ ਨਕਲ ਕਰਦੇ 19 ਨੌਜਵਾਨਾਂ ਵਿਰੁੱਧ ਕੇਸ ਦਰਜ

ਦਸੂਹਾ, 14 ਮਈ (ਭੁੱਲਰ)- 18 ਐੱਫ.ਏ.ਡੀ. ਉੱਚੀ ਬੱਸੀ ਵਿਖੇ ਚੱਲ ਰਹੀ ਆਰਮੀ ਦੀ ਭਰਤੀ ਦੌਰਾਨ ਪੇਪਰ ਦੇਣ ਵਾਲੇ ਕਲਿੱਪ ਬੋਰਡ (ਗੱਤਿਆਂ) 'ਚ ਕੰਪਿਊਟਰ ਡਿਵਾਈਸਿਸ ਨਾਲ ਨਕਲ ਮਾਰ ਕੇ ਗੈਰ-ਕਾਨੂੰਨੀ ਢੰਗ ਨਾਲ ਪੇਪਰ ਕਰਦੇ 19 ਨੌਜਵਾਨਾਂ ਵਿਰੁੱਧ ਪੁਲਿਸ ਵਲੋਂ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਬਾਬਾ ਜਵਾਹਰ ਦਾਸ ਸੂਸਾਂ ਦੇ ਜੋੜ ਮੇਲੇ ਦੇ ਦੂਜੇ ਦਿਨ ਵੱਡੀ ਗਿਣਤੀ 'ਚ ਸੰਗਤ ਨਤਮਸਤਕ

ਸ਼ਾਮਚੁਰਾਸੀ, 14 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਬਾਬਾ ਜਵਾਹਰ ਦਾਸ ਦੇ ਸਾਲਾਨਾ ਜੋੜ ਮੇਲੇ ਦੇ ਦੂਜੇ ਦਿਨ ਸੂਸਾਂ ਵਿਖੇ ਵੱਡੀ ਗਿਣਤੀ 'ਚ ਸੰਗਤ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਵਾਲੇ ਮੁਖੀ ਦਮਦਮੀ ਟਕਸਾਲ ਨੇ ਕਿਹਾ ਕਿ ਵੱਡੇ ...

ਪੂਰੀ ਖ਼ਬਰ »

ਕੇਂਦਰ ਨੇ ਐਲ. ਟੀ. ਈ. 'ਤੇ ਪੰਜ ਸਾਲ ਲਈ ਹੋਰ ਵਧਾਈ ਪਾਬੰਦੀ

ਨਵੀਂ ਦਿੱਲੀ, 14 ਮਈ (ਏਜੰਸੀ)-ਗ੍ਰਹਿ ਮੰਤਰਾਲੇ ਨੇ ਪਾਬੰਦੀਸ਼ੁਦਾ ਲਿਬਰੇਸ਼ਨ ਆਫ਼ ਟਾਈਗਰਸ ਆਫ਼ ਤਮਿਲ ਈਲਮ (ਲਿੱਟੇ) 'ਤੇ ਲੱਗੀ ਪਾਬੰਦੀ ਪੰਜ ਸਾਲ ਲਈ ਹੋਰ ਵਧਾ ਦਿੱਤੀ ਹੈ | ਮੰਤਰਾਲੇ ਨੇ ਦੱਸਿਆ ਕਿ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ 1967 ਤਹਿਤ ਇਹ ਪਾਬੰਦੀ ਵਧਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX