ਤਾਜਾ ਖ਼ਬਰਾਂ


ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  3 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  29 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  50 minutes ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 1 hour ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 1 hour ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 2 hours ago
ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ...
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ...
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 2 hours ago
ਪਠਾਨਕੋਟ, 27 ਮਈ (ਸੰਧੂ)- ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ੁਭੰਮ ਗੁਪਤਾ ਪੁੱਤਰ ਅਰਵਿੰਦ ਗੁਪਤਾ ਨਿਵਾਸੀ...
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 2 hours ago
ਮੁੰਬਈ, 27 ਮਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ...
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ
. . .  about 3 hours ago
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ....................................
ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 27 ਮਈ- ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ...
ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  about 3 hours ago
ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ...
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  about 4 hours ago
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  about 3 hours ago
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 4 hours ago
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  1 minute ago
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 5 hours ago
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 5 hours ago
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 5 hours ago
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 6 hours ago
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 6 hours ago
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  about 6 hours ago
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 7 hours ago
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 7 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  about 7 hours ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 7 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 8 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 8 hours ago
ਪੱਛਮੀ ਬੰਗਾਲ 'ਚ ਭਾਜਪਾ ਵਰਕਰ ਦੀ ਹੱਤਿਆ
. . .  about 8 hours ago
ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕਰੇਗੀ ਰਾਜੀਵ ਕੁਮਾਰ ਤੋਂ ਪੁੱਛਗਿੱਛ
. . .  about 9 hours ago
ਪ੍ਰਧਾਨ ਮੰਤਰੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਜਾਣਗੇ ਵਾਰਾਨਸੀ
. . .  about 9 hours ago
ਸੋਨੀਆ, ਰਾਹੁਲ, ਮਨਮੋਹਨ ਨੇ ਪੰਡਿਤ ਨਹਿਰੂ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 1 hour ago
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਮੋਗਾ

ਸ੍ਰੀ ਸਾਲਾਸਰ ਧਾਮ ਮੰਦਰ ਕਮੇਟੀ ਦਾ ਜਥਾ ਝੰਡਾ ਚੜ੍ਹਾਉਣ ਲਈ ਰਵਾਨਾ

ਮੋਗਾ, 15 ਮਈ (ਰਾਜੇਸ਼ ਕੋਛੜ)-ਸ੍ਰੀ ਸਾਲਾਸਰ ਧਾਮ ਮੰਦਰ ਕਮੇਟੀ ਦਾ ਜਥਾ ਸਾਲਾਸਰ ਧਾਮ (ਰਾਜਸਥਾਨ) ਵਿਖੇ ਪਾਵਨ ਨਿਸ਼ਾਨ (ਝੰਡੇ) ਨੂੰ ਚੜ੍ਹਾਉਣ ਲਈ ਮੰਦਰ ਤੋਂ ਰਵਾਨਾ ਹੋਇਆ | ਇਸ ਮੌਕੇ ਸੰਸਥਾਪਕ ਸੁਸ਼ੀਲ ਮਿੱਡਾ ਨੇ ਦੱਸਿਆ ਕਿ ਬੀਤੇ ਦਿਨੀਂ ਮੰਡਲ ਵਲੋਂ ਵਿਸ਼ਾਲ ਸਾਲਾਸਰ ਬਾਲਾ ਮਹਾਰਾਜ ਦਾ ਸੰਕੀਰਤਨ ਕਰਵਾਇਆ ਗਿਆ ਸੀ ਅਤੇ ਸਾਲਾਸਰ ਧਾਮ ਤੋਂ ਲਿਆਏ ਗਏ ਝੰਡਿਆਂ ਦੀ ਸ਼ਹਿਰ ਵਿਖੇ ਸ਼ੋਭਾ ਯਾਤਰਾ ਕੱਢੀ ਗਈ ਸੀ | ਸ਼ਰਧਾਲੂਆਂ ਦਾ ਜਥਾ ਝੰਡਾ ਚੜ੍ਹਾਉਣ ਲਈ ਸਾਲਾਸਰ ਧਾਮ ਲਈ ਰਵਾਨਾ ਹੋਇਆ | ਇਸ ਮੌਕੇ ਸੁਸ਼ੀਲ ਮਿੱਡਾ, ਰਜੀਵ ਬਾਂਸਲ, ਕੇਵਲ ਕ੍ਰਿਸ਼ਨ, ਗਗਨ ਗਾਬਾ, ਸੰਜੀਵ ਛਾਬੜਾ, ਅਨੀਤਾ ਅਰੋੜਾ, ਗੀਤਾ ਸਿੰਗਲਾ, ਮੁਸਕਾਨ ਸਿੰਗਲਾ, ਸਨੇਹਾ ਸਿੰਗਲਾ, ਹਰਸ਼ ਮਿੱਡਾ ਆਦਿ ਹਾਜ਼ਰ ਸਨ |

ਮੇਲ ਆਈ. ਡੀ ਹੈਕ ਕਰ ਕੇ 20 ਲੱਖ ਤੋਂ ਵੱਧ ਠੱਗੇ

ਮੋਗਾ, 15 ਮਈ (ਸ਼ਿੰਦਰ ਸਿੰਘ ਭੁਪਾਲ)-ਡਾ. ਏ.ਕੇ. ਕਾਲੀਆ ਵਾਸੀ ਪਾਰਸ ਪ੍ਰਾਈਵੇਟ ਲਿਮ. ਮੋਗਾ ਰਕਬਾ ਖੋਸਾ ਪਾਂਡੋ ਦੀ ਸ਼ਿਕਾਇਤ ਦੀ ਪੜਤਾਲ ਐਸ.ਪੀ. ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਸਿਟੀ ਮੋਗਾ ਵਲੋਂ ਕੀਤੀ ਗਈ | ਇਸ ਪੜਤਾਲ ਵਿਚ ਸਹੀ ਪਾਇਆ ਗਿਆ ਕਿ ਪਾਰਸ ਪ੍ਰਾਈਵੇਟ ਨੇ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਸੰਗਤਪੁਰਾ ਵਿਖੇ ਭਰਵੀਂ ਨੁੱਕੜ ਮੀਟਿੰਗ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਰਵਿੰਦਰ ਸਿੰਘ ਪੱਪੀ ਸੰਗਤਪੁਰਾ ਵਲੋਂ ਆਪਣੇ ਗ੍ਰਹਿ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਇਕ ਨੁੱਕੜ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੂੰ ਜ਼ਿਲ੍ਹਾ ਮੋਗਾ 'ਚੋਂ ਵੱਡੀ ਲੀਡ ਮਿਲੇਗੀ-ਚੇਅਰਮੈਨ ਰਣਧੀਰ ਸਿੰਘ ਫੂਲੇਵਾਲਾ

ਸਮਾਧ ਭਾਈ/ਨਿਹਾਲ ਸਿੰਘ, 15 ਮਈ (ਗੁਰਮੀਤ ਸਿੰਘ ਮਾਣੂੰਕੇ, ਪਲਵਿੰਦਰ ਸਿੰਘ ਟਿਵਾਣਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ 'ਚ ਹਲਕੇ ਦੇ ਪਰਵਾਸੀ ਭਾਰਤੀ ...

ਪੂਰੀ ਖ਼ਬਰ »

ਮਾ. ਬਲਦੇਵ ਸਿੰਘ ਨੂੰ ਹਲਕਾ ਫ਼ਰੀਦਕੋਟ ਤੋਂ ਮਿਲ ਰਿਹੈ ਭਰਵਾਂ ਹੁੰਗਾਰਾ-ਜਗਦੀਪ ਸਿੰਘ ਬਰਾੜ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਏਕਤਾ ਪਾਰਟੀ ਵਲੋਂ ਰਾਖਵਾਂ ਹਲਕਾ ਫ਼ਰੀਦਕੋਟ ਤੋਂ ਪੰਜਾਬ ਡੈਮੋਕਰੈਟਿਕ ਅਲਾਇੰਸ ਦੇ ਸਹਿਯੋਗ ਨਾਲ ਮਾ. ਬਲਦੇਵ ਸਿੰਘ ਵਿਧਾਇਕ ਜੈਤੋ ਚੋਣ ਲੜ ਰਹੇ ਹਨ | ਜਿਨ੍ਹਾਂ ਨੂੰ ਹਲਕੇ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਇਹ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਸ਼ਹਿਰ ਦੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ

ਨਿਹਾਲ ਸਿੰਘ ਵਾਲਾ, 15 ਮਈ (ਗੁਰਮੀਤ ਸਿੰਘ ਮਾਣੰੂਕੇ)-ਆਮ ਆਦਮੀ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੇ ਵਰਕਰਾਂ ਵਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਮੰਡੀ ਨਿਹਾਲ ਸਿੰਘ ਵਾਲਾ ਦੇ ਬਾਜ਼ਾਰਾਂ ਵਿਚ ਜਾ ਕੇ ਸਮੂਹ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ ...

ਪੂਰੀ ਖ਼ਬਰ »

ਅਕਾਲੀ ਸਰਕਾਰ ਦੇ ਕੀਤੇ ਕੰਮਾਂ ਨੂੰ ਲੋਕ ਕਦੇ ਵੀ ਭੁਲਾ ਨਹੀਂ ਸਕਦੇ-ਰਣੀਕੇ, ਜਥੇ. ਤੋਤਾ ਸਿੰਘ

ਕੋਟ ਈਸੇ ਖਾਂ, 15 ਮਈ (ਨਿਰਮਲ ਸਿੰਘ ਕਾਲੜਾ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਦੇ ਸਬੰਧ ਵਿਚ ਹਲਕਾ ਫ਼ਰੀਦਕੋਟ ਤੋਂ ਚੋਣ ਲੜ ਰਹੇ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਪਿੰਡ ਘਲੋਟੀ ਵਿਖੇ ਵਿਸ਼ਾਲ ਮੀਟਿੰਗ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਧਨਾਢ ਪਾਰਟੀਆਂ, ਜਿਨ੍ਹਾਂ ਸੂਬੇ ਦੇ ਲੋਕਾਂ ਨੂੰ ਲੁੱਟਿਆ

ਧਰਮਕੋਟ, 15 ਮਈ (ਹਰਮਨਦੀਪ ਸਿੰਘ)-ਆਪਣਾ ਸਮਾਜ ਪਾਰਟੀ ਬਰਗਾੜੀ ਇਨਸਾਫ਼ ਮੋਰਚਾ ਅਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸਾਂਝੇ ਉਮੀਦਵਾਰ ਡਾ. ਸਵਰਨ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਧਰਮਕੋਟ ਹਲਕੇ ਦੇ ਪਿੰਡਾਂ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜ਼ੀ ਸਕੂਲ 'ਚ ਮਨਾਇਆ ਵਿਸ਼ਵ ਪਰਿਵਾਰ ਦਿਵਸ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਖੇ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਪਰਿਵਾਰ ਦਿਵਸ ਮਨਾਇਆ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆ ਪਿ੍ੰਸੀਪਲ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਇਕ ਅਹਿਮ ਮੀਟਿੰਗ ਸਾਹਿਤ ਸਭਾ ਮੋਗਾ ਦੇ ਸਰਪ੍ਰਸਤ ਅਸ਼ੋਕ ਚਟਾਨੀ ਦੀ ਪ੍ਰਧਾਨਗੀ ਹੇਠ ਕਮਲਾ ਨਹਿਰੂ ਗਰਲਜ਼ ਸਕੂਲ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਹੋਈ ¢ ਇਸ ਪ੍ਰੋਗਰਾਮ ...

ਪੂਰੀ ਖ਼ਬਰ »

ਬਰਾੜ ਸਕੂਲ ਦੇ 10ਵੀਂ ਤੇ 12ਵੀਂ ਜਮਾਤ ਦੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਐਚ.ਐਸ. ਬਰਾੜ ਪਬਲਿਕ ਸਕੂਲ ਵਿਖੇ 10ਵੀਂ ਅਤੇ 12ਵੀਂ ਸੀ.ਬੀ.ਐਸ.ਈ. ਨਤੀਜੇ ਵਿਚ ਵਧੀਆ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 10ਵੀਂ ਜਮਾਤ ਦੇ ਵਿਦਿਆਰਥੀ ਰੂਬਲ ਸ਼ਰਮਾ, ਜਸ਼ਨਪ੍ਰੀਤ ਸਿੰਘ, ਦਿਲਪ੍ਰੀਤ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੈਲਾ ਵਿਖੇ ਦਾਖ਼ਲੇ ਜਾਰੀ

ਧਰਮਕੋਟ, 15 ਮਈ (ਪਰਮਜੀਤ ਸਿੰਘ)-ਇਲਾਕੇ ਦੀ ਉੱਘੀ ਵਿੱਦਿਅਕ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੈਲਾ ਜੋ ਆਪਣੀਆਂ ਵਿੱਦਿਅਕ ਪ੍ਰਾਪਤੀਆਂ, ਇਮਾਰਤੀ ਦਿੱਖ ਅਤੇ ਹੋਰ ਸਹੂਲਤਾਂ ਕਾਰਨ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਇਹ ਸਕੂਲ ਵਿੱਦਿਅਕ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਪਿ੍ੰ: ਗੋਬਿੰਦ ਸਿੰਘ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਗੁਰੂ ਨਾਨਕ ਕਾਲਜ ਮੋਗਾ ਦੇ ਪਿ੍ੰਸੀਪਲ ਡਾ. ਗੋਬਿੰਦ ਸਿੰਘ ਨੇ ਦੱਸਿਆ ਹੈ ਕਿ ਸਕੂਲਾਂ ਦੇ ਦਸਵੀਂ ਅਤੇ ਬਾਰ੍ਹਵੀਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਅੰਤਰਰਾਸ਼ਟਰੀ ਪਰਿਵਾਰ ਦਿਵਸ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਸੰਸਥਾ ਵਿਚ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਹੋਵੇਗਾ-ਡਾ. ਜੀ.ਡੀ. ਗੁਪਤਾ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)-ਆਈ. ਐਸ. ਐਫ. ਕਾਲਜ ਆਫ ਫਾਰਮੇਸੀ ਮੋਗਾ ਦੇ ਚੇਅਰਮੈਨ ਪ੍ਰਵੀਨ ਗਰਗ, ਸੈਕਟਰੀ ਇੰਜੀਨੀਅਰ ਜਨੇਸ਼ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਤੇ ਵਾਈਸ ਪਿੰ੍ਰਸੀਪਲ ਡਾ. ਆਰ. ਕੇ. ਨਾਰੰਗ ਨੇ ਦੱਸਿਆ ਕਿ ਕਾਲਜ ਨੂੰ ਅਖਿਲ ਭਾਰਤੀ ਤਕਨੀਕੀ ...

ਪੂਰੀ ਖ਼ਬਰ »

ਪ੍ਰੋ. ਸਾਧੂ ਸਿੰਘ ਨੂੰ ਪਿੰਡ ਲੰਗੇਆਣਾ ਨਵਾਂ 'ਚ ਮਿਲਿਆ ਭਰਵਾਂ ਹੁੰਗਾਰਾ

ਨੱਥੂਵਾਲਾ ਗਰਬੀ, 15 ਮਈ (ਸਾਧੂ ਰਾਮ ਲੰਗੇਆਣਾ)-ਰਾਖਵਾਂ ਹਲਕਾ ਫ਼ਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਸਾਧੂ ਸਿੰਘ ਵਲੋਂ ਲੋਕਾਂ ਨਾਲ ਚਲਾਈ ਸੰਪਰਕ ਮੁਹਿੰਮ ਤਹਿਤ ਨੇੜਲੇ ਪਿੰਡ ਲੰਗੇਆਣਾ ਨਵਾਂ ਵਿਖੇ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਬਾਬੇ ਕੇ ਆਯੁਰਵੈਦਿਕ ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਬੱਧਨੀ ਕਲਾਂ, 15 ਮਈ (ਸੰਜੀਵ ਕੋਛੜ)-ਪਿਛਲੇ ਦਿਨੀਂ ਗੁਰੂ ਰਵੀਦਾਸ ਆਯੁਰਵੈਦ ਯੂਨੀਵਰਸਿਟੀ ਹੁਸ਼ਿਆਰਪੁਰ ਨੇ ਬੀ. ਏ. ਐਮ. ਐਸ. ਦਾ ਨਤੀਜਾ ਐਲਾਨਿਆ, ਜਿਸ ਵਿਚ ਬਾਬੇ ਕੇ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਦੌਧਰ ਦੀ ਵਿਦਿਆਰਥਣ ਕਨਿਕਾ ਸ਼ਰਮਾ ਨੇ 887/1100 ਅੰਕ ਲੈ ਕੇ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਆਟੋ ਯੂਨੀਅਨ ਨੇ ਲਗਾਇਆ ਲੰਗਰ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਮਾਨਵਤਾ ਦੀ ਭਲਾਈ ਨੂੰ ਸਮਰਪਿਤ ਆਟੋ ਯੂਨੀਅਨ ਬਾਘਾ ਪੁਰਾਣਾ ਵਲੋਂ ਬਾਘਾ ਪੁਰਾਣਾ ਦੇ ਮੁੱਖ ਬੱਸ ਅੱਡੇ 'ਤੇ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਹਰੇਕ ਸਾਲ ਦੀ ਤਰ੍ਹਾਂ ਲੰਗਰ ਲਗਾਇਆ ਗਿਆ | ਇਸ ਲੰਗਰ ਵਿਚ ਸਮੂਹ ਮੈਂਬਰਾਂ ਨੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਵਲੰਟੀਅਰਜ਼ ਨੂੰ ਦਿੱਤੀ ਸਿਖਲਾਈ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਚੋਣਕਾਰ ਰਜਿਸਟਰੇਸ਼ਨ ਅਫ਼ਸਰ ਕਮ ਐਸ.ਡੀ.ਐਮ. ਸਵਰਨਜੀਤ ਕੌਰ ਬਾਘਾ ਪੁਰਾਣਾ ਦੇ ਆਦੇਸ਼ਾਂ ਮੁਤਾਬਿਕ ਨਾਇਬ ਤਹਿਸੀਲਦਾਰ ਸੁਖਚਰਨ ਸਿੰਘ ਦੀ ਅਗਵਾਈ ਹੇਠ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਚੋਣ ਵਲੰਟੀਅਰਜ਼ ਦੀ ...

ਪੂਰੀ ਖ਼ਬਰ »

ਬਜ਼ੁਰਗਾਂ ਦੀ ਸੇਵਾ ਸਭ ਤੋਂ ਉੱਤਮ ਸੇਵਾ-ਸੰਤ ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਦੇਸ਼-ਵਿਦੇਸ਼ ਵਿਚ ਸਮਾਜ ਭਲਾਈ ਦੇ ਕੰਮਾਂ ਲਈ ਪ੍ਰਸਿੱਧੀ ਹਾਸਲ ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਮੋਗਾ ਵਿਖੇ ...

ਪੂਰੀ ਖ਼ਬਰ »

ਘਲੋਟੀ ਵਿਖੇ ਗੁਲਜ਼ਾਰ ਸਿੰਘ ਰਣੀਕੇ ਤੇ ਜਥੇ: ਤੋਤਾ ਸਿੰਘ ਨੇ ਕੀਤੀ ਚੋਣ ਬੈਠਕ

ਕੋਟ ਈਸੇ ਖਾਂ, 15 ਮਈ (ਗੁਰਮੀਤ ਸਿੰਘ ਖਾਲਸਾ)-ਸੂਬੇ ਅੰਦਰ ਅਕਾਲੀ ਦਲ ਦੀ ਸਰਕਾਰ ਸਮੇਂ ਕਰਵਾਏ ਗਏ ਅਥਾਹ ਵਿਕਾਸ ਦੇ ਮੁਕਾਬਲੇ ਹੁਣ ਕਾਂਗਰਸੀ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਕੀਤੇ ਹੋਏ ਕਿਸੇ ਵੀ ਕੰਮ ਵਿਕਾਸ ਕੰਮ ਅਤੇ ਗਰੀਬਾਂ, ਮਜ਼ਦੂਰਾਂ, ...

ਪੂਰੀ ਖ਼ਬਰ »

ਔਰਤ ਨੇ ਬਿਨਾਂ ਤਲਾਕ ਦਿੱਤੇ ਕੈਨੇਡਾ ਪੁੱਜ ਕੇ ਨਵਾਂ ਵਿਆਹ ਰਚਿਆ-ਮੁਕੱਦਮਾ ਦਰਜ

ਮੋਗਾ, 15 ਮਈ (ਸ਼ਿੰਦਰ ਸਿੰਘ ਭੁਪਾਲ)-ਜਸਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਡਰੋਲੀ ਭਾਈ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਸਿਟੀ ਮੋਗਾ ਵਲੋਂ ਕੀਤੀ ਗਈ ਅਤੇ ਇਸ ਪੜਤਾਲੀਆ ਰਿਪੋਰਟ ਦੇ ਆਧਾਰ 'ਤੇ ਸਹਾਇਕ ...

ਪੂਰੀ ਖ਼ਬਰ »

ਵਾਰਡ ਨੰਬਰ 29 ਦੇ ਵਸਨੀਕਾਂ ਨੇ ਕੀਤੀ ਬਗ਼ਾਵਤ, ਕਿਹਾ ਵਿਕਾਸ ਨਹੀਂ ਤਾਂ ਵੋਟ ਨਹੀਂ

ਮੋਗਾ, 15 ਮਈ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਇਸ ਵਿਚ ਕੋਈ ਸ਼ੱਕ ਨਹੀਂ ਕਿ ਮੋਗਾ ਸ਼ਹਿਰ ਨਗਰ ਕੌਾਸਲ ਤੋਂ ਨਗਰ-ਨਿਗਮ ਬਣਦਿਆਂ ਹੀ ਨਗਰ ਕੌਾਸਲ ਤੋਂ ਹੀ ਪਛੜ ਕੇ ਰਹਿ ਗਿਆ ਹੈ ਤੇ ਸ਼ਹਿਰ ਦੇ 50 ਵਾਰਡਾਂ ਦੇ ਕਰੀਬ ਹੀ ਮੁਹੱਲਾ ਵਾਸੀ ਨਗਰ-ਨਿਗਮ ਤੇ ਸਥਾਨਕ ਸਰਕਾਰ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖਰੀਦੀ ਕਣਕ ਦੀ 1,221.10 ਕਰੋੜ ਰੁਪਏ ਕੀਤੀ ਅਦਾਇਗੀ-ਡੀ.ਸੀ.

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 7 ਲੱਖ 67 ਹਜ਼ਾਰ 937 ਮੀਟਰਿਕ ਟਨ ਕਣਕ ਦੀ ਆਮਦ ਹੋਈ | ਜਿਸ ਵਿਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਤੇ ਵਪਾਰੀਆਂ ਵਲੋਂ ਹੁਣ ਤੱਕ 7 ਲੱਖ 67 ਹਜ਼ਾਰ 927 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਵਾਹਨਾਂ 'ਤੇ ਰਿਫ਼ਲੈਕਟਰ ਲਗਾ ਕੇ ਦਿੱਤਾ ਵੋਟਰ ਜਾਗਰੂਕਤਾ ਦਾ ਸੁਨੇਹਾ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਲੋਕ ਸਭਾ ਦੀਆਂ 19 ਮਈ ਨੂੰ ਹੋਣ ਵਾਲੀਆਂ ਚੋਣਾਂ ਵਿਚ ਜ਼ਿਲ੍ਹੇ ਦੇ 100 ਫ਼ੀਸਦੀ ਵੋਟਰਾਂ ਦੀ ਸ਼ਮੂਲੀਅਤ ਨੰੂ ਯਕੀਨੀ ਬਣਾਉਣ ਦੇ ਮਕਸਦ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰੀਮਤੀ ...

ਪੂਰੀ ਖ਼ਬਰ »

ਚੋਰੀਆਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ- 7 ਮੋਟਰਸਾਈਕਲ ਬਰਾਮਦ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸਪੈਸ਼ਲ ਪੁਲਿਸ ਸਟਾਫ਼ ਮੋਗਾ ਦੇ ਹੱਥ ਉਸ ਸਮੇਂ ਵੱਡੀ ਸਫਲਤਾ ਲੱਗੀ ਜਦੋਂ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੀ ਭਾਲ ਕੀਤੀ ਜਾ ਰਹੀ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਹੱਬਜ਼ ਆਫ ਲਰਨਿੰਗ' ਸਬੰਧੀ ਪਿ੍ੰਸੀਪਲਜ਼ ਦੀ ਮੀਟਿੰਗ

ਕਿਸ਼ਨਪੁਰਾ ਕਲਾਂ, 15 ਮਈ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਨੂੰ ਸੀ.ਬੀ.ਐਸ.ਈ. ਵਲੋਂ 'ਹੱਬਜ਼ ਆਫ ਲਰਨਿੰਗ' ਦਾ ਲੀਡ ਸਕੂਲ ਚੁਣਿਆ ਗਿਆ ਹੈ | ਜਿਸ ਦੇ ਅੰਦਰ ਪੰਜ ਸਕੂਲ ਸੇਂਟ ਥਾਮਸ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਪਬਲਿਕ ਸਕੂਲ ...

ਪੂਰੀ ਖ਼ਬਰ »

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾਇਆ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਕੰਸਲਟੈਂਟਸ ਜੋ ਕਿ ਨੇੜੇ ਸਬ-ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਗੋ ਗਲੋਬਲ ਸੰਸਥਾ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਹੀ ਥੋੜ੍ਹੇ ਸਮੇਂ 'ਚ ਪੂਰਾ ਕਰ ਰਹੀ ਹੈ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ...

ਪੂਰੀ ਖ਼ਬਰ »

ਪੀੜਤ ਕਿਸਾਨਾਂ ਲਈ ਤੂੜੀ ਦੀ ਸਹਾਇਤਾ ਕੀਤੀ

ਮੋਗਾ, 15 ਮਈ (ਸ਼ਿੰਦਰ ਸਿੰਘ ਭੁਪਾਲ)-ਪਿਛਲੇ ਦਿਨੀਂ ਧਰਮਕੋਟ ਏਰੀਏ ਵਿਚ ਅੱਗ ਲੱਗਣ ਨਾਲ ਜਿਨ੍ਹਾਂ ਕਿਸਾਨਾਂ ਦੀ ਕਣਕ ਦੀ ਫ਼ਸਲ ਤਬਾਹ ਹੋ ਗਈ ਸੀ ਉਨ੍ਹਾਂ ਦੀ ਸਹਾਇਤਾ ਲਈ ਪਿੰਡ ਮਹਿਰੋਂ ਅਤੇ ਰਾਮੂੰਵਾਲਾ ਕਲਾਂ ਦੇ ਨੌਜਵਾਨਾਂ ਨੇ ਉਪਰਾਲਾ ਕਰਦਿਆਂ ਤੂੜੀ ਦੀ ਸੇਵਾ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਬੱਧਨੀ ਕਲਾਂ, 15 ਮਈ (ਸੰਜੀਵ ਕੋਛੜ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਦੀ ਅਗਵਾਈ 'ਚ ਸਾਬਕਾ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਨੂੰ ਗੋਲੀ ਮਾਰ ਕੇ ਹੱਤਿਆ ਕਰਨ ਦੇ ਮਾਮਲੇ 'ਚ 2 ਗਿ੍ਫ਼ਤਾਰ

ਮੋਗਾ, 15 ਮਈ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਬੀਤੇ ਦਿਨ ਬਾਘਾ ਪੁਰਾਣਾ ਸਰਵਿਸ ਸਟੇਸ਼ਨ ਪੈਟਰੋਲ ਪੰਪ 'ਤੇ ਕੰਮ ਕਰਨ ਵਾਲੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ | ਇਸ ਸਬੰਧੀ ਮੋਗਾ ਪੁਲਿਸ ਨੇ 24 ਘੰਟਿਆਂ 'ਚ ਗੁੱਥੀ ਸੁਲਝਾਉਂਦਿਆਂ ਕਤਲ ਦੇ ਮਾਮਲੇ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੇ ਹੱਕ 'ਚ ਵਿਧਾਇਕ ਲੋਹਗੜ੍ਹ ਵਲੋਂ ਨੁੱਕੜ ਮੀਟਿੰਗ

ਕਿਸ਼ਨਪੁਰਾ ਕਲਾਂ, 15 ਮਈ (ਪਰਮਿੰਦਰ ਸਿੰਘ ਗਿੱਲ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜ ਰਹੇ ਉਮੀਦਵਾਰ ਮੁਹੰਮਦ ਸਦੀਕ ਦੇ ਹੱਕ 'ਚ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪਿੰਡ ਭਿੰਡਰ ਕਲਾਂ ਦੇ ਬਲਾਕ ਸੰਮਤੀ ਮੈਂਬਰ ਪ੍ਰਧਾਨ ...

ਪੂਰੀ ਖ਼ਬਰ »

ਮਾਸਟਰ ਬਲਦੇਵ ਦੇ ਹੱਕ 'ਚ ਪਾਰਟੀ ਆਗੂਆਂ ਵਲੋਂ ਚੋਣ ਪ੍ਰਚਾਰ

ਨਿਹਾਲ ਸਿੰਘ ਵਾਲਾ, 15 ਮਈ (ਪਲਵਿੰਦਰ ਸਿੰਘ ਟਿਵਾਣਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਪੰਜਾਬ ਜਮਰੂਹੀ ਗੱਠਜੋੜ ਦੇ ਉਮੀਦਵਾਰ ਅਤੇ ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ ਦੇ ਹੱਕ ਵਿਚ ਪਾਰਟੀ ਦੇ ਸੂਬਾ ਕਮੇਟੀ ਆਗੂ ਜਗਦੇਵ ਸਿੰਘ ਯੂ.ਐਸ.ਏ. ਲੁਹਾਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਚੁਕਾਈ ਸਹੁੰ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਰਾਜਿੰਦਰਾ ਮੈਮੋਰੀਅਲ ਪਬਲਿਕ ਸਕੂਲ ਵਿਖੇ ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ 19 ਮਈ ਨੂੰ ਹੋ ਰਹੇ ਲੋਕ ਸਭਾ ਚੋਣਾਂ ਵਿਚ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਪਰਡੈਂਟ ਪ੍ਰਧਾਨ ਨਾਇਬ ਸਿੰਘ ਰੌਾਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਕਾਂਗਰਸੀ ਆਗੂ ਧਾਰਮਿਕ ਮਾਮਲਿਆਂ 'ਤੇ ਅਕਾਲੀ ਦਲ ਨੂੰ ਬਦਨਾਮ ਕਰ ਰਹੇ ਹਨ-ਜਥੇਦਾਰ ਤੋਤਾ ਸਿੰਘ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 15 ਮਈ (ਪਲਵਿੰਦਰ ਸਿੰਘ ਟਿਵਾਣਾ, ਗੁਰਮੀਤ ਸਿੰਘ ਮਾਣੂੰਕੇ)-ਲੋਕ ਸਭਾ ਹਲਕਾ ਫ਼ਰੀਦਕੋਟ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਗੁਲਜ਼ਾਰ ਸਿੰਘ ਰਾਣੀਕੇ ਦੇ ਹੱਕ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਸਾਬਕਾ ਖੇਤੀਬਾੜੀ ਮੰਤਰੀ ...

ਪੂਰੀ ਖ਼ਬਰ »

ਡਾਈਟ ਮੋਗਾ ਅਧਿਆਪਕ ਸਿਖਲਾਈ ਕੈਂਪ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਈਟ) ਮੋਗਾ ਵਿਖੇ ਅਕਾਦਮਿਕ ਵਰ੍ਹੇ ਦੀਆਂ ਟੀਚਰ ਟਰੇਨਿੰਗ ਦੌਰਾਨ ਡਾ. ਬਲਦੇਵ ਸਿੰਘ ਸਾਬਕਾ ਡੀ.ਈ.ਓ. ਵਲੋਂ ਡਾਈਟ ਮੋਗਾ ਵਿਖੇ ਵਿਸ਼ਾ ਅੰਗਰੇਜ਼ੀ ਦੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਨੇ ਪੰਜਾਬ ਨੂੰ ਦੁੱਖਾਂ ਦੇ ਸਿਵਾਏ ਕੁਝ ਨਹੀਂ ਦਿੱਤਾ-ਵਿਧਾਇਕ ਬਿਲਾਸਪੁਰ

ਅਜੀਤਵਾਲ, 15 ਮਈ (ਹਰਦੇਵ ਸਿੰਘ ਮਾਨ)-ਪੰਜਾਬ ਵਿਚ ਲੰਮਾ ਸਮਾਂ ਰਾਜ ਕਰਨ ਵਾਲੀਆਂ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪੰਜਾਬ ਤੇ ਪੰਜਾਬ ਵਾਸੀਆਂ ਨੂੰ ਸਿਵਾਏ ਦੁੱਖਾਂ ਦੇ ਕੁਝ ਨਹੀਂ ਦਿੱਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਗਰੀਨ ਵੈਲੀ ਪਬਲਿਕ ਸਕੂਲ 'ਚ ਵਿਦਿਆਰਥੀ ਪ੍ਰੀਸ਼ਦ ਦੀ ਚੋਣ

ਬੱਧਨੀ ਕਲਾਂ, 15 ਮਈ (ਸੰਜੀਵ ਕੋਛੜ)-ਸੈਸ਼ਨ 2019-20 ਲਈ ਸਕੂਲ ਦੇ ਢਾਂਚੇ ਨੂੰ ਕੁਸ਼ਲ ਅਤੇ ਅਨੁਸ਼ਾਸਨਬੱਧ ਤਰੀਕੇ ਨਾਲ ਚਲਾਉਣ ਲਈ ਗਰੀਨ ਵੈਲੀ ਪਬਲਿਕ ਸਕੂਲ ਬੱਧਨੀ ਕਲਾਂ ਵਿਚ ਵਿਦਿਆਰਥੀ ਪ੍ਰੀਸ਼ਦ ਦੀ ਚੋਣ ਕੀਤੀ ਗਈ | ਜਿਸ ਵਿਚ ਜਗਦੀਪ ਸਿੰਘ ਸਕੂਲ ਹੈੱਡ ਬੁਆਏ, ਸਾਂਚੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਅਤੇ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ ਦੀ ਅਗਵਾਈ ਹੇਠ ਹੋਈ | ਜਿਸ ਵਿਚ ਪੰਜਾਬ ਮੀਤ ...

ਪੂਰੀ ਖ਼ਬਰ »

ਬਾਰਿਸ਼ ਤੋਂ ਬਾਅਦ ਡੇਂਗੂ ਦੇ ਖ਼ਤਰੇ ਨੂੰ ਵੇਖਦਿਆਂ ਸਿਹਤ ਵਿਭਾਗ ਹੋਇਆ ਸਰਗਰਮ

ਮੋਗਾ, 15 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਸ਼ਹਿਰ ਵਿਚ ਦੋ ਦਿਨ ਪਹਿਲਾਂ ਹੋਈ ਭਾਰੀ ਬਾਰਸ਼ ਕਾਰਨ ਡੇਂਗੂ ਮੱਛਰ ਦੀ ਗਿਣਤੀ ਵਧਣ ਦੀ ਸੰਭਾਵਨਾ ਨੂੰ ਦੇਖਦਿਆਂ ਸਿਹਤ ਵਿਭਾਗ ਮੋਗਾ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਸਬੰਧੀ ਮੇਨ ਬਾਜ਼ਾਰ, ...

ਪੂਰੀ ਖ਼ਬਰ »

ਦੇਸ਼ ਵਾਸੀ ਮੋਦੀ ਦੇ ਜੁਮਲਿਆਂ ਨੂੰ ਸਮਝ ਚੁੱਕੇ ਹਨ- ਸਦੀਕ, ਬਰਾੜ

ਸਮਾਲਸਰ, 15 ਮਈ (ਕਿਰਨਦੀਪ ਸਿੰਘ ਬੰਬੀਹਾ) ਕੇਂਦਰ ਦੀ ਮੋਦੀ ਸਰਕਾਰ ਜੁਮਲਿਆਂ ਦੀ ਸਰਕਾਰ ਹੈ ਅਤੇ ਝੂਠ ਦਾ ਸਹਾਰਾ ਲੈ ਕੇ ਇਸ ਨੇ ਸੱਤਾ ਹਥਿਆਈ ਸੀ ਪਰ ਹੁਣ ਦੇਸ਼ ਵਾਸੀ ਸਮਝ ਚੁੱਕੇ ਹਨ ਅਤੇ ਉਹ ਇਨ੍ਹਾਂ ਦੀਆਂ ਚਾਲਾਂ ਵਿਚ ਨਹੀਂ ਆਉਣਗੇ | ਇਹ ਵਿਚਾਰ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਨਾਲੀਆਂ ਵਾਲਾ ਗੰਦਾ ਪਾਣੀ ਪੀਣ ਲਈ ਮਜਬੂਰ ਠੱਠੀ ਭਾਈ ਵਾਸੀ

ਠੱਠੀ ਭਾਈ, 15 ਮਈ (ਜਗਰੂਪ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਬੇਸ਼ੱਕ ਸਮੇਂ ਸਮੇਂ 'ਤੇ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕਰਕੇ ਲੋਕਾਂ ਨੂੰ ਸਿਹਤਯਾਬ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਪਰ ਹੇਠਲੇ ਪੱਧਰ ਤੇ ...

ਪੂਰੀ ਖ਼ਬਰ »

ਕਾਂਗਰਸ ਅਕਾਲੀ ਦਲ ਨੂੰ ਬਦਨਾਮ ਕਰਕੇ ਲੋਕ ਸਭਾ ਚੋਣਾਂ ਜਿੱਤਣਾ ਚਾਹੁੰਦੀ ਹੈ-ਕੋਕਰੀ

ਅਜੀਤਵਾਲ, 15 ਮਈ (ਗਾਲਿਬ)-19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਕੋਲ ਕੋਈ ਚੁਣਾਵੀ ਮੁੱਦਾ ਨਹੀਂ, ਸਿਰਫ਼ ਅਕਾਲੀ ਦਲ ਨੂੰ ਬਦਨਾਮ ਕਰਕੇ ਚੋਣਾਂ ਜਿੱਤਣੀਆਂ ਚਾਹੁੰਦੀ ਹੈ | ਇਹ ਪ੍ਰਗਟਾਵਾ ਫ਼ੈੱਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਵਰਿੰਦਰ ਸਿੰਘ ਕੋਕਰੀ ...

ਪੂਰੀ ਖ਼ਬਰ »

ਮੁਹੰਮਦ ਸਦੀਕ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਖ਼ਾਲਸਾ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਬੇਦਾਗ਼ ਤੇ ਇਮਾਨਦਾਰ ਉਮੀਦਵਾਰ ਜਨਾਬ ਮੁਹੰਮਦ ਸਦੀਕ ਦੇ ਹੱਕ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ ਤੇ ਲੋਕਾਂ ਵਲੋਂ ਵੀ ਕਾਂਗਰਸ ਪਾਰਟੀ ਨੂੰ ਮਿਲ ਰਹੇ ...

ਪੂਰੀ ਖ਼ਬਰ »

ਵਾਰਡ ਨੰਬਰ 8 ਗੋਧੇਵਾਲਾ ਵਿਖੇ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਚੋਣ ਪ੍ਰਚਾਰ

ਮੋਗਾ, 15 ਮਈ (ਜਸਪਾਲ ਸਿੰਘ ਬੱਬੀ)-ਮੋਗਾ ਸ਼ਹਿਰ ਦੇ ਵਾਰਡ ਨੰਬਰ 8 ਗੋਧੇਵਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਝੰਡੇਆਣਾ ਵਾਰਡ ਕੌਾਸਲਰ, ਨੌਜਵਾਨ ਸੀਨੀਅਰ ਅਕਾਲੀ ਆਗੂ ਕਮਲਜੀਤ ਸਿੰਘ ਪਨੇਸਰ ਮੀਤ ਪ੍ਰਧਾਨ ਪੰਜਾਬ ...

ਪੂਰੀ ਖ਼ਬਰ »

ਅਕਾਲੀ ਸਮਰਥਕਾਂ ਨੇ ਕੋਟ ਸਦਰ ਖਾਂ 'ਚ ਫੜਿਆ ਕਾਂਗਰਸ ਦਾ ਪੱਲਾ

ਕੋਟ ਈਸੇ ਖਾਂ, 15 ਮਈ (ਗੁਰਮੀਤ ਸਿੰਘ ਖਾਲਸਾ)-ਹਲਕਾ ਧਰਮਕੋਟ ਵਿਚ ਅਕਾਲੀ ਆਗੂਆਂ ਵਲੋਂ ਵਿਕਾਸ ਦੇ ਨਾਂਅ 'ਤੇ ਸਿਰਫ਼ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਹੈ ਜਦੋਂ ਕਿ ਸਹੀ ਅਰਥਾਂ ਵਿਚ ਹਲਕਾ ਧਰਮਕੋਟ ਦਾ ਵਿਕਾਸ ਹੀ ਹੁਣ ਕਾਂਗਰਸ ਦੀ ਸਰਕਾਰ ਵਿਚ ਹੋਵੇਗਾ ¢ ਇਨ੍ਹਾਂ ...

ਪੂਰੀ ਖ਼ਬਰ »

ਪਿੰਡ ਮਨਾਵਾਂ ਵਿਖੇ ਜਥੇਦਾਰ ਰਣੀਕੇ ਦੇ ਹੱਕ 'ਚ ਵਿਸ਼ਾਲ ਚੋਣ ਬੈਠਕ

ਕੋਟ ਈਸੇ ਖਾਂ, 15 ਮਈ (ਗੁਰਮੀਤ ਸਿੰਘ ਖਾਲਸਾ)-84 ਦੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਜੋ ਕਿ ਕੇਂਦਰ ਵਿਚ ਕਾਂਗਰਸ ਦੀਆਂ ਸਰਕਾਰਾਂ ਸਮੇਂ ਸ਼ਰੇਆਮ ਖੁੱਲ੍ਹੇ ਘੁੰਮ ਰਹੇ ਸਨ | ਉਨ੍ਹਾਾ ਨੂੰ ਮੋਦੀ ਸਰਕਾਰ ਸਮੇਂ ਹੀ ਜੇਲ੍ਹਾਾ ਵਿਚ ਡੱਕਿਆ ਗਿਆ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਵੱਖ-ਵੱਖ ਦਫ਼ਤਰਾਂ ਅੰਦਰ ਡੇਂਗੂ ਸਬੰਧੀ ਕੀਤਾ ਨਿਰੀਖਣ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਸਰਜਨ ਡਾ: ਰਾਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ: ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਐਪੀਡੋਲਜਿਸਟ ਦੇ ਹੁਕਮਾਂ ਤਹਿਤ ਪਿਛਲੇ ਸਾਲ ਸ਼ਹਿਰ ਅੰਦਰ ਡੇਂਗੂ ਤੋਂ ਪ੍ਰਭਾਵਿਤ ਰਹੇ ਇਲਾਕਿਆਂ ਦਾ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚਲਦਿਆਂ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਫਰੀਦੇ ਵਾਲਾ ਵਿਖੇ ਗਲੀ ਵਿਚੋਂ ਲੰਘਣ ਤੋਂ ਰੋਕਣ 'ਤੇ ਹੋਏ ਝਗੜੇ ਨੂੰ ਲੈ ਕੇ ਕੁੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕੀਤੇ ਜਾਣ ਦੀ ਖ਼ਬਰ ਹੈ, ਜਿਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਦਹੇਜ ਮੰਗਣ ਦੇ ਮਾਮਲੇ 'ਚ ਨਾਮਜ਼ਦ ਇਕ ਪਤੀ ਦੀ ਪੇਸ਼ਗੀ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 15 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਦੀ ਅਦਾਲਤ ਨੇ ਦਹੇਜ ਮੰਗਣ ਦੇ ਮਾਮਲੇ 'ਚ ਪੁਲਿਸ ਨੂੰ ਲੋੜੀਂਦੇ ਇਕ ਪੱਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਆਹੁਤਾ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਦੇ ਚਲਦਿਆਂ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਬੰਡਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਜ਼ਮੀਨੀ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ...

ਪੂਰੀ ਖ਼ਬਰ »

ਕਾਕੂ ਵਾਲਾ ਦੇ 10 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਸ਼ਾਹ, 15 ਮਈ (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਪੈਂਦੇ ਪਿੰਡ ਕਾਕੂ ਵਾਲਾ 'ਚ 10 ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਪਿੰਡ 'ਚੋਂ ...

ਪੂਰੀ ਖ਼ਬਰ »

ਜਮਹੂਰੀ ਗੱਠਜੋੜ ਦੇ ਉਮੀਦਵਾਰ ਕਾਮਰੇਡ ਗੋਲਡਨ ਨੇ ਬਾਜ਼ਾਰਾਂ 'ਚ ਰੋਡ ਸ਼ੋਅ ਕੱਢ ਮੰਗੀਆਂ ਵੋਟਾਂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਸਾਂਝੇ ਉਮੀਦਵਾਰ ਅਤੇ ਸੀ.ਪੀ.ਆਈ. ਨੇਤਾ ਕਾਮਰੇਡ ਹੰਸ ਰਾਜ ਗੋਲਡਨ ਨੇ ਆਪਣੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੰੁਚਾਉਂਦਿਆਂ ਵੱਡੀ ਗਿਣਤੀ 'ਚ ਸਮਰਥਕਾਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਵੀ ਅਦਾਲਤੀ ਕੇਸਾਂ 'ਚ ਉਲਝਾ ਰਹੀਆਂ ਨੇ ਬੈਂਕਾਂ- ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਗੁਰੂਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਇਕ ਵਫ਼ਦ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ ਟਹਿਲ ਸਿੰਘ ਵਾਲਾ ਦੀ ਅਗਵਾਈ ਵਿਚ ਪੰਜਾਬ ਗ੍ਰਾਮੀਣ ਬੈਂਕ ਗੁਰੂਹਰਸਹਾਏ ਦੇ ਅਧਿਕਾਰੀਆਂ ਨੂੰ ਮਿਲਿਆ, ਜਿਸ ਵਿਚ ਸੂਬਾ ਆਗੂ ...

ਪੂਰੀ ਖ਼ਬਰ »

ਅਲਾਇੰਸ ਕਲੱਬ ਨੇ ਬਾਲ ਸੰਸਕਾਰ ਕੇਂਦਰ ਦੇ 131 ਬੱਚਿਆਂ ਨੂੰ ਬੈਗ ਵੰਡੇ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਸੇਵਾ ਭਾਰਤੀ ਸੰਸਥਾ ਜ਼ੀਰਾ ਵਲੋਂ ਚਲਾਏ ਜਾ ਰਹੇ ਬਾਲ ਸੰਸਕਾਰ ਕੇਂਦਰ ਨਹਿਰ ਵਾਲੀ ਬਸਤੀ ਜ਼ੀਰਾ ਦੇ ਬੱਚਿਆਂ ਨੂੰ ਸਮਾਜ ਸੇਵੀ ਸੰਸਥਾ ਅਲਾਇੰਸ ਕਲੱਬ ਇੰਟਰਨੈਸ਼ਨਲ ਜ਼ੀਰਾ ਵਲੋਂ ਬਾਲ ਸੰਸਕਾਰ ਕੇਂਦਰ ਦੇ ਕਰੀਬ 131 ਬੱਚਿਆਂ ...

ਪੂਰੀ ਖ਼ਬਰ »

ਪਿੰਡ ਫ਼ਿੱਡੇ ਦੇ 54 ਪਰਿਵਾਰ ਕਾਂਗਰਸ 'ਚ ਸ਼ਾਮਿਲ

ਮੁੱਦਕੀ, 15 ਮਈ (ਭੁਪਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਇੱਥੋਂ ਨਜ਼ਦੀਕੀ ਪਿੰਡ ਫ਼ਿੱਡੇ ਦੇ 54 ਅਕਾਲੀ ਪਰਿਵਾਰ ਕੁਲਵੰਤ ਰਾਏ ਕਟਾਰੀਆ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰੇਰਣਾ (ਯਤਨਾਂ) ਸਦਕਾ ਜਸਮੇਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX