ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਸੰਗਰੂਰ

ਘਣਸ਼ਾਮ ਕਾਂਸਲ ਬਣੇ ਸੰਗਰੂਰ ਜ਼ੋਨ ਦੇ ਕਨਵੀਨਰ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਭੁੱਲਰ, ਧਾਲੀਵਾਲ)-ਇੰਡਸਟਰੀ ਚੈਂਬਰ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਘਣਸ਼ਾਮ ਕਾਂਸਲ ਵਲੋਂ ਪਿਛਲੇ ਸਮੇਂ ਤੋਂ ਉਦਯੋਗਾਂ ਤੇ ਉਦਯੋਗਪਤੀਆਂ ਪ੍ਰਤੀ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮੁੱਖ ਰੱਖਦਿਆਂ ਪੀ. ਐਚ. ਡੀ. ਦੇ ਚੇਅਰਮੈਨ ਆਰ. ਐਸ. ਸਚਦੇਵਾ ਵਲੋਂ ਉਨ੍ਹਾਂ ਨੂੰ ਪੀ. ਐਚ. ਡੀ. ਚੈਂਬਰ ਸੰਗਰੂਰ ਜ਼ੋਨ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਇਸ ਸਮੇਂ ਨਵ-ਨਿਯੁਕਤ ਕਨਵੀਨਰ ਘਣਸ਼ਾਮ ਕਾਂਸਲ ਨੇ ਚੇਅਰਮੈਨ ਆਰ, ਐਸ. ਸਚਦੇਵਾ ਅਤੇ ਵਾਇਸ ਚੇਅਰਮੈਨ ਕਰਨ ਗਲਹੋਤਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਾਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਤੋਂ ਉਦਯੋਗਾਂ ਤੇ ਉਦਯੋਗਪਤੀਆਂ ਦੀਆਂ ਮੰਗਾਂ ਮਨਵਾਉਣ ਲਈ ਸਿਰਤੋੜ ਯਤਨ ਕਰਨਗੇ |

ਬਿਜਲੀ ਕਾਮਿਆਂ ਨੇ ਸੂਬਾ ਆਗੂ ਨੂੰ ਮੰਗਾਂ ਸਬੰਧੀ ਕਰਵਾਇਆ ਜਾਣੂ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਕੇਸਰੀ ਝੰਡਾ) ਯੂਨਿਟ ਸੰਗਰੂਰ ਵਲੋਂ ਇਕ ਮੰਗ ਪੱਤਰ ਸੂਬਾਈ ਆਗੂ ਪੂਰਨ ਸਿੰਘ ਖਾਈ ਨੰੂ ਦਿੱਤਾ | ਮੰਗ ਪੱਤਰ ਵਿਚ ਭਰਤੀ ਹੋਏ ਮੁਲਾਜਮਾਂ ਨੰੂ ਰੈਗੂਲਰ ਕਰਵਾਉਣਾ, ਪੰਜਾਬ ਸਰਕਾਰ ...

ਪੂਰੀ ਖ਼ਬਰ »

ਸੰਗਰੂਰ ਹਲਕੇ ਦੇ ਲੋਕ 2014 ਵਾਲੀ ਗਲਤੀ ਮੁੜ ਨਹੀਂ ਦੁਹਰਾਉਣਗੇ-ਢਿੱਲੋਂ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਜ਼ਿਲ੍ਹਾ ਬਾਰ ਰੂਮ ਪੁੱਜ ਕੇ ਵਕੀਲਾਂ ਦੀਆਂ ਵੋਟਾਂ ਮੰਗੀਆਂ | ਵਕੀਲਾਂ ਦੀ ਇਕੱਤਰਤਾ ਨੰੂ ਸੰਬੋਧਨ ...

ਪੂਰੀ ਖ਼ਬਰ »

ਰੁਜ਼ਗਾਰ, ਸਿੱਖਿਆ ਤੇ ਸਿਹਤ ਸੁਵਿਧਾਵਾਂ ਲਈ ਅਹਿਮ ਯਤਨ ਕਰਾਂਗਾ-ਢੀਂਡਸਾ

ਧੂਰੀ, 15 ਮਈ (ਸੁਖਵੰਤ ਸਿੰਘ ਭੁੱਲਰ)-ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਚੋਣ ਪ੍ਰਚਾਰ ਸਮੇਂ ਹਲਕਾ ਇੰਚਾਰਜ ਹਰੀ ਸਿੰਘ, ਅਕਾਲੀ ਆਗੂ ਪਰਮਜੀਤ ਬਾਠ, ਸੁਖਪਾਲ ਸ਼ਰਮਾ, ਬੰਤ ਸਿੰਘ ਅਤੇ ਤਲਵੀਰ ਧਨੇਸਰ ਵਲੋਂ ਰੱਖੇ ਪ੍ਰੋਗਰਾਮ 'ਚ ਨਿੱਘਾ ਸਵਾਗਤ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਝੂਠਾਂ ਦੀ ਪੰਡ-ਢੀਂਡਸਾ

ਦਿੜ੍ਹਬਾ ਮੰਡੀ, 15 ਮਈ (ਹਰਬੰਸ ਸਿੰਘ ਛਾਜਲੀ)-ਕਾਂਗਰਸ ਅਤੇ ਆਮ ਆਦਮੀ ਪਾਰਟੀ ਝੂਠਾਂ ਦੀ ਪੰਡ ਹੈ | ਵੋਟਾਂ ਲਈ ਦੋਨੋਂ ਪਾਰਟੀਆਂ ਇੱਕ-ਦੁਜੇ ਤੋਂ ਵੱਡੇ ਝੂਠੇ ਵਾਅਦੇ ਕਰਦੀਆਂ ਹਨ | ਜਿਸ ਕਰ ਕੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੂੰ ਘੇਰ ਕੇ ਲੋਕ ਸਵਾਲ ਕਰ ...

ਪੂਰੀ ਖ਼ਬਰ »

ਢਿੱਲੋਂ ਦੀ ਭੈਣ ਵਲੋਂ ਨੁੱਕੜ ਮੀਟਿੰਗ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ)-ਸੰਤ ਅਤਰ ਸਿੰਘ ਨਗਰ ਵਾਰਡ ਨੰਬਰ-27 ਵਿਚ ਠੇਕੇਦਾਰ ਮਹਿੰਦਰਪਾਲ ਭੋਲਾ ਸਕੱਤਰ ਪੰਜਾਬ ਕਾਂਗਰਸ ਦੀ ਰਹਿਨੁਮਾਈ ਹੇਠ ਨੁੱਕੜ ਮੀਟਿੰਗ ਦੇ ਨਾਲ-ਨਾਲ ਘਰ-ਘਰ ਜਾ ਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ...

ਪੂਰੀ ਖ਼ਬਰ »

'ਆਪ' ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭੁੱਲਰਹੇੜੀ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਧੂਰੀ, 15 ਮਈ (ਸੰਜੇ ਲਹਿਰੀ, ਦੀਪਕ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਅੱਜ ਧੂਰੀ ਹਲਕੇ ਦੇ ਪਿੰਡ ਭੁੱਲਰਹੇੜੀ, ਚੀਮਾਂ, ਬੁਰਜ, ਖੇੜੀ-ਜੱਟਾਂ, ਹਸਨਪੁਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਦਾ ਲਾਭ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਮਿੱਲ ਰਿਹੈ-ਕੰਬੋਜ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਰੁਪਿੰਦਰ ਸਿੰਘ ਸੱਗੂ)-ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਸੁਨਾਮ ਦੀ ਬਦਰੀ ਵਾਲੀ ਰਾਮ-ਲੀਲ੍ਹਾ ਗਰਾਊਾਡ ਵਿਖੇ ਸੀਨੀਅਰ ਕਾਂਗਰਸੀ ਆਗੂ ਨਿਸ਼ਾਨ ਸਿੰਘ ਟੋਨੀ ਦੀ ਅਗਵਾਈ ਵਿਚ ਇੱਕ ਚੋਣ ਜਲਸਾ ਕੀਤਾ ਗਿਆ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਸਰਕਾਰਾਂ ਨੇ ਪੰਜਾਬ ਨੂੰ ਵਾਰੀ-ਵਾਰੀ ਲੁੱਟਿਆ-ਕੇਜਰੀਵਾਲ

ਛਾਜਲੀ, 15 ਮਈ (ਕੁਲਦੀਪ ਸ਼ਰਮਾ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ 'ਆਪ' ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ | ਇਸ ਮੌਕੇ ਛਾਜਲੀ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਗਠਜੋੜ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਇਆ-ਢੀਂਡਸਾ

ਨਦਾਮਪੁਰ, ਚੰਨੋਂ, 15 ਮਈ (ਹਰਜੀਤ ਸਿੰਘ ਨਿਰਮਾਣ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਵਲੋਂ ਹਲਕੇ ਅਧੀਨ ਆਉਂਦੇ ਪਿੰਡ ਫੁੰਮਣਵਾਲ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਲੋਂ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਭਵਾਨੀਗੜ੍ਹ, 15 ਮਈ (ਰਣਧੀਰ ਸਿੰਘ ਫੱਗੂਵਾਲਾ) - ਹਲਕਾ ਸੰਗਰੂਰ ਤੋਂ ਲੋਕ ਸਭਾ ਚੋਣਾਂ ਵਿੱਚ ਅਕਾਲੀ-ਭਾਜਪਾ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੂੰ ਜਿਤਾਉਣ ਲਈ ਅਕਾਲੀ ਆਗੂਆਂ ਵਲੋਂ ਪਿੰਡਾਂ 'ਚ ਘਰ-ਘਰ ਜਾ ਕੇ ਵੋਟਾਂ ਮੰਗਣ ਦੀ ਮੁਹਿੰਮ ਚਲਾਉਂਦਿਆਂ ਪਿੰਡ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਸਰਕਾਰ ਨੇ ਹੀ ਪੰਜਾਬ ਦਾ ਵਿਕਾਸ ਕੀਤਾ ਹੈ-ਢੀਂਡਸਾ

ਕੌਹਰੀਆਂ, 15 ਮਈ (ਮਾਲਵਿੰਦਰ ਸਿੰਘ ਸਿੱਧੂ)- ਅਕਾਲੀ-ਭਾਜਪਾ ਸਰਕਾਰ ਮੌਕੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਹੈ ਜਿਹੜਾ ਕਿ ਚਹੁੰ ਪਾਸੇ ਦਿਖਾਈ ਦੇ ਰਿਹਾ ਹੈ | ਮੌਜੂਦਾ ਸਰਕਾਰ ਝੂਠੇ ਲਾਰਿਆਂ ਦੇ ਸਹਾਰੇ ਵਿਕਾਸ ਦੇ ਨਾਂਅ 'ਤੇ ਜਨਤਾ ਨੂੰ ਗੁਮਰਾਹ ਕਰ ਰਹੀ ਹੈ | ਇਹ ...

ਪੂਰੀ ਖ਼ਬਰ »

ਢੀਂਡਸਾ ਵਲੋਂ ਦਿੜ੍ਹਬਾ ਦੇ 2 ਦਰਜਨ ਪਿੰਡਾਂ ਅੰਦਰ ਚੋਣ ਪ੍ਰਚਾਰ

ਦਿੜ੍ਹਬਾ ਮੰਡੀ, 15 ਮਈ (ਪਰਵਿੰਦਰ ਸੋਨੂੰ)-ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਦੋ ਦਰਜਨ ਤੋਂ ਉੱਪਰ ਪਿੰਡਾਂ ਅੰਦਰ ਪੂਰੀ ਗਰਮਜੋਸ਼ੀ ਨਾਲ ਚੋਣ ਪ੍ਰਚਾਰ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਕੇਜਰੀਵਾਲ ਨੇ ਗ਼ਲਤੀ ਸੁਧਾਰੀ, ਮੁੜ ਸੁਨਾਮ ਆ ਕੇ ਸ਼ਹੀਦ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ)-ਬੀਤੇ ਦਿਨ ਲੋਕ ਸਭਾ ਹਲਕਾ ਸੰਗਰੂਰ ਤੋਂ 'ਆਪ' ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿਚ ਸ਼ਹਿਰ 'ਚ ਕੱਢੇ ਗਏ ਰੋਡ ਸ਼ੋਅ ਦੌਰਾਨ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ 'ਤੇ ਪੁੱਜਣ ਤੋਂ ਬਾਅਦ ਵੀ ਆਮ ਆਦਮੀ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਸ਼ਰਾਬ ਦਾ ਠੇਕਾ ਚੁਕਾਉਣ ਲਈ ਐਸ.ਡੀ.ਐਮ ਦੇ ਦਫ਼ਤਰ ਦਾ ਘਿਰਾਓ ਕਰਦਿਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 15 ਮਈ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਮੁਨਸ਼ੀਵਾਲਾ ਵਿਖੇ ਖੋਲੇ੍ਹ ਸ਼ਰਾਬ ਦੇ ਠੇਕੇ ਨੂੰ ਚੁਕਾਉਣ ਦੀ ਮੰਗ ਨੰੂ ਲੈ ਕੇ ਨੌਜਵਾਨ ਭਾਰਤ ਸਭਾ (ਪੰਜਾਬ) ਦੇ ਆਗੂਆਂ ਅਤੇ ਪਿੰਡ ਵਾਸੀਆਂ ਵਲੋਂ ਐਸ.ਡੀ.ਐਮ. ਦਫ਼ਤਰ ਦਾ ਘਿਰਾਓ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਡੀ. ਸੀ. ਸੰਗਰੂਰ ਘਣਸਿਆਮ ਥੋਰੀ ਨੇ ਆਪਣੀ ਵੋਟ ਭੁਗਤਾਈ ਚੋਣ ਡਿਊਟੀ ਤੋਂ ਗੈਰ-ਹਾਜ਼ਰਾਂ ਵਿਰੁੱਧ ਹੋਵੇਗੀ ਐਫ.ਆਈ.ਆਰ. ਦਰਜ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਲੋਕ ਸਭਾ ਹਲਕਾ ਸੰਗਰੂਰ ਦੇ 10 ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੰੂ ਅਜਿਹੇ ਵੋਟ ਪੱਤਰ ਦਿੱਤੇ ਗਏ ਹਨ ਜਿਨ੍ਹਾਂ ਦੀ ਵਰਤੋਂ ਉਹ 19 ਮਈ ਨੰੂ ਕਿਸੇ ਵੀ ਵੋਟ ਕੇਂਦਰ 'ਚ ਕਰ ਸਕਣਗੇ | ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸਿਆਮ ਥੋਰੀ ਜੋ ...

ਪੂਰੀ ਖ਼ਬਰ »

30 ਸਾਲਾ ਘੱਗਰ ਦਰਿਆ ਦੇ ਹੜ੍ਹ ਦਾ ਮਸਲਾ ਜਿਉਂ ਦਾ ਤਿਉਂ ਇਕ ਨਜ਼ਰ ਏਧਰ ਵੀ...!

• ਕੇਵਲ ਸਿੰਗਲਾ ਮੂਣਕ, 15 ਮਈ-ਘੱਗਰ ਦਰਿਆ 'ਚ ਆਉਂਦੇ ਹੜ੍ਹ ਜੋ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਸਬ ਡਵੀਜ਼ਨ ਮੂਣਕ ਦੇ ਦੋ ਦਰਜਨ ਤੋਂ ਉੱਪਰ ਪਿੰਡਾਂ ਲਈ ਦੈਤ ਦਾ ਰੂਪ ਧਾਰਨ ਕਰ ਚੁੱਕੇ ਹਨ ਪਿਛਲੀਆਂ ਹਰੇਕ ਚੋਣਾਂ 'ਚ ਘੱਗਰ ਦਰਿਆ ਦੇ ਸਥਾਈ ਹੱਲ ਦਾ ਮੁੱਦਾ ਸਿਆਸੀ ਆਗੂਆਂ ...

ਪੂਰੀ ਖ਼ਬਰ »

ਰਿਜ਼ਰਵ ਕੋਟੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਕੀਤੀ ਰੱਦ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ)-ਅੱਜ ਪਿੰਡ ਬਿਗੜਵਾਲ ਵਿਖੇ ਪਿੰਡ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਆਏ ਅਧਿਕਾਰੀਆਂ ਨੇ ਪਿੰਡ ਦੀ ਰਿਜ਼ਰਵ ਕੋਟੇ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਪਿਛਲੇ ਰੇਟ ਤੋਂ ਘੱਟ ਹੋਣ ਕਰਕੇ ਰੱਦ ਕਰ ਦਿੱਤੀ | ਬੋਲੀ ਰੱਦ ...

ਪੂਰੀ ਖ਼ਬਰ »

ਚੋਣ ਕਾਰਜਾਂ 'ਚ ਲੱਗੇ ਸਰਵਿਸ ਵੋਟਰਾਂ ਦੀ ਸੁਵਿਧਾ ਲਈ ਪੋਸਟਲ ਬੈਲਟ ਪੇਪਰ ਅਤੇ ਇਲੈਕਸ਼ਨ ਡਿਊਟੀ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਜਾਰੀ 8 ਪੋਸਟਲ ਬੈਲਟ ਪੇਪਰ ਲਈ 3490 ਅਤੇ ਇਲੈਕਸ਼ਨ ਡਿਊਟੀ ਸਰਟੀਫਿਕੇਟ ਲਈ 10301 ਬਿਨੈ ਹੋਏ ਪ੍ਰਾਪਤ

ਸੰਗਰੂਰ, 15 ਮਈ (ਚੌਧਰੀ ਨੰਦ ਲਾਲ ਗਾਂਧੀ) - ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰੇਕ ਵੋਟਰ ਨੂੰ ਵੋਟ ਦੇ ਇਸਤੇਮਾਲ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲੋਕ ਸਭਾ ਹਲਕਾ ਸੰਗਰੂਰ 'ਚ ਵੱਡੇ ਪੱਧਰ 'ਤੇ ਚੱਲ ਰਹੀਆਂ ਜਾਗਰੂਕਤਾ ਗਤੀਵਿਧੀਆਂ ਦੇ ਨਾਲ -ਨਾਲ ਚੋਣ ...

ਪੂਰੀ ਖ਼ਬਰ »

ਢਾਬੇ ਤੋਂ 990 ਲੀਟਰ ਡੀਜ਼ਲ ਬਰਾਮਦ-2 ਕਾਬੂ

ਭਵਾਨੀਗੜ੍ਹ, 15 ਮਈ (ਰਣਧੀਰ ਸਿੰਘ ਫੱਗੂਵਾਲਾ)-ਫੱਗੂਵਾਲਾ ਕੈਂਚੀਆਂ ਵਿਖੇ ਸਥਿਤ ਇੱਕ ਢਾਬੇ ਦੀ ਆੜ ਵਿਚ ਟੈਂਕਰਾਂ ਵਾਲਿਆਂ ਤੋਂ ਸਸਤਾ ਤੇਲ ਲੈ ਕੇ ਮਹਿੰਗਾ ਵੇਚਣ ਦਾ ਗੋਰਖ ਧੰਦਾ ਕਰਦਾ ਢਾਬਾ ਮਾਲਕਾਂ ਨੂੰ ਪੁਲਿਸ ਨੇ ਛਾਪੇਮਾਰੀ ਕਰਦਿਆਂ ਕਾਬੂ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

30 ਸਾਲਾ ਘੱਗਰ ਦਰਿਆ ਦੇ ਹੜ੍ਹ ਦਾ ਮਸਲਾ ਜਿਉਂ ਦਾ ਤਿਉਂ

• ਕੇਵਲ ਸਿੰਗਲਾ ਮੂਣਕ, 15 ਮਈ-ਘੱਗਰ ਦਰਿਆ 'ਚ ਆਉਂਦੇ ਹੜ੍ਹ ਜੋ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਸਬ ਡਵੀਜ਼ਨ ਮੂਣਕ ਦੇ ਦੋ ਦਰਜਨ ਤੋਂ ਉੱਪਰ ਪਿੰਡਾਂ ਲਈ ਦੈਤ ਦਾ ਰੂਪ ਧਾਰਨ ਕਰ ਚੁੱਕੇ ਹਨ ਪਿਛਲੀਆਂ ਹਰੇਕ ਚੋਣਾਂ 'ਚ ਘੱਗਰ ਦਰਿਆ ਦੇ ਸਥਾਈ ਹੱਲ ਦਾ ਮੁੱਦਾ ਸਿਆਸੀ ਆਗੂਆਂ ...

ਪੂਰੀ ਖ਼ਬਰ »

ਓ.ਟੀ.ਪੀ. ਹੈਕ ਕਰ ਕੇ ਨੌਜਵਾਨ ਦੇ ਖਾਤੇ 'ਚੋਂ 9 ਹਜ਼ਾਰ ਰੁਪਏ ਉਡਾਏ

ਤਪਾ ਮੰਡੀ, 15 ਮਈ (ਪ੍ਰਵੀਨ ਗਰਗ)-ਤਪਾ ਸ਼ਹਿਰ ਦੇ ਇਕ ਨੌਜਵਾਨ ਵਲੋਂ ਆਪਣੇ ਮੋਬਾਈਲ ਜ਼ਰੀਏ ਬੀ.ਏ.ਐਮ. ਐਪ ਰਾਹੀਂ ਹਰਿਦੁਆਰ ਦੀ ਟਿਕਟ ਆਨਲਾਈਨ ਬੁੱਕ ਕਰਵਾਉਣੀ ਚਾਹੀ ਤਾਂ ਉਸੇ ਸਮੇਂ ਕਿਸੇ ਠੱਗ ਵਲੋਂ ਉਸ ਦਾ ਓ.ਟੀ.ਪੀ. ਹੈੱਕ ਕਰ ਕੇ ਖਾਤੇ 'ਚੋਂ 9 ਹਜ਼ਾਰ ਰੁਪਏ ਉਡਾ ਲਏ ਜਾਣ ...

ਪੂਰੀ ਖ਼ਬਰ »

ਪਤਨੀ ਨੇ ਪਤੀ ਲਈ ਵੋਟਾਂ ਮੰਗੀਆਂ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਭੁੱਲਰ, ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਕੋਰ ਕਮੇਟੀ ਮੈਂਬਰ ਬੀਬਾ ਗਗਨਦੀਪ ਕੌਰ ਢੀਂਡਸਾ ਵਲੋਂ ਅਕਾਲੀ-ਭਾਜਪਾ ਵਰਕਰਾਂ ਨੂੰ ਨਾਲ ਲੈ ਕੇ ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ...

ਪੂਰੀ ਖ਼ਬਰ »

ਢਿੱਲੋਂ ਤੇ ਰਾਜਾ ਨੇ ਚੋਣ ਸਭਾ ਨੂੰ ਕੀਤਾ ਸੰਬੋਧਨ

ਮਹਿਲਾਂ ਚੌਕ, 15 ਮਈ (ਸੁਖਵੀਰ ਸਿੰਘ ਢੀਂਡਸਾ)-ਸੰਗਰੂਰ ਤੋਂ ਲੋਕ ਸਭਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਤੇ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਪਿੰਡ ਈਲਵਾਲ ਵਿਖੇ ਚੋਣ ਪ੍ਰਚਾਰ ਦੌਰਾਨ ਲੋਕਾਾ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਲਈ ਬਲਦੇਵ ਸਿੰਘ ਸਰਪੰਚ ਦੇ ਗ੍ਰਹਿ ...

ਪੂਰੀ ਖ਼ਬਰ »

19 ਨੂੰ ਬਾਅਦ ਦੁਪਹਿਰ ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਨੇ ਪ੍ਰਧਾਨ ਪ੍ਰੇਮ ਚੰਦ ਗਰਗ ਅਤੇ ਸੈਕਟਰੀ ਪੰਕਜ ਗੁਪਤਾ ਦੀ ਪ੍ਰਧਾਨਗੀ ਹੇਠ ਇਕ ਬੈਠਕ ਹੋਈ | ਬੈਠਕ ਤੋਂ ਬਾਅਦ ਸ੍ਰੀ ਪ੍ਰੇਮ ਚੰਦ ਗਰਗ ਨੇ ਦੱਸਿਆ ਕਿ 19 ਮਈ ਨੰੂ ਹੋ ਰਹੀਆਂ ਲੋਕ ਸਭਾ ਚੋਣਾਂ ਨੰੂ ਮੁੱਖ ...

ਪੂਰੀ ਖ਼ਬਰ »

ਐਸ.ਯੂ.ਐਸ ਸੀਨੀਅਰ ਸੈਕੰਡਰੀ ਸਕੂਲ ਮਹਿਲਾ ਚੌਕ ਦਾ ਨਤੀਜਾ ਰਿਹਾ ਸ਼ਾਨਦਾਰ

ਮਹਿਲਾਾ ਚੌਕ, 15 ਮਈ (ਸੁਖਵੀਰ ਸਿੰਘ ਢੀਂਡਸਾ)-ਸ਼ਹੀਦ ਊਧਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਦੇ ਆਰਟਸ, ਸਾਇੰਸ ਤੇ ਕਾਮਰਸ ਦੇ ਵਿਦਿਆਰਥੀਆਾ ਨੇ ਚੰਗੇ ਅੰਕ ਪ੍ਰਾਪਤ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਜਿਸ 'ਚ 10+2 ਕਾਮਰਸ 'ਚੋਂ ਰਣਜੀਤ ਸਿੰਘ ਪੁੱਤਰ ਸ੍ਰੀ ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਇੰਸਟੀਚਿਊਟ ਨੇ ਵਿਦਿਆਰਥਣਾਂ ਦੇ ਸਵਾਗਤ 'ਚ ਕਰਵਾਇਆ ਸਮਾਰੋਹ

ਸੰਗਰੂਰ, 15 ਮਈ (ਦਮਨਜੀਤ ਸਿੰਘ)-ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਸੰਗਰੂਰ ਵਲੋਂ ਜੀ.ਐਨ.ਐਮ. ਅਤੇ ਬੀ.ਐਸ.ਸੀ. ਨਰਸਿੰਗ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਦੇ ਸਵਾਗਤ ਲਈ ਇਕ ਸਮਾਰੋਹ ਕਰਵਾਇਆ ਗਿਆ | ਸਮਾਰੋਹ ਮੌਕੇ ਸਿਵਲ ਹਸਪਤਾਲ ਸੰਗਰੂਰ ਦੀ ਨਰਸਿੰਗ ਸੁਪਰਡੈਂਟ ਡਾ. ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੇਨ ਦੇ ਜਗਰੂਪ ਸਿੰਘ ਰਠੌਰ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 15 ਮਈ (ਭੁੱਲਰ, ਧਾਲੀਵਾਲ)-ਸਥਾਨਕ ਇੱਕ ਰੈਸਟੋਰੈਂਟ ਵਿਖੇ ਲਾਇਨਜ਼ ਕਲੱਬ ਸੁਨਾਮ (ਮੇਨ) ਦੀ ਮੀਟਿੰਗ ਪ੍ਰਧਾਨ ਪ੍ਰਮੋਦ ਅਵਸਥੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਵੱਲੋਂ ਸਾਲ 2019-20 ਲਈ ਕੀਤੀ ਗਈ ਪ੍ਰਧਾਨਗੀ ...

ਪੂਰੀ ਖ਼ਬਰ »

ਸ. ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦਾ 296ਵਾਂ ਜਨਮ ਦਿਹਾੜਾ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਢਾਡੀ ਜਥੇ ਨੇ ਭਾਈ ਜੱਸਾ ਸਿੰਘ ਰਾਮਗੜ੍ਹੀਆ ਦੀ ਪੂਰੀ ਜੀਵਨੀ ਅਤੇ ਇਤਿਹਾਸ ਸੁਣਾ ਕੇ ...

ਪੂਰੀ ਖ਼ਬਰ »

ਜਰਮਨੀ ਤੋਂ ਆਏ ਟੀਚਰ ਟ੍ਰੇਨਰ ਡੈਨੀਅਲ ਬੋਕਸਾ ਨੇ ਸੀਬਾ ਸਕੂਲ ਦੇ ਅਧਿਆਪਕਾਂ ਦੀ ਵਰਕਸ਼ਾਪ ਲਾਈ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ)-ਟੀ.ਸੀ.ਆਈ ਇੰਟਰਨੈਸ਼ਨਲ ਦੇ ਟ੍ਰੇਨਰ ਡੈਨੀਅਲ ਅਲੈਕਸਜੈਂਡਰ ਬੋਕਸਾ ਨੇ ਸਥਾਨਕ ਸੀਬਾ ਸਕੂਲ ਦੇ 40 ਅਧਿਆਪਕਾਂ ਦੀ ਤਿੰਨ ਰੋਜ਼ਾ ਵਰਕਸ਼ਾਪ ਲਾਈ ਜਿਸ 'ਚ ਵਿਅਕਤੀਤਵ ਵਿਕਾਸ ਦੇ ਨਾਲ-ਨਾਲ ਮਨੁੱਖੀ ਮਨ ਨੂੰ ਗਹਿਰਾਈ ਤਕ ਸਮਝਣ, ਟੀਮ ਵਰਕ, ...

ਪੂਰੀ ਖ਼ਬਰ »

ਖੇਡਾਂ ਦੇ ਖੇਤਰ ਵਿਚ ਵਿਦਿਆਰਥੀਆਂ ਵਲੋਂ ਪਾਏ ਯੋਗਦਾਨ 'ਤੇ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 15 ਮਈ (ਦਮਦਮੀ)-ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਵਲੋਂ ਪੰਜਾਬੀ ਯੂਨੀਵਰਸਿਟੀ ਵਿਚ ਖੇਡਾਂ ਦੇ ਖੇਤਰ ਵਿਚ ਪਾਏ ਯੋਗਦਾਨ ਸਬੰਧੀ ਪਿ੍ੰਸੀਪਲ ਤੇ ਸਟਾਫ਼ ਨੂੰ ਨਕਦ ਰਾਸ਼ੀ ਅਤੇ ਸਨਮਾਨ ਚਿੰਨ੍ਹ ਟਰਾਫ਼ੀ ਦੇ ਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਆਈਲਟਸ ਦੇ ਨਾਲ-ਨਾਲ ਤਹਿਦਿਲ ਦੇ ਵਿਦਿਆਰਥੀਆਂ ਦਾ ਪੀ.ਟੀ.ਈ. 'ਚ ਨਤੀਜਾ ਰਿਹਾ ਸ਼ਾਨਦਾਰ-ਸੁਖਵਿੰਦਰ ਸਿੰਘ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ)-ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਕੈਡਮੀ ਦੇ ਵਿਦਿਆਰਥੀਆਂ ਨੇ ਆਈਲਟਸ ਦੇ ਨਾਲ-ਨਾਲ ਪੀ.ਟੀ.ਈ. 'ਚੋਂ ਵੀ ਵੱਡੀਆਂ ਮੱਲਾਂ ਮਾਰਦਿਆਂ ਜਿੱਥੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ ਉੱਥੇ ਅਕੈਡਮੀ ਦੇ ...

ਪੂਰੀ ਖ਼ਬਰ »

ਭਗਤਪੁਰਾ ਵਿਖੇ ਕਨਵਰ ਢਿੱਲੋਂ ਨੂੰ ਲੱਡੂਆਂ ਨਾਲ ਤੋਲਿਆ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਪਿੰਡ ਭਗਤਪੁਰ ਵਿਖੇ ਸਰਪੰਚ ਅੰਗਰੇਜ਼ ਸਿੰਘ ਦੀ ਅਗਵਾਈ ਵਿਚ ਕੇਵਲ ਸਿੰਘ ਢਿੱਲੋਂ ਦੇ ਸਪੱੁਤਰ ਕਨਵਰ ਢਿੱਲੋਂ ਨੂੰ ਲੱਡੂਆਂ ਨਾਲ ਤੋਲਿਆ ਗਿਆ | ਸਰਪੰਚ ਅੰਗਰੇਜ਼ ਸਿੰਘ ਨੇ ਵਾਅਦਾ ਕਰਦਿਆਂ ਕਿਹਾ ਕਿ ਪਿੰਡ ਦੀ 80 ਫ਼ੀਸਦੀ ਵੋਟ ਕਾਂਗਰਸ ...

ਪੂਰੀ ਖ਼ਬਰ »

ਜੀ. ਹੋਲੀ ਹਾਰਟ ਪਬਲਿਕ ਸਕੂਲ 'ਚ ਆਈਲਟਸ ਲੈਬ ਦੀ ਸ਼ੁਰੂਆਤ

ਮਹਿਲ ਕਲਾਂ, 15 ਮਈ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਜੀ.ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਦੂਸਰੀ ਆਈਲਟਸ ਲੈਬ ਦੀ ਸ਼ੁਰੂਆਤ ਕੀਤੀ ਗਈ | ਇਸ ਲੈਬ ਦਾ ਉਦਘਾਟਨ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਖ਼ਾਲਸਾ ਮਾਡਲ ਸੀਨੀਅਰ ਸੈਕੰ: ਸਕੂਲ ਧਨੌਲਾ ਦਾ ਨਤੀਜਾ ਸ਼ਾਨਦਾਰ ਰਿਹਾ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ)-ਖ਼ਾਲਸਾ ਮਾਡਲ ਸੀਨੀਅਰ ਸੈਕੰ: ਸਕੂਲ ਧਨੌਲਾ ਦੇ ਵਿਦਿਆਰਥੀਆਂ ਦਾ ਬਾਰ੍ਹਵੀ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਉਮਰਿੰਦਰ ਸਿੰਗਲਾ ਨੇ ਦੱਸਿਆ ਕਿ ਗਗਨਦੀਪ ਕੌਰ ਪੱੁਤਰੀ ਕਰਮਜੀਤ ਸਿੰਘ ਨੇ 80.6 ਫ਼ੀਸਦੀ, ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ ਵਿਖੇ ਸ਼ਹੀਦ ਸੁਖਦੇਵ ਦਾ ਜਨਮ ਦਿਨ ਮਨਾਇਆ

ਬਰਨਾਲਾ, 15 ਮਈ (ਅਸ਼ੋਕ ਭਾਰਤੀ)-ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਵਿਖੇ ਮਹਾਨ ਸ਼ਹੀਦ ਸੁਖਦੇਵ ਦਾ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ ਭਗਤੀ ਨਾਲ ਸਬੰਧਤ ਗੀਤ, ਸੰਗੀਤ, ਕੋਰੀਓਗ੍ਰਾਫੀ, ਨਾਟਕ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਦੇ ਚਾਰਟ ...

ਪੂਰੀ ਖ਼ਬਰ »

ਸੁਮਨਦੀਪ ਕੌਰ ਨੂੰ ਪ੍ਰਤੀਯੋਗਤਾ 'ਚ ਬੈਸਟ ਵਿਦਿਆਰਥੀ ਐਲਾਨਿਆ

ਤਪਾ ਮੰਡੀ, 15 ਮਈ (ਵਿਜੇ ਸ਼ਰਮਾ)-ਸਥਾਨਕ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਕਿ ਪੰਜ ਸਾਲਾਂ ਬਾਦ ਚੋਣਾਂ ਹੋਣੀਆਂ ਚਾਹੀਦੀਆਂ ਹਨ ਅਤੇ ਕੀ ਹਰੇਕ ਭਾਰਤੀ ਨਾਗਰਿਕ ਦਾ ਵੋਟ ਪਾਉਣਾ ਨੈਤਿਕ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਇੰਡੋ ਫਾਰਮ ਟਰੈਕਟਰ ਏਜੰਸੀ ਦਾ ਮਹੂਰਤ

ਹੰਡਿਆਇਆ, 15 ਮਈ (ਗੁਰਜੀਤ ਸਿੰਘ ਖੱੁਡੀ)-ਜ਼ਿਲ੍ਹਾ ਬਰਨਾਲਾ ਦੇ ਕਸਬਾ ਹੰਡਿਆਇਆ ਦੇ ਸਟੈਂਡਰਡ ਚੌਕ ਵਿਖੇ ਇੰਡੋ ਫਾਰਮ ਟਰੈਕਟਰ ਦੀ ਜੇ.ਡੀ. ਟਰੈਕਟਰਜ਼ ਏਜੰਸੀ ਦਾ ਸ਼ੁੱਭ ਮਹੂਰਤ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਕੰਪਨੀ ਦੇ ਸੀ.ਈ.ਓ. ਸ੍ਰੀ ਡੀ.ਆਰ. ਰਾਣਾ ...

ਪੂਰੀ ਖ਼ਬਰ »

ਸਾਬਕਾ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 15 ਮਈ (ਰਾਜ ਪਨੇਸਰ)-ਸਾਬਕਾ ਸੈਨਿਕ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸੁਸਾਇਟੀ ਆਪਣੇ ਮੈਂਬਰਾਂ ਦੇ ਕੰਮਾਂ ਲਈ ਹਮੇਸ਼ਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ਼ਹਿਣਾ, 15 ਮਈ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖ਼ਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਇਕਬਾਲ ਕੌਰ ਉਦਾਸੀ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀ ਹਰਿੰਦਰ ਸਿੰਘ, ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਛਲ-ਕਪਟ ਦੀ ਮਾਂ ਪਾਰਟੀ ਬਣ ਕੇ ਰਹਿ ਗਈ-ਹਰਜੀਤ ਕੌਰ ਢੀਂਡਸਾ

ਧਨੌਲਾ, 15 ਮਈ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਛਲ-ਕਪਟ ਦੀ ਮਾਂ ਪਾਰਟੀ ਬਣ ਕੇ ਰਹਿ ਗਈ ਹੈ | ਜਦਕਿ ਸ਼ੋ੍ਰਮਣੀ ਅਕਾਲੀ ਦਲ ਨੇ ਜੋ ਕਿਹਾ ਸੋ ਲੋਕ ਹਿਤ ਲਈ ਕਰ ਕੇ ਦਿਖਾਇਆ | ਇਹ ਪ੍ਰਗਟਾਵਾ ਬੀਬੀ ਹਰਜੀਤ ਕੌਰ ਢੀਂਡਸਾ ਨੇ ਗੁਰਦੁਆਰਾ ਸ਼ਹੀਦ ਬਾਬਾ ਨੱਥਾ ਸਿੰਘ ਵਿਖੇ ...

ਪੂਰੀ ਖ਼ਬਰ »

ਪਿੰਡ ਛਾਪਾ 'ਚ ਸੰਤ ਸਿੰਘ ਨੇ ਢਿੱਲੋਂ ਲਈ ਮੰਗੀਆਂ ਵੋਟਾਂ

ਮਹਿਲ ਕਲਾਂ, 15 ਮਈ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛਾਪਾ ਵਿਖੇ ਹਲਕਾ ਮਹਿਲ ਕਲਾਂ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ ਦੇ ਪਤੀ ਤੇ ਸੂਬਾ ਕਾਂਗਰਸੀ ਆਗੂ ਸੰਤ ਸਿੰਘ ਧੂਰੀ ਨੇ ਕਾਂਗਰਸੀ ਆਗੂਆਂ ਅਤੇ ...

ਪੂਰੀ ਖ਼ਬਰ »

ਪਿੰਡ ਮੱਝੂਕੇ ਵਿਖੇ ਕੇਵਲ ਸਿੰਘ ਢਿੱਲੋਂ ਦੇ ਹੱਕ 'ਚ ਚੋਣ ਜਲਸਾ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਲੋਕ ਸਭਾ ਹਲਕਾ ਸੰਗਰੂਰ ਅਧੀਨ ਪੈਂਦੇ ਪਿੰਡ ਮੱਝੂਕੇ ਵਿਖੇ ਕਾਂਗਰਸ ਪਾਰਟੀ ਵਲੋਂ ਕੇਵਲ ਸਿੰਘ ਢਿੱਲੋਂ ਦੇ ਹੱਕ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਪਾਰਟੀ ਆਗੂ ਅਜੇ ਕੁਮਾਰ ਭਦੌੜ, ਸਾਬਕਾ ਸਰਪੰਚ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਕਨਵਰ ਢਿੱਲੋਂ ਵਲੋਂ ਕਸਬਾ ਭਦੌੜ ਵਿਖੇ ਪੈਦਲ ਰੋਡ ਸ਼ੋਅ

ਭਦੌੜ, 15 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਪੁੱਤਰ ਕਨਵਰ ਢਿੱਲੋਂ ਵਲੋਂ ਅੱਜ ਕਸਬਾ ਭਦੌੜ ਦੀਆ ਮੁੱਖ ਸੜਕਾਂ ਅਤੇ ਬਾਜ਼ਾਰਾਂ 'ਚ ਪੂਰੇ ਜੋਰ-ਸ਼ੋਰ ਨਾਲ ਪੈਦਲ ਰੋਡ ਸ਼ੋਅ ਕੀਤਾ ਗਿਆ ਅਤੇ ਕਾਂਗਰਸ ਪਾਰਟੀ ਲਈ ...

ਪੂਰੀ ਖ਼ਬਰ »

ਢੀਂਡਸਾ ਦੇ ਹੱਕ 'ਚ ਕੀਤੀਆਂ ਮੀਟਿੰਗਾਂ

ਰੂੜੇਕੇ ਕਲਾਂ, 15 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੇ ਹੱਕ ਵਿਚ ਹਲਕਾ ਭਦੌੜ ਦੇ ਇੰਚਾਰਜ ਵਕੀਲ ਸਤਨਾਮ ਸਿੰਘ ਰਾਹੀ ਦੀ ਅਗਵਾਈ 'ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX