ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਪਟਿਆਲਾ

ਵੋਟ ਬਟੋਰੂ ਟੋਲਿਆਂ ਿਖ਼ਲਾਫ਼ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕੱਢਿਆ ਰੋਡ ਸ਼ੋਅ

ਬਾਦਸ਼ਾਹਪੁਰ, 15 ਮਈ (ਰਛਪਾਲ ਸਿੰਘ ਢੋਟ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵਲੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਨਕਾਰਾ ਕਰਦਿਆਂ ਵੋਟ ਬਟੋਰੂ ਟੋਲਿਆਂ ਦਾ ਨਾਂਅ ਦਿੰਦਿਆਂ ਅੱਜ ਰੋਡ ਸ਼ੋਅ ਕੱਢਦਿਆਂ ਪਰਦਾਫਾਸ਼ ਕੀਤਾ | ਇਹ ਰੋਡ ਸ਼ੋਅ ਹਰਭਜਨ ਸਿੰਘ ਬੁੱਟਰ ਦੀ ਅਗਵਾਈ ਹੇਠ ਬਾਦਸ਼ਾਹਪੁਰ, ਸਿਉਣਾ, ਜਲਾਲਪੁਰ, ਸੋਢੀਵਾਲਾ, ਸਧਾਰਨਪੁਰ, ਬਕਰਾਹਾ, ਧੂੜੀਆਂ, ਬੂਟਾ ਸਿੰਘ ਵਾਲਾ, ਨਨਹੇੜਾ, ਸਾਧਮਾਜਰਾ, ਗੁਰਦਿਆਲਪੁਰਾ, ਮਰਦਾਹੇੜੀ, ਜੋੜਾਮਾਜਰਾ, ਅਰਾਈਾਮਾਜਰਾ ਅਤੇ ਹਰਚੰਦਪੁਰਾ ਕਰੀਬ 16 ਪਿੰਡਾਂ ਅੰਦਰ ਕੱਢਿਆ ਗਿਆ | ਸਥਾਨਕ ਚੌਾਕ ਅੰਦਰ ਪ੍ਰਚਾਰ ਕਰਦਿਆਂ ਹਰਭਜਨ ਸਿੰਘ ਧੂਹੜ ਬਲਾਕ ਪ੍ਰਧਾਨ ਪਾਤੜਾਂ ਅਤੇ ਹਰਭਜਨ ਸਿੰਘ ਬੁੱਟਰ ਜ਼ਿਲ੍ਹਾ ਮੀਤ ਪ੍ਰਧਾਨ ਨੇ ਬੋਲਦਿਆਂ ਕਿਹਾ ਕਿ ਇਹ ਵੱਖ-ਵੱਖ ਪਾਰਟੀਆਂ ਦੇ ਵੋਟ ਬਟੋਰੂ ਟੋਲੇ ਲੋਕਾਂ ਨਾਲ 70 ਸਾਲਾਂ ਤੋਂ ਝੂਠੇ ਵਾਅਦੇ ਕਰਕੇ ਵੋਟਾਂ ਲੈ ਜਾਂਦੇ ਹਨ | ਫਿਰ 5 ਸਾਲ ਸੱਤਾ 'ਚ ਰਾਜ ਕਰਦੇ ਹਨ ਅਤੇ ਵਾਅਦਾ ਿਖ਼ਲਾਫ਼ੀ ਕਰਦੇ ਹੋਏ ਲੋਕ ਮਾਰੂ ਨੀਤੀਆਂ ਅਪਣਾਉਂਦੇ ਹਨ | ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਦੇਸ਼ ਦਾ ਅੰਨਦਾਤਾ ਖੁਦਕੁਸ਼ੀਆਂ ਕਰ ਰਿਹਾ ਹੈ | ਸਾਡੇ ਦੇਸ਼ ਦੇ ਨੌਜਵਾਨ ਜੋ ਸਾਡਾ ਆਉਣ ਵਾਲਾ ਭਵਿੱਖ ਹੈ | ਉਹ ਰੁਜ਼ਗਾਰ ਨਾ ਮਿਲਣ ਕਾਰਨ ਨਸ਼ਿਆਂ ਦੀ ਲੱਤ 'ਤੇ ਲੱਗ ਗਏ ਹਨ ਅਤੇ ਕੁੱਝ ਰੁਜ਼ਗਾਰ ਨਾ ਮਿਲਣ ਕਾਰਨ ਵਿਦੇਸ਼ਾਂ ਵੱਲ ਨੂੰ ਕੂਚ ਕਰ ਰਹੇ ਹਨ | ਇਸ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਲੋਕਾਂ ਨੂੰ ਸੁਚੇਤ ਕਰਨ ਲਈ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ ਤਾਂ ਜੋ ਲੋਕ ਆਪਣਾ ਏਕਾ ਮਜ਼ਬੂਤ ਕਰਦੇ ਹੋਏ, ਇਹਨਾਂ ਦੇ ਜੰਜ਼ਾਲ 'ਚ ਨਾ ਫਸਣ | ਇਸ ਮੌਕੇ ਸਾਹਿਬ ਸਿੰਘ, ਕੁਲਦੀਪ ਸਿੰਘ, ਸੁਖਦੇਵ ਸਿੰਘ ਹਰਿਆਉ ਖ਼ੁਰਦ, ਗੁਰਜੰਟ ਸਿੰਘ, ਜਰਨੈਲ ਸਿੰਘ, ਜਗਤਾਰ ਸਿੰਘ, ਨਛੱਤਰ ਸਿੰਘ ਦੇਧਨਾ, ਸੂਬੇਦਾਰ ਨਰਾਤਾ ਸਿੰਘ, ਮੁਖ਼ਤਿਆਰ ਸਿੰਘ ਬਾਦਸ਼ਾਹਪੁਰ, ਬਲਰਾਜ ਸਿੰਘ, ਬਲਕਾਰ ਸਿੰਘ, ਦਰਸ਼ਨ ਸਿੰਘ ਹਰਚੰਦਪੁਰਾ, ਰਜਿੰਦਰ ਸਿੰਘ, ਅਮਰਜੀਤ ਸਿੰਘ ਤੋਂ ਇਲਾਵਾ ਹੋਰ ਵੀ ਸ਼ਾਮਿਲ ਸਨ |

ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਪੁੱਜਣਗੇ ਪਟਿਆਲਾ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਦੇਸ਼ ਦੇ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਕੌਮੀ ਆਗੂ ਰਾਜਨਾਥ ਸਿੰਘ 16 ਮਈ ਨੂੰ ਪਟਿਆਲਾ ਸ਼ਹਿਰ ਵਿਖੇ ਸ਼ਾਮ ਨੂੰ 3:00 ਵਜੇ ਅਕਾਲੀ-ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਨਗੇ | ...

ਪੂਰੀ ਖ਼ਬਰ »

ਨੌਜਵਾਨ 'ਤੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਦਰਜ

ਪਾਤੜਾਂ, 15 ਮਈ (ਗੁਰਵਿੰਦਰ ਸਿੰਘ)-ਪਾਤੜਾਂ ਪੁਲਿਸ ਵਲੋਂ ਇਕ ਨੌਜਵਾਨ ਤੇ ਛੇੜਛਾੜ ਦਾ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਤਹਿਤ ਪਾਤੜਾਂ ਦੇ ਨਾਲ ਲੱਗਦੇ ਇਕ ਪਿੰਡ ਦੇ ਵਿਅਕਤੀ ਨੇ ਦੋਸ਼ ਲਾਇਆ ਕਿ ਉਸ ਦੇ ਗੁਆਂਢ ਵਿੱਚ ਰਹਿੰਦੇ ਲੜਕੇ ਵਲੋਂ ਉਨ੍ਹਾਂ ਦੀ ਲੜਕੀ ਨਾਲ ...

ਪੂਰੀ ਖ਼ਬਰ »

ਗੋਲੀ ਵੱਜਣ 'ਤੇ ਜ਼ਖ਼ਮੀ ਸਹਾਇਕ ਮੈਨੇਜਰ ਦੀ ਬਾਂਹ ਕੱਟੀ

ਸਮਾਣਾ, 15 ਮਈ (ਪ੍ਰੀਤਮ ਸਿੰਘ ਨਾਗੀ)-ਬੀਤੇ ਕੱਲ੍ਹ ਬੈਂਕ ਆਫ਼ ਇੰਡੀਆ ਦੇ ਸਹਾਇਕ ਮੈਨੇਜਰ ਯੋਗੇਸ਼ ਸੂਦ, ਜਿਸ ਨੂੰ ਬੈਂਕ ਦੇ ਸੁਰੱਖਿਆ ਮੁਲਾਜ਼ਮ ਨਿਰਮਲ ਸਿੰਘ ਨੇ ਆਪਸੀ ਤਕਰਾਰ ਉਪਰੰਤ ਆਪਣੀ 12 ਬੋਰ ਬੰਦੂਕ ਨਾਲ ਗੋਲੀ ਮਾਰਦਿਆਂ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਦੀ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਕਾਰ ਦੇ ਟਾਇਰ ਚੋਰੀ

ਰਾਜਪੁਰਾ, 15 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਕਾਰ ਦੇ ਟਾਇਰ ਰਿਮਾਂ ਸਮੇਤ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਵਿਕਾਸ ਚੋਪੜਾ ਪੁੱਤਰ ਸੁਭਾਸ਼ ਚੋਪੜਾ ਵਾਸੀ ਗੁਰੂ ਨਾਨਕ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਵਲੋਂ ਪ੍ਰਨੀਤ ਕੌਰ ਦੇ ਹੱਕ ਵਿਚ ਨਾਭਾ ਵਿਖੇ ਵਿਸ਼ਾਲ ਚੋਣ ਰੈਲੀ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ, ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ 1984 ਅਤੇ ਪੰਥ ਦੀ ਚੋਣਾਂ ਸਮੇਂ ਯਾਦ ਆਉਂਦੀ ਹੈ | ਸੱਤਾ ਵਿਚ ਰਾਜ ਸਮੇਂ ਜਦੋਂ ਕੇਂਦਰ ਵਿਚ ਇਨ੍ਹਾਂ ਦੀ ਭਾਈਵਾਲ ਪਾਰਟੀ ਭਾਜਪਾ ਰਾਜ ਕਰ ਰਹੀ ਹੁੰਦੀ ਹੈ | ਉਸ ਸਮੇਂ ਇਨ੍ਹਾਂ ਨੂੰ ਇਹ ਮੁੱਦੇ ...

ਪੂਰੀ ਖ਼ਬਰ »

ਜਨਤਾ ਮੋਦੀ ਦੇ ਿਖ਼ਲਾਫ਼ 19 ਮਈ ਨੂੰ ਦੇਵੇਗੀ ਵੱਡਾ ਫ਼ਤਵਾ-ਗੁਰਪ੍ਰੀਤ ਕੌਰ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਲੋਕ ਸਭਾ ਪਟਿਆਲਾ ਤੋਂ ਕਾਂਗਰਸ ਦੀ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਘਰ-ਘਰ ਜਾ ਕੇ ਲਗਾਤਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਦੇ ਰਿਸ਼ਤੇਦਾਰ ਵਿਧਾਨ ਸਭਾ ਹਲਕਾ ਨਾਭਾ ਵਿਚ ਚੋਣ ਪ੍ਰਚਾਰ ਕਰ ਰਹੇ ਹਨ, ...

ਪੂਰੀ ਖ਼ਬਰ »

ਕਾਂਗਰਸੀ ਅਤੇ ਅਕਾਲੀ ਦੋਵੇਂ ਲੋਕਾਂ ਨੂੰ ਮੂਰਖ ਬਣਾ ਰਹੇ ਹਨ-ਦੇਵ ਮਾਨ

ਨਾਭਾ, 15 ਮਈ (ਕਰਮਜੀਤ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿਚ ਹਲਕਾ ਨਾਭਾ ਦੇ ਮੁਖੀ ਦੇਵ ਮਾਨ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕਰ ਰਹੇ ਹਨ ਤੇ ਵੋਟਰਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ | ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

ਆਪ ਦੇ ਵਰਕਰਾਂ ਨੇ ਕੀਤਾ ਲੋਕਾਂ ਨਾਲ ਸਿੱਧਾ ਸੰਪਰਕ

ਪਟਿਆਲਾ, 15 ਮਈ (ਜ.ਸ. ਢਿੱਲੋਂ)-ਆਮ ਆਦਮੀ ਪਾਰਟੀ ਦੀ ਉਮੀਦਵਾਰ ਨੀਨਾ ਮਿੱਤਲ ਦੇ ਵਰਕਰ ਵੀ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਰਹੇ ਹਨ | ਇਸ ਸਬੰਧੀ ਉਨ੍ਹਾਂ ਦੀ ਮੀਡੀਆ ਟੀਮ ਦੇ ਮੈਂਬਰ ਗੱਜਣ ਸਿੰਘ ਨੇ ਦੱਸਿਆ ਕਿ ਆਪ ਦੇ ਵਰਕਰ ਵਾਰਡਾਂ ਅੰਦਰ ਜਾਕੇ ਲੋਕਾਂ ਨਾਲ ਸਿੱਧਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਵਲੋਂ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਡਟਣ ਦਾ ਐਲਾਨ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਚਰਨਜੀਤ ਸਿੰਘ ਰੱਖੜਾ ਨੇ ਆਖਿਆ ਕਿ ਕਾਂਗਰਸ ਦੀ ਮਾੜੀ ਨੀਤੀਆਂ ਦੇ ਕਾਰਨ ਅੱਜ ਕਿਸਾਨਾਂ ਵਾਂਗ ਟਰੱਕ ਮਾਲਿਕ ਵੀ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਗਏ ਹਨ ਕਿਉਂਕਿ ਕਾਂਗਰਸ ਨੇ ਆਪਣੇ ਦੋ ...

ਪੂਰੀ ਖ਼ਬਰ »

ਕਾਂਗਰਸ ਦੀ ਪੁਰਾਣੀ ਨੀਤੀ ਫੁੱਟ ਪਾਓ ਅਤੇ ਰਾਜ ਕਰੋ ਨੂੰ ਲੋਕ ਸਫ਼ਲ ਨਹੀਂ ਹੋਣ ਦੇਣਗੇ-ਸੁਰਜੀਤ ਰੱਖੜਾ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਫੁਟ ਪਾਓ ਰਾਜ ਕਰੋ ਕਾਂਗਰਸ ਦੀ ਪੁਰਾਣੀ ਨੀਤੀ ਹੈ¢ ਕਾਂਗਰਸ ਨੇ ਦੇਸ਼ ਨੂੰ ਵੰਡ ਕੇ 50 ਸਾਲ ਲੋਕਾਂ 'ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਮਾਨਦਾਰ ਪ੍ਰਧਾਨ ਮੰਤਰੀ ਸਾਬਤ ਹੋਏ ਹਨ-ਰੱਖੜਾ

ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਲੋਕ ਸਭਾ ਹਲਕਾ ਪਟਿਆਲਾ ਤੋਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕੌਾਸਲਰ ਅਜੀਤ ਰਾਹੀ, ਸ਼ਹਿਰੀ ਪ੍ਰਧਾਨ ਸੁਭਾਸ਼ ਪੰਜਰਥ, ਕੌਾਸਲਰ ਜਗਤਾਰ ਸੰਧੂ ਅਤੇ ਰਾਮ ਲਾਲ ਪੱਪੀ ਵਲੋਂ ਰੱਖੀਆਂ ਗਈਆਂ ...

ਪੂਰੀ ਖ਼ਬਰ »

ਪੰਜਾਬ ਵਿਚੋਂ ਭਾਜਪਾ ਤੇ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫ਼ਾਇਆ ਹੋਣਾ ਤੈਅ-ਪ੍ਰਨੀਤ ਕੌਰ

ਪਟਿਆਲਾ, 15 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਦੇ ਸੂਝਵਾਨ ਵੋਟਰ ਮੋਦੀ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਆਗਾਮੀ 19 ਮਈ ਨੂੰ ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਆਪਣੀ ਵੋਟ ਪਾ ਕੇ ਬਦਲਾ ਲੈਣਗੇ | ਲੋਕਤੰਤਰ ਵਿਚ ਵੋਟ ਦਾ ਅਧਿਕਾਰ ...

ਪੂਰੀ ਖ਼ਬਰ »

ਵਿਧਾਇਕ ਨੇ ਪ੍ਰਨੀਤ ਕੌਰ ਦੇ ਹੱਕ 'ਚ ਚੋਣ ਬੈਠਕਾਂ ਕੀਤੀਆਂ

ਸ਼ੁਤਰਾਣਾ, 15 ਮਈ (ਬਲਦੇਵ ਸਿੰਘ ਮਹਿਰੋਕ)-ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਚੋਣ ਬੈਠਕਾਂ ਕਰਨ ਉਪਰੰਤ ਵਿਧਾਇਕ ਨਿਰਮਲ ਸਿੰਘ ਨੇ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਅਥਾਹ ਪਿਆਰ ਸਦਕਾ ਸ੍ਰੀਮਤੀ ਪ੍ਰਨੀਤ ਕੌਰ ਭਾਰੀ ਬਹੁਮਤ ਨਾਲ ਚੋਣ ਜਿੱਤਣਗੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪ੍ਰਨੀਤ ਕੌਰ ਦੀ ਜਿੱਤ 'ਚ ਨੌਜਵਾਨਾਂ ਦਾ ਹੋਵੇਗਾ ਅਹਿਮ ਰੋਲ-ਜਲਾਲਪੁਰ

ਘਨੌਰ, 15 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ਜਲਾਲਪੁਰ, ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ, ਨਗਰ ਪੰਚਾਇਤ ਪ੍ਰਧਾਨ ਨਰਭਿੰਦਰ ਸਿੰਘ ਭਿੰਦਾ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੀ ...

ਪੂਰੀ ਖ਼ਬਰ »

ਰੱਖੜਾ ਦੇ ਹੱਕ ਵਿਚ ਗੁਰਸੇਵਕ ਸਿੰਘ ਗੋਲੂ ਦੀ ਅਗਵਾਈ ਵਿਚ ਹੋਈ ਵਿਸ਼ਾਲ ਬੈਠਕ

ਨਾਭਾ, 15 ਮਈ (ਕਰਮਜੀਤ ਸਿੰਘ)-ਪਟਿਆਲਾ ਹਲਕੇ ਤੋਂ ਲੋਕ ਸਭਾ ਦੇ ਅਕਾਲੀ ਭਾਜਪਾ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਐੱਸ.ਓ.ਆਈ. ਪ੍ਰਧਾਨ ਮਾਲਵਾ ਜ਼ੋਨ 2ਦੇ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਨੇ ਐੱਸ.ਓ.ਆਈ. ਦੇ ਸੂਬਾ ਪ੍ਰਧਾਨ ਪਰਮਿੰਦਰ ਬਰਾੜ ਦੇ ਦਿਸ਼ਾ ...

ਪੂਰੀ ਖ਼ਬਰ »

ਭੰਬੂਆਂ ਵਿਖੇ ਦਰਜਨਾਂ ਵਿਅਕਤੀ ਰਿੱਕੀਮਾਨ ਦੀ ਅਗਵਾਈ 'ਚ ਕਾਂਗਰਸ 'ਚ ਸ਼ਾਮਿਲ ਹੋਏ

ਦੇਵੀਗੜ੍ਹ, 15 ਮਈ (ਮੁਖ਼ਤਿਆਰ ਸਿੰਘ ਨੋਗਾਵਾਂ)-ਅਕਾਲੀ ਦਲ ਤੇ ਕੁੱਝ ਹੋਰ ਪਾਰਟੀਆਂ ਨੂੰ ਦਿਨੋਂ ਦਿਨ ਖੌਰਾ ਲੱਗ ਰਿਹਾ ਹੈ ਅਤੇ ਦਰਜਨਾਂ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ | ਇਸ ਨਾਲ ਕਾਂਗਰਸ ਪਾਰਟੀ ਨੂੰ ਤਕੜਾ ਹੁੰਗਾਰਾ ਮਿਲ ਰਿਹਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਐਨ.ਟੀ.ਸੀ. ਦੇ ਬੱਚਿਆਂ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

ਰਾਜਪੁਰਾ, 15 ਮਈ (ਰਣਜੀਤ ਸਿੰਘ)-ਅੱਜ ਇੱਥੇ ਸਰਕਾਰ ਸੀਨੀਅਰ ਸੈਕੰਡਰੀ ਸਕੂਲ ਐਨ.ਟੀ.ਸੀ. ਵਲੋਂ ਪਿ੍ੰਸੀਪਲ ਇੰਦਰਜੀਤ ਸਿੰਘ ਕਾਲਰਾ ਦੀ ਅਗਵਾਈ ਵਿਚ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਵਿਚ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਉਨ੍ਹਾਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਚੋਣਾਂ ਦੇ ਸਬੰਧ 'ਚ ਘਨੌਰ ਪੁਲਿਸ ਵਲੋਂ ਝੰਡਾ ਮਾਰਚ

ਘਨੌਰ, 15 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਮੁੱਖ ਚੋਣ ਕਮਿਸ਼ਨ ਦੀ ਹਦਾਇਤਾਂ 'ਤੇ ਘਨੌਰ ਦੇ ਬੱਸ ਸਟੈਂਡ, ਮੁੱਖ ਬਾਜ਼ਾਰ ਅਤੇ ਗਲੀ ਮੁਹੱਲਿਆਂ ਵਿਚ ਡੀ.ਐੱਸ.ਪੀ. ਅਸ਼ੋਕ ਕੁਮਾਰ ਦੀ ਅਗਵਾਈ ਹੇਠ ਥਾਣਾ ਘਨੌਰ ਵਲੋਂ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਖੇ ਕੱਢੀ ਗਈ ਨਸ਼ਿਆਂ ਵਿਰੁੱਧ ਰੈਲੀ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਲੋਂ ਨਸ਼ਿਆਂ ਵਿਰੁੱਧ ਰੈਲੀ, ਐਨ.ਸੀ.ਸੀ. ਇੰਚਾਰਜ ਪੁਨੀਤ ਪ੍ਰਕਾਸ਼ ਅਤੇ 33 ਕੈਡੇਟਸ ਰਾਹੀਂ ਕੱਢੀ ਗਈ | ਇਸ ਦਾ ਮਕਸਦ ਨਸ਼ਿਆਂ ਦਾ ਕੋਹੜ ਵੱਢਣ ਲਈ ਸਮਾਜ ਵਿਚ ਜਾਗਰੂਕਤਾ ਫਲਾਉਣਾ ਸੀ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਵਲੋਂ ਕਾਂਗਰਸ ਦੀ ਹਮਾਇਤ ਦਾ ਐਲਾਨ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਭਾਰਤੀ ਕਿਸਾਨ ਮੰਚ ਵਲੋਂ ਸਾਰੀਆਂ ਸੀਟਾਂ 'ਤੇ ਕਾਂਗਰਸ ਪਾਰਟੀ ਦੀ ਹਮਾਇਤ ਦਾ ਐਲਾਨ ਕੀਤਾ ਗਿਆ | ਇਸ ਗੱਲ ਦਾ ਪ੍ਰਗਟਾਵਾ ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਕੀਤਾ ਹੈ | ਪਟਿਆਲਾ ਵਿਖੇ ਪ੍ਰੈੱਸ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਰਣਧੀਰ ਸਿੰਘ ਖੰਗੂੜਾ ਨੇ ਕੱਢਿਆ ਰੋਡ ਸ਼ੋਅ

ਨਾਭਾ, 15 ਮਈ (ਕਰਮਜੀਤ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਆਜ਼ਾਦ ਉਮੀਦਵਾਰ ਰਣਧੀਰ ਸਿੰਘ ਖੰਗੂੜਾ ਨੇ ਅੱਜ ਨਾਭਾ ਵਿਖੇ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਇਕ ਵਿਸ਼ਾਲ ਰੋਡ ਸ਼ੋਅ ਸਥਾਨਕ ਪਟਿਆਲਾ ਗੇਟ ਤੋਂ ਕੱਢਿਆ | ਇਹ ਰੋਡ ਸ਼ੋਅ ਪਟਿਆਲਾ ਗੇਟ ਤੋਂ ਭੀਖੀ ਮੋੜ, ...

ਪੂਰੀ ਖ਼ਬਰ »

ਡਾ. ਗਾਂਧੀ ਨੇ ਰੋਡ ਸ਼ੋਅ ਰਾਹੀਂ ਲੋਕ ਸਭਾ ਚੋਣਾਂ ਲਈ ਵੋਟਰਾਂ ਨਾਲ ਮਾਰਿਆ ਆਖ਼ਰੀ ਹੰਭਲਾ

ਪਟਿਆਲਾ, 15 ਮਈ (ਜਸਪਾਲ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਪਟਿਆਲਾ ਲਈ ਅੱਜ ਜਮਹੂਰੀ ਗੱਠਜੋੜ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਨੇ ਚੋਣ ਮੁਹਿੰਮ ਦੇ ਆਖ਼ਰੀ ਗੇੜ 'ਚ ਅੱਜ ਰੋਡ ਸ਼ੋਅ ਕਰਕੇ ਵੋਟਰਾਂ ਨਾਲ ਆਖ਼ਰੀ ਤੇ ਸਿਖਰਲਾ ਹੰਭਲਾ ਮਾਰਿਆ | ਇਹ ਰੋਡ ਸ਼ੋਅ ਜੋ ਰਾਜਪੁਰਾ ...

ਪੂਰੀ ਖ਼ਬਰ »

ਬ੍ਰਾਹਮਣ ਮਹਾਂਸਭਾ ਵਲੋਂ ਪਰਸ਼ੂ ਰਾਮ ਦਾ ਜਨਮ ਦਿਹਾੜਾ ਮਨਾਇਆ

ਪਟਿਆਲਾ, 15 ਮਈ (ਧਰਮਿੰਦਰ ਸਿੰਘ ਸਿੱਧੂ)-ਅਖਿਲ ਭਾਰਤ ਵਰਸ਼ੀਆ ਬ੍ਰਾਹਮਣ ਮਹਾਸਭਾ ਪੰਜਾਬ (ਰਜਿ:) ਬ੍ਰਾਹਮਣ ਸਭਾ (ਰਜਿ:) ਅਤੇ ਅ.ਭ.ਬ੍ਰ. ਜ਼ਿਲ੍ਹਾ ਗ੍ਰਾਮੀਣ ਸਭਾ ਪਟਿਆਲਾ ਵਲੋਂ ਪਰਸ਼ੂ ਰਾਮ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਨਾਲ ਸੰਤਾਂ ਦੀ ਕੁਟੀਆ ਵਿੱਚ ਪ੍ਰੋ. ਐਸ.ਸੀ. ...

ਪੂਰੀ ਖ਼ਬਰ »

ਅਕਾਲੀ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਵਲੋਂ ਭੁਨਰਹੇੜੀ ਵਿਖੇ ਚੋਣ ਪ੍ਰਚਾਰ

ਭੁਨਰਹੇੜੀ, 15 ਮਈ (ਧਨਵੰਤ ਸਿੰਘ)-ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਨੌਰ ਅੰਦਰ ਵੱਖ ਵੱਖ ਚੋਣ ਰੈਲੀਆਂ ਕਰਕੇ ਚੋਣ ਪ੍ਰਚਾਰ ਤੇਜ਼ ਕਰ ਦਿੱਤੀ ਹੈ¢ ਉਨ੍ਹਾਂ ਨੇ ਅਨਾਜ ਮੰਡੀ ਭੁਨਰਹੇੜੀ ...

ਪੂਰੀ ਖ਼ਬਰ »

ਗਗਨਦੀਪ ਸਿੰਘ ਜਲਾਲਪੁਰ ਨੇ ਅੱਧਾ ਦਰਜਨ ਪਿੰਡਾਂ 'ਚ ਕੀਤੀਆਂ ਚੋਣ ਸਭਾਵਾਂ

ਘਨੌਰ, 15 ਮਈ (ਬਲਜਿੰਦਰ ਸਿੰਘ ਗਿੱਲ)-ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਤੇ ਮੈਂਬਰ ਜ਼ਿਲ੍ਹਾ ਪਰਿਸ਼ਦ ਗਗਨਦੀਪ ਸਿੰਘ ਜਲਾਲਪੁਰ ਵਲੋਂ ਹਲਕਾ ਘਨੌਰ ਦੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਵਿਚ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ ਗਿਆ¢ ਇਸ ਦੌਰਾਨ ਉਨ੍ਹਾਂ ਵਲੋਂ ਪਿੰਡ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਪਟਿਆਲਾ ਦੇ ਵੋਟਰ ਆਪ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿੱਚ ਫ਼ਤਵਾ ਦੇਣਗੇ-ਜੱਸੀ ਸੋਹੀਆਂ ਵਾਲਾ

ਨਾਭਾ, 15 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਯੂਥ ਵਿੰਗ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜੱਸੀ ਸੋਹੀਆਂ ਵਾਲਾ ਨੇ ਨਾਭਾ ਹਲਕਾ ਦੇ ਪਿੰਡ ਬਿਨਾਂਹੇੜੀ ਵਿਖੇ ਲੋਕ ਸਭਾ ਹਲਕਾ ਪਟਿਆਲਾ ਤੋਂ ਆਪ ਦੇ ਉਮੀਦਵਾਰ ਨੀਨਾ ਮਿੱਤਲ ਦੇ ਹੱਕ ਵਿਚ ਨੁੱਕੜ ਮੀਟਿੰਗ ਦੌਰਾਨ ਇਕੱਤਰ ...

ਪੂਰੀ ਖ਼ਬਰ »

ਰਾਜਨਾਥ ਦੀ ਰੈਲੀ ਪਟਿਆਲਾ ਵਿਖੇ ਅੱਜ-ਨੱਸੂਪੁਰ

ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਚੋਣ ਰੈਲੀ ਨੂੰ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਸੰਬੋਧਨ ਕਰਨਗੇ | ਇਹ ਜਾਣਕਾਰੀ ਸ਼ੋ੍ਰਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ...

ਪੂਰੀ ਖ਼ਬਰ »

ਪਟਿਆਲਾ 'ਚ ਬਦਲੇ ਰਵਾਇਤੀ ਸਮੀਕਰਨਾਂ ਨੇ ਕੈਪਟਨ ਦੇ ਗੇੜੇ ਕਢਾਏ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਲੋਕ ਸਭਾ ਹਲਕਾ ਪਟਿਆਲਾ ਦੇ ਬਦਲੇ ਰਵਾਇਤੀ ਸਮੀਕਰਨਾਂ ਨੇ ਪਟਿਆਲਾ ਹਲਕੇ 'ਚ ਕੈਪਟਨ ਅਮਰਿੰਦਰ ਸਿੰਘ ਦੇ ਗੇੜੇ ਵਧਾ ਦਿੱਤੇ ਹਨ¢ ਪਿਛਲੇ ਸਮੇਂ 'ਚ ਅਕਸਰ ਕੈਪਟਨ ਅਮਰਿੰਦਰ ਸਿੰਘ ਦੇ ਵਿਅਕਤੀਗਤ ਸੁਭਾਅ ਤੇ ਕਾਂਗਰਸ ਦੀ ਮਜ਼ਬੂਤ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਸਿੰਘ ਵਲੋਂ ਪ੍ਰਨੀਤ ਕੌਰ ਦੇ ਹੱਕ ਵਿਚ ਭਰਵੀਆਂ ਚੋਣ ਰੈਲੀਆਂ

ਸਮਾਣਾ, 15 ਮਈ (ਸਾਹਿਬ ਸਿੰਘ)-ਕਾਂਗਰਸ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿਚ ਹਲਕਾ ਵਿਧਾਇਕ ਰਜਿੰਦਰ ਸਿੰਘ ਵਲੋਂ ਧੂੰਆਂ-ਧਾਰ ਚੋਣ ਪ੍ਰਚਾਰ ਜਾਰੀ ਹੈ | ਚੋਣ ਰੈਲੀਆਂ ਦੇ ਸਿਲਸਿਲੇ ਨੂੰ ਅੱਗੇ ਤੋਰਦਿਆਂ ਉਨ੍ਹਾਂ ਸ਼ਹਿਰ ਦੇ ਵਾਰਡ 14 ਅਤੇ 17 ਵਿਚ ਚੋਣ ਰੈਲੀਆਂ ਕੀਤੀਆਂ ...

ਪੂਰੀ ਖ਼ਬਰ »

ਰਾਜਪੁਰੇ ਨੂੰ ਪੰਜਾਬ ਦੇ ਸਭ ਤੋਂ ਸੁੰਦਰ ਹਲਕੇ ਵਜੋਂ ਵਿਕਸਤ ਕਰਨਾ ਮੇਰਾ ਡਰੀਮ-ਕੰਬੋਜ

ਬਨੂੜ, 15 ਮਈ (ਭੁਪਿੰਦਰ ਸਿੰਘ)-ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਸ਼ਹਿਰ ਬਨੂੜ ਸਮੇਤ ਦਰਜਨਾਂ ਪਿੰਡਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜਪੁਰੇ ਨੂੰ ਪੰਜਾਬ ਦਾ ਸਭ ਤੋ ਸੁੰਦਰ ਹਲਕੇ ਵਜੋਂ ਵਿਕਸਤ ਕਰਨਾ ਮੇਰਾ ਡਰੀਮ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦਾ ਪੀ.ਆਰ.ਟੀ.ਸੀ. ਵਿਚ ਰਲੇਵੇਂ ਦਾ ਕੀਤਾ ਵਿਰੋਧ

ਪਟਿਆਲਾ, 15 ਮਈ (ਜ.ਸ. ਢਿੱਲੋਂ)-ਅੱਜ ਇੱਥੇ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਬੈਠਕ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਰਹਿੰਦੇ ਡੀ.ਏ. ਦੀਆਂ ਕਿਸ਼ਤਾਂ ਦੇਣ ਅਤੇ ਤਨਖ਼ਾਹ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਦਾਮਾਦ ਗੁਰਪਾਲ ਸਿੰਘ, ਭਰਾ ਰਾਜਾ ਰਣਧੀਰ ਸਿੰਘ ਤੇ ਵਿਧਾਇਕ ਰਜਿੰਦਰ ਸਿੰਘ ਵਲੋਂ ਜਨ ਸੰਪਰਕ

ਸਮਾਣਾ, 15 ਮਈ (ਸਾਹਿਬ ਸਿੰਘ)-ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਦੇ ਚੋਣ ਪ੍ਰਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਾਮਾਦ ਗੁਰਪਾਲ ਸਿੰਘ ਦਿੱਲੀ, ਚਚੇਰੇ ਭਰਾ ਰਾਜਾ ਰਣਧੀਰ ਸਿੰਘ, ਵਿਧਾਇਕ ...

ਪੂਰੀ ਖ਼ਬਰ »

ਭਾਈਵਾਲ ਵਾਲੀ ਸਰਕਾਰ ਦੇ ਰਾਜ ਹੀ ਪੰਜਾਬ ਦਾ ਭਲਾ-ਰੱਖੜਾ

ਡਕਾਲਾ, 15 ਮਈ (ਮਾਨ)-ਕਸਬਾ ਬਲਬੇੜ੍ਹਾ 'ਚ ਸ਼੍ਰੋਮਣੀ ਅਕਾਲੀ ਬਾਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਵਰਕਰਾਂ ਵਲੋਂ ਭਰਵੀਂ ਚੋਣ ਰੈਲੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸੁਰਜੀਤ ਸਿੰਘ ਰੱਖੜਾ, ਹਰਮੇਲ ਸਿੰਘ ਟੌਹੜਾ ਸਾਬਕਾ ਮੰਤਰੀ, ...

ਪੂਰੀ ਖ਼ਬਰ »

ਸਮੂਹ ਪ੍ਰਾਈਵੇਟ ਡਾਕਟਰ ਭਾਈਚਾਰੇ ਵਲੋਂ ਪ੍ਰਨੀਤ ਕੌਰ ਦੇ ਹੱਕ 'ਚ ਬੈਠਕ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਹਰ ਪੜਿ੍ਹਆ ਲਿਖਿਆ ਸੂਝਵਾਨ ਸੋਚ ਸਮਝ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰੇਗਾ ਤਾਂ ਜੋ ਦੇਸ਼, ਸੂਬੇ ਅਤੇ ਜ਼ਿਲੇ੍ਹ ਦੇ ਨਾਲ ਨਾਲ ਆਪਣੇ ਹਲਕੇ ਦੀ ਤਰੱਕੀ ਹੋ ਸਕੇ | ਹਮੇਸ਼ਾ ਕਾਂਗਰਸ ਪਾਰਟੀ ਨੇ ...

ਪੂਰੀ ਖ਼ਬਰ »

ਸੂਬੇ ਦੇ ਨਾਲ-ਨਾਲ ਦੇਸ਼ ਵਿਚ ਆਮ ਆਦਮੀ ਪਾਰਟੀ ਦਾ ਆਧਾਰ ਹੋਇਆ ਖ਼ਤਮ-ਧਰਮਸੋਤ

ਨਾਭਾ, 15 ਮਈ (ਅਮਨਦੀਪ ਸਿੰਘ ਲਵਲੀ)-ਆਮ ਆਦਮੀ ਪਾਰਟੀ ਦਾ ਸੂਬੇ ਪੰਜਾਬ ਦੇ ਨਾਲ-ਨਾਲ ਪੂਰੇ ਦੇਸ਼ ਵਿਚੋਂ ਵਜੂਦ ਖ਼ਤਮ ਹੋ ਚੁੱਕਾ, ਜਿਸ ਕਾਰਨ ਆਮ ਆਦਮੀ ਪਾਰਟੀ ਦੇ ਵਿਧਾਇਕ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਮੂਲੀਅਤ ਕਰ ਰਹੇ ਨੇ, ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਸਕੂਲ ਦੇ ਅਧਿਆਪਕਾਂ ਵਲੋਂ ਪਿ੍ੰਸੀਪਲ ਦੀ ਅਗਵਾਈ 'ਚ ਸਕੂਲ ਅੱਗੇ ਧਰਨਾ

ਪਾਤੜਾਂ, 15 ਮਈ (ਜਗਦੀਸ਼ ਸਿੰਘ ਕੰਬੋਜ, ਗੁਰਵਿੰਦਰ ਸਿੰਘ ਬੱਤਰਾ)-ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਪਾਤੜਾਂ ਦੇ ਅਧਿਆਪਕਾਂ ਵਲੋਂ ਸਕੂਲ ਟਰੱਸਟ ਦੇ ਪ੍ਰਧਾਨ 'ਤੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਹੋਰ ਦੋਸ਼ ਲਾਉਂਦਿਆਂ ਹੜਤਾਲ ਕਰ ਧਰਨਾ ਲਾ ਦਿੱਤਾ | ਹੋਰ ਅਧਿਆਪਕਾ ...

ਪੂਰੀ ਖ਼ਬਰ »

ਰਜਿੰਦਰਾ ਹਸਪਤਾਲ ਦੇ ਐਮ.ਐੱਸ. ਨੇ ਬਾਹਰੋਂ ਟੈਸਟ ਕਰਵਾਉਣ ਸਬੰਧੀ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੋੜ)-ਸਰਕਾਰੀ ਰਜਿੰਦਰਾ ਹਸਪਤਾਲ 'ਚ ਇਕ ਡਾਕਟਰ ਵਲੋਂ ਬਾਹਰੋਂ ਮਰੀਜ਼ਾਂ ਦੇ ਟੈੱਸਟ ਕਰਵਾਉਣ ਲਈ ਭੇਜਣ ਦੇ ਸਬੰਧ 'ਚ ਮੈਡੀਕਲ ਸੁਪਰਡੈਂਟ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਭੇਜ ਦਿੱਤੀ ਹੈ | ਇਸ ਦੀ ਪੁਸ਼ਟੀ ਕਰਦਿਆਂ ਰਜਿੰਦਰਾ ...

ਪੂਰੀ ਖ਼ਬਰ »

ਵੱਖ-ਵੱਖ ਵਾਰਡਾਂ ਵਿਚ ਰੱਖੜਾ, ਨੱਸੂਪੁਰ ਤੇ ਬਾਂਸਲ ਵਲੋਂ ਚੋਣ ਬੈਠਕਾਂ

ਸਮਾਣਾ, 15 ਮਈ (ਗੁਰਦੀਪ ਸ਼ਰਮਾ)-ਵਾਰਡ ਨੰਬਰ 12 ਅਤੇ 14 ਵਿਚ ਅਮਰਜੀਤ ਸਿੰਘ ਗੁਰਾਇਆ ਅਤੇ ਸੁਰਜੀਤ ਰਾਮ ਪੱਪੀ, ਵਾਰਡ ਨੰਬਰ 9 ਵਿਚ ਮਨਜਿੰਦਰ ਸਿੰਘ ਰਾਣਾ ਵਲੋਂ ਰੱਖੀਆਂ ਗਈਆਂ ਚੋਣ ਬੈਠਕਾਂ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ (ਬ) ਭਾਜਪਾ ਦੇ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »

ਟਰੱਕ ਆਪੇ੍ਰਟਰਾਂ 'ਤੇ ਚਾਲਕਾਂ ਨੇ ਪ੍ਰਨੀਤ ਕੌਰ ਨੰੂ ਦਿੱਤੀ ਹਮਾਇਤ

ਸਮਾਣਾ, 15 ਮਈ (ਹਰਵਿੰਦਰ ਸਿੰਘ ਟੋਨੀ)-ਕਾਂਗਰਸ ਦੇ ਉਮੀਦਵਾਰ ਪ੍ਰਨੀਤ ਕੌਰ ਦੀ ਚੋਣ ਮੁਹਿੰਮ ਤੇਜ਼ ਕਰਦਿਆਂ ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਟਰੱਕ ਆਪੇ੍ਰਟਰਾਂ ਅਤੇ ਚਾਲਕਾਂ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ | ਸਮੱਸਿਆਵਾਂ ਸੁਣਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਡਲ ਸੀ.ਸੈ.ਸਕੂਲ ਦੁੱਧਨ ਸਾਧਾਂ ਪਹੁੰਚੇ ਪ੍ਰਨੀਤ ਕੌਰ

ਦੇਵੀਗੜ•, 15 ਮਈ (ਮੁਖਤਿਆਰ ਸਿੰਘ ਨੌਗਾਵਾਂ)-ਸ੍ਰੀਮਤੀ ਪ੍ਰਨੀਤ ਕੌਰ ਨੇ ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਮਾਡਲ ਸੀ.ਸੈ. ਸਕੂਲ ਪਹੁੰਚ ਕੇ ਸਟਾਫ਼ ਅਤੇ ਬੱਚਿਆਂ ਨੂੰ ਆਉਂਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ¢ ਇਸ ਮੌਕੇ ਸਕੂਲ ...

ਪੂਰੀ ਖ਼ਬਰ »

ਘਨੌਰ 'ਚ ਰੱਖੜਾ ਦੇ ਹੱਕ 'ਚ ਮੁਖਮੇਲਪੁਰ ਪਰਿਵਾਰ ਵਲੋਂ ਚੋਣ ਪ੍ਰਚਾਰ ਤੇਜ਼

ਘਨੌਰ, 15 ਮਈ (ਜਾਦਵਿੰਦਰ ਸਿੰਘ ਜੋਗੀਪੁਰ)-ਘਨੌਰ ਦੇ ਵਾਰਡ ਨੰ ਪੰਜ ਵਿਚ ਬੀ.ਜੇ.ਪੀ. ਦੇ ਜ਼ਿਲ੍ਹਾ ਪ੍ਰਧਾਨ ਬਿੰਨੀ ਬੰਸਲ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਚੋਣ ਮੀਟਿੰਗ ਕਰਵਾਈ | ...

ਪੂਰੀ ਖ਼ਬਰ »

ਲੋਕ ਕਾਂਗਰਸ ਨੂੰ ਉਨ੍ਹਾਂ ਦੇ ਕੀਤੇ ਕੰਮਾਂ ਦਾ ਸ਼ੀਸ਼ਾ ਦਿਖਾ ਦੇਣਗੇ-ਹਰਪਾਲ ਜੁਨੇਜਾ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੀ ਚੋਣ ਮੁਹਿੰਮ ਨੂੰ ਸਿਖਰ 'ਤੇ ਪਹੁੰਚਾਉਣ ਲਈ ਸ਼ੋ੍ਰਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਵਲੋਂ ਯੂਥ ਆਗੂ ਆਕਾਸ਼ ਸ਼ਰਮਾ ਬਾਕਸਰ, ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਬੱਬੂ ਦੀ ਅਗਵਾਈ 'ਚ ਸੁਰਜੀਤ ਸਿੰਘ ਰੱਖੜਾ ਦੇ ਹੱਕ 'ਚ ਚੋਣ ਮੀਟਿੰਗ

ਭਾਦਸੋਂ, 15 ਮਈ (ਗੁਰਬਖ਼ਸ਼ ਸਿੰਘ ਵੜੈਚ)-ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਭੱਜੀ ਪੰਜਾਬ ਦੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਿਸੇ ਵੀ ਗੱਲ 'ਤੇ ਯਕੀਨ ਨਹੀਂ ਕੀਤਾ ਜਾ ਸਕਦਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ-ਭਾਜਪਾ ਗੱਠਜੋੜ ਦੇ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਰੈਲੀ ਕਰ ਜਥੇਬੰਦੀ ਦਾ ਲਹਿਰਾਇਆ ਝੰਡਾ

ਪਟਿਆਲਾ, 15 ਮਈ (ਅ.ਸ. ਆਹਲੂਵਾਲੀਆ)-ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਿਕਮਾ ਲੋਕ ਨਿਰਮਾਣ ਵਿਭਾਗ ਦੇ ਬਾਰਾਂਦਰੀ ਸਥਿਤ ਇਲੈਕਟ੍ਰੀਕਲ ਦਫ਼ਤਰ ਅੱਗੇ ਰੈਲੀ ਕਰਕੇ ਜਥੇਬੰਦੀ ਦਾ ਝੰਡਾ ਲਹਿਰਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਅਦਾ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਧਰਨਾ

ਪਟਿਆਲਾ, 15 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਜੰਗਲਾਤ ਤੇ ਦਿਹਾੜੀਦਾਰ ਕਾਮਿਆਂ ਦੀਆਂ ਮੰਗਾਂ ਦੀ ਹਮਾਇਤ ਵਿਚ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਦੇ ਚੌਥਾ ਦਰਜਾ ਕਰਮਚਾਰੀਆਂ ਨੇ ਵਣ ਮੰਡਲ ਦਫ਼ਤਰ ਅੱਗੇ ਰੋਹ ਭਰਪੂਰ ਰੈਲੀ ਕੀਤੀ | ਕੰਮ ਤੋਂ ਹਟਾਏ ਸਮਾਣਾ ਵਣ ਰੇਂਜ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਬੱਬੂ ਵਲੋਂ ਵਾਰਡ ਨੰਬਰ 4 ਵਿਚ ਰੱਖੜਾ ਦੇ ਹੱਕ ਵਿਚ ਚੋਣ ਪ੍ਰਚਾਰ

ਪਟਿਆਲਾ, 15 ਮਈ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰਬਰ 4 ਦੇ ਸਾਬਕਾ ਕੌਾਸਲਰ ਅਤੇ ਬੀ.ਸੀ. ਵਿੰਗ ਪਟਿਆਲਾ ਦਿਹਾਤੀ ਦੇ ਪ੍ਰਧਾਨ ਹਰਵਿੰਦਰ ਸਿੰਘ ਬੱਬੂ ਨੇ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ¢ ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਬਿੰਦਰਾ ਕਾਲੋਨੀ ਵਿਖੇ ਗਲੀ 'ਚ ਪਾਣੀ ਸੁੱਟਣ ਨੂੰ ਲੈ ਕੇ ਹੋਈ ਲੜਾਈ 'ਚ ਇਕ ਔਰਤ ਦੀ ਦੋ ਜਣਿਆ ਵਲੋਂ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਉਸੇ ਕਾਲੋਨੀ ਦੇ 2 ਵਿਅਕਤੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 323,341,34 ...

ਪੂਰੀ ਖ਼ਬਰ »

ਰੱਖੜਾ ਦੇ ਹੱਕ ਵਿਚ ਵਾਰਡ 22 ਤੇ 23 ਦੀ ਹੋਈ ਸਾਂਝੀ ਇਕੱਤਰਤਾ

ਨਾਭਾ, 15 ਮਈ (ਕਰਮਜੀਤ ਸਿੰਘ)-ਪਟਿਆਲਾ ਲੋਕ ਸਭਾ ਸੀਟ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੇ ਭਰਾ ਚਰਨਜੀਤ ਸਿੰਘ ਰੱਖੜਾ ਨੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿਚ ਨਾਭਾ ਸ਼ਹਿਰ ਦੇ ਕਈ ਵਾਰਡਾਂ ਵਿਚ ਚੋਣ ਮੀਟਿੰਗਾਂ ਕਰਕੇ ...

ਪੂਰੀ ਖ਼ਬਰ »

ਸੁਰਜੀਤ ਸਿੰਘ ਰੱਖੜਾ ਨੂੰ ਭਾਦਸੋਂ ਦੀਆਂ ਵੱਖ-ਵੱਖ ਸੰਸਥਾਵਾਂ ਦੇ ਆਗੂਆਂ ਨੇ ਦਿੱਤਾ ਸਮਰਥਨ

ਭਾਦਸੋਂ, 15 ਮਈ (ਗੁਰਬਖ਼ਸ਼ ਸਿੰਘ ਵੜੈਚ)-ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦਾ ਪੂਰੀ ਤਰ੍ਹਾਂ ਸਫ਼ਾਇਆ ਹੋ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੇ ਲੋਕ ਸਭਾ ਹਲਕਾ ਪਟਿਆਲਾ ਤੋ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਭਾਦਸੋਂ ...

ਪੂਰੀ ਖ਼ਬਰ »

ਸਹੁਰੇ ਘਰ ਆ ਕੇ ਪਤਨੀ ਦੀ ਕੀਤੀ ਕੁੱਟਮਾਰ, ਮਾਮਲਾ ਦਰਜ

ਰਾਜਪੁਰਾ, 15 ਮਈ (ਜੀ.ਪੀ. ਸਿੰਘ, ਰਣਜੀਤ ਸਿੰਘ)-ਆਪਣੇ ਸਹੁਰੇ ਘਰ ਆ ਕੇ ਆਪਣੀ ਪਤਨੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਸ਼ਹਿਰੀ ਥਾਣੇ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਦੇ ਵਿਸ਼ਵਾਸ ਦੀ ਚਿੱਟੀ ਚਾਦਰ 'ਤੇ ਦਾਗ਼ ਨਹੀਂ ਲੱਗਣ ਦੇਵਾਂਗਾ-ਡਾ: ਗਾਂਧੀ

ਰਾਜਪੁਰਾ, 15 ਮਈ (ਰਣਜੀਤ ਸਿੰਘ)-ਹਲਕੇ ਦੇ ਲੋਕਾਂ ਵਲੋਂ ਮੇਰੇ ਉਪਰ ਕੀਤੇ ਵਿਸ਼ਵਾਸ ਦੀ ਚਿੱਟੀ ਚਾਦਰ ਤੇ ਕਦੇ ਵੀ ਕੋਈ ਦਾਗ਼ ਨਹੀਂ ਲੱਗਣ ਦੇਵਾਂਗਾ ਅਤੇ ਹਲਕੇ ਦੇ ਹਿਤਾਂ ਤੇ ਹਮੇਸ਼ਾ ਪਹਿਰਾ ਦਿੰਦਾ ਰਹਾਂਗਾ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ ਵਿਖੇ ਅੰਤਰਰਾਸ਼ਟਰੀ ਨਰਸਿਜ਼ ਦਿਵਸ ਮਨਾਇਆ

ਪਟਿਆਲਾ, 15 ਮਈ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਿਖੇ ਅੰਤਰਰਾਸ਼ਟਰੀ ਨਰਸਜ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਕਾਲਜ ਐਮ.ਡੀ ਪ੍ਰੋ. ਬਲਦੇਵ ਸਿੰਘ ਬੱਲੂਆਣਾ ਨੇ ਕੀਤੀ | ਕਾਲਜ ਪਿ੍ੰਸੀਪਲ ਡਾ. ਗੁਲਸਨਬੀਰ ਕੌਰ ...

ਪੂਰੀ ਖ਼ਬਰ »

ਸਮਝੌਤੇ ਦੀ ਸ਼ਰਤਾਂ ਪੂਰੀਆਂ ਨਾ ਕਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੋੜ)-ਦੋ ਧਿਰਾ ਦਾ ਜ਼ਮੀਨ ਸਬੰਧੀ ਕੇਸ ਮਾਣਯੋਗ ਅਦਾਲਤ 'ਚ ਬਕਾਇਆ ਸੀ ਤੇ ਦੋਵਾਂ ਧਿਰਾਂ ਨੇ ਸਮਝੌਤੇ ਦੌਰਾਨ ਕੇਸ ਵਾਪਸ ਲੈਣੇ ਸੀ, ਪਰ ਨਰਪਿੰਦਰਪਾਲ ਸਿੰਘ ਵਾਸੀ ਮੰਸੂਰੀ ਅਤੇ ਨਿਸ਼ਾਨ ਸਿੰਘ ਵਾਸੀ ਚੰਡੀਗੜ੍ਹ ਨੇ ਸਮਝੌਤੇ ਦੀਆਂ ...

ਪੂਰੀ ਖ਼ਬਰ »

ਬਾਬਾ ਹਰਦੇਵ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ

ਸਮਾਣਾ, 15 ਮਈ (ਪ੍ਰੀਤਮ ਸਿੰਘ ਨਾਗੀ)-ਸੰਤ ਨਿਰੰਕਾਰੀ ਸਤਿਸੰਗ ਭਵਨ ਸਮਾਣਾ ਵਿਖੇ ਨਿਰੰਕਾਰੀ ਮਿਸ਼ਨ ਨੇ ਪ੍ਰਚਾਰਕ ਸੰਤ ਸ੍ਰੀ ਵਿਜੈ ਧੀਰ ਪਟਿਆਲਾ ਵਾਲਿਆਂ ਦੀ ਅਗਵਾਈ ਹੇਠ ਬਾਬਾ ਹਰਦੇਵ ਸਿੰਘ ਮਹਾਰਾਜ ਦੀ ਯਾਦ ਵਿਚ ਸਮਰਪਣ ਦਿਵਸ ਮਨਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਬਹਾਦਰਗੜ੍ਹ ਸਕੂਲ ਵਿਖੇ ਟ੍ਰੈਫਿਕ ਸਿੱਖਿਆ ਸੈਮੀਨਾਰ ਕਰਵਾਇਆ

ਬਹਾਦਰਗੜ੍ਹ, 15 ਮਈ (ਕੁਲਵੀਰ ਸਿੰਘ ਧਾਲੀਵਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਵਿਖੇ ਪਿ੍ੰਸੀਪਲ ਡਾ. ਰਜਨੀਸ਼ ਗੁਪਤਾ ਅਗਵਾਈ ਹੇਠ ਸੜਕ ਉੱਪਰ ਵੱਧ ਰਹੀਆਂ ਦੁਰਘਟਨਾਵਾਂ ਨੂੰ ਰੋਕਣ ਅਤੇ ਵਿਦਿਆਰਥੀਆਂ ਨੂੰ ਸੜਕ ਨਿਯਮਾਂ ਦੀ ਪਾਲਣਾ ਹਿੱਤ ...

ਪੂਰੀ ਖ਼ਬਰ »

ਨਿਰਮਲ ਸਿੰਘ ਹਰਿਆਊ ਵਲੋਂ ਰੱਖੜਾ ਦੇ ਹੱਕ 'ਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਪਾਤੜਾਂ, 15 ਮਈ (ਗੁਰਵਿੰਦਰ ਸਿੰਘ ਬੱਤਰਾ)-ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਦੀ ਚੋਣ ਮੁਹਿੰਮ ਨੰੂ ਹੋਰ ਤੇਜ਼ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਕਾਰਜਕਾਰੀ ਮੈਂਬਰ ਨਿਰਮਲ ਸਿੰਘ ਹਰਿਆਊ ਵਲੋਂ ਲਗਾਤਾਰ ਪਿੰਡਾਂ ਵਿਚ ...

ਪੂਰੀ ਖ਼ਬਰ »

ਅਕਾਲੀ ਆਗੂਆਂ ਵਲੋਂ ਕੈਪਟਨ ਕੰਵਲਜੀਤ ਸਿੰਘ ਦੀ ਪੁੱਤਰੀ ਤੇ ਪਤਨੀ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਸਵਾਗਤ

ਬਨੂੜ, 15 ਮਈ (ਭੁਪਿੰਦਰ ਸਿੰਘ)-ਬਨੂੜ ਖੇਤਰ ਦੇ ਅਕਾਲੀ ਆਗੂਆਂ ਸਾਧੂ ਸਿੰਘ ਖਲੌਰ, ਜਸਵਿੰਦਰ ਸਿੰਘ ਜੱਸੀ, ਜਗਤਾਰ ਸਿੰਘ ਕਨੌੜ, ਜਸਵੀਰ ਸਿੰਘ ਜੱਸਾ, ਜਸਵੰਤ ਸਿੰਘ ਹੁਲਕਾ, ਜਤਿੰਦਰ ਸਿੰਘ ਰੋਮੀ ਨੇ ਇਕ ਬਿਆਨ ਰਾਹੀਂ ਸਵਰਗੀ ਕੈਪਟਨ ਕੰਵਲਜੀਤ ਸਿੰਘ ਦੀ ਧਰਮਪਤਨੀ ਬੀਬੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵਾਹਨ ਤੇ ਘਰਾਂ 'ਚ ਚੋਰੀ ਹੋਣ ਦਾ ਸਿਲਸਿਲਾ ਜਾਰੀ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੋੜ)-ਸਥਾਨਕ ਪੁਲਿਸ ਵਲੋਂ ਵਾਹਨ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਦੇ ਬਾਵਜੂਦ ਵੀ ਜ਼ਿਲੇ੍ਹ 'ਚ ਵਾਹਨ ਅਤੇ ਘਰਾਂ 'ਚ ਚੋਰੀਆਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਇਸ ਦਾ ਸਬੂਤ ਸ਼ਹਿਰ ਤੇ ਆਲ਼ੇ-ਦੁਆਲੇ ਦੇ ਇਲਾਕਿਆਂ 'ਚ ਅਕਸਰ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਤਿੰਨ ਨਾਮਜ਼ਦ

ਪਟਿਆਲਾ, 15 ਮਈ (ਮਨਦੀਪ ਸਿੰਘ ਖਰੋੜ)-85 ਲੱਖ 21 ਹਜ਼ਾਰ ਵਿਆਜ 'ਤੇ ਲੈਣ ਤੋਂ ਬਾਅਦ ਨਾ ਰਕਮ ਦਾ ਵਿਆਜ ਦੇਣ ਤੇ ਨਾ ਹੀ ਮੂਲ ਰਕਮ ਵਾਪਸ ਨਾ ਕਰਨ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਤਿੰਨ ਜਣਿਆ ਿਖ਼ਲਾਫ਼ ਕੇਸ ਆਈ.ਪੀ.ਸੀ. ਦੀ ਧਾਰਾ 406, 420 ਤਹਿਤ ਕੇਸ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX