ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ ਟੀ20 ਮੈਚ : ਭਾਰਤ ਨੇ 6 ਵਿਕਟਾਂ ਨਾਲ ਜਿੱਤ ਹਾਸਿਲ ਕੀਤੀ
. . .  1 day ago
ਸਾਬਕਾ ਪੈਰਾ ਮਿਲਟਰੀ ਫੋਰਸ ਵੱਲੋਂ 13 ਨੂੰ ਕੀਤਾ ਜਾਵੇਗਾ ਦਿੱਲੀ ਸੰਸਦ ਭਵਨ ਦਾ ਘਿਰਾਓ
. . .  1 day ago
ਫ਼ਤਿਹਗੜ੍ਹ ਸਾਹਿਬ, 6 ਦਸੰਬਰ (ਅਰੁਣ ਅਹੂਜਾ)- ਆਪਣੀਆਂ ਮੰਗਾਂ ਨੂੰ ਲੈ ਕੇ ਸਾਬਕਾ ਆਲ ਇੰਡੀਆ ਪੈਰਾਂ ਮਿਲਟਰੀ ਫੋਰਸ ਵੱਲੋਂ 13 ਦਸੰਬਰ ਨੂੰ ਦਿੱਲੀ ਸੰਸਦ ਭਵਨ ਅਗੇ ਕੌਮੀ ਪੱਧਰੀ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਜਿਸ ...
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 208 ਦੌੜਾਂ ਦਾ ਟੀਚਾ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦਾ 101 ਦੌੜਾਂ 'ਤੇ ਡਿੱਗਿਆ ਤੀਸਰਾ ਵਿਕਟ
. . .  1 day ago
ਭਾਰਤ ਵੈਸਟ ਇੰਡੀਜ਼ ਟੀ20 ਮੈਚ : ਵੈਸਟ ਇੰਡੀਜ਼ ਦੀ ਤੇਜ਼ ਸ਼ੁਰੂਆਤ, 10 ਓਵਰਾਂ ਮਗਰੋਂ ਦੋ ਵਿਕਟਾਂ ਦੇ ਨੁਕਸਾਨ 'ਤੇ 101 ਦੌੜਾਂ
. . .  1 day ago
ਫ਼ਾਜ਼ਿਲਕਾ ਪੁਲਿਸ ਨੇ ਔਰਤਾਂ ਲਈ 'ਪਿੱਕ ਐਂਡ ਡਰੋਪ' ਸੇਵਾ ਦੀ ਕੀਤੀ ਸ਼ੁਰੂ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਪੁਲਿਸ ਵੱਲੋਂ ਔਰਤਾਂ ਦੀਆਂ ਸੁਰੱਖਿਆ ਨੂੰ ਲੈ ਕੇ ਜ਼ਿਲ੍ਹੇ ਵਿਚ ਸ਼ਕਤੀ ਐਪ ਨੂੰ ਲਾਂਚ ਕੀਤਾ ਗਿਆ। ਇਸ ਤੋਂ ਇਲਾਵਾ 'ਪਿੱਕ ਐਂਡ ਡਰੋਪ' ਸੇਵਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ...
ਸ੍ਰੀ ਮੁਕਤਸਰ ਸਾਹਿਬ ਤੋਂ ਅਗਵਾ ਨੌਜਵਾਨ ਬਰਾਮਦ,3 ਦੋਸ਼ੀ ਕਾਬੂ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਬਾਈਪਾਸ ਤੋਂ ਅਗਵਾ ਹੋਏ ਨੌਜਵਾਨ ਨੂੰ ਪੁਲਿਸ ਨੇ ਮਹਿਜ ਕੁਝ ਘੰਟਿਆਂ ਮਗਰੋਂ ਹੀ ਬਰਾਮਦ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ...
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ ਦੂਸਰਾ ਝਟਕਾ, ਸਕੋਰ 64
. . .  1 day ago
ਭਾਰਤ ਵੈਸਟ ਇੰਡੀਜ਼ ਟੀ 20 ਮੈਚ : 5 ਓਵਰਾਂ ਮਗਰੋਂ ਵੈਸਟ ਇੰਡੀਜ਼ ਨੇ ਇਕ ਵਿਕਟ ਦੇ ਨੁਕਸਾਨ 'ਤੇ ਬਣਾਈਆਂ 57 ਦੌੜਾਂ
. . .  1 day ago
ਭਾਰਤ ਵੈਸਟ ਇੰਡੀਜ਼ : ਦੂਸਰੇ ਓਵਰ 'ਚ ਵੈਸਟ ਇੰਡੀਜ ਨੂੰ ਲੱਗਾ ਪਹਿਲਾ ਝਟਕਾ, ਸਕੋਰ 13/1
. . .  1 day ago
ਅਮਰੀਕਨ ਨਾਗਰਿਕ ਕਰਤਾਰਪੁਰ ਲਾਂਘੇ ਤੋਂ ਲੰਘਣ ਨਾ ਦਿੱਤਾ - ਕਿਸੇ ਹੋਰ ਰਸਤੇ ਲੰਘਣ ਦੀ ਕੀਤੀ ਕੋਸ਼ਿਸ਼ - ਬੀ.ਐਸ.ਐਫ. ਨੇ ਕੀਤੀ ਨਾਕਾਮ
. . .  1 day ago
ਬਟਾਲਾ, 6 ਦਸੰਬਰ (ਕਾਹਲੋਂ) - ਅਮਰੀਕਨ ਸਿਟੀਜ਼ਨ ਅੰਮ੍ਰਿਤ ਸਿੰਘ ਨਾਂਅ ਦਾ ਨੌਜਵਾਨ, ਜੋ ਕਿ ਕਰਤਾਰਪੁਰ ਲਾਂਘੇ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਆਇਆ ਸੀ, ਉਸ ਨੂੰ ਅੱਜ ਇਮੀਗ੍ਰੇਸ਼ਨ ਵੱਲੋਂ ਓ.ਸੀ.ਆਈ. ਕਾਰਡ ਨਾ ਹੋਣ ਦਾ ਇਤਰਾਜ਼ ਲੱਗਣ...
ਭਾਰਤ ਵੈਸਟ ਇੰਡੀਜ਼ ਪਹਿਲਾ ਟੀ20 : ਭਾਰਤ ਨੇ ਟਾਸ ਜਿੱਤ ਕੇ ਪਹਿਲਾ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਪੋਕਸੋ ਐਕਟ ਤਹਿਤ ਜਬਰ ਜਨਾਹੀਆਂ ਦੇ ਦੋਸ਼ੀਆਂ ਲਈ ਰਹਿਮ ਦੀ ਪਟੀਸ਼ਨ ਨਾ ਹੋਵੇ - ਰਾਸ਼ਟਰਪਤੀ
. . .  1 day ago
ਸਿਰੋਹੀ, 6 ਦਸੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪੋਕਸੋ ਐਕਟ ਤਹਿਤ ਸਜ਼ਾ ਪਾਉਣ ਵਾਲੇ ਵਿਅਕਤੀਆਂ ਲਈ ਰਹਿਮ ਪਟੀਸ਼ਨ ਦਾ ਨਿਯਮ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੰਸਦ ਨੂੰ ਵਿਚਾਰ ਕਰਨਾ ਹੋਵੇਗਾ। ਕੋਵਿੰਦ ਨੇ ਕਿਹਾ ਕਿ ਮਹਿਲਾ...
ਜਲੰਧਰ ਦਿਹਾਤੀ ਕਾਂਗਰਸ ਪ੍ਰਧਾਨ ਦੇ ਘਰ 'ਤੇ ਈ.ਡੀ. ਵੱਲੋਂ ਛਾਪੇਮਾਰੀ
. . .  1 day ago
ਜਲੰਧਰ, 6 ਦਸੰਬਰ - ਜਲੰਧਰ ਦਿਹਾਤੀ ਕਾਂਗਰਸ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਦੇ ਘਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਰੇਡ ਕੀਤੀ ਗਈ ਹੈ। ਈ.ਡੀ. ਅਫ਼ਸਰ ਨਿਰੰਜਨ ਸਿੰਘ ਰੇਡ ਕਰਨ ਲਈ...
ਮਾਈਨਿੰਗ ਮਾਫ਼ੀਆ ਦਾ ਵੱਧ ਚੁਕੈ ਖ਼ੌਫ਼, ਕਈ ਕਾਨੂੰਨੀ ਕਰੈਸ਼ਰ ਬੰਦ, ਮੁੱਖ ਮੰਤਰੀ ਦਾ ਇਕ ਸਲਾਹਕਾਰ ਸਵਾਲਾਂ ਦੇ ਘੇਰੇ 'ਚ - ਹਰਪਾਲ ਚੀਮਾ
. . .  1 day ago
ਚੰਡੀਗੜ੍ਹ, 6 ਦਸੰਬਰ (ਅਜੈਬ ਸਿੰਘ ਔਜਲਾ) - ਆਮ ਆਦਮੀ ਪਾਰਟੀ ਦੇ ਪ੍ਰਮੁੱਖ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਈਨਿੰਗ ਮਾਫ਼ੀਆ ਇਸ ਕਦਰ ਵੱਧ ਚੁੱਕਾ ਹੈ ਕਿ 70-75 ਦੇ ਕਰੀਬ...
ਸਾਬਕਾ ਸਰਪੰਚ ਦਲਬੀਰ ਸਿੰਘ ਢਿਲਵਾਂ ਕਤਲ ਮਾਮਲੇ 'ਚ ਪੁਲਿਸ ਨੇ ਹਾਸਲ ਕੀਤੀ ਵੱਡੀ ਕਾਮਯਾਬੀ
. . .  1 day ago
ਹੈਦਰਾਬਾਦ ਐਨਕਾਊਂਟਰ : ਸਾਨੂੰ ਆਪਣੇ ਬਚਾਅ ਲਈ ਚਲਾਉਣੀ ਪਈ ਗੋਲੀ - ਤੇਲੰਗਾਨਾ ਪੁਲਿਸ
. . .  1 day ago
ਵਿਧਾਨ ਸਭਾ ਹਲਕਾ ਅਟਾਰੀ ਤੋਂ ਯੂਥ ਕਾਂਗਰਸ ਦੀਆਂ ਜਥੇਬੰਦਕ ਚੋਣਾਂ ਸ਼ਾਂਤਮਈ ਢੰਗ ਨਾਲ ਸੰਪੰਨ
. . .  1 day ago
ਸਮਾਣਾ ਨੇੜੇ ਪਿੰਡ ਗੱਜੂਮਾਜਰਾ ਚ ਏ.ਟੀ.ਐਮ. ਤੋੜਿਆ
. . .  1 day ago
ਯੂਥ ਕਾਂਗਰਸ ਬਲਾਕ ਨਾਭਾ ਦੀ ਹੋਈ ਚੋਣ ਸ਼ਾਂਤੀਪੂਰਵਕ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਦਿਨ-ਦਿਹਾੜੇ ਨੌਜਵਾਨ ਅਗਵਾ, ਜਾਂਚ 'ਚ ਜੁਟੀ ਪੁਲਿਸ
. . .  1 day ago
ਵਿਧਾਇਕ 'ਤੇ ਹਮਲੇ ਦੇ ਮਾਮਲੇ 'ਚ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਅਦਾਲਤ 'ਚ ਕੀਤਾ ਪੇਸ਼
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਤੇਲੰਗਾਨਾ ਪੁਲਿਸ ਵੱਲੋਂ ਕੀਤੀ ਜਾ ਰਹੀ ਪ੍ਰੈੱਸ ਕਾਨਫ਼ਰੰਸ
. . .  1 day ago
ਕਬੱਡੀ ਟੂਰਨਾਮੈਂਟ : ਨਿਊਜ਼ੀਲੈਂਡ ਨੇ ਕੀਨੀਆ ਨੂੰ 9 ਅੰਕਾਂ ਨਾਲ ਹਰਾਇਆ
. . .  1 day ago
ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕਾਉਣ ਦੇ ਮਾਮਲੇ 'ਚ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ
. . .  1 day ago
ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੇ ਅੱਜ ਪੀ.ਐਮ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜਲੰਧਰ ਪੁਲਿਸ ਨੇ ਚਾਰ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
. . .  1 day ago
ਪਾਣੀ ਦੀ ਨਿਕਾਸੀ ਨਾਲੀ ਕੋਲੋਂ ਮਿਲਿਆ ਭਰੂਣ
. . .  1 day ago
ਵਿਧਾਨ ਸਭਾ ਹਲਕਾ ਅਜਨਾਲਾ 'ਚ ਅਮਨ ਅਮਾਨ ਨਾਲ ਪੈ ਰਹੀਆਂ ਹਨ ਯੂਥ ਕਾਂਗਰਸ ਦੀਆਂ ਵੋਟਾਂ
. . .  1 day ago
ਕਬੱਡੀ ਟੂਰਨਾਮੈਂਟ : ਕੀਨੀਆ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ਸ਼ੁਰੂ
. . .  1 day ago
ਕਬੱਡੀ ਟੂਰਨਾਮੈਂਟ : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 14 ਅੰਕਾਂ ਨਾਲ ਹਰਾਇਆ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਲਾਕੇਟ ਚੈਟਰਜੀ ਨੇ ਕਿਹਾ- ਅਜਿਹੇ ਐਨਕਾਉਂਟਰ ਨੂੰ ਬਣਾਇਆ ਜਾਣਾ ਚਾਹੀਦਾ ਹੈ ਕਾਨੂੰਨੀ
. . .  1 day ago
10 ਦਸੰਬਰ ਨੂੰ ਹੋਵੇਗੀ ਭਾਜਪਾ ਸੰਸਦੀ ਪਾਰਟੀ ਦੀ ਬੈਠਕ
. . .  1 day ago
ਪਟਿਆਲਾ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਸ੍ਰੀਲੰਕਾ ਅਤੇ ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ
. . .  1 day ago
ਅੰਧੀਰ ਰੰਜਨ ਚੌਧਰੀ ਨੇ ਲੋਕ ਸਭਾ 'ਚ ਚੁੱਕਿਆ ਉਨਾਓ ਜਬਰ ਜਨਾਹ ਪੀੜਤਾ ਨੂੰ ਸਾੜਨ ਦਾ ਮਾਮਲਾ
. . .  1 day ago
8 ਦਸੰਬਰ ਨੂੰ ਬੁੰਡਾਲਾ ਮੰਜਕੀ 'ਚ ਕਰਵਾਏ ਜਾਣਗੇ ਸਵ.ਕਾਮਰੇਡ ਸੁਰਜੀਤ ਦੇ ਬਰਸੀ ਸੰਬੰਧੀ ਸਮਾਗਮ
. . .  1 day ago
ਪ੍ਰਿਅੰਕਾ ਰੈਡੀ ਦੇ ਕਾਤਲਾਂ ਨੂੰ ਪੁਲਿਸ ਵੱਲੋਂ ਐਨਕਾਊਂਟਰ ਕਰਨ ਦੀ ਖ਼ੁਸ਼ੀ 'ਚ ਬਠਿੰਡਾ 'ਚ ਵੰਡੇ ਗਏ ਲੱਡੂ
. . .  1 day ago
ਹੈਦਰਾਬਾਦ ਐਨਕਾਉਂਟਰ 'ਤੇ ਮੇਨਕਾ ਗਾਂਧੀ ਨੇ ਚੁੱਕੇ ਸਵਾਲ, ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
. . .  1 day ago
ਪੁਲਿਸ ਕਮਿਸ਼ਨਰ ਸੱਜਨਾਰ ਵੱਲੋਂ ਐਨਕਾਊਂਟਰ 'ਚ ਜਬਰ ਜਨਾਹ ਦੇ ਦੋਸ਼ੀਆਂ ਨੂੰ ਕੀਤਾ ਗਿਆ ਢੇਰ
. . .  1 day ago
ਧਰਨੇ 'ਤੇ ਬੈਠੀ ਜਿਨਸੀ ਸ਼ੋਸ਼ਣ ਦੀ ਪੀੜਤ ਡਾਕਟਰ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  1 day ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੋ ਵਿਦਿਆਰਥੀ ਹੋਏ ਗੰਭੀਰ ਜ਼ਖ਼ਮੀ
. . .  1 day ago
ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਰਕਾਰਾਂ ਨੂੰ ਮਿਲ ਕੇ ਕਰਨਾ ਚਾਹੀਦਾ ਹੈ ਕੰਮ : ਕੇਜਰੀਵਾਲ
. . .  1 day ago
ਦਿੱਲੀ ਅਤੇ ਉਤਰ ਪ੍ਰਦੇਸ਼ ਸਰਕਾਰ ਨੂੰ ਹੈਦਰਾਬਾਦ ਪੁਲਿਸ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ - ਮਾਇਆਵਤੀ
. . .  1 day ago
ਉਨਾਓ ਜਬਰ ਜਨਾਹ ਪੀੜਤਾ ਦੀ ਹਾਲਤ ਗੰਭੀਰ
. . .  1 day ago
ਸਿੰਜਾਈ ਘੁਟਾਲੇ 'ਚ ਅਜੀਤ ਪਵਾਰ ਨੂੰ ਏ.ਸੀ.ਬੀ ਨੇ ਦਿੱਤੀ ਕਲੀਨ ਚਿੱਟ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਲੋਕ ਸਭਾ 'ਚ ਦਿੱਤਾ ਮੁਲਤਵੀ ਮਤੇ ਦਾ ਨੋਟਿਸ
. . .  1 day ago
ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਟੀ.ਐਮ.ਸੀ ਦੇ ਸੰਸਦ ਮੈਂਬਰਾਂ ਵੱਲੋਂ ਪ੍ਰਦਰਸ਼ਨ
. . .  1 day ago
ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦੇ ਅੰਤਿਮ ਸਸਕਾਰ ਮੌਕੇ ਪਹੁੰਚ ਰਹੀਆਂ ਹਨ ਸੰਗਤਾਂ
. . .  1 day ago
ਡਾ. ਅੰਬੇਡਕਰ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤੀ ਕਰਤਾਰਪੁਰ ਯਾਤਰੀ ਟਰਮੀਨਲ ਦੀ ਬਿਜਲੀ ਗੁੱਲ, ਯਾਤਰੀ ਹੋਏ ਪ੍ਰੇਸ਼ਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

15 ਲੱਖ 72 ਹਜ਼ਾਰ 786 ਵੋਟਰ ਕਰਨਗੇ 15 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਵੋਟਾਂ ਅੱਜ

ਗੁਰਦਾਸਪੁਰ, 18 ਮਈ (ਆਰਿਫ਼)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਸੀਟ ਲਈ 19 ਮਈ ਨੂੰ ਪੈਣ ਵਾਲੀਆਂ ਵੋਟਾਂ ਨੂੰ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਉਨ੍ਹਾਂ ਦੱਸਿਆ ਕਿ ਅੱਜ ਵੋਟਾਂ ਲਈ ਵੱਖ-ਵੱਖ ਥਾਵਾਂ ਤੋਂ ਪੋਲਿੰਗ ਪਾਰਟੀਆਂ ਨੂੰ ਪੋਲਿੰਗ ਬੂਥਾਂ ਲਈ ਰਵਾਨਾ ਕੀਤਾ ਗਿਆ ਅਤੇ ਵੋਟਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੈਣਗੀਆਂ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਚੋਣ ਲਈ ਕੁੱਲ 15 ਉਮੀਦਵਾਰ ਚੋਣ ਮੈਦਾਨ ਵਿਚ ਹਨ | ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ 15 ਲੱਖ 72 ਹਜ਼ਾਰ 786 ਵੋਟਰਾਂ ਵਲੋਂ ਕੀਤਾ ਜਾਵੇਗਾ | ਜਿਨ੍ਹਾਂ ਵਿਚ 8 ਲੱਖ 27 ਹਜ਼ਾਰ 663 ਪੁਰਸ਼ ਤੇ 7 ਲੱਖ 45 ਹਜ਼ਾਰ 079 ਔਰਤਾਂ ਤੇ 44 ਥਰਡ ਜੈਂਡਰ ਵੋਟਰ ਹਨ | 22498 ਸਰਵਿਸ ਵੋਟਰ ਹਨ | 18-19 ਸਾਲ ਦੇ 45 ਹਜ਼ਾਰ ਵੋਟਰ ਹਨ | ਚੋਣ ਪ੍ਰਕਿਰਿਆ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਰੀਬ 15 ਹਜ਼ਾਰ 500 ਪੋਲਿੰਗ ਸਟਾਫ਼ ਤਾਇਨਾਤ ਕੀਤਾ ਗਿਆ ਹੈ | ਉਨ੍ਹਾਂ ਅੱਗੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਅੰਦਰ ਕੁੱਲ 9 ਵਿਧਾਨ ਸਭਾ ਹਲਕੇ ਸੁਜਾਨਪੁਰ, ਭੋਆ (ਰਾਖਵਾਂ), ਪਠਾਨਕੋਟ, ਗੁਰਦਾਸਪੁਰ, ਦੀਨਾਨਗਰ (ਰਾਖਵਾਂ), ਕਾਦੀਆਂ, ਬਟਾਲਾ, ਫ਼ਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਹਨ | ਕੱੁਲ 1826 ਪੋਲਿੰਗ ਬੂਥ ਹਨ | ਉਨ੍ਹਾਂ ਦੱਸਿਆ ਕਿ 141 ਪੋਲਿੰਗ ਬੂਥ 'ਮਾਡਰਨ ਪੋਲਿੰਗ ਬੂਥ' ਬਣਾਏ ਹਨ ਅਤੇ 7 ਪੋਲਿੰਗ ਬੂਥ 'ਪਿੰਕ ਬੂਥ' ਅਤੇ 7 ਪੋਲਿੰਗ ਬੂਥ 'ਯੈਲੋ ਬੂਥ' ਬਣਾਏ ਗਏ ਹਨ | ਉਨ੍ਹਾਂ ਦੱਸਿਆ ਕਿ ਪਿੰਕ ਪੋਲਿੰਗ ਬੂਥ ਵਿਚ ਪੋਲਿੰਗ ਸਟਾਫ਼ ਔਰਤਾਂ ਦਾ ਹੈ | 'ਯੈਲੋ ਬੂਥ' ਵਿਚ ਸਾਰਾ ਪੋਲਿੰਗ ਸਟਾਫ਼ ਅੰਗਹੀਣ ਕਰਮਚਾਰੀਆਂ ਦਾ ਹੈ | ਉਨ੍ਹਾਂ ਦੱਸਿਆ ਕਿ ਹਲਕਾ ਸੁਜਾਨਪੁਰ ਵਿਚ ਕੁੱਲ ਵੋਟਰ 165334, ਜਿਸ ਵਿਚ ਪੁਰਸ਼ 87468, ਔਰਤਾਂ 77859 ਤੇ ਥਰਡ ਜੈਂਡਰ 07, ਭੋਆ ਵਿਚ ਕੁੱਲ ਵੋਟਰ 179254, ਪੁਰਸ਼ 94242 ਤੇ ਔਰਤਾਂ 85012, ਪਠਾਨਕੋਟ ਵਿਚ ਕੱੁਲ ਵੋਟਰ 149651, ਪੁਰਸ਼ 78077, ਔਰਤਾਂ 71570 ਤੇ ਥਰਡ ਜੈਂਡਰ 04, ਗੁਰਦਾਸਪੁਰ ਵਿਚ ਕੱੁਲ ਵੋਟਰ 164379, ਪੁਰਸ਼ 86175, ਔਰਤਾਂ 78200 ਤੇ 04 ਥਰਡ ਜੈਂਡਰ, ਦੀਨਾਨਗਰ ਵਿਚ ਕੁੱਲ ਵੋਟਰ 189374, ਪੁਰਸ਼ 99448, ਔਰਤਾਂ 89917 ਤੇ 09 ਥਰਡ ਜੈਂਡਰ, ਕਾਦੀਆਂ ਹਲਕੇ ਵਿਚ 179125, ਪੁਰਸ਼ 94767, ਔਰਤਾਂ 84352 ਤੇ 06 ਥਰਡ ਜੈਂਡਰ, ਬਟਾਲਾ ਹਲਕੇ ਵਿਚ ਕੁੱਲ ਵੋਟਰ 183653, ਪੁਰਸ਼ 97702, ਔਰਤਾਂ 85948 ਤੇ ਥਰਡ ਜੈਂਡਰ 03, ਫ਼ਤਿਹਗੜ੍ਹ ਚੂੜੀਆਂ ਹਲਕੇ ਅੰਦਰ 172723, ਪੁਰਸ਼ 90414, ਔਰਤਾਂ 82306 ਤੇ ਥਰਡ ਜੈਂਡਰ 03 ਅਤੇ ਡੇਰਾ ਬਾਬਾ ਨਾਨਕ ਹਲਕੇ ਅੰਦਰ ਕੁੱਲ ਵੋਟਰ 189293, ਪੁਰਸ਼ 99370, ਔਰਤਾਂ 89915 ਤੇ ਥਰਡ ਜੈਂਡਰ 08 ਹਨ | ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ, ਜਿਸ ਲਈ ਕੁੱਲ 9 ਸੈਂਟਰ ਬਣਾਏ ਗਏ ਹਨ | ਸੁਜਾਨਪੁਰ, ਭੋਆ ਤੇ ਪਠਾਨਕੋਟ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਵਿਖੇ ਅਤੇ ਗੁਰਦਾਸਪੁਰ, ਦੀਨਾਨਗਰ, ਕਾਦੀਆਂ, ਬਟਾਲਾ, ਫ਼ਤਿਹਗੜ੍ਹ ਚੂੜ੍ਹੀਆਂ ਅਤੇ ਡੇਰਾ ਬਾਬਾ ਨਾਨਕ ਹਲਕਿਆਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ ਹੋਵੇਗੀ | ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ 19 ਮਈ ਨੂੰ ਵੋਟਾਂ 'ਚ ਵੱਧ ਚੜ੍ਹ ਕੇ ਹਿੱਸਾ ਲੈਣ |

-ਮਾਮਲਾ ਕਠੂਆ ਜਬਰ ਜਨਾਹ ਅਤੇ ਕਤਲ ਕਾਂਡ ਦਾ-ਬੈਂਕ ਕਰਮਚਾਰੀ ਦੀ ਗਵਾਹੀ ਹੋਈ ਪੂਰੀ

ਪਠਾਨਕੋਟ, 18 ਮਈ (ਆਸ਼ੀਸ਼ ਸ਼ਰਮਾ)-ਕਠੂਆ ਜਬਰ ਜਨਾਹ ਅਤੇ ਕਤਲ ਕਾਂਡ ਵਿਚ ਬਚਾਓ ਪੱਖ ਵਲੋਂ ਨਾਮਜ਼ਦ ਦੋਸ਼ੀਆਂ ਦੇ ਹੱਕ ਵਿਚ ਪੇਸ਼ ਕੀਤੇ ਜਾ ਰਹੇ ਗਵਾਹਾਂ ਦੀ ਲੜੀ ਵਿਚ ਕੱਲ੍ਹ ਕਥਿਤ ਦੋਸ਼ੀ ਵਿਸ਼ਾਲ ਜੰਗੋਤਰਾ ਦੇ ਪੱਖ ਵਿਚ ਇਕ ਗਵਾਹ ਬੈਂਕ ਕਰਮਚਾਰੀ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਤਹਿਤ ਅੱਜ ਪੈਣਗੀਆਂ ਵੋਟਾਂ-ਪੋਿਲੰਗ ਪਾਰਟੀਆਂ ਬੂਥਾਂ 'ਤੇ ਪੁੱਜੀਆਂ

ਬਟਾਲਾ, 18 ਮਈ (ਕਾਹਲੋਂ)-ਦੇਸ਼ ਅੰਦਰ ਨਵੀਂ ਕੇਂਦਰੀ ਸਰਕਾਰ ਦੇ ਗਠਨ ਲਈ ਹੋ ਰਹੀਆਂ ਚੋਣਾਂ ਦੇ 7ਵੇਂ ਗੇੜ ਤਹਿਤ ਪੰਜਾਬ 'ਚ ਅੱਜ 19 ਮਈ ਨੂੰ ਵੋਟਾਂ ਪੈਣਗੀਆਂ, ਜਿਨ੍ਹਾਂ ਲਈ ਪੋਿਲੰਗ ਪਾਰਟੀਆਂ ਆਪੋ-ਆਪਣੇ ਨਿਰਧਾਰਿਤ ਬੂਥਾਂ 'ਤੇ ਪੁੱਜੀਆਂ ਹਨ ਅਤੇ ਵੱਡੇ ਪੁਖਤਾ ਤੇ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਅਰਦਾਸ

ਡੇਰਾ ਬਾਬਾ ਨਾਨਕ, 18 ਮਈ (ਵਤਨ)-ਅੱਜ ਸਥਾਨਕ ਕਸਬੇ ਦੇ ਨਾਲ ਲਗਦੀ ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਕਰਤਾਰਪੁਰ ਲਾਂਘਾ ਕਾਰਪੋਰੇਸ਼ਨ ਨਾਂਅ ਦੀ ਸੰਸਥਾ ਵਲੋਂ ਪੁੰਨਿਆ ਦੇ ਦਿਹਾੜੇ 'ਤੇ ਕਰਤਾਪੁਪਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਮਹੀਨਾਵਾਰ ਅਰਦਾਸ ਕੀਤੀ ਗਈ | ਇਸ ...

ਪੂਰੀ ਖ਼ਬਰ »

ਗਰਲਜ਼ ਕਾਲਜ ਨਿੱਕੇ ਘੁੰਮਣ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ 100 ਫ਼ੀਸਦੀ

ਬਟਾਲਾ, 18 ਮਈ (ਕਾਹਲੋਂ)-ਪੰਜਾਬ ਸਕੁੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸੰਤ ਬਾਬਾ ਹਜ਼ਾਰਾ ਸਿੰਘ ਜੀ ਗਰਲਜ਼ ਕਾਲਜ ਨਿੱਕੇ ਘੁੰਮਣ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਡਾ: ਪਰਮਿੰਦਰਜੀਤ ਕੌਰ ਨੇ ਦੱਸਿਆ ...

ਪੂਰੀ ਖ਼ਬਰ »

ਵੋਟਾਂ ਲਈ ਵੱਖ-ਵੱਖ ਪਿੰਡਾਂ 'ਚ ਪੋਿਲੰਗ ਪਾਰਟੀਆਂ ਪਹੁੰਚੀਆਂ

ਵਰਸੋਲਾ, 18 ਮਈ (ਵਰਿੰਦਰ ਸਹੋਤਾ)-ਲੋਕ ਸਭਾ ਦੀਆਂ ਅੱਜ 19 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਇਲਾਕੇ ਦੇ ਸਮੂਹ ਪਿੰਡਾਂ ਅੰਦਰ ਬਣੇ ਪੋਿਲੰਗ ਬੂਥਾਂ 'ਤੇ ਪੋਿਲੰਗ ਪਾਰਟੀਆਂ ਪਹੁੰਚ ਗਈਆਂ | ਪੁਲਿਸ ਦੇ ਇਲਾਵਾ ਇਨ੍ਹਾਂ ਪੋਿਲੰਗ ਪਾਰਟੀਆਂ ਦੇ ਨਾਲ ਸੀ.ਆਰ.ਪੀ. ਐਫ਼ ਦੇ ਜਵਾਨਾਂ ...

ਪੂਰੀ ਖ਼ਬਰ »

ਕੰਵਲਜੀਤ ਕੌਰ ਕਾਲੀਆਂ ਨੇ ਦਸਵੀਂ 'ਚ ਪਹਿਲਾ ਸਥਾਨ ਕੀਤਾ ਪ੍ਰਾਪਤ

ਬਟਾਲਾ, 18 ਮਈ (ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਦੀ ਦਸਵੀਂ ਦੀ ਵਿਦਿਆਰਥਣ ਕੰਵਲਜੀਤ ਕੌਰ ਕਾਲੀਆਂ ਨੇ ਐਲਾਨੇ ਨਤੀਜਿਆਂ 'ਚ 87 ਫ਼ੀਸਦੀ ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਪਿ੍ੰਸੀਪਲ ਅਤੇ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਖੇ ਮਾਂ-ਦਿਵਸ ਮਨਾਇਆ

ਬਟਾਲਾ, 18 ਮਈ (ਕਾਹਲੋਂ)-ਡੀ.ਆਰ. ਹੈਰੀਟੇਜ਼ ਪਬਲਿਕ ਸਕੂਲ ਬਟਾਲਾ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਮਦਨ ਲਾਲ, ਮੈਨੇਜਰ ਸੰਜੀਵ ਕੁਮਾਰ, ਪਿ੍ੰਸੀਪਲ ਮਤੀ ਹਰਪ੍ਰੀਤ ਕੌਰ, ਸਮੂਹ ਅਧਿਆਪਕਾਂ ਅਤੇ ਸਕੂਲ ਦੇ ਸਾਰੇ ਵਿਦਿਆਰਥੀ ਸ਼ਾਮਿਲ ਸੀ | ...

ਪੂਰੀ ਖ਼ਬਰ »

ਆਈ.ਏ.ਐਸ. ਚੁਣੀ ਗਈ ਅੰਮਿ੍ਤਪਾਲ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ

ਗੁਰਦਾਸਪੁਰ, 18 ਮਈ (ਆਰਿਫ਼)-ਸਿਵਲ ਸਰਵਿਸਿਜ਼ ਦੇ ਇਮਤਿਹਾਨ 'ਚ 44ਵਾਂ ਰੈਂਕ ਹਾਸਲ ਕਰ ਕੇ ਆਈ.ਏ.ਐਸ. ਚੁਣੀ ਗਈ ਗੁਰਦਾਸਪੁਰ ਸ਼ਹਿਰ ਦੀ ਵਾਸੀ ਅਤੇ ਪਿੰਡ ਨਾਨੋਵਾਲ ਖ਼ੁਰਦ ਦੀ ਜੰਮਪਲ ਮਿਸ ਅੰਮਿ੍ਤਪਾਲ ਕੌਰ ਦਾ ਅੱਜ ਬਾਲ ਭਵਨ ਗੁਰਦਾਸਪੁਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਡੀ.ਆਰ. ਹੈਰੀਟੇਜ ਪਬਲਿਕ ਸਕੂਲ ਬਟਾਲਾ ਵਿਖੇ ਮਾਂ-ਦਿਵਸ ਮਨਾਇਆ

ਬਟਾਲਾ, 18 ਮਈ (ਕਾਹਲੋਂ)-ਡੀ.ਆਰ. ਹੈਰੀਟੇਜ਼ ਪਬਲਿਕ ਸਕੂਲ ਬਟਾਲਾ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਡਾਇਰੈਕਟਰ ਮਦਨ ਲਾਲ, ਮੈਨੇਜਰ ਸੰਜੀਵ ਕੁਮਾਰ, ਪਿ੍ੰਸੀਪਲ ਮਤੀ ਹਰਪ੍ਰੀਤ ਕੌਰ, ਸਮੂਹ ਅਧਿਆਪਕਾਂ ਅਤੇ ਸਕੂਲ ਦੇ ਸਾਰੇ ਵਿਦਿਆਰਥੀ ਸ਼ਾਮਿਲ ਸੀ | ...

ਪੂਰੀ ਖ਼ਬਰ »

ਮੁਫ਼ਤ ਦਸਤਾਰ ਸਿਖਲਾਈ ਕੈਂਪ ਲਗਾਇਆ

ਬਟਾਲਾ, 18 ਮਈ (ਕਾਹਲੋਂ)-ਸੰਤ ਬਾਬਾ ਆਤਮਾ ਰਾਮ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਨਾਨਕਸਰ ਪਿੰਡ ਗ੍ਰੰਥਗੜ੍ਹ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਦੀ ਨੌਜਵਾਨ ਸਭਾ ਤੇ ਰਜਿੰਦਰ ਸਿੰਘ ਸੋਨੂੰ ਦੇ ਸਹਿਯੋਗ ਨਾਲ ਮੁਫ਼ਤ ਸੁੰਦਰ ਦਸਤਾਰ ਸਿਖਲਾਈ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਸੈਂਕੜੇ ਸਮਰਥਕਾਂ ਨਾਲ ਡਾ: ਚੱਬੇਵਾਲ ਦੇ ਹੱਕ 'ਚਰੋਡ ਸ਼ੋਅ

ਘੁਮਾਣ, 18 ਮਈ (ਅਜੀਤ ਬਿਊਰੋ)-ਲੋਕ ਸਭਾ ਚੋਣਾ ਦਾ ਚੋਣ ਪ੍ਰਚਾਰ ਭਾਵੇਂ ਕੱਲ੍ਹ 17 ਮਈ ਸ਼ਾਮ 5 ਵਜੇ ਦਾ ਬੰਦ ਹੋ ਚੁੱਕਾ ਹੈ, ਪਰ ਲੋਕ ਸਭਾ ਹਲਕਾ ਹੁਸ਼ਿਆਰਪੁਰ 'ਚ ਪੈਂਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਆਪਣੇ ਸੈਂਕੜੇ ...

ਪੂਰੀ ਖ਼ਬਰ »

ਛੀਨਾ ਤੇ ਧਕਾਲਾ ਵਲੋਂ ਸੰਨੀ ਦਿਓਲ ਦੇ ਹੱਕ ਵਿਚ ਘਰ-ਘਰ ਚੋਣ ਪ੍ਰਚਾਰ

ਦੋਰਾਂਗਲਾ, 18 ਮਈ (ਲਖਵਿੰਦਰ ਸਿੰਘ ਚੱਕਰਾਜਾ)-ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੀ ਚੋਣ ਮੁਹਿੰਮ ਨੰੂ ਹੋਰ ਭਖਾਉਂਦੇ ਹੋਏ ਅੱਜ ਭਾਜਪਾ ਆਗੂ ਜੋਗਿੰਦਰ ਸਿੰਘ ਛੀਨਾ ਅਤੇ ਅਕਾਲੀ ਆਗੂ ਬਲਜਿੰਦਰ ਸਿੰਘ ਧਕਾਲਾ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ...

ਪੂਰੀ ਖ਼ਬਰ »

ਬੱਬੇਹਾਲੀ ਨੇ ਲੋਕ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਪ੍ਰਧਾਨ ਵਜੋਂ ਦਿਖਾਈ ਪੂਰੀ ਸਰਗਰਮੀ ਕਈ ਵਰਕਰਾਂ ਨੂੰ ਨਾਲ ਤੋਰਨ 'ਚ ਹੋਏ ਕਾਮਯਾਬ

ਗੁਰਦਾਸਪੁਰ, 18 ਮਈ (ਅ.ਬ.)-ਲੋਕ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਗੁਰਦਾਸਪੁਰ ਤੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਵਲੋਂ ਪੂਰੀ ਸਰਗਰਮੀ ਦਿਖਾਉਂਦੇ ਹੋਏ ਇਸ ਚੋਣ ਲਈ ਦਿਨ-ਰਾਤ ਇਕ ਕੀਤਾ ਗਿਆ | ਸੰਨੀ ਦਿਓਲ ਦੀ ...

ਪੂਰੀ ਖ਼ਬਰ »

ਕਾਂਗਰਸ ਅਤੇ ਭਾਜਪਾ ਦਾ ਤੀਜਾ ਬਦਲ ਬਣਿਆ ਪੀ.ਡੀ.ਏ. ਦਾ-ਲਾਲ ਚੰਦ ਕਟਾਰੂਚੱਕ

ਗੁਰਦਾਸਪੁਰ, 18 ਮਈ (ਆਲਮਬੀਰ ਸਿੰਘ)-ਅੱਜ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਦਫ਼ਤਰ ਤੋਂ ਪੰਜਾਬ ਜਮਹੂਰੀ ਗੱਠਜੋੜ ਅਤੇ ਸਾਰੀਆਂ ਭਾਈਵਾਲ ਪਾਰਟੀਆਂ ਦੇ ਜ਼ਿਲ੍ਹਾ ਮੁਖੀਆਂ ਰਜਵੰਤ ਸਿੰਘ ਅਲੀਸ਼ੇਰ, ਮੇਜਰ ਸੋਮਨਾਥ, ਸੁਖਵਿੰਦਰ ਸਿੰਘ ਕਾਹਲੋਂ, ਹਰਜੋਤ ਸਿੰਘ, ...

ਪੂਰੀ ਖ਼ਬਰ »

ਸਾਹਿਬ ਸਿੰਘ ਮੰਡ ਦੀ ਅਗਵਾਈ 'ਚ ਡਾ: ਚੱਬੇਵਾਲ ਦੇ ਹੱਕ 'ਚ ਚੋਣ ਪ੍ਰਚਾਰ

ਘੁਮਾਣ, 18 ਮਈ (ਬੰਮਰਾਹ)-ਬਲਾਕ ਕਾਂਗਰਸ ਪ੍ਰਧਾਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਾਹਿਬ ਸਿੰਘ ਮੰਡ ਦੀ ਅਗਵਾਈ 'ਚ ਲੋਕ ਸਭਾ ਉਮੀਦਵਾਰ ਡਾ: ਚੱਬੇਵਾਲ ਦੇ ਹੱਕ 'ਚ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਪ੍ਰਚਾਰ ਦੌਰਾਨ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਹੱਕ 'ਚ ਘਰ-ਘਰ ਕੀਤਾ ਚੋਣ ਪ੍ਰਚਾਰ

ਦੋਰਾਂਗਲਾ, 18 ਮਈ (ਲਖਵਿੰਦਰ ਸਿੰਘ ਚੱਕਰਾਜਾ)-ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੰੂ ਵੋਟ ਪਾਉਣ ਲਈ ਭਾਜਪਾ ਦੀਆਂ ਮਹਿਲਾ ਕਾਰਜਕਰਤਾਵਾਂ ਵਲੋਂ ਪਰਮਿੰਦਰ ਗਿੱਲ ਅਤੇ ਕੁਲਵਿੰਦਰ ਸਿੰਘ ਚਿੱਟੀ ਦੀ ਅਗਵਾਈ ਹੇਠ ਕਸਬਾ ਦੋਰਾਂਗਲਾ ਵਿਖੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਕਈ ਆਗੂਆਂ ਨੇ ਨਹੀਂ ਦਿਖਾਈ ਕੋਈ ਸਰਗਰਮੀ

ਵਰਸੋਲਾ, 18 ਮਈ (ਵਰਿੰਦਰ ਸਹੋਤਾ)-ਲੋਕ ਸਭਾ ਚੋਣਾਂ ਦੌਰਾਨ ਗੁਰਦਾਸਪੁਰ ਹਲਕੇ 'ਤੇ ਸਮੁੱਚੇ ਪੰਜਾਬ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ | ਇਸ ਹਲਕੇ ਤੋਂ ਇਕ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਦੂਜੇ ਪਾਸੇ ਪ੍ਰਸਿੱਧ ਫ਼ਿਲਮੀ ਅਦਾਕਾਰ ਸੰਨੀ ਦਿਓਲ ...

ਪੂਰੀ ਖ਼ਬਰ »

ਕਾਂਗਰਸ ਨੂੰ ਵੱਡਾ ਝਟਕਾ-20 ਪਰਿਵਾਰ ਭਾਜਪਾ 'ਚ ਸ਼ਾਮਿਲ

ਗੁਰਦਾਸਪੁਰ, 18 ਮਈ (ਸੈਣੀ)-ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਭਾਵੜਾ ਵਿਖੇ ਕਾਂਗਰਸ ਨੰੂ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ 20 ਕਾਂਗਰਸੀ ਪਰਿਵਾਰ ਭਾਜਪਾ ਆਗੂ ਜ਼ਿਲ੍ਹਾ ਪ੍ਰਭਾਰੀ ਨਰੇਸ਼ ਸ਼ਰਮਾ, ਮੰਡਲ ਪ੍ਰਧਾਨ ਜੁਗੇਸ਼ ਸ਼ਰਮਾ, ਜਨਰਲ ਸੈਕਟਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਜਾਖੜ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਪੁਰਾਣਾ ਸ਼ਾਲਾ, 18 ਮਈ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅਤੇ ਸਰਹੱਦੀ ਖੇਤਰ ਦੇ ਲੋਕ ਹਮੇਸ਼ਾਂ ਕਾਂਗਰਸ ਪਾਰਟੀ ਦੇ ਰਿਣੀ ਰਹੇ ਹਨ ਅਤੇ ਲੋਕ ਸੁਨੀਲ ਜਾਖੜ ਗੁਰਦਾਸਪੁਰ ਦੇ ਲੋਕ ਸਭਾ ਹਲਕਾ ਕਾਂਗਰਸ ਪਾਰਟੀ ਦੇ ਉਮੀਦਵਾਰ ਨੰੂ ਜਿਤਾਉਣ ਲਈ ਲੋਕ ਪੱਬਾਂ ਭਾਰ ਹੋਏ ਪਏ ਹਨ | ...

ਪੂਰੀ ਖ਼ਬਰ »

ਕੋਟਲੀ ਸੂਰਤ ਮੱਲ੍ਹੀ 'ਚ ਅਕਾਲੀ ਆਗੂਆਂ ਵਲੋਂ ਸੰਨੀ ਦਿਓਲ ਦੇ ਹੱਕ 'ਚ ਚੋਣ ਪ੍ਰਚਾਰ

ਕੋਟਲੀ ਸੂਰਤ ਮੱਲ੍ਹੀ, 18 ਮਈ (ਕੁਲਦੀਪ ਸਿੰਘ ਨਾਗਰਾ)-ਸੰਸਦੀ ਹਲਕਾ ਗੁਰਦਾਸਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੇ ਹੱਕ 'ਚ ਅੱਜ ਕਸਬਾ ਕੋਟਲੀ ਸੂਰਤ ਮੱਲ੍ਹੀ 'ਚ ਵਰਕਰਾਂ ਵਲੋਂ ਘਰ-ਘਰ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੰਨੀ ਦਿਓਲ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਹੋਏ ਨਤਮਸਤਕ

ਦੋਰਾਂਗਲਾ, 18 ਮਈ (ਲਖਵਿੰਦਰ ਸਿੰਘ ਚੱਕਰਾਜਾ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ/ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਅੱਜ ਗੁਰੂ ਤੋਂ ਅਸ਼ੀਰਵਾਦ ਲੈਣ ਲਈ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਵਿਖੇ ਨਤਮਸਤਕ ਹੋਏ | ਜਿੱਥੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਜਸਪ੍ਰੀਤ ਸਿੰਘ ਅਰਲੀਭੰਨ ਵਲੋਂ ਸਾਥੀਆਂ ਸਮੇਤ ਜਾਖੜ ਦੇ ਹੱਕ 'ਚ ਚੋਣ ਪ੍ਰਚਾਰ

ਵਡਾਲਾ ਬਾਂਗਰ, 18 ਮਈ (ਭੁੰਬਲੀ)-ਕਾਂਗਰਸ ਦੇ ਸਰਕਲ ਵਡਾਲਾ ਬਾਂਗਰ ਦੇ ਪ੍ਰਧਾਨ ਜਸਪ੍ਰੀਤ ਸਿੰਘ ਢਿੱਲੋਂ ਅਰਲੀਭੰਨ ਵਲੋਂ ਸਾਥੀ ਸਰਪੰਚਾਂ, ਪੰਚਾਂ ਤੇ ਵੱਖ-ਵੱਖ ਪਿੰਡਾਂ ਦੇ ਮੁਹਤਬਰਾਂ ਨੂੰ ਨਾਲ ਲੈ ਕੇ ਗੁਰਦਾਸਪੁਰ ਹਲਕੇ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦੇ ...

ਪੂਰੀ ਖ਼ਬਰ »

ਜਾਖੜ ਦੇ ਹੱਕ 'ਚ ਘਰ-ਘਰ ਪੁੱਜ ਕੇ ਕਾਂਗਰਸੀ ਵਰਕਰਾਂ ਨੇ ਮੰਗੀਆਂ ਵੋਟਾਂ

ਨੌਸ਼ਹਿਰਾ ਮੱਝਾ ਸਿੰਘ, 18 ਮਈ (ਤਰਸੇਮ ਸਿੰਘ ਤਰਾਨਾ)-ਲੋਕ ਸਭਾ ਚੋਣ ਪ੍ਰਕਿਰਿਆ ਦੇ ਆਖਰੀ ਦਿਨ ਅੱਜ ਨਜ਼ਦੀਕੀ ਅਠਵਾਲ ਵਿਖੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਦੀ ਜਿੱਤ ਯਕੀਨੀ ਬਣਾਏ ਜਾਣ ਲਈ ਵੋਟਰਾਂ ਨੂੰ ਲਾਮਬੱਧ ਕੀਤੇ ਜਾਣ ਲਈ ਅੱਜ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਕਾਂਗਰਸ ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਜਿੱਤ ਹਾਸਲ ਕਰੇਗੀ-ਰੰਧਾਵਾ

*ਦੁਕਾਨਦਾਰਾਂ ਨੂੰ ਮਿਲ ਕੇ ਸੁਨੀਲ ਜਾਖੜ ਲਈ ਮੰਗੀਆਂ ਵੋਟਾਂ ਡੇਰਾ ਬਾਬਾ ਨਾਨਕ, 18 ਮਈ (ਵਿਜੇ ਸ਼ਰਮਾ)-ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਤੇ ਪੰਜਾਬ ਕੈਬਨਿਟ ਦੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸ਼ਹਿਰ ਦੇ ਦੁਕਾਨਦਾਰਾਂ ਨੂੰ ਮਿਲ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼ਿਵਾਲਿਕ ਮਾਡਰਨ ਸਕੂਲ ਵਿਖੇ ਦਾਖ਼ਲੇ ਲਈ ਵਿਦਿਆਰਥੀਆਂ ਦਾ ਵਧ ਰਿਹੈ ਰੁਝਾਨ

ਗੁਰਦਾਸਪੁਰ, 18 ਮਈ (ਆਰਿਫ਼)-ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨਿਊ ਸੰਤ ਨਗਰ ਤਿ੍ਮੋ ਰੋਡ ਗੁਰਦਾਸਪੁਰ ਵਿਖੇ ਦਾਖ਼ਲੇ ਲਈ ਵਿਦਿਆਰਥੀਆਂ ਅੰਦਰ ਰੁਝਾਨ ਵੱਧ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਲੋਕਸ਼ਾਹੀ ਦੀ ਮਰਿਆਦਾ ਮੁਤਾਬਿਕ ਲੋਕਾਂ ਦਾ ਫਤਵਾ ਕਾਂਗਰਸ ਨਮਰਤਾ ਨਾਲ ਸਵੀਕਾਰੇਗੀ-ਡਾ: ਅਸ਼ਵਨੀ ਕੁਮਾਰ

ਗੁਰਦਾਸਪੁਰ, 18 ਮਈ (ਆਰਿਫ਼)-ਸਾਬਕਾ ਕੇਂਦਰੀ ਕਾਨੰੂਨੀ ਮੰਤਰੀ ਡਾ: ਅਸ਼ਵਨੀ ਕੁਮਾਰ ਨੇ ਅੱਜ 'ਅਜੀਤ' ਨਾਲ ਵਿਸ਼ੇਸ ਗੱਲਬਾਤ ਕਰਦੇ ਹੋਏ ਕਿਹਾ ਕਿ ਲੋਕਸ਼ਾਹੀ ਦੀ ਮੁਰਿਆਦਾ ਮੁਤਾਬਿਕ ਚੋਣਾਂ ਉਪਰੰਤ ਲੋਕਾਂ ਦਾ ਜੋ ਵੀ ਫਤਵਾ ਹੋਵੇਗਾ ਕਾਂਗਰਸ ਪਾਰਟੀ ਉਸ ਨੰੂ ਨਮਰਤਾ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮਾਂ ਨੇ ਕੀਤੀ 4 ਮਜ਼ਦੂਰਾਂ ਦੀ ਕੱੁਟਮਾਰ

ਧਾਰੀਵਾਲ, 18 ਮਈ (ਜੇਮਸ ਨਾਹਰ, ਸਵਰਨ ਸਿੰਘ)-ਅੱਜ ਸਥਾਨਕ ਸ਼ਹਿਰ ਧਾਰੀਵਾਲ ਵਿਖੇ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ, ਜਦੋ ਪੁਲਿਸ ਸਟੇਸ਼ਨ ਧਾਰੀਵਾਲ ਦੇ ਬਾਹਰ ਪਿੰਡ ਰਣੀਆ ਦੇ ਵਾਸੀਆਂ ਵਲੋਂ ਪੁਲਿਸ ਵਿਭਾਗ ਦੇ ਖਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਮੌਕੇ ...

ਪੂਰੀ ਖ਼ਬਰ »

ਬਾਬਾ ਅਮਰੀਕ ਸਿੰਘ ਨੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਬਟਾਲਾ, 18 ਮਈ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਦੇ ਮੁੱਖ ਸੇਵਾਦਾਰ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣ ਨੇ ਪਿੰਡ ਭਾਈਕਾ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਿਆ | ...

ਪੂਰੀ ਖ਼ਬਰ »

ਹਲਕਾ ਡੇਰਾ ਬਾਬਾ ਨਾਨਕ 'ਚ ਪ੍ਰਸ਼ਾਸਨ ਵੋਟਾਂ ਸਮੇਂ ਅਮਨ ਅਤੇ ਕਾਨੂੰਨ ਕਾਇਮ ਰੱਖੇ-ਸੋਨੂੰ ਲੰਗਾਹ

ਕਲਾਨੌਰ, 18 ਮਈ (ਪੁਰੇਵਾਲ)-ਮਾਨਯੋਗ ਚੋਣ ਕਮਿਸ਼ਨ ਵਲੋਂ ਹਲਕਾ ਸੰਵੇਦਨਸ਼ੀਲ ਐਲਾਨ ਕਰਨ ਤੋਂ ਬਾਅਦ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਨੇ ਪ੍ਰਸ਼ਾਸ਼ਨ ਨੂੰ ਅਪੀਲ ਕੀਤੀ ਕਿ ਉਹ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਵੋਟਾਂ ਸਮੇਂ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ ਮਹਾਨ ਕੀਰਤਨ ਦਰਬਾਰ ਕਰਵਾਇਆ

ਕਾਹਨੂੰਵਾਨ, 18 ਮਈ (ਹਰਜਿੰਦਰ ਸਿੰਘ ਜੱਜ)-ਗੁਰਦੁਆਰਾ ਛੋਟਾ ਘੱਲੂਘਾਰਾ ਸਾਹਿਬ ਛੰਭ ਕਾਹਨੂੰਵਾਨ ਵਿਖੇ ਹਰ ਸਾਲ ਦੀ ਤਰ੍ਹਾਂ ਮਹਾਨ ਦੋ ਰੋਜ਼ਾ ਕੀਰਤਨ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਪੁਖਤਾ ਪ੍ਰਬੰਧ ਹੇਠ ਇਲਾਕੇ ਭਰ ਦੀਆਂ ...

ਪੂਰੀ ਖ਼ਬਰ »

ਸੰਨੀ ਦਿਓਲ ਦੀ ਜਿੱਤ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਕਲਾਨੌਰ, 18 ਮਈ (ਸਤਵੰਤ ਸਿੰਘ ਕਾਹਲੋਂ)-ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਦੀ ਸਫ਼ਲਤਾ ਲਈ ਅੱਜ ਯੂਥ ਅਕਾਲੀ ਆਗੂ ਤੇਜਬੀਰ ਸਿੰਘ ਪੱਡਾ ਨੇ ਆਪਣੇ ਸਾਥੀਆਂ ਸਮੇਤ ਪਿੰਡ ਦੇਵਲ, ਸਰਾਏ, ਉੱਪਲ, ਪਿੰਡੀ ਸੈਯਦਾ ਵਿਖੇ ਘਰ-ਘਰ ...

ਪੂਰੀ ਖ਼ਬਰ »

ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਧਾਰਮਿਕ ਸਮਾਗਮ ਕਰਵਾਇਆ

*ਸਮਾਜ 'ਚ ਫ਼ੈਲੀਆਂ ਕੁਰੀਤੀਆਂ ਦੂਰ ਕਰਨ ਲਈ ਗੁਰਬਾਣੀ ਅਨੁਸਾਰ ਚੱਲਣ ਦੀ ਲੋੜ-ਬਾਬਾ ਬੇਦੀ ਡੇਰਾ ਬਾਬਾ ਨਾਨਕ, 18 ਮਈ (ਮਾਂਗਟ, ਵਤਨ)-ਅੱਜ ਇਤਿਹਾਸਕ ਕਸਬਾ ਦੇ ਗੁਰੁਦਆਰਾ ਸੱਚ-ਖੰਡ ਗੁਰੂ ਨਾਨਕ ਅਸਥਾਨ ਵਿਖੇ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸੀਨ ਸ੍ਰੀ ਚੋਲਾ ਸਾਹਿਬ ...

ਪੂਰੀ ਖ਼ਬਰ »

ਸਮਾਰਟ ਸਕੂਲ ਸ਼ੇਖਪੁਰ ਦੇ ਨਤੀਜੇ ਰਹੇ ਸ਼ਾਨਦਾਰ

*ਸਿਮਰਦੀਪ ਕੌਰ ਨੇ 10ਵੀਂ 'ਚੋਂ 95 ਫ਼ੀਸਦੀ ਅਤੇ 12ਵੀਂ 'ਚੋਂ ਸੰਦੀਪ ਕੌਰ ਨੇ 93 ਫ਼ੀਸਦੀ ਅੰਕ ਲਏ ਬਟਾਲਾ, 18 ਮਈ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਸਾਲ 2018-19 ਦੇ ਸਾਲਾਨਾ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੇਖਪੁਰ ਦਾ ਸ਼ਾਨਦਾਰ ...

ਪੂਰੀ ਖ਼ਬਰ »

ਮੀਰੀ-ਪੀਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸੇਖਵਾਂ, 18 ਮਈ (ਕੁਲਬੀਰ ਸਿੰਘ ਬੂਲੇਵਾਲ)-ਮੀਰੀ-ਪੀਰੀ ਸੀਨੀਅਰ ਸੈਕੰਡਰੀ ਸਕੂਲ ਅੱਡਾ ਡੇਅਰੀਵਾਲ ਦਰੋਗਾ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ਗੁਰਮੀਤ ਸਿੰਘ ਘੁੰਮਣ ਅਤੇ ਡਾਇ: ਸੁਰਿੰਦਰ ਸਿੰਘ ਕੋਹਾੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਧਾਰੀਵਾਲ, 18 ਮਈ (ਸਵਰਨ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਬੁਰਜ਼ ਸਾਹਿਬ ਧਾਰੀਵਾਲ ਵਿਖ਼ੇ ਹੋਈ | ਮੀਟਿੰਗ ਵਿਚ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸ਼ੇਖ ਫ਼ਰੀਦ ਸਮਾਜ ਸੇਵਕ ਸਭਾ ਵਲੋਂ ਅਪਾਹਜ ਵਿਅਕਤੀ ਨੂੰ ਟਰਾਈਸਾਈਕਲ ਭੇਟ

ਬਟਾਲਾ, 18 ਮਈ (ਬੁੱਟਰ)-ਸ਼ੇਖ ਫ਼ਰੀਦ ਸਮਾਜ ਸੇਵਕ ਸਭਾ ਬਟਾਲਾ ਦੇ ਸਹਿਯੋਗ ਨਾਲ ਦਰਗਾਹ ਹਜ਼ਰਤ ਪੀਰ ਬੱਧੂ ਸ਼ਾਹ ਦੇ ਮੁੱਖ ਸੇਵਾਦਾਰ ਬਾਬਾ ਮੇਸ਼ੀ ਸ਼ਾਹ ਨੇ ਦੋਹਾਂ ਲੱਤਾਂ ਤੋਂ ਅਪਾਹਜ ਵਿਅਕਤੀ ਨੂੰ ਟਰਾਈ ਸਾਈਕਲ ਭੇਟ ਕੀਤਾ ਅਤੇ ਉਸ ਅਪਾਹਜ ਵਿਅਕਤੀ ਦੀ ਚੜਦੀ ਕਲਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬਲਵਿੰਦਰ ਸਿੰਘ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਮੇਜਰ ਸਿੰਘ ਜੁਆਇੰਟ ਸਕੱਤਰ ਨਿਯੁਕਤ

ਧਾਰੀਵਾਲ, 18 ਮਈ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਕੰਵਲਪ੍ਰੀਤ ਸਿੰਘ ਕਾਕੀ ਵਲੋਂ ਇਥੋਂ ਨੇੜੇ ਪਿੰਡ ਨਵਾਂ ਪਸਨਾਵਾਲ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਨੂੰ ਸ੍ਰੋਮਣੀ ਅਕਾਲੀ ਦਲ (ਬ) ਕਿਸਾਨ ਵਿੰਗ ਦਾ ...

ਪੂਰੀ ਖ਼ਬਰ »

ਜੀ.ਟੀ.ਬੀ.ਆਈ. ਸਕੂਲ ਦੇ ਪਿ੍ਤਪਾਲ ਸਿੰਘ ਨੇ ਜਿੱਤਿਆ ਸੋਨੇ ਅਤੇ ਚਾਂਦੀ ਦਾ ਤਗਮਾ

ਧਾਰੀਵਾਲ, 18 ਮਈ (ਸਵਰਨ ਸਿੰਘ)-ਆਈ.ਐਸ.ਸੀ.ਈ. ਬੋਰਡ ਨਵੀਂ ਦਿੱਲੀ ਦੇ ਜ਼ੋਨਲ ਪੱਧਰੀ ਐਥਲੈਟਿਕ ਮੁਕਾਬਲਿਆਂ ਵਿਚ ਗੁਰੂੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪਿ੍ਤਪਾਲ ਸਿੰਘ ਨੇ 5 ਕਿੱਲੋਮੀਟਰ ਵਾਕ ਦੌੜ ਵਿਚ ਹਿੱਸਾ ਲਿਆ ਅਤੇ ਪਹਿਲਾ ਸਥਾਨ ਹਾਸਲ ਕਰਦੇ ਹੋਏ ...

ਪੂਰੀ ਖ਼ਬਰ »

ਹਰਪੁਰਾ ਧੰਦੋਈ ਸਕੂਲ 'ਚ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਊਧਨਵਾਲ, 18 ਮਈ (ਪਰਗਟ ਸਿੰਘ)-ਹਰਪੁਰਾ ਧੰਦੋਈ ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਗਾਈਡੈਂਸ ਟੀਮ ਦੇ ਇੰਚਾਰਜ ਪਰਮਿੰਦਰ ਸਿੰਘ ਸੈਣੀ ਨੇ ਵੱਖ-ਵੱਖ ਵਿਸ਼ਿਆਂ ਸਬੰਧੀ, ਸਵੈ ਰੁਜ਼ਗਾਰ ਦੇ ਤਹਿਤ ਵੱਖ-ਵੱਖ ਕੋਰਸਾਂ 'ਚ ਰੁਜ਼ਗਾਰ ਦੀ ਚੋਣ ਅਤੇ ਨਿੱਜੀ, ਸਰਕਾਰੀ ...

ਪੂਰੀ ਖ਼ਬਰ »

ਓਜੀ ਹੱਬ ਨੇ ਕੀਤਾ ਇਕ ਹੋਰ ਵਿਦਿਆਰਥੀ ਦਾ ਆਸਟੇ੍ਰਲੀਆ ਪੜ੍ਹਨ ਦਾ ਸੁਪਨਾ ਸਾਕਾਰ

ਗੁਰਦਾਸਪੁਰ, 18 ਮਈ (ਗੁਰਪ੍ਰਤਾਪ ਸਿੰਘ)-ਓਜੀ ਹੱਬ ਦੇ ਐਮ.ਡੀ. ਹਰਮਨਜੀਤ ਸਿੰਘ ਨੇ ਦੱਸਿਆ ਕਿ ਔਜੀ ਹੱਬ ਵਲੋਂ ਮਹਿਜ 11 ਦਿਨਾਂ ਅੰਦਰ ਤਲਵਿੰਦਰ ਸਿੰਘ ਵਾਸੀ ਪੁਰਾਣਾ ਸ਼ਾਲਾ ਦਾ ਆਸਟ੍ਰੇਲੀਆ ਦਾ ਸਟੂਡੈਂਟ ਵੀਜ਼ਾ ਲਗਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ 2018 ਵਿਚ 12ਵੀਂ ...

ਪੂਰੀ ਖ਼ਬਰ »

ਬਾਬਾ ਰਾਮ ਸਿੰਘ ਵਲੋਂ ਪਾਵਨ ਸਰੂਪ ਅਗਨ ਭੇਟ ਹੋਣ 'ਤੇ ਦੁੱਖ ਪ੍ਰਗਟ

ਪੰਜਗਰਾਈਆਂ, 18 ਮਈ (ਬਲਵਿੰਦਰ ਸਿੰਘ)-ਦਮਦਮੀ ਟਕਸਾਲ ਜਥਾ ਭਿੰਡਰਾਂ (ਸਗਰਾਵਾਂ) ਦੇ ਮੁਖੀ ਸਾਹਿਬ ਭਾਈ ਰਾਮ ਸਿੰਘ ਖ਼ਾਲਸਾ ਨੇ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ ਹੋਣ ਦੀਆਂ ਘਟਨਾਵਾਂ 'ਤੇ ਗਹਿਰਾ ਦੱੁਖ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਿਧਵਾਂ ਜਮੀਤਾਂ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਵਰਸੋਲਾ, 18 ਮਈ (ਵਰਿੰਦਰ ਸਹੋਤਾ)-ਕਾਨਵੈਂਟ ਸਕੂਲ ਸਿਧਵਾਂ ਜਮੀਤਾਂ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਸਿਸਟਰ ਫਰਾਂਸਿਸਕਾ ਦੀ ਅਗਵਾਈ ਹੇਠ ਨਸ਼ਾ ਮੁਕਤ ਪੰਜਾਬ ਨੰੂ ਸਮਰਪਿਤ ਕਰਵਾਏ ਇਸ ਸੈਮੀਨਾਰ ਦੌਰਾਨ ਸਿਹਤ ਵਿਭਾਗ ਵਲੋਂ ਡਾ: ਵਰੁਣ ਮੁੱਖ ...

ਪੂਰੀ ਖ਼ਬਰ »

ਰਾਮ ਤੀਰਥ ਰੋਡ ਦਾ ਸੀਵਰੇਜ ਜਾਮ ਰਹਿਣ ਕਾਰਨ ਸੜਕ ਨੇ ਧਾਰਿਆ ਛੱਪੜ ਦਾ ਰੂਪ

ਬਟਾਲਾ, 18 ਮਈ (ਬੁੱਟਰ)-ਸਥਾਨਕ ਰਾਮ ਤੀਰਥ ਰੋਡ 'ਤੇ ਆਰ.ਡੀ. ਖੋਸਲਾ ਡੀ.ਏ.ਵੀ ਸਕੂਲ ਦੇ ਨਜ਼ਦੀਕ ਸੀਵਰੇਜ ਪ੍ਰਣਾਲੀ ਜਾਮ ਰਹਿਣ ਕਾਰਨ ਮੁਹੱਲਾ ਵਾਸੀਆਂ ਤੇ ਸਕੂਲ-ਕਾਲਜ ਨੂੰ ਜਾਣ ਵਾਲੇ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੌਜੂਦਾ ਸਰਕਾਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ

ਗੁਰਦਾਸਪੁਰ, 18 ਮਈ (ਸੈਣੀ)-ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਐਸ.ਐਮ.ਓ. ਡਾ: ਵਿਜੇ ਕੁਮਾਰ ਦੀ ਅਗਵਾਈ ਹੇਠ ਵਿਸ਼ਵ ਹਾਈਪਰਟੈਨਸ਼ਨ ਡੇਅ ਮਨਾਇਆ ਗਿਆ | ਜਿਸ ਵਿਚ ਡਾ: ਹਰਲੀਨ, ਕੌਾਸਲਰ ਇੰਦੂ ਬਾਲਾ, ਸਰਬਜੀਤ ਕੌਰ, ...

ਪੂਰੀ ਖ਼ਬਰ »

ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ 'ਚ ਰਾਸ਼ਟਰੀ ਡੇਂਗੂ ਦਿਵਸ ਮਨਾਇਆ

ਸੇਖਵਾਂ, 18 ਮਈ (ਕੁਲਬੀਰ ਸਿੰਘ ਬੂਲੇਵਾਲ)-ਜੇ.ਯੂ.ਐੱਸ.ਐੱਸ. ਇੰਟਰਨੈਸ਼ਨਲ ਸਕੂਲ ਸੇਖਵਾਂ 'ਚ ਰਾਸ਼ਟਰੀ ਡੇਂਗੂ ਦਿਵਸ ਪਿ੍ੰ: ਸ਼ਰਨਜੀਤ ਕੌਰ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਉਪ ਪਿ੍ੰਸੀਪਲ ਤੇ ਹੋਰ ਬੁਲਾਰਿਆਂ ਨੇ ਡੇਂਗੂ ਦੇ ਲੱਛਣਾਂ, ਕਾਰਨ ...

ਪੂਰੀ ਖ਼ਬਰ »

ਬਾਬਾ ਮਕਾਮ ਸ਼ਾਹ ਦੀ ਦਰਗਾਹ 'ਤੇ ਸੱਭਿਆਚਾਰਕ ਮੇਲਾ ਰਾਜ ਅਟੱਲਗੜ੍ਹ ਨੇ ਲੁੱਟਿਆ

ਪੁਰਾਣਾ ਸ਼ਾਲਾ, 18 ਮਈ (ਅਸ਼ੋਕ ਸ਼ਰਮਾ)-ਬਾਬਾ ਮੁਕਾਮ ਸ਼ਾਹ ਦਾ 12 ਵਾਂ ਸਲਾਨਾ ਸੱਭਿਆਚਾਰਕ ਮੇਲਾ ਤਿੱਬੜ ਬਿਜਲੀ ਘਰ ਨੇੜੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਉਤਸ਼ਾਹ ਨਾਲ ਕਰਵਾਇਆ ਗਿਆ | ਸਬ ਤੋਂ ਪਹਿਲਾਂ ਮੁੱਖ ਸੇਵਾਦਾਰ ਸੁਖਦੇਵ ਸਿੰਘ, ਅਵਤਾਰ ਸਿੰਘ, ਵਿਜੈ ਕੁਮਾਰ, ...

ਪੂਰੀ ਖ਼ਬਰ »

ਸੇਵਾ-ਮੁਕਤ ਏਅਰ ਫੋਰਸ ਫਲਾਇੰਗ ਅਫ਼ਸਰ ਕੁਲਦੀਪ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ

ਧਾਰੀਵਾਲ, 18 ਮਈ (ਸਵਰਨ ਸਿੰਘ)-ਇੱਥੋਂ ਨਜ਼ਦੀਕ ਪਿੰਡ ਖੁੰਡੀ ਵਿਖੇ ਸੇਵਾ-ਮੁਕਤ ਏਅਰ ਫੋਰਸ ਫਲਾਇੰਗ ਅਫ਼ਸਰ ਕੁਲਦੀਪ ਸਿੰਘ ਨਮਿਤ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਸ੍ਰੀ ਬੁਰਜ ਸਾਹਿਬ ਜਥੇ ਭਾਈ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਣਗੇ ਢਾਡੀ ਕਵੀਸ਼ਰੀ ਮੁਕਾਬਲੇ

ਬਟਾਲਾ, 18 ਮਈ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭੇ ਕਾਰਜਾਂ ਦੀ ਲੜੀ ਤਹਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਿੰਨ ਮਹਾਨ ਢਾਡੀ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਡੇਂਗੂ ਦਾ ਲਾਰਵਾ ਮਿਲਿਆ, ਸਿਹਤ ਵਿਭਾਗ ਦੀ ਟੀਮ ਨੇ ਕੀਤਾ ਨਸ਼ਟ

ਪਠਾਨਕੋਟ, 18 ਮਈ (ਚੌਹਾਨ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਡਾ: ਸੁਨੀਤਾ ਸ਼ਰਮਾ ਦੇ ਨਿਰਦੇਸ਼ਾਂ 'ਤੇ ਡਰਾਈ ਡੇ ਫਰਾਈ ਡੇ ਦੇ ਸਬੰਧ 'ਚ ਡੇਂਗੂ, ਮਲੇਰੀਆ ਲਾਰਵਾ ਸਰਚ ਅਤੇ ਅਵੇਅਰਨੈੱਸ ਟੀਮ ਵਲੋਂ ਉਤਰ ਪਾਵਰ ਹਾਊਸ ਰੇਲਵੇ, ਰਿਜ਼ਰਵੇਸ਼ਨ ਸੈਂਟਰ ਰੇਲਵੇ ਅਤੇ ਰੇਲਵੇ ਸਟੇਸ਼ਨ ...

ਪੂਰੀ ਖ਼ਬਰ »

ਸੁਖਜਿੰਦਰ ਸਕੂਲ ਬੱਬਰੀ ਵਿਖੇ ਮਾਂ ਦਿਵਸ ਮਨਾਇਆ

ਗੁਰਦਾਸਪੁਰ, 18 ਮਈ (ਆਰਿਫ਼)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਮਾਂ ਦਿਵਸ ਮਨਾਇਆ ਗਿਆ | ਇਸ ਸਬੰਧੀ ਕਰਵਾਏ ਸਮਾਗਮ ਦੌਰਾਨ ਸਕੂਲ ਦੇ ਐਮ.ਡੀ.ਦਲਜੀਤ ਕੌਰ ਨੇ ਸੰਬੋਧਨ ਕਰਦਿਆਂ ਬੱਚਿਆਂ ਦੇ ਵਿਕਾਸ ਵਿਚ ਮਾਂ ਦੀ ਭੂਮਿਕਾ ਬਾਰੇ ਵਿਸਥਾਰ ਪੂਰਵਕ ਚਾਨਣਾ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਭਰਵਾਂ ਸਵਾਗਤ

ਗੁਰਦਾਸਪੁਰ, 18 ਮਈ (ਸੈਣੀ)-ਸ਼ਹੀਦਾਂ ਦੇ ਸਮਾਗਮਾਂ ਨੰੂ ਸਮਰਪਿਤ ਗੁਰਦੁਆਰਾ ਘੱਲੂਘਾਰਾ ਸਾਹਿਬ ਕਾਹਨੰੂਵਾਨ ਤੋਂ ਸਜਾਏ ਅਦੁੱਤੀ ਨਗਰ ਕੀਰਤਨ ਦਾ ਗੁਰਦਾਸਪੁਰ ਸ਼ਹਿਰ ਅੰਦਰ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਇਸ ...

ਪੂਰੀ ਖ਼ਬਰ »

ਪਿੰਡ ਹਰਪੁਰਾ 'ਚ ਡਾ: ਚੱਬੇਵਾਲ ਦੇ ਹੱਕ 'ਚ ਚੋਣ ਪ੍ਰਚਾਰ

ਊਧਨਵਾਲ, 18 ਮਈ (ਪ੍ਰਗਟ ਸਿੰਘ)-ਇੱਥੋਂ ਨੇੜਲੇ ਪਿੰਡ ਹਰਪੁਰਾ ਵਿਚ ਸਰਪੰਚ ਜਸਬੀਰ ਸਿੰਘ ਗੋਲੂ ਨੇ ਸਮੁੱਚੀ ਪੰਚਾਇਤ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਡਾ: ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਲੋਕਾਂ ਕੋਲੋਂ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਬੱਚਿਆਂ ਨੂੰ ਡੇਂਗੂ ਅਤੇ ਚਿਕਨਗੁਣੀਆ ਸਬੰਧੀ ਕੀਤਾ ਜਾਗਰੂਕ

ਧਾਰੀਵਾਲ, 18 ਮਈ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ਼ ਪਬਲਿਕ ਸਕੂਲ ਵਿਖੇ ਪ੍ਰਬੰਧਕੀ ਕਮੇਟੀ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਰਵਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਡੇਂਗੂ ਅਤੇ ਚਿਕਨਗੁਣੀਆ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ ਵਿਚ ਟੈੱਟ/ ਸੀ ਟੈੱਟ ਦੇ ਨਵੇਂ ਬੈਚ 27 ਤੋਂ

ਗੁਰਦਾਸਪੁਰ, 18 ਮਈ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਟੈੱਟ/ਸੀ. ਟੈੱਟ ਦੇ ਨਵੇਂ ਬੈਚ 27 ਮਈ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਜੂਕੇਸ਼ਨ ਵਰਲਡ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੀ. ਟੈੱਟ ...

ਪੂਰੀ ਖ਼ਬਰ »

ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਰੈੱਡ ਡੇਅ ਮਨਾਇਆ

ਗੁਰਦਾਸਪੁਰ, 18 ਮਈ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਗਾਜੀਕੋਟ ਵਿਖੇ ਗੁਰੂ ਨਾਨਕ ਇੰਟਰਨੈਸ਼ਨਲ ਸਕੂਲ ਵਿਖੇ ਰੈਡ ਡੇ ਮਨਾਇਆ ਗਿਆ | ਜਿਸ ਵਿਚ ਨਰਸਰੀ ਜਮਾਤ ਦੇ ਬੱਚਿਆਂ ਨੇ ਹਿੱਸਾ | ਇਸ ਮੌਕੇ ਬੱਚੇ ਲਾਲ ਰੰਗ ਦੇ ਕੱਪੜੇ ਅਤੇ ਲਾਲ ਰੰਗ ਦੇ ਗੁਬਾਰੇ, ਫੁੱਲ, ਰਿਬਨ, ਟਿਫਿਨ ...

ਪੂਰੀ ਖ਼ਬਰ »

ਡੇਂਗੂ ਦੀ ਬਿਮਾਰੀ ਸਬੰਧੀ ਸੈਮੀਨਾਰ ਕਰਵਾਇਆ

ਫਤਹਿਗੜ੍ਹ ਚੂੜੀਆਂ, 18 ਮਈ (ਐਮ.ਐਸ. ਫੁੱਲ)-ਡਾ. ਅਰੁਨ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਸੀ.ਐੱਚ.ਸੀ ਫਤਹਿਗੜ੍ਹ ਚੂੜੀਆਂ ਵਿਖੇ ਡੇਂਗੂ ਦੀ ਬਿਮਾਰੀ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਅਰੁਨ ਕੁਮਾਰ ਸ਼ਰਮਾ ਨੇ ਦੱਸਿਆ ਕਿ ਡੇਂਗੂ ਦੀ ਬਿਮਾਰੀ ...

ਪੂਰੀ ਖ਼ਬਰ »

ਗਲੇ 'ਚੋਂ ਚੇਨ ਖਿੱਚਣ ਵਾਲਿਆਂ ਦੀ ਤਸਵੀਰ ਸੀ.ਸੀ.ਟੀ.ਵੀ. ਕੈਮਰੇ 'ਚ ਹੋਈ ਕੈਦ ਪੁਲਿਸ ਜਾਂਚ ਪੜਤਾਲ 'ਚ ਜੁਟੀ

ਪਠਾਨਕੋਟ, 18 ਮਈ (ਚੌਹਾਨ)-ਸ਼ਾਂਤ ਵਿਹਾਰ ਕਾਲੋਨੀ ਅਤੇ ਡਿਫੈਂਸ ਰੋਡ ਵਿਖੇ ਔਰਤਾਂ ਦੇ ਗਲਿਆਂ 'ਚੋਂ ਸੋਨੇ ਦੀਆਂ ਚੈਨਾਂ ਲੁੱਟਣ ਵਾਲੇ ਲੁਟੇਰਿਆਂ ਦਾ ਪੁਲਿਸ ਅਜੇ ਪਤਾ ਨਹੀਂ ਲਾ ਸਕੀ ਹੈ ਕਿ ਪਿੰਡ ਗੁਸਾਈਾਪੁਰ ਦੀ ਰਹਿਣ ਵਾਲੀ ਸਰਬਜੀਤ ਕੌਰ ਪਤਨੀ ਰਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਚੋਣਾਂ ਨੰੂ ਲੈ ਕੇ ਪੁਲਿਸ ਵਲੋਂ ਵਰਤੀ ਜਾ ਰਹੀ ਸਖ਼ਤੀ

ਸਰਨਾ, 18 ਮਈ (ਬਲਵੀਰ ਰਾਜ)-ਹਲਕਾ ਭੋਆ ਦੇ ਥਾਣਾ ਸਦਰ ਪਠਾਨਕੋਟ (ਕਾਨਵਾਂ) ਪੁਲਿਸ ਵਲੋਂ ਆਪਣੇ ਅਧਿਕਾਰ ਖੇਤਰ ਹੇਠ ਆਉਂਦੇ ਇਲਾਕੇ ਦੇ ਢਾਬਿਆਂ, ਹੋਟਲਾਂ ਅਤੇ ਦੁਕਾਨਾਂ ਉਪਰ ਸਖਤੀ ਵਰਤੀ ਗਈ | ਸ਼ਰਾਬ ਪੀਣ ਦੇ ਆਦੀ ਲੋਕਾਂ ਵਲੋਂ ਹੋਟਲਾਂ, ਢਾਬਿਆਂ 'ਤੇ ਸ਼ਰਾਬ ਪੀਣ ਤੋਂ ...

ਪੂਰੀ ਖ਼ਬਰ »

ਗੋਪਾਲ ਧਾਮ ਗਊਸ਼ਾਲਾ ਕੈਂਪ ਵਿਚ ਗਊਸ਼ਾਲਾ ਦੀਆਂ 250 ਗਊਆਂ ਦੀ ਜਾਂਚ

ਪਠਾਨਕੋਟ, 18 ਮਈ (ਆਰ. ਸਿੰਘ)-ਗੋਪਾਲ ਧਾਮ ਗਊਸ਼ਾਲਾ ਸਰਕੁਲਰ ਰੋਡ ਪਠਾਨਕੋਟ ਵਿਖੇ ਗਊ ਸੇਵਾ ਸਮਿਤੀ ਦੇ ਪ੍ਰਧਾਨ ਵਿਜੈ ਕੁਮਾਰ ਪਾਸੀ ਦੀ ਅਗਵਾਈ ਹੇਠ ਪਸ਼ੂ ਇਲਾਜ ਕੈਂਪ ਲਗਾਇਆ ਗਿਆ | ਜਿਸ ਵਿਚ ਸੀਨੀਅਰ ਵੈਟਰਨਰੀ ਅਫ਼ਸਰ ਡਾ: ਕੁਲਦੀਪ ਮਹਾਜਨ ਅਤੇ ਡਾ: ਸੁਮੇਸ਼ ਸਿੰਘ, ...

ਪੂਰੀ ਖ਼ਬਰ »

ਮਹਿਲਾ ਨੰੂ ਸਾਨ੍ਹ ਨੇ ਮਾਰੀ ਟੱਕਰ-ਮੌਤ

ਡਮਟਾਲ, 18 ਮਈ (ਰਾਕੇਸ਼ ਕੁਮਾਰ)-ਪੁਲਿਸ ਥਾਣਾ ਨੂਰਪੁਰ ਦੇ ਅਧੀਨ ਪੈਂਦੇ ਰਾਜਾ ਦਾ ਬਾਗ ਇਲਾਕੇ ਵਿਚ ਇਕ ਮਹਿਲਾ ਦੇ ਘਰ ਵਿਚ ਰੱਖੇ ਸਾਨ੍ਹ ਨੇ ਮਹਿਲਾ ਨੰੂ ਟੱਕਰ ਮਾਰ ਦਿੱਤੀ ਜਿਸ ਕਾਰਨ ਮਹਿਲਾ ਦੀ ਮੌਤ ਹੋ ਗਈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੱਤਿਆ ਦੇਵੀ (65) ...

ਪੂਰੀ ਖ਼ਬਰ »

ਚੋਣ ਅਮਲੇ ਨੰੂ ਚੋਣ ਸਮੱਗਰੀ ਦੇ ਕੇ ਕੀਤਾ ਰਵਾਨਾ

ਪਠਾਨਕੋਟ, 18 ਮਈ (ਚੌਹਾਨ/ਆਸ਼ੀਸ਼ ਸ਼ਰਮਾ)-19 ਮਈ ਨੰੂ ਹੋ ਰਹੀਆਂ ਚੋਣਾਂ ਨੰੂ ਲੈ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਅੱਜ ਐਸ.ਡੀ. ਕਾਲਜ ਪਠਾਨਕੋਟ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਕਮਲ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪਠਾਨਕੋਟ ਵਿਖੇ ਡਾਇਰੀਆ ਤੋਂ ਬਚਾਅ ਸਬੰਧੀ ਵਰਕਸ਼ਾਪ ਲਗਾਈ

ਪਠਾਨਕੋਟ, 18 ਮਈ (ਆਰ. ਸਿੰਘ)-ਸਿਵਲ ਸਰਜਨ ਪਠਾਨਕੋਟ ਡਾ: ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਡਾਇਰੀਏ ਤੋਂ ਬਚਾਅ ਸਬੰਧੀ ਵਰਕਸ਼ਾਪ ਸਿਵਲ ਹਸਪਤਾਲ ਵਿਚ ਕਰਵਾਈ ਗਈ | ਇਸ ਵਿਚ ਸਿਵਲ ਸਰਜਨ ਡਾ: ਨੈਨਾ ਸਲਾਥੀਆ ਨੇ ਦੱਸਿਆ ਕਿ 0 ਤੋਂ 05 ਸਾਲ ਦੇ ਬੱਚਿਆਂ ਦੀਆਂ ਜ਼ਿਆਦਾਤਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਵਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਦੇ ਸਬੰਧ ਵਿਚ ਪ੍ਰੋਗਰਾਮ

ਪਠਾਨਕੋਟ, 18 ਮਈ (ਆਰ. ਸਿੰਘ)-ਲਾਇਨਜ਼ ਕਲੱਬ ਪਠਾਨਕੋਟ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਨੂੰ ਲੈ ਕੇ ਪ੍ਰਧਾਨ ਸੁਰਿੰਦਰ ਮਹਾਜਨ ਦੀ ਪ੍ਰਧਾਨਗੀ ਹੇਠ ਕਲੱਬ ਦੇ 50 ਸਮੂਹਾਂ ਵੱਲੋਂ ਇਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਲਾਇਨਜ਼ ਕਲੱਬ ਇੰਟਰਨੈਸ਼ਨਲ 321-ਡੀ ਦੇ ਨਵ ...

ਪੂਰੀ ਖ਼ਬਰ »

ਸ੍ਰੀ ਸਾਈਾ ਗਰੁੱਪ ਦੇ 46 ਵਿਦਿਆਰਥੀਆਂ ਦੀ ਕੈਪਰੋ ਮਾਰੂਤੀ ਗਰੁੱਪ 'ਚ ਹੋਈ ਚੋਣ

ਪਠਾਨਕੋਟ, 18 ਮਈ (ਚੌਹਾਨ)-ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਣੀ ਪਠਾਨਕੋਟ ਵਿਖੇ ਚੇਅਰਮੈਨ ਇੰਜੀ: ਐਸ.ਕੇ. ਪੁੰਜ ਅਤੇ ਐਮ.ਡੀ. ਤਿ੍ਪਤਾ ਪੁੰਜ ਦੇ ਆਦੇਸ਼ ਅਨੁਸਾਰ ਗਰੁੱਪ ਦੇ ਸੀ.ਐਮ.ਡੀ. ਕੰਵਰ ਤੁਸ਼ਾਰ ਪੁੰਜ ਦੀ ਅਗਵਾਈ 'ਚ ਪਲੇਸਮੈਂਟ ਡਰਾਈਵ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਆਜ਼ਾਦੀ ਤੋਂ ਬਾਅਦ 1952 'ਚ ਪਹਿਲੀ ਵਾਰ ਵੋਟ ਪਾਉਣ ਵਾਲੇ ਬਜ਼ੁਰਗਾਂ ਨੇ ਕੀਤੀਆਂ ਯਾਦਾਂ ਸਾਂਝੀਆਂ

ਬਮਿਆਲ, 18 ਮਈ (ਰਾਕੇਸ਼ ਸ਼ਰਮਾ)-ਸੰਨ 1947 ਵਿਚ ਭਾਰਤ ਦੀ ਆਜ਼ਾਦੀ ਤੋਂ ਬਾਅਦ ਸੰਨ 1952 'ਚ ਹੋਈ ਪਹਿਲੀ ਲੋਕ ਸਭਾ ਚੋਣਾਂ ਦੇ ਗਵਾਹ ਸਰਹੱਦੀ ਪਿੰਡ ਪਲਾਹ ਨਿਵਾਸੀ ਮਿਲਖੀ ਸਿੰਘ, ਬਮਿਆਲ ਨਿਵਾਸੀ ਫ਼ਕੀਰ ਚੰਦ ਅਤੇ ਕੁਸ਼ੱਲਿਆ ਦੇਵੀ 100 ਸਾਲ ਦੀ ਉਮਰ ਤੋਂ ਵੱਧ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਪੋਿਲੰਗ ਪਾਰਟੀਆਂ ਵੱਖ-ਵੱਖ ਪੋਿਲੰਗ ਸਟੇਸ਼ਨਾਂ ਲਈ ਰਵਾਨਾ

ਪਠਾਨਕੋਟ, 18 ਮਈ ( ਆਰ. ਸਿੰਘ/ਸੰਧੂ)-ਲੋਕ ਸਭਾ ਚੋਣਾਂ-2019 ਜੋ ਕਿ 19 ਮਈ ਦੇ ਦਿਨ ਕਰਵਾਈਆਂ ਜਾ ਰਹੀਆਂ ਹਨ, ਦੇ ਲਈ ਅੱਜ ਪੋਿਲੰਗ ਪਾਰਟੀਆਂ ਨੂੰ ਵੱਖ-ਵੱਖ ਪੋਿਲੰਗ ਸਟੇਸ਼ਨਾਂ ਦੇ ਲਈ ਰਵਾਨਾ ਕੀਤਾ ਗਿਆ | ਇਹ ਜਾਣਕਾਰੀ ਰਾਮਵੀਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX