ਤਾਜਾ ਖ਼ਬਰਾਂ


ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਨੌਜਵਾਨ ਦੀ ਮੌਤ
. . .  10 minutes ago
ਗੜ੍ਹਸ਼ੰਕਰ, 20 ਜੂਨ (ਧਾਲੀਵਾਲ)- ਗੜ੍ਹਸ਼ੰਕਰ ਬਲਾਕ ਦੇ ਪਿੰਡ ਪਨਾਮ ਨਾਲ ਸਬੰਧਿਤ 27 ਸਾਲਾ ਨੌਜਵਾਨ ਸਤਨਾਮ ਸਿੰਘ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਨੌਜਵਾਨ ਸਤਨਾਮ ਸਿੰਘ ਪਿੰਡ ਨੇੜਲੀ ਨਹਿਰ ਤੋਂ ਗੰਭੀਰ ਹਾਲਤ 'ਚ ਗੜ੍ਹਸ਼ੰਕਰ ....
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  26 minutes ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  58 minutes ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  about 1 hour ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  about 1 hour ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  about 1 hour ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  about 1 hour ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  about 1 hour ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  about 1 hour ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  about 1 hour ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  about 1 hour ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  about 2 hours ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  about 2 hours ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  about 2 hours ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  about 2 hours ago
ਨਵੀਂ ਦਿੱਲੀ, 20 ਜੂਨ- ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਭਾਜਪਾ-ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 1984 'ਚ ਹੋਏ ਸਿੱਖ ਦੰਗਿਆਂ ਦੇ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦੀ ....
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  about 3 hours ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  about 3 hours ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  about 4 hours ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  about 4 hours ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  about 4 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 4 hours ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  about 5 hours ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 5 hours ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  about 5 hours ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  about 5 hours ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  about 5 hours ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  about 6 hours ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  about 6 hours ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  about 6 hours ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  about 6 hours ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  about 7 hours ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  about 7 hours ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  about 7 hours ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  about 7 hours ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  about 7 hours ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  about 7 hours ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  about 7 hours ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  about 7 hours ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  about 8 hours ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  about 8 hours ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  about 8 hours ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  about 8 hours ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  about 8 hours ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਡੇਅਰੀ ਤੇ ਮੱਛੀ ਪਾਲਣ ਨਾਲ ਕਿਸਾਨਾਂ ਦੀ ਆਮਦਨੀ ਵਧੇਗੀ - ਰਾਸ਼ਟਰਪਤੀ ਕੋਵਿੰਦ
. . .  about 8 hours ago
ਆਉਣ ਵਾਲੀ ਪੀੜੀ ਲਈ ਪਾਣੀ ਬਚਾਉਣਾ ਹੋਵੇਗਾ - ਰਾਸ਼ਟਰਪਤੀ ਕੋਵਿੰਦ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551
ਿਵਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਫ਼ਤਹਿਗੜ੍ਹ ਸਾਹਿਬ

ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ ਚੋਣਾਂ ਦੇ ਸਾਰੇ ਪ੍ਰਬੰਧ ਮੁਕੰਮਲ- ਡਾ. ਪ੍ਰਸ਼ਾਂਤ ਕੁਮਾਰ ਗੋਇਲ

ਫ਼ਤਹਿਗੜ੍ਹ ਸਾਹਿਬ, 18 ਮਈ (ਭੂਸ਼ਨ ਸੂਦ)-ਲੋਕ ਸਭਾ ਚੋਣਾਂ-2019 ਲਈ ਹਲਕਾ ਫ਼ਤਹਿਗੜ੍ਹ ਸਾਹਿਬ-08 ਵਿਖੇ 19 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਹਲਕੇ ਦੇ ਸਾਰੇ 1750 ਪੋਿਲੰਗ ਬੂਥਾਂ 'ਤੇ ਪੋਿਲੰਗ ਪਾਰਟੀਆਂ ਚੋਣ ਸਮਗਰੀ ਈ.ਵੀ.ਐਮ.ਤੇ ਵੀ.ਵੀ. ਪੈਟ ਮਸ਼ੀਨਾਂ ਨਾਲ ਲੈ ਕੇ ਪੁੱਜ ਗਈਆਂ ਹਨ | ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰਸ਼ਾਂਤ ਕੁਮਾਰ ਗੋਇਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਦਿੱਤੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੁੱਚੇ ਹਲਕੇ ਵਿਚ ਪੈਂਦੇ 09 ਵਿਧਾਨ ਸਭਾ ਹਲਕਿਆਂ ਵਿਚ ਬਣਾਏ ਗਏ ਪੋਲਿੰਗ ਬੂਥਾਂ 'ਤੇ 12 ਹਜ਼ਾਰ ਦੇ ਕਰੀਬ ਚੋਣ ਅਮਲਾ ਡਿਊਟੀ ਨਿਭਾਏਗਾ ਤੇ ਇਸ ਵਾਰ 20 ਉਮੀਦਵਾਰ ਚੋਣ ਮੈਦਾਨ ਵਿਚ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕੇ ਵਿਚ 14 ਲੱਖ 97 ਹਜ਼ਾਰ 451 ਵੋਟਰ ਹਨ | ਇਸ ਤੋਂ ਇਲਾਵਾ 5410 ਸਰਵਿਸ ਵੋਟਰ ਹਨ | ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕੇ ਵਿਚ 09 ਵਿਧਾਨ ਸਭਾ ਹਲਕੇ ਪੈਂਦੇ ਹਨ | ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ ਕੁਲ 01 ਲੱਖ 47 ਹਜ਼ਾਰ 833 ਵੋਟਰ ਹਨ | ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚ ਕੁਲ 01 ਲੱਖ 55 ਹਜ਼ਾਰ 166, ਵਿਧਾਨ ਸਭਾ ਹਲਕਾ ਅਮਲੋਹ ਵਿਚ ਕੁੱਲ 01 ਲੱਖ 39 ਹਜ਼ਾਰ 485 ਵੋਟਰ, ਵਿਧਾਨ ਸਭਾ ਹਲਕਾ ਖੰਨਾ ਵਿਚ ਕੁਲ 01 ਲੱਖ 64 ਹਜ਼ਾਰ 20 ਵੋਟਰ, ਵਿਧਾਨ ਸਭਾ ਹਲਕਾ ਸਮਰਾਲਾ ਵਿਚ ਕੁੱਲ 01 ਲੱਖ 71 ਹਜ਼ਾਰ 83 ਵੋਟਰ, ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਕੁੱਲ 02 ਲੱਖ 43 ਹਜ਼ਾਰ 05 ਵੋਟਰ, ਹਲਕਾ ਪਾਇਲ ਵਿਚ 01 ਲੱਖ 62 ਹਜ਼ਾਰ 859 ਵੋਟਰ, ਰਾਏਕੋਟ ਵਿਚ 01 ਲੱਖ 53 ਹਜ਼ਾਰ 528 ਵੋਟਰ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਵਿਚ ਕੁੱਲ 01 ਲੱਖ 60 ਹਜ਼ਾਰ 472 ਵੋਟਰ ਹਨ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਬਸੀ ਪਠਾਣਾਂ ਵਿਚ 178 ਪੋਿਲੰਗ ਬੂਥ, ਫ਼ਤਹਿਗੜ੍ਹ ਸਾਹਿਬ ਹਲਕੇ ਵਿਚ 196, ਅਮਲੋਹ ਵਿਚ 159, ਖੰਨਾ ਹਲਕੇ ਵਿਚ 182, ਸਮਰਾਲਾ ਹਲਕੇ ਵਿਚ 209, ਸਾਹਨੇਵਾਲ ਹਲਕੇ ਵਿਚ 265, ਪਾਇਲ ਹਲਕੇ ਵਿਚ 197, ਰਾਏਕੋਟ ਹਲਕੇ ਵਿਚ 172 ਅਤੇ ਅਮਰਗੜ੍ਹ ਹਲਕੇ ਵਿਚ 192 ਪੋਿਲੰਗ ਬੂਥ ਬਣਾਏ ਗਏ ਹਨ, ਜਿੱਥੇ ਕਿ ਵੋਟਰ ਆਪਣੀ ਵੋਟ ਭੁਗਤਾ ਸਕਣਗੇ | ਉਨ੍ਹਾਂ ਹੋਰ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਲਈ ਵਿਧਾਨ ਸਭਾ ਹਲਕਾ ਬਸੀ ਪਠਾਣਾਂ, ਫ਼ਤਹਿਗੜ੍ਹ ਸਾਹਿਬ, ਅਮਲੋਹ ਅਤੇ ਅਮਰਗੜ੍ਹ ਹਲਕੇ ਦੀਆਂ ਵੋਟਾਂ ਦੀ ਗਿਣਤੀ 23 ਮਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿਖੇ ਹੋਵੇਗੀ ਜਦਕਿ ਲੁਧਿਆਣਾ ਜ਼ਿਲ੍ਹੇ ਵਿਚ ਪੈਂਦੇ ਹਲਕਾ ਖੰਨਾ, ਸਮਰਾਲਾ, ਸਾਹਨੇਵਾਲ, ਪਾਇਲ ਅਤੇ ਰਾਏਕੋਟ ਦੀ ਗਿਣਤੀ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ, ਲੁਧਿਆਣਾ ਵਿਖੇ ਹੋਵੇਗੀ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਮੁੱਚੇ ਹਲਕੇ ਵਿਚ ਪੈਂਦੇ ਸਾਰੇ 9 ਹਲਕਿਆਂ ਵਿਚ 'ਸਖੀ' ਪੋਿਲੰਗ ਬੂਥ ਸਥਾਪਤ ਕੀਤੇ ਗਏ ਹਨ, ਜਿੱਥੇ ਕਿ ਕੇਵਲ ਮਹਿਲਾ ਵੋਟਰ ਆਪਣੀ ਵੋਟ ਪਾ ਸਕਣਗੀਆਂ ਅਤੇ ਸਖੀ ਪੋਿਲੰਗ ਬੂਥ 'ਤੇ ਸਾਰਾ ਸਟਾਫ਼ ਔਰਤਾਂ ਦਾ ਹੋਵੇਗਾ ਅਤੇ ਸੁਰੱਖਿਆ ਦਾ ਜ਼ਿੰਮਾ ਵੀ ਮਹਿਲਾ ਪੁਲਿਸ ਨੂੰ ਦਿੱਤਾ ਗਿਆ ਹੈ | ਉਨ੍ਹਾਂ ਹੋਰ ਦੱਸਿਆ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ 56 ਮਾਡਲ ਪੋਿਲੰਗ ਬੂਥ ਬਣਾਏ ਗਏ ਹਨ | ਇਸ ਤੋਂ ਇਲਾਵਾ ਪਹਿਲੀ ਵਾਰ ਹੈ ਕਿ ਛੋਟੇ ਬੱਚਿਆਂ ਦੀ ਸਾਂਭ ਸੰਭਾਲ ਲਈ ਬੂਥਾਂ 'ਤੇ ਕਰੈਚ ਦੀ ਵਿਵਸਥਾ ਵੀ ਕੀਤੀ ਗਈ ਹੈ | ਇਸ ਵਾਰ ਦਿਵਿਆਂਗ ਵੋਟਰਾਂ ਦਾ ਖ਼ਾਸ ਿਖ਼ਆਲ ਰੱਖਿਆ ਜਾ ਰਿਹਾ ਹੈ | ਦਿਵਿਆਂਗ ਵੋਟਰਾਂ ਲਈ ਹਰੇਕ ਪੋਿਲੰਗ ਬੂਥ 'ਤੇ ਰੈਂਪ ਅਤੇ ਵੀਲ੍ਹ ਚੇਅਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਨੂੰ ਪੋਲਿੰਗ ਬੂਥਾਂ ਤੱਕ ਲਿਆਉਣ ਅਤੇ ਛੱਡਣ ਲਈ ਮੁਫ਼ਤ ਆਵਾਜਾਈ ਦੀ ਸਹੂਲਤ ਵੀ ਦਿੱਤੀ ਜਾਵੇਗੀ ਅਤੇ ਪੋਿਲੰਗ ਬੂਥਾਂ 'ਤੇ ਉਨ੍ਹਾਂ ਦੀ ਸਹਾਇਤਾ ਲਈ ਵਲੰਟੀਅਰ ਵੀ ਲਾਏ ਗਏ ਹਨ ਤਾਂ ਜੋ ਦਿਵਿਆਂਗ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿਚ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਾਡਲ ਨੇ ਦੱਸਿਆ ਕਿ ਵੋਟਾਂ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੇ ਵੋਟ ਦੇ ਅਧਿਕਾਰੀ ਦੀ ਵਰਤੋਂ ਕਰ ਸਕਣ | ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਅਮਨ ਅਮਾਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪੁਲਿਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ |

ਕਪਤਾਨ ਪੁਲਿਸ ਅਤੇ ਡੀ.ਐਸ.ਪੀ ਨੇ ਜਵਾਨਾਂ ਨੂੰ ਦਿੱਤੀਆਂ ਹਦਾਇਤਾਂ

ਅਮਲੋਹ, 18 ਮਈ (ਰਾਮ ਸ਼ਰਨ ਸੂਦ)-ਲੋਕ ਸਭਾ ਦੀਆਂ ਚੋਣਾਂ ਅਮਨ-ਅਮਾਨ ਤੇ ਸ਼ਾਂਤੀ ਨਾਲ ਕਰਵਾਈਆਂ ਜਾਣ ਅਤੇ ਇਸ ਦੌਰਾਨ ਸਮੂਹ ਮੁਲਾਜ਼ਮ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਪਤਾਨ ਪੁਲਿਸ (ਸਥਾਨਿਕ) ਕਮਲਪ੍ਰੀਤ ਸਿੰਘ ਚਹਿਲ ਅਤੇ ਡੀ.ਐਸ.ਪੀ ...

ਪੂਰੀ ਖ਼ਬਰ »

288 ਬੋਤਲਾਂ ਹਰਿਆਣਾ ਦੀ ਸ਼ਰਾਬ ਬਰਾਮਦ

ਸਮਾਣਾ, 18 ਮਈ (ਪ੍ਰੀਤਮ ਸਿੰਘ ਨਾਗੀ)-ਸੀ.ਆਈ.ਏ.ਸਟਾਫ਼ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 288 ਬੋਤਲਾਂ ਹਰਿਆਣਾ ਦੀ ਸ਼ਰਾਬ ਠੇਕਾ ਦੇਸੀ ਮਾਲਟਾ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਸਹਿਜਪੁਰ ...

ਪੂਰੀ ਖ਼ਬਰ »

ਆਰ.ਟੀ.ਆਈ. ਦਫ਼ਤਰ 'ਚ ਤਾਇਨਾਤ ਕਰਮੀਂ ਦੀ ਕੁੱਟਮਾਰ ਕਰਨ 'ਤੇ ਮਾਮਲਾ ਦਰਜ

ਪਟਿਆਲਾ, 18 ਮਈ (ਆਤਿਸ਼ ਗੁਪਤਾ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਸਥਿਤ ਆਰ.ਟੀ.ਆਈ. ਦਫ਼ਤਰ ਚ ਬਤੌਰ ਡਾਟਾ ਅਪਰੇਟਰ ਤੈਨਾਤ ਕਰਮੀ ਦੀ ਕੁੱਟਮਾਰ ਕਰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਘਟਨਾ ਸਾਹਮਣੇ ਆਈ ਹੈ | ਜਿਸ ਬਾਰੇ ਜਾਣਕਾਰੀ ਮਿਲਦੇ ਹੀ ਪੁਲਿਸ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਦਿੱਤਾ ਗਿਆ ਦਾਨ ਮਹਾਂ ਦਾਨ- ਰਵਿੰਦਰ ਪੁਰੀ

ਫ਼ਤਹਿਗੜ੍ਹ ਸਾਹਿਬ, 18 ਮਈ (ਰਾਜਿੰਦਰ ਸਿੰਘ)-ਸਿੱਖਿਆ ਦੇ ਖੇਤਰ ਵਿਚ ਦਿੱਤਾ ਗਿਆ ਦਾਨ ਮਹਾਂ ਦਾਨ ਹੈ | ਇਹ ਜਾਣਕਾਰੀ ਰਵਿੰਦਰ ਪੁਰੀ ਸਮਾਜ ਸੇਵੀ ਨੇ ਸਰਕਾਰੀ ਮਿਡਲ ਸਕੂਲ ਰੈਲੀ ਵਿਖੇ ਬੱਚਿਆਂ ਦੇ ਲਈ ਕਾਪੀਆਂ ਵੰਡਣ ਤੇ ਪਾਣੀ ਦੀ ਟੈਂਕੀ ਲਗਾਉਣ ਉਪਰੰਤ ਆਪਣੇ ਸੰਬੋਧਨ ...

ਪੂਰੀ ਖ਼ਬਰ »

ਵੋਟ ਪਾਉਣ ਦੀ ਅਹਿਮੀਅਤ ਤੇ ਅਧਿਕਾਰ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਭੜੀ, 18 ਮਈ (ਭਰਪੂਰ ਸਿੰਘ ਹਵਾਰਾ)-ਯੂਥ ਵੈੱਲਫੇਅਰ ਸੋਸ਼ਲ ਕਲੱਬ ਭੜੀ ਵਲੋਂ ਵੋਟ ਪਾਉਣ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ ਮਿੱਠੂ ਦੀ ਅਗਵਾਈ ਅਤੇ ਯੁਵਾ ਕੇਂਦਰ ਭੜੀ ਦੀ ਅਗਵਾਈ ਹੇਠ ਸਥਾਨਕ ਬਾਲਮੀਕ ਮੰਦਿਰ ਵਿਖੇ ਇਕ ਬੈਠਕ ...

ਪੂਰੀ ਖ਼ਬਰ »

ਪੋਿਲੰਗ ਬੂਥਾਂ ਤੇ ਚੋਣ ਅਮਲੇ ਨੂੰ ਖਾਣਾ ਮਿਡ-ਡੇ-ਮੀਲ ਵਲੋਂ ਤਿਆਰ ਕਰਕੇ ਦੇਣ ਦੇ ਹੁਕਮਾਂ ਦੀ ਨਹੀਂ ਹੋਈ ਪਾਲਣਾ

ਖਮਾਣੋਂ, 18 ਮਈ (ਮਨਮੋਹਣ ਸਿੰਘ ਕਲੇਰ)-ਭਾਰਤੀ ਚੋਣ ਕਮਿਸ਼ਨ ਵਲੋਂ ਪੋਿਲੰਗ ਬੂਥਾਂ ਤੇ ਚੋਣ ਅਮਲੇ ਨੂੰ ਡਿਊਟੀ ਦੌਰਾਨ ਖਾਣਾ ਮਿਡ-ਡੇ-ਮੀਲ ਵਰਕਰਾਂ ਵਲੋਂ ਤਿਆਰ ਕਰਨ ਦੇ ਹੁਕਮਾਂ ਦੀ ਜ਼ਿਆਦਾਤਰ ਪੋਿਲੰਗ ਬੂਥਾਂ ਤੇ ਪਾਲਨਾ ਨਹੀਂ ਹੋਈ ਦੇਖਣ 'ਚ ਹੈ | ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਹਲਕਾ ਫ਼ਤਹਿਗੜ੍ਹ ਸਾਹਿਬ ਲਈ ਪੋਿਲੰਗ ਪਾਰਟੀਆਂ ਹੋਈਆਂ ਰਵਾਨਾ

ਫ਼ਤਹਿਗੜ੍ਹ ਸਾਹਿਬ, 18 ਮਈ (ਭੂਸ਼ਨ ਸੂਦ)-ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਚਲੇ ਬੂਥਾਂ 'ਤੇ ਲੋਕ ਸਭਾ ਚੋਣਾਂ 2019 ਸਬੰਧੀ ਵੋਟਾਂ ਪਵਾਉਣ ਲਈ ਪੋਿਲੰਗ ਪਾਰਟੀਆਂ ਚੋਣ ਸਮੱਗਰੀ ਨਾਲ ਲਈ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਫ਼ਤਹਿਗੜ੍ਹ ਸਾਹਿਬ ਤੋਂ ਰਵਾਨਾ ...

ਪੂਰੀ ਖ਼ਬਰ »

ਚੋਣਾਂ 'ਚ ਅਮਨ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ- ਅਮਨੀਤ ਕੌਾਡਲ

ਫ਼ਤਹਿਗੜ੍ਹ ਸਾਹਿਬ, 18 ਮਈ (ਭੂਸ਼ਨ ਸੂਦ)-ਲੋਕ ਸਭਾ ਚੋਣਾਂ ਪੂਰੇ ਅਮਨ ਅਮਾਨ ਨਾਲ ਸਿਰੇ ਚੜ੍ਹਾਉਣ ਤੇ ਵੋਟਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜ਼ਿਲ੍ਹੇ ਵਿਚਲੇ ਤਿੰਨ ਵਿਧਾਨ ਸਭਾ ਹਲਕਿਆਂ ਵਿਚਲੇ ਪੋਲਿੰਗ ਬੂਥਾਂ ਸਮੇਤ ਵੱਖ-ਵੱਖ ਥਾਵਾਂ 'ਤੇ ਪੁਲਿਸ ...

ਪੂਰੀ ਖ਼ਬਰ »

ਔਰਤ ਨੇ ਲਗਾਏ ਕਣਕ ਦੀ ਫ਼ਸਲ ਚੋਰੀ ਤੇ ਹੋਰ ਕਥਿਤ ਦੋਸ਼

ਭੜੀ, 18 ਮਈ (ਭਰਪੂਰ ਸਿੰਘ ਹਵਾਰਾ)-ਨਜ਼ਦੀਕੀ ਪਿੰਡ ਮੋਹਨ ਮਾਜਰਾ ਨਿਵਾਸੀ ਪਰਮਜੀਤ ਕੌਰ ਪਤਨੀ ਗੁਲਜ਼ਾਰ ਸਿੰਘ ਨੇ ਪਿੰਡ ਦੇ ਕੁਝ ਵਿਅਕਤੀਆਂ ਤੇ ਕਣਕ ਦੀ ਫ਼ਸਲ ਚੋਰੀ ਵਢਾਉਣ ਦੇ ਕਥਿਤ ਦੋਸ਼ ਲਗਾਏ ਹਨ | ਉਨ੍ਹਾਂ ਤਸਦੀਕਸ਼ੁਦਾ ਹਲਫ਼ੀਆ ਬਿਆਨ ਰਾਹੀਂ ਦੱਸਿਆ ਕਿ ...

ਪੂਰੀ ਖ਼ਬਰ »

ਚੁੰਨ੍ਹੀ ਸਕੂਲ ਵਲੋਂ ਪੰਜਾਬ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਦਾ ਐਲਾਨ

ਚੁੰਨ੍ਹੀ, 18 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੁੰਨ੍ਹੀ ਕਲਾਂ ਵਲੋਂ ਪੰਜਾਬ ਮੈਰਿਟ ਤੇ ਸਕੂਲ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਤਹਿਤ ਪੰਜਾਬ ਮੈਰਿਟ 'ਚ ਆਉਣ ਵਾਲਿਆਂ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਦਿੱਤੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ

ਖਮਾਣੋਂ, 18 ਮਈ (ਜੋਗਿੰਦਰ ਪਾਲ)-ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਿਖੇ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਐਸ.ਪੀ. ਸਿੰਘ ਉਬਰਾਏ ਦੇ ਯਤਨਾਂ ਸਦਕਾ ਐਡਵੋਕੇਟ ਸਵਰਨਜੀਤ ਕੌਰ ਨੇ 35 ਦੇ ਕਰੀਬ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ੀ ਦੇ ਚੈੱਕ ਦਿੱਤੇ | ਐਡਵੋਕੇਟ ...

ਪੂਰੀ ਖ਼ਬਰ »

ਸਬ ਡਵੀਜ਼ਨ ਦੇ ਬਿਜਲੀ ਕਾਮਿਆਂ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

ਭੜੀ, 18 ਮਈ (ਭਰਪੂਰ ਸਿੰਘ ਹਵਾਰਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਭੜੀ ਦੇ ਪ੍ਰਧਾਨ ਜਗਤਾਰ ਸਿੰਘ ਅਤੇ ਸਕੱਤਰ ਦਲਵਾਰ ਸਿੰਘ ਨੇ ਪੈੱ੍ਰਸ ਨੂੰ ਸਾਂਝੇ ਰੂਪ 'ਚ ਜਾਣਕਾਰੀ ਦਿੰਦੇ ਦੱਸਿਆ ਕਿ ਸਬ ਡਵੀਜ਼ਨ ਭੜੀ ਦੇ ਬਿਜਲੀ ਕਾਮਿਆਂ ਨੇ ਮਈ ਮਹੀਨੇ ਦੇ ਸ਼ਹੀਦਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਸਰਕਲ ਖਮਾਣੋਂ ਦੀ ਮੀਟਿੰਗ

ਖਮਾਣੋਂ, 18 ਮਈ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਅਤੇ ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਨੇ ਸ਼੍ਰੋਮਣੀ ਅਕਾਲੀ ਦਲ ਸਰਕਲ ਖਮਾਣੋਂ ਦੇ ਆਗੂਆਂ ਨਾਲ ਪਾਰਟੀ ਦੇ ਚੋਣ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ 178 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਰਵਾਨਾ

ਬਸੀ ਪਠਾਣਾਂ, 18 ਮਈ (ਗੁਰਬਚਨ ਸਿੰਘ ਰੁਪਾਲ, ਗੌਤਮ)-ਐੱਸ. ਡੀ.ਐੱਮ-ਕਮ- ਸਹਾਇਕ-ਚੋਣ ਅਫਸਰ ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਹੈ ਕਿ ਸਬ ਡਵੀਜ਼ਨ ਵਿਚ ਮਤਦਾਨ ਨੂੰ ਨਿਰਵਿਘਨ ਅਤੇ ਪੁਰ ਅਮਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਇੱਥੋਂ ਆਈ.ਟੀ.ਆਈ ਤੋਂ 178 ਪੋਲਿੰਗ ਪਾਰਟੀਆਂ ...

ਪੂਰੀ ਖ਼ਬਰ »

ਹਲਕਾ ਅਮਲੋਹ ਦੀ ਸਮੁੱਚੀ ਲੀਡਰਸ਼ਿਪ ਵਲੋਂ ਉਮੀਦਵਾਰ ਦਰਬਾਰਾ ਸਿੰਘ ਗੁਰੂ ਦਾ ਸਨਮਾਨ

ਅਮਲੋਹ, 18 ਮਈ ( ਰਾਮ ਸ਼ਰਨ ਸੂਦ)-ਹਲਕਾ ਅਮਲੋਹ ਤੋਂ ਕਾਂਗਰਸ ਪਾਰਟੀ ਨੂੰ ਹਾਰ ਦੇਣ ਲਈ ਸ਼ੋ੍ਰਮਣੀ ਅਕਾਲੀ ਦਲ ਹਲਕਾ ਅਮਲੋਹ ਦੀ ਸਮੁੱਚੀ ਲੀਡਰਸ਼ਿਪ ਵਲੋਂ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਅਕਾਲੀ-ਭਾਜਪਾ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਅਤੇ ਹਲਕੇ ਦੇ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਦੇ ਪੀ.ਏ. ਵਲੋਂ ਕਾਂਗਰਸ ਆਗੂਆਂ ਨਾਲ ਮੀਟਿੰਗ

ਨੰਦਪੁਰ ਕਲੌੜ, 18 ਮਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾਂ ਅਧੀਨ ਪਿੰਡ ਕਲੌੜ ਵਿਖੇ ਕਾਂਗਰਸੀ ਆਗੂਆਂ ਦੀ ਇਕੱਤਰਤਾ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੇ ਨਿੱਜੀ ਸਹਾਇਕ ਅਮਰਦੀਪ ਸਿੰਘ ਮਾਨ ਦੀ ਅਗਵਾਈ ਵਿਚ ਹੋਈ, ਜਿਸ ਵਿਚ ਲੋਕ ਸਭਾ ਚੋਣਾਂ ਦੀ ਤਿਆਰੀ ਦਾ ...

ਪੂਰੀ ਖ਼ਬਰ »

ਚੀਮਾ, ਚਨਾਰਥਲ ਵਲੋਂ ਸਮੂਹ ਡਿਊਟੀ ਵਰਕਰਾਂ ਨੂੰ ਸਮੇਂ ਦਾ ਪਾਬੰਦ ਰਹਿਣ ਦੀ ਅਪੀਲ

ਨੋਗਾਂਵਾ, 18 ਮਈ (ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕੌਮੀ ਮੀਤ ਪ੍ਰਧਾਨ ਜਗਦੀਪ ਸਿੰਘ ਚੀਮਾ ਉਚੇਚੇ ਤੌਰ ਤੇ ਸ਼ਾਮਿਲ ਹੋਏ | ਉਨ੍ਹਾਂ ਸਮੂਹ ਵਰਕਰਾਂ ਨੂੰ ਸਮੇਂ ਦਾ ...

ਪੂਰੀ ਖ਼ਬਰ »

ਅਮਲੋਹ ਵਿਧਾਨ ਸਭਾ ਹਲਕੇ 'ਚ ਚੋਣ ਅਮਲਾ ਵੋਟਾਂ ਲਈ ਰਵਾਨਾ

ਅਮਲੋਹ, 18 ਮਈ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-19 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਚੋਣ ਨੂੰ ਮੁੱਖ ਰੱਖ ਕੇ ਵਿਧਾਨ ਸਭਾ ਹਲਕਾ ਅਮਲੋਹ ਵਿਚ ਸਰਕਾਰੀ ਮੁਲਾਜ਼ਮ ਅਤੇ ਪੁਲਿਸ ਕਰਮਚਾਰੀਆਂ ਦੀਆਂ ਡਿਊਟੀਆਂ ਅਤੇ ਲੋੜੀਂਦਾ ਸਮਾਨ ਦੇਣ ਲਈ ਅੱਜ ਇੱਥੇ ਸਰਕਾਰੀ ਕੰਨਿਆ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ ਸਕੂਲ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

ਪਟਿਆਲਾ, 18 ਮਈ (ਧਰਮਿੰਦਰ ਸਿੰਘ ਸਿੱਧੂ)-ਪੁਲਿਸ ਡੀ.ਏ.ਵੀ ਸਕੂਲ ਵਿਖੇ ਵਿਸ਼ਵ ਕੈਂਸਰ ਦਿਹਾੜਾ ਮਨਾਇਆ ਗਿਆ | ਇਸ ਮੌਕੇ 'ਤੇ ਟਿਊਲਿਪ ਸਦਨ ਵਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਅਤੇ ਜਮਾਤ 7ਵੀਂ ਏ ਦੀ ਵਿਦਿਆਰਥਣ ਭਾਵਿਕਾ ਨੇ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ...

ਪੂਰੀ ਖ਼ਬਰ »

ਆਰਟ ਐਾਡ ਕਰਾਫ਼ਟ ਟੀਚਰਾਂ ਦੀ ਐਜ਼ੂਸੈਟ ਮੀਟਿੰਗ 21 ਮਈ ਨੂੰ

ਫ਼ਤਹਿਗੜ੍ਹ ਸਾਹਿਬ, 18 ਮਈ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਈ.ਓ ਸੈਕੰਡਰੀ ਪਰਮਜੀਤ ਕੌਰ ਸਿੱਧੂ ਅਤੇ ਡਿਪਟੀ ਡੀ.ਈ.ਓ ਸੈ: ਅਵਤਾਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਮੂਹ ਸਰਕਾਰੀ ...

ਪੂਰੀ ਖ਼ਬਰ »

ਪਾਲੀਵੁੱਡ ਅਦਾਕਾਰਾ ਪ੍ਰਭ ਗਰੇਵਾਲ ਨੇ ਹਰਪ੍ਰੀਤ ਗੁਰਨਾ ਨੂੰ ਦਿੱਤਾ ਸਨਮਾਨ

ਫ਼ਤਹਿਗੜ੍ਹ ਸਾਹਿਬ, 18 ਮਈ (ਭੂਸ਼ਨ ਸੂਦ)-ਚੰਡੀਗੜ੍ਹ ਦੇ ਜੀ.ਕੇ. ਹੋਟਲ ਵਿਚ ਰਾਈਜ਼ਿੰਗ ਮੇਕਅਪ ਸਟਾਰ ਵਲੋਂ ਸੀਜ਼ਨ-5 ਪ੍ਰੋਗਰਾਮ ਭਾਰਤ ਭਾਰਦਵਾਜ ਅਤੇ ਰਾਜੀਵ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਖੇਤਰਾਂ 'ਚ ਆਪਣੇ ਟੈਲੇਂਟ ਜਿਵੇਂ ਮਾਡਲਿੰਗ, ਬਿਊਟੀ ਦੇ ਖੇਤਰ ਵਿਚ ਨਾਮ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਅਮਲੋਹ/ਸਲਾਣਾ, 18 ਮਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਪੰਜਾਬ ਨੰਬਰਦਾਰ ਯੂਨੀਅਨ (ਰਜਿ.) ਬਲਾਕ ਅਮਲੋਹ ਦੀ ਮੀਟਿੰਗ ਤਹਿਸੀਲ ਪ੍ਰਧਾਨ ਪ੍ਰੀਤਮ ਸਿੰਘ ਦਨਘੇੜੀ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਦਾਣਾ ਮੰਡੀ ਅਮਲੋਹ ਵਿਖੇ ਹੋਈ | ਜਿਸ ਵਿਚ ਸੂਬਾ ਮੀਤ ...

ਪੂਰੀ ਖ਼ਬਰ »

ਗ੍ਰੀਨਫ਼ੀਲਡ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 18 ਮਈ (ਮਨਪ੍ਰੀਤ ਸਿੰਘ)-ਗ੍ਰੀਨਫ਼ੀਲਡ ਸਕੂਲ ਸਰਹਿੰਦ ਵਿਖੇ ਮੁੱਢਲੀ ਸਹਾਇਤਾ ਜਾਗਰੂਕਤਾ ਕੈਂਪ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਪ੍ਰੀਤ ਮਹਿੰਦਰ ਕੌਰ ਸਿਆਲ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫ਼ਸਰ ਰੈੱਡ ਕਰਾਸ ...

ਪੂਰੀ ਖ਼ਬਰ »

ਦੇਸ਼ ਭਗਤ ਯੂਨੀਵਰਸਿਟੀ ਵਲੋਂ ਮਨਾਇਆ ਨਰਸਿੰਗ ਹਫ਼ਤਾ

ਅਮਲੋਹ, 18 ਮਈ ( ਰਾਮ ਸ਼ਰਨ ਸੂਦ)-ਦੇਸ਼ ਭਗਤ ਯੂਨੀਵਰਸਿਟੀ ਫੈਕਲਟੀ ਆਫ਼ ਨਰਸਿੰਗ ਵਲੋਂ ਵਿਸ਼ਵ ਨਰਸ ਦਿਵਸ ਮੌਕੇ ਵਿਸ਼ੇਸ਼ ਸਮਾਗਮ ਉਲੀਕੇ ਗਏ | ਇਕ ਹਫ਼ਤੇ ਤਕ ਚਲੇ ਸਮਾਗਮਾਂ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਰੂਬੈਲਾ, ਮੀਜ਼ਲਜ਼ ਅਤੇ ਹੋਰ ਬਿਮਾਰੀਆਂ ਤੋਂ ਬਚਾਅ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਨੂੰ ਮੁੱਖ ਰੱਖ ਕੇ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 18 ਮਈ (ਭੂਸ਼ਨ ਸੂਦ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਤਹਿਗੜ੍ਹ ਸਾਹਿਬ ਜ਼ੋਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਜਨਮ ਸ਼ਤਾਬਦੀ ਨੂੰ ਮੁੱਖ ਰੱਖ ਕੇ ਅੱਜ ਬੂਟੇ ਲਗਏ | ਡਿਪਟੀ ਚੀਫ਼ ਸਕੱਤਰ ਅਮਰਪ੍ਰੀਤ ਸਿੰਘ ਪੰਜਕੋਹਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ 'ਚ ਰੁਜ਼ਗਾਰ ਮੇਲਾ ਲਗਾਇਆ

ਫ਼ਤਹਿਗੜ੍ਹ ਸਾਹਿਬ, 18 ਮਈ (ਭੂਸ਼ਨ ਸੂਦ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿਚ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿਚ ਪਲੇਸਮੈਂਟ ਡਰਾਈਵ ਕਰਵਾਈ ਗਈ | ਜਿਸ ਵਿਚ ਇਕ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ 160 ਬੱਚਿਆਂ ਦੀ ਦੰਦਾਂ ਦੀ ਜਾਂਚ ਕਰਵਾਈ ਤੇ ਸਾਮਾਨ ਦਿੱਤਾ

ਅਮਲੋਹ, 18 ਮਈ (ਰਾਮ ਸ਼ਰਨ ਸੂਦ)-ਭਾਰਤ ਵਿਕਾਸ ਪਰਿਸ਼ਦ ਅਮਲੋਹ ਵਲੋਂ ਸਮਾਜ ਸੇਵਾ ਦੇ ਕਾਰਜਾਂ ਦੀ ਕੜੀ ਅਧੀਨ ਸਰਵਹਿੱਤਕਾਰੀ ਵਿੱਦਿਆ ਮੰਦਿਰ ਅਮਲੋਹ ਵਿਖੇ ਦੰਦਾਂ ਦੀ ਜਾਂਚ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਰੁਚਿਕਾ ਗੋਇਲ ਨੇ ਸਕੂਲ ਦੇ 160 ਤੋਂ ਵੱਧ ਬੱਚਿਆਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੇ ਬੱਚਿਆਂ ਨੇ ਕੱਢੀ ਵੋਟਰ ਜਾਗਰੂਕਤਾ ਰੈਲੀ

ਮੰਡੀ ਗੋਬਿੰਦਗੜ੍ਹ, 18 ਮਈ (ਮੁਕੇਸ਼ ਘਈ)-ਸਰਕਾਰੀ ਕੰਨਿਆ (ਸਮਾਰਟ) ਸੀਨੀਅਰ ਸੈਕੰਡਰੀ ਸਕੂਲ, ਮੰਡੀ ਗੋਬਿੰਦਗੜ੍ਹ ਦੇ ਬੱਚਿਆਂ ਵਲੋਂ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਕ ਰੈਲੀ ਕੱਢੀ ਗਈ | ਇਸ ਰੈਲੀ ਨੂੰ ...

ਪੂਰੀ ਖ਼ਬਰ »

ਆੜ੍ਹਤ ਦੀ ਦੁਕਾਨ ਤੋਂ 5 ਕਇੰਟਲ ਕਣਕ ਚੋਰੀ

ਪਟਿਆਲਾ, 18 ਮਈ (ਆਤਿਸ਼ ਗੁਪਤਾ) ਪਟਿਆਲਾ ਦੇ ਨਜ਼ਦੀਕੀ ਪਿੰਡ ਭੁਨਰਹੇੜੀ ਵਿਖੇ ਸਥਿਤ ਆੜਤ ਦੀ ਦੁਕਾਨ ਤੋਂ 50-50 ਕਿਲੋਂ ਦੀਆਂ 10 ਕਣਕ ਦੀਆਂ ਬੋਰੀਆਂ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਦਿਲਬਾਗ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਸ਼ਾਦੀਪੁਰ ਨੇ ਪੁਲਿਸ ...

ਪੂਰੀ ਖ਼ਬਰ »

ਸੰਧੂ ਨੇ 'ਪ੍ਰਨੀਤ ਕੌਰ' ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ

ਡਕਾਲਾ, 18 ਮਈ (ਮਾਨ)-ਪਿਛਲੇ ਦਿਨੀਂ ਕਾਂਗਰਸ ਵਿਚ ਸ਼ਾਮਲ ਹੋਏ ਤੇਜਿੰਦਰਪਾਲ ਸਿੰਘ ਸੰਧੂ ਨੇ ਅੱਜ ਸਨੌਰ ਹਲਕੇ ਦੇ ਕਈ ਪਿੰਡਾਂ ਵਿਚ ਘਰ ਘਰ ਜਾ ਕੇ ਕਾਂਗਰਸੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਲਈ ਵੋਟਾਂ ਮੰਗੀਆਂ | ਪਿੰਡ ਨੌਗਾਵਾਂ ਤੋਂ ਕਰਤਾਰਪੁਰ, ਚਰਾਸੋਂ, ਅਲੀਪੁਰ ...

ਪੂਰੀ ਖ਼ਬਰ »

ਨਸ਼ਾ ਖ਼ਤਮ ਕਰਨ ਲਈ ਗੁਟਕਾ ਸਾਹਿਬ ਦੀ ਸਹੁੰ ਖਾਣ ਵਾਲਾ ਕੈਪਟਨ ਵੰਡ ਰਿਹਾ ਹੈ ਨਸ਼ਾ-ਡਾ. ਗਾਂਧੀ

ਪਟਿਆਲਾ, 18 ਮਈ (ਗੁਰਪ੍ਰੀਤ ਸਿੰਘ ਚੱਠਾ)-ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਪੈੱ੍ਰਸ ਕਾਨਫ਼ਰੰਸ ਕਰਕੇ ਕਾਂਗਰਸੀ ਉਮੀਦਵਾਰ ਸ਼੍ਰੀਮਤੀ ਪ੍ਰਨੀਤ ਕੌਰ 'ਤੇ ਦੋਸ਼ ਲਗਾਏ ਹਨ ਕਿ ਉਹ ਵੋਟਰਾਂ ਨੂੰ ਨਸ਼ਿਆਂ ਦਾ ਲਾਲਚ ਦੇ ਕੇ ਖ਼ਰੀਦ ਰਹੇ ਹਨ, ਜਿਸ ਦਾ ਪ੍ਰਮਾਣ ...

ਪੂਰੀ ਖ਼ਬਰ »

ਮਤਦਾਤਾ ਜਾਗਰਣ ਮੰਚ ਵਲੋਂ ਹਰ ਵੋਟਰ ਨੂੰ ਵੋਟ ਪਾਉਣ ਦੀ ਅਪੀਲ

ਨੋਗਾਵਾਂ, 18 ਮਈ (ਰਵਿੰਦਰ ਮੌਦਗਿਲ)-ਮਤਦਾਤਾ ਜਾਗਰਣ ਮੰਚ ਅਤੇ ਸਵਦੇਸ਼ੀ ਜਾਗਰਣ ਮੰਚ ਪੰਜਾਬ ਵਲੋਂ ਵੋਟਰ ਨੂੰ ਵੋਟ ਦੇ ਅਧਿਕਾਰ ਦੇ ਇਸਤੇਮਾਲ ਦੀ ਅਹਿਮੀਅਤ ਸਮਝਾਉਣ ਦੇ ਉਦੇਸ਼ ਨਾਲ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸੇ ਕੜੀ ਤਹਿਤ ਸੰਸਥਾ ਦੇ ਮੈਂਬਰ ਤੇ ਅਹੁਦੇਦਾਰ ...

ਪੂਰੀ ਖ਼ਬਰ »

ਗੁੱਗਾ ਮਾੜੀ ਵਿਖੇ ਮੂਰਤੀ ਦੀ ਸਥਾਪਨਾ ਕੀਤੀ

ਜਟਾਣਾ ਉੱਚਾ, 18 ਮਈ (ਮਨਮੋਹਣ ਸਿੰਘ ਕਲੇਰ)-ਸਥਾਨਕ ਗੁੱਗਾ ਮਾੜੀ ਵਿਖੇ ਬਾਲਾ ਬਾਬਾ ਤੇ ਸੇਵਾਦਾਰ ਕੂੜਾ ਭਗਤ ਦੀ ਅਗਵਾਈ ਵਿਚ ਮੂਰਤੀ ਸਥਾਪਨਾ ਕੀਤੀ ਗਈ | ਗੁੱਗਾ ਜ਼ਹਿਰ ਪੀਰ ਦੀ ਮੂਰਤੀ ਸਥਾਪਿਤ ਕਰਨ ਤੋਂ ਪਹਿਲਾਂ ਸਾਰੇ ਨਗਰ ਦੁਆਲੇ ਸੰਗਤਾਂ ਨੂੰ ਮੂਰਤੀ ਦੇ ਦਰਸ਼ਨ ...

ਪੂਰੀ ਖ਼ਬਰ »

ਅਬਜ਼ਰਵਰ ਪਾਠਕ ਤੇ ਜ਼ਿਲ੍ਹਾ ਪੁਲਿਸ ਮੁਖੀ ਅਮਨੀਤ ਕੌਾਡਲ ਵਲੋਂ ਚੋਣ ਪ੍ਰਬੰਧਾਂ ਦਾ ਜਾਇਜ਼ਾ

ਚੋਣ ਅਮਲੇ ਨੂੰ ਦਿੱਤੀਆਂ ਹਦਾਇਤਾਂ ਫ਼ਤਹਿਗੜ੍ਹ ਸਾਹਿਬ/ ਸਲਾਣਾ, 18 ਮਈ (ਭੂਸ਼ਨ ਸੂਦ/ਗੁਰਚਰਨ ਸਿੰਘ ਜੰਜੂਆ)-ਲੋਕਾਂ ਸਭਾ ਚੋਣਾਂ ਨੂੰ ਮੁਖ ਰਖ ਕੇ ਚੋਣ ਅਬਜ਼ਰਵਰ ਐਸ.ਕੇ.ਪਾਠਕ ਅਤੇ ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਾਡਲ ਨੇ ਅੱਜ ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਪੰਚਾਇਤ ਅਫ਼ਸਰ ਤੇ ਨਾਇਬ ਤਹਿਸੀਲਦਾਰ ਨੇ ਚੋਣ ਅਮਲੇ ਨੂੰ ਦਿੱਤੀਆਂ ਵੋਟਿੰਗ ਮਸ਼ੀਨਾਂ

ਅਮਲੋਹ, 18 ਮਈ (ਰਾਮ ਸ਼ਰਨ ਸੂਦ)-ਬਲਾਕ ਅਮਲੋਹ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਰਮੇਸ਼ ਕੁਮਾਰ ਅਤੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਨੇ ਆਪਣੇ ਬਲਾਕ ਦੇ ਸਕੱਤਰਾਂ ਅਤੇ ਸਟਾਫ਼ ਦੀ ਹਾਜ਼ਰੀ ਵਿਚ ਚੋਣਾਂ ਵਿਚ ਡਿਊਟੀ ਨਿਭਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX