ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  5 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  9 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  11 minutes ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  13 minutes ago
ਚੇਨਈ, 24 ਜਨਵਰੀ- ਤਾਮਿਲਨਾਡੂ 'ਚ ਦਵ੍ਰਿੜ ਵਿਚਾਰਕ ਅਤੇ ਸਮਾਜ ਸੁਧਾਰਕ ਪੇਰੀਆਰ ਨੂੰ ਲੈ ਕੇ ਵਿਵਾਦਾਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਇੱਥੋਂ ਦੇ ਚੇਂਗਲਪੱਟੂ ਜ਼ਿਲ੍ਹੇ ਦੇ ਇੱਕ ਪਿੰਡ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  30 minutes ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  40 minutes ago
ਬੀਜਿੰਗ, 24 ਜਨਵਰੀ- ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਇਸ ਬਿਮਾਰੀ ਕਾਰਨ ਚੀਨ 'ਚ ਹੁਣ ਤੱਕ 25 ਲੋਕਾਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  58 minutes ago
ਕਾਠਮੰਡੂ, 24 ਜਨਵਰੀ - ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਗਿਆਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਪਾਲ ਦੇ ਕਾਠਮੰਡੂ 'ਚ 2 ਤੋਂ 4 ਅਪ੍ਰੈਲ ਤੱਕ ਹੋਣ ਵਾਲੇ 'ਸਗਰਮਥਾ ਸੰਵਾਦ' ਵਿਚ ਸ਼ਾਮਲ...
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 1 hour ago
ਵੇਰਕਾ, 24 ਜਨਵਰੀ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਵੱਲਾ ਤੋਂ ਸਿਰਫ਼ 100 ਗਜ਼ ਦੀ ਦੂਰੀ 'ਤੇ ਅੱਪਰ ਦੁਆਬ ਨਹਿਰ ਦੇ ਪੁਲ ਹੇਠ ਅਣਪਛਾਤੇ ਵਿਅਕਤੀ ਵਲੋਂ ਇੱਕ 16...
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 1 hour ago
ਗੁਰਾਇਆ, 24 ਜਨਵਰੀ (ਬਲਵਿੰਦਰ ਸਿੰਘ)- ਗੁਰਾਇਆ-ਫਗਵਾੜਾ ਹਾਈਵੇਅ 'ਤੇ ਵਿਰਕ ਮੌਲੀ ਗੇਟ ਨੇੜੇ ਬੰਦ ਪਏ ਇੱਕ ਸਕੂਲ ਦੇ ਗੇਟ ਮੋਹਰਿਓਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼...
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  about 1 hour ago
ਬੀਜਿੰਗ, 24 ਜਨਵਰੀ- ਚੀਨ ਦੇ ਵੁਹਾਨ ਸੂਬੇ 'ਚ ਤੇਜ਼ੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ ਅਤੇ ਇਸ ਦੇ ਕਰੀਬ 830 ਮਾਮਲਿਆਂ ਦੀ...
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  about 2 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ (ਐੱਸ. ਆਈ. ਟੀ.) ਜਾਮੀਆ ਹਿੰਸਾ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਹਿਰਾਸਤ 'ਚ...
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 24 ਜਨਵਰੀ- ਭਾਜਪਾ ਨੇਤਾ ਅਤੇ ਉਮੀਦਵਾਰ ਕਪਿਲ ਮਿਸ਼ਰਾ ਵਲੋਂ ਦਿੱਲੀ ਚੋਣਾਂ ਨੂੰ ਲੈ ਕੇ ਦਿੱਤੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ...
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 2 hours ago
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ...
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 4 hours ago
ਆਕਲੈਂਡ, 24 ਜਨਵਰੀ -ਭਾਰਤ ਤੇ ਨਿਊਜ਼ੀਲੈਂਡ ਵਿਚਾਲੇ 5 ਮੈਚਾਂ ਦੀ ਟੀ-20 ਲੜੀ 24 ਜਨਵਰੀ ਤੋਂ ਸ਼ੁਰੂ ਹੋਣ ਜਾ...
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 1 hour ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  5 minutes ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  24 minutes ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  29 minutes ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  17 minutes ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  54 minutes ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਘੁਬਾਇਆ ਨੇ ਕੋਰਟ 'ਚ ਜਾ ਕੇ ਵਕੀਲਾਂ ਤੋਂ ਮੰਗੀਆਂ ਵੋਟਾਂ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਕੋਰਟ ਕੰਪਲੈਕਸ ਵਿਚ ਪੁੱਜ ਕੇ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੂੰ ਵੋਟਾਂ ਦੀ ਅਪੀਲ ਕੀਤੀ | ਯੂਥ ਕਾਂਗਰਸ ਦੇ ਜਨਰਲ ਸਕੱਤਰ ਗੋਪਾਲ ਰਾਠੀ ਨੇ ਦੱਸਿਆ ਕਿ ਵਕੀਲਾਂ ਵਲੋਂ ਸਾਂਸਦ ਸ਼ੇਰ ਸਿੰਘ ਘੁਬਾਇਆ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ | ਜਿਸ ਤੋਂ ਬਾਅਦ ਉਨ੍ਹਾਂ ਹਰ ਵਕੀਲ ਦੇ ਚੈਂਬਰ ਵਿਚ ਜਾ ਕੇ ਉਨ੍ਹਾਂ ਨੂੰ ਡੋਰ ਟੂ ਡੋਰ ਵੋਟਾਂ ਦੀ ਅਪੀਲ ਕੀਤੀ | ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਿਤੇਸ਼ ਗਗਨੇਜਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਮੈਂਬਰ ਵੀ ਹਾਜ਼ਰ ਸਨ |

ਘਰ ਅੱਗਿਓਾ ਕਾਰ ਚੋਰੀ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਕਸਬਾ ਮਖੂ ਅੰਦਰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਰਨਾ ਕਰ ਚੋਰੀ ਕਰ ਲੈਣ ਦੀ ਖ਼ਬਰ ਹੈ | ਭਰਤ ਭੂਸ਼ਣ ਚਾਵਲਾ ਪੁੱਤਰ ਸਤਪਾਲ ਚਾਵਲਾ ਵਾਸੀ ਆਜ਼ਾਦ ਨਗਰ ਫ਼ਿਰੋਜ਼ਪੁਰ ਸ਼ਹਿਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਵੋਟਾਂ 'ਚ ਤੁਸੀਂ ਜਿੰਮੇਵਾਰੀ ਨਿਭਾਓ, ਵਿਕਾਸ ਦੀਆਂ ਕਸਰਾਂ ਮੈ ਨਹੀ ਰਹਿਣ ਦਿੰਦਾਂ- ਸੁਖਬੀਰ ਸਿੰਘ ਬਾਦਲ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਲੋਕ ਸਭਾ ਚੋਣਾ ਦੇ ਚੋਣ ਪ੍ਰਚਾਰ ਦੇ ਅੰਤਿਮ ਪੜਾਅ ਵਿਚ ਫਿਰੋਜਪੁਰ ਲੋਕ-ਸਭਾ ਹਲਕੇ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਫਾਜ਼ਿਲਕਾ ਵਿਖੇ ਸ਼ਹਿਰ ਦੇ ਨਗਰ ਕੌਾਸਲਰਾਂ, ਸਰਗਰਮ ਅਕਾਲੀ ਭਾਜਪਾ ...

ਪੂਰੀ ਖ਼ਬਰ »

ਵਿਧਾਇਕ ਗਹਿਰੀ ਵਲੋਂ ਦਿਹਾਤੀ ਹਲਕੇ 'ਚ ਘੁਬਾਇਆ ਦੇ ਹੱਕ 'ਚ ਚੋਣ ਸਭਾਵਾਂ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ 'ਚ ਫ਼ਿਰੋਜਪੁਰ ਵਿਧਾਨ ਸਭਾ ਹਲਕਾ ਦਿਹਾਤੀ ਦੀ ਵਿਧਾਇਕ ਸਤਿਕਾਰ ਕੌਰ ਗਹਿਰੀ ਨੇ ਵੱਖ-ਵੱਖ ਪਿੰਡਾਂ ਵਿਚ ਦਰਜਨ ਤੋਂ ਵੱਧ ਚੋਣ ਸਭਾਵਾਂ ...

ਪੂਰੀ ਖ਼ਬਰ »

ਕਾਂਗਰਸ ਦੇ ਚੋਣ ਇੰਚਾਰਜ ਹੰਸਪਾਲ ਨੇ ਰਿਣਵਾ ਧੜੇ ਨੂੰ ਰਾਹੁਲ ਗਾਂਧੀ ਦੇ ਹੱਕ 'ਚ ਮਨਾਇਆ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਫ਼ਿਰੋਜਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਚੋਣ ਅਬਜ਼ਰਵਰ ਸਾਬਕਾ ਸਾਂਸਦ ਅਤੇ ਸਾਬਕਾ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਸ੍ਰੀ ਐਚ.ਐਸ. ਹੰਸਪਾਲ ਨੇ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਅੰਦਰ ਕਾਂਗਰਸ ਦੇ ਇਕ ਧੜੇ ...

ਪੂਰੀ ਖ਼ਬਰ »

ਭਾਜਪਾ ਦੇ ਮਹਿਲਾ ਪ੍ਰਧਾਨ ਕਾਂਗਰਸ 'ਚ ਸ਼ਾਮਿਲ

ਅਬੋਹਰ, 15 ਮਈ (ਸੁਖਜਿੰਦਰ ਸਿੰਘ ਢਿੱਲੋਂ)-ਭਾਜਪਾ ਦੀਆਂ ਨੀਤੀਆਂ ਤੋਂ ਤੰਗ ਆ ਕੇ ਪੰਜਪੀਰ ਨਗਰ ਦੇ ਵਾਸੀ ਤੇ ਭਾਜਪਾ ਦੇ ਐੱਸ.ਸੀ. ਮਹਿਲਾ ਵਿੰਗ ਦੀ ਪ੍ਰਧਾਨ ਵੀਰਪਾਲ ਕੌਰ ਤੇ ਰਾਮ ਸਰੂਪ ਠੇਕੇਦਾਰ ਅੱਜ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਨ੍ਹਾਂ ਨੂੰ ਪ੍ਰਧਾਨ ਸ੍ਰੀ ਮੋਹਨ ...

ਪੂਰੀ ਖ਼ਬਰ »

ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਜਤਿੰਦਰ ਸਿੰਘ ਥਿੰਦ ਦੀ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਨੌਜਵਾਨ ਉਮੀਦਵਾਰ ਜਤਿੰਦਰ ਸਿੰਘ ਥਿੰਦ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਈ ਲੋਕ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿਚ ਪ੍ਰਚਾਰ ਕਰ ...

ਪੂਰੀ ਖ਼ਬਰ »

ਮਹਿੰਦਰ ਸਿੰਘ ਵਿਰਕ ਦੀ ਅਗਵਾਈ 'ਚ 8 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਮਹਿੰਦਰ ਸਿੰਘ ਵਿਰਕ ...

ਪੂਰੀ ਖ਼ਬਰ »

ਸੁਖਬੀਰ ਲਈ ਮੁੱਦਕੀ ਦੀ ਅਕਾਲੀ ਲੀਡਰਸ਼ਿਪ ਨੇ ਮੰਗੀਆਂ ਵੋਟਾਂ

ਮੁੱਦਕੀ, 15 ਮਈ (ਭਾਰਤ ਭੂਸ਼ਨ ਅਗਰਵਾਲ)-ਮੁੱਦਕੀ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਨਗਰ ਪੰਚਾਇਤ ਮੁੱਦਕੀ ਦੇ ਪ੍ਰਧਾਨ ਗੁਰਮੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਮੁੱਦਕੀ ਦੇ ਘਰ-ਘਰ ਜਾ ਕੇ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਲਈ ਵੋਟਾਂ ਮੰਗੀਆਂ | ਇਸ ਮੌਕੇ ...

ਪੂਰੀ ਖ਼ਬਰ »

ਬੱਬੂ ਦੀ ਟੀਮ ਵਲੋਂ ਸੁਖਬੀਰ ਦੇ ਹੱਕ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ

ਮਮਦੋਟ, 15 ਮਈ (ਜਸਬੀਰ ਸਿੰਘ ਕੰਬੋਜ)- ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਦੇ ਸਪੁੱਤਰ ਸੁਰਿੰਦਰ ਸਿੰਘ ਬੱਬੂ ਉਪ ਪ੍ਰਧਾਨ ਕੰਟੋਨਮੈਂਟ ਬੋਰਡ ਫ਼ਿਰੋਜ਼ਪੁਰ ਛਾਉਣੀ ਦੀ ਅਗਵਾਈ ਵਿਚ ਹਰਚਰਨ ਸਿੰਘ ਵੈਰੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ, ਵਰਿੰਦਰ ਸਿੰਘ ...

ਪੂਰੀ ਖ਼ਬਰ »

ਢਾਈ ਦਰਜਨ ਵਿਅਕਤੀ ਕਾਂਗਰਸ 'ਚ ਸ਼ਾਮਿਲ

ਗੁਰੂਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ)-ਪਿੰਡ ਜੰਗ ਤੋਂ 30 ਵਿਅਕਤੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਵਿੰਦਰ ਸਿੰਘ ਜੰਗ ਦੀ ਪੇ੍ਰਰਨਾ ਸਦਕਾ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ 'ਚ ਸ਼ਮੂਲੀਅਤ ਕਰ ਲਈ ਹੈ | ਕਾਂਗਰਸ ਵਿਚ ਸ਼ਾਮਿਲ ਹੋਣ ਵਾਲੇ ਸ਼ਿੰਦਰ ...

ਪੂਰੀ ਖ਼ਬਰ »

ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਰੋਡ ਸ਼ੋਅ

ਜ਼ੀਰਾ, 15 ਮਈ (ਮਨਜੀਤ ਸਿੰਘ ਢਿੱਲੋਂ)- ਹਲਕਾ ਖਡੂਰ ਸਾਹਿਬ ਤੋਂ ਵੱਖ-ਵੱਖ ਪਾਰਟੀਆਂ ਦੀ ਹਮਾਇਤ 'ਤੇ ਚੋਣ ਲੜ ਰਹੇ ਪੰਜਾਬ ਡੈਮੋਕਰੈਟਿਕ ਫ਼ਰੰਟ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਵਲੋਂ ਹਲਕਾ ਜ਼ੀਰਾ ਦੇ ਵੱਖ-ਵੱਖ ਪਿੰਡਾਂ ਪਿੰਡ ਰਟੌਲ ਰੋਹੀ, ਵਕੀਲਾਂ ਵਾਲਾ, ...

ਪੂਰੀ ਖ਼ਬਰ »

ਸਕੂਲ 'ਚ ਮਦਰ ਡੇਅ ਮਨਾਇਆ

ਜ਼ੀਰਾ, 15 ਮਈ (ਢਿੱਲੋਂ)- ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਚ ਮਦਰ ਡੇਅ ਮਨਾਇਆ ਗਿਆ | ਇਸ ਸਬੰਧੀ ਸਕੂਲ ਦੇ ਵਿਹੜੇ ਵਿਚ ਕਰਵਾਏ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੀਆਂ ਮਾਤਾਵਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਭੁੱਲਰ ਵਲੋਂ ਪ੍ਰਚਾਰ

ਮੱਲਾਂਵਾਲਾ, 15 ਮਈ (ਗੁਰਦੇਵ ਸਿੰਘ)- ਲੋਕ ਸਭਾ ਖਡੂਰ ਸਾਹਿਬ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਮੱਲਾਂਵਾਲਾ ਖ਼ਾਸ ਦੇ ਵੱਖ-ਵੱਖ ਵਾਰਡਾਂ ਵਿਚ ਬਲਵਿੰਦਰ ਸਿੰਘ ਭੁੱਲਰ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ ...

ਪੂਰੀ ਖ਼ਬਰ »

ਨਗਰ ਪੰਚਾਇਤ ਮਮਦੋਟ ਦੇ ਸਮੂਹ ਠੇਕਾ ਮੁਲਾਜ਼ਮਾਂ ਨੇ ਠੇਕੇਦਾਰ 'ਤੇ ਲਗਾਏ ਘੱਟ ਤਨਖਾਹ ਦੇਣ ਦੇ ਦੋਸ਼

ਮਮਦੋਟ, 15 ਮਈ (ਜਸਬੀਰ ਸਿੰਘ ਕੰਬੋਜ)- ਨਗਰ ਪੰਚਾਇਤ ਮਮਦੋਟ ਵਿਖੇ ਸੇਵਾ ਨਿਭਾਅ ਰਹੇ ਸਮੂਹ ਸਟਾਫ਼ ਤੀਜਾ ਅਤੇ ਚੌਥਾ ਦਰਜਾ ਅਤੇ 26 ਸਫ਼ਾਈ ਸੇਵਕਾਂ ਨੇ ਸਬੰਧਿਤ ਠੇਕੇਦਾਰ 'ਤੇ ਲੇਬਰ ਵਿਭਾਗ ਦੇ ਘੱਟੋ-ਘੱਟ ਫਿਕਸ ਰੇਟਾਂ ਤੋਂ ਵੀ ਘੱਟ ਤਨਖਾਹ ਦੇਣ ਦੇ ਦੋਸ਼ ਲਗਾਉਂਦਿਆਂ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਬਰਾੜ ਅਤੇ ਬਚਿੱਤਰ ਸਿੰਘ ਨੇ ਕੀਤਾ ਵੱਡਾ ਚੋਣ ਜਲਸਾ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਐੱਸ.ਓ.ਆਈ. ਦੇ ਕੌਮੀ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਅਤੇ ਬਚਿੱਤਰ ਸਿੰਘ ਸਿਆਸੀ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਸ਼ਹਿਰ ਅੰਦਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਘਰ-ਘਰ ਤੱਕ ...

ਪੂਰੀ ਖ਼ਬਰ »

ਸ਼ਹੀਦ ਗੰਜ ਪਬਲਿਕ ਸਕੂਲ ਤਲਵੰਡੀ ਭਾਈ ਵਿਚ ਮਨਾਇਆ 'ਮਦਰਜ਼ ਡੇ'

ਤਲਵੰਡੀ ਭਾਈ, 15 ਮਈ (ਰਵਿੰਦਰ ਸਿੰਘ ਬਜਾਜ)- ਸ਼ਹੀਦ ਗੰਜ ਪਬਲਿਕ ਸਕੂਲ ਤਲਵੰਡੀ ਭਾਈ ਵਿਚ ਅੱਜ ਬੜੀ ਧੂਮ-ਧਾਮ ਨਾਲ 'ਮਦਰਜ਼ ਡੇ' ਮਨਾਇਆ ਗਿਆ | ਇਹ ਦਿਵਸ ਸਕੂਲ ਦੇ ਕੋਆਰਡੀਨੇਟਰ ਬੰਦਨਾ ਰਾਠੌਰ, ਮਨਜੀਤ ਕੌਰ ਅਤੇ ਸਮੂਹ ਸਟਾਫ਼ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਸਕੂਲ 'ਚ ਮਾਂ ਦਿਵਸ ਮਨਾਇਆ

ਮੁੱਦਕੀ, 15 ਮਈ (ਭੁਪਿੰਦਰ ਸਿੰਘ)- ਮਾਲਵੇ ਦੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਮਾਂ ਦਿਵਸ ਮਨਾਇਆ ਗਿਆ | ਪੀ.ਆਰ.ਓ. ਅਲਕਾ ਬਿੰਦਲ ਨੇ ਬੱਚਿਆਂ ਨੂੰ ਕਿਹਾ ਕਿ ਅੱਜ ਦੀ ਪਦਾਰਥਵਾਦੀ ਪ੍ਰਵਿਰਤੀ ਨੇ ਸਾਡੀ ਅਣਮੁੱਲੇ ਰਿਸ਼ਤਿਆਂ ਦੀ ...

ਪੂਰੀ ਖ਼ਬਰ »

ਕਈ ਪਰਿਵਾਰ ਹੋਏ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਪੁਰ, 15 ਮਈ (ਪ.ਪ. ਰਾਹੀਂ)- ਫ਼ਿਰੋਜ਼ਪੁਰ ਦਿਹਾਤੀ ਹਲਕੇ ਅੰਦਰ ਪੈਂਦੇ ਪਿੰਡ ਸ਼ੇਰਖਾਂ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਜਥੇਦਾਰ ਦਰਸ਼ਨ ਸਿੰਘ ਸ਼ੇਰਖਾਂ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਧੰਨਵਾਦ ਪੰਥ ਦੇ ਦੋਖੀਆਂ ਨੂੰ ਸਜ਼ਾਵਾਂ ਦੇਣ ਲਈ ਸ਼ੇਰ ਸਿੰਘ ਘੁਬਾਇਆ ਦਾ ਸਾਥ ਦਿਓ- ਜਥੇ: ਇੰਦਰਜੀਤ ਸਿੰਘ ਜ਼ੀਰਾ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਜਿਤਾਉਣ ਅਤੇ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਹਰਾਉਣ ਦਾ ਨਿਸ਼ਚਾ ਕਰ ਚੋਣ ਪ੍ਰਚਾਰ 'ਤੇ ਨਿਕਲੇ ਕਾਂਗਰਸ ...

ਪੂਰੀ ਖ਼ਬਰ »

ਚੋਣਾਵੀ ਰੁਝੇਵਿਆਂ ਦੇ ਬਾਵਜੂਦ ਮਜੀਠੀਆ ਨੇ ਮਨਾਇਆ ਨੰਨ੍ਹੇ-ਮੁੰਨੇ ਅਕਾਲੀ ਦਾ ਜਨਮ ਦਿਨ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ 'ਚ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਆਏ ਸ਼ੋ੍ਰਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਚੋਣ ਸਰਗਰਮੀਆਂ ...

ਪੂਰੀ ਖ਼ਬਰ »

ਧਰਨੇ ਲਗਾਉਣ ਵਾਲੇ ਕਾਂਗਰਸੀਆਂ ਨੂੰ ਹੁਣ ਹਸਪਤਾਲ ਦੀ ਮਾੜੀ ਹਾਲਤ ਕਿਉਂ ਨਹੀ ਦਿਸਦੀ- ਜਿਆਣੀ

ਫ਼ਾਜ਼ਿਲਕਾ, 15 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਜਦੋਂ ਅਕਾਲੀ ਭਾਜਪਾ ਸਰਕਾਰ ਸੀ ਤਾਂ ਉਸ ਸਮੇਂ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਡਾਕਟਰਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਗਈ, ਜਦੋਂ ਕਿ ਹੁਣ ਫ਼ਾਜ਼ਿਲਕਾ ਦਾ ਜ਼ਿਲ੍ਹਾ ਹਸਪਤਾਲ ਡਾਕਟਰਾਂ ਨੂੰ ਤਰਸ ਰਿਹਾ ਹੈ ...

ਪੂਰੀ ਖ਼ਬਰ »

ਅਕਾਲੀ ਦਲ ਦੇ ਹੱਕ 'ਚ ਚੱਲ ਰਹੀ ਹਨੇਰੀ- ਕੈਸ਼ ਮਾਨ

ਲੱਖੋ ਕੇ ਬਹਿਰਾਮ, 15 ਮਈ (ਰਾਜਿੰਦਰ ਸਿੰਘ ਹਾਂਡਾ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਫ਼ਿਰੋਜ਼ਪੁਰ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਹਵਾ ਨਹੀਂ, ਬਲਕਿ ਹਨੇਰੀ ਚੱਲ ਰਹੀ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਗੁਰਸੇਵਕ ਸਿੰਘ ਕੈਸ਼ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਰਕਰਾਂ ਮੰਗੀਆਂ ਪਿੰਡ ਹਾਜੀ ਵਾਲਾ ਵਿਖੇ ਘਰ-ਘਰ ਜਾ ਕੇ ਵੋਟਾਂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਚੋਣ ਮੁਹਿੰਮ ਨੂੰ ਆਪਣੇ ਹੱਥਾਂ 'ਚ ਲੈਂਦਿਆਂ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਿੰਦਰ ਸਿੰਘ ਕੁਲ, ਯੂਥ ਅਕਾਲੀ ਦਲ ਸਰਕਲ ...

ਪੂਰੀ ਖ਼ਬਰ »

ਜ਼ੀਰਾ ਤੇ ਲਾਡੀ ਨੇ ਘੁਬਾਇਆ ਲਈ ਕੀਤਾ ਪ੍ਰਚਾਰ

ਮਮਦੋਟ, 15 ਮਈ (ਸੁਖਦੇਵ ਸਿੰਘ ਸੰਗਮ)- ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਤੇ ਜਸਮੇਲ ਸਿੰਘ ਲਾਡੀ ਗਹਿਰੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡਾਂ ਵਿਚ ਸ਼ੇਰ ਸਿੰਘ ਘੁਬਾਇਆ ਲਈ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨੇ ...

ਪੂਰੀ ਖ਼ਬਰ »

ਧੰਨਵਾਦ ਪੰਥ ਦੇ ਦੋਖੀਆਂ ਨੂੰ ਸਜ਼ਾਵਾਂ ਦੇਣ ਲਈ ਸ਼ੇਰ ਸਿੰਘ ਘੁਬਾਇਆ ਦਾ ਸਾਥ ਦਿਓ- ਜਥੇ: ਇੰਦਰਜੀਤ ਸਿੰਘ ਜ਼ੀਰਾ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੂੰ ਜਿਤਾਉਣ ਅਤੇ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੂੰ ਹਰਾਉਣ ਦਾ ਨਿਸ਼ਚਾ ਕਰ ਚੋਣ ਪ੍ਰਚਾਰ 'ਤੇ ਨਿਕਲੇ ਕਾਂਗਰਸ ...

ਪੂਰੀ ਖ਼ਬਰ »

ਸ਼ਹਿਰੀ ਹਲਕੇ 'ਚ ਚੱਲ ਰਹੀ ਸੁਖਬੀਰ ਲਹਿਰ ਅੱਗੇ ਵਿਧਾਇਕ ਪਿੰਕੀ ਦੀਆਂ ਸਰਗਰਮੀਆਂ ਨੇ ਖੜ੍ਹੀਆਂ ਕੀਤੀਆਂ ਰੁਕਾਵਟਾਂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੀ ਘਰ-ਘਰ ਪਹੰੁਚ ਚੁੱਕੀ ਚੋਣ ਮੁਹਿੰਮ ਦੌਰਾਨ ਚੱਲੀ ਸੁਖਬੀਰ ਪੱਖੀ ਲਹਿਰ ਨੂੰ ਕਾਂਗਰਸ ਲਈ ਖ਼ਤਰਾ ਮਹਿਸੂਸ ਕਰਦਿਆਂ ...

ਪੂਰੀ ਖ਼ਬਰ »

ਪੀਰ ਖਾਂ ਸ਼ੇਖ਼ ਅਤੇ ਮਹਿਲ ਸਿੰਘ ਵਾਲਾ ਤੋਂ ਅਨੇਕਾਂ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਵਿਧਾਨ ਸਭਾ ਫ਼ਿਰੋਜ਼ਪੁਰ ਦਿਹਾਤੀ ਅੰਦਰ ਲੋਕ ਸਭਾ ਹਲਕਾ ਤੋਂ ਅਕਾਲੀ ਦਲ ਦੇ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਸੁਰਿੰਦਰ ਸਿੰਘ ਬੱਬੂ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਰਾਮ ਲਾਲ ਦੀ ਯਾਦ 'ਚ ਕ੍ਰਿਕਟ ਟੂਰਨਾਮੈਂਟ ਸ਼ੁਰੂ

ਫ਼ਿਰੋਜ਼ਪੁਰ, 15 ਮਈ (ਸੰਧੂ)- ਧੰਨ ਧੰਨ ਬਾਬਾ ਰਾਮ ਲਾਲ ਦੀ ਯਾਦ ਨੂੰ ਸਮਰਪਿਤ 9ਵਾਂ ਕਿ੍ਕਟ ਟੂਰਨਾਮੈਂਟ ਨਵਾਂ ਪਿੰਡ (ਆਰਿਫ਼ ਕੇ) ਵਿਖੇ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਅਤੇ ਸਹਿਯੋਗੀ ਸੱਜਣਾਂ ਦੀ ਸਹਾਇਤਾ ਨਾਲ ਕਰਵਾਇਆ ਗਿਆ, ਜਿਸ ਦਾ ਉਦਘਾਟਨ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਕਲਚਰਲ ਵਿੰਗ ਪ੍ਰਧਾਨ ਉਂਕਾਰ ਸਿੰਘ ਥਿੰਦ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਨੂੰ ਉਦੋਂ ਵੱਡਾ ਝਟਕਾ ਲੱਗਾ, ਜਦੋਂ ਅਕਾਲੀ ਆਗੂ ਸਾਹਿਬ ਸਿੰਘ ਭਾਲਾ ਦੀ ਪੇ੍ਰਰਨਾ ਸਦਕਾ ਆਪ ਪਾਰਟੀ ਦੇ ਕਲਚਰਲ ਵਿੰਗ ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਥਿੰਦ ਆਪਣੇ ਦਰਜ਼ਨਾਂ ਸਾਥੀਆਂ ਸਮੇਤ ਆਪ ਨੂੰ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਹੁਸੈਨੀਵਾਲਾ 'ਚ ਸਾਦੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਸ਼ਹੀਦ ਸੁਖਦੇਵ ਦਾ ਜਨਮ ਦਿਨ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਦੇਸ਼ ਦੀ ਖ਼ਾਤਰ ਆਪਣੀ ਕੀਮਤੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੁਖਦੇਵ ਦਾ ਜਨਮ ਦਿਨ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਮੈਮੋਰੀਅਲ ਸੁਸਾਇਟੀ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਵੀ ਅਦਾਲਤੀ ਕੇਸਾਂ 'ਚ ਉਲਝਾ ਰਹੀਆਂ ਨੇ ਬੈਂਕਾਂ- ਕ੍ਰਾਂਤੀਕਾਰੀ ਕਿਸਾਨ ਯੂਨੀਅਨ

ਗੁਰੂਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦਾ ਇਕ ਵਫ਼ਦ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ ਟਹਿਲ ਸਿੰਘ ਵਾਲਾ ਦੀ ਅਗਵਾਈ ਵਿਚ ਪੰਜਾਬ ਗ੍ਰਾਮੀਣ ਬੈਂਕ ਗੁਰੂਹਰਸਹਾਏ ਦੇ ਅਧਿਕਾਰੀਆਂ ਨੂੰ ਮਿਲਿਆ, ਜਿਸ ਵਿਚ ਸੂਬਾ ਆਗੂ ...

ਪੂਰੀ ਖ਼ਬਰ »

ਕਾਕੂ ਵਾਲਾ ਦੇ 10 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਸ਼ਾਹ, 15 ਮਈ (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਪੈਂਦੇ ਪਿੰਡ ਕਾਕੂ ਵਾਲਾ 'ਚ 10 ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਨੂੰ ਅਲਵਿਦਾ ਕਹਿ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੂੰ ਪਿੰਡ 'ਚੋਂ ...

ਪੂਰੀ ਖ਼ਬਰ »

ਜਮਹੂਰੀ ਗੱਠਜੋੜ ਦੇ ਉਮੀਦਵਾਰ ਕਾਮਰੇਡ ਗੋਲਡਨ ਨੇ ਬਾਜ਼ਾਰਾਂ 'ਚ ਰੋਡ ਸ਼ੋਅ ਕੱਢ ਮੰਗੀਆਂ ਵੋਟਾਂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਪੰਜਾਬ ਜਮਹੂਰੀ ਗੱਠਜੋੜ ਦੇ ਸਾਂਝੇ ਉਮੀਦਵਾਰ ਅਤੇ ਸੀ.ਪੀ.ਆਈ. ਨੇਤਾ ਕਾਮਰੇਡ ਹੰਸ ਰਾਜ ਗੋਲਡਨ ਨੇ ਆਪਣੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੰੁਚਾਉਂਦਿਆਂ ਵੱਡੀ ਗਿਣਤੀ 'ਚ ਸਮਰਥਕਾਂ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਦੇ ਚੱਲਦਿਆਂ ਕੁੱਟਮਾਰ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਬੰਡਾਲਾ ਵਿਖੇ ਕੁਝ ਵਿਅਕਤੀਆਂ ਵਲੋਂ ਜ਼ਮੀਨੀ ਝਗੜੇ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੀ ਖ਼ਬਰ ਹੈ | ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਇਲਾਜ ...

ਪੂਰੀ ਖ਼ਬਰ »

ਘੁਬਾਇਆ ਦੇ ਹੱਕ 'ਚ ਨਵਜੋਤ ਸਿੱਧੂ ਅੱਜ ਕਰਨਗੇ ਜਲਾਲਾਬਾਦ ਵਿਖੇ ਚੋਣ ਰੈਲੀ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਪੰਜਾਬ 16 ਮਈ ਦਿਨ ਵੀਰਵਾਰ ਨੂੰ ਵਿਧਾਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਆਪਣੇ ਕਰਮਚਾਰੀਆਂ ਨੂੰ ਦਿੱਤੀ ਭੌ-ਪਰਖ ਸਬੰਧੀ ਸਿਖਲਾਈ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਕੱਤਰ ਖੇਤੀਬਾੜੀ ਕਾਹਨ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਗੁਰਮੇਲ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਵਿਭਾਗ ਵਿਚ ਕੰਮ ਕਰਦੇ ਕਰਮਚਾਰੀਆਂ ਨੂੰ ਭੌ-ਪਰਖ ਸਬੰਧੀ ਸਿਖਲਾਈ ਦਿੱਤੀ ਗਈ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਸੁਲਤਾਨ ਵਾਲਾ ਤੋਂ ਕਈ ਪਰਿਵਾਰ ਅਕਾਲੀ ਦਲ 'ਚ ਸ਼ਾਮਲ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਪਿੰਡ ਸੁਲਤਾਨ ਵਾਲਾ ਵਿਖੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਚੋਣ ਪ੍ਰਚਾਰ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਪਰਮਜੀਤ ਸਿੰਘ ਪੰਮਾ ਉਸਮਾਨ ਵਾਲਾ, ਜਸਬੀਰ ਸਿੰਘ ਜੱਸਾ ਮੱਲ੍ਹੀ ਭੈਣੀ ਵਾਲਾ ਦੀ ਪੇ੍ਰਰਨਾ ਸਦਕਾ ...

ਪੂਰੀ ਖ਼ਬਰ »

ਵੱਖ-ਵੱਖ ਦਫ਼ਤਰਾਂ ਅੰਦਰ ਡੇਂਗੂ ਸਬੰਧੀ ਕੀਤਾ ਨਿਰੀਖਣ

ਫ਼ਿਰੋਜ਼ਪੁਰ, 15 ਮਈ (ਤਪਿੰਦਰ ਸਿੰਘ)- ਸਿਵਲ ਸਰਜਨ ਡਾ: ਰਾਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ: ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਐਪੀਡੋਲਜਿਸਟ ਦੇ ਹੁਕਮਾਂ ਤਹਿਤ ਪਿਛਲੇ ਸਾਲ ਸ਼ਹਿਰ ਅੰਦਰ ਡੇਂਗੂ ਤੋਂ ਪ੍ਰਭਾਵਿਤ ਰਹੇ ਇਲਾਕਿਆਂ ਦਾ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤੀ ਕੁੱਟਮਾਰ, ਮਾਮਲਾ ਦਰਜ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਆਰਿਫ਼ ਕੇ ਅਧੀਨ ਪੈਂਦੇ ਪਿੰਡ ਫਰੀਦੇ ਵਾਲਾ ਵਿਖੇ ਗਲੀ ਵਿਚੋਂ ਲੰਘਣ ਤੋਂ ਰੋਕਣ 'ਤੇ ਹੋਏ ਝਗੜੇ ਨੂੰ ਲੈ ਕੇ ਕੁੁਝ ਵਿਅਕਤੀਆਂ ਵਲੋਂ ਇਕ ਵਿਅਕਤੀ ਦੀ ਕੁੱਟਮਾਰ ਕੀਤੇ ਜਾਣ ਦੀ ਖ਼ਬਰ ਹੈ, ਜਿਸ ਨੂੰ ਇਲਾਜ ਲਈ ...

ਪੂਰੀ ਖ਼ਬਰ »

ਸੈਸ਼ਨ ਕੋਰਟ ਵਲੋਂ ਦਹੇਜ ਮੰਗਣ ਦੇ ਮਾਮਲੇ 'ਚ ਨਾਮਜ਼ਦ ਇਕ ਪਤੀ ਦੀ ਪੇਸ਼ਗੀ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 15 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸ੍ਰੀ ਪਰਮਿੰਦਰ ਪਾਲ ਸਿੰਘ ਦੀ ਅਦਾਲਤ ਨੇ ਦਹੇਜ ਮੰਗਣ ਦੇ ਮਾਮਲੇ 'ਚ ਪੁਲਿਸ ਨੂੰ ਲੋੜੀਂਦੇ ਇਕ ਪੱਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਆਹੁਤਾ ...

ਪੂਰੀ ਖ਼ਬਰ »

ਨਵਨੀਤ ਕੁਮਾਰ ਗੋਰਾ ਨੇ ਪਾਰਟੀ ਵਰਕਰਾਂ ਨੂੰ ਨਾਲ ਲੈ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋ ਪਾਰਟੀ ਉਮੀਦਵਾਰ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਅਕਾਲੀ ਦਲ ਪਰਮਾਨੈਂਟ ਇਨਵਰਿਟੀ ਮੈਂਬਰ ਨਵਨੀਤ ਕੁਮਾਰ ਗੋਰਾ ਨੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸਿਖਲਾਈ ਕੈਂਪ

ਗੁਰੂਹਰਸਹਾਏ, 15 ਮਈ (ਹਰਚਰਨ ਸਿੰਘ ਸੰਧੂ)- ਸਕੱਤਰ ਖੇਤੀਬਾੜੀ ਕਾਹਨ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਗੁਰਮੇਲ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਭੌ ਪਰਖ ਸਬੰਧੀ ...

ਪੂਰੀ ਖ਼ਬਰ »

ਸਾਬਕਾ ਪ੍ਰਧਾਨ ਮੋਨੂੰ ਨੇ ਸੁਖਬੀਰ ਲਈ ਮੰਗੀਆਂ ਵੋਟਾਂ

ਤਲਵੰਡੀ ਭਾਈ, 15 ਮਈ (ਬਜਾਜ, ਗਿੱਲ)- ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਵੇਂ ਹੀ ਚੋਣ ਪ੍ਰਚਾਰ ਇਸ ਸਮੇਂ ਪੂਰੇ ਜ਼ੋਰਾਂ-ਸ਼ੋਰਾਂ 'ਤੇ ਚੱਲ ਰਿਹਾ ਹੈ | ਇਸੇ ਕੜੀ ਤਹਿਤ ਅੱਜ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ...

ਪੂਰੀ ਖ਼ਬਰ »

ਹਾਰ ਤੋਂ ਬੁਖ਼ਲਾਏ ਅਕਾਲੀ ਆਗੂ ਸਟੇਜਾਂ ਤੋਂ ਸ਼ਰੇਆਮ ਲੱਗੇ ਧਮਕਾਉਣ- ਪਿੰਕੀ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਗਰਮਾਉਂਦੇ ਹੋਏ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਿੱਲੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਵੱਡਾ ਚੋਣ ...

ਪੂਰੀ ਖ਼ਬਰ »

10 ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਸ਼ਾਹ, 15 (ਸਰਬਜੀਤ ਸਿੰਘ ਧਾਲੀਵਾਲ)- ਹਲਕਾ ਦਿਹਾਤੀ 'ਚ ਪੈਂਦੇ ਪਿੰਡ ਭਾਂਗਰ 'ਚ ਸਾਬਕਾ ਐਮ.ਡੀ ਜਸਪਾਲ ਸਿੰਘ ਭਾਂਗਰ ਦੇ ਸਾਥੀਆਂ ਸਮੇਤ ਅਕਾਲੀ ਉਮੀਦਵਾਰ ਦੀ ਹਮਾਇਤ ਦੇ ਐਲਾਨ ਬਾਅਦ ਅੱਜ 10 ਪਰਿਵਾਰਾਂ ਨੇ ਸੁਰਿੰਦਰ ਸਿੰਘ ਬੱਬੂ ਜ਼ਿਲ੍ਹਾ ਪ੍ਰਧਾਨ ਯੂਥ ...

ਪੂਰੀ ਖ਼ਬਰ »

ਸੀ.ਆਈ.ਐੱਸ.ਸੀ.ਈ. ਵਲੋਂ ਕਰਵਾਏ ਮੁਕਾਬਲਿਆਂ 'ਚੋਂ ਜੋਗਿੰਦਰਾ ਕਾਨਵੈਂਟ ਸਕੂਲ ਨੇ ਮਾਰੀਆਂ ਮੱਲਾਂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਸੀ.ਆਈ.ਐੱਸ.ਸੀ.ਈ. ਵਲੋਂ ਭਦੌੜ ਵਿਖੇ ਕਰਵਾਏ ਗਏ ਇੰਟਰ ਸਕੂਲ ਜ਼ੋਨਲ ਐਥਲੈਟਿਕਸ ਮੁਕਾਬਲਿਆਂ ਵਿਚ ਜੋਗਿੰਦਰਾ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 14 ਸੋਨੇ, 8 ਚਾਂਦੀ, 11 ਕਾਂਸੇ ਦੇ ਤਗਮੇ ...

ਪੂਰੀ ਖ਼ਬਰ »

19 ਨੂੰ ਫ਼ਿਰੋਜ਼ਪੁਰ ਦੇ ਵਿਕਾਸ ਲਈ ਤੱਕੜੀ 'ਤੇ ਮੋਹਰਾਂ ਲਗਾਓ- ਬਰਾੜ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪਿੰਡ ਗਿੱਲ ਵਿਖੇ ਗੁਰਦੇਵ ਸਿੰਘ ਦੇ ਗ੍ਰਹਿ ਚੋਣ ਜਲਸਾ ਕੀਤਾ | ਇਸ ਦੌਰਾਨ ਸੰਬੋਧਨ ਕਰਦਿਆਂ ਪ੍ਰਚਾਰ ਚਰਨਜੀਤ ਸਿੰਘ ਬਰਾੜ ...

ਪੂਰੀ ਖ਼ਬਰ »

ਹਾਰ ਤੋਂ ਬੁਖ਼ਲਾਏ ਅਕਾਲੀ ਆਗੂ ਸਟੇਜਾਂ ਤੋਂ ਸ਼ਰੇਆਮ ਲੱਗੇ ਧਮਕਾਉਣ- ਪਿੰਕੀ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਗਰਮਾਉਂਦੇ ਹੋਏ ਕਾਂਗਰਸੀ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਿੱਲੀ ਗੇਟ ਫ਼ਿਰੋਜ਼ਪੁਰ ਸ਼ਹਿਰ ਵਿਖੇ ਵੱਡਾ ਚੋਣ ...

ਪੂਰੀ ਖ਼ਬਰ »

ਐਾਟੀ ਤੰਬਾਕੂ ਮੰਥ ਤਹਿਤ ਜਾਗਰੂਕ ਕੈਂਪ

ਗੁਰੂਹਰਸਹਾਏ, 15 ਮਈ (ਅਮਰਜੀਤ ਸਿੰਘ ਬਹਿਲ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਅਤੇ ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਰਜਿੰਦਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਹੁਸਨਪਾਲ ਦੀ ਅਗਵਾਈ ਵਿਚ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ ਵਿਚ ਆਂਗਣਵਾੜੀ ਸੈਂਟਰਾਂ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਬੂਟਾ ਗੁਲ੍ਹਾਟੀ ਝੋਕ ਹਰੀ ਹਰ ਨੇ ਗਰਮਾਈ ਚੋਣ ਮੁਹਿੰਮ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਕਾਂਗਰਸ ਨਾਲੋਂ ਤੋੜ ਵਿਛੋੜਾ ਕਰ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ 'ਚ ਨਿੱਤਰੇ ਨੌਜਵਾਨ ਬੂਟਾ ਗੁਲ੍ਹਾਟੀ ਝੋਕ ਹਰੀ ਹਰ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਗਰਮਾ ਛੱਡਿਆ ਹੈ | ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਬੂਟਾ ਸਿੰਘ ਭੁੱਲਰ ਸਤੀਏ ਵਾਲਾ ਨੇ ਘਰ-ਘਰ ਜਾ ਕੇ ਮੰਗੀਆਂ ਵੋਟਾਂ

ਫ਼ਿਰੋਜ਼ਪੁਰ, 15 ਮਈ (ਜਸਵਿੰਦਰ ਸਿੰਘ ਸੰਧੂ)- ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਬੂਟਾ ਸਿੰਘ ਭੁੱਲਰ ਸਤੀਏ ਵਾਲਾ ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ ਨੇ ਘਰ-ਘਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX