ਤਾਜਾ ਖ਼ਬਰਾਂ


ਡਬਲਿਊ.ਐਚ.ਓ ਨੇ ਹਾਈਡ੍ਰਾਕਸੀਕਲੋਰੋਕਵੀਨ ਤੋਂ ਅਸਥਾਈ ਰੋਕ ਹਟਾਈ
. . .  1 day ago
ਨਵੀਂ ਦਿੱਲੀ, 3 ਜੂਨ - ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ) ਨੇ ਕੋਵਿਡ19 ਨੂੰ ਲੈ ਕੇ ਐਂਟੀ ਮਲੇਰੀਆ ਡਰਗ ਹਾਈਡ੍ਰਾਕਸੀਕਲੋਰੋਕਵੀਨ ਦੇ ਪ੍ਰੀਖਣ ਫਿਰ ਤੋਂ ਸ਼ੁਰੂ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾ ਡਬਲਿਊ.ਐਚ.ਓ ਨੇ ਕੋਵਿਡ 19 ਦੇ ਇਲਾਜ...
ਮਨਕੰਵਲ ਸਿੰਘ ਐਸ.ਡੀ.ਐਮ ਪਾਇਲ ਲੱਗੇ
. . .  1 day ago
ਮਲੌਦ, 3 ਜੂਨ (ਨਿਜ਼ਾਮਪੁਰ)- ਸਬ-ਡਵੀਜ਼ਨ ਪਾਇਲ ਵਿਖੇ ਸੇਵਾਵਾਂ ਨਿਭਾਅ ਰਹੇ ਐਸ. ਡੀ. ਐਮ ਸਾਗਰ ਸੇਤੀਆ ਆਈ.ਏ.ਐਸ ਦੀ ਬਦਲੀ ਹੋਣ ਉਪਰੰਤ ਮਨਕੰਵਲ ਸਿੰਘ ਚਾਹਲ ਪੀ.ਸੀ.ਐਸ ਨਵੇਂ ਐਸ.ਡੀ.ਐਮ ਪਾਇਲ...
ਆਈ ਏ ਐਸ ਅਧਿਕਾਰੀ ਸਾਗਰ ਸੇਤੀਆਂ ਹੋਣਗੇ ਬੁਢਲਾਡਾ ਦੇ ਨਵੇਂ ਐਸ ਡੀ ਐਮ
. . .  1 day ago
ਬੁਢਲਾਡਾ 3 ਜੂਨ (ਸਵਰਨ ਸਿੰਘ ਰਾਹੀ) ਪੰਜਾਬ ਸਰਕਾਰ ਵੱਲੋਂ ਜਾਰੀ ਤਾਜਾ ਹੁਕਮਾਂ ਤਹਿਤ ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਦੀਆਂ ਕੀਤੀਆਂ ਤਾਇਨਾਤੀਆਂ ਤੇ ਬਦਲੀਆ ਤਹਿਤ ਸ੍ਰੀ ਸਾਗਰ ਸੇਤੀਆਂ ਆਈ ਏ ਐਸ ਨੂੰ ਸਬ ਡਵੀਜਨਲ ਮੈਜਿਸਟ੍ਰੇਟ ਬੁਢਲਾਡਾ ਲਗਾਇਆ ਗਿਆ ਹੈ ।2017 ...
ਪੰਜਾਬ 'ਚ ਹੋਏ ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਪੁਲਿਸ ਵਿਚ 18 ਆਈ.ਪੀ.ਐਸ. ਤੇ ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ...
ਮਲੋਟ ਵਿਚ ਇਕ ਹੋਰ ਲੜਕੀ ਦੀ ਕੋਰੋਨਾ ਰਿਪੋਰਟਾ ਪਾਜੀਟਿਵ ਆਈ
. . .  1 day ago
ਮਲੋਟ, 3 ਜੂਨ (ਰਣਜੀਤ ਸਿੰਘ ਪਾਟਿਲ)- ਮਲੋਟ ਵਿਚ ਇਕ ਹੋਰ 23 ਸਾਲਾ ਲੜਕੀ ਦੀ ਕੋਰੋਨਾ ਰਿਪੋਰਟ ਪਾਜੀਟਿਵ ਆਈ ਹੈ। ਸਿਵਲ ਸਰਜਨ ਡਾ ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਇਸ ਕੋਰੋਨਾ ਪਾਜੀਟਿਵ ਲੜਕੀ ਦੀ ਹਿਸਟਰੀ ਬਾਰੇ ਜਾਣਕਾਰੀ ਤੋਂ ਬਾਅਦ ਹੀ ਹੋਰ ਸੰਪਰਕ ਵਿਚ ਆਉਣ ਵਾਲੇ ਲੋਕਾਂ ਬਾਰੇ...
ਫ਼ਾਜ਼ਿਲਕਾ ਜ਼ਿਲ੍ਹੇ ਵਿਚ 44 ਸਾਲਾਂ ਔਰਤ ਪਾਈ ਗਈ ਕੋਰੋਨਾ ਪਾਜੀਟਿਵ
. . .  1 day ago
ਅਬੋਹਰ, 3 ਜੂਨ (ਪ੍ਰਦੀਪ ਕੁਮਾਰ)- ਮਹਾਰਾਸ਼ਟਰ ਤੋਂ ਅਬੋਹਰ ਵਾਪਸ ਪਰਤੀ ਇਕ 44 ਸਾਲਾਂ ਔਰਤ ਕੋਰੋਨਾ ਵਾਇਰਸ ਨਾਲ ਪਾਜੀਟਿਵ ਪਾਈ ਗਈ, ਜਾਣਕਾਰੀ ਦੇਂਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਸੀ. ਐਮ. ਕਟਾਰੀਆਂ ਨੇ ਦੱਸਿਆ ਕਿ ਬੀਤੇ ਦਿਨੀ ਮਹਾਰਾਸ਼ਟਰ ਤੋਂ ਤਿੰਨ ਵਿਅਕਤੀ ਵਾਪਸ ਆਏ ਸਨ...
ਪੰਜਾਬ ਬਣਿਆ ਬੱਚਿਆਂ ਦਾ ਵਿਸ਼ਵ ਦਾ ਸਭ ਤੋਂ ਵੱਡਾ ਆਨਲਾਈਨ ਕੁਵਿਜ਼ ਟੈਸਟ ਲੈਣ ਵਾਲਾ ਸੂਬਾ
. . .  1 day ago
ਕਰਨਾਲ ਵਿਖੇ ਆਏ 4 ਹੋਰ ਕੋਰੋਨਾ ਪਾਜ਼ੀਟਿਵ
. . .  1 day ago
ਦੋ ਸਕੇ ਨਾਬਾਲਗ ਭਰਾਵਾਂ ਦੀ ਤਲਾਬ ਵਿਚ ਡੁੱਬਣ ਕਾਰਨ ਹੋਈ ਮੌਤ
. . .  1 day ago
ਕਰਨਾਲ, 3 ਜੂਨ ( ਗੁਰਮੀਤ ਸਿੰਘ ਸੱਗੂ ) – ਜ਼ਿਲ੍ਹੇ ਦੇ ਪਿੰਡ ਕਾਛਵਾ ਵਿਖੇ ਦੋ ਨਾਬਾਲਗ ਸੱਕੇ ਭਰਾਵਾਂ ਦੀ ਪਿੰਡ ਦੇ ਹੀ ਤਲਾਬ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ ਜਿਸ ਤੋ ਬਾਅਦ ਪਿੰਡ ਵਿਚ ਮਾਤਮ ਛਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਕਾਛਵਾ ਵਿਖੇ ਦੋ ਸਕੇ ਭਰਾ ਸ਼ੁਭਮ ਅਤੇ ਵਿਸ਼ਾਲ ਜੋ ਕਿ 5ਵੀਂ ਅਤੇ...
ਤੇਜ਼ ਰਫ਼ਤਾਰ ਇਨੋਵਾ ਗੱਡੀ ਵੱਲੋਂ ਮਾਰੀ ਟੱਕਰ 'ਚ ਮੋਟਰ ਸਾਇਕਲ ਨੌਜਵਾਨ ਹਲਾਕ
. . .  1 day ago
ਮੰਡੀ ਕਿੱਲਿਆਂਵਾਲੀ, 3 ਜੂਨ (ਇਕਬਾਲ ਸਿੰਘ ਸ਼ਾਂਤ)-ਅੱਜ ਸ਼ਾਮ ਪਿੰਡ ਮਾਹੂਆਣਾ ਨੇੜੇ ਇੱਕ ਤੇਜ਼ ਰਫ਼ਤਾਰ ਸਰਕਾਰੀ ਡਿਊਟੀ ਲਈ ਕਿਰਾਏ 'ਤੇ ਲਈ ਇਨੋਵਾ ਗੱਡੀ ਨਾਲ ਮੋਟਰ ਸਾਇਕਲ ਨਾਲ ਵਾਪਰੇ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਚਿਰਾਗ ਅਤੇ ਦੋ ਸਾਲਾਂ ਦੀ ਬੱਚੀ ਦੇ ਸਿਰ ਦਾ ਪਰਛਾਵਾਂ ਹਮੇਸ਼ਾਂ ਲਈ...
ਫ਼ਾਜ਼ਿਲਕਾ- ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਰਿਪੋਰਟ ਨੈਗਟਿਵ
. . .  1 day ago
ਫ਼ਾਜ਼ਿਲਕਾ, 3 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਕੋਰੋਨਾ ਪਾਜੀਟਿਵ ਨੌਜਵਾਨ ਦੇ ਸੰਪਰਕ ਵਿਚ ਆਏ 44 ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟਾਂ ਨੈਗਟਿਵ ਆਈਆਂ ਹਨ ,ਜਾਣਕਾਰੀ ਦੇਂਦੀਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਸੀ .ਐਮ. ਕਟਾਰੀਆਂ ਨੇ ਦੱਸਿਆ ਕਿ ਪੀੜਿਤ ਨੌਜਵਾਨ ਜੋਕਿ ਸੋਨੀਪਤ...
ਮੁੰਬਈ 'ਚ ਆਉਂਦਿਆਂ ਹੀ ਕਮਜ਼ੋਰ ਪਿਆ ਤੂਫ਼ਾਨ ਨਿਸਰਗ
. . .  1 day ago
ਮੁੰਬਈ, 3 ਜੂਨ - ਚਕਰਵਾਤੀ ਤੂਫ਼ਾਨ ਨਿਸਰਗ ਮਹਾਰਾਸ਼ਟਰ ਦੇ ਤਟੀ ਇਲਾਕਿਆਂ ਨਾਲ ਟਕਰਾਇਆ। ਮੁੰਬਈ 'ਚ ਨਿਸਰਗ ਤੂਫਾਨ ਅਲੀਬਾਗ ਦੇ ਤੱਟ ਨਾਲ ਟਕਰਾਇਆ। ਹਾਲਾਂਕਿ ਤੂਫ਼ਾਨ ਦਾ ਮੁੰਬਈ ਲਈ ਖ਼ਤਰਾ ਲਗਭਗ ਖ਼ਤਮ ਹੋ ਚੁੱਕਾ ਹੈ ਪਰੰਤੂ ਮੁੰਬਈ ਦੇ ਜ਼ਿਆਦਾਤਰ...
ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਹੋਈ ਪੁਸ਼ਟੀ
. . .  1 day ago
ਐੱਸ. ਏ. ਐੱਸ. ਨਗਰ, 3 ਜੂਨ (ਕੇ. ਐੱਸ. ਰਾਣਾ) - ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਅੱਜ 7 ਨਵੇਂ ਕੋਰੋਨਾ ਪੀੜਤਾਂ ਦੀ ਗਿਣਤੀ ਹੋਣ ਨਾਲ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਪੀੜਤਾਂ ਦੀ ਗਿਣਤੀ 123 ਤੱਕ ਪਹੁੰਚ ਗਈ ਹੈ। ਇਸ ਸਬੰਧੀ ਪੁਸ਼ਟੀ ਕਰਦਿਆਂ ਸਿਵਲ ਸਰਜਨ...
ਅਮਰੀਕਾ ਅਗਲੇ ਹਫ਼ਤੇ ਵੈਂਟੀਲੈਂਟਰਾਂ ਦੀ ਪਹਿਲੀ ਕਿਸ਼ਤ ਭਾਰਤ ਪਹੁੰਚਾਏਗਾ
. . .  1 day ago
ਵਾਸ਼ਿੰਗਟਨ, 3 ਜੂਨ - ਸੰਯੁਕਤ ਰਾਸ਼ਟਰ ਅਮਰੀਕਾ ਭਾਰਤ ਨੂੰ 100 ਵੈਂਟੀਲੈਂਟਰ ਦਾਨ ਵਿਚ ਦੇ ਰਿਹਾ ਹੈ। ਜਿਨ੍ਹਾਂ ਵਿਚੋਂ ਕੁਝ ਵੈਂਟੀਲੈਂਟਰ ਪਹਿਲੇ ਪੜਾਅ ਤਹਿਤ ਅਗਲੇ ਹਫ਼ਤੇ ਭਾਰਤ ਪਹੁੰਚ...
ਏਅਰ ਮਾਰਸ਼ਲ ਬੀ.ਸੁਰੇਸ਼ ਵੱਲੋਂ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ
. . .  1 day ago
ਰਾਏਕੋਟ 3 ਜੂਨ (ਸੁਸ਼ੀਲ ) - ਭਾਰਤੀ ਹਵਾਈ ਫੌਜ ਦੇ ਏਅਰ ਮਾਰਸ਼ਲ ਬੀ ਸੁਰੇਸ਼ ( ਏਅਰ ਅਫਸਰ ਕਮਾਂਡਿੰਗ ਇਨ ਚੀਫ ਪੱਛਮੀ ਏਅਰ ਕਮਾਂਡ ) ਵੱਲੋਂ ਅੱਜ ਨੇੜਲੇ ਏਅਰ ਫੋਰਸ ਸਟੇਸ਼ਨ ਹਲਵਾਰਾ ਦਾ ਦੌਰਾ ਕਰਕੇ ਏਅਰਬੇਸ ਦੀਆਂ ...
ਸ਼ਾਹਕੋਟ ਪੁਲਿਸ ਵਲੋਂ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਸ਼ਾਹਕੋਟ, 3 ਜੂਨ (ਦਲਜੀਤ ਸਚਦੇਵਾ)- ਡੀ. ਐੱਸ. ਪੀ. ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ਥਾਣਾ ਮੁਖੀ ਸ਼ਾਹਕੋਟ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਕੰਬੋਜ ਦੀ ਦੇਖ-ਰੇਖ...
ਫ਼ਰੀਦਕੋਟ 'ਚ ਕੋਰੋਨਾ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਫ਼ਰੀਦਕੋਟ, 3 ਜੂਨ (ਜਸਵੰਤ ਸਿੰਘ ਪੁਰਬਾ)- ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਕੋਰੋਨਾ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਇੱਕ ਕੋਰੋਨਾ ਪਾਜ਼ੀਟਿਵ ਮਰੀਜ਼ ਭਾਰਤ ਨਗਰ ਅਤੇ ਦੂਜਾ ਹਾਊਸਿੰਗ ਬੋਰਡ ਕਾਲੋਨੀ...
ਬਾਘਾਪੁਰਾਣਾ 'ਚ ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਰੋਸ ਮਾਰਚ ਤੇ ਧਰਨਾ
. . .  1 day ago
ਬਾਘਾਪੁਰਾਣਾ, 3 ਜੂਨ (ਬਲਰਾਜ ਸਿੰਗਲਾ)- ਪੇਂਡੂ-ਮਜ਼ਦੂਰ ਯੂਨੀਅਨ ਵਲੋਂ ਅੱਜ ਇੱਥੇ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਵੈਰੋਕੇ, ਬਲਾਕ ਪ੍ਰਧਾਨ ਹਰਬੰਸ ਸਿੰਘ ਰੋਡੇ ਅਤੇ ਹੋਰਨਾਂ ਆਗੂਆਂ ਦੀ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਹੁਸ਼ਿਆਰਪੁਰ, 3 ਜੂਨ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਸਥਿਤ ਪਿੱਪਲਾਂਵਾਲਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਇੱਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ...
ਮਿਸ਼ਨ ਫ਼ਤਿਹ : ਬਰਨਾਲਾ ਦੇ ਪਿੰਡ ਤਾਜੋਕੇ ਦੇ ਨੌਜਵਾਨ ਨੇ ਕੋਰੋਨਾ ਨੂੰ ਦਿੱਤੀ ਮਾਤ
. . .  1 day ago
ਤਪਾ ਮੰਡੀ , 3 ਜੂਨ (ਵਿਜੇ ਸ਼ਰਮਾ)- ਬਰਨਾਲਾ ਜ਼ਿਲ੍ਹੇ ਲਈ ਇਹ ਰਾਹਤ ਭਰੀ ਖ਼ਬਰ ਹੈ ਕਿ ਤਪਾ ਨੇੜਲੇ ਪਿੰਡ ਤਾਜੋਕੇ ਦੇ 18 ਸਾਲਾ ਨੌਜਵਾਨ ਜਸਵੀਰ ਸਿੰਘ ਨੇ ਕੋਵਿਡ-19 'ਤੇ ਫ਼ਤਿਹ ਪ੍ਰਾਪਤ...
ਸਕੂਲ 2020-21 ਸੈਸ਼ਨ ਦੌਰਾਨ ਫੀਸਾਂ 'ਚ ਵਾਧਾ ਨਹੀਂ ਕਰ ਸਕਣਗੇ : ਪਰੀਦਾ
. . .  1 day ago
ਚੰਡੀਗੜ੍ਹ, 3 ਜੂਨ (ਲਿਬਰੇਟ)- ਪ੍ਰਸ਼ਾਸਨ ਨੇ ਅੱਜ ਇੱਕ ਵੱਡਾ ਫ਼ੈਸਲਾ ਲੈਂਦਿਆਂ ਸੈਸ਼ਨ 2020-21 'ਚ ਫੀਸਾਂ 'ਚ ਵਾਧਾ ਨਾ ਕਰਨ ਦਾ ਫ਼ੈਸਲਾ ਕਰਦਿਆਂ ਚੰਡੀਗੜ੍ਹ ਦੇ ਪ੍ਰਾਈਵੇਟ ਸਕੂਲਾਂ ਦੀ...
ਦਲ ਖ਼ਾਲਸਾ ਵਲੋਂ 5 ਜੂਨ ਦਾ ਯਾਦਗਾਰੀ ਮਾਰਚ 5 ਸਿੰਘਾਂ ਨਾਲ ਸੰਕੇਤਕ ਤੌਰ 'ਤੇ ਕੱਢਣ ਦਾ ਐਲਾਨ
. . .  1 day ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਘੱਲੂਘਾਰਾ ਦਿਵਸ ਮੌਕੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਤੱਕ 5 ਜੂਨ ਨੂੰ ਕੀਤਾ ਜਾਂਦਾ ਘੱਲੂਘਾਰਾ...
ਕਿਤੇ ਵੀ ਉਤਪਾਦ ਵੇਚਣ ਅਤੇ ਵਧੇਰੇ ਕੀਮਤ ਦੇਣ ਵਾਲੇ ਨੂੰ ਵੇਚਣ ਦੀ ਹੁਣ ਕਿਸਾਨਾਂ ਨੂੰ ਆਜ਼ਾਦੀ- ਜਾਵੜੇਕਰ
. . .  1 day ago
ਨਵੀਂ ਦਿੱਲੀ, 3 ਜੂਨ- ਕੇਂਦਰੀ ਕੈਬਨਿਟ ਦੀ ਬੈਠਕ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਕਰਦਿਆਂ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਦੱਸਿਆ ਕਿ ਐਗਰੀਕਲਚਰ ਮਾਰਕੀਟ ਕਮੇਟੀ ਦੇ ਬੰਧਨ...
ਮਸੂਦ ਅਜ਼ਹਰ ਦਾ ਰਿਸ਼ਤੇਦਾਰ ਫੌਜੀ ਭਾਈ ਮੁਠਭੇੜ ਦੌਰਾਨ ਢੇਰ, ਪੁਲਵਾਮਾ ਹਮਲੇ 'ਚ ਸੀ ਸ਼ਾਮਲ
. . .  1 day ago
ਅੰਮ੍ਰਿਤਸਰ, 3 ਜੂਨ (ਸੁਰਿੰਦਰ ਕੋਛੜ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਕੰਗਨ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਜੈਸ਼-ਏ-ਮੁਹੰਮਦ ਦੇ ਚੋਟੀ ਦੇ ਕਮਾਂਡਰ ਅਤੇ ਆਈ. ਈ. ਡੀ. ਬਣਾਉਣ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਅੰਮ੍ਰਿਤਸਰ

'ਪਹਿਲਾਂ ਰੋਡ ਫਿਰ ਵੋਟ' ਦਾ ਬੈਨਰ ਫੜ ਕੇ ਚੋਣਾਂ ਦਾ ਕੀਤਾ ਬਾਈਕਾਟ

ਛੇਹਰਟਾ 15 ਮਈ (ਸੁਰਿੰਦਰ ਸਿੰਘ ਵਿਰਦੀ)-ਹੁਣ ਲੋਕ ਵੀ ਜਾਗਰੂਕ ਹੋ ਚੁੱਕੇ ਹਨ ਉਨ੍ਹਾਂ ਚੋਣਾਂ 'ਚ ਖੜੇ੍ਹ ਉਮੀਦਵਾਰਾਂ ਨੂੰ ਖ਼ਰੀਆਂ-ਖ਼ਰੀਆਂ ਸੁਨਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਕੀਤੇ ਵਿਕਾਸ ਕਾਰਜਾਂ ਦਾ ਸ਼ੀਸ਼ਾ ਵਿਖਾਉਣ ਲੱਗ ਪਏ ਹਨ | ਇਸ ਤਰ੍ਹਾਂ ਪਿਛਲੇ ਕੁਝ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਵਾਰਡ ਨੰਬਰ 3 ਦੇ ਅਧੀਨ ਆਉਂਦੇ ਮਾਹਲ ਤੇ ਜਾਗੋਆਣਾ ਦੇ ਇਲਾਕਾ ਵਾਸੀਆਂ ਨੇ ਲੋਕ ਸਭਾ ਚੋਣਾਂ ਦਾ ਮੁਕੰਮਲ ਬਾਈਕਾਟ ਕਰਦੇ ਹੋਏ ਕਾਂਗਰਸ ਸਰਕਾਰ ਿਖ਼ਲਾਫ਼ ਭੜਾਸ ਕੱਢਦਿਆਂ ਜੰਮ ਕੇ ਨਾਅਰੇਬਾਜੀ ਕੀਤੀ ਤੇ 'ਪਹਿਲਾਂ ਰੋਡ ਫਿਰ ਵੋਟ' ਦੇ ਬੈਨਰ ਹੇਠ ਆਪਣੇ ਇਲਾਕੇ ਦੇ ਆਲੇ ਦੁਆਲੇ ਪੈਦਲ ਮਾਰਚ ਕੀਤਾ | ਇਸ ਮੌਕੇ ਅਮਨਦੀਪ ਸਿੰਘ ਰਾਜੂ, ਮਨਜੀਤ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਜੋਰਾਵਰ ਸਿੰਘ ਖ਼ਾਲਸਾ, ਸਾਹਿਬ ਸਿੰਘ, ਕੁਲਦੀਪ ਸਿੰਘ ਹੈਪੀ ਆਦਿ ਇਲਾਕਾ ਵਾਸੀਆਂ ਨੇ ਦੱਸਿਆ ਕਿ ਬੀਤੇ ਤਿੰਨ ਸਾਲ ਪਹਿਲਾਂ ਇਲਾਕੇ 'ਚ ਅਕਾਲੀ ਭਾਜਪਾ ਰਾਜ ਦੌਰਾਨ ਸੀਵਰੇਜ ਪਾਉਣ ਤੋਂ ਬਾਅਦ ਮੌਜੂਦਾ ਕਾਂਗਰਸ ਸਰਕਾਰ ਨੇ ਇਸ ਕਾਰਜ ਨੂੰ ਮੁਕੰਮਲ ਕਰਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਇਸ ਇਲਾਕੇ 'ਚ ਗਲੀਆਂ, ਸੜਕਾਂ, ਸਟ੍ਰੀਟ ਲਾਈਟਾਂ, ਸੀਵਰਾਂ ਦਾ ਹਮੇਸ਼ਾਂ ਹੀ ਗੰਦੇ ਪਾਣੀ ਨਾਲ ਭਰਿਆ ਰਹਿਣਾ ਅਤੇ ਨਾ ਹੀ ਪੀਣ ਲਈ ਸਾਫ ਪਾਣੀ ਮੁਹੱਈਆ ਕਰਵਾਇਆ ਗਿਆ | ਇਲਾਕੇ 'ਚ ਗੰਦੇ ਪਾਣੀ ਦੇ ਖੜੇ੍ਹ ਹੋਣ ਨਾਲ ਬਦਬੂ ਫ਼ੈਲਣ ਦੇ ਨਾਲ-ਨਾਲ ਮੱਛਰਾਂ ਦੀ ਵੀ ਭਰਮਾਰ ਹੈ ਜਿਸ ਨਾਲ ਹਰ ਵਕਤ ਭਿਆਨਕ ਬਿਮਾਰੀਆਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਇਲਾਕੇ ਦੀ ਬੂਰੀ ਹਾਲਤ ਬਾਰੇ ਕਈ ਵਾਰ ਇਲਾਕਾ ਕੌਾਸਲਰ, ਵਿਧਾਇਕ ਤਰਸੇਮ ਸਿੰਘ ਡੀ. ਸੀ. ਤੇ ਐਮ. ਪੀ. ਗੁਰਜੀਤ ਸਿੰਘ ਔਜਲਾ ਨੂੰ ਵੀ ਜਾਣੂ ਕਰਵਾਇਆ ਗਿਆ, ਪਰ ਇੰਨ੍ਹਾਂ ਲੀਡਰਾਂ ਦੇ ਕੰਨਾਂ ਤੇ ਕੋਈ ਜੂੰ ਤੱਕ ਨਹੀਂ ਸਰਕੀ | ਉਨ੍ਹਾਂ ਦਾ ਕਹਿਣਾ ਹੈ ਕਿ ਲੀਡਰ ਆਪੋ ਆਪਣੇ ਆਗੂਆਂ ਦੇ ਹੀ ਘਰ ਸਵਾਰਦੇ ਰਹਿੰਦੇ ਹਨ ਅਤੇ ਇਲਾਕੇ ਦੀਆਂ ਮੁਸ਼ਕਲਾਂ ਵੱਲ ਕੋਈ ਧਿਆਨ ਨਹੀਂ ਦਿੰਦੇ | ਇਸੇ ਦੁੱਖੋ ਹੁਣ ਇਲਾਕਾ ਵਾਸੀਆਂ ਨੇ ਪ੍ਰਣ ਕਰ ਲਿਆ ਹੈ ਕਿ ਹੁਣ ਲੋਕ ਸਭਾ ਚੋਣਾਂ 'ਚ ਮੁਕੰਮਲ ਬਾਈਕਾਟ ਕਰਦਿਆਂ ਇਲਾਕੇ ਦੇ ਵਿਕਾਸ ਚਾਲੂ ਕਰਵਾਉਣ ਤੇ ਹੀ ਵੋਟਾਂ ਪਾਈਆਂ ਜਾਣਗੀਆਂ | ਇਸ ਬਾਰੇ ਐਮ. ਪੀ ਗੁਰਜੀਤ ਸਿੰਘ ਔਜਲਾ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਪੀ. ਏ. ਕਿਹਾ ਕਿ ਔਜਲਾ ਸਾਹਿਬ ਚੋਣਾਂ ਕਾਰਨ ਲੋਕਾਂ ਨੂੰ ਘਰ ਘਰ ਜਾ ਕੇ ਮਿਲਣ 'ਚ ਵਿਅਸਥ ਹਨ |

ਚੋਣਾਂ ਮੱਦੇਨਜ਼ਰ ਸ਼ਹਿਰ ਪੁਲਿਸ ਛਾਉਣੀ 'ਚ ਤਬਦੀਲ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ ਕਾਰਨ ਸ਼ਹਿਰ ਨੂੰ ਪੁਲਿਸ ਛਾਉਣੀ ਵਜੋਂ ਤਬਦੀਲ ਕਰ ਦਿੱਤਾ ਗਿਆ, ਜਿਥੇ ਪੁਲਿਸ ਨੇ ਥਾਂ-ਥਾਂ 'ਤੇ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ ਉਥੇ ਚੋਣਾਂ ਕਾਰਨ ਸ਼ਹਿਰ 'ਚ ਸੁਰੱਖਿਆ ਪ੍ਰਬੰਧ ਪਹਿਲਾਂ ਨਾਲੋਂ ਵੀ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰਾਂ ਦੀ ਆਪਸੀ ਟੱਕਰ 'ਚ ਵਿਅਕਤੀ ਦੀ ਮੌਤ

ਮਜੀਠਾ, 15 ਮਈ (ਸਹਿਮੀ)-ਪਿੰਡ ਨਾਗ ਕਲਾਂ ਨਜ਼ਦੀਕ ਮਜੀਠਾ-ਅੰਮਿ੍ਤਸਰ ਰੋਡ 'ਤੇ ਬੀਤੇ ਦਿਨ ਦੋ ਮੋਟਰ ਸਾਇਕਲ ਸਵਾਰਾਂ ਦੀ ਆਪਸੀ ਟੱਕਰ 'ਚ ਇਕ ਦੀ ਮੌਤ ਹੋ ਗਈ | ਕਸ਼ਮੀਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪੰਡੋਰੀ ਵੜੈਚ ਨੇ ਪੁਲਿਸ ਥਾਣਾ ਮਜੀਠਾ ਵਿਖੇ ਬਿਆਨ ਦਰਜ ...

ਪੂਰੀ ਖ਼ਬਰ »

ਔਜਲਾ ਵੋਟਰਾਂ ਦਾ ਫਤਵਾ ਲੈ ਕੇ ਜਿੱਤ ਪ੍ਰਾਪਤ ਕਰਨਗੇ-ਸੱਚਰ

ਜੇਠੂਵਾਲ, 15 ਮਈ (ਮਿੱਤਰਪਾਲ ਸਿੰਘ ਰੰਧਾਵਾ)-ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਤੇ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵਲੋਂ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ...

ਪੂਰੀ ਖ਼ਬਰ »

ਸੀ. ਪੀ. ਆਈ. ਵਲੋਂ ਨਿਜ਼ਾਮਪੁਰ ਵਿਖੇ ਬੀਬੀ ਖਾਲੜਾ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ

ਨਵਾਂ ਪਿੰਡ, 15 ਮਈ (ਜਸਪਾਲ ਸਿੰਘ)- ਸੀ. ਪੀ. ਆਈ. (ਭਾਰਤੀ ਕਮਿਊਨਿਸਟ ਪਾਰਟੀ) ਵਲੋਂ ਪਿੰਡ ਨਿਜਾਮਪੁਰ ਵਿਖੇ ਜ਼ਿਲ੍ਹਾ ਸਕੱਤਰ ਕਾਮਰੇਡ ਲਖਬੀਰ ਸਿੰਘ ਦੀ ਅਗਵਾਈ 'ਚ ਹਲਕਾ ਖਡੂਰ ਸਾਹਿਬ ਤੋਂ ਪੀ. ਡੀ. ਏ. ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਵਿਸ਼ਾਲ ਚੋਣ ...

ਪੂਰੀ ਖ਼ਬਰ »

ਮੋਦੀ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ-ਔਜਲਾ

ਵੇਰਕਾ, 15 ਮਈ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਆਖਿਆ ਕਿ ਸੂਬੇ 'ਚ ਪਿਛਲੇ ਢਾਈ ਸਾਲ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਹੋਣ ਕਾਰਣ ਕੇਂਦਰ ਵਿਚਲੀ ਮੋਦੀ ਸਰਕਾਰ ਨੇ ਮਤਰਈ ...

ਪੂਰੀ ਖ਼ਬਰ »

ਕਾਂਗਰਸ ਮੁੱਢ ਕਦੀਮ ਤੋਂ ਸਿੱਖਾਂ ਦੀ ਦੁਸ਼ਮਣ ਜਮਾਤ ਵਜੋਂ ਵਿਚਰੀ-ਬੀਬੀ ਜਗੀਰ ਕੌਰ

ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)- ਜੰਡਿਆਲਾ ਗੁਰੂ ਤੋਂ ਇੰਚਾਰਜ ਡਾ: ਦਲਬੀਰ ਸਿੰਘ ਵੇਰਕਾ ਨੇ ਪਿੰਡ ਮਿਹੋਕਾ ਵਿਖੇ ਇਕ ਚੋਣ ਮੀਟਿੰਗ ਕਰਵਾਈ, ਜਿਸ ਵਿਚ ਵੱਡੀ ਗਿਣਤੀ 'ਚ ਬੀਬੀਆਂ ਨੇ ਬੀਬੀ ਜਗੀਰ ਕੌਰ ਨੂੰ ਸਮਰਥਨ ਦਿੰਦਿਆਂ ਵੱਡੀ ਲੀਡ ਨਾਲ ਜਿੱਤਾਉਣ ਦਾ ...

ਪੂਰੀ ਖ਼ਬਰ »

ਚੋਣ ਨਤੀਜੇ ਮਗਰੋਂ ਪੁਰੀ ਅੰਮਿ੍ਤਸਰ ਹਲਕੇ 'ਚ ਨਜ਼ਰ ਨਹੀਂ ਆਉਣਗੇ-ਵਿਧਾਇਕ ਅਜਨਾਲਾ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਸ਼ਹਿਰ 'ਚ ਅੰਮਿ੍ਤਸਰ ਲੋਕ ਸਭਾ ਹਲਕਾ ਤੋਂ ਕਾਂਗਰਸ ਉਮੀਦਵਾਰ ਸ: ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਵੋਟਰਾਂ ...

ਪੂਰੀ ਖ਼ਬਰ »

ਧੀਰੇਕੋਟ ਦੇ ਸਾਬਕਾ ਸਰਪੰਚ ਸਮੇਤ ਦੋ ਦਰਜਨ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਜੰਡਿਆਲਾ ਗੁਰੂ, 15 ਮਈ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਪ੍ਰੇਰਨਾ ਸਦਕਾ ਪਿੰਡ ਧੀਰੇਕੋਟ ਦੇ ਸਾਬਕਾ ਸਰਪੰਚ ਤੇ 5 ਮੌਜੂਦਾ ਪੰਚਾਇਤ ਮੈਂਬਰਾਂ ਸਮੇਤ 2 ਦਰਜਨ ਤੋਂ ਵੱਧ ਪਰਿਵਾਰਾਂ ਨੇ ਸ਼ੋ੍ਰਮਣੀ ...

ਪੂਰੀ ਖ਼ਬਰ »

ਲੋਕ ਰਵਾਇਤੀ ਤੇ ਹਾਕਮ ਜਮਾਤਾਂ ਨੂੰ ਰੱਦ ਕਰਕੇ ਪੀ. ਡੀ. ਏ. ਨੂੰ ਜਿਤਾਉਣਗੇ-ਡਾ. ਸਤਨਾਮ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਸਥਾਨਕ ਸ਼ਹਿਰ ਸਮੇਤ ਲੱਖੂਵਾਲ, ਡੱਲਾ ਰਾਜਪੂਤਾਂ, ਚੱਕ ਔਲ ਆਦਿ ਪਿੰਡਾਂ 'ਚ ਆਰ. ਐਮ. ਪੀ. ਆਈ. ਵਲੋਂ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਪੀ. ਡੀ. ਏ. ਦੀ ਉਮੀਦਵਾਰ ਦਸਵਿੰਦਰ ਕੌਰ ਦੇ ਹੱਕ ਵਿਚ ਚੋਣ ਮੀਟਿੰਗਾਂ ਕਰਵਾਈਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਔਜਲਾ ਤੇ ਵਿਕਾਸ ਸੋਨੀ ਨੇ ਕੋਤਵਾਲੀ ਨਜ਼ਦੀਕ ਕੀਤਾ ਡੋਰ-ਟੂ-ਡੋਰ ਚੋਣ ਪ੍ਰਚਾਰ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਵਿਕਾਸ ਸੋਨੀ ਜਨਰਲ ਸਕੱਤਰ ਯੂਥ ਕਾਂਗਰਸ ਲੋਕ ਸਭਾ ਹਲਕਾ ਅੰਮਿ੍ਤਸਰ ਦੀ ਅਗਵਾਈ ਹੇਠ ਸਥਾਨਕ ਕੋਤਵਾਲੀ ਖੇਤਰ ਵਿਖੇ ਘਰ-ਘਰ ਅਤੇ ਹਰ ਦੁਕਾਨ 'ਤੇ ਜਾ ਕੇ ਚੋਣ ਪ੍ਰਚਾਰ ਕਰਦਿਆਂ ਜਨਤਾ ਨੰੂ ...

ਪੂਰੀ ਖ਼ਬਰ »

ਸੰਨੀ ਦਿਓਲ ਅੱਜ ਅੰਮਿ੍ਤਸਰ ਵਿਚ ਕੱਢਣਗੇ ਰੋਡ ਸ਼ੋਅ-ਮਲਿਕ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਅਦਾਕਾਰ ਤੋਂ ਸਿਆਸਤਦਾਨ ਬਣੇ ਗੁਰਦਾਸਪੁਰ ਹਲਕੇ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਕੱਲ੍ਹ 16 ਮਈ ਦਿਨ ਵੀਰਵਾਰ ਨੂੰ ਅੰਮਿ੍ਤਸਰ ਵਿਖੇ ਰੋਡ ਸ਼ੋਅ ਕੱਢਣਗੇ | ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ੍ਰੀ ਸ਼ਵੇਤ ਮਲਿਕ ...

ਪੂਰੀ ਖ਼ਬਰ »

ਪਿੰਡ ਬਾਉਲੀ ਦੇ ਦਰਜਨ ਤੋਂ ਵੱਧ ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਰਮਦਾਸ, 15 ਮਈ (ਜਸਵੰਤ ਸਿੰਘ ਵਾਹਲਾ)-ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਪੁੱਤਰ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਸ: ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਵਫਦਾਰ ਸਿਪਾਹੀ ਹਾਂ ਅਤੇ ਰਹਾਂਗੇ-ਪੰਨੂੰ, ਧੂਲਕਾ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦਾਰ ਸਿਪਾਹੀ ਹਾਂ ਅਤੇ ਰਹਾਂਗੇ, ਸਾਡੇ ਉਪਰ ਗ਼ਲਤ ਦੂਸ਼ਣ ਲਾਉਣ ਵਾਲੇ ਖੁਦ ਆਪਣੇ ਅੰਦਰ ਝਾਤੀ ਮਾਰ ਲੈਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਰੰਧਾਵਾ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਕੀਤਾ ਘਰ-ਘਰ ਚੋਣ ਪ੍ਰਚਾਰ

ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਕਾਂਗਰਸੀ ਆਗੂ ਤੇ ਵਾਰਡ ਨੰਬਰ 32 ਤੋਂ ਕੌਾਸਲਰ ਸ੍ਰੀ ਰਜੇਸ਼ ...

ਪੂਰੀ ਖ਼ਬਰ »

ਡਿੰਪਾ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ

ਸਠਿਆਲਾ, 14 ਮਈ (ਜਗੀਰ ਸਿੰਘ ਸਫਰੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਨਾਨਕਸਰ ਨਗਰ (ਸਠਿਆਲਾ) ਵਿਖੇ ਸਰਪੰਚ ਗੁਰਦੀਪ ਸਿੰਘ ਗੋਖਾ ਆੜ੍ਹਤੀ ਨੇ ਆਪਣੇ ਸਾਥੀ ਕਾਂਗਰਸੀ ਵਰਕਰਾਂ ਨਾਲ ਚੋਣ ਪ੍ਰਚਾਰ ਕਰਕੇ ...

ਪੂਰੀ ਖ਼ਬਰ »

ਨਾੜ ਦੇ ਧੂੰਏ 'ਚ ਉਡ ਰਹੀਆਂ ਸਰਕਾਰੀ ਹੁਕਮਾਂ ਦੀਆਂ ਧੱਜੀਆਂ

ਅੰਮਿ੍ਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਨੂੰ ਅੱਖੋਂ ਪਰੋਖੇ ਕਰਦਿਆਂ ਜਿਥੇ ਕਿਸਾਨਾਂ ਵਲੋਂ ਕਣਕ ਦੀ ਵਾਢੀ ਤੋਂ ਬਾਅਦ ਖੇਤਾਂ 'ਚ ਬਚੇ ਨਾੜ ਨੂੰ ਬੇਖ਼ੌਫ਼ ਅੱਗ ਹਵਾਲੇ ਕੀਤਾ ਜਾ ਰਿਹਾ ਹੈ ਉਥੇ ਹੀ ਲੋਕ ਸਭਾ ਚੋਣਾਂ ...

ਪੂਰੀ ਖ਼ਬਰ »

ਗੌਤਮ ਗੰਭੀਰ ਦਾ ਹਵਾਈ ਵਿਖੇ ਭਰਵਾਂ ਸਵਾਗਤ

ਰਾਜਾਸਾਂਸੀ, 15 (ਹੇਰ, ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਭਾਰਤੀ ਕਿ੍ਕਟਰ ਤੇ ਭਾਜਪਾ ਉਮੀਦਵਾਰ ਗੌਤਮ ਗੰਭੀਰ ਏਅਰ ਇੰਡੀਆ ਦੀ ਉਡਾਣ ਰਾਹੀਂ ਪਹੁੰਚੇ ਹਨ | ਗੌਤਮ ਗੰਭੀਰ ਵਲੋਂ ਏਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਜ਼ਮੀਰ ਦੀ ਆਵਾਜ਼ ਨੂੰ ਸੁਣ ਕੇ ਵੋਟ ਦੇ ਹੱਕ ਦਾ ਕੀਤਾ ਜਾਵੇ ਇਸਤੇਮਾਲ-ਜ਼ਿਲ੍ਹਾ ਚੋਣ ਅਧਿਕਾਰੀ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸ: ਸ਼ਿਵਦੁਲਾਰ ਸਿੰਘ ਢਿੱਲੋਂ ਜ਼ਿਲ੍ਹਾ ਚੋਣ ਅਧਿਕਾਰੀ ਦੀ ਅਗਵਾਈ ਹੇਠ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਹੈਰੀਟੇਜ ਸਟਰੀਟ ਵਿਖੇ ਜਾਗੋ ਅਤੇ ਗਿੱਧਾ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ...

ਪੂਰੀ ਖ਼ਬਰ »

ਪਰਮਪ੍ਰੀਤ ਸਿੰਘ ਪਾਖਰਪੁਰੀਆ ਦੇ ਭਾਰਤੀ ਹਾਕੀ ਟੀਮ 'ਚ ਚੁਣੇ ਜਾਣ 'ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ

ਜੈਂਤੀਪੁਰ, 15 ਮਈ (ਬਲਵੰਤ ਸਿੰਘ ਭਗਤ)-ਸਪੇਨ ਦੌਰੇ ਜਾਣ ਵਾਲੀ ਭਾਰਤੀ ਹਾਕੀ ਟੀਮ ਵਿਚ ਰੰਧਾਵਾ ਖ਼ਾਨਦਾਨ ਦਾ ਚਿਰਾਗ ਪਰਮਪ੍ਰੀਤ ਸਿੰਘ ਰੰਧਾਵਾ ਪਾਖਪੁਰੀਆ ਦੇ ਚੁਣੇ ਜਾਣ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | ਇਸ ਮੌਕੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਵੱਲ ਵਧ ਰਿਹਾ ਸ਼ੱਕੀ ਵਿਅਕਤੀ ਕਾਬੂ

ਭਿੰਡੀ ਸੈਦਾਂ, 15 ਮਈ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੀ ਬੀ. ਐਸ. ਐੱਫ ਦੀ 17 ਬਟਾਲੀਅਨ ਦੀ ਚੌਾਕੀ ਫ਼ਤਿਹਪੁਰ ਵਿਖੇ ਤੜਕਸਾਰ ਤੇਜ਼ੀ ਨਾਲ ਹਿੰਦ-ਪਾਕਿ ਕੌਮਾਂਤਰੀ ਸਰਹੱਦ ਵੱਲ ਵੱਧ ਰਹੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਲਏ ਜਾਣ ਦੀ ...

ਪੂਰੀ ਖ਼ਬਰ »

ਅਜਨਾਲਾ 'ਚ 3 ਮਾਡਲ ਪੋਲਿੰਗ ਬੂਥਾਂ 'ਤੇ ਖਾਣ-ਪੀਣ ਦਾ ਹੋਵੇਗਾ ਉਚੇਚਾ ਪ੍ਰਬੰਧ- ਐਸ. ਡੀ. ਐਮ.

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਲੋਕ ਸਭਾ ਹਲਕਾ ਅੰਮਿ੍ਤਸਰ ਤਹਿਤ ਪੈਂਦੇ ਵਿਧਾਨ ਸਭਾ ਹਲਕਾ ਅਜਨਾਲਾ 'ਚ 19 ਮਈ ਨੂੰ ਪੈਣ ਵਾਲੀਆਂ ਵੋਟਾਂ ਦੀਆਂ ਅਗਾਊਾ ਤਿਆਰੀਆਂ ਮੁਕੰਮਲ ਕਰਨ ਲਈ ਹਲਕੇ ਦੇ 182 ਪੋਲਿੰਗ ਬੂਥਾਂ ਤੇ ਉਸਾਰੂ ਚੋਣ ਪ੍ਰਬੰਧਾਂ ਲਈ ਤਾਇਨਾਤ 14 ਸੁਪਰਵਾਈਜਰਾਂ ...

ਪੂਰੀ ਖ਼ਬਰ »

17 ਮਈ ਨੂੰ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਬਾਹਰੋਂ ਆਏ ਸਮਰਥਕ ਅਤੇ ਰਿਸ਼ਤੇਦਾਰ ਚਲੇ ਜਾਣ -ਡੀ. ਸੀ. ਪੀ.

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ ਲਈ 19 ਮਈ ਨੂੰ ਪੈ ਰਹੀਆਂ ਵੋਟਾਂ ਦਾ ਚੋਣ ਪ੍ਰਚਾਰ 17 ਮਈ ਨੂੰ ਖਤਮ ਹੋ ਰਿਹਾ ਹੈ ਅਤੇ ਇਸ ਨੂੰ ਮੁੱਖ ਰੱਖਦਿਆਂ ਚੋਣ ਲੜ ਰਹੇ ਉਮੀਦਵਾਰਾਂ ਦੇ ਸਮਰਥਕ, ਰਿਸ਼ਤੇਦਾਰ ਅਤੇ ਉਨ੍ਹਾਂ ਨਾਲ ਹਮਦਰਦੀ ਰੱਖਣ ਵਾਲੇ ਵਿਅਕਤੀ ਜੋ ...

ਪੂਰੀ ਖ਼ਬਰ »

ਮਨੋਰੋਗੀ ਕੁੜੀ ਨਾਲ ਜਬਰ ਜਨਾਹ ਕਰਨ ਵਾਲੇ ਮਾਸੜ ਨੂੰ 10 ਸਾਲ ਕੈਦ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਮਨੋਰੋਗ ਹਸਪਤਾਲ 'ਚ ਜ਼ੇਰੇ ਇਲਾਜ ਫਾਜ਼ਿਲਕਾ ਦੀ ਮਨਰੋਗੀ ਕੁੜੀ ਨਾਲ ਜ਼ਬਰ ਜਨਾਹ ਕਰਨ ਵਾਲੇ ਉਸਦੇ ਮਾਸੜ ਨੂੰ ਅੱਜ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ: ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ 10 ਸਾਲ ਕੈਦ ਤੇ ਵੀਹ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਮਿਲੀ ਬਜ਼ੁਰਗ ਦੀ ਲਾਸ਼

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਚਾਰ 'ਤੇ ਖੜੀ ਅੰਮਿ੍ਤਸਰ ਲੁਧਿਆਣਾ ਡੀ. ਐਮ. ਯੂ. ਗੱਡੀ 'ਚੋਂ ਇਕ ਅਣਪਛਾਤੀ ਲਾਸ਼ ਮਿਲੀ ਹੈ | ਜੀ. ਆਰ. ਪੀ. ਥਾਣਾ ਦੇ ਏ. ਐਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਉਮਰ 65 ਸਾਲ ਦੇ ...

ਪੂਰੀ ਖ਼ਬਰ »

ਸਰਪੰਚ ਮਨਜੀਤ ਸਿੰਘ ਸੋਨੂੰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਅੰਮਿ੍ਤਸਰ, 15 ਮਈ (ਸਟਾਫ ਰਿਪੋਰਟਰ)-ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਮਨਜੀਤ ਸਿੰਘ ਸੋਨੂੰ ਸਰਪੰਚ ਪਿੰਡ ਮੁੱਧ ਖੋਖਰ ਨਮਿਤ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਸਥਾਨਕ ਗੁ: ਪਾਤਸ਼ਾਹੀ ਰਣਜੀਤ ਐਵੀਨਿਊ ਵਿਖੇ ਕਰਵਾਇਆ ਗਿਆ | ਕੀਰਤਨੀ ਜਥੇ ...

ਪੂਰੀ ਖ਼ਬਰ »

11ਵੀਂ ਰਾਸ਼ਟਰੀ ਸਿਲੰਮਬਸ ਚੈਂਪੀਅਨਸ਼ਿਪ 'ਚ ਜੀ. ਟੀ. ਰੋਡ ਸਕੂਲ ਦੇ ਜੋਧਵੀਰ ਸਿੰਘ ਨੇ ਹਾਸਿਲ ਕੀਤਾ ਤਾਂਬੇ ਦਾ ਤਗਮਾ

ਅੰਮਿ੍ਤਸਰ, 15 ਮਈ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਗੁਰੂ ਨਗਰੀ 'ਚ ਵਿੱਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਪ੍ਰਮੁੱਖ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਜੋਧਵੀਰ ਸਿੰਘ ਨੇ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸੀ:ਸੈ:ਸਕੂਲ ਚੰਨਣਕੇ ਅੱਡਾ ਨਾਥ ਦੀ ਖੂਹੀ ਦਾ ਸ਼ਾਨਦਾਰ ਨਤੀਜਾ

ਚੌਕ ਮਹਿਤਾ, 15 ਮਈ (ਜਗਦੀਸ਼ ਸਿੰਘ ਬਮਰਾਹ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ ਦਸਵੀਂ ਸ੍ਰੇਣੀ ਦੀ ਪ੍ਰੀਖੀਆ ਵਿੱਚੋ ਹਰ ਸਾਲ ਦੀ ਤਰ੍ਹਾ ਗੁਰੂ ਨਾਨਕ ਪਬਲਿਕ ਸੀਨੀ. ਸੈਕੰ. ਸਕੂਲ ਦਾ ਨਤੀਜਾ 100 ਫੀਸਦੀ ਰਿਹਾ | ਹਰਲੀਨ ਕੌਰ ਨੇ 96.6 ਫੀਸਦੀ ਅੰਕ ਲੈ ਕੇ ਪਹਿਲਾ, ...

ਪੂਰੀ ਖ਼ਬਰ »

ਜਸਮੀਨ ਕੌਰ ਖੱਬੇ ਰਾਜਪੂਤਾਂ ਨੂੰ ਡਿੰਪਾ ਤੇ ਡੈਨੀ ਬੰਡਾਲਾ ਨੇ ਕੀਤਾ ਸਨਮਾਨਿਤ

ਚੌਕ ਮਹਿਤਾ, 15 ਮਈ (ਧਰਮਿੰਦਰ ਸਿੰਘ ਸਦਾਰੰਗ)-ਅਮਰਬੀਰ ਸਿੰਘ ਬਿੱਲਾ ਪ੍ਰਧਾਨ ਡੀਪੂ ਹੋਲਡਰ ਖੱਬੇਰਾਜਪੂਤਾਂ ਦੀ ਬੇਟੀ ਜਸਮੀਨ ਕੌਰ ਨੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਗ ਵਿਖੇ 10ਵੀਂ ਜਮਾਤ ਦੇ ਨਤੀਜੇ 'ਚ 93.39 ਪ੍ਰਤੀਸ਼ਤ ਅੰਗ ਪ੍ਰਾਪਤ ...

ਪੂਰੀ ਖ਼ਬਰ »

ਸੀ. ਆਈ. ਐਸ. ਸੀ. ਈ. ਦੀ ਅੰਤਰ ਸਕੂਲ ਚੈੱਸ ਪ੍ਰਤੀਯੋਗਤਾ 'ਚ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਬਸੰਤ ਐਵੀਨਿਊ ਦੇ ਵਿਦਿਆਰਥੀ ਅੱਵਲ

ਅੰਮਿ੍ਤਸਰ, 15 ਮਈ (ਜੱਸ)-ਸੀ. ਆਈ. ਐਸ. ਸੀ. ਈ. ਵਲੋਂ ਅੰਮਿ੍ਤਸਰ -ਤਰਨਤਾਰਨ ਜ਼ੋਨ ਦੀ ਦੋ ਦਿਨਾ ਅੰਤਰ ਸਕੂਲ ਚੈੱਸ ਪ੍ਰਤੀਯੋਗਤਾ ਸਥਾਨ ਸ੍ਰੀ ਗੁਰੂ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ (ਚੀਫ ਖ਼ਾਲਸਾ ਦੀਵਾਨ) ਬਸੰਤ ਐਵੀਨਿਊ ਵਿਖੇ ਕਰਵਾਈ ਗਈ, ਜਿਸ ਵਿਚ ਕੁੱਲ 8 ਵੱਖ-ਵੱਖ ...

ਪੂਰੀ ਖ਼ਬਰ »

ਦਰਸ਼ਨ ਕਰਨ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸੂਚਨਾ ਕੇਂਦਰ ਘੰਟਾ ਘਰ ਨੇੜੇ ਬਾਥਰੂਮ ਕੰਪਲੈਕਸ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਅੰਮਿ੍ਤਸਰ, 15 ਮਈ (ਸਟਾਫ ਰਿਪੋਰਟਰ)-ਦੇਸ਼ ਵਿਦੇਸ਼ ਤੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਘੰਟਾ ਘਰ ਸੂਚਨਾ ਕੇਂਦਰ ਨੇੜੇ ਰਾਇਲ ਕਿੰਗ ਸੇਵਾ ਫਾਊਾਡੇਸ਼ਨ ਟਰੱਸਟ ਵਲੋਂ ਸ਼ੋ੍ਰਮਣੀ ਕਮੇਟੀ ਦੇ ਸਹਿਯੋਗ ਨਾਲ ਚਲਾਏ ਗਏ ...

ਪੂਰੀ ਖ਼ਬਰ »

ਗੌਰੀ ਸ਼ੰਕਰ ਪਾਂਡੇ ਨੂੰ ਆਲ ਇੰਡੀਆ ਹਿਊਮਨ ਰਾਈਟਸ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ

ਛੇਹਰਟਾ, 15 ਮਈ (ਸੁਰਿੰਦਰ ਸਿੰਘ ਵਿਰਦੀ)-ਇਲਾਕਾ ਖੰਡਵਾਲਾ ਵਿਖੇ ਪ੍ਰਵਾਸੀ ਭਾਈਚਾਰੇ ਦੀ ਇਕ ਹੰਗਾਮੀ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਮੁਕੇਸ਼ ਕੁਮਾਰ ਵਲੋਂ ਕੀਤੀ ਗਈ | ਮੀਟਿੰਗ ਦੌਰਾਨ ਮੁੱਖ ਮਹਿਮਾਨ ਦੇ ਤੌਰ 'ਤੇ ਨੈਸ਼ਨਲ ਯੂਥ ਲੀਡਰ ਵਰਿੰਦਰ ਕੁਮਾਰ ਫੁੱਲ ਨੇ ...

ਪੂਰੀ ਖ਼ਬਰ »

ਬੀਬੀ ਰਣਜੀਤ ਕੌਰ ਅੰਮਿ੍ਤਸਰ ਦਿਹਾਤੀ ਦੇ ਜਨਰਲ ਸਕੱਤਰ ਨਿਯੁਕਤ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਮਹਿਲਾ ਆਗੂ ਬੀਬੀ ਰਣਜੀਤ ਕੌਰ ਰਈਆ ਨੂੰ ਇਸਤਰੀ ਅਕਾਲੀ ਦਲ ਅੰਮਿ੍ਤਸਰ (ਦਿਹਾਤੀ) ਦੀ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ, ਮਹਿਤਾ ਵਿਖੇ 'ਸਾਡੀ ਮਾਂ-ਬੋਲੀ' ਮੇਲਾ ਮਨਾਇਆ

ਚੌਕ ਮਹਿਤਾ, 15 ਮਈ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ਅਕੈਡਮੀ ਮਹਿਤਾ-ਚੌਾਕ ਵਲੋਂ ਪਿ੍ੰਸੀਪਲ ਘਨਸ਼ਾਮ ਸਿੰਘ ਦੀ ਅਗਵਾਈ ਹੇਠ 10 ਮਈ ਦਾ ਦਿਨ 'ਸਾਡੀ ਮਾਂ ...

ਪੂਰੀ ਖ਼ਬਰ »

ਵਾਅਦਿਆਂ ਤੋਂ ਮੁੱਕਰੀ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਭੇ ਕਰਨ ਦਾ ਸਮਾਂ ਆਇਆ-ਸਰਕਾਰੀਆ

ਹਰਸਾ ਛੀਨਾ, 15 ਮਈ (ਕੜਿਆਲ)- ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਅੱਜ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਪਿੰਡ ਕੜਿਆਲ ਵਿਖੇ ਸੁਰਜੀਤ ਸਿੰਘ ਕਾਲਾ, ਸਰਪੰਚ ਬੇਅੰਤ ...

ਪੂਰੀ ਖ਼ਬਰ »

ਪਿੰਡ ਬਾਲੀਆ ਵਿਖੇ ਸਰਪੰਚ, ਪੰਚ ਸਮਰਥਕਾਂ ਸਮੇਤ ਕਾਂਗਰਸ 'ਚ ਸ਼ਾਮਿਲ

ਟਾਂਗਰਾ, 15 ਮਈ (ਹਰਜਿੰਦਰ ਸਿੰਘ ਕਲੇਰ)- ਵਿਧਾਇਕ ਡੈਨੀ ਬੰਡਾਲਾ ਵਲੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪ ਦੇ ਹੱਕ ਵਿਚ ਪਿੰਡ ਬਾਲੀਆ ਮੰਝਪੁਰ ਵਿਖੇ ਹੋਈ ਭਰਵੀਂ ਮੀਟਿੰਗ ਦੌਰਾਨ ਅਕਾਲੀ ਸਰਪੰਚ ਸੂਰਜਕਿਰਨਬੀਰ ਸਿੰਘ, ਚੰਦਬੀਰ ਸਿੰਘ, ਨਿਰਵੈਰ ਸਿੰਘ ਪੰਚ, ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਸੰਨੀ ਸ਼ਰਮਾ ਵਲੋਂ ਜੰਡਿਆਲਾ ਗੁਰੂ ਵਿਖੇ ਡੋਰ ਟੂ ਡੋਰ ਵੋਟਰਾਂ ਨਾਲ ਸੰਪਰਕ

ਜੰਡਿਆਲਾ ਗੁਰੂ, 15 ਮਈ (ਰਣਜੀਤ ਸਿੰਘ ਜੋਸਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਅੱਜ ਜੰਡਿਆਲਾ ਗੁਰੂ ਦੇ ਵੱਖ-ਵੱਖ ਵਾਰਡਾਂ ਵਿੱਚ ਡੋਰ ਟੂ ਡੋਰ ਜਾ ਕੇ ਵੋਟਰਾਂ ਨੂੰ ਪ੍ਰੇਰਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਬੁੁਤਾਲਾ, 15 ਮਈ (ਹਰਜੀਤ ਸਿੰਘ)- ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਅੱਜ ਕਸਬਾ ਬੁਤਾਲਾ ਵਿਖੇ ਪਹੁੰਚੇ ਜਿਨ੍ਹਾਂ ਸਾਬਕਾ ਸਰਪੰਚ ਕੁਲਵੰਤ ਸਿੰਘ ਕੱਤੋ ਦੇ ਗ੍ਰਹਿ ਵਿਖੇ ਇਕੱਤਰ ਹੋਏ ਲੋਕਾਂ ਦੇ ਸਮੂਹ ਸਾਹਮਣੇ ਬੋਲਦਿਆਂ ਕਿਹਾ ਕਿ ਕਾਂਗਰਸ ਦੇ ...

ਪੂਰੀ ਖ਼ਬਰ »

ਡਿੰਪਾ ਦੇ ਹੱਕ 'ਚ ਕਲੇਰ ਘੁਮਾਣ ਵਿਖੇ ਭਰਵਾਂ ਚੋਣ ਜਲਸਾ

ਰਈਆ, 15 ਮਈ (ਸੁੱਚਾ ਸਿੰਘ ਘੁੰਮਣ)- ਪਿੰਡ ਕਲੇਰ ਘੁਮਾਣ ਵਿਖੇ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਭਰਵਾਂ ਚੋਣ ਜਲਸਾ ਕੁਲਵੰਤ ਸਿੰਘ, ਜਸਵੰਤ ਸਿੰਘ, ਬਲਵੰਤ ਸਿੰਘ ਤੇ ਸਰਬਜੀਤ ਸਿੰਘ ਦੇ ਖੁੱਲੇ ਵਿਹੜੇ ਹੋਇਆ | ਜਿਸ ਵਿਚ ਡਿੰਪਾ ਦੇ ਮਾਤਾ ਸਤਵਿੰਦਰ ਕੌਰ ...

ਪੂਰੀ ਖ਼ਬਰ »

ਮੋਦੀ ਸਰਕਾਰ ਦਾ ਇਕ ਵੀ ਵਾਅਦਾ ਵਫਾ ਨਹੀਂ ਹੋਇਆ-ਔਜਲਾ

ਮਾਨਾਂਵਾਲਾ, 15 ਮਈ (ਗੁਰਦੀਪ ਸਿੰਘ ਨਾਗੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਪਿੰਡ ਰਾਮਪੁਰਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸਵਿੰਦਰ ਸਿੰਘ ਸ਼ਾਹ ਤੇ ਸੁਖਚੈਨ ਸਿੰਘ ਰਾਮਪੁਰਾ ਵਲੋਂ ਇਕ ਚੋਣ ...

ਪੂਰੀ ਖ਼ਬਰ »

ਸੂਚਨਾ ਬੋਰਡਾਂ ਲਈ ਰੇਡੀਅਮ ਟੇਪ ਦੀ ਸੇਵਾ ਕਰਨ ਵਾਲੇ ਹਰਮਹਿੰਦਰ ਸਿੰਘ ਪਨੇਸਰ ਦਾ ਮੈਨੇਜਰ ਦੀਨਪੁਰ ਵਲੋਂ ਸਨਮਾਨ

ਅੰਮਿ੍ਤਸਰ, 15 ਮਈ (ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਲੱਗੇ ਸੂਚਨਾ ਬੋਰਡਾਂ 'ਤੇ ਰਾਤ ਸਮੇਂ ਚਮਕਣ ਵਾਲੀ ਰੇਡੀਅਮ ਟੇਪ ਦੀ ਗੁਰਸਿੱਖ ਪਰਿਵਾਰ ਨਾਲ ਸਬੰਧਤ ਸ: ਹਰਮਹਿੰਦਰ ਸਿੰਘ ਪਨੇਸਰ ਵਲੋਂ ਨਿਸ਼ਕਾਮ ਸੇਵਾ ਨਿਭਾਈ ਗਈ ਹੈ | ਜਿਸ 'ਤੇ ਸ: ਪਨੇਸਰ ਤੇ ਸੇਵਾ ਦੀ ...

ਪੂਰੀ ਖ਼ਬਰ »

ਦਸਤ ਰੋਗਾਂ ਸਬੰਧੀ ਸਲਮ ਏਰੀਏ ਵਿਚ ਜਾਗਰੂਕਤਾ ਕੈਂਪ ਲਗਾਇਆ

ਰਮਦਾਸ, 15 ਮਈ (ਜਸਵੰਤ ਸਿੰਘ ਵਾਹਲਾ)-ਸਿਵਲ ਸਰਜਨ ਅੰਮਿ੍ਤਸਰ ਡਾ: ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ ਹੇਠ ਸੀਨੀਅਰ ਮੈਡੀਕਲ ਅਫ਼ਸਰ ਰਮਦਾਸ ਡਾ: ਓਮ ਪ੍ਰਕਾਸ਼ ਦੀ ਅਗਵਾਈ ਹੇਠ ਮਾਈਗ੍ਰੇਟਰੀ ਆਬਾਦੀ ਵਿੱਚ ਦਸਤ ਰੋਗਾਂ ਦੀ ਦੇਖ ਭਾਲ ਸਬੰਧੀ ਹੱਥਾਂ ਨੂੰ ਸਾਫ ਕਰਨ ਦਾ ...

ਪੂਰੀ ਖ਼ਬਰ »

ਪੰਛੀਆਂ ਨੂੰ ਪਾਣੀ ਪਿਆਉਣ ਲਈ ਸਕੂਲ 'ਚ ਮਿੱਟੀ ਦੇ ਭਾਂਡੇ ਵੰਡੇ

ਜਗਦੇਵ ਕਲਾਂ, 15 ਮਈ (ਸ਼ਰਨਜੀਤ ਸਿੰਘ ਗਿੱਲ)-ਸਰਕਾਰੀ ਐਲੀਮੈਂਟਰੀ ਸਕੂਲ ਕੋਟਲੀ ਸੱਕਿਆਂ ਵਾਲੀ ਵਿਖੇ ਨਾਮਵਰ ਲੇਖਕ ਤੇ ਸਮਾਜ ਸੇਵੀ ਜਸਦੇਵ ਸਿੰਘ ਮਾਨ ਦੇ ਉਦਮ ਸਦਕਾ 'ਪੰਛੀ ਬਚਾਓ' ਅਭਿਆਨ ਦੀ ਲੜੀ ਨੂੰ ਜਾਰੀ ਰੱਖਦਿਆਂ ਵਿਦਿਆਰਥੀਆਂ ਨੂੰ ਪੰਛੀਆਂ ਨੂੰ ਪਾਣੀ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਪੁਲਿਸ ਕੋਈ ਸੁਣਵਾਈ ਨਹੀਂ ਕਰਦੀ-ਸੂਬੇਦਾਰ ਦੇ ਦੋਸ਼

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਫ਼ੌਜ ਦੇ ਇਕ ਸੇਵਾ ਮੁਕਤ ਸੂਬੇਦਾਰ ਨੇ ਦੋਸ਼ ਲਾਇਆ ਕਿ ਉਹ ਆਪਣੇ ਨਾਲ ਹੋਈਆਂ ਵਧੀਕੀਆਂ ਲਈ ਪੁਲਿਸ ਪ੍ਰਸ਼ਾਸਨ ਕੋਲ ਦਰ ਦਰ ਭਟਕ ਰਿਹਾ ਹੈ ਪਰ ਪੁਲਿਸ ਵਲੋਂ ਸਾਬਕਾ ਫ਼ੌਜੀਆਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾਂਦੀ | 'ਅਜੀਤ' ਉਪ ਦਫਤਰ ...

ਪੂਰੀ ਖ਼ਬਰ »

ਚੇਅਰਮੈਨ ਵਰਪਾਲ ਨੇ ਔਜਲਾ ਦੇ ਹੱਕ 'ਚ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਚੱਬਾ, 15 ਮਈ (ਜੱਸਾ ਅਨਜਾਣ)-ਕਾਂਗਰਸ ਪਾਰਟੀ ਵਲੋਂ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਚੋਣ ਮੈਦਾਨ 'ਚ ਉਤਾਰੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਅੰਗਰੇਜ਼ ਸਿੰਘ ਵਰਪਾਲ ਨੇ ਆਪਣੇ ਸਮਰਥਕਾਂ ਨਾਲ ਘਰ-ਘਰ ਜਾ ਕੇ ਵੋਟਾਂ ...

ਪੂਰੀ ਖ਼ਬਰ »

ਨੋਡਲ ਅਧਿਕਾਰੀ ਵਲੋਂ ਤੰਬਾਕੂ ਵਿਰੋਧੀ ਪੋਸਟਰ ਜਾਰੀ

ਅੰਮਿ੍ਤਸਰ, 15 ਮਈ (ਰੇਸ਼ਮ ਸਿੰਘ)-ਸਰਕਾਰ ਵਲੋਂ ਤੰਬਾਕੂ ਪਦਾਰਥਾਂ ਤੋਂ ਰਾਜ ਨੂੰ ਮੁਕਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਤੰਬਾਕੂ ਵਿਰੋਧੀ ਪੋਸਟਰ ਜ਼ਾਰੀ ਕੀਤੇ ਗਏ ਹਨ, ਜੋ ਕਿ ਸ਼ਹਿਰ ਦੀਆਂ ਸਾਰੀਆਂ ਸਿਗਰੇਟ ਬੀੜੀ ਤੇ ਪਾਨ ਦੀਆਂ ਦੁਕਾਨਾਂ 'ਤੇ ਲਗਾਏ ਜਾਣਗੇ ...

ਪੂਰੀ ਖ਼ਬਰ »

ਸਰਪੰਚ ਜੁਝਾਰ ਸਿੰਘ ਵਲੋਂ ਬੀਬੀ ਜਗੀਰ ਕੌਰ ਦੇ ਹੱਕ ਵਿਚ ਚੋਣ ਮੀਟਿੰਗ

ਬੰਡਾਲਾ, 15 ਮਈ (ਅਮਰਪਾਲ ਸਿੰਘ ਬੱਬੂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੌਜਵਾਨ ਆਗੂ ਸਰਪੰਚ ਜੁਝਾਰ ਸਿੰਘ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਉਪੰਰਤ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗ ...

ਪੂਰੀ ਖ਼ਬਰ »

ਔਜਲਾ ਦੇ ਹੱਕ 'ਚ ਪਿੰਡ ਬੋਪਾਰਾਏ ਵਿਖੇ ਭਰਵੀਂ ਚੋਣ ਮੀਟਿੰਗ

ਮੱਤੇਵਾਲ, 15 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ (ਦਿਹਾਤੀ) ਅਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਘੱਟ ਗਿਣਤੀਆਂ ਦੀ ਸੁਰੱਖਿਆ ਲਈ ਵਚਨਬੱਧ-ਔਜਲਾ, ਵਿਧਾਇਕ ਅਜਨਾਲਾ

ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਅੱਜ ਅਜਨਾਲਾ 'ਚ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿਚ ਪ੍ਰਭਾਵਸ਼ਾਲੀ ਚੋਣ ਮੀਟਿੰਗ ਕਰਵਾਈ ਗਈ | ਇਸ ਮੌਕੇ ਫਾਦਰ ਜੋਹਨ ਅਜਨਾਲਾ, ...

ਪੂਰੀ ਖ਼ਬਰ »

ਮਾਤਾ ਜਗੀਰ ਕੌਰ ਨੇ ਆਪਣੇ ਪੁੱਤਰ ਔਜਲਾ ਲਈ ਕੀਤਾ ਚੋਣ ਪ੍ਰਚਾਰ

ਵੇਰਕਾ, 11 ਮਈ (ਪਰਮਜੀਤ ਸਿੰਘ ਬੱਗਾ)-ਲੋਕ ਸਭਾ ਦੀਆਂ ਚੋਣਾਂ ਸਬੰਧੀ ਹਲਕਾ ਅਟਾਰੀ ਦੇ ਪਿੰਡ ਜਹਾਂਗੀਰ ਵਿਖੇ ਕਾਂਗਰਸ ਪੱਖੀ ਸਰਪੰਚ ਅਮਰੀਕ ਸਿੰਘ ਦੀ ਅਗਵਾਈ ਹੇਠ ਹੋਈ ਚੋਣ ਮੀਟਿੰਗ ਦੌਰਾਨ ਪਹੁੰਚੇ ਮਾਤਾ ਜਗੀਰ ਕੌਰ ਔਜਲਾ ਨੇ ਹਾਜ਼ਰ ਵੋਟਰਾਂ ਨੂੰ ਕਾਂਗਰਸ ਦੇ ਹੱਕ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਨੇ ਔਜਲਾ ਦੇ ਹੱਕ 'ਚ ਪਿੰਡਾਂ ਦੇ ਕੀਤੇ ਤੂਫ਼ਾਨੀ ਦੌਰੇ

ਹਰਸਾ ਛੀਨਾ, 15 ਮਈ (ਕੜਿਆਲ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕਾਂਗਰਸੀ ਵਿਧਾਇਕ ਤੇ ਮਾਲ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਵਲੋਂ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਵੱਖ-ਵੱਖ ਪਿੰਡਾਂ ਦੇ ...

ਪੂਰੀ ਖ਼ਬਰ »

ਸਰਕਾਰੀਆ ਵਲੋਂ ਔਜਲਾ ਦੇ ਹੱਕ 'ਚ ਸਰਹੱਦੀ ਪਿੰਡਾਂ 'ਚ ਚੋਣ ਮੀਟਿੰਗਾਂ

ਭਿੰਡੀ ਸੈਦਾਂ, 15 ਮਈ (ਪਿ੍ਤਪਾਲ ਸਿੰਘ ਸੂਫ਼ੀ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਰਾਜਾਸਾਂਸੀ ਦੇ ਸਰਹੱਦੀ ਪਿੰਡਾਂ ਘੋਗਾ, ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਮੁਖੀ ਭਾਈ ਬਲਬੀਰ ਸਿੰਘ ਮੁੱਛਲ ਵਿਰੁੱਧ ਪਰਚਾ ਦਰਜ

ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-19 ਮਈ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਰੱਖਦਿਆਂ, ਚੋਣ ਕਮਿਸ਼ਨ ਦੀਆਂ ਹਦਾਇਤਾਂ 'ਤੇ ਸ੍ਰੀ ਗੁਰੂ ਗਰੰਥ ਸਹਿਬ ਸਤਿਕਾਰ ਕਮੇਟੀ ਦੇ ਮੁਖੀ ਭਾਈ ਬਲਬੀਰ ਸਿੰਘ ਮੁੱਛਲ ਵਿਰੁੱਧ ਧਾਰਾ 107/51 ਤਹਿਤ ...

ਪੂਰੀ ਖ਼ਬਰ »

ਪੰਡਿਤ ਮੋਤੀ ਲਾਲ ਨਹਿਰੂ ਲਾਇਬ੍ਰੇਰੀ ਦੀ ਜਗ੍ਹਾ ਤਬਦੀਲ ਨਾ ਕਰਨ ਸਬੰਧੀ ਵਿਕਾਸ ਮੰਚ ਨੇ ਲਿਖੇ ਪੱਤਰ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਵਲੋਂ ਸ਼ਹਿਰ ਦੀ ਇਕ ਸੱਦੀ ਤੋਂ ਵੀ ਪੁਰਾਣੀ ਪੰਡਿਤ ਮੋਤੀ ਲਾਲ ਨਹਿਰੂ ਲਾਈਬਰੇਰੀ ਨੂੰ ਟਾਊਨ ਹਾਲ ਤੋਂ ਤਬਦੀਲ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਦਫਤਰਾਂ ਵਿਚ ਲੈ ਜਾਣ ਦੀਆਂ ਕੀਤੀਆਂ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX