ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਤਰਨਤਾਰਨ

ਕਤਲ ਦੇ ਮਾਮਲੇ 'ਚ ਅਦਾਲਤ ਵਲੋਂ ਮਿ੍ਤਕ ਦੀ ਪਤਨੀ ਸਮੇਤ ਤਿੰਨ ਹੋਰ ਬਰੀ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਸਾਲ 2016 ਵਿਚ ਪਿੰਡ ਮਰਗਿੰਦਪੁਰਾ ਨਹਿਰ ਲਾਗੇ ਹੋਏ ਕਤਲ ਦੇ ਮਾਮਲੇ ਵਿਚ ਪੁਲਿਸ ਵਲੋਂ ਨਾਮਜ਼ਦ ਕੀਤੇ ਗਏ ਮਿ੍ਤਕ ਦੀ ਪਤਨੀ ਅਤੇ ਤਿੰਨ ਹੋਰ ਵਿਅਕਤੀਆਂ ਨੂੰ ਪੀ.ਐੱਸ.ਰਾਏ. ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਨੇ ਮੁਦਈ ਪੱਖ ਦੇ ਵਕੀਲ ਸ੍ਰੀਮਤੀ ਨਵਜੋਤ ਕੌਰ ਚੱਬਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਬਰੀ ਕਰ ਦਿੱਤਾ ਹੈ | ਜਾਣਕਾਰੀ ਦਿੰਦਿਆਂ ਪ੍ਰਸਿੱਧ ਵਕੀਲ ਨਵਜੋਤ ਕੌਰ ਚੱਬਾ ਨੇ ਦੱਸਿਆ ਕਿ ਸਾਲ 2016 ਵਿਚ ਗੁਰਸਾਹਬ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀ ਮਾਣਕ ਦਾ ਪਿੰਡ ਮਰਗਿੰਦਪੁਰਾ ਨਹਿਰ ਲਾਗੇ ਕਤਲ ਹੋ ਗਿਆ ਸੀ, ਜਿਸ 'ਤੇ ਪੁਲਿਸ ਨੇ ਮਿ੍ਤਕ ਗੁਰਸਾਹਬ ਸਿੰਘ ਪਤਨੀ ਪਲਵਿੰਦਰ ਕੌਰ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ, ਕਤਲ ਤੋਂ ਬਾਅਦ ਪੁਲਿਸ ਨੇ ਮਿ੍ਤਕ ਦੇ ਮੋਬਾਇਲ 'ਤੇ ਹੋਈਆਂ ਕਾਲਾਂ ਦੀ ਜਾਣਕਾਰੀ ਕਢਾਉਣ 'ਤੇ ਇਹ ਗੱਲ ਸਾਹਮਣੇ ਆਈ ਕਿ ਮਿ੍ਤਕ ਨਾਲ ਹਰਜੀਤ ਕੌਰ ਪੁੱਤਰੀ ਪੰਜਾਬ ਸਿੰਘ ਵਾਸੀ ਗਗੋਬੂਹਾ ਨਾਲ ਲਗਪਗ 13 ਵਾਰ ਗੱਲ ਹੋਈ ਸੀ, ਇਸ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਬਾਅਦ ਵਿਚ ਹਰਜੀਤ ਕੌਰ ਨੂੰ ਗਵਾਹਾਂ ਵਜੋਂ ਰੱਖ ਕੇ ਮਿ੍ਤਕ ਦੀ ਪਤਨੀ ਪਲਵਿੰਦਰ ਕੌਰ ਤੋਂ ਇਲਾਵਾ ਬਾਬਾ ਤਰਸੇਮ ਸਿੰਘ, ਕੁਲਦੀਪ ਸਿੰਘ ਅਤੇ ਮੰਗਲ ਸਿੰਘ ਨਾਮਕ ਵਿਅਕਤੀਆਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕਰਕੇ ਗਿ੍ਫ਼ਤਾਰ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਸੀ | ਐਡਵੋਕੇਟ ਨਵਜੋਤ ਕੌਰ ਚੱਬਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਪੀ.ਐੱਸ.ਰਾਏ. ਐਡੀਸ਼ਨਲ ਜੱਜ ਦੀ ਅਦਾਲਤ ਵਲੋਂ ਉਨ੍ਹਾਂ ਵਲੋਂ ਪੇਸ਼ ਕੀਤੀਆਂ ਗਈਆਂ ਦਲੀਲਾਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਪਲਵਿੰਦਰ ਕੌਰ, ਬਾਬਾ ਤਰਸੇਮ ਸਿੰਘ, ਕੁਲਦੀਪ ਸਿੰਘ ਅਤੇ ਮੰਗਲ ਸਿੰਘ ਨੂੰ ਬ ਇੱਜ਼ਤ ਬਰੀ ਕਰ ਦਿੱਤਾ, ਕਿਉਂਕਿ ਘਟਨਾ ਦੇ ਸਮੇਂ ਇਨ੍ਹਾਂ ਵਿਚੋਂ ਕਿਸੇ ਵੀ ਵਿਅਕਤੀ ਦੇ ਮੋਬਾਇਲ ਦੀ ਲੋਕੇਸ਼ਨ ਘਟਨਾ ਵਾਲੀ ਥਾਂ ਤੇ ਆਸ ਪਾਸ ਨਹੀਂ ਸੀ ਆਉਂਦੀ, ਇਸ ਤੋਂ ਇਲਾਵਾ ਕਾਫੀ ਸਬੂਤ ਪੇਸ਼ ਕੀਤੇ ਗਏ | ਇਸ ਸਬੰਧ ਵਿਚ ਪਲਵਿੰਦਰ ਕੌਰ ਦੇ ਪਿਤਾ ਮਨਜਿੰਦਰ ਸਿੰਘ, ਗੁਰਦੀਪ ਸਿੰਘ ਨੰਬਰਦਾਰ ਜੌੜਾ ਅਤੇ ਤਾਏ ਗੁਰਦਿਆਲ ਸਿੰਘ ਨੇ ਅਦਾਲਤ ਦੇ ਇਸ ਫ਼ੈਸਲੇ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਆਿਖ਼ਰ ਉਨ੍ਹਾਂ ਨੂੰ ਨਿਆਂ ਮਿਲਿਆ ਹੈ |

ਔਰਤ ਦੇ ਕੱਪੜੇ ਪਾੜਣ 'ਤੇ ਕੇਸ ਦਰਜ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਔਰਤ ਨਾਲ ਗਾਲੀ ਗਲੋਚ ਕਰਨ, ਕੱਪੜੇ ਪਾੜਣ, ਉਸਦੇ ਪਤੀ ਦੀ ਪੱਗੜੀ ਉਤਾਰਨ ਤੋਂ ਇਲਾਵਾ ਦੁਕਾਨ ਦੀ ਭੰਨਤੋੜ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਇਕ ...

ਪੂਰੀ ਖ਼ਬਰ »

ਨਾਜਾਇਜ ਸ਼ਰਾਬ ਸਮੇਤ ਇਕ ਵਿਅਕਤੀ ਗਿ੍ਫਤਾਰ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਉਡਣ ਦਸਤਿਆਂ ਅਤੇ ਐੱਸ.ਐੱਸ.ਟੀ. ਟੀਮਾਂ ਨੂੰ ਚੌਕਸੀ ਵਧਾਉਣ ਦੇ ਹੁਕਮ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 19 ਮਈ 2019 ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਤਾਇਨਾਤ ਸਮੂਹ ਉੱਡਣ ਦਸਤਿਆਂ ਅਤੇ ਸਟੈਟਿਕ ਸਰਵੇ੍ਹਲਾਂਸ ਟੀਮਾਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਸੂਮ ਪੁੱਤਰ ਸਮੇਤ ਪਿਓ ਦੀ ਮੌਤ

ਅਮਰਕੋਟ, 15 ਮਈ (ਭੱਟੀ)-ਪੁਲਿਸ ਥਾਣਾ ਪੱਟੀ ਸਦਰ ਅਧੀਨ ਆਉਂਦੇ ਪਿੰਡ ਦਾਸੂਵਾਲ ਨੇੜੇ ਅੱਜ ਬਾਅਦ ਦੁਪਹਿਰ ਵੇਲੇ ਇਕ ਸੜਕ ਦੁਰਘਟਨਾ 'ਚ ਇਕ ਨੌਜਵਾਨ ਵਿਅਕਤੀ ਤੇ ਉਸ ਦੇ ਛੋਟੇ ਜਿਹੇ ਪੁੱਤਰ ਦੀ ਸੜਕ ਦੁਰਘਟਨਾ ਦੌਰਾਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਅਕਾਲੀ ਭਾਜਪਾ ਦੀਆਂ ਸਕੀਮਾਂ ਤੇ ਸਹੂਲਤਾਂ ਨੂੰ ਲੋਕ ਅੱਜ ਯਾਦ ਕਰ ਰਹੇ ਹਨ-ਕੈਰੋਂ

ਤਰਨ ਤਾਰਨ, 15 ਮਈ (ਲਾਲੀ ਕੈਰੋਂ)-ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੀ ਸੂਬਾ ਸਰਕਾਰ ਵੇਲੇ 10 ਸਾਲ ਅਟਾਟੁਕ ਮਿਲਦੀਆਂ ਰਹੀਆਂ ਆਟਾ ਦਾਲ ਤੇ ਹੋਰ ਵੱਖ ਵੱਖ ਸਕੀਮਾਂ ਦਾ ਲੋਕਾਂ ਨੇ 10 ਸਾਲ ਪੂਰਾ ਸੁੱਖ ਮਾਣਿਆ ਹੈ, ਜਦਕਿ ਹੁਣ ਇਨ੍ਹਾਂ ਸਕੀਮਾਂ ...

ਪੂਰੀ ਖ਼ਬਰ »

ਅਕਾਲੀਆਂ ਨੇ ਆਪਣੇ ਨਿੱਜੀ ਮੁਫਾਦਾਂ ਲਈ ਸੌਦਾ ਸਾਧ ਨੂੰ ਬੇਅਦਬੀਆਂ ਦੀ ਦਿੱਤੀ ਸੀ ਖੁੱਲ੍ਹ-ਡਿੰਪਾ

ਖਡੂਰ ਸਾਹਿਬ, 15 ਮਈ (ਰਸ਼ਪਾਲ ਸਿੰਘ ਕੁਲਾਰ)- ਜਿਵੇਂ-ਜਿਵੇਂ ਲੋਕ ਸਭਾ ਦੀਆਂ ਚੋਣਾਂ ਦਾ ਦਿਨ ਨਜ਼ਦੀਕ ਆ ਰਿਹਾ ਹੈ ਲੋਕ ਅਕਾਲੀ ਦਲ ਖਿਲਾਫ਼ ਬੇਅਦਬੀਆਂ ਦਾ ਗੁੱਸਾ ਕੱਢਣ ਲਈ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਵਿਰੋਧ ਵਿਚ ਖੜ੍ਹੇ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਸੁਣਨ ਤੋਂ ਅਸਮਰੱਥ ਵੋਟਰਾਂ ਲਈ ਵਿਸ਼ੇਸ਼ ਐਪ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਪੰਜਾਬ ਵਿਚ 19 ਮਈ 2019 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਣਨ ਤੋਂ ਅਸਮਰੱਥ/ਘੱਟ ਸੁਣਨ ਸ਼ਕਤੀ ਵਾਲੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫਸਰ ਪੰਜਾਬ ਵਲੋਂ ਵਿਸ਼ੇਸ਼ ਮੋਬਾਇਲ ਐਪ Tਵੋਟਰ ਹੈਲਪਲਾਈਨ ...

ਪੂਰੀ ਖ਼ਬਰ »

ਚੇਅ: ਭੈਲ, ਲਾਲੀ ਤੇ ਗੁੱਜਰਪੁਰਾ ਵਲੋਂ ਵੱਖ ਵੱਖ ਪਿੰਡਾਂ 'ਚ ਡਿੰਪਾ ਦੇ ਹੱਕ ਵਿਚ ਚੋਣ ਮੀਟਿੰਗਾਂ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ, ਕਾਂਗਰਸ ਪ੍ਰਚਾਰ ਸੈੱਲ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਅਤੇ ਅਮਰਜੀਤ ਸਿੰਘ ਲਾਲੀ, ਬਾਬਾ ਸਾਹਿਬ ਸਿੰਘ ਗੁਜਰਪੁਰਾ ਅਤੇ ...

ਪੂਰੀ ਖ਼ਬਰ »

ਬਾਬਾ ਲੰਗਾਹ (ਝਬਾਲ) ਵਿਖੇ ਡਿੰਪਾ ਦੇ ਹੱਕ 'ਚ ਚੋਣ ਮੀਟਿੰਗ ਹੋਈ

ਝਬਾਲ, 15 ਮਈ (ਸਰਬਜੀਤ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਗ੍ਰਾਮ ਪੰਚਾਇਤ ਬਾਬਾ ਲੰਗਾਹ (ਝਬਾਲ) ਵਿਖੇ ਸੀਨੀਅਰ ਆਗੂ ਹਰਜਿੰਦਰ ਸਿੰਘ ਢਿੱਲੋਂ ਦੇ ਉਦਮ ਸਦਕਾ ਸਰਪੰਚ ਪ੍ਰਗਟ ਸਿੰਘ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਅਕਾਲੀਆਂ ਨੇ ਪੰਜਾਬ ਦੇ ਪੱਲੇ ਕੁਝ ਨਹੀਂ ਛੱਡਿਆ, ਮੋਦੀ ਦੇ ਸਾਰੇ ਵਾਅਦੇ ਝੂਠ ਦੇ ਲਿਫ਼ਾਫ਼ੇ ਨਿਕਲੇ-ਡਿੰਪਾ

ਸ਼ਾਹਬਾਜਪੁਰ, 15 ਮਈ (ਪ੍ਰਦੀਪ ਕੁਮਾਰ ਬੇਗੇਪੁਰ)-ਪਿੰਡ ਜੀਊਬਾਲਾ ਵਿਖੇ ਭਾਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜਸਬੀਰ ਸਿੰਘ ਡਿੰਪਾ ਉਮੀਦਵਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅਕਾਲੀ ਦਲ ਨੇ ਪਿਛਲੇ ਦਸ ਸਾਲਾਂ ਵਿਚ ਸੂਬੇ ਦੀ ਲੁੱਟ ...

ਪੂਰੀ ਖ਼ਬਰ »

ਮੋਦੀ ਨੇ 5 ਸਾਲ ਜੁਮਲੇਬਾਜ਼ੀਆਂ 'ਚ ਹੀ ਖ਼ਰਾਬ ਕਰ ਛੱਡੇ-ਡਿੰਪਾ

ਤਰਨ ਤਾਰਨ, 15 ਮਈ (ਲਾਲੀ ਕੈਰੋਂ)-ਡਾ: ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਕਾਂਗਰਸ ਸਰਕਾਰ ਲੇ ਦੇਸ਼ ਦੀ ਆਰਥਿਕਤਾ ਨੂੰ ਪੂਰੀ ਤਰ੍ਹਾਂ ਸਥਿਰ ਰੱਖ ਕੇ ਲੋਕਾਂ ਦਾ ਜੀਵਨ ਪੱਧਰ ਵੀ ਉੱਚਾ ਚੁਕਿਆ ਸੀ, ਜਦ ਕਿ ਮੋਦੀ ਸਰਕਾਰ ਨੇ ਸਰਮਾਏਦਾਰੀ ਤੇ ਫਿਰਕਾਪ੍ਰਸਤੀ ਨੂੰ ...

ਪੂਰੀ ਖ਼ਬਰ »

ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ¸ਕੋਚ ਸਰੂਪ ਢੋਟੀਆਂ

ਤਰਨ ਤਾਰਨ, 15 ਮਈ (ਲਾਲੀ ਕੈਰੋਂ)-ਸਥਾਨਕ ਦਿਸ਼ਾ ਸੈਂਟਰ ਪੀ.ਐਾਡ ਬੀ. ਗਰੁੱਪ ਆਫ਼ ਸਟੱਡੀਜ਼ (ਰਜਿ.) ਜੰਡਿਆਲਾ ਬਾਈਪਾਸ ਵਿਖੇ ਐੱਨ.ਜੀ.ਓ. ਯੈੱਸ ਕਲੱਬ ਅਤੇ ਰੋਡ ਸੇਫਟੀ ਐਾਡ ਪਬਲਿਕ ਵੈੱਲਫੇਅਰ ਸੁਸਾਇਟੀ ਵਲੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਇਕ ਸੈਮੀਨਾਰ ਲਗਾਇਆ ਗਿਆ, ...

ਪੂਰੀ ਖ਼ਬਰ »

ਬੀ.ਸੀ. ਵਿੰਗ ਦੇ ਸੂਬਾ ਆਗੂ ਰਾਜੂ ਝਬਾਲ ਵਲੋਂ ਜਗੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਝਬਾਲ, 15 ਮਈ (ਸਰਬਜੀਤ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਬੀ.ਸੀ. ਵਿੰਗ ਦੇ ਸੂਬਾ ਜਰਨਲ ਸਕੱਤਰ ਅਰਵਿੰਦਰਪਾਲ ਸਿੰਘ ਰਾਜੂ ਝਬਾਲ ਵਲੋਂ ਹੋਰ ਨੌਜਵਾਨ ਅਕਾਲੀ ...

ਪੂਰੀ ਖ਼ਬਰ »

ਮਤਦਾਨ ਸਮਾਪਤੀ ਤੋਂ 48 ਘੰਟੇ ਪਹਿਲਾਂ ਦੀਆਂ ਚੋਣ ਗਤੀਵਿਧੀਆਂ ਸਬੰਧੀ ਚੋਣ ਕਮਿਸ਼ਨ ਵਲੋਂ ਦਿਸ਼ਾ ਨਿਰਦੇਸ਼ ਜਾਰੀ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 19 ਮਈ 2019 ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਲਈ 17 ਮਈ ਨੂੰ ਸ਼ਾਮ 6 ਵਜੇ ਹਰ ਤਰ੍ਹਾਂ ਦਾ ਚੋਣ ਪ੍ਰਚਾਰ ਬੰਦ ਹੋ ਜਾਵੇਗਾ | ਉਨ੍ਹਾਂ ਦੱਸਿਆ ...

ਪੂਰੀ ਖ਼ਬਰ »

ਤੁਸੀਂ ਮੈਨੂੰ ਜਿਤਾਉ ਮੈਂ ਪਾਰਲੀਮੈਂਟ 'ਚ ਤੁਹਾਡੀ ਆਵਾਜ਼ ਬਣ ਕੇ ਗੂੰਜਾਂਗਾ-ਡਿੰਪਾ

ਤਰਨ ਤਾਰਨ, 15 ਮਈ (ਲਾਲੀ ਕੈਰੋਂ)-ਖਡੂਰ ਸਾਹਿਬ ਹਲਕੇ ਤੋਂ ਐਮ.ਪੀ. ਬਣਦੇ ਰਹੇ ਆਗੂਆਂ ਨੇ ਇਸ ਇਲਾਕੇ ਲਈ ਕੁਝ ਨਹੀਂ ਕੀਤਾ | ਜਦ ਕਿ ਤੁਸੀਂ ਮੈਨੂੰ ਜਿਤਾ ਕੇ ਪਾਰਲੀਮੈਂਟ 'ਚ ਭੇਜੋਗੇ ਤਾਂ ਮੈਂ ਇਸ ਸਰਹੱਦੀ ਖੇਤਰ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਤੁਹਾਡੀ ਆਵਾਜ਼ ਬਣ ਕੇ ...

ਪੂਰੀ ਖ਼ਬਰ »

ਸੂਬਾ ਸਰਕਾਰ ਤੋਂ ਖੁਸ਼ ਲੋਕ ਕਾਂਗਰਸ ਨੂੰ ਜਿਤਾਉਣ ਲਈ ਤਿਆਰ-ਡਿੰਪਾ, ਡਾ: ਅਗਨੀਹੋਤਰੀ

ਝਬਾਲ, 15 ਮਈ (ਸਰਬਜੀਤ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਅੱਡਾ ਝਬਾਲ ਦੇ ਸਰਪੰਚ ਸੋਨੂੰ ਚੀਮਾ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮੋਨੂੰ ...

ਪੂਰੀ ਖ਼ਬਰ »

ਅਕਾਲੀ ਭਾਜਪਾ ਗੱਠਜੋੜ ਦੀ ਚੋਣਾਂ 'ਚ ਵੱਡੀ ਜਿੱਤ ਹੋਵੇਗੀ-ਬੀਬੀ ਜਗੀਰ ਕੌਰ, ਸੰਧੂ

ਝਬਾਲ, 15 ਮਈ (ਸਰਬਜੀਤ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ (ਬ) ਤੇ ਭਾਜਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮਹਿੰਮ ਨੂੰ ਪੂਰੀ ਤਰ੍ਹਾਂ ਸਿਖਰਾਂ 'ਤੇ ਪਹੁੰਚਾਉਂਦਿਆਂ ਇਲਾਕੇ ਦੇ ਸਮੂਹ ਅਕਾਲੀ ਵਰਕਰਾਂ ਵਲੋਂ ਇਕਜੁੱਟ ਹੋ ਕੇ ...

ਪੂਰੀ ਖ਼ਬਰ »

ਹਰੀਕੇ ਪੱਤਣ ਵਿਖੇ ਅਕਾਲੀ ਦਲ ਨੂੰ ਝਟਕਾ ਹਰਜੀਤ ਸਿੰਘ ਚੱਠੂ ਤੇ 14 ਹੋਰ ਪਰਿਵਾਰ ਕਾਂਗਰਸ 'ਚ ਸ਼ਾਮਿਲ

ਹਰੀਕੇ ਪੱਤਣ, 14 ਮਈ (ਸੰਜੀਵ ਕੁੰਦਰਾ)- ਅਕਾਲੀ-ਭਾਜਪਾ ਸਰਕਾਰ ਨੇ ਆਪਣੇ ਦਸ ਸਾਲਾਂ ਦੇ ਰਾਜ ਵਿਚ ਪੰਜਾਬ ਦਾ ਬੁਰੀ ਤਰ੍ਹਾਂ ਵਿਨਾਸ਼ ਕੀਤਾ ਤੇ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਨੂੰ ਲੋਕ ਮੰੂਹ ਲਗਾਉਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ...

ਪੂਰੀ ਖ਼ਬਰ »

ਖਡੂਰ ਸਾਹਿਬ ਵਿਖੇ ਹੋਈ ਡਿੰਪਾ ਦੇ ਹੱਕ 'ਚ ਵਿਸ਼ਾਲ ਚੋਣ ਮੀਟਿੰਗ

ਖਡੂਰ ਸਾਹਿਬ, 15 ਮਈ (ਰਸ਼ਪਾਲ ਸਿੰਘ ਕੁਲਾਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਹੱਕ 'ਚ ਜ਼ੈਲਦਾਰ ਹਰਦਿਆਲ ਸਿੰਘ ਦੇ ਗ੍ਰਹਿ ਖਡੂਰ ਸਾਹਿਬ ਵਿਖੇ ਕਸ਼ਮੀਰ ਸਿੰਘ ਸ਼ਾਹ, ਬਲਬੀਰ ਸਿੰਘ ਸ਼ਾਹ ਸਰਪੰਚ ਖਡੂਰ ਸਾਹਿਬ ...

ਪੂਰੀ ਖ਼ਬਰ »

ਜਸਪਾਲ ਸਿੰਘ ਰੰਧਾਵਾ ਦੀ ਅਗਵਾਈ 'ਚ ਡਿੰਪਾ ਦੇ ਹੱਕ ਵਿਚ ਚੋਣ ਮੀਟਿੰਗ

ਮੀਆਂਵਿੰਡ, 15 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸਰਪੰਚ ਜਸਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਉਮੀਦਵਾਰ ਡਿੰਪਾ ਦੇ ਹੱਕ ਵਿਚ ਚੌਣ ਮੀਟਿੰਗ ਹੋਈ ਜਿਸ ਵਿਚ ਵਿਧਾਇਕ ਭਲਾਈਪੁਰ ਅਤੇ ਜਸਬੀਰ ਸਿੰਘ ਡਿੰਪਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਰਾਜਨਵੀਰ ਗਿੱਲ ਨੇ ਕੀਤੀਆਂ ਡਿੰਪਾ ਦੇ ਦੇ ਹੱਕ ਵਿਚ ਮੀਟਿੰਗਾਂ

ਸ਼ਾਹਬਾਜਪੁਰ, 15 ਮਈ (ਪ੍ਰਦੀਪ ਬੇਗੇਪੁਰ)-ਜਸਬੀਰ ਸਿੰਘ ਡਿੰਪਾ ਉਮੀਦਵਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਕਾਂਗਰਸ ਦੇ ਛੋਟੇ ਭਰਾ ਰਾਜਨਵੀਰ ਸਿੰਘ ਗਿੱਲ ਨੇ ਚੋਣ ਕੰਪੇਨ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਮੰਮਣਕੇ, ਸ਼ਾਹਬਾਜਪੁਰ, ...

ਪੂਰੀ ਖ਼ਬਰ »

ਕੱਲ੍ਹ ਨੂੰ ਬੀਬੀ ਜਗੀਰ ਕੌਰ ਦੇ ਹੱਕ 'ਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਮੰਨਾ

ਮੀਆਂਵਿੰਡ, 15 ਮਈ (ਗੁਰਪ੍ਰਤਾਪ ਸਿੰਘ ਸੰਧੂ)-17 ਮਈ ਨੂੰ ਬੀਬੀ ਜਗੀਰ ਕੌਰ ਦੇ ਹੱਕ ਵਿਚ ਹੋਣ ਵਾਲੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਰੈਲੀ ਨੂੰ ਸਫਲ ਬਣਾਉਣ ਲਈ ਸਾਰੇ ਵਰਕਰ ਜੋਸ਼ ਵਿਚ ਦਿਖਾਈ ਦੇ ਰਹੇ ਹਨ | ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ...

ਪੂਰੀ ਖ਼ਬਰ »

ਹਰਜੀਤ ਸਿੰਘ ਦੀ ਅਗਵਾਈ ਵਿਚ ਬੀਬੀ ਜਗੀਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ

ਮੀਆਂਵਿੰਡ, 15 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਮਾਝਾ ਜ਼ੋਨ ਦੇ ਜਰਨਲ ਸਕੱਤਰ ਹਰਜੀਤ ਸਿੰਘ ਦੀ ਅਗਵਾਈ ਵਿਚ ਬੀਬੀ ਜਗੀਰ ਕੌਰ ਦੇ ਹੱਕ ਵਿਚ ਵੱਖ ਵੱਖ ਪਿੰਡਾਂ ਜਵੰਦਪੁਰ, ਦੇਲਾਂਵਾਲ, ਬਦੇਸ਼ੇ, ਫਾਜਲਪੁਰ ਮੀਆਂਵਿੰਡ, ਚੱਕ ਕਰੇ ਖਾਂ ਆਦਿ ਪਿੰਡਾਂ ...

ਪੂਰੀ ਖ਼ਬਰ »

ਜਥੇ: ਜਹਾਂਗੀਰ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਬਾਣੀਆਂ ਵਿਖੇ ਚੋਣ ਮੀਟਿੰਗ

ਖਡੂਰ ਸਾਹਿਬ, 15 ਮਈ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਰਣਜੀਤ ਸਿੰਘ ਫੌਜੀ ਦੇ ਗ੍ਰਹਿ ਵਿਖੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਧਕ ਸਕੱਤਰ ਅਕਾਲੀ ਦਲ ਦੀ ਅਗਵਾਈ ...

ਪੂਰੀ ਖ਼ਬਰ »

ਕੰਜ਼ਿਊਮਰ ਫੋਰਮ ਵਲੋਂ ਮੀਟਰ ਦਾ ਕੁਨੈਕਸ਼ਨ ਨਾ ਦੇਣ 'ਤੇ ਪਾਵਰਕਾਮ ਨੂੰ ਲਗਾਇਆ ਜੁਰਮਾਨਾ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)-ਕੰਜ਼ਿਊਮਰ ਫੋਰਮ ਵਲੋਂ ਘਰ ਬਣਾਉਣ ਲਈ ਆਰਜ਼ੀ ਕੁਨੈਕਸ਼ਨ ਲਈ ਫੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਕੁਨੈਕਸ਼ਨ ਨਾ ਦੇਣ 'ਤੇ ਖਪਤਕਾਰ ਵਲੋਂ ਕੀਤੀ ਗਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪਾਵਰਕਾਮ ਨੂੰ ਜਿਥੇ ਤੁਰੰਤ ਆਰਜ਼ੀ ਕੁਨੈਕਸ਼ਨ ...

ਪੂਰੀ ਖ਼ਬਰ »

ਡਿੰਪਾ ਦੇ ਹੱਕ ਵਿਚ ਕਾਂਗਰਸੀ ਆਗੂਆਂ ਵਲੋਂ ਚੋਣ ਮੀਟਿੰਗ

ਗੋਇੰਦਵਾਲ ਸਾਹਿਬ, 15 ਮਈ (ਵਰਿੰਦਰ ਸਿੰਘ ਰੰਧਾਵਾ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਸਥਾਨਕ ਕਸਬੇ ਵਿਖੇ ਕਾਂਗਰਸੀ ਆਗੂ ਨਿਸ਼ਾਨ ਸਿੰਘ ਢੋਟੀ ਦੇ ਗ੍ਰਹਿ ਵਿਖੇ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਚੋਣ ਡਿਊਟੀ ਵਿਚ ਕਿਸੇ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਸੱਭਰਵਾਲ ਦੇ ਹੁਕਮਾਂ 'ਤੇ ਸਹਾਇਕ ਰਿਟਰਨਿੰਗ ਅਫ਼ਸਰ ਖਡੂਰ ਸਾਹਿਬ ਕੁਲਪ੍ਰੀਤ ਸਿੰਘ ਵਲੋਂ ਚੋਣ ਡਿਊਟੀ ਵਿਚ ਕੁਤਾਹੀ ਕਰਨ ਵਾਲੇ ਕਰਮਚਾਰੀਆਂ ਤਿੰਨ ਦਿਨਾਂ ਦੀ ...

ਪੂਰੀ ਖ਼ਬਰ »

ਹੋਲੀ ਏਾਜਲ ਸਕੂਲ ਬਾਠ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਤਰਨ ਤਾਰਨ, 15 ਮਈ (ਲਾਲੀ ਕੈਰੋਂ)-ਹੋਲੀ ਏਾਜਲ ਕਾਨਵੈਂਟ ਸਕੂਲ ਬਾਠ ਵਿਖੇ ਵਿਦਿਆਰਥੀਆਂ ਵਲੋਂ ਮਾਂ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਮੈਨੇਜਮੈਂਟ ਵਲੌਾ ਬੱਚਿਆਂ ਅਤੇ ਮਾਤਾ ਪਿਤਾ ਨੂੰ ਖ਼ਾਸ ਤੌਰ 'ਤੇ ਬੁਲਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਮਾਤਾ ...

ਪੂਰੀ ਖ਼ਬਰ »

ਸਕੂਟੀ ਚੋਰੀ, ਘਟਨਾ ਸੀ.ਸੀ.ਟੀ.ਵੀ. 'ਚ ਕੈਦ

ਤਰਨਤਾਰਨ, 15 ਮਈ (ਹਰਿੰਦਰ ਸਿੰਘ)-ਸਥਾਨਕ ਮਾਤਾ ਗੰਗਾ ਮਾਰਕੀਟ ਤਰਨ ਤਾਰਨ ਵਿਖੇ ਕਿਸੇ ਅਣਪਛਾਤੇ ਚੋਰ ਵਲੋਂ ਮੈਸਟਰੋ ਸਕੂਟੀ ਚੋਰੀ ਕਰਨ ਨੂੰ ਅੰਜਾਮ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੇਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਮੁਰਾਦਪੁਰਾ ਨੇ ਕਿਹਾ ਕਿ ...

ਪੂਰੀ ਖ਼ਬਰ »

ਵਾਧੂ ਅਲਾਟ ਹੋਏ ਬੈਲਟ ਯੂਨਿਟ ਤੇ ਵੀ. ਵੀ. ਪੈਟ ਦੀ ਵਿਧਾਨ ਸਭਾ ਹਲਕਾ ਵਾਰ ਅਲਾਟਮੈਂਟ ਲਈ ਕੀਤੀ ਗਈ ਦੂਜੀ ਰੈਂਡੇਮਾਈਜ਼ੇਸ਼ਨ

ਤਰਨ ਤਾਰਨ 15 ਮਈ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲੇ੍ਹ 'ਚ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਤਾਇਨਾਤ ਜਨਰਲ ਅਬਜ਼ਰਬਰ ਵਿਸ਼ਾਲ ਸੋਲੰਕੀ ਦੀ ਅਗਵਾਈ 'ਚ ...

ਪੂਰੀ ਖ਼ਬਰ »

ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ- ਮੰਮਣਕੇ, ਸੋਨੀ ਡਿਆਲ

ਸ਼ਾਹਬਾਜ਼ਪੁਰ, 15 ਮਈ (ਪ੍ਰਦੀਪ ਬੇਗੇਪੁਰ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਕਾਂਗਰਸ ਬਲਾਕ ਪ੍ਰਧਾਨ ਮੇਜਰ ਸਿੰਘ ਮੰਮਣਕੇ ਅਤੇ ਹਲਕਾ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਸੋਨੀ ਡਿਆਲ ਵਲੋਂ ਮਨਦੀਪ ਸਿੰਘ ...

ਪੂਰੀ ਖ਼ਬਰ »

ਧਾਲੀਵਾਲ ਪਰਿਵਾਰ ਨੂੰ ਸਦਮਾ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ)-ਇਲਾਕੇ ਦੇ ਨਾਮਵਰ ਧਾਲੀਵਾਲ ਪਰਿਵਾਰ ਨੂੰ ਉਸ ਵਕਤ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪ੍ਰਮੱੁਖ ਆਗੂ ਕੈਪਟਨ ਬੰਤਾ ਸਿੰਘ ਧਾਲੀਵਾਲ ਦਾ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਦਿਹਾਂਤ ਹੋ ਗਿਆ | ਕੈਪਟਨ ਬੰਤਾ ਸਿੰਘ ਧਾਲੀਵਾਲ, ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਵੋਟ ਦੇ ਅਧਿਕਾਰ ਤੋਂ ਕੀਤਾ ਜਾਗਰੂਕ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਚੋਣ ਕਮਿਸ਼ਨ ਅਤੇ ਜ਼ਿਲਾ ਚੋਣ ਅਧਿਕਾਰੀ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਰਾਮਗੜੀਆ ਪਬਲਿਕ ਹਾਈ ਸਕੂਲ ਜੋਧਪੁਰ ਰੋਡ ਤਰਨਤਾਰਨ ਵਿਖੇ ਬੱਚਿਆਂ ਨੂੰ ਵੋਟ ਦੀ ਮਹਤੱਤਾ ਸੰਬੰਧੀ ਜਾਣਕਾਰੀ ਦੇਣ ਲਈ ਸਪਾਰਕ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਵਲੋਂ ਡਿੰਪਾ ਦੇ ਹੱਕ ਵਿਚ ਕੱਚਾ ਪੱਕਾ ਵਿਖੇ ਰੈਲੀ

ਭਿੱਖੀਵਿੰਡ, 15 ਮਈ (ਬੌਬੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿਚ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਵਲੋਂ ਪਿੰਡ ਕੱਚਾ ਪੱਕਾ ਦੇ ਸਰਪੰਚ ਦਿਲਬਾਗ ਸਿੰਘ ਦੀ ਦੇਖ ਰੇਖ ਹੇਠ ਵੱਡੀ ਚੋਣ ਰੈਲੀ ਕੱਚਾਪੱਕਾ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 15 ਮਈ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ...

ਪੂਰੀ ਖ਼ਬਰ »

ਗੋਲਡੀ ਦੀ ਪ੍ਰੇਰਨਾ ਸਦਕਾ ਖਡੂਰ ਸਾਹਿਬ ਦੇ ਢੇਡ ਦਰਜਨ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਖਡੂਰ ਸਾਹਿਬ, 15 ਮਈ (ਰਸ਼ਪਾਲ ਸਿੰਘ ਕੁਲਾਰ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਅੱਜ ਉਸ ਵੇਲੇ ਜ਼ੋਰਦਾਰ ਝਟਕਾ ਲੱਗਾ ਜਦੋਂ ਸੀਨੀਅਰ ਕਾਂਗਰਸੀ ਆਗੂ ਗੁਰਦੇਵ ਸਿੰਘ ਗੋਲਡੀ ਖਡੂਰ ਸਾਹਿਬ ਦੀ ਪ੍ਰੇਰਨਾ ਸਦਕਾ ਖਡੂਰ ਸਾਹਿਬ ਦੇ ਢੇਡ ਦਰਜਨ ਪਰਿਵਾਰਾਂ ਨੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਸਰਹੱਦੀ ਖ਼ੇਤਰ ਦੀਆਂ ਸਮੱਸਿਆਵਾਂ ਨੂੰ ਸੰਸਦ ਭਵਨ 'ਚ ਉਠਾਵਾਂਗਾ-ਡਿੰਪਾ

ਖੇਮਕਰਨ, 15 ਮਈ (ਰਾਕੇਸ਼ ਬਿੱਲਾ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਿੱਤਣ ਤੋਂ ਬਾਅਦ ਕਦੇ ਵੀ ਅਕਾਲੀ ਸੰਸਦ ਮੈਂਬਰਾਂ ਨੇ ਸੰਸਦ ਵਿਚ ਜਾ ਕੇ ਇਲਾਕੇ ਸਬੰਧੀ ਇਕ ਵੀ ਸ਼ਬਦ ਨਹੀਂ ਬੋਲਿਆ ਤੇ ਨਾ ਹੀ ਸਰਹੱਦੀ ਖ਼ੇਤਰ ਵਿਚਲੀਆਂ ਕੇਂਦਰ ਸਰਕਾਰ ਨਾਲ ਸਬੰਧਤ ਮੁੱਖ ...

ਪੂਰੀ ਖ਼ਬਰ »

ਬਿੱਟੂ ਦੀ ਅਗਵਾਈ ਹੇਠ ਪਿੰਡ ਕੋਟ ਮਹੁੰਮਦ ਖਾਂ ਦੇ ਕਈ ਪਰਿਵਾਰ ਅਕਾਲੀ ਦਲ ਤੇ 'ਆਪ' ਨੂੰ ਅਲਵਿਦਾ ਕਹਿ ਕੇ ਕਾਗਰਸ 'ਚ ਸ਼ਾਮਿਲ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਕਾਂਗਰਸ ਪਾਰਟੀ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਕੋਟ ਮਹੁੰਮਦ ਖਾਂ ਦੇ ਕਈ ਪਰਿਵਾਰ ਸਾ. ਚੇਅ. ਬਲਦੇਵ ਸਿੰਘ ਕੋਟ ਦੇ ...

ਪੂਰੀ ਖ਼ਬਰ »

ਡਿੰਪਾ ਨੂੰ ਜਿਤਾਉਣ ਲਈ ਅੱਡੀ ਚੋਟੀ ਤੱਕ ਜ਼ੋਰ ਲਾ ਦੇਵਾਂਗਾ-ਛੱਜਲਵੱਡੀ

ਖਡੂਰ ਸਾਹਿਬ, 15 ਮਈ (ਮਾਨ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਵਲੋਂ ਪਿੰਡ ਖੱਖ ਅਤੇ ਸਰਲੀ ਦੇ ਮੁਹਤਬਰ ਆਗੂਆਂ ਨਾਲ ਚੋਣ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਨੋਟਬੰਦੀ ਦਾ ਜਵਾਬ ਲੋਕ ਭਾਜਪਾ ਦੇ ਖਿਲਾਫ਼ ਵੋਟਬੰਦੀ ਕਰਕੇ ਦੇਣਗੇ- ਪ੍ਰੋ. ਮੰਮਣਕੇ

ਤਰਨ ਤਾਰਨ, 15 ਮਈ (ਪਰਮਜੀਤ ਜੋਸ਼ੀ)- ਭਾਰਤ ਦੇ ਇਤਿਹਾਸ ਵਿਚ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਨਾਮਣਾ ਖੱਟਿਆ ਹੈ | ਇਹ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਪ੍ਰੋ. ਗੁਰਵਿੰਦਰ ...

ਪੂਰੀ ਖ਼ਬਰ »

ਲੋਕ ਸਭਾ ਦੀਆਂ ਸਾਰੀਆਂ ਸੀਟਾਂ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤੇਗਾ-ਰੁਪਿੰਦਰ ਕੌਰ ਬ੍ਰਹਮਪੁਰਾ, ਇਕਬਾਲ ਸੰਧੂ

ਫਤਿਆਬਾਦ, 15 ਮਈ (ਹਰਵਿੰਦਰ ਸਿੰਘ ਧੂੰਦਾ)-ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਬੁਲੰਦੀਆਂ 'ਤੇ ਪਚਾਉਦੇ ਹੋਏ, ਇਸਤ੍ਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਰੁਪਿੰਦਰ ਕੌਰ ਬ੍ਰਹਮਪੁਰਾ, ਅਤੇ ...

ਪੂਰੀ ਖ਼ਬਰ »

ਢਿੱਲੋਂ ਜਮਸਤਪੁਰ ਦੀ ਅਗਵਾਈ 'ਚ ਯੂਥ ਵਰਕਰਾਂ ਨੇ ਕੀਤਾ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਪ੍ਰਚਾਰ

ਤਰਨ ਤਾਰਨ, 15 ਮਈ (ਲਾਲੀ ਕੈਰੋਂ)-ਹਲਕਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਯੂਥ ਅਕਾਲੀ ਵਰਕਰਾਂ ਵਲੋਂ ਪੂਰੀ ਤਨਦੇਹੀ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਬੀਬੀ ਜਗੀਰ ਕੌਰ ਦੀ ਵੱਡੀ ਜਿੱਤ ਵਿਚ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਭਾਰਤੀ ਇਲਕਲਾਬੀ ਮਾਰਕਸਵਾਦੀ ਪਾਰਟੀ ਵਲੋਂ ਬੀਬੀ ਖਾਲੜਾ ਦੇ ਹੱਕ 'ਚ ਚੋਣ ਮੀਟਿੰਗ

ਤਰਨ ਤਾਰਨ, 15 (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐਮ.ਪੀ.ਆਈ.ਵਲੋਂ ਪੰਜਾਬ ਡੈਮੋਕਰੇਟਿਕ ਅਲਾਇੰਸ ਪੀ.ਡੀ.ਏ. ਦੇ ਹੱਕ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਪਿੰਡ ਅਲਾਦੀਨਪੁਰ ਵਿਖੇ ਭਰਤੀ ...

ਪੂਰੀ ਖ਼ਬਰ »

ਸੂਬੇ ਦੀ ਜਵਾਨੀ ਖ਼ਤਮ ਕਰਨ ਲਈ ਸੁਖਬੀਰ ਤੇ ਮਜੀਠੀਆ ਦੋਵੇਂ ਜ਼ਿੰਮੇਵਾਰ-ਬ੍ਰਹਮਪੁਰਾ

ਸ਼ਾਹਬਾਜ਼ਪੁਰ, 15 ਮਈ (ਪਰਦੀਪ ਬੇਗੇਪੁਰ)-ਲੋਕ ਸਭਾ ਚੋਣਾਂ ਲਈ ਪੀ. ਡੀ. ਏ. ਦੇ ਉਮੀਦਵਾਰ ਬੀਬੀ ਪ੍ਰਮਜੀਤ ਕੌਰ ਖਾਲੜਾ ਦੇ ਹੱਕ 'ਚ ਪਿੰਡ ਗੁਲਾਲੀ ਦਲਜੀਤ ਸਿੰਘ ਲੱਭੂ ਦੇ ਗਿ੍ਹ ਵਿਖੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ 'ਚ ਭਰਵੀਂ ਚੋਣ ਮੀਟਿੰਗ ਹੋਈ | ...

ਪੂਰੀ ਖ਼ਬਰ »

ਕੈਪਟਨ ਦੇ ਗੁਟਕਾ ਸਾਹਿਬ ਫੜ ਕੇ ਸਹੁੰ ਖਾ ਲੈਣ ਨਾਲ ਲੋਕ ਗੁੰਮਰਾਹ ਹੋਏ-ਬੀਬੀ ਜਗੀਰ ਕੌਰ

ਅਮਰਕੋਟ, 15 ਮਈ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਘਰਿਆਲਾ ਦੇ 47 ਫਾਰਮ ਪੈਲੇਸ ਵਿਖੇ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਵੱਡੀ ਰੈਲੀ ਕੀਤੀ ਗਈ | ਇਸ ਮੌਕੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਵੱਲੋਂ ਬੀਬੀ ਜਗੀਰ ਕੌਰ ਦੇ ਹੱਕ ਵਿਚ ਕੀਤਾ ਚੋਣ ਪ੍ਰਚਾਰ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਪੰਜਾਬ ਵਲੋਂ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੇ ਸਾਰੇ ਹਲਕਿਆਂ ਵਿਚ ਅਕਾਲੀ ਦਲ ਭਾਜਪਾ ਗਠਜੋੜ ਦੇ ਸਾਰੇ ਉਮੀਦਵਾਰਾਂ ਨੂੰ ਆਪਣਾ ਸਮੱਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧ ਵਿਚ ਭਗਵਾਨ ...

ਪੂਰੀ ਖ਼ਬਰ »

ਦੇਸ਼ ਦੀ ਰੱਖਿਆ ਮਜ਼ਬੂਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਕਰ ਸਕਦੇ ਹਨ-ਬੀਬੀ ਜਗੀਰ ਕੌਰ

ਸੁਰ ਸਿੰਘ, 15 ਮਈ (ਧਰਮਜੀਤ ਸਿੰਘ)-ਦੇਸ਼ ਦੀ ਰੱਖਿਆ ਮਜ਼ਬੂਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਕਰ ਸਕਦੇ ਹਨ ਅਤੇ ਜਨਤਾ ਨੂੰ ਇਕ ਵਾਰ ਫਿਰ ਉਨ੍ਹਾਂ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ | ਉਕਤ ਪ੍ਰਗਟਾਵਾ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ ਪੰਥ ਦਾ ਗੜ੍ਹ, ਅਕਾਲੀ ਦਲ (ਬ) ਦੀ ਜਿੱਤ ਯਕੀਨੀ-ਬੀਬੀ ਜਗੀਰ ਕੌਰ

ਖੇਮਕਰਨ, 15 ਮਈ (ਰਾਕੇਸ਼ ਬਿੱਲਾ)-ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ ਹਲਕਾ ਵਾਸੀਆਂ ਨੇ ਹਮੇਸ਼ਾਂ ਅਕਾਲੀ ਦਲ (ਬ) ਨੂੰ ਸ਼ਾਨ ਨਾਲ ਜਿਤਾਇਆ ਹੈ ਤੇ ਕਈ ਦਹਾਕਿਆਂ ਤੋਂ ਕਾਂਗਰਸ ਨੂੰ ਇਸ ਹਲਕੇ ਤੋਂ ਹਾਰ ਦਾ ਮੂੰਹ ਦੇਖਣਾ ਪਿਆ | ਇਸ ਵਾਸਤੇ ਕਾਂਗਰਸੀ ਇਸ ਸੀਟ ਤੋਂ ਜਿੱਤ ...

ਪੂਰੀ ਖ਼ਬਰ »

ਪਿੰਡ ਵੈਰੋਵਾਲ ਬਾਵਿਆਂ ਵਿਖੇ ਬੀਬੀ ਖਾਲੜਾ ਦੇ ਹੱਕ ਵਿਚ ਹੋਇਆ ਪ੍ਰਭਾਵਸ਼ਾਲੀ ਚੋਣ ਇਕੱਠ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਹਲਕਾ ਬਾਬਾ ਬਕਾਲਾ ਦੇ ਤਹਿਸੀਲ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਵੈਰੋਵਾਲ ਬਾਵਿਆਂ ਵਿਖੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਸੀਨੀ. ਮੀਤ ਪ੍ਰਧਾਨ ਜਸਬੀਰ ਸਿੰਘ ਵੈਰੋਵਾਲ ਦੀ ਅਗਵਾਈ ਅਤੇ ਪ੍ਰਬੰਧਾਂ ਤਹਿਤ ਪ੍ਰਭਾਵਸ਼ਾਲੀ ਚੋਣ ...

ਪੂਰੀ ਖ਼ਬਰ »

ਬੱਚਿਆਂ ਨੂੰ ਵੋਟ ਦਾ ਇਸਤੇਮਾਲ ਕਰਨ ਦੀ ਦਿੱਤੀ ਜਾਣਕਾਰੀ

ਪੱਟੀ, 15 ਮਈ (ਅਵਤਾਰ ਸਿੰਘ ਖਹਿਰਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਸਭਰਵਾਲ ਦੀ ਅਗਵਾਈ ਹੇਠ ਪੂਰੇ ਜ਼ਿਲ੍ਹੇ ਅੰਦਰ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ, ਕਾਲਜ਼ਾਂ ਅਤੇ ਹੋਰ ਵੱਖ ਵੱਖ ਜਨਤਕ ਥਾਵਾਂ 'ਤੇ ਜਾ ਕੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ ਵਿਚ ਇਕਬਾਲ ਸਿੰਘ ਸੰਧੂ ਵਲੋਂ ਗੁਲਾਲੀਪੁਰ ਵਿਖੇ ਕੀਤੀ ਭਰਵੀਂ ਚੋਣ ਰੈਲੀ

ਸ਼ਾਹਬਾਜਪੁਰ, 15 ਮਈ (ਪ੍ਰਦੀਪ ਬੇਗੇਪੁਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਇਲਾਕੇ ਦੇ ਲੋਕ ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ...

ਪੂਰੀ ਖ਼ਬਰ »

ਵਾਲਮੀਕਿ ਸਭਾ ਦੇ ਸੂਬਾ ਚੇਅਰਮੈਨ ਅਤੇ ਬੀਰਾ ਪਹਿਲਵਾਨ ਚੀਮਾ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਸਰਾਏ ਅਮਾਨਤ ਖਾਂ, 15 ਮਈ (ਨਰਿੰਦਰ ਸਿੰਘ ਦੋਦੇ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਝੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਚੋਣ ਮੁਹਿੰਮ ਦੌਰਾਨ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਦਵਿੰਦਰ ਸਿੰਘ ਲਾਲੀ ਢਾਲਾ ਦੀ ...

ਪੂਰੀ ਖ਼ਬਰ »

ਜੌਹਲ ਢਾਏ ਵਾਲਾ ਵਿਖੇ ਲੱਗਾ ਅਕਾਲੀ ਦਲ ਨੂੰ ਝਟਕਾ

ਚੋਹਲਾ ਸਾਹਿਬ, 15 ਮਈ (ਬਲਵਿੰਦਰ ਸਿੰਘ)-ਜਸਬੀਰ ਸਿੰਘ ਗਿੱਲ ਡਿੰਪਾ ਉਮੀਦਵਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਦੀ ਚੋਣ ਕੰਪੇਨ ਨੂੰ ਨਿਰੰਤਰ ਅੱਗੇ ਤੋਰਦਿਆਂ ਉਨ੍ਹਾਂ ਦੇ ਛੋਟੇ ਭਰਾ ਰਾਜਨਬੀਰ ਸਿੰਘ ਗਿੱਲ ਨੇ ਵੱਖ ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਕੀਤੀਆਂ | ਪਿੰਡ ...

ਪੂਰੀ ਖ਼ਬਰ »

ਅਕਾਲੀਆਂ ਨੇ ਜਨਤਾ ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ-ਡਿੰਪਾ

ਖਾਲੜਾ, 15 ਮਈ (ਜੱਜਪਾਲ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੇ ਸਰਹੱਦੀ ਪਿੰਡ ਛੀਨਾ ਬਿਧੀ ਚੰਦ ਵਿਖੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਆਪਣੇ ਰਾਜ ਵੇਲੇ ਜਨਤਾ ਨੂੰ ਲੁੱਟਿਆ ਵੀ ਤੇ ਕੁੱਟਿਆ ...

ਪੂਰੀ ਖ਼ਬਰ »

ਮੋਦੀ ਨੇ ਨੋਟਬੰਦੀ ਕਰਕੇ ਆਪਣੇ ਚਹੇਤਿਆਂ ਨੂੰ ਫ਼ਾਇਦਾ ਪਹੁੰਚਾਇਆ, ਛੋਟੇ ਵਪਾਰੀਆਂ ਦੁਕਾਨਦਾਰਾਂ ਨੂੰ ਰੋਲਿਆ- ਚੀਮਾ

ਪੱਟੀ, 15 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਦੀ ਚੋਣ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਪੱਟੀ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਪਿੰਡ ਤੂਤ ਵਿਖੇ ਕਿਸਾਨ ...

ਪੂਰੀ ਖ਼ਬਰ »

ਲੋਕਾਂ ਦੀ ਜੇ ਬਾਂਹ ਫੜਦਾ ਹੈ ਤਾਂ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਹੀ ਫੜਦਾ ਹੈ-ਜਥੇ. ਪੱਖੋਕੇ

ਤਰਨ ਤਾਰਨ, 15 ਮਈ (ਲਾਲੀ ਕੈਰੋਂ)-ਵਿਧਾਨ ਸਭਾ ਚੋਣਾਂ ਵੇਲੇ ਕਾਂਗਰਸ ਦੇ ਸਬਜ਼ਬਾਗ਼ਾਂ 'ਚ ਆ ਕੇ ਗੁੰਮਰਾਹ ਹੋਏ ਲੋਕਾਂ ਨੂੰ ਹੁਣ ਗਿਆਨ ਹੋ ਗਿਆ ਹੈ ਕਿ ਜੇਕਰ ਲੋਕਾਂ ਦੀ ਬਾਂਹ ਫੜ੍ਹਦਾ ਹੈ ਤਾਂ ਉਹ ਸਿਰਫ਼ ਸ਼ੋ੍ਰਮਣੀ ਅਕਾਲੀ ਦਲ ਹੀ ਫੜ੍ਹਦਾ ਹੈ | ਇਸੇ ਕਰਕੇ ਕਾਂਗਰਸ ਦੇ ...

ਪੂਰੀ ਖ਼ਬਰ »

ਮਾਰਕਫੈੱਡ ਵਲੋਂ ਲਿਫਟਿੰਗ ਨਾ ਕਰਨ 'ਤੇ ਆੜ੍ਹਤੀ ਅਤੇ ਕਿਸਾਨ ਹੋ ਰਹੇ ਹਨ

ਪ੍ਰੇਸ਼ਾਨ ਚੋਹਲਾ ਸਾਹਿਬ, 15 ਮਈ (ਬਲਵਿੰਦਰ ਸਿੰਘ)-ਚੋਹਲਾ ਸਾਹਿਬ ਸਥਿਤ ਤਰੁਣ ਟ੍ਰੇਡਿੰਗ ਕੰਪਨੀ ਤੋਂ ਮਾਰਕਫੈੱਡ ਏਜੰਸੀ ਵਲੋਂ 24 ਅਪ੍ਰੈਲ ਤੋਂ ਵੇਚੀ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀ ਅਤੇ ਕਿਸਾਨਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ...

ਪੂਰੀ ਖ਼ਬਰ »

ਇਕਬਾਲ ਸਿੰਘ ਸੰਧੂ ਵਲੋਂ ਨੌਰੰਗਾਬਾਦ ਵਿਖੇ ਬੀਬੀ ਜਗੀਰ ਕੌਰ ਦੇ ਹੱਕ 'ਚ ਚੋਣ ਮੀਟਿੰਗ

ਤਰਨ ਤਾਰਨ, 15 ਮਈ (ਹਰਿੰਦਰ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਫ਼ਤਹਿ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ਸੰਧੂ ਵਲੋਂ ਪਿੰਡ ਨੌਰੰਗਾਬਾਦ ਵਿਖੇ ਬੀਬੀ ਜਗੀਰ ਕੌਰ ਦੇ ਹੱਕ ਵਿਚ ਚੋਣ ਮੀਟਿੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX