ਤਾਜਾ ਖ਼ਬਰਾਂ


ਖੰਨਾ ਵਿਚ 27 ਸਾਲਾਂ ਦੀ ਇੱਕ ਹੋਰ ਔਰਤ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਆਇਆ ਸਾਹਮਣੇ
. . .  1 day ago
ਲੁਧਿਆਣਾ ਵਿੱਚ 4 ਗਰਭਵਤੀ ਔਰਤਾਂ ਸਮੇਤ ਇੱਕੋ ਦਿਨ ਵਿੱਚ ਕੋਰੋਨਾ ਨਾਲ ਸਬੰਧਿਤ 16 ਮਾਮਲੇ ਸਾਹਮਣੇ ਆਏ
. . .  1 day ago
ਲੁਧਿਆਣਾ, 6 ਜੂਨ ਸਲੇਮਪੁਰੀ - ਲੁਧਿਆਣਾ ਵਿਚ ਕੋਰੋਨਾ ਵਾਇਰਸ ਦਾ ਅੱਜ ਤੀਜੇ ਦਿਨ ਵੀ ਕਹਿਰ ਜਾਰੀ ਰਿਹਾ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਡਾਕਟਰੀ ਜਾਂਚ ਦੌਰਾਨ ਅੱਜ 37 ਸਾਲਾ ਔਰਤ ਵਾਸੀ ਦੋਰਾਹਾ 65 ਸਾਲਾ ਔਰਤ ਵਾਸੀ ਹਬੀਬ ਗੰਜ 29 ਸਾਲਾ ਵਾਸੀ ਪਿੰਡ ਜੱਸੋਵਾਲ 27 ਸਾਲਾ ਔਰਤ...
ਬਸੀ ਪਠਾਣਾਂ ਵਿੱਚ ਇੱਕ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ ਚ ਇਕ ਪਰਿਵਾਰ ਦੇ 5 ਮੈਂਬਰ ਕੋਰੋਨਾ ਦੀ ਮਾਰ ਹੇਠ ਆਏ
. . .  1 day ago
ਰਾਜਪੁਰਾ, 6 ਜੂਨ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿਚ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਨੇੜੇ ਰਹਿਣ ਵਾਲੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਹ ਪਰਿਵਾਰ ਕੁੱਝ ਦਿਨ ਪਹਿਲਾਂ ਦਿੱਲੀ ਰਹਿ ਕੇ ਆਇਆ ਸੀ...
ਇਕੋ ਪਰਿਵਾਰ ਦੇ 3 ਮਰੀਜ਼ ਆਏ ਕੋਰੋਨਾ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 6 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਇਸ ਤੋਂ ਪਹਿਲਾਂ ਦੋ ਬਾਰ ਸਵੇਰ ਸਮੇਂ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਐਲਾਨਿਆ ਗਿਆ ਸੀ ਪਰ ਸ਼ਾਮ ਨੂੰ ਦੋਨੋਂ ਬਾਰ ਕੋਰੋਨਾ ਪਾਜ਼ੀਟਿਵ ਮਰੀਜ਼ ਆਉਣ ਕਾਰਣ ਜ਼ਿਲ੍ਹਾ...
ਪਟਿਆਲਾ ਵਿਚ ਸੱਤ ਹੋਰ ਕੋਵਿਡ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ
. . .  1 day ago
ਪਟਿਆਲਾ 6 ਜੂਨ (ਗੁਰਪ੍ਰੀਤ ਸਿੰਘ ਚੱਠਾ) - ਜ਼ਿਲ੍ਹੇ ਵਿਚ ਸੱਤ ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀਂ ਕੋਵਿਡ ਜਾਂਚ ਲਈ ਭੇਜੇ ਸੈਂਪਲਾ ਵਿਚੋ 451 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟ ਵਿਚੋ 443 ਸੈਂਪਲਾ ਦੀ ਰਿਪੋਰਟ ਕੋਵਿਡ...
ਜਲੰਧਰ ਦੇ ਰੈਣਕ ਬਾਜ਼ਾਰ 'ਚ ਹਥਿਆਰਬੰਦ ਲੁਟੇਰੇ ਵਲੋਂ ਲੁੱਟ, ਮਚੀ ਦਹਿਸ਼ਤ
. . .  1 day ago
ਜਲੰਧਰ, 6 ਜੂਨ - ਜਲੰਧਰ ਦੇ ਰੈਣਕ ਬਾਜ਼ਾਰ ਵਿਚ ਦਿਨ ਦਿਹਾੜੇ ਇਕ ਦੁਕਾਨ 'ਤੇ ਹਥਿਆਰਬੰਦ ਲੁਟੇਰੇ ਨੇ ਲੁੱਟ ਨੂੰ ਅੰਜਾਮ ਦਿੱਤਾ। ਜਿਸ ਮਗਰੋਂ ਬਾਜ਼ਾਰ ਵਿਚ ਦੁਕਾਨਦਾਰਾਂ ਵਿਚਕਾਰ ਸਨਸਨੀ ਫੈਲ ਗਈ ਹੈ ਤੇ ਮਾਹੌਲ ਤਣਾਅ ਗ੍ਰਸਤ ਹੈ। ਪੁਲਿਸ ਵਲੋਂ ਸੀ.ਸੀ.ਟੀ.ਵੀ. ਦੀ ਮਦਦ...
ਦਰਦਨਾਕ ਹਾਦਸੇ 'ਚ ਔਰਤ ਦਾ ਸਿਰ ਧੜ ਨਾਲੋਂ ਹੋਇਆ ਵੱਖ
. . .  1 day ago
ਕੋਟਕਪੂਰਾ, 6 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਸ੍ਰੀ ਮੁਕਤਸਰ ਸਾਹਿਬ ਮੁੱਖ ਮਾਰਗ 'ਤੇ ਹੋਏ ਦਰਦਨਾਕ ਹਾਦਸੇ 'ਚ ਇਕ ਬਜ਼ੁਰਗ ਔਰਤ ਦਾ ਧੜ ਨਾਲੋਂ ਸਿਰ ਅਲੱਗ ਹੋਣ ਦਾ ਹਿਰਦੇਵੇਧਕ ਸਮਾਚਾਰ ਪ੍ਰਾਪਤ ਹੋਇਆ ਹੈ। ਬੱਸਾਂ ਵਗ਼ੈਰਾ ਨਾ ਚੱਲਣ ਕਾਰਨ ਬਜ਼ੁਰਗ ਔਰਤ...
ਅੰਮ੍ਰਿਤਸਰ ਵਿਚ ਅੱਜ 28 ਕੋਰੋਨਾ ਪਾਜ਼ੀਟਿਵ ਮਿਲੇ
. . .  1 day ago
ਅੰਮ੍ਰਿਤਸਰ, 6 ਜੂਨ (ਰੇਸ਼ਮ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਅੱਜ ਅੰਮ੍ਰਿਤਸਰ ਵਿਚ 28 ਕੋਰੋਨਾਵਾਇਰਸ ਦੇ ਕੇਸ ਮਿਲੇ ਹਨ। ਇਸ ਤਰ੍ਹਾਂ ਕੁੱਲ ਕੇਸ 468 ਹਨ, ਡਿਸਚਾਰਜ 344, ਦਾਖਲ 116 ਤੇ ਕੁੱਲ 8...
ਜਲੰਧਰ 'ਚ 10 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 6 ਜੂਨ (ਐੱਮ. ਐੱਸ. ਲੋਹੀਆ) - ਜਲੰਧਰ 'ਚ ਅੱਜ ਕੋਰੋਨਾ ਪੀੜਤ 10 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 288 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਪਾਜ਼ੀਟਿਵ ਆਏ ਵਿਅਕਤੀਆਂ 'ਚ 6 ਔਰਤਾਂ ਅਤੇ 4 ਮਰਦ ਸ਼ਾਮਲ ਹਨ। ਮਾਡਲ ਹਾਊਸ...
ਪੰਜਾਬ ਸਰਕਾਰ ਕੋਰੋਨਾ ਦਾ ਪ੍ਰਸਾਰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਵਿਧਾਇਕ ਸ਼ੇਰੋਵਾਲੀਆ
. . .  1 day ago
ਸ਼ਾਹਕੋਟ, 6 ਜੂਨ (ਦਲਜੀਤ ਸਚਦੇਵਾ)- ਸੀ.ਐਚ.ਸੀ ਸ਼ਾਹਕੋਟ ਵਿਖੇ ਦੂਜਾ ਕੋਰੋਨਾ ਟੈਸਟਿੰਗ ਕੈਂਪ ਐਸ.ਐਮ.ਓ ਡਾ. ਅਮਰਦੀਪ ਸਿੰਘ ਦੁੱਗਲ ਦੀ ਅਗਵਾਈ ਹੇਠ ਲਗਾਇਆ ਗਿਆ ਤੇ ਇਸ ਕੈਂਪ ਵਿਚ 165 ਲੋਕਾਂ ਦੇ ਸੈਂਪਲ ਲਏ ਗਏ ਹਨ। ਕੈਂਪ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਹਲਕਾ...
ਆਵਾਰਾ ਕੁੱਤਿਆਂ ਨੇ ਕਿਸਾਨ ਨੂੰ ਨੋਚ-ਨੋਚ ਕੇ ਖਾਧਾ, ਮੌਤ
. . .  1 day ago
ਸਮਾਣਾ, 6 ਜੂਨ (ਗੁਰਦੀਪ ਸ਼ਰਮਾ, ਹਰਵਿੰਦਰ ਸਿੰਘ ਟੋਨੀ)- ਨੇੜਲੇ ਪਿੰਡ ਮਵੀ ਸੱਪਾਂ ਵਿਖੇ ਅੱਜ ਆਵਾਰਾ ਕੁੱਤਿਆਂ ਨੇ ਸਵੇਰੇ ਸੈਰ ਕਰਨ ਗਏ ਇੱਕ ਕਿਸਾਨ ਨੂੰ ਨੋਚ ਲਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਕਿਸਾਨ ਨੂੰ...
ਵਿਆਹ ਦੇ ਇੱਕ ਮਹੀਨਾ ਪਹਿਲਾ ਲੜਕੀ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ
. . .  1 day ago
ਫ਼ਾਜ਼ਿਲਕਾ, 6 ਜੂਨ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ 'ਚ ਇੱਕ ਲੜਕੀ ਨੇ ਵਿਆਹ ਦੇ ਇੱਕ ਮਹੀਨੇ ਪਹਿਲਾ ਆਪਣੇ ਘਰ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਲਾਸ਼ ਕਮਰੇ ਦੇ ਪੱਖੇ ਨਾਲ ਲਟਕਦੀ ਮਿਲੀ। ਪ੍ਰਾਪਤ ਜਾਣਕਾਰੀ...
ਸੁਨਿਆਰੇ ਵਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ
. . .  1 day ago
ਰੂਪਨਗਰ, 6 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ ਸ਼ਹਿਰ ਦੇ ਇੱਕ ਸੁਨਿਆਰੇ ਵਲੋਂ ਆਪਣੀ ਦੁਕਾਨ 'ਚ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਐੱਚ...
ਅੰਮ੍ਰਿਤਸਰ 'ਚ ਕੋਰੋਨਾ ਦੇ ਪੰਜ ਹੋਰ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 6 ਜੂਨ (ਰਾਜੇਸ਼ ਕੁਮਾਰ ਸੰਧੂ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ ਪੰਜ ਹੋਰ ਮਾਮਲੇ ਸਾਹਮਣੇ ਆਏ ਹਨ। ਦੱਸਿਆ ਜਾ ਰਿਹਾ ਹੈ ਕਿ ਅੱਜ ਆਏ ਨਵੇਂ ਕੇਸ ਆਨੰਦ ਐਵੇਨਿਊ ਨਾਲ ਸੰਬੰਧਿਤ ਹਨ। ਇਨ੍ਹਾਂ ਪੰਜ...
ਪਤਨੀ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਪਤੀ ਦੀ ਹੱਤਿਆ
. . .  1 day ago
ਮਲੋਟ, 6 ਜੂਨ (ਗੁਰਮੀਤ ਸਿੰਘ ਮੱਕੜ)- ਪਿੰਡ ਦਾਨੇਵਾਲਾ ਦੀ ਰਹਿਣ ਵਾਲੀ ਇੱਕ ਔਰਤ ਵਲੋਂ ਆਪਣੇ ਦੋ ਪ੍ਰੇਮੀਆਂ ਨਾਲ ਮਿਲ ਕੇ ਆਪਣੀ ਪਤੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ...
ਕੈਪਟਨ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਕੱਸੀ ਨਕੇਲ, ਆਬਕਾਰੀ ਸੁਧਾਰ ਗਰੁੱਪ ਦਾ ਕੀਤਾ ਗਠਨ
. . .  1 day ago
ਚੰਡੀਗੜ੍ਹ, 6 ਜੂਨ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਜਾਇਜ਼ ਸ਼ਰਾਬ ਦੇ ਵਪਾਰ 'ਤੇ ਨਕੇਲ ਕੱਸਣ ਲਈ ਅੱਜ ਆਬਕਾਰੀ ਸੁਧਾਰ ਗਰੁੱਪ ਦਾ ਗਠਨ...
ਪੰਜਾਬ ਦੇ ਹੱਕਾਂ ਦਾ ਹੋ ਰਿਹੈ ਘਾਣ- ਭਗਵੰਤ ਮਾਨ
. . .  1 day ago
ਚੰਡੀਗੜ੍ਹ, 6 ਜੂਨ (ਸੁਰਿੰਦਰਪਾਲ ਸਿੰਘ)- 'ਆਪ' ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਦੋ ਵੱਡੇ ਘਪਲੇ ਸਾਹਮਣੇ ਆਏ ਹਨ...
ਫੋਕੀ ਬਿਆਨਬਾਜ਼ੀ ਛੱਡ ਸਿਆਸੀ ਲੀਡਰ ਕਿਸਾਨਾਂ ਨਾਲ ਖੜ੍ਹਨ- ਓਂਕਾਰ ਸਿੰਘ ਅਗੌਲ
. . .  1 day ago
ਨਾਭਾ, 6 ਜੂਨ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਪੰਜਾਬ ਦੇ ਜਨਰਲ ਸਕੱਤਰ ਓਂਕਾਰ ਸਿੰਘ ਅਗੌਲ ਨੇ ਅੱਜ ਪ੍ਰੈੱਸ ਨੋਟ ਜਾਰੀ ਕਰਕੇ ਕਿਹਾ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਖੁੱਡੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 6 ਜੂਨ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਕਰੋਲ ਮਟਰਾਈ ਅਤੇ ਚੰਦਵਾ...
ਹਰਿਆਣਾ 'ਚ ਕੋਰੋਨਾ ਦੇ 184 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 6 ਜੂਨ- ਹਰਿਆਣਾ 'ਚ ਅੱਜ ਕੋਰੋਨਾ ਦੇ 184 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ ਦਾ ਅੰਕੜਾ 3,767 ਹੋ ਗਿਆ ਹੈ। ਸਿਹਤ ਵਿਭਾਗ...
ਬਿਹਾਰ 'ਚ ਕੋਰੋਨਾ ਦੇ 147 ਮਾਮਲੇ ਆਏ ਸਾਹਮਣੇ
. . .  1 day ago
ਪਟਨਾ, 6 ਜੂਨ- ਬਿਹਾਰ 'ਚ ਅੱਜ ਕੋਰੋਨਾ ਵਾਇਰਸ ਦੇ 147 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਨਵੇਂ ਮਾਮਲਿਆਂ ਦੇ ਆਉਣ ਨਾਲ ਹੀ ਹੁਣ ਸੂਬੇ 'ਚ ਕੋਰੋਨਾ ਪੀੜਤਾਂ...
ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
. . .  1 day ago
ਛੇਹਰਟਾ, 6 ਜੂਨ (ਸੁੱਖ ਵਡਾਲੀ)- ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ...
ਤਾਲਾਬੰਦੀ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ 'ਤੇ ਹੋਵੇਗੀ ਸਖ਼ਤ ਕਾਰਵਾਈ
. . .  1 day ago
ਜਲੰਧਰ, 6 ਜੂਨ (ਚੰਦੀਪ ਭੱਲਾ)- ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਜੂਨ ਤੋਂ ਸੂਬੇ 'ਚ ਧਾਰਮਿਕ ਸਥਾਨਾਂ, ਹੋਟਲਾਂ ਅਤੇ ਰੈਸਟੋਰੈਂਟਾਂ ਨੂੰ ਕੁਝ ਦਿਸ਼ਾ-ਨਿਰਦੇਸ਼ਾਂ ਤਹਿਤ ਖੋਲ੍ਹਣ ਦੀ ਆਗਿਆ ਦਿੱਤੀ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਚੋਣਾਂ 2019- ਹਰਸਿਮਰਤ ਕੌਰ ਬਾਦਲ ਨੇ ਕੀਤਾ ਲੰਬੀ ਹਲਕੇ ਦੇ ਪਿੰਡਾਂ ਦਾ ਦੌਰਾ

ਲੰਬੀ, 15 ਮਈ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਪਿ੍ਅੰਕਾ ਗਾਂਧੀ ਦੇ ਪਿਤਾ ਨੇ ਦਿੱਲੀ ਵਿਚ ਹਜ਼ਾਰਾਂ ਨਿਰਦੋਸ਼ਾਂ ਦਾ ਕਤਲੇਆਮ ਕਰਾਇਆ ਅਤੇ ਇਸ ਦੀ ਦਾਦੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਟੈਂਕਾ ਤੋਪਾਂ ਨਾਲ ਹਮਲਾ ਕਰਾ ਕੇ ਹਜ਼ਾਰਾਂ ਬੀੜਾਂ ਦੀ ਬੇਅਦਬੀ ਕਰਾਈ ਜਿਸ ਨੂੰ ਛੁਪਾਉਣ ਲਈ ਉਹ ਪੰਜਾਬ ਦੀ ਝੂਠੀ ਨੂੰਹ ਬਣੀ ਫਿਰਦੀ ਹੈ | ਬੀਬਾ ਹਰਸਿਮਰਤ ਕੌਰ ਬਾਦਲ ਅੱਜ ਹਲਕਾ ਲੰਬੀ ਦੇ ਪਿੰਡਾਂ ਗੱਗੜ, ਮਿੱਠੜੀ, ਬੀਦੋਵਾਲੀ, ਚੰਨੂੰ, ਲਾਲਬਾਈ ਅਤੇ ਥਰਾਜਵਾਲਾ ਸਮੇਤ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰ ਰਹੇ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਰਾਹੁਲ ਗਾਂਧੀ ਸਿੱਖ ਕੌਮ ਦਾ ਸਭ ਤੋਂ ਵੱਡਾ ਦੋਖੀ ਹੈ | ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੇ ਪਿਤਾ ਨੇ ਦਿੱਲੀ ਵਿਚ ਹਜ਼ਾਰਾਂ ਔਰਤਾਂ ਨੂੰ ਵਿਧਵਾ ਕਰ ਦਿੱਤਾ ਹੈ, ਉਸਨੂੰ ਚਾਹੀਦਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਮੁਆਫ਼ੀ ਮੰਗੇ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਕਰੇ ਗੁਰੂ ਦੀ ਬੇਅਦਬੀ ਕਰਨ ਵਾਲਿਆਂ ਦਾ ਅਤੇ ਇਸ 'ਤੇ ਸਿਆਸਤ ਕਰਨ ਵਾਲਿਆਂ ਦਾ ਵੀ ਕੱਖ ਨਾ ਰਹੇ | ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨੂੰ ਅਪੀਲ ਕਰਦੇ ਹਨ ਕਿ ਉਹ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਖੀਆਂ ਨੂੰ ਲੱਭਣ ਦਾ ਕੰਮ ਕਰਨ ਅਤੇ ਸਿਆਸੀ ਰੋਟੀਆਂ ਸੇਕਣ ਦਾ ਕੰਮ ਛੱਡਣ | ਇਕ ਸੁਆਲ ਦੇ ਜਵਾਬ ਵਿਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨੇ ਝੂਠ ਦੀ ਦੁਕਾਨ ਖੋਲ੍ਹੀ ਹੈ, ਢਾਈ ਸਾਲਾਂ ਵਿਚ ਜੋ ਕੀਤਾ ਹੈ ਉਸ ਨੂੰ ਪੰਜਾਬ ਦੇ ਲੋਕ ਸਭ ਜਾਣਦੇ ਹਨ ਤੇ ਲੋਕ ਕੰਮ ਚਾਹੁੰਦੇ ਹਨ ਗੱਲਾਂ ਨਹੀਂ | ਹਲਕਾ ਲੰਬੀ ਦੇ ਪਿੰਡਾਂ ਵਿਚ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਿੰਡਾਂ ਦੇ ਭਰਵੇਂ ਜਨ ਸਮੂਹ ਨੂੰ ਅਪੀਲ ਕੀਤੀ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਉਸਨੂੰ ਵੱਡੀ ਲੀਡ ਲੈ ਕੇ ਦੇਣਗੇ | ਇਸ ਮੌਕੇ ਪ੍ਰਮਜੀਤ ਸਿੰਘ ਲਾਲੀ ਬਾਦਲ, ਤੇਜਿੰਦਰ ਸਿੰਘ ਮਿੱਡੂਖੇੜਾ ਮੀਤ ਪ੍ਰਧਾਨ, ਮੇਜਰ ਭੁਪਿੰਦਰ ਸਿੰਘ ਭੂਪ, ਅਵਤਾਰ ਸਿੰਘ ਬਣਵਾਲਾ, ਗੁਰਮੇਹਰ ਸਿੰਘ ਬਾਦਲ, ਕੁਲਵਿੰਦਰ ਸਿੰਘ ਕਾਕਾ ਭਾਈਕੇਰਾ, ਰਣਯੋਧ ਸਿੰਘ ਸਰਕਲ ਪ੍ਰਧਾਨ ਯੂਥ ਅਕਾਲੀ ਦਲ, ਜਗਮੀਤ ਸਿੰਘ ਨੀਟੂ, ਬਿੱਕਰ ਸਿੰਘ ਚੰਨੂੰ, ਗੁਰਜੀਤ ਸਿੰਘ ਸਮਾਜੀ, ਗੁਰਜੀਤ ਸਿੰਘ ਥਰਾਜਵਾਲਾ, ਗੁਰਸ਼ਰਨ ਸਿੰਘ ਸਮਾਜੀ, ਗੁਰਪਾਲ ਸਿੰਘ ਢਿੱਲੋਂ, ਤੇਜਿੰਦਰ ਸਿੰਘ ਢਿੱਲੋਂ, ਮੁਖਪਾਲ ਸਿੰਘ ਆਦਿ ਆਗੂ ਆਦਿ ਆਗੂ ਹਾਜ਼ਰ ਸਨ |

ਦੋਦਾ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ 'ਚ ਸ਼ਾਮਿਲ ਹੋ ਕੇ ਕੀਤੀ ਘਰ ਵਾਪਸੀ

ਦੋਦਾ, 15 ਮਈ (ਰਵੀਪਾਲ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਅਤੇ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਹੋਰ ਭਰਵਾਂ ਹੁੰਗਾਰਾ ਮਿਲਿਆ, ਜਦ ਅਕਾਲੀ ਦਲ ਗਿੱਦੜਬਾਹਾ ਹਲਕੇ ...

ਪੂਰੀ ਖ਼ਬਰ »

ਕੈਂਸਰ ਜਾਗਰੂਕਤਾ ਸੈਮੀਨਾਰ ਕਰਵਾਇਆ

ਗਿੱਦੜਬਾਹਾ, 15 ਮਈ (ਬਲਦੇਵ ਸਿੰਘ ਘੱਟੋਂ)-ਮਾਣਯੋਗ ਡਿਪਟੀ ਕਮਿਸ਼ਨਰ ਸੀ੍ਰ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਸਾਂਝੇ ਉੱਦਮ ਨਾਲ ਨੌਵੀਂ ਜਮਾਤ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੈਂਸਰ ...

ਪੂਰੀ ਖ਼ਬਰ »

ਪਾਵਰਕਾਮ ਵਿਭਾਗ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਕਨਵੈੱਨਸ਼ਨ

ਮਲੋਟ, 15 ਮਈ (ਗੁਰਮੀਤ ਸਿੰਘ ਮੱਕੜ)-ਪਾਵਰਕਾਮ ਵਿਭਾਗ ਦੀਆਂ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ ਟੈਕਨੀਕਲ ਸਰਵਿਸ ਯੂਨੀਅਨ, ਪੈਨਸ਼ਨਰਜ਼ ਐਸੋਸੀਏਸ਼ਨ ਟੈਕਨੀਕਲ ਸਰਵਿਸ ਯੂਨੀਅਨ, ਠੇਕਾ ਮੁਲਾਜ਼ਮ ਯੂਨੀਅਨ ਤੇ ਜੇ.ਈ. ਕੌਾਸਲ ਵਲੋਂ ਪੁਰਾਣੇ ਬਿਜਲੀ ਘਰ ਵਿਖੇ ਸਾਂਝੀ ...

ਪੂਰੀ ਖ਼ਬਰ »

ਜਗਮੀਤ ਸਿੰਘ ਬਰਾੜ ਦਾ ਬੇਟਾ ਵੀ ਸਿਆਸਤ ਵਿਚ ਕੁੱਦਿਆ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ-ਭਾਜਪਾ ਗਠਜੋੜ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬੱਚਿਆਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ ਤੇ ਹੁਣ ਸਾਬਕਾ ਲੋਕ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਪਾਰਟੀ ਵਰਕਰਾਂ ਨੇ ਘਰ-ਘਰ ਕੀਤਾ ਚੋਣ ਪ੍ਰਚਾਰ

ਰੁਪਾਣਾ, 15 ਮਈ (ਜਗਜੀਤ ਸਿੰਘ)-ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਸ਼੍ਰੋਮਣੀ ਅਕਾਲੀ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ 'ਚ ਪਿੰਡ ਰੁਪਾਣਾ 'ਚ ਸ਼ੋ੍ਰਮਣੀ ਅਕਾਲੀ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਯੂਥ ਸਰਕਲ ਪ੍ਰਧਾਨ ...

ਪੂਰੀ ਖ਼ਬਰ »

ਪਿੰਡ ਔਲਖ ਦੇ 35 ਪਰਿਵਾਰ ਅਕਾਲੀ ਦਲ ਤੇ 'ਆਪ' ਨੂੰ ਛੱਡ ਕਾਂਗਰਸ ਵਿਚ ਸ਼ਾਮਿਲ

ਮਲੋਟ, 15 ਮਈ (ਗੁਰਮੀਤ ਸਿੰਘ ਮੱਕੜ)-ਪਿੰਡ ਔਲਖ ਦੇ ਲਗਪਗ 35 ਪਰਿਵਾਰਾਂ ਨੇ ਅਕਾਲੀ ਦਲ ਪਾਰਟੀ ਅਤੇ 'ਆਪ' ਪਾਰਟੀ ਨੂੰ ਛੱਡ ਕੇ ਅਮਨਪ੍ਰੀਤ ਸਿੰਘ ਭੱਟੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਪਰਮਿੰਦਰ ਸਿੰਘ, ਗੁਰਤੇਜ ਸਿੰਘ, ਗੁਰਜੰਟ ਸਿੰਘ, ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਬਿੱਟੂ ਵਲੋਂ ਸਰਕਲ ਬਰੀਵਾਲਾ ਦੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਮਨਜਿੰਦਰ ਸਿੰਘ ਬਿੱਟੂ ਕੌਮੀ ਜਥੇਬੰਦਕ ਸਕੱਤਰ ਨੇ ਸਰਕਲ ਬਰੀਵਾਲਾ ਦੇ ਪਿੰਡਾਂ ਡੋਡਾਂਵਾਲੀ, ਜੰਮੂਆਣਾ, ਤਖਤਮਲਾਣਾ, ਝਬੇਲਵਾਲੀ, ਜੰਡੋਕੇ, ਚੱਕ ਬਾਜਾ ਮਰਾੜ੍ਹ, ਬਾਜਾ ਮਰਾੜ੍ਹ, ਵੰਗਲ, ਰੰਧਾਵਾ, ਮਰਾੜ੍ਹ ਕਲਾਂ, ਵੱਟੂ, ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਵਲੋਂ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਚੋਣ ਪ੍ਰਚਾਰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਅੱਜ ਪਿੰਡ ਉਦੇਕਰਨ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਦੇ ਹੱਕ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਜੱਸੇਆਣਾ, ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਉਮੀਦਵਾਰ ਜਤਿੰਦਰ ਸਿੰਘ ਥਿੰਦ ਦੀ 'ਅਜੀਤ' ਨਾਲ ਵਿਸ਼ੇਸ਼ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਨੌਜਵਾਨ ਉਮੀਦਵਾਰ ਜਤਿੰਦਰ ਸਿੰਘ ਥਿੰਦ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਈ ਲੋਕ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿਚ ਪ੍ਰਚਾਰ ਕਰ ...

ਪੂਰੀ ਖ਼ਬਰ »

ਲੋਕ ਡਾ: ਮਨਮੋਹਨ ਸਿੰਘ ਨੰੂ ਅੱਜ ਵੀ ਕਰਦੇ ਹਨ ਯਾਦ-ਹਨੀ ਫ਼ੱਤਣਵਾਲਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)- ਕਰੀਬ 15 ਸਾਲ ਪਹਿਲਾ ਜਦ ਡਾ: ਮਨਮੋਹਨ ਸਿੰਘ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਸਨ ਤਾਂ ਉਸ ਸਮੇਂ ਦੇਸ਼ ਦੀ ਆਰਥਿਕ ਸਥਿਤੀ ਠੀਕ ਨਹੀਂ ਸੀ, ਜਿਸ ਦੇ ਚੱਲਦਿਆਂ ਡਾ: ਮਨਮੋਹਨ ਸਿੰਘ ਨੇ ਆਪਣੀ ਸਿਆਣਪ ਨਾਲ ਦੇਸ਼ ਦੀ ਆਰਥਿਕ ...

ਪੂਰੀ ਖ਼ਬਰ »

-ਮਾਮਲਾ ਲੋਕਾਂ ਨੂੰ ਫਸਾ ਕੇ ਬਲੈਕਮੇਲ ਕਰਨ ਦਾ-

ਮਾਣਯੋਗ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਵੀ ਦੋਸ਼ੀਆਂ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

ਗਿੱਦੜਬਾਹਾ, 15 ਮਈ (ਬਲਦੇਵ ਸਿੰਘ ਘੱਟੋਂ)-ਬੀਤੀ 29 ਅਪ੍ਰੈਲ ਨੂੰ ਗਿੱਦੜਬਾਹਾ ਪੁਲਿਸ ਵਲੋਂ ਹੁਸਨ ਦੇ ਜਾਲ ਵਿਚ ਫਸਾ ਕੇ ਲੋਕਾਂ ਨੂੰ ਬਲੈਕਮੇਲ ਕਰਨ ਵਾਲੇ ਔਰਤਾਂ ਦੇ ਇਕ ਗਰੋਹ ਦੀ ਸਰਗਨਾ ਬਲਜੀਤ ਕੌਰ (ਫੌਜਣ) ਪਤਨੀ ਸੁਦਾਗਰ ਸਿੰਘ, ਉਸਦੀਆਂ ਦੋ ਲੜਕੀਆਂ ਗੁਰਪ੍ਰੀਤ ...

ਪੂਰੀ ਖ਼ਬਰ »

ਸੁਣਨ ਤੋਂ ਅਸਮਰਥ ਵੋਟਰਾਂ ਲਈ ਵਿਸ਼ੇਸ਼ ਐਪ ਜਾਰੀ- ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਵਿਚ 19 ਮਈ 2019 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਣਨ ਤੋਂ ਅਸਮਰਥ/ਘੱਟ ਸੁਣਨ ਸ਼ਕਤੀ ਵਾਲੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵਿਸ਼ੇਸ਼ ਮੋਬਾਇਲ ਐਪ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਵਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਮੈਰਿਟ ਸੂਚੀ ਵਿਚ ਆਉਣ ਵਾਲੇ ਦਸਵੀਂ ਤੇ ਬਾਰ੍ਹਵੀਂ ਦੇ ਸਰਕਾਰੀ ...

ਪੂਰੀ ਖ਼ਬਰ »

ਮੋਬਾਇਲ ਖੋਹਣ ਵਾਲੇ ਤਿੰਨ ਮੋਟਰਸਾਈਕਲ ਸਵਾਰ ਸ਼ਹਿਰ ਵਾਸੀਆਂ ਵਲੋਂ ਕਾਬੂ

ਮਲੋਟ, 15 ਮਈ (ਗੁਰਮੀਤ ਸਿੰਘ ਮੱਕੜ)-ਸ਼ਹਿਰ ਵਿਚ ਨਕਾਬਪੋਸ਼ ਮੋਟਰਸਾਈਕਲ ਨੌਜਵਾਨਾਂ ਵਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਕਾਰਨ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਪ੍ਰੰਤੂ ਪੁਲਿਸ ਵਲੋਂ ਕੋਈ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਇਨ੍ਹਾਂ ਨੌਜਵਾਨਾਂ ਵਲੋਂ ਮੋਬਾਇਲ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ 'ਚ ਧਾਰਮਿਕ ਸਮਾਗਮ

ਫ਼ਰੀਦਕੋਟ, 15 ਮਈ (ਚਰਨਜੀਤ ਸਿੰਘ ਗੋਂਦਾਰਾ)-ਗੁਰਦੁਆਰਾ ਸ੍ਰੀ ਅਕਾਲਗੜ ਸਾਹਿਬ (ਮੁਹੱਲਾ ਬਾਠਾਂ) ਫ਼ਰੀਦਕੋਟ 'ਚ ਜੇਠ ਮਹੀਨੇ ਦੀ ਸੰਾਗਰਾਦ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਭਾਈ ਸਾਧਾ ਸਿੰਘ ਟਿੱਲਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਧਰਨਾ ਲਗਾਇਆ

ਫ਼ਰੀਦਕੋਟ, 15 ਮਈ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂਵਾਲਾ ਦੀ ਅਗਵਾਈ ਵਿਚ ਰੋਸ ਧਰਨਾ ਲਗਾਇਆ | ਇਸ ...

ਪੂਰੀ ਖ਼ਬਰ »

ਬਲਦੇਵ ਸਿੰਘ ਬਰੀਵਾਲਾ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਬਰੀਵਾਲਾ ਦੀ ਬਸਤੀ ਵਜੀਰ ਵਾਲਾ ਦਾ ਬਲਦੇਵ ਸਿੰਘ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਿਆ | ਮਨਜਿੰਦਰ ਸਿੰਘ ਬਿੱਟੂ ਕੌਮੀ ਜਥੇਬੰਦਕ ਸਕੱਤਰ ਨੇ ਉਕਤ ਪਰਿਵਾਰਾਂ ਦਾ ...

ਪੂਰੀ ਖ਼ਬਰ »

ਬਰੀਵਾਲਾ 'ਚ ਬਾਦਲ ਦੇ ਹੱਕ ਵਿਚ ਵਿਸ਼ਾਲ ਰੋਡ ਸ਼ੋਅ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਵਿਸ਼ਾਲ ...

ਪੂਰੀ ਖ਼ਬਰ »

ਉੱਡਣ ਦਸਤਿਆਂ ਤੇ ਐੱਸ.ਐੱਸ.ਟੀ. ਟੀਮਾਂ ਨੂੰ ਚੌਕਸੀ ਵਧਾਉਣ ਦੇ ਹੁਕਮ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਦੱਸਿਆ ਕਿ 19 ਮਈ 2019 ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਤਾਇਨਾਤ ਸਮੂਹ ਉੱਡਣ ਦਸਤਿਆਂ ਅਤੇ ਸਟੈਟਿਕ ...

ਪੂਰੀ ਖ਼ਬਰ »

ਕੋਟਭਾਈ ਵਲੋਂ ਸੁਖਬੀਰ ਬਾਦਲ ਦੇ ਹੱਕ ਵਿਚ 9 ਪਿੰਡਾਂ ਵਿਚ ਚੋਣ ਜਲਸੇ

ਮੰਡੀ ਲੱਖੇਵਾਲੀ, 15 ਮਈ (ਮਿਲਖ ਰਾਜ)-ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਅੱਜ ਉੜਾਂਗ, ਚੱਕ ਸ਼ੇਰੇਵਾਲਾ, ਗੰਧੜ੍ਹ, ਖੁੰਡੇ ਹਲਾਲ, ਲਖਮੀਰੇਆਣਾ, ਤਾਮਕੋਟ, ਚੱਕ ਤਾਮਕੋਟ ਅਤੇ ਵਿਰਕ ਖੇੜਾ ਪਿੰਡਾਂ ਵਿਚ ਪਾਰਟੀ ਉਮੀਦਵਾਰ ਸੁਖਬੀਰ ਸਿੰਘ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਲੱਖਾ ਝਬੇਲਵਾਲੀ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਝਬੇਲਵਾਲੀ ਵਿਚ ਲਖਵਿੰਦਰ ਸਿੰਘ ਲੱਖਾ (ਸਿੰਘ ਫਲੈਕਸ) ਆਪਣੇ ਸਾਥੀਆਂ ਸਮੇਤ ਕੌਮੀ ਜਥੇਬੰਦਕ ਸਕੱਤਰ ਮਨਜਿੰਦਰ ਸਿੰਘ ਬਿੱਟੂ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਵਿਚ ਸ਼ਾਮਿਲ ਹੋ ਗਿਆ | ਮਨਜਿੰਦਰ ਸਿੰਘ ਬਿੱਟੂ ਕੌਮੀ ਜਥੇਬੰਦਕ ...

ਪੂਰੀ ਖ਼ਬਰ »

ਪਿੰਡ ਚੰਨੂ ਵਿਖੇ ਕਈ ਕਾਂਗਰਸੀ ਵਰਕਰ ਅਕਾਲੀ ਦਲ (ਬ) ਵਿਚ ਹੋਏ ਸ਼ਾਮਿਲ

ਲੰਬੀ, 15 ਮਈ (ਮੇਵਾ ਸਿੰਘ)-ਪਿੰਡ ਚੰਨੂ ਵਿਖੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਕੇ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋਣ ਵਾਲੇ ਕਾਂਗਰਸੀ ਵਰਕਰਾਂ ਨੂੰ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਨੇ ਜੀ ਆਇਆਂ ਕਹਿੰਦਿਆਂ ਨਿੱਘਾ ਸਵਾਗਤ ਕੀਤਾ ...

ਪੂਰੀ ਖ਼ਬਰ »

ਵੱਖ-ਵੱਖ ਕੋਰਸਾਂ ਦੀ ਸਿਖਲਾਈ ਦੇਣ ਲਈ ਖੋਲ੍ਹੇ ਸੈਂਟਰ ਵਿਚ ਸਿੱਖਿਆਰਥੀ ਲੈ ਰਹੇ ਹਨ ਉਤਸ਼ਾਹ ਨਾਲ ਭਾਗ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਭਾਰਤ ਸਰਕਾਰ ਦੇ ਮੰਤਰਾਲੇ ਪੇਂਡੂ ਵਿਕਾਸ ਵਲੋਂ ਸਟੇਟ ਬੈਂਕ ਦੀ ਸਰਪ੍ਰਸਤੀ ਵਿਚ ਪੇਂਡੂ ਖੇਤਰ ਦੇ ਲੋਕਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਚਲਾਏ ਜਾ ਰਹੇ ਪ੍ਰਾਜੈਕਟ ਐੱਸ. ਬੀ. ਆਈ. ਆਰ. ਐੱਸ. ਟੀ. ਈ. ਅਧੀਨ 17 ਪ੍ਰੋਗਰਾਮ ...

ਪੂਰੀ ਖ਼ਬਰ »

ਸੰਗੂਧੌਣ ਵਿਖੇ ਜਗਮੀਤ ਸਿੰਘ ਬਰਾੜ ਤੇ ਰੋਜ਼ੀ ਬਰਕੰਦੀ ਵਲੋਂ ਚੋਣ ਜਲਸੇ ਨੂੰ ਸੰਬੋਧਨ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਪਿੰਡ ਸੰਗੂਧੌਣ ਵਿਖੇ ਜਸਬੀਰ ਸਿੰਘ ਰਾਜਾ ਦੇ ਗ੍ਰਹਿ ਵਿਖੇ ਚੋਣ ਜਲਸਾ ਕੀਤਾ ਗਿਆ, ਜਿਸ ਨੂੰ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਮਾਰਟ ਸਕੂਲ ਉਦੇਕਰਨ ਵਿਖੇ ਇਨਾਮ ਵੰਡ ਸਮਾਗਮ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸਮਾਰਟ ਸਕੂਲ ਉਦੇਕਰਨ ਵਿਖੇ 10ਵੀਂ ਤੇ 12ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਦੀ 12ਵੀਂ ਕਲਾਸ ਦੀ ਵਿਦਿਆਰਥਣ ਗੁਰਲੀਨ ਕੌਰ ਪੁੱਤਰੀ ਅਮਰੀਕ ਸਿੰਘ ਨੇ 450 ਵਿਚੋਂ 431 ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਕੋਟਕਪੂਰਾ, 15 ਮਈ (ਮੋਹਰ ਗਿੱਲ, ਮੇਘਰਾਜ)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਮੁਕਤਸਰ, ਬਠਿੰਡਾ ਜ਼ੋਨ ਦੇ ਸਕੱਤਰ ਰਣਜੀਤ ਸਿੰਘ ਖੱਚੜਾਂ ਨੇ ਸਥਾਨਕ ਸਿੱਖਾਂ ਵਾਲਾ ਸੜਕ 'ਤੇ ਸਥਿਤ ਜ਼ੋਨਲ ਦਫ਼ਤਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »

ਸਰਕਾਰੀ ਹਰਿੰਦਰਾ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਮਲੇਰੀਏ ਬਾਰੇ ਜਾਣਕਾਰੀ ਦਿੱਤੀ

ਫ਼ਰੀਦਕੋਟ, 15 ਮਈ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਹਰਿੰਦਰਾ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਮਲੇਰੀਏ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਵਲ ਸਰਜਨ ਦਫ਼ਤਰ ਫ਼ਰੀਦਕੋਟ ਦੇ ਮਲਟੀਪਰਜ਼ ਹੈਲਥ ਵਰਕਰ ਜਸਮੇਲ ਸਿੰਘ ਤੇ ਮਨਦੀਪ ਸਿੰਘ ਨੇ ਬੱਚਿਆਂ ਅਤੇ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਅਤੇ ਕੋਟਪਾ ਕਾਨੂੰਨ ਸਬੰਧੀ ਕੀਤਾ ਜਾਗਰੂਕ

ਪੰਜਗਰਾੲੀਂ ਕਲਾਂ, 15 ਮਈ (ਸੁਖਮੰਦਰ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਬਾਜਾਖਾਨਾ ਡਾ. ਮੁਰਾਰੀ ਲਾਲ ਦੀ ਅਗਵਾਈ ਵਿਚ ਤੰਬਾਕੂਨੋਸ਼ੀ ਵਿਰੁੱਧ ਚਲਾਈ ਮੁਹਿੰਮ ਤਹਿਤ ਮੁੱਢਲਾ ਸਿਹਤ ਕੇਂਦਰ ਪੰਜਗਰਾਈਾ ਕਲਾਂ ਅਤੇ ਇਸ ਦੇ ਆਲੇ ਦੁਆਲੇ ਦੇ ਪਿੰਡਾਂ ਵਿਖੇੇ ਲੋਕਾਂ ...

ਪੂਰੀ ਖ਼ਬਰ »

'ਆਪ' ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ ਦੇ ਹੱਕ ਵਿਚ ਅੱਜ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਨੇ ਪਿੰਡ ਜੱਸੇਆਣਾ, ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਬਿੱਟੂ ਵਲੋਂ ਸਰਕਲ ਬਰੀਵਾਲਾ ਦੇ ਪਿੰਡਾਂ ਵਿਚ ਨੁੱਕੜ ਮੀਟਿੰਗਾਂ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਮਨਜਿੰਦਰ ਸਿੰਘ ਬਿੱਟੂ ਕੌਮੀ ਜਥੇਬੰਦਕ ਸਕੱਤਰ ਨੇ ਸਰਕਲ ਬਰੀਵਾਲਾ ਦੇ ਪਿੰਡਾਂ ਡੋਡਾਂਵਾਲੀ, ਜੰਮੂਆਣਾ, ਤਖਤਮਲਾਣਾ, ਝਬੇਲਵਾਲੀ, ਜੰਡੋਕੇ, ਚੱਕ ਬਾਜਾ ਮਰਾੜ੍ਹ, ਬਾਜਾ ਮਰਾੜ੍ਹ, ਵੰਗਲ, ਰੰਧਾਵਾ, ਮਰਾੜ੍ਹ ਕਲਾਂ, ਵੱਟੂ, ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਚੋਣ ਪ੍ਰਚਾਰ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਹੱਕ ਵਿਚ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਭਿੰਦਰ ਸ਼ਰਮਾ ਵਲੋਂ ਕਾਂਗਰਸੀ ਵਰਕਰਾਂ ਨਾਲ ਸ਼ਹਿਰ ਦੇ ਵਾਰਡ ਨੰ: 4, 6 ਅਤੇ 7 ...

ਪੂਰੀ ਖ਼ਬਰ »

ਬਠਿੰਡਾ ਲੋਕ ਸਭਾ ਹਲਕੇ ਦੇ ਉਮੀਦਵਾਰ ਦੀ ਚੋਣ ਸਭਾ ਸਬੰਧੀ ਜਾਂਚ ਮੁਕੰਮਲ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ-11 ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਇਕ ਉਮੀਦਵਾਰ ਸ੍ਰੀ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਸਿੱਧੂ ਭਲਕੇ ਲੰਬੀ ਵਿਖੇ ਰਾਜਾ ਵੜਿੰਗ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

ਲੰਬੀ, 15 ਮਈ (ਮੇਵਾ ਸਿੰਘ)-ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿਚ ਵੋਟਰਾਂ ਨੂੰ ਅਪੀਲ ਕਰਨ ਲਈ 17 ਮਈ ਨੂੰ ਸਵੇਰੇ ਕਰੀਬ 9 ਵਜੇ ਬਾਬਾ ਮਾਨ ਸਿੰਘ ...

ਪੂਰੀ ਖ਼ਬਰ »

ਤਾਮਕੋਟ ਦੇ ਸਰਕਾਰੀ ਸਕੂਲ ਕਰੀਅਰ ਕਾਊਾਸਿਲੰਗ ਤਹਿਤ ਪ੍ਰੋਗਰਾਮ

ਰੁਪਾਣਾ, 15 ਮਈ (ਜਗਜੀਤ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਆਦੇਸ਼ਾਂ 'ਤੇ ਸੁਨੀਲ ਜੱਗਾ ਜ਼ਿਲ੍ਹਾ ਗਾਈਡੈਂਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਾਮਕੋਟ ਵਿਖੇ ਸਕੂਲ ਪਿ੍ੰਸੀਪਲ ਰਜਿੰਦਰ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾ: ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ਸਿਡਾਨਾ ਦੀ ...

ਪੂਰੀ ਖ਼ਬਰ »

ਦੂਹੇਵਾਲਾ ਦੇ ਨਵਸੰਗੀਤ ਨੂੰ ਨਿਕਲਿਆ ਢਾਈ ਲੱਖ ਦਾ ਇਨਾਮ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਵਿਸਾਖੀ ਬੰਪਰ ਦਾ ਅੱਜ ਨਤੀਜਾ ਨਿਕਲਿਆ ਹੈ, ਜਿਸ ਦਾ ਤੀਜਾ ਇਨਾਮ ਹੈਪੀ ਲਾਟਰੀ ਏਜੰਸੀ ਕੋਟਕਪੂਰਾ ਚੌਾਕ ਸ੍ਰੀ ਮੁਕਤਸਰ ਸਾਹਿਬ ਦੇ ਨੰਬਰ ਬੀ685784 ਤਹਿਤ ਆਇਆ | ਇਸ ਸਬੰਧੀ ਏਜੰਸੀ ਦੇ ਸੰਚਾਲਕ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡੋਡਾਂਵਾਲੀ ਦੇ ਚਾਰ ਵਿਦਿਆਰਥੀਆਂ ਦੀ ਮੈਰੀਟੋਰੀਅਸ ਸਕੂਲ ਲਈ ਚੋਣ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਸਰਕਾਰੀ ਹਾਈ ਸਕੂਲ ਡੋਡਾਂਵਾਲੀ ਦੇ ਵਿਦਿਆਰਥੀ ਮਨਪ੍ਰੀਤ ਕੌਰ, ਜੋਤ ਰਾਣੀ ਕੌਰ, ਸੁਖਵੀਰ ਕੌਰ, ਸਨਮਾਨਦੀਪ ਕੌਰ ਮੈਰੀਟੋਰੀਅਸ ਸਕੂਲ ਦਾਖ਼ਲੇ ਲਈ ਚੁਣੇ ਗਏ ਹਨ | ਸਕੂਲ ਮੁਖੀ ਮਨਜੀਤ ਸਿੰਘ ਨੇ ਮੈਰੀਟੋਰੀਅਸ ਸਕੂਲ ਲਈ ਚੁਣੇ ਗਏ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਲਗਾਤਾਰ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਜਿਸ ਤਹਿਤ ਅੱਜ ਟਰੱਸਟ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ...

ਪੂਰੀ ਖ਼ਬਰ »

ਸੇਂਟ ਫ਼ਰੀਦ ਕਾਨਵੈਂਟ ਸਕੂਲ ਵਿਖੇ ਬੱਚਿਆਂ ਦੇ ਕਵਿਤਾ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਅਬੋਹਰ ਰੋਡ ਸਥਿਤ ਸੇਂਟ ਫ਼ਰੀਦ ਕਾਨਵੈਂਟ ਸਕੂਲ (ਸੀ.ਬੀ.ਐੱਸ.ਈ. ਦਿੱਲੀ) ਵਿਖੇ ਵਿਦਿਆਰਥੀਆਂ ਦੇ ਕਵਿਤਾ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਰਸਰੀ (ਏ) ਤੇ (ਬੀ), ਐੱਲ.ਕੇ.ਜੀ. (ਏ) ਤੇ (ਬੀ), ਯੂ.ਕੇ.ਜੀ. (ਏ) ਤੇ (ਬੀ) ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਚ ਵੋਟਰ ਜਾਗਰੂਕਤਾ ਸੈਮੀਨਾਰ

ਮੰਡੀ ਬਰੀਵਾਲਾ, 15 ਮਈ (ਨਿਰਭੋਲ ਸਿੰਘ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਤੇ ਮਨਛਿੰਦਰ ਕੌਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜ ਕੁਮਾਰ ਸਵੀਪ ਕੋਆਰਡੀਨੇਟਰ ਦੀ ...

ਪੂਰੀ ਖ਼ਬਰ »

ਇੰਟਰਨੈਸ਼ਨਲ ਅਲਾਇੰਸ ਕਲੱਬ ਜ਼ਿਲ੍ਹਾ 111 ਵਿਚ ਦੋ ਹੋਰ ਕਲੱਬਾਂ ਦਾ ਵਾਧਾ

ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ)- ਇੰਟਰਨੈਸ਼ਨਲ ਅਲਾਇੰਸ ਕਲੱਬ ਦੇ ਫਾਊਾਡਰ ਲਾਇਨ ਸਤੀਸ਼ ਲਖੋਟੀਆਂ ਅਤੇ ਲਾਇਨ ਕਮਲ ਲਖੋਟੀਆਂ ਦੇ ਯਤਨਾਂ ਸਦਕਾ 5 ਸਤੰਬਰ 2008 ਨੂੰ ਕਲਕੱਤਾ ਵਿਖੇ ਹੋਂਦ ਵਿਚ ਆਉਣ ਤੋਂ ਬਾਅਦ ਹੁਣ 22 ਮੁਲਕਾਂ ਵਿਚ ਇਸ ਸੰਸਥਾ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ ਐੱਸ.ਡੀ.ਐੱਮ. ਗਿੱਦੜਬਾਹਾ ਨੂੰ ਦਿੱਤਾ ਮੰਗ ਪੱਤਰ

ਗਿੱਦੜਬਾਹਾ, 15 ਮਈ (ਬਲਦੇਵ ਸਿੰਘ ਘੱਟੋਂ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਐੱਸ.ਡੀ.ਐੱਮ. ਗਿੱਦੜਬਾਹਾ ਓਮ ਪ੍ਰਕਾਸ਼ ਨੂੰ ਦਿੱਤਾ ਗਿਆ | ਇਸ ਸਬੰਧੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਕੌਰ ਚਹਿਲ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਰਣੀਕੇ ਦੇ ਹੱਕ 'ਚ ਸੰਗਤਪੁਰਾ ਵਿਖੇ ਭਰਵੀਂ ਨੁੱਕੜ ਮੀਟਿੰਗ

ਬਾਘਾ ਪੁਰਾਣਾ, 15 ਮਈ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਅਰਵਿੰਦਰ ਸਿੰਘ ਪੱਪੀ ਸੰਗਤਪੁਰਾ ਵਲੋਂ ਆਪਣੇ ਗ੍ਰਹਿ ਵਿਖੇ ਅਕਾਲੀ-ਭਾਜਪਾ ਗੱਠਜੋੜ ਦੇ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਦੇ ਹੱਕ ਵਿਚ ਇਕ ਨੁੱਕੜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX