ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ 48 ਦੌੜਾਂ ਨਾਲ ਹਰਾਇਆ
. . .  1 day ago
ਸੰਗਤ ਨਾਲ ਭਰੀ ਗੱਡੀ ਪਲਟੀ, 1 ਦੀ ਮੌਤ 2 ਗੰਭੀਰ 5 ਫੱਟੜ
. . .  1 day ago
ਘਨੌਰ,20ਜੂਨ(ਜਾਦਵਿੰਦਰ ਸਿੰਘ ਜੋਗੀਪੁਰ)- ਸਨੌਰ ਅਸਰ ਪੁਰ ਸੜਕ 'ਤੇ ਬਿਆਸ ਡੇਰੇ ਦੀ ਸੰਗਤ ਨਾਲ ਭਰੀ ਮਹਿੰਦਰਾ ਐਂਡ ਮਹਿੰਦਰਾ ਦੀ ਲੋਡਰ ਗੱਡੀ ਤੇਜ਼ ਰਫ਼ਤਾਰ ਹੋਣ ਕਾਰਨ ਬੇਕਾਬੂ ਹੋ ਕੇ ਸੜਕ 'ਤੇ ਪਲਟ...
ਭਾਜਪਾ 'ਚ ਸ਼ਾਮਲ ਹੋਏ ਟੀ.ਡੀ.ਪੀ ਦੇ ਤਿੰਨ ਰਾਜ ਸਭਾ ਮੈਂਬਰ
. . .  1 day ago
ਨਵੀਂ ਦਿੱਲੀ, 20 ਜੂਨ- ਲੋਕ ਸਭਾ ਚੋਣਾਂ ਦੌਰਾਨ ਖ਼ਰਾਬ ਪ੍ਰਦਰਸ਼ਨ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਤੇਲਗੂ ਦੇਸਮ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਦੇ ਅਨੁਸਾਰ, ਰਾਜ ਸਭਾ ਦੇ ਟੀ.ਡੀ.ਪੀ. ਸੰਸਦ ਮੈਂਬਰ ...
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 382 ਦੌੜਾਂ ਦਾ ਦਿੱਤਾ ਟੀਚਾ
. . .  1 day ago
ਨਸ਼ੇ ਦੇ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਪੱਟੀ, 20 ਜੂਨ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੱਟੀ ਦੇ ਨਜ਼ਦੀਕੀ ਪਿੰਡ ਬਰਵਾਲਾ ਵਿਖੇ ਇਕ ਨੌਜਵਾਨ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਬਾਂਹ 'ਚ ਨਸ਼ੇ ਦੇ ਟੀਕੇ ਵਾਲੀ ਸਰਿੰਜ ਉਸੇ ....
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ....
ਵਿਸ਼ਵ ਕੱਪ 2019 : ਮੀਂਹ ਕਾਰਨ ਰੁਕਿਆ ਮੈਚ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦਾ ਚੌਥਾ ਖਿਡਾਰੀ ਆਊਟ
. . .  1 day ago
ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ 22 ਸਾਲਾ ਜਸਕਰਨ ਦੀ ਮ੍ਰਿਤਕ ਦੇਹ
. . .  1 day ago
ਰਾਜਾਸਾਂਸੀ, 20 ਜੂਨ (ਖੀਵਾ)- ਰੋਜ਼ੀ ਰੋਟੀ ਕਮਾਉਣ ਤੇ ਪਰਿਵਾਰ ਨੂੰ ਕਰਜ਼ਾ-ਮੁਕਤ ਕਰਨ ਦੇ ਸੁਪਨੇ ਲੈ ਕੇ ਮਸਕਟ ਗਏ 22 ਸਾਲਾ ਜਸਕਰਨ ਸਿੰਘ ਪੁੱਤਰ ਸੁਖਵਿੰਦਰ ਸਿੰਘ ਜੋ ਬੀਤੀ 11 ਜੂਨ ਨੂੰ ਦੁਬਈ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਮੌਤ ਦੇ ਮੂੰਹ ਜਾ ਪਿਆ ....
ਹਿਮਾਚਲ ਪ੍ਰਦੇਸ਼ : ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ, 35 ਜ਼ਖਮੀ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਜਦਕਿ 35 ਲੋਕ ਜ਼ਖਮੀ ਹੋਏ....
ਵਿਸ਼ਵ ਕੱਪ 2019 : 313 ਦੌੜਾਂ 'ਤੇ ਆਸਟ੍ਰੇਲੀਆ ਦਾ ਦੂਜਾ ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : 42 ਓਵਰਾਂ ਤੋਂ ਬਾਅਦ ਆਸਟ੍ਰੇਲੀਆ 289/1
. . .  1 day ago
ਅਜਮੇਰ ਸ਼ਰੀਫ਼ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਨੌਜਵਾਨ ਚੱਲਦੀ ਰੇਲਗੱਡੀ ਤੋਂ ਡਿੱਗਿਆ, ਮੌਤ
. . .  1 day ago
ਫ਼ਤਹਿਗੜ੍ਹ ਸਾਹਿਬ, 20 ਜੂਨ (ਅਰੁਣ ਆਹੂਜਾ) - ਪਵਿੱਤਰ ਦਰਗਾਹ ਅਜਮੇਰ ਸ਼ਰੀਫ਼ ਵਿਖੇ ਨਤਮਸਤਕ ਹੋ ਕੇ ਰੇਲਗੱਡੀ ਰਾਹੀ ਵਾਪਸ ਪਰਤ ਰਹੇ ਇਕ ਨੌਜਵਾਨ ਸ਼ਰਧਾਲੂ ਦੀ ਚੱਲਦੀ ਰੇਲਗੱਡੀ ਤੋਂ ਹੇਠਾਂ ਡਿਗ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ....
ਸੜਕ ਹਾਦਸੇ 'ਚ ਗੰਨਾ ਮਿੱਲ ਦੇ ਇੰਸਪੈਕਟਰ ਦੀ ਮੌਤ
. . .  1 day ago
ਖਮਾਣੋਂ, 20 ਜੂਨ (ਮਨਮੋਹਣ ਸਿੰਘ ਕਲੇਰ)- ਅੱਜ ਸ਼ਹਿਰ ਦੇ ਲਕਸ਼ਮੀ ਰਾਈਸ ਮਿੱਲ ਦੇ ਨੇੜੇ ਮੁੱਖ ਮਾਰਗ 'ਤੇ ਇੱਕ ਔਡੀ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਨਾਹਰ ਸ਼ੂਗਰ ਮਿੱਲ ਸਲਾਣਾ ਵਿਖੇ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਪਲਵਿੰਦਰ ਸਿੰਘ (59 ਸਾਲ) ....
ਹਿਮਾਚਲ ਪ੍ਰਦੇਸ਼ : ਡੂੰਘੀ ਖੱਡ 'ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਸ਼ਿਮਲਾ, 20 ਜੂਨ- ਹਿਮਾਚਲ ਪ੍ਰਦੇਸ ਦੇ ਕੁੱਲੂ ਜ਼ਿਲ੍ਹੇ 'ਚ ਇਕ ਨਿੱਜੀ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਦੀ ਖ਼ਬਰ ਮਿਲੀ ਹੈ। ਇਸ ਬੱਸ 'ਚ 50 ਯਾਤਰੀ ਸਵਾਰ ਸਨ ਜਿਨ੍ਹਾਂ 'ਚੋਂ 20 ਯਾਤਰੀ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ....
ਵਿਸ਼ਵ ਕੱਪ 2019 : 30 ਓਵਰਾਂ ਤੋਂ ਬਾਅਦ ਆਸਟ੍ਰੇਲੀਆ 177/1
. . .  1 day ago
ਸਿੱਖ ਦੰਗਿਆਂ ਦੇ ਮਾਮਲੇ 'ਚ ਕਮਲ ਨਾਥ ਦੇ ਖ਼ਿਲਾਫ਼ ਫਿਰ ਤੋਂ ਹੋਵੇਗੀ ਜਾਂਚ- ਮਨਜਿੰਦਰ ਸਿਰਸਾ
. . .  1 day ago
ਬਿਜਲੀ ਚੋਰੀ ਫੜਨ ਗਏ ਬਿਜਲੀ ਮੁਲਾਜ਼ਮਾਂ ਨੂੰ ਕਿਸਾਨਾਂ ਨੇ ਡੇਢ ਘੰਟਾ ਬੰਦੀ ਬਣਾਈ ਰੱਖਿਆ
. . .  1 day ago
ਫ਼ਸਲ 'ਤੇ ਸਪਰੇ ਕਰਦੇ ਸਮੇਂ ਕਿਸਾਨ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੀ ਠੋਸ ਸ਼ੁਰੂਆਤ, 13 ਓਵਰਾਂ ਤੋਂ ਬਾਅਦ ਬਿਨਾਂ ਵਿਕਟ ਗੁਆਏ 72 ਦੌੜਾਂ 'ਤੇ
. . .  1 day ago
ਮੀਂਹ ਕਾਰਨ ਅੰਮ੍ਰਿਤਸਰ ਦੇ ਮਾਲ ਰੋਡ ਦੀ ਸੜਕ ਦਾ ਇਕ ਹਿੱਸਾ ਹੇਠਾਂ ਧਸਿਆਂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 6 ਓਵਰਾਂ ਮਗਰੋਂ 31/0 'ਤੇ
. . .  1 day ago
ਹਾਰਡ ਕੌਰ ਖਿਲਾਫ ਰਾਜਧ੍ਰੋਹ ਦਾ ਮਾਮਲਾ ਦਰਜ, ਯੋਗੀ ਤੇ ਭਾਗਵਤ ਖਿਲਾਫ ਕੀਤੀ ਸੀ ਟਿੱਪਣੀ
. . .  1 day ago
ਪਾਰਟੀ ਦਾ ਅਗਲਾ ਪ੍ਰਧਾਨ ਕੌਣ ਹੋਵੇਗਾ ਇਸ ਦਾ ਫੈਸਲਾ ਮੈਂ ਨਹੀਂ ਕਰਾਂਗਾ - ਰਾਹੁਲ ਗਾਂਧੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਬਨਾਮ ਬੰਗਲਾਦੇਸ਼, ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਮਿਲੀ ਉਮਰ ਕੈਦ ਦੀ ਸਜ਼ਾ
. . .  1 day ago
ਹਿੰਦ ਪਾਕਿ ਕੌਮੀ ਸਰਹੱਦ ਤੋਂ ਸਾਢੇ 26 ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਜਲੰਧਰ 'ਚ ਮੀਂਹ ਸਮੇਤ ਹੋਈ ਗੜੇਮਾਰੀ
. . .  1 day ago
ਲਾਪਤਾ ਹੋਏ ਪਰਿਵਾਰ ਵਿਚੋਂ ਇਕ ਮਹਿਲਾ ਦੀ ਮਿਲੀ ਲਾਸ਼
. . .  1 day ago
ਸੜਕ ਦੁਰਘਟਨਾ ਵਿਚ ਔਰਤ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਜਲੰਧਰ ਦੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਕੈਪਟਨ ਨੇ ਕੀਤੀ ਪ੍ਰਧਾਨਗੀ
. . .  1 day ago
ਮੋਦੀ 'ਤੇ ਸਵਾਲ ਖੜੇ ਕਰਨ ਵਾਲਾ ਬਰਖ਼ਾਸਤ ਆਈ.ਪੀ.ਐਸ. ਅਧਿਕਾਰੀ 30 ਸਾਲ ਪੁਰਾਣੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਜੰਡਿਆਲਾ ਗੁਰੂ ਵਿਖੇ ਹਨੇਰੀ ਉਪਰੰਤ ਹੋਈ ਬਾਰਸ਼
. . .  1 day ago
ਰਾਂਚੀ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣਗੇ ਨਰਿੰਦਰ ਮੋਦੀ
. . .  1 day ago
ਬਾਰਿਸ਼ ਨੇ ਗੁਰੂ ਨਗਰੀ ਵਿਚ ਮੌਸਮ ਕੀਤਾ ਸੁਹਾਵਣਾ
. . .  1 day ago
ਰੇਲਵੇ ਗੇਟਮੈਨ ਦੀ ਕਵਾਟਰ ਵਿਚੋਂ ਮਿਲੀ ਲਾਸ਼
. . .  1 day ago
ਇਕ ਰਾਸ਼ਟਰ, ਇਕ ਚੋਣ ਸਮੇਂ ਦੀ ਮੰਗ, ਲਗਾਤਾਰ ਚੋਣ ਹੋਣ ਨਾਲ ਵਿਕਾਸ 'ਚ ਪੈਂਦੀ ਹੈ ਰੁਕਾਵਟ - ਰਾਸ਼ਟਰਪਤੀ
. . .  1 day ago
ਏ.ਐਨ 32 ਜਹਾਜ਼ ਹਾਦਸਾ : 6 ਮ੍ਰਿਤਕ ਦੇਹਾਂ ਤੇ 7 ਦੇ ਅਵਸ਼ੇਸ਼ ਬਰਾਮਦ
. . .  1 day ago
ਸਰਜੀਕਲ ਸਟ੍ਰਾਈਕ ਤੇ ਏਅਰ ਸਟ੍ਰਾਈਕ ਕਰਕੇ ਭਾਰਤ ਨੇ ਆਪਣੇ ਇਰਾਦੇ ਪ੍ਰਗਟ ਕੀਤੇ - ਰਾਸ਼ਟਰਪਤੀ
. . .  1 day ago
ਅੱਤਵਾਦ ਖਿਲਾਫ ਪੂਰਾ ਵਿਸ਼ਵ ਭਾਰਤ ਨਾਲ - ਰਾਸ਼ਟਰਪਤੀ
. . .  1 day ago
ਚੰਦਰਯਾਨ 2 ਨੂੰ ਲਾਂਚ ਕਰਨ ਦੀ ਤਿਆਰੀ 'ਚ ਵਿਗਿਆਨੀ - ਰਾਸ਼ਟਰਪਤੀ
. . .  1 day ago
ਕੂੜੇ ਦਾ ਇਸਤੇਮਾਲ ਸੜਕ ਬਣਾਉਣ ਲਈ ਹੋ ਰਿਹਾ ਹੈ - ਰਾਸ਼ਟਰਪਤੀ
. . .  1 day ago
ਜੀ.ਐਸ.ਟੀ. ਨੂੰ ਸਰਲ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ - ਰਾਸ਼ਟਰਪਤੀ
. . .  1 day ago
ਭਾਰਤ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ - ਰਾਸ਼ਟਰਪਤੀ
. . .  1 day ago
ਭਾਰਤ ਸਭ ਤੋਂ ਵੱਧ ਸਟਾਰਟ ਅੱਪ ਵਾਲੇ ਦੇਸ਼ਾਂ ਵਿਚ ਸ਼ਾਮਲ, ਉੱਚ ਸਿੱਖਿਆ 'ਚ ਸੀਟਾਂ ਦੀ ਗਿਣਤੀ ਡੇਢ ਗੁਣਾ ਕੀਤੀ ਜਾਵੇਗੀ - ਰਾਸ਼ਟਰਪਤੀ
. . .  1 day ago
ਤਿੰਨ ਤਲਾਕ, ਹਲਾਲਾ ਵਰਗੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੀ ਲੋੜ - ਰਾਸ਼ਟਰਪਤੀ
. . .  1 day ago
3 ਕਰੋੜ ਦਿਹਾਤੀ ਔਰਤਾਂ ਨੂੰ ਲੋਨ ਦਿੱਤਾ ਗਿਆ - ਰਾਸ਼ਟਰਪਤੀ ਕੋਵਿੰਦ
. . .  1 day ago
ਸਸਤੀ ਦਵਾਈਆਂ ਲਈ 5300 ਜਨ ਔਸ਼ਧੀ ਕੇਂਦਰ ਖੋਲੇ ਗਏ - ਰਾਸ਼ਟਰਪਤੀ ਕੋਵਿੰਦ
. . .  1 day ago
ਆਯੁਸ਼ਮਾਨ ਭਾਰਤ ਦੁਨੀਆ ਦੀ ਸਭ ਤੋਂ ਵੱਡੀ ਸਿਹਤ ਯੋਜਨਾ - ਰਾਸ਼ਟਰਪਤੀ ਕੋਵਿੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551
ਿਵਚਾਰ ਪ੍ਰਵਾਹ: ਮੇਰੀ ਭਾਵਨਾ ਦਾ ਲੋਕਰਾਜ ਉਹ ਹੈ, ਜਿਸ ਵਿਚ ਛੋਟੇ ਤੋਂ ਛੋਟੇ ਵਿਅਕਤੀ ਦੀ ਆਵਾਜ਼ ਨੂੰ ਵੀ ਓਨੀ ਥਾਂ ਮਿਲੇ, ਜਿੰਨੀ ਕਿ ਸਮੂਹ ਦੀ ਆਵਾਜ਼ ਨੂੰ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਅੰਮਿ੍ਤਸਰ ਜ਼ਿਲ੍ਹੇ ਦੇ ਕਰੀਬ 15 ਲੱਖ ਵੋਟਰ ਕਰਨਗੇ ਵੋਟ ਦੇ ਹੱਕ ਦੀ ਵਰਤੋਂ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)- ਅੰਮਿ੍ਤਸਰ ਜ਼ਿਲੇ੍ਹ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਏ ਗਏ ਹਨ | ਜ਼ਿਲੇ੍ਹ ਦੇ 15 ਲੱਖ 940 ਵੋਟਰ, ਜਿਨਾਂ ਵਿਚ 8 ਲੱਖ ਇੱਕ ਹਜ਼ਾਰ 639 ਮਰਦ ਤੇ 7 ਲੱਖ ਛੇ ਹਜ਼ਾਰ 178 ਔਰਤ ਵੋਟਰ ਸ਼ਾਮਿਲ ਹਨ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨਗੇ | ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ 'ਚ 2 ਅਤੀ ਸੰਵੇਦਨਸ਼ੀਲ ਅਤੇ 517 ਸੰਵੇਦਨਸ਼ੀਨ ਬੂਥਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਚੋਣਾਂ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਣ ਲਈ 7400 ਸੁਰੱਖਿਆ ਜਵਾਨ ਤਾਇਨਾਤ ਕੀਤੇ ਗਏ ਹਨ | ਇਸੇ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀ ਵਲੋਂ ਭਲਕੇ ਅੰਮਿ੍ਤਸਰ ਜ਼ਿਲ੍ਹੇ ਵਿਚ ਹੋਣ ਜਾ ਰਹੀ ਲੋਕ ਸਭਾ ਚੋਣ ਨੂੰ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜਣ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਗਿਆ ਹੈ ਤੇ ਇਸ ਸਬੰਧੀ ਅੱਜ ਪੋਲਿੰਗ ਪਾਰਟੀਆਾ ਨੂੰ ਜ਼ਿਲੇ੍ਹ ਦੇ 1601 ਪੋਲਿੰਗ ਬੂਥਾਾ ਲਈ ਚੋਣ ਸਮੱਗਰੀ ਦੇ ਕੇ ਕੀਤਾ ਰਵਾਨਾ ਕੀਤਾ ਗਿਆ | ਜ਼ਿਲ੍ਹਾ ਚੋਣ ਅਫ਼ਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਅੰਮਿ੍ਤਸਰ ਦੇ 11 ਵਿਧਾਨ ਸਭਾ ਹਲਕਿਆਂ ਦੇ ਹਰੇਕ ਹਲਕੇ 'ਚ 10 ਮਾਡਲ ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਤੇ ਵੋਟਰਾਂ ਨੂੰ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ¢ ਉਨ੍ਹਾਂ ਦੱਸਿਆ ਕਿ ਅਜਨਾਲਾ 'ਚ 1 ਅਤਿ ਸੰਵੇਦਨਸ਼ੀਲ ਤੇ 37 ਸੰਵੇਦਨਸ਼ੀਲ, ਰਾਜਾਸਾਂਸੀ 'ਚ 74 ਸੰਵੇਦਨਸ਼ੀਲ, ਮਜੀਠਾ 'ਚ 106, ਅੰਮਿ੍ਤਸਰ ਉਤਰੀ 'ਚ 42, ਅੰਮਿ੍ਤਸਰ ਪੱਛਮੀ 37, ਅੰਮਿ੍ਤਸਰ ਕੇਂਦਰੀ 'ਚ 1 ਅਤਿ ਸੰਵੇਦਨਸ਼ੀਲ ਤੇ 12 ਸੰਵੇਦਨਸ਼ੀਲ, ਅੰਮਿ੍ਤਸਰ ਪੂਰਬੀ 'ਚ ਸੰਵੇਦਨਸ਼ੀਲ 12, ਅੰਮਿ੍ਤਸਰ ਦੱਖਣੀ 'ਚ 15, ਅਟਾਰੀ 'ਚ 66, ਜੰਡਿਆਲਾ 51 ਅਤੇ ਬਾਬਾ ਬਕਾਲਾ 'ਚ 65 ਸੰਵੇਦਨਸ਼ੀਲ ਬੂਥ ਬਣਾਏ ਗਏ ਹਨ | ਸ: ਢਿੱਲੋਂ ਨੇ ਦੱਸਿਆ ਕਿ ਜ਼ਿਲੇ੍ਹ ਦੇ ਪੋਲਿੰਗ ਬੂਥਾਂ ਲਈ ਪੋਲਿਗ ਪਾਰਟੀਆਂ ਨੂੰ ਚੋਣ ਸਮੱਗਰੀ ਦੇ ਕੇ ਰਵਾਨਾ ਕਰ ਦਿੱਤਾ ਗਿਆ ਹੈ ਤੇ ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ¢ ਉਨ੍ਹਾਂ ਦੱਸਿਆ ਕਿ ਅੰਮਿ੍ਤਸਰ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ 'ਚ 11 ਪਿੰਕ ਬੂਥ ਵੀ ਬਣਾਏ ਗਏ ਹਨ ਜਿਨਾਂ 'ਤੇ ਸਾਰਾ ਇਸਤਰੀ ਸਟਾਫ ਤਾਇਨਾਤ ਕੀਤਾ ਗਿਆ ਹੈ | ਇਸੇ ਦੌਰਾਨ ਪੁਲਿਸ ਕਮਿਸ਼ਨਰ ਐਸ. ਸ੍ਰੀ ਵਾਸਤਵਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜਣ ਲਈ ਪੁਲਿਸ ਪਾਰਟੀਆਂ ਪੂਰੀ ਮੁਸ਼ਤੈਦੀ ਨਾਲ ਸ਼ਹਿਰ ਦੇ ਅੰਦਰੂਨੀ ਅਤੇ ਬਾਹਰਲੇ ਇਲਾਕਿਆਂ 'ਚ 24 ਘੰਟੇ ਨਾਕੇ ਲਗਾ ਕੇ ਚੈਕਿੰਗ ਕਰ ਰਹੀਆਂ ਹਨ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਤੋਂ ਇਲਾਵਾ ਸੀ: ਆਰ: ਪੀ: ਐਫ, ਬੀ. ਐਸ. ਐਫ, ਆਈ. ਟੀ. ਬੀ. ਪੀ. ਦੀਆਂ 10 ਕੰਪਨੀਆਂ 'ਤੇ ਸਵੇਟ ਟੀਮਾਂ ਸਮੇਤ ਕੁਲ 3500 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ | ਐਸ. ਐਸ. ਪੀ. ਦਿਹਾਤੀ ਵਿਕਰਮਜੀਤ ਸਿੰਘ ਦੁੱਗਲ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੌਰਾਨ ਦਿਹਾਤੀ ਖੇਤਰ 'ਚ 3900 ਜਵਾਨ ਤਾਇਨਾਤ ਕੀਤੇ ਗਏ ਹਨ ਜਿੰਨ੍ਹਾਂ 'ਚ 8 ਕੰਪਨੀਆਂ ਪੈਰਾ ਮਿਲਟਰੀ ਫ਼ੋਰਸਾਂ ਦੀਆਂ ਅਤੇ ਬਾਕੀ ਪੰਜਾਬ ਪੁਲਿਸ ਦੇ ਜਵਾਨ ਤਾਇਨਾਤ ਕੀਤੇ ਗਏ ਹਨ |

ਝੰਡੀਆਂ, ਗੁਬਾਰੇ ਅਤੇ ਵਿਸ਼ੇਸ਼ ਗੇਟ ਕਰਨਗੇ ਵੋਟਰਾਂ ਦਾ ਸਵਾਗਤ

ਅੰਮਿ੍ਤਸਰ, 18 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਚੋਣ ਕਮਿਸ਼ਨ ਵਲੋਂ ਕੀਤੀ ਗਈ ਵਿਲੱਖਣ ਪਹਿਲ ਦੇ ਚਲਦਿਆਂ ਲੋਕ ਸਭਾ ਚੋਣਾਂ ਲਈ ਵੋਟਾਂ ਪਾਉਣ ਵਾਲੇ ਬਣਾਏ ਗਏ ਪੋਲਿੰਗ ਬੂਥ ਨੂੰ ਖ਼ਾਸ ਤੌਰ 'ਤੇ ਸ਼ਿੰਗਾਰਿਆ ਗਿਆ ਹੈ ਜਿਸ 'ਚ ਪੋਲਿੰਗ ਬੂਥ ਦੇ ਬਹਾਰ ਦਿਲਕਸ਼ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਹੋਣਗੇ 11 ਗੁਲਾਬੀ ਬੂਥ, ਕਮਾਂਡ ਔਰਤਾਂ ਦੇ ਹਵਾਲੇ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)- ਚੋਣ ਕਮਿਸ਼ਨ ਵਲੋਂ ਚੋਣਾਂ ਦੇ ਅਮਲ 'ਚ ਔਰਤਾਂ ਦੀ ਭਾਈਵਾਲੀ ਤੋਂ ਇਲਾਵਾ ਕੁਝ ਬੂਥਾਂ ਦੀ ਸਮੁਚੀ ਕਮਾਂਡ ਔਰਤਾਂ ਦੇ ਹੱਥਾਂ 'ਚ ਦੇਣ ਦਾ ਫੈਸਲਾ ਲਿਆ ਗਿਆ ਹੈ ਇਸੇ ਤਹਿਤ ਹੀ ਅੰਮਿ੍ਤਸਰ 'ਚ ਵੀ ਹਰੇਕ ਵਿਧਾਨ ਸਭਾ ਹਲਕੇ 'ਚੋਂ ਇਕ ਬੂਥ ਦੀ ...

ਪੂਰੀ ਖ਼ਬਰ »

ਹਰਦੀਪ ਸਿੰਘ ਪੁਰੀ ਨੇ ਚਖਿਆ ਅੰਮਿ੍ਤਸਰੀ ਕੁਲਚੇ ਤੇ ਕਚੌਰੀਆਂ ਦਾ ਸੁਆਦ

ਅੰਮਿ੍ਤਸਰ, 18 ਮਈ (ਜਸਵੰਤ ਸਿੰਘ ਜੱਸ)-ਭਾਜਪਾ ਵਲੋਂ ਅੰਮਿ੍ਤਸਰ ਤੋਂ ਚੋਣ ਲੜ ਰਹੇ ਸਾਬਕਾ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ: ਹਰਦੀਪ ਸਿੰਘ ਪੁਰੀ ਨੇ ਤਿੰਨ ਹਫ਼ਤਿਆਂ ਦੇ ਚੋਣ ਪ੍ਰਚਾਰ ਦੀ ਥਕਾਣ ਉਤਾਰਦਿਆਂ ਸੁਹਾਵਣੇ ਮੌਸਮ ਵਿਚ ਅੰਮਿ੍ਤਸਰ ਦੇ ਪ੍ਰਸਿੱਧ ਕੁਲਚੇ ...

ਪੂਰੀ ਖ਼ਬਰ »

ਚੋਣਾਂ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਖ਼ਤ ਸੁਰੱਖਿਆ ਪ੍ਰਬੰਧ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਲੋਕ ਸਭਾ ਚੋਣਾਂ ਲਈ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ ਅਤੇ ਹਰੇਕ ਪੋਿਲੰਗ ਬੂਥ 'ਤੇ ਪੁਲਿਸ ਦਾ ਸਖ਼ਤ ਪਹਿਰਾ ਬਿਠਾ ਦਿੱਤਾ ਗਿਆ ਹੈ ਤਾਂ ਕਿ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਨੇਪਰੇ ਚਾੜਿਆ ਜਾ ਸਕੇ | ...

ਪੂਰੀ ਖ਼ਬਰ »

ਦਿੱਲੀ 'ਚ ਮੌਸਮ ਖ਼ਰਾਬ ਹੋਣ ਕਾਰਨ ਵੱਖ-ਵੱਖ 13 ਉਡਾਣਾਂ ਨੂੰ ਅੰਮਿ੍ਤਸਰ ਉਤਾਰਿਆ

ਰਾਜਾਸਾਂਸੀ, 18 ਮਈ (ਹੇਰ/ਹਰਦੀਪ ਸਿੰਘ ਖੀਵਾ)-ਦੇਸ਼ ਦੀ ਰਾਜਧਾਨੀ ਦਿੱਲੀ 'ਚ ਬੀਤੀ ਰਾਤ ਅਚਾਨਕ ਮੌਸਮ ਖ਼ਰਾਬ ਹੋਣ ਕਾਰਨ ਦਿੱਲੀ ਪੁੱਜਣ ਵਾਲੀਆਂ ਕੌਮਾਂਤਰੀ ਤੇ ਘਰੇਲੂ 13 ਉਡਾਣਾਂ ਦਾ ਮੁੱਖ ਅੰਮਿ੍ਤਸਰ ਵੱਲ ਮੋੜਦਿਆਂ ਅੰਮਿ੍ਤਸਰ ਦੇ ਹਵਾਈ ਅੱਡੇ 'ਤੇ ਉਤਾਰਣਾ ਪਿਆ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੇ ਨਰਸਿੰਗ ਸਟਾਫ ਨੇ ਫਲੋਰੈਂਸ ਨਾਈਟਿੰਗੇਲਜ਼ ਦਾ ਜਨਮ ਦਿਨ ਮਨਾਇਆ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਹਸਪਤਾਲ ਵਿਖੇ ਨਰਸਿੰਗ ਐਸੋਸੀਏਸ਼ਨ ਵਲੋਂ ਫਲੋਰੈਂਸ ਨਾਈਟਿੰਗੈਲਜ ਦਾ 199 ਜਨਮ ਦਿਨ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਐਸੋਸੀਏਸ਼ਨ ਦੀ ਪ੍ਰਧਾਨ ਸ੍ਰੀਮਤੀ ਨਰਿੰਦਰ ਕੌਰ ਬੁੱਟਰ ਨੇ ਕੀਤੀ | ਇਸ ਮੌਕੇ ਮੁਖ ਮਹਿਮਾਨ ...

ਪੂਰੀ ਖ਼ਬਰ »

ਮੰਨਾ ਅਤੇ ਡਾ: ਹਰਜੀਤ ਵਲੋਂ ਪਾਰਟੀ ਵਰਕਰਾਂ ਦਾ ਧੰਨਵਾਦ

ਰਈਆ, 18 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੀਤੇ ਕੱਲ੍ਹ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਵਿੰਡ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਦੇ ਚੋਣ ਲੜ ਰਹੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਵਿਸ਼ਾਲ ਚੋਣ ਰੈਲੀ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਸੀ. ਆਈ. ਐਸ. ਐਫ, ਏਅਰ ਫ਼ੋਰਸ ਤੇ ਪੰਜਾਬ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਸਖ਼ਤ

ਰਾਜਾਸਾਂਸੀ, 18 ਮਈ (ਹਰਦੀਪ ਸਿੰਘ ਖੀਵਾ)-ਪੰਜਾਬ ਵਿਚ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਸੁਰੱਖਿਆ ਫ਼ੋਰਸਾਂ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕਰ ...

ਪੂਰੀ ਖ਼ਬਰ »

ਪਖੰਡੀਆਂ ਤੇ ਅੰਧ ਵਿਸ਼ਵਾਸ ਫ਼ੈਲਾਉਣ ਵਾਲਿਆਂ ਿਖ਼ਲਾਫ਼ ਸਿਆਸੀ ਆਗੂ ਅੱਗੇ ਆਉਣ-ਤਰਕਸ਼ੀਲ ਸੁਸਇਟੀ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਕਿਹਾ ਕਿ ਮੌਜੂਦਾ ਸਿਆਸਤ ਲੋਕ ਸੇਵਾ ਨਾ ਹੋ ਕੇ ਲਾਹੇਵੰਦ ਧੰਦਾ ਬਣ ਚੁੱਕੀ ਹੈ | ਚੋਣ ਲੜਣ ਵਾਲੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵਲੋਂ ਆਪਣੇ ਵਿਰੋਧੀਆਂ ਦੇ ਿਖ਼ਲਾਫ਼ ਝੂਠੀਆਂ ਅਤੇ ਘਟੀਆ ...

ਪੂਰੀ ਖ਼ਬਰ »

ਅਮਰਜੀਤ ਸਿੰਘ ਬੰਡਾਲਾ ਨੇ ਘਰ-ਘਰ ਜਾ ਵੋਟਰਾਂ ਨਾਲ ਸੰਪਰਕ ਕੀਤਾ

ਬੰਡਾਲਾ, 18 ਮਈ (ਅਮਰਪਾਲ ਸਿੰਘ ਬੱਬੂ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ-ਭਾਜਪਾ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਬੰਡਾਲਾ ਵਲੋਂ ਪਿੰਡ ਬੰਡਾਲਾ ਦੀਆਂ ਵੱਖ-ਵੱਖ ਵਾਰਡਾਂ ਅਤੇ ਮੁਹੱਲਿਆਂ 'ਚ ...

ਪੂਰੀ ਖ਼ਬਰ »

ਗੁਰਦੇਵ ਸਿੰਘ ਸ਼ਹੂਰਾ ਨੇ ਔਜਲਾ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਬੱਚੀਵਿੰਡ, 18 ਮਈ (ਬਲਦੇਵ ਸਿੰਘ ਕੰਬੋ)- ਲੋਕ ਸਭਾ ਚੋਣਾਂ ਦਾ ਖੁੱਲ੍ਹਾ ਚੋਣ ਪ੍ਰਚਾਰ ਬੰਦ ਉਪਰੰਤ ਵੋਟਰਾਂ ਨੂੰ ਆਪਣੀ ਪਾਰਟੀ ਦੇ ਹੱਕ 'ਚ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸਮਰਥਕ ਪੱਬਾਂ ਭਾਰ ਹੋ ਗਏ ਹਨ¢ ਇਸ ਤਹਿਤ ਹੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਡਾ: ਵੇਰਕਾ ਨੇ ਬੀਬੀ ਜਗੀਰ ਕੌਰ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਤਰਸਿੱਕਾ, 18 ਮਈ (ਅਤਰ ਸਿੰਘ ਤਰਸਿੱਕਾ)-ਲੋਕ ਸਭਾ ਹਲਕਾ ਖਡੂਰ ਸਾਹਿਬ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਲਕਾ ਜੰਡਿਆਲਾ ਗੁਰੂ ਦੇ ਚੋਣ ਇੰਚਾਰਜ ਡਾ: ਦਲਬੀਰ ਸਿੰਘ ਵੇਰਕਾ ਨੇ ਆਪਣੇ ਸਾਥੀਆਂ ਨਾਲ ਬਲਾਕ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਰਿੰਪੀ ਨੇ ਸਾਥੀਆਂ ਨਾਲ ਵਾਰਡ ਨੰਬਰ 54 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਛੇਹਰਟਾ, 18 ਮਈ (ਵਡਾਲੀ)-ਪੰਜਾਬ ਪ੍ਰਦੇਸ਼ ਕਾਗਰਸ ਦੇ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਰਿੰਪੀ ਵਲੋਂ ਸਾਥੀਆਂ ਨਾਲ ਵਾਰਡ ਨੰਬਰ 54 ਦੇ ਵੱਖ-ਵੱਖ ਇਲਾਕਿਆਂ 'ਚ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ...

ਪੂਰੀ ਖ਼ਬਰ »

ਈ. ਵੀ. ਐਮ. ਨਾਲ ਚੋਣਾਂ ਦਾ ਵਿਰੋਧ ਕਰ ਰਹੇ ਆਗੂ ਹੰਸ ਵਲੋਂ ਧਰਨਾ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)¸ਈ. ਵੀ. ਐਮ. ਮਸ਼ੀਨਾਂ 'ਚ ਗੜਬੜੀ ਦੇ ਦੋਸ਼ ਲਾ ਕੇ ਪਿਛਲੇ ਲੰਮੇਂ ਸਮੇਂ ਤੋਂ ਵਿਰੋਧ ਕਰ ਰਹੇ ਫੂਲੇ ਭਾਰਤੀ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਸ੍ਰੀ ਰਵਿੰਦਰ ਹੰਸ ਵਲੋਂ ਅੱਜ ਤੋਂ ਧਰਨਾ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ | ਇਥੇ ਕੋਤਵਾਲੀ ...

ਪੂਰੀ ਖ਼ਬਰ »

ਭਕਨਾ ਕਲਾਂ ਵਾਸੀਆਂ ਨੇ ਪੁਰੀ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਅਟਾਰੀ, 18 ਮਈ (ਰੁਪਿੰਦਰਜੀਤ ਸਿੰਘ ਭਕਨਾ)¸ਪਿੰਡ ਭਕਨਾ ਕਲਾਂ 'ਚ ਉਸ ਵੇਲੇ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਿਆ ਜਦੋ ਭਕਨਾ ਕਲਾਂ ਦੀ ਸਮੁੱਚੀ ਸਾਬਕਾ ਪੰਚਾਇਤ ਨੇ ਆਪਣੇ ਵੱਡੀ ਗਿਣਤੀ ਸਾਥੀਆਂ ਨਾਲ ਉਨ੍ਹਾਂ ਦੇ ਹੱਕ ...

ਪੂਰੀ ਖ਼ਬਰ »

ਚੋਣਾਂ ਦੇ ਮੱਦੇਨਜ਼ਰ ਸਰਹੱਦੀ ਇਲਾਕੇ ਅੰਦਰ ਸੁਰੱਖਿਆ ਚਾਕਬੰਦ

ਅਟਾਰੀ, 18 ਮਈ (ਰੁਪਿੰਦਰਜੀਤ ਸਿੰਘ ਭਕਨਾ)-ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਨਿਰਪੱਖ ਤਰੀਕੇ ਨਾਲ ਨੇਪੇਰੇ ਚੜਾਉਣ ਦੇ ਮਕਸਦ ਨਾਲ ਐਸ. ਐਸ. ਪੀ. ਅੰਮਿ੍ਤਸਰ ਦਿਹਾਤੀ ਦੀਆਂ ਹਿਦਾਇਤਾਂ 'ਤੇ ਸਰਹੱਦੀ ਇਲਾਕੇ ਵਿਚ ਖਾਸ ਨਾਕੇ ...

ਪੂਰੀ ਖ਼ਬਰ »

ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਨੌਸਰਬਾਜ਼ ਨੇ ਧੋਖੇ ਨਾਲ 50 ਹਜ਼ਾਰ ਰੁਪਈਆ ਕਢਵਾਇਆ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)- ਇਕ ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਇਕ ਨੌਸਰਬਾਜ਼ ਵਲੋਂ ਧੋਖੇ ਨਾਲ 50 ਹਜ਼ਾਰ ਰੁਪਏ ਕਢਵਾ ਲਏ | ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਿਖ਼ਲਾਫ਼ ਧੋਖਾਧੜੀ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ਸਾਬਕਾ ...

ਪੂਰੀ ਖ਼ਬਰ »

ਪੀ. ਡੀ. ਏ. ਦੇ ਹੱਕ 'ਚ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਆਰ. ਐਮ. ਪੀ. ਆਈ. ਨੇ ਵਿੱਢੀ ਮੁਹਿੰਮ

ਅਜਨਾਲਾ, 18 ਮਈ (ਐਸ. ਪ੍ਰਸ਼ੋਤਮ)- ਅਜਨਾਲਾ ਸ਼ਹਿਰ 'ਚ ਢੋਲ-ਢਮੱਕੇ ਤੇ ਰੋਡ ਸ਼ੋਅ ਦੇ ਚੋਣ ਪ੍ਰਚਾਰ ਦਾ ਸਮਾਂ ਖ਼ਤਮ ਹੋਣ ਪਿਛੋਂ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਪੀ. ਡੀ. ਏ. ਉਮੀਦਵਾਰ ਤੇ ਸੀ. ਪੀ. ਆਈ. ਮਹਿਲਾ ਆਗੂ ਬੀਬੀ ਦਸਵਿੰਦਰ ਕੌਰ ਦੇ ਹੱਕ 'ਚ ਦੁਕਾਨਾਂ ਤੇ ਘਰਾਂ 'ਚ ...

ਪੂਰੀ ਖ਼ਬਰ »

ਡਿੰਪਾ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਤਰਸਿੱਕਾ, 18 ਮਈ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ ਦੇ ਪ੍ਰਮੁੱਖ ਕਾਂਗਰਸੀ ਆਗੂ ਤੇ ਵਰਕਰਾਂ ਨੇ ਅੱਜ ਚੋਣ ਪ੍ਰਚਾਰ ਬੰਦ ਹੋਣ 'ਤੇ ਪਿੰਡ ਤਰਸਿੱਕਾ ਦੇ ਵੋਟਰਦਾ ਘਰੋ ਘਰੀਂ ਜਾ ਕੇ ਸ: ਜਸਬੀਰ ਸਿੰਘ ਡਿੰਪਾ ਲਈ ਵੋਟਾਂ ਮੰਗੀਆਂ | ਇਸ ਵਿਸ਼ਾਲ ਕਾਫ਼ਲੇ ਦੀ ਅਗਵਾਈ ...

ਪੂਰੀ ਖ਼ਬਰ »

ਔਜਲਾ ਦੀ ਜਿੱਤ ਯਕੀਨੀ-ਸ਼ਰਮਾ

ਵੇਰਕਾ, 18 ਮਈ (ਪਰਮਜੀਤ ਸਿੰਘ ਬੱਗਾ)- ਲੋਕ ਸਭਾ ਚੋਣਾਂ ਸਬੰਧੀ ਹਲਕਾ ਪੂਰਬੀ ਦੀ ਵਾਰਡ ਨੰ: 20 ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਬੂਥ ਇੰਚਾਰਜ਼ਾਂ ਅਤੇ ਵਰਕਰਾਂ ਦੀ ਮੀਟਿੰਗ ਅਬਾਦੀ ਗੁਰੂ ਨਗਰ ਵੇਰਕਾ ਵਿਖੇ ਬੁਲਾਈ ਗਈ | ਬਲਾਕ ਕਾਂਗਰਸ ਕਮੇਟੀ ਵੇਰਕਾ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਕਿਸੇ ਵੀ ਪਾਰਟੀ ਨੇ ਕਸਬਾ ਜੈਂਤੀਪੁਰ ਤੱਕ ਨਹੀਂ ਕੀਤੀ ਪਹੁੰਚ

ਜੈਂਤੀਪੁਰ, 18 ਮਈ (ਬਲਵੰਤ ਸਿੰਘ ਭਗਤ)- ਲੋਕ ਸਭਾ ਹਲਕਾ ਅੰਮਿ੍ਤਸਰ ਦੇ ਹਲਕਾ ਮਜੀਠਾ ਦੇ ਅਹਿਮ ਕਸਬੇ ਜੈਂਤੀਪੁਰ ਵਿਖੇ 19 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦਾ ਪ੍ਰਚਾਰ ਅੱਜ ਸ਼ਾਮ ਨੂੰ 5 ਵਜੇ ਸਮਾਪਤ ਹੋ ਚੁੱਕਾ ਪ੍ਰੰਤੂ ਕਿਸੇ ਵੀ ਪਾਰਟੀ ਦੇ ਉਮੀਦਵਾਰ ਜਾਂ ਹਲਕਾ ...

ਪੂਰੀ ਖ਼ਬਰ »

ਜੋਧ ਸਿੰਘ ਸਮਰਾ ਨੇ ਪੁਰੀ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਪਾਰਟੀ ਨੂੰ 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ 'ਚ ਸਬਕ ਸਿਖਾਉਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ...

ਪੂਰੀ ਖ਼ਬਰ »

ਔਜਲਾ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਲੋਪੋਕੇ, 18 ਮਈ (ਗੁਰਵਿੰਦਰ ਸਿੰਘ ਕਲਸੀ)-ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵਲੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਲਈ ਘਰ-ਘਰ 'ਚੋਂ ਵੋਟਾਂ ਮੰਗਣ ਤਹਿਤ ਚਲਾਈ ਮੁਹਿੰਮ ਤਹਿਤ ਅੱਜ ਬਲਾਕ ਸੰਮਤੀ ਮੈਂਬਰ ਅਤੇ ਸਾਬਕਾ ਸਰਪੰਚ ਦਲਬੀਰ ਸਿੰਘ ਕੋਹਾਲਾ ਦੀ ਅਗਵਾਈ ...

ਪੂਰੀ ਖ਼ਬਰ »

ਜੋਸ਼ੀ ਨੇ ਪੁਰੀ ਲਈ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅੰਮਿ੍ਤਸਰ, 18 ਮਈ (ਹਰਮਿੰਦਰ ਸਿੰਘ)-ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਭਾਜਪਾ ਉਮੀਦਵਾਰ ਸ: ਹਰਦੀਪ ਸਿੰਘ ਪੁਰੀ ਦੇ ਹੱਕ 'ਚ ਸਾਬਕਾ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋਂ ਵੱਖ-ਵੱਖ ਇਲਾਕਿਆਂ 'ਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਸ੍ਰੀ ਜੋਸ਼ੀ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦਿਆਲ ਸਿੰਘ ਢਿੱਲੋਂ ਵਲੋਂ ਬਾਬਾ ਬਕਾਲਾ ਹਲਕੇ ਦਾ ਅਚਨਚੇਤੀ ਦੌਰਾ

ਬਾਬਾ ਬਕਾਲਾ ਸਾਹਿਬ, 18 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਧਿਕਾਰੀ ਕਮ ਡੀ. ਸੀ. ਅੰਮਿ੍ਤਸਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਲੋਕ ਸਭਾ ਹਲਕਾ ਖ਼ਡੂਰ ਸਾਹਿਬ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਬਾਬਾ ...

ਪੂਰੀ ਖ਼ਬਰ »

ਚੋਣ ਪ੍ਰਚਾਰ ਬੰਦ ਹੋਣ ਮਗਰੋਂ ਅੰਮਿ੍ਤਸਰ ਪੁੱਜੇ ਨਵਜੋਤ ਸਿੰਘ ਸਿੱਧੂ

ਰਾਜਾਸਾਂਸੀ, 18 ਮਈ (ਹੇਰ, ਹਰਦੀਪ ਸਿੰਘ ਖੀਵਾ)-ਪੰਜਾਬ ਦੇ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਲੋਕ ਸਭਾ ਦੀਆਂ ਚੋਣਾਂ ਦੌਰਾਨ ਦੇਸ਼ ਭਰ 'ਚ ਕਾਂਗਰਸ ਪਾਰਟੀ ਦੇ ਵੱਖ-ਵੱਖ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਉਪਰੰਤ ਅੱਜ ਉਹ ...

ਪੂਰੀ ਖ਼ਬਰ »

ਲੋਕਾਂ ਵਲੋਂ ਮਿਲ ਰਿਹਾ ਪਿਆਰ ਹੀ ਮੇਰੀ ਜਿੱਤ ਦਾ ਪ੍ਰਤੀਕ-ਬੀਬੀ ਜਗੀਰ ਕੌਰ

ਜੰਡਿਆਲਾ ਗੁਰੂ, 18 ਮਈ (ਰਣਜੀਤ ਸਿੰਘ ਜੋਸਨ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਬੀਬੀ ਜਗੀਰ ਕੌਰ ਨੇ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਤੋਂ ਬਾਅਦ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ 'ਅਜੀਤ' ਨਾਲ ਗੱਲਬਾਤ ...

ਪੂਰੀ ਖ਼ਬਰ »

ਸਵਿੰਦਰ ਸਿੰਘ ਛੱਜਲਵੱਡੀ ਅਤੇ ਸਾਥੀਆਂ ਨੇ ਬੀਬੀ ਖ਼ਾਲੜਾ ਲਈ ਪਿੰਡਾਂ ਵਿਚ ਵੋਟਾਂ ਮੰਗੀਆਂ

ਰਈਆ, 18 ਮਈ (ਸ਼ਰਨਬੀਰ ਸਿੰਘ ਕੰਗ)-ਲੋਕ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਪੰਜਾਬ ਜਮਹੂਰੀ ਗਠਜੋੜ ਵਲੋਂ ਚੋਣ ਲੜ ਰਹੇ ਬੀਬੀ ਪਰਮਜੀਤ ਕੌਰ ਖ਼ਾਲੜਾ ਦੇ ਹੱਕ ਵਿਚ ਬਸਪਾ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਇੰਚਾਰਜ ਸਵਿੰਦਰ ਸਿੰਘ ਛੱਜਲਵੱਡੀ ਅਤੇ ਸਾਥੀਆਂ ਵਲੋਂ ਦਰਜਨਾਂ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਦੇ ਹੱਲ ਲਈ ਡੀ. ਸੀ. ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਰੋਸ ਧਰਨਾ 27 ਨੂੰ

ਅਜਨਾਲਾ, 18 ਮਈ (ਐਸ. ਪ੍ਰਸ਼ੋਤਮ)- ਇਥੇ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਨਵੀਨਰ ਜਤਿੰਦਰ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਰਜਕਾਰਨੀ ਅਹੁਦੇਦਾਰਾਂ ਤੇ ਸਰਗਰਮ ਕਾਰਕੁੰਨਾਂ ਹੋਈ ਮੀਟਿੰਗ 'ਚ ਬੈਂਕਾਂ ਵਲੋਂ ਕਰਜਾਈ ਕਿਸਾਨਾਂ ਦੇ ਅਦਾਲਤਾਂ 'ਚ ਚੈੱਕ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਸਠਿਆਲਾ, 18 ਮਈ (ਜਗੀਰ ਸਿੰਘ ਸਫਰੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ (ਬ) ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਸਰਪੰਚ ਦਲਵਿੰਦਰ ਸਿੰਘ ਨੇ ਅਕਾਲੀ ਵਰਕਰਾਂ ਸਮੇਤ ਕਸਬਾ ਸਠਿਆਲਾ ਵਿਖੇ ਘਰ-ਘਰ ਵੋਟਾਂ ਮੰਗੀਆਂ | ਉਨ੍ਹਾਂ ਦੱਸਿਆ ਕਿ ਅਕਾਲੀ ਦਲ (ਬ) ਦੀ ...

ਪੂਰੀ ਖ਼ਬਰ »

ਬਾਬਾ ਹੰਦਾਲ ਸਾਹਿਬ ਦਾ ਜਨਮ ਦਿਹਾੜਾ ਮਨਾਇਆ

ਜੰਡਿਆਲਾ ਗੁਰੂ, 18 ਮਈ-(ਰਣਜੀਤ ਸਿੰਘ ਜੋਸਨ)-ਗੁਰਦੁਆਰਾ ਬਾਬਾ ਹੰਦਾਲ ਸਾਹਿਬ ਜੀ ਜੰਡਿਆਲਾ ਗੁਰੂ ਦੇ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਬਾਬਾ ਹੰਦਾਲ ਸਾਹਿਬ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ...

ਪੂਰੀ ਖ਼ਬਰ »

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਵਿਚ ਬਾਬਾ ਬਕਾਲਾ ਸਾਹਿਬ ਦਾ ਸਰਪੰਚ ਸਰਬਜੀਤ ਸਿੰਘ ਸੰਧੂ ਮੁਅੱਤਲ

ਬਾਬਾ ਬਕਾਲਾ ਸਾਹਿਬ, 18 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਵੱਡੀ ਲੀਡ ਨਾਲ ਜੇਤੂ ਰਹੇ ਕਾਂਗਰਸੀ ਸਰਪੰਚ ਸਰਬਜੀਤ ਸਿੰਘ ਸੰਧੂ ਨੂੰ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ 'ਤੇ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਨੂੰ ...

ਪੂਰੀ ਖ਼ਬਰ »

ਪਿੰਡ ਬੂੜੇ ਨੰਗਲ ਵਿਖੇ ਜੂਨ '84 ਦੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ

ਚੌਕ ਮਹਿਤਾ, 18 ਮਈ (ਜਗਦੀਸ਼ ਸਿੰਘ ਬਮਰਾਹ)-ਜੂਨ 1984 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਬੂੜੇ ਨੰਗਲ ਦੇ ...

ਪੂਰੀ ਖ਼ਬਰ »

ਚੋਣਾਂ ਦੌਰਾਨ ਹੁੱਲ੍ਹੜਬਾਜ਼ੀ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ. ਐਸ. ਪੀ.

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਐਤਵਾਰ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਕਿਸਮ ਦੀ ਹੁੱਲੜਬਾਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਵੀ ਸ਼ਰਾਰਤੀ ਅਨਸਰ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਿਖ਼ਲਾਫ਼ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਇਕ ਧਿਰ ਵਲੋਂ ਦੂਸਰੀ ਧਿਰ 'ਤੇ ਹਮਲੇ ਦਾ ਦੋਸ਼

ਬਾਬਾ ਬਕਾਲਾ ਸਾਹਿਬ, 18 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਵੋਟਾਂ ਤੋਂ ਕੁਝ ਦਿਨ ਪਹਿਲਾਂ ਹੀ ਸਿਆਸੀ ਰੰਜਿਸ਼ ਦੇ ਚੱਲਦਿਆਂ ਇਕ ਧਿਰ ਵਲੋਂ ਦੂਸਰੀ ਧਿਰ 'ਤੇ ਹਮਲਾ ਕਰਨ, ਦੂਸਰੀ ਧਿਰ ਦੇ 2 ਵਿਅਕਤੀ ਜ਼ਖਮੀਂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੰਨ੍ਹਾਂ ਨੂੰ ਕਿ ਸਿਵਲ ...

ਪੂਰੀ ਖ਼ਬਰ »

ਖੰਡਵਾਲਾ ਵਿਕਾਸ ਨਗਰ ਵਿਖੇ ਘਰੇਲੂ ਝਗੜਾ ਪੁੱਜਾ ਥਾਣੇ

ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਬਾਹਰੋ ਵਿਅਕਤੀ ਬੁਲਾ ਕੇ ਮਾਰਕੁਟਾਈ ਕਰਨ ਦਾ ਮਾਮਲਾ ਸਾਹਮਣੇ ਆਇਆ | ਝਗੜੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਆਸ਼ਾ ਸ਼ਰਮਾ (63) ...

ਪੂਰੀ ਖ਼ਬਰ »

ਰਾਜਸਥਾਨ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ 'ਚ ਭੇਟ ਕੀਤੀ 101 ਕੁਇੰਟਲ ਕਣਕ

ਅੰਮਿ੍ਤਸਰ, 18 ਮਈ (ਸਟਾਫ ਰਿਪੋਰਟਰ)-ਰਾਜਸਥਾਨ ਤੋਂ ਆਏ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ 101 ਕੁਇੰਟਲ ਕਣਕ ਭੇਟਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਇਹ ਸ਼ਰਧਾਲੂ ਰਾਜਸਥਾਨ ਦੇ ...

ਪੂਰੀ ਖ਼ਬਰ »

ਅਜਨਾਲਾ ਹਲਕੇ 'ਚ 91 ਪੋਲਿੰਗ ਬੂਥਾਂ 'ਤੇ ਵੈਬ ਕੈਮਰੇ ਲਾਏ ਤੇ 32 ਮਾਈਕੋ੍ਰ ਆਬਜ਼ਰਵਰ ਕੀਤੇ ਤਾਇਨਾਤ-ਡਾ: ਓਬਰਾਏ

ਅਜਨਾਲਾ, 18 ਮਈ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-19 ਮਈ ਨੂੰ ਲੋਕ ਸਭਾ ਹਲਕਾ ਅੰਮਿ੍ਤਸਰ ਤਹਿਤ ਪੈਂਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਕੁੱਲ 182 ਪੋਲਿੰਗ ਬੂਥਾਂ 'ਤੇ ਪੈਣ ਵਾਲੀਆਂ ਵੋਟਾਂ ਲਈ ਅੱਜ ਸਰਕਾਰੀ ਕਾਲਜ ਅਜਨਾਲਾ ਤੋਂ ਲੋਕ ਸਭਾ ਹਲਕਾ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਸੰਨੀ ਦਿਓਲ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਮਗਰੋਂ ਮੁੰਬਈ ਰਵਾਨਾ ਹੋਏ ਧਰਮਿੰਦਰ

ਰਾਜਾਸਾਂਸੀ, 18 ਮਈ (ਹੇਰ/ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਅਤੇ ਆਪਣੇ ਪੁੱਤਰ ਸੰਨੀ ਦਿਓਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਮਗਰੋਂ ਧਰਮਿੰਦਰ ਮੁੰਬਈ ਨੂੰ ਰਵਾਨਾ ਹੋ ਗਏ | ਸੰਨੀ ਦਿਓਲ ਦੀ ਚੋਣ ਕਮਾਂਡ ਸੰਭਾਲਣ ...

ਪੂਰੀ ਖ਼ਬਰ »

ਬੀਬੀ ਖਾਲੜਾ ਦੇ ਪੋਲਿਗ ਬੂਥਾਂ 'ਤੇ ਲਾਈਆਂ ਡਿਊਟੀਆਂ

ਟਾਂਗਰਾ, 18 ਮਈ (ਹਰਜਿੰਦਰ ਸਿੰਘ ਕਲੇਰ)¸ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੀ. ਡੀ. ਏ. ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੀ ਜਿੱਤ 'ਤੇ ਸੱਤਾਧਾਰੀ ਪਾਰਟੀ ਦੀਆਂ ਧੱਕੇਸ਼ਾਹੀਆਂ ਨੂੰ ਰੋਕਣ ਲਈ ਸਰਗਰਮ ਵਰਕਰਾਂ ਦੀਆਂ ਚੋਣ ਪੋਲਿਗ ਬੂਥਾਂ 'ਤੇ ਡਿਊਟੀਆਂ ਲਾਈਆਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ 'ਚ ਮਨਾਇਆ ਕੌਮਾਂਤਰੀ ਨਰਸਿੰਗ ਦਿਵਸ

ਮਾਨਾਂਵਾਲਾ, 18 ਮਈ (ਗੁਰਦੀਪ ਸਿੰਘ ਨਾਗੀ)-ਗੁਰੂ ਗੋਬਿੰਦ ਸਿੰਘ ਨਰਸਿੰਗ ਟਰੇਨਿੰਗ ਸੈਂਟਰ ਰਾਮਪੁਰਾ, ਨੇੜੇ ਦੋਬੁਰਜੀ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਡਾਇਰੈਕਟਰ ਸ੍ਰੀਮਤੀ ਗੁਰਸ਼ਰਨਜੀਤ ਕੌਰ ਰੰਧਾਵਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਨੂੰ ਸਮਰਪਿਤ ਮੁਕਾਬਲੇ ਕਰਵਾਏ

ਜੇਠੂਵਾਲ, 18 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਕਾਲਜ ਆਫ਼ ਐਜ਼ੂਕੇਸ਼ਨ ਫ਼ਾਰ ਵੂਮੈਨ ਜੇਠੂਵਾਲ ਵਿਖੇ ਮਨਾਏ ਗਏ ਅੰਤਰ ਰਾਸ਼ਟਰੀ ਨਰਸਿੰਗ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਮੈਨੇਜਮੈਂਟ ਨੇ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਅੰਮਿ੍ਤਸਰ, 18 ਮਈ (ਜੱਸ)-ਖ਼ਾਲਸਾ ਕਾਲਜ ਮੈਨੈਜਮੈਂਟ ਕਮੇਟੀ ਵਲੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖ਼ਾਲਸਾ ਕਾਲਜ ਕੈਂਪਸ 'ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਖ਼ਾਲਸਾ ਕਾਲਜ ਗਰਲਜ਼ ...

ਪੂਰੀ ਖ਼ਬਰ »

ਹਰਿਕਿ੍ਸ਼ਨ ਸਕੂਲ ਸੁਲਤਾਨਵਿੰਡ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸੁਲਤਾਨਵਿੰਡ, 18 ਮਈ (ਗੁਰਨਾਮ ਸਿੰਘ ਬੁੱਟਰ)¸ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪਿ੍ੰਸੀਪਲ ਗੁਰਪ੍ਰੀਤ ਕੌਰ ਸੇਠੀ ਦੀ ਅਗਵਾਈ ਹੇਠ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਾਮ ...

ਪੂਰੀ ਖ਼ਬਰ »

ਮਜੀਠਾ ਵਿਖੇ ਜਾਗੋ ਤੇ ਬੋਲੀਆਂ ਪਾ ਕੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਮਜੀਠਾ, 18 ਮਈ (ਜਗਤਾਰ ਸਿੰਘ ਸਹਿਮੀ)-ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਅੰਮਿ੍ਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਵਲੋਂ ਵੋਟਰਾਂ ਨੂੰ ਆਪਣੀ ਵੋਟ ਦਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX