ਤਾਜਾ ਖ਼ਬਰਾਂ


ਲੁਧਿਆਣਾ 'ਚ ਮਾਸਕ ਨਾ ਪਹਿਨਣ ਵਾਲਿਆਂ ਨੂੰ ਕੀਤਾ ਗਿਆ 15,99,400 ਰੁਪਏ ਜੁਰਮਾਨਾ
. . .  3 minutes ago
ਲੁਧਿਆਣਾ, 5 ਜੂਨ (ਸਲੇਮਪੁਰੀ) - ਕੋਵਿਡ-19 ਦੀ ਰੋਕਥਾਮ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰੇਕ ਵਿਅਕਤੀ ਲਈ ਮੂੰਹ ਉੱਪਰ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਦੋਸ਼ ਤਹਿਤ 'ਤੇ ਮਾਮਲਾ ਹੋਇਆ ਦਰਜ
. . .  16 minutes ago
ਕੇਂਦਰ ਨੇ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ ਨਾਲ ਕੀਤਾ ਕੋਝਾ ਮਜ਼ਾਕ- ਸੰਧੂ ਰਣੀਕੇ
. . .  31 minutes ago
ਛੇਹਰਟਾ, 5 ਜੂਨ(ਸੁੱਖ ਵਡਾਲੀ)- ਕੇਂਦਰ ਸਰਕਾਰ ਵੱਲੋਂ ਝੋਨੇ ਦੇ ਮੁੱਲ 'ਚ 53 ਰੁਪਏ ਦਾ ਮਾਮੂਲੀ ਵਾਧਾ ਕਰਕੇ ਕਿਸਾਨਾਂ...
ਲੁਧਿਆਣਾ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  37 minutes ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ...
ਹਰ ਵਰਗ ਦੀ ਪਾਰਟੀ ਹੈ ਅਕਾਲੀ ਦਲ : ਸੁਖਬੀਰ ਬਾਦਲ
. . .  41 minutes ago
ਚੰਡੀਗੜ੍ਹ, 5 ਜੂਨ (ਸੁਰਿੰਦਰਪਾਲ)- ਚੰਡੀਗੜ੍ਹ 'ਚ ਸੁਖਬੀਰ ਬਾਦਲ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਅਕਾਲੀ ਦਲ ਹਰ ਵਰਗ ...
ਏ.ਐੱਸ.ਆਈ. ਦੇ ਕੋਰੋਨਾ ਪਾਜ਼ੀਟਿਵ ਆਉਣ ਉਪਰੰਤ ਥਾਣਾ ਬੇਗੋਵਾਲ ਲੋਕਾਂ ਲਈ ਬੰਦ
. . .  57 minutes ago
ਬੇਗੋਵਾਲ, 5 ਜੂਨ (ਸੁਖਜਿੰਦਰ ਸਿੰਘ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਵਿਚ ਸਥਿਤ ਏ.ਐੱਸ.ਆਈ. ਦੇ ਬੀਤੇ ਦਿਨ ਕੋਰੋਨਾ ...
ਲੋਹੀਆਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਦਾ ਪੁਤਲਾ ਫੂਕਿਆ
. . .  about 1 hour ago
ਲੋਹੀਆਂ ਖ਼ਾਸ, 5 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ...
ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਅੰਮ੍ਰਿਤਸਰ, 5 ਜੂਨ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ...
ਕੈਪਟਨ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਐਲਾਨ
. . .  53 minutes ago
ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ 2022 'ਚ ਹੋਣ ਵਾਲੀਆਂ...
ਨਵਜੋਤ ਸਿੱਧੂ ਦੀਆਂ 'ਆਪ' 'ਚ ਸ਼ਾਮਲ ਹੋਣ ਦੀਆਂ ਖ਼ਬਰਾਂ 'ਤੇ ਬੋਲੇ ਕੈਪਟਨ
. . .  about 1 hour ago
ਚੰਡੀਗੜ੍ਹ, 5 ਜੂਨ (ਸੁਰਜੀਤ ਸਿੰਘ ਸੱਤੀ)- ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ 'ਚ ਜਾਣ ਦੀ ਛਿੜੀ...
ਜੰਡਿਆਲਾ 'ਚ 61 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਜੰਡਿਆਲਾ ਮੰਜਕੀ, 5 ਜੂਨ (ਸੁਰਜੀਤ ਸਿੰਘ ਜੰਡਿਆਲਾ)- ਮੁੱਢਲਾ ਸਿਹਤ ਕੇਂਦਰ ਜੰਡਿਆਲਾ 'ਚ ਕੁੱਝ ਦਿਨ ਪਹਿਲਾਂ ਲਏ ਗਏ 82 ਵਿਅਕਤੀਆਂ...
ਹੋਮਗਾਰਡ ਦੇ ਨੌਜਵਾਨ ਦੀ ਡਿਊਟੀ ਦੌਰਾਨ ਹੋਈ ਮੌਤ
. . .  about 2 hours ago
ਬੰਗਾ, 5 ਜੂਨ (ਜਸਬੀਰ ਸਿੰਘ ਨੂਰਪੁਰ) - ਪਿੰਡ ਕਾਹਮਾ ਦੇ ਹੋਮਗਾਰਡ ਵਿਚ ਡਿਊੂਟੀ ਨਿਭਾ ਰਹੇ ਸੁਖਦੇਵ ਰਾਮ ਦੀ ਮੌਤ ਹੋਣ...
ਪੰਜਾਬ ਸਰਕਾਰ ਨੇ ਕੇਂਦਰ ਦੇ ਖੇਤੀਬਾੜੀ ਸੁਧਾਰਾਂ ਨੂੰ ਨਕਾਰਿਆ
. . .  about 1 hour ago
ਚੰਡੀਗੜ੍ਹ, 5 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਸੁਧਾਰਾਂ ਨੂੰ ਨਕਾਰ ਦਿੱਤਾ ..
ਨਿੱਜੀ ਰੰਜਸ਼ ਤਹਿਤ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮਾਹਿਲਪੁਰ, 5 ਜੂਨ (ਦੀਪਕ ਅਗਨੀਹੋਤਰੀ)- ਅੱਜ ਬਾਅਦ ਦੁਪਹਿਰ ਸਾਢੇ ਤਿੰਨ ਵਜੇ ਦੇ ਕਰੀਬ ਮਾਹਿਲਪੁਰ ਸ਼ਹਿਰ ...
ਕਪੂਰਥਲਾ 'ਚ ਕੋਰੋਨਾ ਦੇ ਦੋ ਵਿਅਕਤੀਆਂ ਦੀ ਹੋਈ ਪੁਸ਼ਟੀ
. . .  about 2 hours ago
ਕਪੂਰਥਲਾ, 5 ਜੂਨ (ਅਮਰਜੀਤ ਸਿੰਘ ਸਡਾਨਾ)- ਜ਼ਿਲ੍ਹਾ ਕਪੂਰਥਲਾ ਦੇ ਦੋ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਯੂ.ਪੀ.ਐੱਸ.ਸੀ ਸਿਵਲ ਸਰਵਿਸਿਜ਼ ਪ੍ਰੀਲਿਮਜ਼ ਦੀ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 5 ਜੂਨ- ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐੱਸ.ਸੀ) ਨੇ ਅੱਜ ਯੂ.ਪੀ.ਐੱਸ.ਸੀ ਸਿਵਲ ਸਰਵਿਸਿਜ਼ ਪ੍ਰੀਲੀਮਜ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕਰ ...
ਸੁਪਰੀਮ ਕੋਰਟ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰ ਤੱਕ ਪਹੁੰਚਾਉਣ ਲਈ ਸੂਬਿਆਂ ਨੂੰ ਦਿੱਤੇ 15 ਦਿਨ
. . .  about 3 hours ago
ਨਵੀਂ ਦਿੱਲੀ, 5 ਜੂਨ - ਪ੍ਰਵਾਸੀ ਮਜ਼ਦੂਰ ਮੁੱਦੇ 'ਤੇ ਕੋਰੋਨਾਵਾਇਰਸ ਦੀ ਮਹਾਂਮਾਰੀ ਵਿਚਕਾਰ ਸੁਪਰੀਮ ਕੋਰਟ ਨੇ ਰਾਜਾਂ ਨੂੰ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸਥਾਨਾਂ 'ਤੇ ਭੇਜਣ ਲਈ 15 ਦਿਨ ਦਾ ਵਕਤ ਦਿੱਤਾ ਹੈ। ਪ੍ਰਵਾਸੀ ਮਜ਼ਦੂਰਾਂ ਦੇ ਮਾਮਲੇ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ...
ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਮਾਸਕ ਨਾ ਪਾਉਣ ਵਾਲਿਆਂ ਨੂੰ ਕੀਤਾ 8.79 ਲੱਖ ਰੁਪਏ ਦਾ ਜੁਰਮਾਨਾ- ਐਸ.ਐੱਸ.ਪੀ
. . .  about 3 hours ago
ਫ਼ਾਜ਼ਿਲਕਾ, 5 ਜੂਨ (ਪ੍ਰਦੀਪ ਕੁਮਾਰ) - ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ...
ਲੁਧਿਆਣਾ ਸ਼ਹਿਰ 'ਚ ਸਿਹਤ ਵਿਭਾਗ ਵੱਲੋਂ ਛਾਉਣੀ ਮੁਹੱਲਾ ਨੂੰ ਐਲਾਨਿਆ ਗਿਆ ਕੰਟੇਨਮੈਂਟ ਜ਼ੋਨ
. . .  about 3 hours ago
ਲੁਧਿਆਣਾ, 5 ਜੂਨ (ਸਲੇਮਪੁਰੀ) - ਲੁਧਿਆਣਾ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਛਾਉਣੀ ਮੁਹੱਲਾ ਨੂੰ ਸਿਹਤ ਵਿਭਾਗ ਵੱਲੋਂ ਕੰਟੇਨਮੈਂਟ ਜ਼ੋਨ ਐਲਾਨਿਆ...
ਮੋਗਾ ਵਿਖੇ ਕੁਵੈਤ ਤੋਂ ਪਰਤੇ ਨੌਜਵਾਨ 'ਚ ਕੋਰੋਨਾ ਦੀ ਹੋਈ ਪੁਸ਼ਟੀ
. . .  about 3 hours ago
ਮੋਗਾ, 5 ਜੂਨ (ਗੁਰਤੇਜ ਬੱਬੀ)- ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਨਾਲ ਸੰਬੰਧਿਤ ਪਿੰਡ ਰਾਜੇਆਣਾ ਦੇ ਕੁਵੈਤ ਤੋਂ ਪਰਤੇ ਇਕ 27 ਸਾਲਾ ਨੌਜਵਾਨ 'ਚ ...
ਡਾ. ਇੰਦਰਜੀਤ ਸਿੰਘ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਦੇ ਉਪ ਕੁਲਪਤੀ ਨਿਯੁਕਤ
. . .  about 3 hours ago
ਬਟਾਲਾ, 5 ਜੂਨ (ਕਾਹਲੋਂ)- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣਾ ਨੂੰ ਨਵਾਂ ਉਪ ਕੁਲਪਤੀ ਮਿਲ...
ਗਰਭਵਤੀ ਹਥਣੀ ਦੀ ਹੱਤਿਆ ਦੇ ਮਾਮਲੇ 'ਚ ਜਾਂਚ ਦੇ ਲਈ ਤਿੰਨ ਟੀਮਾਂ ਦਾ ਕੀਤਾ ਗਿਆ ਗਠਨ
. . .  about 4 hours ago
ਪਲੱਕੜ(ਕੇਰਲ), 5 ਜੂਨ- ਕੇਰਲ ਦੇ ਪਲੱਕੜ 'ਚ ਗਰਭਵਤੀ ਹਥਣੀ ਦੀ ਹੱਤਿਆ ਦੇ ਮਾਮਲੇ 'ਚ ਜਾਂਚ ਦੇ ਲਈ ਜੰਗਲਾਤ ਵਿਭਾਗ ਨੇ ਤਿੰਨ ਟੀਮਾਂ ਦਾ ਗਠਨ ...
ਕੋਰੋਨਾ ਕਾਰਨ ਹੋਈ ਤਾਲਾਬੰਦੀ ਨੇ ਸਬਜ਼ੀ ਕਾਸ਼ਤਕਾਰਾਂ ਦਾ ਤੋੜਿਆ ਲੱਕ
. . .  about 4 hours ago
ਸੰਗਰੂਰ, 5 ਜੂਨ (ਧੀਰਜ ਪਸ਼ੋਰੀਆ) - ਕੋਰੋਨਾ ਮਹਾਂਮਾਰੀ ਕਾਰਨ ਹੋਈ ਤਾਲਾਬੰਦੀ ਨੇ ਪੰਜਾਬ ਦੇ ਸਬਜ਼ੀ ਕਾਸ਼ਤਕਾਰਾਂ ਦਾ...
ਬਰਨਾਲਾ ਦੇ ਚਾਰ ਜਜਾਂ ਸਮੇਤ ਕੋਰਟ ਸਟਾਫ ਹੋਇਆ ਹੋਮ ਕੁਆਰੰਟੀਨ
. . .  about 4 hours ago
ਫਿਰੋਜ਼ਪੁਰ, 5 ਜੂਨ (ਰਾਕੇਸ਼ ਚਾਵਲਾ/ ਕਾਨੂੰਨੀ ਪ੍ਰਤੀਨਿਧੀ) - ਜਿਲ੍ਹਾ ਬਰਨਾਲਾ ਦੀਆ ਕੋਰਟਾਂ 'ਚ ਨਸ਼ਾ ਤਸਕਰੀ ਦੇ ਮਾਮਲੇ 'ਚ ...
ਕਾਂਗਰਸੀ ਵਰਕਰਾਂ ਨੇ ਥਾਣਾ ਵਿਖੇ ਧਰਨਾ ਦਿੱਤਾ
. . .  about 4 hours ago
ਗੁਰਾਇਆ, 5 ਜੂਨ (ਬਲਵਿੰਦਰ ਸਿੰਘ)- ਇੱਥੇ ਇਕ ਸਾਬਕਾ ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕੀਤੇ ਜਾਣ ਦੇ ਵਿਰੋਧ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਲੁਧਿਆਣਾ

ਚਲਦੀ ਕਾਰ ਨੂੰ ਲੱਗੀ ਅੱਗ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਸਥਾਨਕ ਫਿਰੋਜਪੁਰ ਰੋਡ 'ਤੇ ਵੇਰਕਾ ਮਿਲਕ ਪਲਾਂਟ ਨਜਦੀਕ ਬੁੱਧਵਾਰ ਸ਼ਾਮ ਨੂੰ ਜਾ ਰਹੀ ਕਾਰ 'ਚ ਅਚਾਨਕ ਅੱਗ ਲੱਗ ਜਾਣ ਕਾਰਨ ਰਾਹਗੀਰਾਂ 'ਚ ਦਹਿਸ਼ਤ ਫੈਲ ਗਈ | ਫਾਇਰ ਬਿ੍ਗੇਡ ਵਿਭਾਗ ਨੂੰ ਸੂਚਿਤ ਕੀਤੇ ਜਾਣ ਤੇ ਮੌਕੇ 'ਤੇ ਪੁੱਜੇ ਸਟਾਫ ਨੇ ਕਾਰ ਤੋਂ ਨਿਕਲ ਰਹੀਆਂ ਅੱਗ ਦੀਆਂ ਲਪਟਾਂ 'ਤੇ ਕਾਬੂ ਪਾਇਆ | ਕਾਰ ਚਾਲਕ ਨੂੰ ਹਾਦਸੇ ਦਾ ਸਹੀ ਸਮੇਂ 'ਤੇ ਪਤਾ ਚੱਲ ਗਿਆ ਜਿਸ ਕਾਰਨ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ | ਜਾਣਕਾਰੀ ਅਨਸਾਰ ਢੱਲੋਵਾਲ ਚੌਕ ਨਜਦੀਕ ਸਥਿਤ ਇਕ ਕਾਰ ਏਜੰਸੀ ਦਾ ਸਟਾਫ ਮੈਂਬਰ ਸ਼ਾਮ ਕਰੀਬ 4.45 ਵਜੇ ਕਾਰ ਫਿਰੋਜ਼ਪੁਰ ਰੋਡ 'ਤੇ ਜਾ ਰਿਹਾ ਸੀ, ਕਾਰ ਦੇ ਇੰਜਨ ਵਿਚੋਂ ਧੂੰਆਂ ਨਿਕਲਦਾ ਦੇਖ ਉਸਨੇ ਕਾਰ ਇਕ ਸਾਈਡ 'ਤੇ ਰੋਕ ਦਿੱਤੀ ਤੇ ਉਸਦੇ ਬਾਹਰ ਆਉਂਦਿਆਂ ਹੀ ਅੱਗ ਨੇ ਕਾਰ ਨੂੰ ਲਪੇਟ 'ਚ ਲੈ ਲਿਆ ਤੇ ਕੁੱਝ ਮਿੰਟਾਂ 'ਚ ਹੀ ਪੁੱਜੀ ਫਾਇਰ ਬਿ੍ਗੇਡ ਦੀ ਗੱਡੀ ਤੋਂ ਪਹਿਲਾਂ ਕਾਰ ਦਾ ਕਾਫੀ ਹਿੱਸਾ ਸੜ ਗਿਆ, ਪਾਣੀ ਦੀਆਂ ਬੁਛਾਰਾਂ ਨਾਲ ਅੱਗ 'ਤੇ ਕਾਬੂ ਪਾਇਆ ਗਿਆ ਤਦ ਤੱਕ ਕਾਰ ਪੂਰੀ ਤਰ੍ਹਾਂ ਸੜ ਚੁੱਕੀ ਸੀ |

ਰੇਲਵੇ ਦੇ ਜਨਰਲ ਮੈਨੇਜਰ ਵਲੋਂ ਰੇਲਵੇ ਸਟੇਸ਼ਨ ਦਾ ਦੌਰਾ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ ਸਿੰਘ ਵਲੋਂ ਅੱਜ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਡੀ ਆਰ ਐਮ ਰਾਜੇਸ਼ ਅਗਰਵਾਲ ਤੇ ਹੋਰ ਅਧਿਕਾਰੀ ਹਾਜ਼ਰ ਸਨ | ਜਾਣਕਾਰੀ ਅਨੁਸਾਰ ਜਨਰਲ ਮੈਨੇਜਰ ਵਲੋਂ ...

ਪੂਰੀ ਖ਼ਬਰ »

ਲੁਧਿਆਣਾ ਲੋਕ ਸਭਾ ਸੀਟ ਦੇ ਇਸ ਵਾਰ ਸਮੀਕਰਨ ਬਦਲਣ ਦੇ ਚਰਚੇ

ਲੁਧਿਆਣਾ, 15 ਮਈ (ਬੀ.ਐਸ.ਬਰਾੜ)-ਪੰਜਾਬ ਦੇ ਉਦਯੋਗਿਕ ਜ਼ਿਲ੍ਹੇ 'ਚ ਇਸ ਵਾਰ ਫਿਰ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ, ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ, ਅਕਾਲੀ ਦਲ ਬਾਦਲ ਦੇ ਮਹੇਸ਼ਇੰਦਰ ਸਿੰਘ ਗਰੇਵਾਲ, ਆਮ ਆਦਮੀ ਪਾਰਟੀ ਦੇ ਪ੍ਰੋ. ਤੇਜਪਾਲ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਚੋਰੀ ਦੀਆਂ ਵਾਰਦਾਤਾਂ 'ਚ ਹਜ਼ਾਰਾਂ ਦਾ ਸਾਮਾਨ ਚੋਰੀ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਚੋਰਾਂ ਵਲੋਂ ਸ਼ਹਿਰ 'ਚ ਵੱਖ- ਵੱਖ ਥਾਵਾਂ 'ਤੇ ਚੋਰੀ ਦੀਆਂ ਦੋ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ | ਜਾਣਕਾਰੀ ਅਨੁਸਾਰ ਪਹਿਲੀ ਵਾਰਦਾਤ 'ਚ ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਡਾਬਾ ਕਾਲੋਨੀ 'ਚ ਚੋਰ ਪ੍ਰਵਾਸੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ 'ਚ ਨੌਜਵਾਨ ਨੂੰ ਉਮਰ ਕੈਦ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਤੇ ਉਸਦੀ ਹੱਤਿਆ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਅਦਾਲਤ ਨੇ ਨੌਜਵਾਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਚਰਨਜੀਤ ਸਿੰਘ ਵਾਸੀ ਦੁਰਗਾਪੁਰੀ ਦੀ ਸ਼ਿਕਾਇਤ 'ਤੇ ਰਾਹੁਲ ਬਜਾਜ ਵਾਸੀ ਕਰਤਾਰ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਜਾਇਦਾਦ ਦੇ ਮਾਮਲੇ 'ਚ ਉਸ ਨਾਲ 12 ਲੱਖ ਰੁਪਏ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਬਜ਼ੁਰਗ ਔਰਤ ਦੀ ਲਾਸ਼ ਬਰਾਮਦ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੁੱਲਾਂਵਾਲ ਤੋਂ ਕੁਝ ਦਿਨ ਪਹਿਲਾਂ ਸ਼ੱਕੀ ਹਾਲਤ ਵਿਚ ਲਾਪਤਾ ਹੋਈ ਔਰਤ ਦੀ ਪੁਲਿਸ ਨੇ ਨਹਿਰ 'ਚੋਂ ਲਾਸ਼ ਬਰਾਮਦ ਕੀਤੀ ਹੈ | ਮਿ੍ਤਕ ਔਰਤ ਦੀ ਸ਼ਨਾਖਤ ਹਰਜੀਤ ਕੌਰ ਵਜੋਂ ਕੀਤੀ ਗਈ ਹੈ | ਉਸਦੀ ਉਮਰ 65 ਸਾਲ ਦੇ ਕਰੀਬ ਸੀ | ...

ਪੂਰੀ ਖ਼ਬਰ »

ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਸ਼ਹੀਦ-ਏ-ਆਜ਼ਮ ਸੁਖਦੇਵ ਥਾਪਰ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਾਰਤ ਨਗਰ ਚੌਕ ਵਿਖੇ ਸ਼ਹੀਦ ਦੇ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨੂੰ ਹ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਾ ਸਹੁਰਾ ਗਿ੍ਫ਼ਤਾਰ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਨੂੰਹ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਤੇ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਸਹੁਰੇ ਖਿਲਾਫ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵੱਲੋਂ ਇਹ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ 'ਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਕੇਸ ਦਰਜ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਚਰਨਜੀਤ ਸਿੰਘ ਵਾਸੀ ਦੁਰਗਾਪੁਰੀ ਦੀ ਸ਼ਿਕਾਇਤ 'ਤੇ ਰਾਹੁਲ ਬਜਾਜ ਵਾਸੀ ਕਰਤਾਰ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਜਾਇਦਾਦ ਦੇ ਮਾਮਲੇ 'ਚ ਉਸ ਨਾਲ 12 ਲੱਖ ਰੁਪਏ ...

ਪੂਰੀ ਖ਼ਬਰ »

ਚੌਹਾਨ ਵਲੋਂ ਗਰੇਵਾਲ ਦੇ ਹੱਕ 'ਚ ਚੋਣ ਜਲਸਾ

ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਕੋਟ ਮੰਗਲ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੋਹਣ ਸਿੰਘ ਚੌਹਾਨ ਦੀ ਅਗਵਾਈ ਹੇਠ ਭਰਵਾਂ ਚੋਣ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ-2019 17 ਮਈ ਸ਼ਾਮ ਤੋਂ ਬਾਅਦ ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਤੇ ਹੋਰ ਸਾਧਨਾਂ ਰਾਹੀਂ ਪ੍ਰਚਾਰ ਨਹੀਂ ਹੋਵੇਗਾ:ਅਗਰਵਾਲ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਲੋਕ ਸਭਾ ਚੋਣਾਂ ਦੇ ਆਖਰੀ ਗੇੜ ਤਹਿਤ 19 ਮਈ ਨੂੰ ਲੁਧਿਆਣਾ ਜ਼ਿਲ੍ਹੇ 'ਚ ਵੋਟਾਂ ਪੈਣਗੀਆਂ, ਜਿਸ ਦੇ ਲਈ 17 ਮਈ ਸ਼ਾਮ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ ਤੇ ਕੋਈ ਵੀ ਉਮੀਦਵਾਰ ਪਿ੍ੰਟ ਮੀਡੀਆ, ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਤੇ ...

ਪੂਰੀ ਖ਼ਬਰ »

ਬੈਂਸ ਵਲੋਂ ਕੱਢੇ ਰੋਡ ਸ਼ੋਅ ਦਾ ਲੋਕਾਂ ਵਲੋਂ ਭਰਵਾਂ ਸਵਾਗਤ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਮਜਹੂਰੀ ਗਠਜੋੜ ਦੇ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਲੋਂ ਚੋਣ ਪ੍ਰਚਾਰ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਬਿੱਟੂ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਜਲਸੇ

ਡੇਹਲੋਂ, 15 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ 'ਚ ਹਲਕਾ ਗਿੱਲ ਦੇ ਪਿੰਡ ਮਹਿਮਾ ਸਿੰਘਵਾਲਾ, ਜੜਤੌਲੀ ਵਿਖੇ ਭਰਵੀਂ ਇਕੱਤਰਤਾ ਨੰੂ ਸੰਬੋਧਨ ਕਰਦਿਆਾ ਵਿਧਾਇਕ ਕੁਲਦੀਪ ਸਿੰਘ ...

ਪੂਰੀ ਖ਼ਬਰ »

ਇਯਾਲੀ ਵਲੋਂ ਗਰੇਵਾਲ ਦੇ ਹੱਕ 'ਚ ਚੋਣ ਪ੍ਰਚਾਰ

ਹੰਬੜਾਂ, 15 ਮਈ (ਜਗਦੀਸ਼ ਸਿੰਘ ਗਿੱਲ)-ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ 'ਚ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਸਾਬਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਭਰਵੇਂ ਚੋਣ ਜਲਸੇ ਹੋਏ | ਸਾਬਕਾ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੇ ਮੰਤਰੀ ਜੈਨ ਤੇ ਆਪ ਉਮੀਦਵਾਰ ਡਾ.ਗਿੱਲ ਵਲੋਂ ਵਕੀਲਾਂ ਨਾਲ ਮੁਲਾਕਾਤ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਆਪ ਦੀ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਵਲੋਂ ਆਪ ਦੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਆਗੂ ਤੇ ਹਲਕਾ ਜਗਰਾਉਂ ਦੀ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਨਾਲ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਗਰੇਵਾਲ ਦੀ ਹਮਾਇਤ ਦਾ ਐਲਾਨ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਸਨਅਤੀ ਆਗੂਆਂ ਨੇ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ ਵਿਚ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸਨਅਤੀ ਘਰਾਣਿਆਂ ਵਿਚ ਜਾਕੇ ਸਨਅਤਕਾਰਾਂ ਤੇ ...

ਪੂਰੀ ਖ਼ਬਰ »

ਬਿੱਟੂ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨਗੇ-ਕਾਕਾ

ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਟੀ.ਐਸ. ਕਾਕਾ ਲੁਹਾਰਾ ਨੇ ਕਿਹਾ ਕਿ ਪੂਰੇ ਦੇਸ਼ 'ਚ ਹਵਾ ਦਾ ਰੁਖ ਕਾਂਗਰਸ ਪਾਰਟੀ ਦੇ ਹੱਕ ਵਿਚ ਹੈ ਤੇ ਦੇਸ਼ ਵਿਚ ਕਾਂਗਰਸ ਪਾਰਟੀ ਆਪਣੀ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਲੁਧਿਆਣੇ ਤੋਂ ...

ਪੂਰੀ ਖ਼ਬਰ »

ਗਰੇਵਾਲ ਦੇ ਹੱਕ 'ਚ ਚੋਣ ਪ੍ਰਚਾਰ

ਆਲਮਗੀਰ, 15 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਨਰਿੰਦਰ ਸਿੰਘ ਸੋਹਲ ਵਲੋਂ ਅਕਾਲੀ ਸਮਰਥਕਾਂ ਸਮੇਤ ਅਕਾਲੀ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਹੱਕ 'ਚ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਵਲੋਂ ਬਿੱਟੂ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ

ਲੁਧਿਆਣਾ, 15 ਮਈ (ਕਵਿਤਾ ਖੁੱਲਰ)-ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਵਿਧਾਨ ਸਭਾ ਹਲਕਾ ਪੂਰਬੀ 'ਚ ਪੈਂਦੀ ਰਾਹੋਂ ਰੋਡ ਵਿਖੇ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਹੋਈ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰੇ ਦੇਸ਼ ਅੰਦਰ ਇਸ ਸਮੇਂ ...

ਪੂਰੀ ਖ਼ਬਰ »

ਮੈਰੀ ਮਿੰਟ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਮੈਰੀਮਿੰਟ ਪਬਲਿਕ ਸਕੂਲ ਨਿਊ ਅਮਰ ਨਗਰ ਵਿਖੇ ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ ਗਿਆ | ਇਸ ਮੌਕੇ ਡਾਇਰੈਕਟਰ ਸੰਤੋਖ ਸਿੰਘ ਨੇ ਬੱਚਿਆਂ ਨੰੂ ਪਰਿਵਾਰ ਦੇ ਹਰ ਇਕ ਮੈਂਬਰ ਦੀ ਅਹਿਮੀਅਤ ਬਾਰੇ ਦੱਸਿਆ | ਇਸ ਮੌਕੇ ਜਸਲੀਨ ...

ਪੂਰੀ ਖ਼ਬਰ »

ਸੋਬਤੀ ਨੂੰ ਪੰਜਾਬੀ ਸਾਹਿਤ ਅਕਾਦਮੀ ਵਲੋਂ ਗੁਲਦਸਤੇ ਭੇਟ

ਲੁਧਿਆਣਾ: 15 ਮਈ (ਅਮਰੀਕ ਸਿੰਘ ਬੱਤਰਾ)-ਸਾਡਾ ਸੁਭਾਗ ਹੈ ਕਿ ਅਸੀਂ ਸਦੀ ਜਿੱਡੇ ਦੋ ਲਿਖਾਰੀਆਂ ਦੇ ਪਿਆਰ ਦੇ ਪਾਤਰ ਹਾਂ¢ ਜਸਵੰਤ ਸਿੰਘ ਕੰਵਲ ਤੇ ਸ. ਈਸ਼ਰ ਸਿੰਘ ਸੋਬਤੀ ਦੇ ਇਹ ਸ਼ਬਦ ਪੰਜਾਬੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਆਖੇ | ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਸ਼ਿਮਲਾਪੁਰੀ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਡਾਬਾ/ਲੁਹਾਰਾ, 15 ਮਈ (ਕੁਲਵੰਤ ਸਿੰਘ ਸੱਪਲ)-ਗੁਰੂ ਨਾਨਕ ਮਿਸ਼ਨ ਸਕੂਲ ਸ਼ਿਮਲਾਪੁਰੀ ਵਿਖੇ ਮੈਨੇਜਰ ਸਵਰਨ ਸਿੰਘ ਜੱਸਲ ਦੀ ਅਗਵਾਈ ਹੇਠ ਪੇਟਿੰਗ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਵਧੀਆ ਪੇਟਿੰਗਾਂ ਤਿਆਰ ਕੀਤੀਆਂ | ਇਸ ਮੌਕੇ ਸਵਰਨ ਸਿੰਘ ਜੱਸਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਉਂਕਾਰ ਕੌਰ ਨੰਦਾ ਦਾ ਅੰਤਿਮ ਸੰਸਕਾਰ ਅੱਜ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਯੂਥ ਅਕਾਲੀ ਆਗੂ ਹਰਮਿੰਦਰਪਾਲ ਸਿੰਘ ਨੰਦ ਦੇ ਮਾਤਾ ਸ੍ਰੀਮਤੀ ਉਂਕਾਰ ਕੌਰ ਜੋ ਬੁੱਧਵਾਰ ਨੂੰ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ 16 ਮਈ ਵੀਰਵਾਰ ਨੂੰ ਸਵੇਰੇ 10 ਵਜੇ ਅਰਬਨ ਅਸਟੇਟ ਦੁੱਗਰੀ ਫੇਜ਼-2 ਲੁਧਿਆਣਾ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਵੈਂਡਰ ਬਣਾਉਣ ਲਈ ਸੀਸੂ ਵਿਖੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸਮਾਗਮ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ 'ਚ ਸਨਅਤਕਾਰਾਂ ਨੂੰ ਰੇਲ ਕੋਚ ਫ਼ੈਕਟਰੀ ਦਾ ਵੈਂਡਰ ਬਣਾਉਣ ਬਾਰੇ ...

ਪੂਰੀ ਖ਼ਬਰ »

ਬੈਂਸ ਵਲੋਂ ਪਰਲ ਕੰਪਨੀ ਵਲੋਂ ਠੱਗੇ ਗਏ ਪੀੜਤਾਂ ਨੂੰ ਇਨਸਾਫ਼ ਦੁਆਉਣ ਲਈ ਯਤਨ ਕਰਨ ਦਾ ਐਲਾਨ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਮਜਹੂਰੀ ਗਠਜੋੜ ਦੇ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਜੇਕਰ ਲੁਧਿਆਣਾ ਦੇ ਵੋਟਰਾਂ ਨੇ ਉਨ੍ਹਾਂ ਨੂੰ ਲੋਕ ਸਭਾ ਵਿਚ ਭੇਜ ਦਿੱਤਾ, ਤਾਂ ਉਹ ...

ਪੂਰੀ ਖ਼ਬਰ »

ਪੀ.ਏ.ਯੂ 'ਚ ਦਾਖ਼ਲਿਆਂ ਲਈ ਲੇਟ ਫੀਸ ਨਾਲ 21 ਮਈ ਤੱਕ ਭਰੇ ਜਾਣਗੇ ਫਾਰਮ

ਲੁਧਿਆਣਾ, 15 ਮਈ (ਬੀ.ਐਸ.ਬਰਾੜ)-ਪੀ.ਏ.ਯੂ ਦੇ ਵੱਖ-ਵੱਖ ਕਾਲਜਾਂ 'ਚ ਚਲਾਏ ਜਾ ਰਹੇ ਗਰੈਜੂਏਟ ਤੇ ਪੋਸਟ ਗਰੈਗੂਏਟ ਕੋਰਸਾਂ ਦੇ ਦਾਖ਼ਲਿਆਂ ਲਈ ਫਾਰਮ ਲੇਟ ਫੀਸ ਨਾਲ 21 ਮਈ ਤੱਕ ਭਰੇ ਜਾ ਸਕਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਏ.ਯੂ ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਾਵਾਰੀ ਨਾਮ ਸਿਮਰਨ ਅਭਿਆਸ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ | ਗੁਰਪ੍ਰੀਤ ਸਿੰਘ ਵਿੰਕਲ ਨੇ ਦੱਸਿਆ ਕਿ ਸਮਾਗਮ ...

ਪੂਰੀ ਖ਼ਬਰ »

ਵੈਦ ਵਲੋਂ ਬਿੱਟੂ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਡੇਹਲੋਂ, 15 ਮਈ (ਅੰਮਿ੍ਤਪਾਲ ਸਿੰਘ ਕੈਲੇ)-ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿਚ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਅੰਦਰ ਹਲਕਾ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਵਲੋਂ ਤੂਫਾਨੀ ਚੋਣ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਲੁਧਿਆਣਾ ਉੱਤਰੀ ਹਲਕੇ ਤੋਂ ਮਿਲੇਗੀ ਬਿੱਟੂ ਨੂੰ ਵੱਡੀ ਲੀਡ-ਪਾਾਡੇ

ਲੁਧਿਆਣਾ, 15 ਮਈ (ਕਵਿਤਾ ਖੁੱਲਰ)-ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੀ ਚੋਣ ਮੁਹਿੰਮ ਨੂੰ ਹੋਰ ਭਖਾਉਂਦਿਆਂ ਵਿਧਾਇਕ ਰਾਕੇਸ਼ ਪਾਂਡੇ ਵਲੋਂ ਬੀਤੀ ਸ਼ਾਮ ਲੁਧਿਆਣਾ ਉੱਤਰੀ ਹਲਕੇ ਦੇ ਚਾਰ ਵਾਰਡਾਂ 'ਚ ਚੋਣ ਰੈਲੀਆਂ 'ਚ ਹੋਏ ਵਿਸ਼ਾਲ ਭਾਰੀ ਇਕੱਠਾਂ ਨੇ ਦਰਸਾ ...

ਪੂਰੀ ਖ਼ਬਰ »

ਪੀ.ਏ.ਯੂ 'ਚ ਕਰਵਾਏ ਜਾਣਗੇ ਨੋਬਲ ਪੁਰਸਕਾਰ ਲੜੀ ਸਮਾਗਮ

ਲੁਧਿਆਣਾ, 15 ਮਈ (ਬੀ.ਐਸ.ਬਰਾੜ)-ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਮੰਤਰਾਲੇ ਦੇ ਬਾਇਓਤਕਨਾਲੋਜੀ ਵਿਭਾਗ ਤੇ ਨੋਬਲ ਮੀਡੀਆ ਸਵੀਡਨ ਵਿਚਕਾਰ ਪੰਜ ਸਾਲਾ ਸਾਂਝ ਤਹਿਤ ਨੋਬਲ ਪੁਰਸਕਾਰ ਲੜੀ ਸਾਲਾਨਾ ਪਹਿਲਕਦਮੀ ਹੈ, ਜਿਸ 'ਚ ਨੋਬਲ ਇਨਾਮ ਜੇਤੂ, ਮਾਹਿਰ ਤੇ ਪ੍ਰਸਿੱਧ ...

ਪੂਰੀ ਖ਼ਬਰ »

22 ਦੇਸ਼ਾਂ ਦੀ ਫੇਰੀ ਤੋਂ ਬਾਅਦ 6 ਸਿੱਖ ਬਾਈਕਰਜ਼ ਲੁਧਿਆਣਾ ਪਹੁੰਚੇ

ਲੁਧਿਆਣਾ, 15 ਮਈ (ਭੁਪਿੰਦਰ ਸਿੰਘ ਬਸਰਾ)-ਅਮਨ-ਸ਼ਾਂਤੀ ਤੇ ਸਾਂਝੀਵਾਲਤਾ ਦੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਨੂੰ ਦੁਨੀਆਂ ਭਰ ਵਿਚ ਪਹੁੰਚਾਣ ਲਈ ਹੁਣ ਤੱਕ ਕਈ ਦੇਸ਼ਾਂ ਦਾ ਦੌਰਾ ਕਰ ਚੁੱਕੇ ਇਨ੍ਹਾਂ 6 ਸਿੱਖ ਬਾਈਕਰਜ਼ ਦਾ ਉਪਰਾਲਾ ਸ਼ਲਘਾਯੋਗ ਹੈ | ਇਹ ...

ਪੂਰੀ ਖ਼ਬਰ »

ਡਾ. ਗਿੱਲ ਦੇ ਹੱਕ 'ਚ ਜੈਨ ਨੇ ਹਲਕਾ ਕੇਂਦਰੀ 'ਚ ਕੱਢਿਆ ਰੋਡ ਸ਼ੋਅ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਆਪ ਦੀ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤਿੰਦਰ ਜੈਨ ਵਲੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ.ਤੇਜਪਾਲ ਸਿੰਘ ਗਿੱਲ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਲੁਧਿਆਣਾ ਕੇਂਦਰੀ ਵਿਖੇ ਰੋਡ ਸ਼ੋਅ ਕੱਢਿਆ ਗਿਆ | ਇਹ ...

ਪੂਰੀ ਖ਼ਬਰ »

ਹਲਕਾ ਦੱਖਣੀ 'ਚ ਬਿੱਟੂ ਦੇ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਲੁਧਿਆਣਾ, 15 ਮਈ (ਕਵਿਤਾ ਖੁੱਲਰ)-ਕਾਂਗਰਸ ਵਰਕਰਾਂ ਨੇ ਅੱਜ ਵਿਧਾਨ ਸਭਾ ਹਲਕਾ ਦੱਖਣੀ ਵਿਚ ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਰੋਡ ਸ਼ੋਅ ਕੱਢਿਆ, ਜਿਸ ਵਿਚ ਇਲਾਕੇ ਦੇ ਹਜ਼ਾਰਾਂ ਸਮਰਥਕਾਂ ਨੇ ਬਿੱਟੂ ਦੇ ਹੱਕ ਵਿੱਚ ਨਾਅਰੇਬਾਜ਼ੀ ...

ਪੂਰੀ ਖ਼ਬਰ »

ਰਾਜ ਸਰਕਾਰ ਨੇ ਨਗਰ ਨਿਗਮ ਸਕੱਤਰ ਦੀ ਬਦਲੀ ਹੁਸ਼ਿਆਰਪੁਰ ਕੀਤੀ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਰਾਜ ਸਰਕਾਰ ਵਲੋਂ ਨਗਰ ਨਿਗਮ ਸਕੱਤਰ ਜਸਦੇਵ ਸਿੰਘ ਸੇਖੋਂ ਜਿਨ੍ਹਾਂ ਨੂੰ ਜ਼ੋਨਲ ਕਮਿਸ਼ਨਰ ਤੋਂ ਇਲਾਵਾ ਕਈ ਵਿਭਾਗਾਂ ਦੀ ਜਿੰਮੇਵਾਰੀ ਪ੍ਰਸ਼ਾਸਨ ਵਲੋਂ ਸੌਾਪੀ ਹੋਈ ਸੀ, ਦੀ ਬਦਲੀ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਕੀਤੀ ਗਈ ...

ਪੂਰੀ ਖ਼ਬਰ »

ਹਵਾ ਦਾ ਰੁੱਖ ਕਾਂਗਰਸ ਪਾਰਟੀ ਦੇ ਹੱਕ 'ਚ-ਸੁਖਵੰਤ ਦੁੱਗਰੀ

* ਲੁਧਿਆਣਾ, 15 ਮਈ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਖਵੰਤ ਸਿੰਘ ਦੁੱਗਰੀ ਨੇ ਕਿਹਾ ਕਿ ਪੂਰੇ ਦੇਸ਼ ਵਿਚ ਹਵਾ ਦਾ ਰੁੱਖ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਹੱਕ ਵਿਚ ਹੈ ਅਤੇ ਕੇਂਦਰ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੀ ਬਣੇਗੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸੀਨੀਅਰ ਅਕਾਲੀ ਆਗੂ ਨੇਕ ਸਿੰਘ ਵਲੋਂ ਅਸਤੀਫ਼ਾ

ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਅਕਾਲੀ ਜਥਾ ਦੇ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੇ ਨੇੜਲੇ ਸਾਥੀ ਨੇਕ ਸਿੰਘ ਨੇ ਅੱਜ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ | ਜਾਣਕਾਰੀ ਦਿੰਦਿਆਂ ਨੇਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕੋਰ ਕਮੇਟੀ ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਦਫ਼ਤਰ ਵਲੋਂ ਹਰ ਅਰਜ਼ੀ 'ਤੇ ਮੈਰਿਟ ਅਨੁਸਾਰ ਫ਼ੈਸਲਾ ਕੀਤਾ ਜਾ ਰਿਹੈ:ਜ਼ਿਲ੍ਹਾ ਚੋਣ ਅਧਿਕਾਰੀ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਜ਼ਿਲ੍ਹਾ ਚੋਣ ਅਧਿਕਾਰੀ ਕਮ ਰਿਟਰਨਿੰਗ ਅਫ਼ਸਰ ਤੇ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਚੋਣ ਦਫ਼ਤਰ ਵਲੋਂ ਹਰ ਅਰਜੀ 'ਤੇ ਮੈਰਿਟ ਅਨੁਸਾਰ ਫ਼ੈਸਲਾ ਕੀਤਾ ਜਾਂਦਾ ਹੈ ਤੇ ਕਿਸੇ ਵੀ ਪਾਰਟੀ ਜਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਤੇ ਕੇਤੀਆਂ ਕਾਂਡ ਦੇ ਦੋਸ਼ੀਆਂ ਨੂੰ ਲੋਕ ਮੂੰਹ ਨਹੀਂ ਲਗਾਉਣਗੇ: ਬੈਂਸ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਕਾਲੀਆਂ ਤੇ ਕੇਤੀਆ ਜਬਰ ਜਨਾਹ ਕਾਂਡ ਦੇ ਦੋਸ਼ੀ ਬੇਅੰਤ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਝੂਠੇ ਵਾਅਦੇ ਕਰਕੇ ਜਨਤਾ ਨਾਲ ਵਿਸ਼ਵਾਸਘਾਤ ਕੀਤਾ-ਗਰੇਵਾਲ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਉਮੀਦਵਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਘਰ-ਘਰ ਨੌਕਰੀ ਅਤੇ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਦੇ ਝੂਠੇ ਵਾਅਦੇ ਕਰਕੇ ...

ਪੂਰੀ ਖ਼ਬਰ »

ਖੇਤੀ ਖੇਤਰ 'ਚ ਨਵੀਆਂ ਤਕਨਾਲੋਜੀਕਲ ਵਿਧੀਆਂ ਜ਼ਰੂਰੀ-ਡਾ. ਢਿੱਲੋਂ

ਲੁਧਿਆਣਾ, 15 ਮਈ (ਬੀ. ਐਸ.ਬਰਾੜ)-ਪੀ.ਏ.ਯੂ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਬੀਤੇ ਦਿਨੀਂ ਪੂਸਾ ਕੈਂਪਸ ਦਿੱਲੀ ਵਿਚ ਤੀਸਰਾ ਡਾ. ਏ.ਬੀ. ਜੋਸ਼ੀ ਯਾਦਗਾਰੀ ਭਾਸ਼ਣ ਦਿੱਤਾ | ਉਨ੍ਹਾਂ ਦਾ ਇਹ ਭਾਸ਼ਣ ' ਭੋਜਨ ਤੇ ਪੋਸ਼ਣ ਸੁਰੱਖਿਆ ਲਈ ਪਲਾਂਟ ਜੈਨੇਟਿਕਸ ਸਰੋਤ' ...

ਪੂਰੀ ਖ਼ਬਰ »

ਓਲੰਪੀਅਨ ਪਿ੍ਥੀਪਾਲ ਹਾਕੀ ਜਰਖੜ ਖੇਡਾਂ ਦੌਰਾਨ ਹਾਕੀ ਮੈਚ ਦਿਲਕਸ਼ ਰਹੇ

ਡੇਹਲੋਂ, 15 ਮਈ (ਅੰਮਿ੍ਤਪਾਲ ਸਿੰਘ ਕੈਲੇ)-ਖੇਡ ਸਟੇਡੀਅਮ ਜਰਖੜ ਵਿਖੇ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਵਲੋਂ ਚਲ ਰਹੇ 9ਵੇਂ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਫੈਸਟੀਵਲ ਦੇ ਚੌਥੇ ਦਿਨ ਦੂਜੇ ਗੇੜ ਦੇ ਮੈਚਾਂ 'ਚ ਜਿਥੇ ਸਬ-ਜੂਨੀਅਰ ਵਰਗ 'ਚ ਬਾਗੜੀਆਂ ਹਾਕੀ ...

ਪੂਰੀ ਖ਼ਬਰ »

ਦਿਆਨੰਦ ਹਸਪਤਾਲ 'ਚ 'ਵਰਟੀਕਲ ਗਾਰਡਨ' ਦਾ ਉਦਘਾਟਨ

ਲੁਧਿਆਣਾ, 15 ਮਈ (ਸਲੇਮਪੁਰੀ)-ਦਿਆਨੰਦ ਹਸਪਤਾਲ 'ਚ ਬਣਾਏ ਗਏ 'ਵਰਟੀਕਲ ਗਾਰਡਨ' ਦਾ ਉਦਘਾਟਨ ਕਰਦਿਆਂ ਆਮਦਨ ਕਰ ਵਿਭਾਗ ਦੇ ਪਿ੍ੰਸੀਪਲ ਚੀਫ਼ ਕਮਿਸ਼ਨਰ ਬਿਨੇ ਕੇ.ਝਾਅ ਨੇ ਕਿਹਾ ਕਿ ਇਸ ਵੇਲੇ ਦਰੱਖਤਾਂ ਦੀ ਕਟਾਈ ਹੋਣ ਕਰਕੇ ਪ੍ਰਦੂਸ਼ਣ ਬਹੁਤ ਵੱਧ ਰਿਹਾ ਹੈ ਤੇ ...

ਪੂਰੀ ਖ਼ਬਰ »

ਬੈਂਸ ਦੇ ਹੱਕ 'ਚ ਲੋਕ ਲਹਿਰ ਨੇ ਵਿਰੋਧੀਆਂ ਦੀ ਚਿੰਤਾ ਵਧਾਈ-ਡਿੰਪੀ

ਲੁਧਿਆਣਾ, 15 ਮਈ (ਅਮਰੀਕ ਸਿੰਘ ਬੱਤਰਾ)-ਲੋਕ ਇਨਸਾਫ਼ ਪਾਰਟੀ ਜਨਰਲ ਕੌਾਸਲ ਮੈਂਬਰ ਰਜਿੰਦਰ ਸਿੰਘ ਡਿੰਪੀ ਨੇ ਕਿਹਾ ਹੈ ਕਿ ਲੁਧਿਆਣਾ ਤੋਂ ਪੀ.ਡੀ.ਏ. ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ 'ਚ ਬਣੀ ਲੋਕ ਲਹਿਰ ਨੇ ਵਿਰੋਧੀ ਉਮੀਦਵਾਰਾਂ ਦੀ ਚਿੰਤਾਂ ਵਧਾ ਦਿੱਤੀ ਹੈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ 'ਚ ਇੰਡਸਟਰੀਅਲ ਡਿਜ਼ਾਈਨ 'ਤੇ ਚਰਚਾ

ਆਲਮਗੀਰ, 15 ਮਈ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜੀਨੀਅਰਰਿੰਗ ਕਾਲਜ ਵਿਖੇ ਵਿਦਿਆਰਥੀਆਂ ਤੇ ਸਟਾਫ਼ ਨੂੰ ਸੰਬੋਧਿਤ ਹੁੰਦਿਆਂ ਡਾ. ਸੁਗੰਧ ਮਲਹੋਤਰਾ ਪ੍ਰਬੰਧਕ ਮੋਬਿਲਟੀ ਤੇ ਡਿਜ਼ਾਈਨ ਆਈ.ਆਈ.ਟੀ ਮੁੰਬਈ ਨੇ ਜਜ਼ਬੇ ਤੇ ਜਨੂੰਨ ਨੂੰ ਇਕ ਵਧੀਆ ਡਿਜ਼ਾਈਨ ...

ਪੂਰੀ ਖ਼ਬਰ »

ਬਿੱਟੂ ਵਿਰੋਧੀਆਂ ਨਾਲੋਂ ਭਾਰੀ ਬਹੁਮਤ ਨਾਲ ਜਿੱਤਣਗੇ-ਕਾਦੀਆਂ

ਲਾਡੋਵਾਲ, 15 ਮਈ (ਬਲਬੀਰ ਸਿੰਘ ਰਾਣਾ)-ਅੱਜ ਹਰੇਕ ਨੌਜਵਾਨ ਤੇ ਬਜੁਰਗ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰ ਰਹੇ ਹਨ ਤੇ ਕਾਂਗਰਸ ਪਾਰਟੀਆਂ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਜਿਸ ...

ਪੂਰੀ ਖ਼ਬਰ »

ਹਲਕਾ ਦੱਖਣੀ ਤੋਂ ਬਿੱਟੂ ਦੀ ਜਿੱਤ ਇਤਿਹਾਸਕ ਹੋਵੇਗੀ-ਗਰਚਾ ਬ੍ਰਦਰਜ਼

ਢੰਡਾਰੀ ਕਲਾਂ, 15 ਮਈ (ਪਰਮਜੀਤ ਸਿੰਘ ਮਠਾੜੂ)-ਸਾਬਕਾ ਕੌਾਸਲਰ ਤੇ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਸ਼ੇਰ ਸਿੰਘ ਗਰਚਾ ਤੇ ਨੌਜਵਾਨ ਕਾਂਗਰਸੀ ਰੇਸ਼ਮ ਸਿੰਘ ਗਰਚਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਲੋਕ ਸਭਾ ਦੀ ਚੋਣ ਲੜ ਰਹੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਇਸ ਵਾਰ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਪੰਜਾਬ ਸ਼ਾਖਾ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ

ਲੁਧਿਆਣਾ, 15 ਮਈ (ਸਲੇਮਪੁਰੀ)-ਮੁਲਾਜ਼ਮਾਂ, ਪੈਨਸ਼ਨਰਾਂ ਤੇ ਬੁੱਧੀਜੀਵੀਆਂ ਦੀ ਸਾਂਝੀ ਸੰਸਥਾ ਜਮਹੂਰੀ ਅਧਿਕਾਰ ਸਭਾ ਪੰਜਾਬ ਸ਼ਾਖਾ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਬੀਬੀ ਅਮਰ ਕੌਰ ਯਾਦਗਾਰੀ ਹਾਲ ਵਿਖੇ ਜਥੇਬੰਦੀ ਦੇ ਆਗੂ ਜਸਵੰਤ ਜੀਰਖ ਦੀ ਪ੍ਰਧਾਨਗੀ ਹੇਠ ਹੋਈ¢ ...

ਪੂਰੀ ਖ਼ਬਰ »

ਬਿਟੂ ਦੀ ਮਾਤਾ ਵਲੋਂ ਸ਼ਹੀਦ ਗੁਰਮੇਲ ਸਿੰਘ ਹੁੰਝਣ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ

ਲੁਧਿਆਣਾ, 15 ਮਈ (ਕਵਿਤਾ ਖੁੱਲਰ)-ਕਾਂਗਰਸ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਮਾਤਾ ਜਸਬੀਰ ਕੌਰ ਨੇ ਪਿੰਡ ਪੰਧੇਰ ਖੇੜੀ ਵਿਖੇ ਅੱਤਵਾਦ ਦੌਰਾਨ ਸ਼ਹੀਦ ਹੋਏ ਸੀ.ਪੀ.ਆਈ ਆਗੂ ਗੁਰਮੇਲ ਸਿੰਘ ਹੁੰਝਣ ਦੇ 24ਵੇਂ ਸ਼ਹੀਦੀ ਦਿਵਸ ਮੌਕੇ ਉਨ੍ਹਾਂ ਦੀ ਸਮਾਧੀ 'ਤੇ ਪੁੱਜੇ ਅਤੇ ...

ਪੂਰੀ ਖ਼ਬਰ »

ਇੰਡੀਅਨ ਵੁਮੈਨ ਫੁੱਟਬਾਲ ਲੀਗ ਜੀ. ਕੇ. ਫੁੱਟਬਾਲ ਕਲੱਬ ਨੇ ਐਚ.ਡਬਲਯੂ. ਫੁੱਟਬਾਲ ਕਲੱਬ ਨੂੰ ਹਰਾਇਆ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਗੁਰੂ ਨਾਨਕ ਸਟੇਡੀਅਮ ਵਿਖੇ ਚੱਲ ਰਹੀ ਹੀਰੋ ਇੰਡੀਅਨ ਵੂਮੈਨ ਫੁੱਟਬਾਲ ਲੀਗ ਦੇ ਅੱਜ ਖੇਡੇ ਗਏ ਲੀਗ ਮੈਚ ਵਿਚ ਜੀ.ਕੇ. ਫੁੱਟਬਾਲ ਕਲੱਬ ਦੀ ਟੀਮ ਨੇ ਐਚ.ਡਬਲਯੂ. ਫੁੱਟਬਾਲ ਕਲੱਬ ਨੂੰ 3 ਦੇ ਮੁਕਾਬਲੇ 1 ਗੋਲ ਨਾਲ ਹਰਾ ਕੇ ਜਿੱਤ ਪ੍ਰਾਪਤ ...

ਪੂਰੀ ਖ਼ਬਰ »

ਵਾਰਡ ਨੰਬਰ 45 'ਚ ਬੈਂਸ ਵਲੋਂ ਮੀਟਿੰਗ

ਲੁਧਿਆਣਾ, 15 ਮਈ (ਪੁਨੀਤ ਬਾਵਾ)-ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਆਤਮ ਨਗਰ ਦੇ ਵਾਰਡ ਨੰਬਰ 45 ਦੇ ਕਰਨੈਲ ਸਿੰਘ ਨਗਰ ਫੇਜ਼ 3 ਵਿਚ ਪ੍ਰਧਾਨ ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX