ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  1 day ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  1 day ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  1 day ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  2 days ago
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  2 days ago
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  2 days ago
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  2 days ago
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  2 days ago
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  2 days ago
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  2 days ago
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਫਰੀਦਕੋਟ / ਮੁਕਤਸਰ

ਉਮੀਦਵਾਰ ਰਣੀਕੇ ਵਲੋਂ ਸੰਧਵਾਂ ਵਿਖੇ ਭਰਵੀਆਂ ਚੋਣ ਮੀਟਿੰਗਾਂ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਹਲਕਾ ਕੋਟਕਪੂਰਾ ਦੇ ਪਿੰਡ ਸੰਧਵਾਂ ਅਤੇ ਬਸਤੀ ਨਾਨਕਸਰ ਵਿਖੇ ਚੋਣ ਮੀਟਿੰਗਾਂ ਕੀਤੀਆਂ | ਇਸ ਮੌਕੇ ਉਮੀਦਵਾਰ ਰਣੀਕੇ ਨੇ ਲੋਕਾਂ ਨੂੰ ਆਪਣੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹ ਸਫ਼ਲ ਹੋਏ ਤਾਂ ਉਹ ਹਲਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣਗੇ ਅਤੇ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਰਹਿਣਗੇ | ਆਪਣੇ ਸੰਬੋਧਨ 'ਚ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਜੋਗਿੰਦਰ ਸਿੰਘ ਪੰਜਗਰਾਈਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਕੋਟਸੁਖੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹਮੇਸ਼ਾ ਹੀ ਲੋਕਾਂ ਨੂੰ ਲਾਰੇ ਮਿਲਦੇ ਹਨ, ਭਲਾਈ ਸਕੀਮਾਂ ਅਤੇ ਵਿਕਾਸ ਕਾਰਜ ਬੰਦ ਪਏ ਹਨ | ਕਈ ਸਕੀਮਾਂ ਦਾ ਫ਼ਾਇਦਾ ਲੈਣ ਲਈ ਲੋਕਾਂ ਨੂੰ ਦਫ਼ਤਰਾਂ ਦੇ ਵਾਰ-ਵਾਰ ਚੱਕਰ ਕੱਟਣੇ ਪੈ ਰਹੇ ਹਨ | ਉਨ੍ਹਾਂ ਗਠਜੋੜ ਦੇ ਉਮੀਦਵਾਰ ਰਣੀਕੇ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਚੰਦ ਸਿੰਘ ਸਾਬਕਾ ਸਰਪੰਚ, ਮੰਗਲ ਦਾਸ ਨੰਬਰਦਾਰ, ਮੁਖ਼ਤਿਆਰ ਸਿੰਘ ਬਲਾਕ ਸੰਮਤੀ ਮੈਂਬਰ, ਮਹਿੰਦਰ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਪੰਚ ਬਿੰਦਰ ਸਿੰਘ, ਜੀਤ ਸਿੰਘ, ਸਰਬਣ ਸਿੰਘ, ਸਾਬਕਾ ਪੰਚ ਜਗਸੀਰ ਸਿੰਘ, ਅਜਮੇਰ ਸਿੰਘ, ਕਰਤਾਰ ਸਿੰਘ, ਬਲਜਿੰਦਰ ਸਿੰਘ, ਰਾਜਪਾਲ ਸਿੰਘ, ਗੁਰਪਾਲ ਸਿੰਘ, ਡਾ. ਕੁਲਵੰਤ ਸਿੰਘ, ਹਰਪਾਲ ਸਿੰਘ, ਗੁਰਦਾਸ ਸਿੰਘ, ਜੋਗਿੰਦਰ ਸਿੰਘ, ਜੰਗੀਰ ਸਿੰਘ ਸਮੇਤ ਹੋਰ ਵੀ ਪਾਰਟੀ ਵਰਕਰ ਅਤੇ ਨਗਰ ਨਿਵਾਸੀ ਹਾਜ਼ਰ ਸਨ |

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਨੇ ਕਾਂਗਰਸ ਪਾਰਟੀ ਨੂੰ ਦਿੱਤਾ ਸਮਰਥਨ

ਬਾਜਾਖਾਨਾ, 15 ਮਈ (ਜਗਦੀਪ ਸਿੰਘ ਗਿੱਲ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਪੰਜਾਬ ਨੇ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬਲਦੇਵ ਸਿੰਘ ...

ਪੂਰੀ ਖ਼ਬਰ »

ਬਰਗਾੜੀ ਚੋਣ ਰੈਲੀ ਨੂੰ ਹਲਕਾ ਫ਼ਰੀਦਕੋਟ ਦੇ ਲੋਕਾਂ ਨੇ ਉਮੀਦ ਤੋਂ ਵੱਧ ਹੁੰਗਾਰਾ ਦਿੱਤਾ: ਭਲੂਰੀਆ

ਬਰਗਾੜੀ, 15 ਮਈ (ਸੁਖਰਾਜ ਸਿੰਘ ਗੋਂਦਾਰਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਹੱਕ ਵਿਚ ਖੇਡ ਸਟੇਡੀਅਮ ਬਰਗਾੜੀ ਵਿਖੇ ਕੀਤੀ ਗਈ ਚੋਣ ਰੈਲੀ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ...

ਪੂਰੀ ਖ਼ਬਰ »

ਭਾਈ ਰਾਹੁਲ ਸਿੱਧੂ ਵਲੋਂ ਸਦੀਕ ਦੇ ਹੱਕ 'ਚ ਚੋਣ ਪ੍ਰਚਾਰ ਤੇਜ਼

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿਚ ਕਾਂਗਰਸ ਪਾਰਟੀ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਨੇ ਡੇਰਾ ਬਾਬਾ ਕਾਬਲ ਸ਼ਾਹ ਵਿਖੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਹਲਕੇ ਦੇ ...

ਪੂਰੀ ਖ਼ਬਰ »

ਕਾਨਿਆਂਵਾਲੀ ਖੁਰਦ ਵਿਖੇ 11 ਪਰਿਵਾਰ ਕਾਂਗਰਸ 'ਚ ਸ਼ਾਮਿਲ ਹੋਏ

ਸਾਦਿਕ, 15 ਮਈ (ਆਰ.ਐਸ.ਧੰੁਨਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਚੋਣ ਮੁਹਿੰਮ ਨੂੰ ੳਸ ਸਮੇਂ ਬਲ ਮਿਲਿਆ ਜਦੋਂ ਨੇੜਲੇ ਪਿੰਡ ਕਾਨਿਆਂਵਾਲੀ ਖੁਰਦ ਵਿਖੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੀ ਅਗਵਾਈ ਹੇਠ 11 ...

ਪੂਰੀ ਖ਼ਬਰ »

ਅੰਗਹੀਣਾਂ ਵਲੋਂ ਗੱਠਜੋੜ ਦੇ ਉਮੀਦਵਾਰ ਰਣੀਕੇ ਨੂੰ ਸਮਰਥਨ ਦੇਣ ਦਾ ਫ਼ੈਸਲਾ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਦੇ ਉਮੀਦਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਬਲ ਮਿਲਿਆ, ਜਦ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ ਦੀ ...

ਪੂਰੀ ਖ਼ਬਰ »

ਮਾ. ਬਲਦੇਵ ਸਿੰਘ ਦੇ ਹੱਕ 'ਚ ਨੁੱਕੜ ਮੀਟਿੰਗਾਂ ਕੀਤੀਆਂ

ਸਾਦਿਕ, 15 ਮਈ (ਆਰ.ਐਸ.ਧੰੁਨਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਦੇ ਹੱਕ ਵਿਚ ਸਨਕਦੀਪ ਸਿੰਘ ਸੰਧੂ ਸਿਆਸੀ ਸਲਾਹਕਾਰ (ਸੁਖਪਾਲ ਸਿੰਘ ਖਹਿਰਾ) ਨੇ ਸਾਥੀਆਂ ਸਮੇਤ ਸਾਦਿਕ ਨੇੜਲੇ ਪਿੰਡਾਂ ਡੋਡ, ਜੰਡਵਾਲਾ ਆਦਿ ...

ਪੂਰੀ ਖ਼ਬਰ »

ਰਜਿੰਦਰ ਧੀਂਗੜਾ ਆਮ ਆਦਮੀ ਪਾਰਟੀ ਬਲਾਕ ਸਾਦਿਕ ਦੇ ਪ੍ਰਧਾਨ ਬਣੇ

ਸਾਦਿਕ, 15 ਮਈ (ਆਰ.ਐਸ.ਧੰੁਨਾ)-ਆਮ ਆਦਮੀ ਪਾਰਟੀ ਦੇ ਮਾਲਵਾ ਜ਼ੋਨ-2 ਦੇ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਨੇ ਰਜਿੰਦਰ ਕੁਮਾਰ ਧੀਂਗੜਾ ਵਾਸੀ ਸਾਦਿਕ ਨੂੰ ਬਲਾਕ ਸਾਦਿਕ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਮੌਕੇ ਗੁਰਦਿੱਤ ਸਿੰਘ ਸੇਖੋਂ ਨੇ ਰਜਿੰਦਰ ਕੁਮਾਰ ਧੀਂਗੜਾ ਨੂੰ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੇ ਹੱਕ 'ਚ ਜਾਵੇਦ ਅਖਤਰ ਨੇ ਬਾਜਾਖਾਨਾ ਵਿਖੇ ਡੋਰ ਟੂ ਡੋਰ ਮੁਹਿੰਮ ਆਰੰਭੀ

ਬਾਜਾਖਾਨਾ, 15 ਮਈ (ਜਗਦੀਪ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸੀ ਪਾਰਟੀ ਦੇ ਉਮੀਦਵਾਰ ਅਤੇ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਦੀ ਬੇਟੀ ਜਾਵੇਦ ਅਖਤਰ ਵਲੋਂ ਬਾਜਾਖਾਨਾ ਦੇ ਕਾਂਗਰਸੀ ਆਗੂਆਂ ਅਤੇ ਵਰਕਰਾ ਨੂੰ ਨਾਲ ਲੈ ਕੇ ਕਸਬੇ ਦੇ ...

ਪੂਰੀ ਖ਼ਬਰ »

ਸਰਕਾਰੀ ਅਮਲੇ ਦੀਆਂ ਚੋਣਾਂ ਵਿਚ ਡਿਊਟੀਆਂ ਕਾਰਨ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ

ਕੋਟਕਪੂਰਾ, 15 ਮਈ (ਮੇਘਰਾਜ)-ਪਿਛਲੇ ਕਈ ਦਿਨਾਂ ਤੋਂ ਕੋਟਕਪੂਰਾ ਸ਼ਹਿਰ ਦੇ ਆਸਪਾਸ ਇਲਾਕਿਆਂ ਵਿਚ ਪਰਾਲੀ ਦੇ ਸਾੜਣ ਦਾ ਸਿਲਸਿਲਾ ਜੰਗੀ ਪੱਧਰ 'ਤੇ ਜਾਰੀ ਹੈ | ਪੂਰੇ ਦੇਸ਼ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਤਹਿਤ ਆਉਂਦੀ 19 ਮਈਾ ਨੂੰ ਸੂਬੇ ਵਿਚ ਪੈ ਰਹੀਆਂ ਚੋਣਾਂ ਦੇ ...

ਪੂਰੀ ਖ਼ਬਰ »

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁਹੰਮਦ ਸਦੀਕ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਫ਼ਰੀਦਕੋਟ, 15 ਮਈ (ਚਰਨਜੀਤ ਸਿੰਘ ਗੋਂਦਾਰਾ)-ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਕੋਲ ਸਿਰਫ਼ ਗੱਲਾਂ ਹੀ ਹਨ ਕਰਨ ਨੂੰ ਕੁਝ ਵੀ ਨਹੀਂ ਜਦ ਕਿ ਕਾਂਗਰਸ ਪਾਰਟੀ ਦੀ ਸੋਚ ਵਿਕਾਸ ਕਰਨਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਫ਼ਰੀਦਕੋਟ ਦੇ ਵਿਧਾਇਕ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਹਲਕਾ ਫ਼ਰੀਦਕੋਟ ਤੋਂ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ : ਦੁੱਲਟ/ਬਾਸੀ

ਜੈਤੋ, 15 ਮਈ (ਭੋਲਾ ਸ਼ਰਮਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਹਲਕਾ ਫ਼ਰੀਦਕੋਟ ਤੋਂ ਇਤਿਹਾਸਕ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੀ ਕੌਰ ਕਮੇਟੀ ਦੇ ਮੈਂਬਰ ...

ਪੂਰੀ ਖ਼ਬਰ »

ਆਨਾਜ ਮੰਡੀ ਗੱਲਾ ਮਜ਼ਦੂਰ ਯੂਨੀਅਨ ਨੇ ਕਣਕ ਦੀ ਚੁਕਾਈ ਨਾ ਹੋਣ 'ਤੇ ਰੋਸ ਪ੍ਰਦਰਸ਼ਨ ਕੀਤਾ

ਬਾਜਾਖਾਨਾ, 15 ਮਈ (ਜਗਦੀਪ ਸਿੰਘ ਗਿੱਲ)-ਸਥਾਨਕ ਆਨਾਜ ਮੰਡੀ ਵਿਖੇ ਪਿਛਲੀ 5 ਮਈ ਤੋਂ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਕਰਕੇ ਅਨਾਜ ਮੰਡੀ ਗੱਲਾ ਮਜ਼ਦੂਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਆਗੂਆਂ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਹੀ ...

ਪੂਰੀ ਖ਼ਬਰ »

ਕੋਟਕਪੂਰਾ ਦੀ ਦੇਸਰਾਜ ਬਸਤੀ 25 ਸਾਲਾਂ ਤੋਂ ਮੁੱਢਲੀਆਂ ਸਹੂਲਤਾਂ ਤੋਂ ਵਾਂਝੀ

ਕੋਟਕਪੂਰਾ, 15 ਮਈ (ਮੇਘਰਾਜ)-ਨਗਰ ਕੌਾਸਲ ਕੋਟਕਪੂਰਾ ਵਲੋਂ ਸ਼ਹਿਰ ਦੇ ਕਈ ਵਾਰਡਾਂ ਵਿਚ ਹਾਲੇ ਤੱਕ ਮੁੱਢਲੀਆਂ ਸਹੂਲਤਾਂ ਹੀ ਨਹੀਂ ਮੁਹੱਈਆ ਕਰਵਾਈਆਂ ਗਈਆਂ ਹਨ | ਸ਼ਹਿਰ ਦੇ ਕਈ ਵਾਰਡਾਂ ਤੇ ਮੁਹੱਲਿਆਂ ਦੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਹੈ ਤਾਂ ਹੈ, ਗੰਦੇ ...

ਪੂਰੀ ਖ਼ਬਰ »

ਬੇਅਦਬੀ ਤੇ ਗੋਲੀਕਾਂਡ ਘਟਨਾਵਾਂ ਨੂੰ ਰਾਜਨੀਤਕ ਮੁੱਦਾ ਬਣਾਉਣ ਲਈ ਸਿੱਖ ਜਥੇਬੰਦੀਆਂ ਵਲੋਂ ਕਾਂਗਰਸ ਦਾ ਵਿਰੋਧ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਅੱਜ ਬਰਗਾੜੀ ਵਿਖੇ ਕਾਂਗਰਸ ਪਾਰਟੀ ਵਲੋਂ ਆਪਣੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ ਵਿਚ ਕੀਤੀ ਗਈ ਚੋਣ ਰੈਲੀ ਜਿਸ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਿਰਕਤ ਕੀਤੀ | ਰੈਲੀ ਤੋਂ ਬਾਹਰ ਬਠਿੰਡਾ-ਅੰਮਿ੍ਤਸਰ ...

ਪੂਰੀ ਖ਼ਬਰ »

ਫ਼ਰੀਦਕੋਟ ਜ਼ਿਲ੍ਹੇ 'ਚ ਕੁੱਲ ਨੌ ਾ ਮਾਡਲ ਪੋਲਿੰਗ ਬੂਥ ਬਣਾਏ ਜਾਣਗੇ: ਕੁਮਾਰ ਸੌਰਭ ਰਾਜ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਵਿਧਾਨ ਸਭਾ ਹਲਕੇ ਵਿਚ ਤਿੰਨ-ਤਿੰਨ ਮਾਡਲ ਪੋਲਿੰਗ ਬੂਥ ਬਣਾਏ ਜਾਣਗੇ, ਜਿਸ ਤਹਿਤ ਫ਼ਰੀਦਕੋਟ ਜ਼ਿਲ੍ਹੇ ਵਿਚ ਕੁੱਲ ਨੌਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਧਰਨਾ ਲਗਾਇਆ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂਵਾਲਾ ਦੀ ਅਗਵਾਈ ਵਿਚ ਰੋਸ ਧਰਨਾ ਲਗਾਇਆ | ਇਸ ...

ਪੂਰੀ ਖ਼ਬਰ »

ਸਰਵਿਸ ਵੋਟਰਾਂ ਦੀਆਂ ਵੋਟਾਂ ਦੀ ਗਿਣਤੀ ਲਈ ਸਟਾਫ਼ ਦੀ ਰਿਹਰਸਲ ਕਰਵਾਈ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਸਰਵਿਸ ਵੋਟਰਾਂ ਦੀਆਂ ਵੋਟਾਂ ਦੀ ਪ੍ਰਾਪਤੀ, ਗਿਣਤੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਗਿਣਤੀ ਸਟਾਫ਼ ਦੀ ...

ਪੂਰੀ ਖ਼ਬਰ »

ਹਿਊਮਨ ਰਾਈਟਸ ਦੇ ਵਾਈਸ ਚੇਅਰਮੈਨ ਨਿਯੁਕਤ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਆਰ.ਟੀ.ਆਈ. ਹਿਊਮਨ ਰਾਈਟਸ ਦੀ ਕੌਮੀ ਪ੍ਰਧਾਨ ਸੁਨੀਸ਼ ਨਾਰੰਗ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਮਹੰਤ ਨਰਾਇਣ ਗਿਰੀ ਨੂੰ ਕੋਟਕਪੂਰਾ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ | ਇਸ ਮੌਕੇ ਪੰਜਾਬ ਚੇਅਰਮੈਨ ਯੂਥ ਦੇ ਮਨਦੀਪ ਸਿੰਘ ...

ਪੂਰੀ ਖ਼ਬਰ »

ਅੰਗਰੇਜ਼ੀ-ਸਮਾਜਿਕ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਨੂੰ ਦਿੱਤੀ ਸਿਖ਼ਲਾਈ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-'ਪੜ੍ਹੋ ਪੰਜਾਬ-ਪੜਾਓ ਪੰਜਾਬ' ਪ੍ਰਾਜੈਕਟ ਅਧੀਨ ਜ਼ਿਲੇ੍ਹ ਅੰਦਰ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਦੇ ਛੇਵੀਂ ਤੋਂ ਦਸਵੀਂ ਤੱਕ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਦੋ ਰੋਜ਼ਾ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਢੁੱਡੀ ਵਿਖੇ ਵਧੀਆ ਅੰਕਾਂ ਵਾਲੇ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 15 ਮਈ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਸਕੂਲ ਦੇ ਵਿਦਿਆਰਥੀ ਚੰਗੇ ਅੰਕਾਂ ਸਹਿਤ ਪਾਸ ਹੋਏ ਹਨ | ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਕਰਮ ...

ਪੂਰੀ ਖ਼ਬਰ »

ਤਿੰਨ ਵਿਧਾਨ ਸਭਾ ਹਲਕਿਆਂ ਵਿਚ ਸਥਾਪਿਤ ਕੀਤੇ ਜਾਣਗੇ 'ਸਖੀ' ਨਾਮਕ ਪੋਲਿੰਗ ਸਟੇਸ਼ਨ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਆਉਂਦੀ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤ ਦੇ ਚੋਣ ਕਮਿਸ਼ਨ ਦੀ ਹਦਾਇਤ 'ਤੇ ਲੋਕ ਸਭਾ ਹਲਕਾ ਫ਼ਰੀਦਕੋਟ 'ਚ ਪੈਂਦੇ ਸਮੂਹ 9 ਹਲਕਿਆਂ ਵਿਚ 'ਸਖੀ' ਨਾਮਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ | ਜਿੱਥੇ ਕਿ ਸਮੂਹ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਤੰਬਾਕੂ ਵਿਰੋਧੀ ਗਤੀਵਿਧੀਆਂ ਜਾਰੀ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਫ਼ਰੀਦਕੋਟ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਮਹੀਨੇ ਦੌਰਾਨ ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੰਬਾਕੂ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ | ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਪੰਜਗਰਾੲੀਂ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਊਣ ਵਾਲਾ-ਘਣੀਏ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਆਫ਼ ਨਰਸਿੰਗ ਵਿਖੇ ਨਰਸਿੰਗ ਦਿਵਸ ਮਨਾਇਆ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਸੀਮਾ ਅਗਰਵਾਲ ਮਨਾਇਆ ਗਿਆ | ਪ੍ਰੋਗਰਾਮ ਦਾ ਆਗਾਜ਼ ਸ਼ੰਮ੍ਹਾ ਰੌਸ਼ਨ ਕਰਕੇ ਕੀਤਾ ਗਿਆ | ਪਿ੍ੰਸੀਪਲ ਮਸੀਹ ਦਿਆਲੋ ਨੇ ਨਰਸਿੰਗ ਡੇਅ ਦੇ ਥੀਮ ਬਾਰੇ ਚਾਨਣਾ ...

ਪੂਰੀ ਖ਼ਬਰ »

ਵੋਟ ਪਾਉਣ ਦੇ ਅਧਿਕਾਰ ਸਬੰਧੀ ਬੱਚਿਆਂ ਵਲੋਂ ਜਾਗਰੂਕਤਾ ਰੈਲੀ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸਥਾਨਕ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਾ ਵਲੋਂ ਸ਼ਹਿਰ ਦੇ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਸਬੰਧੀ ਕੱਢੀ ਗਈ ਵਿਸ਼ਾਲ ਰੈਲੀ ਨੂੰ ਪਿ੍ੰਸੀਪਲ ਸ਼ਵਿੰਦਰ ਸੇਠੀ ਤੇ ਸੁਰੇਸ਼ ਸ਼ਰਮਾ ...

ਪੂਰੀ ਖ਼ਬਰ »

ਸਵੈ-ਰੁਗਜ਼ਾਰ ਸਬੰਧੀ ਜਾਣਕਾਰੀ ਦਿੱਤੀ

ਫ਼ਰੀਦਕੋਟ, 15 ਮਈ (ਜਸਵੰਤ ਸਿੰਘ ਪੁਰਬਾ)-ਮਾਸ ਕਾਊਾਸਲਿੰਗ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲੇਵਾਲਾ ਵਿਖੇ ਵਿਸ਼ੇਸ਼ ਸੈਮੀਨਾਰ ਕੀਤਾ | ਸਕੂਲ ਪਿ੍ੰਸੀਪਲ ਸੁਰਿੰਦਰ ਕੌਰ ਨੇ ਮਾਸ ਕਾਊਾਸਲਿੰਗ ਵਾਸਤੇ ਪਹੁੰਚੀ ਟੀਮ ਨੂੰ ਜੀ ਆਇਆਂ ਨੂੰ ਆਖਿਆ | ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਧਾਰਮਿਕ ਸਮਾਗਮ

ਫ਼ਰੀਦਕੋਟ, 15 ਮਈ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਜੇਠ ਮਹੀਨੇ ਦੀ ਸੰਾਗਰਾਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਸਾਧਾ ਸਿੰਘ ਟਿੱਲਾ ...

ਪੂਰੀ ਖ਼ਬਰ »

ਪਨਸਪ ਸੇਵਾ-ਮੁਕਤ ਮੁਲਾਜ਼ਮਾਂ ਦੀ ਮੀਟਿੰਗ ਹੋਈ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਪਨਸਪ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਰਾਮ ਚੰਦ ਸੀਨੀਅਰ ਸੂਬਾ ਮੀਤ ਪ੍ਰਧਾਨ ਦੀ ਅਗਵਾਈ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਈ | ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ...

ਪੂਰੀ ਖ਼ਬਰ »

ਜੈਤੋ 'ਚ ਬਿਜਲੀ ਸਪਲਾਈ ਦਾ ਬੁਰਾ ਹਾਲ, ਕਈ-ਕਈ ਘੰਟੇ ਨਹੀਂ ਹੁੰਦਾ ਸ਼ਿਕਾਇਤਾਂ ਦਾ ਨਿਪਟਾਰਾ

ਜੈਤੋ, 15 ਮਈ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਅੰਦਰ ਬਿਜਲੀ ਸਪਲਾਈ ਨੂੰ ਵਧੀਆ ਬਣਾਉਣ ਦੇ ਨਾਂਅ ਹੇਠ ਲੱਖਾਂ ਰੁਪਏ ਖ਼ਰਚ ਕਰਕੇ ਨਵੀਂਆਂ ਤਾਰਾਂ ਤੇ ਨਵੇਂ ਖੰਬੇ ਲਗਾਏ ਗਏ ਪ੍ਰੰਤੂ ਜਦੋਂ ਵੀ ਥੋੜਾ ਜਿਹਾ ਮੀਂਹ, ਹਨੇਰੀ ਆਉਂਦੀ ਹੈ ਤਾਂ ਬਿਜਲੀ ...

ਪੂਰੀ ਖ਼ਬਰ »

ਤਾਮਕੋਟ ਦੇ ਸਰਕਾਰੀ ਸਕੂਲ ਕਰੀਅਰ ਕਾਊਾਸਿਲੰਗ ਤਹਿਤ ਪ੍ਰੋਗਰਾਮ

ਰੁਪਾਣਾ, 15 ਮਈ (ਜਗਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਆਦੇਸ਼ਾਂ 'ਤੇ ਸੁਨੀਲ ਜੱਗਾ ਜ਼ਿਲ੍ਹਾ ਗਾਈਡੈਂਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ਸਕੂਲ ਪਿ੍ੰਸੀਪਲ ਰਜਿੰਦਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡੋਡਾਂਵਾਲੀ ਦੇ ਚਾਰ ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲ ਲਈ ਚੋਣ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਸਰਕਾਰੀ ਹਾਈ ਸਕੂਲ ਡੋਡਾਂਵਾਲੀ ਦੇ ਵਿਦਿਆਰਥੀ ਮਨਪ੍ਰੀਤ ਕੌਰ, ਜੋਤ ਰਾਣੀ ਕੌਰ, ਸੁਖਵੀਰ ਕੌਰ, ਸਨਮਾਨਦੀਪ ਕੌਰ ਮੈਰੀਟੋਰੀਅਸ ਸਕੂਲ ਦਾਖ਼ਲੇ ਲਈ ਚੁਣੇ ਗਏ ਹਨ | ਸਕੂਲ ਮੁਖੀ ਮਨਜੀਤ ਸਿੰਘ ਨੇ ਮੈਰੀਟੋਰੀਅਸ ਸਕੂਲ ਲਈ ਚੁਣੇ ਗਏ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾ: ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਲਗਾਤਾਰ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਜਿਸ ਤਹਿਤ ਅੱਜ ਟਰੱਸਟ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ...

ਪੂਰੀ ਖ਼ਬਰ »

ਖਰਚਾ ਨਿਗਰਾਨ ਵਲੋਂ ਉੱਡਣ ਦਸਤਿਆਂ ਵਲੋਂ ਲਾਏ ਨਾਕਿਆਂ ਦੀ ਜਾਂਚ

ਦੋਦਾ, 15 ਮਈ (ਰਵੀਪਾਲ)-ਫ਼ਰੀਦਕੋਟ ਲੋਕ ਸਭਾ ਹਲਕੇ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਅਰਵਿੰਦ ਕੁਮਾਰ ਰਾਵਤ ਆਈ.ਏ.ਐੱਸ. ਵਲੋਂ ਅੱਜ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿਚ ਉੱਡਣ ਦਸਤਿਆਂ (ਐੱਫ਼.ਐੱਸ.ਟੀ.) ਤੇ ਅੰਕੜਾ ਨਿਗਰਾਨ ਟੀਮਾਂ (ਐੱਸ.ਐੱਸ.ਟੀ.) ਵਲੋਂ ਲਾਏ ਨਾਕਿਆਂ ਦਾ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਚ ਵੋਟਰ ਜਾਗਰੂਕਤਾ ਸੈਮੀਨਾਰ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਤੇ ਮਨਛਿੰਦਰ ਕੌਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜ ਕੁਮਾਰ ਸਵੀਪ ਕੋਆਰਡੀਨੇਟਰ ਦੀ ...

ਪੂਰੀ ਖ਼ਬਰ »

ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਸੇਂਟ ਫ਼ਰੀਦ ਕਾਨਵੈਂਟ ਸਕੂਲ (ਸੀ.ਬੀ.ਐੱਸ.ਈ. ਦਿੱਲੀ) ਵਿਖੇ ਵਿਦਿਆਰਥੀਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਰਸਰੀ (ਏ) ਤੇ (ਬੀ), ਐੱਲ.ਕੇ.ਜੀ. (ਏ) ਤੇ (ਬੀ), ਯੂ.ਕੇ.ਜੀ. (ਏ) ਤੇ (ਬੀ) ਦੇ ...

ਪੂਰੀ ਖ਼ਬਰ »

ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਵਿਚ ਦੋ ਹੋਰ ਕਲੱਬਾਂ ਦਾ ਵਾਧਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)- ਇੰਟਰਨੈਸ਼ਨਲ ਅਲਾਇੰਸ ਕਲੱਬ ਦੇ ਫਾਊਾਡਰ ਲਾਇਨ ਸਤੀਸ਼ ਲਖੋਟੀਆਂ ਅਤੇ ਲਾਇਨ ਕਮਲ ਲਖੋਟੀਆਂ ਦੇ ਯਤਨਾਂ ਸਦਕਾ 5 ਸਤੰਬਰ 2008 ਨੂੰ ਕਲਕੱਤਾ ਵਿਖੇ ਹੋਂਦ ਵਿਚ ਆਉਣ ਤੋਂ ਬਾਅਦ ਹੁਣ 22 ਮੁਲਕਾਂ ਵਿਚ ਇਸ ਸੰਸਥਾ ਦੇ ...

ਪੂਰੀ ਖ਼ਬਰ »

ਬੱਚਿਆਂ ਦੇ ਮਨੋਰੰਜਨ ਲਈ 'ਵਾਟਰ ਫਨ ਪਾਰਕ' ਲਾਇਆ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਸਕੂਲ ਪਿ੍ੰ: ਸ੍ਰੀਮਤੀ ਹਰਪਾਲ ਕੌਰ, ਮੈਨੇਜਰ ਸੁਰਿੰਦਰ ਅਹੂਜਾ ਅਤੇ ਧਰਮਜੀਰ ਖੁਰਾਣਾ ਦੇ ਯਤਨਾਂ ਸਦਕਾ 'ਵਾਟਰ ਫਨ ਪਾਰਕ' ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਐੱਸ.ਡੀ.ਐੱਮ. ਗਿੱਦੜਬਾਹਾ ਨੂੰ ਦਿੱਤਾ ਮੰਗ ਪੱਤਰ

ਗਿੱਦੜਬਾਹਾ, 15 ਮਈ (ਬਲਦੇਵ ਸਿੰਘ ਘੱਟੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਐੱਸ.ਡੀ.ਐੱਮ. ਗਿੱਦੜਬਾਹਾ ਓਮ ਪ੍ਰਕਾਸ਼ ਨੂੰ ਦਿੱਤਾ ਗਿਆ | ਇਸ ਸਬੰਧੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਸੰਗਤਪੁਰਾ ਵਿਖੇ ਭਰਵੀਂ ਨੁੱਕੜ ਮੀਟਿੰਗ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਰਵਿੰਦਰ ਸਿੰਘ ਪੱਪੀ ਸੰਗਤਪੁਰਾ ਵਲੋਂ ਆਪਣੇ ਗ੍ਰਹਿ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਇਕ ਨੁੱਕੜ ...

ਪੂਰੀ ਖ਼ਬਰ »

ਸਰਕਾਰੀ ਹਰਿੰਦਰਾ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਮਲੇਰੀਏ ਬਾਰੇ ਜਾਣਕਾਰੀ ਦਿੱਤੀ

ਫ਼ਰੀਦਕੋਟ, 15 ਮਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਹਰਿੰਦਰਾ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਮਲੇਰੀਏ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਵਲ ਸਰਜਨ ਦਫ਼ਤਰ ਫ਼ਰੀਦਕੋਟ ਦੇ ਮਲਟੀਪਰਜ਼ ਹੈਲਥ ਵਰਕਰ ਜਸਮੇਲ ਸਿੰਘ ਤੇ ਮਨਦੀਪ ਸਿੰਘ ਨੇ ਬੱਚਿਆਂ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਮੁਕਤਸਰ, ਬਠਿੰਡਾ ਜ਼ੋਨ ਦੇ ਸਕੱਤਰ ਰਣਜੀਤ ਸਿੰਘ ਖੱਚੜਾਂ ਨੇ ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸਥਿਤ ਜ਼ੋਨਲ ਦਫ਼ਤਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਅਤੇ ਕੋਟਪਾ ਕਾਨੂੰਨ ਸਬੰਧੀ ਕੀਤਾ ਜਾਗਰੂਕ

ਪੰਜਗਰਾੲੀਂ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ. ਮੁਰਾਰੀ ਲਾਲ ਦੀ ਅਗਵਾਈ ਵਿਚ ਤੰਬਾਕੂਨੋਸ਼ੀ ਵਿਰੁੱਧ ਚਲਾਈ ਮੁਹਿੰਮ ਤਹਿਤ ਮੁੱਢਲਾ ਸਿਹਤ ਕੇਂਦਰ ਪੰਜਗਰਾਈਾ ਕਲਾਂ ਅਤੇ ਇਸ ਦੇ ਆਲੇ ਦੁਆਲੇ ਦੇ ਪਿੰਡਾਂ ਵਿਖੇੇ ਲੋਕਾਂ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਨੇ ਗੱਡਿਆ ਨੂਜਲ ਸੁਸਾਇਟੀ ਦੀ ਜ਼ਮੀਨ 'ਚ ਝੰਡਾ

ਸਾਦਿਕ, 15 ਮਈ (ਆਰ.ਐਸ.ਧੰੁਨਾ)-ਪਿੰਡ ਦੀਪ ਸਿੰਘ ਵਾਲਾ ਵਿਖੇ ਨੂਜਲ ਸੁਸਾਇਟੀ ਦੀ ਜ਼ਮੀਨ 'ਤੇ ਕੁਝ ਗੈਰ ਦਲਿਤ ਵਰਗ ਦੇ ਲੋਕਾਂ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਨੂੰ ਨਾਕਾਮ ਕਰਕੇ ਨੌਜਵਾਨ ਭਾਰਤ ਸਭਾ ਅਤੇ ਨੂਜਲ ਸੁਸਾਇਟੀ ਦੇ ਮੈਂਬਰਾਂ ਨੇ ਆਪਣੀ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਬਿੱਟੂ ਵਲੋਂ ਸਰਕਲ ਬਰੀਵਾਲਾ ਦੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਮਨਜਿੰਦਰ ਸਿੰਘ ਬਿੱਟੂ ਕੌਮੀ ਜਥੇਬੰਦਕ ਸਕੱਤਰ ਨੇ ਸਰਕਲ ਬਰੀਵਾਲਾ ਦੇ ਪਿੰਡਾਂ ਡੋਡਾਂਵਾਲੀ, ਜੰਮੂਆਣਾ, ਤਖਤਮਲਾਣਾ, ਝਬੇਲਵਾਲੀ, ਜੰਡੋਕੇ, ਚੱਕ ਬਾਜਾ ਮਰਾੜ੍ਹ, ਬਾਜਾ ਮਰਾੜ੍ਹ, ਵੰਗਲ, ਰੰਧਾਵਾ, ਮਰਾੜ੍ਹ ਕਲਾਂ, ਵੱਟੂ, ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਚੋਣ ਪ੍ਰਚਾਰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਭਿੰਦਰ ਸ਼ਰਮਾ ਵਲੋਂ ਕਾਂਗਰਸੀ ਵਰਕਰਾਂ ਨਾਲ ਸ਼ਹਿਰ ਦੇ ਵਾਰਡ ਨੰ: 4, 6 ਅਤੇ 7 ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਦੇ ਹੱਕ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਜੱਸੇਆਣਾ, ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਹਲਕੇ ਦੇ ਉਮੀਦਵਾਰ ਦੀ ਚੋਣ ਸਭਾ ਸਬੰਧੀ ਜਾਂਚ ਮੁਕੰਮਲ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ-11 ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਇਕ ਉਮੀਦਵਾਰ ਸ੍ਰੀ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸਿੱਧੂ ਭਲਕੇ ਲੰਬੀ ਵਿਖੇ ਰਾਜਾ ਵੜਿੰਗ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

ਲੰਬੀ, 15 ਮਈ (ਮੇਵਾ ਸਿੰਘ)-ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਵੋਟਰਾਂ ਨੂੰ ਅਪੀਲ ਕਰਨ ਲਈ 17 ਮਈ ਨੂੰ ਸਵੇਰੇ ਕਰੀਬ 9 ਵਜੇ ਬਾਬਾ ਮਾਨ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX