ਤਾਜਾ ਖ਼ਬਰਾਂ


ਮੀਂਹ ਪੈਣ ਕਾਰਨ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
. . .  2 minutes ago
ਅੰਮ੍ਰਿਤਸਰ/ਸੁਲਤਾਨਪੁਰ ਲੋਧੀ, 9 ਅਗਸਤ (ਰਾਜੇਸ਼ ਕੁਮਾਰ ਸੰਧੂ/ਲਾਡੀ,ਹੈਪੀ,ਥਿੰਦ) - ਅੱਜ ਅੰਮ੍ਰਿਤਸਰ 'ਚ ਸਵੇਰ ਤੋਂ ਬੱਦਲਵਾਈ ਤੋਂ ਬਾਅਦ ਮੀਂਹ ਪੈਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਕੁੱਝ ਰਾਹਤ ਮਿਲੀ। ਉੱਥੇ ਹੀ, ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ 'ਚ ਦੁਪਿਹਰ ਤੋਂ ਹੋ ਰਹੀ ਬਾਰਿਸ਼ ਦੇ ਨਾਲ ਬਰਸਾਤੀ ਪਾਣੀ...
ਕਸਬਾ ਨਡਾਲਾ (ਕਪੂਰਥਲਾ) ਦੇ ਪਿੰਡ ਬਿੱਲਪੁਰ ਵਾਸੀ ਔਰਤ ਦੀ ਕੋਰੋਨਾ ਕਾਰਨ ਮੌਤ
. . .  29 minutes ago
ਨਡਾਲਾ, 9 ਅਗਸਤ (ਮਨਜਿੰਦਰ ਸਿੰਘ ਮਾਨ) - ਜ਼ਿਲ੍ਹਾ ਕਪੂਰਥਲਾ ਹਲਕਾ ਭੁਲੱਥ ਦੇ ਕਸਬਾ ਨਡਾਲਾ ਦੇ ਪਿੰਡ ਬਿੱਲਪੁਰ ਵਾਸੀ ਇਕ ਔਰਤ ਦੀ ਕੋਰੋਨਾ ਕਾਰਨ ਮੌਤ ਹੋ ਗਈ। ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਣਜੀਤ ਕੌਰ (58) ਪਤਨੀ ਹਰਭਜਨ ਸਿੰਘ ਜੋ ਸ਼ੂਗਰ...
ਭਾਰਤ ਨੇ ਨਿਪਾਲ ਨੂੰ ਸੌਂਪੇ ਨੂੰ ਵੈਂਟੀਲੇਟਰ
. . .  32 minutes ago
ਕਾਠਮੰਡੂ, 9 ਅਗਸਤ - ਭਾਰਤ ਨੇ ਅੱਜ 10 ਵੈਂਟੀਲੇਟਰ ਨਿਪਾਲ ਨੂੰ ਸੌਂਪੇ ਹਨ। ਇਹ ਵੈਂਟੀਲੇਟਰ ਭਾਰਤ ਦੇ ਨਿਪਾਲ ਵਿਚ ਰਾਜਦੂਤ ਵਿਨੈ ਮੋਹਨ ਕਵਾਤਰਾ ਨੇ ਨਿਪਾਲ ਦੇ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਪੂਰਨਾ ਚੰਦਰਾ ਥਾਪਾ ਨੂੰ ਆਰਮੀ...
ਪ੍ਰਧਾਨ ਮੰਤਰੀ ਮੋਦੀ ਨੇ ਐਗਰੀ ਇਨਫਰਾ ਫੰਡ ਲਾਂਚ, 8.5 ਕਰੋੜ ਕਿਸਾਨਾਂ ਦੀ ਛੇਵੀਂ ਕਿਸ਼ਤ ਜਾਰੀ
. . .  about 1 hour ago
ਨਵੀਂ ਦਿੱਲੀ, 9 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਭਰ ਦੇ ਕਿਸਾਨਾਂ ਨੂੰ ਇਕ ਲੱਖ ਕਰੋੜ ਰੁਪਏ ਸਮੇਤ ਐਗਰੀਕਲਚਰ ਇੰਫਰਾਸਟਕਚਰ ਫੰਡ ਤਹਿਤ ਕਿਸਾਨਾਂ ਨੂੰ ਫਸਲ ਲਈ ਫਾਈਨੈਂਸਿੰਗ ਦੀ ਸਹੁਲਤ ਪ੍ਰਾਪਤ ਹੋਵੇਗੀ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੇ ਪੀਐਮ-ਕਿਸਾਨ...
ਖੇਤ ਵਿਚੋਂ ਮਿਲੀਆਂ 11 ਪਾਕਿਸਤਾਨੀ ਸ਼ਰਨਾਰਥੀਆਂ ਦੀਆਂ ਲਾਸ਼ਾਂ
. . .  about 1 hour ago
ਜੋਧਪੁਰ, 9 ਅਗਸਤ - ਰਾਜਸਥਾਨ ਦੇ ਜੋਧਪੁਰ 'ਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਦੇਚੂ ਦੇ ਲੋੜਤਾ ਅਚਲਾਵਤਾ ਪਿੰਡ ਵਿਚ 11 ਲੋਕਾਂ ਦੀਆਂ ਲਾਸ਼ਾਂ ਖੇਤ ਵਿਚੋਂ ਬਰਾਮਦ ਹੋਈਆਂ ਹਨ। ਇਹ ਸਾਰੇ ਲੋਕ ਪਾਕਿਸਤਾਨ ਤੋਂ ਭਾਰਤ ਵਿਚ ਆਏ ਹੋਏ ਰਿਫ਼ਿਊਜੀ ਲੋਕ ਹਨ। ਇਹ ਲੋਕ ਇਕ ਹੀ ਪਰਿਵਾਰ ਦੇ...
ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਨਵੀਂ ਦਿੱਲੀ, 9 ਅਗਸਤ - ਕੋਰੋਨਾਵਾਇਰਸ ਤੋਂ ਪੀੜਤ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸਬੰਧੀ ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਜਾਣਕਾਰੀ...
ਬਿਕਰਮ ਸਿੰਘ ਮਜੀਠੀਆ ਮ੍ਰਿਤਕਾਂ ਦੇ ਭੋਗ ਮੌਕੇ ਪਿੰਡ ਮੁੱਛਲ ਵਿਖੇ ਪੁੱਜੇ
. . .  about 2 hours ago
ਜੰਡਿਆਲਾ ਗੁਰੂ, 9 ਅਗਸਤ-(ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਮੁੱਛਲ ਵਿਖੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਰੇ ਗਏ 10 ਵਿਅਕਤੀਆਂ ਨਮਿਤ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ...
ਵਿਜੇਵਾੜਾ ਕੋਵਿਡ ਸੈਂਟਰ 'ਚ ਅੱਗ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰ ਲਈ ਮੁਆਵਜ਼ੇ ਦਾ ਐਲਾਨ
. . .  about 2 hours ago
ਅਮਰਾਵਤੀ, 9 ਅਗਸਤ- ਆਂਧਰਾ ਪ੍ਰਦੇਸ਼ ਸਰਕਾਰ ਨੇ ਵਿਜੇਵਾੜਾ ਕੋਵਿਡ ਸੈਂਟਰ ਵਿਖੇ ਅੱਗ ਲੱਗਣ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ...
ਈ.ਡੀ ਅਜੇ ਰੀਆ ਦਾ ਨਹੀਂ ਛੱਡੇਗੀ ਖਹਿੜਾ
. . .  about 2 hours ago
ਮੁੰਬਈ, 9 ਅਗਸਤ - ਬਾਲੀਵੁੱਡ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਸੁਸਾਇਡ ਮਾਮਲੇ ਵਿਚ ਰੀਆ ਚੱਕਰਵਰਤੀ ਸ਼ਿਕੰਜੇ 'ਚ ਫਸੀ ਹੋਈ ਹੈ। ਅਦਾਕਾਰਾ ਤੇ ਉਨ੍ਹਾਂ ਦੇ ਪਰਿਵਾਰ ਦਾ ਨਾਮ ਮਨੀ ਲਾਂਡਰਿੰਗ ਕੇਸ ਵਿਚ ਦਰਜ ਹੈ। ਇਸ ਸਿਲਸਿਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ...
ਹਸਪਤਾਲ ਦੀ ਮੰਜ਼ਿਲ ਤੋਂ ਛਲਾਂਗ ਮਾਰਨ ਵਾਲੀ ਕੋਰੋਨਾ ਪੀੜਤ ਲੜਕੀ ਦੀ ਹੋਈ ਮੌਤ
. . .  about 2 hours ago
ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ
. . .  about 3 hours ago
ਤਲਵੰਡੀ ਸਾਬੋ, 9 ਅਗਸਤ (ਰਣਜੀਤ ਸਿੰਘ ਰਾਜੂ) - ਆਟਾ ਦਾਲ ਕਾਰਡ ਕੱਟਣ, ਸ਼ਗਨ ਸਕੀਮ ਅਤੇ ਵਜ਼ੀਫੇ ਨਾ ਦੇਣ ਦੇ ਰੋਸ...
ਖੇਤਾਂ 'ਚੋਂ ਮਿਲੀ ਸ਼ਰਾਬ ਕਾਰੋਬਾਰੀ ਤੋਂ ਖੋਹੀ ਕਾਰ
. . .  about 3 hours ago
ਮਮਦੋਟ, 9 ਅਗਸਤ (ਸੁਖਦੇਵ ਸਿੰਘ ਸੰਗਮ) - ਪਰਸੋਂ (ਸ਼ੁੱਕਰਵਾਰ) ਦੇਰ ਰਾਤ ਮਮਦੋਟ ਦੇ ਸ਼ਰਾਬ ਕਾਰੋਬਾਰੀ ਕੋਲੋਂ ਫਿਰੋਜ਼ਪੁਰ ਮੁੱਖ ਮਾਰਗ ....
ਕੇਰਲ ਜਹਾਜ਼ ਹਾਦਸੇ 'ਚ ਮਾਰੇ ਗਏ ਪਾਇਲਟ ਦੇ ਪਿਤਾ ਨੇ ਨੂੰਹ ਲਈ ਨੌਕਰੀ ਦੀ ਕੀਤੀ ਮੰਗ
. . .  about 3 hours ago
ਨਵੀਂ ਦਿੱਲੀ, 9 ਅਗਸਤ- ਕੇਰਲ ਦੇ ਕੋਜ਼ੀਕੋਡ ਹਵਾਈ ਅੱਡੇ 'ਤੇ ਲੈਂਡਿੰਗ ਦੌਰਾਨ ਹਾਦਸਾਗ੍ਰਸਤ ਹੋਏ ਜਹਾਜ 'ਚ ਆਪਣੀ ...
ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ 101 ਰੱਖਿਆ ਉਪਕਰਣਾਂ ਦੇ ਆਯਾਤ 'ਤੇ ਪਾਬੰਦੀ ਲਗਾਉਣ ਦਾ ਐਲਾਨ
. . .  about 3 hours ago
ਨਵੀਂ ਦਿੱਲੀ, 9 ਅਗਸਤ- ਕੇਂਦਰ ਸਰਕਾਰ ਨੇ 101 ਰੱਖਿਆ ਉਪਕਰਣਾਂ ਦੇ ਆਯਾਤ 'ਤੇ ਪਾਬੰਦੀ ਦਾ ਐਲਾਨ ਕੀਤਾ....
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟਕੱਰ 'ਚ 4 ਲੋਕਾਂ ਦੀ ਹੋਈ ਮੌਤ
. . .  about 4 hours ago
ਰਾਏਪੁਰ, 9 ਅਗਸਤ- ਛੱਤੀਸਗੜ੍ਹ ਦੇ ਮਹਾਸਮੁੰਦ ਜ਼ਿਲ੍ਹੇ 'ਚ ਇਕ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟਕੱਰ ਹੋਣ ਦੀ ਖਬਰ .....
ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 64,399 ਮਾਮਲੇ ਆਏ ਸਾਹਮਣੇ
. . .  about 4 hours ago
ਨਵੀਂ ਦਿੱਲੀ, 9 ਅਗਸਤ- ਭਾਰਤ 'ਚ ਪਿੱਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 64,399 ਮਾਮਲੇ ਸਾਹਮਣੇ....
ਲੁਧਿਆਣਾ 'ਚ ਹਸਪਤਾਲ ਦੇ ਨਰਸਿੰਗ ਸਟਾਫ ਵਲੋਂ ਹੜਤਾਲ
. . .  25 minutes ago
ਲੁਧਿਆਣਾ, 9 ਅਗਸਤ (ਸਿਹਤ ਪ੍ਰਤੀਨਿਧੀ) - ਲੁਧਿਆਣਾ ਸਥਿਤ ਸਤਿਗੁਰੂ ਪ੍ਰਤਾਪ ਸਿੰਘ ਹਸਪਤਾਲ 'ਚ ਤੈਨਾਤ ਨਰਸਿੰਗ ਸਟਾਫ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤੜਕਸਾਰ ਹੜਤਾਲ....
ਸ਼ਰਾਬ ਦੇ ਨਸ਼ੇ 'ਚ ਪੁਲਿਸ ਮੁਲਾਜਮਾਂ ਨੇ ਕਿਸਾਨ ਨਾਲ ਕੀਤੀ ਬਦਸਲੂਕੀ
. . .  about 5 hours ago
ਸ਼੍ਰੀ ਹਰਗੋਬਿੰਦਪੁਰ, 9 ਅਗਸਤ (ਚੀਮਾ) - ਅੱਜ ਸ਼ਹਿਰ ਸ਼੍ਰੀ ਹਰਗੋਬਿੰਦਪੁਰ ਦੇ ਪਿੰਡ ਕਾਂਗੜਾ ਪਿੰਡ ਦੇ ਕਿਸਾਨ ਗੁਰਪਾਲ ਸਿੰਘ...
ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 5 hours ago
ਸ੍ਰੀਨਗਰ, 9 ਅਗਸਤ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮਨਕੋਟ ਸੈਕਟਰ 'ਚ ਪਾਕਿਸਤਾਨ ਵੱਲੋਂ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ...
ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ 'ਚ ਇਕ ਹੋਟਲ 'ਚ ਲੱਗੀ ਭਿਆਨਕ ਅੱਗ, 7 ਮੌਤਾਂ
. . .  about 2 hours ago
ਅਮਰਾਵਤੀ, 9 ਅਗਸਤ- ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਦੇ ਇਕ ਹੋਟਲ 'ਚ ਭਿਆਨਕ ਅੱਗ ਲੱਗਣ ਦੀ ਖਬਰ ਮਿਲੀ ਹੈ। ਇਹ ਅੱਗ ਇੰਨੀ ਭਿਆਨਕ ....
ਦਸੂਹਾ ਦੇ ਨੇੜੇ ਅਣਪਛਾਤਿਆਂ ਵੱਲੋਂ ਇੱਕ ਵਿਅਕਤੀ ਦਾ ਕਤਲ
. . .  about 6 hours ago
ਦਸੂਹਾ, 9 ਅਗਸਤ (ਕੌਸ਼ਲ) - ਦੇਰ ਰਾਤ ਦਸੂਹਾ ਦੇ ਨੇੜੇ ਪੈਂਦੇ ਪਿੰਡ ਪੱਸੀ ਤਿਹਾੜਾ ਨਜ਼ਦੀਕ ਇੱਕ ਸੜਕ ਤੇ ਖੂਨ ਨਾਲ ਲੱਥਪਥ ਪਿਆ....
ਅੱਜ ਦਾ ਵਿਚਾਰ
. . .  about 6 hours ago
ਫ਼ਿਲਮੀ ਅਦਾਕਾਰ ਸੰਜੇ ਦੱਤ ਹਸਪਤਾਲ ਦਾਖਲ
. . .  1 day ago
ਮੁੰਬਈ, 8 ਅਗਸਤ - ਮਸ਼ਹੂਰ ਫ਼ਿਲਮੀ ਅਦਾਕਾਰ ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ਼ ਦੇ ਚੱਲਦਿਆਂ ਮੁੰਬਈ ਦੇ ਲੀਲਾਵਤੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ ਪਰ ਡਾਕਟਰੀ ਨਿਰੀਖਣ ਲਈ ਉਨ੍ਹਾਂ ਨੂੰ ਕੁੱਝ ਸਮਾਂ ਹਸਪਤਾਲ...
ਜਲਾਲਾਬਾਦ 'ਚ (ਫ਼ਾਜ਼ਿਲਕਾ) ਕੋਰੋਨਾ ਦੇ 7 ਹੋਰ ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  1 day ago
ਜਲਾਲਾਬਾਦ 8 ਅਗਸਤ (ਪ੍ਰਦੀਪ ਕੁਮਾਰ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਵਿਚ 7 ਹੋਰ ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚ 2 ਔਰਤਾਂ ਅਤੇ 5 ਮਰਦ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸਿਹਤ ਵਿਭਾਗ...
ਸ਼ਾਹਕੋਟ (ਜਲੰਧਰ)'ਚ ਕੋਰੋਨਾ ਦਾ ਕਹਿਰ ਵਧਿਆ, ਨਵੇਂ 17 ਮਾਮਲੇ ਆਏ ਸਾਹਮਣੇ
. . .  1 day ago
ਸ਼ਾਹਕੋਟ, 8 ਅਗਸਤ (ਆਜ਼ਾਦ ਸਚਦੇਵਾ/ਸੁਖਦੀਪ ਸਿੰਘ) ਸ਼ਨੀਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਿਹਤ ਬਲਾਕ ਸ਼ਾਹਕੋਟ ਨਾਲ ਜੁੜੇ 17 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਐੱਸ.ਐੱਮ.ਓ. ਡਾ. ਅਮਰਦੀਪ ਸਿੰਘ ਦੁੱਗਲ ਅਤੇ ਬੀਈਈ ਚੰਦਨ ਮਿਸ਼ਰਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 5 ਜੇਠ ਸੰਮਤ 551

ਤਰਨਤਾਰਨ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੋਟਾਂ ਦੌਰਾਨ ਅਮਨ, ਕਾਨੂੰਨ ਤੇ ਸਦਭਾਵਨਾ ਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ 878 ਪੋਲਿੰਗ ਪਾਰਟੀਆਂ ਈ.ਵੀ.ਐਮਜ਼, ਵੀ.ਵੀ.ਪੀ.ਏ.ਟੀ. ਤੇ ਹੋਰ ਲੋੜੀਂਦੀ ਚੋਣ ਸਮੱਗਰੀ ਪ੍ਰਾਪਤ ਕਰਕੇ ਮੱਤਦਾਨ ਕਰਵਾਉਣ ਲਈ ਅੱਜ ਆਪੋ-ਆਪਣੇ ਬੂਥਾਂ ਲਈ ਰਵਾਨਾ ਹੋਈਆਂ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪ੍ਰਦੀਪ ਕੁਮਾਰ ਸਭਰਵਾਲ ਨੇ ਅੱਜ ਪੋਲਿੰਗ ਪਾਰਟੀਆਂ ਦੇ ਰਵਾਨਗੀ ਕੇਂਦਰਾਂ ਦਾ ਦੌਰਾ ਕਰਨ ਉਪਰੰਤ ਦਿੱਤੀ | ਸ੍ਰੀ ਸੱਭਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 21-ਖਡੂਰ ਸਾਹਿਬ ਵਿਚ ਚੋਣ ਸਮੱਗਰੀ ਦੀ ਵੰਡ ਐੱਸ.ਡੀ.ਐੱਮ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਸੁਰਿੰਦਰ ਸਿੰਘ ਨੇ ਮਾਈ ਭਾਗੋ ਨਰਸਿੰਗ ਕਾਲਜ ਤਰਨ ਤਾਰਨ ਵਿਖੇ, ਹਲਕਾ 22- ਖੇਮਕਰਨ ਵਿਚ ਦਵਿੰਦਰ ਕੁਮਾਰ ਡੀ.ਡੀ.ਪੀ.ਓ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਵਲੋਂ ਸਰਕਾਰੀ ਪੋਲੀਟੈਕਨਿਕ ਕਾਲਜ ਭਿੱਖੀਵਿੰਡ ਵਿਖੇ, ਹਲਕਾ 23 ਪੱਟੀ ਵਿਚ ਐੱਸ.ਡੀ.ਐੱਮ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਨਵਰਾਜ ਸਿੰਘ ਬਰਾੜ ਤੇ ਹਲਕਾ 24-ਖਡੂਰ ਸਾਹਿਬ ਦੇ ਚੋਣ ਅਮਲੇ ਨੂੰ ਬਿਜਲਈ ਚੋਣ ਮਸ਼ੀਨਾਂ, ਵੀ ਵੀ ਪੀ ਏ ਟੀ ਅਤੇ ਹੋਰ ਚੋਣ ਸਮੱਗਰੀ ਕੁਲਪ੍ਰੀਤ ਸਿੰਘ ਐੱਸ.ਡੀ.ਐੱਮ.-ਕਮ-ਸਹਾਇਕ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿਚ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ 74 ਸੈਕਟਰ ਅਫ਼ਸਰ ਤੇ ਵੱਡੀ ਗਿਣਤੀ ਵਿਚ ਪੁਲਿਸ ਪੈਟਰੋਲਿੰਗ ਪਾਰਟੀਆਂ ਸ਼ਾਂਤੀਪੂਰਵਕ ਢੰਗ ਨਾਲ ਚੋਣਾਂ ਕਰਵਾਉਣ ਲਈ ਨਿਰਧਾਰਿਤ ਕੀਤੇ ਗਏ ਪੋਲਿੰਗ ਸਟੇਸ਼ਨਾਂ 'ਤੇ ਸਮੇਂ-ਸਮੇਂ ਦੌਰਾ ਕਰਦੀਆਂ ਰਹਿਣਗੀਆਂ ਤੇ ਪੋਲਿੰਗ ਬੂਥਾਂ ਸਬੰਧੀ ਪੋਲਿੰਗ ਪ੍ਰਤੀਸ਼ਤ ਅਤੇ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਸੂਚਨਾ ਰਿਟਰਨਿੰਗ ਅਫਸਰਾਂ ਨੂੰ ਦੇਣਗੀਆਂ | ਉਨ੍ਹਾਂ ਦੱਸਿਆ ਕਿ ਚੋਣ ਬੂਥਾਂ ਦੇ ਪ੍ਰੀਜ਼ਾਈਡਿੰਗ ਅਫਸਰ ਮੌਕ ਪੋਲਿੰਗ, ਪੋਲਿੰਗ ਸ਼ੁਰੂ ਹੋਣ ਤੋਂ ਇਕ ਘੰਟਾ ਪਹਿਲਾਂ ਕਰਨਗੇ ਤੇ ਉਸ ਤੋਂ ਬਾਅਦ ਹਰ ਦੋ ਘੰਟਿਆਂ ਤੇ ਫ਼ਿਰ ਸ਼ਾਮ ਨੂੰ ਪੋਲਿੰਗ ਦੀ ਸਮਾਪਤੀ 'ਤੇ ਮੱਤਦਾਨ ਪ੍ਰਤੀਸ਼ਤਤਾ ਦੀ ਸੂਚਨਾ ਦਿੰਦੇ ਰਹਿਣਗੇ | ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ਜ਼ਿਲ੍ਹੇ ਵਿੱਚ ਨਿਰਪੱਖ ਤੇ ਭੈਅ ਰਹਿਤ ਮਤਦਾਨ ਲਈ 317 ਪੋਲਿੰਗ ਬੂਥਾਂ ਨੂੰ ਮਾਈਕ੍ਰੋ ਅਬਜ਼ਰਵਰਾਂ, 489 ਪੋਲਿੰਗ ਬੂਥਾਂ ਨੂੰ ਵੈਬਕਾਸਟਿੰਗ, 561 ਪੋਲਿੰਗ ਬੂਥਾਂ ਨੂੰ ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 531 ਲੋਕੇਸ਼ਨਾਂ 'ਤੇ ਕੁੱਲ਼ 878 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਨੂੰ ਮਾਡਲ ਪੋਲਿੰਗ ਬੂਥ ਬਣਾਇਆ ਜਾ ਰਿਹਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਕੁੱਲ 7,83,681 ਵੋਟਰ ਆਪਣੇ ਵੋਟ ਹੱਕ ਦਾ ਇਸਤੇਮਾਲ ਕਰ ਸਕਣਗੇ, ਜਿਨ੍ਹਾਂ ਵਿਚ 411307 ਪੁਰਸ਼ ਅਤੇ 372344 ਮਹਿਲਾ ਅਤੇ 30 ਥਰਡ ਜੈਂਡਰ ਵੋਟਰ ਹਨ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਵਿਚ 100 ਫੀਸਦੀ ਵੋਟਰਾਂ ਦੇ ਵੋਟਰ ਸਨਾਖ਼ਤੀ ਕਾਰਡ ਬਣੇ ਹੋਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 4443 ਦਿਵਿਆਂਗ ਵੋਟਰਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਉਨ੍ਹਾਂ ਨੂੰ ਵੋਟ ਪਾਉਣ ਵਿਚ ਕੋਈ ਦਿੱਕਤ ਨਾ ਆਵੇ | ਉਨ੍ਹਾਂ ਦੱਸਿਆ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਚੋਣਾਂ ਲਈ ਕੁੱਲ 1902 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਖਡੂਰ ਸਾਹਿਬ ਲੋਕ ਸਭਾ ਸੀਟ ਲਈ ਕੁੱਲ਼ 1625192 ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ, ਜਿਨ੍ਹਾਂ ਵਿਚ 854510 ਮਰਦ ਅਤੇ 770609 ਔਰਤਾਂ ਅਤੇ 73 ਥਰਡ ਜੈਂਡਰ ਵੋਟਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ 19 ਮਈ ਨੂੰ ਵੋਟਾਂ ਪੈਣ ਦਾ ਸਮਾਂ ਸਵੇਰੇ 7.00 ਵਜੇ ਤੋਂ ਸ਼ਾਮ 6.00 ਵਜੇ ਤੱਕ ਦਾ ਹੋਵੇਗਾ | ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਮਤਦਾਨ ਦੌਰਾਨ ਅਮਨ, ਕਾਨੂੰਨ ਤੇ ਸਦਭਾਵਨਾ ਪੂਰਨ ਮਾਹੌਲ ਬਣਾਈ ਰੱਖਣ ਦੀ ਅਪੀਲ ਵੀ ਕੀਤੀ |

ਗੈਰ ਕਾਨੂੰਨੀ ਢੰਗ ਨਾਲ ਚੱਲਦੇ ਨਸ਼ਾ ਛੁਡਾਊ ਕੇਂਦਰ 'ਤੇ ਸਿਹਤ ਵਿਭਾਗ ਦਾ ਛਾਪਾ

ਅਮਰਕੋਟ, 18 ਮਈ (ਭੱਟੀ)-ਸਰਹੱਦੀ ਇਲਾਕੇ ਅੰਦਰ ਮਾਰੂ ਨਸ਼ੇ ਚਿੱਟੇ ਹੈਰੋਇਨ ਨੇ ਕਾਫੀ ਨੁਕਸਾਨ ਕੀਤਾ ਤੇ ਪਿਛਲੇ ਸਮੇਂ 'ਚ ਸਰਕਾਰ ਵਲੋਂ ਨਸ਼ਾ ਛੁਡਾਓ ਕੇਂਦਰ ਖੋਲ ਕੇ ਨਸ਼ਾ ਗ੍ਰਸਤ ਨੌਜਵਾਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ, ਪਰ ਇਸਦੇ ਨਾਲ ਹੀ ਜ਼ਿਲੇ੍ਹੇ ਵਿਚ ਨਿੱਜੀ ...

ਪੂਰੀ ਖ਼ਬਰ »

ਪੋਿਲੰਗ ਪਾਰਟੀਆਂ ਦੇ ਪੋਿਲੰਗ ਬੂਥਾਂ 'ਤੇ ਪਹੁੰਚਣ 'ਤੇ ਕੀਤੀ ਫੁੱਲਾਂ ਦੀ ਵਰਖਾ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਅਸੈਂਬਲੀ ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪੋਿਲੰਗ ਬੂਥਾਂ ਤੇ ਪੋਿਲੰਗ ਪਾਰਟੀਆਂ ਦੇ ਪੁੱਜਣ 'ਤੇ ਬੂਥ ਲੈਵਲ ਅਫਸਰਾਂ ਵਲੋਂ ਪੋਿਲੰਗ ਪਾਰਟੀਆਂ ਦਾ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮੋਟਰਸਾਇਕਲ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਘਰ 'ਚ ਖ਼ੜਾ ਮੋਟਰਸਾਇਕਲ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਮੋਟਰਸਾਇਕਲ ਚਾਲਕ ਜ਼ਖ਼ਮੀ

ਤਰਨ ਤਾਰਨ, 18 ਮਈ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਇਕ ਕਾਰ ਚਾਲਕ ਵਲੋਂ ਮੋਟਰਸਾਇਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਕਾਰ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ...

ਪੂਰੀ ਖ਼ਬਰ »

ਗੁਦਾਮ 'ਚੋਂ ਕਣਕ ਅਤੇ ਚੌਲ ਚੋਰੀ ਕਰਨ ਵਾਲਾ ਇਕ ਕਾਬੂ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਗੋਦਾਮ ਚੋਂ ਕਣਕ ਅਤੇ ਚੌਲ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਚੋਣ ਪ੍ਰਚਾਰ 'ਤੇ ਵੱਖ-ਵੱਖ ਉਮੀਦਵਾਰਾਂ ਨੇ ਖਰਚੇ 1 ਕਰੋੜ 7798900 ਰੁਪਏ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਚੋਣਾਂ ਦੇ ਆਖ਼ਰੀ ਦਿਨ ਤਕ ਚੋਣ ਲੜ ਰਹੇ ਵੱਖ-ਵੱਖ ਉਮੀਦਵਾਰਾਂ ਵਲੋਂ ਆਪਣੀ ਚੋਣ ਮੁਹਿੰਮ ਵਧੀਆ ਢੰਗ ਨਾਲ ਚਲਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ ਹੈ ਤੇ ਆਪਣੀ ਹੈਸੀਅਤ ਤੋਂ ਵੱਧ ਕੇ ਇਸ ਚੋਣ ਉਪਰ ...

ਪੂਰੀ ਖ਼ਬਰ »

ਪ੍ਰਵਾਨਿਤ ਸ਼ਨਾਖਤੀ ਸਬੂਤਾਂ ਵਿਚੋਂ ਕੋਈ ਇਕ ਨਾਲ ਲੈ ਕੇ ਆਪਣੀ ਵੋਟ ਦੀ ਵਰਤੋਂ ਕਰ ਸਕਦਾ ਹੈ ਵੋਟਰ-ਜ਼ਿਲ੍ਹਾ ਚੋਣ ਅਫ਼ਸਰ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-19 ਮਈ ਨੂੰ ਲੋਕ ਸਭਾ ਦੀਆਂ ਚੋਣਾਂ ਲਈ ਵੋਟ ਪਾਉਣ ਵੇਲੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤਾ ਗਿਆ ਵੋਟਰ ਸ਼ਨਾਖਤੀ ਕਾਰਡ ਜਾਂ ਹੋਰ ਦੂਸਰੇ ਸਬੂਤ, ਜਿੰਨ੍ਹਾਂ ਨੂੰ ਚੋਣ ਕਮਿਸ਼ਨ ਨੇ ਪ੍ਰਵਾਨਗੀ ਦਿੱਤੀ ਹੈ, ਜ਼ਰੂਰ ਨਾਲ ਲੈ ਕੇ ਜਾਓ | ਇਹ ...

ਪੂਰੀ ਖ਼ਬਰ »

ਵਿਧਾਇਕ ਡਾ. ਧਰਮਬੀਰ ਦੀ ਅਗਵਾਈ 'ਚ ਵਰਕਰਾਂ ਵਲੋਂ ਚੋਣ ਪ੍ਰਚਾਰ

ਝਬਾਲ, 18 ਮਈ (ਸਰਬਜੀਤ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਤੇ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨਾਲ 19 ਮਈ ਨੂੰ ਹੋ ਰਹੀਆਂ ਚੋਣਾਂ ਸਬੰਧੀ ਹਲਕੇ ਦੇ ਸੀ. ਕਾਂਗਰਸੀ ਆਗੂਆਂ ਨੇ ਵਿਚਾਰ ਵਟਾਂਦਰਾ ਕਰਨ ਉਪਰੰਤ ...

ਪੂਰੀ ਖ਼ਬਰ »

ਸਰਪੰਚ ਕੁਲਵਿੰਦਰ ਸਿੰਘ ਵਲੋਂ ਅਕਾਲੀ ਦਲ ਦੇ ਹੱਕ 'ਚ ਚੋਣ ਪ੍ਰਚਾਰ

ਝਬਾਲ, 18 ਮਈ (ਸਰਬਜੀਤ ਸਿੰਘ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਹਲਕੇ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਸਦਕਾ ਸਰਪੰਚ ਕੁਲਵਿੰਦਰ ਸਿੰਘ ਮੂਸੇ ਤੇ ਹੋਰਾਂ ਵਲੋਂ ਪਿੰਡ ਮੂਸੇ ਵਿਖੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਅਤੇ ਔਲਖ ਨੇ ਘਰ-ਘਰ ਜਾ ਕੇ ਵੋਟਰਾਂ ਨਾਲ ਕੀਤਾ ਰਾਬਤਾ

ਗੋਇੰਦਵਾਲ ਸਾਹਿਬ, 18 ਮਈ (ਵਰਿੰਦਰ ਸਿੰਘ ਰੰਧਾਵਾ)-ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਤੇ ਜਥੇਬੰਦਕ ਸਕੱਤਰ ਕੁਲਦੀਪ ਸਿੰਘ ਔਲਖ ਵਲੋਂ ਸਾਥੀਆ ਸਮੇਤ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕੀਤਾ ਗਿਆ ਤੇ ਵੋਟਰਾਂ ਨੂੰ ...

ਪੂਰੀ ਖ਼ਬਰ »

ਪਿੰਡ ਢੰਡ ਵਿਖੇ ਡਿੰਪਾ ਲਈ ਸਰਪੰਚ ਸੁਰਜੀਤ ਸਿੰਘ ਸ਼ਾਹ ਨੇ ਵੋਟਾਂ ਮੰਗੀਆਂ

ਸਰਾਏਾ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਬੀਰ ਸਿੰਘ ਡਿੰਪਾ ਦੇ ਹੱਕ ਵਿੱਚ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਪਿੰਡ ਢੰਡ 'ਚ ਸਰਪੰਚ ਸੁਰਜੀਤ ਸਿੰਘ ਸ਼ਾਹ ਅਤੇ ਕਾਂਗਰਸੀ ...

ਪੂਰੀ ਖ਼ਬਰ »

ਬੀਬੀ ਖਾਲੜਾ ਦੀ ਜਿੱਤ ਨੂੰ ਠੱਲਿ੍ਹਆ ਨਹੀਂ ਜਾ ਸਕਦਾ-ਮੋਹਣ ਸਿੰਘ

aਫਤਿਆਬਾਦ, 19 ਮਈ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੋਂ ਬੀਬੀ ਪ੍ਰਮਜੀਤ ਕੌਰ ਖਾਲੜਾ ਦੇ ਹਮਾਇਤੀ ਭਾਪਾ ਮੋਹਣ ਸਿੰਘ, ਅਮਰਜੀਤ ਸਿੰਘ ਕਾਲਾ, ਸੁਰਿੰਦਰ ਸਿੰਘ ਛਿੰਦਾ ਨੇ ਕਸ਼ਮੀਰ ਸਿੰਘ, ਜਗਜੀਤ ਸਿੰਘ, ਤੇਜਿੰਦਰ ਸਿੰਘ ਪਿ੍ੰਸ, ਸੁਰਜੀਤ ਸਿੰਘ ਨੰਡਾ, ਗੁਰਦੇਵ ...

ਪੂਰੀ ਖ਼ਬਰ »

ਸਤਨਾਮ ਸਿੰਘ ਨਾਗੋਕੇ ਦੀ ਅਗਵਾਈ ਹੇਠ ਡਿੰਪਾ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਹੱਕ ਵਿਚ ਸੀਨੀ.ਆਗੂ ਸਤਨਾਮ ਸਿੰਘ ਸੱਤੂ ਨਾਗੋਕੇ ਤੇ ਦਵਿੰਦਰ ਸਿੰਘ ਨਾਗੋਕੇ ਦੀ ਅਗਵਾਈ ਹੇਠ ਪਿੰਡ ਨਾਗੋਕੇ ਵਿਖੇ ਘਰ-ਘਰ ਵੋਟਾਂ ...

ਪੂਰੀ ਖ਼ਬਰ »

ਲਾਲੀ ਢਾਲੇ ਨੇ ਬੀਬੀ ਜਗੀਰ ਕੌਰ ਲਈ ਵੋਟਾਂ ਮੰਗੀਆਂ

ਸਰਾਏ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਲਈ ਸਾਬਕਾ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਉਘੇ ਅਕਾਲੀ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਨੇ ਆਪਣੇ ਵਰਕਰਾਂ ਨਾਲ ਗੁਰੂ ...

ਪੂਰੀ ਖ਼ਬਰ »

ਵਿਧਾਇਕ ਮੰਨਾ ਵਲੋਂ ਬੀਬੀ ਜਗੀਰ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਚੋਣ ਪ੍ਰਚਾਰ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਗੁਰਿੰਦਰਪਾਲ ਸਿੰਘ ਖਹਿਰਾ ਖਡੂਰ ਸਾਹਿਬ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਲਈ ਘਰ-ਘਰ ਵੋਟਾਂ ਮੰਗੀਆਂ ਗਈਆਂ | ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਗੋਲਡੀ ਦੀ ਅਗਵਾਈ ਹੇਠ ਡਿੰਪਾ ਦੇ ਹੱਕ 'ਚ ਘਰ-ਘਰ ਵੋਟਾਂ ਮੰਗੀਆਂ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਕਾਂਗਰਸ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਗਿੱਲ (ਡਿੰਪਾ) ਦੇ ਹੱਕ ਵਿਚ ਰਣਜੀਤ ਸਿੰਘ ਗੋਲਡੀ ਸਰਪੰਚ ਰਾਮਪੁਰ (ਭੂਤਵਿੰਡ) ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘਰ-ਘਰ ਜਾ ਕਿ ਵੋਟਾਂ ਮੰਗੀਆਂ ...

ਪੂਰੀ ਖ਼ਬਰ »

ਜਹਾਂਗੀਰ ਦੀ ਅਗਵਾਈ ਹੇਠ ਬੀਬੀ ਜਗੀਰ ਕੌਰ ਦੇ ਹੱਕ 'ਚ ਘਰ-ਘਰ ਜਾ ਕੇ ਕੀਤਾ ਚੋਣ ਪ੍ਰਚਾਰ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਕੁਲਦੀਪ ਕੌਰ ਜਹਾਂਗੀਰ ਸਾਬਕਾ ਸਰਪੰਚ ਨੇ ਆਪਣੀਆਂ ਸਾਥਣਾਂ ਕਿਰਨਜੀਤ ...

ਪੂਰੀ ਖ਼ਬਰ »

ਮੀਆਂਵਿੰਡ ਵਿਖੇ ਸ਼ਾਹ ਭਰਾਵਾਂ ਨੇ ਡਿੰਪਾ ਦੇ ਹੱਕ ਵਿਚ ਘਰ ਘਰ ਜਾ ਕੇ ਵੋਟਾਂ ਮੰਗੀਆਂ

ਮੀਆਂਵਿੰਡ, 18 ਮਈ (ਗੁਰਪ੍ਰਤਾਪ ਸਿੰਘ ਸੰਧੂ)-ਚੋਣ ਪ੍ਰਚਾਰ ਦੇ ਆਖਰੀ ਦਿਨ ਮੀਆਂਵਿੰਡ ਵਿਖੇ ਡਿੰਪਾ ਦੇ ਕਰੀਬੀ ਰਿਸ਼ਤੇਦਾਰ ਜਸਵਿੰਦਰ ਸਿੰਘ ਸ਼ਾਹ ਅਤੇ ਤਜਿੰਦਰ ਸਿੰਘ ਸ਼ਾਹ ਨੇ ਆਪਣੇ ਸਾਥੀਆਂ ਸਰਪੰਚ ਦੀਦਾਰ ਸਿੰਘ, ਸਾਬਕਾ ਸਰਪੰਚ ਭਗਵੰਤ ਸਿੰਘ, ਜਤਿੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਨੇ ਮੰਨਾ ਦੀ ਅਗਵਾਈ ਵਿਚ ਚੋਣ ਪ੍ਰਚਾਰ ਕੀਤਾ

ਖਡੂਰ ਸਾਹਿਬ, 18 ਮਈ (ਮਾਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਨੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਵਿਚ ਕਸਬਾ ਖਡੂਰ ਸਾਹਿਬ ਵਿਖੇ ਘਰ-ਘਰ ਜਾ ਕੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ਵਿਚ ਚੋਣ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਇੰਟਰ ਹਾਊਸ ਮੁਕਾਬਲੇ ਕਰਵਾਏ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਿੱਦੀ ਵਿਖੇ ਤੀਸਰੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨਾਲ ਸਬੰਧਤ ਕੁਇਜ਼ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਪੱਟੀ ਹਲਕੇ ਦੇ 213 ਬੂਥਾਂ 'ਚ ਵੋਟਾਂ ਪਵਾਉਣ ਲਈ ਟੀਮਾਂ ਰਵਾਨਾ

ਪੱਟੀ, 18 ਮਈ (ਅਵਤਾਰ ਸਿੰਘ ਖਹਿਰਾ)-19 ਮਈ ਨੂੰ ਲੋਕ ਸਭਾ ਦੀਆਂ ਚੋਣਾਂ ਸਬੰਧੀ ਪੱਟੀ ਹਲਕੇ ਦੇ ਸ਼ਹਿਰਾਂ ਤੇ ਪਿੰਡਾਂ ਲਈ 213 ਬੂਥਾਂ 'ਤੇ ਵੋਟਾਂ ਪੈ ਰਹੀਆਂ ਹਨ, ਜਿਸ ਸਬੰਧੀ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ਼ ਪੱਟੀ ਵਿਖੇ ਚੋਣ ਅਮਲੇ ਨੂੰ ਚੋਣਾਂ ਸਬੰਧੀ ਵੋਟ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਤਹਿਤ ਤਰਨ ਤਾਰਨ ਜ਼ਿਲ੍ਹੇ ਦੇ ਸਕੂਲਾਂ ਦੀ ਹੋਈ ਮੀਟਿੰਗ

ਤਰਨ ਤਾਰਨ, 18 ਮਈ (ਲਾਲੀ ਕੈਰੋਂ)-ਮਮਤਾ ਨਿਕੇਤਨ ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਦੇ ਪ੍ਰਧਾਨ ਮੈਡਮ ਗੁਰਚਰਨ ਕੌਰ ਦੀ ਅਗਵਾਈ ਵਿਚ ਹੋਈ 2019 ਦੀ ਪਹਿਲੀ ਮੀਟਿੰਗ ਵਿਚ ਤਰਨ ਤਾਰਨ ਜ਼ਿਲ੍ਹੇ ਦੇ ਸਹੋਦਿਆ ਦੇ 15 ਸਕੂਲਾਂ ਦੇ ਪਿ੍ੰਸੀਪਲਾਂ ਨੇ ...

ਪੂਰੀ ਖ਼ਬਰ »

ਵਾਲਮੀਕਿ ਸੰਤ ਸਮਾਜ ਬੱਬਰ ਦਲ ਦੀ ਮੀਟਿੰਗ

ਪੱਟੀ, 18 ਮਈ (ਕਾਲੇਕੇ)-ਵਾਲਮੀਕਿ ਸੰਤ ਸਮਾਜ ਬੱਬਰ ਦਲ ਦੀ ਮੀਟਿੰਗ ਵਾਰਡ ਨੰ: 1 ਪੱਟੀ ਵਿਖੇ ਬੱਬਰ ਦਲ ਦੇ ਮੁਖੀ ਸੰਤ ਕਾਬਲ ਨਾਥ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੱਬਰ ਦਲ ਦੇ ਮੁਖੀ ਨੇ ਕਿਹਾ ਕਿ ਦੇਸ਼ ਆਜ਼ਾਦ ਹੋਏ ਨੂੰ 72 ਸਾਲ ਹੋ ਗਏ ਹਨ ਅਤੇ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਵਿਖੇ ਪੋਲਿੰਗ ਬੂਥ ਦੁਲਹਨ ਵਾਂਗ ਸ਼ਿੰਗਾਰੇ

ਗੋਇੰਦਵਾਲ ਸਾਹਿਬ, 18 ਮਈ (ਵਰਿੰਦਰ ਸਿੰਘ ਰੰਧਾਵਾ)-ਲੋਕ ਸਭਾ ਚੋਣਾਂ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਮਾਡਲ ਚੋਣ ਬੂਥ ਬਣਾਏ ਗਏ ਹਨ | ਦੁਲਹਨ ਵਾਂਗ ਸ਼ਿੰਗਾਰੇ ਪੋਲਿੰਗ ਬੂਥਾਂ ਤੇ ਪੁੱਜੇ ਪੋਲਿੰਗ ਅਧਿਕਾਰੀਆਂ ਦਾ ਸ਼ਾਨਦਾਰ ਸਵਾਗਤ ...

ਪੂਰੀ ਖ਼ਬਰ »

ਪੋਿਲੰਗ ਪਾਰਟੀਆਂ ਲਈ ਪਟਵਾਰ ਯੂਨੀਅਨ ਨੇ ਲਗਾਇਆ ਲੰਗਰ

ਪੱਟੀ, 18 ਮਈ (ਅਵਤਾਰ ਸਿੰਘ ਖਹਿਰਾ)-19 ਮਈ ਨੂੰ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਲਈ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਪੱਟੀ ਵਲੋਂ ਪ੍ਰਧਾਨ ਜਸਬੀਰ ਸਿੰਘ ਪੰਨੂ ਨੇ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਲੰਗਰ ਲਗਾਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਜਸਬੀਰ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਪੋਲਿੰਗ ਪਾਰਟੀਆਂ ਰਵਾਨਾ ਕੀਤੀਆਂ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)-ਲੋਕ ਸਭਾ ਦੇ ਸਤਵੇਂ ਅਤੇ ਆਖਰੀ ਗੇੜ ਦੀ ਪੰਜਾਬ ਵਿਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਦੀਆਂ ਚੋਣਾਂ ਲਈ 024 ਹਲਕਾ ਖਡੂਰ ਸਾਹਿਬ ਲਈ ਸ੍ਰੀ ਗੁਰੂੁ ਅੰਗਦ ਦੇਵ ਕਾਲਜ ਖਡੂਰ ਸਾਹਿਬ ਤੋਂ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਦੇ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ 'ਵਿਸ਼ਵ ਦੂਰ ਸੰਚਾਰ ਦਿਵਸ' ਪ੍ਰਤੀ ਕੀਤਾ ਜਾਗਰੂਕ

ਤਰਨ ਤਾਰਨ, 18 ਮਈ (ਲਾਲੀ ਕੈਰੋਂ)-ਮਮਤਾ ਨਿਕੇਤਨ ਸਕੂਲ ਵਿਖੇ ਸੰਚਾਰ ਦੇ ਮਹੱਤਵ ਪ੍ਰਤੀ ਜਾਗਰੂਕਤਾ ਵਧਾਉਣ ਲਈ 'ਵਿਸ਼ਵ ਦੂਰ ਸੰਚਾਰ ਦਿਵਸ' ਮਨਾਇਆ ਗਿਆ | ਇਸ ਮੌਕੇ ਪੰਜਵੀਂ ਕਲਾਸ ਦੀ ਪਲਕਪ੍ਰੀਤ ਕੌਰ ਨੇ ਸੰਚਾਰ ਸੇਵਾਵਾਂ ਪ੍ਰਤੀ ਵਿਚਾਰ ਪੇਸ਼ ਕੀਤੇ, ਦਸਵੀਂ ਕਲਾਸ ਦੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਹੁੱਲ੍ਹੜਬਾਜ਼ੀ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ. ਐਸ. ਪੀ.

ਅਜਨਾਲਾ, 18 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਐਤਵਾਰ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਕਿਸੇ ਕਿਸਮ ਦੀ ਹੁੱਲੜਬਾਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕਿਸੇ ਵੀ ਸ਼ਰਾਰਤੀ ਅਨਸਰ ਨੇ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਿਖ਼ਲਾਫ਼ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 18 ਮਈ (ਵਰਿੰਦਰ ਸਿੰਘ ਰੰਧਾਵਾ)- ਸ੍ਰੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਪਿੰਡ ਬੂੜੇ ਨੰਗਲ ਵਿਖੇ ਜੂਨ 84 ਦੇ ਘਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ

ਚੌਕ ਮਹਿਤਾ, 18 ਮਈ (ਜਗਦੀਸ਼ ਸਿੰਘ ਬਮਰਾਹ)-ਜੂਨ 1984 ਘਲੂਘਾਰੇ ਦੇ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਬੇਅੰਤ ਸ਼ਹੀਦ ਸਿੰਘਾਂ-ਸਿੰਘਣੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਲੜੀਵਾਰ ਸ਼ਹੀਦੀ ਸਮਾਗਮ ਪਿੰਡ ਬੂੜੇ ਨੰਗਲ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ 'ਚ ਮਨਾਇਆ ਕੌਮਾਂਤਰੀ ਨਰਸਿੰਗ ਦਿਵਸ

ਮਾਨਾਂਵਾਲਾ, 18 ਮਈ (ਗੁਰਦੀਪ ਸਿੰਘ ਨਾਗੀ)-ਗੁਰੂ ਗੋਬਿੰਦ ਸਿੰਘ ਨਰਸਿੰਗ ਟਰੇਨਿੰਗ ਸੈਂਟਰ ਰਾਮਪੁਰਾ, ਨੇੜੇ ਦੋਬੁਰਜੀ ਵਿਖੇ ਕੌਮਾਂਤਰੀ ਨਰਸਿੰਗ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਡਾਇਰੈਕਟਰ ਸ੍ਰੀਮਤੀ ਗੁਰਸ਼ਰਨਜੀਤ ਕੌਰ ਰੰਧਾਵਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਸ਼ੁਕਰਚੱਕ ਚੀਮਾ 'ਚ 'ਮਾਡਲ ਬੂਥ' ਬਣਾਇਆ

ਸਰਾਏਾ ਅਮਾਨਤ ਖਾਂ, 18 ਮਈ (ਨਰਿੰਦਰ ਸਿੰਘ ਦੋਦੇ)-ਜ਼ਿਲ੍ਹਾ ਤਰਨਤਾਰਨ ਦੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ, ਜ਼ਿਲ੍ਹਾ ਸਿੱਖਿਆ ਅਫਸਰ (ਐ:ਸਿੱ:) ਕੰਵਲਜੀਤ ਸਿੰਘ ਸੰਧੂ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਰੇਖਾ ਮਹਾਜਨ ਦੇ ਦਿਸ਼ਾ ...

ਪੂਰੀ ਖ਼ਬਰ »

ਦਾਣਾ ਮੰਡੀ ਖਡੂਰ ਸਾਹਿਬ 'ਚ ਖੁਲ੍ਹੇ ਅਸਮਾਨ ਹੇਠ ਪਈ ਸਰਕਾਰ ਵਲੋਂ ਖਰੀਦੀਆਂ ਹਜ਼ਾਰਾਂ ਬੋਰੀ ਕਣਕ

ਖਡੂਰ ਸਾਹਿਬ, 18 ਮਈ (ਰਸ਼ਪਾਲ ਸਿੰਘ ਕੁਲਾਰ)- ਬੀਤੇ ਕਈ ਦਿਨਾਂ ਤੋਂ ਦਾਣਾ ਮੰਡੀ ਖਡੂਰ ਸਾਹਿਬ ਵਿਚ ਸਰਕਾਰ ਦੀਆਂ ਏਜੰਸੀਆਂ ਵਲੋਂ ਖ੍ਰੀਦ ਕੀਤੀ ਗਈ ਹਜ਼ਾਰਾਂ ਬੋਰੀਆਂ ਕਣਕ ਦੀ ਲਿਫਟਿੰਗ ਨਾ ਹੋਣ ਕਰਕੇ ਖੁਲ੍ਹੇ ਅਸਮਾਨ ਹੇਠ ਪਈ ਕਣਕ 'ਤੇ ਅੱਜ ਸਾਰਾ ਦਿਨ ਮੀਂਹ ਵਰ੍ਹਦਾ ...

ਪੂਰੀ ਖ਼ਬਰ »

ਬਾਬਾ ਮੰਗਲ ਦਾਸ ਨੇ ਸਾਬਕਾ ਵਿਧਾਇਕ ਮੰਨਾ ਨੂੰ ਕੀਤਾ ਸਨਮਾਨਿਤ

ਮੀਆਂਵਿੰਡ, 18 ਮਈ (ਗੁਰਪ੍ਰਤਾਪ ਸਿੰਘ ਸੰਧੂ)-ਨੇੜਲੇ ਪਿੰਡ ਕੋਟਲੀ ਸਰ ੂਖਾਂ ਵਿਖੇ ਜਗ੍ਹਾ ਬਾਬਾ ਕੁਲੀ ਸ਼ਾਹ ਦੇ ਅਸਥਾਨ ਤੇ ਸਲਾਨਾ ਜੋੜ ਮੇਲਾ ਮਨਾਇਆ ਗਿਆ ਸਵੇਰ ਤੋਂ ਹੀ ਦੂਰ ਦੁਰਾਡੇ ਪਿੰਡਾਂ ਤੋਂ ਬਾਬਾ ਕੁਲੀ ਸ਼ਾਹ ਦੀ ਮਜ਼ਾਰ ਤੇ ਸ਼ਰਧਾਲੂ ਨਤਮਸਤਕ ਹੋਏ ਇਸ ਮੌਕੇ ...

ਪੂਰੀ ਖ਼ਬਰ »

ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਸਮਰਪਿਤ ਪੇਟਿੰਗ ਮੁਕਾਬਲੇ ਕਰਵਾਏ

ਪੱਟੀ, 18 ਮਈ (ਅਵਤਾਰ ਸਿੰਘ ਖਹਿਰਾ)- ਸਿਵਲ ਸਰਜਨ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾ 'ਤੇ ਐੱਸ.ਐੱਮ.ਓ. ਪੱਟੀ ਡਾ. ਗੁਰਪ੍ਰੀਤ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਦੇ ਵਿਸ਼ਵ ਤੰਬਾਕੂ ਰਹਿਤ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਤੰਬਾਕੂ ਮੁਕਤ ਜਾਗਰੂਕਤਾ ਮੁਹਿੰਮ 24 ਤੋਂ ਚਲਾਈ ਜਾਵੇਗੀ- ਅਗਰਵਾਲ

ਪੱਟੀ 18 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਡਾ. ਨਵਦੀਪ ਸਿੰਘ ਸਿਵਲ ਸਰਜਨ ਤਰਨਤਾਰਨ ਦੀਆਂ ਹਦਾਇਤਾ ਤੇ ਸੀ.ਐੱਚ.ਸੀ ਕੈਰੋਂ ਦੇ ਐੱਸ.ਐੱਮ.ਓ ਡਾ. ਪਵਨ ਕੁਮਾਰ ਅਗਰਵਾਲ ਦੀ ਅਗਵਾਈ ਹੇਠ 24 ਤੋਂ 31 ਮਈ ਤੱਕ ਤੰਬਾਕੁ ਮੁਕਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿਚ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਕੇਂਦਰ ਨੇ ਗੁਰਮਤਿ ਸਿਖ਼ਲਾਈ ਕੈਂਪ ਲਗਾਇਆ

ਗੋਇੰਦਵਾਲ ਸਾਹਿਬ, 18 ਮਈ (ਵਰਿੰਦਰ ਸਿੰਘ ਰੰਧਾਵਾ)- ਸਿੱਖੀ ਦੇ ਪ੍ਰਚਾਰ ਲਈ ਸਰਗਰਮ ਸੰਸਥਾ ਗੁਰਮਤਿ ਪ੍ਰਚਾਰ ਕੇਂਦਰ ਗੋਇੰਦਵਾਲ ਸਾਹਿਬ ਵਲੋਂ ਸ਼ੁਰੂ ਕੀਤੇ ਗਏ ਗੁਰਮਤਿ ਸਿਖ਼ਲਾਈ ਕੈਂਪਾਂ ਦੀ ਲੜੀ ਤਹਿਤ ਚਾਰ ਰੋਜ਼ਾ ਗੁਰਮਤਿ ਸਿਖ਼ਲਾਈ ਕਾੈਪ ਗੋਬਿੰਦਪੁਰੀ ਮਾਡਰਨ ...

ਪੂਰੀ ਖ਼ਬਰ »

ਚੋਰਾਂ ਵਲੋਂ ਘਰ 'ਚੋਂ ਨਗਦੀ, ਦੋ ਮੋਬਾਈਲ ਫ਼ੋਨ ਤੇ ਗਹਿਣੇ ਚੋਰੀ

ਖਡੂਰ ਸਾਹਿਬ, 18 ਮਈ (ਮਾਨ ਸਿੰਘ)- ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਵੈਰੋਵਾਲ ਬਾਵਿਆਂ ਵਿਖੇ ਇਕ ਘਰ ਵਿਚ ਬੀਤੀ ਸ਼ਾਮ ਚੋਰੀ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹੋਏ ਜਸਪ੍ਰੀਤ ਕੌਰ ਪਤਨੀ ਸਵ. ਸਤਨਾਮ ਸਿੰਘ ਨੇ ਦੱਸਿਆ ਉਹ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)- ਪੁਲਿਸ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੇ ਅਹੁਦੇਦਾਰਾਂ ਦੀ ਚੋਣ ਰਿਟਰਨਿੰਗ ਅਫ਼ਸਰ ਸੇਵਾ ਸਿੰਘ ਸੁਪਰਡੰਟ ਕਪੂਰਥਲਾ ਅਤੇ ਡੀ. ਐੱਸ. ਪੀ. ਦਿਲਬਾਗ ਸਿੰਘ ਦੀ ਨਿਗਰਾਨੀ ਹੇਠ ਹੋਈ, ਜਿਸ ਵਿਚ ਇੰਸ: ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਦੀ ਰੰਜਸ਼ ਤਹਿਤ ਮਾਰੀਆਂ ਸੱਟਾਂ, ਕੇਸ ਦਰਜ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਇਕ ਵਿਅਕਤੀ 'ਤੇ ਹਮਲਾ ਅਤੇ ਘਰ ਦੀ ਭੰਨਤੋੜ ਕਰਨ ਦੇ ਦੋਸ਼ ਹੇਠ 11 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬੱਚਿਆਂ 'ਚ ਅਲਰਜੀ ਦੇ ਕਈ ਲੱਛਣ ਹੋ ਸਕਦੇ- ਡਾ. ਸੁਪਿ੍ਯਾ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)- ਬੱਚਿਆਂ ਵਿਚ ਅਲਰਜੀ ਦੇ ਕਈ ਲੱਛਣ ਹੋ ਸਕਦੇ ਹਨ, ਕਿਉਂਕਿ ਬੱਚਿਆਂ ਵਿਚ ਅਲਰਜੀ ਵੱਡਿਆ ਨਾਲੋਂ ਜ਼ਿਆਦਾ ਹੁੰਦੀ ਹੈ ਅਤੇ ਜੇਕਰ ਕਿਸੇ ਦੇ ਬੱਚੇ ਵਿਚ ਅਲਰਜੀ ਦੇ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਮਾਹਿਰ ਡਾਕਟਰ ਪਾਸੋਂ ਬੱਚਿਆਂ ਦਾ ...

ਪੂਰੀ ਖ਼ਬਰ »

ਐਲਪਾਈਨ ਕਿਡਜ਼ ਸਕੂਲ ਵਿਖੇ ਵੱਖ-ਵੱਖ ਜਮਾਤਾਂ ਦੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ਹੋਈ

ਤਰਨ ਤਾਰਨ, 18 ਮਈ (ਲਾਲੀ ਕੈਰੋਂ)-ਐਲਪਾਈਨ ਕਿਡਜ਼ ਸਕੂਲ ਤਰਨਤਾਰਨ ਵਿਖੇ ਓਥ ਸੈਰਾਮਨੀ ਫਾਰ ਸਟੂਡੈਂਟ ਕਾਊਾਸਲ ਕਰਵਾਈ ਗਈ, ਜਿਸ ਵਿਚ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਵਿਚੋਂ ਹੈੱਡ ਬੁਆਏ ਅਤੇ ਹੈੱਡ ਗਰਲ ਅਤੇ ਹੋਣਹਾਰ ਵਿਦਿਆਰਥੀ ਚੁਣੇ ਗਏ, ਜਿਸ ਵਿਚ ਨੌਵੀਂ ਜਮਾਤ ...

ਪੂਰੀ ਖ਼ਬਰ »

ਪਾਵਰਕਾਮ ਦੇ ਅਧਿਕਾਰੀਆਂ ਵਲੋਂ ਜੇ. ਈ. ਨੌਨਿਹਾਲ ਸਿੰਘ ਦੀ ਬਦਲੀ ਬਾਰੇ ਕੀਤਾ ਜਾ ਰਿਹੈ ਗੁੰਮਰਾਹ- ਕਿਸਾਨ ਆਗੂ

ਤਰਨ ਤਾਰਨ, 18 ਮਈ (ਕੱਦਗਿੱਲ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪ੍ਰਧਾਨ ਜਸਬੀਰ ਸਿੰਘ ਗੰਡੀਵਿੰਡ, ਗੁਰਵਿੰਦਰ ਸਿੰਘ ਭੋਲਾ ਆਦਿ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਸਬ ਡਵੀਜ਼ਨ ਸਰਾਏਾ ਅਮਾਨਤ ਖ਼ਾਂ ਵਿਖੇ ਡਿਊਟੀ ਕਰ ਰਹੇ ਜੇ. ਈ. ਨੌਨਿਹਾਲ ...

ਪੂਰੀ ਖ਼ਬਰ »

ਅਕਾਲ ਅਕੈਡਮੀ ਢੋਟੀਆਂ ਵਿਖੇ ਲੋਕ ਸਭਾ ਚੋਣਾਂ ਲਈ ਸਵੀਪ ਮੁਹਿੰਮ ਤਹਿਤ ਬੱਚਿਆਂ ਨੂੰ ਜਾਗਰੂਕ ਕੀਤਾ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-19 ਮਈ ਨੂੰ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਕਾਲ ਅਕੈਡਮੀ ਢੋਟੀਆਂ ਵਿਖੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੱਚਿਆਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ ...

ਪੂਰੀ ਖ਼ਬਰ »

ਸੀਨੀ. ਸੈਕ. ਸਕੂਲ ਮੀਆਂਵਿੰਡ ਵਿਖੇ ਤੰਬਾਕੂ ਵਿਸ਼ੇ 'ਤੇ ਆਧਾਰਿਤ ਪੇਂਟਿੰਗ ਮੁਕਾਬਲੇ ਕਰਵਾਏ

ਮੀਆਂਵਿੰਡ, 18 ਮਈ (ਗੁਰਪ੍ਰਤਾਪ ਸਿੰਘ ਸੰਧੂ)-ਸ.ਸ.ਸ. ਮੀਆਂਵਿੰਡ ਵਿਖੇ ਮੈਡੀਕਲ ਅਫਸਰ ਡਾ.ਜੁਗਲ ਕੁਮਾਰ ਦੀ ਅਗਵਾਈ ਵਿਚ ਤੰਬਾਕੂ ਵਿਸ਼ੇ 'ਤੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਪੇਟਿੰਗ ਮੁਕਾਬਲਿਆਂ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਵਿਖੇ ਸਵੀਪ ਪ੍ਰੋਗਰਾਮ

ਫਤਿਆਬਾਦ, 18 ਮਈ (ਹਰਵਿੰਦਰ ਸਿੰਘ ਧੂੰਦਾ)-ਡੀ.ਸੀ. ਤਰ ਨਤਾਰਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਕਾਨਵੈਂਟ ਸਕੂਲ ਜਾਮਾਰਾਏ ਵਿਖੇ ਸਵੀਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 19 ਮਈ ਨੂੰ ਆ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਸਮੂਹ ਵਕੀਲਾਂ ਨਾਲ ਵਿਸ਼ੇਸ਼ ਮੀਟਿੰਗ

ਤਰਨ ਤਾਰਨ, 18 ਮਈ (ਹਰਿੰਦਰ ਸਿੰਘ)-ਹਰਪ੍ਰੀਤ ਕੌਰ ਰੰਧਾਵਾ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਪਲਵਿੰਦਰ ਜੀਤ ਕੌਰ ਸੀ. ਜੇ. ਐੱਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ...

ਪੂਰੀ ਖ਼ਬਰ »

ਰਾਜਸਥਾਨ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ 'ਚ ਭੇਟ ਕੀਤੀ 101 ਕੁਇੰਟਲ ਕਣਕ

ਅੰਮਿ੍ਤਸਰ, 18 ਮਈ (ਸਟਾਫ ਰਿਪੋਰਟਰ)-ਰਾਜਸਥਾਨ ਤੋਂ ਆਏ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਵਿਖੇ 101 ਕੁਇੰਟਲ ਕਣਕ ਭੇਟਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਇਹ ਸ਼ਰਧਾਲੂ ਰਾਜਸਥਾਨ ਦੇ ...

ਪੂਰੀ ਖ਼ਬਰ »

ਖੰਡਵਾਲਾ ਵਿਕਾਸ ਨਗਰ ਵਿਖੇ ਘਰੇਲੂ ਝਗੜਾ ਪੁੱਜਾ ਥਾਣੇ

ਛੇਹਰਟਾ, 18 ਮਈ (ਸੁਰਿੰਦਰ ਸਿੰਘ ਵਿਰਦੀ)-ਥਾਣਾ ਛੇਹਰਟਾ ਅਧੀਨ ਆਉਂਦੇ ਇਲਾਕਾ ਵਿਕਾਸ ਨਗਰ ਖੰਡਵਾਲਾ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਬਾਹਰੋ ਵਿਅਕਤੀ ਬੁਲਾ ਕੇ ਮਾਰਕੁਟਾਈ ਕਰਨ ਦਾ ਮਾਮਲਾ ਸਾਹਮਣੇ ਆਇਆ | ਝਗੜੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਆਸ਼ਾ ਸ਼ਰਮਾ (63) ...

ਪੂਰੀ ਖ਼ਬਰ »

ਮਜੀਠਾ ਵਿਖੇ ਜਾਗੋ ਤੇ ਬੋਲੀਆਂ ਪਾ ਕੇ ਲੋਕਾਂ ਨੂੰ ਵੋਟ ਪਾਉਣ ਲਈ ਕੀਤਾ ਜਾਗਰੂਕ

ਮਜੀਠਾ, 18 ਮਈ (ਜਗਤਾਰ ਸਿੰਘ ਸਹਿਮੀ)-ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਅੰਮਿ੍ਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਵਲੋਂ ਵੋਟਰਾਂ ਨੂੰ ਆਪਣੀ ਵੋਟ ਦਾ ...

ਪੂਰੀ ਖ਼ਬਰ »

ਹਰਿਕਿ੍ਸ਼ਨ ਸਕੂਲ ਸੁਲਤਾਨਵਿੰਡ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ

ਸੁਲਤਾਨਵਿੰਡ, 18 ਮਈ (ਗੁਰਨਾਮ ਸਿੰਘ ਬੁੱਟਰ)¸ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪਿ੍ੰਸੀਪਲ ਗੁਰਪ੍ਰੀਤ ਕੌਰ ਸੇਠੀ ਦੀ ਅਗਵਾਈ ਹੇਠ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਾਮ ...

ਪੂਰੀ ਖ਼ਬਰ »

ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਨੌਸਰਬਾਜ਼ ਨੇ ਧੋਖੇ ਨਾਲ 50 ਹਜ਼ਾਰ ਰੁਪਈਆ ਕਢਵਾਇਆ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)- ਇਕ ਸਾਬਕਾ ਇੰਸਪੈਕਟਰ ਦੇ ਖਾਤੇ 'ਚੋਂ ਇਕ ਨੌਸਰਬਾਜ਼ ਵਲੋਂ ਧੋਖੇ ਨਾਲ 50 ਹਜ਼ਾਰ ਰੁਪਏ ਕਢਵਾ ਲਏ | ਪੁਲਿਸ ਵਲੋਂ ਇਸ ਸਬੰਧੀ ਅਣਪਛਾਤੇ ਵਿਅਕਤੀ ਿਖ਼ਲਾਫ਼ ਧੋਖਾਧੜੀ ਦੇ ਦੋਸ਼ਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ | ਇਹ ਸ਼ਿਕਾਇਤ ਸਾਬਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX