ਤਾਜਾ ਖ਼ਬਰਾਂ


ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  8 minutes ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  34 minutes ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  55 minutes ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 1 hour ago
ਲਖਨਊ, 27 ਮਈ- ਲੋਕ ਸਭਾ ਚੋਣਾਂ 'ਚ ਭਾਜਪਾ ਦੀ ਭਾਰੀ ਬਹੁਮਤ ਨਾਲ ਮਿਲੀ ਜਿੱਤ ਨੂੰ 'ਵੋਟ ਬੈਂਕ ਦੀ ਰਾਜਨੀਤੀ' ਦੇ ਵਿਨਾਸ਼ ਦੀ ਸ਼ੁਰੂਆਤ ਕਰਾਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤ ਨੂੰ ਦੁਨੀਆ ਦੀ ਤੀਜੀ ਵੱਡੀ ਅਰਥ ਵਿਵਸਥਾ...
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 1 hour ago
ਨਵੀਂ ਦਿੱਲੀ, 27 ਮਈ- ਸੀ.ਬੀ.ਆਈ. ਵੱਲੋਂ ਐਤਵਾਰ ਨੂੰ ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸ਼ਾਰਦਾ ਚਿੱਟ ਫ਼ੰਡ ਘੋਟਾਲਾ ਮਾਮਲੇ 'ਚ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਦੇ ਜਾਰੀ ਕੀਤੇ .....
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 1 hour ago
ਬਟਾਲਾ, 27 ਮਈ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ 'ਤੇ ਪਾਕਿਸਤਾਨ ਅਤੇ ਭਾਰਤ ਦੇ ਤਕਨੀਕੀ ਅਧਿਕਾਰੀਆਂ ਦੀ ਹੋਈ ਬੈਠਕ ਬੇਸਿੱਟਾ ਰਹੀ। ਇਸ ਬੈਠਕ 'ਚ ਭਾਰਤੀ ਅਧਿਕਾਰੀਆਂ ਵਲੋਂ...
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 2 hours ago
ਫ਼ਰੀਦਕੋਟ, 27 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਪੁਲਿਸ ਹਿਰਾਸਤ 'ਚ ਹੋਈ ਨੌਜਵਾਨ ਜਸਪਾਲ ਸਿੰਘ ਦੀ ਮੌਤ ਦੀ ਜਾਂਚ, ਲਾਸ਼ ਦੀ ਬਰਾਮਦਗੀ ਤੇ ਦੋਸ਼ੀ ਪੁਲਿਸ ਵਾਲਿਆਂ ਨੂੰ ਸਜਾ ਦਿਵਾਉਣ ਲਈ ਐਕਸ਼ਨ ਕਮੇਟੀ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਮੁਖੀ ਦੇ ....
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ 'ਚ ਇੱਕ ਸਾਈਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੇ ਅੱਗ ਬੁਝਾਊ ਦਸਤਿਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ.....
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 2 hours ago
ਜਲੰਧਰ, 27 ਮਈ (ਚਿਰਾਗ)- ਜਲੰਧਰ ਦੇ ਸਰਕਟ ਹਾਊਸ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸਾਫ਼ ਅਕਸ ਵਾਲੇ ਨੇਤਾ...
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 27 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਇੱਕ ਗੁਆਂਢੀ ਨੌਜਵਾਨ ਲੜਕੀ ਦੇ ਘਰ ਕੰਧ ਟੱਪ ਕੇ ਦਾਖਲ ਹੋਇਆ ਅਤੇ ਘਰ ਵਿਚ ਕੱਪੜੇ ਪ੍ਰੈੱਸ ਕਰ ਰਹੀ ਲੜਕੀ 'ਤੇ ਤੇਜ਼ਧਾਰ ਹਥਿਆਰ ਨਾਲ ...
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 2 hours ago
ਪਠਾਨਕੋਟ, 27 ਮਈ (ਸੰਧੂ)- ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਤੋਂ ਜੀ. ਆਰ. ਪੀ. ਪੁਲਿਸ ਵਲੋਂ 150 ਗ੍ਰਾਮ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਹਿਚਾਣ ਸ਼ੁਭੰਮ ਗੁਪਤਾ ਪੁੱਤਰ ਅਰਵਿੰਦ ਗੁਪਤਾ ਨਿਵਾਸੀ...
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 2 hours ago
ਮੁੰਬਈ, 27 ਮਈ- ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਪਿਛਲੇ ਕਾਫ਼ੀ ਸਮੇਂ ਤੋਂ ਖ਼ਰਾਬ ਸੀ, ਜਿਸ ਕਾਰਨ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਸੀ...
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ
. . .  about 3 hours ago
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ....................................
ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
. . .  about 3 hours ago
ਨਵੀਂ ਦਿੱਲੀ, 27 ਮਈ- ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਪ੍ਰਿਅੰਕਾ ਗਾਂਧੀ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਮਨੋਜ ਅਰੋੜਾ ਨੂੰ ਨੋਟਿਸ ਜਾਰੀ ਕੀਤੇ ਹਨ। ਅਦਾਲਤ ਨੇ ਇਹ ਨੋਟਿਸ ਈ. ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਦੀ...
ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  1 minute ago
ਸ੍ਰੀਨਗਰ, 27 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਜੰਮੂ-ਪੁੰਛ ਕੌਮੀ ਹਾਈਵੇਅ 'ਤੇ ਫੌਜ ਨੇ ਅੱਜ ਅਤਿ ਆਧੁਨਿਕ ਵਿਸਫੋਟਕ ਉਪਕਰਨ (ਆਈ. ਈ. ਡੀ.) ਨੂੰ ਨਕਾਰਾ ਕੀਤਾ ਹੈ। ਅਧਿਕਾਰਕ ਸੂਤਰਾਂ ਨੇ ਕਿਹਾ ਕਿ ਚਿੰਗੁਸ ਦੇ ਕੱਲਾਰ ਪਿੰਡ 'ਚ ਅੱਜ ਸਵੇਰੇ ਫੌਜ ਨੂੰ ਗਸ਼ਤ...
ਵਿਕਾਸ ਕਾਰਜਾਂ ਦੀ ਸਮੀਖਿਆ ਲਈ ਕੇਜਰੀਵਾਲ ਵੱਲੋਂ ਕੈਬਨਿਟ ਨਾਲ ਬੈਠਕ
. . .  about 4 hours ago
ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਹਾਈ ਕਮਾਂਡ ਨੂੰ ਭੇਜਿਆ ਅਸਤੀਫ਼ਾ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਪੰਜਾਬੀ ਮੂਲ ਦੀ ਨੀਨਾ ਗਿੱਲ ਨੇ ਮੁੜ ਜਿੱਤ ਦਰਜ ਕੀਤੀ
. . .  about 5 hours ago
ਆਈ.ਐਸ.ਆਈ. ਨੇ ਪਠਾਨਕੋਟ ਰੇਲਵੇ ਸਟੇਸ਼ਨ ਉਡਾਉਣ ਦੀ ਦਿੱਤੀ ਧਮਕੀ
. . .  about 4 hours ago
ਯੂਰਪੀਅਨ ਸੰਸਦੀ ਚੋਣਾਂ 'ਚ ਸੱਤਾਧਾਰੀ ਪਾਰਟੀ ਦਾ ਸਭ ਤੋਂ ਮਾੜਾ ਪ੍ਰਦਰਸ਼ਨ, ਸਿਰਫ਼ 3 ਸੀਟਾਂ ਮਿਲੀਆਂ
. . .  about 5 hours ago
ਚੀਨ 'ਚ ਫ਼ੈਕਟਰੀ ਦੀ ਛੱਤ ਡਿੱਗਣ ਕਾਰਨ ਦੋ ਮੌਤਾਂ, 15 ਜ਼ਖਮੀ
. . .  about 5 hours ago
ਡੇਰਾ ਬਾਬਾ ਨਾਨਕ ਸਰਹੱਦ 'ਤੇ ਭਾਰਤ-ਪਾਕਿਸਤਾਨ ਅਧਿਕਾਰੀਆਂ ਦੀ ਬੈਠਕ ਸ਼ੁਰੂ
. . .  about 5 hours ago
ਪੀ. ਐੱਸ. ਗੋਲੇ ਨੇ ਸਿੱਕਮ ਦੇ ਮੁੱਖ ਮੰਤਰੀ ਦੇ ਰੂਪ 'ਚ ਚੁੱਕੀ ਸਹੁੰ
. . .  about 5 hours ago
ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਗੁਰਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਜਾਏ ਗਏ ਸੁੰਦਰ ਜਲੋ
. . .  about 6 hours ago
7-8 ਜੂਨ ਨੂੰ ਮਾਲਦੀਵ ਜਾ ਸਕਦੇ ਹਨ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ ਕਾਸ਼ੀ ਵਿਸ਼ਵਨਾਥ ਮੰਦਰ 'ਚ ਕੀਤੀ ਪੂਜਾ
. . .  about 6 hours ago
ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਆਵਾਜਾਈ ਲਈ ਬਹਾਲ
. . .  about 6 hours ago
ਰੂਸ 'ਚ ਲੱਗੇ ਭੂਚਾਲ ਦੇ ਝਟਕੇ
. . .  about 7 hours ago
ਜਪਾਨ ਦੇ ਸਮਰਾਟ ਨਾਰੂਹਿਤੋ ਨੂੰ ਮਿਲਣ ਵਾਲੀ ਪਹਿਲੇ ਵਿਦੇਸ਼ੀ ਨੇਤਾ ਬਣੇ ਟਰੰਪ
. . .  about 7 hours ago
ਅਫ਼ਗ਼ਾਨਿਸਤਾਨ : ਆਈ.ਈ.ਡੀ ਧਮਾਕੇ 'ਚ 10 ਲੋਕ ਜ਼ਖਮੀ
. . .  about 7 hours ago
ਪ੍ਰਧਾਨ ਮੰਤਰੀ ਪਹੁੰਚੇ ਵਾਰਾਨਸੀ
. . .  about 7 hours ago
25 ਕਰੋੜ ਦੀ ਹੈਰੋਇਨ ਸਮੇਤ ਤਿੰਨ ਵਿਦੇਸ਼ੀ ਗ੍ਰਿਫ਼ਤਾਰ
. . .  about 7 hours ago
ਮਨੀ ਲਾਂਡ੍ਰਿੰਗ ਮਾਮਲੇ 'ਚ ਰਾਬਰਟ ਵਾਡਰਾ ਦੀ ਅਗਾਊਂ ਜ਼ਮਾਨਤ ਖ਼ਿਲਾਫ਼ ਸੁਣਵਾਈ ਅੱਜ
. . .  about 8 hours ago
ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ
. . .  about 8 hours ago
ਪੱਛਮੀ ਬੰਗਾਲ 'ਚ ਭਾਜਪਾ ਵਰਕਰ ਦੀ ਹੱਤਿਆ
. . .  about 8 hours ago
ਸ਼ਾਰਦਾ ਚਿੱਟਫੰਡ ਮਾਮਲੇ 'ਚ ਸੀ.ਬੀ.ਆਈ ਅੱਜ ਕਰੇਗੀ ਰਾਜੀਵ ਕੁਮਾਰ ਤੋਂ ਪੁੱਛਗਿੱਛ
. . .  about 9 hours ago
ਪ੍ਰਧਾਨ ਮੰਤਰੀ ਵੱਲੋਂ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਸ਼ਰਧਾਂਜਲੀ
. . .  about 9 hours ago
ਪ੍ਰਧਾਨ ਮੰਤਰੀ ਅੱਜ ਜਾਣਗੇ ਵਾਰਾਨਸੀ
. . .  about 9 hours ago
ਸੋਨੀਆ, ਰਾਹੁਲ, ਮਨਮੋਹਨ ਨੇ ਪੰਡਿਤ ਨਹਿਰੂ ਨੂੰ ਬਰਸੀ 'ਤੇ ਦਿੱਤੀ ਸ਼ਰਧਾਂਜਲੀ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਨੂੰ ਨੋਟਿਸ
. . .  1 day ago
ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  1 day ago
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  1 day ago
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  1 day ago
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  1 day ago
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 1 hour ago
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 2 ਜੇਠ ਸੰਮਤ 551
ਿਵਚਾਰ ਪ੍ਰਵਾਹ: ਜੇਕਰ ਰਾਜਨੀਤਕ ਢਾਂਚੇ ਵਿਚੋਂ ਨੈਤਿਕਤਾ ਮਨਫ਼ੀ ਹੋ ਗਈ ਤਾਂ ਇਹ ਅਰਥਹੀਣ ਹੋ ਜਾਵੇਗਾ। -ਡਾ: ਇਕਬਾਲ

ਕਪੂਰਥਲਾ / ਫਗਵਾੜਾ

ਗੰਨਾਂ ਕਿਸਾਨਾਂ ਵਲੋਂ ਫਗਵਾੜਾ ਵਿਚ ਰੋਸ ਮਾਰਚ

ਫਗਵਾੜਾ, 15 ਮਈ (ਅਜੀਤ ਪ੍ਰਤੀਨਿਧ)-ਗੰਨੇ ਦੀ ਅਦਾਇਗੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਦੁਆਬਾ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੱਦੇ 'ਤੇ ਕਿਸਾਨ ਵੱਲੋਂ ਫਗਵਾੜਾ ਸ਼ੂਗਰ ਮਿੱਲਜ਼ ਦੇ ਗੇਟ ਅੱਗੇ ਇਕੱਠੇ ਹੋਏ ਅਤੇ ਬਾਅਦ ਵਿਚ ਪੈਦਲ ਐਸ. ਡੀ. ਐਮ. ਦਫ਼ਤਰ ਨਾਅਰੇ ਲਗਵਾਉਂਦੇ ਰਵਾਨਾ ਹੋਏ ਅਤੇ ਉੱਥੇ ਐਸ.ਡੀ.ਐਮ. ਨੂੰ ਗੰਨੇ ਦੀ ਅਦਾਇਗੀ ਸਬੰਧੀ ਇੱਕ ਮੰਗ ਪੱਤਰ ਵੀ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਅਤੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਬੀਤੇ 5 ਦਸੰਬਰ ਨੂੰ ਫਗਵਾੜਾ ਵਿਖੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਸਰਕਾਰ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਰਾਹੀ ਇਹ ਵਾਅਦਾ ਕੀਤਾ ਸੀ ਕਿ 15 ਜਨਵਰੀ ਤੱਕ ਕਿਸਾਨਾਂ ਨੂੰ ਸੀਜ਼ਨ 2018 ਦੀ ਸਾਰੀ ਅਦਾਇਗੀ ਕਰ ਦਿੱਤੀ ਜਾਵੇਗੀ ਅਤੇ ਨਵੇਂ ਸੀਜ਼ਨ ਦੀ ਅਦਾਇਗੀ 15 ਦਿਨਾਂ ਦੇ ਅੰਦਰ ਅੰਦਰ ਕਰਵਾਈ ਜਾਵੇਗੀ | ਪੰਜਾਬ ਸਰਕਾਰ ਵੱਲੋਂ 25 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਨਾਲੋਂ ਨਾਲ ਕੀਤੀ ਜਾਵੇਗੀ ਪਰੰਤੂ ਇਨ੍ਹਾਂ ਸਾਰੇ ਵਾਅਦਿਆ ਨੂੰ ਪੰਜਾਬ ਸਰਕਾਰ ਅਤੇ ਪ੍ਰਾਈਵੇਟ ਖੰਡ ਮਿੱਲਾ ਵੱਲੋਂ ਬਿਲਕੁਲ ਵੀ ਪੂਰਾ ਨਹੀਂ ਕੀਤਾ ਗਿਆ ਪ੍ਰਾਈਵੇਟ ਮਿੱਲਾਂ ਵੱਲ ਕਰੋੜਾ ਰੁਪਏ ਬਕਾਇਆ ਹੋਣ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਕੇ ਕਿਸਾਨ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨ ਲਈ ਮਜਬੂਰ ਹੋ ਰਹੇ ਹਨ ਇਸ ਲਈ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਹੱਲ ਕਰਵਾਉਣ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ | ਕਿਸਾਨਾਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗ ਜਲਦ ਪ੍ਰਵਾਨ ਨਾ ਹੋਈਆਂ ਤਾਂ ਸਾਨੂੰ ਸੜਕਾਂ ਤੇ ਮੁੜ ਉੱਤਰਨ ਲਈ ਮਜਬੂਰ ਹੋਣਾ ਪਵੇਗਾ | ਇਸ ਮੌਕੇ 'ਤੇ ਹਾਜ਼ਰ ਕਿਸਾਨਾਂ ਨੇ ਚੰਡੀਗੜ੍ਹ ਵਿਖੇ ਕਿਸਾਨਾਂ ਤੇ ਹੋਏ ਲਾਠੀਚਾਰਜ ਦੀ ਨਿਖੇਧੀ ਵੀ ਕੀਤੀ ਇਸ ਮੌਕੇ 'ਤੇ ਕ੍ਰਿਪਾਲ ਸਿੰਘ ਮੂਸਾਪੁਰ, ਕੁਲਦੀਪ ਸਿੰਘ ਰਾਏਪੁਰ, ਮੇਜਰ ਸਿੰਘ, ਗੁਰਭੇਜ ਸਿੰਘ, ਸੰਤੋਖ ਸਿੰਘ ਲੱਖਪੁਰ, ਮਨਵੀਰ ਸਿੰਘ ਅਹਿਰਾਣਾ, ਮੋਹਨ ਸਿੰਘ ਈਸਰਵਾਲ, ਹਰਨੇਕ ਸਿੰਘ ਸਾਹਨੀ, ਨਰਿੰਦਰ ਸਿੰਘ ਪ੍ਰੇਮਪੁਰ, ਬਲਵੀਰ ਸਿੰਘ ਅਹਿਰਾਣਾ ਕਲਾ, ਤਰਸੇਮ ਸਿੰਘ ਉੱਚਾ, ਬਲਵਿੰਦਰ ਸਿੰਘ ਹਰਦਾਸਪੁਰ, ਨੰਬਰਦਾਰ ਬਢਿਆਣਾ ਆਦਿ ਹਾਜ਼ਰ ਸਨ |

24 ਸਾਲਾ ਲੜਕੀ ਨੇ ਜ਼ਹਿਰ ਨਿਗਲ ਕੇ ਕੀਤੀ ਆਤਮ ਹੱਤਿਆ

ਭੁਲੱਥ, 15 ਮਈ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)-24 ਸਾਲਾ ਲੜਕੀ ਦੇ ਜ਼ਹਿਰ ਨਿਗਲਣ ਨਾਲ ਮੌਤ ਹੋਣ ਦਾ ਸਮਾਚਾਰ ਹੈ, ਜਦਕਿ ਲੜਕੀ ਦੇ ਮਾਪਿਆਂ ਨੇ ਉਸ ਦੇ ਪ੍ਰੇਮੀ ਤੇ ਪਰਿਵਾਰ ਵਲੋਂ ਧੱਕੇ ਨਾਲ ਜ਼ਹਿਰ ਦੇਣ ਦਾ ਦੋਸ਼ ਲਗਾਇਆ ਹੈ | ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਪੀਰ ਬਾਬਾ ਮੁਲਖ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਅੱਜ

ਭੁਲੱਥ, 15 ਮਈ (ਮਨਜੀਤ ਸਿੰਘ ਰਤਨ)-ਇੱਥੋਂ ਨਜ਼ਦੀਕੀ ਪਿੰਡ ਖੱਸਣ ਵਿਖੇ ਪੀਰ ਬਾਬਾ ਮੁਲਖ ਸ਼ਾਹ ਜੀ ਦੀ ਦਰਗਾਹ ਤੇ ਸਾਲਾਨਾ ਮੇਲਾ 16 ਮਈ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੇਲਾ ਪ੍ਰਬੰਧਕ ਅਸ਼ੋਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 3 ਲੱਖ 46 ਹਜ਼ਾਰ ਮੀਟਰਿਕ ਟਨ ਤੋਂ ਵੱਧ ਕਣਕ ਦੀ ਖ਼ਰੀਦ ਹੋਈ

ਕਪੂਰਥਲਾ, 15 ਮਈ (ਵਿ.ਪ੍ਰ.)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 3 ਲੱਖ 46 ਹਜ਼ਾਰ 74 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਇੰਜ: ਡੀ.ਪੀ.ਐਸ. ਖਰਬੰਦਾ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦਿੱਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਚੋਣ ਪ੍ਰਕਿਰਿਆ ਦੌਰਾਨ ਪ੍ਰੋਜ਼ਾਈਡਿੰਗ ਅਫ਼ਸਰਾਂ ਦੀ ਭੂਮਿਕਾ ਬਹੁਤ ਹੀ ਅਹਿਮ ਹੈ-ਇੰਜ: ਡੀ.ਪੀ.ਐਸ. ਖਰਬੰਦਾ

ਕਪੂਰਥਲਾ, 15 ਮਈ (ਅਮਰਜੀਤ ਕੋਮਲ)-ਚੋਣ ਪ੍ਰਕਿਰਿਆ ਦੌਰਾਨ ਪ੍ਰੋਜ਼ਾਈਡਿੰਗ ਅਫ਼ਸਰਾਂ ਦੀ ਭੂਮਿਕਾ ਬਹੁਤ ਹੀ ਅਹਿਮ ਹੈ | ਇਸ ਲਈ ਚੋਣ ਅਮਲੇ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ | ਇਹ ਗੱਲ ਇੰਜ: ਡੀ.ਪੀ.ਐਸ. ਖਰਬੰਦਾ ਜ਼ਿਲ੍ਹਾ ਚੋਣ ਅਫ਼ਸਰ ਕਮ ...

ਪੂਰੀ ਖ਼ਬਰ »

ਪੋਿਲੰਗ ਤੋਂ 48 ਘੰਟੇ ਪਹਿਲਾਂ ਪ੍ਰਚਾਰ 'ਤੇ ਪਾਬੰਦੀ ਹੋਵੇਗੀ-ਇੰਜ: ਖਰਬੰਦਾ

ਕਪੂਰਥਲਾ, 15 ਮਈ (ਵਿ.ਪ੍ਰ.)-19 ਮਈ ਨੂੰ ਹੋਣ ਵਾਲੀ ਲੋਕ ਸਭਾ ਚੋਣ ਤੋਂ 48 ਘੰਟੇ ਪਹਿਲਾਂ ਚੋਣ ਪ੍ਰਚਾਰ 'ਤੇ ਪਾਬੰਦੀ ਰਹੇਗੀ ਤੇ ਜਿਹੜੇ ਵੀ ਬਾਹਰਲੇ ਹਲਕਿਆਂ ਤੋਂ ਬਾਹਰਲੇ ਰਾਜਸੀ ਚੋਣ ਪ੍ਰਚਾਰਕ, ਪਾਰਟੀ ਵਰਕਰ ਜੋ ਚੋਣ ਪ੍ਰਚਾਰ ਲਈ ਆਏ ਹਨ ਤੇ ਉਹ ਚੋਣ ਹਲਕੇ ਦੇ ਵੋਟਰ ਨਹੀਂ, ...

ਪੂਰੀ ਖ਼ਬਰ »

ਸੜਕ ਹਾਦਸਿਆਂ ਵਿਚ ਇਕ ਨੌਜਵਾਨ ਦੀ ਮੌਤ-ਚਾਰ ਵਿਅਕਤੀ ਜ਼ਖਮੀ

ਫਗਵਾੜਾ, 15 ਮਈ (ਹਰੀਪਾਲ ਸਿੰਘ)-ਫਗਵਾੜਾ ਵਿਖੇ ਹੋਏ ਦੋ ਸੜਕ ਹਾਦਸਿਆਂ ਦੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਸਮੇਤ ਚਾਰ ਵਿਅਕਤੀ ਜ਼ਖਮੀ ਹੋਏ ਹਨ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੋਰੀਅਰ ਦਾ ਕੰਮ ਕਰਦੇ ਦੋ ਨੌਜਵਾਨ ਇਕ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਟੱਕਰ ਵਿਚ 3 ਮਹੀਨੇ ਦੇ ਬੱਚੇ ਦੀ ਮੌਤ-3 ਜ਼ਖ਼ਮੀ

ਡਡਵਿੰਡੀ, 15 ਮਈ (ਪ.ਪ੍ਰ.)-ਬੀਤੇ ਦਿਨ ਡੱਲਾ ਸੁਲਤਾਨਪੁਰ ਲੋਧੀ ਰੋਡ 'ਤੇ ਭਗਤਾਂ ਦੇ ਪੈਟਰੋਲ ਪੰਪ ਨਜ਼ਦੀਕ ਹੋਏ ਇਕ ਦਰਦਨਾਕ ਹਾਦਸੇ ਵਿਚ 3 ਮਹੀਨੇ ਦੇ ਬੱਚੇ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਸਕਰਨ ਸਿੰਘ ਪੁੱਤਰ ਤਰਸੇਮ ...

ਪੂਰੀ ਖ਼ਬਰ »

ਬਾਬਾ ਮੰਡ ਪੀਰ ਦੀ ਯਾਦ 'ਚ ਸਾਲਾਨਾ ਛਿੰਝ ਮੇਲਾ ਅੱਜ

ਹੁਸੈਨਪੁਰ, 15 ਮਈ (ਸੋਢੀ)-ਪਿੰਡ ਪਾਜੀਆਂ ਵਿਖੇ ਹਜ਼ਰਤ ਪੀਰ ਬਾਬਾ ਮੰਡ ਪੀਰ ਦੀ ਦਰਗਾਹ 'ਤੇ ਸਮੂਹ ਪਿੰਡ ਵਾਸੀਆਂ ਅਤੇ ਗ੍ਰਾਂਮ ਪੰਚਾਇਤ ਪਾਜੀਆਂ ਵਲੋਂ ਸਾਂਝੇ ਤੌਰ 'ਤੇ ਅੱਜ 16 ਮਈ ਦਿਨ ਵੀਰਵਾਰ ਨੂੰ ਸਾਲਾਨਾ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਸਿਜ਼ ਲੀਗ ਦੀ ਮੀਟਿੰਗ

ਭੁਲੱਥ, 15 ਮਈ (ਮਨਜੀਤ ਸਿੰਘ ਰਤਨ)-ਇੰਡੀਅਨ ਐਕਸ ਸਰਵਸਿਸ ਲੀਗ ਬਲਾਕ ਭੁਲੱਥ ਦੀ ਮੀਟਿੰਗ ਗੁਰਦੁਆਰਾ ਸੁਖ ਸਾਗਰ ਰਾਜਪੁਰ (ਭੁਲੱਥ) ਵਿਖੇ ਬਲਾਕ ਪ੍ਰਧਾਨ ਹਕੂਮਤ ਸਿੰਘ ਕਮਰਾਏ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਾਬਕਾ ਫ਼ੌਜੀਆਂ ਅਤੇ ਆਮ ਜਨਤਾ ਨੂੰ ਆ ਰਹੀਆਂ ...

ਪੂਰੀ ਖ਼ਬਰ »

ਪਿੰਡ ਕੜਾਲ ਕਲਾਂ ਦਾ ਸਾਲਾਨਾ 13ਵਾਂ ਜਾਗਰਣ ਅੱਜ

ਹੁਸੈਨਪੁਰ, 15 ਮਈ (ਸੋਢੀ)-ਮਾਂ ਚਿੰਤਪੁਰਨੀ ਜਾਗਰਣ ਕਮੇਟੀ ਕੜਾਲ੍ਹ ਕਲਾਂ ਵਲੋਂ ਜਾਗਰਣ ਕਮੇਟੀ ਪ੍ਰਧਾਨ ਰੇਸ਼ਮ ਸਹੋਤਾ ਅਤੇ ਕ੍ਰਾਂਤੀ ਸੈਨਾ ਦੇ ਯੂਨਿਟ ਪ੍ਰਧਾਨ ਬਗੀਚਾ ਗਿੱਲ ਦੀ ਅਗਵਾਈ ਹੇਠ ਅੱਜ 16 ਮਈ ਦਿਨ ਵੀਰਵਾਰ ਨੂੰ ਗ੍ਰਾਂਮ ਪੰਚਾਇਤ, ਪ੍ਰਵਾਸੀ ਭਾਰਤੀਆਂ ...

ਪੂਰੀ ਖ਼ਬਰ »

ਸੱਤਾ 'ਚ ਰਹਿ ਕਿ ਪ੍ਰਧਾਨ ਮੰਤਰੀ ਨੇ 'ਮਨ ਕੀ ਬਾਤ' ਹੀ ਕੀਤੀ ਨਾ ਕਿ ਲੋਕਾਂ ਦੀ ਸੁਣੀ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ)-ਸੱਤਾ ਵਿਚ ਰਹਿੰਦਿਆਂ 5 ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਮਨ ਕੀ ਬਾਤ' ਹੀ ਕੀਤੀ, ਪਰ ਦੇਸ਼ ਦੇ ਲੋਕਾਂ ਦੀ ਕਦੇ ਨਾ ਤਾਂ ਸੁਣੀ ਤੇ ਨਾ ਹੀ ਉਨ੍ਹਾਂ ਦੀ ਸਾਰ ਹੀ ਲਈ | ਜਿਸ ਕਰਕੇ ਦੇਸ਼ ਦੇ ਲੋਕ 19 ਮਈ ਨੂੰ ਮੋਦੀ ਨੂੰ ਚੱਲਦਾ ਕਰ ...

ਪੂਰੀ ਖ਼ਬਰ »

ਅਕਾਲੀ ਭਾਜਪਾ ਵਰਕਰਾਂ ਨੇ ਨਾਰੰਗਪੁਰ 'ਚ ਸੋਮ ਪ੍ਰਕਾਸ਼ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)- ਪਿੰਡ ਨਾਰੰਗਪੁਰ 'ਚ ਸਰਪੰਚ ਸਰਬਜੀਤ ਸਿੰਘ ਪੱਪਲ ਤੇ ਭਾਜਪਾ ਆਗੂ ਰਮੇਸ਼ ਕੁਮਾਰ ਦੀ ਅਗਵਾਈ ਹੇਠ ਵਰਕਰਾਂ ਨੇ ਘਰ-ਘਰ ਜਾ ਕਿ ਸੋਮ ਪ੍ਰਕਾਸ਼ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ | ਇਸ ਮੌਕੇ ਸਰਬਜੀਤ ਸਿੰਘ ਪੱਪਲ ਨੇ ਕਿਹਾ ਕਿ ਅਕਾਲੀ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਚੱਬੇਵਾਲ ਵੱਲੋਂ ਬੇਗੋਵਾਲ 'ਚ ਡੋਰ ਟੂ ਡੋਰ ਚੋਣ ਪ੍ਰਚਾਰ

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਲੋਕ ਸਭਾ ਹੁਸ਼ਿਆਰਪੁਰ ਤੋਂ ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਚੱਬੇਵਾਲ ਨੇ ਬੇਗੋਵਾਲ ਵਿਖੇ ਐਸ.ਐਸ.ਪੈਲੇਸ ਬੇਗੋਵਾਲ ਤੋਂ ਚੱਲ ਕੇ ਡੋਰ ਟੂ ਡੋਰ ਆਪਣਾ ਚੋਣ ਪ੍ਰਚਾਰ ਕੀਤਾ ਤੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਣੂ ...

ਪੂਰੀ ਖ਼ਬਰ »

ਭਾਜਪਾ ਸਰਕਾਰ ਜੁਮਲੇਬਾਜ਼ਾਂ ਦੀ ਸਰਕਾਰ ਸਾਬਤ ਹੋਈ-ਰਣਜੀਤ ਰਾਣਾ

ਭੰਡਾਲ ਬੇਟ, 15 ਮਈ (ਜੋਗਿੰਦਰ ਸਿੰਘ ਜਾਤੀਕੇ)-ਕੇਂਦਰ ਦੀ ਭਾਜਪਾ ਸਰਕਾਰ ਜੁਮਲੇਬਾਜਾਂ ਦੀ ਸਰਕਾਰ ਹੈ ਅਤੇ ਇਸ ਨੇ ਸਿਵਾਏ ਲਾਰਿਆਂ ਤੋਂ ਦੇਸ ਦੀ ਜਨਤਾ ਦੇ ਪੱਲੇ ਕੁਝ ਵੀ ਨਹੀਂ ਪਾਇਆ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਭੁਲੱਥ ਦੇ ਇੰਚਾਰਜ ਰਣਜੀਤ ਸਿੰਘ ਰਾਣਾ ਨੇ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਦੇ ਹੱਕ 'ਚ ਬੇਗੋੋਵਾਲ ਤੋਂ ਕੱਲ੍ਹ ਕੱਢਿਆ ਜਾਵੇਗਾ ਵਿਸ਼ਾਲ ਰੋਡ ਸ਼ੋਅ-ਯੁਵਰਾਜ

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਲੋਕ ਸਭਾ ਹੁਸ਼ਿਆਰਪੁਰ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੋਮ ਪ੍ਰਕਾਸ਼ ਦੇ ਹੱਕ 'ਚ ਹਲਕੇ ਪੱਧਰੀ ਰੋਡ ਸ਼ੋਅ 17 ਮਈ ਨੂੰ ਬੇਗੋਵਾਲ ਤੋਂ ਕੱਢਿਆ ਜਾਵੇਗਾ ਜੋ ਬੇਮਿਸਾਲ ਵਿਸ਼ਾਲ ਹੋਵੇਗਾ | ਇਹ ਜਾਣਕਾਰੀ ਯੂਥ ਅਕਾਲੀ ਦਲ ਦੀ ...

ਪੂਰੀ ਖ਼ਬਰ »

ਕਿਸਾਨ ਆਪਣੀ ਜ਼ਮੀਨ ਦੀ ਸਿਹਤ ਸਬੰਧੀ ਜਾਣਕਾਰੀ ਬਲਾਕ ਦਫ਼ਤਰ ਤੋਂ ਪ੍ਰਾਪਤ ਕਰਨ-ਅਸ਼ਵਨੀ ਕੁਮਾਰ

ਕਪੂਰਥਲਾ, 15 ਮਈ (ਵਿ.ਪ੍ਰ.)-ਸੋਇਲ ਹੈਲਥ ਕਾਰਡ ਸਕੀਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਗਰਿੱਡਵਾਰ ਮਿੱਟੀ ਦੇ ਸੈਂਪਲ ਲਏ ਗਏ ਹਨ | ਇਹ ਜਾਣਕਾਰੀ ਅਸ਼ਵਨੀ ਕੁਮਾਰ ਰਾਮਬਾਣੀ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹਰ ਪਿੰਡ ਵਿਚ ...

ਪੂਰੀ ਖ਼ਬਰ »

ਰਾਣੀ ਸੋਢੀ ਵਲੋਂ ਰਾਹੁਲ ਗਾਂਧੀ ਨਾਲ ਫਗਵਾੜਾ ਤੇ ਭੁਲੱਥ ਦੀ ਚੋਣ ਪ੍ਰਚਾਰ ਮੁਹਿੰਮ ਸਬੰਧੀ ਚਰਚਾ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਹੁਸ਼ਿਆਰਪੁਰ ਦੀ ਰੋਸ਼ਨ ਗਰਾਉਂਡ ਵਿਖੇ ਸੋਮਵਾਰ ਨੂੰ ਹੋਈ ਚੋਣ ਰੈਲੀ ਦੌਰਾਨ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ...

ਪੂਰੀ ਖ਼ਬਰ »

ਗੁਰਮੁਖ ਸਿੰਘ ਨੇ ਸੋਮ ਪ੍ਰਕਾਸ਼ ਦੇ ਹੱਕ ਵਿਚ ਕੀਤਾ ਪ੍ਰਚਾਰ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਗੁਰਮੁਖ ਸਿੰਘ ਵਲੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜ ਰਹੇ ਅਕਾਲੀ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਦੇ ਹੱਕ ਵਿਚ ਇੱਕ ਚੋਣ ਮੀਟਿੰਗ ਸਤਨਾਮਪੁਰਾ ਵਿਖੇ ਕੀਤੀ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਕਾਂਗਰਸੀ ਉਮੀਦਵਾਰ ਡਿੰਪਾ ਦੇ ਹੱਕ 'ਚ ਚੋਣ ਮੀਟਿੰਗ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਪਿੰਡ ਮਾਛੀਜੋਆ, ਮੁਲਾਂਕਾਲਾ, ਪਿਥੋਰਾਹਲ ਆਦਿ ਵਿਖੇ ਚੋਣ ਮੀਟਿੰਗ ਕੀਤੀਆਂ ਅਤੇ ਲੋਕਾਂ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਭਾਰੀ ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕਰਨਗੇ-ਜਥੇਦਾਰ ਅਵਤਾਰ ਸਿੰਘ ਹਿੱਤ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ)-ਕੈਪਟਨ ਸਰਕਾਰ ਦੀ ਸਾਲ ਦੀ ਮਾੜੀ ਕਾਰਗੁਜਾਰੀ ਨੂੰ ਲੈ ਕੇ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ ਅਤੇ ਅਕਾਲੀ-ਭਾਜਪਾ ਜਠਜੋੜ ਸਮੂਹ 13 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਲ ਕਰਨਗੇ | ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਨਗਰ ਵਿਖੇ ਸੋਮ ਪ੍ਰਕਾਸ਼ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋ ਚੋਣ ਲੜ ਰਹੇ ਅਕਾਲੀ ਭਾਜਪਾ ਉਮੀਦਵਾਰ ਸ਼੍ਰੀ ਸੋਮ ਪ੍ਰਕਾਸ਼ ਕੈਂਥ ਦੇ ਹੱਕ ਵਿਚ ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਖੇ ਚੋਣ ਮੀਟਿੰਗ ਹੋਈ | ਜਿਸ ਵਿਚ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਅਤੇ ...

ਪੂਰੀ ਖ਼ਬਰ »

23 ਨੂੰ ਕਾਂਗਰਸ ਦੀ ਅਗਵਾਈ 'ਚ ਸਰਕਾਰ ਬਣੇਗੀ-ਰਣਜੀਤ ਸਿੰਘ ਰਾਣਾ

ਨਡਾਲਾ, 15 ਮਈ (ਮਾਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਵਲੋਂ ਡਾ. ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਪਿੰਡ-ਪਿੰਡ ਚੋਣ ਜਲਸੇ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਤਹਿਤ ਪਿੰਡ ਦਮੂਲੀਆਂ ਬਸਤੀ ਵਿਚ ਸੁਖਦੇਵ ਸਿੰਘ ਅਭੀ, ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਕਾਲਾ ਸੰਘਿਆਂ, 15 ਮਈ (ਸੰਘਾ)-ਸਥਾਨਕ ਕਸਬੇ 'ਚ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ ਦੇ ਢਾਂਚੇ ਦੇ ਵਿਸਥਾਰ ਦੌਰਾਨ ਨਵਨਿਯੁਕਤ ਅਹੁਦੇਦਾਰਾਂ ਹਰਪ੍ਰੀਤ ਸਿੰਘ ਹੈਪੀ, ਕਰਨਬੀਰ ਸਿੰਘ ਸ਼ੇਰਾ, ਅਮਰਜੀਤ ਸਿੰਘ, ਸੁਖਜਿੰਦਰ ਸਿੰਘ ਪੰਚ ਨੂੰ ਜ਼ਿਲੇ੍ਹ ਦਾ ਸੀਨੀਅਰ ਮੀਤ ...

ਪੂਰੀ ਖ਼ਬਰ »

ਖੈੜਾ ਬੇਟ ਦਾ ਸਾਲਾਨਾ ਸਭਿਆਚਾਰਕ ਮੇਲਾ 21 ਨੂੰ

ਭੰਡਾਲ ਬੇਟ, 15 ਮਈ (ਜੋਗਿੰਦਰ ਸਿੰਘ ਜਾਤੀਕੇ)-ਪੀਰ ਬਾਬਾ ਸਖੀ ਸੁਲਤਾਨ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਮੂਹ ਐਨ. ਆਰ.ਆਈ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਮੇਲਾ ਪ੍ਰਬੰਧਕ ਬੱਬੂ ਖੈੜਾ ਦੀ ਅਗਵਾਈ ਹੇਠ ਸਮੂਹ ਮੇਲਾ ...

ਪੂਰੀ ਖ਼ਬਰ »

ਬੀਬੀ ਖਾਲੜਾ ਵੱਡੀ ਲੀਡ ਨਾਲ ਜਿੱਤ ਕੇ ਇਤਿਹਾਸ ਰਚਣਗੇ-ਰਕੇਸ਼ ਕੁਮਾਰ

ਕਾਲਾ ਸੰਘਿਆਂ, 15 ਮਈ (ਬਲਜੀਤ ਸਿੰਘ ਸੰਘਾ)- ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕਰੈਟਿਕ ਫ਼ਰੰਟ ਦੀ ਸਾਂਝੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਬਨਵਾਲੀਪੁਰ ਵਿਖੇ ਗਿਆਨੀ ਮਨਜੀਤ ਸਿੰਘ ਬਨਵਾਲੀਪੁਰ ਮੀਟਿੰਗ ਕੀਤੀ ਗਈ | ਜਿਸ ਦੌਰਾਨ ਰਾਕੇਸ਼ ਕੁਮਾਰ ...

ਪੂਰੀ ਖ਼ਬਰ »

ਲੋਕ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੇ-ਰਾਣਾ ਗੁਰਜੀਤ ਸਿੰਘ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਪਿੰਡ ਪਲਾਹੀ ਵਿਖੇ ਕਾਂਗਰਸ ਪਾਰਟੀ ਵਲੋਂ ਹਲਕਾ ਲੋਕ-ਸਭਾ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ ਵਿਚ ਇਕ ਭਰਵੀਂ ਚੋਣ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਰਾਣਾ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਖੇ ਮੈਰਾ ਮਿਲਟਰੀ ਫੋਰਸ ਤੇ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)-ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਸੁਲਤਾਨਪੁਰ ਲੋਧੀ ਵਿਚ ਡੀ.ਐਸ.ਪੀ. ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਪੈਰਾ ਮਿਲਟਰੀ ਫੋਰਸ ਤੇ ਪੰਜਾਬ ਪੁਲਿਸ ਜਵਾਨਾਂ ਨਾਲ ਇਕ ਫਲੈਗ ਮਾਰਚ ਕੱਢਿਆ ਗਿਆ, ਜੋ ਪੁਲਿਸ ਥਾਣਾ ...

ਪੂਰੀ ਖ਼ਬਰ »

ਡੇਰਾ ਸੰਤ ਬਾਬਾ ਗੋਬਿੰਦਦਾਸ ਗੋਬਿੰਦਪੁਰਾ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਗੋਬਿੰਦਦਾਸ ਮੁਹੱਲਾ ਗੋਬਿੰਦਪੁਰਾ ਫਗਵਾੜਾ ਵਿਖੇ ਸੰਗਰਾਂਦ ਦਾ ਦਿਹਾੜਾ ਡੇਰੇ ਦੇ ਮੁੱਖ ਸੰਚਾਲਕ ਸੰਤ ਬਾਬਾ ਦੇਸ ਰਾਜ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਵਾਰਡ ਨੰਬਰ 10 'ਚ ਚੋਣ ਪ੍ਰਚਾਰ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਵਾਰਡ ਨੰਬਰ 10 ਵਿਖੇ ਕੌਾਸਲਰ ਗੁਰਨਾਮ ਸਿੰਘ ਅਤੇ ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਘਰ-ਘਰ ਜਾਂ ਕੇ ਲੋਕ ...

ਪੂਰੀ ਖ਼ਬਰ »

ਕਮਾਲਪੁਰ ਅੱਲਾਦਿੱਤਾ ਵਿਖੇ ਬੀਬੀ ਜਗੀਰ ਕੌਰ ਦੇ ਹੱਕ ਵਿਚ ਡਾ: ਉਪਿੰਦਰਜੀਤ ਕੌਰ ਵਲੋਂ ਚੋਣ ਮੀਟਿੰਗ

ਡਡਵਿੰਡੀ, 15 ਮਈ (ਪ.ਪ੍ਰ.)-ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਜ਼ਿਲ੍ਹੇ ਦੇ ਵੱਡੇ ਪਿੰਡ ਕਮਾਲਪੁਰ ਅੱਲਾਦਿੱਤਾ ਮੋਠਾਂਵਾਲਾ ਵਿਖੇ ਹਲਕਾ ਇੰਚਾਰਜ ਡਾ: ਉਪਿੰਦਰਜੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ ਚੋਣ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਨੂੰ ਜਿਤਾਉਣ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਾਂਗੇ-ਰਾਣਾ ਇੰਦਰਪ੍ਰਤਾਪ

ਸਿੱਧਵਾਂ ਦੋਨਾ, 15 ਮਈ (ਅਵਿਨਾਸ਼ ਸ਼ਰਮਾ)-ਸਥਾਨਕ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਦੀ ਯੋਗ ਅਗਵਾਈ ਹੇਠ ਸਿੱਧਵਾਂ ਦੋਨਾ ਵਿਖੇ ਹੋਈ | ਜਿਸ ਵਿਚ ਰਾਣਾ ਗੁਰਜੀਤ ਸਿੰਘ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਾ: ਰਾਜ ਕੁਮਾਰ ਦੇ ਹੱਕ ਵਿਚ ਕੱਢਿਆ ਗਿਆ ਰੋਡ ਸ਼ੋਅ

ਫਗਵਾੜਾ 15 ਮਈ (ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ)-ਲੋਕ ਸਭਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਨੇ ਅੱਜ ਫਗਵਾੜਾ ਵਿਚ ਰੋਡ ਸ਼ੋਅ ਕੱਢਿਆ | ਇਹ ਰੋਡ ਸ਼ੋਅ ਹਰਗੋਬਿੰਦ ਨਗਰ ਸਥਿਤ ਚੋਣ ਦਫ਼ਤਰ ਤੋਂ ਸ਼ੁਰੂ ਹੋ ਕੇ ਮੰਡੀ ਰੋਡ, ...

ਪੂਰੀ ਖ਼ਬਰ »

ਬਲੱਡ ਬੈਂਕ 'ਚ ਸਕੂਲਾਂ ਵਿਚੋਂ ਪਹਿਲੇ ਸਥਾਨਾਂ 'ਤੇ ਰਹਿਣ ਵਾਲੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੀਆਂ ਮਾਵਾਂ ਦਾ ਸਨਮਾਨ

ਫਗਵਾੜਾ, 15 ਮਈ (ਟੀ.ਡੀ. ਚਾਵਲਾ)-ਬੀਤੇ ਦਿਨ ਬਲੱਡ ਡੋਨਰਜ਼ ਕੌਾਸਲ ਵਲੋਂ ਹਰ ਸਾਲ ਦੀ ਤਰ੍ਹਾਂ ਅੰਤਰਰਾਸ਼ਟਰੀ ਮਾਂ ਦਿਵਸ ਬਲੱਡ ਬੈਂਕ ਵਿਚ ਮਨਾਇਆ ਗਿਆ | ਜਿਸ ਵਿਚ ਫਗਵਾੜਾ ਦੇ ਸਕੂਲਾਂ ਵਿਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਤੇ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਚੌਧਰੀ ਖ਼ੁਸ਼ੀ ਰਾਮ ਦੇ ਹੱਕ ਵਿਚ ਬਸਪਾ ਦੀ ਫਗਵਾੜਾ ਵਿਖੇ ਮੋਟਰਸਾਈਕਲ ਰੈਲੀ ਅੱਜ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ ਅਤੇ ਪੀ.ਡੀ.ਏ. ਦੇ ਸਾਂਝੇ ਉਮੀਦਵਾਰ ਚੌਧਰੀ ਖ਼ੁਸ਼ੀ ਰਾਮ ਦੇ ਹੱਕ ਵਿਚ ਫਗਵਾੜਾ ਵਿਖੇ ਵਿਸ਼ਾਲ ਮੋਟਰਸਾਈਕਲ ਰੈਲੀ ਅੱਜ ਵੀਰਵਾਰ 16 ਮਈ ਨੂੰ ਹੋਵੇਗੀ | ਇਹ ਜਾਣਕਾਰੀ ਅੱਜ ਚੌਧਰੀ ਖ਼ੁਸ਼ੀ ਰਾਮ ਦੀ ਪ੍ਰਚਾਰ ...

ਪੂਰੀ ਖ਼ਬਰ »

ਕਾਂਗਰਸੀ ਉਮੀਦਵਾਰ ਡਿੰਪਾ ਨੂੰ ਸੁਲਤਾਨਪੁਰ ਲੋਧੀ ਤੋਂ ਜੇਤੂ ਬਣਾ ਕੇ ਪਾਰਲੀਮੈਂਟ ਵਿਚ ਭੇਜਾਂਗੇ-ਮਰਵਾਹਾ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ)-ਕਾਂਗਰਸ ਪਾਰਟੀ ਸ਼ਹਿਰ ਸੁਲਤਾਨਪੁਰ ਲੋਧੀ ਅੰਦਰੋਂ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗੀ ਤੇ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਡਿੰਪਾ ਨੂੰ ਹਲਕਾ ਸੁਲਤਾਨਪੁਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਸ਼ਬਦ ਚੌਾਕੀ ਸਜਾਈ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਵਲੋਂ ਸ਼ਬਦ ਚੌਾਕੀ ਸਜਾਈ ਗਈ | ਜੋ ਗੁਰਦੁਆਰਾ ਸਹਿਬ ਤੋਂ ਅਰੰਭ ਹੋ ਕੇ ਗਾਜੀ ਗੁੱਲਾ, ਕਰਾਰ ਖਾਂ, ਮੁਹੱਲਾ ਬੋਹੜ ਵਾਲਾ ...

ਪੂਰੀ ਖ਼ਬਰ »

ਦੇਸ਼ ਨੂੰ ਸ਼ਕਤੀਸ਼ਾਲੀ ਤੇ ਮਜ਼ਬੂਤ ਪ੍ਰਧਾਨ ਮੰਤਰੀ ਦੀ ਜ਼ਰੂਰਤ-ਸੋਮ ਪ੍ਰਕਾਸ਼

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜ ਰਹੇ ਅਕਾਲੀ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਕੈਂਥ ਦੇ ਸਮਰਥਨ ਵਿਚ ਖੇੜਾ ਰੋਡ 'ਤੇ ਜ਼ਿਲ੍ਹਾ ਯੂਥ ਅਕਾਲੀ ਦੇ ਪ੍ਰਧਾਨ ਅਤੇ ਨਗਰ ਨਿਗਮ ਫਗਵਾੜਾ ਦੇ ਡਿਪਟੀ ਮੇਅਰ ਰਣਜੀਤ ਸਿੰਘ ...

ਪੂਰੀ ਖ਼ਬਰ »

ਦਿੱਲੀ ਵਿਚ ਆਪ ਦੀ ਸਰਕਾਰ ਕਰ ਰਹੀ ਹੈ ਬੇਤਹਾਸ਼ਾ ਕੰਮ-ਮਨੀਸ਼ ਸਿਸੋਦੀਆ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਚੋਣ ਲੜ ਰਹੇ ਆਪ ਦੇ ਉਮੀਦਵਾਰ ਡਾ: ਰਵਜੋਤ ਸਿੰਘ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੰੁਚਾਉਂਦੇ ਹੋਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਫਗਵਾੜਾ ਤੋਂ ਸ਼ੁਰੂ ਕੀਤੇ ...

ਪੂਰੀ ਖ਼ਬਰ »

ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਕੱਢੀ ਗਈ ਵੋਟਰ ਜਾਗਰੂਕਤਾ ਰੈਲੀ

ਕਪੂਰਥਲਾ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕਪੂਰਥਲਾ ਦੀਆਂ ਵਿਦਿਆਰਥਣਾਂ ਵਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਇਕ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ | ਸਵੀਪ ਤਹਿਤ ਕੱਢੀ ਗਈ ਇਸ ਰੈਲੀ ...

ਪੂਰੀ ਖ਼ਬਰ »

80 ਫ਼ੀਸਦੀ ਤੋਂ ਵੱਧ ਨੰਬਰ ਲੈਣ ਵਾਲੇ ਬਾਰ੍ਹਵੀਂ ਦੇ ਵਿਦਿਆਰਥੀਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 15 ਮਈ (ਹੈਪੀ)-ਦਸਮੇਸ਼ ਅਕੈਡਮੀ ਦੇ 80 ਪ੍ਰਤੀਸ਼ਤ ਤੋਂ ਵੱਧ ਨੰਬਰ ਲੈਣ ਵਾਲੇ ਵਿਦਿਆਰਥੀਆਂ ਦਾ ਅੱਜ ਪਿ੍ੰਸੀਪਲ ਰਾਜਵਿੰਦਰ ਕੌਰ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਮੇਂ ਜ਼ਿਲ੍ਹੇ ਕਪੂਰਥਲਾ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸ.ਜੀ.ਪੀ.ਸੀ. ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 25 ਮਈ (ਨਰੇਸ਼ ਹੈਪੀ, ਥਿੰਦ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਐਸ.ਜੀ.ਪੀ.ਸੀ. ਵਲੋਂ ਵਾਤਾਵਰਨ ਪੇ੍ਰਮੀ ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਬੱਚਿਆਂ ਨੂੰ ਡਾਇਰੀਆ ਅਤੇ ਡੇਂਗੂ ਸਬੰਧੀ ਕੀਤਾ ਜਾਗਰੂਕ

ਭੁਲੱਥ, 15 ਮਈ (ਮੁਲਤਾਨੀ)-ਐਸ.ਐਮ.ਓ ਭੁਲੱਥ ਡਾ. ਜਸਵਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਪਿੰਡ ਬਾਗੜੀਆਂ ਦੇ ਬਾਗਵਾਨਪੁਰ ਸਰਕਾਰੀ ਸਕੂਲ ਵਿਖੇ ਬੱਚਿਆਂ ਨੂੰ ਡੇਂਗੂ ਅਤੇ ਡਾਇਰੀਆ ਸੰਬੰਧੀ ਜਾਗਰੂਕ ਕੀਤਾ | ਇਸ ਮੌਕੇ ਜਾਣਕਾਰੀ ਦਿੰਦਿਆਂ ਬਲਾਕ ਐਕਸਟੈਂਸ਼ਨ ਐਜੁਕੇਟਰ ...

ਪੂਰੀ ਖ਼ਬਰ »

ਬੇਗੋਵਾਲ ਪੁਲਿਸ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਿਆਣੀ ਭੱਗੂਪੁਰੀਆ ਤੇ ਨੰਗਲ ਲੁਬਾਣਾ ਵਿਚ ਕੱਢਿਆ ਫਲੈਗ ਮਾਰਚ

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਪੰਜਾਬ ਵਿਚ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਅਮਨ ਸ਼ਾਂਤੀ ਬਹਾਲ ਰੱਖਣ ਲਈ ਚੋਣ ਕਮਿਸ਼ਨ ਪੰਜਾਬ ਤੇ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਅੱਜ ਬੇਗੋਵਾਲ ਥਾਣਾ ਮੁਖੀ ਇੰਸ: ਮਲਕੀਤ ਸਿੰਘ ਤੇ ਆਰ.ਪੀ.ਐਫ. ਵਲੋਂ ਸਾਂਝੇ ਤੌਰ ...

ਪੂਰੀ ਖ਼ਬਰ »

ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਕੀਤਾ ਪ੍ਰਚਾਰ

ਚੁਗਿੱਟੀ/ਜੰਡੂਸਿੰਘਾ, 15 ਮਈ (ਨਰਿੰਦਰ ਲਾਗੂ)-ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਲੋਕ ਸਭਾ ਹਲਕਾ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੇ ਹੱਕ 'ਚ ਉਨ੍ਹਾਂ ਦੇ ਹਮਾਇਤੀਆਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਰਜਿੰਦਰ ਬੇਰੀ ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਚੋਣਾਂ 'ਚ ਕੈਪਟਨ ਸਰਕਾਰ ਨੂੰ ਸਿਖਾਏਗੀ ਸਬਕ-ਡਾ. ਅਟਵਾਲ

ਮਲਸੀਆਂ, 15 ਮਈ (ਸੁਖਦੀਪ ਸਿੰਘ)-ਲੋਕ ਸਭਾ ਹਲਕਾ ਜਲੰਧਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਡਾ. ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਅੱਜ ਪਿੰਡ ਕਾਂਗਣਾ ਵਿਖੇ ਸਰਪੰਚ ਰਾਜ ਕੁਮਾਰ ਦੀ ਅਗਵਾਈ 'ਚ ਭਰਵੀਂ ਮੀਟਿੰਗ ਹੋਈ | ਇਸ ਮੌਕੇ ਪਾਰਟੀ ਉਮੀਦਵਾਰ ਡਾ. ਚਰਨਜੀਤ ਸਿੰਘ ...

ਪੂਰੀ ਖ਼ਬਰ »

ਜੌਹਲਾਂ 'ਚ ਕੇ.ਪੀ. ਨੇ ਚੌਧਰੀ ਲਈ ਮੰਗੀਆਂ ਵੋਟਾਂ

ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਕਾਂਗਰਸ ਪਾਰਟੀ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਚੌਧਰੀ ਸੰਤੋਖ ਸਿੰਘ ਦੀ ਚੋਣ ਮੁੰਹਿਮ ਨੂੰ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਹਲਕਾ ਆਦਮਪੁਰ ਅਧੀਨ ਆਉਂਦੇ ਪਿੰਡ ਜੌਹਲਾਂ ਵਿਖੇ ਯੂਥ ਕਾਂਗਰਸੀ ਆਗੂ ...

ਪੂਰੀ ਖ਼ਬਰ »

ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ ਵਿਚ ਮਾਂ ਦਿਵਸ ਸਬੰਧੀ ਸਮਾਗਮ

ਕਪੂਰਥਲਾ, 15 ਮਈ (ਵਿ.ਪ੍ਰ.)-ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਵਿਚ ਮਾਂ ਦਿਵਸ ਸਬੰਧੀ ਇਕ ਸਮਾਗਮ ਕਰਵਾਇਆ ਗਿਆ | ਸਕੂਲ ਦੀ ਡਾਇਰੈਕਟਰ ਪ੍ਰਸ਼ਾਸਨ ਰਾਜਬੀਰ ਕੌਰ ਦੀ ਅਗਵਾਈ ਵਿਚ ਹੋਏ ਸਮਾਗਮ ਵਿਚ ਬੱਚਿਆਂ ਦੀਆਂ ਮਾਵਾਂ ਦੀ ਮਿਊਜ਼ੀਕਲ ਚੇਅਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ 3 ਸਕੈਨਿੰਗ ਸੈਂਟਰਾਂ ਦਾ ਨਿਰੀਖਣ

ਕਪੂਰਥਲਾ, 15 ਮਈ (ਵਿ.ਪ੍ਰ.)-ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਗੁਰਮੀਤ ਕੌਰ ਦੁੱਗਲ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਇਕ ਟੀਮ ਨੇ ਰਾਜ ਥ੍ਰੀ-ਡੀ, ਜੀ-ਸਕੈਨ ਤੇ ਏਸ਼ੀਆ ਪੈਸੀਫਿਕ ਹਸਪਤਾਲ ਦੇ ਸਕੈਨਿੰਗ ਤੇ ਆਈ.ਵੀ.ਐਫ. ਕੇਂਦਰਾਂ ਦਾ ਅਚਾਨਕ ਨਿਰੀਖਣ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ 'ਚ ਪਿੰਡ ਭਾਣੋਕੀ ਵਿਖੇ ਭਰਵੀਂ ਚੋਣ ਮੀਟਿੰਗ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)-ਪਿੰਡ ਭਾਣੋਕੀ ਵਿਖੇ ਲੋਕ-ਸਭਾ ਹਲਕਾ ਹੁਸ਼ਿਆਰਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ ਕੀਤੀ ਗਈ ਤੇ ਨਾਲ ਹੀ ਕਾਂਗਰਸੀ ਆਗੂਆਂ ਨੇ ਡੋਰ-ਟੂ-ਡੋਰ ਵੋਟਰਾਂ ਨਾਲ ...

ਪੂਰੀ ਖ਼ਬਰ »

ਦਲਵਿੰਦਰ ਦਿਆਲਪੁਰੀ ਦਾ ਪੰਜਾਬ ਤੇ ਪੰਜਾਬੀਅਤ ਨੂੰ ਸਮਰਪਿਤ ਗੀਤ 'ਚਮਕਦਾ ਪੰਜਾਬ' ਸੰਤ ਸੀਚੇਵਾਲ ਵਲੋਂ ਰਿਲੀਜ਼

ਲੋਹੀਆਂ ਖਾਸ, 15 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ 'ਚ ਮੇਲਿਆਂ ਦੇ ਬਾਦਸ਼ਾਹ ਕਹਾਉਂਦੇ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਵੱਲੋਂ ਆਪਣੀ ਸਾਫ਼ ਸੁਥਰੀ ਗਾਇਕੀ ਨੂੰ ਹੋਰ ਚਾਰ ਚੰਨ ਲਾਉਂਦਿਆਂ ਜੋ ਪੰਜਾਬ ਤੇ ਪੰਜਾਬੀਅਤ ਨੂੰ ਸਮਰਪਿਤ ਗੀਤ 'ਚਮਕਦਾ ਪੰਜਾਬ' ਗਾਇਆ ...

ਪੂਰੀ ਖ਼ਬਰ »

ਡੇਰਾ ਚਹੇੜੂ ਵਿਖੇ ਜੇਠ ਦੀ ਸੰਗਰਾਂਦ ਮੌਕੇ ਲੱਗੀਆਂ ਭਾਰੀ ਰੌਣਕਾਂ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਫੂਲ ਨਾਥ, ਬਾਬਾ ਬ੍ਰਹਮ ਨਾਥ ਨਾਨਕ ਨਗਰੀ ਜੀ. ਟੀ. ਰੋਡ ਚਹੇੜੂ ਵਿਖੇ ਅੰਮਿ੍ਤਬਾਣੀ ਰਵਿਦਾਸ ਮਹਾਰਾਜ ਦੀ ਛਤਰ ਛਾਇਆ ਹੇਠ ਸੰਤ ਕਿ੍ਸ਼ਨ ਨਾਥ ਦੀ ਅਗਵਾਈ ਹੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਦੇਸ਼ ਵਿਦੇਸ਼ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਖੈੜਾ ਦੋਨਾ ਅਤੇ ਦੁਰਗਾਪੁਰ ਜ਼ੋਨ ਦੇ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ

ਹੁਸੈਨਪੁਰ, 15 ਮਈ (ਸੋਢੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ 'ਚ ਹਲਕੇ ਦੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਹਲਕਾ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਵਲੋਂ ਬਲਾਕ ਸੰਮਤੀ ਮੈਂਬਰ ...

ਪੂਰੀ ਖ਼ਬਰ »

ਐੱਸ. ਡੀ. ਫੁੱਲਰਵਾਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੈਜ ਸੈਰਾਮਨੀ

ਜਲੰਧਰ, 15 ਮਈ (ਰਣਜੀਤ ਸਿੰਘ ਸੋਢੀ)-ਐੱਸ. ਫੁੱਲਰਵਾਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਟੂਡੈਂਟ ਕੌਾਸਲ ਦਾ ਗਠਨ ਕੀਤਾ ਗਿਆ, ਇਹ ਸਮਾਗਮ ਦਿਵਿਆ ਦਿ੍ਸ਼ਟੀ ਸਮਾਜ ਸੇਵੀ ਸੰਸਥਾ ਦੀ ਪ੍ਰਧਾਨ ਪ੍ਰਵੀਨ ਅਬਰੋਲ ਤੇ ਪਿ੍ੰਸੀਪਲ ਨੀਰਜ ਸੈਣੀ ਦੀ ਅਗਵਾਈ 'ਚ ਕਰਵਾਇਆ ਗਿਆ, ...

ਪੂਰੀ ਖ਼ਬਰ »

'ਅਬ ਨਹੀਂ' ਸੰਸਥਾ ਆਗੂਆਂ ਵਲੋਂ ਚੌਧਰੀ ਨੂੰ ਮੰਗ ਪੱਤਰ

ਜਲੰਧਰ, 15 ਮਈ (ਮੇਜਰ ਸਿੰਘ)-'ਅਬ ਨਹੀਂ' ਲੋਕਲ ਅਤੇ ਐੱਨ.ਆਰ.ਆਈ. ਧੋਖੇਬਾਜ਼ ਲਾੜਿਆਂ ਦੇ ਿਖ਼ਲਾਫ਼ ਲੜਨ ਵਾਲੀ ਸੰਘਰਸ਼ੀ ਸੰਸਥਾ ਦੇ ਫਿਲੌਰ ਸਿਟੀ ਅਤੇ ਦਿਹਾਤੀ ਦੇ ਸਰਗਰਮ ਮੈਂਬਰਾਂ ਨਿਸ਼ਾ, ਨੀਤੂ ਥਾਪਰ, ਕਰੀਨਾ ਅਤੇ ਚਰਨਕੰਵਲ ਕੌਰ ਵਲੋਂ ਅੱਜ ਫਿਲੌਰ ਵਿਖੇ ਐੱਮ.ਪੀ. ਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ ਕੱਲ੍ਹ

ਜਲੰਧਰ 15 ਮਈ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੀ ਮੀਟਿੰਗ ਹੋਈ | ਜਿਸ 'ਚ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਤੇ ਸਮੂਹ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਗੁਰੁੂ ਅਮਰਦਾਸ ਪਬਲਿਕ ਸਕੂਲ ਮਾਡਲ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ: ਡਾ: ਨਾਜਰ ਸਿੰਘ

ਜਲੰਧਰ, 15 ਮਈ (ਮੇਜਰ ਸਿੰਘ)-ਜਿਲ੍ਹਾ ਭਰ ਦੇ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਡਾ: ਨਾਜਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਜਲੰਧਰ ਨੇ ਕਿਹਾ ਕਿ ਕਣਕ ਦੀ ਵਾਢੀ ਤੋਂ ਬਾਅਦ ਬਚੇ ਨਾੜ ਨੂੰ ਅੱਗ ਨਾ ਲਗਾਈ ਜਾਵੇ, ਬਲਕਿ ਇਸ ਨਾੜ ਨੂੰ ਜ਼ਮੀਨ ਵਿਚ ਹੀ ਵਾਹ ਕੇ ਜ਼ਮੀਨ ਦੀ ...

ਪੂਰੀ ਖ਼ਬਰ »

ਕਨੈਕਟ ਬ੍ਰਾਡਬੈਂਡ ਨੇ ਇੰਟਰਪ੍ਰਾਈਜ਼ ਸਲਿਊਸ਼ਨ ਲਈ ਹੁਆਵੇਈ ਨਾਲ ਕੀਤਾ ਇਕਰਾਰ

ਜਲੰਧਰ, 15 ਮਈ (ਹਰਵਿੰਦਰ ਸਿੰਘ ਫੁੱਲ)-ਪੰਜਾਬ ਦੀ ਮੋਹਰੀ ਬ੍ਰਾਡਬੈਂਡ ਪ੍ਰਦਾਤਾ ਕਨੈਕਟ ਬ੍ਰਾਡਬੈਂਡ ਨੇ ਦੁਨੀਆਂ ਦੀ ਇਕ ਹੋਰ ਮੋਹਰੀ ਕੰਪਨੀ ਹੁਆਵੇਈ ਨਾਲ ਮਿਲ ਕੇ ਸਥਾਨਕ ਹੋਟਲ ਵਿਖੇ 'ਟੈੱਕ-ਡੇਅ' 'ਤੇ ਪੰਜਾਬ 'ਚ ਆਪਣੇ ਗਾਹਕਾਂ ਲਈ ਨਵੇਂ ਇੰਟਰਪ੍ਰਾਈਜ਼ ਸਲਿਊਸ਼ਨਜ਼ ...

ਪੂਰੀ ਖ਼ਬਰ »

ਲੁਬਾਣਾ ਨੇ ਕਰਵਾਏ ਕਾਂਗਰਸੀ ਵਰਕਰ ਅਕਾਲੀ ਦਲ 'ਚ ਸ਼ਾਮਿਲ

ਮਕਸੂਦਾਂ, 15 ਮਈ (ਲਖਵਿੰਦਰ ਪਾਠਕ)-ਵਾਰਡ ਨੰ. 5 ਦੇ ਕੌਾਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਨੇ ਕਾਂਗਰਸੀ ਵਰਕਰ ਮੋਹਨੀ ਭੱਟੀ ਨੂੰ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਲ ਕਰਵਾਇਆ ਜਿਸ ਨੂੰ ਸ਼ਹਿਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸਾਬਕਾ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਕਥਾ ਦਰਬਾਰ ਕਰਵਾਇਆ

ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਕਥਾ ਦਰਬਾਰ ਕਰਵਾਇਆ ਗਿਆ | ਇਸ ਦੌਰਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਦੇ ਮੁੱਖ ...

ਪੂਰੀ ਖ਼ਬਰ »

ਫੋਲੜੀਵਾਲ ਦੀ ਜਗ੍ਹਾ ਸੂਰੀਆ ਇਨਕਲੇਵ 'ਚ ਗਾਰ ਸੁੱਟਣ ਦਾ ਮਾਮਲਾ ਫੜਿਆ

ਜਲੰਧਰ, 15 ਮਈ (ਸ਼ਿਵ ਸ਼ਰਮਾ)- ਸ਼ਹਿਰ ਦੇ ਸੀਵਰਾਂ ਨੂੰ ਸਾਫ਼ ਕਰਨ ਦੇ ਮਾਮਲੇ ਵਿਚ ਹੁਣ ਸ਼ਹਿਰ ਵਿਚ ਗਾਰ ਸੁੱਟਣ ਦੇ ਮਾਮਲੇ ਦਾ ਖ਼ੁਲਾਸਾ ਹੋਇਆ ਹੈ | ਇਸ ਮਾਮਲੇ ਵਿਚ ਨਿਗਮ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੇ ਜਾਣ ਦੀ ਸੰਭਾਵਨਾ ਹੈ | ਇਲਾਕਾ ਵਾਸੀਆਂ ਨੇ ਇਸ ਦੀ ਸ਼ਿਕਾਇਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX