ਤਾਜਾ ਖ਼ਬਰਾਂ


ਸੰਜੇ ਦੱਤ ਨੂੰ ਫੇਫੜੇ ਦਾ ਕੈਂਸਰ
. . .  1 day ago
ਮੁੰਬਈ ,11 ਅਗਸਤ {ਇੰਦਰ ਮੋਹਨ ਪੰਨੂੰ }- ਬਾਲੀਵੁੱਡ ਕਲਾਕਾਰ ਸੰਜੇ ਦੱਤ ਨੂੰ ਫੇਫੜੇ ਦਾ ਕੈਂਸਰ ਹੈ ਸੂਤਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਲਾਜ ਦੇ ਲਈ ਅਮਰੀਕਾ ਲਿਜਾਇਆ ਜਾਵੇਗਾ । 61 ਸਾਲਾ ਸੰਜੇ ਦੱਤ ਨੂੰ ਕੁੱਝ ਦਿਨ ਪਹਿਲਾਂ ...
ਪ੍ਰਤਾਪ ਸਿੰਘ ਬਾਜਵਾ ਦੀ ਜਾਨ ਨੂੰ ਖ਼ਤਰਾ
. . .  1 day ago
ਚੰਡੀਗੜ੍ਹ ,11 ਅਗਸਤ { ਅਜੀਤ ਬਿਉਰੋ }- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਕੁੱਝ ਹੋ ਜਾਂਦਾ ਹੈ ਤਾ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ...
ਚੇਅਰਮੈਨ ਕਸ਼ਮੀਰ ਖਿਆਲਾ ਨੂੰ ਸਦਮਾ , ਪਿਤਾ ਦਾ ਦਿਹਾਂਤ
. . .  1 day ago
ਰਾਮ ਤੀਰਥ { ਅੰਮ੍ਰਿਤਸਰ } , 10 ਅਗਸਤ ( ਧਰਵਿੰਦਰ ਸਿੰਘ ਔਲਖ ) -ਮਾਰਕੀਟ ਕਮੇਟੀ ਚੋਗਾਵਾਂ ਦੇ ਚੇਅਰਮੈਨ ਕਸ਼ਮੀਰ ਸਿੰਘ ਖਿਆਲਾ ਨੂੰ ਉਸ ਵੇਲੇ ਸਦਮਾ ਪਹੁੰਚਿਆ , ਜਦ ਉਨ੍ਹਾਂ ਦੇ ਪਿਤਾ...
ਸੀ ਆਈ ਏ ਸਟਾਫ ਤੋਂ ਦੁਖੀ 26 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
. . .  1 day ago
ਅੰਮ੍ਰਿਤਸਰ ,11 ਅਗਸਤ (ਰਾਜੇਸ਼ ਕੁਮਾਰ) - ਤਰਨ ਤਾਰਨ ਰੋਡ 'ਤੇ ਮੁਰੱਬੇ ਵਾਲੀ ਗਲੀ 'ਚ ਰਹਿਣ ਵਾਲੇ ਨੌਜਵਾਨ ਸੰਦੀਪ ਭਾਟੀਆ ਨੇ ਪੁਲਿਸ ਤੋਂ ਤੰਗ ਹੋ ਕੇ ਖ਼ੁਦਕੁਸ਼ੀ ਕਰ ਲਈ ।
ਅਮਰੀਕਾ ਤੋਂ ਖੀਸੇ ਖਾਲੀ ਕਰਾ ਕੇ ਡਿਪੋਰਟ ਹੋਣ ਮਗਰੋਂ ਚੌਥੀ ਉਡਾਣ ਰਾਹੀਂ ਰਾਜਾਸਾਂਸੀ ਹਵਾਈ ਅੱਡਾ ਪੁੱਜੇ 123 ਭਾਰਤੀ ਨੌਜਵਾਨ
. . .  1 day ago
ਰਾਜਾਸਾਂਸੀ {ਅੰਮ੍ਰਿਤਸਰ} ,11 ਅਗਸਤ (ਹੇਰ ,ਖੀਵਾ ) -ਤਕਰੀਬਨ ਬੀਤੇ ਵਰ੍ਹੇ ਆਪਣੀਆਂ ਅੱਖਾਂ ‘ਚ ਚਮਕ ਦਮਕ ਦੀ ਦੁਨੀਆਂ ਦੇ ਸੁਪਨੇ ਪਾਲਦੇ ਹੋਏ ਅਮਰੀਕਾ ਗਏ ਭਾਰਤੀ ਟਰੰਪ ਸਰਕਾਰ ਦੇ ਅੜਿੱਕੇ ਚੜ੍ਹ ਜਾਣ ...
ਰਾਜਪੁਰਾ (ਪਟਿਆਲਾ) ਕੋਰੋਨਾ ਦੇ 22 ਨਵੇ ਮਾਮਲੇ ਪਾਜ਼ੀਟਿਵ
. . .  1 day ago
ਰਾਜਪੁਰਾ, 11 ਅਗਸਤ (ਰਣਜੀਤ ਸਿੰਘ) - ਅੱਜ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਰਾਜਪੁਰਾ ਵਿਖੇ 22 ਕੋਰੋਨਾ ਮਰੀਜ਼ ਪਾਜ਼ੀਟਿਵ ਪਾਏ ਗਏ ਹਨ ।ਇਸ ਦੀ ਪੁਸ਼ਟੀ ਸੀ.ਐਮ.ਓ ਪਟਿਆਲਾ ਡਾ. ਹਰੀਸ਼...
ਪੰਜਾਬ 'ਚ ਅੱਜ ਕੋਰੋਨਾ ਨਾਲ 32 ਮੌਤਾਂ, 1002 ਨਵੇਂ ਮਾਮਲੇ
. . .  1 day ago
ਚੰਡੀਗੜ੍ਹ, 11 ਅਗਸਤ - ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਅµਕੜਿਆਂ ਅਨੁਸਾਰ ਪੰਜਾਬ ਵਿਚ ਅੱਜ ਕੋਰੋਨਾ ਵਾਇਰਸ ਕਾਰਨ 32 ਮੌਤਾਂ ਹੋਈਆਂ ਹਨ ਤੇ 1002 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਹੁਣ ਸੂਬੇ 'ਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਹਿਲ ਕਲਾਂ, 11 ਅਗਸਤ (ਅਵਤਾਰ ਸਿੰਘ ਅਣਖੀ) - ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 7 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵੱਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19...
ਫ਼ਾਜ਼ਿਲਕਾ ਜ਼ਿਲ੍ਹੇ 'ਚ 3 ਹੋਰ ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 11 ਅਗਸਤ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ 'ਚ ਅੱਜ 3 ਹੋਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ ਜਲਾਲਾਬਾਦ ਦਾ 1 ਕੇਸ ਅਤੇ ਅਬੋਹਰ ਦੇ 2 ਕੇਸ ਹਨ। ਸਿਹਤ ਵਿਭਾਗ ਫ਼ਾਜ਼ਿਲਕਾ ਤੋਂ ਮਿਲੀ ਜਾਣਕਾਰੀ ਮੁਤਾਬਿਕ ਜਲਾਲਾਬਾਦ ਦੇ ਪਿੰਡ...
ਮੁਕੰਦਪੁਰ (ਨਵਾਂਸ਼ਹਿਰ) ਇਲਾਕੇ ਚ ਦੋ ਹੋਰ ਕੋਰੋਨਾ ਮਾਮਲੇ ਪਾਜ਼ੀਟਿਵ
. . .  1 day ago
ਮੁਕੰਦਪੁਰ,11 ਅਗਸਤ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਦੇ ਅਧੀਨ ਆਉਂਦੇ ਪਿੰਡ ਗੁਣਾਚੌਰ ਅਤੇ ਦੁਸਾਂਝ ਖ਼ੁਰਦ ਦੇ ਇੱਕ ਇੱਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐੱਸ.ਐਮ.ਓ ਮੁਕੰਦਪੁਰ...
ਕਪੂਰਥਲਾ 'ਚ ਕੋਰੋਨਾ ਦੇ 54 ਨਵੇਂ ਮਾਮਲੇ ਪਾਜ਼ੀਟਿਵ
. . .  1 day ago
ਕਪੂਰਥਲਾ, 11 ਅਗਸਤ (ਅਮਰਜੀਤ ਸਿੰਘ ਸਡਾਨਾ) - ਜ਼ਿਲੇ੍ਹ ਵਿਚ ਕੋਰੋਨਾ ਦੇ ਅੱਜ ਕੁੱਲ 54 ਮਾਮਲੇ ਸਾਹਮਣੇ ਆਏ ਹਨ,ਜਿਨ੍ਹਾਂ ਵਿਚ 18 ਮਾਮਲੇ ਫਗਵਾੜਾ ਤੋਂ 6 ਬੇਗੋਵਾਲ ਤੋਂ, 17 ਕਪੂਰਥਲਾ ਬਲਾਕ ਤੋਂ, 4 ਟਿੱਬਾ ਤੋਂ, 2 ਸੁਲਤਾਨਪੁਰ ਲੋਧੀ, 6 ਫੱਤੂਢੀਂਗਾ ਤੇ ਇੱਕ ਮਰੀਜ਼ ਭੁਲੱਥ...
ਕੋਰੋਨਾ ਨਾਲ ਹਰੀਕੇ ਪੱਤਣ (ਤਰਨਤਾਰਨ) ਦੇ ਸਾਬਕਾ ਪੰਚਾਇਤ ਸਕੱਤਰ ਦੀ ਮੌਤ
. . .  1 day ago
ਹਰੀਕੇ ਪੱਤਣ,11 ਅਗਸਤ (ਸੰਜੀਵ ਕੁੰਦਰਾ) - ਜ਼ਿਲ੍ਹਾ ਤਰਨਤਾਰਨ ਦੇ ਹਰੀਕੇ ਨਿਵਾਸੀ ਸਾਬਕਾ ਪੰਚਾਇਤ ਸਕੱਤਰ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਸਾਬਕਾ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ ਸਾਹ ਦੀ ਤਕਲੀਫ਼ ਹੋਣ ਕਾਰਨ ਅੰਮਿ੍ਰਤਸਰ ਦੇ ਨਿੱਜੀ ਹਸਪਤਾਲ...
ਮੋਗਾ 'ਚ 14 ਹੋਰ ਕੋਰੋਨਾ ਮਾਮਲਿਆਂ ਦੀ ਪੁਸ਼ਟੀ
. . .  1 day ago
ਮੋਗਾ, 11 ਅਗਸਤ (ਗੁਰਤੇਜ ਸਿੰਘ ਬੱਬੀ) - ਮੋਗਾ 'ਚ ਅੱਜ ਕੋਰੋਨਾ ਵਾਇਰਸ ਦੇ 14 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 620 ਹੋ ਗਈ ਹੈ, ਜਿਨ੍ਹਾਂ 'ਚੋਂ 260...
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸੰਕੇਤਕ ਰੂਪ 'ਚ ਸਜਾਇਆ ਜਾਵੇਗਾ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 11 ਅਗਸਤ - ( ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਨਾਨਕਸ਼ਾਹੀ ਕਲੰਡਰ ਅਨੁਸਾਰ ਪ੍ਰਕਾਸ਼...
ਸੁਨਾਮ (ਸੰਗਰੂਰ) ’ਚ ਕੋਰੋਨਾ ਕਾਰਨ ਤੀਜੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 11 ਅਗਸਤ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ, ਰੁਪਿੰਦਰ ਸਿੰਘ ਸੱਗੂ) - ਜ਼ਿਲ੍ਹਾ ਸੰਗਰੂਰ ਸੁਨਾਮ ਸ਼ਹਿਰ ’ਚ ਕੋਰੋਨਾ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ, ਜਿਸ ਕਾਰਨ ਜਿੱਥੇ ਮੌਤਾਂ ਦੀ ਗਿਣਤੀ ਦਾ ਅੰਕੜਾ ਦਿਨੋ ਦਿਨ...
ਮਸ਼ਹੂਰ ਕਵੀ ਰਾਹਤ ਇੰਦੌਰੀ ਦਾ ਦੇਹਾਂਤ
. . .  1 day ago
ਮੁੰਬਈ, 11 ਅਗਸਤ - ਮਸ਼ਹੂਰ ਕਵੀ ਰਾਹਤ ਇੰਦੌਰੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਦਿਲ ਦੇ 2 ਦੌਰੇ ਪਏ ਤੇ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਐਤਵਾਰ ਨੂੰ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ...
ਹੁਸ਼ਿਆਰਪੁਰ 'ਚ 60 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ
. . .  1 day ago
ਹੁਸ਼ਿਆਰਪੁਰ, 11 ਅਗਸਤ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 60 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਹੁਣ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 733 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ...
ਪੁਲਿਸ ਨੇ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਸਣੇ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਪਠਾਨਕੋਟ, 11 ਅਗਸਤ (ਚੌਹਾਨ)- ਆਜ਼ਾਦੀ ਦਿਹਾੜੇ ਦੇ ਸੰਬੰਧ 'ਚ ਚੱਕੀ ਪੁਲ 'ਤੇ ਲਾਏ ਨਾਕੇ ਤੋਂ ਪਠਾਨਕੋਟ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ...
ਭਲਕੇ ਤੋਂ ਪੰਜਾਬ 'ਚ ਵੰਡੇ ਜਾਣਗੇ ਸਮਾਰਟ ਫੋਨ, ਸਰਕਾਰ ਵਲੋਂ ਤਿਆਰੀ ਪੂਰੀ
. . .  1 day ago
ਜਲੰਧਰ, 11 ਅਗਸਤ (ਅ. ਬ.)- ਪੰਜਾਬ ਸਰਕਾਰ ਵਲੋਂ ਭਲਕੇ ਤੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ 12ਵੀਂ ਜਮਾਤ ਦੇ ਵਿਦਿਆਰਥੀਆਂ ਸਮਾਰਟ ਫੋਨ ਵੰਡਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਸਰਕਾਰ ਵਲੋਂ ਤਿਆਰੀ ਵੀ ਪੂਰੀ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 244 ਮਾਮਲੇ ਆਏ ਸਾਹਮਣੇ ਅਤੇ 9 ਹੋਰ ਮਰੀਜ਼ਾਂ ਦੀ ਮੌਤ
. . .  1 day ago
ਲੁਧਿਆਣਾ, 11 ਅਗਸਤ (ਸਲੇਮਪੁਰੀ)- ਲੁਧਿਆਣਾ 'ਚ ਕੋਰੋਨਾ ਵਾਇਰਸ ਦਾ ਕਹਿਰ ਨਿਰਵਿਘਨ ਜਾਰੀ ਹੈ ।ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ...
ਸਿੰਗਲਾ ਵਲੋਂ ਸਰਕਾਰੀ ਸਕੂਲਾਂ 'ਚ ਦਾਖ਼ਲੇ ਲਈ ਟਰਾਂਸਫ਼ਰ ਸਰਟੀਫਿਕੇਟ ਦੀ ਬੰਦਿਸ਼ ਖ਼ਤਮ ਕਰਨ ਦੀ ਹਦਾਇਤ
. . .  1 day ago
ਚੰਡੀਗੜ੍ਹ , 11 ਅਗਸਤ- ਸਰਕਾਰੀ ਸਕੂਲਾਂ 'ਚ ਦਾਖ਼ਲੇ ਦੇ ਸੰਬੰਧ 'ਚ ਵਿਦਿਆਰਥੀਆਂ ਨੂੰ ਟਰਾਂਸਫ਼ਰ ਸਰਟੀਫਿਕੇਟ ਪ੍ਰਾਪਤ ਕਰਨ ਦੀ ਆ ਰਹੀ ਮੁਸ਼ਕਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ...
ਗੁਰਦਾਸਪੁਰ 'ਚ 37 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਇੱਕ ਔਰਤ ਦੀ ਮੌਤ
. . .  1 day ago
ਗੁਰਦਾਸਪੁਰ, 11 ਅਗਸਤ (ਆਰਿਫ਼)- ਕੋਵਿਡ-19 ਦੇ ਚੱਲਦਿਆਂ ਬੀਤੇ ਦਿਨ ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਵੱਖ-ਵੱਖ ਵਿਅਕਤੀਆਂ ਦੇ ਸੈਂਪਲ ਲਏ ਸਨ। ਇਨ੍ਹਾਂ 'ਚੋਂ ਅੱਜ 37 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦੋਂਕਿ...
ਪੰਜਾਬ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ- ਅਜੈਪਾਲ ਸਿੰਘ ਮੀਰਾਂਕੋਟ
. . .  1 day ago
ਜੰਡਿਆਲਾ ਗੁਰੂ, 11 ਅਗਸਤ (ਰਣਜੀਤ ਸਿੰਘ ਜੋਸਨ)- ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਅਤੇ ਪਨਸਪ ਪੰਜਾਬ ਦੇ ਸਾਬਕਾ ਚੇਅਰਮੈਨ ਅਜੈਪਾਲ ਸਿੰਘ ਮੀਰਾਂਕੋਟ ਨੇ ਪਿੰਡ ਬੰਡਾਲਾ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਉਪਰੰਤ...
ਮਾਛੀਵਾੜਾ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, ਛੇ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮਾਛੀਵਾੜਾ ਸਾਹਿਬ, 11 ਅਗਸਤ (ਮਨੋਜ ਕੁਮਾਰ)- ਜ਼ਿਲ੍ਹਾ ਲੁਧਿਆਣਾ ਦੇ ਮਾਛੀਵਾੜਾ 'ਚ ਅੱਜ ਕੋਰੋਨਾ ਦੇ ਛੇ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਮੁਤਾਬਕ ਇਨ੍ਹਾਂ 'ਚ 5 ਪੁਰਸ਼ ਅਤੇ ਇੱਕ...
ਤਲਵੰਡੀ ਸਾਬੋ 'ਚ ਗਰਭਵਤੀ ਔਰਤ ਸਮੇਤ ਅਤੇ ਇੱਕ ਨੌਜਵਾਨ ਨੂੰ ਹੋਇਆ ਕੋਰੋਨਾ
. . .  1 day ago
ਤਲਵੰਡੀ ਸਾਬੋ, 11 ਅਗਸਤ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਅੰਦਰ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ ਵੱਧ ਰਹੇ ਹਨ।ਸ਼ਹਿਰ ਦਾ ਨੱਤ ਰੋਡ ਕੋਰੋਨਾ ਦਾ ਨਵਾਂ ਹਾਟ ਸਪਾਟ ਬਣਦਾ ਜਾ ਰਿਹਾ ਹੈ।ਅੱਜ ਨੱਤ ਰੋਡ ਦੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਚੋਣ ਪ੍ਰਚਾਰ ਬੰਦ ਹੋਣ ਕਾਰਨ ਸ਼ਹਿਰ 'ਚ ਛਾਈ ਸੁੰਨਸਾਨ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ) - ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤੇ ਜਾਣ ਵਾਲੇ ਚੋਣ ਪ੍ਰਚਾਰ ਬੰਦ ਹੋਣ ਕਾਰਨ ਬਜਾਰਾਂ 'ਚ ਸ਼ਾਂਤੀ ਦਾ ਮਾਹੌਲ ਰਿਹਾ | ਪਾਰਟੀ ਦਫ਼ਤਰਾਂ 'ਚ ਸੁੰਨਸਾਨ ਰਹੀ | ਉਮੀਦਵਾਰਾਂ ਵਲੋਂ ਵੀ ਪਿੰਡਾਂ ਦੇ ਦੌਰੇ ਰੁੱਕ ਗਏ | ਪਾਰਟੀਆਂ ਦੇ ਆਗੂ ਆਪਣੇ ਉਮੀਦਵਾਰਾਂ ਦੇ ਹੱਕ 'ਚ ਘਰ-ਘਰ ਚੋਣ ਪ੍ਰਚਾਰ ਕਰ ਰਹੇ ਸਨ | ਭਾਵੇਂ ਪ੍ਰਸ਼ਾਸ਼ਨ ਦੀ ਅੱਖ ਤਿੱਖੀ ਰਹੀ ਪਰ ਪਾਰਟੀਆਂ ਦੇ ਸਮਰਥਕ ਪਿਆਕੜਾਂ ਤੱਕ ਸਮਾਨ ਪੁੱਜਦਾ ਕਰਨ 'ਚ ਕਾਮਯਾਬ ਰਹੇ | ਬੰਗਾ 'ਚ ਅਧਿਕਾਰੀਆਂ ਵਲੋਂ ਠੇਕੇ ਬੰਦ ਕਰਕੇ ਸੀਲ ਕਰ ਦਿੱਤੇ ਗਏ | ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਬੰਗਾ ਹਲਕੇ ਦੇ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ, ਚੌਧਰੀ ਮੋਹਣ ਲਾਲ ਸਾਬਕਾ ਵਿਧਾਇਕ, ਚੌਧਰੀ ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ, ਡਾ: ਹਰਪ੍ਰੀਤ ਸਿੰਘ ਕੈਂਥ, ਠੇਕੇਦਾਰ ਰਜਿੰਦਰ ਸਿੰਘ ਘਰ-ਘਰ ਜਾ ਕੇ ਵੋਟਰਾਂ ਨਾਲ ਸੰਪਰਕ ਕਰ ਰਹੇ ਸਨ | ਅਕਾਲੀ ਦਲ ਦੇ ਉਮੀਦਵਾਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ 'ਚ ਅਕਾਲੀ ਦਲ ਦੇ ਡਾ: ਸੁਖਵਿੰਦਰ ਸੁੱਖੀ ਵਿਧਾਇਕ, ਬੁੱਧ ਸਿੰਘ ਬਲਾਕੀਪੁਰ ਜ਼ਿਲ੍ਹਾ ਪ੍ਰਧਾਨ, ਜਥੇ: ਸੰਤੋਖ ਸਿੰਘ ਮੱਲ੍ਹਾ ਵਰਕਿੰਗ ਕਮੇਟੀ ਮੈਂਬਰ, ਸੋਹਣ ਲਾਲ ਢੰਡਾ, ਜਥੇ: ਸਤਨਾਮ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਅਤੇ ਕੁਲਜੀਤ ਸਿੰਘ ਸਰਹਾਲ ਸੰਪਰਕ ਮੁਹਿੰਮ ਚਲਾ ਰਹੇ ਸਨ | ਬਸਪਾ ਵਲੋਂ ਪ੍ਰਵੀਨ ਬੰਗਾ ਕੋਆਰਡੀਨੇਟਰ ਹਲਕਾ ਸ੍ਰੀ ਅਨੰਦਪੁਰ ਸਾਹਿਬ ਬਸਪਾ ਦੇ ਉਮੀਦਵਾਰ ਸੋਢੀ ਵਿਕਰਮ ਸਿੰਘ ਦੇ ਹੱਕ 'ਚ ਵੋਟਰਾਂ ਨਾਲ ਸੰਪਰਕ ਸਾਧ ਰਹੇ ਸਨ | ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਬੀਰ ਦਵਿੰਦਰ ਸਿੰਘ ਦੇ ਹੱਕ 'ਚ ਬਲਦੇਵ ਸਿੰਘ ਚੇਤਾ ਹਲਕਾ ਇੰਚਾਰਜ, ਮਲਕੀਤ ਸਿੰਘ ਸੈਣੀ, ਮਨਦੀਪ ਸਿੰਘ ਨੂਰਪੁਰ, ਉਂਕਾਰ ਸਿੰਘ ਕਾਰੀ ਨੇ ਘਰ-ਘਰ ਵੋਟਾਂ ਮੰਗੀਆਂ |

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵਲੋਂ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ

ਚੰਡੀਗੜ੍ਹ, 18 ਮਈ (ਅ.ਬ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ: ਮਨਮੋਹਨ ਸਿੰਘ ਨੇ ਅੱਜ ਇਕ ਵੀਡੀਓ ਜਾਰੀ ਕਰਦਿਆਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਹੱਕ 'ਚ ਵੋਟਾਂ ਪਾਉਣ ਦੀ ...

ਪੂਰੀ ਖ਼ਬਰ »

ਕਿਰਪਾਲ ਸਾਗਰ ਅਕੈਡਮੀ ਵਿਖੇ ਸੁਪਰੀਮ ਕੌ ਾਸਲ ਦੀ ਚੋਣ ਤੇ ਤਾਜਪੋਸ਼ੀ

ਰਾਹੋਂ, 18 ਮਈ (ਬਲਬੀਰ ਸਿੰਘ ਰੂਬੀ)- ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਕਿਰਪਾਲ ਸਾਗਰ ਅਕੈਡਮੀ ਵਿਖੇ ਸਾਲ 2019-20 ਦੀ ਸੁਪਰੀਮ ਕੌਾਸਲ ਦੀ ਚੋਣ ਤੇ ਤਾਜਪੋਸ਼ੀ ਸਮਾਰੋਹ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਮੁੱਖ ਮਹਿਮਾਨ ਡਾ: ਕਰਮਜੀਤ ਸਿੰਘ ਚੇਅਰਮੈਨ ਪਿ੍ੰਸੀਪਲ ...

ਪੂਰੀ ਖ਼ਬਰ »

ਮਾਪਿਆਂ ਦੀ ਸੇਵਾ ਤੇ ਸਤਿਕਾਰ ਕਰਨ ਵਾਲੇ ਹੀ ਜ਼ਿੰਦਗੀ ਵਿਚ ਸੁੱਖ ਮਾਣਦੇ ਹਨ-ਆਚਾਰੀਆ ਚੇਤਨਾ ਨੰਦ ਭੂਰੀਵਾਲੇ

ਰੱਤੇਵਾਲ, 18 ਮਈ (ਜੌਨੀ ਭਾਟੀਆ)- ਬ੍ਰਹਮ ਨਿਵਾਸ ਆਸ਼ਰਮ ਕੁਟੀਆ ਸੂਰਾਪੁਰ ਵਿਖੇ ਤਿੰਨ ਦਿਨਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਭੂਰੀਵਾਲੇ ਗੁਰਗੱਦੀ ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਚੇਤਨਾ ਨੰਦ ਮਹਾਰਾਜ ਦੀ ਰਹਿਨੁਮਾਈ ਹੇਠ ਬਾਬਾ ਗਰੀਬਦਾਸ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿਵਲ ਹਸਪਤਾਲ 'ਚ ਜਣੇਪੇ ਸਮੇਂ ਨਵਜੰਮੇ ਬੱਚੇ ਦੀ ਮੌਤ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)- ਸਰਕਾਰ ਵਲੋਂ ਸਿਹਤ ਸੇਵਾਵਾਂ ਦੇ ਨਾਂਅ 'ਤੇ ਕੀਤੇ ਜਾਂਦੇ ਖੋਖਲੇ ਦਾਅਵੇ ਜੱਗ-ਜ਼ਾਹਿਰ ਹੁੰਦੇ ਜਾ ਰਹੇ ਹਨ | ਵਿਭਾਗ ਵਲੋਂ ਸਰਕਾਰ ਦੀਆਂ ਹਦਾਇਤਾਂ 'ਤੇ ਜਣੇਪੇ ਦੇ ਕੇਸ ਸਰਕਾਰੀ ਹਸਪਤਾਲਾਂ 'ਚ ਕਰਵਾਉਣ ਲਈ ਵੱਡੇ ਪੱਧਰ 'ਤੇ ...

ਪੂਰੀ ਖ਼ਬਰ »

ਬਸਪਾ ਆਗੂਆਂ ਨੇ ਮੁੱਲ ਦੀਆਂ ਖ਼ਬਰਾਂ ਲਾਉਣ ਵਾਲੀ ਅਖ਼ਬਾਰ ਦੀਆਂ ਕਾਪੀਆਂ ਫੂਕੀਆਂ

ਬਲਾਚੌਰ, 18 ਮਈ (ਦੀਦਾਰ ਸਿੰਘ ਬਲਾਚੌਰੀਆ)-ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਆਗੂਆਂ ਅਤੇ ਸਰਗਰਮ ਸਮਰਥਕਾਂ ਵਲੋਂ ਮੁੱਲ ਦੀਆਂ ਖ਼ਬਰਾਂ ਲਾਉਣ ਵਾਲੀ ਜਲੰਧਰ ਦੀ ਇਕ ਅਖ਼ਬਾਰ ਦੀਆਂ ਕਾਪੀਆਂ ਫੂਕ ਕੇ ਜਿੱਥੇ ਅਖ਼ਬਾਰ ਪ੍ਰਬੰਧਕਾਂ ਦੀ ਸੋਚ ਦਾ ਪਿੱਟ ਸਿਆਪਾ ਕੀਤਾ, ...

ਪੂਰੀ ਖ਼ਬਰ »

ਸੁੰਡ ਜਠੇਰਿਆਂ ਦਾ ਮੇਲਾ ਅੱਜ

ਬੰਗਾ, 18 ਮਈ (ਨੂਰਪੁਰ) - ਪਿੰਡ ਗੁਣਾਚੌਰ ਵਿਖੇ ਸੰੁਡ ਜਠੇਰਿਆਂ ਦਾ 34ਵਾਂ ਜੋੜ ਮੇਲਾ 19 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਚਮਨ ਲਾਲ ਸੁੰਡਾ ਨੇ ਦੱਸਿਆ ਕਿ ਭੋਗ ਉਪਰੰਤ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ | ...

ਪੂਰੀ ਖ਼ਬਰ »

ਪੋਲਿੰਗ ਪਾਰਟੀਆਂ ਚੋਣ ਬੂਥਾਂ ਲਈ ਰਵਾਨਾ

ਬੰਗਾ, 18 ਮਈ (ਲਾਲੀ ਬੰਗਾ) - ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਭਲਕੇ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਨਿਯੁਕਤ ਪੋਿਲੰਗ ਪਾਰਟੀਆਂ ਨੂੰ ਈ. ਵੀ. ਐਮ ਅਤੇ ਵੀ. ਵੀ. ਪੈਟ ਨਾਲ ਚੋਣ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ | ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ...

ਪੂਰੀ ਖ਼ਬਰ »

ਅੱਜ ਹੋਵੇਗੀ 26 ਉਮੀਦਵਾਰਾਂ ਦੀ ਕਿਸਮਤ ਮਸ਼ੀਨਾਂ ਵਿਚ ਬੰਦ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ 26 ਉਮੀਦਵਾਰਾਂ ਦੀ ਕਿਸਮਤ ਅੱਜ ਮਸ਼ੀਨਾਂ ਵਿਚ ਬੰਦ ਹੋ ਜਾਵੇਗੀ ਅਤੇ 23 ਮਈ ਨੂੰ ਖੁੱਲ੍ਹੇਗੀ | ਇਸ ਹਲਕੇ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਉਮੀਦਵਾਰ ਵੋਟਰਾਂ ਨੂੰ ਆਪਣੇ ਹੱਕ ਵਿਚ ...

ਪੂਰੀ ਖ਼ਬਰ »

ਪਿੰਡ ਖੰਡੂਪੁਰ ਵਿਖੇ ਤਾਇਨਾਤ ਹੋਵੇਗਾ ਮਹਿਲਾ ਸਟਾਫ਼

ਬਲਾਚੌਰ, 18 ਮਈ (ਦੀਦਾਰ ਸਿੰਘ ਬਲਾਚੌਰੀਆ)- 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਜਿੱਥੇ ਵੱਖ ਵੱਖ ਪੋਲਿੰਗ ਸਟੇਸ਼ਨਾਂ ਲਈ ਚੋਣ ਅਮਲਾ ਚੋਣਕਾਰ ਅਧਿਕਾਰੀ ਬਲਾਚੌਰ ਕਮ ਉਪ ਮੰਡਲ ਮੈਜਿਸਟੇ੍ਰਟ ਜਸਬੀਰ ਸਿੰਘ ਦੀ ਦੇਖ ਰੇਖ ਹੇਠ ਬੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮੱਤਦਾਨ ਦੌਰਾਨ ਅਮਨ, ਕਾਨੂੰਨ ਤੇ ਸਦਭਾਵਨਾ ਪੂਰਣ ਮਾਹੌਲ ਬਣਾਇਆ ਜਾਵੇ-ਜ਼ਿਲ੍ਹਾ ਚੋਣ ਅਧਿਕਾਰੀ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿਚ 592 ਪੋਿਲੰਗ ਪਾਰਟੀਆਂ ਈ.ਵੀ.ਐਮਜ਼, ਵੀ.ਵੀ.ਪੀ.ਏ.ਟੀ ਅਤੇ ਹੋਰ ਲੋੜੀਂਦੀ ਚੋਣ ਸਮਗਰੀ ਪ੍ਰਾਪਤ ਕਰ ਕੇ ਮਤਦਾਨ ਕਰਵਾਉਣ ਲਈ ਅੱਜ ਆਪੋ-ਆਪਣੇ ਬੂਥਾਂ ਲਈ ਰਵਾਨਾ ਹੋਈਆਂ | ਇਹ ...

ਪੂਰੀ ਖ਼ਬਰ »

ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ

ਮਜਾਰੀ/ਸਾਹਿਬਾ, 18 ਮਈ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਕਰਨ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਗੁਰਵੀਰ ਸਿੰਘ ਵਲੋਂ ਕਥਾ ਦੁਆਰਾ ਸੰਗਤਾਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਵੋਟਰ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਮੱਤਦਾਨ ਕਰਨ-ਜ਼ਿਲ੍ਹਾ ਚੋਣ ਅਫ਼ਸਰ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)- ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖ਼ਰੀ ਪੜਾਅ ਲਈ ਭਲਕੇ 19 ਮਈ ਨੂੰ ਹੋਣ ਜਾ ਰਹੇ ਮਤਦਾਨ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੇ ਅੱਜ ਇੱਥੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਮਾਡਲ ਚੋਣ ਬੂਥਾਂ ਦੇ ਪ੍ਰਬੰਧਾਂ ਦਾ ਜਾਇਜ਼ਾ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਕੱਲ੍ਹ 19 ਮਈ ਨੂੰ ਹੋਣ ਵਾਲੇ ਲੋਕ ਸਭਾ ਚੋਣਾਂ ਦੇ ਮਤਦਾਨ ਲਈ ਬਣਾਏ ਜਾ ਰਹੇ 35 ਮਾਡਲ ਚੋਣ ਬੂਥਾਂ 'ਚੋਂ ਕਈਆਂ ਦਾ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਵੱਲੋਂ ਦੌਰਾ ...

ਪੂਰੀ ਖ਼ਬਰ »

ਪਿੰਡ ਸ਼ਾਹਪੁਰ ਪੱਟੀ ਵਿਖੇ ਸਾਲਾਨਾ ਜੋੜ ਮੇਲਾ ਧੂਮਧਾਮ ਨਾਲ ਕਰਵਾਇਆ

ਉਸਮਾਨਪੁਰ, 18 ਮਈ (ਮਝੂਰ)- ਪਿੰਡ ਸ਼ਾਹਪੁਰ ਪੱਟੀ ਵਿਖੇ ਦਰਬਾਰ ਗੋਂਸਪਾਕ ਗਿਆਰ੍ਹਵੀਂ ਵਾਲੀ ਸੱਚੀ ਸਰਕਾਰ ਪੰਜ ਪੀਰ ਵਿਖੇ 20ਵਾਂ ਸਾਲਾਨਾ ਜੋੜ ਮੇਲਾ ਸਮੂਹ ਸੰਗਤ, ਪ੍ਰਬੰਧਕ ਕਮੇਟੀ ਵਲੋਂ ਦਰਬਾਰ ਦੇ ਸੇਵਾਦਾਰ ਅਤੇ ਸੂਫ਼ੀ ਦਰਗਾਹ ਐਕਸ਼ਨ ਕਮੇਟੀ ਦੇ ਚੇਅਰਮੈਨ ਬਾਬਾ ...

ਪੂਰੀ ਖ਼ਬਰ »

ਭਟੋਆ ਜਠੇਰਾ ਮੇਲਾ ਹੁਣ 26 ਨੂੰ

ਜਾਡਲਾ, 18 ਮਈ (ਬੱਲੀ)- ਲਾਗਲੇ ਪਿੰਡ ਉਟਾਲ ਵਿਖੇ 19 ਮਈ ਨੂੰ ਲੱਗਣ ਵਾਲਾ ਭਟੋਆ ਗੋਤ ਦੇ ਜਠੇਰਿਆਂ ਦਾ ਮੇਲਾ ਹੁਣ 26 ਮਈ ਨੂੰ ਹੋਵੇਗਾ | ਜਠੇਰਾ ਕਮੇਟੀ ਅਨੁਸਾਰ 19 ਮਈ ਨੂੰ ਸਾਰੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ ਨੂੰ , ਮੁੱਖ ਰੱਖ ਕੇ ਇਹ ਮੇਲਾ ਇਕ ਹਫ਼ਤਾ ਅੱਗੇ ਪਾਇਆ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਸੈਮੀਨਾਰ ਕਰਵਾਇਆ

ਰਾਹੋਂ, 18 ਮਈ (ਬਲਬੀਰ ਸਿੰਘ ਰੂਬੀ)- ਪੰਜਾਬ ਕਾਨੂੰਨੀ ਸੇਵਾ ਅਥਾਰਿਟੀ ਵਲੋਂ ਪ੍ਰਦਾਨ ਕੀਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਸੀ-ਪਾਈਟ ਕੈਂਪ ਅਤੇ ਇਕ ਸੈਮੀਨਾਰ ਨਵਾਂਸ਼ਹਿਰ ਰਾਹੋਂ ਰੋਡ 'ਤੇ ਸਥਿਤ ਨਹਿਰੀ ਵਿਸਰਾਮ ਘਰ ਵਿਖੇ ਕਰਵਾਇਆ ਗਿਆ | ਇਸ ਮੌਕੇ ਚੀਫ਼ ...

ਪੂਰੀ ਖ਼ਬਰ »

ਰੋਟਰੀ ਕਲੱਬ ਬੰਗਾ ਵਲੋਂ ਮੈਡੀਕਲ ਜਾਂਚ ਕੈਂਪ ਦੌਰਾਨ 200 ਮਰੀਜ਼ਾਂ ਦੀ ਜਾਂਚ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ) - ਰੋਟਰੀ ਕਲੱਬ ਬੰਗਾ ਵਲੋਂ ਸਮਾਜ ਸੇਵਾ ਦੀ ਆਰੰਭੀ ਲੜੀ ਨੂੰ ਅੱਗੇ ਤੋਰਦੇ ਹੋਏ ਰੋਟਰੀ ਕਲੱਬ ਬੰਗਾ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ ਦੀ ਅਗਵਾਈ ਹੇਠ ਟਰੱਕ ਯੂਨੀਅਨ ਬੰਗਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

108 ਐਾਬੂਲੈਂਸ ਵਿਚ ਸੇਵਾਵਾਂ ਦੇ ਰਹੇ ਦੀਪਕ ਕੁਮਾਰ ਤੇ ਸੁਨੀਲ ਲਹਿਰੀ ਨੰੂ ਕੀਤਾ ਸਨਮਾਨਿਤ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)-ਪੰਜਾਬ ਵਿਚ ਜੈਡ.ਐਚ.ਐਲ. ਕੰਪਨੀ ਵਲੋਂ ਦਿੱਤੀ ਜਾ ਰਹੀ 108 ਅਾੈਬੂਲੈਂਸ ਸੇਵਾਵਾਂ ਤਹਿਤ ਨਵਾਂਸ਼ਹਿਰ ਵਿਖੇ ਪਿਛਲੇ 8 ਸਾਲਾਂ ਤੋਂ ਬਤੌਰ ਡਰਾਈਵਰ ਦੀਪਕ ਕੁਮਾਰ ਅਤੇ ਈ.ਐਮ.ਟੀ. ਸੁਨੀਲ ਲਹਿਰੀ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਪਾਸ ਬੱਚਿਆਂ ਨੂੰ ਸਰਟੀਫਿਕੇਟ ਵੰਡੇ

ਜਾਡਲਾ, 18 ਮਈ (ਬੱਲੀ)- ਬੱਚਿਆਂ ਅਤੇ ਸਮੂਹ ਪ੍ਰਾਣੀਆਂ ਨੂੰ ਆਪਣੇ ਜੀਵਨ ਨੂੰ ਉੱਚਾ ਅਤੇ ਸੁੱਚਾ ਰੱਖਣ ਲਈ ਗੁਰਬਾਣੀ ਦੇ ਸਿਧਾਂਤ ਅਨੁਸਾਰ ਢਾਲਣ ਦੀ ਲੋੜ ਹੈ | ਇਹ ਵਿਚਾਰ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਨਵਾਂਸ਼ਹਿਰ ਜ਼ੋਨ ਦੇ ਇੰਚਾਰਜ ਗੁਰਮੁਖ ਸਿੰਘ ਲੰਗੜੋਆ ਨੇ ...

ਪੂਰੀ ਖ਼ਬਰ »

ਡੇਂਗੂ ਦੇ ਬਚਾਅ ਸਬੰਧੀ ਸਕੂਲ ਦੇ ਬੱਚਿਆਂ ਨੂੰ ਜਾਗਰੂਕ ਕੀਤਾ

ਮਜਾਰੀ/ਸਾਹਿਬਾ, 18 ਮਈ (ਨਿਰਮਲਜੀਤ ਸਿੰਘ ਚਾਹਲ)- ਸਿਹਤ ਵਿਭਾਗ ਪੰਜਾਬ ਵਲੋਂ ਡਾ: ਨਰਿੰਦਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੜੋਆ ਦੀ ਅਗਵਾਈ ਹੇਠ ਸਰਕਾਰੀ ਮਿਡਲ ਸਕੂਲ ਜੈਨਪੁਰ ਵਿਖੇ ਗਰਮੀਆਂ ਦੇ ਮੌਸਮ ਵਿਚ ਫੈਲਣ ਵਾਲੀ ਬਿਮਾਰੀ ਡੇਂਗੂ ਦੇ ਬਚਾਅ ਸਬੰਧੀ ਕੈਂਪ ਲਗਾ ...

ਪੂਰੀ ਖ਼ਬਰ »

ਖਮਾਚੋਂ 'ਚ ਡੇਂਗੂ ਦਿਵਸ ਮਨਾਇਆ

ਬੰਗਾ, 18 ਮਈ (ਕਰਮ ਲਧਾਣਾ) - ਪਿੰਡ ਪੂੰਨੀਆ ਅਤੇ ਖਮਾਚੋਂ ਵਿਖੇ ਸਿਹਤ ਵਿਭਾਗ ਵਲੋਂ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ, ਜਿਸ ਦੌਰਾਨ ਗੁਰਮੇਲ ਕੌਰ, ਗੁਰਦੀਪ ਕੌਰ, ਸੋਮਾ ਦੇਵੀ ਅਤੇ ਮਨੀਸ਼ ਰਾਣੀ (ਸਾਰੇ ਏ. ਐਨ. ਐਮ) ਨੇ ਇਕੱਤਰ ਲੋਕਾਂ ਨੂੰ ਡੇਂਗੂ ਬੁਖਾਰ ਬਾਰੇ ਵਿਸਥਾਰ ...

ਪੂਰੀ ਖ਼ਬਰ »

ਡੇਂਗੂ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਮੁਕੰਦਪੁਰ, 17 ਮਈ (ਅਮਰੀਕ ਸਿੰਘ ਢੀਂਡਸਾ)- ਸੀ. ਐਚ. ਟੀ ਮੁਕੰਦਪੁਰ ਵਿਖੇ ਨੈਸ਼ਨਲ ਡੇਂਗੂ ਦਿਵਸ 'ਤੇ ਮਲੇਰੀਆ ਕਿਵੇਂ ਫੈਲਦਾ ਹੈ ਤੇ ਇਸ ਦੀ ਰੋਕਥਾਮ ਅਤੇ ਬਚਾਅ ਸਬੰਧੀ ਐਸ. ਐਮ. ਓ ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਹੇਠ ਇਕ ਸਮਾਗਮ ਦੌਰਾਨ ਇਸ ਸਬੰਧੀ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ)- ਨਗਰ ਕੌਾਸਲ ਬੰਗਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਸਮਾਗਮਾਂ ਸਬੰਧੀ ਸਕੂਲ ਪੱਧਰ 'ਤੇ ਵਿਦਿਆਰਥੀਆਂ ਦੇ ਵੱਖ-ਵੱਖ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਕਾਰਜ ਸਾਧਕ ਅਫ਼ਸਰ ਰਾਜੀਵ ਓਬਰਾਏ ਨੇ ...

ਪੂਰੀ ਖ਼ਬਰ »

ਟੀ.ਐਸ.ਯੂ. ਨੇ ਕੀਤੀ ਕਨਵੈਨਸ਼ਨ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)- ਪੀ.ਐਸ.ਈ.ਬੀ. ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਟੈਕਨੀਕਲ ਸਰਵਿਸ ਯੂਨੀਅਨ ਵਲੋਂ ਸਰਕਲ ਪ੍ਰਧਾਨ ਰਾਮ ਲੁਭਾਇਆ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਮੰਦਿਰ ਨਵਾਂਸ਼ਹਿਰ ਵਿਖੇ ਕਨਵੈੱਨਸ਼ਨ ਕਰਵਾਈ ਗਈ, ਜਿਸ ਵਿਚ ਪਾਵਰਕਾਮ ਦੇ ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਢਾਹਾਂ ਦੀ ਪਹਿਲੀ ਬਰਸੀ ਮਨਾਈ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਸਵ: ਬਾਬਾ ਬੁੱਧ ਸਿੰਘ ਢਾਹਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿਚ ਉਨਾਂ ਦੀ ਪਹਿਲੀ ਬਰਸੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਨੂੰ ਲੰਗਰ ਵਾਸਤੇ ਕੀਤੀ ਕਣਕ ਦਾਨ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਰੀਜ਼ਾਂ ਅਤੇ ਉਨਾਂ ਦੇ ਸਹਾਇਕਾਂ ਲਈ ਚੱਲਦੇ ਲੰਗਰ ਲਈ ਪਿੰਡ ਮੋਇਲਾ ਵਾਹਿਦਪੁਰ ਦੇ ਦਾਨੀ ਸੱਜਣਾਂ ਵਲੋਂ ਮਰੀਜ਼ਾਂ ਲਈ ਵੱਧ ਚੜ੍ਹ ਕੇ ਕਣਕ ਦਾਨ ਦਿੱਤੀ ਹੈ | ਪਿੰਡ ਮੋਇਲਾ ...

ਪੂਰੀ ਖ਼ਬਰ »

ਭੱਦੀ-ਬਲਾਚੌਰ ਸੜਕ ਨਾਲ ਸਬੰਧਿਤ ਠੇਕੇਦਾਰ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਭੀਮਾ

ਭੱਦੀ, 18 ਮਈ (ਨਰੇਸ਼ ਧੌਲ)- ਪਿਛਲੇ 3-4 ਮਹੀਨਿਆਂ ਤੋਂ ਭੱਦੀ-ਬਲਾਚੌਰ ਮੁੱਖ ਸੜਕ ਦਾ ਕਾਰਜ ਰਜਿੰਦਰਾ ਐਾਡ ਕੰਪਨੀ ਵਲੋਂ ਕਰਵਾਇਆ ਜਾ ਰਿਹਾ ਹੈ, ਪ੍ਰੰਤੂ ਠੇਕੇਦਾਰ ਦੀ ਲਾਪਰਵਾਹੀ ਕਾਰਨ ਸਮੁੱਚਾ ਇਲਾਕਾ ਰੋਜ਼ਾਨਾ ਹੀ ਭਾਰੀ ਖੱਜਲ ਖ਼ੁਆਰੀ ਦਾ ਸਾਹਮਣਾ ਕਰ ਰਿਹਾ ਹੈ, ਜੋ ...

ਪੂਰੀ ਖ਼ਬਰ »

ਬਹਿਰਾਮ-ਮਾਹਿਲਪੁਰ ਸੜਕ ਦੀ ਮਾੜੀ ਹਾਲਤ ਤੋਂ ਰਾਹਗੀਰ ਡਾਢੇ ਦੁਖੀ

ਸੰਧਵਾਂ, 18 ਮਈ (ਪ੍ਰੇਮੀ ਸੰਧਵਾਂ)- ਬਹਿਰਾਮ - ਮਾਹਿਲਪੁਰ ਮੁੱਖ ਸੜਕ ਦੀ ਕਟਾਰੀਆਂ ਦੀ ਹੱਦ ਤੱਕ ਐਨੀ ਮਾੜੀ ਹਾਲਤ ਬਣ ਚੁੱਕੀ ਹੈ ਕਿ ਰਾਹਗੀਰਾਂ ਦਾ ਇਸ ਸੜਕ ਤੋਂ ਲੰਘਣਾ ਕਿਸੇ ਭਿਆਨਕ ਖ਼ਤਰੇ ਤੋਂ ਖਾਲੀ ਨਹੀਂ ਹੁੰਦਾ | ਕਿਉਂਕਿ ਸੜਕ ਵਿਚ ਬਣੇ ਡੂੰਘੇ ਖੱਡਿਆਂ ਕਾਰਨ ਕਈ ...

ਪੂਰੀ ਖ਼ਬਰ »

ਪਿੰਡ ਨੌਰਾ ਵਿਖੇ ਗੁਰਮਤਿ ਸਮਾਗਮ ਸਬੰਧੀ ਪੋਸਟਰ ਜਾਰੀ

ਪੱਲੀ ਝਿੱਕੀ, 18 ਮਈ (ਕੁਲਦੀਪ ਸਿੰਘ ਪਾਬਲਾ) - ਗੁਰਦੁਆਰਾ ਦੇਹਰਾ ਬਾਬਾ ਗੁਲਾਬ ਸਿੰਘ ਪਿੰਡ ਨੌਰਾ ਵਿਖੇ ਸੰਤ ਬਾਬਾ ਲਾਭ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਅਤੇ ਸਮੂਹ ਪ੍ਰਬੰਧਕ ਕਮੇਟੀ, ਸਮੂਹ ਨਗਰ ਵਾਸੀ ਅਤੇ ਐਨ. ਆਰ. ਆਈ ...

ਪੂਰੀ ਖ਼ਬਰ »

ਕੇ. ਸੀ. ਸਕੂਲ ਦੇ ਬੱਚਿਆਂ ਨੇ ਲਿਆ ਪੂਲ ਪਾਰਟੀ ਦਾ ਆਨੰਦ

ਨਵਾਂਸ਼ਹਿਰ, 18 ਮਈ (ਗੁਰਬਖਸ਼ ਸਿੰਘ ਮਹੇ)- ਕੇ. ਸੀ. ਪਬਲਿਕ ਸਕੂਲ ਕਰਿਆਮ ਰੋਡ ਨਵਾਂਸ਼ਹਿਰ 'ਚ ਨੰਨੇ ਮੁੰਨੇ ਬੱਚਿਆਂ ਲਈ ਸਕੂਲ 'ਚ ਹੀ ਬਣੇ ਸਵਿਮਿੰਗ ਪੂਲ 'ਚ ਪੂਲ ਪਾਰਟੀ ਕਰਵਾਈ ਗਈ | ਸੰਗੀਤ ਦੀਆਂ ਧੁਨਾਂ 'ਚ ਨਰਸਰੀ ਤੋਂ ਪਹਿਲੀ ਕਲਾਸ ਤੱਕ ਦੇ ਕਰੀਬ 150 ਬੱਚਿਆਂ ਨੇ ਪੂਲ ...

ਪੂਰੀ ਖ਼ਬਰ »

ਡੀ. ਐਸ. ਪੀ. ਅਨਿਲ ਕੁਮਾਰ ਮਾਲੇਵਾਲ ਨਹੀਂ ਰਹੇ- ਅੰਤਿਮ ਸੰਸਕਾਰ ਅੱਜ

ਪੋਜੇਵਾਲ ਸਰਾਂ, 18 ਮਈ (ਰਮਨ ਭਾਟੀਆ)-ਪਿੰਡ ਮਾਲੇਵਾਲ ਕੰਢੀ ਦੀ ਨਾਮੀ ਸ਼ਖ਼ਸੀਅਤ ਸੂਬੇਦਾਰ ਤਰਸੇਮ ਲਾਲ ਭੂੰਬਲਾ ਦੇ ਵੱਡੇ ਸਪੁੱਤਰ ਤੇ ਫ਼ਾਜ਼ਿਲਕਾ ਵਿਖੇ ਡੀ.ਐਸ.ਪੀ ਕ੍ਰਾਈਮ ਵਜੋਂ ਸੇਵਾਵਾਂ ਨਿਭਾਅ ਰਹੇ ਚੌਧਰੀ ਅਨਿਲ ਕੁਮਾਰ ਮਾਲੇਵਾਲ ਦੀ ਸ਼ਨੀਵਾਰ ਦੁਪਹਿਰ 12.30 ...

ਪੂਰੀ ਖ਼ਬਰ »

ਜੱਬੋਵਾਲ ਮੇਲੇ ਸਬੰਧੀ ਪੋਸਟਰ ਜਾਰੀ

ਮੱਲਪੁਰ ਅੜਕਾਂ, 18 ਮਈ (ਮਨਜੀਤ ਸਿੰਘ ਜੱਬੋਵਾਲ) - ਪਿੰਡ ਜੱਬੋਵਾਲ ਵਿਖੇ ਲੱਖ ਦਾਤਾ ਪੀਰ ਦੇ ਦਰਬਾਰ 'ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਜੋੜ ਮੇਲਾ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਸਮੂਹ ਪ੍ਰਬੰਧਕਾਂ ਨੇ ਪੋਸਟਰ ਜਾਰੀ ਕੀਤਾ ਤੇ ਮੇਲੇ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੁੱਲਾ ਸ਼ਰੀਫ ਬਹਿਰਾਮ 'ਚ ਸਾਲਾਨਾ ਜੋੜ ਮੇਲਾ 3 ਤੋਂ

ਬਹਿਰਾਮ, 18 ਮਈ (ਨਛੱਤਰ ਸਿੰਘ ਬਹਿਰਾਮ) - ਸੱਯਦ ਉੱਲ ਸ਼ੇਖ ਬਾਬਾ ਅਬਦੁੱਲਾ ਸ਼ਾਹ ਕਾਦਰੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ 3 ਜੂਨ ਤੋਂ 6 ਜੂਨ ਤੱਕ ਰਵਿੰਦਰ ਸਿੰਘ ਅਟਵਾਲ ਤੇ ਮੁੱਖ ਸੇਵਾਦਾਰ ਜਗਮੋਹਣ ਸਿੰਘ ਅਟਵਾਲ (ਸਪੁੱਤਰ ਸਵ: ...

ਪੂਰੀ ਖ਼ਬਰ »

ਕਲੱਬ ਤੇ ਪੰਚਾਇਤ ਨੇ ਵੋਟਰਾਂ ਨੂੰ ਕੀਤਾ ਜਾਗਰੂਕ

ਔੜ, 18 ਮਈ (ਜਰਨੈਲ ਸਿੰਘ ਖ਼ੁਰਦ)- ਨਹਿਰੂ ਯੁਵਾ ਕੇਂਦਰ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਕੋਆਰਡੀਨੇਟਰ ਸੁਰਿੰਦਰ ਸੈਣੀ ਦੀ ਅਗਵਾਈ ਹੇਠ ਸ਼ੇਰੇ-ਏ-ਪੰਜਾਬ ਸਪੋਰਟਸ ਐਾਡ ਵੈੱਲਫੇਅਰ ਕਲੱਬ ਅਤੇ ਸਮੂਹ ਗਰਾਮ ਪੰਚਾਇਤ ਗੜੀ ਭਾਰਟੀ ਵਲੋਂ ਰਲ ਮਿਲ ਕਿ ਪਿੰਡ ਵਿਚ ਘਰ-ਘਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 29 ਤੋਂ

ਨਵਾਂਸ਼ਹਿਰ, 18 ਮਈ (ਹਰਵਿੰਦਰ ਸਿੰਘ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਤਰੀ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 29 ਮਈ ਤੋਂ 8 ਜੂਨ ਤੱਕ ਰਾਤ 7 ਵਜੇ ਤੋਂ 9:30 ਵਜੇ ਤੱਕ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਔੜ/ਝਿੰਗੜਾਂ, 18 ਮਈ (ਕੁਲਦੀਪ ਸਿੰਘ ਝਿੰਗੜ)-ਇੱਥੋਂ ਨੇੜਲੇ ਪਿੰਡ ਲੜੋਆ ਦੇ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤੀਸਰੇ ਸਤਿਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਪਿੰਡ ਚੰਦਿਆਣੀ ਖ਼ੁਰਦ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

ਪੋਜੇਵਾਲ ਸਰਾਂ, 18 ਮਈ (ਰਮਨ ਭਾਟੀਆ)- ਦਰਬਾਰ ਖ਼ੁਆਜਾ ਪੀਰ ਚੰਦਿਆਣੀ ਖੁਰਦ ਵਿਖੇ ਸਾਲਾਨਾ ਮੇਲੇ ਸਬੰਧੀ ਨਗਰ ਦੀਆ ਸੰਗਤਾਂ ਵਲੋਂ ਪਿੰਡ ਵਿਖੇ ਆਉਣ ਜਾਣ ਵਾਲੀਆ ਸੰਗਤਾਂ ਲਈ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਦਰਗਾਹ ਤੋ ਚਾਦਰ ਦੀ ਪ੍ਰਕਰਮਾ ਕਰਵਾ ਰਹੀਆਂ ...

ਪੂਰੀ ਖ਼ਬਰ »

ਅਰੋੜਾ ਇਮੀਗ੍ਰੇਸ਼ਨ ਵਲੋਂ ਆਸਟ੍ਰੇਲੀਆ ਸਟੱਡੀ ਵੀਜ਼ੇ ਸਬੰਧੀ ਸੈਮੀਨਾਰ 20 ਤੇ 24 ਨੂੰ - ਕੰਵਰ ਅਰੋੜਾ

ਗੜ੍ਹਸ਼ੰਕਰ, 18 ਮਈ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੰਪਨੀ ਵਲੋਂ ਨਵਾਂਸ਼ਹਿਰ ਮੁੱਖ ਦਫ਼ਤਰ ਵਿਖੇ 20 ਤੇ 24 ਮਈ ਆਸਟ੍ਰੇਲੀਆ ਸਟੱਡੀ ਵੀਜ਼ੇ ...

ਪੂਰੀ ਖ਼ਬਰ »

ਸਮਾਜ ਸੇਵੀ ਰਾਮੇਸ਼ ਬੱਬਾ ਨੂੰ ਅੰਤਿਮ ਵਿਦਾਇਗੀ

ਸੜੋਆ, 18 ਮਈ (ਪੱਤਰ ਪ੍ਰੇਰਕ)- ਸਮਾਜ ਸੇਵੀ ਅਤੇ ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਦੇ ਸਲਾਹਕਾਰ ਰਾਮੇਸ਼ ਬੱਬਾ ਜਿਨ੍ਹਾਂ ਦੀ ਬੀਤੇ ਦਿਨ ਦਿਲ ਦੀ ਧੜਕਣ ਬੰਦ ਹੋਣ ਕਾਰਨ ਅਚਾਨਕ ਮੌਤ ਹੋ ਗਈ ਸੀ, ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਸੜੋਆ ਵਿਖੇ ਸੈਂਕੜੇ ਲੋਕਾਂ ...

ਪੂਰੀ ਖ਼ਬਰ »

ਬੱਚਿਆਂ ਦੀ ਬਹੁਪੱਖੀ ਪ੍ਰਤਿਭਾ ਨਿਖਾਰਨਾ ਅਤੀ ਜ਼ਰੂਰੀ - ਪਿ੍ੰ: ਅਮਰੀਕ ਸਿੰਘ

ਉੜਾਪੜ/ਲਸਾੜਾ, 18 ਮਈ (ਲਖਵੀਰ ਸਿੰਘ ਖੁਰਦ) - ਡਾਅਨ ਪਬਲਿਕ ਸਕੂਲ ਉੜਾਪੜ ਵਿਚ ਪੜ੍ਹਦੇ ਨਰਸਰੀ, ਐਲ. ਕੇ. ਜੀ ਅਤੇ ਯੂ. ਕੇ. ਜੀ ਕਲਾਸਾਂ ਦੇ ਛੋਟੇ ਬੱਚਿਆਂ ਵਿਚ ਆਪਸੀ ਪਿਆਰ ਅਤੇ ਮਿਲਵਰਤਨ ਦੀ ਭਾਵਨਾ ਵਧਾਉਣ ਹਿੱਤ ਉਨਾਂ ਦੇ ਜਨਮ ਦਿਨ ਸੰਯੁਕਤ ਰੂਪ ਵਿਚ ਮਨਾਉਣ ਦਾ ...

ਪੂਰੀ ਖ਼ਬਰ »

ਕਰਾਟੇ ਖਿਡਾਰੀ ਪ੍ਰਭਵੀਰ ਸਿੰਘ ਕੈਂਥ ਦਾ ਸਨਮਾਨ

ਬੰਗਾ, 18 ਮਈ (ਜਸਬੀਰ ਸਿੰਘ ਨੂਰਪੁਰ) - ਕਰਾਟੇ ਦੇ ਖਿਡਾਰੀ ਪ੍ਰਭਵੀਰ ਸਿੰਘ ਕੈਂਥ ਦਾ ਬੰਗਾ ਵਿਖੇ ਇਕ ਸਮਾਗਮ ਦੌਰਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ ਹਲਕਾ ਸਨੌਰ ਨੇ ਸਨਮਾਨ ਕੀਤਾ | ਇਹ ਸਨਮਾਨ ਉਸ ਦੀਆਂ ਵੱਖ-ਵੱਖ ਕਰਾਟੇ ਮੁਕਾਬਲਿਆਂ 'ਚ ਪ੍ਰਾਪਤੀਆਂ ਕਰਨ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕੁਸ਼ਤੀ ਸੰਸਥਾ ਨਵਾਂਸ਼ਹਿਰ ਦੀ ਮੀਟਿੰਗ ਕੱਲ੍ਹ

ਬਹਿਰਾਮ, 18 ਮਈ (ਨਛੱਤਰ ਸਿੰਘ ਬਹਿਰਾਮ) - ਜ਼ਿਲ੍ਹਾ ਨਵਾਂਸ਼ਹਿਰ ਕੁਸ਼ਤੀ ਸੰਸਥਾ ਦੀ ਮੀਟਿੰਗ 20 ਮਈ ਦਿਨ ਸੋਮਵਾਰ ਨੂੰ ਚਿਲਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੱਸੋਮਜਾਰਾ ਵਿਖੇ ਪ੍ਰਧਾਨ ਜਰਨੈਲ ਸੋਂਧੀ ਦੀ ਅਗਵਾਈ ਵਿਚ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਵੋਦਿਆ ਵਿਦਿਆਲਿਆ ਵਿਖੇ ਗਿਆਰ੍ਹਵੀਂ ਜਮਾਤ ਦੇ ਦਾਖ਼ਲੇ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ

ਪੋਜੇਵਾਲ ਸਰਾਂ, 18 ਮਈ (ਰਮਨ ਭਾਟੀਆ)- ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਖੇ ਗਿਆਰ੍ਹਵੀਂ ਜਮਾਤ ਆਰਟਸ ਅਤੇ ਸਾਇੰਸ ਦੇ ਵਿਸ਼ਿਆਂ ਦੀਆ ਖ਼ਾਲੀ ਪਈਆਂ ਸੀਟਾਂ 'ਤੇ ਦਾਖ਼ਲੇ ਲਈ ਆਨ ਲਾਈਨ ਰਜਿਸਟ੍ਰੇਸ਼ਨ ਦੀ 13 ਮਈ ਤੋ ਆਰੰਭ ਹੋ ਚੁੱਕੀ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX