ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਡਿਪਟੀ ਕਮਿਸ਼ਨਰ ਨੇ ਪੋਲਿੰਗ ਸਟਾਫ਼ ਨੂੰ ਨਿਰਵਿਘਨ ਮਤਦਾਨ ਕਰਵਾਉਣ ਦੇ ਦੱਸੇ ਤਰੀਕੇ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ਦੇ ਹਲਕਿਆਂ ਨਵਾਂਸ਼ਹਿਰ ਤੇ ਬਲਾਚੌਰ 'ਚ ਮਤਦਾਨ ਲਈ ਲਾਏ ਗਏ ਪੋਲਿੰਗ ਸਟਾਫ਼ ਨੂੰ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ. ਨੂੰ ਚਲਾਉਣ ਦੀ ਸਿਖਲਾਈ ਦੇਣ ਲਈ ਅੱਜ ਜ਼ਿਲ੍ਹੇ ਭਰ 'ਚ ਲਾਈਆਂ ਗਈਆਂ ਵਧੀਕ ਟ੍ਰੇਨਿੰਗਾਂ ਦਾ ਖੁਦ ਜਾਇਜ਼ਾ ਲਿਆ ਤੇ ਪੋਲਿੰਗ ਸਟਾਫ਼ ਨੂੰ ਨਿਰਵਿਘਨ ਮਤਦਾਨ ਕਰਵਾਉਣ ਦੇ ਗੁਰ ਦੱਸੇ | ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਦੀਆਂ ਇਹ ਟ੍ਰੇਨਿੰਗਾਂ ਮਤਦਾਨ ਵਾਲੇ ਦਿਨ ਲਈ ਬੜੀ ਅਹਿਮੀਅਤ ਰੱਖਦੀਆਂ ਹਨ ਤੇ ਜਿਸ ਵੀ ਪੋਲਿੰਗ ਪਾਰਟੀ ਦੇ ਪ੍ਰੀਜ਼ਾਇਡਿੰਗ ਅਫ਼ਸਰ ਅਤੇ ਸਹਾਇਕ ਪ੍ਰੀਜ਼ਾਇਡਿੰਗ ਅਫ਼ਸਰ ਆਪਣੀ ਇਨ੍ਹਾਂ ਮਸ਼ੀਨਾਂ ਨੂੰ ਹੈਂਡਲ ਕਰਨ ਦੀ ਸਿਖਲਾਈ 'ਚ ਨਿਪੁੰਨ ਹੋਣਗੇ, ਉਹ ਮਤਦਾਨ ਨੂੰ ਪੂਰਣ ਨਿਰਵਿਘਨਤਾ ਨਾਲ ਮੁਕੰਮਲ ਕਰਨ 'ਚ ਸਫਲ ਰਹਿਣਗੇ | ਸ੍ਰੀ ਬਬਲਾਨੀ ਨੇ ਆਖਿਆ ਕਿ ਕੋਈ ਵੀ ਚੋਣ ਅਮਲ ਨਿਰਵਿਘਨ ਤੇ ਸ਼ਾਂਤੀਪੂਰਨ ਮਤਦਾਨ ਦੇ ਸਿਰ 'ਤੇ ਸਫਲ ਮੰਨਿਆ ਜਾਂਦਾ ਹੈ ਅਤੇ ਇਸ ਦੀ ਸ਼ੁਰੂਆਤ ਮਤਦਾਨ ਵਾਲੇ ਦਿਨ 'ਮੋਕ ਪੋਲ' ਤੋਂ ਸ਼ੁਰੂ ਹੁੰਦੀ ਹੈ | ਉਨ੍ਹਾਂ ਕਿਹਾ ਕਿ ਹਰੇਕ ਬੂਥ 'ਤੇ ਉਮੀਦਵਾਰਾਂ ਦੇ ਪੋਲਿੰਗ ਏਜੰਟਾਂ ਦੀ ਹਾਜ਼ਰੀ 'ਚ ਘੱਟ ਤੋਂ ਘੱਟ 50 ਵੋਟਾਂ ਜ਼ਰੂਰ ਪਾਈਆਂ ਜਾਣ, ਜਿਨ੍ਹਾਂ 'ਚੋਂ ਹਰੇਕ ਉਮੀਦਵਾਰ ਨੂੰ ਇੱਕ ਵੋਟ ਜ਼ਰੂਰ ਪਾਈ ਜਾਵੇ | ਜ਼ਿਲ੍ਹਾ ਮਾਸਟਰ ਟ੍ਰੇਨਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਦੱਸਿਆ ਕਿ ਪ੍ਰੀਜ਼ਾਇਡਿੰਗ ਅਫ਼ਸਰ ਤੇ ਸਹਾਇਕ ਪ੍ਰੀਜ਼ਾਇਡਿੰਗ ਅਫ਼ਸਰ ਰਜਿਸਟਰ 17 ਸੀ ਦੇ ਮਤਦਾਨ ਭਰੇ ਜਾਣ ਵਾਲੇ ਪਾਰਟ-ਏ ਨੂੰ ਭਰਨਾ ਯਕੀਨੀ ਬਣਾਉਣ ਤੇ ਮਤਦਾਤਾ ਬਾਰੇ ਰਜਿਸਟਰ 'ਚ ਜਾਣਕਾਰੀ ਭਰਨ ਤੇ ਉਸ ਦੇ ਦਸਤਖ਼ਤ ਲੈਣ ਬਾਅਦ ਕੰਟਰੋਲ ਯੂਨਿਟ 'ਤੇ ਮਤਦਾਨ ਦੀ ਆਗਿਆ ਦੇਣ ਵਾਲੇ ਬਟਨ 'ਬੈਲੇਟ' ਨੂੰ ਜ਼ਰੂਰ ਦੱਬਣ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਸਟਾਫ਼ ਨੂੰ ਲਿਜਾਉਣ ਤੇ ਲਿਆਉਣ ਵਾਲੇ ਵਾਹਨਾਂ ਅਤੇ ਚੋਣ ਅਮਲ ਦੌਰਾਨ ਡਿਊਟੀ 'ਤੇ ਤਾਇਨਾਤ ਰਹਿਣ ਵਾਲੇ ਸੈਕਟਰ ਮੈਜਿਸਟਰੇਟਾਂ ਦੇ ਵਾਹਨਾਂ 'ਤੇ ਜੀ ਪੀ ਐਸ ਟ੍ਰੈਕਰ ਵੀ ਫਿੱਟ ਕਰਵਾਏ ਗਏ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਐੱਸ.ਡੀ.ਐਮ. ਬਲਾਚੌਰ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਟਾਫ਼ ਨੂੰ ਕਲਾਸ-ਰੂਮ ਟਰੇਨਿੰਗ ਦਿੱਤੀ ਜਾ ਰਹੀ ਹੈ ਜਿਸ 'ਚ ਛੋਟੇ-ਛੋਟੇ ਗਰੁੱਪ ਬਣਾਏ ਗਏ ਹਨ | ਇਸ ਨਾਲ ਉਨ੍ਹਾਂ ਨੂੰ ਸਿਖਲਾਈ ਬੇਹਤਰ ਢੰਗ ਨਾਲ ਲੈਣ 'ਚ ਮਦਦ ਮਿਲ ਰਹੀ ਹੈ | ਇਸ ਮੌਕੇ ਕਾਨੂੰਗੋ (ਚੋਣਾਂ) ਦੀਪਕ ਕੁਮਾਰ ਵੀ ਮੌਜੂਦ ਸੀ |

ਕੇਂਦਰੀ ਮੰਤਰੀ ਰਾਜਨਾਥ ਸਿੰਘ ਪੋਜੇਵਾਲ ਵਿਖੇ ਆਉਣਗੇ ਅੱਜ

ਪੋਜੇਵਾਲ ਸਰਾਂ, 15 (ਰਮਨ ਭਾਟੀਆ)- ਭਾਰਤ ਦੇ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਸ੍ਰੀ ਰਾਜਨਾਥ ਸਿੰਘ ਅੱਜ 16 ਮਈ ਦੁਪਹਿਰ 12 ਵਜੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਨਵਾਂਸ਼ਹਿਰ, 15 ਮਈ (ਹਰਵਿੰਦਰ ਸਿੰਘ)-ਸਥਾਨਕ ਰੇਲਵੇ ਸਟੇਸ਼ਨ ਨਜ਼ਦੀਕ ਜਲੰਧਰ ਤੋਂ ਆਈ ਰੇਲ ਗੱਡੀ ਹੇਠ ਅਚਾਨਕ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਸਤਪਾਲ ਉਮਰ 37 ਸਾਲ ਪੁੱਤਰ ਯੋਗਰਾਜ ਵਾਸੀ ਨਵੀਂ ਆਬਾਦੀ ਨਵਾਂਸ਼ਹਿਰ ਕੁਝ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਰਾਹੋਂ, 15 ਮਈ (ਬਲਬੀਰ ਸਿੰਘ ਰੂਬੀ)-ਸਥਾਨਕ ਪੁਲਿਸ ਨੇ ਨਸ਼ੀਲੇ ਟੀਕੇ ਤੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਐੱਸ.ਐੱਚ.ਓ. ਗੌਰਵ ਧੀਰ ਨੇ ਦੱਸਿਆ ਕਿ ਏ.ਐੱਸ.ਆਈ ਸੁਰਿੰਦਰ ਸਿੰਘ ਦੀ ਅਗਵਾਈ ਵਿਚ ਰਾਹੋਂ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਮਤਦਾਨ ਜਾਗਰੂਕਤਾ ਦੀ ਸ਼ੁਰੂਆਤ

ਨਵਾਂਸ਼ਹਿਰ 15 ਮਈ (ਅਜੀਤ ਬਿਊਰੋ)-ਬਲਾਚੌਰ ਦਾ ਭੁਲੇਖਾ ਚੌਾਕ 19 ਮਈ ਨੂੰ ਮਤਦਾਨ ਕਰਨ ਵਾਲਿਆਂ ਲਈ ਰਾਹ ਦਸੇਰਾ ਬਣੇਗਾ | ਅੱਜ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਵਲੋਂ ਇਸ ਚੌਾਕ 'ਚ ਮਤਦਾਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੇਂਦਰ 'ਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣੀ ਜ਼ਰੂਰੀ- ਚੌ: ਮੋਹਣ ਸਿੰਘ

ਸੰਧਵਾਂ, 15 ਮਈ (ਪ੍ਰੇਮੀ ਸੰਧਵਾਂ)-ਪਿਛਲੀਆਂ ਲੋਕ ਸਭਾ ਚੋਣਾਂ 'ਚ ਝੂਠ ਦਾ ਸਹਾਰਾ ਲੈ ਕੇ ਕੇਂਦਰ 'ਚ ਬਣੀ ਭਾਜਪਾ ਦੀ ਮੋਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਾ ਕਰਕੇ ਲੋਕਾਂ ਨਾਲ ਧੋ੍ਰਹ ਕਮਾਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ...

ਪੂਰੀ ਖ਼ਬਰ »

ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਰੈਲਮਾਜਰਾ, 15 ਮਈ (ਸੁਭਾਸ਼ ਟੌਾਸਾ)-ਕੇਂਦਰ ਵਿਚ ਮੋਦੀ ਸਰਕਾਰ ਦੇ ਪੰਜ ਸਾਲਾ ਕਾਰਜਕਾਲ ਦੌਰਾਨ ਲੋਕਾਂ ਨੂੰ ਮਹਿੰਗਾਈ, ਬੇਰੁਜ਼ਗਾਰੀ ਤੇ ਅੱਛੇ ਦਿਨਾਂ ਦੇ ਝੂਠੇ ਲਾਰਿਆਂ ਨੇ ਹੀ ਅੱਜ ਲੋਕਾਂ ਨੂੰ ਗ਼ਰੀਬੀ ਦੀ ਦਲਦਲ ਵਿਚ ਫਸਾ ਕੇ ਬੁਰੀ ਤਰਾਂ ਕੰਗਾਲੀ ਵੱਲ ਧੱਕ ...

ਪੂਰੀ ਖ਼ਬਰ »

ਵੋਟਰ ਕਾਰਡ ਤੋਂ ਵਾਂਝੇ ਮਤਦਾਤਾ 11 ਹੋਰ ਦਸਤਾਵੇਜ਼ਾਂ 'ਚੋਂ ਕਿਸੇ ਇੱਕ ਰਾਹੀਂ ਮਤਦਾਨ ਕਰ ਸਕਣਗੇ

ਨਵਾਂਸ਼ਹਿਰ, 15 ਮਈ (ਗੁਰਬਖ਼ਸ਼ ਸਿੰਘ ਮਹੇ)-ਜ਼ਿਲ੍ਹਾ ਚੋਣ ਅਫ਼ਸਰ ਵਿਨੈ ਬਬਲਾਨੀ ਅਨੁਸਾਰ ਵੋਟਰ ਸ਼ਨਾਖ਼ਤੀ ਕਾਰਡ ਤੋਂ ਵਾਂਝੇ ਮਤਦਾਤਾ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ 11 ਹੋਰ ਦਸਤਾਵੇਜ਼ਾਂ ਰਾਹੀਂ 19 ਮਈ ਨੂੰ ਪੋਲਿੰਗ ਬੂਥ 'ਤੇ ਮਤਦਾਨ ਕਰ ਸਕਦੇ ਹਨ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਦਾਣਾ ਮੰਡੀ ਮੁਕੰਦਪੁਰ ਵਿਖੇ ਐਫ. ਸੀ. ਆਈ ਦੇ ਜੀ. ਐਮ ਨੂੰ ਲੇਬਰ ਨੇ ਪਾਇਆ ਘੇਰਾ

ਮੁਕੰਦਪੁਰ, 15 ਮਈ (ਅਮਰੀਕ ਸਿੰਘ ਢੀਂਡਸਾ)-ਦਾਣਾ ਮੰਡੀ ਮੁਕੰਦਪੁਰ ਵਿਖੇ ਮੰਡੀ ਦੀ ਦਿੱਲੀ ਤੋਂ ਅਚਾਨਕ ਜਾਂਚ ਕਰਨ ਆਏ ਇਕ ਜਨਰਲ ਮੈਨੇਜਰ ਦਾ ਲਿਫਟਿੰਗ ਨਾ ਹੋਣ ਕਰਕੇ ਘਿਰਾਓ ਕਰ ਦਿੱਤਾ | ਆੜਤੀਆਂ ਦੀ ਹਾਜ਼ਰੀ ਵਿਚ ਮਜ਼ਦੂਰਾਂ ਵਲੋਂ ਉਕਤ ਜੀ. ਐਮ ਨੂੰ ਪੁੱਛਿਆ ਕਿ ਅਸੀਂ ...

ਪੂਰੀ ਖ਼ਬਰ »

ਸੋਢੀ ਬਿਕਰਮ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਉਸਮਾਨਪੁਰ, 15 ਮਈ (ਮਝੂਰ)-ਉਸਮਾਨਪੁਰ ਵਿਖੇ ਪੰਜਾਬ ਜਮਹੂਰੀ ਗੱਠਜੋੜ ਦੇ ਉਮੀਦਵਾਰ ਸੋਢੀ ਬਿਕਰਮ ਸਿੰਘ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ: ਨਛੱਤਰ ਪਾਲ ਨੇ ਕਿਹਾ ਹੈ ਕਿ ਕੇਂਦਰ ...

ਪੂਰੀ ਖ਼ਬਰ »

ਵਿਧਾਇਕ ਚੰਦੂਮਾਜਰਾ ਵਲੋਂ ਚੋਣ ਪ੍ਰਚਾਰ

ਭੱਦੀ, 15 ਮਈ (ਨਰੇਸ਼ ਧੌਲ)- ਸ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਉਨ੍ਹਾਂ ਦੇ ਸਪੁੱਤਰ ਵਿਧਾਇਕ ਹਲਕਾ ਸਨੌਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਲੋਂ ਪਿੰਡ ਆਦੋਆਣਾ ਵਿਖੇ ਠੇਕੇਦਾਰ ਚਰਨਜੀਤ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਚੋਣ ਪ੍ਰਚਾਰ

ਜਾਡਲਾ, 15 ਮਈ (ਬੱਲੀ)- ਦੇਸ਼ ਦੀ ਲੋਕ ਸਭਾ 'ਚ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਵਧੀਆ ਸੰਸਦ ਦਾ ਐਵਾਰਡ ਮਿਲਣ ਕਾਰਨ ਉਹ ਪੰਜਾਬ ਦਾ ਹੀ ਨਹੀਂ ਸਗੋਂ ਭਾਰਤ ਦੇਸ਼ ਦਾ ਮਾਣ ਬਣ ਚੁੱਕੇ ਹਨ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਰਨੈਲ ਸਿੰਘ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਚੋਣ ਮੀਟਿੰਗ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਕਾਂਗਰਸੀ ਪਾਰਟੀ ਦੁਆਰਾ ਪੰਜਾਬ ਅੰਦਰ ਟਰੱਕ ਯੂਨੀਅਨਾਂ ਨੂੰ ਭੰਗ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਨਵਾਂਸ਼ਹਿਰ ਵਿਖੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਨੂੰ ਕਾਂਗਰਸ ਨੇ ਬੰਦ ਕੀਤਾ- ਡਾ: ਸੁੱਖੀ

ਬਹਿਰਾਮ, 15 ਮਈ (ਸਰਬਜੀਤ ਸਿੰਘ ਚੱਕਰਾਮੰੂ)-ਅਕਾਲੀ ਦਲ ਬਾਦਲ ਤੇ ਭਾਜਪਾ ਦੀ ਸਰਕਾਰ ਨੇ ਪੰਜਾਬ ਦੇ ਹਰ ਵਰਗ ਲਈ ਅਨੇਕਾਂ ਲੋਕ ਭਲਾਈ ਸਕੀਮਾਂ ਚਲਾਈਆਂ ਸਨ ਪਰ ਕੈਪਟਨ ਦੀ ਅਗਵਾਈ 'ਚ ਬਣੀ ਕਾਂਗਰਸ ਸਰਕਾਰ ਨੇ ਸਾਰੀਆਂ ਬੰਦ ਕਰ ਦਿੱਤੀਆਂ ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ...

ਪੂਰੀ ਖ਼ਬਰ »

ਸ਼ੇਰਗਿੱਲ ਨੇ ਰੋਡ ਸ਼ੋਅ ਕਰ ਕੇ ਵੋਟਾਂ ਮੰਗੀਆਂ

ਕਾਠਗੜ੍ਹ, 15 ਮਈ (ਬਲਦੇਵ ਸਿੰਘ ਪਨੇਸਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਚੋਣ ਲੜ ਰਹੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਚੋਣ ਪ੍ਰਚਾਰ ਕਰਦਿਆਂ ਕਸਬਾ ਕਾਠਗੜ੍ਹ ਵਿਚ ਰੋਡ ਸ਼ੋਅ ਕੀਤਾ | ਇਸ ਮੌਕੇ ਸ਼ੇਰਗਿੱਲ ਨੇ ਗੱਲਬਾਤ ...

ਪੂਰੀ ਖ਼ਬਰ »

ਪਿੰਡ ਦੁਸਾਂਝ ਖੁਰਦ ਵਿਖੇ ਚੰਦੂਮਾਜਰਾ ਦੇ ਹੱਕ 'ਚ ਮੀਟਿੰਗ

ਬੰਗਾ, 15 ਮਈ (ਲਾਲੀ ਬੰਗਾ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਪਿੰਡ ਦੁਸਾਂਝ ਖੁਰਦ ਵਿਖੇ ਚੋਣ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ: ਸੁਖਵਿੰਦਰ ...

ਪੂਰੀ ਖ਼ਬਰ »

ਰਘੂਨਾਥ ਸਿੰਘ ਦੇ ਹੱਕ 'ਚ ਬੰਗਾ 'ਚ ਮੀਟਿੰਗ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਹਲਕਾ ਸ੍ਰੀ ਅਨੰਦੁਪਰ ਸਾਹਿਬ ਤੋਂ ਸੀ. ਪੀ. ਆਈ. ਐਮ ਦੇ ਉਮੀਦਵਾਰ ਕਾਮਰੇਡ ਰਘੁਨਾਥ ਸਿੰਘ ਦੇ ਹੱਕ ਵਿਚ ਬੰਗਾ ਸ਼ਹਿਰ ਦੇ ਪ੍ਰੇਮ ਨਗਰ ਵਿਖੇ ਮੀਟਿੰਗ ਹੋਈ | ਸੂਬਾ ਸਕੱਤਰੇਤ ਮੈਂਬਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਨੇ ਕਿਹਾ ਕਿ 70 ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਹਿਰਾਮ ਇਲਾਕੇ 'ਚ ਚੋਣ ਪ੍ਰਚਾਰ

ਬਹਿਰਾਮ, 15 ਮਈ (ਨਛੱਤਰ ਸਿੰਘ ਬਹਿਰਾਮ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਇਲਾਕੇ ਦੇ ਪਿੰਡ ਭਰੋਮਜਾਰਾ, ਚੱਕ ਰਾਮੂੰ, ਤਲਵੰਡੀ, ਚੱਕ ਗੁਰੂ, ਸਰਹਾਲਾ, ਕੁਲਥਮ, ਜੱਸੋਮਜਾਰਾ, ਫਰਾਲਾ, ...

ਪੂਰੀ ਖ਼ਬਰ »

ਰਘੂਨਾਥ ਸਿੰਘ ਦੇ ਹੱਕ 'ਚ ਮਾਰਕਸੀ ਆਗੂਆਂ ਵਲੋਂ ਮੀਟਿੰਗ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੀ. ਪੀ. ਆਈ. ਐਮ ਦੇ ਉਮੀਦਵਾਰ ਸਾਥੀ ਰਘੂਨਾਥ ਸਿੰਘ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਬੰਗਾ ਤੋਂ ਸੂਬਾ ਕਮੇਟੀ ਮੈਂਬਰ ਸਾਥੀ ਰਾਮ ਸਿੰਘ ਨੂਰਪੁਰੀ ਦੀ ਅਗਵਾਈ 'ਚ ਹਲਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਕਾਮਰੇਡ ਰਘੁਨਾਥ ਦੇ ਹੱਕ 'ਚ ਰੋਡ ਸ਼ੋਅ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੀ. ਪੀ. ਆਈ. ਐਮ ਦੇ ਉਮੀਦਵਾਰ ਕਾ: ਰਘੁਨਾਥ ਸਿੰਘ ਦੇ ਹੱਕ 'ਚ ਪਿੰਡ ਖਟਕੜ ਕਲਾਂ ਤੋਂ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੀ ਪ੍ਰਤਿਮਾ ਅੱਗੇ ਫੁੱਲ ਭੇਟ ਕਰਕੇ ਰੋਡ ਸ਼ੋਅ ਅਰੰਭ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਚੋਣ ਪ੍ਰਚਾਰ

ਨਵਾਂਸ਼ਹਿਰ, 15 ਮਈ (ਹਰਵਿੰਦਰ ਸਿੰਘ)- ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਅਕਾਲੀ ਦਲ ਅਤੇ ਭਾਜਪਾ ਦੇ ਆਗੂਆਂ ਵਲੋਂ ਸਥਾਨਕ ਗੁਰੂ ਤੇਗ਼ ਬਹਾਦਰ ਨਗਰ ਵਿਖੇ ਘਰ ਘਰ ਚੋਣ ਪ੍ਰਚਾਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਬਹਿਰਾਮ 'ਚ ਮੀਟਿੰਗ

ਬਹਿਰਾਮ, 15 ਮਈ (ਨਛੱਤਰ ਸਿੰਘ ਬਹਿਰਾਮ) - ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ ਪੰਜਾਬ ਦੇ ਹੱਕ ਵਿਚ ਬੱਸ ਅੱਡਾ ਬਹਿਰਾਮ ਵਿਖੇ ਸਰਕਲ ਪ੍ਰਧਾਨ ਜਥੇ: ਬਲਦੇਵ ਸਿੰਘ ਚੇਤਾ ...

ਪੂਰੀ ਖ਼ਬਰ »

ਚੌ: ਸੂੰਢ ਨੇ ਮਨੀਸ਼ ਤਿਵਾੜੀ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਸੰਧਵਾਂ, 15 ਮਈ (ਪ੍ਰੇਮੀ ਸੰਧਵਾਂ)-ਸਾਬਕਾ ਵਿਧਾਇਕ ਚੌ: ਤਰਲੋਚਨ ਸਿੰਘ ਸੂੰਢ ਵਲੋਂ ਆਪਣੇ ਸਾਥੀਆਂ ਸਮੇਤ ਸੂੰਢ ਤੇ ਮਕਸੂਦਪੁਰ 'ਚ ਘਰ-ਘਰ ਜਾ ਕੇ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਲਈ ਵੋਟਾਂ ਮੰਗੀਆਂ ਤਾਂ ਜੋ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਚੋਣ ਪ੍ਰਚਾਰ

ਕਾਠਗੜ੍ਹ/ਰੈਲਮਜਾਰਾ, 15 ਮਈ (ਬਲਦੇਵ ਸਿੰਘ ਪਨੇਸਰ, ਸੁਭਾਸ਼ ਟੌਾਸਾ, ਰਾਕੇਸ਼ ਰੋਮੀ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜ ਰਹੇ ਗੱਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿਛਲੇ ਪੰਜ ਸਾਲਾਂ ਦੌਰਾਨ ਕੇਂਦਰ ਤੋਂ ਨਵੀਆਂ ਸਕੀਮਾਂ ਲਿਆ ਕੇ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ, 15 ਮਈ (ਹਰਮਿੰਦਰ ਸਿੰਘ ਪਿੰਟੂ)- ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਭਾਈ ਸੁਰਜੀਤ ਸਿੰਘ ਤੇ ਭਾਈ ਗੁਰਦੀਪ ਸਿੰਘ ਨੇ ਰਸ ਭਿੰਨਾ ...

ਪੂਰੀ ਖ਼ਬਰ »

ਸਰਕਾਰਾਂ ਨੇ ਅੱਜ ਤੱਕ ਆਸ਼ਾ ਵਰਕਰ ਤੇ ਫੈਸੀਲੀਟੇਟਰ ਨੂੰ ਹਮੇਸ਼ਾ ਲਾਰੇ ਹੀ ਲਗਾਏ-ਸ਼ਕੁੰਤਲਾ ਦੇਵੀ

ਨਵਾਂਸ਼ਹਿਰ, 15 ਮਈ (ਹਰਮਿੰਦਰ ਸਿੰਘ ਪਿੰਟੂ)- ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਦੀ ਸੂਬਾ ਮੀਤ ਪ੍ਰਧਾਨ ਸ਼ਕੰੁਤਲਾ ਦੇਵੀ ਤਲਵੰਡੀ ਫੱਤੂ ਨੇ ਦੱਸਿਆ ਕਿ ਸਮੇਂ ਦੀਆ ਸਰਕਾਰਾਂ ਨੇ ਅੱਜ ਤੱਕ ਆਸ਼ਾ ਵਰਕਰਾਂ ਤੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 18 ਨੰੂ

ਨਵਾਂਸ਼ਹਿਰ, 15 ਮਈ (ਹਰਵਿੰਦਰ ਸਿੰਘ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 18 ਮਈ ਦਿਨ ਸਨਿਚਰਵਾਰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਤਿੰਨ ਦਿਨਾ ਧਾਰਮਿਕ ਸਮਾਗਮ 24 ਤੋਂ

ਔੜ, 15 ਮਈ (ਜਰਨੈਲ ਸਿੰਘ ਖ਼ੁਰਦ)-ਬਲਾਕ ਔੜ ਦੇ ਪਿੰਡ ਜੁਲਾਹ ਮਾਜਰਾ ਵਿਖੇ ਸ਼੍ਰੀ ਮਾਨ ਬ੍ਰਹਮ ਗਿਆਨੀ ਭਗਤ ਜਗਤ ਰਾਮ ਜੁਲਾਹ ਮਾਜਰਾ ਵਾਲਿਆਂ ਦੀ 23ਵੀਂ ਬਰਸੀ ਇੱਥੋਂ ਦੀ ਪ੍ਰਬੰਧਕ ਕਮੇਟੀ ਸ੍ਰੀ ਅੰਗੀਠਾ ਸਾਹਿਬ, ਐਨ. ਆਰ. ਆਈ. ਵੀਰਾਂ, ਗਰਾਮ ਪੰਚਾਇਤ ਤੇ ਪਿੰਡ ਦੀਆਂ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ ਸ਼ੁਰੂ

ਕਟਾਰੀਆਂ, 15 ਮਈ (ਨਵਜੋਤ ਸਿੰਘ ਜੱਖੂ)-ਪਿੰਡ ਲਾਦੀਆਂ 'ਚ ਲਾਦੀਆਂ ਸਪੋਰਟਸ ਕਲੱਬ ਵਲੋਂ ਪਿੰਡ ਪੱਧਰੀ ਕਿ੍ਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸ਼ੁਰੂ ਕਰਵਾਇਆ ਗਿਆ | ਜਿਸ ਦਾ ਉਦਘਾਟਨ ਸਾਬਕਾ ਸਰਪੰਚ ਬਲਵੀਰ ਲਾਦੀਆਂ ਵਲੋਂ ਕੀਤਾ ਗਿਆ | ਉਦਘਾਟਨੀ ਮੈਚ ਮੇਹਲੀਆਣਾ ਦੀ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਬਿਮਾਰ ਮਿਸ਼ਨਰੀ ਗਾਇਕ ਦੀ ਸਹਾਇਤਾ

ਬੰਗਾ, 15 ਮਈ (ਕਰਮ ਲਧਾਣਾ)-ਆਰਥਿਕ ਤੌਰ 'ਤੇ ûੜੇ ਟੁੱਟੇ ਲੋਕਾਂ ਦੀ ਮਦਦ ਕਰਨ ਦੇ ਆਪਣੇ ਲਗਾਤਾਰ ਜਾਰੀ ਰਹਿਣ ਵਾਲੇ ਸੇਵਾ ਕਾਰਜ ਨੂੰ ਅੱਗੇ ਵਧਾਉਂਦੇ ਹੋਏ ਪ੍ਰਵਾਸੀ ਪੰਜਾਬੀ ਗਾਇਕ ਤੇ ਸਮਾਜ ਸੇਵੀ ਰੇਸ਼ਮ ਸਿੰਘ ਰੇਸ਼ਮ ਨੇ ਡਾ: ਬੀ. ਆਰ ਅੰਬੇਡਕਰ ਦੇ ਮਿਸ਼ਨ ਨੂੰ ...

ਪੂਰੀ ਖ਼ਬਰ »

ਜੇਕਰ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ ਤਾਂ ਵੋਟ ਵੀ ਨਹੀਂ-ਮਾਨ

ਨਵਾਂਸ਼ਹਿਰ, 15 ਮਈ (ਹਰਵਿੰਦਰ ਸਿੰਘ)-ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਗੁਰਦਿਆਲ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਜੇਕਰ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ ਦਿੰਦੀ ਤਾਂ ਉਹ ਵੋਟਾਂ ਵੀ ਨਹੀਂ ਪਾਉਣਗੇ | ਉਨ੍ਹਾਂ ਕਿਹਾ ਕਿ ਜੇਕਰ ਇਕ ਵਾਰ ਕੋਈ ...

ਪੂਰੀ ਖ਼ਬਰ »

ਗਰਮੀ ਦੇ ਮੌਸਮ 'ਚ ਲੂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ-ਡਾ: ਜਗਦੀਪ ਸਿੰਘ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)- ਡਾ: ਜਗਦੀਪ ਸਿੰਘ ਜ਼ਿਲ੍ਹਾ ਐਪੀਡੇਮਿਓਲੋਜਿਸਟ ਤੇ ਮੰਗ ਗੁਰਪ੍ਰਸਾਦ ਜ਼ਿਲ੍ਹਾ ਬੀ.ਸੀ.ਸੀ.ਐਫ ਵਲੋਂ ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਗਰਮੀ ਦੇ ਮੌਸਮ 'ਚ ਲੂ ਲੱਗਣ ਦਾ ਖ਼ਤਰਾ ...

ਪੂਰੀ ਖ਼ਬਰ »

ਚੇੜੇ ਗੋਤ ਸਤੀਆਂ ਦਾ ਭੰਡਾਰਾ 19 ਨੂੰ

ਨਵਾਂਸ਼ਹਿਰ, 15 ਮਈ (ਹਰਵਿੰਦਰ ਸਿੰਘ)- ਚੇੇੜੇ ਗੋਤ ਸਤੀਆਂ ਦਾ ਭੰਡਾਰਾ 19 ਮਈ ਦਿਨ ਐਤਵਾਰ ਨੂੰ ਪਿੰਡ ਪੱਲੀਆਂ ਖ਼ੁਰਦ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਕਸ਼ਮੀਰ ਸਿੰਘ ਸੋਨਾ ਨੇ ਦੱਸਿਆ ਕਿ ਸਵੇਰੇ 10 ਵਜੇ ਝੰਡੇ ਦੀ ਰਸਮ ਤੋਂ ਬਾਅਦ ਭੰਡਾਰਾ ਕਰਵਾਇਆ ...

ਪੂਰੀ ਖ਼ਬਰ »

ਮੁਕੰਦਪੁਰ ਕਾਲਜ ਦੇ ਐੱਮ. ਸੀ. ਏ. ਸਮੈਸਟਰ ਪਹਿਲਾ ਦੇ ਵਧੀਆ ਨਤੀਜੇ

ਮੁਕੰਦਪੁਰ, 15 ਮਈ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈ ਗਈ ਐੱਮ. ਸੀ. ਏ (ਤਿੰਨ ਸਾਲਾ) ਸਮੈਸਟਰ-ਪਹਿਲਾ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿਚ ਮੁਕੰਦਪੁਰ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਪਿੰ੍ਰਸੀਪਲ ਡਾ: ਧਰਮਜੀਤ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਮਾੜੀ ਹਾਲਤ ਕਾਰਨ ਲੋਕਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਉੜਾਪੜ/ਲਸਾੜਾ, 15 ਮਈ (ਲਖਵੀਰ ਸਿੰਘ ਖੁਰਦ)-ਸਬ ਡਵੀਜਨ ਔੜ ਅਧੀਨ ਪੈਂਦੇ ਪਿੰਡ ਉੜਾਪੜ, ਚੱਕਦਾਨਾ, ਖੁਰਦ, ਨੰਗਲ ਜੱਟਾਂ ਤੇ ਪੰਦਰਾਵਲ ਆਦਿ ਪਿੰਡਾਂ ਵਿਚ ਬਿਜਲੀ ਦੀ ਸਪਲਾਈ ਠੀਕ ਨਾ ਹੋਣ ਕਾਰਨ ਲੋਕਾਂ ਵਲੋਂ ਪੰਜਾਬ ਰਾਜ ਪਾਵਰਕਾਮ ਔੜ ਵਿਰੁੱਧ ਆਪਣਾ ਸਖ਼ਤ ਰੋਸ ਪ੍ਰਗਟ ...

ਪੂਰੀ ਖ਼ਬਰ »

ਲਾਇਨ ਨਿਰੰਜਨ ਦਾਸ ਬਣੇ ਲਾਇਨਜ਼ ਕਲੱਬ ਸਿਟੀ ਸਮਾਇਲ ਦੇ ਪ੍ਰਧਾਨ

ਬੰਗਾ, 15 ਮਈ (ਕਰਮ ਲਧਾਣਾ)-ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦੀ ਵਿਸ਼ੇਸ਼ ਮੀਟਿੰਗ ਸਥਾਨਕ ਡਿੰਪੀ ਰੈਸਟੋਰੈਂਟ ਵਿਖੇ ਲਾਇਨ ਸੁੱਚਾ ਰਾਮ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਉਣ ਵਾਲੇ ਲਾਇਨ ਵਰ੍ਹੇ 2019-20 ਲਈ ਨਵੇਂ ਅਹੁਦੇਦਾਰਾਂ ਦੀ ਟੀਮ ਦੀ ਚੋਣ ਕੀਤੀ ਗਈ | ਜਿਸ ...

ਪੂਰੀ ਖ਼ਬਰ »

ਲਾਊਡ ਸਪੀਕਰਾਂ ਦੀਆਂ ਕੰਨ ਪਾੜਵੀਆਂ ਆਵਾਜ਼ਾਂ ਤੋਂ ਅੱਕੇ ਨਵਾਂਸ਼ਹਿਰ ਦੇ ਲੋਕ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਸ਼ੋਰ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ ਹਨ, ਲੇਕਿਨ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਤੇ ਧਾਰਮਿਕ ਸਥਾਨਾਂ ਦੇ ਪ੍ਰਬੰਧਕ ਲੋਕਾਂ ਦੀ ਪ੍ਰੇਸ਼ਾਨੀ ਤੋਂ ਬੇਪ੍ਰਵਾਹ ਹਨ | ਉੱਚੀ ਆਵਾਜ਼ 'ਚ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ

ਬਹਿਰਾਮ, 15 ਮਈ (ਸਰਬਜੀਤ ਸਿੰਘ ਚੱਕਰਾਮੰੂ)-ਰੈੱਡ ਕਰਾਸ ਨਸ਼ਾ-ਮੁਕਤੀ ਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਡਾਇਰੈਕਟਰ ਚਮਨ ਸਿੰਘ ਦੀ ਅਗਵਾਈ 'ਚ ਪਿੰਡ ਚੱਕ ਰਾਮੰੂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਉਨ੍ਹਾਂ ਨੇ ਨਸ਼ਿਆਂ ਤੋਂ ਹੋਣ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੀ ਭਲਾਈ ਲਈ ਕੰਮ ਕੀਤਾ- ਚੇਤਾ, ਸੰਧਵਾਂ

ਸੰਧਵਾਂ, 15 ਮਈ (ਪ੍ਰੇਮੀ ਸੰਧਵਾਂ) - ਪੰਜਾਬ ਵਿਚ ਜਦੋਂ ਵੀ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਦੀ ਭਲਾਈ ਲਈ ਇਮਾਨਦਾਰੀ ਨਾਲ ਕੰਮ ਕੀਤਾ ਤੇ ਹਰ ਵਰਗ ਦੇ ਲੋਕਾਂ ਦਾ ਭਲਾ ਸੋਚਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਕੀਰਤਨ ਦੀਵਾਨ ਤੇ ਸੰਤ ਸਮਾਗਮ ਅੱਜ ਤੋਂ

ਰੱਤੇਵਾਲ, 15 ਮਈ (ਜੋਨੀ ਭਾਟੀਆ)- ਪਿੰਡ ਕਲਾਰ ਵਿਖੇ ਜਗਤ ਗੁਰੂ ਬਾਬਾ ਗਰੀਬਦਾਸ ਤੇ ਬ੍ਰਹਮਲੀਨ ਸੁਆਮੀ ਗੰਗਾ ਨੰਦ ਭੂਰੀਵਾਲਿਆਂ ਦੇ ਜਨਮ ਦਿਵਸ ਦੇ ਸਬੰਧ ਵਿਚ ਸਮਾਗਮ 16, 17 ਤੇ 18 ਮਈ ਨੂੰ ਪਾਵਨ ਸ੍ਰੀ ਗੰਗੇਸ਼ਵਰ ਧਾਮ ਵਿਖੇ ਸਵਾਮੀ ਸ਼ੰਕਰਾ ਨੰਦ ਮਹਾਰਾਜ ਧਾਮ ਤਲਵੰਡੀ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਸਵ: ਬਾਬਾ ਬੁੱਧ ਸਿੰਘ ਢਾਹਾਂ ਦੀ ਯਾਦ ਵਿਚ ਉਹਨਾਂ ਦੀ ਪਹਿਲੀ ਬਰਸੀ ਨੂੰ ਸਮਰਪਿਤ ਸਵੈ ਇਛੱਕ ਖੂਨਦਾਨ ਕੈਂਪ ਬਲੱਡ ਬੈਂਕ ਗੁਰੂ ਨਾਨਕ ...

ਪੂਰੀ ਖ਼ਬਰ »

ਗਾਇਕ ਚੰਨੀ ਗੁੱਲਪੁਰ ਦਾ 'ਰੈੱਡ ਰੋਜ਼' ਸਿੰਗਲ ਟਰੈਕ ਰਿਲੀਜ਼

ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)-ਪੰਜਾਬੀ ਗਾਇਕ ਚੰਨੀ ਗੁੱਲਪੁਰ ਵਲੋਂ ਲਿਖਿਆ ਤੇ ਗਾਇਆ ਪੰਜਾਬੀ ਗਾਣਾ 'ਰੈੱਡ ਰੋਜ਼' ਦਾ ਸਿੰਗਲ ਟਰੈਕ ਜਿਸ ਨੂੰ ਦੇਸੀ ਡਰੀਮਜ ਰਿਕਾਰਡਜ਼ ਕੰਪਨੀ ਵਲੋਂ ਰਿਕਾਰਡ ਕੀਤਾ ਗਿਆ ਹੈ, ਨੂੰ ਅੱਜ ਸ਼ੂਟਿੰਗ ਪੁਆਇੰਟ ਕੌਲਗੜ੍ਹ ...

ਪੂਰੀ ਖ਼ਬਰ »

ਹੱਪੋਵਾਲ 'ਚ ਚੰਦੂਮਾਜਰਾ ਦੇ ਹੱਕ 'ਚ ਚੋਣ ਪ੍ਰਚਾਰ

ਬੰਗਾ, 15 ਮਈ (ਲਧਾਣਾ)-ਪਿੰਡ ਹੱਪੋਵਾਲ 'ਚ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਜਥੇ ਤਰਲੋਕ ਸਿੰਘ ਫਲੋਰਾ ਵਲੋਂ ਘਰ-ਘਰ ਜਾ ਕੇ ਵੋਟਾਂ ਦੀ ਅਪੀਲ ਕੀਤੀ | ਇਸ ਮੌਕੇ ਤਰਸੇਮ ਲਾਲ ਝੱਲੀ ਸਰਪੰਚ ਹੀਉਂ, ਜਗਤ ਸਿੰਘ ਪਠਲਾਵਾ, ਮਦਨ ਖਟਕੜ ਖੁਰਦ, ਗੁਰਬਖਸ਼ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚੋਣ ਪ੍ਰਚਾਰ 17 ਮਈ ਦੀ ਸ਼ਾਮ ਤੋਂ ਹੋਵੇਗਾ ਬੰਦ-ਜ਼ਿਲ੍ਹਾ ਚੋਣ ਅਫ਼ਸਰ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਿਹਾ ਚੋਣ ਪ੍ਰਚਾਰ 17 ਮਈ ਦੀ ਸ਼ਾਮ ਤੋਂ ਬੰਦ ਹੋ ਜਾਵੇਗਾ ਤੇ ਇਸ ਦੇ ਨਾਲ ਹੀ ਪਿ੍ੰਟ ਮੀਡੀਆ, ਇਲੈੱਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਤੇ ਹੋਰ ਪ੍ਰਚਾਰ ਸਾਧਨਾਂ 'ਤੇ ਚੋਣ ...

ਪੂਰੀ ਖ਼ਬਰ »

ਦੁਸਾਂਝ ਖੁਰਦ 'ਚ ਮੇਲਾ ਅੱਜ

ਬੰਗਾ, 15 ਮਈ (ਨੂਰਪੁਰ)-ਧਾਰਮਿਕ ਅਸਥਾਨ ਪੀਰ ਲੱਖ ਦਾਤਾ ਪਿੰਡ ਦੁਸਾਂਝ ਖੁਰਦ ਵਿਖੇ ਸਾਲਾਨਾ ਜੋੜ ਮੇਲਾ 16 ਮਈ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਮੌਕੇ ਨਕਾਲ ਤੇ ਕਵਾਲੀਆਂ ਦਾ ਪ੍ਰੋਗਰਾਮ ਪੇਸ਼ ਕਰਨਗੇ | ...

ਪੂਰੀ ਖ਼ਬਰ »

ਖ਼ਾਲਸਾ ਟੈਕਸੀ ਸਟੈਂਡ ਤੇ ਦੁਆਬਾ ਟੈਕਸੀ ਯੂਨੀਅਨ ਨੇ ਸਰਬਸੰਮਤੀ ਨਾਲ ਮਲਕੀਤ ਸਿੰਘ ਘੂਕਾ ਨੂੰ ਪ੍ਰਧਾਨ ਚੁਣਿਆ

ਰਾਹੋਂ, 15 ਮਈ (ਭਾਗੜਾ)- ਬੀਤੇ ਦਿਨ ਸਥਾਨਕ ਖਾਲਸਾ ਟੈਕਸੀ ਸਟੈਂਡ ਤੇ ਦੋਆਬਾ ਟੈਕਸੀ ਯੂਨੀਅਨ ਬੱਸ ਸਟੈਂਡ ਰਾਹੋਂ ਦੀ ਸਰਵ ਸੰਮਤੀ ਨਾਲ ਚੋਣ ਹੋਈ | ਜਿਸ ਵਿਚ ਦੋਵਾਂ ਯੂਨੀਅਨਾਂ ਦੇ ਮੈਂਬਰਾਂ ਨੇ ਹਿੱਸਾ ਲਿਆ ਅਤੇ ਸਰਵਸੰਮਤੀ ਨਾਲ ਮਲਕੀਤ ਸਿੰਘ ਘੂਕਾ ਨੂੰ ਪ੍ਰਧਾਨ ਚੁਣ ...

ਪੂਰੀ ਖ਼ਬਰ »

ਲੋਕ ਅਕਾਲੀ-ਭਾਜਪਾ ਤੋਂ ਦੁਖੀ- ਡਾ: ਸਵਤੰਤਰ ਸੈਣੀ

ਬਲਾਚੌਰ, 15 ਮਈ (ਦੀਦਾਰ ਸਿੰਘ ਬਲਾਚੌਰੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਤੋਂ ਸਾਰੇ ਵਰਗਾਂ ਦੇ ਲੋਕ ਬੇਹੱਦ ਦੁਖੀ ਹੋ ਚੁੱਕੇ ਹਨ | ਇਹ ਵਿਚਾਰ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਕਮੇਟੀ ਰੂਪਨਗਰ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਚੋਣ ਮੀਟਿੰਗ

ਬਲਾਚੌਰ,15 ਮਈ (ਦੀਦਾਰ ਸਿੰਘ ਬਲਾਚੌਰੀਆ)-ਦੇਸ਼ ਦੀ ਏਕਤਾ, ਅਖੰਡਤਾ ਦੀ ਮਜ਼ਬੂਤੀ ਅਤੇ ਸਰਬਪੱਖੀ ਵਿਕਾਸ ਲਈ ਐਨਡੀਏ ਨੂੰ ਮੁੜ ਲਿਆਉਣ ਦੀ ਜ਼ਰੂਰਤ ਹੈ | ਇਹ ਵਿਚਾਰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸ.ਪ੍ਰੇਮ ਸਿੰਘ ...

ਪੂਰੀ ਖ਼ਬਰ »

ਸੋਢੀ ਬਿਕਰਮ ਸਿੰਘ ਦੇ ਹੱਕ 'ਚ ਚੋਣ ਪ੍ਰਚਾਰ

ਘੁੰਮਣਾਂ, 15 ਮਈ (ਮਹਿੰਦਰ ਪਾਲ ਸਿੰਘ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਬਸਪਾ ਦੇ ਉਮੀਦਵਾਰ ਸੋਢੀ ਬਿਕਰਮ ਸਿੰਘ ਦੇ ਹੱਕ 'ਚ ਹਰਬਲਾਸ ਬਸਰਾ ਜਨਰਲ ਸਕੱਤਰ ਵਲੋਂ ਪਿੰਡ ਮੇਹਲੀਆਣਾ, ਮਾਂਗਟਾ- ਡੀਗਰੀਆਂ 'ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਮਜ਼ਦੂਰਾਂ ਤੇ ...

ਪੂਰੀ ਖ਼ਬਰ »

ਚੰਦੂਮਾਜਰਾ ਦੇ ਹੱਕ 'ਚ ਮੀਟਿੰਗ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਕੈਪਟਨ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ | ਇਹ ਸਰਕਾਰ ਸਭ ਤੋਂ ਨਿਕੰਮੀ ਸਾਬਿਤ ਹੋਈ | ਇਹ ਪ੍ਰਗਟਾਵਾ ਪਿੰਡ ਕਜਲਾ ਵਿਖੇ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਡਾ: ਸੁਖਵਿੰਦਰ ਕੁਮਾਰ ਸੁੱਖੀ ...

ਪੂਰੀ ਖ਼ਬਰ »

ਭਾਜਪਾ ਦੇ ਕੌ ਾਸਲਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਭਾਜਪਾ ਦੇ ਕੌਾਸਲਰ ਸਚਿਨ ਘਈ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਲ ਹੋ ਗਏ | ਉਨ੍ਹਾਂ ਦਾ ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਨੇ ਸਵਾਗਤ ਕੀਤਾ | ਸਚਿਨ ਘਈ ਨੇ ਆਖਿਆ ਕਿ ਭਾਜਪਾ ਨੇ ਜੋ ਵੀ ਵਾਅਦੇ ਕੀਤੇ ਉਹ ਸਾਰੇ ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਵਲੋਂ ਮੁਨੀਸ਼ ਤਿਵਾੜੀ ਦੇ ਹੱਕ 'ਚ ਚੋਣ ਪ੍ਰਚਾਰ

ਸਾਹਲੋਂ, 15 ਮਈ (ਜਰਨੈਲ ਸਿੰਘ ਨਿੱਘ੍ਹਾ)-ਹਲਕਾ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਨੀਸ਼ ਤਿਵਾੜੀ ਦੇ ਹੱਕ 'ਚ ਪਿੰਡ ਭੰਗਲ ਕਲਾਂ ਵਿਖੇ ਵਿਧਾਇਕ ਅੰਗਦ ਸਿੰਘ ਨੇ ਚੋਣ ਪ੍ਰਚਾਰ ਕੀਤਾ | ਇਸ ਮੌਕੇ ਉਨ੍ਹਾਂ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਲੋਕ ਅਕਾਲੀ-ਭਾਜਪਾ ਤੋਂ ਦੁਖੀ- ਡਾ: ਸਵਤੰਤਰ ਸੈਣੀ

ਬਲਾਚੌਰ, 15 ਮਈ (ਦੀਦਾਰ ਸਿੰਘ ਬਲਾਚੌਰੀਆ)-ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਰਤੀ ਜਨਤਾ ਪਾਰਟੀ ਤੋਂ ਸਾਰੇ ਵਰਗਾਂ ਦੇ ਲੋਕ ਬੇਹੱਦ ਦੁਖੀ ਹੋ ਚੁੱਕੇ ਹਨ | ਇਹ ਵਿਚਾਰ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ ਕਮੇਟੀ ਰੂਪਨਗਰ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕਾਂਗਰਸ ਹੀ ...

ਪੂਰੀ ਖ਼ਬਰ »

ਪੰਥਕ ਸੋਚ ਤੇ ਪੰਥਕ ਏਜੰਡੇ ਨੂੰ ਬਚਾਉਣ ਲਈ ਬਾਦਲਾਂ ਨੂੰ ਸਬਕ ਸਿਖਾਉਣਾ ਜ਼ਰੂਰੀ -ਬ੍ਰਹਮਪੁਰਾ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ)-ਪੰਥਕ ਮਸਲਿਆਂ ਤੇ ਪੰਥਕ ਏਜੰਡੇ ਪ੍ਰਤੀ ਬਾਦਲਾਂ ਨੇ ਹਮੇਸ਼ਾ ਪਿੱਠ ਵਿਖਾ ਕੇ ਪੰਥ ਵਿਰੋਧੀ ਤਾਕਤਾਂ ਦਾ ਸਾਥ ਦਿੱਤਾ | ਬਿਨ੍ਹਾਂ ਮੁਆਫੀ ਮੰਗੇ ਸੌਦਾ ਸਾਧ ਨੂੰ ਮੁਆਫ਼ੀ ਦਿੱਤੀ | ਇਸ ਸਮੇਂ ਪੰਥਕ ਸੋਚ ਨੂੰ ਬਚਾਉਣ ਲਈ ਬਾਦਲਾਂ ਨੂੰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬਲਾਚੌਰ ਹਲਕੇ 'ਚ ਰੋਡ ਸ਼ੋਅ

ਬਲਾਚੌਰ, 15 ਮਈ (ਦੀਦਾਰ ਸਿੰਘ ਬਲਾਚੌਰੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਬਲਾਚੌਰ ਵਿਧਾਨ ਸਭਾ ਹਲਕੇ ਵਿਚ ਰੋਡ ਸ਼ੋਅ ਕੱਢਿਆ ਗਿਆ | ਜ਼ਿਲ੍ਹਾ ਪ੍ਰਧਾਨ ਸ਼ਿਵਕਰਨ ਸਿੰਘ ਚੇਚੀ ਅਤੇ ...

ਪੂਰੀ ਖ਼ਬਰ »

ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਮਨੀਸ਼ ਤਿਵਾੜੀ ਲਈ ਮੰਗੀਆਂ ਵੋਟਾਂ

ਰਾਹੋਂ, 15 ਮਈ (ਬਲਬੀਰ ਸਿੰਘ ਰੂਬੀ)-ਸਾਬਕਾ ਕੇਂਦਰੀ ਮੰਤਰੀ ਹੈਲਥ ਐਾਡ ਫੈਮਲੀ ਵੈੱਲਫੇਅਰ ਮੈਡਮ ਸੰਤੋਸ਼ ਚੌਧਰੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਵਲੋਂ ਚੋਣ ਲੜ ਰਹੇ ਮਨੀਸ਼ ਤਿਵਾੜੀ ਲਈ ਵੋਟਾਂ ਮੰਗੀਆਂ | ਮਾਛੀਵਾੜਾ ਰੋਡ 'ਤੇ ਰੱਖੀ ਮੀਟਿੰਗ ਵਿਚ ਉਨ੍ਹਾਂ ...

ਪੂਰੀ ਖ਼ਬਰ »

ਬੀਬੀ ਸੰਤੋਸ਼ ਕਟਾਰੀਆ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਚੋਣ ਪ੍ਰਚਾਰ

ਪੋਜੇਵਾਲ ਸਰਾਂ, 15 ਮਈ (ਰਮਨ ਭਾਟੀਆ)- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਜ਼ਿਲ੍ਹਾ ਪ੍ਰੀਸ਼ਦ ਸ਼ਹੀਦ ਭਗਤ ਸਿੰਘ ਨਗਰ ਦੀ ਸਾਬਕਾ ਚੇਅਰਪਰਸਨ ਬੀਬੀ ਸੰਤੋਸ਼ ਕਟਾਰੀਆ ਵਲੋਂ ਪਿੰਡ ਕਰੀਮਪੁਰ ਚਾਹਵਾਲਾ ਵਿਖੇ ...

ਪੂਰੀ ਖ਼ਬਰ »

ਜੇਕਰ ਹਲਕਾ ਵਾਸੀਆਂ ਨੇ ਮਾਣ ਬਖ਼ਸ਼ਿਆ ਤਾਂ ਗੁਰੂਆਂ ਦੀ ਧਰਤੀ ਨੂੰ ਸਵਰਗ ਬਣਾਵਾਂਗਾ-ਤਿਵਾੜੀ

ਭੱਦੀ, 15 ਮਈ (ਨਰੇਸ਼ ਧੌਲ)- ਜੇਕਰ ਹਲਕਾ ਵਾਸੀਆਂ ਨੇ ਮਾਣ ਬਖ਼ਸ਼ਿਆ ਤਾਂ ਗੁਰੂਆਂ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਨੂੰ ਸਵਰਗ ਬਣਾਉਣ ਲਈ ਪੂਰੀ ਵਾਹ ਲਗਾਵਾਂਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸੀ ...

ਪੂਰੀ ਖ਼ਬਰ »

ਅਨੋਖਰਵਾਲ ਵਿਚ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਚੋਣ ਜਲਸਾ

ਬਹਿਰਾਮ, 15 ਮਈ (ਨਛੱਤਰ ਸਿੰਘ ਬਹਿਰਾਮ) - ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਅਨੋਖਰਵਾਲ ਵਿਖੇ ਕਾਂਗਰਸੀ ਵਰਕਰਾਂ ਚੋਣ ਜਲਸਾ ਕੀਤਾ | ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸਤਵੀਰ ਸਿੰਘ ...

ਪੂਰੀ ਖ਼ਬਰ »

ਅੱਜ ਫ਼ਿਰਕਾਪ੍ਰਸਤ ਆਗੂਆਂ ਤੋਂ ਦੇਸ਼ ਨੂੰ ਬਚਾਉਣ ਦੀ ਲੋੜ-ਕਾਮਰੇਡ ਤਾਰੀ

ਮਜਾਰੀ/ਸਾਹਿਬਾ, 15 ਮਈ (ਨਿਰਮਲਜੀਤ ਸਿੰਘ ਚਾਹਲ)-ਸੀ.ਪੀ.ਆਈ.ਐਮ.ਐਲ.ਨਿਊ ਡੈਮੇਕਰੇਸੀ ਦੇ ਉਮੀਦਵਾਰ ਅਵਤਾਰ ਸਿੰਘ ਤਾਰੀ ਵਲੋਂ ਪਿੰਡ ਰੱਕੜਾਂ ਢਾਹਾਂ ਵਿਖੇ ਪਿੰਡ ਵਾਸੀਆਂ ਦੇ ਭਰਵੇਂ ਇਕੱਠ 'ਚ ਉਨ੍ਹਾਂ ਕਿਹਾ ਕਿ ਦੇਸ਼ 'ਤੇ ਵਾਰੋ ਵਾਰੀ ਰਾਜ ਕਰਨ ਵਾਲੀਆਂ ਪਾਰਟੀਆਂ ਨੇ ...

ਪੂਰੀ ਖ਼ਬਰ »

ਫਿਰਕਾਪ੍ਰਸਤ ਪਾਰਟੀਆਂ ਲਈ ਭਾਰਤ 'ਚ ਕੋਈ ਜਗ੍ਹਾ ਨਹੀਂ-ਰਾਣਾ ਗੁਰਜੀਤ ਸਿੰਘ

ਮੇਹਲੀ, 15 ਮਈ (ਸੰਦੀਪ ਸਿੰਘ)-ਭਾਰਤ ਇਕ ਧਰਮ ਨਿਰਪੱਖ ਦੇਸ਼ ਹੈ, ਇੱਥੇ ਫਿਰਕਾ ਪ੍ਰਸਤ ਪਾਰਟੀਆਂ ਲਈ ਕੋਈ ਜਗ੍ਹਾ ਨਹੀਂ ਹੈ ਜੋ ਦੇਸ਼ ਵਿਚ ਵੰਡੀਆਂ ਪਾਉਂਦੀਆਂ ਹਨ | ਸਾਰੇ ਧਰਮਾਂ ਨੂੰ ਇਕ ਮੰਚ 'ਤੇ ਨਾਲ ਲੈ ਕੇ ਧਰਮ-ਨਿਰਪੱਖ ਰਾਜ ਜਿਹੜੀ ਪਾਰਟੀ ਦੇ ਸਕਦੀ ਹੈ, ਉਹ ਸਿਰਫ਼ ਤੇ ...

ਪੂਰੀ ਖ਼ਬਰ »

ਮਜਾਰੀ 'ਚ ਜੋੜ ਮੇਲਾ ਅੱਜ

ਬੰਗਾ, 15 ਮਈ (ਸ. ਰਿ)-ਲੱਖਦਾਤਾ ਪੰਜ ਪੀਰਾਂ ਦੇ ਦਰਬਾਰ 'ਤੇ ਪਿੰਡ ਮਜਾਰੀ ਵਿਖੇ ਸਾਲਾਨਾ ਜੋੜ ਮੇਲਾ 16 ਮਈ ਦਿਨ ਵੀਰਵਾਰ ਨੂੰ ਮੁੱਖ ਸੇਵਾਦਾਰ ਸਫੀ ਮੁਹੰਮਦ ਬੂਟਾ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ 17 ਤੋਂ 19 ਮਈ ਤੇ 23 ਨੂੰ 'ਡਰਾਈ ਡੇਅ' ਦੇ ਹੁਕਮ ਜਾਰੀ

ਨਵਾਂਸ਼ਹਿਰ, 15 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ੍ਰੀ ਵਿਨੈ ਬਬਲਾਨੀ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 ਸੀ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ...

ਪੂਰੀ ਖ਼ਬਰ »

ਪਿੰਡ ਚੰਦਿਆਣੀ ਖ਼ੁਰਦ ਵਿਖੇ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਹੋਏ ਇਕੱਠ ਨੇ ਰੈਲੀ ਦਾ ਰੂਪ ਧਾਰਿਆ

ਪੋਜੇਵਾਲ ਸਰਾਂ, 15 ਮਈ (ਰਮਨ ਭਾਟੀਆ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਪਿੰਡ ਚੰਦਿਆਣੀ ਖ਼ੁਰਦ ਵਿਖੇ ਅਕਾਲੀ ਆਗੂ ਗੁਰਚਰਨ ਚੇਚੀ ਤੇ ਸਰਪੰਚ ਸੁਰਿੰਦਰ ਮਾਨਾ ਭਾਟੀਆ ਦੀ ...

ਪੂਰੀ ਖ਼ਬਰ »

10 ਸਾਲਾਂ ਵਿਚ ਅਕਾਲੀਆਂ ਤੇ ਕੇਂਦਰ 'ਚ ਮੋਦੀ ਨੇ ਕੁਝ ਨਹੀਂ ਕੀਤਾ- ਰਾਣਾ ਗੁਰਜੀਤ ਸਿੰਘ

ਪੋਜੇਵਾਲ ਸਰਾਂ, 15 ਮਈ (ਰਮਨ ਭਾਟੀਆ)- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤਾੋ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਪਿੰਡ ਮਾਲੇਵਾਲ ਵਿਖੇ ਸਰਪੰਚ ਦਰਸ਼ਨ ਲਾਲ ਨਕੋਦਰ ਤੇ ਬਾਬੂ ਸਤਪਾਲ ਭੂੰਬਲਾ ਦੀ ਅਗਵਾਈ ਹੇਠ ਹੋਏ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਸੋਢੀ ਬਿਕਰਮ ਸਿੰਘ ਦੇ ਹੱਕ 'ਚ ਚੋਣ ਮਾਰਚ

ਬੰਗਾ, 15 ਮਈ (ਜਸਬੀਰ ਸਿੰਘ ਨੂਰਪੁਰ) - ਬਹੁਜਨ ਸਮਾਜ ਪਾਰਟੀ ਅਤੇ ਜਮਹੂਰੀ ਗਠਜੋੜ ਦੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਝੇ ਉਮੀਦਵਾਰ ਸੋਢੀ ਬਿਕਰਮ ਸਿੰਘ ਦੇ ਹੱਕ 'ਚ ਚੋਣ ਮਾਰਚ ਬੰਗਾ ਤੋਂ ਸ਼ੁਰੂ ਕੀਤਾ ਗਿਆ ਜਿਸ ਵਿਚ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਨੇ ਗੱਡੀਆਂ ...

ਪੂਰੀ ਖ਼ਬਰ »

ਜੈਮਸ ਕੈਂਬਰਿਜ ਸਕੂਲ ਦੇ ਵਿਦਿਆਰਥੀ ਦੀ ਨੈਸ਼ਨਲ ਡਿਫੈਂਸ ਅਕੈਡਮੀ ਲਈ ਚੋਣ

ਹੁਸ਼ਿਆਰਪੁਰ, 15 ਮਈ (ਬਲਜਿੰਦਰਪਾਲ ਸਿੰਘ)- ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ 'ਚ 2016-17 'ਚ ਦਸਵੀਂ ਪਾਸ ਕਰਨ ਵਾਲੇ ਵਿਦਿਆਰਥੀ ਆਦਿੱਤਿਆ ਬਰਮੀ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਦੀ ਪ੍ਰੀਖਿਆ ਪਾਸ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਤੇ ਜ਼ਿਲ੍ਹੇ ...

ਪੂਰੀ ਖ਼ਬਰ »

10 ਸਾਲਾਂ ਵਿਚ ਅਕਾਲੀਆਂ ਤੇ ਕੇਂਦਰ 'ਚ ਮੋਦੀ ਨੇ ਕੁਝ ਨਹੀਂ ਕੀਤਾ- ਰਾਣਾ ਗੁਰਜੀਤ ਸਿੰਘ

ਪੋਜੇਵਾਲ ਸਰਾਂ, 15 ਮਈ (ਰਮਨ ਭਾਟੀਆ)- ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤਾੋ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਪਿੰਡ ਮਾਲੇਵਾਲ ਵਿਖੇ ਸਰਪੰਚ ਦਰਸ਼ਨ ਲਾਲ ਨਕੋਦਰ ਤੇ ਬਾਬੂ ਸਤਪਾਲ ਭੂੰਬਲਾ ਦੀ ਅਗਵਾਈ ਹੇਠ ਹੋਏ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX