ਤਾਜਾ ਖ਼ਬਰਾਂ


6 ਵਜੇ ਹੋਵੇਗਾ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੰਤਿਮ ਸਸਕਾਰ
. . .  1 minute ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ । ਉਨ੍ਹਾਂ ਦਾ ਦਾ ਅੰਤਿਮ ਸਸਕਾਰ ਅੱਜ ਸ਼ਾਮੀਂ 6 ਵਜੇ ਮੁੰਬਈ ਦੇ ਵਿਲੇ ਪਾਰਲੇ ਸ਼ਮਸ਼ਾਨਘਾਟ 'ਚ ਕੀਤਾ....
29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਪੇਮਾ ਖਾਂਡੂ
. . .  4 minutes ago
ਈਟਾਨਗਰ, 27 ਮਈ- ਪੇਮਾ ਖਾਂਡੂ ਆਉਣ ਵਾਲੀ 29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸੰਬੰਧੀ ਜਾਣਕਾਰੀ ਭਾਜਪਾ ਨੇਤਾ ਕਿਰਨ ਰਿਜਿਜੂ...
ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  14 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  40 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  1 minute ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 2 hours ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 2 hours ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 2 hours ago
ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ...
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ...
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 2 hours ago
ਪਠਾਨਕੋਟ, 27 ਮਈ (ਸੰਧੂ)- ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ੁਭੰਮ ਗੁਪਤਾ ਪੁੱਤਰ ਅਰਵਿੰਦ ਗੁਪਤਾ ਨਿਵਾਸੀ...
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 2 hours ago
ਮੁੰਬਈ, 27 ਮਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ...
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ
. . .  about 3 hours ago
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ....................................
ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
. . .  about 3 hours ago
ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  about 4 hours ago
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  about 4 hours ago
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 5 hours ago
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  about 5 hours ago
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 5 hours ago
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 5 hours ago
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 6 hours ago
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 6 hours ago
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 6 hours ago
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  about 6 hours ago
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 7 hours ago
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 7 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  1 minute ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 8 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 8 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 8 hours ago
ਪੱਛਮੀ ਬੰਗਾਲ 'ਚ ਭਾਜਪਾ ਵਰਕਰ ਦੀ ਹੱਤਿਆ
. . .  about 8 hours ago
ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕਰੇਗੀ ਰਾਜੀਵ ਕੁਮਾਰ ਤੋਂ ਪੁੱਛਗਿੱਛ
. . .  about 9 hours ago
ਪ੍ਰਧਾਨ ਮੰਤਰੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਜਾਣਗੇ ਵਾਰਾਨਸੀ
. . .  about 9 hours ago
ਸੋਨੀਆ, ਰਾਹੁਲ, ਮਨਮੋਹਨ ਨੇ ਪੰਡਿਤ ਨਹਿਰੂ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਰਾਸ਼ਟਰੀ-ਅੰਤਰਰਾਸ਼ਟਰੀ

ਪਤਨੀ ਦੇ ਕਤਲ ਕੇਸ ਦਾ ਸਾਹਮਣਾ ਕਰ ਰਹੇ ਗੁਰਪ੍ਰੀਤ ਸਿੰਘ ਨੇ ਅਦਾਲਤ ਤੋਂ ਮੰਗਿਆ ਇਨਸਾਫ਼

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਰਬਜੀਤ ਕੌਰ ਦੇ ਕਤਲ ਕੇਸ ਦਾ ਸਾਹਮਣਾ ਕਰ ਰਹੇ ਪਤੀ ਗੁਰਪ੍ਰੀਤ ਸਿੰਘ ਨੇ ਅਦਾਲਤ 'ਚ ਖ਼ੁਦ ਨੂੰ ਬੇਕਸੂਰ ਦੱਸਦੇ ਹੋਏ ਗੁੱਸੇ 'ਚ ਇਨਸਾਫ਼ ਦੀ ਮੰਗ ਕੀਤੀ ਹੈ | 44 ਸਾਲਾ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਮਾਨਸਿਕ, ਸਰੀਰਕ ਅਤੇ ਆਰਥਿਕ ਪੀੜਾ 'ਚੋਂ ਲੰਘ ਰਿਹਾ ਹੈ | ਸਰਕਾਰੀ ਵਕੀਲ ਡੇਵਿਡ ਮੇਸਨ ਕਿਊ ਸੀ ਨੇ ਪੁੱਛਿਆ ਕਿ ਉਹ ਖ਼ੁਦ ਲਈ ਇਨਸਾਫ਼ ਚਾਹੁੰਦਾ ਹੈ ਜਾਂ ਆਪਣੀ ਪਤਨੀ ਲਈ, ਜਿਸ ਦੇ ਜਵਾਬ 'ਚ ਗੁਰਪ੍ਰੀਤ ਨੇ ਕਿਹਾ ਕਿ ਉਹ ਆਪਣੇ ਲਈ ਅਤੇ ਆਪਣੀ ਪਤਨੀ ਦੋਵਾਂ ਲਈ ਇਨਸਾਫ਼ ਚਾਹੁੰਦਾ ਹੈ | ਅਦਾਲਤ 'ਚ ਗੁਰਪ੍ਰੀਤ ਨੇ ਹੰਝੂ ਡੋਲਦੇ ਹੋਏ ਕਿਹਾ ਕਿ ਮੈਂ ਹਿਰਾਸਤ 'ਚ ਹਾਂ, ਮੈਨੂੰ ਜਾਂਚ ਟੀਮ, ਪੁਲਿਸ ਅਤੇ ਤੁਸੀਂ ਲੋਕਾਂ ਨੇ ਖ਼ਤਮ ਕਰ ਦਿੱਤਾ ਹੈ | ਮੈਂ 5 ਲੱਖ ਪੌਾਡ ਟੈਕਸ ਅਦਾ ਕਰਦਾ ਹਾਂ | ਸਿੱਧੇ ਅਸਿੱਧੇ ਤੌਰ 'ਤੇ 50-60 ਲੋਕ ਮੇਰੇ ਹੇਠਾਂ ਕੰਮ ਕਰਦੇ ਹਨ | ਉਹ ਸਭ ਖ਼ਤਮ ਹੋ ਗਿਆ, ਮੇਰਾ ਕਾਰੋਬਾਰ ਚਲਾ ਗਿਆ, ਮੇਰਾ ਮਾਣ ਸਨਮਾਨ ਖ਼ਤਮ ਹੋ ਗਿਆ | ਮਿ: ਮੇਸਨ ਨੇ ਕਿਹਾ ਕਿ ਵੇਖਿਆ ਤੈਨੂੰ ਆਪਣੀ ਅਤੇ ਆਪਣੇ ਕਾਰੋਬਾਰ ਦੀ ਆਪਣੀ ਪਤਨੀ ਨਾਲੋਂ ਜ਼ਿਆਦਾ ਚਿੰਤਾ ਹੈ | ਅਦਾਲਤ 'ਚ ਇਹ ਵੀ ਦੱਸਿਆ ਗਿਆ ਕਿ ਸਰਬਜੀਤ ਕੌਰ ਨੇ ਆਪਣੇ ਪਰਿਵਾਰਕ ਡਾਕਟਰ ਕੋਲ 15 ਜਨਵਰੀ 2018 ਨੂੰ ਕਿਹਾ ਸੀ ਕਿ ਉਹ ਆਤਮ ਹੱਤਿਆ ਕਰਨ ਦੀ ਸੋਚਦੀ ਸੀ | ਉਹ ਖ਼ੁਦ ਦੇ ਬੱਚੇ ਚਾਹੁੰਦੀ ਹੈ | ਉਹ ਇਕੱਲਾ ਮਹਿਸੂਸ ਕਰਦੀ ਹੈ | ਪਰ ਗੁਰਪ੍ਰੀਤ ਹੋਰ ਬੱਚੇ ਨਹੀਂ ਚਾਹੁੰਦਾ | ਜਦਕਿ ਗੁਰਪ੍ਰੀਤ ਨੇ ਕਿਹਾ ਕਿ ਉਸ ਦੀ ਪਤਨੀ ਸਰਬਜੀਤ ਨੇ ਅਜਿਹਾ ਉਸ ਨੂੰ ਕਦੇ ਨਹੀਂ ਦੱਸਿਆ | ਗੁਰਪ੍ਰੀਤ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਜਿਸ ਦਿਨ ਸਰਬਜੀਤ ਕੌਰ ਦੀ ਮੌਤ ਹੋਈ ਹੈ ਉਸ ਦਿਨ 8:15 ਵਜੇ ਸਵੇਰੇ ਕਿਸੇ ਨੂੰ ਘਰ ਆਉਣ ਦਿੱਤਾ ਸੀ | ਉਸ ਨੇ ਕਿਹਾ ਕਿ ਉਹ ਕਮਰੇ 'ਚ ਬੈਠਾ ਟੀ. ਵੀ. 'ਤੇ ਪੰਜਾਬੀ ਖ਼ਬਰਾਂ ਸੁਣ ਰਿਹਾ ਸੀ | ਗੁਰਪ੍ਰੀਤ ਸਿੰਘ ਨੇ ਆਪਣੀ ਪਤਨੀ ਸਰਬਜੀਤ ਕੌਰ ਅਤੇ ਪਹਿਲੀ ਪਤਨੀ ਅਮਨਦੀਪ ਕੌਰ ਦੇ ਕਤਲ 'ਚ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਤੋਂ ਨਾਂਹ ਕਰਦਿਆਂ ਖ਼ੁਦ ਨੂੰ ਬੇਕਸੂਰ ਕਿਹਾ ਹੈ ਜਦਕਿ ਕੇਸ ਦੀ ਸੁਣਵਾਈ ਅਜੇ ਜਾਰੀ ਹੈ |

ਨਿਪਾਲ ਦੇ ਸ਼ੇਰਪਾ ਨੇ 23ਵੀਂ ਵਾਰ ਮਾਊਾਟ ਐਵਰੈਸਟ ਫ਼ਤਹਿ ਕਰ ਬਣਾਇਆ ਰਿਕਾਰਡ

ਕਾਠਮੰਡੂ, 15 ਮਈ (ਏਜੰਸੀ)- ਐਵਰੈਸਟ ਫ਼ਤਹਿ ਕਰਨਾ ਹੀ ਆਪਣੇ ਆਪ 'ਚ ਵੱਡਾ ਕਾਰਨਾਮਾ ਹੈ, ਪਰ ਕੋਈ ਇਸੇ ਕੰਮ ਨੂੰ 23 ਵਾਰ ਕਰੇ ਤਾਂ ਕੀ ਕਹਾਂਗੇ | ਨਿਪਾਲ ਦੇ ਕਾਮੀ ਰਿਤਾ ਸ਼ੇਰਪਾ ਨੇ ਇਸੇ ਤਰ੍ਹਾਂ ਦਾ ਕਾਰਨਾਮਾ ਕਰ ਦਿਖਾਇਆ ਹੈ | 49 ਸਾਲਾ ਸ਼ੇਰਪਾ ਨੇ ਮਾਊਾਟ ਐਵਰੈਸਟ 'ਤੇ 23ਵੀਂ ...

ਪੂਰੀ ਖ਼ਬਰ »

ਜੈਪੁਰ 'ਚ ਅਦਾਕਾਰ ਗੈਵੀ ਚਹਿਲ ਤੇ ਲੋਮ ਹਰਸ਼ ਨਾਲ ਬਦਤਮੀਜ਼ੀ

ਜੈਪੁਰ, 15 ਮਈ (ਅ.ਬ.)-ਰਾਜਸਥਾਨ 'ਚ ਫ਼ਿਲਮ ਬਣਾਉਣ ਦੀ ਗੱਲ ਹੋਵੇ ਜਾਂ ਫਿਰ ਪ੍ਰਚਾਰ ਦੀ, ਪਰ ਹੁਣ ਬਾਲੀਵੁੱਡ ਗੁਲਾਬੀ ਸ਼ਹਿਰ 'ਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰਦਾ | ਸੰਜੇ ਲੀਲ੍ਹਾ ਭੰਸਾਲੀ ਦੇ ਥੱਪੜ ਕਾਂਡ ਦੇ ਬਾਅਦ ਹੁਣ ਬਾਲੀਵੁੱਡ ਦੀ ਇਕ ਨਵੀਂ ਫ਼ਿਲਮ 'ਯੇ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਹਸੀਨਾ ਖ਼ਾਨ ਬਣੀ ਲੰਕੇਸ਼ਾਇਰ ਦੀ ਪਹਿਲੀ ਏਸ਼ਿਆਈ ਮਹਿਲਾ ਮੇਅਰ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤੀ ਮੂਲ ਦੀ ਕੌਾਸਲਰ ਹਸੀਨਾ ਖ਼ਾਨ ਯੂ. ਕੇ. ਦੇ ਲੰਕੇਸ਼ਾਇਰ ਦੀ ਪਹਿਲੀ ਏਸ਼ੀਅਨ ਮਹਿਲਾ ਮੇਅਰ ਬਣੀ ਹੈ | ਕੱਲ੍ਹ ਉਨ੍ਹਾਂ ਸਹੁੰ ਚੁੱਕ ਕੇ ਨਵਾਂ ਇਤਿਹਾਸ ਰਚਿਆ | ਕੌਾਸਲਰ ਖ਼ਾਨ 2006 ਤੋਂ ਲਗਾਤਾਰ ਬਤੌਰ ਕੌਾਸਲਰ ਸੇਵਾਵਾਂ ...

ਪੂਰੀ ਖ਼ਬਰ »

ਖ਼ਾਲਸਾਈ ਰੰਗ 'ਚ ਰੰਗਿਆ ਇਟਲੀ

* ਵਿਸ਼ਾਲ ਨਗਰ-ਕੀਰਤਨ ਸਜਾਇਆ

ਬਰੇਸ਼ੀਆ (ਇਟਲੀ), 15 ਮਈ (ਬਲਦੇਵ ਸਿੰਘ ਬੂਰੇ ਜੱਟਾਂ)- ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਦੀਆਂ ਸੰਗਤਾਂ ਵਲੋਂ 15 ਵਾਂ ਵਿਸ਼ਾਲ ਨਗਰ ਕੀਰਤਨ ਖ਼ਾਲਸਾਈ ਰਵਾਇਤਾਂ ਤੇ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ ¢ ਨਗਰ ਕੀਰਤਨ ਦੀ ਆਰੰਭਤਾ ਪੰਜ ਪਿਆਰੇ ਸਾਹਿਬਾਨ, ...

ਪੂਰੀ ਖ਼ਬਰ »

ਗੁਰਮੇਲ ਸਿੰਘ ਮੱਲ੍ਹੀ ਅਤੇ ਬਲਜੀਤ ਸਿੰਘ ਮੱਲ੍ਹੀ ਨੂੰ ਸਦਮਾ, ਪਿਤਾ ਦੇ ਦਿਹਾਂਤ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਸ: ਗੁਰਮੇਲ ਸਿੰਘ ਮੱਲ੍ਹੀ ਅਤੇ ਕਾਰੋਬਾਰੀ ਬਲਜੀਤ ਸਿੰਘ ਮੱਲ੍ਹੀ, ਜ਼ੋਰਾਵਰ ਸਿੰਘ, ਅਜੀਤ ਸਿੰਘ ਦੇ ਪਿਤਾ ਸ: ਦਿਲਬਾਰਾ ਸਿੰਘ ਮੱਲ੍ਹੀ ਪਿੰਡ ਤਲਵੰਡੀ ਮੱਲ੍ਹੀਆਂ, ਮੋਗਾ ਦਾ ...

ਪੂਰੀ ਖ਼ਬਰ »

ਪਿ੍ੰਸੀਪਲ ਮਲੂਕ ਚੰਦ ਕਲੇਰ ਦਾ ਪੰਜਾਬੀ ਨਾਵਲ ਲੋਕ ਅਰਪਣ

ਸਰੀ, 15 ਮਈ (ਗੁਰਪ੍ਰੀਤ ਸਿੰਘ ਸਹੋਤਾ)- ਕੌਮਾਂਤਰੀ ਕਾਲਮ-ਨਵੀਸ ਪਿ੍ੰਸੀਪਲ ਮਲੂਕ ਚੰਦ ਕਲੇਰ ਦਾ ਪੰਜਾਬੀ ਨਾਵਲ 'ਤਲਾਸ਼ ਜਾਰੀ ਹੈ' ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵਲੋਂ ਬੀਤੇ ਦਿਨੀਂ ਸੀਨੀਅਰ ਸੈਂਟਰ ਡੈਲਟਾ-ਸਰੀ ਵਿਖੇ ਲੋਕ ਅਰਪਣ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੰਜਾਬੀ ਸੱਥ ਯੂ. ਕੇ. ਦੇ ਵਿਹੜੇ ਦਲਵੀਰ ਹਲਵਾਰਵੀ (ਆਸਟ੍ਰੇਲੀਆ) ਦਾ ਸਨਮਾਨ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬੀ ਲੇਖਕ, ਰੇਡੀਓ ਅਤੇ ਟੀ.ਵੀ. ਪੇਸ਼ਕਰਤਾ ਦਲਵੀਰ ਹਲਵਾਰਵੀ ਦਾ ਇੰਗਲੈਂਡ ਪੰਜਾਬੀ ਸੱਥ ਯੂ. ਕੇ. ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪੰਜਾਬੀ ਸੱਥ ਯੂ. ਕੇ. ਦੇ ਮੁੱਖ ਸੇਵਾਦਾਰ ਮੋਤਾ ਸਿੰਘ ਸਰਾਏ ਨੇ ...

ਪੂਰੀ ਖ਼ਬਰ »

ਜਲਿ੍ਹਆਂ ਵਾਲੇ ਬਾਗ਼ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ 19 ਨੂੰ

ਲੈਸਟਰ (ਇੰਗਲੈਂਡ), 15 ਮਈ (ਸੁਖਜਿੰਦਰ ਸਿੰਘ ਢੱਡੇ)- ਇੰਗਲੈਂਡ ਦੇ ਸ਼ਹਿਰ ਲੈਸਟਰ ਵਿੱਖੇ ਜਲਿ੍ਹਆਂ ਵਾਲੇ ਬਾਗ਼ ਦੇ ਸ਼ਹੀਦਾਂ ਦੀ ਯਾਦ ਵਿਚ ਇਕ ਵਿਸ਼ਾਲ ਸਮਾਗਮ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਅਤੇ ਕੋਹਿਨੂਰ ਰੇਡੀਓ ਵਲੋਂ ਸਾਂਝੇ ਤੌਰ 'ਤੇ 19 ਮਈ ਦਿਨ ਐਤਵਾਰ ...

ਪੂਰੀ ਖ਼ਬਰ »

ਕੈਲਗਰੀ ਨੇੜੇ ਹੋਏ ਹਾਦਸੇ 'ਚ 9 ਸਾਲਾ ਲੜਕੇ ਦੀ ਮੌਤ

ਕੈਲਗਰੀ, 15 ਮਈ (ਹਰਭਜਨ ਸਿੰਘ ਢਿੱਲੋਂ)- ਕੈਲਗਰੀ ਦੇ ਸਾਊਥ ਈਸਟ ਵਾਲੇ ਪਾਸੇ ਵਿੰਟਰਿੰਗ ਹਿੱਲਜ਼ ਹਟਰਾਇਟ ਕਾਲੋਨੀ ਇਲਾਕੇ ਵਿਚ ਹੋਏ ਇਕ ਟ੍ਰੈਕਟਰ ਹਾਦਸੇ ਵਿਚ 9 ਸਾਲਾ ਇਕ ਲੜਕੇ ਦੀ ਮੌਤ ਹੋ ਜਾਣ ਦੀ ਖ਼ਬਰ ਹੈ ¢ ਐਮਰਜੰਸੀ ਮੈਡੀਕਲ ਸਰਵਿਸਿਜ਼, ਸਟਾਰਜ਼ ਏਅਰ ਐਾਬੂਲੈਂਸ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਡਾਕਟਰ 'ਤੇ ਲੱਗਾ ਬੱਚਿਆਂ ਦੇ ਸੋਸ਼ਣ ਦਾ ਦੋਸ਼

ਕੈਲਗਰੀ, 15 ਮਈ (ਹਰਭਜਨ ਸਿੰਘ ਢਿੱਲੋਂ)- ਅਲਬਰਟਾ ਦੇ ਕਸਬੇ ਸੇਂਟ ਅਲਬਰਟ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਸਰੀਰਕ ਸੋਸ਼ਣ ਕਰਨ ਦੇ ਦੋਸ਼ ਤਹਿਤ ਬੱਚਿਆਾ ਦੇ ਰੋਗਾਂ ਦੇ ਮਾਹਿਰ ਇਕ ਡਾਕਟਰ ਨੂੰ ਪ੍ਰੈਕਟਿਸ ਕਰਨ ਤੋਂ ਰੋਕ ਦਿੱਤਾ ਗਿਆ ਹੈ ਤੇ ਉਸ ਿਖ਼ਲਾਫ਼ ...

ਪੂਰੀ ਖ਼ਬਰ »

ਬਰੈਂਪਟਨ ਬੋਰਡ ਆਫ਼ ਟਰੇਡ ਸੰਸਥਾ ਵਲੋਂ ਵਰਿੰਦ ਸ਼ਰਮਾ ਦਾ ਸਨਮਾਨ

ਟੋਰਾਂਟੋ, 15 ਮਈ (ਹਰਜੀਤ ਸਿੰਘ ਬਾਜਵਾ)- ਬੀਤੇ ਦਿਨੀਂ ਬਰੈਂਪਟਨ ਬੋਰਡ ਆਫ਼ ਟਰੇਡ ਸੰਸਥਾ ਵਲੋਂ ਇੱਥੋਂ ਦੇ ਪੀਅਰਸਨ ਕਨਵੈੱਨਸ਼ਨ ਸੈਂਟਰ ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ਵਰਿੰਦ ਐਾਟਰਟੇਨਮੈਂਟ ਦੇ ਸੰਚਾਲਕ ਵਰਿੰਦ ਸ਼ਰਮਾ ਨੂੰ ਕਲਾ ਅਤੇ ਮਨੋਰੰਜਨ ਦੇ ਖੇਤਰ ਵਿਚ ...

ਪੂਰੀ ਖ਼ਬਰ »

ਦਸਤਾਰਧਾਰੀ ਦਿੱਖ ਕਾਰਨ ਹਾਂਗਕਾਂਗ ਦੇ ਮੀਡੀਏ ਵਿਚ ਛਾਇਆ ਅੰਮਿ੍ਤਧਾਰੀ ਨੌਜਵਾਨ ਸੁਖਦੀਪ ਸਿੰਘ

ਹਾਂਗਕਾਂਗ, 15 ਮਈ (ਜੰਗ ਬਹਾਦਰ ਸਿੰਘ)-ਆਪਣੀ ਦਸਤਾਰਧਾਰੀ ਦਿੱਖ ਕਾਰਨ ਕਰੀਬ ਇਕ ਹਫ਼ਤੇ ਤੋਂ ਹਾਂਗਕਾਂਗ ਦੇ ਚੀਨੀ ਅਤੇ ਅੰਗਰੇਜ਼ੀ ਮੀਡੀਏ ਵਿਚ ਡਾਕਟਰੀ ਪੜ੍ਹਾਈ ਕਰ ਰਿਹਾ ਅੰਮਿ੍ਤਧਾਰੀ ਨੌਜਵਾਨ ਸੁਖਦੀਪ ਸਿੰਘ ਘੱਟ ਗਿਣਤੀਆਂ ਪ੍ਰਤੀ ਹਾਂਗਕਾਂਗ ਦੇ ਲੋਕਾਂ ਦੀ ਸੋਚ ...

ਪੂਰੀ ਖ਼ਬਰ »

ਸਿੱਖਾਂ ਦੀ ਕਾਲੀ ਸੂਚੀ ਖ਼ਤਮ ਕਰਨ ਦਾ ਸਵਾਗਤ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਸਰਕਾਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਦਾ ਮੁਕੰਮਲ ਤੌਰ 'ਤੇ ਖ਼ਾਤਮਾ ਕਰਨ ਦਾ ਬੀ ਜੇ ਪੀ ਓਵਰਸੀਜ਼ ਦੇ ਮੀਤ ਪ੍ਰਧਾਨ ਅਤੇ ਸਾਬਕਾ ਮੇਅਰ ਦਰਸ਼ਨ ਸਿੰਘ ਗਰੇਵਾਲ ਨੇ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ...

ਪੂਰੀ ਖ਼ਬਰ »

ਸਲੋਹ ਦੇ ਮੇਅਰ ਹਰਮੋਹਿੰਦਰਪਾਲ ਸਿੰਘ ਸੋਹਲ ਨੇ ਸਿਆਸਤ ਨੂੰ ਕਿਹਾ ਅਲਵਿਦਾ

ਲੰਡਨ, 15 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸਲੋਹ ਦੇ ਮੇਅਰ ਹਰਮੋਹਿੰਦਰਪਾਲ ਸਿੰਘ ਸੋਹਲ ਨੇ ਕੱਲ੍ਹ ਸ਼ਾਮੀ ਸਰਗਰਮ ਸਿਆਸਤ ਨੂੰ ਅਲਵਿਦਾ ਆਖ ਦਿੱਤਾ ਹੈ | ਉਨ੍ਹਾਂ ਇਸ ਮੌਕੇ ਕਿਹਾ ਕਿ ਉਨ੍ਹਾਂ ਬਤੌਰ ਕੌਾਸਲਰ 24 ਸਾਲ ਸੇਵਾਵਾਂ ਦਿੱਤੀਆਂ ਅਤੇ ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ 'ਚ ਹੋ ਰਹੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਟਲ ਦੇ ਪੰਜਾਬੀ ਵੀ ਸਰਗਰਮ

* ਆਪੋ-ਆਪਣੀਆਂ ਪਾਰਟੀਆਂ ਨੂੰ ਭੇਜ ਰਹੇ ਹਨ ਮੋਟਾ ਚੋਣ ਫੰਡ

ਸਿਆਟਲ, 15 ਮਈ (ਹਰਮਨਪ੍ਰੀਤ ਸਿੰਘ)-2019 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਭਾਰਤ ਤੇ ਖ਼ਾਸ ਕਰ ਪੰਜਾਬ ਅੰਦਰ ਚੋਣ ਪ੍ਰਚਾਰ ਸਿਖ਼ਰਾਂ 'ਤੇ ਹੈ ਅਤੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ, ਉੱਥੇ ਹੀ ਵਿਦੇਸ਼ਾਂ ਅੰਦਰ ਬੈਠੇ ਪ੍ਰਵਾਸੀ ਭਾਰਤੀ ਵੀ ਇਨ੍ਹਾਂ ਚੋਣਾਂ ਨੂੰ ...

ਪੂਰੀ ਖ਼ਬਰ »

ਸਿੰਗਾਪੁਰ 'ਚ ਭਾਰਤੀ ਮਹਿਲਾ ਨੂੰ ਦੋ ਹਫ਼ਤਿਆਂ ਦੀ ਜੇਲ੍ਹ

ਸਿੰਗਾਪੁਰ, 15 ਮਈ (ਏਜੰਸੀ)- ਭਾਰਤੀ ਮਹਿਲਾ ਨੂੰ ਦੋ ਲੋਕਾਂ 'ਤੇ ਦੇਹ ਵਪਾਰ 'ਚ ਧੱਕਣ ਦੇ ਝੂਠੇ ਦੋਸ਼ ਲਗਾਉਣ ਦੇ ਮਾਮਲੇ 'ਚ ਦੋ ਹਫ਼ਤਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ | ਉਹ ਨਹੀਂ ਚਾਹੁੰਦੀ ਸੀ ਕਿ ਉਸ ਦੇ ਪਤੀ ਨੂੰ ਇਹ ਪਤਾ ਲੱਗੇ ਕਿ ਉਹ ਸਿੰਗਾਪੁਰ 'ਚ ਕੀ ਕੰਮ ਕਰ ...

ਪੂਰੀ ਖ਼ਬਰ »

ਸਿਆਟਲ ਦੇ ਇਕ ਸਕੂਲ 'ਚ ਸੱਭਿਆਚਾਰਕ ਪ੍ਰੋਗਰਾਮ

ਸਿਆਟਲ, 15 ਮਈ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਟ ਦੇ ਮੀਕਰ ਕਲਚਰਲ ਪ੍ਰੋਗਰਾਮ ਕਰਵਾਇਆ, ਜਿਸ ਵਿਚ ਪੰਜਾਬੀ ਬੱਚਿਆਂ ਨੇ ਭੰਗੜਾ ਪਾ ਕੇ ਧਮਾਲਾਂ ਪਾ ਦਿੱਤੀਆਂ ਅਤੇ ਅਖ਼ੀਰ ਵਿਚ ਪੰਜਾਬੀ ਬੱਚਿਆਂ ਨੇ ਗਤਕੇ ਦੇ ਜੌਹਰ ...

ਪੂਰੀ ਖ਼ਬਰ »

ਖ਼ਾਲਸਾ ਗਰੁੱਪ ਵਿਨੀਪੈਗ ਵਲੋਂ ਗੁਰਬਾਣੀ ਕੰਠ ਅਤੇ ਦਸਤਾਰ ਮੁਕਾਬਲੇ ਕਰਵਾਏ

ਵਿਨੀਪੈਗ, 15 ਮਈ (ਸਰਬਪਾਲ ਸਿੰਘ)-ਵਿਦੇਸ਼ਾਂ ਵਿਚ ਵਸਦੀ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ ਨਾਲ ਜੋੜਨ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਾਉਣ ਲਈ ਬੀਤੇ ਐਤਵਾਰ ਵਿਨੀਪੈਗ ਸਥਿਤ ਮੈਪਲ ਕਾਲਜੀਏਟ ਕੰਪਲੈਕਸ ਵਿਚ ਖ਼ਾਲਸਾ ਗਰੁੱਪ ਵਿਨੀਪੈਗ ਵਲੋਂ 12ਵਾਂ ਗੁਰਬਾਣੀ ਕੰਠ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX