ਤਾਜਾ ਖ਼ਬਰਾਂ


ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  7 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  33 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  54 minutes ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 1 hour ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 2 hours ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 2 hours ago
ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ...
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ...
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 2 hours ago
ਪਠਾਨਕੋਟ, 27 ਮਈ (ਸੰਧੂ)- ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ੁਭੰਮ ਗੁਪਤਾ ਪੁੱਤਰ ਅਰਵਿੰਦ ਗੁਪਤਾ ਨਿਵਾਸੀ...
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 2 hours ago
ਮੁੰਬਈ, 27 ਮਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ...
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ
. . .  about 3 hours ago
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ....................................
ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 27 ਮਈ- ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ...
ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  about 4 hours ago
ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ...
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  about 4 hours ago
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  1 minute ago
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 4 hours ago
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  about 5 hours ago
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 5 hours ago
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 5 hours ago
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 5 hours ago
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 6 hours ago
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 6 hours ago
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  about 6 hours ago
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 7 hours ago
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 7 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  about 7 hours ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 7 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 8 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 8 hours ago
ਪੱਛਮੀ ਬੰਗਾਲ 'ਚ ਭਾਜਪਾ ਵਰਕਰ ਦੀ ਹੱਤਿਆ
. . .  about 8 hours ago
ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕਰੇਗੀ ਰਾਜੀਵ ਕੁਮਾਰ ਤੋਂ ਪੁੱਛਗਿੱਛ
. . .  about 9 hours ago
ਪ੍ਰਧਾਨ ਮੰਤਰੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਜਾਣਗੇ ਵਾਰਾਨਸੀ
. . .  about 9 hours ago
ਸੋਨੀਆ, ਰਾਹੁਲ, ਮਨਮੋਹਨ ਨੇ ਪੰਡਿਤ ਨਹਿਰੂ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 1 hour ago
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਫਾਜ਼ਿਲਕਾ / ਅਬੋਹਰ

ਇਕੱਲੀ ਫ਼ੋਟੋ ਵੋਟਰ ਪਰਚੀ ਨਾਲ ਨਹੀਂ ਪਾਈ ਜਾ ਸਕੇਗੀ ਵੋਟ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਨੇ ਕਿਹਾ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਇਕੱਲੀ ਫ਼ੋਟੋ ਵੋਟਰ ਪਰਚੀ ਨਾਲ ਵੋਟ ਦਾ ਭੁਗਤਾਨ ਨਹੀਂ ਕੀਤਾ ਜਾ ਸਕੇਗਾ, ਸਗੋਂ ਵੋਟ ਦੇ ਭੁਗਤਾਨ ਸਮੇਂ ਵੋਟਰਾਂ ਨੂੰ ਫ਼ੋਟੋ ਵੋਟ ਪਰਚੀ ਦੇ ਨਾਲ-ਨਾਲ ਕੋਈ ਇਕ ਸ਼ਨਾਖ਼ਤੀ ਦਸਤਾਵੇਜ਼ ਵਿਖਾਉਣਾ ਲਾਜ਼ਮੀ ਹੋਵੇਗਾ | ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪੋਿਲੰਗ ਸਟੇਸ਼ਨਾਂ 'ਤੇ ਸ਼ਨਾਖ਼ਤ ਵਜੋਂ ਇਕੱਲੀ ਫ਼ੋਟੋ ਵੋਟ ਪਰਚੀ ਸਵੀਕਾਰ ਨਹੀਂ ਕੀਤੀ ਜਾਵੇਗੀ, ਸਗੋਂ ਇਸ ਦੇ ਨਾਲ ਵੋਟਰ ਫ਼ੋਟੋ ਸ਼ਨਾਖ਼ਤੀ ਕਾਰਡ (ਐਪਿਕ) ਜਾਂ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ 11 ਹੋਰ ਬਦਲਵੇਂ ਸ਼ਨਾਖ਼ਤੀ ਦਸਤਾਵੇਜ਼ ਜਿਵੇਂ ਆਧਾਰ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੈਂਸ, ਕੇਂਦਰ ਤੇ ਰਾਜ ਸਰਕਾਰਾਂ/ਪੀ.ਐਸ.ਯੂ./ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਜਾਰੀ ਫ਼ੋਟੋ ਵਾਲੇ ਸਰਵਿਸ ਸ਼ਨਾਖ਼ਤੀ ਕਾਰਡ, ਬੈਂਕ/ਪੋਸਟ ਆਫ਼ਿਸ ਵੱਲੋਂ ਜਾਰੀ ਫ਼ੋਟੋ ਪਾਸ ਬੁੱਕਾਂ, ਪੈੱਨ ਕਾਰਡ, ਐਨ.ਪੀ.ਆਰ. ਅਧੀਨ ਆਰ.ਜੀ.ਆਈ. ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ, ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫ਼ੋਟੋ ਵਾਲੇ ਪੈਨਸ਼ਨ ਦਸਤਾਵੇਜ਼ ਆਦਿ ਵਿਚੋਂ ਕੋਈ ਇੱਕ ਸ਼ਨਾਖ਼ਤੀ ਦਸਤਾਵੇਜ਼ ਵਿਖਾਉਣਾ ਜ਼ਰੂਰੀ ਹੋਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟ ਪਾਉਣ ਸਮੇਂ ਆਪਣਾ ਵੋਟਰ ਫੋਟੋ ਸ਼ਨਾਖ਼ਤੀ ਕਾਰਡ ਜਾਂ ਨਿਰਧਾਰਿਤ ਦਸਤਾਵੇਜ਼ ਹੀ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਪ੍ਰੋਜ਼ਾਈਡਿੰਗ ਅਫ਼ਸਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਡਰ ਜਾਂ ਲਾਲਚ ਅਤੇ ਸ਼ਾਂਤਮਈ ਤਰੀਕੇ ਨਾਲ 19 ਮਈ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਆਪਣੀ ਵੋਟ ਦਾ ਭੁਗਤਾਨ ਕਰਨ | ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ 23 ਮਈ ਨੂੰ ਨਤੀਜੇ ਐਲਾਨੇ ਜਾਣਗੇ |

ਪੀ. ਡੀ. ਏ. ਉਮੀਦਵਾਰ ਹੰਸ ਰਾਜ ਗੋਲਡਨ ਨੂੰ ਮੰਗ-ਪੱਤਰ ਦਿੱਤਾ

ਜਲਾਲਾਬਾਦ, 15 ਮਈ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਆਂਗਣਵਾੜੀ ਤੇ ਹੈਲਪਰਜ਼ ਯੂਨੀਅਨ ਏਟਕ ਵਲੋਂ ਬੀਤੇ ਦਿਨੀਂ ਹਲਕਾ ਫ਼ਿਰੋਜਪੁਰ ਤੋਂ ਪੀ. ਡੀ. ਏ. ਦੇ ਉਮੀਦਵਾਰ ਹੰਸ ਰਾਜ ਗੋਲਡਨ ਨੰੂ ਕਿ੍ਸ਼ਨਾ ਬਸਤੀ ਭੰੂਮਣ ਸ਼ਾਹ ਸੂਬਾ ਵਿੱਤ ਸਕੱਤਰ ਦੀ ਅਗਵਾਈ ਹੇਠ ਸੌਾਪਿਆ | ਇਸ ...

ਪੂਰੀ ਖ਼ਬਰ »

ਡੰਗਰ ਖੇੜਾ 'ਚ ਮਾਪਿਆਂ ਨੂੰ ਜਾਣਕਾਰੀ ਦਿੱਤੀ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਡਿਪਟੀ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਸੁਖਵਿੰਦਰ ਕੌਰ ਨੇ ਸਬ ਸੈਂਟਰ ਡੰਗਰ ਖੇੜਾ ਵਿਖੇ ਦੌਰਾ ਕੀਤਾ | ਇਸ ਦੌਰਾਨ ਸਬ ਸੈਂਟਰ ਵਿਚ ਮਮਤਾ ਦਿਵਸ ਹੋਣ ਕਰਕੇ ਆਏ ਹੋਏ ਵਿਅਕਤੀਆਂ, ਮਾਵਾਂ ਅਤੇ ਬੱਚਿਆਂ ਨੂੰ ਉਨ੍ਹਾਂ ਨੇ ਹੱਥ ...

ਪੂਰੀ ਖ਼ਬਰ »

ਘੁਬਾਇਆ ਦੇ ਸਟਾਰ ਪ੍ਰਚਾਰਕ ਚਿਮਨੇ ਵਾਲਾ ਨੇ ਰੰਗੀਨ ਕੀਤੇ ਕਾਂਗਰਸ ਦੇ ਚੋਣ ਜਲਸੇ ਪਿੰਡਾਂ 'ਚ ਘੁਬਾਇਆ ਲਈ ਚੋਣ ਪ੍ਰਚਾਰ ਕਰਕੇ ਜਿਤਾਉਣ ਦਾ ਦਿੱਤਾ ਸੱਦਾ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਲਈ ਸਟਾਰ ਪ੍ਰਚਾਰਕ ਵਜੋਂ ਪਿੰਡਾਂ ਅੰਦਰ ਮੋਰਚਾ ਸੰਭਾਲੀ ਬੈਠੇ ਜਥੇਦਾਰ ਗੁਰਜੰਟ ਸਿੰਘ ਚਿਮਨੇ ਵਾਲਾ ਨੇ ਹੁਣ ਤੱਕ ਸੈਂਕੜੇ ਚੋਣ ਜਨ ...

ਪੂਰੀ ਖ਼ਬਰ »

ਬਾਦਲ ਨੇ ਜਥੇਦਾਰ ਸੂਬਾ ਸਿੰਘ ਨਾਲ ਅਰਨੀਵਾਲਾ 'ਚ ਪ੍ਰਚਾਰ ਤੇਜ਼ ਕਰਨ ਲਈ ਕੀਤੀਆਂ ਵਿਚਾਰਾਂ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਫ਼ਾਜ਼ਿਲਕਾ ਜ਼ਿਲੇ੍ਹ ਦੇ ਸਭ ...

ਪੂਰੀ ਖ਼ਬਰ »

ਗੁਰਪ੍ਰੀਤ ਕੌਰ ਘੁਬਾਇਆ ਨੇ ਪਿਤਾ ਲਈ ਘਰੋ-ਘਰੀ ਕੀਤਾ ਪ੍ਰਚਾਰ

ਜਲਾਲਾਬਾਦ, 15 ਮਈ (ਹਰਪ੍ਰੀਤ ਸਿੰਘ ਪਰੂਥੀ)- ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੀ ਬੇਟੀ ਗੁਰਪ੍ਰੀਤ ਕੌਰ ਵਲੋਂ ਆਪਣੇ ਪਿਤਾ ਦੇ ਹੱਕ ਵਿਚ ਜਲਾਲਾਬਾਦ ਸ਼ਹਿਰ ਵਿਚ ਹਰ ਰੋਜ਼ ਵਾਰਡ ਪੱਧਰ 'ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਗੁਰਪ੍ਰੀਤ ਕੌਰ ਵਲੋਂ ...

ਪੂਰੀ ਖ਼ਬਰ »

ਬੇਅਦਬੀਆਂ ਦੇ ਰੋਸ ਵਜੋਂ ਫ਼ਾਜ਼ਿਲਕਾ ਤੋਂ ਲੰਬੀ ਤੱਕ ਰੋਸ ਮਾਰਚ ਕੱਲ੍ਹ- ਜਥੇਦਾਰ ਚਰਨ ਸਿੰਘ, ਗਰੇਵਾਲ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਬੇਅਦਬੀ ਅਤੇ ਬਰਗਾੜੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸੂਬੇ ਭਰ ਵਿਚ ਸ਼ੁਰੂ ਕੀਤੇ ਰੋਸ ਮਾਰਚ ਅਧੀਨ 17 ਮਈ ਨੂੰ ਫ਼ਾਜ਼ਿਲਕਾ ਤੋਂ ਲੈ ਕੇ ਲੰਬੀ ਤੱਕ ਇਕ ਰੋਸ ਮਾਰਚ ...

ਪੂਰੀ ਖ਼ਬਰ »

ਤਿੰਨ ਮੌਜੂਦਾ ਕੌਾਸਲਰ ਦਰਜਨ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ-ਘੁਬਾਇਆ ਵਲੋਂ ਸਵਾਗਤ

ਜਲਾਲਾਬਾਦ, 15 ਮਈ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਹਲਕਾ ਜਲਾਲਾਬਾਦ ਤੋਂ ਤਿੰਨ ਮੌਜੂਦਾ ਅਕਾਲੀ-ਭਾਜਪਾ ਕੌਾਸਲਰ ਮਨਜੀਤ ਕੌਰ, ਬਲਵਿੰਦਰ ਸਿੰਘ ਪੱਪੂ ਅਤੇ ਮੰਗਲ ਸਿੰਘ ਅਕਾਲੀ-ਭਾਜਪਾ ਨੂੰ ...

ਪੂਰੀ ਖ਼ਬਰ »

ਵਿਧਾਇਕ ਘੁਬਾਇਆ ਵਲੋਂ ਪਿੰਡਾਂ 'ਚ ਚੋਣ ਪ੍ਰਚਾਰ

ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ)- ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਆਪਣੇ ਪਿਤਾ ਸ਼ੇਰ ਸਿੰਘ ਘੁਬਾਇਆ ਲਈ ਪਿੰਡ ਜੈਮਲ ਵਾਲਾ, ਸਿੰਘੇ ਵਾਲਾ, ਚੱਕ ਸਿੰਘੇਵਾਲਾ ਸੈਣੀਆ, ਰੰਗੀਲਾ, ਬੱੁਧੋ ਕੇ, ਲੱਖੋਵਾਲਾ ਵਿਚ ਚੋਣ ਪ੍ਰਚਾਰ ਕੀਤਾ | ਉਨਾਂ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚੇ ਨੇ ਸੁਖਬੀਰ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਬੋਹਰ, 15 ਮਈ (ਸੁਖਜੀਤ ਸਿੰਘ ਬਰਾੜ)-ਭਾਜਪਾ ਯੁਵਾ ਮੋਰਚੇ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਕਪੂਰ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ 'ਚ ਜਾ ਕੇ ਫ਼ਿਰੋਜ਼ਪੁਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ...

ਪੂਰੀ ਖ਼ਬਰ »

ਸੂਰਜ ਕੁਮਾਰ ਰਾਮਸਰਾ ਦੀ ਰਾਸ਼ਟਰੀ ਯੋਗਾ ਉਲੰਪੀਅਡ ਲਈ ਚੋਣ

ਖੂਈਆਂ ਸਰਵਰ, 15 ਮਈ (ਜਗਜੀਤ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ (ਫ਼ਾਜ਼ਿਲਕਾ) ਦੇ ਹੋਣਹਾਰ ਵਿਦਿਆਰਥੀ ਸੂਰਜ ਕੁਮਾਰ ਪੁੱਤਰ ਮਹਿੰਦਰ ਕੁਮਾਰ ਦੀ ਰਾਸ਼ਟਰੀ ਯੋਗਾ ਉਲੰਪੀਅਡ ਲਈ ਚੋਣ ਹੋਈ ਹੈ | ਕੋਚ ਸੁਭਾਸ਼ ਚੰਦਰ ਦੀ ਮਿਹਨਤ ਸਦਕਾ ਅਤੇ ...

ਪੂਰੀ ਖ਼ਬਰ »

40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ, ਪਰਚਾ ਦਰਜ

ਜਲਾਲਾਬਾਦ , 15 ਮਈ (ਹਰਪ੍ਰੀਤ ਸਿੰਘ ਪਰੂਥੀ)- ਸਥਾਨਕ ਥਾਣਾ ਸਦਰ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਪਿੰਡ ਮੁਰਕ ਵਾਲਾ ਦੇ ਕੋਲੋਂ ਇਕ ਵਿਅਕਤੀ ਨੂੰ 40 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ...

ਪੂਰੀ ਖ਼ਬਰ »

ਨੌਜਵਾਨ ਦੀ ਮਾਰਕੁੱਟ ਕਰਨ ਵਾਲਿਆਂ ਵਿਰੁੱਧ ਪਰਚਾ ਦਰਜ

ਜਲਾਲਾਬਾਦ , 15 ਮਈ (ਹਰਪ੍ਰੀਤ ਸਿੰਘ ਪਰੂਥੀ)-ਉਪ ਮੰਡਲ ਜਲਾਲਾਬਾਦ ਦੇ ਅਧੀਨ ਆਉਂਦੇ ਪੁਲਿਸ ਥਾਣਾ ਵੈਰੋ ਕੇ ਦੀ ਪੁਲਿਸ ਵਲੋਂ ਬੁੱਧੋ ਕੇ ਵਿਖੇ ਇਕ ਨੌਜਵਾਨ ਦੀ ਮਾਰਕੁੱਟ ਕਰਕੇ ਜ਼ਖ਼ਮੀ ਕਰਨ ਦੇ ਦੋਸ਼ ਵਿਚ 2 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਟੀਮ ਵਲੋਂ ਸ਼ਹਿਰ ਦੇ ਵਾਰਡਾਂ 'ਚ ਚੋਣ ਪ੍ਰਚਾਰ

ਜਲਾਲਾਬਾਦ, 15 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਸ਼ੋਕ ਅਨੇਜਾ ਅਤੇ ਸਰਕਲ ਜਲਾਲਾਬਾਦ ਪ੍ਰਧਾਨ ਟਿਕਣ ਪਰੂਥੀ ਵਲੋਂ ਟੀਮ ਸਹਿਤ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪ੍ਰਚਾਰ ਕਰਨਾ ...

ਪੂਰੀ ਖ਼ਬਰ »

ਅਕਾਲ ਅਕੈਡਮੀ 'ਚ ਕਰਵਾਏ ਹੈਲਦੀ ਟਿਫ਼ਨ ਮੁਕਾਬਲੇ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਪਿ੍ੰਸੀਪਲ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਹੈਲਦੀ ਟਿਫ਼ਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕੇ.ਜੀ. ਜਮਾਤ ਦੇ ਸਾਰੇ ਬੱਚਿਆਂ ਨੇ ਹਿੱਸਾ ਲਿਆ | ਸਾਰੇ ਬੱਚਿਆਂ ਦੇ ...

ਪੂਰੀ ਖ਼ਬਰ »

ਵਿਧਾਇਕ ਨਾਰੰਗ ਤੇ ਬੌਬੀ ਮਾਨ ਵਲੋਂ ਸੁਖਬੀਰ ਲਈ ਚੋਣ ਪ੍ਰਚਾਰ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸੁਖਬੀਰ ਸਿੰਘ ਬਾਦਲ ਲਈ ਅਬੋਹਰ ਹਲਕੇ ਵਿਚ ਚੋਣ ਪ੍ਰਚਾਰ ਜ਼ੋਰਾਂ 'ਤੇ ਚੱਲ ਰਿਹਾ ਹੈ | ਇਸ ਤਹਿਤ ਵਿਧਾਇਕ ਅਰੁਣ ਨਾਰੰਗ, ਅਕਾਲੀ ਦਲ ਦੇ ਚੋਣ ਇੰਚਾਰਜ ਨਰਦੇਵ ਸਿੰਘ ਬੌਬੀ ਮਾਨ ਤੇ ਹੋਰ ਅਕਾਲੀ-ਭਾਜਪਾ ਆਗੂਆਂ ਨੇ ਇੱਥੇ ...

ਪੂਰੀ ਖ਼ਬਰ »

ਘੁਬਾਇਆ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ

ਸੀਤੋ ਗੁੰਨੋ, 15 ਮਈ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨੋ ਖੇਤਰ ਦੇ ਪਿੰਡਾਂ ਵਿਚ ਸ਼ੇਰ ਸਿੰਘ ਘੁਬਾਇਆ ਕਾਂਗਰਸੀ ਉਮੀਦਵਾਰ ਵਲੋਂ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ | ਸੀਤੋ ਗੁੰਨੋ ਦੇ ਪਿੰਡਾਂ ਮੋਡੀ ਖੇੜਾ, ਖੁੱਬਣ, ਚੱਕ ਰਾਧੇ ਵਾਲਾ, ਬਜੀਦਪੁਰ ਭੋਮਾ, ...

ਪੂਰੀ ਖ਼ਬਰ »

ਧਰਨੇ ਲਗਾਉਣ ਵਾਲੇ ਕਾਂਗਰਸੀਆਂ ਨੂੰ ਹੁਣ ਹਸਪਤਾਲ ਦੀ ਮਾੜੀ ਹਾਲਤ ਕਿਉਂ ਨਹੀ ਦਿਸਦੀ- ਜਿਆਣੀ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਜਦੋਂ ਅਕਾਲੀ ਭਾਜਪਾ ਸਰਕਾਰ ਸੀ ਤਾਂ ਉਸ ਸਮੇਂ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ, ਜਦੋਂ ਕਿ ਹੁਣ ਫ਼ਾਜ਼ਿਲਕਾ ਦਾ ਜ਼ਿਲ੍ਹਾ ਹਸਪਤਾਲ ਡਾਕਟਰਾਂ ਨੂੰ ਤਰਸ ਰਿਹਾ ਹੈ ...

ਪੂਰੀ ਖ਼ਬਰ »

ਗਾਡਵਿਨ ਸਕੂਲ 'ਚ ਮਾਂ ਦਿਵਸ ਮਨਾਇਆ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਘੱਲੂ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਕਵਿਤਾ-ਲੇਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਮਾਂ 'ਤੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ | ਇਸ ਮੌਕੇ ਦਿਲਪ੍ਰੀਤ, ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਬੈਠਣ ਲਈ ਟਾਟ ਵੰਡੇ

ਜਲਾਲਾਬਾਦ, 15 ਮਈ (ਕਰਨ ਚੁਚਰਾ)-ਅਰੋੜ ਵੰਸ਼ ਸਭਾ ਜਲਾਲਾਬਾਦ ਦੀ ਮੀਟਿੰਗ ਸ਼੍ਰੀ ਖ਼ਰੈਤੀ ਲਾਲ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰੇ ਵਾਲਾ ਵਿਖੇ ਬੱਚਿਆਂ ਦੇ ਬੈਠਣ ਲਈ ਟਾਟ ਵੰਡੇ ਗਏ | ਇਸ ਮੌਕੇ ਖ਼ਰੈਤੀ ਲਾਲ ਮੋਗਾ , ...

ਪੂਰੀ ਖ਼ਬਰ »

ਕੋਚ ਮਨਦੀਪ ਸਿੰਘ ਸੈਣੀ ਦਾ ਪਿੰਡ ਖੁੰਡਵਾਲਾ ਸੈਣੀਆ ਦੇ ਵਾਸੀਆਂ ਵਲੋਂ ਸਨਮਾਨ

ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) ਪਿੰਡ ਖੁੰਡਵਾਲਾ ਸੈਣੀਆ ਦੇ ਵਾਸੀ ਕੋਚ ਮਨਦੀਪ ਸਿੰਘ ਸੈਣੀ ਨੂੰ ਕਰਾਟੇ ਖੇਡ ਵਿੱਚ ਚੰਗੀਆਂ ਸੇਵਾਵਾਂ ਦੇਣ ਤੇ ਬੱਚਿਆ ਨੂੰ ਖੇਡਾਂ ਵੱਲ ਲਾਉਣ ਤੇ ਪਿੰਡ ਖੁੰਡ ਵਾਲਾ ਸੈਣੀਆ ਦੇ ਵਾਸੀਆਂ ਤੇ ਸਰਕਾਰੀ ਪ੍ਰਾਇਮਰੀ ਸਕੂਲ ...

ਪੂਰੀ ਖ਼ਬਰ »

ਬੱਚਿਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਬਾਰੇ ਪ੍ਰੇਰਿਆ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਿਇੰਟਰਨੈਸ਼ਨਲ ਸਕੂਲ ਵਿਚ ਇਕ ਨਾਟਕ ਰਾਹੀਂ ਬੱਚਿਆਂ ਨੂੰ ਜੰਕ ਫੂਡ ਤੋਂ ਦੂਰ ਰਹਿਣ ਤੇ ਮੋਬਾਈਲ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ ਗਿਆ | ਇਸ ਦੌਰਾਨ ਅਧਿਆਪਕਾਂ ਨੇ ਬੱਚਿਆਂ ਨੂੰ ਸਮਝਾਇਆ ਕਿ ਉਹ ਘਰ ਵਿਚ ਬਣਿਆ ਖਾਣਾ ...

ਪੂਰੀ ਖ਼ਬਰ »

ਗਾਇਕ ਲਖਵਿੰਦਰ ਧਾਲੀਵਾਲ ਲੈ ਕੇ ਆ ਰਹੇ ਨੇ 'ਸਰਪੰਚੀ'

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਪਿੰਡ ਪੱਤਰੇ ਵਾਲਾ ਨਿਵਾਸੀ ਗਾਇਕ ਲਖਵਿੰਦਰ ਧਾਲੀਵਾਲ ਤੇ ਬੀਬਾ ਸੁਖਮਨ ਧਾਲੀਵਾਲ ਜਲਦੀ ਸਰਪੰਚੀ ਗੀਤ ਲੈ ਕੇ ਸਰੋਤਿਆਂ ਦੀ ਕਚਹਿਰੀ ਵਿਚ ਆ ਰਹੇ ਹਨ | ਇਸ ਗੀਤ ਨੂੰ ਲਿਖਣ ਵਾਲੇ ਗੀਤਕਾਰ ਮਾਸਟਰ ਸੇਵਕ ਸਿੰਘ ਵਾਸੀ ਆਜ਼ਮ ...

ਪੂਰੀ ਖ਼ਬਰ »

ਖੇਤ 'ਚ ਕੰਮ ਕਰਦੇ ਮਜ਼ਦੂਰ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਖੇਤ ਵਿਚ ਕੰਮ ਕਰਦੇ ਇਕ ਮਜ਼ਦੂਰ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕੁਲਦੀਪ ਕੁਮਾਰ ਪੁੱਤਰ ਭਗੀਰਥ ਰਾਮ ਵਾਸੀ ਬਾਰੇ ਕਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਲੜਕਾ ਸੋਨੂੰ (21) ਜੋ ...

ਪੂਰੀ ਖ਼ਬਰ »

ਦੀਪਕ ਕੁਮਾਰ ਨੇ ਸ਼ੇਰ ਸਿੰਘ ਘੁਬਾਇਆ ਲਈ ਕੀਤਾ ਚੋਣ ਪ੍ਰਚਾਰ ਤੇਜ਼

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਵਿਚ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਚੋਣ ਪ੍ਰਚਾਰ ਵਿਧਾਇਕ ਨੱਥੂ ਰਾਮ ਤੇ ਉਸ ਦੇ ਪੁੱਤਰ ਦੀਪਕ ਕੁਮਾਰ ਨੇ ਪੂਰਾ ਤੇਜ਼ ਕੀਤਾ ਹੋਇਆ ਹੈ | ਅੱਜ ਦੀਪਕ ਕੁਮਾਰ ਨੇ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ...

ਪੂਰੀ ਖ਼ਬਰ »

ਸੰਦੀਪ ਜਾਖੜ ਵਲੋਂ ਘੁਬਾਇਆ ਲਈ ਚੋਣ ਪ੍ਰਚਾਰ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਸੰਦੀਪ ਜਾਖੜ ਵਲੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਲਈ ਚੋਣ ਪ੍ਰਚਾਰ ਜ਼ੋਰਾਂ 'ਤੇ ਕੀਤਾ ਜਾ ਰਿਹਾ ਹੈ | ਇਸ ਤਹਿਤ ਉਨ੍ਹਾਂ ਨੇ ਸਦਰ ਬਾਜ਼ਾਰ ਵਿਚ ਰੱਖੇ ਗਏ ਇਕ ਪ੍ਰੋਗਰਾਮ ਦੌਰਾਨ ਸ੍ਰੀ ਜਾਖੜ ਨੇ ਕਿਹਾ ਕਿ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਨੇ ਘੁਬਾਇਆ ਦੇ ਹੱਕ 'ਚ ਦੁਕਾਨ ਦੁਕਾਨ ਜਾ ਕੇ ਕੀਤਾ ਪ੍ਰਚਾਰ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਬਲਾਕ ਕਾਂਗਰਸ ਕਮੇਟੀ ਫ਼ਾਜ਼ਿਲਕਾ ਦੇ ਸ਼ਹਿਰ ਦੇ ਬਾਜ਼ਾਰਾਂ ਵਿਚ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਕਾਲੜਾ, ...

ਪੂਰੀ ਖ਼ਬਰ »

7 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ)-ਪਿੰਡ ਵੈਰੋ ਕੇ ਦੇ 7 ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਨ੍ਹਾਂ ਸ਼ਾਮਿਲ ਹੋਏ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਕਾੳਾੂਟਿੰਗ ਸਟਾਫ ਆਪਣੀ ਡਿਊਟੀ ਪ੍ਰਤੀ ਰਹੇ ਸੁਚੇਤ-ਜਨਰਲ ਆਬਜ਼ਰਵਰ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਜਨਰਲ ਅਬਜ਼ਰਵਰ ਸ੍ਰੀ ਮਸ਼ੀਰ ਆਲਮ, ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਆਰ.ਪੀ. ਸਿੰਘ ਦੀ ਹਾਜ਼ਰੀ ਵਿਚ ਡੀ.ਏ.ਵੀ. ਸਕੂਲ ਪੈਂਚਾਂ ਵਾਲੀ ਵਿਖੇ ਕਾਊਟਿੰਗ ਸਟਾਫ ਨੂੰ ਟ੍ਰੇਨਿੰਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX