ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  1 day ago
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  1 day ago
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  1 day ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  1 day ago
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  1 day ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  1 day ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  1 day ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  1 day ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 1 ਜੇਠ ਸੰਮਤ 551
ਿਵਚਾਰ ਪ੍ਰਵਾਹ: ਇਸਤਰੀ ਦੇ ਸਨਮਾਨ ਨਾਲ ਹੀ ਸੱਭਿਅਤਾ ਦੀ ਪਛਾਣ ਹੁੰਦੀ ਹੈ। -ਕਰਟਿਸ

ਮਾਨਸਾ

ਹਰਸਿਮਰਤ ਵਲੋਂ ਮਾਨਸਾ ਸ਼ਹਿਰ ਤੇ ਪਿੰਡਾਂ 'ਚ ਚੋਣ ਮੀਟਿੰਗਾਂ

ਮਾਨਸਾ, 14 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਬਠਿੰਡਾ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਸ਼ਹਿਰ, ਤਾਮਕੋਟ, ਠੂਠਿਆਂਵਾਲੀ, ਰੱਲਾ, ਮਾਖਾ, ਅਨੂਪਗੜ੍ਹ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਫ਼ੈਸਲਾ ਕਰਨਾ ਹੈ ਕਿ ਉਨ੍ਹਾਂ 10 ਸਾਲ ਵਿਕਾਸ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਉਣਾ ਹੈ ਜਾਂ ਗੱਪਾਂ ਮਾਰਨ ਵਾਲੇ ਕਾਂਗਰਸ ਉਮੀਦਵਾਰ ਨੂੰ | ਉਨ੍ਹਾਂ ਕਿਹਾ ਕਿ ਪਿਛਲੇ 10 ਵਰਿ੍ਹਆਂ 'ਚ ਉਨ੍ਹਾਂ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਰਹਿ ਕੇ ਬਠਿੰਡਾ ਤੇ ਮਾਨਸਾ ਜ਼ਿਲ੍ਹੇ 'ਚ ਅਨੇਕਾਂ ਵਿਕਾਸ ਕੰਮ ਕਰਵਾਏ ਹਨ ਜਦ ਕਿ ਹਲਕੇ ਤੋਂ ਬਾਹਰਲਾ ਉਮੀਦਵਾਰ ਰਾਜਾ ਵੜਿੰਗ ਦੱਸੇ ਕੇ ਉਸ ਨੇ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਲਈ ਕੀ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ ਤੇ ਉਨ੍ਹਾਂ ਨੂੰ ਤੀਜੀ ਵਾਰ ਸੇਵਾ ਸੌਾਪਣਗੇ | ਇਸ ਮੌਕੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ, ਗੁਰਚਰਨ ਸਿੰਘ ਗਰੇਵਾਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਜਸਵਿੰਦਰ ਸਿੰਘ ਤਾਮਕੋਟ, ਗੁਰਜਿੰਦਰ ਸਿੰਘ ਬੱਗਾ, ਰਘੁਵੀਰ ਸਿੰਘ ਮਾਨਸਾ, ਸੰਦੀਪ ਸਿੰਘ ਰੱਲਾ, ਜਥੇਦਾਰ ਬਲਦੇਵ ਸਿੰਘ ਮਾਖਾ, ਸੂਰਜ ਕੌਰ ਿਖ਼ਆਲਾ, ਆਤਮਜੀਤ ਸਿੰਘ ਕਾਲਾ, ਗੁਰਦੀਪ ਸਿੰਘ ਸੇਖੋਂ ਆਦਿ ਮੌਜੂਦ ਸਨ |
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ
ਕਸਬਾ ਜੋਗਾ ਦੀ ਵਣਾਂ ਵਾਲੀ ਧਰਮਸਾਲਾ ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਦੀ ਕਾਂਗਰਸ ਸਰਕਾਰ ਨੇ ਪਿਛਲੇ ਢਾਈ ਸਾਲਾਂ ਦੇ ਰਾਜ 'ਚ ਸੂਬੇ ਦੀ ਭਲਾਈ ਲਈ ਕੁਝ ਨਹੀਂ ਕੀਤਾ ਸਗੋਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਵੀ ਕੱਟ ਲਗਾ ਦਿੱਤਾ ਹੈ | ਉਨ੍ਹਾਂ ਅੱਗੇ ਦੱਸਿਆ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਦੇ ਰਾਜ 'ਚ ਕਰੋੜਾਂ ਰੁਪਏ ਵਿਕਾਸ ਕਾਰਜਾਂ 'ਤੇ ਖ਼ਰਚ ਕੇ ਸੂਬੇ ਦੀ ਨੁਹਾਰ ਬਦਲੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਦੀ ਤਰੱਕੀ ਤੇ ਵਿਕਾਸ ਲਈ ਉਨ੍ਹਾਂ ਨੂੰ ਵੱਡੀ ਲੀਡ ਨਾਲ ਕਾਮਯਾਬ ਕਰਨ | ਇਸ ਮੌਕੇ ਜਗਦੀਪ ਸਿੰਘ ਨਕੱਈ, ਬਲਵਿੰਦਰ ਸਿੰਘ ਕਾਕਾ, ਮਾਸਟਰ ਸੁਖਦੇਵ ਸਿੰਘ ਜੋਗਾ, ਡਾਕਟਰ ਕਰਮਜੀਤ ਸਿੰਘ ਜੋਗਾ, ਜਗਤਾਰ ਸਿੰਘ ਜੋਗਾ, ਜਥੇਦਾਰ ਦਰਸ਼ਨ ਸਿੰਘ ਜੋਗਾ, ਜਗਤਾਰ ਸਿੰਘ ਦਿਉਲ, ਗੁਰਦੇਵ ਸਿੰਘ ਈਨਾ, ਕਰਮਪ੍ਰੀਤ ਸਿੰਘ ਬਿੱਟੂ, ਰਣ ਸਿੰਘ ਜੋਗਾ, ਜਥੇਦਾਰ ਗੁਰਚਰਨ ਸਿੰਘ, ਦਰਸ਼ਨ ਸਿੰਘ ਮੌੜ, ਕੇਵਲ ਸਿੰਘ ਐਮ. ਸੀ., ਪਰਮਜੀਤ ਕੌਰ ਪ੍ਰਧਾਨ ਇਸਤਰੀ ਵਿੰਗ ਜੋਗਾ, ਬਿੰਦਰ ਕੌਰ, ਮਨਜੀਤ ਸਿੰਘ ਜੋਗਾ, ਹਰਨੈਲ ਸਿੰਘ ਐਮ. ਸੀ. ਆਦਿ ਹਾਜ਼ਰ ਸਨ |
ਅਕਲੀਆ ਦੀ ਕਾਂਗਰਸੀ ਬਲਾਕ ਸੰਮਤੀ ਮੈਂਬਰ ਤੇ ਹੋਰ ਅਕਾਲੀ ਦਲ 'ਚ ਸ਼ਾਮਿਲ
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ-ਇਥੇ ਕਾਂਗਰਸ ਨੂੰ ਉਸ ਵੇਲੇ ਝਟਕਾ ਲੱਗਿਆ ਜਦੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਵਲੋਂ ਜਿੱਤੀ ਬਲਾਕ ਸੰਮਤੀ ਮੈਂਬਰ, ਉਸ ਦਾ ਪਤੀ ਤੇ ਕਈ ਹੋਰ ਪਾਰਟੀ ਦਾ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੀ ਤੱਕੜੀ 'ਚ ਤੱਲ ਗਏ | ਹਰਸਿਮਰਤ ਕੌਰ ਬਾਦਲ ਨੇ ਅਕਲੀਆ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਹਰਮਨਦੀਪ ਕੌਰ ਤੇ ਉਨ੍ਹਾਂ ਦੇ ਪਤੀ ਹਰਬੰਸ ਸਿੰਘ ਬੋਘਾ ਨੂੰ ਪਾਰਟੀ 'ਚ ਸ਼ਾਮਿਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ | ਇਸੇ ਤਰ੍ਹਾਂ ਅਕਲੀਆ ਦੇ ਹੀ ਆਮ ਆਦਮੀ ਪਾਰਟੀ ਨੂੰ ਛੱਡ ਕੇ ਕੁਲਵਿੰਦਰ ਸਿੰਘ, ਜਗਤਾਰ ਸਿੰਘ, ਸੁਖਵਿੰਦਰ ਸਿੰਘ ਸੋਨੀ ਤੋਂ ਇਲਾਵਾ ਹੋਰਨਾਂ ਪਾਰਟੀਆਂ 'ਚੋਂ ਅਕਬਰ ਖ਼ਾਨ, ਜਸਵਿੰਦਰ ਸਿੰਘ, ਗੁਰਤੇਜ ਸਿੰਘ ਆਦਿ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮੌਕੇ ਮਾਸਟਰ ਗੁਰਚਰਨ ਸਿੰਘ ਅਕਲੀਆ, ਬੂਟਾ ਸਿੰਘ ਅਕਲੀਆ, ਬਲਜਿੰਦਰ ਸਿੰਘ ਘਾਲੀ, ਗੁਰਜੰਟ ਸਿੰਘ, ਸੇਵਕ ਸਿੰਘ ਰੱਲਾ ਆਦਿ ਹਾਜ਼ਰ ਸਨ |

ਜ਼ਿੰਮੇਵਾਰ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ

ਮਾਨਸਾ, 14 ਮਈ (ਵਿ. ਪ.)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਤੇ ਪ੍ਰਗਤੀਸ਼ੀਲ ਇਸਤਰੀ ਸਭਾ ਦੇ ਜ਼ਿਲ੍ਹਾ ਆਗੂ ਬਲਵਿੰਦਰ ਕੌਰ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਹੈ ਕਿ ਨਾਬਾਲਗਾ ਨੂੰ ਗ਼ੈਰ-ਕਾਨੰੂਨੀ ਤਰੀਕੇ ਨਾਲ ...

ਪੂਰੀ ਖ਼ਬਰ »

ਮੁੱਦਾ ਰਹਿਤ ਕਾਂਗਰਸ ਲੋਕ ਸਭਾ ਚੋਣਾਂ ਝੂਠ ਦੇ ਸਹਾਰੇ ਲੜ ਰਹੀ-ਭੂੰਦੜ

ਮਾਨਸਾ, 14 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਪਿੰਡ ਨੰਗਲ ਖ਼ੁਰਦ ਵਿਖੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ 'ਚ ਚੋਣ ਰੈਲੀ ਨੂੰ ...

ਪੂਰੀ ਖ਼ਬਰ »

ਦਿ੍ੜ੍ਹ ਇੱਛਾ ਸ਼ਕਤੀ ਨਾਲ ਹਰ ਮੰਜ਼ਿਲ ਸਹਿਜ ਨਾਲ ਸਰ ਕੀਤੀ ਜਾ ਸਕਦੀ ਹੈ-ਡੀ. ਸੀ.

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਤੇ 12ਵੀਂ ਦੇ ਨਤੀਜਿਆਂ 'ਚ ਮੈਰਿਟ ਸੂਚੀ 'ਚ ਨਾਂਅ ਦਰਜ ਕਰਵਾਉਣ ਵਾਲੇ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਇਥੇ ਬੱਚਤ ਭਵਨ ਵਿਖੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »

ਨਗਰ ਪੰਚਾਇਤ ਕੋਲ 28 ਸਫ਼ਾਈ ਸੇਵਕ ਹੋਣ ਕਾਰਨ ਵੀ ਹਰ ਪਾਸੇ ਗੰਦਗੀ ਦਾ ਬੋਲਬਾਲਾ

ਬੋਹਾ, 14 ਮਈ (ਤਾਂਗੜੀ)-20 ਹਜ਼ਾਰ ਦੀ ਵੱਡੀ ਆਬਾਦੀ ਤੇ 13 ਵਾਰਡਾਂ ਵਾਲੇ ਕਸਬਾ ਬੋਹਾ ਸਥਿਤ ਨਗਰ ਪੰਚਾਇਤ ਵਲੋਂ ਸ਼ਹਿਰ ਦੀ ਸਫ਼ਾਈ ਲਈ 28 ਸਫ਼ਾਈ ਸੇਵਕ ਰੱਖੇ ਹੋਏ ਹਨ | ਕੇਵਲ ਸਫ਼ਾਈ ਸੇਵਕ ਹੱਥ ਰੇੜ੍ਹੀਆਂ, ਸਫ਼ਾਈ ਸਾਈਕਲ, ਕਹੀਆਂ, ਝਾੜੂ, ਮੱਛਰ ਮਾਰ ਮਸ਼ੀਨ, ਟਰਾਲੀਆਂ, ...

ਪੂਰੀ ਖ਼ਬਰ »

ਮਾਨਸਾ ਵਿਖੇ ਨਿਰੰਕਾਰੀ ਸਮਾਗਮ ਸਮਰਪਣ ਦਿਵਸ ਦੇ ਰੂਪ 'ਚ ਮਨਾਇਆ

ਮਾਨਸਾ, 14 ਮਈ (ਸ. ਰਿ.)-ਨਿਰੰਕਾਰੀ ਬਾਬਾ ਹਰਦੇਵ ਸਿੰਘ ਦੀ ਯਾਦ ਨੂੰ ਸਮਰਪਿਤ ਸਥਾਨਕ ਸ਼ਹਿਰ ਦੇ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਸੰਤ ਸਮਾਗਮ ਸਮਰਪਣ ਦਿਵਸ ਦੇ ਰੂਪ 'ਚ ਮਨਾਇਆ ਗਿਆ | ਪ੍ਰਧਾਨਗੀ ਕਰਦਿਆਂ ਮਾਸਟਰ ਸੋਮ ਲਾਲ ਬੁਢਲਾਡਾ ਨੇ ਕਿਹਾ ਬਾਬਾ ਹਰਦੇਵ ਸਿੰਘ ...

ਪੂਰੀ ਖ਼ਬਰ »

ਬਾਂਸਲ ਨੇ ਪਿ੍ਅੰਕਾ ਗਾਂਧੀ ਨੂੰ ਮਿਲ ਕੇ ਮਾਨਸਾ ਹਲਕੇ ਦੀ ਚੜ੍ਹਤ ਬਾਰੇ ਦਿੱਤੀ ਜਾਣਕਾਰੀ

ਮਾਨਸਾ, 14 ਮਈ (ਸਟਾਫ਼ ਰਿਪੋਰਟਰ)-ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਾਂਗਰਸ ਦੀ ਜਨਰਲ ਸਕੱਤਰ ਪਿ੍ਅੰਕਾ ਗਾਂਧੀ ਨੂੰ ਬਠਿੰਡਾ ਵਿਖੇ ਵਿਸ਼ੇਸ਼ ਤੌਰ 'ਤੇ ਮਿਲ ਕੇ ਮਾਨਸਾ ਹਲਕੇ ਦੀ ਸਥਿਤੀ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਾਰ ਵੀ ...

ਪੂਰੀ ਖ਼ਬਰ »

ਸ. ਸ. ਸ. ਸ. ਮੌੜ ਖ਼ੁਰਦ ਤੇ ਘੁੰਮਣ ਕਲਾਂ ਦੇ ਨਤੀਜੇ ਰਹੇ ਸ਼ਾਨਦਾਰ

ਮੌੜ ਮੰਡੀ, 14 (ਲਖਵਿੰਦਰ ਸਿੰਘ ਮੌੜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜਿਆਂ 'ਚ ਇਲਾਕੇ ਦੇ ਸਰਕਾਰੀ ਸਕੂਲਾਂ ਨੇ ਸ਼ਾਨਦਾਰ ਨਤੀਜੇ ਸਾਹਮਣੇ ਲਿਆਂਦੇ ਹਨ | ਸ. ਸ. ਸ. ਸ. ਮੌੜ ਖ਼ੁਰਦ ਦੇ ਮੁਖੀ ਸਿਕੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦਾ 10ਵੀਂ ਦਾ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਨੇ ਕੋਟਸ਼ਮੀਰ ਤੇ ਕੋਟਫੱਤਾ ਵਿਚ ਮੰਗੀਆਂ ਵੋਟਾਂ

ਕੋਟਫੱਤਾ, 14 ਮਈ (ਰਣਜੀਤ ਸਿੰਘ ਬੁੱਟਰ)- ਕਾਂਗਰਸ ਦੇ ਬਠਿੰਡਾ ਹਲਕੇ ਤੋਂ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਬਠਿੰਡਾ ਦਿਹਾਤੀ ਦੇ ਪਿੰਡ ਗਹਿਰੀ ਭਾਗੀ, ਜੱਸੀ ਪੌ ਵਾਲੀ, ਭਾਗੂ, ਗੁਲਾਬਗੜ੍ਹ, ਕੋਟਸ਼ਮੀਰ ਅਤੇ ਕੋਟਫੱਤਾ ਵਿਚ ਵੋਟਾਂ ਮੰਗੀਆਂ | ਉਨ੍ਹਾਂ ਨਾਲ ਹਲਕਾ ...

ਪੂਰੀ ਖ਼ਬਰ »

ਲਿਬਰੇਸ਼ਨ ਉਮੀਦਵਾਰ ਦੇ ਹੱਕ 'ਚ ਵੋਟਾਂ ਮੰਗੀਆਂ

ਮਾਨਸਾ, 14 ਮਈ (ਵਿ. ਪ.)-ਡਾ: ਅੰਬੇਡਕਰ ਰੇੜ੍ਹੀ ਯੂਨੀਅਨ ਦੀ ਇਕੱਤਰਤਾ ਇਥੇ ਕਾ. ਜਰਨੈਲ ਸਿੰਘ ਦੀ ਅਗਵਾਈ 'ਚ ਹੋਈ | ਇਸ ਮੌਕੇ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਸ਼ਹਿਰ ਸਕੱਤਰ ਵਿੰਦਰ ਅਲਖ ਨੇ ਪਾਰਟੀ ਉਮੀਦਵਾਰ ਕਾ. ਭਗਵੰਤ ਸਿੰਘ ਸਮਾਉਂ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ...

ਪੂਰੀ ਖ਼ਬਰ »

ਅਜੀਤਇੰਦਰ ਸਿੰਘ ਮੋਫ਼ਰ ਵਲੋਂ ਨੁੱਕੜ ਮੀਟਿੰਗਾਂ

ਝੁਨੀਰ, 14 ਮਈ (ਸੰਧੂ)-ਨੇੜਲੇ ਪਿੰਡ ਮੀਆਂ, ਝੇਰਿਆਂਵਾਲੀ, ਟਾਂਡੀਆਂ, ਪੇਰੋਂ, ਛਾਪਿਆਂਵਾਲੀ ਆਦਿ ਵਿਖੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਨੁੱਕੜ ਮੀਟਿੰਗਾਂ ਕੀਤੀਆਂ | ਉਨ੍ਹਾਂ ਕਿਹਾ ਕਿ ਇਸ ਵਾਰ ਬਠਿੰਡਾ ਹਲਕੇ ਦੇ ਵੋਟਰ ਹਰਸਿਮਰਤ ਕੌਰ ਬਾਦਲ ਨੂੰ ਹਰਾਉਣ ...

ਪੂਰੀ ਖ਼ਬਰ »

ਸਬ ਤਹਿਸੀਲ ਦਾ ਕੱਟਿਆ ਬਿਜਲੀ ਕੁਨੈਕਸ਼ਨ

ਬਰੇਟਾ, 14 ਮਈ (ਮੰਡੇਰ)-ਬਰੇਟਾ ਸਬ ਤਹਿਸੀਲ ਹਮੇਸ਼ਾ ਚਰਚਾ 'ਚ ਰਹਿੰਦੀ ਹੈ | ਇਥੇ ਲੰਮੇ ਸਮੇਂ ਤੋਂ ਸਥਾਈ ਤੌਰ 'ਤੇ ਨਾਇਬ ਤਹਿਸੀਲਦਾਰ ਦੀ ਨਿਯੁਕਤੀ ਨਹੀਂ ਹੋਈ, ਜਿਸ ਕਾਰਨ ਤਹਿਸੀਲ ਦਾ ਕੰਮ ਪ੍ਰਭਾਵਿਤ ਹੋਣ ਦੇ ਨਾਲ-ਨਾਲ ਲੋਕਾਂ ਨੂੰ ਵੀ ਖੱਜਲ ਖ਼ੁਆਰ ਹੋਣਾ ਪੈਦਾ ਹੈ | ...

ਪੂਰੀ ਖ਼ਬਰ »

ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਭੀਖੀ, 14 ਮਈ (ਨਿ. ਪ. ਪ.)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕਰਵਾਇਆ ਗਿਆ | ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ ਵਲੋਂ ਹਾਜ਼ਰੀ ਭਰੀ ਗਈ | ਪ੍ਰਸਿੱਧ ...

ਪੂਰੀ ਖ਼ਬਰ »

ਰੱਲਾ ਦੇ ਕਈ ਵਿਅਕਤੀ ਅਕਾਲੀ ਦਲ 'ਚ ਸ਼ਾਮਿਲ

ਮਾਨਸਾ, 14 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਕਾਂਗਰਸ ਪਾਰਟੀ ਨੂੰ ਆਪਣੀ ਹਾਰ ਸਪੱਸ਼ਟ ਨਜ਼ਰ ਆਉਣ ਲੱਗੀ ਹੈ ਇਸ ਕਰ ਕੇ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਗੁੰਡਾਗਰਦੀ 'ਤੇ ਉਤਰ ਆਈ ਹੈ | ਇਹ ਪ੍ਰਗਟਾਵਾ ਅਕਾਲੀ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ...

ਪੂਰੀ ਖ਼ਬਰ »

12ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਭੀਖੀ, 14 ਮਈ (ਨਿ. ਪ. ਪ.)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭੀਖੀ ਦਾ 12ਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਨਵਦੀਪ ਕੌਰ 92.22 ਫੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਜਦ ਕਿ ਮਨਪ੍ਰੀਤ ਕੌਰ 90.88 ਫੀਸਦੀ ਦੂਜੇ ਤੇ ਅਮਨਦੀਪ ਕੌਰ 90.66 ਫੀਸਦੀ ...

ਪੂਰੀ ਖ਼ਬਰ »

ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਮਾਨਸਾ, 14 ਮਈ (ਵਿ. ਪ.)-ਆਦਿ ਧਰਮ ਸਮਾਜ ਸਾਖਾ ਮਾਨਸਾ ਵਲੋਂ ਦਸਵੀਂ ਦੀ ਪ੍ਰੀਖਿਆ 'ਚੋਂ ਚੰਗੇ ਅੰਕ ਲੈਣ ਵਾਲੇ ਵਾਲਮੀਕਿ ਸਮਾਜ ਦੇ ਬੱਚਿਆਂ ਨੂੰ ਇਥੇ ਵਾਰਡ ਨੰਬਰ 15 ਵਿਖੇ ਸਨਮਾਨਿਤ ਕੀਤਾ ਗਿਆ | ਪ੍ਰਚਾਰਕ ਸ਼ਾਮ ਸ਼ੂਦਰ ਫ਼ਿਰੋਜ਼ਪੁਰ ਵਾਲਮੀਕਿ ਸਭਾ ਇੰਡੀਆ ਮਹਿਲਾ ਵਿੰਗ ...

ਪੂਰੀ ਖ਼ਬਰ »

ਦੋਵਾਂ ਰਵਾਇਤੀ ਪਾਰਟੀਆਂ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ-ਖਹਿਰਾ

ਭੀਖੀ, 14 ਮਈ (ਬਲਦੇਵ ਸਿੰਘ ਸਿੱਧੂ)-ਪੰਜਾਬ ਆਰਥਿਕ ਤੌਰ 'ਤੇ ਨਿੱਘਰ ਚੁੱਕਾ ਹੈ, ਜਿਸ ਲਈ ਅਕਾਲੀ ਦਲ ਤੇ ਕਾਂਗਰਸ ਜ਼ਿੰਮੇਵਾਰ ਹਨ | ਇਹ ਪ੍ਰਗਟਾਵਾ ਲੋਕ ਸਭਾ ਹਲਕਾ ਬਠਿੰਡਾ ਤੋਂ ਪੀ. ਡੀ. ਏ. ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪਿੰਡ ਸਮਾਉਂ, ਮੱਤੀ, ਮੌਜੋ, ਅਲੀਸ਼ੇਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਕਰਮਚਾਰੀਆਂ ਵਲੋਂ ਐਸ. ਐਮ. ਓ. ਿਖ਼ਲਾਫ਼ ਧਰਨਾ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਸਿਵਲ ਹਸਪਤਾਲ ਦੇ ਮੁਲਾਜ਼ਮਾਂ ਨੇ ਸੀਨੀਅਰ ਮੈਡੀਕਲ ਅਫ਼ਸਰ ਉਦੋਂ ਰੋਸ ਧਰਨਾ ਲਗਾ ਲਿਆ ਜਦੋਂ ਅਧਿਕਾਰੀ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਮਾੜਾ ਵਿਵਹਾਰ ਕੀਤਾ | ਜਥੇਬੰਦੀ ਦੇ ਆਗੂ ਐਸ. ਐਮ. ਓ. ਕੋਲ 1 ਕਲਰਕ ਦੇ ਵਾਧੂ ...

ਪੂਰੀ ਖ਼ਬਰ »

ਭੂੰਦੜ ਨੇ ਹਰਸਿਮਰਤ ਲਈ ਵੋਟਾਂ ਮੰਗੀਆਂ

ਝੁਨੀਰ, 14 ਮਈ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਘੁੱਦੂ ਵਾਲਾ, ਜੌੜਕੀਆਂ, ਝੇਰਿਆਂਵਾਲੀ, ਬੀਰੇਵਾਲਾ, ਭਲਾਈ ਕੇ ਰਾਮਾਨੰਦੀ, ਲਾਲਿਆਂਵਾਲੀ, ਕੋਰਵਾਲਾ ਆਦਿ ਵਿਖੇ ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਉਮੀਦਵਾਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਾਅਦੇ ਪੂਰੇ ਕਰਨ 'ਚ ਅਸਫਲ ਸਿੱਧ ਹੋਈ-ਜਗਮੀਤ ਸਿੰਘ ਬਰਾੜ

ਬਰੇਟਾ, 14 ਮਈ (ਜੀਵਨ ਸ਼ਰਮਾ)-ਕੈਪਟਨ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ | ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਜਗਮੀਤ ਸਿੰਘ ਬਰਾੜ ਵਲੋਂ ਹਲਕਾ ਉਮੀਦਵਾਰ ਹਰਸਿਮਰਤ ਕੌਰ ...

ਪੂਰੀ ਖ਼ਬਰ »

ਫਫੜੇ ਭਾਈਕੇ ਦੇ ਨੌਜਵਾਨ ਦੀ ਗੁੰਮਸ਼ੁਦਗੀ ਦਾ ਮਾਮਲਾ ਗਰਮਾਇਆ

ਬੁਢਲਾਡਾ, 14 ਮਈ (ਸਵਰਨ ਸਿੰਘ ਰਾਹੀ)-ਪਿੰਡ ਫਫੜੇ ਭਾਈਕੇ ਦੇ ਕਈ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਡਰਾਈਵਰ ਦੀ ਗੰੁਮਸ਼ੁਦਗੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ | ਇਸ ਸਬੰਧੀ ਕੁਝ ਵਿਅਕਤੀਆਂ 'ਤੇ ਦਰਜ ਮਾਮਲੇ 'ਚ ਕਾਰਵਾਈ ਦੀ ਮੰਗ ਨੂੰ ਲੈ ਕੇ ਬੀਤੇ ਕੱਲ੍ਹ ਪਿੰਡ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX