ਤਾਜਾ ਖ਼ਬਰਾਂ


ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  3 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  29 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  50 minutes ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 1 hour ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 1 hour ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 2 hours ago
ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ...
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ...
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 2 hours ago
ਪਠਾਨਕੋਟ, 27 ਮਈ (ਸੰਧੂ)- ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ੁਭੰਮ ਗੁਪਤਾ ਪੁੱਤਰ ਅਰਵਿੰਦ ਗੁਪਤਾ ਨਿਵਾਸੀ...
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 2 hours ago
ਮੁੰਬਈ, 27 ਮਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ...
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ
. . .  about 3 hours ago
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ....................................
ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 27 ਮਈ- ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ...
ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  about 3 hours ago
ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ...
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  about 4 hours ago
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  about 3 hours ago
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 4 hours ago
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  1 minute ago
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 5 hours ago
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 5 hours ago
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 5 hours ago
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 6 hours ago
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 6 hours ago
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  about 6 hours ago
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 7 hours ago
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 7 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  about 7 hours ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 7 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 8 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 8 hours ago
ਪੱਛਮੀ ਬੰਗਾਲ 'ਚ ਭਾਜਪਾ ਵਰਕਰ ਦੀ ਹੱਤਿਆ
. . .  about 8 hours ago
ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕਰੇਗੀ ਰਾਜੀਵ ਕੁਮਾਰ ਤੋਂ ਪੁੱਛਗਿੱਛ
. . .  about 9 hours ago
ਪ੍ਰਧਾਨ ਮੰਤਰੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਜਾਣਗੇ ਵਾਰਾਨਸੀ
. . .  about 9 hours ago
ਸੋਨੀਆ, ਰਾਹੁਲ, ਮਨਮੋਹਨ ਨੇ ਪੰਡਿਤ ਨਹਿਰੂ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 1 hour ago
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਬਠਿੰਡਾ /ਮਾਨਸਾ

ਬਲਜਿੰਦਰ ਕੌਰ ਦੇ ਹੱਕ ਵਿਚ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਤਲਵੰਡੀ 'ਚੋਂ ਲੰਘਿਆ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ / ਰਵਜੋਤ ਸਿੰਘ ਰਾਹੀ)-ਬੀਤੇ ਦਿਨਾਂ ਤੋਂ ਪੰਜਾਬ ਵਿਚ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪੰਜਾਬ ਪੁੱਜੇ ਹੋਏ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਟੀ ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਵਿਧਾਇਕਾ ਤਲਵੰਡੀ ਸਾਬੋ ਦੇ ਹੱਕ ਵਿਚ ਕੱਢਿਆ ਜਾਣ ਵਾਲਾ ਰੋਡ ਸ਼ੋਅ ਤਲਵੰਡੀ ਸਾਬੋ ਵਿਚੋਂ ਦੀ ਤੇਜ਼ੀ ਨਾਲ ਲੰਘ ਗਿਆ | ਹਾਲਾਂਕਿ ਰੋਡ ਸ਼ੋਅ ਵਿਚ ਵੱਡੀ ਗਿਣਤੀ 'ਚ ਆਪ ਵਰਕਰਾਂ ਦੀ ਸ਼ਮੂਲੀਅਤ ਦੇਖਣ ਨੂੰ ਮਿਲੀ | ਉਧਰ ਦਮਦਮਾ ਸਾਹਿਬ ਵਿਚੋਂ ਦੀ ਲੰਘਣ ਦੇ ਬਾਵਜੂਦ ਕੇਜਰੀਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣਾ ਜ਼ਰੂਰੀ ਨਹੀਂ ਸਮਝਿਆ | ਅੱਜ ਪਿਛਲੇ ਹਲਕਿਆਂ ਤੋਂ ਸ਼ੁਰੂ ਹੋਇਆ ਅਰਵਿੰਦ ਕੇਜਰੀਵਾਲ ਦਾ ਰੋਡ ਸ਼ੋਅ ਸ਼ਾਮ ਨੂੰ ਕਰੀਬ ਪੰਜ ਵਜੇ ਤਲਵੰਡੀ ਸਾਬੋ ਨਗਰ 'ਚੋਂ ਦੀ ਲੰਘਿਆ | ਰੋਡ ਸ਼ੋਅ ਦੇ ਸਵਾਗਤ ਲਈ ਵੱਡੀ ਗਿਣਤੀ 'ਚ 'ਆਪ' ਵਰਕਰ ਸਥਾਨਕ ਥਾਣਾ ਚੌਕ ਵਿਚ ਪੁੱਜੇ ਹੋਏ ਸਨ | ਹਾਲਾਂਕਿ ਅਰਵਿੰਦ ਕੇਜਰੀਵਾਲ ਦੇ ਨਾ ਰੁਕਣ ਕਾਰਣ ਉਨ੍ਹਾਂ ਨੂੰ ਥੋੜੀ ਮਾਯੂਸੀ ਵੀ ਹੋਈ ਪ੍ਰੰਤੂ ਉਨ੍ਹਾਂ ਨੇ ਰੋਡ ਸ਼ੋਅ ਵਿਚ ਜ਼ੋਰ ਸ਼ੋਰ ਨਾਲ ਸ਼ਿਰਕਤ ਕੀਤੀ | ਰੋਡ ਸ਼ੋਅ ਵਿਚ ਕੇਜਰੀਵਾਲ ਇਕ ਛੋਟੇ ਟਰੱਕ ਤੇ ਸਵਾਰ ਸਨ, ਜੋ ਬੜੀ ਤੇਜ਼ੀ ਨਾਲ ਨਗਰ ਵਿਚੋਂ ਹੁੰਦਾ ਹੋਇਆ ਅੱਗੇ ਬਾਈਪਾਸ ਹੋ ਕੇ ਰਾਮਾਂ ਮੰਡੀ ਨੂੰ ਲੰਘ ਗਿਆ | ਹਾਲਾਂਕਿ ਰੋਡ ਸ਼ੋਅ ਨਾਲੋਂ ਪਿਛੋਂ ਆਏ ਕੁਝ ਵਰਕਰ ਜੋ ਇੱਥੋਂ ਵਾਪਸ ਪਰਤ ਰਹੇ ਸਨ ਵੀ ਇਹ ਚਰਚਾ ਕਰਦੇ ਸੁਣਾਈ ਦਿੱਤੇ ਕਿ ਆਗੂਆਂ ਨੂੰ ਤਖ਼ਤ ਸਾਹਿਬ ਮੱਥਾ ਟੇਕਣਾ ਚਾਹੀਦਾ ਸੀ | ਰੋਡ ਸ਼ੋਅ ਵਿਚ ਕੇਜਰੀਵਾਲ ਨਾਲ 'ਆਪ' ਉਮੀਦਵਾਰ ਬਲਜਿੰਦਰ ਕੌਰ ਤੋਂ ਇਲਾਵਾ ਰੁਪਿੰਦਰ ਕੌਰ ਰੂਬੀ ਵਿਧਾਇਕ ਬਠਿੰਡਾ ਦਿਹਾਤੀ, ਸੁਖਰਾਜ ਸਿੰਘ ਬੱਲ ਇੰਚਾਰਜ ਮਾਝਾ ਜ਼ੋਨ ਦਿਖਾਈ ਦਿੱਤੇ, ਜਦੋਂਕਿ ਇਸ ਮੌਕੇ ਨਵਦੀਪ ਸਿੰਘ ਜੀਦਾ ਜ਼ਿਲ੍ਹਾ ਪ੍ਰਧਾਨ ਬਠਿੰਡਾ, ਟੇਕ ਸਿੰਘ ਬੰਗੀ, ਮਾ: ਹਰਮੇਲ ਸਿੰਘ, ਨਛੱਤਰ ਸਿੰਘ ਸਾਬਕਾ ਸਰਪੰਚ ਦਾਨ ਸਿੰਘ ਵਾਲਾ, ਕੇਵਲ ਸਿੰਘ ਨਿੱਜੀ ਸਹਾਇਕ, ਰੇਸ਼ਮ ਸਿੰਘ ਜਗਾ ਰਾਮ ਤੀਰਥ, ਬੂਟਾ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਇਕਬਾਲ ਸਿੰਘ ਜਗਾ ਰਾਮ ਤੀਰਥ ਆਦਿ ਆਗੂ ਹਾਜ਼ਰ ਸਨ |

ਨਸ਼ੀਲੀ ਵਸਤੂ ਦੇ ਕੇ ਲੜਕੀ ਨੂੰ ਘਰੋਂ ਚੁੱਕਿਆ

ਦੋਸ਼ ਤਹਿਤ 2 ਔਰਤਾਂ ਤੇ 1 ਮਰਦ ਨਾਮਜ਼ਦ

ਗੋਨਿਆਣਾ, 15 ਮਈ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਨਜ਼ਦੀਕ ਪੈਂਦੇ ਪਿੰਡ ਬਲਾਹੜ੍ਹ ਵਿੰਝੂ ਦੀ ਇਕ ਲੜਕੀ ਨੂੰ ਕੋਈ ਨਸ਼ੀਲੀ ਚੀਜ਼ ਦੇ ਕੇ ਘਰੋਂ ਚੁੱਕ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਉਣ 'ਤੇ ਥਾਣਾ ਨੇਹੀਂਆਂ ਵਾਲਾ ਦੀ ਪੁਲਿਸ ਨੇ ਦੋ ਔਰਤਾਂ ਅਤੇ ਇਕ ਮਰਦ ਵਿਰੁੱਧ ...

ਪੂਰੀ ਖ਼ਬਰ »

‘ਸਿਮਰ ਕੌਰ ਜੌਹਲ ਨੇ ਨੁੱਕੜ ਮੀਟਿੰਗਾਂ ਕਰਕੇ ਸੁਖਪਾਲ ਖਹਿਰਾ ਦੇ ਹੱਕ 'ਚ ਕੀਤਾ ਪ੍ਰਚਾਰ

ਰਾਮਾਂ ਮੰਡੀ, 15 ਮਈ (ਅਮਰਜੀਤ ਸਿੰਘ ਲਹਿਰੀ)-ਲੋਕ ਸਭਾ ਹਲਕਾ ਬਠਿੰਡਾ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਸਪੁੱਤਰੀ ਸਿਮਰ ਕੌਰ ਜੌਹਲ ਨੇ ਨੁੱਕੜ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ | ਸਿਮਰ ਕੌਹ ਜੌਹਲ ਨੇ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

17 ਤੋਂ 19 ਮਈ ਤੱਕ ਮਾਨਸਾ ਜ਼ਿਲ੍ਹਾ ਡਰਾਈ ਡੇ ਘੋਸ਼ਿਤ

ਮਾਨਸਾ, 15 ਮਈ (ਧਾਲੀਵਾਲ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ ਤਹਿਤ ਅਧਿਕਾਰਾਂ ਦੀ ਵਰਤੋਂ ਕਰਦਿਆਂ 17 ਮਈ ਨੂੰ ਸ਼ਾਮ 6 ਵਜੇ ਤੋਂ 19 ਮਈ ਨੂੰ ਸ਼ਾਮ 6 ਵਜੇ ਤੱਕ ਜ਼ਿਲ੍ਹਾ ਮਾਨਸਾ ...

ਪੂਰੀ ਖ਼ਬਰ »

ਕੇਜਰੀਵਾਲ ਦੇ ਰੋਡ ਸ਼ੋਅ ਦੌਰਾਨ ਸਰਕਾਰੀ ਖੰਭਿਆਂ 'ਤੇ ਝੰਡੇ ਲਾਉਣ ਦਾ ਹੋਇਆ ਨੋਟਿਸ ਜਾਰੀ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)- ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬਾ ਬਲਜਿੰਦਰ ਕੌਰ ਦੇ ਹੱਕ ਵਿਚ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰੋਡ ਸ਼ੋਅ ਮੌਕੇ ਤਲਵੰਡੀ ਸਾਬੋ ਵਿਖੇ ...

ਪੂਰੀ ਖ਼ਬਰ »

ਬਹੁਮਤ ਨਾ ਮਿਲਣ ਕਰਕੇ ਨਗਰ ਪਾਲਿਕਾ ਪ੍ਰਧਾਨ ਦੀ ਕੁਰਸੀ ਖੁੱਸੀ

• ਉਪ ਪ੍ਰਧਾਨ ਦੀ ਕੁਰਸੀ ਬਚੀ ਕਾਲਾਂਵਾਲੀ, 15 ਮਈ (ਭੁਪਿੰਦਰ ਪੰਨੀਵਾਲੀਆ)- ਨਗਰ ਪਾਲਿਕਾ ਪ੍ਰਧਾਨ ਦੀ ਕਾਰਜਪ੍ਰਣਾਲੀ ਤੋਂ ਅਸੰਤੁਸ਼ਟ ਕੁਝ ਨਗਰ ਕੌਾਸਲਰਾਂ ਵਲੋਂ ਬੀਤੀ 28 ਮਾਰਚ ਨੂੰ ਡਿਪਟੀ ਕਮਿਸ਼ਨਰ ਸਿਰਸਾ ਨੂੰ ਸੌਾਪੇ ਗਏ ਬਿਆਨ ਹਲਫ਼ੀਆ 'ਤੇ ਕਾਰਵਾਈ ਕਰਦੇ ਹੋਏ ...

ਪੂਰੀ ਖ਼ਬਰ »

'ਆਪ' ਤੇ ਅਕਾਲੀ ਦਲ ਦੇ ਆਗੂ ਕਾਂਗਰਸ 'ਚ ਸ਼ਾਮਿਲ

ਬਠਿੰਡਾ, 15 ਮਈ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹੇ ਦੇ ਪਿੰਡ ਦਿਓਣ ਦੇ ਆਮ ਆਦਮੀ ਪਾਰਟੀ (ਆਪ) ਆਗੂ ਅੰਗਰੇਜ਼ ਸਿੰਘ ਗੇਜੀ ਆਪਣੇ ਸਾਥੀਆਂ ਸਮੇਤ ਕਾਂਗਰਸ ਦੇ ਹਲਕਾ ਬਠਿੰਡਾ ਦਿਹਾਤੀ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਿਲ ਹੋ ਗਏ | ਇਸ ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਨਾਲ ਭਾਰੀ ਮਾਤਰਾ ਵਿਚ ਕੱਪੜਾ ਸੜ ਕੇ ਸੁਆਹ

ਗੋਨਿਆਣਾ, 15 ਮਈ (ਲਛਮਣ ਦਾਸ ਗਰਗ)-ਸਥਾਨਕ ਸਿਵਲ ਹਸਪਤਾਲ ਦੇ ਪਿਛਲੇ ਪਾਸੇ ਵਾਰਡ ਨੰਬਰ-8 ਵਿਚ ਇਕ ਘਰ ਵਿਚ ਅਚਾਨਕ ਅੱਗ ਲੱਗਣ ਨਾਲ ਭਾਰੀ ਮਾਤਰਾ ਵਿਚ ਕੱਪੜਾ ਸੜ ਕੇ ਸੁਆਹ ਹੋ ਗਿਆ | ਘਰ ਦੀ ਮਾਲਕਣ ਸੋਨੂੰ ਬਾਲਾ ਪਤਨੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਘਰ ਵਿਚ ਕੱਪੜਾ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਬਾਜ਼ਾਰ 'ਚੋਂ 2000 ਦੇ ਕਰੰਸੀ ਨੋਟ 'ਗ਼ਾਇਬ'

ਬਠਿੰਡਾ ਛਾਉਣੀ, 15 ਮਈ (ਪਰਵਿੰਦਰ ਸਿੰਘ ਜੋੜਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਾਜ਼ਾਰ ਵਿਚੋਂ 2000 ਦੇ ਕਰੰਸੀ ਨੋਟ 'ਗ਼ਾਇਬ' ਹੋ ਗਏ ਹਨ | ਅਤਿ ਭਰੋਸੇਯੋਗ ਸੂਤਰਾਂ ਮੁਤਾਬਿਕ ਬੈਂਕਾਂ ਵਿਚ ਜੋ ਜਮਾਂ ਰਾਸ਼ੀ ਪਹੁੰਚ ਰਹੀ ਹੈ ਅਤੇ ਜੋ ਰਾਸ਼ੀ ਬੈਂਕਾਂ ਵੱਲੋਂ ਜਾਰੀ ਕੀਤੀ ...

ਪੂਰੀ ਖ਼ਬਰ »

ਕੇਜਰੀਵਾਲ ਦਾ ਕੈਪਟਨ ਤੇ ਸੁਖਬੀਰ ਬਾਦਲ 'ਤੇ ਤਿੱਖਾ ਵਿਅੰਗ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਠਿੰਡਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਹੱਕ 'ਚ ਕੀਤੇ ਰੋਡ ਸ਼ੋ ਦੌਰਾਨ ਸਥਾਨਕ ਸਦਭਾਵਨਾ ਚੌਕ 'ਚ ਲੋਕਾਂ ਦੇ ਸਨਮੁੱਖ ...

ਪੂਰੀ ਖ਼ਬਰ »

ਹਜ਼ਾਰਾਂ ਕਿਸਾਨਾਂ ਵਲੋਂ 'ਕਿਸਾਨ ਤੇ ਖੇਤ ਮਜ਼ਦੂਰ ਜਾਗਿ੍ਤੀ ਕਾਨਫ਼ਰੰਸ' ਉਪਰੰਤ ਸ਼ਹਿਰ 'ਚ ਮਾਰਚ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਬਠਿੰਡੇ ਦੀਆਂ ਸੜਕਾਂ 'ਤੇ ਉੱਤਰੇ ਹਜ਼ਾਰਾਂ ਕਿਸਾਨ ਤੇ ਖੇਤ ਮਜ਼ਦੂਰ ਮਰਦ-ਔਰਤਾਂ ਨੇ ਮੌਜੂਦਾ ਚੋਣ ਪ੍ਰਬੰਧ ਤੋਂ ਝਾਕ ਛੱਡਕੇ ਕਰਜ਼ੇ, ਖੁਦਕੁਸ਼ੀਆਂ, ਜ਼ਮੀਨਾਂ ਦੀ ਤੋਟ, ਬੇਰੁਜ਼ਗਾਰੀ ਤੇ ਨਸ਼ੇ ਵਰਗੀਆਂ ਗੰਭੀਰ ...

ਪੂਰੀ ਖ਼ਬਰ »

ਲੋਕ ਜਨਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਵਲੋਂ ਬੀਬੀ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਦਾ ਐਲਾਨ

ਬਠਿੰਡਾ, 15 ਮਈ (ਕੰਵਲਜੀਤ ਸਿੰਘ ਸਿੱਧੂ)- ਲੋਕ ਜਨਸ਼ਕਤੀ ਪਾਰਟੀ ਦੇ ਸੂਬਾ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਨੇ ਅਕਾਲੀ-ਭਾਜਪਾ ਉਮੀਦਵਾਰ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਸਮਰਥਨ ਦਿੰਦੇ ਹੋਏ ਉਨ੍ਹਾਂ ਲਈ ਚੋਣ ਪ੍ਰਚਾਰ ਕਰਨ ਦਾ ਐਲਾਨ ਕੀਤਾ | ਗਹਿਰੀ ਨੇ ...

ਪੂਰੀ ਖ਼ਬਰ »

ਮਜੀਠੀਆ ਵਲੋਂ ਚੋਣ ਪ੍ਰਚਾਰ

ਮਹਿਮਾ ਸਰਜਾ, 15 ਮਈ (ਰਾਮਜੀਤ ਸ਼ਰਮਾ)-ਬਿਕਰਮ ਸਿੰਘ ਮਜੀਠੀਆ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਪਿੰਡ ਮਹਿਮਾ ਭਗਵਾਨਾ, ਕੋਠੇ ਕੌਰ ਸਿੰਘ ਵਾਲੇ, ਕੋਠੇ ਚੇਤ ਸਿੰਘ ਵਾਲੇ, ਕੋਠੇ ਨਾਥੀਆਣਾ ਆਦਿ ਵਿਚ ਚੋਣ ਪ੍ਰਚਾਰ ਕੀਤਾ ਗਿਆ¢ ਕੋਠੇ ਕੌਰ ਸਿੰਘ ਵਾਲਾ ਵਿਖੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਢਾਈ ਸਾਲਾਂ ਵਿਚ ਪੰਜਾਬ ਦਾ ਬੇੜਾ ਗਰਕ ਕੀਤਾ-ਮਜੀਠੀਆ

ਗੋਨਿਆਣਾ, 15 ਮਈ (ਲਛਮਣ ਦਾਸ ਗਰਗ)-ਕਾਂਗਰਸ ਵਲੋਂ ਆਪਣੇ ਰਾਜ ਦੌਰਾਨ ਹਿੰਦੂ ਸਿੱਖ ਏਕਤਾ ਨੂੰ ਵੰਡਣ ਦੀ ਸਾਜਿਸ਼ ਰਚੀ ਜਾ ਰਹੀ ਹੈ, ਕਿਉਂਕਿ ਉਕਤ ਪਾਰਟੀ ਇਸ ਏਕਤਾ ਤੋਂ ਖੁਸ਼ ਨਹੀਂ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਸਿੱਖਾਂ ਅਤੇ ਗੁਰੂ ਘਰਾਂ ਦੀ ਬੇਅਦਬੀ ਕੀਤੀ- ਜਵਾਹਰਕੇ

ਬੋਹਾ, 15 ਮਈ (ਰਮੇਸ਼ ਤਾਂਗੜੀ)- ਲੋਕ ਸਭਾ ਹਲਕੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਦਲੇਲ ਵਾਲਾ, ਬਰੇ੍ਹ, ਟਾਹਲੀਆਂ ਅਤੇ ਬੋਹਾ ਦੇ ਕਈ ਪਿੰਡਾਂ ਵਿਚ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਹੋਇਆ ...

ਪੂਰੀ ਖ਼ਬਰ »

ਸੁਮੀਤ ਵਾਲੀਬਾਲ ਅਕੈਡਮੀ ਘੁੱਦਾ ਵਿਖੇ ਵਾਲੀਬਾਲ ਖਿਡਾਰੀਆਂ ਦੇ ਟਰਾਇਲ ਕੱਲ੍ਹ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਟੋਨਵੇ ਕਾਨਵੈਂਟ ਸਕੂਲ ਘੁੱਦਾ ਵਿਖੇ ਚੱਲ ਰਹੀ ਸੁਮੀਤ ਵਾਲੀਬਾਲ ਅਕੈਡਮੀ ਲਈ ਵਾਲੀਬਾਲ ਖਿਡਾਰੀਆਂ ਦੇ ਟਰਾਇਲ 17 ਮਈ ਨੂੰ ਰੱਖੇ ਗਏ ਹਨ | ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਬਠਿੰਡਾ ਦੇ ਜਨਰਲ ਸਕੱਤਰ ਪ੍ਰੋ. ਸ਼ਮੀ ਸ਼ਰਮਾ ...

ਪੂਰੀ ਖ਼ਬਰ »

ਐਸ.ਬੀ.ਐਸ ਆਈ.ਟੀ.ਆਈ ਦੇ ਸਾਬਕਾ ਇੰਸਟਕਟਰ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਕਾਲਾਂਵਾਲੀ, 15 ਮਈ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਸਥਿਤ ਐਸ. ਬੀ. ਐਸ ਆਈ.ਟੀ.ਆਈ ਉੱਤੇ ਅਨਿਯਮਤਾਵਾਂ ਵਰਤਣ ਦਾ ਇਲਜ਼ਾਮ ਲਾ ਕੇ ਧਰਨਾ ਦੇਣ ਵਾਲੇ ਅਦਾਰੇ ਦੇ ਸਾਬਕਾ ਇੰਸਟਕਟਰ ਦੇ ਿਖ਼ਲਾਫ਼ ਕਾਲਾਂਵਾਲੀ ਪੁਲਿਸ ਨੇ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਅਦਾਰੇ ਦੇ ...

ਪੂਰੀ ਖ਼ਬਰ »

ਭਿ੍ਸ਼ਟਾਚਾਰਾਂ ਨੂੰ ਫੜੋ ਅਤੇ ਵੋਟ ਲੈ ਜਾਓ

ਰਾਮਾਂ ਮੰਡੀ, 15 ਮਈ (ਤਰਸੇਮ ਸਿੰਗਲਾ)-ਸਥਾਨਕ ਅਗਰਵਾਲ ਕਾਲੋਨੀ ਅੰਗੂਰਾਂ ਵਾਲਾ ਬਾਗ਼ ਨਿਵਾਸੀ ਦਲਜੀਤ ਸਿੰਘ ਸੋਨੀ ਬਾਬਾ ਨੇ ਸਥਾਨਕ ਫੂਡ ਸਪਲਾਈ ਵਿਭਾਗ ਵਲੋਂ ਸਕਿਉਰਿਟੀ ਗਾਰਡ ਰੱਖਣ ਦੇ ਮਾਮਲੇ 'ਚ ਕੀਤੇ ਗਏ ਕਰੋੜਾਂ ਰੁਪਏ ਦੇ ਘੁਟਾਲੇ ਦੀ ਜਾਂਚ ਲਈ ਪੰਜਾਬ ਦੇ ...

ਪੂਰੀ ਖ਼ਬਰ »

ਸਮਾਜਸੇਵੀ ਸੰਸਥਾਵਾਂ ਤੇ ਕਲੱਬਾਂ ਵਲੋਂ ਸਦਭਾਵਨਾ ਚੇਤਨਾ ਮਾਰਚ

ਬਠਿੰਡਾ, 15 ਮਈ (ਸੁਖਵਿੰਦਰ ਸਿੰਘ ਸੁੱਖਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸਮਾਜ ਸੇਵੀ ਸੰਸਥਾਵਾਂ ਤੇ ਪਿੰਡਾਂ ਦੇ ਯੂਥ ਕਲੱਬਾਂ ਵਲੋਂ ਸਾਂਝੇ ਤੌਰ 'ਤੇ ਸਦਭਾਵਨਾ ਚੇਤਨਾ ਗੁਰਦੁਆਰਾ ਤਿੱਤਰਸਰ ਸਾਹਿਬ ਤੋਂ ਪਿੰਡ ਕੋਟਸ਼ਮੀਰ ਤੱਕ ਕੀਤਾ ਗਿਆ | ਮਾਰਚ ਨੂੰ ਬਾਬਾ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਲੋਕਾਂ ਨੂੰ ਆਪਸੀ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਸਮਾਜਸੇਵੀ ਸੰਸਥਾਵਾਂ ਤੇ ਕਲੱਬਾਂ ਵਲੋਂ ਸਦਭਾਵਨਾ ਚੇਤਨਾ ਮਾਰਚ

ਬਠਿੰਡਾ, 15 ਮਈ (ਸੁਖਵਿੰਦਰ ਸਿੰਘ ਸੁੱਖਾ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸਮਾਜ ਸੇਵੀ ਸੰਸਥਾਵਾਂ ਤੇ ਪਿੰਡਾਂ ਦੇ ਯੂਥ ਕਲੱਬਾਂ ਵਲੋਂ ਸਾਂਝੇ ਤੌਰ 'ਤੇ ਸਦਭਾਵਨਾ ਚੇਤਨਾ ਗੁਰਦੁਆਰਾ ਤਿੱਤਰਸਰ ਸਾਹਿਬ ਤੋਂ ਪਿੰਡ ਕੋਟਸ਼ਮੀਰ ਤੱਕ ਕੀਤਾ ਗਿਆ | ਮਾਰਚ ਨੂੰ ਬਾਬਾ ...

ਪੂਰੀ ਖ਼ਬਰ »

ਸਾਹਿਤ ਸਭਾ ਬਠਿੰਡਾ ਵਲੋਂ ਪ੍ਰਵਾਸੀ ਲੇਖਕ ਗੁਰਮੇਲ ਬੀਰੋਕੇ ਨਾਲ ਰੂਬਰੂ ਸਮਾਗਮ

ਬਠਿੰਡਾ, 15 ਮਈ (ਸੁਖਵਿੰਦਰ ਸਿੰਘ ਸੁੱਖਾ)- ਪੰਜਾਬੀ ਸਾਹਿਤ ਸਭਾ (ਰਜਿ:) ਬਠਿੰਡਾ ਵਲੋਂ ਕੈਨੇਡਾ ਵੱਸਦੇ ਲੇਖਕ ਗੁਰਮੇਲ ਬੀਰੋਕੇ ਨਾਲ ਸਥਾਨਿਕ ਟੀਚਰਜ਼ ਹੋਮ ਵਿਖੇ ਰੂਬਰੂ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ ਵਿਚ ਮਹਿਮਾਨ ਲੇਖਕ ਗੁਰਮੇਲ ਬੀਰੋਕੇ, ...

ਪੂਰੀ ਖ਼ਬਰ »

ਰਾਜਨੀਤੀ ਸੇਵਾ ਦੀ ਬਜਾਏ ਇਕ ਬਿਜ਼ਨੈੱਸ ਬਣ ਕੇ ਰਹਿ ਗਈ ਹੈ-ਖਹਿਰਾ

ਰਾਮਾਂ ਮੰਡੀ, 15 ਮਈ (ਤਰਸੇਮ ਸਿੰਗਲਾ)-ਪੀਡੀਏ ਦੇ ਉਮੀਦਵਾਰ ਸ੍ਰ.ਸੁਖਪਾਲ ਸਿੰਘ ਖਹਿਰਾ ਨੇ ਅੱਜ ਦੇਰ ਸ਼ਾਮ ਰਾਮਾਂ ਮੰਡੀ ਵਿਖੇ ਇੱਕ ਚੋਣ ਜਲਸੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਰਾਜਨੀਤੀ ਲੋਕ ਸੇਵਾ ਦੀ ਬਜਾਏ ਇਕ ਬਿਜਨਸ ਬਣ ਕੇ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਬੀਬੀ ਬਾਦਲ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਰਾਮਾਂ ਮੰਡੀ, 15 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਵਿਖੇ ਅਕਾਲੀ-ਭਾਜਪਾ ਵਰਕਰਾਂ ਨੇ ਸਾਬਕਾ ਵਿਧਾਇਕ ਦੀ ਅਗਵਾਈ ਵਿਚ ਵਰਕਰਾਂ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਦੇ ਹੱਕ ...

ਪੂਰੀ ਖ਼ਬਰ »

ਕਾਮਰੇਡ ਭਗਵੰਤ ਸਿੰਘ ਸਮਾਓਾ ਵਲੋਂ ਪਿੰਡਾਂ 'ਚ ਚੋਣ ਪ੍ਰਚਾਰ

ਚਾਉਕੇ, 15 ਮਈ (ਮਨਜੀਤ ਸਿੰਘ ਘੜੈਲੀ)-ਲੋਕ ਸਭਾ ਹਲਕਾ ਬਠਿੰਡਾ ਤੋਂ ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਉਮੀਦਵਾਰ ਕਾਮਰੇਡ ਭਗਵੰਤ ਸਿੰਘ ਸਮਾਓਾ ਨੇ ਅੱਜ ਪਿੰਡ ਰਾਮਪੁਰਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅੱਜ ਦੇਸ਼ ਦੀ ਆਜ਼ਾਦੀ ਦੇ 72 ਸਾਲਾਂ ...

ਪੂਰੀ ਖ਼ਬਰ »

ਰਣੀਕੇ ਦੇ ਹੱਕ ਵਿਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਰਾਮਪੁਰਾ ਫੂਲ, 15 ਮਈ (ਗੁਰਮੇਲ ਸਿੰਘ ਵਿਰਦੀ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਸਾਬਕਾ ਚੈਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ...

ਪੂਰੀ ਖ਼ਬਰ »

ਬਾਦਲ ਪਰਿਵਾਰ ਨੇ ਲੋਕਾਂ ਨੂੰ ਕੁੱਟਣ ਤੇ ਲੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ- ਰਾਜਾ ਵੜਿੰਗ

ਰਾਮਾਂ ਮੰਡੀ, 15 ਮਈ (ਅਮਰਜੀਤ ਸਿੰਘ ਲਹਿਰੀ)-ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਕਾਂਗਰਸ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦਾ ਬਰਗਾੜੀ ਆਉਣਾ ਸਿੱਖ ਧਰਮ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ-ਮਜੀਠੀਆ

ਬਠਿੰਡਾ, 15 ਮਈ (ਕੰਵਲਜੀਤ ਸਿੰਘ ਸਿੱਧੂ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਬਠਿੰਡਾ ਵਿਖੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਐਕਸ ਸਰਵਿਸ ਮੈਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਰਾਜਾ ਵੜਿੰਗ ਨੂੰ ਹਮਾਇਤ ਦੇਣ ਦਾ ਐਲਾਨ

ਭਾਗੀਵਾਂਦਰ, 15 ਮਈ (ਮਹਿੰਦਰ ਸਿੰਘ ਰੂਪ)- ਸੀ.ਆਰ.ਪੀ.ਐਫ. ਐਕਸ ਸਰਵਿਸ ਮੈਨ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਠਿੰਡਾ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਹੈ | ਜ਼ਿਲ੍ਹਾ ਇਕਾਈ ...

ਪੂਰੀ ਖ਼ਬਰ »

ਅਕਾਲੀ ਚੋਣ ਮੁਹਿੰਮਾਂ ਵਿਚ ਪੁਰਾਣੇ ਵਰਕਰਾਂ ਦੀ ਸ਼ਮੂਲੀਅਤ ਹੋਣ ਲੱਗੀ

ਨਥਾਣਾ, 15 ਮਈ (ਗੁਰਦਰਸ਼ਨ ਲੁੱਧੜ)-ਲੋਕ ਸਭਾ ਚੋਣਾਂ ਦਾ ਪ੍ਰਚਾਰ ਸ਼ੁਰੂ ਹੰੁਦਿਆਂ ਅਕਾਲੀ ਦਲ ਦੀਆਂ ਚੋਣ ਮੁਹਿੰਮਾਂ 'ਚ ਪਾਰਟੀ ਦੇ ਟਕਸਾਲੀ ਵਰਕਰਾਂ ਤੋਂ ਸੱਖਣੀਆਂ ਨਜ਼ਰ ਆ ਰਹੀਆਂ ਸਨ | ਅਕਾਲੀ ਦਲ ਦੇ ਪੁਰਾਣੇ ਵਰਕਰਾਂ ਵਿਚ ਜਿੱਥੇ ਅਕਾਲੀ ਦਲ ਦੀ ਰਾਜ ਕਰ ਚੁੱਕੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਪ੍ਰਧਾਨ ਖੁਸ਼ਬਾਜ ਜਟਾਣਾ ਨੇ ਰਾਜਾ ਵੜਿੰਗ ਦੇ ਹੱਕ 'ਚ ਕੀਤਾ ਦੌਰਾ

ਤਲਵੰਡੀ ਸਾਬੋ, 15 ਮਈ (ਰਣਜੀਤ ਸਿੰਘ ਰਾਜੂ)-ਕਾਂਗਰਸ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ ਤੇ ਲੈਜਾਣ ਲਈ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਨੇ ...

ਪੂਰੀ ਖ਼ਬਰ »

ਰਿਫ਼ਾਈਨਰੀ ਵਲੋਂ ਸਰਕਾਰੀ ਸਕੂਲਾਂ ਨੂੰ ਮੁਹੱਈਆ ਸਹੂਲਤਾਂ ਕਾਰਨ ਵਿਦਿਆਰਥੀਆਂ ਦੀ ਗਿਣਤੀ ਵਧੀ

ਰਾਮਾਂ ਮੰਡੀ, 15 ਮਈ (ਤਰਸੇਮ ਸਿੰਗਲਾ, ਅਮਰਜੀਤ ਲਹਿਰੀ)-ਇਲਾਕੇ ਦੇ ਸਰਕਾਰੀ ਸਕੂਲਾਂ ਅੰਦਰ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਇਨ੍ਹਾਂ ਸਕੂਲਾਂ 'ਚ ਵਿਦਿਆਰਥੀਆਂ ਦਾ ਵਿਸ਼ਵਾਸ ਵਧਾਉਣ ਲਈ ਗੁਰੂ ਗੋਬਿੰਦ ਰਿਫ਼ਾਇਨਰੀ ਵਲੋਂ ਸਰਕਾਰੀ ਸਕੂਲਾਂ ਅਤੇ ਉਨ੍ਹਾਂ 'ਚ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਤਿ੍ਵੈਣੀ ਕੰਪਨੀ ਦੇ ਡੀ.ਜੀ.ਐਮ. ਿਖ਼ਲਾਫ਼ ਰੋਸ ਰੈਲੀ

ਬਠਿੰਡਾ, 15 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੀ.ਡਬਲਯੂ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ, ਬਠਿੰਡਾ ਵਲੋਂ ਬ੍ਰਾਂਚ ਪ੍ਰਧਾਨ ਰਾਜ ਕੁਮਾਰ ਗਰੋਵਰ ਦੀ ਪ੍ਰਧਾਨਗੀ ਹੇਠ ਤਿ੍ਵੈਣੀ ਕੰਪਨੀ ਦੇ ਡੀ.ਜੀ.ਐਮ. ਿਖ਼ਲਾਫ਼ ਰੋਸ ਰੈਲੀ ਕੀਤੀ | ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਸ਼ਹਿਰ ਅੰਦਰ ਪੁਲਿਸ ਨੇ ਕੀਤਾ ਫਲੈਗ ਮਾਰਚ

ਰਾਮਪੁਰਾ ਫੂਲ, 15 ਮਈ (ਗੁਰਮੇਲ ਸਿੰਘ ਵਿਰਦੀ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਅਤੇ ਪਿੰਡਾਂ ਵਿਚ ਅਮਨ-ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਡੀ.ਐਸ.ਪੀ ਫੂਲ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਦੇ ਸਮੂਹ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਗਿਆ | ਇਸ ਮਾਰਚ ਦੌਰਾਨ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਲਏ ਸੈਂਕੜੇ ਦਰੱਖਤ ਕਣਕ ਦੇ ਨਾੜ ਨੂੰ ਲਾਈ ਅੱਗ ਨੇ ਸਾੜੇ ਜੰਗਲਾਤ ਵਿਭਾਗ ਕੋਈ ਕਾਰਵਾਈ ਕਰੇਗਾ?

ਬੱਲੂਆਣਾ, 15 ਮਈ (ਗੁਰਨੈਬ ਸਾਜਨ)- ਇਕ ਪਾਸੇ ਤਾਂ ਸਰਕਾਰਾਂ ਰੁੱਖ ਬਚਾਓ ਦੇ ਨਾਅਰੇ ਲਾ ਰਹੀਆਂ ਹਨ | ਸਮਾਜ ਸੇਵੀ ਸੰਸਥਾਵਾਂ, ਵਾਤਾਵਰਨ ਪ੍ਰੇਮੀਆਂ ਵਲੋਂ ਆਮ ਲੋਕਾਂ ਨੂੰ ਵਾਤਾਵਰਨ ਵਿਚ ਵੱਧ ਰਹੀ ਆਲਮੀ ਤਪਸ਼ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸੰਪਤੀ ਉੱਪਰ ਉਮੀਦਵਾਰਾਂ ਦੇ ਪੋਸਟਰ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਧੱਜੀਆਂ

ਬੱਲੂਆਣਾ, 15 ਮਈ (ਗੁਰਨੈਬ ਸਾਜਨ)- ਭਾਵੇਂ ਕਿ ਦੇਸ਼ ਦੇ ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਵਲੋਂ ਸਰਕਾਰੀ ਸੰਪਤੀ ਜਾਂ ਨਿੱਜੀ ਇਮਾਰਤਾਂ ਉੱਪਰ ਉਮੀਦਵਾਰਾਂ ਦੇ ਪੋਸਟਰ ਲਾਉਣ ਦੀ ਸਖ਼ਤ ਹਦਾਇਤ ਕੀਤੀ ਗਈ ਹੈ, ਪਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਸਿਆਸੀ ਪਾਰਟੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਖੁਸ਼ਬਾਜ਼ ਜਟਾਣਾ ਵਲੋਂ ਰਾਜਾ ਵੜਿੰਗ ਦੇ ਹੱਕ 'ਚ ਨੁੱਕੜ ਮੀਟਿੰਗਾਂ

ਤਲਵੰਡੀ ਸਾਬੋ, 15 ਮਈ (ਰਵਜੋਤ ਸਿੰਘ ਰਾਹੀ)-ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਹਲਕਾ ਤਲਵੰਡੀ ਸਾਬੋ ਦੇ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਵਲੋਂ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ 'ਚ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਅੰਦਰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਵੋਟਰ ਜਾਗਰੂਕਤਾ ਰੈਲੀ ਕੱਢੀ

ਤਲਵੰਡੀ ਸਾਬੋ, 15 ਮਈ (ਰਵਜੋਤ ਸਿੰਘ ਰਾਹੀ)-ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਵਲੋਂ ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਇਕ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਯੂਨੀਵਰਸਿਟੀ ਦੇ ਅਧਿਕਾਰੀਆਂ ਤੇ ਵਿਦਿਆਰਥੀਆਂ ਤੋਂ ਇਲਾਵਾ ਇਲਾਕਾ ਵਾਸੀਆਂ ਨੇ ...

ਪੂਰੀ ਖ਼ਬਰ »

ਖੇਤਾਂ ਵਿਚ ਧਰਤੀ ਦੀ ਬਲਦੀ 'ਹਿੱਕ' 'ਤੇ ਕੁਦਰਤ ਨੇ ਹਲਕੀ 'ਠੰਡ' ਪਾਈ

ਬਠਿੰਡਾ ਛਾਉਣੀ, 15 ਮਈ (ਪਰਵਿੰਦਰ ਸਿੰਘ ਜੌੜਾ)-ਖੇਤਾਂ ਵਿਚ ਧਰਤੀ ਦੀ ਬਲਦੀ 'ਹਿੱਕ' ਉੱਤੇ ਕੁਦਰਤ ਨੇ 'ਠੰਡ' ਹਲਕੀ ਠੰਡ ਪਾ ਦਿੱਤੀ ਹੈ | ਕਣਕ ਦੀ ਫ਼ਸਲ ਵੱਢਣ ਤੋਂ ਬਾਅਦ ਇਸ ਵਾਰ ਕਿਸਾਨਾਂ ਨੇ ਬੇਖ਼ੌਫ਼ ਹੋ ਕੇ ਅਤੇ ਵਿਆਪਕ ਪੱਧਰ 'ਤੇ ਰਹਿੰਦ-ਖੂੰਹਦ ਨੂੰ ਅੱਗ ਲਾ ਦਿੱਤੀ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਕਾਲਜ ਵਿਖੇ ਨਰਸਿੰਗ ਦਿਵਸ ਮਨਾਇਆ

ਲਹਿਰਾ ਮੁਹੱਬਤ, 15 ਮਈ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਨਰਸਿੰਗ ਕਾਲਜ ਵਿਖੇ ਮਨਾਏ ਨਰਸਿੰਗ ਦਿਵਸ ਮੌਕੇ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾਂ, ਐਮ. ਡੀ. ਲਖਵੀਰ ਸਿੰਘ ਸਿੱਧੂ, ਰਜਿੰਦਰ ਕੁਮਾਰ, ਦਿਨੇਸ਼ ਕੁਮਾਰ ਅਤੇ ਸਟਾਫ਼ ਦੁਆਰਾ ...

ਪੂਰੀ ਖ਼ਬਰ »

ਪ੍ਰਤੀਯੋਗਤਾ ਮੁਕਾਬਲਿਆਂ 'ਚ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ ਬਾਬਾ ਮੋਨੀ ਜੀ ਕਾਲਜ ਵਿਖੇ ਨਰਸਿੰਗ ਦਿਵਸ ਮਨਾਇਆ

ਲਹਿਰਾ ਮੁਹੱਬਤ, 15 ਮਈ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਨਰਸਿੰਗ ਕਾਲਜ ਵਿਖੇ ਮਨਾਏ ਨਰਸਿੰਗ ਦਿਵਸ ਮੌਕੇ ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾਂ, ਐਮ. ਡੀ. ਲਖਵੀਰ ਸਿੰਘ ਸਿੱਧੂ, ਰਜਿੰਦਰ ਕੁਮਾਰ, ਦਿਨੇਸ਼ ਕੁਮਾਰ ਅਤੇ ਸਟਾਫ਼ ਦੁਆਰਾ ...

ਪੂਰੀ ਖ਼ਬਰ »

ਮਾਨਸ਼ਾਹੀਆ ਵਲੋਂ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ ਬੇਰੰਗ ਮੁੜਿਆ

ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ ਪਾਰਟੀ ਦੇ ਬਾਗ਼ੀ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵਲੋਂ ਭੇਜਿਆ ਗਿਆ ਕਾਨੂੰਨੀ ਨੋਟਿਸ ਫੜਨ ਤੋਂ ਟਾਲਾ ਵੱਟ ਲਿਆ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਲੋਕਤੰਤਰ ਨੂੰ ਬਚਾਉਣ ਲਈ ਕਮਿਊਨਿਸਟ ਧਿਰਾਂ ਨੂੰ ਜਿਤਾਉਣਾ ਜ਼ਰੂਰੀ- ਪ੍ਰਸ਼ੋਤਮ ਸ਼ਰਮਾ

ਭੀਖੀ, 15 ਮਈ (ਬਲਦੇਵ ਸਿੰਘ ਸਿੱਧੂ)- ਪਿਛਲੇ ਲੰਮੇ ਸਮੇਂ ਤੋਂ ਦੇਸ਼ ਅੰਦਰ ਧਰਮ, ਜਾਤ ਦੇ ਨਾਂਅ 'ਤੇ ਫ਼ਿਰਕਾਪ੍ਰਸਤੀ ਵਾਲੀ ਸਿਆਸਤ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ | ਇਸ ਲਈ ਲੋਕਤੰਤਰ ਨੂੰ ਬਚਾਉਣ ਲਈ ਕਮਿਊਨਿਸਟ ਧਿਰਾਂ ਨੂੰ ਜਿਤਾਉਣਾ ...

ਪੂਰੀ ਖ਼ਬਰ »

ਕੇਂਦਰ 'ਚ ਕਾਂਗਰਸ ਸਰਕਾਰ ਦੀ ਸਥਾਪਤੀ 'ਚ ਮਹਿਲਾ ਵਰਕਰਾਂ ਦਾ ਵਡਮੁੱਲਾ ਯੋਗਦਾਨ ਹੋਵੇਗਾ-ਸੁਮਿਤਰਾ ਦੇਵ

ਬੁਢਲਾਡਾ, 15 ਮਈ (ਸਵਰਨ ਸਿੰਘ ਰਾਹੀ)- ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਲਕਾ ਇੰਚਾਰਜ ਰਣਜੀਤ ਕੌਰ ਭੱਟੀ ਦੀ ਅਗਵਾਈ ਹੇਠ ਬਲਾਕ ਬੁਢਲਾਡਾ ਨਾਲ ਸਬੰਧਿਤ ਕਾਂਗਰਸੀ ਮਹਿਲਾ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਮਹਿਲਾ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਜਿਹੜਾ ਕਰੂ ਮਸਲਾ ਹੱਲ, ਉਸ ਨੂੰ ਪਾਵਾਂਗੇ ਵੋਟ

ਭੀਖੀ, 15 ਮਈ (ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ)- ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਕਸਬੇ ਦੇ ਕਿਸਾਨਾਂ ਦਾ ਇਕ ਇਕੱਠ ਸਥਾਨਕ ਅਨਾਜ ਮੰਡੀ 'ਚ ਹੋਇਆ | ਆਵਾਰਾ ਪਸ਼ੂਆਂ ਤੋਂ ਪੀੜਤ ਕਿਸਾਨਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਸ਼ੂ ਉਨ੍ਹਾਂ ਦੀਆਂ ਫ਼ਸਲਾਂ ...

ਪੂਰੀ ਖ਼ਬਰ »

ਡਾ. ਰਜਿੰਦਰ ਸਿੰਘ ਜੱਖੂ ਵਲੋਂ ਬੀਬਾ ਬਾਦਲ ਦੇ ਹੱਕ 'ਚ ਚੋਣ ਪ੍ਰਚਾਰ

ਬਰੇਟਾ, 15 ਮਈ (ਜੀਵਨ ਸ਼ਰਮਾ)- ਸ਼ੋ੍ਰਮਣੀ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੇ ਸੂਬਾਈ ਆਗੂ ਡਾ. ਹਰਜਿੰਦਰ ਸਿੰਘ ਜੱਖੂ ਵਲੋਂ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਪਿੰਡ ਧਰਮਪੁਰਾ ਵਿਖੇ ਚੋਣ ਪ੍ਰਚਾਰ ਕੀਤਾ ਗਿਆ | ਇਸ ਦੋਰਾਨ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਕੁਝ ...

ਪੂਰੀ ਖ਼ਬਰ »

ਅਕਾਲੀ ਦਲ ਦਾ ਵਫ਼ਾਦਾਰ ਸਿਪਾਹੀ-ਚਤਿੰਨ ਸਿੰਘ ਸਮਾਉਂ

ਭੀਖੀ, 15 ਮਈ (ਗੁਰਿੰਦਰ ਸਿੰਘ ਔਲਖ)- ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਅਕਾਲੀ ਆਗੂ ਮਲਕੀਤ ਸਿੰਘ ਸਮਾਉਂ ਦੇ ਕਾਂਗਰਸ ਵਿਚ ਚਲੇ ਜਾਣ 'ਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਸਾਬਕਾ ਸੰਸਦ ਅਤੇ ਸਾਬਕਾ ਵਿਧਾਇਕ ਚਤਿੰਨ ਸਿੰਘ ਸਮਾਉਂ ਨੇ ਕਿਹਾ ਕਿ ਮਲਕੀਤ ਸਿੰਘ ਦਾ ...

ਪੂਰੀ ਖ਼ਬਰ »

ਐਸ.ਐਮ.ਓ. ਿਖ਼ਲਾਫ਼ ਸੇਵਾਵਾਂ ਠੱਪ ਕਰ ਕੇ ਸਿਹਤ ਕਰਮਚਾਰੀਆਂ ਵਲੋਂ ਧਰਨਾ

ਮਾਨਸਾ, 15 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ ਸਥਾਨਕ ਸਿਵਲ ਹਸਪਤਾਲ ਦੇ ਪੈਰਾ ਮੈਡੀਕਲ ਕਰਮਚਾਰੀਆਂ ਨੇ ਐਸ.ਐਮ.ਓ. ਦੀਆਂ ਮੁਲਾਜ਼ਮਾਂ ਵਿਰੋਧੀ ਨੀਤੀਆਂ ਿਖ਼ਲਾਫ਼ ਸੇਵਾਵਾਂ ਠੱਪ ਕਰ ਕੇ ਰੋਸ ਧਰਨਾ ਦਿੱਤਾ | ਬੁਲਾਰਿਆਂ ਨੇ ਦੋਸ਼ ...

ਪੂਰੀ ਖ਼ਬਰ »

ਕੇਜਰੀਵਾਲ ਨੇ ਪਿੰਡ ਗੁੜਥੜੀ 'ਚ ਜਨ ਸਭਾ ਨੂੰ ਸੰਬੋਧਨ ਕੀਤਾ

ਭੀਖੀ, 15 ਮਈ (ਗੁਰਿੰਦਰ ਸਿੰਘ ਔਲਖ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿੰਡ ਗੁੜਥੁੜੀ ਵਿਖੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਨਿਰਾ ਝੂਠ ਬੋਲ ਕੇ ਸੱਤਾ ...

ਪੂਰੀ ਖ਼ਬਰ »

ਲੋਕ ਸੋਚਣ ਕਿ ਉਨ੍ਹਾਂ ਨੂੰ ਵਿਕਾਸ ਚਾਹੀਦਾ ਹੈ ਜਾਂ ਝੂਠੇ ਲੋਕਾਂ ਦਾ ਸਾਥ-ਲੌਾਗੋਵਾਲ

ਬੁਢਲਾਡਾ, 15 ਮਈ (ਸਵਰਨ ਸਿੰਘ ਰਾਹੀ)- ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਚੋਣ ਪ੍ਰਚਾਰ ਲਈ ਪਿੰਡ ਕੁਲਾਣਾ ਵਿਖੇ ਸਰਕਲ ਪ੍ਰਧਾਨ ਅਮਰਜੀਤ ਸਿੰਘ ਕੁਲਾਣਾ ਦੇ ਗ੍ਰਹਿ ਵਿਖੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ...

ਪੂਰੀ ਖ਼ਬਰ »

ਵਿਰੋਧੀ ਜਾਣ ਬੁੱਝ ਕੇ ਬਾਦਲ ਪਰਿਵਾਰ 'ਤੇ ਬੇਅਦਬੀ ਦਾ ਦੋਸ਼ ਲਗਾ ਰਹੇ-ਝੱਬਰ

ਮਾਨਸਾ, 15 ਮਈ (ਸ. ਰਿ.)- ਹਲਕਾ ਜੋਗਾ ਦੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਪਿੰਡ ਝੱਬਰ ਅਤੇ ਭੁਪਾਲ ਕਲਾਂ ਵਿਖੇ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਜਾਣ ਬੁੱਝ ਕੇ ਬਾਦਲ ਪਰਿਵਾਰ 'ਤੇ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਦਾ ਕਸਬਾ ਭੀਖੀ ਤੋਂ ਹੋਇਆ ਮੋਹ ਭੰਗ

ਭੀਖੀ, 15 ਮਈ (ਗੁਰਿੰਦਰ ਸਿੰਘ ਔਲਖ)- ਅਕਾਲੀ ਦਲ-ਭਾਜਪਾ ਦੀ ਕਸਬਾ ਭੀਖੀ 'ਚੋਂ ਹਰ ਵਾਰ ਵੋਟ ਘਟਣ ਕਾਰਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਸਬੇ ਨਾਲੋਂ ਮੋਹ ਭੰਗ ਹੋਇਆ ਲੱਗਦਾ ਹੈ | ਦੱਸਣਾ ਉਚਿੱਤ ਹੋਵੇਗਾ ਕਿ ਹਰਸਿਮਰਤ ਕੌਰ ਬਾਦਲ ਦੀ ਬਠਿੰਡਾ ਲੋਕ ਸਭਾ ਤੋਂ ...

ਪੂਰੀ ਖ਼ਬਰ »

ਹਰਸਿਮਰਤ ਦੀ ਹੋਵੇਗੀ ਕਰਾਰੀ ਹਾਰ-ਰਾਜਾ ਵੜਿੰਗ

ਝੁਨੀਰ, 15 ਮਈ (ਰਮਨਦੀਪ ਸਿੰਘ ਸੰਧੂ)- ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਸਬਾ ਝੁਨੀਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਾਰ ਅਕਾਲੀ-ਭਾਜਪਾ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ ...

ਪੂਰੀ ਖ਼ਬਰ »

ਪੈਸਿਆਂ ਨਾਲ ਭਰਿਆ ਪਰਸ ਵਾਪਸ ਕਰ ਕੇ ਕੀਤੀ ਮਿਸਾਲ ਕਾਇਮ

ਬਰੇਟਾ, 15 ਮਈ (ਮੰਡੇਰ)- ਜਿੱਥੇ ਅੱਜ ਦੇ ਸਮੇਂ ਵਿਚ ਜ਼ਿਆਦਾਤਰ ਲੋਕਾਂ ਵਿਚ ਲਾਲਚ, ਭਿ੍ਸ਼ਟਾਚਾਰ ਅਤੇ ਲੋਕਾਂ ਨਾਲ ਬੇਈਮਾਨਾ ਕਰਨ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ ਉੱਥੇ ਹੀ ਕੁਝ ਲੋਕ ਅੱਜ ਵੀ ਤੰਗੀਆਂ ਤੁਰਸ਼ੀਆਂ ਵਿੱਚ ਰਹਿੰਦੇ ਹੋਏ ਵੀ ਸਮਾਜ ਵਿਚ ਇਮਾਨਦਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX