ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮਮਤਾ ਨੂੰ ਮੁੜ ਮੁੱਖ ਮੰਤਰੀ ਨਾ ਬਣਨ ਦਾ ਸਤਾਉਣ ਲੱਗਾ ਡਰ- ਸ਼ਾਹ ਨਿਵਾਜ਼ ਹੁਸੈਨ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)-ਪੱਛਮੀ ਬੰਗਾਲ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ 'ਤੇ ਟੀ.ਐਮ.ਸੀ. ਪਾਰਟੀ ਦੇ ਗੁੰਡਿਆਂ ਵਲੋਂ ਕੀਤਾ ਜਾਨਲੇਵਾ ਹਮਲਾ ਇਕ ਸੋਚੀ ਸਮਝੀ ਚਾਲ ਸੀ, ਭਾਜਪਾ ਇਸ ਦੀ ਪੁਰਜ਼ੋਰ ਨਿੰਦਾ ਕਰਦੀ ਹੈ | ਇਹ ਗੱਲ ਅੱਜ ਭਾਜਪਾ ਦੇ ਮੁੱਖ ਬੁਲਾਰੇ ਸ਼ਾਹ ਨਿਵਾਜ਼ ਹੁਸੈਨ ਨੇ ਕਹੀ | ਉਹ ਅੱਜ ਚੰਡੀਗੜ੍ਹ ਵਿਚ ਭਾਜਪਾ ਦੇ ਦਫ਼ਤਰ ਕਮਲਮ ਵਿਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਨਾਲ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ, ਰਾਜਸਥਾਨ ਦੀ ਵਿਧਾਇਕਾ ਕਿਰਨ ਮਹੇਸ਼ਵਰੀ, ਮੇਅਰ ਰਾਜੇਸ਼ ਕਾਲੀਆ, ਸਾਬਕਾ ਮੇਅਰ ਕਮਲਾ ਸ਼ਰਮਾ ਅਤੇ ਮੀਡੀਆ ਵਿਭਾਗ ਦੇ ਇੰਚਾਰਜ ਰਵਿੰਦਰ ਪਠਾਨੀਆ ਮੌਜੂਦ ਸਨ | ਉਨ੍ਹਾਂ ਕਿਹਾ ਕਿ ਬੰਗਾਲ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਸ਼ਾਹ ਦੇ ਰੋਡ ਸ਼ੋਅ ਵਿਚ ਭਾਰੀ ਸੰਖਿਆ ਵਿਚ ਲੋਕ ਸ਼ਾਮਿਲ ਹੋ ਗਏ ਸਨ | ਜਿਸ ਤਰ੍ਹਾਂ ਵਾਰਾਨਸੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੋਡ ਸ਼ੋਅ ਵਿਚ ਸ਼ਾਮਿਲ ਹੋਏ ਸਨ | ਉਨ੍ਹਾਂ ਕਿਹਾ ਕਿ ਇੰਝ ਲੱਗਦਾ ਹੈ ਕਿ ਮਮਤਾ ਬੈਨਰਜੀ ਏਨਾ ਵੱਡਾ ਇਕੱਠ ਵੇਖ ਕੇ ਘਬਰਾ ਗਏ ਹਨ |
ਉਨ੍ਹਾਂ ਮਮਤਾ ਬੈਨਰਜੀ 'ਤੇ ਦੋਸ਼ ਲਗਾਉਂਦੇ ਕਿਹਾ ਕਿ ਅਮਿਤ ਸ਼ਾਹ ਅਤੇ ਵਰਕਰਾਂ 'ਤੇ ਹੋਏ ਹਮਲੇ ਪਿੱਛੇ ਮਮਤਾ ਦਾ ਪੂਰਾ ਹੱਥ ਹੈ | ਉਨ੍ਹਾਂ ਕਿਹਾ ਕਿ ਮਮਤਾ ਨੂੰ ਇਸ ਗੱਲ ਦਾ ਡਰ ਸਤਾਉਂਣ ਲੱਗਾ ਹੈ ਕਿ ਪ੍ਰਧਾਨ ਮੰਤਰੀ ਦੇ ਸੁਫ਼ਨੇ ਦੇ ਨਾਲ ਨਾਲ ਹੁਣ ਉਨ੍ਹਾਂ ਦਾ ਦੁਬਾਰਾ ਮੁੱਖ ਮੰਤਰੀ ਬਣ ਸਕਣਾ ਵੀ ਇਕ ਸੁਫ਼ਨਾ ਰਹਿ ਜਾਵੇਗਾ | ਇਸ ਮੌਕੇ ਪੱਛਮੀ ਬੰਗਾਲ 'ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੇ ਰੋਡ ਸ਼ੋਅ ਦੇ ਦੌਰਾਨ ਹੋਏ ਹੰਗਾਮੇ ਦੇ ਵਿਰੋਧ ਵਿਚ ਚੰਡੀਗੜ੍ਹ ਭਾਜਪਾ ਵਲੋਂ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਜਪਾ ਦੇ ਕੌਮੀ ਬੁਲਾਰੇ ਸ਼ਾਹ ਨਿਵਾਜ ਹੁਸੈਨ ਅਤੇ ਪ੍ਰਦੇਸ਼ ਪ੍ਰਧਾਨ ਸੰਜੇ ਟੰਡਨ ਦੀ ਅਗਵਾਈ ਵਿਚ ਕੀਤੇ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਿਲ ਹੋਏ |

ਚੈਕਿੰਗ ਦੌਰਾਨ ਪੁਲਿਸ ਨਾਲ ਉਲਝਣ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪ੍ਰਧਾਨ ਮੰਤਰੀ ਦੀ ਰੈਲੀ 'ਚ ਚੈਕਿੰਗ ਦੌਰਾਨ ਪੁਲਿਸ ਕਰਮੀ ਨਾਲ ਉਲਝਣ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਐਸ.ਪੀ. ਸਿਟੀ ਦੇ ਪੀ.ਐਸ.ਓ. ...

ਪੂਰੀ ਖ਼ਬਰ »

ਗਹਿਣਿਆਂ ਦੇ ਸ਼ੋਅਰੂਮ ਵਿਚ ਹੋਈ ਲੁੱਟ ਦੇ ਮਾਮਲੇ 'ਚ ਪੁਲਿਸ ਦੇ ਹੱਥ ਫ਼ਿਲਹਾਲ ਖ਼ਾਲੀ ਸੀ.ਸੀ.ਟੀ.ਵੀ ਕੈਮਰਿਆਂ 'ਚ ਕੈਦ ਹੋਈ ਪੂਰੀ ਵਾਰਦਾਤ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 44 ਵਿਚ ਪਿਸਤੌਲ ਦਿਖਾ ਕੇ ਗਹਿਣਿਆਂ ਦੇ ਸ਼ੋਅਰੂਮ ਅੰਦਰ ਲੁੱਟ ਕਰਨ ਵਾਲੇ ਤਿੰਨ ਅਣਪਛਾਤੇ ਲੁਟੇਰਿਆਂ ਨੇ ਕਰੀਬ ਅੱਧੇ ਘੰਟੇ 'ਚ ਵਾਰਦਾਤ ਨੂੰ ਅੰਜਾਮ ਦਿੱਤਾ | ਸ਼ੋਅਰੂਮ ਅੰਦਰ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ...

ਪੂਰੀ ਖ਼ਬਰ »

ਬਾਲੀਵੁੱਡ ਅਦਾਕਾਰ ਅਨਿਲ ਕਪੂਰ ਵਲੋਂ ਕਿਰਨ ਖੇਰ ਨੂੰ ਵੋਟ ਪਾਉਣ ਦੀ ਅਪੀਲ ਕਿਹਾ, ਚੰਡੀਗੜ੍ਹ ਨੂੰ ਖੇਰ ਤੋਂ ਚੰਗਾ ਸਾਂਸਦ ਨਹੀਂ ਮਿਲੇਗਾ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਬਾਲੀਵੁੱਡ ਅਭਿਨੇਤਾ ਅਨਿਲ ਕਪੂਰ ਵਲੋਂ ਵੀਡੀਓ ਸੰਦੇਸ਼ ਰਾਹੀਂ ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੂੰ ਵੋਟ ਪਾ ਕੇ ਜਤਾਉਣ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਕਿਰਨ ਖੇਰ ਤੋਂ ਚੰਗਾ ...

ਪੂਰੀ ਖ਼ਬਰ »

ਸੈਕਟਰ 27 'ਚ ਸੀ.ਟੀ.ਯੂ ਬੱਸ ਤੇ ਕਾਰ ਦੀ ਟੱਕਰ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 27 ਦੀ ਮਾਰਕੀਟ ਨੇੜੇ ਇਕ ਸੀ.ਟੀ.ਯੂ. ਅਤੇ ਬਲੈਨੋ ਕਾਰ ਦੀ ਆਪਸ ਵਿਚ ਟੱਕਰ ਹੋ ਗਈ | ਟੱਕਰ ਕਾਰਨ ਬਲੈਨੋ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹਾਲਾਂਕਿ ਬੱਸ ਅਤੇ ਕਾਰ ਵਿਚ ਮੌਜੂਦ ਲੋਕ ਵਾਲ-ਵਾਲ ਬੱਚ ਗਏ | ਮਿਲੀ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਹੱਲੋ ਮਾਜਰਾ ਦੇ ਰਹਿਣ ਵਾਲੇ ਇਕ 37 ਸਾਲਾ ਵਿਅਕਤੀ ਨੇ ਆਪਣੇ ਘਰ ਅੰਦਰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਪੁਲਿਸ ਨੂੰ ਸਵੇਰੇ 8 ਵਜੇ ਦੇ ਕਰੀਬ ਮਾਮਲੇ ਸਬੰਧੀ ਸੂਚਨਾ ਮਿਲੀ ਜਿਸ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੂੰ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਏ.ਐਫ.ਐਸ.ਐਸ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਅਕਾਦਮਿਕ ਫੌਰਮ ਆਫ਼ ਸਿੱਖ ਸਟੂਡੈਂਟਸ ਵਲੋਂ (ਏ.ਐਫ.ਐਸ.ਐਸ) ਵਿਦਿਆਰਥੀਆਂ ਤੋਂ ਜੂਨ ਮਹੀਨੇ 'ਚ ਮੁੜ ਕਿਰਾਇਆ ਵਸੂਲੇ ਜਾਣ ਿਖ਼ਲਾਫ਼ ਉਪ ਕੁਲਪਤੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ¢ ਵਿਦਿਆਰਥੀਆਂ ...

ਪੂਰੀ ਖ਼ਬਰ »

ਪੀ.ਯੂ ਕੈਂਪਸ 'ਚ ਚੋਣ ਪ੍ਰਚਾਰ ਲਈ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਹੁੰਚੀ ਕਿਰਨ ਖੇਰ

ਚੰਡੀਗੜ੍ਹ, 15 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਵਲੋਂ ਚੋਣ ਪ੍ਰਚਾਰ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਸੇ ਕੜੀ ਤਹਿਤ ਅੱਜ ਕਿਰਨ ਖੇਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਪੰਜਾਬ ਯੂਨੀਵਰਸਿਟੀ ਪਹੰੁਚੇ | ਉਨ੍ਹਾਂ ਨੇ ਕੈਂਪਸ ਵਿਚ ...

ਪੂਰੀ ਖ਼ਬਰ »

ਪਾਣੀ ਵਾਲੇ ਟੈਂਕਰ ਦੀ ਟੱਕਰ ਨਾਲ ਦੋ ਸਾਲਾ ਬੱਚੇ ਦੀ ਮੌਤ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਲਿਸ ਸਟੇਸ਼ਨ ਸੈਕਟਰ 3 ਅੰਦਰ ਪੈਂਦੇ ਨਿਪਾਲੀ ਜੰਗਲ ਇਲਾਕੇ ਦੀ ਇਕ ਝੁੱਗੀ ਵਿਚ ਰਹਿਣ ਵਾਲੇ ਦੋ ਸਾਲਾਂ ਬੱਚੇ ਨੂੰ ਪਾਣੀ ਵਾਲੇ ਟੈਂਕਰ ਨੇ ਟੱਕਰ ਮਾਰ ਦਿੱਤੀ | ਬੱਚੇ ਨੂੰ ਜ਼ਖ਼ਮੀ ਹਾਲਤ ਵਿਚ ਮਨੀਮਾਜਰਾ ਦੇ ਸਰਕਾਰੀ ...

ਪੂਰੀ ਖ਼ਬਰ »

-ਵਰਨਿਕਾ ਕੁੰਡੂ ਛੇੜਛਾੜ ਮਾਮਲਾ- ਵਾਇਰਲੈੱਸ ਆਪਰੇਟਰ ਦੇ ਅਦਾਲਤ 'ਚ ਬਿਆਨ ਦਰਜ

ਚੰਡੀਗੜ੍ਹ, 15 ਮਈ (ਰਣਜੀਤ ਸਿੰਘ)- ਵਰਨਿਕਾ ਕੁੰਡੂ ਨਾਲ ਛੇੜਛਾੜ ਅਤੇ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਪੁਲਿਸ ਵਿਭਾਗ ਦੇ ਵਾਇਰਲੈੱਸ ਆਪਰੇਟਰ ਦੇ ਬਿਆਨ ਦਰਜ ਕੀਤੇ ਗਏ | ਅਦਾਲਤ ਵਿਚ ਔਪਰੇਟਰ ਨੇ ਦੱਸਿਆ ਕਿ ਘਟਨਾ ਦੀ ਰਾਤ ਉਸ ਨੂੰ ਇਕ ਲੜਕੀ ...

ਪੂਰੀ ਖ਼ਬਰ »

ਮੇਰੀ ਲੜਾਈ ਕਿਸੇ ਰਾਜਸੀ ਪਾਰਟੀ ਨਾਲ ਨਹੀਂ ਬਲਕਿ ਬੇਰੁਜ਼ਗਾਰੀ ਤੇ ਭਿ੍ਸ਼ਟਾਚਾਰ ਨਾਲ ਹੈ- ਡਾ: ਰਾਣੂੰ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ ਪ੍ਰਧਾਨ ਡਾ: ਪਰਮਜੀਤ ਸਿੰਘ ਰਾਣੂੰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ ਕੀਤੀਆਂ ਗਈਆਂ | ...

ਪੂਰੀ ਖ਼ਬਰ »

'ਆਪ' ਉਮੀਦਵਾਰ ਸ਼ੇਰਗਿੱਲ ਦੇ ਹੱਕ 'ਚ ਮਲੋਆ ਵਲੋਂ ਚੋਣ ਮੀਟਿੰਗਾਂ

ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੀ ਜਿੱਤ ਲਈ ਆਪ ਆਗੂ ਜਗਦੇਵ ਸਿੰਘ ਮਲੋਆ ਵਲੋਂ ਇਲਾਕੇ ਦੇ ਪਿੰਡਾਂ 'ਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ | ਇਸ ਮੌਕੇ ਮਲੋਆ ਨੇ ਪਾਰਟੀ ਉਮੀਦਵਾਰ ਨਰਿੰਦਰ ...

ਪੂਰੀ ਖ਼ਬਰ »

ਸਨਅਤਕਾਰਾਂ ਵਲੋਂ ਪ੍ਰੇਮ ਸਿੰਘ ਚੰਦੂਮਾਜਰਾ ਦੀ ਹਮਾਇਤ ਦਾ ਐਲਾਨ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਮੁਹਾਲੀ ਦੇ ਸਨਅਤਕਾਰਾਂ ਨੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਸਨਅਤਕਾਰਾਂ ਵਲੋਂ ਉਦਯੋਗਿਕ ਖੇਤਰ ਫ਼ੇਜ਼-7 ...

ਪੂਰੀ ਖ਼ਬਰ »

ਪੰਜਾਬ 'ਚ ਨਰਿੰਦਰ ਮੋਦੀ ਦੀਆਂ ਚੋਣ ਰੈਲੀਆਂ ਕਾਰਨ ਕਾਂਗਰਸ ਦਾ ਸਫ਼ਾਇਆ ਤੈਅ- ਚੰਦੂਮਾਜਰਾ

ਖਰੜ, 15 ਮਈ (ਗੁਰਮੁੱਖ ਸਿੰਘ ਮਾਨ)-ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀਆਂ ਗਈਆਂ ਵਿਸ਼ਾਲ ਚੋਣ ਰੈਲੀਆਂ ਤੋਂ ਸਾਫ਼ ਦਿਖਾਈ ਦੇਣ ਲੱਗ ਪਿਆ ਹੈ ਕਿ ਸੂਬੇ ਅੰਦਰ ਅਕਾਲੀ-ਭਾਜਪਾ ਗਠਜੋੜ ਦੀ ਵੱਡੀ ਜਿੱਤ ਹੋਵੇਗੀ ਅਤੇ ਕਾਂਗਰਸ ਅਤੇ ਦੂਸਰੀਆਂ ਪਾਰਟੀਆਂ ...

ਪੂਰੀ ਖ਼ਬਰ »

ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਅਕਾਲੀ-ਭਾਜਪਾ ਸਰਕਾਰ ਨੇ ਪਹਿਲ ਦੇ ਆਧਾਰ 'ਤੇ ਹੱਲ ਕੀਤਾ- ਗਿੱਲ

ਖਰੜ, 15 ਮਈ (ਗੁਰਮੁੱਖ ਸਿੰਘ ਮਾਨ)-ਅਕਾਲੀ-ਭਾਜਪਾ ਸਰਕਾਰ ਸਮੇਂ ਆੜ੍ਹਤੀਆਂ ਅਤੇ ਵਾਪਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਗਿਆ ਸੀ, ਜਦਕਿ ਕਾਂਗਰਸ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਵਪਾਰੀ ਵਰਗ ਨੂੰ ਕਾਫ਼ੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਸਰਪੰਚ ਗੁਰਿੰਦਰ ਸਿੰਘ ਅਤੇ ਹੋਰਨਾਂ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਖਿਜ਼ਰਾਬਾਦ, 15 ਮਈ (ਰੋਹਿਤ ਗੁਪਤਾ)-ਸਥਾਨਕ ਕਸਬੇ ਦੇ ਸਰਪੰਚ ਗੁਰਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਉਪਰਲੀ ਅਤੇ ਹੇਠਲੀ ਪੱਤੀ ਤੋਂ ਇਲਾਵਾ ਨੇੜਲੇ ਪਿੰਡ ਸਲੇਮਪੁਰ ਕਲਾਂ, ਲੁਬਾਣਗੜ੍ਹ, ਸਲੇਮਪੁਰ ਖੁਰਦ, ਸੈਣੀਮਾਜਰਾ, ਹਰਨਾਮਪੁਰ, ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੀ ਚੋਣ ਪ੍ਰਚਾਰ ਮੁਹਿੰਮ ਸਿਖ਼ਰਾਂ 'ਤੇ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਅੰਦਰ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦਾ ਚੋਣ ਪ੍ਰਚਾਰ ਸ਼ਿਖਰਾਂ 'ਤੇ ਪੁੱਜ ਚੁੱਕਾ ਹੈ | ਕੈਬਨਿਟ ਮੰਤਰੀ ਸਿੱਧੂ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ...

ਪੂਰੀ ਖ਼ਬਰ »

ਪਿੰਡ ਸੋਹਾਣਾ ਵਿਖੇ ਅਕਾਲੀ ਦਲ ਬਾਦਲ ਨੂੰ ਝਟਕਾ ਕਈ ਵਰਕਰ ਕਾਂਗਰਸ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 15 ਮਈ (ਨਰਿੰਦਰ ਸਿੰਘ ਝਾਂਮਪੁਰ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਸੋਹਾਣਾ ਦੇ ਅਕਾਲੀ ਦਲ ਬਾਦਲ ਦੇ ਪੁਰਾਣੇ ...

ਪੂਰੀ ਖ਼ਬਰ »

ਭਗਵੰਤ ਸਿੰਘ ਗੀਗੇਮਾਜਰਾ ਦੀ ਅਗਵਾਈ 'ਚ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਚੋਣ ਪ੍ਰਚਾਰ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਮਨੀਸ਼ ਤਿਵਾੜੀ ਦੇ ਹੱਕ 'ਚ ਅੱਜ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਭਗਵੰਤ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੱਖ ਜਥੇਬੰਦੀਆਂ ਵਲੋਂ ਬਾਂਸਲ ਦੇ ਸਮਰਥਨ ਦਾ ਐਲਾਨ

ਚੰਡੀਗੜ੍ਹ, 15 ਮਈ (ਆਰ.ਐਸ. ਲਿਬਰੇਟ)-ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਨੇ ਸੈਕਟਰ 27 ਵਿਚ ਇਕ ਇਕੱਠ 'ਚ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ 2 ਗਿ੍ਫ਼ਤਾਰ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ) - ਬੁੜੈਲ ਦੀ ਗਲੀ ਨੰਬਰ ਤਿੰਨ ਨੇੜੇ ਇਕ ਲੜਕੀ ਦਾ ਮੋਬਾਇਲ ਫ਼ੋਨ ਝਪਟਣ ਦੇ ਮਾਮਲੇ ਵਿਚ ਪੁਲਿਸ ਨੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਕਜਹੇੜੀ ਦੇ ਸਤਪਾਲ ਅਤੇ ਬੁੜੈਲ ਦੇ ਭਗਵਾਨ ...

ਪੂਰੀ ਖ਼ਬਰ »

ਰਾਖਵੇਂਕਰਨ ਦੇ ਵਿਰੋਧ 'ਚ ਜਨਰਲ ਸਮਾਜ ਪਾਰਟੀ ਦੇ ਉਮੀਦਵਾਰ ਵਲੋਂ ਰੋਡ ਸ਼ੋਅ

ਚੰਡੀਗੜ੍ਹ, 15 ਮਈ (ਆਰ.ਐਸ. ਲਿਬਰੇਟ)-ਜਾਤ ਅਧਾਰਿਤ ਰਾਖਵੇਂਕਰਨ ਦੇ ਮੁੱਦੇ 'ਤੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਜਨਰਲ ਸਮਾਜ ਪਾਰਟੀ ਦੇ ਉਮੀਦਵਾਰ ਸਤੀਸ਼ ਕੁਮਾਰ ਨੇ ਅੱਜ ਰੋਡ ਸ਼ੋਅ ਕੱਢਿਆ ਅਤੇ ਰਾਖਵੇਂਕਰਨ ਦੇ ਵਿਰੁੱਧ ਇੱਕਜੁੱਟ ਹੋਣ ਦੀ ਅਪੀਲ ਵੀ ਕੀਤੀ¢ ਇਸ ਮੌਕੇ ...

ਪੂਰੀ ਖ਼ਬਰ »

ਖੇਰ ਨੇ ਸਿਰਫ਼ ਕਨਵਰਜਨ ਦਰ 'ਚ 5400 ਫ਼ੀਸਦੀ ਦਾ ਕੀਤਾ ਵਾਧਾ-ਬਾਂਸਲ

ਚੰਡੀਗੜ੍ਹ, 15 ਮਈ (ਆਰ.ਐਸ.ਲਿਬਰੇਟ)-ਸੈਕਟਰ 37 ਮਾਰਕੀਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਕੀਤੇ ਇਕ ਇਕੱਠ ਨੂੰ ਸੰਬੋਧਿਤ ਕਰਦੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਨੇ ਕਿਹਾ ਕਿਰਨ ਨੇ ਸਿਰਫ਼ ਕਨਵਰਜਨ ਦਰ 'ਚ 5400 ਫ਼ੀਸਦੀ ਦਾ ਕੀਤਾ ...

ਪੂਰੀ ਖ਼ਬਰ »

ਸਿਵਲ ਸਕੱਤਰੇਤ ਹਰਿਆਣਾ 'ਚ ਰੌਣਕਾਂ ਪਰਤੀਆਂ ਖੱਟਰ ਵਲੋਂ ਲੋਕ ਸਭਾ ਪੋਿਲੰਗ ਪਿੱਛੋਂ ਮੰਤਰੀਆਂ ਨਾਲ ਵਿਚਾਰਾਂ

ਚੰਡੀਗੜ੍ਹ, 15 ਮਈ (ਐਨ.ਐਸ.ਪਰਵਾਨਾ)- ਹਰਿਆਣਾ ਵਿਚ ਲੋਕ ਸਭਾ ਦੀਆਂ ਚੋਣਾਂ ਲਈ ਪੋਿਲੰਗ ਮੁਕੰਮਲ ਹੋਣ ਤੋਂ ਪਿੱਛੋਂ ਇੱਥੇ ਸਿਵਲ ਸਕੱਤਰੇਤ ਵਿਚ ਕਈ ਹਫ਼ਤਿਆਂ ਤੋਂ ਬਾਅਦ ਰੌਣਕਾਂ ਪਰਤ ਆਈਆਂ ਹਨ | ਪਤਾ ਲੱਗਾ ਹੈ ਕਿ ਅੱਜ ਇੱਥੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਦਫ਼ਤਰ ...

ਪੂਰੀ ਖ਼ਬਰ »

ਪ੍ਰਸ਼ਾਸਕ ਦੇ ਸਲਾਹਕਾਰ ਵਲੋਂ ਉਸਾਰੀ ਤੇ ਡੇਮੋਲਿਸ਼ਨ ਪਲਾਂਟ ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 15 ਮਈ (ਆਰ.ਐਸ.ਲਿਬਰੇਟ)- ਅੱਜ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੇ ਹੁਕਮ ਬਾਅਦ ਨਗਰ ਨਿਗਮ ਚੰਡੀਗੜ੍ਹ ਦੇ ਉਸਾਰੀ ਅਤੇ ਡੇਮੋਲੀਸ਼ਨ ਪਲਾਂਟ ਦੀ ਰਸਮੀ ਸ਼ੁਰੂਆਤ ਸਨਅਤੀ ਖੇਤਰ ਵਿਖੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਕੁਮਾਰ ਪਰੀਦਾ ਨੇ ਕੀਤੀ | ਮੌਕੇ 'ਤੇ ਕਮਿਸ਼ਨਰ ...

ਪੂਰੀ ਖ਼ਬਰ »

'84 ਦੰਗਿਆਂ ਦੇ ਅਪਰਾਧ ਤੋਂ ਬਾਂਸਲ ਤੇ ਕਾਂਗਰਸ ਪਾਰਟੀ ਨਹੀਂ ਬਚ ਸਕਦੀ- ਧਵਨ

ਚੰਡੀਗੜ੍ਹ, 15 ਮਈ (ਆਰ.ਐਸ.ਲਿਬਰੇਟ)- ਅੱਜ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਨੇ ਖੁੱਡਾ ਜੱਸੂ ਤੇ ਖੁੱਡਾ ਲਾਹੋਰਾ ਵਿਚ ਆਪਣਾ ਚੋਣ ਪ੍ਰਚਾਰ ਦੌਰਾਨ ਕਾਂਗਰਸ ਨੂੰ ਦਿੱਲੀ ਦੇ ਦੰਗਿਆਂ ਦੀ ਗੁਨਾਹਗਾਰ ਦੱਸਿਆ ਅਤੇ ਪਿੰਡ ...

ਪੂਰੀ ਖ਼ਬਰ »

ਅਵਿਨਾਸ਼ ਨੇ ਜ਼ਿਲ੍ਹਾ ਅਦਾਲਤ 'ਚ ਵਕੀਲਾਂ ਤੋਂ ਮੰਗਿਆ ਸਮਰਥਨ

ਚੰਡੀਗੜ੍ਹ, 15 ਮਈ (ਆਰ.ਐਸ.ਲਿਬਰੇਟ)-ਚੰਡੀਗੜ੍ਹ ਦੀ ਆਵਾਜ਼ ਪਾਰਟੀ ਦੇ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਉਮੀਦਵਾਰ ਅਵਿਨਾਸ਼ ਸਿੰਘ ਸ਼ਰਮਾ ਆਪਣੇ ਸਮਰਥਕਾਂ ਦੇ ਨਾਲ ਜ਼ਿਲ੍ਹਾ ਅਦਾਲਤ ਵਿਚ ਵਕੀਲਾਂ ਤੋਂ ਸਮਰਥਨ ਮੰਗਣ ਪੁੱਜੇ | ਇਸ ਮੌਕੇ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬਾਂਸਲ ਨੇ ਸ਼ਾਸਤਰੀ ਮਾਰਕੀਟ ਤੇ ਟਿ੍ਬਿਊਨ ਕਾਲੋਨੀ 'ਚ ਵੋਟਾਂ ਮੰਗੀਆਂ

ਚੰਡੀਗੜ੍ਹ, 15 ਮਈ (ਆਰ.ਐਸ.ਲਿਬਰੇਟ)-ਅੱਜ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਨੇ ਸੈਕਟਰ 22 ਦੀ ਸ਼ਾਸ਼ਤਰੀ ਮਾਰਕੀਟ ਅਤੇ ਟਿ੍ਬਿਊਨ ਕਾਲੋਨੀ ਵਿਚ ਦੁਕਾਨਦਾਰਾਂ ਅਤੇ ਰਿਹਾਇਸ਼ੀਆਂ ਤੋਂ ਵੋਟਾਂ ਮੰਗੀਆਂ | ਇਸੇ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਦਲਿਤਾਂ ਦੀ ਆਵਾਜ਼ ਸਿਰਫ਼ ਕਾਂਗਰਸ ਹੀ ਸੁਣ ਸਕਦੀ ਹੈ - ਡਾ. ਉਦਿਤ ਰਾਜ

ਚੰਡੀਗੜ੍ਹ, 15 ਮਈ (ਅਜੀਤ ਬਿਊਰੋ)- ਭਾਜਪਾ ਦੇ ਸਾਬਕਾ ਨੇਤਾ ਅਤੇ ਕਾਂਗਰਸ ਵਿਚ ਸ਼ਾਮਿਲ ਹੋ ਚੁੱਕੇ ਸਾਂਸਦ ਉਦਿਤ ਰਾਜ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਭਾਜਪਾ ਦੀ ਕਾਰਜਕੁਸ਼ਲਤਾ 'ਤੇ ਸਵਾਲ ਖੜ੍ਹੇ ਕੀਤੇ, ਉੱਥੇ ਪੰਜਾਬ ਦੇ ਦਲਿਤਾਂ ਨੂੰ ...

ਪੂਰੀ ਖ਼ਬਰ »

ਘੱਟ ਨੰਬਰਾਂ ਨਾਲ ਵੀ ਕੈਨੇਡਾ ਦੇ ਟਾਪ ਯੂਨੀਵਰਸਿਟੀ/ਕਾਲਜਾਂ ਵਿਚ ਲੱਗੇ ਵੀਜ਼ੇ

ਮੁਹਾਲੀ, 15 ਮਈ (ਅ.ਬ)-ਮੁਹਾਲੀ ਸਥਿਤ ਮੰਨੀ-ਪ੍ਰਮੰਨੀ ਇਮੀਗ੍ਰੇਸ਼ਨ ਕੰਪਨੀ (ਦ ਵੈਸਟ ਕੋਸਟ ਇੰਮੀਗ੍ਰੇਸ਼ਨ ਕੰਸਲਟੈਂਸੀ, ਸੈਕਟਰ 125, ਸੰਨੀ ਇਨਕਲੇਵ, ਐਸ.ਸੀ.ਓ. 31, ਮੁਹਾਲੀ) ਦੇ ਅਧਿਕਾਰੀ ਨੇ ਸਟੱਡੀ ਵੀਜ਼ਾ ਸਬੰਧੀ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਮਈ ...

ਪੂਰੀ ਖ਼ਬਰ »

ਐੱਨ. ਬੀ. ਏ. ਤੋਂ ਮਾਨਤਾ ਪ੍ਰਾਪਤ ਕਰਨ ਵਾਲਾ ਉੱਤਰ ਭਾਰਤ ਦਾ ਪਹਿਲਾ ਮੰਨਿਆ-ਪ੍ਰਮੰਨਿਆ ਅਦਾਰਾ ਬਣਿਆ ਸੀ. ਜੀ. ਸੀ. ਲਾਂਡਰਾਂ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਲਾਂਡਰਾਂ ਕਾਲਜ ਨੇ ਨੈਸ਼ਨਲ ਅਸੈਸਮੈਂਟ ਅਤੇ ਐਕਰੀਡੀਟੇਸ਼ਨ ਕਾਊਾਸਲ ਅਤੇ ਏ. ਆਈ. ਸੀ. ਟੀ. ਈ. ਵਲੋਂ ਮਾਨਤਾ ਪ੍ਰਾਪਤੀ 'ਚ ਏ ...

ਪੂਰੀ ਖ਼ਬਰ »

ਜ਼ੀਰਕਪੁਰ ਵਿਖੇ ਢੁਕਵੀਂ ਥਾਂ 'ਤੇ ਬੱਸ ਅੱਡਾ ਅਤੇ ਫਾਇਰ ਸਟੇਸ਼ਨ ਹੋਣਾ ਸਮੇਂ ਦੀ ਮੁੱਖ ਲੋੜ- ਪ੍ਰਨੀਤ ਕੌਰ

ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਨੇ ਕਿਹਾ ਕਿ ਚੰਡੀਗੜ੍ਹ ਦੀ ਵੱਖੀ 'ਚ ਵਸੇ ਜ਼ੀਰਕਪੁਰ ਸ਼ਹਿਰ ਅੰਦਰ ਢੁਕਵੀਂ ਥਾਂ 'ਤੇ ਬੱਸ ਅੱਡਾ ਨਾ ਹੋਣ ਕਾਰਨ ਸ਼ਹਿਰ 'ਚ ਟ੍ਰੈਫ਼ਿਕ ਜਾਮ ਦੀ ...

ਪੂਰੀ ਖ਼ਬਰ »

ਪੰਜਾਬੀ ਮਾਂ-ਬੋਲੀ ਅਤੇ ਗੁਰਮੁਖੀ ਲਿਪੀ ਦੀ ਮੁਢਲੀ ਜਾਣਕਾਰੀ ਲਈ ਵਿਸ਼ੇਸ਼ ਕਲਾਸਾਂ 10 ਜੂਨ ਤੋਂ

ਐੱਸ. ਏ. ਐੱਸ. ਨਗਰ, 15 ਮਈ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਮਾਂ-ਬੋਲੀ ਪੰਜਾਬੀ ਦੀ ਪ੍ਰਫੁੱਲਤਾ ਅਤੇ ਵਿਕਾਸ ਲਈ ਚਲਾਈ ਗਈ ਲਹਿਰ ਦੀ ਅਗਲੀ ਕੜੀ ਤਹਿਤ ਵੱਖ-ਵੱਖ ਗੁਰਦੁਆਰਿਆਂ ਨੂੰ ਦੋ ਹਜ਼ਾਰ ਤੋਂ ਵੱਧ ਸਟਿੱਕਰ ਵੰਡ ਕੇ ਸਾਰੇ ਪੰਜਾਬੀ ...

ਪੂਰੀ ਖ਼ਬਰ »

ਮਹਾਰਾਣੀ ਪ੍ਰਨੀਤ ਕੌਰ ਦੇ ਚੋਣ ਪ੍ਰਚਾਰ ਲਈ ਮੁੱਖ ਮੰਤਰੀ ਦੇ ਓ. ਐੱਸ. ਡੀ. ਜ਼ੀਰਕਪੁਰ ਪੁੱਜੇ

ਜ਼ੀਰਕਪੁਰ, 15 ਮਈ (ਹੈਪੀ ਪੰਡਵਾਲਾ)-ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਸਮੁੱਚੀ ਕਾਂਗਰਸ ਪਾਰਟੀ ਪੂਰੀ ਇਕਜੁਟਤਾ ਨਾਲ ਉਨ੍ਹਾਂ ਦੇ ਚੋਣ ਪ੍ਰਚਾਰ 'ਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 19 ਮਈ ਨੂੰ ਜ਼ਿਲ੍ਹੇ 'ਚ ਜਨਤਕ ਛੁੱਟੀ ਦਾ ਐਲਾਨ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ 19 ਮਈ ਨੂੰ ਜ਼ਿਲ੍ਹਾ ਮੁਹਾਲੀ ਅੰਦਰ ਜਨਤਕ ਛੁੱਟੀ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਪ੍ਰੀਤ ਕੌਰ ਸਪਰਾ ਨੇ ...

ਪੂਰੀ ਖ਼ਬਰ »

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਵੋਟਾਂ ਨਾ ਪਾਉਣ ਦੀ ਅਪੀਲ

ਐੱਸ. ਏ. ਐੱਸ. ਨਗਰ, 15 ਮਈ (ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਬੀਤੇ ਦਿਨੀਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸਮਰਥਨ ਦੇਣ ਦੇ ਕੀਤੇ ਗਏ ਐਲਾਨ ਦੇ ਵਿਰੁੱਧ ਅੱਜ ਗੁਰਦੁਆਰਾ ਤਾਲਮੇਲ ਕਮੇਟੀ ਦੇ ਚੇਅਰਮੈਨ ਹਰਦਿਆਲ ਸਿੰਘ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਵਲੋਂ 2020 ਬੈਚ ਦੀ ਪ੍ਰੀ-ਪਲੇਸਮੈਂਟ ਟ੍ਰੇਨਿੰਗ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਆਪਣੀ ਬਿਹਤਰੀਨ ਪਲੇਸਮੈਂਟ ਵਜੋਂ ਜਾਣੇ ਜਾਂਦੇ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ (ਸੀ. ਜੀ. ਸੀ.) ਝੰਜੇੜੀ ਵਲੋਂ 2020 ਦੇ ਬੈਚ ਲਈ ਪ੍ਰੀ-ਪਲੇਸਮੈਂਟ ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਟ੍ਰੇਨਿੰਗ ਡਿਗਰੀ ...

ਪੂਰੀ ਖ਼ਬਰ »

ਦੀਪਇੰਦਰ ਸਿੰਘ ਢਿੱਲੋਂ ਤੇ ਉਸ ਦੀ ਟੀਮ ਤੋਂ ਤੰਗ ਨੇ ਹਲਕਾ ਡੇਰਾਬੱਸੀ ਦੇ ਕਾਂਗਰਸੀ ਆਗੂ ਤੇ ਵਰਕਰ- ਦਾਊਾ

ਡੇਰਾਬੱਸੀ, 15 ਮਈ (ਗੁਰਮੀਤ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਅੰਦਰ ਡਾ: ਧਰਮਵੀਰ ਗਾਂਧੀ ਨੂੰ ਟਕਸਾਲੀ ਕਾਂਗਰਸੀਆਂ ਦਾ ਜਬਰਦਸਤ ਸਮਰਥਨ ਮਿਲ ਰਿਹਾ ਹੈ | ਇਸ ਦੀ ਸ਼ੁਰੂਆਤ ਬੀਤੇ ਕੱਲ੍ਹ ਪਿੰਡ ਨਾਭਾ ਤੋਂ ਉਦੋਂ ਹੋਈ ਜਦੋਂ ਹਜ਼ਾਰਾਂ ਟਕਸਾਲੀ ਕਾਂਗਰਸੀਆਂ ਵਲੋਂ ਸੁਨੀਲ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਦਾ ਅਕਾਲੀ ਤੇ ਕਾਂਗਰਸੀ ਉਮੀਦਵਾਰਾਂ ਤੋਂ ਮੋਹ ਭੰਗ ਹੋਇਆ- ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਪੰਜਾਬ ਦੇ ਲੋਕਾਂ ਦਾ ਅਕਾਲੀ ਅਤੇ ਕਾਂਗਰਸੀ ਨੇਤਾਵਾਂ ਤੋਂ ਮੋਹ ਭੰਗ ਹੋ ਚੁੱਕਾ ਹੈ | ਲਿਹਾਜਾ ਲੋਕ ਇਨ੍ਹਾਂ ਚੋਣਾਂ ਵਿਚ ਉਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ | ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਬੀਬੀ ਗਰਚਾ ਵਲੋਂ ਭਰਵੀਂ ਮੀਟਿੰਗ

ਕੁਰਾਲੀ, 15 ਮਈ (ਅਕਾਲਗੜ੍ਹੀਆ)-ਬੀਬੀ ਲਖਵਿੰਦਰ ਕੌਰ ਗਰਚਾ ਨੇ ਕੁਰਾਲੀ ਦੇ ਵਾਰਡ ਨੰ: 2 ਅਤੇ 4 ਵਿਚ ਰਾਜੇਸ਼ ਰਾਠੌਰ, ਵਿਪਨ ਕੁਮਾਰ ਸਾਬਕਾ ਐੱਮ. ਸੀ, ਪ੍ਰਮੋਦ ਜੋਸ਼ੀ, ਅਮਿਤ ਗੋਤਮ ਅਤੇ ਰਜਿੰਦਰ ਕਾਕਨ ਦੇ ਅਗਵਾਈ ਵਿਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਮਾਮਲਾ ਦਰਜ

ਖਰੜ, 15 ਮਈ (ਗੁਰਮੁੱਖ ਸਿੰਘ ਮਾਨ)-ਮਸੀਹ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਸਬੰਧੀ ਥਾਣਾ ਸਿਟੀ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਆਲ ਇੰਡੀਆ ਕਿ੍ਸਚਨ ਸਾਜ ਮੋਰਚਾ ਦੇ ਚੇਅਰਮੈਨ ਜਸਪਾਲ ਮਸੀਹ ਅਤੇ ਹੋਰਨਾਂ ਨੇ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਰਾਜ ਪੱਧਰੀ ਕੌਮੀ ਡੇਂਗੂ ਦਿਵਸ ਅੱਜ ਮਨਾਇਆ ਜਾਵੇਗਾ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਗੌਰਮਿੰਟ ਹਾਈ ਸਕੂਲ ਪਿੰਡ ਦੇਸੂਮਾਜਰਾ ਵਿਖੇ ਅੱਜ 16 ਮਈ ਨੂੰ ਰਾਜ ਪੱਧਰੀ ਕੌਮੀ ਡੇਂਗੂ ਦਿਵਸ ਮਨਾਇਆ ਜਾਵੇਗਾ | ਇਸ ਮੌਕੇ ਸਕੂਲੀ ਬੱਚਿਆਂ ਅਤੇ ਪਿੰਡਾਂ ਦੇ ਆਮ ਲੋਕਾਂ ਨੂੰ ਡੇਂਗੂ ਤੋਂ ...

ਪੂਰੀ ਖ਼ਬਰ »

ਪ੍ਰਨੀਤ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕਰ ਕੇ ਪਰਤ ਰਹੇ ਬਲਾਕ ਸੰਮਤੀ ਮੈਂਬਰ ਦੇ ਪੁੱਤਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ

ਡੇਰਾਬੱਸੀ, 15 ਮਈ (ਸ਼ਾਮ ਸਿੰਘ ਸੰਧੂ)-ਮੰਗਲਵਾਰ ਰਾਤ ਨੂੰ ਕਰੀਬ 11 ਵਜੇ ਕੁਝ ਹਥਿਆਰਬੰਦ ਹਮਲਾਵਰਾਂ ਨੇ ਬਲਾਕ ਸੰਮਤੀ ਮੈਂਬਰ ਰੌਸ਼ਨੀ ਦੇਵੀ ਦੇ ਪੁੱਤਰ ਲਖਵਿੰਦਰ ਸਿੰਘ ਲੱਖੀ ਉਰਫ਼ ਲੱਖੀ ਚੌਧਰੀ ਨੂੰ ਉਸ ਸਮੇਂ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਜਦੋਂ ਉਹ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਵਾਲਾ ਟੈਕਸੀ ਚਾਲਕ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਫ਼ਾਜ਼ਿਲਕਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਲੜਕੀ ਨੂੰ ਲੈ ਕੇ ਕਈ ਨੌਜਵਾਨ ਆਪਸ 'ਚ ਭਿੜੇ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-11 ਦੀ ਪੁਲਿਸ ਨੇ ਇਕ ਨੌਜਵਾਨ ਦੇ ਚਾਕੂ ਮਾਰਨ ਦੇ ਮਾਮਲੇ 'ਚ 2 ਮਕੈਨਿਕਾਂ ਸਮੇਤ ਕਈ ਮੁਲਜ਼ਮਾਂ ਿਖ਼ਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕਰਨ ਤੋਂ ਬਾਅਦ 4 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਮਹਿਲਾ ਵਲੋਂ ਰਾਜਸੀ ਦਬਾਅ ਦੇ ਚਲਦਿਆਂ ਪੁਲਿਸ 'ਤੇ ਇਨਸਾਫ਼ ਨਾ ਦੇਣ ਦੇ ਦੋਸ਼

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਕੈਲੋਂ ਦੀ ਰਹਿਣ ਵਾਲੀ ਇਕ ਮਹਿਲਾ ਨੇ ਆਪਣੇ ਪਤੀ 'ਤੇ ਉਸ ਦੀ ਕੁੱਟਮਾਰ ਕਰਨ ਅਤੇ ਇਨਸਾਫ਼ ਲਈ ਪੁਲਿਸ ਥਾਣਿਆਂ 'ਚ ਖੱਜਲ੍ਹ-ਖੁਆਰ ਹੋਣ ਦਾ ਦੋਸ਼ ਲਗਾਇਆ ਹੈ | ਮਨਵੀਰ ਕੌਰ ਨਾਂਅ ਦੀ ਇਸ ਮਹਿਲਾ ਨੇ ਮੁਹਾਲੀ ...

ਪੂਰੀ ਖ਼ਬਰ »

ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨਾਲ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਵਲੋਂ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਚੋਣ ਅਫ਼ਸਰ ਸਾਕਸ਼ੀ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਅਤੇ ਮਰਹੂੁਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦੀ ਪਤਨੀ ਅਤੇ ਬੇਟੀ ਅਕਾਲੀ ਦਲ 'ਚ ਮੁੜ ਸ਼ਾਮਿਲ

ਡੇਰਾਬੱਸੀ, 15 ਮਈ (ਸ਼ਾਮ ਸਿੰਘ ਸੰਧੂ)-ਮਰਹੂਮ ਕੈ: ਕੰਵਲਜੀਤ ਸਿੰਘ ਦੀ ਸੁਪਤਨੀ ਬੀਬੀ ਸਰਬਜੀਤ ਕੌਰ ਤੇ ਧੀ ਮਨਪ੍ਰੀਤ ਕੌਰ ਡੌਲੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਆਦਮੀ ਪਾਰਟੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ 'ਚ ਮੁੜ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜਾ 28 ਮਈ ਤੋਂ ਸ਼ੁਰੂ- ਡਾ: ਜਰੇਵਾਲ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਅਕਸਰ ਦਸਤ ਲੱਗ ਜਾਂਦੇ ਹਨ ਅਤੇ ਜੇਕਰ ਇਸ ਸਮੱਸਿਆ ਵੱਲ ਤੁਰੰਤ ਧਿਆਨ ਨਾ ਦਿੱਤਾ ਜਾਵੇ ਤਾਂ ਇਹ ਸਮੱਸਿਆ ਗੰਭੀਰ ਵੀ ਹੋ ਸਕਦੀ ਹੈ ਅਤੇ ਬੱਚੇ ਦੀ ਮੌਤ ਵੀ ਹੋ ਸਕਦੀ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਖਰੜ, 15 ਮਈ (ਮਾਨ)-ਜੀ. ਬੀ. ਐੱਮ. ਅਪਾਰਟਮੈਂਟ ਤਹਿਤ ਪੈਂਦੀ ਸ਼ਿਵਾ ਇਨਕਲੇਵ ਖਾਨਪੁਰ ਦੀ ਇਕ ਕਰਿਆਨੇ ਦੀ ਦੁਕਾਨ ਵਿਚੋਂ ਚੋਰਾਂ ਵਲੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਗਿਆ | ਦੁਕਾਨ ਦੇ ਮਾਲਕ ਤੁਧਵੀਰ ਸਿੰਘ ਨੇ ਦੱਸਿਆ ਕਿ ਉਹ ਰਾਤ ਸਮੇਂ ਆਪਣੀ ਦੁਕਾਨ ਬੰਦ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਵਿਦਿਆਰਥਣਾਂ ਵਲੋਂ 'ਫੂਡ ਮਾਰਟ' ਦਾ ਆਯੋਜਨ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿਖੇ ਮਨਾਏ ਜਾ ਰਹੇ ਨਰਸਿੰਗ ਸਪਤਾਹ ਦੇ ਤੀਜੇ ਦਿਨ ਨਰਸਿੰਗ ਵਿਦਿਆਰਥਣਾਂ ਵਲੋਂ 'ਫੂਡ ਮਾਰਟ' ਦਾ ਆਯੋਜਨ ਐਸੋਸੀਏਟ ਪ੍ਰੋਫੈਸਰ ਨੀਟਾ ਕੁਮਾਰੀ ਅਤੇ ਅਸੀਸਟੈਂਟ ਪ੍ਰੋਫੈਸਰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਖਰੜ, 15 ਮਈ (ਮਾਨ)-ਜੀ. ਬੀ. ਐੱਮ. ਅਪਾਰਟਮੈਂਟ ਤਹਿਤ ਪੈਂਦੀ ਸ਼ਿਵਾ ਇਨਕਲੇਵ ਖਾਨਪੁਰ ਦੀ ਇਕ ਕਰਿਆਨੇ ਦੀ ਦੁਕਾਨ ਵਿਚੋਂ ਚੋਰਾਂ ਵਲੋਂ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਗਿਆ | ਦੁਕਾਨ ਦੇ ਮਾਲਕ ਤੁਧਵੀਰ ਸਿੰਘ ਨੇ ਦੱਸਿਆ ਕਿ ਉਹ ਰਾਤ ਸਮੇਂ ਆਪਣੀ ਦੁਕਾਨ ਬੰਦ ...

ਪੂਰੀ ਖ਼ਬਰ »

ਬਜ਼ੁਰਗ ਮਹਿਲਾ ਨੂੰ ਸ਼ਿਕਾਇਤ ਦੇਣ ਲਈ ਹੋਣਾ ਪੈ ਰਿਹੈ ਖੱਜਲ੍ਹ-ਖੁਆਰ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਫੇਜ਼-4 ਵਾਸੀ ਬਜ਼ੁਰਗ ਮਹਿਲਾ ਸਤਵੰਤ ਕੌਰ ਨਾਲ ਲੁੱਟ-ਖੋਹ ਦੀ ਵਾਰਦਾਤ ਨੂੰ ਹੋਏ ਕਰੀਬ 15 ਦਿਨ ਬੀਤ ਚੁੱਕੇ ਹਨ, ਪ੍ਰੰਤੂ ਪੁਲਿਸ ਨੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਕਿਦੇ ਚੌਕੀ ਅਤੇ ਕਦੇ ਥਾਣੇ 'ਚ ਭੇਜ ਕੇ ਪੱਲਾ ਝਾੜਨ ...

ਪੂਰੀ ਖ਼ਬਰ »

9 ਕਿੱਲੋ 800 ਗ੍ਰਾਮ ਅਫ਼ੀਮ ਸਮੇਤ 3 ਕਾਬੂ

ਪੰਚਕੂਲਾ, 15 ਮਈ (ਕਪਿਲ)-ਪੰਚਕੂਲਾ ਨਾਰਕੋਟਿਕਸ ਵਿਭਾਗ ਦੀ ਟੀਮ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ 3 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਦਿਆਂ ਉਨ੍ਹਾਂ ਕੋਲੋਂ 9 ਕਿੱਲੋ 800 ਗ੍ਰਾਮ ਅਫ਼ੀਮ ਬਰਾਮਦ ਕੀਤਾ ਹੈ | ਨਾਰਕੋਟਿਕਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਕਾਰਵਾਈ ...

ਪੂਰੀ ਖ਼ਬਰ »

ਗੀਤਾਂਜਲੀ ਹੱਤਿਆ ਮਾਮਲੇ 'ਚ 3 ਗਵਾਹਾਂ ਦੇ ਬਿਆਨ ਕਲਮਬੱਧ

ਪੰਚਕੂਲਾ, 15 ਮਈ (ਕਪਿਲ)-ਹਰਿਆਣਾ ਦੇ ਪ੍ਰਸਿੱਧ ਗੀਤਾਂਜਲੀ ਹੱਤਿਆ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਹੋਈ | ਸੁਣਵਾਈ ਦੇ ਚਲਦਿਆਂ ਮਾਮਲੇ 'ਚ ਨਾਮਜ਼ਦ ਸਾਰੇ ਮੁਲਜ਼ਮ ਅਦਾਲਤ 'ਚ ਪੇਸ਼ ਹੋਏ | ਅੱਜ ਅਦਾਲਤ 'ਚ 3 ਗਵਾਹਾਂ ...

ਪੂਰੀ ਖ਼ਬਰ »

ਭਾਣਜੀ ਨਾਲ ਜਬਰ ਜਨਾਹ ਕਰਨ ਵਾਲਾ ਮਾਮਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਥਾਣਾ ਫ਼ੇਜ਼-8 ਦੀ ਪੁਲਿਸ ਨੇ ਆਪਣੀ ਭਾਣਜੀ ਨਾਲ ਜਬਰ ਜਿਨਾਹ ਕਰਨ ਵਾਲੇ ਮਾਮੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮ ਦੀ ਪਛਾਣ ਸਾਗਰ ਵਾਸੀ ਯੂ. ਪੀ. ਹਾਲ ਵਾਸੀ ਕੁੰਭੜਾ ਵਜੋਂ ਹੋਈ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਰਣਜੀਤ ਸਿੰਘ ਗਿੱਲ ਨੇ ਘਰ-ਘਰ ਜਾ ਕੇ ਚੰਦੂਮਾਜਰਾ ਲਈ ਵੋਟਾਂ ਮੰਗੀਆਂ

ਕੁਰਾਲੀ, 15 ਮਈ (ਬਿੱਲਾ ਅਕਾਲਗੜ੍ਹੀਆ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਨੇ ਅੱਜ ਕੁਰਾਲੀ ਦੇ ਵੱਖ-ਵੱਖ ਵਾਰਡਾਂ ਵਿਚ ਘਰ ਘਰ ...

ਪੂਰੀ ਖ਼ਬਰ »

ਪਿੰਡ ਨਾਡਾ ਵਿਖੇ ਗਿੱਲ ਦੀ ਅਗਵਾਈ 'ਚ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਹੰੁਗਾਰਾ

ਮੁੱਲਾਂਪੁਰ ਗਰੀਬਦਾਸ, 15 ਮਈ (ਦਿਲਬਰ ਸਿੰਘ ਖੈਰਪੁਰ)-ਆਮ ਆਦਮੀ ਪਾਰਟੀ ਨੂੰ ਇਲਾਕੇ ਵਿਚ ਦਿਨੋਂ-ਦਿਨ ਖੋਰਾ ਲੱਗ ਰਿਹਾ ਹੈ ਅਤੇ ਇਕ-ਇਕ ਕਰਕੇ ਵਰਕਰ ਪਾਰਟੀ ਨੂੰ ਅਲਵਿਦਾ ਆਖ ਰਹੇ ਹਨ | ਅੱਜ ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਸਮਰਥਕ ਪਿੰਡ ਨਾਡਾ ਦੇ 10 ਪਰਿਵਾਰਾਂ ਨੇ ...

ਪੂਰੀ ਖ਼ਬਰ »

ਰੋਮੀ ਕੰਗ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਚੋਣ ਮੀਟਿੰਗਾਂ

ਮੁੱਲਾਂਪੁਰ ਗਰੀਬਦਾਸ, 15 ਮਈ (ਖੈਰਪੁਰ)-ਕਾਂਗਰਸੀ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਜਗਮੋਹਣ ਸਿੰਘ ਕੰਗ ਦੇ ਸਪੁੱਤਰ ਅਮਰਿੰਦਰ ਸਿੰਘ ਰੋਮੀ ਕੰਗ ਵਲੋਂ ਇਲਾਕੇ ਦੇ ਪਿੰਡ ਸਲਾਮਤਪੁਰ, ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਲੋਕਾਂ ਨੂੰ ਵੋਟਰ ਸਬਕ ਸਿਖਾਉਣ ਲਈ ਤਿਆਰ- ਬੀਰਦਵਿੰਦਰ ਸਿੰਘ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਮੁਹਾਲੀ ਅਤੇ ਆਸਪਾਸ ਦੇ ਪਿੰਡਾਂ ਅਤੇ ਸ਼ਹਿਰਾਂ ਅੰਦਰ ਕੀਤੇ ਜਾ ਰਹੇ ਤੂਫਾਨੀ ਦੌਰਿਆਂ ਦੌਰਾਨ ਲੋਕ ਸਭਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਨਾਲ ਵੱਡੀ ਗਿਣਤੀ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਦੇ ਹੱਕ ਚੋਣ ਰੈਲੀ ਅੱਜ

ਕੁਰਾਲੀ, 15 ਮਈ (ਹਰਪ੍ਰੀਤ ਸਿੰਘ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ ਵਿਚ ਅੱਜ 16 ਮਈ ਨੂੰ ਸ਼ਾਮ ਦੇ 6 ਵਜੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਥਾਨਕ ਸ਼ਹਿਰ ਦੇ ਚੰਡੀਗੜ੍ਹ ਮਾਰਗ 'ਤੇ ਚੋਣ ਰੈਲੀ ਨੂੰ ਸੰਬੋਧਨ ਕਰਨ ...

ਪੂਰੀ ਖ਼ਬਰ »

ਗਿੱਲ ਦੀ ਅਗਵਾਈ 'ਚ ਘਟੌਰ ਦੇ ਤਿੰਨ ਦਰਜਨ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਕੁਰਾਲੀ, 15 ਮਈ (ਬਿੱਲਾ ਅਕਾਲਗੜ੍ਹੀਆ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਪਿੰਡ ਘਟੌਰ ਵਿਖੇ ਰੱਖੀ ਇਕ ਚੋਣ ਮੀਟਿੰਗ ਦੌਰਾਨ ਕਈ ਪਰਿਵਾਰ ਕਾਂਗਰਸ ਦਾ ਪੱਲਾ ਛੱਡ ਕੇ ਹਲਕਾ ਇੰਚਾਰਜ ਰਣਜੀਤ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਦਿਵਸ ਮਨਾਇਆ

ਖਰੜ, 15 ਮਈ (ਜੰਡਪੁਰੀ)-ਸ਼ਿਵ ਮੰਦਰ ਠਠ੍ਹੇਰਿਆਂ ਵਾਲੇ ਮੁਹੱਲੇ 'ਚ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਮੰਦਰ ਵਿਖੇ ਪੂਜਾ ਅਰਚਨਾ ਕੀਤੀ ਗਈ, ਉਪਰੰਤ ਸ਼ਰਧਾਲੂਆਂ ਵਿਚਕਾਰ ਲੰਗਰ ਵਰਤਾਇਆ ਗਿਆ | ਇਸ ਮੌਕੇ ਕੌਾਸਲਰ ਸੁਮਨ ਸ਼ਰਮਾ, ਅਸ਼ਵਨੀ ਕੁਮਾਰ, ਬਿ੍ਜ ਮੋਹਨ, ...

ਪੂਰੀ ਖ਼ਬਰ »

ਨਰਿੰਦਰ ਮੋਦੀ ਨੂੰ ਗੱਦੀਓਾ ਥੱਲੇ ਲਾਹੁਣ ਦਾ ਵੇਲਾ ਆਇਆ- ਮਨੀਸ਼ ਤਿਵਾੜੀ

ਐੱਸ. ਏ. ਐੱਸ. ਨਗਰ, 15 ਮਈ (ਕੇ. ਐੱਸ. ਰਾਣਾ)-ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਜਿਸ ਆਗੂ ਨੂੰ ਇਹ ਨਹੀਂ ਪਤਾ ਕਿ ਰਾਡਾਰ ਦੀਆਂ ਤਰੰਗਾਂ ਬਦਲਵਾਈ ਦੌਰਾਨ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਅੰਗਰੇਜ਼ੀ ਸ਼ਰਾਬ ਨਾਲ ਭਰਿਆ ਕੈਂਟਰ ਰੋਕਿਆ

ਲਾਲੜੂ, 15 ਮਈ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਅੱਜ ਦੇਰ ਸ਼ਾਮ ਝਰਮਲ ਨਦੀ ਪੁਲ ਨੇੜੇ ਅੰਗਰੇਜ਼ੀ ਸ਼ਰਾਬ ਨਾਲ ਭਰਿਆ ਇਕ ਕੈਂਟਰ ਰੋਕ ਕੇ ਅਕਾਲੀ ਵਰਕਰਾਂ ਨੇ ਸ਼ੋਰ-ਸ਼ਰਾਬੇ ਦੌਰਾਨ ਪੁਲਿਸ ਦੇ ਹਵਾਲੇ ਕਰ ਦਿੱਤਾ | ਕੈਂਟਰ ਵਿਚ ਕਰੀਬ 600 ਪੇਟੀਆਂ ...

ਪੂਰੀ ਖ਼ਬਰ »

ਗ਼ਰੀਬ ਲੋਕਾਂ ਨੂੰ ਘਰ ਦੇਣ ਦਾ ਇਸ਼ਤਿਹਾਰ ਪੰਜਾਬ ਦੇ ਲੋਕਾਂ ਨਾਲ ਧੋਖਾ- ਸਤਨਾਮ ਦਾਊਾ

ਐੱਸ. ਏ. ਐੱਸ. ਨਗਰ, 15 ਮਈ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਵਲੋਂ ਆਰਥਿਕ ਤੌਰ 'ਤੇ ਕਮਜੋਰ ਵਰਗ ਦੇ ਲੋਕਾਂ ਨੂੰ ਘਰ ਬਣਾ ਕੇ ਨਾ ਦੇਣ ਅਤੇ ਮਾਮਲੇ ਨੂੰ ਠੰਡੇ ਬਸਤੇ 'ਚ ਪਾਉਣ ਵਿਰੁੱਧ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਨੂੰ ਗ਼ਰੀਬਾਂ ਦੇ ...

ਪੂਰੀ ਖ਼ਬਰ »

ਮੁੱਲਾਂਪੁਰ ਵਿਖੇ ਮੈਡੀਕਲ ਸਟੋਰਾਂ ਦੀ ਚੈਕਿੰਗ

ਮੁੱਲਾਂਪੁਰ ਗਰੀਬਦਾਸ, 15 ਮਈ (ਦਿਲਬਰ ਸਿੰਘ ਖੈਰਪੁਰ)-ਨਸ਼ਾ ਵਿਰੋਧੀ ਸਪੈਸ਼ਲ ਟਾਸਕ ਫੋਰਸ ਦੀ ਟੀਮ ਵਲੋਂ ਮੁੱਲਾਂਪੁਰ ਗਰੀਬਦਾਸ ਵਿਖੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ | ਇਸ ਟੀਮ 'ਚ ਡਰੱਗ ਕੰਟਰੋਲਰ ਅਫ਼ਸਰ ਮੈਡਮ ਨਵਦੀਪ ਕੌਰ ਸਮੇਤ ਜੇ. ਆਈ. ਓ. ਪਵਨ ਕੁਮਾਰ, ਏ. ...

ਪੂਰੀ ਖ਼ਬਰ »

ਲੁੱਟ-ਖੋਹ ਕਰਨ ਤੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ ਹੇਠ 2 ਮੁਲਜ਼ਮ ਗਿ੍ਫ਼ਤਾਰ ਅਦਾਲਤ ਨੇ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜੇ

ਪੰਚਕੂਲਾ, 15 ਮਈ (ਕਪਿਲ)-ਪੰਚਕੂਲਾ ਦੇ ਮਾਜਰੀ ਚੌਕ ਵਿਚੇ ਕੁਝ ਦਿਨ ਪਹਿਲਾਂ ਇਕ ਵਿਅਕਤੀ ਤੋਂ ਚਾਕੂ ਦੀ ਨੋਕ ਉੱਤੇ 25 ਹਜ਼ਾਰ ਰੁਪਏ ਲੁੱਟਣ, ਮਗਰੋਂ ਉਸ ਨੂੰ ਚਾਕੂ ਮਾਰ ਕੇ ਮੌਕੇ ਤੋਂ ਫ਼ਰਾਰ ਹੋਣ ਵਾਲੇ ਦੋ ਮੁਲਜ਼ਮਾਂ ਨੂੰ ਕ੍ਰਾਇਮ ਬ੍ਰਾਂਚ 26 ਵਲੋਂ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX