ਤਾਜਾ ਖ਼ਬਰਾਂ


ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਕੀਤੀ ਭੇਟ
. . .  4 minutes ago
ਬਟਾਲਾ, 24 ਜਨਵਰੀ (ਕਾਹਲੋਂ)- ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਨੇ ਅੱਜ ਗਊਸ਼ਾਲਾ ਬਟਾਲਾ 'ਚ ਮਹਾਸ਼ਾ ਗੋਕੁਲ ਚੰਦ ਨੂੰ ਗੋਬਰ ਤੋਂ ਛੜੇ (ਲੱਕੜੀ) ਬਣਾਉਣ ਵਾਲੀ ਮਸ਼ੀਨ ਦਿੱਤੀ। ਇਸ ਤੋਂ ਇਲਾਵਾ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 52/0
. . .  8 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 50 ਦੌੜਾਂ ਪੂਰੀਆਂ
. . .  12 minutes ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਤੇਜ ਸ਼ੁਰੂਆਤ
. . .  14 minutes ago
ਰਜਨੀਕਾਂਤ ਦੇ ਬਿਆਨ 'ਤੇ ਬਵਾਲ ਵਿਚਾਲੇ ਤਾਮਿਲਨਾਡੂ 'ਚ ਪੇਰੀਆਰ ਦੀ ਮੂਰਤੀ ਨਾਲ ਭੰਨਤੋੜ
. . .  16 minutes ago
ਚੇਨਈ, 24 ਜਨਵਰੀ- ਤਾਮਿਲਨਾਡੂ 'ਚ ਦਵ੍ਰਿੜ ਵਿਚਾਰਕ ਅਤੇ ਸਮਾਜ ਸੁਧਾਰਕ ਪੇਰੀਆਰ ਨੂੰ ਲੈ ਕੇ ਵਿਵਾਦਾਂ ਦਾ ਦੌਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਇੱਥੋਂ ਦੇ ਚੇਂਗਲਪੱਟੂ ਜ਼ਿਲ੍ਹੇ ਦੇ ਇੱਕ ਪਿੰਡ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੀ ਬੱਲੇਬਾਜ਼ੀ ਸ਼ੁਰੂ
. . .  33 minutes ago
ਚੀਨ 'ਚ ਕੋਰੋਨਾ ਵਾਇਰਸ ਦਾ ਕਹਿਰ : ਭਾਰਤੀ ਦੂਤਘਰ ਨੇ ਬੀਜਿੰਗ 'ਚ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਨੂੰ ਕੀਤਾ ਰੱਦ
. . .  43 minutes ago
ਬੀਜਿੰਗ, 24 ਜਨਵਰੀ- ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਬੀਜਿੰਗ ਸਥਿਤ ਭਾਰਤੀ ਦੂਤਘਰ ਨੇ ਗਣਤੰਤਰ ਦਿਵਸ ਸਮਾਰੋਹ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਹੈ। ਇਸ ਬਿਮਾਰੀ ਕਾਰਨ ਚੀਨ 'ਚ ਹੁਣ ਤੱਕ 25 ਲੋਕਾਂ...
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  about 1 hour ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
ਨੇਪਾਲ ਦੇ ਵਿਦੇਸ਼ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ 'ਸਗਰਮਥਾ ਸੰਵਾਦ' ਵਿਚ ਸ਼ਾਮਲ ਹੋਣ ਦਾ ਸੱਦਾ
. . .  1 minute ago
ਕਾਠਮੰਡੂ, 24 ਜਨਵਰੀ - ਨੇਪਾਲ ਦੇ ਵਿਦੇਸ਼ ਮੰਤਰੀ ਪ੍ਰਦੀਪ ਕੁਮਾਰ ਗਿਆਵਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਪਾਲ ਦੇ ਕਾਠਮੰਡੂ 'ਚ 2 ਤੋਂ 4 ਅਪ੍ਰੈਲ ਤੱਕ ਹੋਣ ਵਾਲੇ 'ਸਗਰਮਥਾ ਸੰਵਾਦ' ਵਿਚ ਸ਼ਾਮਲ...
ਹੱਤਿਆ ਤੋਂ ਬਾਅਦ ਤੇਲ ਪਾ ਕੇ ਸਾੜੀ ਨੌਜਵਾਨ ਦੀ ਲਾਸ਼
. . .  about 1 hour ago
ਵੇਰਕਾ, 24 ਜਨਵਰੀ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਵੱਲਾ ਤੋਂ ਸਿਰਫ਼ 100 ਗਜ਼ ਦੀ ਦੂਰੀ 'ਤੇ ਅੱਪਰ ਦੁਆਬ ਨਹਿਰ ਦੇ ਪੁਲ ਹੇਠ ਅਣਪਛਾਤੇ ਵਿਅਕਤੀ ਵਲੋਂ ਇੱਕ 16...
ਬੰਦ ਸਕੂਲ ਦੇ ਮੋਹਰਿਓਂ ਮਿਲੀ ਨੌਜਵਾਨ ਦੀ ਲਾਸ਼
. . .  about 1 hour ago
ਗੁਰਾਇਆ, 24 ਜਨਵਰੀ (ਬਲਵਿੰਦਰ ਸਿੰਘ)- ਗੁਰਾਇਆ-ਫਗਵਾੜਾ ਹਾਈਵੇਅ 'ਤੇ ਵਿਰਕ ਮੌਲੀ ਗੇਟ ਨੇੜੇ ਬੰਦ ਪਏ ਇੱਕ ਸਕੂਲ ਦੇ ਗੇਟ ਮੋਹਰਿਓਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼...
ਚੀਨ 'ਚ ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ
. . .  about 1 hour ago
ਬੀਜਿੰਗ, 24 ਜਨਵਰੀ- ਚੀਨ ਦੇ ਵੁਹਾਨ ਸੂਬੇ 'ਚ ਤੇਜ਼ੀ ਨਾਲ ਫੈਲ ਰਹੇ ਜਾਨਲੇਵਾ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 25 ਹੋ ਗਈ ਹੈ ਅਤੇ ਇਸ ਦੇ ਕਰੀਬ 830 ਮਾਮਲਿਆਂ ਦੀ...
ਜਾਮੀਆ ਹਿੰਸਾ ਦੇ ਮਾਮਲੇ 'ਚ ਐੱਸ. ਆਈ. ਟੀ. ਨੇ ਹਿਰਾਸਤ 'ਚ ਲਿਆ ਇੱਕ ਵਿਅਕਤੀ
. . .  about 2 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ (ਐੱਸ. ਆਈ. ਟੀ.) ਜਾਮੀਆ ਹਿੰਸਾ ਦੇ ਮਾਮਲੇ 'ਚ ਇੱਕ ਵਿਅਕਤੀ ਨੂੰ ਹਿਰਾਸਤ 'ਚ...
ਕਪਿਲ ਮਿਸ਼ਰਾ ਦੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ ਤੋਂ ਮੰਗੀ ਰਿਪੋਰਟ
. . .  about 2 hours ago
ਨਵੀਂ ਦਿੱਲੀ, 24 ਜਨਵਰੀ- ਭਾਜਪਾ ਨੇਤਾ ਅਤੇ ਉਮੀਦਵਾਰ ਕਪਿਲ ਮਿਸ਼ਰਾ ਵਲੋਂ ਦਿੱਲੀ ਚੋਣਾਂ ਨੂੰ ਲੈ ਕੇ ਦਿੱਤੇ 'ਪਾਕਿਸਤਾਨ' ਵਾਲੇ ਬਿਆਨ 'ਤੇ ਚੋਣ ਕਮਿਸ਼ਨ ਨੇ ਦਿੱਲੀ ਦੇ ਮੁੱਖ ਚੋਣ ਅਧਿਕਾਰੀ...
ਗੁਰੂਹਰਸਹਾਏ ਪੁਲਿਸ ਨੇ ਤੜਕੇ ਘਰਾਂ 'ਚ ਛਾਪੇਮਾਰੀ ਕਰਕੇ ਦਬੋਚੇ ਕਈ ਨਸ਼ਾ ਤਸਕਰ
. . .  about 2 hours ago
ਗੁਰੂਹਰਸਹਾਏ, 24 ਜਨਵਰੀ (ਕਪਿਲ ਕੰਧਾਰੀ)- ਗੁਰੂਹਰਸਹਾਏ 'ਚ ਵੱਧ ਰਹੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਅੱਜ ਸਵੇਰੇ ਕਰੀਬ 5 ਵਜੇ ਹੀ ਡੀ. ਐੱਸ. ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਵਲੋਂ ਭਾਰੀ ਪੁਲਸ ਫੋਰਸ ਨੂੰ ਨਾਲ...
ਭਾਰਤ-ਨਿਊਜ਼ੀਲੈਂਡ ਵਿਚਾਲੇ ਟੀ-20 ਲੜੀ ਦਾ ਪਹਿਲਾ ਮੈਚ ਅੱਜ
. . .  about 4 hours ago
ਝਾਰਖੰਡ ਦੇ ਲੋਹਰਦਗਾ ਜ਼ਿਲ੍ਹੇ 'ਚ ਲਗਾਈ ਗਈ ਧਾਰਾ 144
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 1 hour ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 1 hour ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  8 minutes ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  27 minutes ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  32 minutes ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  20 minutes ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  57 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਦਿੱਲੀ

ਗੁ. ਬੰਗਲਾ ਸਾਹਿਬ ਦੇ ਅਜਾਇਬ ਘਰ ਨੂੰ ਵੇਖਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਟੱਪੀ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਾਪਿਤ 'ਬਾਬਾ ਬਘੇਲ ਸਿੰਘ ਵਿਰਾਸਤ ਮਲਟੀ ਮੀਡੀਆ ਅਜਾਇਬ ਘਰ' ਵੇਖਣ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਜ਼ਿਆਦਾ ਟੱਪ ਗਈ ਹੈ | ਤਕਰੀਬਨਨ 5 ਸਾਲ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਪਿਤ ਕੀਤੇ ਅਜਾਇਬ ਘਰ ਨੂੰ ਨਵਾਂ ਤੇ ਆਧੁਨਿਕ ਰੂਪ ਦੇਣ 'ਚ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਅਹਿਮ ਯੋਗਦਾਨ ਪਾਇਆ ਸੀ | ਤਕਰੀਬਨ 5 ਸਾਲ ਪਹਿਲਾਂ 26 ਜੁਲਾਈ 2014 ਨੂੰ ਇਸ ਅਜਾਇਬ ਘਰ ਦਾ ਉਦਘਾਟਨ ਕੇਂਦਰੀ ਮੰਤਰੀ ਅਰੁਣ ਜੇਤਲੀ ਵਲੋਂ ਕੀਤਾ ਗਿਆ ਸੀ | ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਿੱਖ ਇਤਿਹਾਸ ਤੇ ਵਿਰਸੇ ਦੀ ਜਾਣਕਾਰੀ ਦੇਣ ਲਈ ਸਥਾਪਿਤ ਕੀਤੇ ਗਏ 'ਬਾਬਾ ਬਘੇਲ ਸਿੰਘ ਵਿਰਾਸਤ ਮਲਟੀ ਮੀਡੀਆ ਅਜਾਇਬ ਘਰ' ਵੇਖਣ ਆਉਣ ਵਾਲਿਆਂ ਦੀ ਗਿਣਤੀ 5 ਸਾਲਾਂ 'ਚ 20 ਲੱਖ ਤੋਂ ਜ਼ਿਆਦਾ ਟੱਪ ਗਈ ਹੈ | ਦਰਅਸਲ ਆਧੁਨਿਕ ਤਕਨੀਕ ਨਾਲ ਬਣੇ ਇਸ ਅਜਾਇਬ ਘਰ ਅੰਦਰ ਦਾਖਲ ਹੋਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਆਪਣੇ ਆਪ ਹੀ ਰਿਕਾਰਡ ਹੋ ਜਾਂਦੀ ਹੈ | ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਅਜਾਇਬ ਘਰ 'ਚ ਪੰਜਾਬੀ, ਹਿੰਦੀ ਤੇ ਅੰਗਰੇਜੀ ਭਾਸ਼ਾਵਾਂ 'ਚ ਸਿੱਖ ਇਤਿਹਾਸ ਦੀ ਜਾਣਕਾਰੀ ਉਪਲਬੱਧ ਹੈ | ਉਨ੍ਹਾਂ ਕਿਹਾ ਕਿ ਇਸ ਅਜਾਇਬ ਘਰ ਰਾਹੀਂ ਸਿੱਖੀ ਵਿਰਸੇ ਨੂੰ ਬਹੁਤ ਹੀ ਨਿਮਾਣੇ ਢੰਗ ਨਾਲ ਪੇਸ਼ ਕਰਨ ਦਾ ਯਤਨ ਕੀਤਾ ਗਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਸਿੱਖ ਆਪਣੇ ਇਤਿਹਾਸ ਨੂੰ ਭੁੱਲ ਗਏ ਹਨ, ਇਹ ਅਜਾਇਬ ਘਰ, ਉਨ੍ਹਾਂ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਸਬੰਧੀ ਬਹੁਤ ਹੀ ਮਹੱਤਵਪੂਰਨ ਤੇ ਅਹਿਮ ਜਾਣਕਾਰੀ ਉਪਲੱਬਧ ਕਰਵਾਉਣ 'ਚ ਲਾਹੇਵੰਦ ਸਾਬਿਤ ਹੋ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਅਜਾਇਬ ਘਰ ਵਿਚ ਗੁਰੂ ਨਾਨਕ ਦੇਵ ਜੀ ਤੋਂ ਗੁਰੂ ਗੋਬਿੰਦ ਸਿੰਘ ਦੇ ਜੀਵਨਕਾਲ ਦੀਆਂ ਅਹਿਮ ਘਟਨਾਵਾਂ ਨਾਲ ਸਬੰਧਿਤ ਜਾਣਕਾਰੀ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸਬੰਧਿਤ ਚਿੱਤਰ ਤੇ ਲਿਖਤਾਂ ਸਮੇਤ ਤਿੰਨ ਭਾਸ਼ਾਵਾਂ (ਪੰਜਾਬੀ, ਹਿੰਦੀ ਤੇ ਅੰਗਰੇਜੀ) ਵਿਚ ਸਿੱਖ ਇਤਿਹਾਸ ਦੀ ਡਾਕੂਮੈਂਟਰੀ ਉਪਲੱਬਧ ਕਰਵਾਈ ਗਈ ਹੈ ਅਤੇ ਇਸ ਤੋਂ ਇਲਾਵਾ ਅਜਾਇਬ ਘਰ 'ਚ ਕੌਮਾਂਤਰੀ ਪੱਧਰ ਦਾ ਆਡੀਟੋਰੀਅਮ ਵੀ ਬਣਾਇਆ ਗਿਆ ਹੈ |

ਗੈਂਗਸਟਰਾਂ 'ਤੇ ਲਗਾਮ ਲਈ ਸਖ਼ਤ ਕਾਨੂੰਨ ਬਣਾਉਣ ਸਰਕਾਰਾਂ-ਹਾਈਕੋਰਟ

ਚੰਡੀਗੜ੍ਹ, 15 ਮਈ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਦੋਵਾਂ ਸੂਬਿਆਂ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਉਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਹਦਾਇਤ ਕੀਤੀ ਹੈ | ਹਾਈਕੋਰਟ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ 'ਚ ਗੈਂਗਸਟਰਾਂ 'ਤੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦਾ ਦੋਸ਼ੀ ਕਾਬੂ

ਕੁਰੂਕਸ਼ੇਤਰ, 15 ਮਈ (ਅ.ਬ.)-ਥਾਣਾ ਲਾਡਵਾ ਪੁਲਿਸ ਨੇ ਕੁੱਟਮਾਰ ਕਰਨ ਦੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੀਤੇ ਦਿਨ ਥਾਣਾ ਲਾਡਵਾ 'ਚ ਦੀਪਕ ਕੁਮਾਰ ਵਾਸੀ ਡੁਡਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਰੋਹਿਤ ਪੰਜੇਟਾ ਵਾਸੀ ਡੁਡਾ ਨੇ ...

ਪੂਰੀ ਖ਼ਬਰ »

ਝਗੜੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

ਕਰਨਾਲ, 15 ਮਈ (ਗੁਰਮੀਤ ਸਿੰਘ ਸੱਗੂ)-ਪਿੰਡ ਸੰਗੋਹੀ ਵਿਖੇ ਇਕ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਨੂੰ ਗੰਭੀਰ ਹਾਲਤ ਵਿਚ ਕਲਪਨਾ ਚਾਵਲਾ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

ਜੇਕਰ ਪਿ੍ਅੰਕਾ ਨੂੰ ਸਿੱਖਾਂ ਨਾਲ ਸਚਮੁੱਚ ਹਮਦਰਦੀ ਹੈ ਤਾਂ ਪਹਿਲਾਂ ਟਾਈਟਲਰ ਤੇ ਕਮਲ ਨਾਥ ਨੂੰ ਪਾਰਟੀ 'ਚੋਂ ਕੱਢਿਆ ਜਾਵੇ- ਸਿਰਸਾ

ਨਵੀਂ ਦਿੱਲੀ, 15 ਮਈ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਪਿ੍ਅੰਕਾ ਗਾਂਧੀ ਪੰਜਾਬ ਅੰਦਰ ਭਾਵੁਕ ਭਾਸ਼ਣ ਦੇ ਕੇ ਆਪਣੀ ਦਾਦੀ ਇੰਦਰਾ ਗਾਂਧੀ ਤੇ ਪਿਤਾ ਰਾਜੀਵ ਗਾਂਧੀ ਵਲੋਂ ਕੀਤੇ ਗੁਨਾਹਾਂ ...

ਪੂਰੀ ਖ਼ਬਰ »

ਮੋਦੀ-ਸ਼ਾਹ ਜਿੱਤ ਗਏ ਤਾਂ ਨਹੀਂ ਹੋਵੇਗਾ ਮਤਦਾਨ, ਬਦਲ ਜਾਵੇਗਾ ਸੰਵਿਧਾਨ- ਬੁੱਧੀਜੀਵੀ

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)- ਭਾਰਤੀ ਜਨਤਾ ਪਾਰਟੀ ਵਿਰੁੱਧ ਬੰਗਾਲ ਦੇ ਬੁੱਧੀਜੀਵੀ ਇਕ ਵਾਰ ਫਿਰ ਸਰਗਰਮ ਹੋਏ ਹਨ | ਸਾਡਾ ਬੰਗਾਲ ਪਿਆਰ ਦਾ ਬੰਗਾਲ, ਲੁਟੇਰੇ ਅਤੇ ਸੰਪਰਦਾਇਕ ਹਮਲਾਵਰਾਂ ਨੂੰ ਰੋਕ ਦਿਓ, ਇਹ ਫਲੈਕਸ ਲਾ ਕੇ ਕੋਲਕਾਤਾ ਪ੍ਰੈੱਸ ਕਲੱਬ ਵਿਖੇ ...

ਪੂਰੀ ਖ਼ਬਰ »

ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਪੈਸੇ ਵੰਡਣ ਦਾ ਦੋਸ਼

ਕੋਲਕਾਤਾ, 15 ਮਈ (ਰਣਜੀਤ ਸਿੰਘ ਲੁਧਿਆਣਵੀ)-ਬਾਰਾਸਾਤ ਲੋਕ ਸਭਾ ਇਲਾਕੇ 'ਚ ਕੇਂਦਰੀ ਸੁਰੱਖਿਆ ਮੰਤਰਾਲੇ ਦੀ ਗੱਡੀ 'ਚ ਭਾਜਪਾ ਵਲੋਂ ਨੋਟ ਵੰਡੇ ਜਾਣ ਦਾ ਦੋਸ਼ ਲਗਾਇਆ ਗਿਆ ਹੈ | ਤਿ੍ਣਮੂਲ ਉਮੀਦਵਾਰ ਕਾਕੋਲੀ ਘੋਸ਼ ਦਸ਼ਤੀਦਾਰ ਨੇ ਇਹ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ...

ਪੂਰੀ ਖ਼ਬਰ »

19 ਕਿੱਲੋ ਅਫ਼ੀਮ ਸਮੇਤ 2 ਕਾਬੂ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਦੀ ਚੰਡੀਗੜ੍ਹ ਖੇਤਰੀ ਟੀਮ ਨੇ ਦੋ ਤਸਕਰਾਂ ਨੂੰ 19 ਕਿੱਲੋ 800 ਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਐਨ.ਸੀ.ਬੀ. ਦੀ ਚੰਡੀਗੜ੍ਹ ਟੀਮ ਨੂੰ ਗੁਪਤ ਸੂਚਨਾ ਮਿਲੀ ...

ਪੂਰੀ ਖ਼ਬਰ »

ਭਾਜਪਾ ਨੂੰ ਰੋਕਣ ਲਈ ਕੇਂਦਰ 'ਚ ਕਿਸੇ ਵੀ ਬਣਨ ਵਾਲੀ ਸਰਕਾਰ ਦਾ ਸਮਰਥਨ ਕਰ ਸਕਦੀ ਹੈ 'ਆਪ'-ਸਿਸੋਦੀਆ

ਚੰਡੀਗੜ੍ਹ, 15 ਮਈ (ਆਰ. ਐਸ. ਲਿਬਰੇਟ)- ਅੱਜ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਦੇ ਹੱਕ 'ਚ ਪ੍ਰਚਾਰ ਕਰਨ ਪਹੁੰਚੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੋਦੀ-ਸ਼ਾਹ ਦੀ ਜੋੜੀ ਨੂੰ ਦੇਸ਼ ਲਈ ਖ਼ਤਰਾ ਦੱਸਦੇ ਕਿਹਾ ...

ਪੂਰੀ ਖ਼ਬਰ »

ਮੁਲਜ਼ਮ ਨੂੰ ਅਦਾਲਤ ਨੇ ਨਿਆਇਕ ਹਿਰਾਸਤ 'ਚ ਭੇਜਿਆ

ਪੰਚਕੂਲਾ, 15 ਮਈ (ਕਪਿਲ)-ਪੰਚਕੂਲਾ ਦੇ ਸੈਕਟਰ-14 ਵਿਖੇ ਇਕ 5 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਉਪਰੰਤ ਪੱਥਰ ਮਾਰ ਕੇ ਉਸ ਦੀ ਹੱਤਿਆ ਕਰਨ ਵਾਲੇ ਮੁਲਜ਼ਮ ਲਖਪਤੀ ਨੂੰ ਅੱਜ ਪੰਚਕੂਲਾ ਪੁਲਿਸ ਵਲੋਂ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ...

ਪੂਰੀ ਖ਼ਬਰ »

ਹਰਿਆਣਾ 'ਚ ਦਸਵੀਂ ਦੀ ਸਕਾਲਰਸ਼ਿਪ ਵਿਚ ਹੋਈ ਕਰੋੜਾਂ ਦੀ ਧੋਖਾਧੜੀ

ਚੰਡੀਗੜ੍ਹ, 15 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਵਿਭਾਗ ਹਰਿਆਣਾ ਦੇ ਪਿੰ੍ਰਸੀਪਲ ਸਕੱਤਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਵਿਭਾਗ ਦੇ ਅਕਾੳਾੂਟੈਂਟ ਿਖ਼ਲਾਫ਼ ਤਿੰਨ ਕਰੋੜ ਤੋਂ ਵੱਧ ਦੀ ਧੋਖਾਧੜੀ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ 'ਚ ਧਾਂਦਲੀ ਦੀ ਸ਼ੰਕਾ-ਚੋਣ ਕਮਿਸ਼ਨ ਨੂੰ ਕੀਤਾ ਚੌਕਸ

• ਮੇਜਰ ਸਿੰਘ ਜਲੰਧਰ, 15 ਮਈ-ਸ਼੍ਰੋਮਣੀ ਅਕਾਲੀ ਦਲ ਨੇ ਫ਼ਿਰੋਜ਼ਪੁਰ ਤੇ ਬਠਿੰਡਾ ਹਲਕਿਆਂ ਵਿਚ ਵੱਡੀ ਪੱਧਰ 'ਤੇ ਧਾਂਦਲੀ ਅਤੇ ਹਿੰਸਾ ਕਰਵਾਏ ਜਾਣ ਦੀ ਸ਼ੰਕਾ ਜ਼ਾਹਰ ਕਰਦਿਆਂ ਚੋਣ ਕਮਿਸ਼ਨ ਨੂੰ ਚੌਕਸੀ ਵਰਤਣ ਦੀ ਅਪੀਲ ਕੀਤੀ ਤੇ ਮੰਗ ਕੀਤੀ ਕਿ ਦੋਵਾਂ ਹਲਕਿਆਂ ਨੂੰ ...

ਪੂਰੀ ਖ਼ਬਰ »

ਸ੍ਰੀਲੰਕਾ ਪੁਲਿਸ ਵਲੋਂ ਦੰਗਿਆਂ ਲਈ ਜ਼ਿੰਮੇਵਾਰ 60 ਲੋਕ ਗਿ੍ਫ਼ਤਾਰ, ਕਰਫਿਊ ਹਟਾਇਆ

ਕੋਲੰਬੋ, 15 ਮਈ (ਏਜੰਸੀ)- ਸ੍ਰੀਲੰਕਾ ਦੀ ਪੁਲਿਸ ਨੇ ਫਿਰਕੂ ਹਿੰਸਾ ਨਾਲ ਜੁੜੇ 60 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਨਾਲ ਹੀ ਬੁੱਧਵਾਰ ਨੂੰ ਦੇਸ਼ ਭਰ 'ਚੋਂ ਕਰਫਿਊ ਹਟਾ ਦਿੱਤਾ ਹੈ | ਜ਼ਿਕਰਯੋਗ ਹੈ ਕਿ ਸਰਕਾਰ ਨੇ ਮੁਸਲਿਮ ਭਾਈਚਾਰੇ ਿਖ਼ਲਾਫ਼ ਹਿੰਸਾ ਭੜਕਣ ਦੇ ...

ਪੂਰੀ ਖ਼ਬਰ »

ਰਿਪਬਲਿਕ ਪਾਰਟੀ ਪੰਜਾਬ 'ਚ ਅਕਾਲੀ-ਭਾਜਪਾ ਉਮੀਦਵਾਰਾਂ ਦਾ ਸਮਰਥਨ ਕਰਦੀ ਹੈ-ਅਠਾਵਲੇ

ਅੰਮਿ੍ਤਸਰ, 15 ਮਈ (ਹਰਮਿੰਦਰ ਸਿੰਘ)-ਕੇਂਦਰੀ ਰਾਜ ਮੰਤਰੀ ਤੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਏ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਨਾਲ ਗਠਜੋੜ ਹੈ, ਪਰ ਪਾਰਟੀ ਦੀ ਰਜਿਸਟ੍ਰੇਸ਼ਨ ਬਚਾਉਣ ਖ਼ਾਤਰ ਪੰਜਾਬ ਦੇ ਦੋ ਸ਼ਹਿਰਾਂ ਅੰਮਿ੍ਤਸਰ ...

ਪੂਰੀ ਖ਼ਬਰ »

ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਤੋਂ ਤੀਸਰੇ ਦਿਨ ਵੀ ਪੁੱਛਗਿੱਛ

ਨਵੀਂ ਦਿੱਲੀ, 15 ਮਈ (ਏਜੰਸੀ)-ਆਈ.ਸੀ.ਆਈ.ਸੀ.ਆਈ. ਬੈਂਕ ਦੀ ਸਾਬਕਾ ਚੇਅਰਪਰਸਨ ਚੰਦਾ ਕੋਚਰ ਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਤੋਂ ਤੀਸਰੇ ਦਿਨ ਵੀ ਈ.ਡੀ. ਨੇ ਵੀਡੀਓਕੋਨ ਕਰਜ਼ ਮਾਮਲੇ 'ਚ ਪੁੱਛਗਿੱਛ ਕੀਤੀ | ਕੋਚਰ ਜੋੜਾ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜਾਂਚ ਏਜੰਸੀ ਅੱਗੇ ...

ਪੂਰੀ ਖ਼ਬਰ »

ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਜ਼ਿਲ੍ਹਾ ਮਾਨਸਾ 'ਚ ਰੋਡ ਸ਼ੋਅ ਰਲ ਕੇ ਚੋਣਾਂ 'ਚ ਲੜ ਰਹੇ ਹਨ ਸੁਖਬੀਰ ਤੇ ਕੈਪਟਨ-ਕੇਜਰੀਵਾਲ

ਮਾਨਸਾ/ਬੁਢਲਾਡਾ, 15 ਮਈ (ਗੁਰਚੇਤ ਸਿੰਘ ਫੱਤੇਵਾਲੀਆ/ ਸਵਰਨ ਸਿੰਘ ਰਾਹੀ)- ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ: ਬਲਜਿੰਦਰ ਕੌਰ ਦੇ ਹੱਕ 'ਚ ਮਾਨਸਾ ...

ਪੂਰੀ ਖ਼ਬਰ »

ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਿਖ਼ਲਾਫ਼ ਟਿੱਪਣੀ ਨੂੰ ਲੈ ਕੇ ਰਾਹੁਲ ਿਖ਼ਲਾਫ਼ ਨੋਟਿਸ ਲੈਣ ਦਾ ਅਪਰਾਧ ਨਹੀਂ ਬਣਦਾ-ਦਿੱਲੀ ਪੁਲਿਸ ਨੇ ਅਦਾਲਤ ਨੂੰ ਕਿਹਾ

ਨਵੀਂ ਦਿੱਲੀ, 15 ਮਈ (ਏਜੰਸੀਆਂ)-ਦਿੱਲੀ ਪੁਲਿਸ ਨੇ ਅੱਜ ਨਗਰ ਦੀ ਇਕ ਅਦਾਲਤ 'ਚ ਕਿਹਾ ਕਿ 2016 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਕਥਿਤ ਰੂਪ 'ਚ ਅਪਮਾਨਜਨਕ ਟਿੱਪਣੀ ਕਰਨ 'ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਿਖ਼ਲਾਫ਼ ਸ਼ਿਕਾਇਤ ਨਾਲ ਉਸ ਿਖ਼ਲਾਫ਼ ਨੋਟਿਸ ਲੈਣ ...

ਪੂਰੀ ਖ਼ਬਰ »

ਹਿਮਾਚਲ 'ਚ ਜ਼ਮੀਨ ਖਿਸਕਣ ਨਾਲ ਜੇ.ਸੀ.ਬੀ. ਮਿੱਟੀ ਹੇਠ ਦੱਬੀ, ਡਰਾਈਵਰ ਲਾਪਤਾ

ਸ਼ਿਮਲਾ, 15 ਮਈ (ਏਜੰਸੀ)- ਹਿਮਾਚਲ ਪ੍ਰਦੇਸ਼ 'ਚ ਅੱਜ ਸਵੇਰੇ ਚੰਬਾ ਨੇੜੇ ਜੋਤਮਾਰਗ ਵਿਖੇ ਜ਼ਮੀਨ ਖਿਸਕਣ ਨਾਲ ਇਕ ਜੇ.ਸੀ.ਬੀ. ਅਤੇ ਪਿਕਅੱਪ ਟਰੱਕ ਮਿੱਟੀ ਹੇਠ ਦੱਬ ਗਏ, ਜਿਸ ਦੌਰਾਨ ਪਿਕਅੱਪ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਜਦਕਿ ਜੇ.ਸੀ.ਬੀ. ਦੇ ਲਾਪਤਾ ਡਰਾਈਵਰ ਦੀ ...

ਪੂਰੀ ਖ਼ਬਰ »

ਭੱਠਲ ਨੇ ਢਿੱਲੋਂ ਨੂੰ ਜਿਤਾਉਣ ਲਈ ਹਲਕੇ 'ਚ ਡੇਰੇ ਲਾਏ

ਮੂਨਕ, 15 ਮਈ (ਗਮਦੂਰ ਧਾਲੀਵਾਲ)-ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਨੇ ਕੇਵਲ ਸਿੰਘ ਢਿੱਲੋਂ ਨੂੰ ਜਿਤਾਉਣ ਲਈ ਪੂਰੀ ਤਰ੍ਹਾਂ ਜੀਅ ਜਾਨ ਲਾਈ ਹੋਈ ਹੈ | ਉਨ੍ਹਾਂ ਪਿਛਲੇ ਕਾਫ਼ੀ ਦਿਨਾਂ ਤੋਂ ਆਪਣੇ ਹਲਕੇ 'ਚ ਪੂਰੇ ਲਾਮ ਲਸ਼ਕਰ ਨਾਲ ਡੇਰੇ ਲਾਏ ਹੋਏ ਹਨ | ਸਵੇਰ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਾਂਗਰਸ ਵੀ ਜਿੱਤ ਪ੍ਰਾਪਤ ਕਰਨ ਲਈ ਪੱਬਾਂ ਭਾਰ ਭਗਵੰਤ ਮਾਨ ਦੀ ਜਿੱਤ-ਹਾਰ ਪੰਜਾਬ 'ਚ 'ਆਪ' ਦਾ ਭਵਿੱਖ ਕਰੇਗੀ ਤੈਅ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ)-ਲੋਕ ਸਭਾ ਹਲਕਾ ਸੰਗਰੂਰ ਦੇ 15,39,432 ਵੋਟਰ 19 ਮਈ ਨੰੂ ਦੋ ਪਾਰਟੀਆਂ ਦੇ ਪ੍ਰਧਾਨਾਂ, ਇਕ ਵਿਧਾਇਕ, ਇਕ ਸਾਬਕਾ ਵਿਧਾਇਕ ਸਮੇਤ 25 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ | ਇਸ ਸਮੇਂ ਇਸ ਹਲਕੇ ਤੋਂ 'ਆਪ' ਦੇ ਮੌਜੂਦਾ ਸੰਸਦ ਮੈਂਬਰ ਭਗਵੰਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX